ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਰਾਸ਼ਟਰੀ-ਅੰਤਰਰਾਸ਼ਟਰੀ

ਪਾਕਿ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ ਨਾਲ ਸਿੱਖ ਵਫ਼ਦ ਵਲੋਂ ਮੁਲਾਕਾਤ

ਕੈਲੇਫੋਰਨੀਆ, 19 ਸਤੰਬਰ (ਹੁਸਨ ਲੜੋਆ ਬੰਗਾ)- ਯੂਨਾਈਟਿਡ ਨੇਸ਼ਨਜ਼ ਜਨਰਲ ਅਸੈਂਬਲੀ ਦੇ ਸਾਲਾਨਾ ਇਜਲਾਸ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅਮਰੀਕਾ ਆਉਣਾ ਹੈ ਅਤੇ ਉਨ੍ਹਾਂ ਦੀ ਅਮਰੀਕਾ ਫੇਰੀ ਸਫਲ ਬਣਾਉਣ ਦੇ ਮਕਸਦ ਨਾਲ ਉਨ੍ਹਾਂ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਉੱਘੇ ਸ਼ਾਇਰ ਗੁਲਜ਼ਾਰ ਦਾ 'ਲਾਈਫ ਟਾਈਮ ਅਚੀਵਮੈਂਟ' ਪੁਰਸਕਾਰ ਨਾਲ ਸਨਮਾਨ

ਐਬਟਸਫੋਰਡ, 19 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਸੰਸਾਰ ਪ੍ਰਸਿੱਧ ਸ਼ਾਇਰ, ਫ਼ਿਲਮ ਨਿਰਮਾਤਾ, ਨਿਰਦੇਸ਼ਕ ਗੁਲਜ਼ਾਰ ਨਾਲ ਸਰੀ ਦੇ ਤਾਜ ਕਨਵੈਨਸ਼ਨ ਸੈਂਟਰ 'ਚ ਬਿਤਾਈ ਸ਼ਾਮ ਯਾਦਗਾਰੀ ਹੋ ਨਿੱਬੜੀ ¢ 18 ਅਗਸਤ 1934 'ਚ ਅਣਵੰਡੇ ਪੰਜਾਬ 'ਚ ਜਨਮੇ ਸੰਪੂਰਨ ਸਿੰਘ ਨੇ ਵੰਡ ਸਮੇਂ ...

ਪੂਰੀ ਖ਼ਬਰ »

ਹਲਕਾ ਫੋਰੈਸਟ ਲੌਨ ਕੈਲਗਰੀ ਦਾ ਚੋਣ ਮੈਦਾਨ ਭਖਿਆ

ਕੈਲਗਰੀ, 19 ਸਤੰਬਰ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਫੌਰੈਸਟ ਲੌਨ ਤੋਂ ਟੋਰੀ ਉਮੀਦਵਾਰ ਜਸਰਾਜ ਸਿੰਘ ਹੱਲ੍ਹਣ ਨੇ ਪਾਰਟੀ ਲੀਡਰ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਐਾਡਰਿਊ ਸ਼ੀਅਰ ਨਾਲ ਹੋਟਲ 'ਚ ਮੁਲਾਕਾਤ ਕੀਤੀ | ਜਸਰਾਜ ਨੇ ਦੱਸਿਆ ਕਿ ਸਥਾਨਕ ਮੁੱਦਿਆਂ ...

ਪੂਰੀ ਖ਼ਬਰ »

ਐਨ. ਆਰ. ਆਈ. ਕਮਿਸ਼ਨ ਪੰਜਾਬ ਦੇ ਆਨਰੇਰੀ ਮੈਂਬਰ ਸਹੋਤਾ ਦਾ ਲੂਟਨ 'ਚ ਸਨਮਾਨ

ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਐਨ. ਆਰ. ਆਈ. ਕਮਿਸ਼ਨ ਪੰਜਾਬ ਦੇ ਆਨਰੇਰੀ ਮੈਂਬਰ ਸ: ਦਲਜੀਤ ਸਿੰਘ ਸਹੋਤਾ ਨੇ ਸਨਮਾਨ 'ਚ ਇੰਡੀਅਨ ਓਵਰਸੀਜ਼ ਕਾਂਗਰਸ ਲੂਟਨ ਬਰਾਂਚ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਸ: ਜਸਵਿੰਦਰ ਸਿੰਘ ਗਿੱਲ, ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫੀਸ ਲਗਾਉਣ ਦਾ ਬਰਤਾਨਵੀ ਸੰਸਦ ਮੈਂਬਰਾਂ ਵਲੋਂ ਵਿਰੋਧ

ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਣ ਰਹੇ ਲਾਂਘੇ ਦੀ ਸ਼ਲਾਘਾ ਕਰਦਿਆਂ ਬਰਤਾਨੀਆਂ ਦੇ ਦੋ ਪੰਜਾਬੀ ਸੰਸਦ ਮੈਂਬਰਾਂ ਲਾਰਡ ਰੰਮੀ ਰੇਂਜ਼ਰ ਅਤੇ ਲਾਰਡ ਲੂੰਬਾਂ ਨੇ ਸਵਾਗਤ ਕੀਤਾ ਹੈ | ਉਨ੍ਹਾਂ ਨਾਲ ਹੀ ਲਾਂਘੇ ਲਈ ਫੀਸ ...

ਪੂਰੀ ਖ਼ਬਰ »

ਜਸਟਿਨ ਟਰੂਡੋ ਨੇ ਆਪਣੀ ਪੁਰਾਣੀ ਗਲਤੀ ਦੀ ਮੁਆਫ਼ੀ ਮੰਗੀ

ਟੋਰਾਂਟੋ, 19 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਪ੍ਰਧਾਨ ਮੰਤਰੀ ਹੁੰਦਿਆਂ ਜਸਟਿਨ ਟਰੂਡੋ ਨੇ ਬੀਤੇ ਚਾਰ ਕੁ ਸਾਲਾਂ ਦੌਰਾਨ ਪੁਰਾਣੀਆਂ ਕੈਨੇਡੀਅਨ ਸਰਕਾਰਾਂ ਦੀਆਂ ਘੱਟ-ਗਿਣਤੀ ਭਾਈਚਾਰਿਆਂ ਨਾਲ ਵਧੀਕੀਆਂ ਬਾਰੇ ਮੁਆਫੀਆਂ ਮੰਗ ਕੇ ਮਾਹੌਲ ਸਾਜ਼ਗਾਰ ਕਰਨ ਦਾ ...

ਪੂਰੀ ਖ਼ਬਰ »

ਭਾਰਤੀ ਡਾਂਸ ਗਰੁੱਪ 'ਵੀ ਅਨਬੀਟੇਬਲ' ਅਮਰੀਕਾ'ਜ਼ ਗੌਟ ਟੇਲੈਂਟ' ਦੇ ਫਾਈਨਲ 'ਚ ਪੁੱਜਾ

ਕੈਲੇਫੋਰਨੀਆ, 19 ਸਤੰਬਰ (ਹੁਸਨ ਲੜੋਆ ਬੰਗਾ)-ਭਾਰਤੀ ਡਾਂਸ ਗਰੁੱਪ 'ਵੀ ਅਨਬੀਟੇਬਲ' ਅਮਰੀਕਾ ਦੇ ਪ੍ਰਸਿੱਧ ਸ਼ੋਅ 'ਅਮੇਰੀਕਾ'ਜ਼ ਗੌਟ ਟੇਲੈਂਟ' ਦੇ ਫਾਈਨਲ 'ਚ ਪੁੱਜਾ ਗਿਆ ਹੈ ਤੇ ਉਹ ਇਹ ਟਾਈਟਲ ਜਿੱਤਣ ਦਾ ਵੱਡਾ ਦਾਅਵੇਦਾਰ ਬਣ ਗਿਆ ਹੈ | ਸੈਮੀਫਾਈਨਲ 'ਚ ਸ਼ਾਨਦਾਰ ...

ਪੂਰੀ ਖ਼ਬਰ »

ਐਡੀਲੇਡ 'ਚ ਜੂਨੀਅਰ ਕ੍ਰਿਕਟ ਵਰਲਡ ਕੱਪ 22 ਨੂੰ

ਐਡੀਲੇਡ, 19 ਸਤੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਫਿਟਿਜ ਰਾਏ ਸਪੋਰਟਸ ਕਲੱਬ ਰਿਨੋਨ ਪਾਰਕ ਵਿਖੇ ਐਤਵਾਰ 22 ਸਤੰਬਰ ਸਵੇਰੇ 9.30 ਤੋਂ 4.30 ਵਜੇ ਤੱਕ ਜੂਨੀਅਰ ਕ੍ਰਿਕਟ ਵਰਲਡ ਕੱਪ 2019 ਮੁਕਾਬਲੇ ਕਰਵਾਏ ਜਾਣਗੇ | ਡਾਇਰੈਕਟਰ ਦੀਪਕ ਭਾਰਦਵਾਜ ਅਨੁਸਾਰ ਮਲਟੀਕਲਚਰਲ ...

ਪੂਰੀ ਖ਼ਬਰ »

ਘਰ ਦਾ ਛੱਜਾ ਡਿਗਿਆ-ਇਕ ਮਾਮੂਲੀ ਜ਼ਖ਼ਮੀ

ਕੈਲਗਰੀ, 19 ਸਤੰਬਰ (ਹਰਭਜਨ ਸਿੰਘ ਢਿੱਲੋਂ)-ਕੈਲਗਰੀ 'ਚ 10 ਸਾਲ ਪਹਿਲਾਾ ਬਣੇ ਇਕ ਘਰ ਦੀ ਉੱਪਰਲੀ ਮੰਜ਼ਿਲ ਦਾ ਛੱਜਾ (ਡੈੱਕ) ਟੁੱਟ ਕੇ ਹੇਠਾਾ ਡਿਗ ਜਾਣ ਦੀ ਖ਼ਬਰ ਹੈ¢ ਇਕ ਵਿਅਕਤੀ ਮਾਮੂਲੀ ਜ਼ਖ਼ਮੀ ਹੋਇਆ ਹੈ ਤੇ ਉਸ ਦਾ 4 ਮਹੀਨੇ ਦਾ ਛੋਟਾ ਬੱਚਾ ਵਾਲ-ਵਾਲ ਬਚ ਗਿਆ¢ ਘਰ ਦੇ ਮਾਲਕ ਸਟੀਵ ਬੌਸਟੀਓ ਦਾ ਕਹਿਣਾ ਹੈ ਉਸ ਨੇ ਉੱਪਰਲੇ ਕਮਰੇ 'ਚੋਂ ਨਿਕਲ ਕੇ ਇਸ ਛੱਜੇ ਉੱਪਰ ਦੋ ਹੀ ਕਦਮ ਰੱਖੇ ਸਨ ਕਿ ਇਹ ਹੇਠਾਾ ਜਾ ਡਿੱਗਿਆ¢ ਘਰ ਦਾ ਨਿਰਮਾਣ ਕਰਨ ਵਾਲੀ ਕੰਪਨੀ ਐਕਸੈੱਲ ਹੋਮਜ਼ ਦਾ ਕਹਿਣਾ ਹੈ ਕਿ ਉਹ ਇਸ ਦੀ ਜਾਾਚ ਕਰਨਗੇ ਤੇ ਮੁਰੰਮਤ ਵੀ ਕਰ ਕੇ ਦੇਣਗੇ ¢ ਘਰ ਦੀ ਮਾਲਕਣ ਵੈਂਡੀ ਨੇ ਦੱਸਿਆ ਕਿ ਉਸ ਨੂੰ ਚਿੰਤਾ ਇਸ ਗੱਲ ਦੀ ਹੈ ਕਿ ਦਰਵਾਜ਼ਾ ਖੁੱਲ੍ਹਾ ਸੀ ਤੇ ਛੱਜੇ ਤੋਂ ਉਸ ਦਾ ਪਤੀ ਹੇਠਾਾ ਡਿਗ ਚੁੱਕਾ ਸੀ ਤੇ ਅਜਿਹੇ 'ਚ ਬੱਚਾ ਉਪਰ ਇਕੱਲਾ ਹੀ ਸੀ¢ ਠੰਢ ਕਾਰਨ ਦੋਵੇਂ (ਪਿਤਾ ਤੇ ਬੱਚਾ) ਮਾਮੂਲੀ ਬੁਖ਼ਾਰ ਮਹਿਸੂਸ ਕਰ ਰਹੇ ਸਨ ਜਦੋਂਕਿ ਡੈੱਕ ਤੋਂ ਡਿੱਗਣ ਕਾਰਨ ਪਿਤਾ ਦੇ ਕਾਫ਼ੀ ਰਗੜਾਾ ਲੱਗੀਆਾ ਪਰ ਕੋਈ ਵੱਡੀ ਸੱਟ-ਫੇਟ ਤੋਂ ਇਹ ਬਚ ਗਿਆ¢


ਖ਼ਬਰ ਸ਼ੇਅਰ ਕਰੋ

ਕੈਲਗਰੀ ਦੇ ਗ੍ਰੀਨ ਲਾਈਨ ਰੇਲ ਪ੍ਰਾਜੈਕਟ ਨੂੰ ਲੈ ਕੇ ਭੰਬਲਭੂਸਾ ਬਰਕਰਾਰ

ਕੈਲਗਰੀ, 19 ਸਤੰਬਰ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦੇ 4.9 ਬਿਲੀਅਨ ਡਾਲਰ ਦੀ ਲਾਗਤ ਵਾਲੇ ਗਰੀਨ ਲਾਈਨ ਐਲ.ਆਰ.ਟੀ. ਪ੍ਰਾਜੈਕਟ ਦੇ ਨਿਰਮਾਣ ਖ਼ਰਚੇ 'ਚ 10 ਫ਼ੀਸਦੀ ਦਾ ਵਾਧਾ ਹੋਣ ਦੀ ਗੱਲ ਕਹੀ ਜਾ ਰਹੀ ਹੈ¢ ਇਸ ਦੀ ਨਿਰਮਾਣ-ਯੋਗਤਾ ਸਬੰਧੀ ਕਰਵਾਏ ਗਏ ਰਿਵਿਊ 'ਚ ਕਿਹਾ ਗਿਆ ਹੈ ...

ਪੂਰੀ ਖ਼ਬਰ »

ਬਰੱਸਲਜ਼ 'ਚ ਤੀਆਂ ਦਾ ਮੇਲਾ ਕਰਵਾਇਆ

ਲੂਵਨ (ਬੈਲਜੀਅਮ), 19 ਸਤੰਬਰ (ਅਮਰਜੀਤ ਸਿੰਘ ਭੋਗਲ)-'ਬਰੱਸਲਜ਼ ਤੀਆ' ਦੇ ਬੈਨਰ ਹੇਠ ਨੂਰਪ੍ਰੀਤ ਕੌਰ ਅਤੇ ਉਸ ਦੀਆਂ ਸਾਥਣਾਂ ਵਲੋਂ ਚੌਥਾ ਤੀਆ ਦਾ ਮੇਲਾ ਬਰੱਸਲਜ਼ ਦੇ ਸਬਕਮੇਟੀਘਰ ਜੀਲਕ ਵਿਖੇ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਗੁਰਬਾਣੀ ਦੇ ਸ਼ਬਦ ਨਾਲ ਕੀਤੀ ਅਤੇ ਫੇਰ ...

ਪੂਰੀ ਖ਼ਬਰ »

ਗੈਂਟ ਵਿਖੇ ਸਹਿਜ ਪਾਠਾਂ ਦੀ ਲੜੀ ਆਰੰਭ

ਲੂਵਨ (ਬੈਲਜੀਅਮ), 19 ਸਤੰਬਰ (ਅਮਰਜੀਤ ਸਿੰਘ ਭੋਗਲ)-ਗੁਰਦੁਆਰਾ ਮਾਤਾ ਸਾਹਿਬ ਕੌਰ ਗੈਂਟ ਵਿਖੇ ਗੁਰੂ ਰਾਮਦਾਸ ਜੀ ਦਾ ਗੁਰਗੱਦੀ ਦਿਵਸ ਬੈਲਜੀਅਮ ਦੀਆਂ ਸੰਗਤਾਂ ਵਲੋ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸੁਖਮਨੀ ਸਾਹਿਬ ਦੇ ਭੋਗ ਉਪਰੰਤ ਗੁਰੂਘਰ ਦੇ ਮੁੱਖ ਗ੍ਰੰਥੀ ਭਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX