ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  14 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  51 minutes ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 5 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਫ਼ਤਹਿਗੜ੍ਹ ਸਾਹਿਬ

ਸੂਰਤ-ਏ-ਹਾਲ ਸਿਵਲ ਹਸਪਤਾਲ ਬਸੀ ਪਠਾਣਾਂ

ਨੋਗਾਵਾਂ, 19 ਸਤੰਬਰ (ਰਵਿੰਦਰ ਮੌਦਗਿਲ)-ਪੰਜਾਬ ਸਰਕਾਰ ਵਲੋਂ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦਾ ਦਾਅਵਾ ਵੀਰਵਾਰ ਨੂੰ ਸਿਵਲ ਹਸਪਤਾਲ ਬਸੀ ਪਠਾਣਾਂ ਵਿਖੇ ਪੂਰੀ ਤਰ੍ਹਾਂ ਖੋਖਲਾ ਨਜ਼ਰ ਆਇਆ | ਅੱਜ ਡਾਕਟਰਾਂ ਦੀ ਗ਼ੈਰ ਮੌਜੂਦਗੀ ਕਾਰਨ ਰੋਜ਼ਾਨਾਂ ਦੀ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ/ਸੰਘੋਲ, 19 ਸਤੰਬਰ (ਭੂਸ਼ਨ ਸੂਦ, ਗੁਰਨਾਮ ਸਿੰਘ ਚੀਨਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਅਧੀਨ ਸਥਾਪਿਤ ਕਿ੍ਸ਼ੀ ਵਿਗਿਆਨ ਕੇਂਦਰ, ਫ਼ਤਹਿਗੜ੍ਹ ਸਾਹਿਬ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੰਘੋਲ ਅਤੇ ਸਰਕਾਰੀ ਹਾਈ ...

ਪੂਰੀ ਖ਼ਬਰ »

ਪਿੰਡ ਚੌਰਵਾਲਾ ਵਿਖੇ ਗੁਰਦੁਆਰਾ ਸਾਹਿਬ 'ਤੇ ਕਬਜ਼ੇ ਦੇ ਮਾਮਲੇ ਨੂੰ ਲੈ ਕੇ ਮਾਹੌਲ ਤਣਾਅ ਪੂਰਨ

ਜਖਵਾਲੀ, 19 ਸਤੰਬਰ (ਨਿਰਭੈ ਸਿੰਘ)-ਪਿੰਡ ਚੌਰਵਾਲਾ ਵਿਖੇ ਗੁਰਦੁਆਰਾ ਸਾਹਿਬ 'ਤੇ ਕੁਝ ਪਰਿਵਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਕਾਰਨ ਮਾਹੌਲ ਤਣਾਅ ਪੂਰਨ ਹੋ ਗਿਆ ਜੋ ਪੁਲਿਸ ਦੀ ਦਖ਼ਲ ਅੰਦਾਜ਼ੀ ਉਪਰੰਤ ਹੀ ਸ਼ਾਂਤ ਹੋਇਆ | ਪਿੰਡ ਚੌਰਵਾਲਾ ਦੇ ਵਾਸੀਆਂ ਨੇ ...

ਪੂਰੀ ਖ਼ਬਰ »

ਸਾਬਕਾ ਕੈਪਟਨ ਵਲੋਂ ਮੁੱਖ ਮੰਤਰੀ ਤੋਂ ਉਸ ਦੇ ਘਰ ਚੋਰੀ ਕਰਨ ਵਾਲੀ ਔਰਤ ਿਖ਼ਲਾਫ਼ ਕਾਰਵਾਈ ਦੀ ਮੰਗ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਭੂਸ਼ਨ ਸੂਦ)-ਸਰਹਿੰਦ ਦੇ ਚੂੰਗੀ ਨੰਬਰ-4 ਅਮਨ ਨਗਰ ਵਾਰਡ ਨੰਬਰ 15 ਦੇ ਵਸਨੀਕ ਕੈਪਟਨ ਸੇਵਾ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ, ਡੀ.ਜੀ.ਪੀ. ਕ੍ਰਾਈਮ, ਪ੍ਰਧਾਨ ਮੰਤਰੀ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਅਧਿਕਾਰੀਆਂ ਨੂੰ ਪੱਤਰ ਭੇਜ ਕੇ ...

ਪੂਰੀ ਖ਼ਬਰ »

ਸਾਨ੍ਹ ਨੇ ਟੱਕਰ ਮਾਰ ਕੇ ਮੋਟਰਸਾਈਕਲ ਸਵਾਰ ਕੀਤਾ ਜ਼ਖਮੀ-ਹਸਪਤਾਲ ਦਾਖ਼ਲ

ਬਸੀ ਪਠਾਣਾਂ, 19 ਸਤੰਬਰ (ਗੁਰਬਚਨ ਸਿੰਘ ਰੁਪਾਲ)-ਬੀਤੇ ਦਿਨ ਬਸੀ ਸਰਹਿੰਦ ਰੋਡ ਉੱਤੇ ਰੋਜ਼ਾ ਸ਼ਰੀਫ਼ ਨੇੜੇ ਸਵੇਰੇ 6 ਵਜੇ ਆਵਾਰਾ ਸਾਨ੍ਹ ਨੇ ਇਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਜ਼ਖਮੀ ਕਰ ਦਿੱਤਾ, ਜਿਸ ਦਾ ਏਥੋਂ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ...

ਪੂਰੀ ਖ਼ਬਰ »

ਮਾਂ ਨੇ ਆਪਣੇ ਬੱਚਿਆਂ ਨੂੰ ਮਿਲਣ ਲਈ ਪ੍ਰਸ਼ਾਸਨ ਨੂੰ ਕੀਤੀ ਅਪੀਲ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਭੂਸ਼ਨ ਸੂਦ)-ਇਕ ਮਾਂ ਨੇ ਆਪਣੇ ਬੱਚਿਆਂ ਨੂੰ ਮਿਲਣ ਲਈ ਜ਼ਿਲ੍ਹਾ ਪ੍ਰਸ਼ਾਸਨ ਅੱਗੇ ਅਪੀਲ ਕੀਤੀ ਹੈ | ਉਸ ਨੇ ਕਿਹਾ ਕਿ ਉਸ ਦੇ 3 ਬੱਚੇ ਹਨ, ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਜਿਸ ਤੋਂ ਬਾਅਦ ਉਹ ਆਪਣੇ ਬੱਚਿਆਂ ਨੂੰ ਦਾਦਕੇ ਛੱਡ ਕੇ ਆਪਣੀ ...

ਪੂਰੀ ਖ਼ਬਰ »

ਸੂਰਤ-ਏ-ਹਾਲ… ਸਿਵਲ ਹਸਪਤਾਲ ਬਸੀ ਪਠਾਣਾਂ

ਨੋਗਾਵਾਂ, 19 ਸਤੰਬਰ (ਰਵਿੰਦਰ ਮੌਦਗਿਲ)-ਪੰਜਾਬ ਸਰਕਾਰ ਵਲੋਂ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦਾ ਦਾਅਵਾ ਵੀਰਵਾਰ ਨੂੰ ਸਿਵਲ ਹਸਪਤਾਲ ਬਸੀ ਪਠਾਣਾਂ ਵਿਖੇ ਪੂਰੀ ਤਰ੍ਹਾਂ ਖੋਖਲਾ ਨਜ਼ਰ ਆਇਆ | ਅੱਜ ਡਾਕਟਰਾਂ ਦੀ ਗ਼ੈਰ ਮੌਜੂਦਗੀ ਕਾਰਨ ਰੋਜ਼ਾਨਾਂ ਦੀ ...

ਪੂਰੀ ਖ਼ਬਰ »

ਮਗਨੇਰਗਾ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਧਰਨਾ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਭੂਸ਼ਨ ਸੂਦ)-ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਕੰਪਲੈਕਸ ਅੱਗੇ ਅੱਜ ਧਰਨਾ ਦੇ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਸੂਬਾ ਪ੍ਰਧਾਨ ਵਰਿੰਦਰ ...

ਪੂਰੀ ਖ਼ਬਰ »

ਕਲੌੜ ਵਿਖੇ ਬਾਬਾ ਰੋਡੂ ਯਾਦਗਾਰੀ ਖੇਡ ਮੇਲਾ 20 ਤੋਂ

ਨੰਦਪੁਰ ਕਲੌੜ, 19 ਸਤੰਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਕਲੌੜ ਵਿਖੇ 67ਵਾਂ ਬਾਬਾ ਰੋਡੂ ਯਾਦਗਾਰੀ ਖੇਡ ਮੇਲਾ 20 ਸਤੰਬਰ ਤੋਂ 23 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਕਬੱਡੀ, ਕੁੱਤਿਆਂ ਦੀ ਦੌੜ, ਕਬੂਤਰਬਾਜ਼ੀ, ਵਾਲੀਬਾਲ, ਗੋਲਾ ਸੁੱਟਣਾ, ...

ਪੂਰੀ ਖ਼ਬਰ »

ਵਿਧਾਇਕ ਦੇ ਨਿੱਜੀ ਸਕੱਤਰ ਭੱਲਾ ਨੂੰ ਮੰਗ ਪੱਤਰ ਦਿੱਤਾ

ਅਮਲੋਹ, 19 ਸਤੰਬਰ (ਕੁਲਦੀਪ ਸ਼ਾਰਦਾ)-ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਵਿਧਾਇਕ ਰਣਦੀਪ ਸਿੰਘ ਦੇ ਨਿੱਜੀ ਸਕੱਤਰ ਰਾਮ ਕਿ੍ਸ਼ਨ ਭੱਲਾ ਨੂੰ ਬਲਾਕ ਅਮਲੋਹ ਦੇ ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਕਰਮਚਾਰੀ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਲਈ ਹਰੇਕ ਬਿਜਲੀ ਮੁਲਾਜ਼ਮ 1 ਹਜ਼ਾਰ ਰੁਪਏ ਦੀ ਸਹਾਇਤਾ ਭੇਜੇਗਾ-ਅਮਰੀਕ ਸਿੰਘ ਬਿਜਲੀ ਬੋਰਡ

ਮੰਡੀ ਗੋਬਿੰਦਗੜ੍ਹ, 19 ਸਤੰਬਰ (ਬਲਜਿੰਦਰ ਸਿੰਘ)-ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਮੰਡੀ ਗੋਬਿੰਦਗੜ੍ਹ ਦੀ ਇਕ ਹੰਗਾਮੀ ਮੀਟਿੰਗ ਡਵੀਜ਼ਨ ਪ੍ਰਧਾਨ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਗਰੀਨ ਪਾਰਕ ਵਿਚ ਹੋਈ | ਜਿਸ ਦੌਰਾਨ ਪਿਛਲੇ ਦਿਨੀਂ ਪੰਜਾਬ ਦੇ ਵੱਖ-ਵੱਖ ...

ਪੂਰੀ ਖ਼ਬਰ »

ਬੀਬੀ ਨਾਗਰਾ ਨੇ ਪਿੰਡ ਰਸੀਦਪੁਰ ਦੀ ਫਿਰਨੀ 'ਤੇ 6 ਲੱਖ ਦੀ ਲਾਗਤ ਨਾਲ ਕੰਮ ਸ਼ੁਰੂ ਕਰਵਾਇਆ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮ ਪਤਨੀ ਮਨਦੀਪ ਕੌਰ ਨਾਗਰਾ ਨੇ ਪਿੰਡ ਰਸੀਦਪੁਰ ਦੀ ਫਿਰਨੀ 'ਤੇ 6 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ...

ਪੂਰੀ ਖ਼ਬਰ »

ਕੋਟਲਾ ਬਜਵਾੜਾ ਸਕੂਲ ਦੇ ਦੀਪਕ ਕੁਮਾਰ ਨੇ ਲੌ ਾਗ ਜੰਪ 'ਚ ਪੰਜਾਬ 'ਚੋਂ ਲਿਆ ਪਹਿਲਾ ਸਥਾਨ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਰਾਜਿੰਦਰ ਸਿੰਘ)-ਗਰਮ ਰੁੱਤ ਅਥਲੈਟਿਕਸ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦਾ ਦੀਪਕ ਕੁਮਾਰ ਅੰਡਰ 16 ਐਥਲੈਟਿਕਸ ਚੈਂਪੀਅਨ ਲੌਾਗ ਜੰਪ ਵਿਚ ਪੰਜਾਬ ਵਿਚੋਂ ਪਹਿਲੇ ਸਥਾਨ 'ਤੇ ਆਇਆ | ਇਸ ਸਬੰਧੀ ਸਕੂਲ ...

ਪੂਰੀ ਖ਼ਬਰ »

ਰਾਮਦਾਸ ਨਗਰ 'ਚ ਨਗਰ ਕੌ ਾਸਲ ਅਧਿਕਾਰੀਆਂ ਨੇ ਗਲੀ 'ਚ ਚੱਲ ਰਹੇ ਕਾਰਜ ਨੂੰ ਬੰਦ ਕਰਵਾਇਆ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਮਨਪ੍ਰੀਤ ਸਿੰਘ)-ਸਾਨੀਪੁਰ ਰੋਡ ਰਾਮਦਾਸ ਨਗਰ ਵਿਖੇ ਗਲੀ ਵਿਚ ਗ਼ਰਕੀ ਪੁੱਟਣ ਨੂੰ ਲੈ ਕੇ ਸਥਿਤੀ ਉਸ ਸਮੇਂ ਤਣਾਅ ਪੂਰਨ ਹੋ ਗਈ ਜਦੋਂ ਰਾਮਦਾਸ ਨਗਰ ਦੇ ਵਸਨੀਕਾਂ ਦੁਆਰਾ ਗ਼ਰਕੀ ਪੁੱਟਣ ਦਾ ਵਿਰੋਧ ਕੀਤਾ ਗਿਆ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰਿਮਟ 'ਚ ਸ਼ੁਰੂ ਹੋਈ ਡਿਸ਼ੀਨੋ-ਡਿਜ਼ਾਇਨ ਐਾਡ ਕਪੈਸਟੀ ਬਿਲਡਿੰਗ ਦੀ ਦੂਜੀ ਅੰਤਰਰਾਸ਼ਟਰੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਭੂਸ਼ਨ ਸੂਦ)-ਰਿਮਟ ਯੂਨੀਵਰਸਿਟੀ ਵਿਖੇ ਡਿਸ਼ੀਨੋ-ਡਿਜ਼ਾਇਨ ਐਾਡ ਕਪੈਸਟੀ ਬਿਲਡਿੰਗ ਇਨ ਇੰਡੀਆ ਪੋ੍ਰਜੈਕਟ ਜੋ ਇਰੈਸਮਸ ਅਤੇ ਯੂਰਪੀਅਨ ਯੂਨੀਅਨ ਵਲੋਂ ਸਹਿ ਫ਼ੰਡ ਪੋ੍ਰਜੈਕਟ ਦੀ ਦੂਜੀ ਅੰਤਰਰਾਸ਼ਟਰੀ ਮੀਟਿੰਗ ਸ਼ੁਰੂ ਹੋਈ | ਇਹ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਵਲੋਂ ਦੋ ਰੋਜ਼ਾ ਵਰਕਸ਼ਾਪ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਭੂਸ਼ਨ ਸੂਦ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਖੇਤੀਬਾੜੀ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਸਮਰੱਥਾ ਵਧਾਊ ਵਰਕਸ਼ਾਪ ਕਰਵਾਈ ਗਈ | ਡਾ. ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਵਜ਼ੀਫ਼ੇ ਵੰਡੇ

ਖਮਾਣੋਂ, 19 ਸਤੰਬਰ (ਜੋਗਿੰਦਰ ਪਾਲ)-ਸੰਤ ਸਿਪਾਹੀ ਪਬਲਿਕ ਸਕੂਲ ਬਰਵਾਲੀ ਖ਼ੁਰਦ ਵਿਖੇ ਬੱਚਿਆਂ ਨੂੰ ਧਾਰਮਿਕ ਪ੍ਰੀਖਿਆ ਦੇ ਵਜ਼ੀਫ਼ੇ ਵੰਡੇ ਗਏ ਅਤੇ ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਕਮੇਟੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਸਮਾਗਮ ਦੌਰਾਨ ਧਰਮ ਪ੍ਰਚਾਰ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਰਦਾਨ ਸਾਬਤ ਹੋਣਗੇ-ਡੀ. ਸੀ.

ਅਮਲੋਹ, 19 ਸਤੰਬਰ (ਸੂਦ)-ਪੰਜਾਬ ਸਰਕਾਰ ਵਲੋਂ ਆਰੰਭੀ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਜ਼ਿਲ੍ਹੇ ਵਿਚ 30 ਸਤੰਬਰ ਤੱਕ ਵੱਖ-ਵੱਖ ਥਾਵਾਂ 'ਤੇ ਲਗਾਏ ਜਾਣ ਵਾਲੇ ਮੈਗਾ ਰੁਜ਼ਗਾਰ ਮੇਲੇ ਜ਼ਿਲ੍ਹੇ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋਣਗੇ ਅਤੇ ਇਸ ਦੌਰਾਨ 7 ਹਜ਼ਾਰ ਨੌਜਵਾਨਾਂ ...

ਪੂਰੀ ਖ਼ਬਰ »

ਬਲਾਕ ਸੰਮਤੀ ਦੀ ਚੇਅਰਪਰਸਨ ਤੇ ਉਪ ਚੇਅਰਮੈਨ ਦਾ ਤਾਜਪੋਸ਼ੀ ਸਮਾਗਮ 23 ਨੂੰ -ਭੱਲਾ, ਸਲਾਣਾ

ਅਮਲੋਹ, 19 ਸਤੰਬਰ (ਸੂਦ, ਸਾਰਦਾ)-ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਦੇ ਨਿੱਜੀ ਸਕੱਤਰ ਰਾਮ ਕਿਸ਼ਨ ਭੱਲਾ, ਬਲਾਕ ਕਾਂਗਰਸ ਅਮਲੋਹ ਦਿਹਾਤੀ ਦੇ ਪ੍ਰਧਾਨ ਜਗਵੀਰ ਸਿੰਘ ਸਰਪੰਚ ਸਲਾਣਾ, ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਤੇ ਸੰਮਤੀ ਮੈਂਬਰ ਬਲਬੀਰ ਸਿੰਘ ਮਿੰਟੂ, ਹਲਕੇ ...

ਪੂਰੀ ਖ਼ਬਰ »

ਲੋਹਾ ਨਗਰੀ ਦੀਆਂ ਸਲੀਪ ਰੋਡਾਂ ਦਸੰਬਰ ਤੱਕ ਹੋਣਗੀਆਂ ਮੁਕੰਮਲ-ਸੰਜੇ ਕੁਮਾਰ

ਮੰਡੀ ਗੋਬਿੰਦਗੜ੍ਹ, 19 ਸਤੰਬਰ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀਆਂ ਸਲੀਪ ਰੋਡਾਂ 'ਤੇ ਪਏ ਟੋਏ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਨ੍ਹਾਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਹਰਕਤ ਵਿਚ ਆਏ ਐਨ.ਐਚ.-1 ਦੇ ਅਧਿਕਾਰੀਆਂ ਨੇ ਅੱਜ ਸ਼ਹਿਰ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਮੁਫ਼ਤ ਕਾਨੰੂਨੀ ਸੇਵਾਵਾਂ ਅਥਾਰਟੀ ਨੇ ਕੋਟਲਾ ਬਜਵਾੜਾ ਸਕੂਲ 'ਚ ਲਾਇਆ ਸਾਖਰਤਾ ਕੈਂਪ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੁਫ਼ਤ ਕਾਨੰੂਨੀ ਸੇਵਾਵਾਂ ਅਥਾਰਿਟੀ ਫ਼ਤਹਿਗੜ੍ਹ ਸਾਹਿਬ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਵਿਖੇ ਕਾਨੰੂਨੀ ਸਾਖਰਤਾ ਕੈਂਪ ਲਗਾਇਆ ਗਿਆ | ਜਿਸ ਵਿਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਡਡਹੇੜੀ ਦੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਮੰਡੀ ਗੋਬਿੰਦਗੜ੍ਹ, 19 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਸਰਕਾਰੀ ਹਾਈ ਸਕੂਲ ਡਡਹੇੜੀ ਦੇ ਅਧਿਆਪਕਾਂ ਨੂੰ ਵਿੱਦਿਆ ਦੇ ਖੇਤਰ ਵਿਚ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਬਦਲੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਕੇ ...

ਪੂਰੀ ਖ਼ਬਰ »

ਦੂਜੇ ਦਿਨ ਵੀ ਜਾਰੀ ਰਿਹਾ ਬਸੀ ਪਠਾਣਾਂ ਦੇ ਆੜ੍ਹਤੀਆਂ ਦਾ ਰੋਸ ਧਰਨਾ

ਨੋਗਾਵਾਂ, 19 ਸਤੰਬਰ (ਰਵਿੰਦਰ ਮੌਦਗਿਲ)-ਆੜ੍ਹਤੀ ਐਸੋਸੀਏਸ਼ਨ ਬਸੀ ਪਠਾਣਾਂ ਵਲੋਂ ਪੁਰਾਣੀ ਅਨਾਜ ਮੰਡੀ ਵਿਖੇ ਪੰਜਾਬ ਸਰਕਾਰ ਿਖ਼ਲਾਫ਼ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ ਵੀ ਜਾਰੀ ਰਿਹਾ | ਆੜ੍ਹਤੀ ਐਸੋਸੀਏਸ਼ਨ ਬਸੀ ਪਠਾਣਾਂ ਦੇ ਪ੍ਰਧਾਨ ਹਰਜੀਤ ਸਿੰਘ ਚੀਮਾ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਅਮਲੋਹ ਦੀ ਚੋਣ ਅੱਜ

ਅਮਲੋਹ, 19 ਸਤੰਬਰ (ਕੁਲਦੀਪ ਸ਼ਾਰਦਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਅਮਲੋਹ ਦੀ ਚੋਣ 20 ਸਤੰਬਰ ਨੂੰ 11 ਵਜੇ ਗੁਰਦੁਆਰਾ ਸਿੰਘ ਸਭਾ ਸਾਹਿਬ ਅਮਲੋਹ ਵਿਖੇ ਹੋਵੇਗੀ | ਇਹ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਰੁੜਕੀ ਨੇ ਦਿੱਤੀ ਅਤੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਸਤਿਸੰਗ ਤੋਂ ਗਿਆਨ ਦੀ ਪ੍ਰਾਪਤੀ ਹੁੰਦੀ ਹੈ-ਰੇਣੂੰ ਹੈਪੀ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਰਾਜਿੰਦਰ ਸਿੰਘ)-ਸਤਿਸੰਗ ਤੋਂ ਸਾਨੂੰ ਗਿਆਨ ਅਤੇ ਗਿਆਨ ਤੋਂ ਪ੍ਰਮਾਤਮਾ ਦੀ ਪ੍ਰਾਪਤੀ ਹੁੰਦੀ ਹੈ | ਇਹ ਗੱਲ ਰੇਣੂੰ ਹੈਪੀ ਮੁੱਖ ਸੇਵਿਕਾ ਡੇਰਾ ਬਾਬਾ ਬੁੱਧ ਦਾਸ ਨੇ ਧਾਰਮਿਕ ਸਮਾਗਮ ਦੌਰਾਨ ਕਹੀ | ਉਨ੍ਹਾਂ ਕਿਹਾ ਕਿ ਉਹ ਲੋਕ ਧੰਨ ਹਨ ਜੋ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ ਕਰਜ਼ਦਾਰ ਨੂੰ 1 ਸਾਲ ਕੈਦ

ਨੋਗਾਵਾਂ, 19 ਸਤੰਬਰ (ਰਵਿੰਦਰ ਮੌਦਗਿਲ)-ਕਰਜ਼ ਵਾਪਸ ਕਰਨ ਦੇ ਏਵਜ 'ਚ ਬੈਂਕ ਨੂੰ ਦਿੱਤਾ ਚੈੱਕ ਬਾਉਂਸ ਹੋਣ ਦੇ ਮਾਮਲੇ 'ਚ ਜੁਡੀਸ਼ੀਅਲ ਮੈਜਿਸਟਰੇਟ ਪਹਿਲਾ ਦਰਜਾ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਇਕ ਕਰਜ਼ਦਾਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ 1 ਸਾਲ ਕੈਦ ਦੀ ਸਜ਼ਾ ...

ਪੂਰੀ ਖ਼ਬਰ »

ਆਪ ਪਾਰਟੀ ਦੇ ਆਗੂ ਕਾਂਗਰਸ ਪਾਰਟੀ 'ਚ ਸ਼ਾਮਿਲ

ਸੰਘੋਲ, 19 ਸਤੰਬਰ (ਗੁਰਨਾਮ ਸਿੰਘ ਚੀਨਾ)-ਕਾਂਗਰਸ ਪਾਰਟੀ ਦੀ ਇਕ ਜ਼ਰੂਰੀ ਮੀਟਿੰਗ ਸਰਦਾਰਾ ਦਾ ਢਾਬਾ ਪਿੰਡ ਪੋਹਲੋ ਮਾਜਰਾ ਵਿਖੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਅਗਵਾਈ ਹੇਠ ਹੋਈ | ਕਾਂਗਰਸੀ ਆਗੂਆਂ ਦੁਆਰਾ ਦਿੱਤੀ ਗਈ ਜਾਣਕਾਰੀ ਅਨੁਸਾਰ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਭਾਰੀ ਗਿਣਤੀ 'ਚ ਕਾਂਗਰਸੀ ਆਗੂ ਕਰਮਜੀਤ ਸਿੰਘ ਢੀਂਡਸਾ ਦੀ ਪੇ੍ਰਰਨਾ ਸਦਕਾ ਕਾਂਗਰਸ ਪਾਰਟੀ 'ਚ ਸ਼ਮੂਲੀਅਤ ਕੀਤੀ | ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ 'ਚ ਸਰਕਲ ਪ੍ਰਧਾਨ ਸਰਬਜੀਤ ਸਿੰਘ ਦੁਲਵਾਂ, ਪਲਵਿੰਦਰ ਸਿੰਘ ਭਾਮੀਆਂ, ਦਵਿੰਦਰ ਸਿੰਘ ਰੱਤੋਂ ਜ਼ਿਲ੍ਹਾ ਪ੍ਰਧਾਨ, ਗੁਰਪਾਲ ਸਿੰਘ ਜਨਰਲ ਸਕੱਤਰ, ਸਰਬਜੀਤ ਸਿੰਘ ਖਮਾਣੋਂ ਸਰਕਲ ਇੰਚਾਰਜ, ਰਾਜ ਕੁਮਾਰ ਖਮਾਣੋਂ, ਹਰਦੀਪ ਬਦੇਸ਼ਾਂ ਜ਼ਿਲ੍ਹਾ ਜਨਰਲ ਸਕੱਤਰ, ਗੁਰਪ੍ਰੀਤ ਕੁਮਾਰ ਖਮਾਣੋਂ, ਗੁਰਵੀਰ ਸਿੰਘ ਖਮਾਣੋਂ ਪ੍ਰਧਾਨ ਐਸ.ਸੀ. ਵਿੰਗ ਖਮਾਣੋਂ, ਗੁਰਮੀਤ ਸਿੰਘ ਖਮਾਣੋਂ, ਧਰਮ ਸਿੰਘ ਬਦੇਸ਼ਾ, ਅਵਤਾਰ ਸਿੰਘ, ਰਣਜੀਤ ਸਿੰਘ ਗੱਗੜਵਾਲ, ਰਘਵੀਰ ਸਿੰਘ ਗੱਗੜਵਾਲ, ਹਰਭਜਨ ਸਿੰਘ ਕਲੇਰ ਤੋਂ ਇਲਾਵਾ ਵਰਕਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਹਰਬੰਸ ਸਿੰਘ ਪੰਧੇਰ, ਅਵਤਾਰ ਸਿੰਘ ਤਾਰੀ ਰਾਣਵਾਂ, ਸੁਰਿੰਦਰ ਸਿੰਘ ਰਾਮਗੜ੍ਹ, ਸਾਧਾ ਸਿੰਘ ਗਿੱਲ, ਹਰਧੀਰ ਸਿੰਘ ਪੋਹਲੋ ਮਾਜਰਾ, ਰਣਜੀਤ ਸਿੰਘ ਲੁਹਾਰ ਮਾਜਰਾ, ਰਵਿੰਦਰ ਸਿੰਘ ਮਨੈਲਾ, ਸੁਰਮੁੱਖ ਸਿੰਘ ਪਨੈਚ, ਵਿਸਵਜੀਤ ਸਿੰਘ, ਪੰਚ ਬਲਜਿੰਦਰ ਸਿੰਘ ਪਿੰਟਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਰੁਜ਼ਗਾਰ ਮੇਲੇ 'ਚ ਸਰਕਾਰੀ ਨੌਕਰੀ ਨਾ ਮਿਲਣ ਕਾਰਨ ਨਿਰਾਸ਼ ਬੇਰੁਜ਼ਗਾਰ ਘਰਾਂ ਨੂੰ ਪਰਤੇ-ਰਾਜੂ ਖੰਨਾ

ਅਮਲੋਹ, 19 ਸਤੰਬਰ (ਕੁਲਦੀਪ ਸ਼ਾਰਦਾ)-ਕਾਂਗਰਸ ਸਰਕਾਰ ਵਲੋਂ ਘਰ-ਘਰ ਨੌਕਰੀ ਦੇਣ ਤਹਿਤ ਜੋ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਉਹ ਬੁਰੀ ਤਰ੍ਹਾਂ ਫ਼ੇਲ੍ਹ ਹੋ ਰਹੇ ਹਨ ਕਿਉਂਕਿ ਇਨ੍ਹਾਂ ਮੇਲਿਆਂ ਵਿਚ ਸਰਕਾਰੀ ਨੌਕਰੀ ਦੇਣ ਦੀ ਥਾਂ ਕਥਿਤ ਰੂਪ ਵਿਚ ਮਿੱਲਾਂ ਅਤੇ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਲਖਣਪੁਰ ਸਕੂਲ ਦੇ 7 ਅਧਿਆਪਕ ਸਨਮਾਨਿਤ

ਖਮਾਣੋਂ, 19 ਸਤੰਬਰ (ਜੋਗਿੰਦਰ ਪਾਲ)-ਪੰਜਾਬ ਸਰਕਾਰ ਸਿੱਖਿਆ ਵਿਭਾਗ ਪੰਜਾਬ ਅਤੇ ਸਿੱਖਿਆ ਸਕੱਤਰ ਮਾਣਯੋਗ ਕਿ੍ਸ਼ਨ ਕੁਮਾਰ ਆਈ.ਏ.ਐਸ. ਵਲੋਂ ਸੂਬੇ 'ਚ ਪਿਛਲੇ ਸਾਲ 2018-19 ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਾਲਾਨਾ ...

ਪੂਰੀ ਖ਼ਬਰ »

ਆਸ਼ਾ ਵਰਕਰਾਂ 27 ਨੂੰ ਪਟਿਆਲਾ ਤੇ 30 ਨੂੰ ਫ਼ਤਹਿਗੜ੍ਹ ਸਾਹਿਬ 'ਚ ਦੇਣਗੀਆਂ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਭੂਸ਼ਨ ਸੂਦ)-ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਦੀ ਇੱਥੇ ਇਕ ਮੀਟਿੰਗ ਹੋਈ, ਜਿਸ ਵਿਚ ਮੰਗਾਂ ਨੂੰ ਲੈ ਕੇ 27 ਸਤੰਬਰ ਨੂੰ ਪਟਿਆਲਾ ਵਿਚ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਅਤੇ ਸਾਂਸਦਾਂ ਰਾਹੀਂ ਮੰਗ ਪੱਤਰ ਦਿੱਤੇ ਜਾਣਗੇ | ...

ਪੂਰੀ ਖ਼ਬਰ »

ਹਲਕਾ ਵਿਧਾਇਕ ਜੀ. ਪੀ. ਵਲੋਂ ਰਸਤੇ ਦੇ ਕੰਮ ਦਾ ਉਦਘਾਟਨ

ਖਮਾਣੋਂ, 19 ਸਤੰਬਰ (ਜੋਗਿੰਦਰ ਪਾਲ)-ਗੁਰਪ੍ਰੀਤ ਸਿੰਘ ਜੀ.ਪੀ. ਹਲਕਾ ਵਿਧਾਇਕ ਬਸੀ ਪਠਾਣਾਂ ਨੇ ਨਜ਼ਦੀਕੀ ਪਿੰਡ ਭੱੁਟਾ ਵਿਖੇ ਲਗਪਗ 9 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲਾਂ ਨਾਲ ਬਣਨ ਵਾਲੇ ਰਸਤੇ ਦਾ ਉਦਘਾਟਨ ਕੀਤਾ | ਹਲਕਾ ਵਿਧਾਇਕ ਜੀ.ਪੀ. ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 26 ਪਿੰਡਾਂ 'ਚ ਸੀਚੇਵਾਲ ਪ੍ਰੋਜੈਕਟ ਲਾਉਣ 'ਤੇ ਖ਼ਰਚੇ ਜਾ ਰਹੇ 7 ਕਰੋੜ 80 ਲੱਖ ਰੁਪਏ-ਨਾਗਰਾ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਭੂਸ਼ਨ ਸੂਦ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਸੇ ਲੜੀ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਸਮੇਤ ਜ਼ਿਲ੍ਹੇ ਦੇ 26 ਪਿੰਡਾਂ ਵਿਚ ...

ਪੂਰੀ ਖ਼ਬਰ »

ਸੇਵਾ ਕਰਨ ਵਾਲੇ ਵਰਕਰਾਂ ਨੂੰ ਹੀ ਕਾਂਗਰਸ ਦਿੰਦੀ ਹੈ ਜ਼ੰੁਮੇਵਾਰੀ-ਨਾਗਰਾ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਭੂਸ਼ਨ ਸੂਦ)-ਕਾਂਗਰਸ ਪਾਰਟੀ ਲੋਕਾਂ ਦੀ ਤਨਦੇਹੀ ਨਾਲ ਸੇਵਾ ਕਰਨ ਵਾਲੇ ਪਾਰਟੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਾਪਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਦੇ ਸਲਾਹਕਾਰ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਖਮਾਣੋਂ ਨੇ ਉਪਰਾਲਾ ਕਰਦਿਆਂ ਅੰਗਹੀਣ ਨੂੰ ਲਗਵਾਈ ਪੈਨਸ਼ਨ

ਖਮਾਣੋਂ, 19 ਸਤੰਬਰ (ਜੋਗਿੰਦਰ ਪਾਲ)-ਪੰਜਾਬ ਨੰਬਰਦਾਰ ਯੂਨੀਅਨ ਬਲਾਕ ਖਮਾਣੋਂ ਦੇ ਪ੍ਰਧਾਨ ਗੁਰਦੇਵ ਸਿੰਘ ਮਨੈਲਾ ਨੇ ਇਕ ਲੋੜਵੰਦ ਅੰਗਹੀਣ ਵਿਅਕਤੀ ਲਈ ਉਪਰਾਲਾ ਕਰਦਿਆਂ ਪਿੰਡ ਮਨੈਲਾ ਦੇ ਵਸਨੀਕ ਅਵਤਾਰ ਸਿੰਘ ਕਾਲਾ ਪੁੱਤਰ ਸਵ. ਦਰਸ਼ਨ ਸਿੰਘ ਜਿਸ ਦੀ ਘਰ ਵਿਚ ਹੀ ...

ਪੂਰੀ ਖ਼ਬਰ »

ਸੁਰਜੀਤ ਸਿੰਘ ਨੇ ਪਾਵਰਕਾਮ ਦਿਹਾਤੀ ਬਸੀ ਪਠਾਣਾਂ ਉਪ ਮੰਡਲ ਦੇ ਸਹਾਇਕ ਇੰਜੀਨੀਅਰ ਦਾ ਚਾਰਜ ਸੰਭਾਲਿਆ

ਬਸੀ ਪਠਾਣਾਂ, 19 ਸਤੰਬਰ (ਗੁਰਬਚਨ ਸਿੰਘ ਰੁਪਾਲ)-ਸਹਾਇਕ ਕਾਰਜਕਾਰੀ ਇੰਜੀਨੀਅਰ ਸੁਰਜੀਤ ਸਿੰਘ ਨੇ ਅੱਜ ਮੰਡੀ ਗੋਬਿੰਦਗੜ੍ਹ ਤੋਂ ਆਕੇ ਬਸੀ ਪਠਾਣਾਂ ਪਾਵਰਕਾਮ ਦੇ ਦਿਹਾਤੀ ਉਪ ਮੰਡਲ ਦਾ ਚਾਰਜ ਸੰਭਾਲ ਲਿਆ ਹੈ | ਉਹ ਕੁਝ ਦਿਨਾਂ ਤੋਂ ਖ਼ਾਲੀ ਪਈ ਸ਼ਹਿਰੀ ਉਪ ਮੰਡਲ ਦਾ ...

ਪੂਰੀ ਖ਼ਬਰ »

ਨਗਰ ਪੰਚਾਇਤ ਖਮਾਣੋਂ ਵਲੋਂ ਡੇਂਗੂ ਦੇ ਬਚਾਅ ਲਈ ਸਫ਼ਾਈ ਕਰਵਾਈ

ਖਮਾਣੋਂ, 19 ਸਤੰਬਰ (ਮਨਮੋਹਣ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਵਲੋਂ ਮੁਹਿੰਮ 'ਸਵੱਛਤਾ ਹੀ ਸੇਵਾ' ਦੇ ਅਧੀਨ ਵਾਰਡ ਨੰ. 1 ਅਤੇ 7 'ਚ ਡੇਂਗੂ ਮੱਛਰ ਦੇ ਪੈਦਾ ਹੋਣ ਤੋਂ ਬਚਾਅ ਲਈ ਵੱਖ-ਵੱਖ ਥਾਵਾਂ 'ਤੇ ਖੜ੍ਹੇ ਪਾਣੀ 'ਚ ਕਾਲਾ ਤੇਲ ਪਵਾਇਆ ਗਿਆ | ਇਸ ਮੌਕੇ ਸੰਗੀਤ ਕੁਮਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX