ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 2 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 2 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 4 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 4 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 5 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 5 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 6 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 7 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਹਰਿਆਣਾ ਹਿਮਾਚਲ

ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ 9 ਮੈਂਬਰ ਗਿ੍ਫ਼ਤਾਰ

ਕਰਨਾਲ, 18 ਸਤੰਬਰ (ਗੁਰਮੀਤ ਸਿੰਘ ਸੱਗੂ)-ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 9 ਮੈਂਬਰਾਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਦੀਆਂ ਗਿ੍ਫ਼ਤਾਰੀ ਨਾਲ ਚੋਰੀ ਦੀਆਂ 43 ਘਟਨਾਵਾਂ ਦੇ ਹੱਲ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਪਾਉਂਟਾ ਸਾਹਿਬ ਦੇ ਦਫ਼ਤਰ ਦੇ ਬਾਹਰੋਂ ਦਿਨ-ਦਿਹਾੜੇ ਖੜ੍ਹਾ ਮੋਟਰਸਾਈਕਲ ਚੋਰੀ

ਪਾਉਂਟਾ ਸਾਹਿਬ, 18 ਸਤੰਬਰ (ਹਰਬਖ਼ਸ਼ ਸਿੰਘ)-ਅੱਜ ਸਵੇਰੇ 11 ਵਜੇ ਐੱਸ.ਡੀ. ਐੱਮ. ਦਫ਼ਤਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਹੈ ਗਿਆ | ਸੂਚਨਾ ਅਨੁਸਾਰ ਇਕ ਵਿਅਕਤੀ ਆਪਣਾ ਮੋਟਰਸਾਈਕਲ ਐੱਸ.ਡੀ.ਐੱਮ. ਦਫ਼ਤਰ ਬਾਹਰ ਖੜ੍ਹਾ ਕਰਕੇ ਦਫ਼ਤਰ ਵਿਚ ਕਾਗਜ਼ ਬਣਾਉਣ ਗਿਆ | ਕੁਝ ...

ਪੂਰੀ ਖ਼ਬਰ »

ਸ਼ਕਤੀ ਨਹਿਰ ਵਿਚ ਡਿਗੀ ਕਾਰ ਮਿਲੀ

ਪਾਉਂਟਾ ਸਾਹਿਬ, 18 ਸਤੰਬਰ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਕੋਲ ਕੁਲਹਾਲ ਸ਼ਕਤੀ ਨਹਿਰ ਵਿਚ ਡਿਗੀ ਕਾਰ ਨੂੰ 24 ਘੰਟਿਆਂ ਬਾਅਦ ਅੱਜ ਐੱਨ.ਡੀ.ਆਰ.ਐੱਫ਼. ਅਤੇ ਗੋਤਾਖੋਰ ਜਵਾਨਾਂ ਨੇ ਕੁਲਹਾਲ ਪਾਵਰ ਹਾਊਸ ਕੋਲੋਂ ਤਲਾਸ਼ ਕਰ ਕੇ ਬਾਹਰ ਕੱਢ ਲਿਆ, ਜਦਕਿ ਕਾਰ ਵਿਚ ਚਾਲਕ ...

ਪੂਰੀ ਖ਼ਬਰ »

ਔਰਤ ਨੇ ਮਸ਼ਹੂਰ ਦਰਜੀ 'ਤੇ ਜਬਰ ਜਨਾਹ ਤੇ ਜਾਨੋ ਮਾਰਨ ਦੀ ਕੋਸ਼ਿਸ਼ ਦੇ ਲਗਾਏ ਦੋਸ਼

ਲੁਧਿਆਣਾ, 18 ਸਤੰਬਰ (ਆਹੂਜਾ)-ਸਥਾਨਕ ਘੁਮਾਰ ਮੰਡੀ ਨੇੜੇ ਰਹਿੰਦੀ ਇਕ ਔਰਤ ਨੇ ਸ਼ਹਿਰ ਦੇ ਮਸ਼ਹੂਰ ਦਰਜ਼ੀ 'ਤੇ ਉਸ ਨਾਲ ਜਬਰ ਜਨਾਹ ਕਰਨ ਅਤੇ ਜਾਨੋ ਮਾਰਨ ਦੀ ਕੋਸ਼ਿਸ਼ ਕਰਨ ਦੇ ਗੰਭੀਰ ਦੋਸ਼ ਲਗਾਏ ਹਨ | ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਪੁਲਿਸ ਕਮਿਸ਼ਨਰ ਵਲੋਂ ਇਸ ...

ਪੂਰੀ ਖ਼ਬਰ »

ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ

ਹੰਬੜਾਂ, 18 ਸਤੰਬਰ (ਹਰਵਿੰਦਰ ਸਿੰਘ ਮੱਕੜ)ਇੱਥੋਂ ਨਜ਼ਦੀਕੀ ਪਿੰਡ ਗੌਾਸਪੁਰ ਵਿਖੇ ਰਾਤ ਸਮੇਂ ਇਕ ਘਰ ਵਿਚ ਦਾਖਲ ਹੋ ਕੇ ਸਮਾਨ, ਮੋਬਾਈਲ, ਸੋਨਾ, ਨਕਦੀ ਆਦਿ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗੌਾਸਪੁਰ ਦੇ ਵਸਨੀਕ ਡਾ. ...

ਪੂਰੀ ਖ਼ਬਰ »

ਗੈਸਟ ਅਧਿਆਪਕਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦਾ ਫੂਕਿਆ ਪੁਤਲਾ

ਨਰਾਇਣਗੜ੍ਹ, 18 ਸਤੰਬਰ (ਪੀ ਸਿੰਘ)-ਗੈਸਟ ਅਧਿਆਪਕਾਂ ਦੀ ਇਕ ਬੈਠਕ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਦੀ ਅਗਵਾਈ ਹੇਠ ਹੋਈ, ਉਪਰੰਤ ਅਧਿਆਪਕਾਂ ਵਲੋਂ ਸਥਾਨਕ ਕਮਿਊਨਿਟੀ ਹਾਲ ਤੋਂ ਨੇਤਾ ਜੀ ਸੁਭਾਸ਼ ਚੌਕ ਤੱਕ ਰੋਸ ਮਾਰਚ ਕੱਢਿਆ ਗਿਆ ਅਤੇ ਚੌਕ ਵਿਖੇ ਪਹੁੰਚ ਕੇ ਮੁੱਖ ...

ਪੂਰੀ ਖ਼ਬਰ »

ਬੱਚੇ ਦੀ ਮੌਤ ਤੋਂ ਖ਼ਫ਼ਾ ਲੋਕਾਂ ਨੇ ਲਗਾਇਆ ਜਾਮ

ਰਤੀਆ, 18 ਸਤੰਬਰ (ਬੇਅੰਤ ਕੌਰ ਮੰਡੇਰ)- ਪਿੰਡ ਰੱਤਾਖੇੜਾ ਵਿੱਚ ਪਿਛਲੇ ਦਿਨਾਂ ਵਿੱਚ ਦੋ ਵਿਰੋਧੀ ਧਿਰਾਂ ਵਿਚਕਾਰ ਹੋਏ ਝਗੜੇ ਵਿੱਚ ਜ਼ਖਮੀ ਹੋਈ ਗਰਭਵਤੀ ਔਰਤ ਦੇ ਬੱਚੇ ਦੀ ਮੌਤ ਹੋਣ ਤੇ ਔਰਤ ਦੇ ਪਰਿਵਾਰ ਵਲੋਂ ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਤੇ ਲਾਪਰਵਾਹੀ ਦਾ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ ਦੋ ਮੈਂਬਰ ਸਾਮਾਨ ਸਮੇਤ ਿਗ਼੍ਰਫ਼ਤਾਰ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸੀ.ਆਈ.ਏ. ਸਟਾਫ਼ ਦੋ ਦੀ ਪੁਲਿਸ ਨੇ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 12 ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ ਜਾਂਚ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਚ ਸਨਮਾਨ ਸਮਾਰੋਹ ਕਰਵਾਇਆ

ਯਮੁਨਾਨਗਰ, 18 ਸਤੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਵਿਚ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਪਿ੍ੰਸੀਪਲ, ਪ੍ਰੋਫੈਸਰ ਸਾਹਿਬਾਨ ਤੇ ਵਿਦਿਆਰਥੀਆਂ ਨੂੰ ਡੀ. ਐਸ. ਪੀ. ਅਸ਼ੀਸ਼ ਚੌਧਰੀ ਨੇ ਸਨਮਾਨਿਤ ਕੀਤਾ | ਇਸ ਮੌਕੇ ਅਸ਼ੀਸ਼ ਚੌਧਰੀ ...

ਪੂਰੀ ਖ਼ਬਰ »

ਸੜਕ ਦੁਰਘਟਨਾ ਵਿਚ ਇਕ ਦੀ ਮੌਤ, ਦੂਸਰਾ ਗੰਭੀਰ ਜ਼ਖ਼ਮੀ

ਏਲਨਾਬਾਦ, 18 ਸਤੰਬਰ (ਜਗਤਾਰ ਸਮਾਲਸਰ)- ਅੱਜ ਸਵੇਰੇ ਇੱਥੋਂ ਦੇ ਪਿੰਡ ਮੱਲੇਕਾ ਵਿਚ ਹੋਈ ਇੱਕ ਸੜਕ ਦੁਰਘਟਨਾ ਵਿਚ ਮੋਟਰਸਾਈਕਲ ਸਵਾਰ ਦੋ ਭਰਾਵਾਂ ਵਿਚੋਂ ਇੱਕ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਜਦੋਂਕਿ ਦੂਸਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਲਾਪਤਾ ਹੋਣ ਸਬੰਧੀ ਤਿੰਨ ਮਾਮਲੇ ਦਰਜ

ਸ਼ਾਹਬਾਦ ਮਾਰਕੰਡਾ, 18 ਸਤੰਬਰ (ਅਵਤਾਰ ਸਿੰਘ)-ਜ਼ਿਲ੍ਹਾ ਕੁਰੂਕਸ਼ੇਤਰ ਅੰਦਰ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਦੇ ਲਾਪਤਾ ਹੋਣ ਦਾ ਮਾਮਲਾ ਪ੍ਰਕਾਸ਼ ਵਿਚ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਕਿਰਮਚ ਦੇ ਰਹਿਣ ...

ਪੂਰੀ ਖ਼ਬਰ »

ਏ. ਟੀ. ਐਮ. ਕਾਰਡ ਬਦਲ ਕੇ ਧੋਖਾਧੜੀ ਕਰਨ ਵਾਲਾ ਮੁਲਜ਼ਮ ਕਾਬੂ

ਸ਼ਾਹਬਾਦ ਮਾਰਕੰਡਾ, 18 ਸਤੰਬਰ (ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਨੇ ਏ. ਟੀ. ਐਮ. ਕਾਰਡ ਬਦਲ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਮੁਲਜ਼ਮ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਪਛਾਣ ਰਾਹੁਲ ਕੁਮਾਰ ਉਰਫ਼ ਬੰਟੀ ਵਾਸੀ ਸੁਲਤਾਨਪੁਰੀ ...

ਪੂਰੀ ਖ਼ਬਰ »

ਨੀਲੋਖੇੜੀ ਵਿਖੇ ਮਹਾਨ ਗੁਰਮਤਿ ਸਮਾਗਮ 30 ਨੂੰ

ਨੀਲੋਖੇੜੀ, 18 ਸਤੰਬਰ (ਆਹੂਜਾ)-ਪਿੰਡ ਨੀਲੋਖੇੜੀ ਵਿਖੇ ਧੰਨ-ਧੰਨ ਬਾਬਾ ਸ੍ਰੀਚੰਦ ਦੇ ਪ੍ਰਕਾਸ਼ ਪੁਰਬ ਮੌਕੇ ਇਕ ਮਹਾਨ ਗੁਰਮਤਿ ਸਮਾਗਮ 30 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ 28 ਸਤੰਬਰ ਨੂੰ ...

ਪੂਰੀ ਖ਼ਬਰ »

ਭਵਿੱਖ ਨੂੰ ਸੁਰੱਖਿਅਤ ਕਰਨ ਲਈ ਉੱਚ ਸਿੱਖਿਆ ਪ੍ਰਾਪਤ ਕਰਨੀ ਜ਼ਰੂਰੀ-ਦੀਪਕ ਮਿਗਲਾਨੀ

ਨੀਲੋਖੇੜੀ, 18 ਸਤੰਬਰ (ਆਹੂਜਾ)-ਡੀ.ਏ.ਵੀ. ਸਕੂਲ ਵਿਚ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਦਸਵੀਂ ਜਮਾਤ ਦੀ ਸੀ.ਬੀ.ਐਸ.ਈ. ਦੀ ਪ੍ਰੀਖਿਆ ਵਿਚ ਉੱਚ ਸਥਾਨ ਪ੍ਰਾਪਤ ਕਰਨ ਵਾਲੀ ਉਰਵੀ ਬੱਤਰਾ ਅਤੇ ਹਰਸ਼ਿਤਾ ਸ਼ਰਮਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਪ੍ਰੀਸ਼ਦ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ ਦੋ ਵਿਰੁੱਧ ਮਾਮਲਾ ਦਰਜ

ਦਸੂਹਾ, 18 ਸਤੰਬਰ (ਭੁੱਲਰ)-ਦਸੂਹਾ ਪੁਲਿਸ ਵਲੋਂ ਕੁੱਟਮਾਰ ਕਰਨ ਸਬੰਧੀ ਦੋ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਐੱਸ.ਐੱਚ.ਓ. ਯਾਦਵਿੰਦਰ ਸਿੰਘ ਬਰਾੜ ਤੇ ਏ.ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਪਿੰਡ ਨਰਾਇਣਗੜ੍ਹ ਨੇ ...

ਪੂਰੀ ਖ਼ਬਰ »

ਬੈਟਰੀਆਂ ਚੋਰੀ ਕਰਨ ਦੇ ਦੋਸ਼ 'ਚ 1 ਨਾਮਜ਼ਦ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-ਇਕ ਕੰਪਨੀ ਦੇ ਟਾਵਰ 'ਚੋਂ 8 ਬੈਟਰੀਆਂ ਚੋਰੀ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਦੀ ਪੁਲਿਸ ਨੇ ਇਕ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਇਕ ਕੰਪਨੀ ਦੇ ਸੁਰੱਖਿਆ ਕਰਮਚਾਰੀ ਗੁਰਪਾਲ ਸਿੰਘ ਨੇ ...

ਪੂਰੀ ਖ਼ਬਰ »

ਕਿਸੇ ਹੋਰ ਤੋਂ ਬੀਮਾ ਕਰਵਾਉਣ ਤੋਂ ਭੜਕੇ ਏਜੰਟ ਨੇ ਆਪੇ ਦਸਤਖ਼ਤ ਕਰਕੇ ਨਵਾਂ ਬੀਮਾ ਕੀਤਾ

ਮਾਹਿਲਪੁਰ, 18 ਸਤੰਬਰ (ਦੀਪਕ ਅਗਨੀਹੋਤਰੀ)-ਜੀਵਨ ਬੀਮਾ ਨਿਗਮ ਦੇ ਇੱਕ ਏਜੰਟ ਨੇ ਇੱਕ ਵਿਅਕਤੀ ਤੋਂ ਖ਼ਫਾ ਹੋ ਕੇ ਉਸ ਦੀ ਪਰਿਪੱਕਤਾ ਰਾਸ਼ੀ ਵਿਚੋਂ ਹੀ ਪੈਸੇ ਕੱਟ ਕੇ ਅਤੇ ਆਪ ਹੀ ਦਸਤਖ਼ਤ ਕਰਕੇ ਉਸ ਦਾ ਨਵਾਂ ਬੀਮਾ ਕਰ ਦਿੱਤਾ | ਮਾਮਲੇ ਦਾ ਭੇਦ ਉਸ ਸਮੇਂ ਲੱਗਾ ਜਦੋਂ ...

ਪੂਰੀ ਖ਼ਬਰ »

ਕਾਰ ਤੇ ਬਲੈਰੋ ਗੱਡੀ ਦੀ ਟੱਕਰ 'ਚ ਦੋ ਗੰਭੀਰ ਜ਼ਖ਼ਮੀ

ਮਾਹਿਲਪੁਰ, 18 ਸਤੰਬਰ (ਰਜਿੰਦਰ ਸਿੰਘ)-ਸ਼ਾਮ ਕਰੀਬ 6.30 ਵਜੇ ਮਾਹਿਲਪੁਰ-ਗੜ੍ਹਸ਼ੰਕਰ ਰੋਡ 'ਤੇ ਪਿੰਡ ਬੱਢੋਆਣ ਕੋਲ ਕਾਰ ਤੇ ਬਲੈਰੋ ਗੱਡੀ ਦੀ ਸਿੱਧੀ ਟੱਕਰ 'ਚ ਦੋ ਗੰਭੀਰ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਜ਼ੇਰੇ ਇਲਾਜ ...

ਪੂਰੀ ਖ਼ਬਰ »

ਕਾਰ ਸਵਾਰ ਨੌਜਵਾਨ ਔਰਤ ਦਾ ਪਰਸ ਖੋਹ ਕੇ ਫ਼ਰਾਰ

ਗੜ੍ਹਦੀਵਾਲਾ, 18 ਸਤੰਬਰ (ਚੱਗਰ) -ਗੜ੍ਹਦੀਵਾਲਾ-ਕਾਲਰਾ ਰੋਡ 'ਤੇ ਪੈਂਦੀ ਬਲਾਲਾ ਚੋਈ ਵਿਚ ਕਾਰ ਸਵਾਰ ਚਾਰ ਅਣਪਛਾਤੇ ਨੌਜਵਾਨਾਂ ਵਲੋਂ ਕਮੇਟੀਆਂ ਦੇ ਪੈਸੇ ਇਕੱਠੇ ਕਰਕੇ ਆਪਣੇ ਘਰ ਪਰਤ ਰਹੇ ਸਕੂਟਰੀ ਸਵਾਰ ਪਤੀ-ਪਤਨੀ ਤੋਂ ਲਗਪਗ 35 ਹਜ਼ਾਰ ਰੁਪਏ ਨਕਦੀ ਖੋਹ ਕੇ ਫਰਾਰ ਹੋ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਡੇਹਰਾ ਸਾਹਿਬ ਚੌਕੀ ਦਾ ਘਿਰਾਓ

ਫਤਿਆਬਾਦ, 18 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਆਰ. ਐੱਮ. ਪੀ. ਆਈ. ਵਲੋਂ ਡੇਹਰਾ ਸਾਹਿਬ ਚੌਕੀ ਦਾ ਘਿਰਾਓ ਕੀਤਾ ਗਿਆ ਜਿਸ ਦੀ ਅਗਵਾਈ ਬਲਵਿੰਦਰ ਸਿੰਘ ਫੈਲੋਕੇ, ਦਾਰਾ ਸਿੰਘ ਮੁੰਡਾਪਿੰਡ, ਨਰਿੰਦਰ ਸਿੰਘ ਤੁੜ ਅਤੇ ਸਰਬਜੀਤ ਸਿੰਘ ਭਰੋਵਾਲ ਨੇ ਕੀਤੀ | ਇਸ ਮੌਕੇ ਤੇ ਸੰਬੋਧਨ ...

ਪੂਰੀ ਖ਼ਬਰ »

ਸਾਈਪ੍ਰਸ ਭੇਜਣ ਦੇ ਨਾਂਅ 'ਤੇ 16 ਲੱਖ ਦੀ ਠੱਗੀ ਮਾਰਨ 'ਤੇ ਤਿੰਨ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 18 ਸਤੰਬਰ (ਪਰਮਜੀਤ ਜੋਸ਼ੀ)—ਤਿੰਨ ਵਿਅਕਤੀਆਂ ਨੂੰ ਸਾਈਪ੍ਰਸ ਭੇਜਣ ਦੇ ਨਾਂਅ 'ਤੇ 16 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਦੁਬਈ ਵਰਕ ਪਰਮਿਟ ਭੇਜਣ ਬਦਲੇ ਟੂਰਿਸਟ ਵੀਜ਼ੇ 'ਤੇ ਭੇਜ ਕੇ 80 ਹਜ਼ਾਰ ਰੁਪਏ ਦੀ ਠੱਗੀ ਮਾਰੀ

ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)—ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਦੇ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ, ਜਿਸ ਨੇ ਇਕ ਨੌਜਵਾਨ ਨੂੰ ਦੁਬਈ ਦੇ ਵਰਕ ਪਰਮਿਟ 'ਤੇ ਭੇਜਣ ਦੀ ਬਜਾਇ ਟੂਰਿਸਟ ਵੀਜੇ 'ਤੇ ਦੁਬਈ ਭੇਜ ਕੇ 80 ਲੱਖ ਰੁਪਏ ਦੀ ਠੱਗੀ ...

ਪੂਰੀ ਖ਼ਬਰ »

ਕੰਬਾਈਨ ਸੰਘਰਸ਼ ਕਮੇਟੀ ਵਲੋਂ ਖ਼ੇਤੀਬਾੜੀ ਅਫ਼ਸਰ ਨਾਲ ਕੀਤੀ ਮੀਟਿੰਗ

ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਕੰਬਾਈਨ ਸੰਘਰਸ਼ ਕਮੇਟੀ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਮਜੀਤ ਸਿੰਘ ਦੁੱਗਲਵਾਲਾ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਮੁੱਖ ਖ਼ੇਤੀਬਾੜੀ ਅਫ਼ਸਰ ਹਰਿੰਦਰਜੀਤ ਸਿੰਘ ਨਾਲ ਕੀਤੀ ਗੲ, ਜਿਸ ਵਿਚ ਸੈਂਕੜੇ ਕੰਬਾਈਨ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਸੁਪਰ ਸਟਰਾਅ ਸਿਸਟਮ ਕੰਬਾਈਨ ਬਾਰੇ ਜਾਣਕਾਰੀ ਦਿੱਤੀ

ਪੱਟੀ, 18 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਤੀਬਾੜੀ ਅਫ਼ਸਰ ਬਲਾਕ ਪੱਟੀ ਡਾ: ਜਸਬੀਰ ਸਿੰਘ ਗਿੱਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਗ਼ਮਗੀਨ ਮਾਹੌਲ 'ਚ ਪਤੀ-ਪਤਨੀ ਦਾ ਇਕੋ ਚਿਖਾ ਵਿਚ ਕੀਤਾ ਸਸਕਾਰ

ਸਰਾਏ ਅਮਾਨਤ ਖਾਂ, 18 ਸਤੰਬਰ (ਨਰਿੰਦਰ ਸਿੰਘ ਦੋਦੇ)¸ਪਿਛਲੇ ਦਿਨੀਂ ਨੌਸ਼ਿਹਰਾ ਢਾਲਾ 'ਚ ਲੜਕੀ ਦੇ ਚਾਚੇ, ਤਾਏ ਦੇ ਮੁੰਡਿਆਂ ਵਲੋਂ ਬੜੀ ਬੇਰਿਹਮੀ ਨਾਲ ਕਤਲ ਕੀਤੇ ਪਤੀ-ਪਤਨੀ ਦੀਆਂ ਅੱਜ ਤੀਸਰੇ ਦਿਨ ਲਾਸ਼ਾਂ ਦਾ ਅੰਮਿ੍ਤਸਰ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਪੁਲਿਸ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਨਗਰ ਕੌ ਾਸਲ ਦੀ ਪ੍ਰਧਾਨ ਦੇ ਲੜਕੇ, ਨੂੰਹ ਤੇ ਪੋਤਰੇ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨਵ ਵਿਆਹੁਤਾ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਅਤੇ ਦਹੇਜ ਦਾ ਸਾਮਾਨ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਗਰ ਕੌਾਸਲ ਦੀ ਪ੍ਰਧਾਨ ਦੇ ਲੜਕੇ, ਨੂੰਹ ਅਤੇ ਪੋਤਰੇ ਦੇ ਿਖ਼ਲਾਫ਼ ਦਹੇਜ ...

ਪੂਰੀ ਖ਼ਬਰ »

ਦੀ ਖੈੜਾ ਦੋਨਾ ਸਹਿਕਾਰੀ ਖੇਤੀਬਾੜੀ ਸਭਾ ਦਾ ਆਮ ਇਜਲਾਸ 26 ਨੂੰ

ਹੁਸੈਨਪੁਰ, 18 ਸਤੰਬਰ (ਸੋਢੀ)-ਦੀ ਖੈੜਾ ਦੋਨਾ ਸਹਿਕਾਰੀ ਖੇਤੀਬਾੜੀ ਬਹੁਮੰਤਵੀ ਸੇਵਾ ਸਭਾ ਖੈੜਾ ਦੋਨਾ ਵਲੋਂ ਕਿਸਾਨਾਂ ਅਤੇ ਸਭਾ ਦੇ ਸਮੂਹ ਮੈਂਬਰਾਂ ਲਈ ਜਿੱਥੇ ਵੱਖ-ਵੱਖ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਉੱਥੇ ਸਰਕਾਰ ਵਲੋਂ ਸਮੇਂ-ਸਮੇਂ ਤੇ ਸ਼ੁਰੂ ਕੀਤੀਆਂ ਜਾ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚ ਲੋੜੀਂਦਾ ਵਿਅਕਤੀ ਪਿਸਤੌਲ ਤੇ ਕਾਰਤੂਸਾਂ ਸਮੇਤ ਗਿ੍ਫ਼ਤਾਰ

ਕਪੂਰਥਲਾ, 18 ਸਤੰਬਰ (ਸਡਾਨਾ) -ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਵਿੰਦਰਪਾਲ ਦੀ ਅਗਵਾਈ ਹੇਠ ਏ.ਐਸ.ਆਈ. ਲਖਵਿੰਦਰਪਾਲ ਸਿੰਘ ਨੇ ਇਰਾਦਾ ਕਤਲ ਦੇ ਮਾਮਲੇ ਵਿਚ ਲੋੜੀਂਦੇ ਇਕ ਵਿਅਕਤੀ ਨੂੰ ਪਿਸਤੋਲ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਕਾਰਨ ਸਟਾਫ਼ ਦੀ ...

ਪੂਰੀ ਖ਼ਬਰ »

ਢਿਲਵਾਂ ਪੁਲਿਸ ਵਲੋਂ ਤਿੰਨ ਕਣਕ ਚੋਰ ਤੇ ਇਕ ਦੁਕਾਨਦਾਰ ਚੋਰੀ ਦੀ ਕਣਕ ਲੈਂਦਾ ਕਾਬੂ

ਢਿਲਵਾਂ, 18 ਸਤੰਬਰ (ਗੋਬਿੰਦ ਸੁਖੀਜਾ)-ਥਾਣਾ ਢਿਲਵਾਂ ਦੀ ਪੁਲਸ ਨੇ ਤਿੰਨ ਕਣਕ ਚੋਰਾਂ ਨੂੰ ਕਣਕ ਤੇ ਮੋਟਰਸਾਈਕਲ ਸਮੇਤ ਅਤੇ ਇੱਕ ਦੁਕਾਨਦਾਰ ਨੂੰ ਚੋਰੀ ਦੀ ਕਣਕ ਲੈਣ ਦੇ ਦੋਸ਼ ਵਿਚ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ਇੰਸ: ਪਰਮਜੀਤ ਸਿੰਘ ਨੇ ...

ਪੂਰੀ ਖ਼ਬਰ »

ਭਾਜਪਾ ਦੇ ਸ਼ਾਸਨ ਤਹਿਤ ਸੂਬੇ ਵਿਚ ਨਸ਼ਿਆਂ ਦਾ ਵਪਾਰ ਵਧਿਆ- ਲਕਸ਼ਿਆ ਗਰਗ

ਫਤਿਹਾਬਾਦ, ਸਤੰਬਰ, 18 ਸਤੰਬਰ (ਹਰਬੰਸ ਸਿੰਘ ਮੰਡੇਰ) - ਸੂਬੇ 'ਚ ਜਦੋਂ ਤੋਂ ਭਾਜਪਾ ਸਰਕਾਰ ਆਈ ਹੈ, ਸੂਬੇ 'ਚ ਨਸ਼ਿਆਂ ਦਾ ਕਾਰੋਬਾਰ ਵਧਿਆ ਹੈ | ਇਹ ਸ਼ਬਦ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਨ ਸਭਾ ਚੋਣਾ ਦੇ ਉਮੀਦਵਾਰ ਲਕਸ਼ਿਆ ਗਰਗ ਨੇ ਕਹੇ | ਉਹ ਅੱਜ ਲਾਲ ...

ਪੂਰੀ ਖ਼ਬਰ »

'ਤੂੰ ਫਿਰਦੀ' 22 ਸਤੰਬਰ ਨੂੰ ਹੋਵੇਗਾ ਪੂਰੀ ਦੁਨੀਆ ਵਿਚ ਰਲੀਜ਼

ਏਲਨਾਬਾਦ, 18 ਸਤੰਬਰ (ਜਗਤਾਰ ਸਮਾਲਸਰ)- ਆਪਣੀ ਸਾਫ਼ ਸੁਥਰੀ ਗਾਇਕੀ ਨਾਲ ਹਮੇਸ਼ਾ ਚਰਚਾ ਵਿਚ ਰਹੇ ਪ੍ਰਸਿੱਧ ਪੋ੍ਰਡਿਊਸਰ ਤੇ ਗਾਇਕ ਰਣਯੋਧ ਯੋਧੂ ਆਪਣੇ ਨਵੇਂ ਗੀਤ ਤੂੰ ਫਿਰਦੀ ਨਾਲ ਫਿਰ ਸਰੋਤਿਆਂ ਦੇ ਰੂਬਰੂ ਹੋਣ ਆ ਰਹੇ ਹਨ | ਜਾਣਕਾਰੀ ਦਿੰਦਿਆਂ ਇਸ ਗੀਤ ਦੇ ਲੇਖਕ ...

ਪੂਰੀ ਖ਼ਬਰ »

ਸਾਨੂੰ ਬਾਬਾ ਵਿਸ਼ਵਕਰਮਾ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ-ਰਾਮ ਸ਼ਰਨ ਭੋਲਾ

ਨੀਲੋਖੇੜੀ, 18 ਸਤੰਬਰ (ਆਹੂਜਾ)-ਆਈ. ਆਈ. ਟੀ. ਸਮਾਣੀ ਕਾਲਜ ਵਿਖੇ ਭਗਵਾਨ ਸ੍ਰੀ ਵਿਸ਼ਵਕਰਮਾ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪੂਜਾ-ਪਾਠ ਤੋਂ ਬਾਅਦ ਕਾਲਜ ਦੇ ਚੇਅਰਮੈਨ ਰਾਮ ਸ਼ਰਨ ਭੋਲਾ ਨੇ ਬਾਬਾ ਵਿਸ਼ਵਕਰਮਾ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਪੰਜਾਬੀ ਸਾਹਿਤ ਸਭਾ ਦਾ ਗਠਨ

ਸ਼ਾਹਬਾਦ ਮਾਰਕੰਡਾ, 18 ਸਤੰਬਰ (ਅਵਤਾਰ ਸਿੰਘ)-ਸਰਕਾਰੀ ਪੀ. ਜੀ. ਕਾਲਜ ਅੰਬਾਲਾ ਛਾਉਣੀ ਵਿਖੇ ਪੰਜਾਬੀ ਸਾਹਿਤ ਸਭਾ ਦਾ ਗਠਨ ਕੀਤਾ ਗਿਆ | ਇਸ ਮੌਕੇ ਪੰਜਾਬੀ ਵਿਭਾਗ ਦੇ ਸਾਬਕਾ ਵਿਦਿਆਰਥੀਆਂ ਦਾ ਇਕ ਸਾਹਿਤਕ ਮਿਲਣੀ ਸਮਾਰੋਹ ਵੀ ਕਰਵਾਇਆ ਗਿਆ | ਇਸ ਤੋਂ ਪਹਿਲਾਂ ਸਭਾ ਦੇ ਗਠਨ ਦੌਰਾਨ ਐਮ. ਏ. ਪੰਜਾਬੀ ਦੇ ਆਖਰੀ ਸਾਲ ਦੇ ਵਿਦਿਆਰਥੀ ਇੰਦਰਜੀਤ ਸਿੰਘ ਨੂੰ ਸਭਾ ਦਾ ਪ੍ਰਧਾਨ ਬਣਾਇਆ ਗਿਆ, ਜਦਕਿ ਰਜਵੰਤ ਕੌਰ ਨੂੰ ਸਕੱਤਰ, ਮਨਿੰਦਰ ਸਿੰਘ ਨੂੰ ਸੰਗਠਨ ਸਕੱਤਰ, ਸਪਨਾ ਨੂੰ ਉਪ ਪ੍ਰਧਾਨ, ਲਵਪ੍ਰੀਤ ਸਿੰਘ ਨੂੰ ਵਿੱਤ ਸਕੱਤਰ ਅਤੇ ਮਿਲਨਦੀਪ ਕੌਰ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ | ਪੰਜਾਬੀ ਸਾਹਿਤ ਸਭਾ ਦੇ ਗਠਨ ਦੌਰਾਨ ਡਾ: ਨੀਲਮ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਗਈ | ਇਸ ਮੌਕੇ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਡਾ: ਰਤਨ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਲੁਆਈ, ਜਿਨ੍ਹਾਂ ਦਾ ਪੰਜਾਬੀ ਵਿਭਾਗ ਦੇ ਮੁਖੀ ਡਾ: ਗੁਰਦੇਵ ਸਿੰਘ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਡਾ: ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਸ਼ਾ ਦੀ ਸ਼ੁੱਧਤਾ ਸਾਹਿਤ ਦੀ ਮੁੱਢਲੀ ਜ਼ਰੂਰਤ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਾਹਿਤ ਪੜ੍ਹਨ ਸਬੰਧੀ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਕਵੀ ਅਤੇ ਸਾਹਿਤਕਾਰ ਆਪਣੇ ਸਮੇਂ ਦੀਆਂ ਪ੍ਰਸਥਿਤੀਆਂ ਪ੍ਰਤੀ ਬਹੁਤ ਸੰਵੇਦਨਸ਼ੀਲ ਹੁੰਦੇ ਹਨ ਅਤੇ ਮੌਜੂਦਾ ਪ੍ਰਸਥਿਤੀਆਂ ਤੋਂ ਹੀ ਉਹ ਸਾਹਿਤ ਦੀ ਸਿਰਜਣਾ ਲਈ ਵਿਸ਼ਾ ਲੈਂਦੇ ਹਨ | ਇਸ ਮੌਕੇ ਮੁੱਖ ਮਹਿਮਾਨ ਵਲੋਂ ਵਿਭਾਗ ਦੇ ਪਹਿਲੇ ਤੇ ਦੂਜੇ ਸਾਲ ਦੇ ਵਿਦਿਆਰਥੀਆਂ ਨਾਲ ਜਾਣ-ਪਛਾਣ ਵੀ ਕੀਤੀ ਗਈ | ਇਸ ਮੌਕੇ ਡਾ: ਰਤਨ ਸਿੰਘ ਢਿੱਲੋਂ ਅਤੇ ਵਿਭਾਗ ਦੇ ਮੁਖੀ ਡਾ: ਗੁਰਦੇਵ ਸਿੰਘ ਦੇਵ ਵਲੋਂ ਆਪਣੀਆਂ ਰਚਨਾਵਾਂ ਰਾਹੀਂ ਖ਼ੂਬ ਰੰਗ ਬੰਨਿ੍ਹਆ ਗਿਆ | ਇਸੇ ਦੌਰਾਨ ਵਿਦਿਆਰਥੀਆਂ ਨੇ ਆਪਣੀਆਂ-ਆਪਣੀਆਂ ਸਾਹਿਤਕ ਰਚਨਾਵਾਂ ਪੇਸ਼ ਕੀਤੀਆਂ, ਜਦਕਿ ਰੂਬੀਨਾ, ਰਿੰਪੀ, ਸ਼ਿਲਪਾ, ਮਿਲਨਦੀਪ ਕੌਰ, ਸੋਨੀਆ, ਪਾਰੂਲ, ਬੇਬੀ, ਅੰਜੂ, ਪ੍ਰੀਤੀ, ਆਸ਼ਾ, ਰੰਜਨਾ, ਸ਼ਾਲਿਨੀ, ਮਨਪ੍ਰੀਤ ਕੌਰ, ਜਗਬੀਰ ਕੌਰ, ਮਾਨਸੀ, ਮਨਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਜੀਤ ਕੌਰ ਆਦਿ ਨੇ ਗੀਤਾਂ, ਗਜ਼ਲਾਂ ਅਤੇ ਕਵਿਤਾਵਾਂ ਸੁਣਾ ਕੇ ਆਪਣੀ ਪਛਾਣ ਸਾਰਿਆਂ ਦੇ ਸਾਹਮਣੇ ਉਜਾਗਰ ਕੀਤੀ | ਪ੍ਰੋਗਰਾਮ ਦੌਰਾਨ ਰੰਗ-ਮੰਚ ਦਾ ਸੰਚਾਲਨ ਗੁਰਜੀਤ ਕੌਰ ਅਤੇ ਮਨਪ੍ਰੀਤ ਕੌਰ ਵਲੋਂ ਕੀਤਾ ਗਿਆ | ਪ੍ਰੋਗਰਾਮ ਦੀ ਸਫਲਤਾ ਲਈ ਕਿ੍ਸ਼ਨ ਕੁਮਾਰ, ਗੌਰਵ ਤੇ ਬਲਵਿੰਦਰ ਸਿੰਘ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ | ਇਸ ਮੌਕੇ ਵਿਭਾਗ ਦੇ ਪੁਰਾਣੇ ਵਿਦਿਆਰਥੀ ਸਵੀਟੀ, ਸੰਦੀਪ ਕੌਰ ਅਤੇ ਦਰਸ਼ਨ ਸਿੰਘ ਆਦਰਸ਼ੀ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੰਜਾਬੀ ਬੋਲੀ ਨੂੰ ਪਿਆਰ ਕਰਨ ਵਾਲੇ ਲੋਕ ਅੱਗੇ ਆਉਣ- ਬਰਾੜ

ਏਲਨਾਬਾਦ, 18 ਸਤੰਬਰ (ਜਗਤਾਰ ਸਮਾਲਸਰ)- ਆਪਣੀ ਮਾਂ ਬੋਲੀ ਪੰਜਾਬੀ ਦੀ ਹੋਂਦ ਨੂੰ ਬਚਾਉਣ ਲਈ ਪੰਜਾਬੀ ਜ਼ੁਬਾਨ ਨੂੰ ਪਿਆਰ ਕਰਨ ਵਾਲੇ ਸਾਰੇ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ | ਇਹ ਸ਼ਬਦ ਅੱਜ ਇੱਥੇ ਪੰਜਾਬੀ ਸਭਿਆਚਾਰਕ ਮੰਚ ਦੇ ਉਪ-ਪ੍ਰਧਾਨ ਜਗਦੇਵ ਸਿੰਘ ਬਰਾੜ ...

ਪੂਰੀ ਖ਼ਬਰ »

ਨਚੀਕੇਤਨ ਪਬਲਿਕ ਸਕੂਲ ਦੇ ਖਿਡਾਰੀ ਸਟੇਟ ਪੱਧਰ 'ਤੇ ਚਮਕੇ

ਏਲਨਾਬਾਦ, 18 ਸਤੰਬਰ (ਜਗਤਾਰ ਸਮਾਲਸਰ)- ਸਿਰਸਾ ਅਤੇ ਜੀਂਦ ਵਿਚ ਆਯੋਜਿਤ ਹਰਿਆਣਾ ਸਕੂਲੀ ਖੇਡ ਮੁਕਾਬਲਿਆਂ ਦਾ ਆਯੋਜਨ 16 ਤੋਂ 18 ਸਤੰਬਰ ਤੱਕ ਕੀਤਾ ਗਿਆ ਜਿਸ ਵਿਚ ਨਚੀਕੇਤਨ ਪਬਲਿਕ ਸਕੂਲ ਵਲੋਂ ਅੰਡਰ-14 ਵਿਚ ਕਰਮਵੀਰ ਕੌਰ ਅਤੇ ਸਮਰੀਨ ਕੌਰ ਨੇ ਤੀਰ-ਅੰਦਾਜ਼ੀ ਵਿਚ ਅਤੇ ...

ਪੂਰੀ ਖ਼ਬਰ »

ਰਾਜਨੀਤਕ ਪਾਰਟੀਆਂ ਨਸ਼ਿਆਂ ਦੇ ਖ਼ਾਤਮੇ ਨੂੰ ਆਪਣੇ ਏਜੰਡੇ ਵਿਚ ਸ਼ਾਮਿਲ ਕਰਨ-ਜੱਟ ਸਮਾਜ ਸਭਾ

ਰਤੀਆ, 18 ਸਤੰਬਰ (ਬੇਅੰਤ ਕੌਰ ਮੰਡੇਰ)- ਜੱਟ ਸਮਾਜ ਸਭਾ ਹਰਿਆਣਾ ਵਲੋਂ ਸਥਾਨਕ ਪੂਜਾ ਰੈਸਟੋਰੈਂਟ ਵਿਚ ਇਕੱਤਰਤਾ ਕੀਤੀ, ਜਿਸ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਜਰਨੈਲ ਸਿੰਘ ਮੱਲਵਾਲਾ ਨੇ ਕੀਤੀ | ਜਨਰਲ ਸਕੱਤਰ ਤੇਜਿੰਦਰ ਸਿੰਘ ਔਜਲਾ ਨੇ ਮੁੱਖ ਏਜੰਡੇ 'ਤੇ ਚਰਚਾ ਕਰਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX