ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 3 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 3 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 5 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 5 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 6 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 6 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 7 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 8 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਹੁਸ਼ਿਆਰਪੁਰ / ਮੁਕੇਰੀਆਂ

ਸਟੇਸ਼ਨਰੀ ਦੀਆਂ ਦੁਕਾਨਾਂ ਦੀ ਆੜ 'ਚ ਭੀੜ ਭਰੇ ਬਾਜ਼ਾਰਾਂ 'ਚ ਵੇਚੇ ਜਾ ਰਹੇ ਪਟਾਕੇ, 4 ਨਾਮਜ਼ਦ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਸਟੇਸ਼ਨਰੀ ਦੀਆਂ ਦੁਕਾਨਾਂ ਦੀ ਆੜ 'ਚ ਸ਼ਹਿਰ ਦੇ ਭੀੜ-ਭਰੇ ਤੰਗ ਬਾਜ਼ਾਰਾਂ 'ਚ ਪਟਾਕੇ ਵੇਚਣ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਥਾਣਾ ਸਿਟੀ ਪੁਲਿਸ ...

ਪੂਰੀ ਖ਼ਬਰ »

ਪਿੰਡਾਂ ਦੀ ਨੁਹਾਰ ਬਦਲਣ ਲਈ ਜ਼ਿਲ੍ਹੇ 'ਚ ਚੱਲ ਰਹੇ ਹਨ ਜੰਗੀ ਪੱਧਰ 'ਤੇ ਵਿਕਾਸ ਕਾਰਜ-ਏ.ਡੀ.ਸੀ.

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ, ਜਿਸ ਦੇ ਚੱਲਦੇ ਜ਼ਿਲ੍ਹੇ ਵਿਚ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ | ਇਹ ਵਿਚਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ...

ਪੂਰੀ ਖ਼ਬਰ »

ਸੀਵਰੇਜ ਦੇ ਅਧੂਰੇ ਕੰਮਾਂ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਨਗਰ ਕੌਾਸਲ ਦਫਤਰ ਅੱਗੇ ਧਰਨਾ

ਹਰਿਆਣਾ 19 ਸਤੰਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਦੇ ਨਿੱਤ ਦਿਨ ਵਾਅਦੇ ਕੀਤੇ ਜਾ ਰਹੇ ਪਰ ਜੇਕਰ ਅਸਲੀਅਤ ਦੇਖੀ ਜਾਏ ਤਾਂ ਲੋਕੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਘਿਰੇ ਹੋਏ ਹਨ, ਜਿਸ ਕਾਰਨ ਹੀ ਲੋਕਾਂ ਵਲੋਂ ...

ਪੂਰੀ ਖ਼ਬਰ »

ਵਿਦਿਆਰਥਣ ਨੂੰ ਤੰਗ ਕਰਨ ਵਾਲੇ ਮਾਮਲੇ ਦੇ ਦੋ ਦੋਸ਼ੀਆਂ ਨੂੰ ਸਜ਼ਾ ਤੇ ਜੁਰਮਾਨੇ ਦੇ ਹੁਕਮ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਲੜਕੀ ਨੂੰ ਦੋਸਤੀ ਕਰਨ ਲਈ ਤੰਗ ਪ੍ਰੇਸ਼ਾਨ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋ ਦੋਸ਼ੀਆਂ ਨੂੰ 3-3 ਸਾਲ ਦੀ ਸਜ਼ਾ ਅਤੇ 65-65 ਹਜ਼ਾਰ ਰੁਪਏ ...

ਪੂਰੀ ਖ਼ਬਰ »

ਨਕਲੀ ਮਠਿਆਈਆਂ ਵੇਚਣ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਜ਼ਿਲ੍ਹਾ ਸਿਹਤ ਅਫ਼ਸਰ

ਟਾਂਡਾ ਉੜਮੁੜ, 19 ਸਤੰਬਰ (ਦੀਪਕ ਬਹਿਲ)-ਨਕਲੀ ਦੁੱਧ ਖੋਏ ਦੀਆਂ ਮਠਿਆਈਆਂ, ਨਕਲੀ ਪਨੀਰ ਆਦਿ ਤੋਂ ਮਠਿਆਈਆਂ ਬਣਾਉਣ ਵਾਲੇ ਦੁਕਾਨਦਾਰਾਂ ਿਖ਼ਲਾਫ਼ ਵਿਭਾਗ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਹ ਪ੍ਰਗਟਾਵਾ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਰਿੰਦਰ ਸਿੰਘ ਨੇ ਟਾਂਡਾ ...

ਪੂਰੀ ਖ਼ਬਰ »

ਨੀਲਮ ਕੁਮਾਰੀ ਚੇਅਰਪਰਸਨ ਅਤੇ ਮੋਨਿਕਾ ਉੱਪ ਚੇਅਰਪਰਸਨ ਚੁਣੇ ਗਏ

ਮੁਕੇਰੀਆਂ, 19 ਸਤੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਬਲਾਕ ਸੰਮਤੀ ਮੁਕੇਰੀਆਂ ਦੀ ਚੇਅਰਪਰਸਨ ਅਤੇ ਉਪ ਚੇਅਰਪਰਸਨ ਦੀ ਚੋਣ ਐਸ.ਡੀ.ਐਮ. ਮੁਕੇਰੀਆਂ ਕਮ ਚੋਣ ਰਿਟਰਨਿੰਗ ਅਫ਼ਸਰ ਸ੍ਰੀ ਅਦਿੱਤਿਆ ਉੱਪਲ ਦੀ ਦੇਖ ਰੇਖ ਹੇਠ ਹੋਈ | ਇਹ ਚੋਣ ਵੋਟਿੰਗ ਰਾਹੀਂ ਹੋਈ ਜਿਸ ਵਿਚ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

ਮੁਕੇਰੀਆਂ, 19 ਸਤੰਬਰ (ਰਾਮਗੜ੍ਹੀਆ)-ਸ਼ੂਗਰ ਮਿਲ ਮੁਕੇਰੀਆਂ ਦੇ ਜੀ.ਐਮ. ਸ੍ਰੀ ਸੰਜੇ ਸਿੰਘ ਵਲੋਂ 27 ਅਗਸਤ ਨੂੰ ਕੇਨ ਕਮਿਸ਼ਨਰ ਜਸਵੰਤ ਸਿੰਘ ਦੀ ਹਾਜ਼ਰੀ ਵਿਚ ਕੀਤੇ ਲਿਖਤੀ ਸਮਝੌਤੇ ਨੂੰ ਇਨ ਬਿਨ ਲਾਗੂ ਕਰਵਾਉਣ ਸਬੰਧੀ ਅਕਾਲੀ ਦਲ ਕਿਸਾਨ ਵਿੰਗ ਪੰਜਾਬ ਸ. ਈਸ਼ਰ ਸਿੰਘ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਚੌਥੇ ਦਿਨ ਜ਼ਿਲ੍ਹਾ ਪੱਧਰ 'ਤੇ ਧਰਨਾ ਸ਼ੁਰੂ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਗਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਪਿਛਲੇ ਚਾਰ ਦਿਨਾਂ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਬਲਾਕ ਪੱਧਰ ਤੇ ਪੂਰੇ ਪੰਜਾਬ ਵਿਚ ਧਰਨੇ 'ਤੇ ਬੈਠੇ ਨਰੇਗਾ ਮੁਲਾਜ਼ਮਾਂ ਦਾ ਸੰਘਰਸ਼ ਅੱਜ ਜ਼ਿਲ੍ਹਾ ਪੱਧਰ 'ਤੇ ਪਹੰੁਚ ਗਿਆ | ਜ਼ਿਲ੍ਹਾ ਪੱਧਰ 'ਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੇ ਦਫਤਰ ਸਾਹਮਣੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੂਰਯੀਆ ਪ੍ਰਤਾਪ ਰਾਣਾ ਨੇ ਦੱਸਿਆ ਕਿ ਕੱਲ੍ਹ ਚੰਡੀਗੜ੍ਹ ਵਿਖੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਸੂਬਾ ਐਕਸ਼ਨ ਕਮੇਟੀ ਵਲੋਂ ਮੀਟਿੰਗ ਕੀਤੀ ਗਈ, ਜਿਸ ਵਿਚ ਭਾਵੇਂ ਪੰਚਾਇਤ ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਮੁੱਦਾ ਵਿੱਤ ਮੰਤਰੀ ਨਾਲ ਵਿਚਾਰ ਰਹੇ ਹਨ ਪਰ ਯੂਨੀਅਨ ਪਿਛਲੇ 10 ਸਾਲਾਂ ਤੋਂ ਇਸ ਜ਼ੁਬਾਨੀ ਭਰੋਸੇ 'ਤੇ ਵਿਸ਼ਵਾਸ ਕਰਦੀ ਆ ਰਹੀ ਹੈ | ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਨੇ ਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਦੋ ਵਾਰ ਪ੍ਰਸੋਨਲ ਵਿਭਾਗ ਨੂੰ ਭੇਜਿਆ ਸੀ ਪਰ ਖਜ਼ਾਨਾ ਖਾਲੀ ਹੋਣ ਦਾ ਬਹਾਨਾ ਬਣਾ ਕੇ ਵਾਪਸ ਭੇਜ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਹੁਣ ਵਿਭਾਗ ਨਵੀਂ ਭਰਤੀ ਦੀ ਯੋਜਨਾ ਬਣਾ ਰਿਹਾ ਹੈ, ਜਿਸ 'ਚ ਨਰੇਗਾ ਮੁਲਾਜ਼ਮਾਂ ਲਈ ਕੋਈ ਛੋਟ ਦਿੱਤੀ ਜਾਵੇ, ਅਜਿਹੀ ਕੋਈ ਆਸ ਨਹੀਂ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਮਨਦੀਪ ਗੋਤਮ, ਲਖਵਿੰਦਰ ਸਿੰਘ, ਰਕੇਸ਼ ਘਈ, ਵਿਲੀਅਮ ਮਸੀਹ, ਅੰਜਲੀ ਸ਼ਰਮਾ, ਅੰਜੂ ਕੁਮਾਰੀ, ਨੀਤਿਨ ਕੁਮਾਰ, ਸੰਦੀਪ ਗੋਤਮ, ਬਲਜਿੰਦਰ ਸਿੰਘ, ਊਸ਼ਾ ਦੇਵੀ, ਹਰਮਿੰਦਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ 'ਚ 6 ਨਾਮਜ਼ਦ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਘਰ 'ਚ ਜਬਰਦਸਤੀ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ 6 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੰਮੀ ਵਾਸੀ ਬਸੰਤ ਨਗਰ ਨੇ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਐਕਟਿਵਾ ਚੋਰੀ

ਹੁਸ਼ਿਆਰਪੁਰ, 19 ਸਤੰਬਰ (ਹਰਪ੍ਰੀਤ ਕੌਰ)-ਘਰ ਦੇ ਬਾਹਰੋਂ ਐਕਟਿਵਾ ਸਕੂਟਰ ਚੋਰੀ ਹੋ ਜਾਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਰੇਨੂ ਫੂਲ ਵਾਸੀ ਸ਼ੰਕਰ ਨਗਰ ਨੇ ਦੱਸਿਆ ਕਿ ਉਸ ਨੇ ਆਪਣਾ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਨਿਗਮ ਦਫਤਰ 'ਚ ਰੋਸ ਧਰਨਾ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਸਫ਼ਾਈ ਸੇਵਕ ਕਰਮਚਾਰੀਆਂ ਵਲੋਂ ਮੰਗਾਂ ਆਪਣੀਆਂ ਦੇ ਸਬੰਧ 'ਚ ਜੋਗਿੰਦਰ ਸਿੰਘ ਸੈਣੀ ਅਤੇ ਰਾਜਾ ਹੰਸ ਦੀ ਅਗਵਾਈ 'ਚ ਨਗਰ ਨਿਗਮ ਦਫ਼ਤਰ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕੁਲਵੰਤ ਸਿੰਘ ਸੈਣੀ ਜਨਰਲ ਸਕੱਤਰ ਨੇ ...

ਪੂਰੀ ਖ਼ਬਰ »

ਪਿੰਡ ਪੱਤੀ ਪਲੀਰ ਦਾ ਪਹਿਲਾ ਛਿੰਝ ਮੇਲਾ ਕਾਕਾ ਅਜਨਾਲਾ ਦੇ ਨਾਂਅ ਰਿਹਾ

ਤਲਵਾੜਾ, 17 ਸਤੰਬਰ (ਸੁਰੇਸ਼ ਕੁਮਾਰ)- ਨਵੇਂ ਬਣੇ ਪਿੰਡ ਪਲੀਰ ਪੱਤੀ ਦੇ ਪਹਿਲਾ ਛਿੰਝ ਮੇਲਾ ਰੁਮਾਲੀ ਦੀ ਕੁਸ਼ਤੀ ਵਿਚ ਕਾਕਾ ਅਜਨਾਲਾ ਦੇ ਜੇਤੂ ਰਹਿਣ ਨਾਲ ਸਮਾਪਤ ਹੋ ਗਿਆ | ਇਸ ਛਿੰਝ ਮੇਲੇ 'ਚ ਮੁੱਖ ਮਹਿਮਾਨ ਵਜੋਂ ਇਲਾਕੇ ਦੀ ਬਹੁਪੱਖੀ ਸ਼ਖ਼ਸੀਅਤ ਤੇ ਅਕਾਲੀ ਦਲ ਦੇ ...

ਪੂਰੀ ਖ਼ਬਰ »

ਪਿੰਡ ਬਿਛੋਹੀ 'ਚ ਸਥਿਤੀ ਹੁਣ ਪੂਰੀ ਤਰ੍ਹਾਂ ਕਾਬੂ ਹੇਠ-ਡਾ: ਜਸਬੀਰ ਸਿੰਘ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿੰਡ ਬਿਛੋਹੀ ਵਿਚ ਪਿਛਲੇ ਦਿਨੀਂ ਟੱਟੀਆਂ ਤੇ ਉਲਟੀਆਂ ਦੇ ਕੇਸਾਂ ਦੀ ਮਹਾਾਮਾਰੀ ਹੋਣ ਉਪਰੰਤ ਸਿਹਤ ਵਿਭਾਗ ਵਲੋਂ ਸਮੇਂ ਸਿਰ ਕੀਤੀ ਗਈ ਕਾਰਵਾਈ ਅਨੁਸਾਰ ਮੈਡੀਕਲ ਟੀਮਾਂ ਵਲੋਂ ਸਰਵੇ ਕਰਕੇ ਸਥਿਤੀ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ 'ਤੇ 10 ਫ਼ੀਸਦੀ ਛੋਟ-ਸੂਦਨ

ਹੁਸ਼ਿਆਰਪੁਰ, 19 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਪ੍ਰਾਪਰਟੀ ਟੈਕਸ ਬ੍ਰਾਂਚ 21 ਸਤੰਬਰ 2019 ਸਨਿਚਰਵਾਰ ਛੁੱਟੀ ਵਾਲੇ ਦਿਨ ਵੀ ਖੁੱਲ੍ਹੀ ...

ਪੂਰੀ ਖ਼ਬਰ »

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ 68 ਸਕੂਲ ਬੱਸਾਂ ਦੀ ਚੈਕਿੰਗ ਕੀਤੀ-ਹਰਪ੍ਰੀਤ ਕੌਰ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਾਸ਼ਟਰੀ ਕਮਿਸ਼ਨ ਫ਼ਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੇਫ਼ ਸਕੂਲ ਵਾਹਨ ਪਾਲਿਸੀ ਅਧੀਨ ਜ਼ਿਲ੍ਹਾ ਪੱਧਰ 'ਤੇ ਟਾਸਕ ...

ਪੂਰੀ ਖ਼ਬਰ »

ਫੁੱਟਬਾਲ ਦਾ ਸ਼ੋਅ ਮੈਚ ਚੰਡੀਗੜ੍ਹ ਸੰਤੋਸ਼ ਟਰਾਫ਼ੀ ਟੀਮ ਤੇ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਵਿਚਕਾਰ ਬਰਾਬਰ ਰਿਹਾ

ਗੜ੍ਹਸ਼ੰਕਰ, 19 ਸਤੰਬਰ (ਧਾਲੀਵਾਲ)-ਇੱਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਸਟੇਡੀਅਮ ਵਿਖੇ ਚੰਡੀਗੜ੍ਹ ਸੰਤੋਸ਼ ਟਰਾਫੀ ਟੀਮ ਤੇ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਗੜ੍ਹਸ਼ੰਕਰ ਦਰਮਿਆਨ ...

ਪੂਰੀ ਖ਼ਬਰ »

ਮੰਤਰੀ ਵਿਰੇਂਦਰ ਕੰਵਰ ਅੱਜ ਥਾਨਾ ਕਲਾਂ 'ਚ

ਊਨਾ, 19 ਸਤੰਬਰ (ਗੁਰਪ੍ਰੀਤ ਸਿੰਘ ਸੇਠੀ)-ਗ੍ਰਾਮੀਣ ਵਿਕਾਸ ਤੇ ਪੰਚਾਇਤੀ ਰਾਜ ਮੰਤਰੀ ਵਿਰੇਂਦਰ ਕੰਵਰ 20 ਸਤੰਬਰ ਨੂੰ ਸਵੇਰੇ 10 ਵਜੇ ਥਾਨਾ ਕਲਾਂ ਸਥਿਤ ਸਿੰਚਾਈ ਤੇ ਜਨ ਸਿਹਤ ਵਿਭਾਗ ਦੇ ਗੈਸਟ ਹਾਊਸ 'ਚ ਕ੍ਰਿਸ਼ਕ ਬਕਰੀ ਪਾਲਣ ਪਰਿਯੋਜਨਾ ਤਹਿਤ ਅਤਿ ਗਰੀਬ ਪਸ਼ੂਪਾਲਣ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਵਿਖੇ ਨੈਤਿਕ ਸਿੱਖਿਆ ਮੁਕਾਬਲੇ ਕਰਵਾਏ

ਦਸੂਹਾ, 19 ਸਤੰਬਰ (ਭੁੱਲਰ)- ਜੇ.ਸੀ. ਡੀ.ਏ.ਵੀ. ਕਾਲਜ ਦਸੂਹਾ ਵਲੋਂ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਤਿਕ ਸਿੱਖਿਆ ਮੁਕਾਬਲੇ 2019 ਕਰਵਾਏ ਗਏ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਭੱਠਾ ਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਮੰਗਾਂ ਸਬੰਧੀ ਡੀ.ਸੀ. ਨੂੰ ਮੰਗ ਪੱਤਰ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਭੱਠਾ ਤੇ ਖੇਤ ਮਜ਼ਦੂਰ ਪੇਂਡੂ ਜਨਰਲ ਯੂਨੀਅਨ ਦੇ ਅਹੁਦੇਦਾਰਾਂ ਵਲੋਂ ਸੂਬਾ ਪ੍ਰਧਾਨ ਡਾ: ਅਮਰਨਾਥ ਬੱਸੀ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਮੁਹੱਲਾ ਕੀਰਤੀ ਨਗਰ ਦੀਆਂ ਸਮੱਸਿਆਵਾਂ ਸਬੰਧੀ ਅਵਿਨਾਸ਼ ਰਾਏ ਖੰਨਾ ਨੂੰ ਮੰਗ ਪੱਤਰ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਸ਼ਹਿਰ ਦੇ ਵਾਰਡ ਨੰ: 20 ਦੇ ਮੁਹੱਲਾ ਕੀਰਤੀ ਨਗਰ ਦੀਆਂ ਸਮੱਸਿਆਵਾਂ ਸਬੰਧੀ ਮੁਹੱਲਾ ਵਾਸੀਆਂ ਵਲੋਂ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਮੁਹੱਲਾ ਵਾਸੀ ਕੁਲਦੀਪ ...

ਪੂਰੀ ਖ਼ਬਰ »

ਜੀ.ਜੀ.ਐਸ. ਸਕੂਲ ਮਿਆਣੀ ਦੀ ਲੜਕੀਆਂ ਦੀ ਕਬੱਡੀ ਟੀਮ ਨੇ ਜਿੱਤੀਆਂ ਜ਼ੋਨਲ ਖੇਡਾਂ

ਮਿਆਣੀ, 19 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਿਆਣੀ ਦੀ ਲੜਕੀਆਂ ਦੀ ਕਬੱਡੀ ਟੀਮ 19 ਅੰਡਰ ਵਿਚ ਪਹਿਲਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਕੁਲਦੀਪ ਰਾਜ ਅਤੇ ਡੀ.ਪੀ.ਈ. ਮਹਿੰਦਰ ਕੌਰ ਨੇ ਦੱਸਿਆ ਕਿ ਕੁਲਵੀਰ ਸਿੰਘ ...

ਪੂਰੀ ਖ਼ਬਰ »

ਚੱਬੇਵਾਲ ਕਾਲਜ ਵਿਖੇ ਬੌਧਿਕ ਸੰਪਤੀ ਅਧਿਕਾਰ ਵਿਸ਼ੇ 'ਤੇ ਸੈਮੀਨਾਰ

ਚੱਬੇਵਾਲ, 19 ਸਤੰਬਰ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵੂਮੈਨ ਹਰੀਆਂ ਵੇਲਾਂ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਲੈਕਚਰਾਰਾਂ ਨੂੰ ਰਿਵਰਟ ਕਰਨ ਦੀ ਜਗ੍ਹਾ ਤਰੱਕੀਆਂ ਦੇਣ ਦੀ ਮੰਗ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਕਾਜ਼ਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾ ਮੀਤ ਪ੍ਰਧਾਨ ਹਰਭਜਨ ਸਿੰਘ ਤੇ ਸੂਬਾ ਕਮੇਟੀ ਮੈਂਬਰ ਕਰਨੈਲ ਸਿੰਘ ਕੋਟਲੀ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਮੋਬਾਈਲ ਮੈਡੀਕਲ ਬੱਸ 'ਚ 170 ਦੇ ਕਰੀਬ ਮਰੀਜ਼ਾਂ ਦੀ ਸਿਹਤ ਦਾ ਨਿਰੀਖਣ ਕੀਤਾ

ਗੜ੍ਹਦੀਵਾਲਾ, 19 ਸਤੰਬਰ (ਚੱਗਰ)-ਹਲਕਾ ਉੜਮੁੜ ਦੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੇ ਪਰਿਵਾਰ ਵਲੋਂ ਸ਼ੁਰੂ ਕੀਤੀ ਗਈ ਮੋਬਾਇਲ ਮੈਡੀਕਲ ਬੱਸ ਵਲੋਂ ਅੱਜ ਪਿੰਡ ਕਾਲਰਾ ਵਿਖੇ ਮੈਡੀਕਲ ਸੇਵਾਵਾਂ ਦੇਣ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸਬੰਧੀ ਪਿੰਡ ਸਿੰਗੜੀਵਾਲਾ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 19 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਏ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਸਕੂਲ ਨੂੰ ਐੱਲ. ਈ. ਡੀ. ਭੇਟ

ਦਸੂਹਾ, 19 ਸਤੰਬਰ (ਕੌਸ਼ਲ)- ਸਰਕਾਰੀ ਐਲੀਮੈਂਟਰੀ ਸਕੂਲ ਬੇਰਛਾ ਵਿਖੇ ਰੋਟਰੀ ਕਲੱਬ ਦੇ ਚੇਅਰਮੈਨ ਐਚ.ਪੀ.ਐਸ. ਜੋਨੀ ਵਿਰਕ ਦੇ ਅਗਵਾਈ ਵਿਚ ਪ੍ਰਧਾਨ ਰੋਟਰੀ ਕਲੱਬ ਪ੍ਰਦੀਪ ਅਰੋੜਾ ਮੰਟੂ ਵਲੋਂ ਆਪਣੀ ਟੀਮ ਦੇ ਨਾਲ ਰੋਟਰੀ ਕਲੱਬ ਦਸੂਹਾ ਵਲੋਂ ਸਕੂਲ ਨੂੰ ਐੱਲ.ਈ.ਡੀ. ਭੇਟ ...

ਪੂਰੀ ਖ਼ਬਰ »

ਪੰਜਾਬ ਦੇ ਮੁਲਾਜ਼ਮਾਂ ਵਿਚ ਕੈਪਟਨ ਸਰਕਾਰ ਪ੍ਰਤੀ ਤਿੱਖਾ ਰੋਸ-ਮੰਝਪੁਰ

ਮੁਕੇਰੀਆਂ, 19 ਸਤੰਬਰ (ਰਾਮਗੜ੍ਹੀਆ)-ਪੰਜਾਬ ਵਿਚ ਕਾਂਗਰਸ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਤੋਂ ਪਾਸਾ ਵਟਿਆ ਹੋਇਆ ਹੈ ਜਿਸ ਕਰਕੇ ਸਮੁੱਚੇ ਮੁਲਾਜ਼ਮ ਵਰਗ ਵਿਚ ਸਰਕਾਰ ਪ੍ਰਤੀ ਗ਼ੁੱਸੇ ਦੀ ਲਹਿਰ ਤੇ ਤਿੱਖਾ ਰੋਸ ਪਾਇਆ ਜਾ ਰਿਹਾ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਮਾਊਾਟ ਐਵਰੈਸਟ ਬੇਸ ਕੈਂਪ ਫਤਹਿ ਕਰਨ 'ਤੇ ਇੰਜੀ: ਯਾਦਵਿੰਦਰ ਸਿੰਘ ਦਾ ਸਨਮਾਨ

ਹੁਸ਼ਿਆਰਪੁਰ, 19 ਸਤੰਬਰ (ਨਰਿੰਦਰ ਸਿੰਘ ਬੱਡਲਾ)-ਲੋਕ ਨਿਰਮਾਣ ਵਿਭਾਗ ਰੈਸਟ ਹਾਊਸ ਹੁਸ਼ਿਆਰਪੁਰ ਵਿਖੇ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਵਲੋਂ ਸਹਾਇਕ ਇੰਜੀਨੀਅਰ ਯਾਦਵਿੰਦਰ ਸਿੰਘ ਸੋਢੀ ਨੂੰ ਮਾਊਟ ਐਵਰੈਸਟ ਬੇਸ ਕੈਂਪ ਦੀ ਸਫਲਤਾਪੂਰਵਕ ਟੇ੍ਰਨਿੰਗ ਕਰਨ 'ਤੇ ...

ਪੂਰੀ ਖ਼ਬਰ »

ਐੱਮ.ਕਾਮ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਦੀਵਾਲਾ, 19 ਸਤੰਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਸੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐੱਮ.ਕਾਮ ਸਮੈਸਟਰ ਦੂਜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਉਨ੍ਹਾਂ ਦੱਸਿਆ ਕਿ ਕਾਲਜ ਦੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦਸੂਹਾ ਵਿਖੇ ਭਾਜਪਾ ਦੇ ਅਹੁਦੇਦਾਰਾਂ ਨੇ ਮਰੀਜ਼ਾਂ ਨੂੰ ਦੁੱਧ ਤੇ ਫਲ ਵੰਡੇ

ਦਸੂਹਾ, 19 ਸਤੰਬਰ (ਭੁੱਲਰ)-ਸਿਵਲ ਹਸਪਤਾਲ ਦਸੂਹਾ ਵਿਖੇ ਭਾਜਪਾ ਦੇ ਅਹੁਦੇਦਾਰਾਂ ਵਲੋਂ ਰਵਿੰਦਰ ਰਵੀ ਸ਼ਿੰਗਾਰੀ ਦੀ ਅਗਵਾਈ ਹੇਠ ਮਰੀਜ਼ਾਂ ਨੂੰ ਫਰੂਟ ਵੰਡੇ ਗਏ | ਇਸ ਮੌਕੇ ਭਾਜਪਾ ਦੇ ਅਹੁਦੇਦਾਰਾਂ ਨੇ ਮਰੀਜ਼ਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ ਉਨ੍ਹਾਂ ਹਸਪਤਾਲ ...

ਪੂਰੀ ਖ਼ਬਰ »

ਸਹਿਤ ਸਭਾ ਦੇ ਵਾਈਸ ਪ੍ਰਧਾਨ ਕਰਨੈਲ ਸਿੰਘ ਦਾ ਅੰਤਿਮ ਸੰਸਕਾਰ

ਪੱਸੀ ਕੰਢੀ, 19 ਸਤੰਬਰ (ਜਗਤਾਰ ਸਿੰਘ)-ਸਹਿਤ ਸਭਾ ਦਸੂਹਾ-ਗੜ੍ਹਦੀਵਾਲਾ ਦੇ ਵਾਇਸ ਪ੍ਰਧਾਨ ਮਾਸਟਰ ਕਰਨੈਲ ਸਿੰਘ ਪੁੱਤਰ ਦਸੋਦਾ ਸਿੰਘ ਪਿੰਡ ਹਰਦੋਨੇਕਨਾਮਾ ਜੋ ਕਿ ਵੱਖ-ਵੱਖ ਸਕੂਲਾਂ ਵਿਚ ਸੇਵਾ ਨਿਭਾਉਣ ਉਪਰੰਤ ਸੇਵਾ ਮੁਕਤ ਹੋ ਗਏ ਸਨ ਜਿਨ੍ਹਾਂ ਦਾ ਬੀਤੇ ਦਿਨੀਂ ...

ਪੂਰੀ ਖ਼ਬਰ »

ਡਾ: ਆਸਥਾ ਬੱਗਾ ਜੀਨੇਵਾ 'ਚ ਗਲੋਬਲ ਰੋਡ ਸੇਫ਼ਟੀ ਸਬੰਧੀ ਹੋਣ ਵਾਲੀ ਵਰਕਸ਼ਾਪ 'ਚ ਲੈਣਗੇ ਹਿੱਸਾ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂ.ਐਚ.ਓ.) ਵਲੋਂ ਸਵਿਟਜ਼ਰਲੈਂਡ ਦੇ ਜੀਨੇਵਾ ਸ਼ਹਿਰ 'ਚ ਗਲੋਬਲ ਰੋਡ ਸੇਫ਼ਟੀ ਸਬੰਧੀ ਲਗਾਈ ਜਾਣ ਵਾਲੀ 4 ਦਿਨਾਂ ਵਰਕਸ਼ਾਪ ਲਈ ਐਡਵੋਕੇਟ ਡਾ: ਆਸਥਾ ਬੱਗਾ ਨੂੰ ਸੱਦਾ ...

ਪੂਰੀ ਖ਼ਬਰ »

ਓਪਨ ਜੂਡੋ ਚੈਂਪੀਅਨਸ਼ਿਪ 'ਚ ਰੇਲਵੇ ਮੰਡੀ ਸਕੂਲ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਬਠਿੰਡਾ 'ਚ ਕਰਵਾਈ ਗਈ ਓਪਨ ਜੁੱਡੋ ਚੈਂਪੀਅਨਸ਼ਿਪ ਵਿਚ ਸਬ-ਜੂਨੀਅਰ ਕੈਟਾਗਰੀ ਅਤੇ ਕੈਡੇਟ ਕੈਟਾਗਰੀ ਦੇ ਸਟੇਟ ਲੈਵਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਭਾਰ ਵਰਗਾਂ ਦੀਆਂ ਵਿਦਿਆਰਥਣਾਂ ਅਤੇ ...

ਪੂਰੀ ਖ਼ਬਰ »

ਸੈਨਾ ਭਰਤੀ 'ਚ ਛੋਟ ਲਈ ਕੰਢੀ ਵਾਸੀਆਂ ਦਾ ਵਫਦ ਖੰਨਾ ਨੂੰ ਮਿਲਿਆ

ਹੁਸ਼ਿਆਰਪੁਰ, 19 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਦੇ ਕੰਢੀ ਇਲਾਕੇ ਦੇ ਵਾਸੀਆਂ ਦਾ ਵਫਦ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੂੰ ਮਿਲਿਆ ਅਤੇ ਉਨ੍ਹਾਂ ਮੰਗ ਪੱਤਰ ਭੇਟ ਕੀਤਾ ਜਿਸ 'ਚ ਉਨ੍ਹਾਂ ਮੰਗ ਕੀਤੀ ਕਿ ਕੰਢੀ ਖੇਤਰ ...

ਪੂਰੀ ਖ਼ਬਰ »

ਬਲਜੀਤ ਸਿੰਘ ਗੁੱਡੂ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਬਣੇ

ਹੁਸ਼ਿਆਰਪੁਰ, 19 ਸਤੰਬਰ (ਨਰਿੰਦਰ ਸਿੰਘ ਬੱਡਲਾ)-ਅੱਡਾ ਕੋਟਫਤੂਹੀ ਦੇ ਦੁਕਾਨਦਾਰਾਂ ਦੀ ਹੋਈ ਇਕੱਤਰਤਾ 'ਚ ਸਰਬਸੰਮਤੀ ਨਾਲ ਨਰਿੰਦਰ ਸਿੰਘ ਬੂਟਾ ਨੂੰ ਚੇਅਰਮੈਨ, ਜਗਦੀਸ਼ ਸਿੰਘ ਭਾਣਾ ਨੂੰ ਸਰਪ੍ਰਸਤ ਅਤੇ ਬਲਜੀਤ ਸਿੰਘ ਗੁੱਡੂ ਨੂੰ ਅੱਡਾ ਕੋਟਫਤੂਹੀ ਦਾ ਪ੍ਰਧਾਨ ...

ਪੂਰੀ ਖ਼ਬਰ »

ਬਲਾਕ ਸੰਮਤੀ ਦੇ ਚੇਅਰਮੈਨ ਤੇ ਉੱਪ ਚੇਅਰਮੈਨ ਦੀ ਤਾਜਪੋਸ਼ੀ

ਹੁਸ਼ਿਆਰਪੁਰ, 19 ਸਤੰਬਰ (ਹਰਪ੍ਰੀਤ ਕੌਰ)-ਹਲਕਾ ਚੱਬੇਵਾਲ ਦੇ ਮਾਹਿਲਪੁਰ ਜ਼ੋਨ ਦੀਆਂ ਬਲਾਕ ਸੰਮਤੀਆਂ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀਆਂ ਚੋਣਾਂ ਵਿਚ ਸਰਬ ਸੰਮਤੀ ਨਾਲ ਚੁਣੇ ਗਏ ਚੇਅਰਮੈਨ ਬਲਵੀਰ ਚੰਦ ਮਖਸੂਸਪੁਰ ਤੇ ਉਪ ਚੇਅਰਮੈਨ ਪਵਨ ਕੁਮਾਰ ਖੈਰੜ ਦੀ ਅੱਜ ...

ਪੂਰੀ ਖ਼ਬਰ »

ਕੰਢੀ ਦੀ ਬੈਰੀਅਰ ਤੋਂ ਬਹਿਮਾਵਾ ਨੂੰ ਜਾਂਦੀ ਖਸਤਾ ਹਾਲ ਿਲੰਕ ਸੜਕ ਦੀ ਹਾਲਤ ਨਾ ਸੁਧਰੀ

ਤਲਵਾੜਾ, 19 ਸਤੰਬਰ (ਸੁਰੇਸ਼ ਕੁਮਾਰ) ਕੰਢੀ ਖੇਤਰ ਦੀਆਂ ਪਿਛਲੇ ਲੰਬੇ ਸਮੇਂ ਤੋਂ ਟੁੱਟੀਆਂ ਸੜਕਾਂ ਕਾਰਨ ਇਲਾਕੇ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਪਹਿਲਾਂ ਹੀ ਖਸਤਾ ਹਾਲਤ ਸੜਕਾਂ ਦੀ ਮੁਰੰਮਤ ਤਾਂ ਨਹੀਂ ਹੋਈ, ਪਰ ਕੇਬਲ ਪਾਉਣ ਵਾਲੇ ਠੇਕੇਦਾਰ ਨੇ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ 'ਤੇ ਐੱਸ.ਡੀ.ਐੱਮ. ਵਲੋਂ ਛਾਪੇਮਾਰੀ

ਊਨਾ, 19 ਸਤੰਬਰ (ਗੁਰਪ੍ਰੀਤ ਸਿੰਘ ਸੇਠੀ)-ਜ਼ਿਲ੍ਹਾ ਊਨਾ 'ਚ ਨਾਜਾਇਜ਼ ਮਾਈਨਿੰਗ ਮਫੀਆ 'ਤੇ ਸ਼ਿਕੰਜਾ ਕੱਸਦਿਆਂ ਐੱਸ.ਡੀ.ਐੱਮ.ਊਨਾ ਡਾ: ਸੁਰੇਸ਼ ਚੰਦ ਜਸਵਾਲ ਨੇ ਬਸਾਲ ਅਤੇ ਲਾਲ ਸਿੰਗੀ ਸਵਾਂ ਨਦੀ ਤੇ ਅਚਾਨਕ ਛਾਪਾ ਮਾਰਿਆ 'ਤੇ ਇਕ ਟਿੱਪਰ ਦਾ ਚਾਲਾਨ ਕੀਤਾ | ਐੱਸ.ਡੀ.ਐੱਮ. ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ 'ਚ ਕੌਮੀ ਸੈਮੀਨਾਰ 21 ਨੂੰ

ਚੱਬੇਵਾਲ, 19 ਸਤੰਬਰ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਹਰੀਆਂ ਵੇਲਾਂ ...

ਪੂਰੀ ਖ਼ਬਰ »

ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਬਿਆਸ ਦਰਿਆ ਵਿਚ ਛੱਡਿਆ 2 ਲੱਖ ਮੱਛੀਆਂ ਦਾ ਪੂੰਗ

ਮਿਆਣੀ, 19 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਹੁਸ਼ਿਆਰਪੁਰ ਮੰਡਲ ਵਲੋਂ ਅੱਜ ਬਿਆਸ ਦਰਿਆ ਵਿਚ ਮੱਛੀਆਂ ਦੇ ਰੀ ਸਟਾਕ ਲਈ ਮੱਛੀਆਂ ਦਾ ਦੋ ਲੱਖ ਪੂੰਗ ਛੱਡਿਆ ਗਿਆ | ਡੀ.ਐੱਫ.ਓ. ਵਾਇਲਡ ਲਾਈਫ਼ ਗੁਰਸ਼ਰਨ ਸਿੰਘ ਸੈਣੀ ਦੇ ਦਿਸ਼ਾ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲ ਤੇ ਗੋਲੀਆਂ ਸਮੇਤ ਆਰ.ਐਮ.ਪੀ. ਡਾਕਟਰ ਕਾਬੂ

ਗੜ੍ਹਸ਼ੰਕਰ, 19 ਸਤੰਬਰ (ਸੁਮੇਸ਼ ਬਾਲੀ)-ਡੀ.ਐਸ.ਪੀ. ਸਤੀਸ਼ ਕੁਮਾਰ ਗੜ੍ਹਸ਼ੰਕਰ ਦੀਆਂ ਹਦਾਇਤਾਂ 'ਤੇ ਥਾਣਾ ਮੁਖੀ ਐਸ.ਐਚ.ਓ. ਬਲਵਿੰਦਰ ਕੁਮਾਰ ਦੀ ਨਿਗਰਾਨੀ 'ਚ ਏ.ਐਸ.ਆਈ. ਚਤਵਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਨਹਿਰ ਪੁਲ ਪਿੰਡ ਮੋਹਣੋਵਾਲ ਦੇ ਨਜ਼ਦੀਕ ...

ਪੂਰੀ ਖ਼ਬਰ »

ਗੜ੍ਹਸ਼ੰਕਰ ਦੇ ਵਾਰਡ ਨੰ: 2 ਦੇ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ

ਗੜ੍ਹਸ਼ੰਕਰ, 19 ਸਤੰਬਰ (ਸੁਮੇਸ਼ ਬਾਲੀ)-ਨਗਰ ਕੌਾਸਲ ਗੜ੍ਹਸ਼ੰਕਰ ਦੇ ਵਾਰਡ ਨੰਬਰ 2 ਦੇ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ ਹਨ | ਇਸ ਸਬੰਧੀ ਵਾਰਡ ਵਾਸੀਆਂ ਨੇ ਦੱਸਿਆ ਕਿ ਸੀਵਰੇਜ਼ ਦਾ ਗੰਦਾ ਪਾਣੀ ਪੀਣ ਵਾਲੇ ਪਾਣੀ ਨਾਲ ਮਿਲ ਕੇ ਆ ਰਿਹਾ ਹੈ ਜੋ ਕਿ ਲੋਕਾਂ ਦੀ ਸਿਹਤ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX