ਮੌੜ ਮੰਡੀ, 19 ਸਤੰਬਰ (ਗੁਰਜੀਤ ਸਿੰਘ ਕਮਾਲੂ)- ਪਿਛਲੇ ਕਰੀਬ ਡੇਢ ਸਾਲ ਤੋਂ ਸਥਾਨਕ ਲੋਕਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦੇ ਸਹਿਯੋਗ ਨਾਲ 2000 ਤੋਂ ਵੱਧ ਅਵਾਰਾ ਗਊਆਂ ਨੂੰ ਆਸਰਾ ਦੇਣ ਵਾਲੀ ਆਧੁਨਿਕ ਪਸ਼ੂ ਮੰਡੀ 'ਚ ਸਥਿਤ ਸ੍ਰੀ ਗੋਬਿੰਦ ਗੋਪਾਲ ਸਰਵਸਾਂਝੀ ...
ਰਾਮਾਂ ਮੰਡੀ, 19 ਸਤੰਬਰ (ਤਰਸੇਮ ਸਿੰਗਲਾ/ਅਮਰਜੀਤ ਸਿੰਘ ਲਹਿਰੀ)-ਰਾਮਾਂ ਥਾਣੇ ਦੇ ਏ.ਐਸ.ਆਈ. ਮੱਖਣ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਬੈਂਕ ਬਾਜ਼ਾਰ ਵਿਖੇ ਸਥਿਤ ਸਤਪਾਲ ਦੀ ਦੁਕਾਨ 'ਤੇ ਛਾਪੇਮਾਰੀ ਕਰ ਕੇ ਹਜ਼ਾਰਾਂ ਰੁਪਏ ਮੁੱਲ ...
ਬਠਿੰਡਾ, 19 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਬਠਿੰਡਾ ਦੇ ਪਿੰਡ ਹਰਰਾਏਪੁਰ ਅਤੇ ਰਾਮਾਂ ਵਿਖੇ ਇਲਾਕਾ ਨਿਵਾਸੀਆਂ ਨੂੰ ਦਰਪੇਸ਼ ਪੀਲੀਏ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੇਂਦਰੀ ਸਿਹਤ ਮੰਤਰਾਲਾ ਦੀ ਟੀਮ ਬਠਿੰਡਾ ...
ਬਠਿੰਡਾ, 19 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੈਨਸ਼ਨਰਜ਼ ਜਥੇਬੰਦੀਆਂ ਦੀ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ | ਇਸ ਮੌਕੇ ਦਰਸ਼ਨ ਮੌੜ ਤੇ ਸੁਖਦੇਵ ਸਿੰਘ ਚੌਹਾਨ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੀਆਂ ਪੈਨਸ਼ਨਰਜ਼ ਜਥੇਬੰਦੀਆਂ ਆਪਣੇ ਪੱਧਰ 'ਤੇ ਸਰਕਾਰ ...
ਬਠਿੰਡਾ ਛਾਉਣੀ, 19 ਸਤੰਬਰ (ਪਰਵਿੰਦਰ ਸਿੰਘ ਜੌੜਾ)-ਭੁੱਚੋ ਪੁਲਿਸ ਨੇ ਤੁੰਗਵਾਲੀ ਪਿੰਡ 'ਚੋਂ 40 ਲੀਟਰ ਲਾਹਣ (ਕੱਚੀ ਸ਼ਰਾਬ) ਬਰਾਮਦ ਕੀਤੀ ਹੈ | ਪੁਲਿਸ ਚੌਕੀ ਇੰਚਾਰਜ ਹਰਗੋਬਿੰਦ ਸਿੰਘ ਅਨੁਸਾਰ ਮੁਖ਼ਬਰੀ ਮਿਲਣ 'ਤੇ ਹੌਲਦਾਰ ਚਮਕੌਰ ਸਿੰਘ ਨੇ ਸਮੇਤ ਪੁਲਿਸ ਪਾਰਟੀ ...
ਬਠਿੰਡਾ, 19 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਦੇ ਸੀ.ਆਈ.ਏ. ਸਟਾਫ਼ ਇਕ ਵਲੋਂ ਬੀਤੀ 13 ਸਤੰਬਰ ਨੂੰ ਥਾਣਾ ਤਲਵੰਡੀ ਸਾਬੋ ਦੇ ਇਲਾਕੇ 'ਚੋਂ ਵਰਨਾ ਕਾਰ ਸਮੇਤ ਬਰਾਮਦ ਕੀਤੀ ਗਈ 18 ਡੱਬੇ ਨਾਜਾਇਜ਼ ਹਰਿਆਣਵੀ ਸ਼ਰਾਬ ਦੇ ਮਾਮਲੇ 'ਚ ਇਕ ਵਿਅਕਤੀ ਨੂੰ ...
ਸੰਗਤ ਮੰਡੀ, 19 ਸਤੰਬਰ (ਸ਼ਾਮ ਸੁੰਦਰ ਜੋਸ਼ੀ)- ਮੁੱਢਲਾ ਸਿਹਤ ਕੇਂਦਰ ਪੱਕਾ ਕਲਾਂ ਪਿਛਲੇ ਦੋ ਢਾਈ ਸਾਲਾਂ ਤੋਂ ਡਾਕਟਰਾਂ ਅਤੇ ਹੋਰ ਸਟਾਫ਼ ਦੀ ਕਮੀ ਨਾਲ ਜੂਝ ਰਿਹਾ ਹੈ | ਸਟਾਫ਼ ਪੂਰਾ ਨਾ ਹੋਣ ਕਾਰਨ ਅਕਸਰ ਹੀ ਇਸ ਕੇਂਦਰ ਨੂੰ ਜਿੰਦਰੇ ਲੱਗੇ ਰਹਿੰਦੇ ਹਨ | ਵੀਰਵਾਰ ਨੂੰ ...
ਬਠਿੰਡਾ, 19 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਬਠਿੰਡਾ 'ਚ ਪਲਾਸਟਿਕ ਦੇ ਮੁਕੰਮਲ ਖ਼ਾਤਮੇ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਕਿਹਾ ਕਿ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਇਸਤੇਮਾਲ ਕਰਨ 'ਤੇ ਪਹਿਲੀ ਵਾਰ 2 ਹਜ਼ਾਰ ਦਾ ਤੇ ...
ਬਠਿੰਡਾ, 19 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਮਗਨਰੇਗਾ ਕਰਮਚਾਰੀ ਯੂਨੀਅਨ, ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸੁਖਵੀਰ ਸਿਵੀਆਂ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ...
ਭਗਤਾ ਭਾਈਕਾ, 19 ਸਤੰਬਰ (ਸੁਖਪਾਲ ਸਿੰਘ ਸੋਨੀ)- ਪਿੰਡ ਦਿਆਲਪੁਰਾ ਮਿਰਜ਼ਾ ਦੀ 164 ਕਨਾਲਾ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਪਿੰਡ ਦੇ ਗ਼ਰੀਬ ਪਰਿਵਾਰਾਂ ਨੇ ਅੱਜ ਮੁੜ ਤਹਿਸੀਲਦਾਰ ਕੰਪਲੈਕਸ ਭਗਤਾ ਭਾਈਕਾ ਵਿਖੇ ਰੋਸ ਧਰਨਾ ਦਿੱਤਾ | ਇਸ ਮੌਕੇ ਗ਼ਰੀਬ ਪਰਿਵਾਰਾਂ ਨੇ ...
ਮੌੜ ਮੰਡੀ, 19 ਸਤੰਬਰ (ਗੁਰਜੀਤ ਸਿੰਘ ਕਮਾਲੂ, ਲਖਵਿੰਦਰ ੇਸਿੰਘ ਮੌੜ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰਾ (ਏਕਤਾ) ਦੀ ਇਕ ਅਹਿਮ ਮੀਟਿੰਗ ਪਿੰਡ ਘੁੰਮਣ ਖ਼ੁਰਦ ਦੀ ਧਰਮਸ਼ਾਲਾ ਵਿਚ ਕੀਤੀ ਗਈ ਜਿਸ ਵਿਚ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਜੋਧਪੁਰ ਦੀ ਪ੍ਰਧਾਨਗੀ ਹੇਠ ਹੋਈ ...
ਰਾਮਾਂ ਮੰਡੀ, 19 ਸਤੰਬਰ (ਤਰਸੇਮ ਸਿੰਗਲਾ)- ਬੀਤੇ ਦਿਨੀਂ ਸਪੋਰਟਸ ਸਕੂਲ ਘੁੱਦਾ ਵਿਖੇ ਆਯੋਜਿਤ ਦੋ ਰੋਜ਼ਾ ਸੰਗਤ ਜ਼ੋਨ ਪੱਧਰੀ ਅਥਲੈਟਿਕਸ ਦੀਆਂ ਖੇਡਾਂ ਵਿਚ ਸੇਖੂ ਸਕੂਲ ਨੇ ਬਾਜ਼ੀ ਮਾਰੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੂ ਦੇ ਪਿ੍ੰਸੀਪਲ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੀਆਂ ਲੜਕੀਆਂ ਨੇ ਉੱਚੀ ਛਾਲ, 1500 ਮੀ. ਅਤੇ ਹਰਲਡ 1000 ਮੀ. ਮੁਕਾਬਲੇ ਵਿਚੋਂ ਪਹਿਲਾ ਸਥਾਨ, ਲੜਕੇ 800 ਮੀ. ਅਤੇ ਗੋਲਾ ਸੁੱਟਣਾ ਵਿਚੋਂ ਅੱਵਲ ਰਹੇ, ਹਰਲਡ 400 ਮੀ., ਲੰਬੀ ਛਾਲ, 1500 ਮੀ.ਅਤੇ ਹਰਲਡ 1000 ਮੀਂ 'ਚ ਲੜਕੀਆਂ ਨੇ ਦੂਸਰਾ ਸਥਾਨ, ਗੋਲਾ ਅਤੇ 200 ਮੀ.ਵਿਚ ਲੜਕੇ ਦੂਸਰੇ ਸਥਾਨ 'ਤੇ ਰਹੇ | 200 ਮੀ. 'ਚ ਲੜਕਿਆਂ ਨੇ ਤੀਸਰਾ ਸਥਾਨ ਅਤੇ 800 ਮੀ.ਵਿਚ ਲੜਕੀਆਂ ਨੇ ਵੀ ਤੀਸਰਾ ਸਥਾਨ ਹਾਸਲ ਕਰ ਕੇ ਜਿੱਤਾਂ ਹਾਸਲ ਕੀਤੀਆਂ | ਬੱਚਿਆਂ ਦੀ ਇਸ ਜਿੱਤ ਦੀ ਖ਼ੁਸ਼ੀ 'ਚ ਸਕੂਲ ਦੇ ਪਿ੍ੰਸੀਪਲ ਜਸਵਿੰਦਰ ਸਿੰਘ, ਜਸਵੀਰ ਸਿੰਘ ਡੀਪੀਈ ਅਤੇ ਸਟਾਫ਼ ਵਲੋਂ ਜੇਤੂਆਂ ਨੂੰ ਮੈਡਲਾਂ ਨਾਲ ਸਨਮਾਨਿਆ ਗਿਆ |
ਕੋਟਸਮੀਰ, 19 ਸਤੰਬਰ (ਰਣਜੀਤ ਸਿੰਘ ਬੁੱਟਰ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੇਂਡੂ ਅਤੇ ਸ਼ਹਿਰੀ ਵਿਦਿਆਰਥੀਆਂ ਵਿਚਕਾਰ ਵਿਚਾਰਾਂ ਦਾ ਅਦਾਨ ਪ੍ਰਦਾਨ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਕੂਲ ਬਠਿੰਡਾ ਦੀਆਂ ਵਿਦਿਆਰਥਣਾਂ ਲੈਕਚਰਾਰ ਹਰਚਰਨ ...
ਰਾਮਾਂ ਮੰਡੀ, 19 ਸਤੰਬਰ (ਤਰਸੇਮ ਸਿੰਗਲਾ)-ਹੈਂਡ ਇਨ ਹੈਂਡ ਅਤੇ ਰਿਫਾਇਨਰੀ ਵਲੋਂ ਸਾਂਝੇ ਤੌਰ 'ਤੇ ਨੇੜਲੇ ਪਿੰਡ ਤਰਖਾਣਾਵਲਾ ਵਿਖੇ ਇਕ ਜਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਦੌਰਾਨ ਹੈਂਡ ਇਨ ਹੈਂਡ ਦੇ ਏਜੀਐਮ ਵਰਿੰਦਰ ਕੋਮਲ, ਉਨ੍ਹਾਂ ਦੀ ਟੀਮ, ਰਿਫਾਇਨਰੀ ਦੇ ...
ਸੀਂਗੋ ਮੰਡੀ, 19 ਸਤੰਬਰ (ਪਿ੍ੰਸ ਸੌਰਭ ਗਰਗ)- ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਦੀ ਮਦਦ ਨਾਲ ਵਣ ਵਿਭਾਗ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਜੋਧਪੁਰ ਪਾਖਰ ਵਿਖੇ ਹਰਬਲ ਗਾਰਡਨ ਤਿਆਰ ਕੀਤਾ ਗਿਆ | ਮੈਡਮ ਮਿਸ ਬੇਅੰਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਵਿਭਾਗ ...
ਬਠਿੰਡਾ ਛਾਉਣੀ, 19 ਸਤੰਬਰ (ਪਰਵਿੰਦਰ ਸਿੰਘ ਜੌੜਾ)- ਵਿਧਾਨ ਸਭਾ ਹਲਕਾ ਭੁੱਚੋ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਪਿੰਡ ਗੋਬਿੰਦਪੁਰਾ ਵਿਖੇ ਸਮਾਰਟ ਵਿਲੇਜ਼ ਯੋਜਨਾ ਤਹਿਤ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਇਸ ਪ੍ਰਤੀਨਿਧ ਨਾਲ ਗੱਲਬਾਤ ...
ਰਾਮਾਂ ਮੰਡੀ, 19 ਸਤੰਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਗੁਰਥੜੀ ਵਿਖੇ ਸਥਿਤ ਜੀ. ਡੀ. ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਇਲਾਕੇ ਵਿਚ ਜੀ. ਡੀ. ਗਰੁੱਪ ਦਾ ਨਾਂਅ ਰੌਸ਼ਨ ਕੀਤਾ ...
ਮਹਿਰਾਜ, 19 ਸਤੰਬਰ (ਸੁਖਪਾਲ ਮਹਿਰਾਜ)- ਪਿੰਡ ਮਹਿਰਾਜ ਵਿਖੇ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਲਈ ਭਾਜਪਾ ਵਰਕਰ ਬਲਜਿੰਦਰ ਸਿੰਘ ਸਿੱਧੂ, ਕੁਲਵਿੰਦਰ ਸਿੰਘ, ਜਗਤਾਰ ਸਿੰਘ, ਹਰਵਿੰਦਰ ਕੌਰ, ਸੁਰਿੰਦਰ ਸਿੰਘ ਸੋਢੀ, ਸੁਖਵੰਤ ਸਿੰਘ, ਡਾ. ਸੁਖਪਾਲ ਸਿੰਘ ਗੋਗਰੀ ਦੀ ਪੇ੍ਰਰਨਾ ...
ਬਠਿੰਡਾ, 19 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਪ੍ਰੋ ਰੁਪਿੰਦਰ ਕੌਰ ਰੂਬੀ ਹਲਕਾ ਵਲੋਂ ਬਠਿੰਡਾ ਦਿਹਾਤੀ ਦੇ ਪਿੰਡ ਪਥਰਾਲਾ ਵਿਖੇ ਹੋਣ ਜਾ ਰਹੀ ਸੰਸਦ ਮੈਂਬਰ ਭਗਵੰਤ ਮਾਨ ਦੀ 22 ਸਤੰਬਰ ਐਤਵਾਰ ਨੂੰ ਰੈਲੀ ...
ਬਠਿੰਡਾ, 19 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਵਿਦਿਆਰਥੀਆਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਪ੍ਰੇਰਿਤ ਕਰਨ ਹਿੱਤ ਸਰਕਾਰੀ ਬਹੁਤਕਨੀਕੀ ਕਾਲਜ ਬਠਿੰਡਾ ਵਿਖੇ ਦੋ ਦਿਨਾਂ ਵਰਕਸ਼ਾਪ ਕਰਵਾਈ ਗਈ | ਭਾਰਤ ਸਰਕਾਰ ਦੇ ਉਦਯੋਗ ਮੰਤਰਾਲੇ ਅਧੀਨ ਆੳਾੁਦੀ ਸੰਸਥਾ ...
ਬਠਿੰਡਾ ਛਾਉਣੀ, 19 ਸਤੰਬਰ (ਪਰਵਿੰਦਰ ਸਿੰਘ ਜੌੜਾ)-ਸਰਕਾਰੀ ਸੈਕੰਡਰੀ ਸਕੂਲ ਤੁੰਗਵਾਲੀ ਦੇ ਅਥਲੀਟਾਂ ਨੇ ਭੁੱਚੋ ਮੰਡੀ ਜ਼ੋਨ ਦੀ ਅਥਲੈਟਿਕਸ ਮੀਟ ਵਿਚ ਅੰਡਰ-14, 17 ਅਤੇ 19 ਲੜਕੇ-ਲੜਕੀਆਂ ਨੇ 41 ਤਗਮੇ ਜਿੱਤ ਕੇ ਆਪਣਾ ਦਬਦਬਾ ਕਾਇਮ ਰੱਖਦਿਆਂ ਬੱਲੇ-ਬੱਲੇ ਕਰਵਾ ਦਿੱਤੀ | ...
ਬਠਿੰਡਾ, 19 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਵਧੀਕ ਡਿਪਟੀ ਕਮਿਸ਼ਨਰ ਵਿਕਾਸ-ਕਮ-ਨੋਡਲ ਅਫ਼ਸਰ ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਚੋਣ ਕਮਿਸ਼ਨਰ ਭਾਰਤ ਵਲੋਂ ਚਲਾਏ ਜਾ ਰਹੇ ਇਲੈਕਟਰਜ਼ ਵੈਰੀਫ਼ਿਕੇਸ਼ਨ ਪ੍ਰੋਗਰਾਮ ਅਤੇ ਸਵੀਪ ਗਤੀਵਿਧੀਆਂ ਦੀ ਜਾਗਰੂਕਤਾ ...
ਗੋਨਿਆਣਾ, 19 ਸਤੰਬਰ (ਲਛਮਣ ਦਾਸ ਗਰਗ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਮਜ਼ਦੂਰਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਫ਼ੈਸਲਾ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ 21 ਸਤੰਬਰ ਨੂੰ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੜਕੀ ਆਵਾਜਾਈ ਰੋਕਣ ਦਾ ...
ਮਹਿਰਾਜ, 19 ਸਤੰਬਰ (ਸੁਖਪਾਲ ਮਹਿਰਾਜ)-ਬੀਤੇ ਦਿਨੀਂ ਸਟੇਟ ਬੈਂਕ ਆਫ਼ ਇੰਡੀਆ ਬ੍ਰਾਂਚ ਮਹਿਰਾਜ ਵਲੋਂ ਚੀਫ਼ ਮੈਨੇਜਰ ਐਸ. ਕੇ. ਸਿੰਘ ਦੀ ਅਗਵਾਈ ਹੇਠ ਕਰਜ਼ਾ ਨਿਵਾਰਨ ਅਤੇ ਬੈਂਕ ਦੀਆਂ ਵੱਖ-ਵੱਖ ਸਕੀਮਾਂ ਤੋਂ ਜਾਣੂ ਕਰਵਾਉਣ ਸਬੰਧੀ ਗ੍ਰਾਮ ਸਭਾ ਹਾਲ ਮਹਿਰਾਜ ਵਿਖੇ ...
ਬਠਿੰਡਾ, 19 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਹਰ ਵਿਅਕਤੀ ਨੂੰ ਬੁਨਿਆਦੀ ਜੀਵਨ ਜਿਉਣ, ਸਿੱਖਿਆ, ਸਿਹਤਮੰਦ ਵਾਤਾਵਰਨ ਅਤੇ ਗੁਲਾਮੀ ਤੋਂ ਮੁਕਤ ਰਹਿਣ ਦਾ ਪੂਰਨ ਅਧਿਕਾਰ ਹੈ | ਇਸ ਲਈ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ...
ਗੋਨਿਆਣਾ, 19 ਸਤੰਬਰ (ਲਛਮਣ ਦਾਸ ਗਰਗ)- ਅੱਜ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਭੋਖੜਾ ਵਿਚ ਰੈਲੀ ਕੀਤੀ ਗਈ | ਜਿਸ ਵਿਚ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਸੁਖਪਾਲ ਸਿੰਘ ਿਖ਼ਆਲੀ ਵਾਲਾ ਨੇ ਕਿਹਾ ਕਿ ਪਿੰਡ ਭੋਖੜਾ ਦੇ ਮਜ਼ਦੂਰਾਂ ਨੂੰ ...
ਬਠਿੰਡਾ, 19 ਸਤੰਬਰ (ਸਟਾਫ਼ ਰਿਪੋਰਟਰ)- ਸਥਾਨਕ ਦਾਣਾ ਮੰਡੀ ਸ਼ਮਸ਼ਾਨ ਭੂਮੀ ਵਿਖੇ ਸਹਾਰਾ ਜਨ ਸੇਵਾ ਨੇ 4 ਲਾਸਾਂ, ਜੋ ਕਿ ਵੱਖ-ਵੱਖ ਥਾਵਾਂ ਤੋਂ ਮਿਲੀਆਂ ਸਨ, ਦਾ ਪੁਲਿਸ ਰਾਹੀਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੂਰਨ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਸਸਕਾਰ ਕੀਤਾ ...
ਬੱਲੂਆਣਾ, 19 ਸਤੰਬਰ (ਗੁਰਨੈਬ ਸਾਜਨ)- ਬਠਿੰਡਾ ਦੇ ਪਿੰਡ ਬੁਰਜ ਮਹਿਮਾ ਵਿਖੇ ਆਂਗਣਵਾੜੀ ਸੈਂਟਰ 'ਚ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪੋਸ਼ਣ ਅਭਿਆਨ ਤਹਿਤ ਮੀਟਿੰਗ ਸੁਪਰਵਾਈਜ਼ਰ ਮਨਜੀਤ ਰਾਣੀ ਦੀ ਅਗਵਾਈ ਹੇਠ ਕੀਤੀ ਗਈ¢ ਮੀਟਿੰਗ ਦੌਰਾਨ ਸੁਪਰਵਾਈਜ਼ਰ ਮਨਜੀਤ ਰਾਣੀ ...
ਬਠਿੰਡਾ, 19 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਨਗਰ ਨਿਗਮ 'ਚ ਬੀਤੇ ਸ਼ੁੱਕਰਵਾਰ ਨੂੰ ਵਾਪਰੇ ਘਟਨਾਕ੍ਰਮ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਪਾਰਟੀ ਦੇ ਕੌਾਸਲਰਾਂ ਅਤੇ ...
ਬਠਿੰਡਾ, 19 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਜ਼ਿਲ੍ਹਾ ਸਿੱਖਿਆ ਵਿਭਾਗ, ਬਠਿੰਡਾ ਦੀ ਮੇਜ਼ਬਾਨੀ 'ਚ 65ਵੀਆਂ ਰਾਜ ਪੱਧਰੀ ਸਕੂਲ ਹਾਕੀ ਖੇਡਾਂ (ਅੰਡਰ-14 ਲੜਕੇ-ਲੜਕੀਆਂ) ਦਾ ਆਗਾਜ਼ ਹੋ ਗਿਆ | ਖੇਡਾਂ 'ਚ ਵੱਖ-ਵੱਖ ਜ਼ਿਲਿ੍ਹਆਂ ਦੇ 700 ਤੋਂ ਵੱਧ ਖਿਡਾਰੀ-ਖਿਡਾਰਨਾਂ ...
ਬਠਿੰਡਾ, 19 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਜ਼ਿਲ੍ਹਾ ਸਿੱਖਿਆ ਵਿਭਾਗ, ਬਠਿੰਡਾ ਦੀ ਮੇਜ਼ਬਾਨੀ 'ਚ 65ਵੀਆਂ ਰਾਜ ਪੱਧਰੀ ਸਕੂਲ ਹਾਕੀ ਖੇਡਾਂ (ਅੰਡਰ-14 ਲੜਕੇ-ਲੜਕੀਆਂ) ਦਾ ਆਗਾਜ਼ ਹੋ ਗਿਆ | ਖੇਡਾਂ 'ਚ ਵੱਖ-ਵੱਖ ਜ਼ਿਲਿ੍ਹਆਂ ਦੇ 700 ਤੋਂ ਵੱਧ ਖਿਡਾਰੀ-ਖਿਡਾਰਨਾਂ ...
ਚਾਉਕੇ, 19 ਸਤੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਪਿੱਥੋ ਦੇ ਸੀਨੀਅਰ ਟਕਸਾਲੀ ਅਕਾਲੀ ਆਗੂ ਜਥੇਦਾਰ ਬਲਤੇਜ ਸਿੰਘ ਪਿੱਥੋ ਦੇ ਅਕਾਲ ਚਲਾਣੇ 'ਤੇ ਹਲਕਾ ਮੌੜ ਦੇ ਅਕਾਲੀ ਆਗੂਆਂ ਨੇ ਗਹਿਰਾ ਸ਼ੋਕ ਪ੍ਰਗਟ ਕੀਤਾ ਹੈ | ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ...
ਬਠਿੰਡਾ, 19 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਕਰੋੜਾਂ ਰੁਪਏ ਗਊਸੈਸ ਦੇ ਰੂਪ ਵਿਚ ਇਕੱਠਾ ਕਰਨ ਵਾਲੀ ਨਗਰ ਨਿਗਮ ਸ਼ਹਿਰ ਵਾਸੀਆਂ ਨੂੰ ਅਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਵਿਚ ਪੂਰੀ ਤਰ੍ਹਾਂ ਅਸਫਲ ਨਜ਼ਰ ਆ ਰਹੀ ਹੈ | ਅਜਿਹੇ ਵਿਚ ਬਠਿੰਡਾ ਪੁਲਿਸ ਨੇ ...
ਰਾਮਾਂ ਮੰਡੀ, 19 ਸਤੰਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੀ ਭਾਰਤੀਆ ਸਟੇਟ ਬੈਂਕ ਬ੍ਰਾਂਚ ਰਾਮਾਂ ਦੇ ਚੀਫ ਮੈਨੇਜਰ ਸੁਭਾਸ਼ ਚੰਦਰ ਡੰਡਵਾਲ ਦੀ ਅਗਵਾਈ ਵਿਚ ਸਥਾਨਕ ਸ਼ਹਿਰ ਵਿਖੇ ਸਟੇਟ ਬੈਂਕ ਆਫ ਇੰਡੀਆ ਦੁਆਰਾ ਨਵੀਂ ਲਾਂਚ ਕੀਤੀ ਗਈ ਆੜ੍ਹਤੀਆ ਪਲੱਸ ਸਕੀਮਾਂ ...
ਬਠਿੰਡਾ, 19 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਮਰ ਹਿੱਲ ਕਾਂਨਵੈਟ ਸਕੂਲ, ਬਠਿੰਡਾ ਵਿਖੇ ਸਕੂਲ ਦੇ 43ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾਂ, ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ...
ਬਠਿੰਡਾ, 19 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅਧਿਆਪਕ ਜਥੇਬੰਦੀਆਂ ਨੇ ਸਿੱਖਿਆ ਵਿਭਾਗ ਦੁਆਰਾ ਮਾਸਟਰ ਕੇਡਰ ਤੋਂ ਪ੍ਰਮੋਟ ਹੋਏ ਲੈਕਚਰਾਰਾਂ ਨੂੰ ਡਿਮੋਟ ਕਰਨ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ | ਜਥੇਬੰਦੀ ਆਗੂਆਂ ਨੇ ਕਿਹਾ ਕਿ ਵਿਭਾਗ ਦੁਆਰਾ ਆਪਣੀਆਂ ...
ਬਠਿੰਡਾ, 19 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਥਾਣਾ ਥਰਮਲ ਪੁਲਿਸ ਨੇ ਲੋਕਾਂ ਤੋਂ ਮੋਬਾਈਲ ਖੋਹ ਕੇ ਅੱਗੇ ਵੇਚਣ ਵਾਲੇ ਦੋ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਥਰਮਲ ਦੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਗੁਪਤ ਸੂਚਨਾ ...
ਬਠਿੰਡਾ, 19 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਬਠਿੰਡਾ ਨੂੰ ਕੇਂਦਰ ਸਰਕਾਰ ਦੇ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਵਲੋਂ ਰਾਜ ਸਰਕਾਰ ਦੇ ਸਹਿਯੋਗ ਨਾਲ ਨੈਸ਼ਨਲ ਕੈਰੀਅਰ ਸਰਵਿਸ ਪ੍ਰਾਜੈਕਟ ਤਹਿਤ ਮਾਡਲ ਕਰੀਅਰ ਸੈਂਟਰ ...
ਬਠਿੰਡਾ, 19 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਐਨ. ਜੀ. ਓ. ਬੈਂਕਰਜ਼ ਹੈਲਪਿੰਗ ਹੈਾਡਜ਼ ਫਾਊਾਡੇਸ਼ਨ ਨੇ ਸ਼ਹੀਦ ਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਰੂਆਣਾ ਦੇ 13 ਵਿਦਿਆਰਥੀਆਂ ਨੂੰ ਸੰਸਥਾ ਵਲੋਂ ਗੋਦ ਲਿਆ ਹੈ | ਆਪਣੇ ਸਥਾਪਨਾ ਦਿਨ 12 ਮਈ 2019 ਸੰਸਥਾ ਦਿਨ ਤੋਂ ...
ਚਾਉਕੇ, 19 ਸਤੰਬਰ (ਮਨਜੀਤ ਸਿੰਘ ਘੜੈਲੀ)-ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਸ਼ੈਸਨ 'ਚ ਹੋਏ ਜ਼ਿਲ੍ਹਾ ਪੱਧਰ ਦੇ ਸਹਿ ਅਕਾਦਮਿਕ ਮੁਕਾਬਲਿਆਂ 'ਚੋਂ ਅਹਿਮ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਚਮਕਾਇਆ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਬਠਿੰਡਾ, 19 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਜੇ.ਐਮ.ਆਈ.ਸੀ. ਰਵਤੇਸ਼ ਇੰਦਰਜੀਤ ਸਿੰਘ ਦੀ ਅਦਾਲਤ ਨੇ ਅਦਾਲਤ ਵਿਚ ਪੇਸ਼ੀ 'ਤੇ ਵਾਰ ਵਾਰ ਹਾਜ਼ਰ ਨਾ ਹੋਣ ਦੇ ਚਲਦਿਆਂ ਇਕ ਲੜਕੀ ਸਣੇ 2 ਨੂੰ ਭਗੌੜਾ ਕਰਾਰ ਦਿੱਤਾ ਹੈ | ਜੱਜ ਦੀਆਂ ਹਦਾਇਤਾਂ 'ਤੇ ਥਾਣਾ ਸਦਰ ...
ਬਠਿੰਡਾ, 19 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਹਰ ਸਾਲ ਕਰਵਾਈਆਂ ਜਾਣ ਵਾਲੀਆਂ ਗਰਮ ਰੁੱਤ ਦੀਆਂ ਖੇਡਾਂ 'ਚ ਬਾਬਾ ਫ਼ਰੀਦ ਪਬਲਿਕ ਸੀ. ਸੈਕੰ. ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਜੌਹਰ ਵਿਖਾੳਾੁਦਿਆਂ ਮੱਲਾਂ ਮਾਰੀਆਂ ਹਨ ਜਿਸ ਸਦਕਾ ਇਸ ਸਕੂਲ ਦੇ 2 ...
ਨਥਾਣਾ, 19 ਸਤੰਬਰ (ਗੁਰਦਰਸ਼ਨ ਲੁੱਧੜ) ਪਿੰਡ ਗੰਗਾ ਵਿਖੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਡਾ: ਬਹਾਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗ੍ਰਾਮ ਪੰਚਾਇਤ ਅਤੇ ਰਾਮ੍ਹਣ ਸਿੰਘ ਯੁਵਕ ਸੇਵਾਵਾਂ ਕਲੱਬ ਦੇ ਸਹਿਯੋਗ ਨਾਲ ਪੋਸ਼ਣ ਮੇਲਾ ਲਗਾਇਆ ਗਿਆ | ਜਿਸ ਦੌਰਾਨ ...
ਭਗਤਾ ਭਾਈਕਾ, 19 ਸਤੰਬਰ (ਸੁਖਪਾਲ ਸਿੰਘ ਸੋਨੀ)-ਪਿੰਡ ਸਿਰੀਏਵਾਲਾ ਅਤੇ ਭਾਈ ਰੂਪਾ ਦੀਆਂ ਦੋ ਔਰਤਾਂ ਵਲੋਂ ਆਪ੍ਰੇਸ਼ਨ ਦੌਰਾਨ ਇਕ ਮਹਿਲਾ ਡਾਕਟਰ ਉਪਰ ਕਥਿਤ ਤੌਰ 'ਤੇ ਲਾਪਰਵਾਹੀ ਵਰਤਣ ਦਾ ਦੋਸ਼ ਲਗਾਉਂਦੇ ਹੋਏ ਐਸ.ਐਮ.ਓ. ਭਗਤਾ ਭਾਈਕਾ ਨੂੰ ਮੰਗ ਪੱਤਰ ਦੇ ਕੇ ਮਾਮਲੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX