ਤਾਜਾ ਖ਼ਬਰਾਂ


ਕੈਪਟਨ ਕਿਸਾਨ ਅੰਦੋਲਨ ਫ਼ੇਲ ਕਰਨਾ ਚਾਹੁੰਦੇ ਹਨ - ਬਿਕਰਮ ਸਿੰਘ ਮਜੀਠੀਆ
. . .  57 minutes ago
ਚੰਡੀਗੜ੍ਹ, 26 ਅਕਤੂਬਰ (ਸੁਰਿੰਦਰਪਾਲ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਅੰਦੋਲਨ ਨੂੰ ਫ਼ੇਲ ਕਰਨਾ ਚਾਹੁੰਦੇ ਹਨ...
ਪਠਾਨਕੋਟ ਵਿਚ ਕੋਰੋਨਾ ਨਾਲ ਇੱਕ ਹੋਰ ਮੌਤ, 13 ਆਏ ਨਵੇਂ ਕੇਸ
. . .  about 1 hour ago
ਪਠਾਨਕੋਟ, 26 ਅਕਤੂਬਰ (ਸੰਧੂ/ਚੌਹਾਨ/ਅਸ਼ੀਸ਼ ਸ਼ਰਮਾ) - ਪਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਕ ਅੱਜ 13 ਨਵੇਂ ਕੇਸ ਕੋਰੋਨਾ ਦੇ ਸਾਹਮਣੇ ਆਏ ਹਨ। ਜਦੋਂ ਕਿ ਇੱਕ ਕੋਰੋਨਾ...
ਪੰਜਾਬ ਪੁਲਿਸ ਦੇ 9 ਪੀ.ਪੀ.ਐਸ. ਅਧਿਕਾਰੀਆਂ ਤਬਾਦਲੇ
. . .  about 1 hour ago
ਫਗਵਾੜਾ, 26 ਅਕਤੂਬਰ (ਤਰਨਜੀਤ ਸਿੰਘ ਕਿੰਨੜਾ) - ਪੰਜਾਬ ਪੁਲਿਸ ਦੇ 9 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ...
ਲੁਧਿਆਣਾ ਵਿੱਚ ਕੋਰੋਨਾ ਨਾਲ 3 ਮਰੀਜ਼ਾਂ ਦੀ ਮੌਤ,30 ਨਵੇਂ ਮਾਮਲੇ ਸਾਹਮਣੇ ਆਏ
. . .  about 1 hour ago
ਲੁਧਿਆਣਾ, 26 ਅਕਤੂਬਰ ਸਲੇਮਪੁਰੀ - ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 3 ਮਰੀਜ਼ਾਂ ਦੀ ਮੌਤ ਹੋ ਗਈ ਹੈ,ਜਿਸ ਵਿਚ ਜਿਲ੍ਹਾ ਲੁਧਿਆਣਾ ਅਤੇ ਕਪੂਰਥਲਾ ਤੋਂ ਇਲਾਵਾ ਚੰਡੀਗੜ੍ਹ ਨਾਲ ਸਬੰਧਿਤ 1-1 ਮ੍ਰਿਤਕ ਮਰੀਜ...
ਖੇਤਾਂ ਵਿਚ ਕੰਮ ਕਰ ਰਹੇ ਕਿਸਾਨ ਦੀ ਸੱਪ ਦੇ ਡੰਗਣ ਕਾਰਨ ਮੌਤ
. . .  about 1 hour ago
ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਬਾਹਰੀ ਪਿੰਡ ਸੂਰੇਪੁਰ (ਇਬਰਾਹਿਮਪੁਰਾ) ਵਿਖੇ ਖੇਤਾਂ ਵਿਚ ਕੰਮ ਕਰਦੇ ਸਮੇਂ ਇਕ ਕਿਸਾਨ ਨੂੰ ਸੱਪ ਲੜਨ ਕਾਰਨ ਉਸ ਦੀ ਮੌਤ ਹੋ ਗਈ। ਸਿਵਲ ਹਸਪਤਾਲ ਅਜਨਾਲਾ ਵਿਖੇ ਮ੍ਰਿਤਕ ਕਿਸਾਨ ਦੇ ਭਰਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ...
ਸੰਗਰੂਰ 'ਚ ਕਿਸਾਨਾਂ ਨੇ ਰਿਲਾਇੰਸ ਦੀ ਐਕਸਚੇਂਜ ਨੂੰ ਲਾਇਆ ਤਾਲਾ
. . .  about 1 hour ago
ਸੰਗਰੂਰ, 26 ਅਕਤੂਬਰ (ਧੀਰਜ ਪਸ਼ੋਰੀਆ)- ਅੱਜ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ 'ਤੇ ਰੋਸ ਰੈਲੀ ਕਰਨ ਤੋਂ ਬਾਅਦ ਕਿਸਾਨ ਉੱਥੋਂ ਰੋਸ ਮਾਰਚ ਕਰਦੇ ਹੋਏ ਬਰਨਾਲਾ ਰੋਡ 'ਤੇ ਸਥਿਤ ਰਿਲਾਇੰਸ ਦੀ ਐਕਸਚੇਂਜ ਤੱਕ ਗਏ ਅਤੇ ਉਸ...
ਰਾਮਦਾਸ ਅਠਾਵਲੇ ਦੀ ਪਾਰਟੀ ਆਰ. ਪੀ. ਆਈ. 'ਚ ਸ਼ਾਮਿਲ ਹੋਈ ਅਦਾਕਾਰਾ ਪਾਇਲ ਘੋਸ਼
. . .  about 2 hours ago
ਮੁੰਬਈ, 26 ਅਕਤੂਬਰ- ਅਦਾਕਾਰਾ ਪਾਇਲ ਘੋਸ਼ ਮੁੰਬਈ 'ਚ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਦੀ ਅਗਵਾਈ ਵਾਲੀ ਰਿਪਬਲਿਕਨ ਪਾਰਟੀ ਆਫ਼ ਇੰਡੀਆ (ਏ.) 'ਚ ਸ਼ਾਮਿਲ ਹੋ ਗਈ। ਪਾਰਟੀ...
ਦੇਵੀਦਾਸਪੁਰ ਰੇਲਵੇ ਟਰੈਕ ਤੋਂ ਚੁੱਕ ਕੇ ਕਿਸਾਨਾਂ ਨੇ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਲਾਇਆ ਧਰਨਾ
. . .  about 2 hours ago
ਜੰਡਿਆਲਾ ਗੁਰੂ, 26 ਅਕਤੂਬਰ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ 'ਤੇ ਪਿੰਡ ਦੇਵੀਦਾਸਪੁਰਾ ਵਿਖੇ ਲਾਏ ਦਾ ਸਥਾਨ ਬਦਲ ਦਿੱਤਾ ਹੈ। ਕਿਸਾਨਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 26 ਅਕਤੂਬਰ- ਹਿਮਾਚਲ ਪ੍ਰਦੇਸ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋੜਿੰਗ ਪਿੰਡ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ, ਜਿਸ ਤੋਂ ਬਾਅਦ ਤਾਪਮਾਨ 'ਚ ਹੋਰ ਗਿਰਾਵਟ...
ਸੁਪਰੀਮ ਕੋਰਟ ਨੇ ਪਰਾਲੀ ਦੀ ਨਿਗਰਾਨੀ ਲਈ ਕਮੇਟੀ ਬਣਾਉਣ ਦੇ ਫ਼ੈਸਲੇ 'ਤੇ ਲਾਈ ਰੋਕ, ਕੇਂਦਰ ਨੇ ਕਾਨੂੰਨ ਬਣਾਉਣ ਦਾ ਕੀਤਾ ਵਾਅਦਾ
. . .  about 3 hours ago
ਨਵੀਂ ਦਿੱਲੀ, 26 ਅਕਤੂਬਰ- ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੀ ਨਿਗਰਾਨੀ ਲਈ ਜਸਟਿਸ ਮਦਨ ਬੀ. ਲੋਕੁਰ ਦੀ ਪ੍ਰਧਾਨਗੀ ਵਾਲੀ ਇਕ ਮੈਂਬਰੀ ਕਮੇਟੀ ਬਣਾਉਣ ਦੇ ਫ਼ੈਸਲੇ 'ਤੇ ਰੋਕ ਲਗਾ ਦਿੱਤੀ ਹੈ। ਕੇਂਦਰ ਨੇ ਸੁਪਰੀਮ...
ਦਿੱਲੀ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ
. . .  about 3 hours ago
ਨਵੀਂ ਦਿੱਲੀ, 26 ਅਕਤੂਬਰ- ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਆਪਣੇ ਦੋ ਦਿਨਾਂ ਭਾਰਤ ਦੌਰੇ 'ਤੇ ਅੱਜ ਰਾਜਧਾਨੀ ਦਿੱਲੀ ਪਹੁੰਚ ਗਏ ਹਨ। ਇਸ ਦੌਰੇ 'ਤੇ ਉਨ੍ਹਾਂ ਦੇ...
ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ
. . .  about 3 hours ago
ਸ਼ਿਮਲਾ, 26 ਅਕਤੂਬਰ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਅੱਜ ਦੁਪਹਿਰ 1.20 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ ਅਤੇ...
ਬਦਲੀ ਨੀਤੀ 'ਤੇ ਵਰਤੀ ਅਲਗਰਜ਼ੀ ਨੂੰ ਲੈ ਕੇ ਅਧਿਆਪਕਾਂ ਵਲੋਂ ਸਿੱਖਿਆ ਵਿਭਾਗ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ
. . .  about 3 hours ago
ਚੰਡੀਗੜ੍ਹ, 26 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਸਿੱਖਿਆ ਵਿਭਾਗ ਵਲੋਂ ਪਿਛਲੇ ਸੈਸ਼ਨ ਦੌਰਾਨ ਅਧਿਆਪਕਾਂ ਦੀ ਆਨਲਾਈਨ ਬਦਲੀ ਨੀਤੀ ਜਾਰੀ ਕਰਨ ਸਮੇਂ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵਲੋਂ ਹਰ ਸਾਲ...
ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨੇ 'ਤੇ ਬੈਠੇ ਮੇਅਰਾਂ ਨੂੰ ਮਿਲਣਗੇ ਸਤੇਂਦਰ ਜੈਨ
. . .  about 4 hours ago
ਨਵੀਂ ਦਿੱਲੀ, 26 ਅਕਤੂਬਰ- ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਅੱਜ ਦੁਪਹਿਰ ਦੋ ਵਜੇ ਤਿੰਨਾਂ ਨਗਰ ਨਿਗਮਾਂ ਦੇ ਮੇਅਰਾਂ ਨਾਲ ਮੁਲਾਕਾਤ ਕਰਨਗੇ। ਦੱਸਣਯੋਗ ਹੈ ਕਿ ਇਹ ਤਿੰਨੋਂ ਮੇਅਰ ਨਗਰ ਨਿਗਮ ਦੇ...
ਸਿੱਟ ਵਲੋਂ ਸੁਮੇਧ ਸੈਣੀ ਕੋਲੋਂ ਦੁਪਹਿਰ ਡੇਢ ਵਜੇ ਤੱਕ ਕੀਤੀ ਗਈ ਪੁੱਛਗਿੱਛ
. . .  about 4 hours ago
ਐਸ. ਏ. ਐਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ)- 1991 'ਚ ਆਈ. ਏ. ਐਸ. ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ 'ਚ ਨਾਮਜ਼ਦ ਸਾਬਕਾ ਡੀ. ਜੀ. ਪੀ...
ਤਾਮਿਲਨਾਡੂ ਦੇ ਮੈਡੀਕਲ ਕਾਲਜਾਂ 'ਚ 50 ਫ਼ੀਸਦੀ ਰਾਖਵਾਂਕਰਨ ਦੀ ਮੰਗ ਵਾਲੀਆਂ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 4 hours ago
ਨਵੀਂ ਦਿੱਲੀ, 26 ਅਕਤੂਬਰ- ਸੁਪਰੀਮ ਕੋਰਟ ਨੇ ਤਾਮਿਲਨਾਡੂ ਦੇ ਸਟੇਟ ਮੈਡੀਕਲ ਕਾਲਜਾਂ 'ਚ ਹੋਰ ਪਛੜੀਆਂ ਸ਼੍ਰੇਣੀਆਂ (ਓ. ਬੀ. ਸੀ.) ਲਈ 50 ਫ਼ੀਸਦੀ ਰਾਖਵਾਂਕਰਨ ਲਾਗੂ ਕਰਨ...
ਮਹਾਰਾਸ਼ਟਰ 'ਚ ਐਨ. ਸੀ. ਬੀ. ਵਲੋਂ ਇਕ ਡਰੱਗ ਪੈਡਲਰ ਗ੍ਰਿਫ਼ਤਾਰ
. . .  about 4 hours ago
ਮੁੰਬਈ, 26 ਅਕਤੂਬਰ- ਨਾਰਕੋਟਿਕਸ ਕੰਟਰੋਲ ਬਿਊਰੋ (ਐਨ. ਸੀ. ਬੀ.) ਵਲੋਂ ਮੁੰਬਈ ਦੇ ਅੰਧੇਰੀ ਇਲਾਕੇ 'ਚੋਂ ਇਕ ਡਰੱਗ ਪੈਡਲਰ...
ਕੋਲਾ ਘੋਟਾਲਾ ਮਾਮਲੇ 'ਚ 3 ਸਾਲ ਦੀ ਸਜ਼ਾ ਪਾਉਣ ਵਾਲੇ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਮਿਲੀ ਜ਼ਮਾਨਤ
. . .  about 4 hours ago
ਨਵੀਂ ਦਿੱਲੀ, 26 ਅਕਤੂਬਰ- ਐਨ. ਡੀ. ਏ. ਸਰਕਾਰ 'ਚ ਮੰਤਰੀ ਰਹੇ ਦਿਲੀਪ ਰੇ ਅਤੇ ਹੋਰਨਾਂ ਵਿਅਕਤੀਆਂ ਨੂੰ ਸੀ. ਬੀ. ਆਈ. ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਸਾਰਿਆਂ ਨੂੰ 1-1 ਲੱਖ ਰੁਪਏ ਦੇ...
ਪਿਆਜ਼ਾਂ ਦੀ ਮਾਲਾ ਲੈ ਕੇ ਪ੍ਰਚਾਰ 'ਚ ਉਤਰੇ ਤੇਜਸਵੀ, ਕਿਹਾ- 100 ਦੇ ਕਰੀਬ ਕੀਮਤ, ਜਵਾਬ ਦੇਵੇ ਸਰਕਾਰ
. . .  about 4 hours ago
ਪਟਨਾ, 26 ਅਕਤੂਬਰ- ਬਿਹਾਰ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਦੀ ਵੋਟਿੰਗ ਲਈ ਅੱਜ ਸ਼ਾਮੀਂ ਚੋਣ ਪ੍ਰਚਾਰ ਖ਼ਤਮ ਹੋ ਜਾਵੇਗਾ ਪਰ ਇਸੇ ਵਿਚਾਲੇ ਬਿਹਾਰ ਚੋਣਾਂ 'ਚ ਰੁਜ਼ਗਾਰ, ਪ੍ਰਵਾਸੀ ਮਜ਼ਦੂਰਾਂ ਦੇ ਮੁੱਦਿਆਂ ਦੇ ਨਾਲ ਹੀ ਪਿਆਜ਼ ਵੀ ਹੁਣ...
ਕੋਲਾ ਘੋਟਾਲੇ ਮਾਮਲੇ 'ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਤਿੰਨ ਸਾਲ ਦੀ ਸਜ਼ਾ
. . .  about 4 hours ago
ਨਵੀਂ ਦਿੱਲੀ, 26 ਅਕਤੂਬਰ- ਸੀ. ਬੀ. ਆਈ. ਦੀ ਇਕ ਵਿਸ਼ੇਸ਼ ਅਦਾਲਤ ਨੇ ਅੱਜ 21 ਸਾਲ ਪੁਰਾਣੇ ਝਾਰਖੰਡ ਕੋਲਾ ਘੋਟਾਲਾ ਮਾਮਲੇ 'ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਰੇ ਦੇ...
ਦਿੱਲੀ 'ਚ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨੇ 'ਤੇ ਬੈਠੇ ਤਿੰਨਾਂ ਨਗਰ ਨਿਗਮਾਂ ਦੇ ਮੇਅਰ
. . .  about 5 hours ago
ਨਵੀਂ ਦਿੱਲੀ, 26 ਅਕਤੂਬਰ- ਦਿੱਲੀ ਨਗਰ ਨਿਗਮ ਦੇ ਕਰਮਚਾਰੀਆਂ ਦੀ ਤਨਖ਼ਾਹ ਦਾ ਭੁਗਤਾਨ ਨਾ ਕਰਨ 'ਤੇ ਤਿੰਨੋਂ ਨਗਰ ਨਿਗਮਾਂ ਦੇ ਮੇਅਰ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨੇ 'ਤੇ...
ਅੰਮ੍ਰਿਤਸਰ 'ਚ ਪੁਲਿਸ ਵਲੋਂ ਹਥਿਆਰਾਂ ਸਣੇ ਅੰਤਰਰਾਜੀ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  about 5 hours ago
ਅੰਮ੍ਰਿਤਸਰ, 26 ਅਕਤੂਬਰ (ਰੇਸ਼ਮ ਸਿੰਘ)- ਪੁਲਿਸ ਨੇ ਅੱਜ ਇਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਸ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਆਈ. ਜੀ. ਬਾਰਡਰ ਰੇਂਜ ਸੁਰਿੰਦਰਪਾਲ...
ਗੜ੍ਹਸ਼ੰਕਰ 'ਚ ਕੇਂਦਰ ਸਰਕਾਰ ਖ਼ਿਲਾਫ਼ ਗਰਜੇ ਅਕਾਲੀ, ਰੋਸ ਮਾਰਚ ਕਰਕੇ ਸ਼ਹਿਰ ਫੂਕਿਆ ਮੋਦੀ ਮੋਦੀ ਦਾ ਪੁਤਲਾ
. . .  about 5 hours ago
ਗੜ੍ਹਸ਼ੰਕਰ, 26 ਅਕਤੂਬਰ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼...
ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਹੋਇਆ ਕੋਰੋਨਾ
. . .  about 6 hours ago
ਮੁੰਬਈ, 26 ਅਕਤੂਬਰ- ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਪਵਾਰ ਦੇ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਉਨ੍ਹਾਂ...
ਚੋਰੀਆਂ ਕਰਨ ਦੇ ਮਾਮਲੇ 'ਚ ਖਰੜ ਪੁਲਿਸ ਵਲੋਂ ਪੰਜ ਵਿਅਕਤੀ ਗ੍ਰਿਫ਼ਤਾਰ
. . .  about 6 hours ago
ਖਰੜ, 26 ਅਕਤੂਬਰ (ਗੁਰਮੁੱਖ ਸਿੰਘ ਮਾਨ)- ਸਦਰ ਪੁਲਿਸ ਖਰੜ ਵਲੋਂ ਚੋਰੀਆਂ ਕਰਨ ਦੇ ਮਾਮਲੇ 'ਚ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਐਸ. ਪੀ. ਦਿਹਾਤੀ ਰਵਜੋਤ ਗਰੇਵਾਲ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551

ਬਠਿੰਡਾ /ਮਾਨਸਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX