ਬਰਨਾਲਾ, 19 ਸਤੰਬਰ (ਅਸ਼ੋਕ ਭਾਰਤੀ)-ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ (ਪੰਜਾਬ) ਅਧੀਨ ਕੰਮ ਕਰਦੇ ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਜ਼ਿਲ੍ਹਾ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਕੇ ਪੰਜਾਬ ਸਰਕਾਰ ਿਖ਼ਲਾਫ਼ ...
ਬਰਨਾਲਾ, 19 ਸਤੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਇਕ ਕਤਲ ਦੇ ਕੇਸ ਦਾ ਫ਼ੈਸਲਾ ਕਰਦਿਆਂ ਕੇਸ 'ਚ ਨਾਮਜ਼ਦ ਪੰਜ ਵਿਅਕਤੀਆਂ ਨੂੰ ਬਾਇੱਜ਼ਤ ਬਰੀ ਕਰ ਦਿੱਤਾ | ਕੇਸ ਦੀ ਜਾਣਕਾਰੀ ਅਨੁਸਾਰ ਪੁਲਿਸ ਨੇ ਨਛੱਤਰ ਸਿੰਘ ਵਾਸੀ ਚੂੰਘਾ ...
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ)-ਸਥਾਨਕ ਢਿਲਵਾਂ ਫਾਟਕਾਂ ਨਜ਼ਦੀਕ ਮਰੇ ਹੋਏ ਆਵਾਰਾ ਪਸ਼ੂ ਨੂੰ ਨਾ ਚੁੱਕਣ 'ਤੇ ਰੋਹ ਵਿਚ ਆਏ ਦੁਕਾਨਦਾਰਾਂ ਨੇ ਨਗਰ ਕੌਾਸਲ ਵਿਰੁੱਧ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨਦਾਰਾਂ ਨੇ ...
ਮਹਿਲ ਕਲਾਂ, 19 ਸਤੰਬਰ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਦਲ ਖ਼ਾਲਸਾ ਅਤੇ ਯੂਨਾਈਟਿਡ ਅਕਾਲੀ ਦਲ ਵਲੋਂ ਧਾਰਾ 370, 35ਏ ਨੂੰ ਰੱਦ ਕੀਤੇ ਜਾਣ ਅਤੇ ਜੰਮੂ-ਕਸ਼ਮੀਰ 'ਚ ਘੱਟ ਗਿਣਤੀ ਲੋਕਾਂ ਨਾਲ ਹੋਰ ਰਹੇ ਅਨਿਆ ਦੇ ਿਖ਼ਲਾਫ਼ 26 ਸਤੰਬਰ ਨੂੰ ਨਵੀਂ ਦਿੱਲੀ, ...
ਮਹਿਲ ਕਲਾਂ, 19 ਸਤੰਬਰ (ਅਵਤਾਰ ਸਿੰਘ ਅਣਖੀ)-ਲੋਕ ਆਗੂ ਮਨਜੀਤ ਧਨੇਰ ਦੀ ਸਜ਼ਾ ਰੱਦ ਕਰਵਾਉਣ ਲਈ ਪਟਿਆਲਾ ਵਿਖੇ ਵੱਖ-ਵੱਖ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ 20 ਸਤੰਬਰ ਤੋਂ ਲਗਾਏ ਜਾ ਰਹੇ ਪੱਕੇ ਮੋਰਚੇ 'ਚ ਹਲਕਾ ਮਹਿਲ ਕਲਾਂ ਤੋਂ ਔਰਤਾਂ ਭਰਵੀਂ ਸ਼ਮੂਲੀਅਤ ਕਰਨਗੀਆਂ | ...
ਬਰਨਾਲਾ, 19 ਸਤੰਬਰ (ਰਾਜ ਪਨੇਸਰ)-ਬੀਤੀ ਰਾਤ ਰਾਮ ਬਾਗ਼ ਬਰਨਾਲਾ ਦੇ ਗੇਟ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਇਕ ਘਰ ਵਿਚ ਚੋਰ ਪੰਜ ਤੋਲੇ ਸੋਨਾ, ਨਕਦੀ, ਕੰਪਿਊਟਰ ਆਦਿ ਸਾਮਾਨ ਚੋਰੀ ਕਰ ਕੇ ਫ਼ਰਾਰ ਹੋ ਗਏ | ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਮੋਹਿਤ ਕੁਮਾਰ ਪੱੁਤਰ ਪਾਲੀ ...
ਬਰਨਾਲਾ, 19 ਸਤੰਬਰ (ਰਾਜ ਪਨੇਸਰ)-ਸਿਹਤ ਵਿਭਾਗ ਵਲੋਂ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਸਥਾਨਕ ਰਾਮ ਬਾਗ਼ ਰੋਡ ਗਲੀ ਨੰਬਰ 9 ਵਿਚ ਰਿਹਾਇਸ਼ੀ ਖੇਤਰ ਵਿਚ ਬਣੀ ਖਾਣ ਪੀਣ ਵਾਲੀਆਂ ਚੀਜ਼ਾਂ ਬਣਾਉਣ ਵਾਲੀ ਫ਼ੈਕਟਰੀ 'ਤੇ ਛਾਪੇਮਾਰੀ ਕਰ ਕੇ ਖਾਣ-ਪੀਣ ਵਾਲੀਆਂ ...
ਬਰਨਾਲਾ, 19 ਸਤੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਅਧੀਨ ਆਉਂਦੇ ਐਕਸਾਈਜ਼ ਸੈਲ ਵਲੋਂ ਦੋ ਵਿਅਕਤੀਆਂ ਨੂੰ ਕਾਰ, 75 ਡੱਬੇ ਠੇਕਾ ਸ਼ਰਾਬ ਦੇਸੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਸੈਲ ਦੇ ਇੰਚਾਰਜ ਹਰਜਿੰਦਰ ...
ਬਰਨਾਲਾ, 19 ਸਤੰਬਰ (ਰਾਜ ਪਨੇਸਰ)-ਸਿਟੀ-1 ਪੁਲਿਸ ਬਰਨਾਲਾ ਵਲੋਂ ਨਾਮਾਲੂਮ ਵਿਅਕਤੀ ਦੁਆਰਾ ਏ.ਟੀ.ਐਮ. ਵਿਚੋਂ 76 ਹਜ਼ਾਰ ਰੁਪਏ ਕਢਵਾ ਕੇ ਫ਼ਰਾਰ ਹੋਣ 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ...
ਮਹਿਲਾਂ ਚੌਾਕ, 19 ਸਤੰਬਰ (ਸੁਖਵੀਰ ਸਿੰਘ ਢੀਂਡਸਾ)- ਸਹੀਦ ਊਧਮ ਸਿੰਘ ਗਰੁੱਪ ਆਫ ਇੰਸਟੀਚਿਊਟ ਮਹਿਲਾਂ ਵਿਖੇ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਲਈ ਚੇਅਰਮੈਨ ਕੌਰ ਸਿੰਘ ਦੀ ਅਗਵਾਈ ਵਿਚ ਤਰਕਸ਼ੀਲ ਸੋਚ ਵਿਸ਼ੇ 'ਤੇ ਵਿਚਾਰ ਕੀਤੇ ਗਏ | ਇਸ ਪ੍ਰੋਗਰਾਮ ਵਿਚ ...
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਘੋੜੀ ਚੋਰੀ ਕਰਨ 'ਤੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਸ ਮੁੱਦਈ ਨੇਕ ਖਾਂ ਪੁੱਤਰ ਬੀਰੁੂ ਖ਼ਾਂ ...
ਰੂੜੇਕੇ ਕਲਾਂ, 19 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੇ ਪਿਛਲੇ ਕਈ ਸਾਲਾਂ ਤੋਂ ਭਗੌੜਾ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ...
ਹੰਡਿਆਇਆ, 19 ਸਤੰਬਰ (ਗੁਰਜੀਤ ਸਿੰਘ ਖੱੁਡੀ)-ਕੈਂਸਰ ਪੀੜਤ ਮਰੀਜ਼ ਔਰਤ ਦੀ ਮੌਤ ਹੋਣ ਦੀ ਖ਼ਬਰ ਹੈ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਕਸਬਾ ਹੰਡਿਆਇਆ ਦੇ ਵਾਰਡ ਨੰ:6 ਦੇ ਵਾਸੀ ਮਨਜੀਤ ਕੌਰ (60) ਪਤਨੀ ਨਿਰਮਲ ਸਿੰਘ ਜੋ ਕੈਂਸਰ ਦੀ ਬਿਮਾਰੀ ਨਾਲ ਕਾਫ਼ੀ ਚਿਰ ਤੋਂ ਪੀੜਤ ਸੀ, ...
ਬਰਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਬੱਚਿਆਂ, ਔਰਤਾਂ, ਗਰਭਵਤੀ ਮਾਵਾਂ ਅਤੇ ਬਜ਼ੁਰਗਾਂ ਦੀ ਤੰਦਰੁਸਤੀ ਲਈ ਮਨਾਏ ਜਾ ਰਹੇ 'ਪੋਸ਼ਣ ਮਾਹ' ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਸਥਾਨਕ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਨ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਫਲ ਵੰਡੇ ਗਏ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲੀ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਪੌਸ਼ਟਿਕ ਆਹਾਰ ਨਾ ਮਿਲਣ ਕਾਰਨ ਉਨ੍ਹਾਂ ਦੇ ਸਰੀਰ 'ਤੇ ਕਾਫ਼ੀ ਮਾੜਾ ਪ੍ਰਭਾਵ ਪੈਂਦਾ ਹੈ | ਉਨ੍ਹਾਂ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨੂੰ ਪੌਸ਼ਟਿਕ ਆਹਾਰ ਲੈਣ ਦੇ ਗੁਣਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੌਸ਼ਟਿਕ ਆਹਾਰ ਲੈਣ ਨਾਲ ਜਿੱਥੇ ਬੱਚੇ ਸਰੀਰਕ ਤੇ ਮਾਨਸਿਕ ਤੌਰ 'ਤੇ ਮਜ਼ਬੂਤ ਹੋਣਗੇ ਉੱਥੇ ਹੀ ਘੱਟ ਮਿਆਰੀ ਆਹਾਰ ਲੈਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਦਾ ਡਰ ਬਣਿਆ ਰਹਿੰਦਾ ਹੈ | ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਚੰਗੀ ਖ਼ੁਰਾਕ ਤੇ ਸਿਹਤ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਪੂਰੇ ਸਤੰਬਰ ਮਹੀਨੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ, ਸਟੇਟ ਐਵਾਰਡੀ ਅਧਿਆਪਕ ਸਿਮਰਦੀਪ ਸਿੰਘ, ਸਕੂਲ ਇੰਚਾਰਜ ਮੈਡਮ ਸੋਨੀਆ ਆਦਿ ਵੀ ਹਾਜ਼ਰ ਸਨ |
ਸ਼ਹਿਣਾ, 19 ਸਤੰਬਰ (ਸੁਰੇਸ਼ ਗੋਗੀ)-ਸਵ: ਜ਼ੈਲਦਾਰ ਅਵਤਾਰ ਸਿੰਘ ਬਰਾੜ ਦੀ ਧਰਮ ਪਤਨੀ ਮਾਤਾ ਹਰਬੰਸ ਕੌਰ ਬਰਾੜ ਦਾ ਅੰਤਿਮ ਸੰਸਕਾਰ 20 ਸਤੰਬਰ ਨੂੰ ਜੈਤੋ ਵਿਖੇ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਪਰਿਵਾਰਕ ਨਜ਼ਦੀਕੀ ਚੇਅਰਮੈਨ ਗੁਰਪ੍ਰੀਤ ਸਿੰਘ ਮਾਨ ਨੇ ਦੱਸਿਆ ...
ਬਰਨਾਲਾ, 19 ਸਤੰਬਰ (ਅਸ਼ੋਕ ਭਾਰਤੀ)-ਕਿੰਗਜ਼ ਡਿਗਰੀ ਕਾਲਜ ਬਰਨਾਲਾ ਦਾ ਪੀ.ਜੀ.ਡੀ.ਸੀ. ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਅਕੈਡਮਿਕ ਡੀਨ ਜਸਵਿੰਦਰ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਨਵਜਿੰਦਰ ਸਿੰਘ ਅਨੇਜਾ ਨੇ 73 ਫ਼ੀਸਦੀ, ਹਰਪ੍ਰੀਤ ਕੌਰ ਨੇ 72 ...
ਮਹਿਲ ਕਲਾਂ, 19 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਬੀਤੇ ਦਿਨੀਂ ਪਿੰਡ ਸੁਖਪੁਰਾ ਮੌੜ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਸਦੀਵੀ ਵਿਛੋੜਾ ਦੇ ਗਏ ਸਹਾਇਕ ਲਾਈਨਮੈਨ ਮਿੰਦਰਪਾਲ ਸਿੰਘ ਵਾਸੀ ਚੰਨਣਵਾਲ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਿੱਧ ਭੋਇ ...
ਬਰਨਾਲਾ, 19 ਸਤੰਬਰ (ਅਸ਼ੋਕ ਭਾਰਤੀ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸੰਘੇੜਾ ਵਿਖੇ ਇਕ ਰੋਜ਼ਾ ਐਨ.ਐਸ.ਐਸ. ਕੈਂਪ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਅਤੇ ਪਿ੍ੰਸੀਪਲ ਰਵਿੰਦਰ ਕੌਰ ਜਵੰਧਾ ਦੀ ...
ਹੰਡਿਆਇਆ, 19 ਸਤੰਬਰ (ਗੁਰਜੀਤ ਸਿੰਘ ਖੁੱਡੀ)-ਸ੍ਰੀ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਲੁਧਿਆਣਾ ਵਿਖੇ ਰਿਜਨਲ ਖੇਤੀਬਾੜੀ ਅਤੇ ਕਿਸਾਨ ਪਸ਼ੂ ਪਾਲਣ ਮੇਲਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਿਸਾਨ ...
ਭਦੌੜ, 19 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਦੌੜ ਦੀ ਸਮੁੱਚੀ ਪ੍ਰਬੰਧਕੀ ਕਮੇਟੀ ਦੇ ਆਗੂਆਂ ਵਲੋਂ ਸਕੂਲ ਅੰਦਰ ਵਧੀਆਂ ਸੇਵਾਵਾਂ ਦੇਣ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ | ਕਮੇਟੀ ਦੇ ਆਗੂ ਨਰਪਿੰਦਰ ...
ਰੂੜੇਕੇ ਕਲਾਂ, 19 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਧੌਲਾ ਦੇ ਵਸਨੀਕ ਜੰਮੂ-ਕਸ਼ਮੀਰ ਰਜ਼ੌਰੀ ਸੈਕਟਰ ਕੇਰੀ ਬਾਰਡਰ 'ਤੇ ਦੁਸ਼ਮਣ ਦੀ ਫ਼ੌਜ ਨਾਲ ਲੋਹਾ ਲੈਂਦੇ ਹੋਏ ਸਾਲ 2008 ਵਿਚ ਸ਼ਹੀਦ ਹੋਏ ਫ਼ੌਜੀ ਜਵਾਨ ਸ਼ਹੀਦ ਲਾਂਸ ਨਾਇਕ ਅਮਰਜੀਤ ਸਿੰਘ ਧੌਲਾ ਦੀ ਯਾਦਗਾਰ ...
ਭਦੌੜ, 19 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਕੂਲ ਵਿਭਾਗ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਦੇ ਅੰਤਰ ਜ਼ੋਨ ਰੱਸਾਕਸ਼ੀ ਲੜਕੀਆਂ ਦੇ ਮੁਕਾਬਲੇ ਹਰੀਗੜ੍ਹ ਵਿਖੇ ਹੋਏ | ਜਿਸ ਵਿਚ ਵਿਰੱਕਤ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਦੀਆਂ ਵਿਦਿਆਰਥਣਾਂ ...
ਤਪਾ ਮੰਡੀ, 19 ਸਤੰਬਰ (ਵਿਜੇ ਸ਼ਰਮਾ)-ਸਥਾਨਕ ਅਨੰਦਪੁਰ ਬਸਤੀ 'ਚ ਡੇਰਾ ਬਾਬਾ ਗੱਦੁੜਸ਼ਾਹ ਵਿਖੇ ਸਾਲਾਨਾ ਧਾਰਮਿਕ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਨਗਰ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ 'ਚ ਸ੍ਰੀ ਚੰਦਰ ਸਿਧਾਂਤ ਸਾਗਰ ਦੇ ਪਾਠ ਦੇ ਭੋਗ ਮੌਕੇ ਸੰਗਤਾਂ ਨਾਲ ...
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ)-ਅੰਦਰਲੀ ਅਨਾਜ ਮੰਡੀ 'ਚ ਲੱਗਿਆ ਵਾਟਰ ਕੁੱਲਰ ਜੋ ਕਿ ਪਿਛਲੇ ਕਾਫ਼ੀ ਸਮੇਂ ਤੋਂ ਖ਼ਰਾਬ ਚੱਲ ਰਿਹਾ ਹੈ, ਦਾ ਮਜ਼ਦੂਰ ਪਾਣੀ ਪੀਣ ਨੂੰ ਤਰਸ ਗਏ ਹਨ, ਜਿਸ ਨੂੰ ਲੈ ਕੇ ਉਨ੍ਹਾਂ ਅੱਜ ਇਕੱਠੇ ਹੋ ਕੇ ਮਾਰਕੀਟ ਕਮੇਟੀ ਪ੍ਰਬੰਧਕਾਂ ਿਖ਼ਲਾਫ਼ ...
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ)-ਬਾਬਾ ਲੱਖ ਦਾਤਾ ਪੀਰ ਅਤੇ ਮੀਰਾ ਸਾਹਿਬ ਦਾ 27ਵਾਂ ਸਾਲਾਨਾ ਸ਼ੁੱਭ ਦੀਵਾਨ ਅਗਰਵਾਲ ਪੀਰਖਾਨਾ ਕਮੇਟੀ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 3 ਅਕਤੂਬਰ ਦਿਨ ਵੀਰਵਾਰ ਨੂੰ ਘੜੈਲੀ ਰੋਡ ਪੀਰਖਾਨਾ ਵਿਖੇ ਸਜਾਇਆ ਜਾ ਰਿਹਾ ਹੈ | ...
ਮਹਿਲ ਕਲਾਂ, 19 ਸਤੰਬਰ (ਅਵਤਾਰ ਸਿੰਘ ਅਣਖੀ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਮਹਿਲ ਕਲਾਂ, ਜ਼ਿਲ੍ਹਾ ਬਰਨਾਲਾ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਅਮਰਜੀਤ ਸਿੰਘ ਕਾਲਸ ਦੀ ਪ੍ਰਧਾਨਗੀ ਹੇਠ ਹੋਈ | ਜਿਸ ਅੰਦਰ ਸੂਬਾ ਸਕੱਤਰ ਕੁਲਵੰਤ ਰਾਏ ...
ਬਰਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਐਕਸਪਲੋਰ ਅਕੈਡਮੀ ਬਰਨਾਲਾ ਵਿਖੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਕੈਂਪ ਦਾ ਉਦਘਾਟਨ ਸੀ.ਐਮ.ਓ. ਡਾ: ਜੁਗਲ ਕਿਸ਼ੋਰ ਨੇ ਕੀਤਾ | ਡਾ: ਜੁਗਲ ਕਿਸ਼ੋਰ ਨੇ ਦੱਸਿਆ ਕਿ ਸਰਕਾਰ ...
ਤਪਾ ਮੰਡੀ, 19 ਸਤੰਬਰ (ਵਿਜੇ ਸ਼ਰਮਾ)-ਸਥਾਨਕ ਡੇਰਾ ਬਾਬਾ ਗੁੱਦੜਸ਼ਾਹ ਅਨੰਦਪੁਰ ਬਸਤੀ ਵਿਖੇ ਬਾਬਾ ਪ੍ਰਤਾਪ ਦਾਸ ਮੁੱਖ ਸੇਵਾਦਾਰ ਦੀ ਅਗਵਾਈ 'ਚ ਸੰਤ ਬਾਬਾ ਧਿਆਨ ਸਿੰਘ ਜੀ ਭੀਖੀ ਵਾਲਿਆਂ ਨੇ ਨਵੀਂ ਉਸਾਰੀ ਦਾ ਨੀਂਹ ਪੱਥਰ ਪੂਰੀ ਵਿਧੀ ਮੁਤਾਬਕ ਰੱਖਿਆ | ਇਸ ਮੌਕੇ ...
ਧਨੌਲਾ, 19 ਸਤੰਬਰ (ਚੰਗਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੀਆ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸਰਬਜੀਤ ਸਿੰਘ ਤੂਰ ਅਤੇ ਜ਼ਿਲ੍ਹਾ ਕੋਆਰਡੀਨੇਟਰ ਪੜੋ੍ਹ ਪੰਜਾਬ ਕੁਲਦੀਪ ਸਿੰਘ ਭੁੱਲਰ ਨੇ ਵਿਸ਼ੇਸ਼ ...
ਬਰਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਧਰਮਪਾਲ ਸਿੰਘ)-ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ੍ਰੀ ਸੁਖਪਾਲ ਸਿੰਘ ਖਹਿਰਾ ਨੇ ਸਥਾਨਕ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ...
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ)-ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਵਿਖੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਮੰਤਵ ਨਾਲ ਰਿਐਲਟੀ ਸ਼ੋਅ 'ਕਿਸ ਮਾੇ ਕਿਤਨਾ ਹੈ ਦਮ' ਦਾ ਆਯੋਜਨ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਲਗਪਗ 250 ਤੋਂ ਵੱਧ ...
ਟੱਲੇਵਾਲ, 19 ਸਤੰਬਰ (ਸੋਨੀ ਚੀਮਾ)-ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਸਿਰ ਚੜੇ੍ਹ ਕਰਜ਼ੇ ਨੂੰ ਲਾਹੁਣ ਅਤੇ ਉਨ੍ਹਾਂ ਦੀ ਡਾਵਾਂਡੋਲ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਕੋਈ ਠੋਸ ਉਪਰਾਲੇ ਨਹੀਂ ਕੀਤੇ | ਜਿਸ ਕਾਰਨ ਪਹਿਲਾਂ ਪਰਿਵਾਰ ਦਾ ਮੁਖੀ ਕਰਜ਼ੇ ...
ਬਰਨਾਲਾ, 19 ਸਤੰਬਰ (ਧਰਮਪਾਲ ਸਿੰਘ)-ਸਥਾਨਕ ਨਾਈਵਾਲਾ ਰੋਡ 'ਤੇ ਇਕ ਟਰੈਕਟਰ-ਟਰਾਲੀ ਵਲੋਂ ਫੇਟ ਮਾਰ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸਤਨਾਮ ਸਿੰਘ (19) ਪੱੁਤਰ ਸੁਖਚੈਨ ਸਿੰਘ ਵਾਸੀ ਚੀਮਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ...
ਰੂੜੇਕੇ ਕਲਾਂ, 19 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਰਕਾਰੀ ਪ੍ਰਾਇਮਰੀ ਸਕੂਲ ਬਦਰਾ ਵਿਖੇ ਮੁੱਖ ਅਧਿਆਪਕਾ ਮੈਡਮ ਸ਼ਿਮਲਾ ਦੇਵੀ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਵਿਦਿਆਰਥੀਆਂ ਨੂੰ ਵਧੀਆ ਪੜ੍ਹਾਈ ਲਈ ਸੇਵਾਵਾਂ ਦਿੱਤੀਆਂ ਜਾਣਗੀਆਂ | ਗ੍ਰਾਮ ...
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਮੁਖੀ ਜਸਵਿੰਦਰ ਸਿੰਘ ਢੀਂਡਸਾ ਵਲੋਂ ਪਿੰਡਾਂ ਦੇ ਸਮੂਹ ਸਰਪੰਚਾਂ ...
ਮੂਣਕ, 19 ਸਤੰਬਰ (ਭਾਰਦਵਾਜ, ਸਿੰਗਲਾ)- ਪੁਲਿਸ ਨੇ ਅੰਤਰਰਾਜੀ ਚੋਰ ਗਿਰੋਹ ਤੋਂ 31 ਤੋਲੇ ਸੋਨਾ ਅਤੇ 70 ਹਜ਼ਾਰ ਰੁਪਏ ਨਕਦ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਡੀ.ਐਸ.ਪੀ. ਮੂਣਕ ਬੂਟਾ ਸਿੰਘ ਗਿੱਲ ਨੇ ਅੱਜ ਇੱਥੇ ਦੱਸਿਆ ਕਿ 12 ਸਤੰਬਰ ਨੰੂ ਇਥੋਂ ਦੇ ਇਕ ਆੜ੍ਹਤੀ ਪ੍ਰਸ਼ੋਤਮ ...
ਦਿੜ੍ਹਬਾ ਮੰਡੀ, 19 ਸਤੰਬਰ (ਹਰਬੰਸ ਸਿੰਘ ਛਾਜਲੀ)-ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਪੰਚਾਂ ਪੱਤਰ ਲਿਖੇ ਹਨ | ਪੱਤਰ ਵਿਚ ਸਵੱਛ ਭਾਰਤ ਮੁਹਿੰਮ ਵਿਚ ਦੇਸ਼ ਵਾਸੀਆਂ ਵਲੋਂ ਪਾਏ ਯੋਗਦਾਨ ਬਾਰੇ ਦੱਸਿਆ ...
ਧੂਰੀ, 19 ਸਤੰਬਰ (ਸੰਜੇ ਲਹਿਰੀ)-ਅਗਰਵਾਲ ਸਮਾਜ ਸਭਾ ਦੀ ਮੀਟਿੰਗ ਚੇਅਰਮੈਨ ਸੁਭਾਸ਼ ਚੰਦ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਮਦਨ ਲਾਲ ਬਾਂਸਲ ਨੂੰ ਪ੍ਰਧਾਨ ਚੁਣਿਆ ਗਿਆ ਅਤੇ ਬਾਕੀ ਰਹਿੰਦੀ ਕਾਰਜਕਾਰੀ ਕਮੇਟੀ ਬਨਾਉਣ ਦੇ ਅਧਿਕਾਰ ਵੀ ਦਿੱਤੇ ...
ਧੂਰੀ, 19 ਸਤੰਬਰ (ਦੀਪਕ)- ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੰਸਥਾ ਪਰਿਵਰਤਨ ਮਾਲਵਾ ਫਰੈਂਡਜ਼ ਵੈੱਲਫੇਅਰ ਸੁਸਾਇਟੀ ਵਲੋਂ ਬੇਨੜਾ ਗੇਟ ਧੂਰੀ ਪਿੰਡ ਦੀ ਸਰਭ ਧਰਮਸ਼ਾਲਾ ਵਿਖੇ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਡਾਕਟਰ ਰਣਜੀਤ ...
ਬਰਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹੇ ਵਿਚ ਚੱਲ ਰਹੇ ਇਲੈਕਟਰਜ਼ ਵੈਰੀਫਿਕੇਸ਼ਨ ਪ੍ਰੋਗਰਾਮ (ਈ.ਵੀ.ਪੀ.) ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਸ਼ਾਸਨਿਕ ...
ਮਹਿਲ ਕਲਾਂ, 19 ਸਤੰਬਰ (ਅਵਤਾਰ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ, ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਇੱਥੇ ਸੂਬਾ ਪ੍ਰਧਾਨ ਰਮੇਸ਼ ਕੁਮਾਰ ਬਾਲੀ ਦੀ ਪ੍ਰਧਾਨਗੀ ਹੇਠ ਹੋਈ | ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਪੁੱਜੇ ਅਹੁਦੇਦਾਰਾਂ ਨੂੰ ਸੰਬੋਧਨ ...
ਤਪਾ ਮੰਡੀ, 19 ਸਤੰਬਰ (ਵਿਜੇ ਸ਼ਰਮਾ)-ਨਗਰ ਕੌਾਸਲ ਵਲੋਂ ਪਲਾਸਟਿਕ ਮੁਕਤ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਨਗਰ ਕੌਾਸਲ ਦੇ ਪ੍ਰਧਾਨ ਆਸ਼ੂ ਭੂਤ ਤੇ ਕਾਰਜ ਸਾਧਕ ਅਫ਼ਸਰ ਮਨਪ੍ਰੀਤ ਸਿੰਘ ਸਿੱਧੂ ਦੀ ਅਗਵਾਈ 'ਚ ਸ਼ਹਿਰ ਦੇ ਬਾਜ਼ਾਰਾਂ 'ਚ ਡੋਰ ਟੂ ਡੋਰ ਇੰਸਪੈਕਟਰ ...
ਹੰਡਿਆਇਆ, 19 ਸਤੰਬਰ (ਗੁਰਜੀਤ ਸਿੰਘ ਖੱੁਡੀ)-ਗੁਰੂੁ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਅਧੀਨ ਚਲਦੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਅਤੇ ਇਫਕੋ ਵਲੋਂ ਵੱਡੇ ਪੱਧਰ 'ਤੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਐਸੋਸੀਏਟ ...
ਮਹਿਲ ਕਲਾਂ, 19 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਪਿੰਡ ਹਮੀਦੀ ਵਿਖੇ ਵਰਲਡ ਕੈਂਸਰ ਰੋਕੋ ਸੁਸਾਇਟੀ ਵਲੋਂ ਪ੍ਰਵਾਸੀ ਭਾਰਤੀ ਸ਼ਮਸ਼ੇਰ ਸਿੰਘ, ਗ੍ਰਾਮ ਪੰਚਾਇਤ ਹਮੀਦੀ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੈਂਸਰ ਦਾ ਚੈੱਕਅਪ ਕੈਂਪ ...
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਡਾਇਰੈਕਟਰ ਨਰਿੰਦਰ ਖੰਨਾ ਦੀ ਅਗਵਾਈ ਹੇਠ ਸਵੇਰ ਸਮੇਂ ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥੀਆਾ ਨੂੰ ਪਲਾਸਟਿਕ ਦੇ ਬੈਗ ਵਰਤੋਂ 'ਚ ਨਾ ਲਿਆਉਣ ਸਬੰਧੀ ਸਹੁੰ ਚੁਕਵਾਈ ਗਈ ...
ਬਰਨਾਲਾ, 19 ਸਤੰਬਰ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...
ਭਦੌੜ, 19 ਸਤੰਬਰ (ਰਜਿੰਦਰ ਬੱਤਾ)-ਪਿਛਲੇ ਦਿਨੀਂ ਤਾਮਿਲਨਾਡੂ ਵਿਖੇ ਰਾਸ਼ਟਰੀ ਪੱਧਰ 'ਤੇ ਹੋਏ ਕਬੱਡੀ ਮੁਕਾਬਲਿਆਂ ਵਿਚ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਖਿਡਾਰੀਆਂ ਨੇ ਕੋਚ ਬਖ਼ਸ਼ੀਸ਼ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹਿੱਸਾ ਲਿਆ ਜਿਸ ਦੌਰਾਨ ਸਕੂਲ ਦੀ ਟੀਮ ...
ਬਰਨਾਲਾ, 19 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਕ੍ਰੈਚ ਅਤੇ ਪ੍ਰੀ-ਸਕੂਲ ਬਰਨਾਲਾ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਪਿ੍ੰਸੀਪਲ ਮੋਨਿਕਾ ਗਰਗ ਨੇ ਦੱਸਿਆ ਕਿ ਬੱਚਿਆਂ ਦੀਆਂ ਸਰਵਪੱਖੀ ਵਿਕਾਸ ਲਈ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX