ਤਾਜਾ ਖ਼ਬਰਾਂ


ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  15 minutes ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  40 minutes ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  57 minutes ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 1 hour ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 2 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 2 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 2 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਭਾਰਤ ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਸਾਵਧਾਨ ਰਹਿਣ ਨੂੰ ਕਿਹਾ ਹੈ। ਤੁਰਕੀ ਸਥਿਤ ਭਾਰਤੀ ਦੂਤਘਰ ਮੁਤਾਬਕ...
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 3 hours ago
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ. ਏ. ਵੀ. ਸਕੂਲ 'ਚ ਅੱਜ ਦੁਪਹਿਰੇ ਇੱਕ ਵਿਦਿਆਰਥਣ ਨੇ ਪੰਜਵੀਂ ਮੰਜ਼ਲ ਤੋਂ ਛਾਲ ਮਾਰ...
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਦੇ ਨਵੀਂ ਆਬਾਦੀ ਇਲਾਕੇ ਤੋਂ ਲਾਪਤਾ ਹੋਏ 14 ਸਾਲਾ ਲੜਕੇ ਅਰਮਾਨ ਸੰਧੂ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਛੇਵੇਂ ਦਿਨ ਵੀ ਪੁਲਿਸ...
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੰਤ ਸਮਾਜ ਦੇ ਆਗੂ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ...
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 4 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 5 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 minute ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਪਹਿਲਾ ਸਫ਼ਾ

ਮੁੱਖ ਮੰਤਰੀ ਵਲੋਂ ਕੈਬਨਿਟ ਮੰਤਰੀਆਂ ਨਾਲ ਕਰਤਾਰਪੁਰ ਲਾਂਘੇ ਦੇ ਕੰਮ ਦਾ ਨਿਰੀਖਣ

• ਡੇਰਾ ਬਾਬਾ ਨਾਨਕ ਵਿਖੇ ਕੈਬਨਿਟ ਮੀਟਿੰਗ • 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੜਕਾਂ ਲਈ 75.23 ਕਰੋੜ, ਵਿਰਸੇ ਅਤੇ ਫੂਡ ਸਟਰੀਟ ਲਈ 3.70 ਕਰੋੜ ਦੀ ਮਨਜ਼ੂਰੀ • ਅਗਲੀ ਕੈਬਨਿਟ ਮੀਟਿੰਗ ਬਟਾਲਾ 'ਚ ਕਮਲ ਕਾਹਲੋਂ, ਮਾਂਗਟ, ਸ਼ਰਮਾ ਡੇਰਾ ਬਾਬਾ ਨਾਨਕ (ਬਟਾਲਾ), 19 ...

ਪੂਰੀ ਖ਼ਬਰ »

ਦਸੰਬਰ 'ਚ ਨੌਜਵਾਨਾਂ ਨੂੰ ਮਿਲਣਗੇ ਮੋਬਾਈਲ ਫ਼ੋਨ

ਮੰਤਰੀ ਮੰਡਲ ਨੇ ਸੂਬੇ ਦੇ ਨੌਜਵਾਨਾਂ ਨੂੰ ਮੋਬਾਈਲ ਫ਼ੋਨ ਵੰਡਣ ਲਈ ਰੂਪਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਇਸ ਸਾਲ ਦਸੰਬਰ 'ਚ ਇਸ ਨੂੰ ਲਾਗੂ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ | ਇਹ ਫ਼ੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਡੇਰਾ ...

ਪੂਰੀ ਖ਼ਬਰ »

ਤੇਜਸ 'ਚ ਉਡਾਣ ਭਰਨ ਵਾਲੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ

ਕੁਝ ਸਮਾਂ ਖ਼ੁਦ ਵੀ ਕੰਟਰੋਲ ਕੀਤਾ ਜਹਾਜ਼ ਬੈਂਗਲੁਰੂ, 19 ਸਤੰਬਰ (ਏਜੰਸੀ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੈਂਗਲੁਰੂ 'ਚ ਵੀਰਵਾਰ ਨੂੰ ਦੇਸ਼ 'ਚ ਬਣੇ ਲੜਾਕੂ ਜਹਾਜ਼ ਤੇਜਸ ਵਿਚ ਅੱਧੇ ਘੰਟੇ ਤੱਕ ਉਡਾਣ ਭਰੀ ਜਿਸ ਨਾਲ ਉਹ ਤੇਜਸ 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਆਤਮਘਾਤੀ ਧਮਾਕਾ-20 ਮੌਤਾਂ, 90 ਜ਼ਖ਼ਮੀ

ਕਾਬੁਲ, 19 ਸਤੰਬਰ (ਏਜੰਸੀ)-ਦੱਖਣੀ ਅਫ਼ਗਾਨਿਸਤਾਨ 'ਚ ਇਕ ਹਸਪਤਾਲ ਨੇੜੇ ਹੋਏ ਸ਼ਕਤੀਸ਼ਾਲੀ ਆਤਮਘਾਤੀ ਧਮਾਕੇ 'ਚ ਘੱਟੋ ਘੱਟ 20 ਵਿਅਕਤੀ ਮਾਰੇ ਗਏ ਅਤੇ 90 ਤੋਂ ਵੱਧ ਜ਼ਖ਼ਮੀ ਹੋ ਗਏ | ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੱਖਣੀ ਜ਼ਾਬੁਲ ਸੂਬੇ ਦੀ ਰਾਜਧਾਨੀ ...

ਪੂਰੀ ਖ਼ਬਰ »

ਭਦੌਰੀਆ ਹੋਣਗੇ ਹਵਾਈ ਫ਼ੌਜ ਦੇ ਨਵੇਂ ਮੁਖੀ

ਨਵੀਂ ਦਿੱਲੀ, 19 ਸਤੰਬਰ (ਏਜੰਸੀ)-ਸਰਕਾਰ ਨੇ ਅੱਜ ਐਲਾਨ ਕੀਤਾ ਕਿ ਏਅਰ ਮਾਰਸ਼ਲ ਰਾਕੇਸ਼ ਕੁਮਾਰ ਸਿੰਘ (ਆਰ. ਕੇ. ਐਸ.) ਭਦੌਰੀਆ ਅਗਲੇ ਹਵਾਈ ਫ਼ੌਜ ਮੁਖੀ ਹੋਣਗੇ | ਰੱਖਿਆ ਮੰਤਰਾਲੇ ਦੇ ਮੁੱਖ ਬੁਲਾਰੇ ਨੇ ਟਵੀਟ ਕਰ ਕੇ ਦੱਸਿਆ ਕਿ ਸਰਕਾਰ ਨੇ ਹਵਾਈ ਫ਼ੌਜ ਮੁਖੀ ਬੀ. ਐਸ. ਧਨੋਆ ...

ਪੂਰੀ ਖ਼ਬਰ »

ਸ਼ਿਕਾਗੋ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਜ਼ੀਰਕਪੁਰ, 19 ਸਤੰਬਰ (ਅਵਤਾਰ ਸਿੰਘ)-ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਖੇ ਇਕ ਸਟੋਰ 'ਤੇ ਕੰਮ ਕਰਦੇ ਨਜ਼ਦੀਕੀ ਪਿੰਡ ਛੱਤ ਦੇ ਪੰਜਾਬੀ ਨੌਜਵਾਨ ਨੂੰ ਲੁੱਟਣ ਦੇ ਇਰਾਦੇ ਨਾਲ ਆਏ ਬਦਮਾਸ਼ਾਂ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ | ਮਿ੍ਤਕ ਦੀ ਪਛਾਣ 28 ਸਾਲਾ ਬਲਜੀਤ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਪਰਾਲੀ ਸਾੜਨ ਕਾਰਨ ਕੀਤੇ ਜਾਂਦੇ ਜੁਰਮਾਨੇ 'ਤੇ ਰੋਕ

ਚੰਡੀਗੜ੍ਹ, 19 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ | ਇਸ ਵਾਰ ਝੋਨੇ ਦੀ ਵਾਢੀ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ 'ਤੇ ਜੁਰਮਾਨਾ ਨਹੀਂ ਲਾਇਆ ਜਾ ਸਕੇਗਾ, ਕਿਉਂਕਿ ਹਾਈਕੋਰਟ ਨੇ ਇਸ 'ਤੇ ਰੋਕ ...

ਪੂਰੀ ਖ਼ਬਰ »

ਅਲਕਾ ਲਾਂਬਾ ਅਯੋਗ ਕਰਾਰ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਅੱਜ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਕੇ ਕਾਂਗਰਸ 'ਚ ਸ਼ਾਮਿਲ ਹੋਣ ਵਾਲੀ ਵਿਧਾਇਕਾ ਅਲਕਾ ਲਾਂਬਾ ਨੂੰ ਦਲ-ਬਦਲੂ ਕਾਨੂੰਨ ਤਹਿਤ ਵਿਧਾਨ ਸਭਾ ਤੋਂ ਅਯੋਗ ਠਹਿਰਾ ਦਿੱਤਾ ਹੈ। ...

ਪੂਰੀ ਖ਼ਬਰ »

ਕਸ਼ਮੀਰ 'ਚ ਨਵਾਂ ਸਵਰਗ ਬਣਾਇਆ ਜਾਵੇਗਾ-ਮੋਦੀ

ਹਰ ਕਸ਼ਮੀਰੀ ਨੂੰ ਗਲੇ ਨਾਲ ਲਗਾਵਾਂਗੇ
ਨਾਸਿਕ, 19 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਹਾਕਿਆਂ ਤੱਕ ਕਸ਼ਮੀਰ ਦੇ ਲੋਕਾਂ ਦੀ ਹੋਈ ਦੁਰਦਸ਼ਾ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ 'ਹਰ ਕਸ਼ਮੀਰੀ ਨੂੰ ਗਲੇ ਲਗਾਓ' ਅਤੇ ਵਾਦੀ 'ਚ 'ਨਵੇਂ ਸਵਰਗ' ਦਾ ਨਿਰਮਾਣ ਕਰੋ | ਪ੍ਰਧਾਨ ਮੰਤਰੀ ਨੇ ਨਾਸਿਕ 'ਚ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਸਬੰਧੀ ਚੋਣ ਪ੍ਰਚਾਰ ਦਾ ਬਿਗਲ ਵਜਾਉਂਦੇ ਹੋਏ ਕਿ ਕਿਹਾ ਕਿ ਅਸੀਂ ਪੂਰੇ ਦੇਸ਼ ਨਾਲ ਵਾਅਦਾ ਕੀਤਾ ਸੀ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਵੀਆਂ ਕੋਸ਼ਿਸ਼ਾਂ ਕਰਾਂਗੇ | ਅੱਜ ਮੈਂ ਸੰਤੁਸ਼ਟੀ ਨਾਲ ਕਹਿ ਸਕਦਾ ਹਾਂ ਕਿ ਦੇਸ਼ ਉਨ੍ਹਾਂ ਸੁਪਨਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵੱਲ ਚੱਲ ਪਿਆ ਹੈ | ਜੰਮੂ-ਕਸ਼ਮੀਰ 'ਚ ਭਾਰਤ ਦੇ ਸੰਵਿਧਾਨ ਨੂੰ ਪੂਰੀ ਤਰ੍ਹਾਂ ਨਾਲ ਲਾਗੂ ਕਰਨਾ ਸਿਰਫ਼ ਇਕ ਸਰਕਾਰ ਦਾ ਫ਼ੈਸਲਾ ਨਹੀਂ ਹੈ ਇਹ 130 ਕਰੋੜ ਦੇਸ਼ਵਾਸੀਆਂ ਦੀ ਭਾਵਨਾ ਨੂੰ ਪ੍ਰਗਟ ਕਰਦਾ ਹੈ | ਉਨ੍ਹਾਂ ਕਿਹਾ ਕਿ ਕੱਲ੍ਹ ਤੱਕ ਅਸੀਂ ਕਹਿੰਦੇ ਸੀ ਕਿ ਕਸ਼ਮੀਰ ਸਾਡਾ ਹੈ |
ਹੁਣ ਹਰ ਦੇਸ਼ਵਾਸੀ ਕਹੇਗਾ ਕਿ ਕਸ਼ਮੀਰ 'ਚ ਨਵਾਂ ਸਵਰਗ ਬਣਾਉਣਾ ਹੈ ਅਤੇ ਹਰ ਕਸ਼ਮੀਰੀ ਨੂੰ ਗਲੇ ਲਗਾਉਣਾ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਜੰਮੂ-ਕਸ਼ਮੀਰ 'ਚ ਸਰਹੱਦ ਪਾਰੋਂ ਅੱਤਵਾਦ ਅਤੇ ਹਿੰਸਾ ਫੈਲਾਈ ਜਾ ਰਹੀ ਹੈ | ਪਰ ਹੁਣ ਜੰਮੂ-ਕਸ਼ਮੀਰ ਦੇ ਨੌਜਵਾਨਾਂ, ਮਾਤਾਵਾਂ ਅਤੇ ਭੈਣਾਂ ਨੇ ਸੂਬੇ 'ਚ ਦਹਾਕਿਆਂ ਤੋਂ ਫੈਲੇ ਅੱਤਵਾਦ ਅਤੇ ਹਿੰਸਾ 'ਚੋਂ ਬਾਹਰ ਆਉਣ ਦਾ ਮਨ ਬਣਾ ਲਿਆ ਹੈ | ਉਹ ਸੂਬੇ 'ਚ ਵਿਕਾਸ ਅਤੇ ਨਵੀਆਂ ਨੌਕਰੀਆਂ ਦੇ ਮੌਕੇ ਚਾਹੁੰਦੇ ਹਨ | ਸਰਕਾਰ ਨੇ ਇਹ ਫ਼ੈਸਲਾ ਜੰਮੂ-ਕਸ਼ਮੀਰ ਅਤੇ ਲੱਦਾਖ 'ਚੋਂ ਹਿੰਸਾ, ਅੱਤਵਾਦ, ਵੱਖਵਾਦ ਅਤੇ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਲਈ ਕੀਤਾ ਹੈ |
ਨਿਆਂ ਪ੍ਰਣਾਲੀ 'ਚ ਵਿਸ਼ਵਾਸ ਰੱਖੋ
ਇਸ ਮੌਕੇ ਪ੍ਰਧਾਨ ਮੰਤਰੀ ਨੇ ਰਾਮ ਮੰਦਰ ਨੂੰ ਲੈ ਕੇ ਦਾਅਵੇ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਭਗਵਾਨ ਰਾਮ ਲਈ ਸੁਣਵਾਈ 'ਚ ਅੜਿੱਕਾ ਨਾ ਪਾਇਆ ਜਾਵੇ | ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਝ ਬੜਬੋਲੇ ਲੋਕ ਅਯੁੱਧਿਆ 'ਚ ਰਾਮ ਮੰਦਰ ਨੂੰ ਲੈ ਕੇ ਗ਼ਲਤ ਬਿਆਨ ਦੇਣਾ ਸ਼ੁਰੂ ਕਰ ਦਿੰਦੇ ਹਨ | ਦੇਸ਼ ਦੇ ਸਾਰੇ ਲੋਕਾਂ ਦੇ ਮਨ 'ਚ ਸੁਪਰੀਮ ਕੋਰਟ ਦਾ ਸਨਮਾਨ ਹੋਣਾ ਜ਼ਰੂਰੀ ਹੈ | ਮਾਮਲਾ ਸੁਪਰੀਮ ਕੋਰਟ 'ਚ ਚੱਲ ਰਿਹਾ ਹੈ ਅਤੇ ਸਾਰੇ ਲੋਕ ਆਪਣਾ ਪੱਖ ਰੱਖ ਰਹੇ ਹਨ | ਅਜਿਹੇ 'ਚ ਬਿਆਨਬਾਜ਼ੀ ਕਰਨ ਵਾਲਿਆਂ ਨੂੰ ਮੈਂ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ ਭਾਰਤ ਦੀ ਨਿਆਂ ਪ੍ਰਣਾਲੀ 'ਚ ਵਿਸ਼ਵਾਸ ਰੱਖੋ ਅਤੇ ਅੱਖਾਂ ਬੰਦ ਕਰਕੇ ਬਿਆਨਬਾਜ਼ੀ ਨਾ ਕਰੋ |
ਸ਼ਰਦ ਪਵਾਰ ਨੂੰ ਬਣਾਇਆ ਨਿਸ਼ਾਨਾ
ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ 40 ਸਾਲਾਂ ਤੱਕ 42,000 ਲੋਕਾਂ ਨੂੰ ਜਿਸ ਧਰਤੀ 'ਤੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਜੋ ਧਰਤੀ ਖ਼ੂਨ ਨਾਲ ਰੰਗ ਦਿੱਤੀ ਗਈ, 130 ਕਰੋੜ ਦੇਸ਼ਵਾਸੀਆਂ ਦਾ ਸੰਕਲਪ ਹੈ ਕਿ ਮੁੜ ਇਕ ਵਾਰ ਉਸ ਕਸ਼ਮੀਰ ਨੂੰ ਸਵਰਗ ਬਣਾ ਕੇ ਰਹਾਂਗੇ | ਉਨ੍ਹਾਂ ਵਿਰੋਧੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸ਼ਰਦ ਪਵਾਰ ਵਰਗੇ ਸੀਨੀਅਰ ਨੇਤਾ ਗ਼ਲਤ ਬਿਆਨਬਾਜ਼ੀ ਕਰ ਰਹੇ ਹਨ | ਉਨ੍ਹਾਂ ਨੂੰ ਗੁਆਂਢੀ ਦੇਸ਼ ਅਤੇ ਉਥੋਂ ਦੇ ਸ਼ਾਸਕ ਤੇ ਪ੍ਰਸ਼ਾਸਕ ਵਧੀਆ ਤੇ ਕਲਿਆਣਕਾਰੀ ਲਗਦੇ ਹਨ, ਪਰ ਪੂਰਾ ਮਹਾਰਾਸ਼ਟਰ ਤੇ ਪੂਰਾ ਦੇਸ਼ ਅਤੇ ਪੂਰੀ ਦੁਨੀਆ ਜਾਣਦੀ ਹੈ ਕਿ ਅੱਤਵਾਦ ਦੀ ਫ਼ੈਕਟਰੀ ਕਿੱਥੇ ਹੈ |
ਭਾਰਤ 'ਚ ਬਣ ਰਹੀਆਂ ਬੁਲੇਟ ਪਰੂਫ਼ ਜੈਕਟਾਂ
ਪ੍ਰਧਾਨ ਮੰਤਰੀ ਨੇ ਕਿਹਾ ਕਿ ਸੈਨਾ ਨੂੰ ਹੋਰ ਸ਼ਕਤੀਸ਼ਾਲੀ ਬਣਾਉਣ ਦੀ ਦਿਸ਼ਾ 'ਚ ਕਦਮ ਚੁੱਕਦੇ ਹੋਏ ਹਾਲ ਹੀ 'ਚ ਦੋ ਮਹਾ ਸ਼ਕਤੀਸ਼ਾਲੀ ਹੈਲੀਕਾਪਟਰ ਸਾਡੀ ਸੈਨਾ ਦੀ ਸ਼ਕਤੀ ਦਾ ਹਿੱਸਾ ਬਣ ਚੁੱਕੇ ਹਨ | ਬਹੁਤ ਜਲਦੀ ਰਾਫੇਲ ਲੜਾਕੂ ਜਹਾਜ਼ ਹਵਾਈ ਫ਼ੌਜ ਦੀ ਸ਼ਕਤੀ 'ਚ ਵਾਧਾ ਕਰੇਗਾ | ਸਾਡੇ ਲਈ ਦੇਸ਼ ਤੋਂ ਵੱਡਾ ਕੁਝ ਨਹੀਂ ਹੈ | ਦੁਨੀਆ ਦੇ 100 ਤੋਂ ਵੱਧ ਦੇਸ਼ਾਂ ਨੂੰ ਅੱਜ ਭਾਰਤ 'ਚ ਬਣੀਆਂ ਬੁਲੇਟ ਪਰੂਫ਼ ਜੈਕਟਾਂ ਦਰਾਮਦ ਕੀਤੀਆਂ ਜਾਂਦੀਆਂ ਹਨ |


ਖ਼ਬਰ ਸ਼ੇਅਰ ਕਰੋ

ਨਾਸਾ ਨੂੰ ਮਿਲੀਆਂ ਵਿਕਰਮ ਲੈਂਡਰ ਸਬੰਧੀ ਅਹਿਮ ਤਸਵੀਰਾਂ

ਹਿਊਸਟਨ, 19 ਸਤੰਬਰ (ਏਜੰਸੀ)-ਚੰਦਰਯਾਨ-2 ਦਾ ਲੈਂਡਰ ਵਿਕਰਮ ਚੰਦ 'ਤੇ ਸਾਫਟ ਲੈਂਡਿੰਗ ਕਰਨ 'ਚ ਨਾਕਾਮ ਰਹਿਣ ਬਾਅਦ ਦਿਨੋ-ਦਿਨ ਲੈਂਡਰ ਨਾਲ ਸੰਪਰਕ ਕਰਨ ਦੀ ਉਮੀਦ ਵੀ ਖ਼ਤਮ ਹੁੰਦੀ ਜਾ ਰਹੀ ਹੈ ਪਰ ਇਸ ਦੌਰਾਨ ਅਮਰੀਕਾ ਦੀ ਪੁਲਾੜ ਏਜੰਸੀ ਨਾਸਾ ਦੀ ਇਕ ਕੋਸ਼ਿਸ਼ ਨੇ ਮੁੜ ...

ਪੂਰੀ ਖ਼ਬਰ »

ਸਿਆਸੀ ਸਲਾਹਕਾਰਾਂ ਨੂੰ ਲਾਭ ਦੇ ਅਹੁਦੇ ਤੋਂ ਬਾਹਰ ਕੱਢਣ ਲਈ ਆਰਡੀਨੈਂਸ ਲਿਆਉਣ ਨੂੰ ਪ੍ਰਵਾਨਗੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਮੰਤਰੀ ਮੰਡਲ ਨੇ ਮੁੱਖ ਮੰਤਰੀ ਦੇ ਸਲਾਹਕਾਰ (ਰਾਜਨੀਤਕ) ਤੇ ਮੁੱਖ ਮੰਤਰੀ ਦੇ ਸਲਾਹਕਾਰ (ਯੋਜਨਾ) ਨੂੰ 'ਦਾ ਪੰਜਾਬ ਸਟੇਟ ਲੈਜਿਸਲੇਚਰ (ਪ੍ਰੀਵੈਨਸ਼ਨ ਆਫ਼ ਡਿਸਕੁਆਲੀਫਿਕੇਸ਼ਨ) ਐਕਟ-1952' ਦੇ ਘੇਰੇ 'ਚੋਂ ਬਾਹਰ ਕੱਢਣ ...

ਪੂਰੀ ਖ਼ਬਰ »

'ਹਾਓਡੀ ਮੋਦੀ' ਰੈਲੀ 'ਚ ਟਰੰਪ ਵਲੋਂ ਵੱਡੇ ਐਲਾਨ ਦੇ ਸੰਕੇਤ

• 22 ਸਤੰਬਰ ਨੂੰ ਮੰਚ ਸਾਂਝਾ ਕਰਨਗੇ ਦੋਵੇਂ ਆਗੂ • ਤਿੰਨ ਮਹੀਨਿਆਂ 'ਚ ਹੋਵੇਗੀ ਤੀਜੀ ਮੁਲਾਕਾਤ ਵਾਸ਼ਿੰਗਟਨ, 19 ਸਤੰਬਰ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਕੇਤ ਦਿੱਤੇ ਹਨ ਕਿ ਹਿਊਸਟਨ 'ਚ ਐਤਵਾਰ ਨੂੰ ਹੋਣ ਵਾਲੀ 'ਹਾਓਡੀ ਮੋਦੀ' ਰੈਲੀ ਜਿਸ 'ਚ ਕਰੀਬ ...

ਪੂਰੀ ਖ਼ਬਰ »

ਮੈਟਰੋ ਸਬੰਧੀ ਟਵੀਟ ਨੂੰ ਲੈ ਕੇ ਅਮਿਤਾਭ ਬੱਚਨ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ

ਮੁੰਬਈ, 19 ਸਤੰਬਰ (ਏਜੰਸੀਆਂ)-ਆਰੇ ਕਾਲੋਨੀ 'ਚ 2600 ਤੋਂ ਜ਼ਿਆਦਾ ਦਰੱਖਤਾਂ ਨੂੰ ਕੱਟਣ ਦੇ ਪ੍ਰਸਤਾਵ ਦਾ ਵਿਰੋਧ ਕਰ ਰਹੇ ਕਾਰਕੁਨਾਂ ਨੇ ਮੁੰਬਈ ਮੈਟਰੋ ਯੋਜਨਾ ਦੇ ਸਮਰਥਨ 'ਚ ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਅਮਿਤਾਭ ਬੱਚਨ ਦੇ ਟਵੀਟ ਨੂੰ ਲੈ ਕੇ ਉਨ੍ਹਾਂ ਦੇ ਘਰ ਦੇ ...

ਪੂਰੀ ਖ਼ਬਰ »

ਮਮਤਾ ਬੈਨਰਜੀ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਨਵੀਂ ਦਿੱਲੀ, 19 ਸਤੰਬਰ (ਉਪਮਾ ਡਾਗਾ ਪਾਰਥ)-ਦਿੱਲੀ ਦੌਰੇ 'ਤੇ ਆਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ | ਗ੍ਰਹਿ ਮੰਤਰਾਲੇ 'ਚ ਹੋਈ ਇਸ ਮੁਲਾਕਾਤ ਦੌਰਾਨ ਮਮਤਾ ਬੈਨਰਜੀ ਨੇ ਐੱਨ. ਆਰ. ਸੀ ਮੁੱਦੇ 'ਤੇ ...

ਪੂਰੀ ਖ਼ਬਰ »

ਵਧ ਸਕਦੀਆਂ ਹਨ ਸੰਨੀ ਦਿਓਲ ਤੇ ਕ੍ਰਿਸ਼ਮਾ ਕਪੂਰ ਦੀਆਂ ਮੁਸ਼ਕਿਲਾਂ

1997 'ਚ ਰੇਲ ਗੱਡੀ ਦੀ ਚੇਨ ਖਿੱਚਣ ਦੇ ਮਾਮਲੇ 'ਚ ਦੋਸ਼ ਆਇਦ ਜੈਪੁਰ, 19 ਸਤੰਬਰ (ਏਜੰਸੀ)-22 ਸਾਲ ਪੁਰਾਣੇ ਇਕ ਮਾਮਲੇ 'ਚ ਬਾਲੀਵੁੱਡ ਅਦਾਕਾਰ ਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਅਤੇ ਅਦਾਕਾਰਾ ਕ੍ਰਿਸ਼ਮਾ ਕਪੂਰ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ | ਰੇਲਵੇ ...

ਪੂਰੀ ਖ਼ਬਰ »

ਚਿਦੰਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧਾਈ

ਨਵੀਂ ਦਿੱਲੀ, 19 ਸਤੰਬਰ (ਉਪਮਾ ਡਾਗਾ ਪਾਰਥ)-ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ ਨੂੰ ਵੱਡਾ ਝਟਕਾ ਦਿੰਦਿਆਂ ਅਦਾਲਤ ਨੇ ਉਨ੍ਹਾਂ ਦੀ ਨਿਆਇਕ ਹਿਰਾਸਤ ਦੀ ਮਿਆਦ 3 ਅਕਤੂਬਰ ਤੱਕ ਵਧਾ ਦਿੱਤੀ ਹੈ | ਹੁਣ ਉਨ੍ਹਾਂ ਨੂੰ 14 ਦਿਨ ਹੋਰ ਤਿਹਾੜ ਜੇਲ੍ਹ 'ਚ ਰਹਿਣਾ ਪਏਗਾ | ਹਾਲਾਂਕਿ ...

ਪੂਰੀ ਖ਼ਬਰ »

ਕਰਾਚੀ ਦੇ ਸਿਹਤ ਵਿਭਾਗ ਨੇ ਹਿੰਦੂ ਲੜਕੀ ਦੀ ਪੋਸਟਮਾਰਟਮ ਰਿਪੋਰਟ 'ਤੇ ਸ਼ੱਕ ਪ੍ਰਗਟਾਇਆ

ਅੰਮਿ੍ਤਸਰ, 19 ਸਤੰਬਰ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਕਰਾਚੀ ਸਿਹਤ ਵਿਭਾਗ ਦੇ ਮੈਡੀਕੋ-ਲੀਗਲ ਸੈਕਸ਼ਨ ਦੇ ਅਧਿਕਾਰੀਆਂ ਅਤੇ ਮਾਹਿਰਾਂ ਵਲੋਂ ਪਾਕਿ ਹਿੰਦੂ ਲੜਕੀ ਦੀ ਪੋਸਟ ਮਾਰਟਮ ਰਿਪੋਰਟ 'ਤੇ ਸ਼ੱਕ ਜ਼ਾਹਿਰ ਕੀਤਾ ਗਿਆ ਹੈ | ਬੀ. ਡੀ. ਐਸ. ਦੀ ਵਿਦਿਆਰਥਣ ਡਾ. ...

ਪੂਰੀ ਖ਼ਬਰ »

ਦਿੱਲੀ ਕਮੇਟੀ ਵਫ਼ਦ ਨੇ ਕਾਨਪੁਰ ਮਾਮਲੇ 'ਚ ਸਿਟ ਨੂੰ 15 ਐਫ਼.ਆਈ.ਆਰ. ਦੀ ਕਾਪੀ ਸੌ ਾਪੀ

ਨਵੀਂ ਦਿੱਲੀ, 19 ਸਤੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਕੁਲਦੀਪ ਸਿੰਘ ਭੋਗਲ ਦੀ ਅਗਵਾਈ 'ਚ ਇਕ ਵਫ਼ਦ ਕਾਨਪੁਰ ਭੇਜਿਆ ਗਿਆ, ਜਿਸ 'ਚ ਕੇਸਾਂ ਦੀ ਪੈਰਵੀ ਕਰ ਰਹੇ ਵਕੀਲ ਪ੍ਰਸੰਨ ਕੁਮਾਰ ਅਤੇ ਗੁਰਬਖ਼ਸ਼ ਸਿੰਘ ਵੀ ਸ਼ਾਮਿਲ ਸਨ | ...

ਪੂਰੀ ਖ਼ਬਰ »

ਡਾ. ਮਨਮੋਹਨ ਸਿੰਘ ਪਾਕਿਸਤਾਨ ਿਖ਼ਲਾਫ਼ ਸੈਨਿਕ ਕਾਰਵਾਈ ਲਈ ਸਨ ਤਿਆਰ

ਡੇਵਿਡ ਕੈਮਰੂਨ ਦੀ ਕਿਤਾਬ 'ਚ ਖੁਲਾਸਾ ਲੰਡਨ, 19 ਸਤੰਬਰ (ਏਜੰਸੀ)-ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਡੇਵਿਡ ਕੈਮਰੂਨ ਨੇ ਆਪਣੀਆਂ ਯਾਦਾਂ ਦੇ ਬਿਰਤਾਂਤ ਬਾਰੇ ਲਿਖੀ ਕਿਤਾਬ 'ਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ 'ਸੰਤ ਪੁਰਸ਼' ਦੱਸਦਿਆਂ ...

ਪੂਰੀ ਖ਼ਬਰ »

17 ਤੱਕ ਜੇਲ੍ਹ 'ਚ ਰਹੇਗਾ ਨੀਰਵ ਮੋਦੀ

ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਨੈਸ਼ਨਲ ਬੈਂਕ ਨਾਲ ਕਰੀਬ 2 ਅਰਬ ਡਾਲਰ ਦੀ ਧੋਖਾਧੜੀ ਕਰ ਕੇ ਭਾਰਤ ਤੋਂ ਭਗੌੜਾ ਹੋਏ ਨੀਰਵ ਮੋਦੀ (48) ਨੂੰ ਅੱਜ ਧੋਖਾਧੜੀ ਤੇ ਹਵਾਲਾ ਰਾਸ਼ੀ ਮਾਮਲੇ ਦੇ ਸਬੰਧ 'ਚ ਲੰਡਨ ਦੀ ਜੇਲ੍ਹ ਤੋਂ ਯੂ.ਕੇ. ਦੀ ਅਦਾਲਤ 'ਚ ਵੀਡੀਓ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX