ਤਾਜਾ ਖ਼ਬਰਾਂ


ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  9 minutes ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  39 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  55 minutes ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 1 hour ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਖੇਡ ਸੰਸਾਰ

ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਬਜਰੰਗ ਤੇ ਰਵੀ ਨੇ ਹਾਸਲ ਕੀਤਾ ਉਲੰਪਿਕ ਕੋਟਾ, ਸੈਮੀਫਾਈਨਲ 'ਚ ਹਾਰੇ

ਨੂਰ-ਸੁਲਤਾਨ (ਕਜ਼ਾਕਿਸਤਾਨ), 19 ਸਤੰਬਰ (ਏਜੰਸੀ)- ਦੁਨੀਆ ਦੇ ਨੰਬਰ-1 ਭਾਰਤੀ ਪਹਿਲਵਾਨ ਬਜਰੰਗ ਪੂਨੀਆ (65 ਕਿੱਲੋ) ਅਤੇ ਰਵੀ ਕੁਮਾਰ (57 ਕਿੱਲੋ) ਨੂੰ ਇਥੇ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਹਾਰਾਂ ਦਾ ਸਾਹਮਣਾ ਕਰਨਾ ਪਿਆ ਪਰ ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਚੀਨ ਓਪਨ ਪ੍ਰਨੀਤ ਕੁਆਰਟਰ ਫਾਈਨਲ 'ਚ, ਸਿੰਧੂ ਹਾਰ ਕੇ ਹੋਈ ਬਾਹਰ

ਚਾਂਗਜ਼ੌ, 19 ਸਤੰਬਰ (ਏਜੰਸੀ)- ਭਾਰਤ ਦੇ ਬੀ. ਸਾਈ ਪ੍ਰਨੀਤ ਚੀਨ ਓਪਨ ਬੈਡਮਿੰਟਨ ਟੂਰਨਾਮੈਂਟ ਦੇ ਪੁਰਸ਼ ਸਿੰਗਲ ਵਰਗ ਦੇ ਕੁਆਰਟਰ ਫਾਈਨਲ 'ਚ ਪਹੁੰਚ ਗਏ ਹਨ, ਜਦੋਂਕਿ ਮੌਜੂਦਾ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਹਾਰ ਕੇ ਬਾਹਰ ਹੋ ਗਈ ਹੈ | ਪ੍ਰਨੀਤ ਨੇ ਦੂਸਰੇ ਦੌਰ ਦੇ 48 ...

ਪੂਰੀ ਖ਼ਬਰ »

ਚੈਂਪੀਅਨਜ਼ ਲੀਗ: ਪੀ.ਐਸ.ਜੀ. ਨੇ ਰੀਅਲ ਮੈਡਿ੍ਡ ਨੂੰ 3-0 ਨਾਲ ਹਰਾ ਕੇ ਕੀਤੀ ਧਮਾਕੇਦਾਰ ਸ਼ੁਰੂਆਤ

ਪੈਰਿਸ, 19 ਸਤੰਬਰ (ਏਜੰਸੀ)-ਫਰਾਂਸ ਦੇ ਫੁੱਟਬਾਲ ਕਲੱਬ ਪੈਰਿਸ ਸੇਂਟ ਜਰਮਨ (ਪੀ.ਐਸ.ਜੀ.) ਨੇ ਸਪੇਨ ਦੇ ਮਸ਼ਹੂਰ ਫੁੱਟਬਾਲ ਕਲੱਬ ਰੀਅਲ ਮੈਡਿ੍ਡ ਨੂੰ 3-0 ਨਾਲ ਹਰਾ ਕੇ ਚੈਂਪੀਅਨਜ਼ ਲੀਗ 'ਚ ਆਪਣੀ ਮੁਹਿੰਮ ਦਾ ਜ਼ੋਰਦਾਰ ਆਗਾਜ਼ ਕੀਤਾ, ਜਦੋਂਕਿ ਪੀ.ਐਸ.ਜੀ. ਵਲੋਂ ਖੇਡਣ ਵਾਲੇ ਦਿੱਗਜ ਅਰਜਨਟੀਨੀ ਖਿਡਾਰੀ ਡੀ ਮਾਰੀਆ ਨੇ ਦੋ ਰੀਅਲ ਿਖ਼ਲਾਫ਼ ਦੋ ਗੋਲ ਕਰ ਕੇ ਆਪਣਾ ਨਾਂਅ ਇਤਿਹਾਸ 'ਚ ਦਰਜ ਕਰਵਾ ਲਿਆ | 'ਮੈਨ ਆਫ਼ ਦੀ ਮੈਚ' ਚੁਣੇ ਗਏ ਡੀ ਮਾਰੀਆ ਨੇ ਟੀਮ ਲਈ 14ਵੇਂ ਅਤੇ 33ਵੇਂ ਮਿੰਟ, ਜਦੋਂਕਿ ਥਾਮਸ ਮੁਨੀਅਰ ਨੇ 91ਵੇਂ ਮਿੰਟ 'ਚ ਗੋਲ ਕੀਤਾ | ਰੀਅਲ ਲਈ ਖੇਡ ਚੁੱਕੇ ਮਾਰੀਆ ਨੇ ਆਪਣੇ ਸਾਬਕਾ ਕਲੱਬ ਦੇ ਿਖ਼ਲਾਫ਼ ਦੋ ਗੋਲ ਕਰਨ ਦੇ ਨਾਲ ਹੀ ਆਪਣਾ ਨਾਂਅ ਇਤਿਹਾਸ 'ਚ ਇਸ ਕਰ ਕੇ ਦਰਜ ਕਰਵਾ ਲਿਆ, ਕਿਉਂਕਿ ਚੈਂਪੀਅਨਜ਼ ਲੀਗ ਮੁਕਾਬਲੇ 'ਚ ਮਾਰੀਯੋ ਜਾਰਡਲ ਤੇ ਐਾਦ੍ਰਈ ਸ਼ੇਵਚੇਂਕੀ ਤੋਂ ਬਾਅਦ ਰੀਅਲ ਮੈਡਿ੍ਡ ਤੇ ਐਫ. ਸੀ. ਬਾਰਸੀਲੋਨਾ ਿਖ਼ਲਾਫ਼ ਘੱਟ ਤੋਂ ਘੱਟ ਦੋ ਗੋਲ ਕਰਨ ਵਾਲੇ ਉਹ ਤੀਸਰੇ ਖਿਡਾਰੀ ਬਣ ਗਏ ਹਨ | ਚੈਂਪੀਅਨਜ਼ ਲੀਗ 'ਚ ਆਪਣਾ 100ਵਾਂ ਮੈਚ ਖੇਡ ਰਹੇ 31 ਸਾਲ ਦੇ ਮਾਰੀਆ ਨੇ 2010 ਤੇ 2014 ਦੇ ਵਿਚਕਾਰ ਰੀਅਲ ਲਈ 124 ਮੈਚ ਖੇਡੇ, ਤੇ 22 ਗੋਲ ਕੀਤੇ ਹਨ | ਉਹ ਆਪਣੇ ਦੇਸ਼ ਲਈ ਵੀ 102 ਮੈਚ ਖੇਡ ਚੁੱਕੇ ਹਨ | ਮਾਰੀਆ ਨੇ ਰੀਅਲ ਿਖ਼ਲਾਫ਼ ਦੋ ਗੋਲ ਕਰਦਿਆਂ ਹੀ ਚੈਂਪੀਅਨਜ਼ ਲੀਗ 'ਚ ਆਪਣਾ 20ਵਾਂ ਗੋਲ ਵੀ ਪੂਰਾ ਕਰ ਲਿਆ |


ਖ਼ਬਰ ਸ਼ੇਅਰ ਕਰੋ

ਭਾਰਤ ਫੀਫਾ ਰੈਂਕਿੰਗ 'ਚ 104ਵੇਂ ਸਥਾਨ 'ਤੇ ਖਿਸਕਿਆ

ਜ਼ਿਊਰਖ (ਸਵਿਟਜ਼ਰਲੈਂਡ), 19 ਸਤੰਬਰ (ਏਜੰਸੀ)- ਭਾਰਤੀ ਫੁੱਟਬਾਲ ਟੀਮ ਵੀਰਵਾਰ ਨੂੰ ਜਾਰੀ ਫੀਫਾ ਰੈਂਕਿੰਗ 'ਚ ਇਕ ਸਥਾਨ ਦੇ ਨੁਕਸਾਨ ਨਾਲ 104ਵੇਂ ਸਥਾਨ 'ਤੇ ਖਿਸਕ ਗਈ ਹੈ | ਇਸ ਮਹੀਨੇ ਭਾਰਤ ਨੇ ਦੋਹਾ 'ਚ ਕਤਰ ਨੂੰ ਗੋਲ ਰਹਿਤ ਡਰਾਅ 'ਤੇ ਰੋਕ ਕੇ 2022 ਵਿਸ਼ਵ ਕੱਪ ਕੁਆਲੀਫਾਈਰ ...

ਪੂਰੀ ਖ਼ਬਰ »

28ਵਾਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਸ਼ੁਰੂ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਹਾਕੀ ਕਲੱਬ ਵਲੋਂ ਕਰਵਾਇਆ ਜਾ ਰਿਹਾ 28ਵਾਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਇਥੇ ਸਰਕਾਰੀ ਬਰਜਿੰਦਰਾ ਕਾਲਜ ਵਿਚ ਬਣੀ ਐਸਟ੍ਰੋਟਰਫ਼ ਗਰਾਊਾਡ ਵਿਖੇ ਸ਼ੁਰੂ ਹੋ ਗਿਆ, ਜਿਸ ਦਾ ਉਦਘਾਟਨ ਬਲਵਿੰਦਰ ...

ਪੂਰੀ ਖ਼ਬਰ »

ਕੌਮਾਂਤਰੀ ਕ੍ਰਿਕਟ 'ਚ ਧੋਨੀ ਦਾ ਸਮਾਂ ਪੂਰਾ ਹੋ ਗਿਆ-ਗਵਾਸਕਰ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਮਹਾਨ ਬੱਲੇਬਾਜ਼ ਸੁਨੀਲ ਗਵਾਸਕਰ ਨੇ ਮਹਿੰਦਰ ਸਿੰਘ ਧੋਨੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ | ਗਵਾਸਕਰ ਨੇ ਕਿਹਾ ਕਿ ਕੌਮਾਂਤਰੀ ਕ੍ਰਿਕਟ 'ਚ ਮਹਿੰਦਰ ਸਿੰਘ ਧੋਨੀ ਦਾ ਸਮਾਂ ਪੂਰਾ ਹੋ ਗਿਆ ਹੈ, ਤੇ ਭਾਰਤੀ ਟੀਮ ਦੇ ਵਿਸ਼ਵ ਜੇਤੂ ...

ਪੂਰੀ ਖ਼ਬਰ »

ਮੀਰਾਬਾਈ ਚਾਨੂੰ ਨੇ ਆਪਣੇ ਕੌਮੀ ਰਿਕਾਰਡ 'ਚ ਕੀਤਾ ਸੁਧਾਰ, ਤਗਮੇ ਤੋਂ ਖੁੰਝੀ

ਪਤਾਇਆ (ਥਾਈਲੈਂਡ), 19 ਸਤੰਬਰ (ਏਜੰਸੀ)- ਸਾਬਕਾ ਚੈਂਪੀਅਨ ਮੀਰਾਬਾਈ ਚਾਨੂੰ ਨੇ ਵਿਸ਼ਵ ਭਾਰਤਲੋਣ ਚੈਂਪੀਅਨਸ਼ਿਪ ਦੌਰਾਨ ਆਪਣੇ ਕੌਮੀ ਰਿਕਾਰਡ 'ਚ ਸੁਧਾਰ ਕੀਤਾ ਪਰ ਉਹ ਮਹਿਲਾਵਾਂ ਦੇ 49 ਕਿੱਲੋ ਭਾਰ ਵਰਗ 'ਚ ਤਗਮਾ ਜਿੱਤਣ 'ਚ ਨਾਕਾਮ ਰਹੀ, ਤੇ ਉਸ ਨੂੰ ਚੌਥੇ ਸਥਾਨ 'ਤੇ ਰਹਿ ...

ਪੂਰੀ ਖ਼ਬਰ »

ਰਾਸ਼ਟਰਮੰਡਲ ਪਾਵਰਲਿਫਟਿੰਗ 'ਚ ਅਜੇ ਗੋਗਨਾ ਨੇ ਜਿੱਤਿਆ ਸੋਨ ਤਗਮਾ

ਜਲੰਧਰ, 19 ਸਤੰਬਰ (ਜਤਿੰਦਰ ਸਾਬੀ )- ਕੈਨੇਡਾ ਦੇ ਸੂਬੇ ਨਿਊਫੋਰਟਲੈਂਡ ਦੇ ਸ਼ਹਿਰ ਸੇਂਟ ਜੋਹਨ ਸਿਟੀ ਵਿਖੇ ਹੋਏ ਰਾਸ਼ਟਰਮੰਡਲ ਪਾਵਰਲਿਫਟਿੰਗ ਟੂਰਨਾਮੈਂਟ 'ਚ ਪੰਜਾਬ ਦੇ ਕਸਬੇ ਭੁਲੱਥ ਦੇ ਜੰਮਪਲ ਅਜੇ ਗੋਗਨਾ ਨੇ ਸਭ ਤੋਂ ਵੱਧ ਬੈਂਚ ਪੈੱ੍ਰਸ ਲਾ ਕੇ ਆਪਣੇ 120 ਕਿੱਲੋ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX