ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  29 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  41 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  53 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  49 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 4 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  1 minute ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 4 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਫ਼ਤਹਿਗੜ੍ਹ ਸਾਹਿਬ

ਸੂਰਤ-ਏ-ਹਾਲ ਸਿਵਲ ਹਸਪਤਾਲ ਬਸੀ ਪਠਾਣਾਂ

ਨੋਗਾਵਾਂ, 19 ਸਤੰਬਰ (ਰਵਿੰਦਰ ਮੌਦਗਿਲ)-ਪੰਜਾਬ ਸਰਕਾਰ ਵਲੋਂ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦਾ ਦਾਅਵਾ ਵੀਰਵਾਰ ਨੂੰ ਸਿਵਲ ਹਸਪਤਾਲ ਬਸੀ ਪਠਾਣਾਂ ਵਿਖੇ ਪੂਰੀ ਤਰ੍ਹਾਂ ਖੋਖਲਾ ਨਜ਼ਰ ਆਇਆ | ਅੱਜ ਡਾਕਟਰਾਂ ਦੀ ਗ਼ੈਰ ਮੌਜੂਦਗੀ ਕਾਰਨ ਰੋਜ਼ਾਨਾਂ ਦੀ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ/ਸੰਘੋਲ, 19 ਸਤੰਬਰ (ਭੂਸ਼ਨ ਸੂਦ, ਗੁਰਨਾਮ ਸਿੰਘ ਚੀਨਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਅਧੀਨ ਸਥਾਪਿਤ ਕਿ੍ਸ਼ੀ ਵਿਗਿਆਨ ਕੇਂਦਰ, ਫ਼ਤਹਿਗੜ੍ਹ ਸਾਹਿਬ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੰਘੋਲ ਅਤੇ ਸਰਕਾਰੀ ਹਾਈ ...

ਪੂਰੀ ਖ਼ਬਰ »

ਪਿੰਡ ਚੌਰਵਾਲਾ ਵਿਖੇ ਗੁਰਦੁਆਰਾ ਸਾਹਿਬ 'ਤੇ ਕਬਜ਼ੇ ਦੇ ਮਾਮਲੇ ਨੂੰ ਲੈ ਕੇ ਮਾਹੌਲ ਤਣਾਅ ਪੂਰਨ

ਜਖਵਾਲੀ, 19 ਸਤੰਬਰ (ਨਿਰਭੈ ਸਿੰਘ)-ਪਿੰਡ ਚੌਰਵਾਲਾ ਵਿਖੇ ਗੁਰਦੁਆਰਾ ਸਾਹਿਬ 'ਤੇ ਕੁਝ ਪਰਿਵਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਕਾਰਨ ਮਾਹੌਲ ਤਣਾਅ ਪੂਰਨ ਹੋ ਗਿਆ ਜੋ ਪੁਲਿਸ ਦੀ ਦਖ਼ਲ ਅੰਦਾਜ਼ੀ ਉਪਰੰਤ ਹੀ ਸ਼ਾਂਤ ਹੋਇਆ | ਪਿੰਡ ਚੌਰਵਾਲਾ ਦੇ ਵਾਸੀਆਂ ਨੇ ...

ਪੂਰੀ ਖ਼ਬਰ »

ਸਾਬਕਾ ਕੈਪਟਨ ਵਲੋਂ ਮੁੱਖ ਮੰਤਰੀ ਤੋਂ ਉਸ ਦੇ ਘਰ ਚੋਰੀ ਕਰਨ ਵਾਲੀ ਔਰਤ ਿਖ਼ਲਾਫ਼ ਕਾਰਵਾਈ ਦੀ ਮੰਗ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਭੂਸ਼ਨ ਸੂਦ)-ਸਰਹਿੰਦ ਦੇ ਚੂੰਗੀ ਨੰਬਰ-4 ਅਮਨ ਨਗਰ ਵਾਰਡ ਨੰਬਰ 15 ਦੇ ਵਸਨੀਕ ਕੈਪਟਨ ਸੇਵਾ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ, ਡੀ.ਜੀ.ਪੀ. ਕ੍ਰਾਈਮ, ਪ੍ਰਧਾਨ ਮੰਤਰੀ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਅਧਿਕਾਰੀਆਂ ਨੂੰ ਪੱਤਰ ਭੇਜ ਕੇ ...

ਪੂਰੀ ਖ਼ਬਰ »

ਸਾਨ੍ਹ ਨੇ ਟੱਕਰ ਮਾਰ ਕੇ ਮੋਟਰਸਾਈਕਲ ਸਵਾਰ ਕੀਤਾ ਜ਼ਖਮੀ-ਹਸਪਤਾਲ ਦਾਖ਼ਲ

ਬਸੀ ਪਠਾਣਾਂ, 19 ਸਤੰਬਰ (ਗੁਰਬਚਨ ਸਿੰਘ ਰੁਪਾਲ)-ਬੀਤੇ ਦਿਨ ਬਸੀ ਸਰਹਿੰਦ ਰੋਡ ਉੱਤੇ ਰੋਜ਼ਾ ਸ਼ਰੀਫ਼ ਨੇੜੇ ਸਵੇਰੇ 6 ਵਜੇ ਆਵਾਰਾ ਸਾਨ੍ਹ ਨੇ ਇਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਜ਼ਖਮੀ ਕਰ ਦਿੱਤਾ, ਜਿਸ ਦਾ ਏਥੋਂ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ...

ਪੂਰੀ ਖ਼ਬਰ »

ਮਾਂ ਨੇ ਆਪਣੇ ਬੱਚਿਆਂ ਨੂੰ ਮਿਲਣ ਲਈ ਪ੍ਰਸ਼ਾਸਨ ਨੂੰ ਕੀਤੀ ਅਪੀਲ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਭੂਸ਼ਨ ਸੂਦ)-ਇਕ ਮਾਂ ਨੇ ਆਪਣੇ ਬੱਚਿਆਂ ਨੂੰ ਮਿਲਣ ਲਈ ਜ਼ਿਲ੍ਹਾ ਪ੍ਰਸ਼ਾਸਨ ਅੱਗੇ ਅਪੀਲ ਕੀਤੀ ਹੈ | ਉਸ ਨੇ ਕਿਹਾ ਕਿ ਉਸ ਦੇ 3 ਬੱਚੇ ਹਨ, ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਜਿਸ ਤੋਂ ਬਾਅਦ ਉਹ ਆਪਣੇ ਬੱਚਿਆਂ ਨੂੰ ਦਾਦਕੇ ਛੱਡ ਕੇ ਆਪਣੀ ...

ਪੂਰੀ ਖ਼ਬਰ »

ਸੂਰਤ-ਏ-ਹਾਲ… ਸਿਵਲ ਹਸਪਤਾਲ ਬਸੀ ਪਠਾਣਾਂ

ਨੋਗਾਵਾਂ, 19 ਸਤੰਬਰ (ਰਵਿੰਦਰ ਮੌਦਗਿਲ)-ਪੰਜਾਬ ਸਰਕਾਰ ਵਲੋਂ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦਾ ਦਾਅਵਾ ਵੀਰਵਾਰ ਨੂੰ ਸਿਵਲ ਹਸਪਤਾਲ ਬਸੀ ਪਠਾਣਾਂ ਵਿਖੇ ਪੂਰੀ ਤਰ੍ਹਾਂ ਖੋਖਲਾ ਨਜ਼ਰ ਆਇਆ | ਅੱਜ ਡਾਕਟਰਾਂ ਦੀ ਗ਼ੈਰ ਮੌਜੂਦਗੀ ਕਾਰਨ ਰੋਜ਼ਾਨਾਂ ਦੀ ...

ਪੂਰੀ ਖ਼ਬਰ »

ਮਗਨੇਰਗਾ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਧਰਨਾ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਭੂਸ਼ਨ ਸੂਦ)-ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਕੰਪਲੈਕਸ ਅੱਗੇ ਅੱਜ ਧਰਨਾ ਦੇ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਸੂਬਾ ਪ੍ਰਧਾਨ ਵਰਿੰਦਰ ...

ਪੂਰੀ ਖ਼ਬਰ »

ਕਲੌੜ ਵਿਖੇ ਬਾਬਾ ਰੋਡੂ ਯਾਦਗਾਰੀ ਖੇਡ ਮੇਲਾ 20 ਤੋਂ

ਨੰਦਪੁਰ ਕਲੌੜ, 19 ਸਤੰਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਕਲੌੜ ਵਿਖੇ 67ਵਾਂ ਬਾਬਾ ਰੋਡੂ ਯਾਦਗਾਰੀ ਖੇਡ ਮੇਲਾ 20 ਸਤੰਬਰ ਤੋਂ 23 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਕਬੱਡੀ, ਕੁੱਤਿਆਂ ਦੀ ਦੌੜ, ਕਬੂਤਰਬਾਜ਼ੀ, ਵਾਲੀਬਾਲ, ਗੋਲਾ ਸੁੱਟਣਾ, ...

ਪੂਰੀ ਖ਼ਬਰ »

ਵਿਧਾਇਕ ਦੇ ਨਿੱਜੀ ਸਕੱਤਰ ਭੱਲਾ ਨੂੰ ਮੰਗ ਪੱਤਰ ਦਿੱਤਾ

ਅਮਲੋਹ, 19 ਸਤੰਬਰ (ਕੁਲਦੀਪ ਸ਼ਾਰਦਾ)-ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਵਿਧਾਇਕ ਰਣਦੀਪ ਸਿੰਘ ਦੇ ਨਿੱਜੀ ਸਕੱਤਰ ਰਾਮ ਕਿ੍ਸ਼ਨ ਭੱਲਾ ਨੂੰ ਬਲਾਕ ਅਮਲੋਹ ਦੇ ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਕਰਮਚਾਰੀ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਲਈ ਹਰੇਕ ਬਿਜਲੀ ਮੁਲਾਜ਼ਮ 1 ਹਜ਼ਾਰ ਰੁਪਏ ਦੀ ਸਹਾਇਤਾ ਭੇਜੇਗਾ-ਅਮਰੀਕ ਸਿੰਘ ਬਿਜਲੀ ਬੋਰਡ

ਮੰਡੀ ਗੋਬਿੰਦਗੜ੍ਹ, 19 ਸਤੰਬਰ (ਬਲਜਿੰਦਰ ਸਿੰਘ)-ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਮੰਡੀ ਗੋਬਿੰਦਗੜ੍ਹ ਦੀ ਇਕ ਹੰਗਾਮੀ ਮੀਟਿੰਗ ਡਵੀਜ਼ਨ ਪ੍ਰਧਾਨ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਗਰੀਨ ਪਾਰਕ ਵਿਚ ਹੋਈ | ਜਿਸ ਦੌਰਾਨ ਪਿਛਲੇ ਦਿਨੀਂ ਪੰਜਾਬ ਦੇ ਵੱਖ-ਵੱਖ ...

ਪੂਰੀ ਖ਼ਬਰ »

ਬੀਬੀ ਨਾਗਰਾ ਨੇ ਪਿੰਡ ਰਸੀਦਪੁਰ ਦੀ ਫਿਰਨੀ 'ਤੇ 6 ਲੱਖ ਦੀ ਲਾਗਤ ਨਾਲ ਕੰਮ ਸ਼ੁਰੂ ਕਰਵਾਇਆ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮ ਪਤਨੀ ਮਨਦੀਪ ਕੌਰ ਨਾਗਰਾ ਨੇ ਪਿੰਡ ਰਸੀਦਪੁਰ ਦੀ ਫਿਰਨੀ 'ਤੇ 6 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ...

ਪੂਰੀ ਖ਼ਬਰ »

ਕੋਟਲਾ ਬਜਵਾੜਾ ਸਕੂਲ ਦੇ ਦੀਪਕ ਕੁਮਾਰ ਨੇ ਲੌ ਾਗ ਜੰਪ 'ਚ ਪੰਜਾਬ 'ਚੋਂ ਲਿਆ ਪਹਿਲਾ ਸਥਾਨ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਰਾਜਿੰਦਰ ਸਿੰਘ)-ਗਰਮ ਰੁੱਤ ਅਥਲੈਟਿਕਸ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦਾ ਦੀਪਕ ਕੁਮਾਰ ਅੰਡਰ 16 ਐਥਲੈਟਿਕਸ ਚੈਂਪੀਅਨ ਲੌਾਗ ਜੰਪ ਵਿਚ ਪੰਜਾਬ ਵਿਚੋਂ ਪਹਿਲੇ ਸਥਾਨ 'ਤੇ ਆਇਆ | ਇਸ ਸਬੰਧੀ ਸਕੂਲ ...

ਪੂਰੀ ਖ਼ਬਰ »

ਰਾਮਦਾਸ ਨਗਰ 'ਚ ਨਗਰ ਕੌ ਾਸਲ ਅਧਿਕਾਰੀਆਂ ਨੇ ਗਲੀ 'ਚ ਚੱਲ ਰਹੇ ਕਾਰਜ ਨੂੰ ਬੰਦ ਕਰਵਾਇਆ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਮਨਪ੍ਰੀਤ ਸਿੰਘ)-ਸਾਨੀਪੁਰ ਰੋਡ ਰਾਮਦਾਸ ਨਗਰ ਵਿਖੇ ਗਲੀ ਵਿਚ ਗ਼ਰਕੀ ਪੁੱਟਣ ਨੂੰ ਲੈ ਕੇ ਸਥਿਤੀ ਉਸ ਸਮੇਂ ਤਣਾਅ ਪੂਰਨ ਹੋ ਗਈ ਜਦੋਂ ਰਾਮਦਾਸ ਨਗਰ ਦੇ ਵਸਨੀਕਾਂ ਦੁਆਰਾ ਗ਼ਰਕੀ ਪੁੱਟਣ ਦਾ ਵਿਰੋਧ ਕੀਤਾ ਗਿਆ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰਿਮਟ 'ਚ ਸ਼ੁਰੂ ਹੋਈ ਡਿਸ਼ੀਨੋ-ਡਿਜ਼ਾਇਨ ਐਾਡ ਕਪੈਸਟੀ ਬਿਲਡਿੰਗ ਦੀ ਦੂਜੀ ਅੰਤਰਰਾਸ਼ਟਰੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਭੂਸ਼ਨ ਸੂਦ)-ਰਿਮਟ ਯੂਨੀਵਰਸਿਟੀ ਵਿਖੇ ਡਿਸ਼ੀਨੋ-ਡਿਜ਼ਾਇਨ ਐਾਡ ਕਪੈਸਟੀ ਬਿਲਡਿੰਗ ਇਨ ਇੰਡੀਆ ਪੋ੍ਰਜੈਕਟ ਜੋ ਇਰੈਸਮਸ ਅਤੇ ਯੂਰਪੀਅਨ ਯੂਨੀਅਨ ਵਲੋਂ ਸਹਿ ਫ਼ੰਡ ਪੋ੍ਰਜੈਕਟ ਦੀ ਦੂਜੀ ਅੰਤਰਰਾਸ਼ਟਰੀ ਮੀਟਿੰਗ ਸ਼ੁਰੂ ਹੋਈ | ਇਹ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਵਲੋਂ ਦੋ ਰੋਜ਼ਾ ਵਰਕਸ਼ਾਪ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਭੂਸ਼ਨ ਸੂਦ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਖੇਤੀਬਾੜੀ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਸਮਰੱਥਾ ਵਧਾਊ ਵਰਕਸ਼ਾਪ ਕਰਵਾਈ ਗਈ | ਡਾ. ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਵਜ਼ੀਫ਼ੇ ਵੰਡੇ

ਖਮਾਣੋਂ, 19 ਸਤੰਬਰ (ਜੋਗਿੰਦਰ ਪਾਲ)-ਸੰਤ ਸਿਪਾਹੀ ਪਬਲਿਕ ਸਕੂਲ ਬਰਵਾਲੀ ਖ਼ੁਰਦ ਵਿਖੇ ਬੱਚਿਆਂ ਨੂੰ ਧਾਰਮਿਕ ਪ੍ਰੀਖਿਆ ਦੇ ਵਜ਼ੀਫ਼ੇ ਵੰਡੇ ਗਏ ਅਤੇ ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਕਮੇਟੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਸਮਾਗਮ ਦੌਰਾਨ ਧਰਮ ਪ੍ਰਚਾਰ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਰਦਾਨ ਸਾਬਤ ਹੋਣਗੇ-ਡੀ. ਸੀ.

ਅਮਲੋਹ, 19 ਸਤੰਬਰ (ਸੂਦ)-ਪੰਜਾਬ ਸਰਕਾਰ ਵਲੋਂ ਆਰੰਭੀ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਜ਼ਿਲ੍ਹੇ ਵਿਚ 30 ਸਤੰਬਰ ਤੱਕ ਵੱਖ-ਵੱਖ ਥਾਵਾਂ 'ਤੇ ਲਗਾਏ ਜਾਣ ਵਾਲੇ ਮੈਗਾ ਰੁਜ਼ਗਾਰ ਮੇਲੇ ਜ਼ਿਲ੍ਹੇ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋਣਗੇ ਅਤੇ ਇਸ ਦੌਰਾਨ 7 ਹਜ਼ਾਰ ਨੌਜਵਾਨਾਂ ...

ਪੂਰੀ ਖ਼ਬਰ »

ਬਲਾਕ ਸੰਮਤੀ ਦੀ ਚੇਅਰਪਰਸਨ ਤੇ ਉਪ ਚੇਅਰਮੈਨ ਦਾ ਤਾਜਪੋਸ਼ੀ ਸਮਾਗਮ 23 ਨੂੰ -ਭੱਲਾ, ਸਲਾਣਾ

ਅਮਲੋਹ, 19 ਸਤੰਬਰ (ਸੂਦ, ਸਾਰਦਾ)-ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਦੇ ਨਿੱਜੀ ਸਕੱਤਰ ਰਾਮ ਕਿਸ਼ਨ ਭੱਲਾ, ਬਲਾਕ ਕਾਂਗਰਸ ਅਮਲੋਹ ਦਿਹਾਤੀ ਦੇ ਪ੍ਰਧਾਨ ਜਗਵੀਰ ਸਿੰਘ ਸਰਪੰਚ ਸਲਾਣਾ, ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਤੇ ਸੰਮਤੀ ਮੈਂਬਰ ਬਲਬੀਰ ਸਿੰਘ ਮਿੰਟੂ, ਹਲਕੇ ...

ਪੂਰੀ ਖ਼ਬਰ »

ਲੋਹਾ ਨਗਰੀ ਦੀਆਂ ਸਲੀਪ ਰੋਡਾਂ ਦਸੰਬਰ ਤੱਕ ਹੋਣਗੀਆਂ ਮੁਕੰਮਲ-ਸੰਜੇ ਕੁਮਾਰ

ਮੰਡੀ ਗੋਬਿੰਦਗੜ੍ਹ, 19 ਸਤੰਬਰ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀਆਂ ਸਲੀਪ ਰੋਡਾਂ 'ਤੇ ਪਏ ਟੋਏ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਨ੍ਹਾਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਹਰਕਤ ਵਿਚ ਆਏ ਐਨ.ਐਚ.-1 ਦੇ ਅਧਿਕਾਰੀਆਂ ਨੇ ਅੱਜ ਸ਼ਹਿਰ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਮੁਫ਼ਤ ਕਾਨੰੂਨੀ ਸੇਵਾਵਾਂ ਅਥਾਰਟੀ ਨੇ ਕੋਟਲਾ ਬਜਵਾੜਾ ਸਕੂਲ 'ਚ ਲਾਇਆ ਸਾਖਰਤਾ ਕੈਂਪ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੁਫ਼ਤ ਕਾਨੰੂਨੀ ਸੇਵਾਵਾਂ ਅਥਾਰਿਟੀ ਫ਼ਤਹਿਗੜ੍ਹ ਸਾਹਿਬ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਵਿਖੇ ਕਾਨੰੂਨੀ ਸਾਖਰਤਾ ਕੈਂਪ ਲਗਾਇਆ ਗਿਆ | ਜਿਸ ਵਿਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਡਡਹੇੜੀ ਦੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਮੰਡੀ ਗੋਬਿੰਦਗੜ੍ਹ, 19 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਸਰਕਾਰੀ ਹਾਈ ਸਕੂਲ ਡਡਹੇੜੀ ਦੇ ਅਧਿਆਪਕਾਂ ਨੂੰ ਵਿੱਦਿਆ ਦੇ ਖੇਤਰ ਵਿਚ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਬਦਲੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਕੇ ...

ਪੂਰੀ ਖ਼ਬਰ »

ਦੂਜੇ ਦਿਨ ਵੀ ਜਾਰੀ ਰਿਹਾ ਬਸੀ ਪਠਾਣਾਂ ਦੇ ਆੜ੍ਹਤੀਆਂ ਦਾ ਰੋਸ ਧਰਨਾ

ਨੋਗਾਵਾਂ, 19 ਸਤੰਬਰ (ਰਵਿੰਦਰ ਮੌਦਗਿਲ)-ਆੜ੍ਹਤੀ ਐਸੋਸੀਏਸ਼ਨ ਬਸੀ ਪਠਾਣਾਂ ਵਲੋਂ ਪੁਰਾਣੀ ਅਨਾਜ ਮੰਡੀ ਵਿਖੇ ਪੰਜਾਬ ਸਰਕਾਰ ਿਖ਼ਲਾਫ਼ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ ਵੀ ਜਾਰੀ ਰਿਹਾ | ਆੜ੍ਹਤੀ ਐਸੋਸੀਏਸ਼ਨ ਬਸੀ ਪਠਾਣਾਂ ਦੇ ਪ੍ਰਧਾਨ ਹਰਜੀਤ ਸਿੰਘ ਚੀਮਾ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਅਮਲੋਹ ਦੀ ਚੋਣ ਅੱਜ

ਅਮਲੋਹ, 19 ਸਤੰਬਰ (ਕੁਲਦੀਪ ਸ਼ਾਰਦਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਅਮਲੋਹ ਦੀ ਚੋਣ 20 ਸਤੰਬਰ ਨੂੰ 11 ਵਜੇ ਗੁਰਦੁਆਰਾ ਸਿੰਘ ਸਭਾ ਸਾਹਿਬ ਅਮਲੋਹ ਵਿਖੇ ਹੋਵੇਗੀ | ਇਹ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਰੁੜਕੀ ਨੇ ਦਿੱਤੀ ਅਤੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਸਤਿਸੰਗ ਤੋਂ ਗਿਆਨ ਦੀ ਪ੍ਰਾਪਤੀ ਹੁੰਦੀ ਹੈ-ਰੇਣੂੰ ਹੈਪੀ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਰਾਜਿੰਦਰ ਸਿੰਘ)-ਸਤਿਸੰਗ ਤੋਂ ਸਾਨੂੰ ਗਿਆਨ ਅਤੇ ਗਿਆਨ ਤੋਂ ਪ੍ਰਮਾਤਮਾ ਦੀ ਪ੍ਰਾਪਤੀ ਹੁੰਦੀ ਹੈ | ਇਹ ਗੱਲ ਰੇਣੂੰ ਹੈਪੀ ਮੁੱਖ ਸੇਵਿਕਾ ਡੇਰਾ ਬਾਬਾ ਬੁੱਧ ਦਾਸ ਨੇ ਧਾਰਮਿਕ ਸਮਾਗਮ ਦੌਰਾਨ ਕਹੀ | ਉਨ੍ਹਾਂ ਕਿਹਾ ਕਿ ਉਹ ਲੋਕ ਧੰਨ ਹਨ ਜੋ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ ਕਰਜ਼ਦਾਰ ਨੂੰ 1 ਸਾਲ ਕੈਦ

ਨੋਗਾਵਾਂ, 19 ਸਤੰਬਰ (ਰਵਿੰਦਰ ਮੌਦਗਿਲ)-ਕਰਜ਼ ਵਾਪਸ ਕਰਨ ਦੇ ਏਵਜ 'ਚ ਬੈਂਕ ਨੂੰ ਦਿੱਤਾ ਚੈੱਕ ਬਾਉਂਸ ਹੋਣ ਦੇ ਮਾਮਲੇ 'ਚ ਜੁਡੀਸ਼ੀਅਲ ਮੈਜਿਸਟਰੇਟ ਪਹਿਲਾ ਦਰਜਾ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਇਕ ਕਰਜ਼ਦਾਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ 1 ਸਾਲ ਕੈਦ ਦੀ ਸਜ਼ਾ ...

ਪੂਰੀ ਖ਼ਬਰ »

ਆਪ ਪਾਰਟੀ ਦੇ ਆਗੂ ਕਾਂਗਰਸ ਪਾਰਟੀ 'ਚ ਸ਼ਾਮਿਲ

ਸੰਘੋਲ, 19 ਸਤੰਬਰ (ਗੁਰਨਾਮ ਸਿੰਘ ਚੀਨਾ)-ਕਾਂਗਰਸ ਪਾਰਟੀ ਦੀ ਇਕ ਜ਼ਰੂਰੀ ਮੀਟਿੰਗ ਸਰਦਾਰਾ ਦਾ ਢਾਬਾ ਪਿੰਡ ਪੋਹਲੋ ਮਾਜਰਾ ਵਿਖੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਅਗਵਾਈ ਹੇਠ ਹੋਈ | ਕਾਂਗਰਸੀ ਆਗੂਆਂ ਦੁਆਰਾ ਦਿੱਤੀ ਗਈ ਜਾਣਕਾਰੀ ਅਨੁਸਾਰ ਮੀਟਿੰਗ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ ਸਰਕਾਰੀ ਨੌਕਰੀ ਨਾ ਮਿਲਣ ਕਾਰਨ ਨਿਰਾਸ਼ ਬੇਰੁਜ਼ਗਾਰ ਘਰਾਂ ਨੂੰ ਪਰਤੇ-ਰਾਜੂ ਖੰਨਾ

ਅਮਲੋਹ, 19 ਸਤੰਬਰ (ਕੁਲਦੀਪ ਸ਼ਾਰਦਾ)-ਕਾਂਗਰਸ ਸਰਕਾਰ ਵਲੋਂ ਘਰ-ਘਰ ਨੌਕਰੀ ਦੇਣ ਤਹਿਤ ਜੋ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਉਹ ਬੁਰੀ ਤਰ੍ਹਾਂ ਫ਼ੇਲ੍ਹ ਹੋ ਰਹੇ ਹਨ ਕਿਉਂਕਿ ਇਨ੍ਹਾਂ ਮੇਲਿਆਂ ਵਿਚ ਸਰਕਾਰੀ ਨੌਕਰੀ ਦੇਣ ਦੀ ਥਾਂ ਕਥਿਤ ਰੂਪ ਵਿਚ ਮਿੱਲਾਂ ਅਤੇ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਲਖਣਪੁਰ ਸਕੂਲ ਦੇ 7 ਅਧਿਆਪਕ ਸਨਮਾਨਿਤ

ਖਮਾਣੋਂ, 19 ਸਤੰਬਰ (ਜੋਗਿੰਦਰ ਪਾਲ)-ਪੰਜਾਬ ਸਰਕਾਰ ਸਿੱਖਿਆ ਵਿਭਾਗ ਪੰਜਾਬ ਅਤੇ ਸਿੱਖਿਆ ਸਕੱਤਰ ਮਾਣਯੋਗ ਕਿ੍ਸ਼ਨ ਕੁਮਾਰ ਆਈ.ਏ.ਐਸ. ਵਲੋਂ ਸੂਬੇ 'ਚ ਪਿਛਲੇ ਸਾਲ 2018-19 ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਾਲਾਨਾ ...

ਪੂਰੀ ਖ਼ਬਰ »

ਆਸ਼ਾ ਵਰਕਰਾਂ 27 ਨੂੰ ਪਟਿਆਲਾ ਤੇ 30 ਨੂੰ ਫ਼ਤਹਿਗੜ੍ਹ ਸਾਹਿਬ 'ਚ ਦੇਣਗੀਆਂ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਭੂਸ਼ਨ ਸੂਦ)-ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਦੀ ਇੱਥੇ ਇਕ ਮੀਟਿੰਗ ਹੋਈ, ਜਿਸ ਵਿਚ ਮੰਗਾਂ ਨੂੰ ਲੈ ਕੇ 27 ਸਤੰਬਰ ਨੂੰ ਪਟਿਆਲਾ ਵਿਚ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਅਤੇ ਸਾਂਸਦਾਂ ਰਾਹੀਂ ਮੰਗ ਪੱਤਰ ਦਿੱਤੇ ਜਾਣਗੇ | ...

ਪੂਰੀ ਖ਼ਬਰ »

ਹਲਕਾ ਵਿਧਾਇਕ ਜੀ. ਪੀ. ਵਲੋਂ ਰਸਤੇ ਦੇ ਕੰਮ ਦਾ ਉਦਘਾਟਨ

ਖਮਾਣੋਂ, 19 ਸਤੰਬਰ (ਜੋਗਿੰਦਰ ਪਾਲ)-ਗੁਰਪ੍ਰੀਤ ਸਿੰਘ ਜੀ.ਪੀ. ਹਲਕਾ ਵਿਧਾਇਕ ਬਸੀ ਪਠਾਣਾਂ ਨੇ ਨਜ਼ਦੀਕੀ ਪਿੰਡ ਭੱੁਟਾ ਵਿਖੇ ਲਗਪਗ 9 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲਾਂ ਨਾਲ ਬਣਨ ਵਾਲੇ ਰਸਤੇ ਦਾ ਉਦਘਾਟਨ ਕੀਤਾ | ਹਲਕਾ ਵਿਧਾਇਕ ਜੀ.ਪੀ. ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 26 ਪਿੰਡਾਂ 'ਚ ਸੀਚੇਵਾਲ ਪ੍ਰੋਜੈਕਟ ਲਾਉਣ 'ਤੇ ਖ਼ਰਚੇ ਜਾ ਰਹੇ 7 ਕਰੋੜ 80 ਲੱਖ ਰੁਪਏ-ਨਾਗਰਾ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਭੂਸ਼ਨ ਸੂਦ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਸੇ ਲੜੀ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਸਮੇਤ ਜ਼ਿਲ੍ਹੇ ਦੇ 26 ਪਿੰਡਾਂ ਵਿਚ ਗੰਦੇ ਪਾਣੀ ਨੂੰ ਸਾਫ਼ ਕਰ ਕੇ ਉਸ ਦੀ ਸੁਚੱਜੀ ਵਰਤੋਂ ਕਰਨ ਲਈ 7 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਸੀਚੇਵਾਲ ਮਾਡਲ ਆਧਾਰਤ ਪ੍ਰੋਜੈਕਟ ਲਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦੇ ਸਲਾਹਕਾਰ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਇਨ੍ਹਾਂ 26 ਪਿੰਡਾਂ 'ਚੋਂ ਹਲਕਾ ਫ਼ਤਹਿਗੜ੍ਹ ਦੇ ਪਿੰਡ ਬਧੌਛੀ ਕਲਾਂ ਵਿਖੇ ਇਹ ਪ੍ਰੋਜੈਕਟ ਮੁਕੰਮਲ ਕੀਤਾ ਜਾ ਚੁੱਕਿਆ ਹੈ ਤੇ ਬਾਕੀ ਪਿੰਡਾਂ ਸਬੰਧੀ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਸ. ਨਾਗਰਾ ਨੇ ਦੱਸਿਆ ਕਿ ਬਲਾਕ ਸਰਹਿੰਦ ਦੇ ਪਿੰਡ ਜੱਲ੍ਹਾ, ਮੁੱਲਾਂਪੁਰ ਕਲਾਂ, ਸੰਗਤਪੁਰ ਸੋਢੀਆਂ, ਪੋਲਾ, ਚਨਾਰਥਲ ਕਲਾਂ, ਚਨਾਰਥਲ ਖ਼ੁਰਦ ਤੇ ਬਲਾਕ ਖੇੜਾ ਦੇ ਪਿੰਡ ਈਸਰਹੇਲ, ਖੇੜਾ, ਝਾਂਮਪੁਰ, ਸਲੇਮਪੁਰ, ਭਗੜਾਣਾ ਸਮੇਤ ਜ਼ਿਲ੍ਹੇ ਦੇ ਪਿੰਡ ਫ਼ਤਹਿਗੜ੍ਹ ਨੀਵਾਂ, ਕੰਜਾਰੀ, ਸ਼ਾਹਪੁਰ, ਭਾਂਬਰੀ, ਸੌਾਟੀ, ਖੇੜੀ ਨੌਧ ਸਿੰਘ, ਖੰਟ, ਭਾਮੀਆ, ਬਾਠਾਂ ਕਲਾਂ, ਗੰਢੂਆਂ ਕਲਾਂ, ਭਟੇੜੀ, ਨੌਗਾਵਾਂ, ਸ਼ਹੀਦਗੜ੍ਹ ਤੇ ਗੋਪਾਲੋ ਵਿਖੇ ਸੀਚੇਵਾਲ ਮਾਡਲ ਆਧਾਰਤ ਪ੍ਰੋਜੈਕਟਾਂ ਸਬੰਧੀ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ¢ ਉਨ੍ਹਾਂ ਦੱਸਿਆ ਕਿ 15 ਪਿੰਡਾਂ ਵਿਚ ਇਸ ਪ੍ਰੋਜੈਕਟ ਤਹਿਤ ਕੰਮ ਅਕਤੂਬਰ ਤੱਕ ਪੂਰਾ ਕਰ ਲਿਆ ਜਾਵੇ ਤੇ ਬਾਕੀਆਂ ਵਿਚ ਦਸੰਬਰ 2019 ਤੱਕ ਪੂਰਾ ਕਰ ਲਿਆ ਜਾਵੇਗਾ¢ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਸ਼ਾਂਤ ਕੁਮਾਰ ਗੋਇਲ ਨੇ ਦੱਸਿਆ ਕਿ ਪਿੰਡ ਬਧੌਛੀ ਕਲਾਂ ਵਿਖੇ ਇਹ ਮਾਡਲ ਲਾਗੂ ਕੀਤੇ ਜਾਣ ਤੋਂ ਪਹਿਲਾਂ ਪਿੰਡ ਨੂੰ ਪਾਣੀ ਦੀ ਨਿਕਾਸੀ ਸਬੰਧੀ ਦਿੱਕਤਾਂ ਦਰਪੇਸ਼ ਸਨ ਤੇ ਟੋਭੇ ਦੇ ਪਾਣੀ ਦੇ ਓਵਰਫ਼ਲੋ ਹੋਣ ਵਰਗੀਆਂ ਦਿੱਕਤਾਂ ਦਾ ਵੀ ਪਿੰਡ ਵਾਸੀਆਂ ਨੂੰ ਸਾਹਮਣਾ ਕਰਨਾ ਪੈਂਦਾ ਸੀ | ਇਸ ਪ੍ਰੋਜੈਕਟ ਬਾਰੇ ਐਕਸੀਅਨ ਪੰਚਾਇਤੀ ਰਾਜ ਜਸਬੀਰ ਸਿੰਘ ਨੇ ਦੱਸਿਆ ਕਿ ਪਿੰਡ ਬਧੌਛੀ ਕਲਾਂ ਵਿਖੇ ਸੀਚੇਵਾਲ ਮਾਡਲ ਤਹਿਤ ਟੋਭੇ ਵਿਚ ਪਾਏ ਸਾਫ਼ ਪਾਣੀ ਦੀ ਵਰਤੋਂ ਸਿੰਚਾਈ ਲਈ ਕੀਤੇ ਜਾਣ ਸਦਕਾ ਧਰਤੀ ਹੇਠਲੇ ਪਾਣੀ ਦੇ ਵਰਤੋਂ ਘਟੀ ਹੈ ਇਸ ਦੇ ਨਾਲ-ਨਾਲ ਜਿਹੜੇ ਜਿਹੜੇ ਖੇਤਾਂ ਵਿਚ ਇਸ ਪਾਣੀ ਦੀ ਵਰਤੋਂ ਕੀਤੀ ਗਈ ਹੈ, ਉੱਥੇ ਫ਼ਸਲਾਂ ਦੇ ਝਾੜ ਵਿਚ ਵੀ ਵਾਧਾ ਹੋਇਆ ਹੈ |


ਖ਼ਬਰ ਸ਼ੇਅਰ ਕਰੋ

ਸੇਵਾ ਕਰਨ ਵਾਲੇ ਵਰਕਰਾਂ ਨੂੰ ਹੀ ਕਾਂਗਰਸ ਦਿੰਦੀ ਹੈ ਜ਼ੰੁਮੇਵਾਰੀ-ਨਾਗਰਾ

ਫ਼ਤਹਿਗੜ੍ਹ ਸਾਹਿਬ, 19 ਸਤੰਬਰ (ਭੂਸ਼ਨ ਸੂਦ)-ਕਾਂਗਰਸ ਪਾਰਟੀ ਲੋਕਾਂ ਦੀ ਤਨਦੇਹੀ ਨਾਲ ਸੇਵਾ ਕਰਨ ਵਾਲੇ ਪਾਰਟੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਾਪਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਦੇ ਸਲਾਹਕਾਰ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਖਮਾਣੋਂ ਨੇ ਉਪਰਾਲਾ ਕਰਦਿਆਂ ਅੰਗਹੀਣ ਨੂੰ ਲਗਵਾਈ ਪੈਨਸ਼ਨ

ਖਮਾਣੋਂ, 19 ਸਤੰਬਰ (ਜੋਗਿੰਦਰ ਪਾਲ)-ਪੰਜਾਬ ਨੰਬਰਦਾਰ ਯੂਨੀਅਨ ਬਲਾਕ ਖਮਾਣੋਂ ਦੇ ਪ੍ਰਧਾਨ ਗੁਰਦੇਵ ਸਿੰਘ ਮਨੈਲਾ ਨੇ ਇਕ ਲੋੜਵੰਦ ਅੰਗਹੀਣ ਵਿਅਕਤੀ ਲਈ ਉਪਰਾਲਾ ਕਰਦਿਆਂ ਪਿੰਡ ਮਨੈਲਾ ਦੇ ਵਸਨੀਕ ਅਵਤਾਰ ਸਿੰਘ ਕਾਲਾ ਪੁੱਤਰ ਸਵ. ਦਰਸ਼ਨ ਸਿੰਘ ਜਿਸ ਦੀ ਘਰ ਵਿਚ ਹੀ ...

ਪੂਰੀ ਖ਼ਬਰ »

ਸੁਰਜੀਤ ਸਿੰਘ ਨੇ ਪਾਵਰਕਾਮ ਦਿਹਾਤੀ ਬਸੀ ਪਠਾਣਾਂ ਉਪ ਮੰਡਲ ਦੇ ਸਹਾਇਕ ਇੰਜੀਨੀਅਰ ਦਾ ਚਾਰਜ ਸੰਭਾਲਿਆ

ਬਸੀ ਪਠਾਣਾਂ, 19 ਸਤੰਬਰ (ਗੁਰਬਚਨ ਸਿੰਘ ਰੁਪਾਲ)-ਸਹਾਇਕ ਕਾਰਜਕਾਰੀ ਇੰਜੀਨੀਅਰ ਸੁਰਜੀਤ ਸਿੰਘ ਨੇ ਅੱਜ ਮੰਡੀ ਗੋਬਿੰਦਗੜ੍ਹ ਤੋਂ ਆਕੇ ਬਸੀ ਪਠਾਣਾਂ ਪਾਵਰਕਾਮ ਦੇ ਦਿਹਾਤੀ ਉਪ ਮੰਡਲ ਦਾ ਚਾਰਜ ਸੰਭਾਲ ਲਿਆ ਹੈ | ਉਹ ਕੁਝ ਦਿਨਾਂ ਤੋਂ ਖ਼ਾਲੀ ਪਈ ਸ਼ਹਿਰੀ ਉਪ ਮੰਡਲ ਦਾ ...

ਪੂਰੀ ਖ਼ਬਰ »

ਨਗਰ ਪੰਚਾਇਤ ਖਮਾਣੋਂ ਵਲੋਂ ਡੇਂਗੂ ਦੇ ਬਚਾਅ ਲਈ ਸਫ਼ਾਈ ਕਰਵਾਈ

ਖਮਾਣੋਂ, 19 ਸਤੰਬਰ (ਮਨਮੋਹਣ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਵਲੋਂ ਮੁਹਿੰਮ 'ਸਵੱਛਤਾ ਹੀ ਸੇਵਾ' ਦੇ ਅਧੀਨ ਵਾਰਡ ਨੰ. 1 ਅਤੇ 7 'ਚ ਡੇਂਗੂ ਮੱਛਰ ਦੇ ਪੈਦਾ ਹੋਣ ਤੋਂ ਬਚਾਅ ਲਈ ਵੱਖ-ਵੱਖ ਥਾਵਾਂ 'ਤੇ ਖੜ੍ਹੇ ਪਾਣੀ 'ਚ ਕਾਲਾ ਤੇਲ ਪਵਾਇਆ ਗਿਆ | ਇਸ ਮੌਕੇ ਸੰਗੀਤ ਕੁਮਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX