ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  25 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  37 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  49 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  45 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 4 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਪੰਜਾਬ / ਜਨਰਲ

ਅਵਾਰਾ ਪਸ਼ੂਆਂ ਦੇ ਸਥਾਈ ਹੱਲ ਲਈ ਮਾਨਸਾ 'ਚ ਮੋਮਬੱਤੀ ਮਾਰਚ

ਮਾਨਸਾ, 19 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਆਵਾਰਾ ਪਸ਼ੂਆਂ ਦੇ ਸਥਾਈ ਹੱਲ ਲਈ ਸਥਾਨਕ ਸ਼ਹਿਰ ਵਿਖੇ ਮੋਮਬੱਤੀ ਮਾਰਚ ਕੱਢਿਆ ਗਿਆ, ਜਿਸ ਵਿਚ ਸਮੁੱਚੀਆਂ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਲੋਕ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ 550 ਸਾਲਾ ਪ੍ਰਕਾਸ਼ ਪੁਰਬ ਸਾਰੀਆਂ ਧਿਰਾਂ ਨਾਲ ਮਿਲ ਕੇ ਇਕੋ ਮੰਚ 'ਤੇ ਮਨਾਏਗੀ-ਭਾਈ ਲੌਾਗੋਵਾਲ

ਸੁਲਤਾਨਪੁਰ ਲੋਧੀ, 19 ਸਤੰਬਰ (ਅਮਰਜੀਤ ਕੋਮਲ/ਨਰੇਸ਼ ਹੈਪੀ/ਜਗਮੋਹਨ ਸਿੰਘ ਥਿੰਦ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਰੀਆਂ ਧਿਰਾਂ ਨਾਲ ਰਲ ਮਿਲ ਕੇ ਇਕੋ ਮੰਚ 'ਤੇ ਮਨਾਉਣ ਲਈ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਭਰਵਾਂ ਸਵਾਗਤ

ਅੰਮਿ੍ਤਸਰ, 19 ਸਤੰਬਰ (ਸਟਾਫ਼ ਰਿਪੋਰਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁੱਜਾ | ਇਸ ਤੋਂ ਪਹਿਲਾਂ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ, ...

ਪੂਰੀ ਖ਼ਬਰ »

ਬਿਆਸ ਦਰਿਆ ਦਾ ਬੰਨ੍ਹ ਟੁੱਟਣ ਨਾਲ ਪਿੰਡ ਘੜਕਾ ਤੇ ਗੁੱਜਰਪੁਰਾ ਦੀ ਇਕ ਹਜ਼ਾਰ ਏਕੜ ਫ਼ਸਲ ਤਬਾਹ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)-ਬਿਆਸ ਦਰਿਆ ਦੇ ਬਿਲਕੁਲ ਕਿਨਾਰੇ ਨਾਲ ਲੱਗਦੇ ਪਿੰਡ ਘੜਕਾ ਤੇ ਗੁੱਜਰਪੁਰਾ ਦੇ ਲੋਕਾਂ 'ਤੇ ਉਸ ਸਮੇਂ ਕਹਿਰ ਟੁੱਟ ਪਿਆ, ਜਦੋਂ ਬਿਆਸ ਦਰਿਆ ਦਾ ਬੰਨ ਟੁੱਟਣ ਨਾਲ ਇਨ੍ਹਾਂ ਦੋਵਾਂ ਪਿੰਡਾਂ ਦੀ ਕਰੀਬ 1 ਹਜ਼ਾਰ ਏਕੜ ਝੋਨੇ ਅਤੇ ਬਾਸਮਤੀ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਤਿੰਨ ਭਰਾਵਾਂ ਸਮੇਤ ਚਾਰ ਨੂੰ ਉਮਰ ਕੈਦ

ਫ਼ਿਰੋਜ਼ਪੁਰ, 19 ਸਤੰਬਰ (ਰਾਕੇਸ਼ ਚਾਵਲਾ)- ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਇਕ ਵਿਅਕਤੀ ਦਾ ਕਤਲ ਕਰਨ ਵਾਲੇ ਮਾਮਲੇ 'ਚ ਤਿੰਨ ਭਰਾਵਾਂ ਸਮੇਤ ਚਾਰ ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ | ਜਾਣਕਾਰੀ ਅਨੁਸਾਰ ਮੱੁਦਈ ਬਚਿੱਤਰ ਸਿੰਘ ਪੁੱਤਰ ਬਲਕਾਰ ਸਿੰਘ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਸ਼ੇਰਾ, ਬੱਗਾ, ਜੱਗੀ ਜੌਹਲ ਸਮੇਤ 11 ਮੁਲਜ਼ਮਾਂ ਨੂੰ ਦਿੱਲੀ ਤੋਂ ਬਾਹਰ ਲਿਜਾਣ 'ਤੇ ਰੋਕ

ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)-ਪੰਜਾਬ 'ਚ ਮਿੱਥ ਕੇ ਕੀਤੀਆਂ ਗਈਆਂ ਹੱਤਿਆਵਾਂ ਦੇ ਮਾਮਲੇ 'ਚੋਂ ਸਿਰਫ ਰਵਿੰਦਰ ਗੋਸਾਈਾ ਕਤਲ ਮਾਮਲੇ 'ਚ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ ਉਕਤ ਮਾਮਲੇ 'ਚ ਨਾਮਜ਼ਦ 11 ਮੁਲਜ਼ਮਾਂ ਹਰਦੀਪ ਸਿੰਘ ਉਰਫ਼ ਸ਼ੇਰਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਨਵੇਂ ਸਲਾਹਕਾਰਾਂ ਨਾਲ ਸਟਾਫ਼ ਦੀ ਨਿਯੁਕਤੀ ਦੇ ਹੁਕਮ ਰੱਦ

ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ)-ਸੂਬੇ ਦੇ 6 ਕਾਂਗਰਸੀ ਵਿਧਾਇਕਾਂ ਨੂੰ ਮੁੱਖ ਮੰਤਰੀ ਦਾ ਸਲਾਹਕਾਰ ਨਿਯੁਕਤ ਕੀਤੇ ਜਾਣ ਕਾਰਨ ਉੱਠੇ ਵਿਵਾਦ ਮਗਰੋਂ ਭਾਵੇਂ ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਸਲਾਹਕਾਰਾਂ ਨਾਲ ਤਾਇਨਾਤ ਕੀਤਾ ਸਟਾਫ਼ ਵਾਪਸ ਲੈਣ ਦੇ ਹੁਕਮ ...

ਪੂਰੀ ਖ਼ਬਰ »

ਖਡੂਰ ਸਾਹਿਬ ਵਿਖੇ ਸ੍ਰੀ ਗੁਰੁੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ 'ਤੇ ਸਾਲਾਨਾ ਜੋੜ ਮੇਲਾ ਮਨਾਇਆ

ਖਡੂਰ ਸਾਹਿਬ, 19 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਸ੍ਰੀ ਗੁਰੂੁ ਅੰਗਦ ਦੇਵ ਜੀ ਦਾ ਗੁਰਤਾਗੱਦੀ ਦਿਵਸ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ) ਖਡੂਰ ਸਾਹਿਬ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਖਡੂਰ ਸਾਹਿਬ, ਕਾਰ ਸੇਵਾ ਖਡੂਰ ਸਾਹਿਬ ਅਤੇ ਇਲਾਕੇ ...

ਪੂਰੀ ਖ਼ਬਰ »

ਸੰਗਰੂਰ ਨੇੜੇ ਕਾਰ-ਟਰੈਕਟਰ ਟੱਕਰ 'ਚ 3 ਮੌਤਾਂ

ਮੰਡਵੀ/ਮੂਣਕ/ਪਾਤੜਾਂ, 19 ਸਤੰਬਰ (ਧਾਲੀਵਾਲ, ਭਾਰਦਵਾਜ, ਸਿੰਗਲਾ, ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬੱਤਰਾ)-ਪਿੰਡ ਬਾਦਲਗੜ੍ਹ ਕੋਲ ਚੰਡੀਗੜ੍ਹ-ਹਿਸਾਰ ਰੋਡ 'ਤੇ ਸਵਿਫ਼ਟ ਕਾਰ ਅਤੇ ਟਰੈਕਟਰ ਟਰਾਲੀ ਦੀ ਟੱਕਰ ਹੋਣ ਕਾਰਨ 3 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ...

ਪੂਰੀ ਖ਼ਬਰ »

ਬੇਅਦਬੀ ਮਾਮਲਾ : ਸੀ. ਬੀ. ਆਈ. ਨੂੰ ਬਣਾਈ ਸਿੱਟ ਬਾਰੇ ਕਰਵਾ ਦਿੱਤਾ ਸੀ ਜਾਣੂ-ਪੰਜਾਬ ਸਰਕਾਰ

ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਵਲੋਂ ਕੇਸ ਬੰਦ ਕਰਨ ਲਈ ਮੁਹਾਲੀ ਅਦਾਲਤ 'ਚ ਪੇਸ਼ ਕੀਤੀ ਕਲੋਜ਼ਰ ਰਿਪੋਰਟ ਦੀ ਕਾਪੀ ਹਾਸਲ ਕਰਨ ਲਈ ਪੰਜਾਬ ਸਰਕਾਰ ਵਲੋਂ ਸੀ. ਬੀ. ਆਈ. ਦੇ ਵਿਸ਼ੇਸ਼ ਜੱਜ ਐਨ. ਐਸ. ਗਿੱਲ ਦੀ ਅਦਾਲਤ 'ਚ ਦਾਇਰ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਸ਼ਹੀਦੀ ਖੂਹ ਤੇ ਗੈਲਰੀ ਵੱਲ ਜਾਣ ਵਾਲੇ ਰਸਤੇ ਬੰਦ

ਅੰਮਿ੍ਤਸਰ, 19 ਸਤੰਬਰ (ਸੁਰਿੰਦਰ ਕੋਛੜ)-ਪੁਰਾਤਤਵ ਸਰਵੇਖਣ ਵਿਭਾਗ ਦੇ ਮਾਹਿਰਾਂ ਦੀ ਦੇਖ-ਰੇਖ 'ਚ ਜਲਿ੍ਹਆਂਵਾਲਾ ਬਾਗ਼ ਵਿਖੇ ਨਵੇਂ ਸਮਾਰਕਾਂ ਦੀ ਉਸਾਰੀ ਤੇ ਪੁਰਾਣੇ ਢਾਂਚਿਆਂ ਦੇ ਨਵਨਿਰਮਾਣ ਤੇ ਸੁੰਦਰੀਕਰਨ ਦੇ ਚੱਲਦਿਆਂ ਉਸਾਰੀ ਕਰਵਾ ਰਹੀ ਕੰਪਨੀ ਵਲੋਂ ਬਾਗ਼ ...

ਪੂਰੀ ਖ਼ਬਰ »

'ਗੁਰੂ ਨਾਨਕ ਬਾਣੀ 'ਚ ਮਾਨਵੀ ਅਧਿਕਾਰਾਂ ਦੀ ਪੇਸ਼ਕਾਰੀ' ਵਿਸ਼ੇ 'ਤੇ ਸੈਮੀਨਾਰ

ਅੰਮਿ੍ਤਸਰ 19 ਸਤੰਬਰ (ਸਟਾਫ਼ ਰਿਪੋਰਟਰ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰੂ ਨਾਨਕ ਕਾਲਜ ਬਟਾਲਾ (ਗੁਰਦਾਸਪੁਰ) ਵਿਖੇ 'ਗੁਰੂ ਨਾਨਕ ਬਾਣੀ 'ਚ ਮਾਨਵੀ ...

ਪੂਰੀ ਖ਼ਬਰ »

ਜਗਨਨਾਥ ਪੁਰੀ ਵਿਖੇ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਬਿਲਕੁਲ ਸੁਰੱਖਿਅਤ- ਭਾਈ ਲੌ ਾਗੋਵਾਲ

ਅੰਮਿ੍ਤਸਰ, 19 ਸਤੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਨੇ ਦਾਅਵਾ ਕੀਤਾ ਹੈ ਕਿ ਓਡੀਸ਼ਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਅਸਥਾਨ ਬਿਲਕੁਲ ਸੁਰੱਖਿਅਤ ਹਨ ਅਤੇ ਇਨ੍ਹਾਂ ਦੇ ਨੁਕਸਾਨ ਸਬੰਧੀ ਕੀਤਾ ਜਾ ਰਿਹਾ ਪ੍ਰਚਾਰ ਗੁਮਰਾਹਕੁੰਨ ...

ਪੂਰੀ ਖ਼ਬਰ »

ਬੈਂਸ ਵਲੋਂ ਸਿਟੀ ਸੈਂਟਰ ਘਪਲੇ 'ਚ ਅਰਜ਼ੀ 'ਤੇ ਸੁਣਵਾਈ ਅੱਗੇ ਪਈ

ਚੰਡੀਗੜ੍ਹ, 19 ਸਤੰਬਰ (ਸੁਰਜੀਤ ਸਿੰਘ ਸੱਤੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਲੁਧਿਆਣਾ ਦੀ ਵਿਸ਼ੇਸ਼ ਅਦਾਲਤ 'ਚ ਚੱਲਦੇ ਵਿਜੀਲੈਂਸ ਬਿਊਰੋ ਵਲੋਂ 2007 'ਚ ਦਰਜ ਭਿ੍ਸ਼ਟਾਚਾਰ ਆਦਿ ਦੇ ਸਿਟੀ ਸੈਂਟਰ ਘਪਲੇ ਦੇ ਮਾਮਲੇ 'ਚ ਲੋਕ ਇਨਸਾਫ਼ ਪਾਰਟੀ ਮੁਖੀ ਵਿਧਾਇਕ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤਸਰ ਵਿਖੇ ਸੈਮੀਨਾਰ ਅੱਜ

ਅੰਮਿ੍ਤਸਰ, 19 ਸਤੰਬਰ (ਸਟਾਫ ਰਿਪੋਰਟਰ)¸ਸ਼੍ਰੋਮਣੀ ਕਮੇਟੀ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰੂ ਨਾਨਕ ਭਵਨ ਸਿਟੀ ਸੈਂਟਰ ਵਿਖੇ 20 ਸਤੰਬਰ ਨੂੰ ਕੌਮੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਸੈਮੀਨਾਰ ਕਮੇਟੀ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਭੂਰਾ ...

ਪੂਰੀ ਖ਼ਬਰ »

ਯੂ.ਕੇ. ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ ਅਤੇ ਸੁਨਹਿਰੀ ਮੌਕਾ

ਜਲੰਧਰ, 19 ਸਤੰਬਰ (ਅ.ਬ.)-ਯੂ.ਕੇ. ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੜ੍ਹ•ਾਈ ਤੌਰ 'ਤੇ ਇਕ ਵਾਰ ਫਿਰ ਦਰਵਾਜ਼ੇ ਖੋਲ੍ਹ• ਦਿੱਤੇ ਹਨ | ਜਿਸ ਦੇ ਚਲਦੇ ਹੁਣ ਭਾਰਤੀ ਵਿਦਿਆਰਥੀਆਂ ਨੂੰ ਪੜ੍ਹ•ਾਈ ਤੋਂ ਬਾਅਦ ਦੋ ਸਾਲ ਤੱਕ ਦਾ ਪੀ.ਐਸ. ਡਬਲਿਊ (ਪੋਸਟ ...

ਪੂਰੀ ਖ਼ਬਰ »

ਝੜਦੇ ਵਾਲਾਂ ਲਈ ਵਰਦਾਨ ਬਣਿਆ ਆਰੋਗਿਅਮ ਕੇਸ਼ ਤੇਲ

ਜਲੰਧਰ, 19 ਸਤੰਬਰ (ਅ.ਬ)-ਆਰੋਗਿਅਮ ਕੇਸ਼ ਤੇਲ ਨੂੰ ਲੋਕ ਬਹੁਤ ਲੋਕ ਪਸੰਦ ਕਰ ਰਹੇ ਹਨ | ਝੜਦੇ ਵਾਲਾਂ ਦੇ ਲਈ ਮਾਰਕੀਟ 'ਚ ਉਪਲਬਧ ਇਹ ਤੇਲ ਲੋਕਾਂ ਦੀ ਪਹਿਲੀ ਪਸੰਦ ਬਣ ਗਿਆ ਹੈ | ਜਦੋਂ ਅਸੀਂ ਲੋਕਾਂ ਕੋਲੋਂ ਜਾਣਨ ਦੀ ਕੋਸ਼ਿਸ਼ ਕੀਤੀ ਕਿ ਆਰੋਗਿਅਮ ਕੇਸ਼ ਤੇਲ ਵਿਚ ਇਹੋ ਜਿਹਾ ...

ਪੂਰੀ ਖ਼ਬਰ »

ਦੇਸ਼ ਪੱਧਰੀ ਟਰੱਕ ਟਰਾਂਸਪੋਰਟਾਂ ਦੀ ਹੜਤਾਲ ਦੌਰਾਨ ਪੰਜਾਬ 'ਚ ਟਰੱਕਾਂ ਤੇ ਟੈਕਸੀਆਂ ਦਾ ਚੱਕਾ ਰਿਹਾ ਜਾਮ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਆਲ ਇੰਡੀਆ ਮੋਟਰ ਟਰਾਂਸਪੋਰਟ ਦੇ ਸੱਦੇ 'ਤੇ ਅੱਜ ਦੇਸ਼ ਭਰ ਵਿਚ ਟਰੱਕਾਂ ਦਾ ਚੱਕਾ ਜਾਮ ਕੀਤਾ ਗਿਆ, ਜਿਸ ਨੂੰ ਪੰਜਾਬ ਵਿਚ ਵੀ ਭਰਵਾਂ ਹੁੰਗਾਰਾ ਮਿਲਿਆ ਅਤੇ ਟਰੱਕ ਚਾਲਕਾਂ ਤੋਂ ਇਲਾਵਾ ਟੈਪੂ ਚਾਲਕਾਂ ਤੇ ਟੈਕਸੀ ਚਾਲਕਾਂ ਨੇ ਵੀ ...

ਪੂਰੀ ਖ਼ਬਰ »

ਸਿੱਖ ਕੈਦੀਆਂ ਦੀ ਤੁਰੰਤ ਰਿਹਾਈ ਲਈ ਦਮਦਮੀ ਟਕਸਾਲ ਨੇ ਰਾਸ਼ਟਰਪਤੀ ਨੂੰ ਲਿਖਿਆ ਪੱਤਰ

ਚੌਕ ਮਹਿਤਾ, 19 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਖੁਸ਼ੀ ਦੇ ਮੌਕੇ ਸਜ਼ਾਵਾਂ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਜ਼ਹਿਰ ਪੀ ਕੇ ਖ਼ੁਦਕੁਸ਼ੀ

ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ)-ਪਟਿਆਲਾ ਜ਼ਿਲੇ੍ਹ 'ਚ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਸ਼ਾਦੀਪੁਰ ਮੋਮੀਆਂ ਦੀ ਗਰਾਮ ਪੰਚਾਇਤ ਡੇਰਾ ਭੂੰਡਥੇਹ ਦੇ ਇਕ ਕਿਸਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਹਰਵਿੰਦਰ ਸਿੰਘ (27) ਦੇ ...

ਪੂਰੀ ਖ਼ਬਰ »

ਹਰਿਆਣਾ 'ਚ ਉਮੀਦਵਾਰਾਂ ਦੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੁਣ 23 ਨੂੰ- ਭੂੰਦੜ

ਚੰਡੀਗੜ੍ਹ•, 19 ਸਤੰਬਰ (ਅਜੀਤ ਬਿਊਰੋ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ 'ਚ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ, ਅਬਜ਼ਰਬਰ ਤੇ ਚੇਅਰਮੈਨ ਹਰਿਆਣਾ ਚੋਣ ਕਮੇਟੀ ਨੇ ਦੱਸਿਆ ਕਿ ਹਰਿਆਣਾ ਵਿਧਾਨ ਸਭਾ ਦੇ ਉਮੀਦਵਾਰਾਾ ਦੇ ਨਾਵਾਂ ਦੀ ...

ਪੂਰੀ ਖ਼ਬਰ »

ਅੱਜ ਬਰਸੀ 'ਤੇ ਵਿਸ਼ੇਸ਼-

ਸੰਤ ਮਹੇਸ਼ ਮੁਨੀ ਬੋਰੇ ਵਾਲੇ ਤੇ ਸੰਤ ਬਲਵੀਰ ਸਿੰਘ ਰਣੀਏਵਾਲੇ

ਬੱਧਨੀ ਕਲਾਂ-ਉਦਾਸੀਨ ਬਾਗ ਦੇ ਸੁੰਦਰ ਤੇ ਵਿਲੱਖਣ ਫੁੱਲ ਸੰਤ ਮਹੇਸ਼ ਮੁਨੀ ਬੋਰੇ ਵਾਲਿਆਂ ਦਾ ਜਨਮ 1925 ਨੂੰ ਸੰਤਾ ਸਿੰਘ ਸਿੱਧੂ ਬਰਾੜ ਦੇ ਘਰ ਮਾਤਾ ਕਾਕੋ ਦੇ ਕੁੱਖੋਂ ਪਿੰਡ ਝੰਡੂਕੇ ਜ਼ਿਲ੍ਹਾ ਮਾਨਸਾ ਵਿਖੇ ਹੋਇਆ | ਬਚਪਨ 'ਚ ਹੀ ਉਨ੍ਹਾਂ ਤੋਂ ਮਾਂ ਦੀ ਮਮਤਾ ਦਾ ...

ਪੂਰੀ ਖ਼ਬਰ »

ਪੰਜਾਬੀ ਗਾਇਕ ਐਲੀ ਮਾਂਗਟ ਤੇ ਹਰਦੀਪ ਸਿੰਘ ਵਾਲੀਆ ਨੂੰ ਮਿਲੀ ਜ਼ਮਾਨਤ

ਐੱਸ. ਏ. ਐੱਸ. ਨਗਰ/ਰੂਪਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ, ਮਨਜਿੰਦਰ ਸਿੰਘ ਚਕਲ)-ਇਕ ਪੰਜਾਬੀ ਗੀਤ 'ਤੇ ਕੀਤੀ ਟਿੱਪਣੀ ਨੂੰ ਲੈ ਕੇ ਇਕ-ਦੂਜੇ ਿਖ਼ਲਾਫ਼ ਟਿੱਪਣੀਆਂ ਕਰਨ ਵਾਲੇ ਗਾਇਕ ਹਰਕੀਰਤ ਸਿੰਘ ਉਰਫ਼ ਐਲੀ ਮਾਂਗਟ ਅਤੇ ਹਰਦੀਪ ਸਿੰਘ ਉਰਫ਼ ਹਰਮਨ ਵਾਲੀਆ ਨੂੰ ਅਦਾਲਤ ...

ਪੂਰੀ ਖ਼ਬਰ »

'ਬਾਲ ਫੁਲਵਾੜੀ' ਅਤੇ 'ਸੋ ਕਿਉ ਮੰਦਾ ਆਖੀਐ' ਗੁਰਮਤਿ ਸਮਾਗਮ ਕਰਵਾਏ ਜਾਣਗੇ- ਭਾਈ ਗੁਰਇਕਬਾਲ ਸਿੰਘ

ਅੰਮਿ੍ਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਤੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਲੁਧਿਆਣਾ ਦੇ ਕਿਸਾਨ ਮੇਲੇ ਮੌਕੇ ਬਰਾੜ ਬੀਜ ਸਟੋਰ 'ਤੇ ਉਪਲਬਧ ਹੋਣਗੇ ਕਣਕ ਦੀਆਂ ਉੱਨਤ ਕਿਸਮਾਂ ਦੇ ਬੀਜ

ਲੁਧਿਆਣਾ, 19 ਸਤੰਬਰ (ਭੁਪਿੰਦਰ ਸਿੰਘ ਬਸਰਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਦੋ ਰੋਜ਼ਾ ਕਿਸਾਨ ਮੇਲਾ 21, 22 ਸਤੰਬਰ ਨੂੰ ਲੱਗ ਰਿਹਾ ਹੈ | ਇਸ ਮੌਕੇ ਕਣਕ ਦੀਆਂ ਨਵੀਆਂ ਕਿਸਮਾਂ ਦੇ ਬੀਜ ਲਿਆਂਦੇ ਜਾ ਰਹੇ ਹਨ | ਇਹ ਪ੍ਰਗਟਾਵਾ ਪੰਜਾਬ ਖੇਤੀਬਾੜੀ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦੀ ਮੁੱਖ ਮੰਤਰੀ ਨਾਲ ਗੱਲਬਾਤ ਅੱਜ

ਸੰਗਰੂਰ, 19 ਸਤੰਬਰ (ਧੀਰਜ ਪਸ਼ੌਰੀਆ)- ਮੰਗਾਂ ਨੰੂ ਲੈ ਕੇ ਪਿਛਲੇ 16 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਸੰਘਰਸ਼ ਕਰ ਰਹੇ ਅਧਿਆਪਕਾਂ ਵਿਚੋਂ ਤਿੰਨ ਬੇਰੁਜ਼ਗਾਰ ਟੈਟ ਪਾਸ ਈ.ਟੀ.ਟੀ. ਅਧਿਆਪਕਾਂ ਵਲੋਂ ਮਰਨ ਵਰਤ ਜਾਰੀ ਹੈ | ਦੋ ਅਧਿਆਪਕਾਂ ਜਗਵਿੰਦਰ ...

ਪੂਰੀ ਖ਼ਬਰ »

ਹੁਣ ਸੂਬੇ ਦੇ ਪ੍ਰਾਇਮਰੀ ਸਕੂਲਾਂ 'ਚ ਵੱਜੇਗੀ ਸੰਗੀਤ ਦੀ ਧੁਨ

ਸੰਗਰੂਰ, 19 ਸਤੰਬਰ (ਧੀਰਜ ਪਸ਼ੌਰੀਆ)- ਪੰਜਾਬ ਦੇ ਸਰਕਾਰੀ ਸਕੂਲ ਨੂੰ ਪ੍ਰਾਈਵੇਟ ਸਕੂਲਾਂ ਦੇ ਮੇਲ ਦਾ ਬਣਾਉਣ ਲਈ ਸਿੱਖਿਆ ਵਿਭਾਗ ਵਲੋਂ ਚਲਾਈ ਮੁਹਿੰਮ ਤਹਿਤ ਹੁਣ ਸੂਬੇ ਦੇ ਪ੍ਰਾਇਮਰੀ ਸਕੂਲਾਂ ਵਿਚ ਵੀ ਸੰਗੀਤ ਦੀ ਧੁਨ ਵੱਜੇਗੀ | ਸਟੇਟ ਕੌਾਸਲ ਆਫ਼ ਐਜੂਕੇਸ਼ਨਲ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਦੀ ਅਰਦਾਸ ਨਾਲ ਬਾਬਾ ਫ਼ਰੀਦ ਮੇਲਾ ਆਰੰਭ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਫ਼ਰੀਦ ਦੀ ਯਾਦ ਵਿਚ ਆਗਮਨ ਪੁਰਬ ਅੱਜ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ | 10 ਦਿਨ ਚੱਲਣ ਵਾਲੇ ਆਗਮਨ ਪੁਰਬ ਦੀ ਰਸਮੀ ਸ਼ੁਰੂਆਤ ਅੱਜ ਸਵੇਰੇ ਟਿੱਲਾ ਬਾਬਾ ਫ਼ਰੀਦ ਤੋਂ ਹੋਈ | ਇਸ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਦੇ ਪ੍ਰਧਾਨਾਂ ਲਈ ਜਲਾਲਾਬਾਦ ਜ਼ਿਮਨੀ ਚੋਣ ਹੋਵੇਗੀ ਚੁਣੌਤੀਆਂ ਭਰਪੂਰ

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਅੰਦਰ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦਾ ਕਿਸੇ ਵੀ ਸਮੇਂ ਐਲਾਨ ਹੋ ਸਕਦਾ ਹੈ | ਫ਼ਾਜ਼ਿਲਕਾ ਜ਼ਿਲ੍ਹੇ ਦੀ ਜਲਾਲਾਬਾਦ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਸੱਤਾਧਾਰੀ ਕਾਂਗਰਸ ਪਾਰਟੀ ਤੇ ਅਕਾਲੀ ...

ਪੂਰੀ ਖ਼ਬਰ »

ਕੁੱਟਮਾਰ ਦੀ ਵੀਡੀਓ ਵਾਇਰਲ ਹੋ ਜਾਣ 'ਤੇ ਨੌਜਵਾਨ ਵਲੋਂ ਖੁਦਕੁਸ਼ੀ

ਗੁਰੂਹਰਸਹਾਏ, 19 ਸਤੰਬਰ (ਹਰਚਰਨ ਸਿੰਘ ਸੰਧੂ)- ਵਿਧਾਨ ਸਭਾ ਹਲਕੇ ਦੇ ਪਿੰਡ ਕੋਹਰ ਸਿੰਘ ਵਾਲਾ ਵਿਖੇ ਇਕ ਨੌਜਵਾਨ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਿੰਡ ਕੋਹਰ ਸਿੰਘ ਵਾਲਾ ਦੇ ਵਾਸੀ ਵੀਰਪਾਲ ਸਿੰਘ ਉਰਫ਼ ਪਾਲ (38) ਜੋ ਕਿ ਆਪਣੇ ਘਰ ਵਿਖੇ ਲਾਲਾ ਵਾਲੇ ਪੀਰ ਦਾ ਦਰਬਾਰ ਲਾਉਂਦਾ ਹੈ ਤੇ ਉਹ ਕੱਲ੍ਹ ਬੁੱਧਵਾਰ ਨੂੰ ਆਪਣੇ ਸਾਜੀ ਨੂੰ ਕਹਿਣ ਲਈ ਪਿੰਡ ਝਾਵਲਾ ਵਿਖੇ ਗਿਆ ਸੀ | ਜਦੋਂ ਵੀਰਪਾਲ ਸਿੰਘ ਪਿੰਡ ਝਾਲਾ ਵਿਖੇ ਗਿਆ ਤਾਂ ਉਥੇ ਪਿੰਡ ਦੇ ਦਰਜਨਾਂ ਨੌਜਵਾਨਾਂ ਨੇ ਉਸ ਨੂੰ ਫੜ ਲਿਆ ਤੇ ਕੁੱਟਮਾਰ ਕਰਦਿਆਂ ਉਸ ਦੀ ਮੋਬਾਈਲ 'ਤੇ ਵੀਡੀਓ ਬਣਾ ਲਈ ਤੇ ਇਸ ਵੀਡੀਓ ਨੂੰ ਉਨ੍ਹਾਂ ਨੇ ਨੈੱਟ 'ਤੇ ਪਾ ਕੇ ਜਨਤਕ ਕਰ ਦਿੱਤੀ | ਵਾਇਰਲ ਹੋਈ ਵੀਡੀਓ ਨੂੰ ਦੇਖ ਕੇ ਵੀਰਪਾਲ ਸਿੰਘ ਨੇ ਆਪਣੀ ਬੇਇੱਜ਼ਤੀ ਮਹਿਸੂਸ ਕੀਤੀ ਤੇ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲਈ | ਲੱਖੋ ਕੇ ਬਹਿਰਾਮ ਥਾਣਾ ਮੁਖੀ ਗੁਰਤੇਜ ਸਿੰਘ ਬਰਾੜ ਨੇ ਦੱਸਿਆ ਕਿ ਮਿ੍ਤਕ ਦੀ ਪਤਨੀ ਪੰਚ ਰਣਦੀਪ ਕੌਰ ਦੇ ਬਿਆਨਾਂ 'ਤੇ ਰਾਮ ਪੁੱਤਰ ਰੌਸ਼ਨ, ਸ਼ਾਮ ਪੁੱਤਰ ਰੌਸ਼ਨ, ਸੁਖਬੀਰ ਸਿੰਘ ਪੁੱਤਰ ਇਕਬਾਲ, ਰੋਕੀ ਪੁੱਤਰ ਜੋਗਿੰਦਰ, ਬਲਵਿੰਦਰ ਪੁੱਤਰ ਦੇਸ ਰਾਜ, ਜੀਤਾ ਪੁੱਤਰ ਬੀਰਾ, ਮੋਹਪਾ ਪੁੱਤਰ ਜੋਗਿੰਦਰ, ਬਿੱਟੂ ਪੁੱਤਰ ਦੇਸ ਰਾਜ, ਗੌਰਵ ਕਬੂਤਰਾਂ ਵਾਲਾ, ਜੋਗਿੰਦਰ ਪੁੱਤਰ ਸਾਖੂ, ਅਭੈ ਪੁੱਤਰ ਅਸ਼ੋਕ, ਰਵੀ ਪੁੱਤਰ ਕਾਲਾ, ਜੋਗਾ ਪੁੱਤਰ ਕੈਲਾਸ਼, ਪਿ੍ੰਸ ਪੁੱਤਰ ਪੱਪੂ, ਸੁਰੇਸ਼ ਪੁੱਤਰ ਪੱਪੂ, ਅਕਾਸ਼ ਪੁੱਤਰ ਪ੍ਰੇਮ ਅਤੇ ਹੋਰਾਂ ਅਣਪਛਾਤਿਆਂ 'ਤੇ ਮੁਕੱਦਮਾ ਨੰਬਰ 83 ਜੁਰਮ 306, 341 ਆਈ.ਪੀ.ਸੀ. 66 ਆਈ.ਟੀ. ਐਕਟ ਦਰਜ ਕਰਕੇ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਫਿਰ ਮਿਲਿਆ ਰੇਲਵੇ ਸਟੇਸ਼ਨਾਂ ਤੇ ਧਾਰਮਿਕ ਅਸਥਾਨਾਂ ਨੂੰ ਬੰਬ ਨਾਲ ਉਡਾਉਣ ਦਾ ਧਮਕੀ ਪੱਤਰ

ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)- ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਰੇਲਵੇ ਡਵੀਜ਼ਨ ਫ਼ਿਰੋਜ਼ਪੁਰ ਦਫ਼ਤਰ ਨੂੰ ਇਕ ਆਮ ਕਾਗਜ਼ 'ਤੇ ਹੱਥ ਨਾਲ ਹਿੰਦੀ 'ਚ ਲਿਖਿਆ ਧਮਕੀ ਭਰਿਆ ਪੱਤਰ ਪ੍ਰਾਪਤ ਹੋਇਆ ਹੈ, ਜਿਸ ਵਿਚ ਰੇਲਵੇ ਸਟੇਸ਼ਨਾਂ ਅਤੇ ਧਾਰਮਿਕ ਅਸਥਾਨਾਂ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਵਲੋਂ ਘਿਰਾਓ

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਸਿੱਖਿਆ ਵਿਭਾਗ 'ਚ ਚੰਗੀਆਂ ਸੇਵਾਵਾਂ ਦੇਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਫ਼ਾਜ਼ਿਲਕਾ ਵਿਚ ਰੱਖੇ ਗਏ ਪ੍ਰੋਗਰਾਮ ਦੌਰਾਨ ਉਸ ਸਮੇਂ ਸਥਿਤੀ ਤਣਾਅ ...

ਪੂਰੀ ਖ਼ਬਰ »

ਨਾਬਾਰਡ ਵਲੋਂ ਸੂਬੇ ਨੂੰ 2019-20 ਦੌਰਾਨ ਮਿਲੇਗੀ 11,000 ਕਰੋੜ ਦੀ ਵਿੱਤੀ ਸਹਾਇਤਾ

ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ)-ਵਿੱਤੀ ਸੰਕਟ 'ਚ ਘਿਰੇ ਸੂਬੇ ਲਈ ਰਾਹਤ ਭਰੀ ਖ਼ਬਰ ਹੈ | ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਵਲੋਂ ਪੰਜਾਬ ਲਈ 11,000 ਕਰੋੜ ਦੀਆਂ ਯੋਜਨਾ ਨੂੰ ਮਨਜ਼ੂਰ ਕਰ ਲਿਆ ਗਿਆ ਹੈ | ਨਾਬਾਰਡ ਦੇ ਮੁੱਖ ਮਹਾ ...

ਪੂਰੀ ਖ਼ਬਰ »

3 ਆਈ.ਪੀ.ਐਸ. ਤੇ 8 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਅੱਜ 3 ਆਈ.ਪੀ.ਐਸ. ਅਤੇ 8 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਗਏ ਹਨ | ਇਸ ਸਬੰਧੀ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ. ...

ਪੂਰੀ ਖ਼ਬਰ »

ਕੌਮੀ ਪੁਰਸਕਾਰਾਂ 'ਚ ਪੰਜਾਬ ਦੀਆਂ 11 ਪੰਚਾਇਤੀ ਰਾਜ ਸੰਸਥਾਵਾਂ ਨੇ ਬਾਜ਼ੀ ਮਾਰੀ

ਚੰਡੀਗੜ੍ਹ•, 19 ਸਤੰਬਰ (ਅਜੀਤ ਬਿਊਰੋ)- ਕੇਂਦਰ ਸਰਕਾਰ ਵਲੋਂ ਪੰਚਾਇਤੀ ਰਾਜ ਸੰਸਥਾਵਾਂ ਦੇ ਵਧੀਆ ਪ੍ਰਦਰਸ਼ਨ ਲਈ ਕੌਮੀ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਹੈ | ਕੇਂਦਰੀ ਪੇਂਡੂ ਵਿਕਾਸ ਵਿਭਾਗ ਵਲੋਂ ਹਰ ਸਾਲ ਪੰਚਾਇਤੀ ਰਾਜ ਸੰਸਥਾਵਾਂ ਨੂੰ ਦੀਨ ਦਿਆਲ ਉਪਾਧਿਆਏ ...

ਪੂਰੀ ਖ਼ਬਰ »

ਕੈਪਟਨ ਸਰਕਾਰ ਤੇ 6 ਵਿਧਾਇਕਾਂ ਨੂੰ ਬਰਖ਼ਾਸਤ ਕਰਨ ਲਈ ਅਮਨ ਅਰੋੜਾ ਨੇ ਰਾਸ਼ਟਰਪਤੀ ਕੋਲ ਪਾਈ ਪਟੀਸ਼ਨ

ਚੰਡੀਗੜ੍ਹ, 19 ਸਤੰਬਰ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 6 ਵਿਧਾਇਕਾਂ ਨੂੰ ਆਪਣਾ ਸਲਾਹਕਾਰ ਬਣਾ ਕੇ ਤੇ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਵਿਖੇ ਮੁੱਖ ਮੰਤਰੀ ਦਾ ਦਿਖਾਵੇ ਦਾ ਦੌਰਾ ਪੁੱਠਾ ਪਿਆ- ਮਜੀਠੀਆ

ਚੰਡੀਗੜ•੍ਹ, 19 ਸਤੰਬਰ (ਅਜੀਤ ਬਿਊਰੋ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਦਾ ਡੇਰਾ ਬਾਬਾ ਨਾਨਕ ਵਿਖੇ ਦਿਖਾਵੇ ਦਾ ਦੌਰਾ ਅੱਜ ਪੁੱਠਾ ਪੈ ...

ਪੂਰੀ ਖ਼ਬਰ »

ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਨਹੀਂ ਰਹੇ

ਰੁੜਕਾ ਕਲਾਂ, 19 ਸਤੰਬਰ (ਦਵਿੰਦਰ ਸਿੰਘ ਖ਼ਾਲਸਾ)- ਪੰਜਾਬੀ ਗਾਇਕ ਗੈਰੀ ਸੰਧੂ ਦੇ ਮਾਤਾ ਅਵਤਾਰ ਕੌਰ (66) ਦਾ ਅੱਜ ਸਵੇਰੇ ਉਨ੍ਹਾਂ ਦੇ ਜੱਦੀ ਪਿੰਡ ਰੁੜਕਾ ਕਲਾਂ ਵਿਖੇ ਦਿਹਾਂਤ ਹੋ ਗਿਆ | ਉਹ ਆਪਣੇ ਪਿਛੇ ਦੋ ਪੁੱਤਰ ਗੈਰੀ ਸੰਧੂ, ਮੰਗਾ ਸੰਧੂ ਅਤੇ ਇਕ ਪੁੱਤਰੀ ਇੰਦਰਜੀਤ ...

ਪੂਰੀ ਖ਼ਬਰ »

ਰਾਣਾ ਰੰਧਾਵਾ ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦੇ ਚੇਅਰਮੈਨ ਵਜੋਂ ਕੱਲ੍ਹ ਅਹੁਦਾ ਸੰਭਾਲਣਗੇ

ਜਲੰਧਰ, 19 ਸਤੰਬਰ (ਜਸਪਾਲ ਸਿੰਘ)-ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦੇ ਨਵ-ਨਿਯੁਕਤ ਚੇਅਰਮੈਨ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ 21 ਸਤੰਬਰ ਨੂੰ ਦੁਪਹਿਰ 1.30 ਵਜੇ ਆਪਣਾ ਅਹੁਦਾ ਸੰਭਾਲਣਗੇ | ਰਾਣਾ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX