ਐੱਸ. ਏ. ਐੱਸ. ਨਗਰ 19 ਸਤੰਬਰ (ਕੇ. ਐੱਸ. ਰਾਣਾ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਦਫ਼ਤਰ ਅੰਦਰ ਵੱਖ-ਵੱਖ ਆਰਜ਼ੀ ਆਸਾਮੀਆਂ 'ਤੇ ਕੰਮ ਕਰ ਰਹੇ ਮਗਨਰੇਗਾ ਮੁਲਾਜ਼ਮਾਂ ਵਲੋਂ ਉਨ੍ਹਾਂ ਨੂੰ ਰੈਗੂਲਰ ਕਰਨ ਅਤੇ ਬਿਨਾਂ ਕਿਸੇ ਦੋਸ਼ ਤੋਂ ਨੌਕਰੀ ਤੋਂ ਫਾਰਗ ਕੀਤੇ ...
ਐੱਸ. ਏ. ਐੱਸ. ਨਗਰ 19 ਸਤੰਬਰ (ਕੇ. ਐੱਸ. ਰਾਣਾ)-ਸਥਾਨਕ ਫੇਸ-11 (ਵ: ਨੰ: 29) ਦੇ ਵਸਨੀਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਚਲੀ ਆ ਰਹੀ ਮਹੱਤਵਪੂਰਨ ਮੰਗ ਨੂੰ ਪੂਰਾ ਕਰਦਿਆਂ ਅੱਜ ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਵਲੋਂ ਪੀਣ ਵਾਲੇ ਪਾਣੀ ਦੀ ਨਵੀਂ ਪਾਈਪ ਲਾਈਨ ਪਾਉਣ ਦੇ ...
ਡੇਰਾਬੱਸੀ, 19 ਸਤੰਬਰ (ਗੁਰਮੀਤ ਸਿੰਘ)-ਪਿੰਡ ਭਾਂਖਰਪੁਰ ਵਿਖੇ ਇਕ ਨੌਜਵਾਨ ਵਲੋਂ ਆਪਣੀ ਹੀ ਭੈਣ ਦੀ ਸਹੇਲੀ ਨਾਲ 4 ਸਾਲ ਪਹਿਲਾਂ ਜਬਰ-ਜਨਾਹ ਕਰਨ ਅਤੇ ਹੁਣ ਉਸ ਦੀ ਵੀਡੀਓ ਵਾਇਰਲ ਕਰਨ ਦੇ ਦੋਸ਼ ਹੇਠ ਪੁਲਿਸ ਨੇ 24 ਸਾਲਾ ਹਰਮਨ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ...
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਸ-1 ਦੀ ਪੁਲਿਸ ਵਲੋਂ 2 ਨੌਜਵਾਨਾਂ ਨੂੰ 20 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ, ਜਿਨ੍ਹਾਂ ਦੀ ਪਛਾਣ ਸੁਖਪ੍ਰੀਤ ਸਿੰਘ ਵਾਸੀ ਪਿੰਡ ਮਾਜਰੀ ਨਜੀਮ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ...
ਮੁੱਲਾਂਪੁਰ ਗਰੀਬਦਾਸ, 19 ਸਤੰਬਰ (ਖੈਰਪੁਰ)-ਪਾਵਰਕਾਮ ਦੇ ਉਪਮੰਡਲ ਮਾਜਰਾ ਅਧੀਨ ਪੈਂਦੇ ਕੰਢੀ ਖੇਤਰ ਦੇ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ ਦੀਆਂ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਾਰਨ ਅੱਜ 20 ਸਤੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 3 ਵਜੇ ਤੱਕ ਪ੍ਰਭਾਵਿਤ ...
ਜ਼ੀਰਕਪੁਰ, 19 ਸਤੰਬਰ (ਅਵਤਾਰ ਸਿੰਘ)-ਬੀਤੀ ਦੇਰ ਰਾਤ ਜ਼ੀਰਕਪੁਰ-ਪਟਿਆਲਾ ਸੜਕ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਹੋਰ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਜ਼ੀਰਕਪੁਰ ਦੇ ਇਕ ਨਿੱਜੀ ਹਸਪਤਾਲ ਵਿਖੇ ...
ਲਾਲੜੂ, 19 ਸਤੰਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਪੈਂਦੇ ਲੈਹਲੀ ਪੈਟਰੋਲ ਪੰਪ ਲਾਲੜੂ ਮੰਡੀ ਨੇੜੇ ਕਰੀਬ 25 ਸਾਲਾ ਅਣਪਛਾਤੇ ਇਕ ਨੌਜਾਵਾਨ ਦੀ ਕਿਸੇ ਨਾਮਾਲੂਮ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ | ਪੁਲਿਸ ਨੇ ਲਾਸ਼ ਨੂੰ ਸ਼ਨਾਖ਼ਤ ਲਈ ...
ਐੱਸ. ਏ. ਐੱਸ. ਨਗਰ, 19 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਿੱਖਿਆ ਵਿਭਾਗ ਵਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਕੀਤੀ ਜਾ ਰਹੀ ਦੇਰੀ ਨੂੰ ਲੈ ਕੇ ਬੀ. ਐੱਡ ਪਾਸ ਸਿਖਿਆਰਥੀਆਂ ਵਿਚ ਵਿਭਾਗ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਬੀ. ਐੱਡ ਪਾਸ ...
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)-ਭਾਰਤ ਤੇ ਦੱਖਣੀ ਅਫ਼ਰੀਕਾ ਦੇ ਵਿਚਕਾਰ ਹੋਏ ਟੀ-20 ਮੈਚ ਦੌਰਾਟ ਮੁਹਾਲੀ ਕਿ੍ਕਟ ਸਟੇਡੀਅਮ ਵਿਖੇ ਪੁਲਿਸ ਦਾ ਸੁਰੱਖਿਆ ਘੇਰਾ ਤੋੜ ਕੇ ਵਿਰਾਟ ਕੋਹਲੀ ਨਾਲ ਜਬਰਦਸਤੀ ਸੈਲਫੀ ਲੈਣ ਦੇ ਲਈ ਮੈਦਾਨ 'ਚ ਪਹੁੰਚੇ 3 ਕ੍ਰਿਕਟ ...
ਖਰੜ, 19 ਸਤੰਬਰ (ਜੰਡਪੁਰੀ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਮੰਡਲ ਖਰੜ ਦੀ ਚੋਣ ਸਰਕਲ ਰੋਪੜ ਦੇ ਪ੍ਰਧਾਨ ਗੁਰਵਿੰਦਰ ਸਿੰਘ, ਮੀਤ ਪ੍ਰਧਾਨ ਹਰਜਿੰਦਰ ਸਿੰਘ, ਦੇਸ ਰਾਜ ਘਈ, ਰਜਿੰਦਰ ਸਿੰਘ ਅਤੇ ਭਾਗ ਚੰਦ ਦੀ ਦੇਖ-ਰੇਖ ਹੇਠ ਸਰਬਸੰਮਤੀ ਨਾਲ ਹੋਈ | ਇਸ ਮੌਕੇ ...
ਜ਼ੀਰਕਪੁਰ, 19 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਇਕ ਔਰਤ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਿਖ਼ਲਾਫ਼ ਉਸ ਨਾਲ ਕਥਿਤ ਰੂਪ 'ਚ ਮਾੜੀ ਸ਼ਬਦਾਵਲੀ ਵਰਤਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸਵਿਤਾ ਚੰਦਨ ਪਤਨੀ ਮੁਨੀਸ਼ ਚੰਦਨ ...
ਪੰਚਕੂਲਾ, 19 ਸਤੰਬਰ (ਕਪਿਲ)-ਡੀ. ਸੀ. ਪੀ. ਕਮਲਦੀਪ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਚਕੂਲਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਗ਼ੈਰਕਾਨੂੰਨੀ ਸ਼ਰਾਬ ਬਰਾਮਦ ਕਰਦਿਆਂ 5 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਸੈਕਟਰ-20 ਤੋਂ ਜ਼ਿਲ੍ਹਾ ...
ਕੁਰਾਲੀ, 19 ਸਤੰਬਰ (ਬਿੱਲਾ ਅਕਾਲਗੜ੍ਹੀਆ)-ਪੰਜਾਬ ਪ੍ਰਦਸੂਣ ਬੋਰਡ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਵਰਿੰਦਰ ਕੁਮਾਰ ਜੈਨ ਦੀ ਅਗਵਾਈ ਹੇਠ ਨਗਰ ਕੌਾਸਲ ਦੀ ਟੀਮ ਵਲੋਂ ਸ਼ਹਿਰ ਦੇ ਮੇਨ ਬਾਜ਼ਾਰ 'ਚ ਚੈਕਿੰਗ ਕਰਦੇ ਹੋਏ ...
ਕੁਰਾਲੀ, 19 ਸਤੰਬਰ (ਹਰਪ੍ਰੀਤ ਸਿੰਘ)-ਸ਼ਹਿਰ ਅੰਦਰ ਅਵਾਰਾ ਪਸ਼ੂਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਲੋਕਾਂ ਲਈ ਜਾਨ ਦਾ ਖੋਅ ਬਣਦੀ ਜਾ ਰਹੀ ਹੈ | ਇਨ੍ਹਾਂ ਪਸ਼ੂਆਂ ਦੀ ਲਪੇਟ ਵਿਚ ਆਉਣ ਕਰਕੇ ਬੀਤੇ ਦਿਨੀਂ ਇਕ ਹੋਰ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ, ਜਦਕਿ ਕਾਰ ਵਿਚ ਸਵਾਰ ...
ਜ਼ੀਰਕਪੁਰ, 19 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਸਿਰਫ ਚੰਡੀਗੜ੍ਹ 'ਚ ਵਿਕਣਯੋਗ ਸ਼ਰਾਬ ਸਮੇਤ ਕਾਬੂ ਕੀਤਾ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੜਤਾਲੀਆ ਅਫ਼ਸਰ ਹੌਲਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ...
ਮੁੱਲਾਂਪੁਰ ਗਰੀਬਦਾਸ, 19 ਸਤੰਬਰ (ਦਿਲਬਰ ਸਿੰਘ ਖੈਰਪੁਰ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਅਗਵਾਈ ਹੇਠ ਝੋਨੇ ਦੀ ਫ਼ਸਲ 'ਤੇ ਆਈ ਬਿਮਾਰੀ ਦਾ ਨਿਰੀਖਣ ਕਰਨ ਲਈ ਬਲਾਕ ਮਾਜਰੀ ਦੀ ਟੀਮ ਵਲੋਂ ਪਿੰਡ ਸਲੇਮਪੁਰ ਦੇ ਖੇਤਾਂ ਦਾ ਦੌਰਾ ਕੀਤਾ ਗਿਆ | ਬਲਾਕ ਖੇਤੀਬਾੜੀ ...
ਐੱਸ. ਏ. ਐੱਸ. ਨਗਰ, 19 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਕੈਪਟਨ ਸਰਕਾਰ ਵਲੋਂ ਪੁੱਡਾ ਭਵਨ ਵਿਖੇ ਫੈਲੇ ਭਿ੍ਸ਼ਟਾਚਾਰ ਵਿਰੁੱਧ ਪਿਛਲੇ ਸਮੇਂ ਕੀਤੀ ਗਈ ਕਾਰਵਾਈ ਤੋਂ ਬਾਅਦ ਆਸ ਦੀ ਕਿਰਨ ਜਾਗੀ ਸੀ, ਪਰ ਪਿਛਲੇ ਦਿਨੀਂ ਇਕ ਔਰਤ ਵਲੋਂ ਆਪਣੇ ਆਪ ਨੂੰ ਗਮਾਡਾ ਦੀ ਕਰਮਚਾਰੀ ...
ਐੱਸ. ਏ. ਐੱਸ. ਨਗਰ, 19 ਸਤੰਬਰ (ਕੇ. ਐੱਸ. ਰਾਣਾ)-ਜਗਰਾਓਾ ਦੀ ਰਹਿਣ ਵਾਲੀ ਚਰਨਜੀਤ ਕੌਰ ਜਿਸ ਨੂੰ ਵਿਆਹ ਤੋਂ ਚਾਰ ਮਹੀਨਿਆਂ ਬਾਅਦ ਉਸ ਦਾ ਪਤੀ ਉਸ ਨੂੰ ਮਨੀਲਾ ਲੈ ਗਿਆ ਅਤੇ ਉੱਥੇ ਜਾ ਕੇ ਉਸ ਨੇ ਚਰਨਜੀਤ ਕੌਰ ਦੇ ਮਾਪਿਆਂ ਕੋਲੋਂ ਪੈਸੇ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ | ...
ਐੱਸ. ਏ. ਐੱਸ ਨਗਰ, 19 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਵਪਾਰ ਮੰਡਲ ਦੀ ਕਾਰਜਕਾਰਨੀ ਕਮੇਟੀ ਦੀ ਇਕ ਮੀਟਿੰਗ ਫੇਜ਼-3ਬੀ2 'ਚ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਵਪਾਰੀਆਂ ਨੂੰ ਤਿਉਹਾਰਾਂ ਦੇ ਮੌਸਮ ਦੌਰਾਨ ਪੇਸ਼ ਆਉਣ ਵਾਲੀਆਂ ...
ਐੱਸ. ਏ. ਐੱਸ. ਨਗਰ, 19 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਕੈਪਟਨ ਸਰਕਾਰ ਵਲੋਂ ਪੁੱਡਾ ਭਵਨ ਵਿਖੇ ਫੈਲੇ ਭਿ੍ਸ਼ਟਾਚਾਰ ਵਿਰੁੱਧ ਪਿਛਲੇ ਸਮੇਂ ਕੀਤੀ ਗਈ ਕਾਰਵਾਈ ਤੋਂ ਬਾਅਦ ਆਸ ਦੀ ਕਿਰਨ ਜਾਗੀ ਸੀ, ਪਰ ਪਿਛਲੇ ਦਿਨੀਂ ਇਕ ਔਰਤ ਵਲੋਂ ਆਪਣੇ ਆਪ ਨੂੰ ਗਮਾਡਾ ਦੀ ਕਰਮਚਾਰੀ ...
ਐੱਸ. ਏ. ਐੱਸ. ਨਗਰ, 19 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਲਾਦ ਸਿੰਘ ਵਲੋਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਦੇ ਮੰਤਰੀ ਨੂੰ ਚਿੱਠੀ ਲਿਖ ਕੇ ਫੇਜ਼-7 ਦੀਆਂ ਕੋਠੀਆਂ (ਕੋਠੀ ਨੰ: 726, 733, 531, 535, 678, 701, 633, 677 ਅਤੇ 609) ...
ਐੱਸ. ਏ. ਐੱਸ. ਨਗਰ 19 ਸਤੰਬਰ (ਕੇ. ਐੱਸ. ਰਾਣਾ)-ਭਾਰਤ ਚੋਣ ਕਮਿਸ਼ਨ ਵਲੋਂ ਸ਼ੁਰੂ ਕੀਤੇ ਇਲੈਕਟਰਜ਼ ਵੈਰੀਫਿਕੇਸ਼ਨ ਪ੍ਰੋਗਰਾਮ (ਈ. ਵੀ. ਪੀ.) ਬਾਰੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਚੋਣ ਅਮਲੇ ਵਲੋਂ ਸਥਾਨਕ ਜ਼ਿਲ੍ਹਾ ...
ਐੱਸ. ਏ. ਐੱਸ. ਨਗਰ, 19 ਸਤੰਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਵਲੋਂ 'ਫਾਰਮਾਸਿਊਟੀਕਲ ਸੈਕਟਰ ਅੰਦਰ ਬਾਇਓਸਟੇਟਿਸਟਿਕਸ ਐਾਡ ਰਿਸਰਚ ਮੈਥੋਲਡੋਲੋਜੀ' ਵਿਸ਼ੇ 'ਤੇ ਇਕ ਐਕਸਪਰਟ ਲੈਕਚਰ ਦਾ ਪ੍ਰਬੰਧ ਕੀਤਾ ਗਿਆ | ਇਸ ...
ਐੱਸ. ਏ. ਐੱਸ. ਨਗਰ, 19 ਸਤੰਬਰ (ਕੇ. ਐੱਸ. ਰਾਣਾ)-ਇੱਥੋਂ ਦੇ ਸੈਕਟਰ-60 ਦੀ ਐਚ. ਐਮ. ਹਾਊਸਿੰਗ ਵੈਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਦੀ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਵਲੋਂ ਪ੍ਰਬੰਧਾਂ 'ਚ ਕੀਤੇ ਗਏ ਸੁਧਾਰ ਨੂੰ ਲੈ ਕੇ ਧੰਨਵਾਦੀ ਮਤਾ ...
ਐੱਸ. ਏ. ਐੱਸ. ਨਗਰ, 19 ਸਤੰਬਰ (ਕੇ. ਐੱਸ. ਰਾਣਾ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬੀਤੀ 15 ਅਗਸਤ ਨੂੰ ਉਨ੍ਹਾਂ ਵਲੋਂ 'ਮਨ ਕੀ ਬਾਤ' ਪ੍ਰੋਗਰਾਮ ਦੌਰਾਨ ਦੇਸ਼ ਅੰਦਰ ਨਿਰੰਤਰ ਵੱਧ ਰਹੀ ਆਬਾਦੀ ਨੂੰ ਕੰਟਰੋਲ ...
ਚੰਡੀਗੜ੍ਹ, 19 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਵਿਧਾਨ ਸਭਾ ਦੀਆਂ ਅਕਤੂਬਰ ਮਹੀਨੇ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਪ੍ਰਦੇਸ਼ ਕਾਂਗਰਸ ਦੀ ਨਵੀਂ ਪ੍ਰਧਾਨ ਬੀਬੀ ਸੈਲਜਾ ਅਤੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਦੀ ਟੀਮ ਵਲੋਂ ਪਾਰਲੀਮੈਂਟਰੀ ਹਲਕਿਆਂ ...
ਚੰਡੀਗੜ੍ਹ, 19 ਸਤੰਬਰ (ਆਰ.ਐਸ.ਲਿਬਰੇਟ)-ਅੱਜ ਵੈਬਿਨਾਰ ਤਹਿਤ ਚੰਡੀਗੜ੍ਹ ਸਮਾਰਟ ਬਨਾਉਣ ਲਈ 'ਸੁਝਾਅ ਕੈਂਪ' ਨਗਰ ਨਿਗਮ ਚੰਡੀਗੜ੍ਹ ਅਤੇ ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ ਨੇ ਸਾਂਝਾ 'ਸੁਝਾਅ ਕੈਂਪ' ਲਗਾਇਆ ਕੇ.ਕੇ. ਯਾਦਵ ਆਈ.ਏ.ਐੱਸ ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਇਸ ...
ਚੰਡੀਗੜ੍ਹ, 19 ਸਤੰਬਰ (ਅਜਾਇਬ ਸਿੰਘ ਔਜਲਾ)-ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ 'ਹਾਸਰਸ ਨਾਟ ਉਤਸਵ' ਤਹਿਤ ਅੱਜ ਹਾਸਰਸ ਨਾਟਕ 'ਹਰੀਲਾਲ ਐਾਡ ਸੰਨਜ਼' ਦੀ ਪੇਸ਼ਕਾਰੀ ਦਿੱਤੀ ਗਈ ਜੋ ਦਰਸ਼ਕਾਂ ਵਲੋਂ ਉਤਸੁਕਤਾ ਨਾਲ ਮਾਣੀ ਗਈ | ਜੈਪੁਰ ਦੇ 'ਵੀਨਾ ਪਾਨੀ ਕਲਾ ...
ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਏ ਜਾ ਰਹੇ ਪ੍ਰੋਗਰਾਮ 'ਪੰਜਾਬ ਸੜਕ ਦੁਰਘਟਨਾ ਬਲੈਕ ਸਪਾਟਸ ਦੀ ਪਛਾਣ ਅਤੇ ਸੁਧਾਰ' ਦੀ ਪਹਿਲੀ ਰਿਪੋਰਟ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪਨੂੰ ਵਲੋਂ ਅੱਜ ਜਾਰੀ ਕੀਤੀ ਗਈ ...
ਚੰਡੀਗੜ੍ਹ, 19 ਸਤੰਬਰ (ਮਨਜੋਤ ਸਿੰਘ ਜੋਤ)-ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਭਾਜਪਾ ਵਲੋਂ ਜਿੱਥੇ ਪੂਰੇ ਦੇਸ਼ ਵਿਚ ਭਾਜਪਾ ਵਰਕਰਾਂ ਨੂੰ ਚੋਣਾਂ ਸਬੰਧੀ ਜ਼ਿੰਮੇਵਾਰੀਆਂ ਸੌਾਪੀਆਂ ਗਈਆਂ ਹਨ ਉੱਥੇ ਹੀ ਚੰਡੀਗੜ੍ਹ ਭਾਜਪਾ ਨੂੰ ਵੀ ਹਰਿਆਣਾ ਵਿਧਾਨ ਸਭਾ ...
ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿਚ ਬਲਵਿੰਦਰ ਸਿੰਘ ਭੂੰਦੜ ਮੈਂਬਰ ਪਾਰਲੀਮੈਂਟ, ਅਬਜ਼ਰਵਰ ਅਤੇ ਚੇਅਰਮੈਨ ਹਰਿਆਣਾ ਚੋਣ ਕਮੇਟੀ ਨੇ ਦੱਸਿਆ ਕਿ ਹਰਿਆਣਾ ਵਿਧਾਨ ਸਭਾ ਦੇ ਉਮੀਦਵਾਰਾਂ ਦੇ ਨਾਵਾਂ ...
ਚੰਡੀਗੜ੍ਹ, 19 ਸਤੰਬਰ (ਆਰ.ਐਸ.ਲਿਬਰੇਟ)-ਸਾਈਕਲ ਸ਼ੇਅਰਿੰਗ ਯੋਜਨਾ ਅਤੇ ਸਮਾਰਟ ਮੀਟਰ ਸਮਾਰਟ ਸਿਟੀ ਦੇ ਦੋ ਅਹਿਮ ਪ੍ਰਾਜੈਕਟ ਮਾਡਲ ਬਦਲਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ | ਇਸ ਕੜੀ ਵਿਚ ਭਲਕੇ ਸਮਾਰਟ ਸਿਟੀ ਦੇ ਬੋਰਡ ਆਫ਼ ਡਾਇਰੈਕਟਰਸ ਤਕਨੀਕੀ ਕਮੇਟੀ ਦੀ ਬੈਠਕ ਹੋ ...
ਚੰਡੀਗੜ੍ਹ, 19 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਖ਼ਜ਼ਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਕਿਹਾ ਕਿ ਪੇਂਡੂ ਚੌਕੀਦਾਰ ਸਰਕਾਰ ਦੀ ਕੜੀ ਦਾ ਇਕ ਅਹਿਮ ਹਿੱਸਾ ਹੁੰਦੇ ਹਨ ਅਤੇ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਵੇਖਦੇ ਹੋਏ ਸੂਬਾ ਸਰਕਾਰ ਵਲੋਂ ਨਾ ਸਿਰਫ਼ ਉਨ੍ਹਾਾ ਦੇ ...
ਚੰਡੀਗੜ੍ਹ, 19 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਪੀ.ਐੱਸ.ਯੂ. (ਲਲਕਾਰ) ਵਲੋਂ ਨਵੀਂ ਸਿੱਖਿਆ ਨੀਤੀ- 2019 ਵਿਸ਼ੇ 'ਤੇ ਵਿਚਾਰ ਗੋਸ਼ਟੀ ਕਰਵਾਈ ਗਈ ¢ ਇਸ ਮੌਕੇ ਮੁੱਖ ਬੁਲਾਰੇ ਡਾ .ਅਨੁਪਮਾ (ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ) ਨੇ ...
ਚੰਡੀਗੜ੍ਹ, 19 ਸਤੰਬਰ (ਅਜਾਇਬ ਸਿੰਘ ਔਜਲਾ)-ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਸਥਾਨਕ ਟੈਗੋਰ ਥੀਏਟਰ ਵਿਖੇ ਕਰਵਾਏ ਜਾ ਰਹੇ ਹਾਸਰਸ ਨਾਟ ਉਤਸਵ ਤਹਿਤ ਨਾਟਕ 'ਹਸਬੈਂਡ ਵਾਈਫ਼ ਐਾਡ ਵਾਇਰਸ' ਦੀ ਪੇਸ਼ਕਾਰੀ ਦਿੱਤੀ ਗਈ, ਜੋ ਦਰਸ਼ਕਾਂ ਵਲੋਂ ਰੀਝ ਨਾਲ ਮਾਣੀ ...
ਲਾਲੜੂ, 19 ਸਤੰਬਰ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਅਧੀਨ ਪੈਂਦੇ ਪਿੰਡ ਲਾਲੜੂ ਦੇ ਵਾਰਡਾਂ ਵਿਚ ਕਰੀਬ ਅੱਠ ਸਾਲ ਪਹਿਲਾਂ ਕਰੋੜਾਂ ਰੁਪਏ ਖਰਚ ਕਰਕੇ ਦਬਾਈ ਸੀਵਰੇਜ ਤਾਂ ਸ਼ਾਇਦ ਕਦੇ ਨਾ ਕਦੇ ਚੱਲ ਵੀ ਜਾਵੇ, ਪਰ ਇਸ ਸੀਵਰੇਜ ਸਬੰਧੀ ਜਾਣਕਾਰੀ ਲੈਣ ਲਈ ਪਾਈ ਇਕ ...
ਚੰਡੀਗੜ੍ਹ, 19 ਸਤੰਬਰ (ਅ.ਬ)-ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਦੇ ਉੱਤਰ- ਪੂਰਬੀ ਵਿਦਿਆਰਥੀਆਂ ਨੇ ਆਪਣੇ ਕੈਂਪਸ ਵਿਖੇ ਨਵੇਂ ਆਏ ਵਿਦਿਆਰਥੀਆਂ ਲਈ ਇਕ ਫਰੈਸ਼ਰ ਪਾਰਟੀ ਕੀਤੀ | ਰਾਜਪੁਰਾ ਦੇ ਡੀ. ਐੱਸ. ਪੀ., ਅਕਾਸ਼ਦੀਪ ਔਲਖ ਇਸ ਮੌਕੇ 'ਤੇ ਮੁੱਖ ...
ਐੱਸ. ਏ. ਐੱਸ. ਨਗਰ, 19 ਸਤਬੰਰ (ਕੇ. ਐੱਸ. ਰਾਣਾ)-ਸਥਾਨਕ ਸੈਕਟਰ-69 'ਚ ਗ੍ਰੇਸ਼ੀਅਨ ਹਸਪਤਾਲ ਦੇ ਸਾਹਮਣੇ ਖੁੱਲੇ੍ਹ ਸ਼ਰਾਬ ਦੇ ਠੇਕੇ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਵਲੋਂ ਜਲਦ ਤਬਦੀਲ ਕਰਨ ਸਬੰਧੀ ਮੁਹਾਲੀ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਗਏ ਹਨ | ਇਸ ਠੇਕੇ ਨੂੰ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਆਲ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ-69 ਅਤੇ ਪਿੰਡ ਕੁੰਭੜਾ ਦੇ ਵਸਨੀਕਾਂ ਵਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ | ਇਸ ਸਬੰਧੀ ਆਲ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ-69 ਵਲੋਂ ਮਾਣਯੋਗ ਅਦਾਲਤ ਵਿਚ ਦਾਇਰ ਕੀਤੀ ਗਈ ਇਕ ਪਟੀਸ਼ਨ 'ਤੇ ਕਾਰਵਾਈ ਕਰਦਿਆਂ ਮਾਣਯੋਗ ਮੁੱਖ ਜੱਜਾਂ 'ਤੇ ਆਧਾਰਿਤ ਡਵੀਜਨ ਬੈਂਚ ਨੇ ਗਮਾਡਾ, ਡਿਪਟੀ ਕਮਿਸ਼ਨਰ ਮੁਹਾਲੀ, ਈ. ਟੀ. ਓ. ਮੁਹਾਲੀ ਅਤੇ ਐੱਸ. ਐੱਸ. ਪੀ ਮੁਹਾਲੀ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਅਗਲੇ ਅੱਠ ਹਫ਼ਤਿਆਂ ਦੇ ਅੰਦਰ-ਅੰਦਰ ਇਸ ਠੇਕੇ ਨੂੰ ਕਿਸੇ ਹੋਰ ਜਗ੍ਹਾ 'ਤੇ ਤਬਦੀਲ ਕੀਤੇ ਜਾਣ ਦੇ ਹੁਕਮ ਸੁਣਾਏ ਹਨ | ਅਦਾਲਤ ਵਿਚ ਮਾਮਲੇ ਦੀ ਸੁਣਵਾਈ ਦੌਰਾਨ ਪਟੀਸ਼ਨਰ ਦੇ ਵਕੀਲ ਜੇ. ਐਸ. ਚਾਹਲ ਅਤੇ ਵਕੀਲ ਸੌਰਵ ਭਾਟੀਆ ਨੇ ਅਦਾਲਤ ਨੂੰ ਦੱਸਿਆ ਕਿ ਇਹ ਠੇਕਾ ਗ੍ਰੇਸ਼ੀਅਨ ਹਸਪਤਾਲ ਅਤੇ ਦੂਨ ਇੰਟਨੈਸ਼ਨਲ ਸਕੂਲ ਦੇ ਬਿਲਕੁਲ ਵਿਚਕਾਰ ਸਥਿਤ ਹੈ ਅਤੇ ਇਸ ਦੇ ਨੇੜੇ ਹੀ ਇਕ ਮੰਦਰ ਵੀ ਮੌਜੂਦ ਹੈ | ਉਨ੍ਹਾਂ ਕਿਹਾ ਕਿ ਠੇਕੇ ਦੇ ਮਾਲਕਾਂ ਵਲੋਂ ਗਮਾਡਾ ਨੂੰ ਇਹ ਲਿਖ ਕੇ ਦਿੱਤਾ ਜਾਂਦਾ ਹੈ ਕਿ ਜੇਕਰ ਵਸਨੀਕਾਂ ਦੀ ਕਿਸੇ ਸੰਸਥਾ ਵਲੋਂ ਠੇਕੇ ਦੇ ਮੌਜੂਦ ਹੋਣ 'ਤੇ ਇਤਰਾਜ਼ ਹੋਵੇਗਾ ਤਾਂ ਉਹ ਆਪਣਾ ਠੇਕਾ ਕਿਸੇ ਹੋਰ ਜਗ੍ਹਾ 'ਤੇ ਤਬਦੀਲ ਕਰ ਲਵੇਗਾ | ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਇਸ ਸਬੰਧੀ ਪਟੀਸ਼ਨਰ ਵਲੋਂ ਕਈ ਵਾਰ ਬੇਨਤੀ ਕੀਤੇ ਜਾਣ ਦੇ ਬਾਵਜੂਦ ਠੇਕੇ ਨੂੰ ਤਬਦੀਲ ਕਰਨ ਦੀ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਵਸਨੀਕਾਂ ਨੂੰ ਭਾਰੀ ਪ੍ਰੇਸ਼ਾਨੀ ਸਹਿਣੀ ਪੈ ਰਹੀ ਹੈ |
ਖਿਜ਼ਰਾਬਾਦ, 19 ਸਤੰਬਰ (ਰੋਹਿਤ ਗੁਪਤਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਖੇੜਾ ਵਿਖੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਜ਼ਮੀਨ ਵਿਚ ਹੀ ਖਪਾਉਣ ਸਬੰਧੀ ਜਾਗਰੂਕ ਕਰਨ ...
ਚੰਡੀਗੜ੍ਹ, 19 ਸਤੰਬਰ (ਅ.ਬ)-ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਦੇ ਉੱਤਰ-ਪੂਰਬੀ ਵਿਦਿਆਰਥੀਆਂ ਨੇ ਆਪਣੇ ਕੈਂਪਸ ਵਿਖੇ ਨਵੇਂ ਆਏ ਵਿਦਿਆਰਥੀਆਂ ਲਈ ਇਕ ਫਰੈਸ਼ਰ ਪਾਰਟੀ ਕੀਤੀ | ਰਾਜਪੁਰਾ ਦੇ ਡੀ.ਐੱਸ.ਪੀ., ਅਕਾਸ਼ਦੀਪ ਔਲਖ ਇਸ ਮੌਕੇ 'ਤੇ ਮੁੱਖ ...
ਐੱਸ. ਏ. ਐੱਸ. ਨਗਰ, 19 ਸਤੰਬਰ (ਰਾਣਾ)-ਸੋਸ਼ਲ ਵੈਲਫੇਅਰ ਐਸੋਸੀਏਸ਼ਨ ਫੇਸ-2 ਦੀ ਮੀਟਿੰਗ ਸਭਾ ਦੇ ਜਨਰਲ ਸਕੱਤਰ ਐਸ. ਐਸ. ਵਾਲੀਆ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਸਭ ਤੋਂ ਪਹਿਲਾਂ ਸਭਾ ਦੇ ਪ੍ਰਧਾਨ ਐਚ. ਐਸ. ਜਟਾਣਾ ਦੇ ਅਕਾਲ ਚਲਾਣੇ ਸਬੰਧੀ ਸ਼ੋਕ ਮਤਾ ਪਾਸ ਕੀਤਾ ਗਿਆ, ...
ਕਰੀਬ 2 ਕਰੋੜ ਦੀ ਰਾਸ਼ੀ ਨਾਂਲ ਸਥਾਪਿਤ ਕੀਤੇ ਜਾ ਰਹੇ ਨੇ ਨਵੇਂ ਟਰਾਂਸਫਾਰਮਰ ਅਤੇ ਹੋਰ ਲੋੜੀਂਦੇ ਬਿਜਲੀ ਉਪਕਰਨ ਕੁਰਾਲੀ, 19 ਸਤੰਬਰ (ਹਰਪ੍ਰੀਤ ਸਿੰਘ)-ਸ਼ਹਿਰ ਵਾਸੀਆਂ ਨੂੰ ਬਿਜਲੀ ਸਪਲਾਈ ਦੌਰਾਨ ਆਉਂਦੀਆਂ ਦਿੱਕਤਾਂ ਤੋਂ ਨਿਜ਼ਾਤ ਦਿਵਾਉਣ ਦੇ ਮਨੋਰਥ ਨਾਲ ...
ਐੱਸ. ਏ. ਐੱਸ. ਨਗਰ, 19 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼ਹਿਰ ਦੇ ਵੱਖ-ਵੱਖ ਫੇਜ਼ਾਂ ਅਤੇ ਸੈਕਟਰਾਂ ਵਿਚ ਅਜਿਹੀਆਂ ਕਈ ਸਰਕਾਰੀ ਅਤੇ ਗ਼ੈਰ-ਸਰਕਾਰੀ ਥਾਵਾਂ ਹਨ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਖਾਲੀ ਪਈਆਂ ਹਨ ਅਤੇ ਇਨ੍ਹਾਂ ਵਿਚ ਕਾਂਗਰਸੀ ਘਾਹ ਤੇ ਗੰਦਗੀ ਦੇ ਢੇਰ ...
ਐੱਸ. ਏ. ਐੱਸ. ਨਗਰ, 19 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਬੀਤੇ ਦਿਨੀਂ ਸੈਕਟਰ-71 ਵਿਖੇ ਘੁੰਮ ਰਹੇ ਅਵਾਰਾ ਪਸ਼ੂ ਫੜ੍ਹਨ ਗਈ ਨਗਰ ਨਿਗਮ ਦੀ ਟੀਮ ਵਲੋਂ ਕਾਬੂ ਕੀਤੀ ਗਈ ਇਕ ਗਾਂ ਨੂੰ ਪਸ਼ੂ-ਪਾਲਕਾਂ ਵਲੋਂ ਗੱਡੀ 'ਚੋਂ ਜਬਰੀ ਲਾਹੁਣ ਦੇ ਮਾਮਲੇ ਵਿਚ ਪੁਲਿਸ ਵਲੋਂ ਨਗਰ ਨਿਗਮ ...
ਐੱਸ. ਏ. ਐੱਸ. ਨਗਰ, 19 ਸਤੰਬਰ (ਕੇ. ਐੱਸ. ਰਾਣਾ)-ਦੀ ਭਾਈ ਲਾਲੋ ਕੋ-ਆਪਰੇਟਿਵ ਨਾਨ ਐਗਰੀਕਲਚਰ ਥਰਿਫਟ ਐਾਡ ਕਰੈਡਿਟ ਸੁਸਾਇਟੀ ਲਿਮਟਡ ਮੁਹਾਲੀ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਪ੍ਰਦੀਪ ਸਿੰਘ ਭਾਰਜ ਨੂੰ ਪ੍ਰਧਾਨ ਚੁਣਿਆ ਗਿਆ ਹੈ | ਇਸ ਮੌਕੇ ਚੁਣੇ ਗਏ ਹੋਰਨਾਂ ...
ਖਿਜ਼ਰਾਬਾਦ, 19 ਸਤੰਬਰ (ਰੋਹਿਤ ਗੁਪਤਾ)-ਇੱਥੋਂ ਨੇੜਲੇ ਕਸਬਾ ਮਾਜਰੀ ਦੇ ਬਲਾਕ ਚੌਕ ਵਿਖੇ ਸਥਿਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਵਿਖੇ ਕੰਮ ਕਰ ਰਹੇ ਮਗਨਰੇਗਾ ਕਰਮਚਾਰੀ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਸੱਦੇ 'ਤੇ ਅਣਮਿੱਥੇ ਸਮੇਂ ...
ਚੰਡੀਗੜ੍ਹ, 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਜੋ ਸਕੂਲ, ਵਿੱਦਿਅਕ ਸੈਸ਼ਨ 2019-20 ਦੌਰਾਨ ਸੈਕੰਡਰੀ ਤੱਕ ਸਥਾਈ ਮਾਨਤਾ ਅਤੇ ਸੀਨੀਅਰ ਸੈਕੰਡਰੀ ਪੱਧਰ ਤੱਕ ਆਰਜ਼ੀ ਮਾਨਤਾ ਪ੍ਰਾਪਤ ਹੈ, ਅਜਿਹੇ ਸਕੂਲ ਕਲਾਸ ਦਸਵੀਂ ਤੱਕ ਦੀ ...
ਚੰਡੀਗੜ੍ਹ, 19 (ਅਜਾਇਬ ਸਿੰਘ ਔਜਲਾ)-'ਪ੍ਰੰਪਰਾ ਆਰਟਸ' ਦੇ ਨੌਜਵਾਨ ਕਲਾਕਾਰਾਂ ਦੇ ਸਮੂਹ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਦੇ ਰੂਬਰੂ ਹੋਇਆ | ਇਸ ਮੌਕੇ 'ਤੇ ਨਿਰਦੇਸ਼ਕ ਅਭਿਸ਼ੇਕ ਸ਼ਰਮਾ ਨੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪ੍ਰੰਪਰਾ ਆਰਟਸ ਵਲੋਂ ...
ਚੰਡੀਗੜ੍ਹ, 19 ਸਤੰਬਰ (ਸੁਰਜੀਤ ਸਿੰਘ ਸੱਤੀ)-ਹਰਿਆਣਾ ਸ਼ਹਿਰੀ ਵਿਕਾਸ ਪ੍ਰਾਧੀਕਰਣ ਨੇ ਗੁੜਗਾਓਾ ਰੈਪਿਡ ਮੈਟਰੋ ਰੇਲ ਲਈ ਦਿੱਲੀ ਰੇਲ ਮੈਟਰੋ ਕਾਰਪੋਰੇਸ਼ਨ (ਡੀ ਐਮ ਆਰ ਸੀ) ਨਾਲ ਕਰਾਰ ਕਰ ਲਿਆ ਹੈ | ਇਹ ਜਾਣਕਾਰੀ ਅੱਜ ਪ੍ਰਾਧੀਕਰਣ ਨੇ ਹਾਈਕੋਰਟ ਵਿਚ ਦਿੱਤੀ ਹੈ | ਹੁਣ ...
ਲਾਲੜੂ, 19 ਸਤੰਬਰ (ਰਾਜਬੀਰ ਸਿੰਘ)-ਗੁਰਦੁਆਰਾ ਸਿੰਘ ਸਭਾ ਲਾਲੜੂ ਮੰਡੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੌਾਸਲ ਲਾਲੜੂ ਵਲੋਂ ਬੱਚਿਆਂ ਦੇ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਲਾਲੜੂ ਖੇਤਰ ਦੇ ਅੱਧੀ ਦਰਜਨ ਪਿੰਡਾਂ ...
ਕੁਰਾਲੀ, 19 ਸਤੰਬਰ (ਹਰਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਅਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਤਹਿਤ ਪਿਛਲੇ ਸਾਲ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿਚ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ...
ਮੁੱਲਾਂਪੁਰ ਗਰੀਬਦਾਸ, 19 ਸਤੰਬਰ (ਦਿਲਬਰ ਸਿੰਘ ਖੈਰਪੁਰ)-ਸੱਚਖੰਡ ਵਾਸੀ ਸੰਤ ਬਾਬਾ ਵਰਿਆਮ ਸਿੰਘ ਅਤੇ ਮਾਤਾ ਰਣਜੀਤ ਕੌਰ ਵਲੋਂ ਸਥਾਪਿਤ ਰੂਹਾਨੀ ਗਿਆਨ ਦੇ ਕੇਂਦਰ ਰਤਵਾੜਾ ਸਾਹਿਬ ਤੋਂ ਅੱਜ ਤੀਜੇ ਗੇੜ ਤਹਿਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਘਰੇਲੂ ਸਾਮਾਨ ...
ਐੱਸ. ਏ. ਐੱਸ. ਨਗਰ, 19 ਸਤੰਬਰ (ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11 ਵਿਖੇ ਗੁਰਮਤਿ ਸਮਾਗਮ ਗਿਆ | ਪ੍ਰਧਾਨ ਬਲਬੀਰ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਸਮਾਗਮ 'ਚ ਗਿਆਨੀ ਕਰਨਜੀਤ ਸਿੰਘ, ...
ਡੇਰਾਬੱਸੀ, 19 ਸਤੰਬਰ (ਗੁਰਮੀਤ ਸਿੰਘ)-ਸੱਤਾ 'ਚ ਆਉਣ ਤੋਂ ਪਹਿਲਾਂ ਸਰਕਾਰਾਂ ਸਰਕਾਰੀ ਅਦਾਰਿਆਂ 'ਚ ਸਾਰੀਆਂ ਸੁਵਿਧਾਵਾਂ ਦੇਣ ਦੇ ਦਾਅਵੇ ਤਾਂ ਕਰਦੀਆਂ ਹਨ, ਪਰ ਪੰਜਾਬ ਦੇ ਜ਼ਿਆਦਾਤਰ ਸਰਕਾਰੀ ਸਕੂਲ ਅੱਜ ਵੀ ਸੁਵਿਧਾਵਾਂ ਨੂੰ ਤਰਸ ਰਹੇ ਹਨ | ਇਸ ਦੀ ਮਿਸਾਲ ਸਰਕਾਰਾਂ ...
ਡੇਰਾਬੱਸੀ, 19 ਸਤੰਬਰ (ਗੁਰਮੀਤ ਸਿੰਘ)-ਸੱਤਾ 'ਚ ਆਉਣ ਤੋਂ ਪਹਿਲਾਂ ਸਰਕਾਰਾਂ ਸਰਕਾਰੀ ਅਦਾਰਿਆਂ 'ਚ ਸਾਰੀਆਂ ਸੁਵਿਧਾਵਾਂ ਦੇਣ ਦੇ ਦਾਅਵੇ ਤਾਂ ਕਰਦੀਆਂ ਹਨ, ਪਰ ਪੰਜਾਬ ਦੇ ਜ਼ਿਆਦਾਤਰ ਸਰਕਾਰੀ ਸਕੂਲ ਅੱਜ ਵੀ ਸੁਵਿਧਾਵਾਂ ਨੂੰ ਤਰਸ ਰਹੇ ਹਨ | ਇਸ ਦੀ ਮਿਸਾਲ ਸਰਕਾਰਾਂ ...
ਚੰਡੀਗੜ੍ਹ, 19 ਸਤੰਬਰ (ਮਨਜੋਤ ਸਿੰਘ ਜੋਤ)-ਕੇਂਦਰ ਸਰਕਾਰ ਵਲੋਂ ਜੰਮੂ ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਦੇ ਫ਼ੈਸਲੇ ਉਪਰੰਤ ਭਾਜਪਾ ਵਲੋਂ ਚਲਾਈ ਜਾ ਰਹੀ ਸੰਪਰਕ ਮੁਹਿੰਮ ਦੇ ਤਹਿਤ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ ਨੇ ਬੀ.ਸੀ.ਸੀ.ਆਈ ਦੇ ਕਾਰਜਕਾਰੀ ਪ੍ਰਧਾਨ ...
ਚੰਡੀਗੜ੍ਹ, 19 ਸਤੰਬਰ (ਆਰ.ਐਸ.ਲਿਬਰੇਟ)-ਅੱਜ ਨਗਰ ਨਿਗਮ ਦੀ ਟੀਮ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਫ਼ਾਰ ਵੁਮੈਨ ਸੈਕਟਰ-26, ਚੰਡੀਗੜ੍ਹ ਵਿਖੇ ਪਲਾਸਟਿਕ ਮੁਕਤ ਸ਼ਹਿਰ ਮੁਹਿੰਮ ਤਹਿਤ ਇਕ ਪ੍ਰੋਗਰਾਮ ਕੀਤਾ | ਟੀਮ ਨੇ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਵਿਰੁੱਧ ...
ਚੰਡੀਗੜ੍ਹ, 19 ਸਤੰਬਰ (ਮਨਜੋਤ ਸਿੰਘ ਜੋਤ)-ਨੌਟਿੰਘਮ ਟਰੈਂਟ ਯੂਨੀਵਰਸਿਟੀ (ਐਨ.ਟੀ.ਯੂ.) ਯੂ.ਕੇ. ਤੋਂ ਵਿਦਿਆਰਥੀਆਂ ਦੇ ਵਫ਼ਦ ਵਲੋਂ ਐਸ.ਟੀ.ਐਮ. ਪ੍ਰੋਗਰਾਮ ਤਹਿਤ ਪੰਜਾਬ ਯੂਨੀਵਰਸਿਟੀ ਦਾ 10 ਦਿਨਾ ਦੌਰਾ ਕੀਤਾ ਜਾ ਰਿਹਾ ਜੋ ਕਿ ਡੀਨ ਇੰਟਰਨੈਸ਼ਨਲ ਸਟੂਡੈਂਟਸ ਪੰਜਾਬ ...
ਚੰਡੀਗੜ੍ਹ, 19 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਹਿਊਮਨ ਰਾਈਟਸ ਐਾਡ ਡਿਊਟੀਜ਼ ਵਲੋਂ 'ਸੰਕਲਪ ਸਮਾਵੇਸ਼ ਕਾ' ਥੀਮ ਤਹਿਤ ਇਕ ਸਪੋਰਟਸ ਮੀਟ ਕਰਵਾਈ ਗਈ | ਪੰਜਾਬ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਰਾਜ ਕੁਮਾਰ ਨੇ ਸਪੋਰਟਸ ਮੀਟ ਵਿਚ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX