ਤਾਜਾ ਖ਼ਬਰਾਂ


ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  about 1 hour ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  about 1 hour ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  about 2 hours ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  about 2 hours ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  about 2 hours ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 2 hours ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  about 3 hours ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  about 3 hours ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  about 3 hours ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  about 3 hours ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  about 3 hours ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  about 4 hours ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 4 hours ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਬਠਿੰਡਾ /ਮਾਨਸਾ

ਸਰਕਾਰ ਵਲੋਂ ਗਊਸੈੱਸ ਜਾਰੀ ਨਾ ਕਰਨ 'ਤੇ ਅੱਜ ਦੀ ਪਸ਼ੂ ਮੰਡੀ ਖ਼ੁਦ ਲਗਾਵੇਗੀ ਗਊਸ਼ਾਲਾ ਕਮੇਟੀ

ਮੌੜ ਮੰਡੀ, 19 ਸਤੰਬਰ (ਗੁਰਜੀਤ ਸਿੰਘ ਕਮਾਲੂ)- ਪਿਛਲੇ ਕਰੀਬ ਡੇਢ ਸਾਲ ਤੋਂ ਸਥਾਨਕ ਲੋਕਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦੇ ਸਹਿਯੋਗ ਨਾਲ 2000 ਤੋਂ ਵੱਧ ਅਵਾਰਾ ਗਊਆਂ ਨੂੰ ਆਸਰਾ ਦੇਣ ਵਾਲੀ ਆਧੁਨਿਕ ਪਸ਼ੂ ਮੰਡੀ 'ਚ ਸਥਿਤ ਸ੍ਰੀ ਗੋਬਿੰਦ ਗੋਪਾਲ ਸਰਵਸਾਂਝੀ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਪਟਾਕੇ ਜ਼ਬਤ, ਇਕ ਨਾਮਜ਼ਦ

ਰਾਮਾਂ ਮੰਡੀ, 19 ਸਤੰਬਰ (ਤਰਸੇਮ ਸਿੰਗਲਾ/ਅਮਰਜੀਤ ਸਿੰਘ ਲਹਿਰੀ)-ਰਾਮਾਂ ਥਾਣੇ ਦੇ ਏ.ਐਸ.ਆਈ. ਮੱਖਣ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਬੈਂਕ ਬਾਜ਼ਾਰ ਵਿਖੇ ਸਥਿਤ ਸਤਪਾਲ ਦੀ ਦੁਕਾਨ 'ਤੇ ਛਾਪੇਮਾਰੀ ਕਰ ਕੇ ਹਜ਼ਾਰਾਂ ਰੁਪਏ ਮੁੱਲ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦੋਨਾਂ ਪਿੰਡਾਂ ਵਿਚ ਫੈਲੇ ਪੀਲੀਏ ਦਾ ਲਿਆ ਨੋਟਿਸ

ਬਠਿੰਡਾ, 19 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਬਠਿੰਡਾ ਦੇ ਪਿੰਡ ਹਰਰਾਏਪੁਰ ਅਤੇ ਰਾਮਾਂ ਵਿਖੇ ਇਲਾਕਾ ਨਿਵਾਸੀਆਂ ਨੂੰ ਦਰਪੇਸ਼ ਪੀਲੀਏ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੇਂਦਰੀ ਸਿਹਤ ਮੰਤਰਾਲਾ ਦੀ ਟੀਮ ਬਠਿੰਡਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਜਥੇਬੰਦੀਆਂ ਮਾਰਚ ਕਰ ਕੇ ਅੱਜ ਦੇਣਗੀਆਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਬਠਿੰਡਾ, 19 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੈਨਸ਼ਨਰਜ਼ ਜਥੇਬੰਦੀਆਂ ਦੀ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ | ਇਸ ਮੌਕੇ ਦਰਸ਼ਨ ਮੌੜ ਤੇ ਸੁਖਦੇਵ ਸਿੰਘ ਚੌਹਾਨ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੀਆਂ ਪੈਨਸ਼ਨਰਜ਼ ਜਥੇਬੰਦੀਆਂ ਆਪਣੇ ਪੱਧਰ 'ਤੇ ਸਰਕਾਰ ...

ਪੂਰੀ ਖ਼ਬਰ »

40 ਲੀਟਰ ਲਾਹਣ ਬਰਾਮਦ

ਬਠਿੰਡਾ ਛਾਉਣੀ, 19 ਸਤੰਬਰ (ਪਰਵਿੰਦਰ ਸਿੰਘ ਜੌੜਾ)-ਭੁੱਚੋ ਪੁਲਿਸ ਨੇ ਤੁੰਗਵਾਲੀ ਪਿੰਡ 'ਚੋਂ 40 ਲੀਟਰ ਲਾਹਣ (ਕੱਚੀ ਸ਼ਰਾਬ) ਬਰਾਮਦ ਕੀਤੀ ਹੈ | ਪੁਲਿਸ ਚੌਕੀ ਇੰਚਾਰਜ ਹਰਗੋਬਿੰਦ ਸਿੰਘ ਅਨੁਸਾਰ ਮੁਖ਼ਬਰੀ ਮਿਲਣ 'ਤੇ ਹੌਲਦਾਰ ਚਮਕੌਰ ਸਿੰਘ ਨੇ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

18 ਡੱਬੇ ਸ਼ਰਾਬ ਤਸਕਰੀ ਮਾਮਲੇ ਦਾ ਦੋਸ਼ੀ ਗਿ੍ਫ਼ਤਾਰ

ਬਠਿੰਡਾ, 19 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਦੇ ਸੀ.ਆਈ.ਏ. ਸਟਾਫ਼ ਇਕ ਵਲੋਂ ਬੀਤੀ 13 ਸਤੰਬਰ ਨੂੰ ਥਾਣਾ ਤਲਵੰਡੀ ਸਾਬੋ ਦੇ ਇਲਾਕੇ 'ਚੋਂ ਵਰਨਾ ਕਾਰ ਸਮੇਤ ਬਰਾਮਦ ਕੀਤੀ ਗਈ 18 ਡੱਬੇ ਨਾਜਾਇਜ਼ ਹਰਿਆਣਵੀ ਸ਼ਰਾਬ ਦੇ ਮਾਮਲੇ 'ਚ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਡਾਕਟਰ ਨਾ ਆਉਣ ਕਾਰਨ ਮੁਢਲਾ ਸਿਹਤ ਕੇਂਦਰ ਪੱਕਾ ਕਲਾਂ ਨੂੰ ਲੱਗੇ ਜਿੰਦਰੇ

ਸੰਗਤ ਮੰਡੀ, 19 ਸਤੰਬਰ (ਸ਼ਾਮ ਸੁੰਦਰ ਜੋਸ਼ੀ)- ਮੁੱਢਲਾ ਸਿਹਤ ਕੇਂਦਰ ਪੱਕਾ ਕਲਾਂ ਪਿਛਲੇ ਦੋ ਢਾਈ ਸਾਲਾਂ ਤੋਂ ਡਾਕਟਰਾਂ ਅਤੇ ਹੋਰ ਸਟਾਫ਼ ਦੀ ਕਮੀ ਨਾਲ ਜੂਝ ਰਿਹਾ ਹੈ | ਸਟਾਫ਼ ਪੂਰਾ ਨਾ ਹੋਣ ਕਾਰਨ ਅਕਸਰ ਹੀ ਇਸ ਕੇਂਦਰ ਨੂੰ ਜਿੰਦਰੇ ਲੱਗੇ ਰਹਿੰਦੇ ਹਨ | ਵੀਰਵਾਰ ਨੂੰ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਦੇ ਮੰਤਵ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਬਠਿੰਡਾ, 19 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਬਠਿੰਡਾ 'ਚ ਪਲਾਸਟਿਕ ਦੇ ਮੁਕੰਮਲ ਖ਼ਾਤਮੇ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਕਿਹਾ ਕਿ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਇਸਤੇਮਾਲ ਕਰਨ 'ਤੇ ਪਹਿਲੀ ਵਾਰ 2 ਹਜ਼ਾਰ ਦਾ ਤੇ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਜ਼ਿਲ੍ਹਾ ਪੱਧਰੀ ਧਰਨਾ

ਬਠਿੰਡਾ, 19 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਮਗਨਰੇਗਾ ਕਰਮਚਾਰੀ ਯੂਨੀਅਨ, ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸੁਖਵੀਰ ਸਿਵੀਆਂ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਦਿਆਲਪੁਰਾ ਮਿਰਜ਼ਾ ਦੇ ਗ਼ਰੀਬ ਪਰਿਵਾਰਾਂ ਵਲੋਂ ਮੁੜ ਧਰਨਾ

ਭਗਤਾ ਭਾਈਕਾ, 19 ਸਤੰਬਰ (ਸੁਖਪਾਲ ਸਿੰਘ ਸੋਨੀ)- ਪਿੰਡ ਦਿਆਲਪੁਰਾ ਮਿਰਜ਼ਾ ਦੀ 164 ਕਨਾਲਾ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਪਿੰਡ ਦੇ ਗ਼ਰੀਬ ਪਰਿਵਾਰਾਂ ਨੇ ਅੱਜ ਮੁੜ ਤਹਿਸੀਲਦਾਰ ਕੰਪਲੈਕਸ ਭਗਤਾ ਭਾਈਕਾ ਵਿਖੇ ਰੋਸ ਧਰਨਾ ਦਿੱਤਾ | ਇਸ ਮੌਕੇ ਗ਼ਰੀਬ ਪਰਿਵਾਰਾਂ ਨੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਘੁੰਮਣ ਖ਼ੁਰਦ ਪਿੰਡ ਇਕਾਈ ਦੀ ਚੋਣ

ਮੌੜ ਮੰਡੀ, 19 ਸਤੰਬਰ (ਗੁਰਜੀਤ ਸਿੰਘ ਕਮਾਲੂ, ਲਖਵਿੰਦਰ ੇਸਿੰਘ ਮੌੜ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰਾ (ਏਕਤਾ) ਦੀ ਇਕ ਅਹਿਮ ਮੀਟਿੰਗ ਪਿੰਡ ਘੁੰਮਣ ਖ਼ੁਰਦ ਦੀ ਧਰਮਸ਼ਾਲਾ ਵਿਚ ਕੀਤੀ ਗਈ ਜਿਸ ਵਿਚ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਜੋਧਪੁਰ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਜ਼ੋਨ ਪੱਧਰੀ (ਸੰਗਤ) ਅਥਲੈਟਿਕਸ ਦੀਆਂ ਖੇਡਾਂ ਵਿਚ ਸੇਖੂ ਸਕੂਲ ਨੇ ਬਾਜ਼ੀ ਮਾਰੀ

ਰਾਮਾਂ ਮੰਡੀ, 19 ਸਤੰਬਰ (ਤਰਸੇਮ ਸਿੰਗਲਾ)- ਬੀਤੇ ਦਿਨੀਂ ਸਪੋਰਟਸ ਸਕੂਲ ਘੁੱਦਾ ਵਿਖੇ ਆਯੋਜਿਤ ਦੋ ਰੋਜ਼ਾ ਸੰਗਤ ਜ਼ੋਨ ਪੱਧਰੀ ਅਥਲੈਟਿਕਸ ਦੀਆਂ ਖੇਡਾਂ ਵਿਚ ਸੇਖੂ ਸਕੂਲ ਨੇ ਬਾਜ਼ੀ ਮਾਰੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੂ ...

ਪੂਰੀ ਖ਼ਬਰ »

ਪੇਂਡੂ ਤੇ ਸ਼ਹਿਰੀ ਵਿਦਿਆਰਥੀਆਂ ਵਿਚਕਾਰ ਅਦਾਨ ਪ੍ਰਦਾਨ ਵਧੀਆ ਉਪਰਾਲਾ- ਸਿੱਧੂ

ਕੋਟਸਮੀਰ, 19 ਸਤੰਬਰ (ਰਣਜੀਤ ਸਿੰਘ ਬੁੱਟਰ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੇਂਡੂ ਅਤੇ ਸ਼ਹਿਰੀ ਵਿਦਿਆਰਥੀਆਂ ਵਿਚਕਾਰ ਵਿਚਾਰਾਂ ਦਾ ਅਦਾਨ ਪ੍ਰਦਾਨ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਕੂਲ ਬਠਿੰਡਾ ਦੀਆਂ ਵਿਦਿਆਰਥਣਾਂ ਲੈਕਚਰਾਰ ਹਰਚਰਨ ...

ਪੂਰੀ ਖ਼ਬਰ »

ਪਿੰਡ ਤਰਖਾਣਵਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਰਾਮਾਂ ਮੰਡੀ, 19 ਸਤੰਬਰ (ਤਰਸੇਮ ਸਿੰਗਲਾ)-ਹੈਂਡ ਇਨ ਹੈਂਡ ਅਤੇ ਰਿਫਾਇਨਰੀ ਵਲੋਂ ਸਾਂਝੇ ਤੌਰ 'ਤੇ ਨੇੜਲੇ ਪਿੰਡ ਤਰਖਾਣਾਵਲਾ ਵਿਖੇ ਇਕ ਜਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਦੌਰਾਨ ਹੈਂਡ ਇਨ ਹੈਂਡ ਦੇ ਏਜੀਐਮ ਵਰਿੰਦਰ ਕੋਮਲ, ਉਨ੍ਹਾਂ ਦੀ ਟੀਮ, ਰਿਫਾਇਨਰੀ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਜੋਧਪੁਰ ਪਾਖਰ ਵਿਖੇ ਹਰਬਲ ਗਾਰਡਨ ਤਿਆਰ ਕੀਤਾ

ਸੀਂਗੋ ਮੰਡੀ, 19 ਸਤੰਬਰ (ਪਿ੍ੰਸ ਸੌਰਭ ਗਰਗ)- ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਦੀ ਮਦਦ ਨਾਲ ਵਣ ਵਿਭਾਗ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਜੋਧਪੁਰ ਪਾਖਰ ਵਿਖੇ ਹਰਬਲ ਗਾਰਡਨ ਤਿਆਰ ਕੀਤਾ ਗਿਆ | ਮੈਡਮ ਮਿਸ ਬੇਅੰਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਵਿਭਾਗ ...

ਪੂਰੀ ਖ਼ਬਰ »

ਵਿਧਾਇਕ ਕੋਟਭਾਈ ਨੇ ਗੋਬਿੰਦਪੁਰਾ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਬਠਿੰਡਾ ਛਾਉਣੀ, 19 ਸਤੰਬਰ (ਪਰਵਿੰਦਰ ਸਿੰਘ ਜੌੜਾ)- ਵਿਧਾਨ ਸਭਾ ਹਲਕਾ ਭੁੱਚੋ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਪਿੰਡ ਗੋਬਿੰਦਪੁਰਾ ਵਿਖੇ ਸਮਾਰਟ ਵਿਲੇਜ਼ ਯੋਜਨਾ ਤਹਿਤ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਇਸ ਪ੍ਰਤੀਨਿਧ ਨਾਲ ਗੱਲਬਾਤ ...

ਪੂਰੀ ਖ਼ਬਰ »

ਜੀ. ਡੀ. ਗਰੁੱਪ ਆਫ਼ ਇੰਸਟੀਚਿਊਟ ਦਾ ਜ਼ੋਨ ਪੱਧਰੀ ਅਥਲੈਟਿਕ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਰਾਮਾਂ ਮੰਡੀ, 19 ਸਤੰਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਗੁਰਥੜੀ ਵਿਖੇ ਸਥਿਤ ਜੀ. ਡੀ. ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਇਲਾਕੇ ਵਿਚ ਜੀ. ਡੀ. ਗਰੁੱਪ ਦਾ ਨਾਂਅ ਰੌਸ਼ਨ ਕੀਤਾ ...

ਪੂਰੀ ਖ਼ਬਰ »

4 ਦਰਜਨ ਦੇ ਕਰੀਬ ਕਾਂਗਰਸੀ ਪਰਿਵਾਰ ਭਾਜਪਾ 'ਚ ਸ਼ਾਮਿਲ

ਮਹਿਰਾਜ, 19 ਸਤੰਬਰ (ਸੁਖਪਾਲ ਮਹਿਰਾਜ)- ਪਿੰਡ ਮਹਿਰਾਜ ਵਿਖੇ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਲਈ ਭਾਜਪਾ ਵਰਕਰ ਬਲਜਿੰਦਰ ਸਿੰਘ ਸਿੱਧੂ, ਕੁਲਵਿੰਦਰ ਸਿੰਘ, ਜਗਤਾਰ ਸਿੰਘ, ਹਰਵਿੰਦਰ ਕੌਰ, ਸੁਰਿੰਦਰ ਸਿੰਘ ਸੋਢੀ, ਸੁਖਵੰਤ ਸਿੰਘ, ਡਾ. ਸੁਖਪਾਲ ਸਿੰਘ ਗੋਗਰੀ ਦੀ ਪੇ੍ਰਰਨਾ ...

ਪੂਰੀ ਖ਼ਬਰ »

ਵਿਧਾਇਕਾ ਰੂਬੀ ਵਲੋਂ ਅਹੁਦੇਦਾਰਾਾ ਨਾਲ ਮੀਟਿੰਗ

ਬਠਿੰਡਾ, 19 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਪ੍ਰੋ ਰੁਪਿੰਦਰ ਕੌਰ ਰੂਬੀ ਹਲਕਾ ਵਲੋਂ ਬਠਿੰਡਾ ਦਿਹਾਤੀ ਦੇ ਪਿੰਡ ਪਥਰਾਲਾ ਵਿਖੇ ਹੋਣ ਜਾ ਰਹੀ ਸੰਸਦ ਮੈਂਬਰ ਭਗਵੰਤ ਮਾਨ ਦੀ 22 ਸਤੰਬਰ ਐਤਵਾਰ ਨੂੰ ਰੈਲੀ ...

ਪੂਰੀ ਖ਼ਬਰ »

ਉਦਯੋਗਿਕ ਪੇ੍ਰਰਨਾ ਮੁਹਿੰਮ ਤਹਿਤ ਦੋ ਦਿਨਾ ਵਰਕਸ਼ਾਪ ਕਰਵਾਈ

ਬਠਿੰਡਾ, 19 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਵਿਦਿਆਰਥੀਆਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਪ੍ਰੇਰਿਤ ਕਰਨ ਹਿੱਤ ਸਰਕਾਰੀ ਬਹੁਤਕਨੀਕੀ ਕਾਲਜ ਬਠਿੰਡਾ ਵਿਖੇ ਦੋ ਦਿਨਾਂ ਵਰਕਸ਼ਾਪ ਕਰਵਾਈ ਗਈ | ਭਾਰਤ ਸਰਕਾਰ ਦੇ ਉਦਯੋਗ ਮੰਤਰਾਲੇ ਅਧੀਨ ਆੳਾੁਦੀ ਸੰਸਥਾ ...

ਪੂਰੀ ਖ਼ਬਰ »

ਤੁੰਗਵਾਲੀ ਦੇ ਅਥਲੀਟਾਂ ਨੇ ਭੁੱਚੋ ਮੰਡੀ ਜ਼ੋਨ ਦੀ ਅਥਲੈਟਿਕਸ ਮੀਟ 'ਚ ਕਰਵਾਈ ਬੱਲੇ-ਬੱਲੇ

ਬਠਿੰਡਾ ਛਾਉਣੀ, 19 ਸਤੰਬਰ (ਪਰਵਿੰਦਰ ਸਿੰਘ ਜੌੜਾ)-ਸਰਕਾਰੀ ਸੈਕੰਡਰੀ ਸਕੂਲ ਤੁੰਗਵਾਲੀ ਦੇ ਅਥਲੀਟਾਂ ਨੇ ਭੁੱਚੋ ਮੰਡੀ ਜ਼ੋਨ ਦੀ ਅਥਲੈਟਿਕਸ ਮੀਟ ਵਿਚ ਅੰਡਰ-14, 17 ਅਤੇ 19 ਲੜਕੇ-ਲੜਕੀਆਂ ਨੇ 41 ਤਗਮੇ ਜਿੱਤ ਕੇ ਆਪਣਾ ਦਬਦਬਾ ਕਾਇਮ ਰੱਖਦਿਆਂ ਬੱਲੇ-ਬੱਲੇ ਕਰਵਾ ਦਿੱਤੀ | ...

ਪੂਰੀ ਖ਼ਬਰ »

1 ਜਨਵਰੀ 2020 ਨੂੰ 18 ਸਾਲ ਦੇ ਹੋਣ ਵਾਲੇ ਵੋਟਰਾਂ ਦੀ ਵੋਟ ਨੂੰ ਬਣਾਉਣਾ ਕੀਤਾ ਜਾਵੇ ਲਾਜ਼ਮੀ-ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 19 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਵਧੀਕ ਡਿਪਟੀ ਕਮਿਸ਼ਨਰ ਵਿਕਾਸ-ਕਮ-ਨੋਡਲ ਅਫ਼ਸਰ ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਚੋਣ ਕਮਿਸ਼ਨਰ ਭਾਰਤ ਵਲੋਂ ਚਲਾਏ ਜਾ ਰਹੇ ਇਲੈਕਟਰਜ਼ ਵੈਰੀਫ਼ਿਕੇਸ਼ਨ ਪ੍ਰੋਗਰਾਮ ਅਤੇ ਸਵੀਪ ਗਤੀਵਿਧੀਆਂ ਦੀ ਜਾਗਰੂਕਤਾ ...

ਪੂਰੀ ਖ਼ਬਰ »

ਭਾਕਿਯੂ ਕ੍ਰਾਂਤੀਕਾਰੀ 21 ਨੂੰ ਕਰੇਗੀ ਸੜਕੀ ਆਵਾਜਾਈ ਠੱਪ

ਗੋਨਿਆਣਾ, 19 ਸਤੰਬਰ (ਲਛਮਣ ਦਾਸ ਗਰਗ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਮਜ਼ਦੂਰਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਫ਼ੈਸਲਾ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ 21 ਸਤੰਬਰ ਨੂੰ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੜਕੀ ਆਵਾਜਾਈ ਰੋਕਣ ਦਾ ...

ਪੂਰੀ ਖ਼ਬਰ »

ਕਰਜ਼ਾ ਨਿਵਾਰਨ ਸਬੰਧੀ ਜਾਗਰੂਕਤਾ ਸਮਾਗਮ

ਮਹਿਰਾਜ, 19 ਸਤੰਬਰ (ਸੁਖਪਾਲ ਮਹਿਰਾਜ)-ਬੀਤੇ ਦਿਨੀਂ ਸਟੇਟ ਬੈਂਕ ਆਫ਼ ਇੰਡੀਆ ਬ੍ਰਾਂਚ ਮਹਿਰਾਜ ਵਲੋਂ ਚੀਫ਼ ਮੈਨੇਜਰ ਐਸ. ਕੇ. ਸਿੰਘ ਦੀ ਅਗਵਾਈ ਹੇਠ ਕਰਜ਼ਾ ਨਿਵਾਰਨ ਅਤੇ ਬੈਂਕ ਦੀਆਂ ਵੱਖ-ਵੱਖ ਸਕੀਮਾਂ ਤੋਂ ਜਾਣੂ ਕਰਵਾਉਣ ਸਬੰਧੀ ਗ੍ਰਾਮ ਸਭਾ ਹਾਲ ਮਹਿਰਾਜ ਵਿਖੇ ...

ਪੂਰੀ ਖ਼ਬਰ »

ਐਮ. ਬੀ. ਏ. ਦੇ ਵਿਦਿਆਰਥੀਆਂ ਨੇ 'ਮਨੁੱਖੀ ਅਧਿਕਾਰਾਂ' ਬਾਰੇ ਸਹੁੰ ਚੁੱਕੀ

ਬਠਿੰਡਾ, 19 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਹਰ ਵਿਅਕਤੀ ਨੂੰ ਬੁਨਿਆਦੀ ਜੀਵਨ ਜਿਉਣ, ਸਿੱਖਿਆ, ਸਿਹਤਮੰਦ ਵਾਤਾਵਰਨ ਅਤੇ ਗੁਲਾਮੀ ਤੋਂ ਮੁਕਤ ਰਹਿਣ ਦਾ ਪੂਰਨ ਅਧਿਕਾਰ ਹੈ | ਇਸ ਲਈ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ...

ਪੂਰੀ ਖ਼ਬਰ »

ਪਿੰਡ ਭੋਖੜਾ ਦੇ ਮਜ਼ਦੂਰਾਂ ਨੂੰ ਮਗਨਰੇਗਾ ਸਕੀਮ ਤਹਿਤ ਕੰਮ ਦੇਣ ਅਤੇ ਘਰਾਂ ਅੱਗੋਂ ਹੱਡਾਰੋੜੀ ਚੁਕਵਾਉਣ ਦੀ ਮੰਗ

ਗੋਨਿਆਣਾ, 19 ਸਤੰਬਰ (ਲਛਮਣ ਦਾਸ ਗਰਗ)- ਅੱਜ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਭੋਖੜਾ ਵਿਚ ਰੈਲੀ ਕੀਤੀ ਗਈ | ਜਿਸ ਵਿਚ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਸੁਖਪਾਲ ਸਿੰਘ ਿਖ਼ਆਲੀ ਵਾਲਾ ਨੇ ਕਿਹਾ ਕਿ ਪਿੰਡ ਭੋਖੜਾ ਦੇ ਮਜ਼ਦੂਰਾਂ ਨੂੰ ...

ਪੂਰੀ ਖ਼ਬਰ »

ਸਹਾਰਾ ਜਨ ਸੇਵਾ ਵਲੋਂ 4 ਲਾਸ਼ਾਂ ਦਾ ਸਸਕਾਰ

ਬਠਿੰਡਾ, 19 ਸਤੰਬਰ (ਸਟਾਫ਼ ਰਿਪੋਰਟਰ)- ਸਥਾਨਕ ਦਾਣਾ ਮੰਡੀ ਸ਼ਮਸ਼ਾਨ ਭੂਮੀ ਵਿਖੇ ਸਹਾਰਾ ਜਨ ਸੇਵਾ ਨੇ 4 ਲਾਸਾਂ, ਜੋ ਕਿ ਵੱਖ-ਵੱਖ ਥਾਵਾਂ ਤੋਂ ਮਿਲੀਆਂ ਸਨ, ਦਾ ਪੁਲਿਸ ਰਾਹੀਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੂਰਨ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਸਸਕਾਰ ਕੀਤਾ ...

ਪੂਰੀ ਖ਼ਬਰ »

ਬੁਰਜ ਮਹਿਮਾ ਦੇ ਆਾਗਣਵਾੜੀ ਸੈਂਟਰ 'ਚ ਪੋਸ਼ਣ ਅਭਿਆਨ ਤਹਿਤ ਮੀਟਿੰਗ ਹੋਈ

ਬੱਲੂਆਣਾ, 19 ਸਤੰਬਰ (ਗੁਰਨੈਬ ਸਾਜਨ)- ਬਠਿੰਡਾ ਦੇ ਪਿੰਡ ਬੁਰਜ ਮਹਿਮਾ ਵਿਖੇ ਆਂਗਣਵਾੜੀ ਸੈਂਟਰ 'ਚ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪੋਸ਼ਣ ਅਭਿਆਨ ਤਹਿਤ ਮੀਟਿੰਗ ਸੁਪਰਵਾਈਜ਼ਰ ਮਨਜੀਤ ਰਾਣੀ ਦੀ ਅਗਵਾਈ ਹੇਠ ਕੀਤੀ ਗਈ¢ ਮੀਟਿੰਗ ਦੌਰਾਨ ਸੁਪਰਵਾਈਜ਼ਰ ਮਨਜੀਤ ਰਾਣੀ ...

ਪੂਰੀ ਖ਼ਬਰ »

ਹਾਈਕਮਾਂਡ ਦੀ ਘੁਰਕੀ ਤੋਂ ਬਾਅਦ ਮੁੜ ਅਕਾਲੀ-ਭਾਜਪਾ ਕੌਾਸਲਰ ਅਤੇ ਆਗੂ ਮੇਅਰ ਬਲਵੰਤ ਰਾਏ ਨਾਥ ਦੇ ਹੱਕ ਵਿਚ ਨਿੱਤਰੇ

ਬਠਿੰਡਾ, 19 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਨਗਰ ਨਿਗਮ 'ਚ ਬੀਤੇ ਸ਼ੁੱਕਰਵਾਰ ਨੂੰ ਵਾਪਰੇ ਘਟਨਾਕ੍ਰਮ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਪਾਰਟੀ ਦੇ ਕੌਾਸਲਰਾਂ ਅਤੇ ...

ਪੂਰੀ ਖ਼ਬਰ »

ਸ਼ੁਰੂਆਤੀ ਮੈਚ 'ਚ ਸੰਗਰੂਰ ਦੀ ਰੋਪੜ 'ਤੇ ਜਿੱਤ
65ਵੀਆਂ ਰਾਜ ਪੱਧਰੀ ਸਕੂਲ ਖੇਡਾਂ (ਹਾਕੀ) ਦਾ ਬਠਿੰਡਾ 'ਚ ਆਗਾਜ਼

ਬਠਿੰਡਾ, 19 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਜ਼ਿਲ੍ਹਾ ਸਿੱਖਿਆ ਵਿਭਾਗ, ਬਠਿੰਡਾ ਦੀ ਮੇਜ਼ਬਾਨੀ 'ਚ 65ਵੀਆਂ ਰਾਜ ਪੱਧਰੀ ਸਕੂਲ ਹਾਕੀ ਖੇਡਾਂ (ਅੰਡਰ-14 ਲੜਕੇ-ਲੜਕੀਆਂ) ਦਾ ਆਗਾਜ਼ ਹੋ ਗਿਆ | ਖੇਡਾਂ 'ਚ ਵੱਖ-ਵੱਖ ਜ਼ਿਲਿ੍ਹਆਂ ਦੇ 700 ਤੋਂ ਵੱਧ ਖਿਡਾਰੀ-ਖਿਡਾਰਨਾਂ ...

ਪੂਰੀ ਖ਼ਬਰ »

65ਵੀਆਂ ਰਾਜ ਪੱਧਰੀ ਸਕੂਲ ਖੇਡਾਂ (ਹਾਕੀ) ਦਾ ਬਠਿੰਡਾ 'ਚ ਆਗਾਜ਼

ਬਠਿੰਡਾ, 19 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਜ਼ਿਲ੍ਹਾ ਸਿੱਖਿਆ ਵਿਭਾਗ, ਬਠਿੰਡਾ ਦੀ ਮੇਜ਼ਬਾਨੀ 'ਚ 65ਵੀਆਂ ਰਾਜ ਪੱਧਰੀ ਸਕੂਲ ਹਾਕੀ ਖੇਡਾਂ (ਅੰਡਰ-14 ਲੜਕੇ-ਲੜਕੀਆਂ) ਦਾ ਆਗਾਜ਼ ਹੋ ਗਿਆ | ਖੇਡਾਂ 'ਚ ਵੱਖ-ਵੱਖ ਜ਼ਿਲਿ੍ਹਆਂ ਦੇ 700 ਤੋਂ ਵੱਧ ਖਿਡਾਰੀ-ਖਿਡਾਰਨਾਂ ...

ਪੂਰੀ ਖ਼ਬਰ »

ਜਥੇਦਾਰ ਬਲਤੇਜ ਸਿੰਘ ਪਿੱਥੋ ਦੇ ਅਕਾਲ ਚਲਾਣੇ 'ਤੇ ਸ਼ੋਕ ਪ੍ਰਗਟ

ਚਾਉਕੇ, 19 ਸਤੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਪਿੱਥੋ ਦੇ ਸੀਨੀਅਰ ਟਕਸਾਲੀ ਅਕਾਲੀ ਆਗੂ ਜਥੇਦਾਰ ਬਲਤੇਜ ਸਿੰਘ ਪਿੱਥੋ ਦੇ ਅਕਾਲ ਚਲਾਣੇ 'ਤੇ ਹਲਕਾ ਮੌੜ ਦੇ ਅਕਾਲੀ ਆਗੂਆਂ ਨੇ ਗਹਿਰਾ ਸ਼ੋਕ ਪ੍ਰਗਟ ਕੀਤਾ ਹੈ | ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ...

ਪੂਰੀ ਖ਼ਬਰ »

ਬਠਿੰਡਾ ਸ਼ਹਿਰ ਨੂੰ ਅਵਾਰਾ ਪਸ਼ੂਆਂ ਤੋਂ ਨਿਜਾਤ ਦਿਵਾਉਣ ਲਈ ਬਠਿੰਡਾ ਪੁਲਿਸ ਵਲੋਂ ਮੁਹਿੰਮ ਸ਼ੁਰੂ

ਬਠਿੰਡਾ, 19 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਕਰੋੜਾਂ ਰੁਪਏ ਗਊਸੈਸ ਦੇ ਰੂਪ ਵਿਚ ਇਕੱਠਾ ਕਰਨ ਵਾਲੀ ਨਗਰ ਨਿਗਮ ਸ਼ਹਿਰ ਵਾਸੀਆਂ ਨੂੰ ਅਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਵਿਚ ਪੂਰੀ ਤਰ੍ਹਾਂ ਅਸਫਲ ਨਜ਼ਰ ਆ ਰਹੀ ਹੈ | ਅਜਿਹੇ ਵਿਚ ਬਠਿੰਡਾ ਪੁਲਿਸ ਨੇ ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ ਭਾਰਤੀ ਸਟੇਟ ਬੈਂਕ ਦੁਆਰਾ ਵਿਸ਼ੇਸ਼ ਸੈਮੀਨਾਰ

ਰਾਮਾਂ ਮੰਡੀ, 19 ਸਤੰਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੀ ਭਾਰਤੀਆ ਸਟੇਟ ਬੈਂਕ ਬ੍ਰਾਂਚ ਰਾਮਾਂ ਦੇ ਚੀਫ ਮੈਨੇਜਰ ਸੁਭਾਸ਼ ਚੰਦਰ ਡੰਡਵਾਲ ਦੀ ਅਗਵਾਈ ਵਿਚ ਸਥਾਨਕ ਸ਼ਹਿਰ ਵਿਖੇ ਸਟੇਟ ਬੈਂਕ ਆਫ ਇੰਡੀਆ ਦੁਆਰਾ ਨਵੀਂ ਲਾਂਚ ਕੀਤੀ ਗਈ ਆੜ੍ਹਤੀਆ ਪਲੱਸ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ਵਿਚ ਰਾਮਾਂ ਮੰਡੀ ਦੇ ਆੜ੍ਹਤ ਦੁਕਾਨਦਾਰ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਇਸ ਸੈਮੀਨਾਰ ਵਿਚ ਕ੍ਰਿਸ਼ਨ ਕੁਮਾਰ ਧੋਲੀਆਂ ਰਿਜਨਲ ਮੈਨੇਜਰ ਬਠਿੰਡਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੰੁਚੇ ਕ੍ਰਸ਼ਨ ਕੁਮਾਰ ਧੋਲੀਆਂ ਰਿਜਨਲ ਮੈਨੇਜਰ ਬਠਿੰਡਾ ਅਤੇ ਸੀ.ਪੀ ਮਿੱਤਲ ਚੀਫ ਮੈਨੇਜਰ ਨੇ ਆੜ੍ਹਤ ਦੁਕਾਨਦਾਰਾਂ ਸਟੇਟ ਬੈਂਕ ਆਫ ਇੰਡੀਆ ਦੁਆਰਾ ਨਵੀਂ ਲਾਂਚ ਕੀਤੀ ਗਈ ਆੜ੍ਹਤੀਆ ਪਲੱਸ ਸਕੀਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆੜ੍ਹਤ ਦੁਕਾਨਦਾਰ ਜਿਵੇਂ ਕਰੰਟ ਅਕਾਊਾਟ, ਰੈਗੂਲਰ ਅਕਾਊਾਟ, ਪਲੇਟੀਨਮ ਕਰੰਟ ਅਕਾਊਾਟ, ਯੋਨੋ ਕੈਸ਼ ਵਿਦਡਰਾਅ ਆਦਿ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ | ਇਸ ਮੌਕੇ ਪੰਕਜ ਕੁਮਾਰ ਡਿਪਟੀ ਬ੍ਰਾਂਚ ਮੈਨੇਜਰ, ਏ.ਕੇ ਜਹਾ ਸਹਾਇਕ ਮੈਨੇਜਰ, ਐਡਵੋਕੇਟ ਸੁਭਾਸ਼ ਗਰਗ, ਐਡਵੋਕੇਟ ਵਿਪੁਨ ਗਰਗ, ਪਵਨ ਕੁਮਾਰ ਸ਼ਰਮਾ, ਭੂਰਾ ਲਾਲ ਗਰਗ ਪ੍ਰਧਾਨ ਆੜਤੀਆ ਐਸੋਸੀਏਸ਼ਨ ਰਾਮਾਂ, ਕ੍ਰਿਸ਼ਨ ਲਾਲ ਭਾਗੀਵਾਂਦਰ, ਹੀਰਾ ਲਾਲ ਗੋਇਲ, ਸਤਵੀਰ ਸਿੰਘ ਅਸੀਜਾ, ਗੁਰਵਿੰਦਰ ਸਿੰਘ, ਜੀਵਨ ਸਿੰਗਲਾ, ਚੌਧਰੀ ਜਗਮੋਹਨ ਮਿੱਤਲ, ਧਰਮ ਸਿੰਘ, ਮਹੇਸ਼ ਕੁਮਾਰ ਬਖਤੂ, ਇੰਦਰ ਸਿੰਘ, ਕੇਵਲ ਕ੍ਰਿਸ਼ਨ ਕਾਕਾ ਬੰਗੀ, ਐਮ.ਸੀ ਪੁਨੀਤ ਮਹੇਸ਼ਵਰੀ, ਟੋਨੀ ਨਗਲਾ, ਸੰਜੀਵ ਟੀਨਾ ਆਦਿ ਵਿਸ਼ੇਸ਼ ਰੂਪ ਵਿਚ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਮਰ ਹਿੱਲ ਕਾਨਵੈਂਟ ਸਕੂਲ ਦੇ ਸਥਾਪਨਾ ਦਿਵਸ ਮੌਕੇ ਸਮਾਗਮ

ਬਠਿੰਡਾ, 19 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਮਰ ਹਿੱਲ ਕਾਂਨਵੈਟ ਸਕੂਲ, ਬਠਿੰਡਾ ਵਿਖੇ ਸਕੂਲ ਦੇ 43ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾਂ, ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਮਾਸਟਰ ਕੇਡਰ ਤੋਂ ਪ੍ਰਮੋਟ ਹੋਏ ਲੈਕਚਰਾਰਾਂ ਨੂੰ ਡਿਮੋਟ ਕਰਨ ਦੀ ਨਿਖੇਧੀ

ਬਠਿੰਡਾ, 19 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅਧਿਆਪਕ ਜਥੇਬੰਦੀਆਂ ਨੇ ਸਿੱਖਿਆ ਵਿਭਾਗ ਦੁਆਰਾ ਮਾਸਟਰ ਕੇਡਰ ਤੋਂ ਪ੍ਰਮੋਟ ਹੋਏ ਲੈਕਚਰਾਰਾਂ ਨੂੰ ਡਿਮੋਟ ਕਰਨ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ | ਜਥੇਬੰਦੀ ਆਗੂਆਂ ਨੇ ਕਿਹਾ ਕਿ ਵਿਭਾਗ ਦੁਆਰਾ ਆਪਣੀਆਂ ...

ਪੂਰੀ ਖ਼ਬਰ »

ਮੋਬਾਈਲ ਖੋਹ ਕਰਨ ਵਾਲੇ 2 ਗਿ੍ਫ਼ਤਾਰ

ਬਠਿੰਡਾ, 19 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਥਾਣਾ ਥਰਮਲ ਪੁਲਿਸ ਨੇ ਲੋਕਾਂ ਤੋਂ ਮੋਬਾਈਲ ਖੋਹ ਕੇ ਅੱਗੇ ਵੇਚਣ ਵਾਲੇ ਦੋ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਥਰਮਲ ਦੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਗੁਪਤ ਸੂਚਨਾ ...

ਪੂਰੀ ਖ਼ਬਰ »

ਵਿਦਿਆਰਥੀਆਂ ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਕਿੱਤਾਮੁਖੀ ਸੇਧ ਦੇਣ ਲਈ ਕੇਂਦਰ ਸਰਕਾਰ ਨੇ ਸ਼ੁਰੂ ਕੀਤੀ ਯੋਜਨਾ

ਬਠਿੰਡਾ, 19 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਬਠਿੰਡਾ ਨੂੰ ਕੇਂਦਰ ਸਰਕਾਰ ਦੇ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਵਲੋਂ ਰਾਜ ਸਰਕਾਰ ਦੇ ਸਹਿਯੋਗ ਨਾਲ ਨੈਸ਼ਨਲ ਕੈਰੀਅਰ ਸਰਵਿਸ ਪ੍ਰਾਜੈਕਟ ਤਹਿਤ ਮਾਡਲ ਕਰੀਅਰ ਸੈਂਟਰ ...

ਪੂਰੀ ਖ਼ਬਰ »

ਬੈਂਕਰਜ਼ ਹੈਲਪਿੰਗ ਹੈਾਡਜ਼ ਫਾਊਾਡੇਸ਼ਨ ਨੇ 13 ਵਿਦਿਆਰਥੀਆਂ ਨੂੰ ਗੋਦ ਲਿਆ

ਬਠਿੰਡਾ, 19 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਐਨ. ਜੀ. ਓ. ਬੈਂਕਰਜ਼ ਹੈਲਪਿੰਗ ਹੈਾਡਜ਼ ਫਾਊਾਡੇਸ਼ਨ ਨੇ ਸ਼ਹੀਦ ਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਰੂਆਣਾ ਦੇ 13 ਵਿਦਿਆਰਥੀਆਂ ਨੂੰ ਸੰਸਥਾ ਵਲੋਂ ਗੋਦ ਲਿਆ ਹੈ | ਆਪਣੇ ਸਥਾਪਨਾ ਦਿਨ 12 ਮਈ 2019 ਸੰਸਥਾ ਦਿਨ ਤੋਂ ...

ਪੂਰੀ ਖ਼ਬਰ »

ਸਹਿ ਅਕਾਦਮਿਕ ਮੁਕਾਬਲਿਆਂ 'ਚੋਂ ਆਦਰਸ਼ ਸਕੂਲ ਦੇ ਵਿਦਿਆਰਥੀ ਮੋਹਰੀ ਰਹੇ

ਚਾਉਕੇ, 19 ਸਤੰਬਰ (ਮਨਜੀਤ ਸਿੰਘ ਘੜੈਲੀ)-ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਸ਼ੈਸਨ 'ਚ ਹੋਏ ਜ਼ਿਲ੍ਹਾ ਪੱਧਰ ਦੇ ਸਹਿ ਅਕਾਦਮਿਕ ਮੁਕਾਬਲਿਆਂ 'ਚੋਂ ਅਹਿਮ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਚਮਕਾਇਆ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅਦਾਲਤ 'ਚ ਹਾਜ਼ਰ ਨਾ ਹੋਣ 'ਤੇ ਇਕ ਲੜਕੀ ਸਣੇ 2 ਭਗੌੜੇ ਕਰਾਰ

ਬਠਿੰਡਾ, 19 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਜੇ.ਐਮ.ਆਈ.ਸੀ. ਰਵਤੇਸ਼ ਇੰਦਰਜੀਤ ਸਿੰਘ ਦੀ ਅਦਾਲਤ ਨੇ ਅਦਾਲਤ ਵਿਚ ਪੇਸ਼ੀ 'ਤੇ ਵਾਰ ਵਾਰ ਹਾਜ਼ਰ ਨਾ ਹੋਣ ਦੇ ਚਲਦਿਆਂ ਇਕ ਲੜਕੀ ਸਣੇ 2 ਨੂੰ ਭਗੌੜਾ ਕਰਾਰ ਦਿੱਤਾ ਹੈ | ਜੱਜ ਦੀਆਂ ਹਦਾਇਤਾਂ 'ਤੇ ਥਾਣਾ ਸਦਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸੀ. ਸੈਕੰ. ਸਕੂਲ, ਬਠਿੰਡਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਵੁਸ਼ੂ ਖੇਡਾਂ 'ਚ ਮੱਲਾਂ ਮਾਰੀਆਂ

ਬਠਿੰਡਾ, 19 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਹਰ ਸਾਲ ਕਰਵਾਈਆਂ ਜਾਣ ਵਾਲੀਆਂ ਗਰਮ ਰੁੱਤ ਦੀਆਂ ਖੇਡਾਂ 'ਚ ਬਾਬਾ ਫ਼ਰੀਦ ਪਬਲਿਕ ਸੀ. ਸੈਕੰ. ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਜੌਹਰ ਵਿਖਾੳਾੁਦਿਆਂ ਮੱਲਾਂ ਮਾਰੀਆਂ ਹਨ ਜਿਸ ਸਦਕਾ ਇਸ ਸਕੂਲ ਦੇ 2 ...

ਪੂਰੀ ਖ਼ਬਰ »

ਪਿੰਡ ਗੰਗਾ ਵਿਖੇ ਪੋਸ਼ਣ ਮੇਲਾ ਲਗਾਇਆ

ਨਥਾਣਾ, 19 ਸਤੰਬਰ (ਗੁਰਦਰਸ਼ਨ ਲੁੱਧੜ) ਪਿੰਡ ਗੰਗਾ ਵਿਖੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਡਾ: ਬਹਾਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗ੍ਰਾਮ ਪੰਚਾਇਤ ਅਤੇ ਰਾਮ੍ਹਣ ਸਿੰਘ ਯੁਵਕ ਸੇਵਾਵਾਂ ਕਲੱਬ ਦੇ ਸਹਿਯੋਗ ਨਾਲ ਪੋਸ਼ਣ ਮੇਲਾ ਲਗਾਇਆ ਗਿਆ | ਜਿਸ ਦੌਰਾਨ ...

ਪੂਰੀ ਖ਼ਬਰ »

ਆਪ੍ਰੇਸ਼ਨ ਦੌਰਾਨ ਮਹਿਲਾ ਡਾਕਟਰ 'ਤੇ ਲਾਪਰਵਾਹੀ ਵਰਤਣ ਦੇ ਦੋਸ਼

ਭਗਤਾ ਭਾਈਕਾ, 19 ਸਤੰਬਰ (ਸੁਖਪਾਲ ਸਿੰਘ ਸੋਨੀ)-ਪਿੰਡ ਸਿਰੀਏਵਾਲਾ ਅਤੇ ਭਾਈ ਰੂਪਾ ਦੀਆਂ ਦੋ ਔਰਤਾਂ ਵਲੋਂ ਆਪ੍ਰੇਸ਼ਨ ਦੌਰਾਨ ਇਕ ਮਹਿਲਾ ਡਾਕਟਰ ਉਪਰ ਕਥਿਤ ਤੌਰ 'ਤੇ ਲਾਪਰਵਾਹੀ ਵਰਤਣ ਦਾ ਦੋਸ਼ ਲਗਾਉਂਦੇ ਹੋਏ ਐਸ.ਐਮ.ਓ. ਭਗਤਾ ਭਾਈਕਾ ਨੂੰ ਮੰਗ ਪੱਤਰ ਦੇ ਕੇ ਮਾਮਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX