ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸੰਸ਼ੋਧਿਤ ਮੋਟਰ ਵਾਹਨ ਅਧਿਨਿਯਮ ਸਮੇਤ ਟਰਾਂਸਪੋਰਟਰਾਂ ਦੇ ਹਿੱਤਾਂ ਦੇ ਨਾਲ ਮੰਗਾਂ ਦੇ ਪ੍ਰਤੀ ਯੂਨਾਈਟਿਡ ਫਰੰਟ ਆਫ਼ ਟਰਾਂਸਪੋਰਟ ਐਸੋਸੀਏਸ਼ਨ (ਯੂ.ਐੱਫ਼.ਟੀ.ਏ.) ਨੇ ਦਿੱਲੀ ਸਰਕਾਰ ਤੇ ਕੇਂਦਰ ਸਰਕਾਰ ਦੇ ਵਿਰੁੱਧ ...
ਫ਼ਿਰੋਜ਼ਪੁਰ, 19 ਸਤੰਬਰ (ਰਾਕੇਸ਼ ਚਾਵਲਾ)- ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਇਕ ਵਿਅਕਤੀ ਦਾ ਕਤਲ ਕਰਨ ਵਾਲੇ ਮਾਮਲੇ 'ਚ ਤਿੰਨ ਭਰਾਵਾਂ ਸਮੇਤ ਚਾਰ ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ | ਜਾਣਕਾਰੀ ਅਨੁਸਾਰ ਮੱੁਦਈ ਬਚਿੱਤਰ ਸਿੰਘ ਪੁੱਤਰ ਬਲਕਾਰ ਸਿੰਘ ...
ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਸਿੱਖਿਆ ਵਿਭਾਗ 'ਚ ਚੰਗੀਆਂ ਸੇਵਾਵਾਂ ਦੇਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਫ਼ਾਜ਼ਿਲਕਾ ਵਿਚ ਰੱਖੇ ਗਏ ਪ੍ਰੋਗਰਾਮ ਦੌਰਾਨ ਉਸ ਸਮੇਂ ਸਥਿਤੀ ਤਣਾਅ ...
ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਵਲੋਂ ਭੇਜੇ ਗਏ ਆਪਣੇ ਬਿਆਨ ਵਿਚ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਾਦਲਾਂ ਵਲੋਂ ਸ਼ੇਖੀ ਭਰੀ ਅਪੀਲ 'ਤੇ ਪ੍ਰਤੀਕਿਰਿਆ ...
ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਵੱਡੀ ਮਾਤਰਾ ਵਿਚ ਦੁੱਧ ਅਤੇ ਇਸ ਦੇ ਨਾਲ ਬਣਾਏ ਗਏ ਉਤਪਾਦ ਦੇ ਨਾਲ ਜੁੜੀ ਹੋਈ ਮਦਰ ਡੇਅਰੀ ਨੇ ਪਲਾਸਟਿਕ ਦੇ ਵਿਰੁੱਧ ਸ਼ੁਰੂ ਹੋਣ ਵਾਲੀ ਮੁਹਿੰਮ ਪ੍ਰਤੀ ਇਸ ਦੇ ਸੰਗ੍ਰਹਿ ਅਤੇ ਰੀਸਾਈਕਲਿੰਗ ਨੂੰ ਲੈ ਕੇ ਮੁਹਿੰਮ ...
ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸਾਊਥ ਜ਼ਿਲ੍ਹੇ ਦੀ ਪੁਲਿਸ ਨੇ ਇਕ ਸੰਨੀ ਸਿੰਘ (27) ਦੇ ਨਾਂਅ ਦੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਉਸ ਦੇ ਕੋਲੋਂ 10 ਕਿੱਲੋਂ ਗਾਂਜਾ ਬਰਾਮਦ ਕੀਤਾ ਹੈ | ਸੰਨੀ ਸਿੰਘ ਦਿੱਲੀ ਦੇ ਰੋਹਿਣੀ ਇਲਾਕੇ ਦਾ ਰਹਿਣ ਵਾਲਾ ਹੈ | ...
ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਗੱਡੀਆਂ ਦੀ ਗਿਣਤੀ ਇਸ ਹੱਦ ਤੱਕ ਵੱਧ ਚੁੱਕੀ ਹੈ ਕਿ ਉਨ੍ਹਾਂ ਦੇ ਖੜ੍ਹਾਉਣ ਪ੍ਰਤੀ ਲੋਕਾਂ ਦੇ ਕੋਲ ਬਿਲਕੁਲ ਵੀ ਥਾਂ ਨਹੀਂ ਹੈ ਅਤੇ ਉਹ ਆਪਣੀਆਂ ਗੱਡੀਆਂ ਨੂੰ ਗਲੀ-ਮੁਹੱਲਿਆਂ, ਜਨਤਕ ਥਾਵਾਂ, ਸੜਕਾਂ ਆਦਿ 'ਤੇ ...
ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧੂਮਧਾਮ ਨਾਲ ਮਨਾਉਣ ਪ੍ਰਤੀ ਦਿੱਲੀ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਅਧਾਰਿਤ ਕਿਤਾਬਚਾ ਜਾਰੀ ਕੀਤਾ ਹੈ | ਉਪ ਮੁੱਖ ਮੰਤਰੀ ...
ਨਵੀਂ ਦਿੱਲੀ, 19 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਨਵੇਂ ਟ੍ਰੈਫ਼ਿਕ ਨਿਯਮ 1 ਸਤੰਬਰ ਤੋਂ ਲਾਗੂ ਕੀਤੇ ਗਏ ਹਨ ਅਤੇ ਇਸ ਪ੍ਰਤੀ ਸ਼ੁਰੂ 'ਚ ਲੋਕਾਂ ਦੇ ਕਾਫ਼ੀ ਗਿਣਤੀ 'ਚ ਚਾਲਾਨ ਕੀਤੇ ਗਏ ਹਨ | ਇਸ ਵਿਰੁੱਧ ਲੋਕਾਂ ਨੇ ਆਵਾਜ਼ ਵੀ ਉਠਾਈ ਪਰ ਫਿਰ ਵੀ ਲਗਾਤਾਰ ਚਾਲਾਨ ...
ਚੌਕ ਮਹਿਤਾ, 19 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਖੁਸ਼ੀ ਦੇ ਮੌਕੇ ਸਜ਼ਾਵਾਂ ...
ਅੰਮਿ੍ਤਸਰ, 19 ਸਤੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਨੇ ਦਾਅਵਾ ਕੀਤਾ ਹੈ ਕਿ ਓਡੀਸ਼ਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਅਸਥਾਨ ਬਿਲਕੁਲ ਸੁਰੱਖਿਅਤ ਹਨ ਅਤੇ ਇਨ੍ਹਾਂ ਦੇ ਨੁਕਸਾਨ ਸਬੰਧੀ ਕੀਤਾ ਜਾ ਰਿਹਾ ਪ੍ਰਚਾਰ ਗੁਮਰਾਹਕੁੰਨ ...
ਸੰਗਰੂਰ, 19 ਸਤੰਬਰ (ਧੀਰਜ ਪਸ਼ੌਰੀਆ)- ਮੰਗਾਂ ਨੰੂ ਲੈ ਕੇ ਪਿਛਲੇ 16 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਸੰਘਰਸ਼ ਕਰ ਰਹੇ ਅਧਿਆਪਕਾਂ ਵਿਚੋਂ ਤਿੰਨ ਬੇਰੁਜ਼ਗਾਰ ਟੈਟ ਪਾਸ ਈ.ਟੀ.ਟੀ. ਅਧਿਆਪਕਾਂ ਵਲੋਂ ਮਰਨ ਵਰਤ ਜਾਰੀ ਹੈ | ਦੋ ਅਧਿਆਪਕਾਂ ਜਗਵਿੰਦਰ ...
ਸੰਗਰੂਰ, 19 ਸਤੰਬਰ (ਧੀਰਜ ਪਸ਼ੌਰੀਆ)- ਪੰਜਾਬ ਦੇ ਸਰਕਾਰੀ ਸਕੂਲ ਨੂੰ ਪ੍ਰਾਈਵੇਟ ਸਕੂਲਾਂ ਦੇ ਮੇਲ ਦਾ ਬਣਾਉਣ ਲਈ ਸਿੱਖਿਆ ਵਿਭਾਗ ਵਲੋਂ ਚਲਾਈ ਮੁਹਿੰਮ ਤਹਿਤ ਹੁਣ ਸੂਬੇ ਦੇ ਪ੍ਰਾਇਮਰੀ ਸਕੂਲਾਂ ਵਿਚ ਵੀ ਸੰਗੀਤ ਦੀ ਧੁਨ ਵੱਜੇਗੀ | ਸਟੇਟ ਕੌਾਸਲ ਆਫ਼ ਐਜੂਕੇਸ਼ਨਲ ...
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ)-ਪਟਿਆਲਾ ਜ਼ਿਲੇ੍ਹ 'ਚ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਸ਼ਾਦੀਪੁਰ ਮੋਮੀਆਂ ਦੀ ਗਰਾਮ ਪੰਚਾਇਤ ਡੇਰਾ ਭੂੰਡਥੇਹ ਦੇ ਇਕ ਕਿਸਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਹਰਵਿੰਦਰ ਸਿੰਘ (27) ਦੇ ...
ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ 'ਚ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ, ਅਬਜ਼ਰਬਰ ਤੇ ਚੇਅਰਮੈਨ ਹਰਿਆਣਾ ਚੋਣ ਕਮੇਟੀ ਨੇ ਦੱਸਿਆ ਕਿ ਹਰਿਆਣਾ ਵਿਧਾਨ ਸਭਾ ਦੇ ਉਮੀਦਵਾਰਾਾ ਦੇ ਨਾਵਾਂ ਦੀ ...
ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਫ਼ਰੀਦ ਦੀ ਯਾਦ ਵਿਚ ਆਗਮਨ ਪੁਰਬ ਅੱਜ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ | 10 ਦਿਨ ਚੱਲਣ ਵਾਲੇ ਆਗਮਨ ਪੁਰਬ ਦੀ ਰਸਮੀ ਸ਼ੁਰੂਆਤ ਅੱਜ ਸਵੇਰੇ ਟਿੱਲਾ ਬਾਬਾ ਫ਼ਰੀਦ ਤੋਂ ਹੋਈ | ਇਸ ...
ਕੁੱਲਗੜ੍ਹੀ, 19 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਨਜ਼ਦੀਕੀ ਪਿੰਡ ਸ਼ੇਰਖਾਂ ਵਿਖੇ ਪਿਛਲੇ ਦਿਨੀਂ ਵਾਲਮੀਕਿ ਸਮਾਜ ਅਤੇ ਪਿੰਡ ਦੇ ਕੁਝ ਵਾਸੀਆਂ ਵਿਚ ਝਗੜਾ ਹੋ ਗਿਆ ਸੀ | ਇਸ ਝਗੜੇ ਦਾ ਗੁਰਭੇਜ ਸਿੰਘ ਟਿੱਬੀ ਜਰਨਲ ਸਕੱਤਰ ਆਲ ਇੰਡੀਆ ਯੂਥ ਕਾਂਗਰਸ, ਸਤਨਾਮ ਸਿੰਘ ...
ਗੁਰੂਹਰਸਹਾਏ, 19 ਸਤੰਬਰ (ਹਰਚਰਨ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੈਤਿਕ ਸਿੱਖਿਆ ਇਮਤਿਹਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅਗਸਤ ਮਹੀਨੇ ਲਿਆ ਗਿਆ ਸੀ, ਦਾ ਨਤੀਜਾ ਐਲਾਨ ਦਿੱਤਾ ਹੈ | ਸਟੱਡੀ ਸਰਕਲ ਦੇ ਆਗੂ ...
ਜਲੰਧਰ, 19 ਸਤੰਬਰ (ਅ. ਬ.)-ਭਾਰਤ ਦੇ ਪ੍ਰਸਿੱਧ ਜਿਊਲਰੀ ਬ੍ਰਾਂਡ ਤਨਿਸ਼ਕ ਵਲੋਂ ਗਾਹਕ ਜਾਗਰੂਕਤਾ ਮੁਹਿੰਮ ਦੇ ਅਧੀਨ ਧਰਮਕੋਟ ਤੇ ਜ਼ੀਰਾ ਵਿਚ ਵਿਸ਼ੇਸ਼ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ | ਦੋ ਦਿਨਾਂ ਦੇ ਇਸ ਪ੍ਰੋਗਰਾਮ ਵਿਚ ਧਰਮਕੋਟ ਤੇ ਜ਼ੀਰਾ ਦੇ 70 ਪਰਿਵਾਰਾਂ ਨੇ ...
ਫ਼ਿਰੋਜ਼ਪੁਰ, 19 ਸਤੰਬਰ (ਰਾਕੇਸ਼ ਚਾਵਲਾ)- ਲੀਗਲ ਲਿਟਰੇਸੀ ਕਲੱਬ ਸਬੰਧਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਰਕਾਰੀ ਸੀਨੀਅਰ ਸੀਨੀਅਰ ਸੈਕੰਡਰੀ ਸਕੂਲ ਲੜਕੇ ਫ਼ਿਰੋਜ਼ਪੁਰ ਵਿਖੇ ਬੱਚਿਆਂ ਨੂੰ ਸਰੀਰਕ ਸ਼ੋਸ਼ਣ ਤੋਂ ਬਚਾਉਣ ਲਈ ਅਤੇ ਮੌਸਮ ਦੀ ...
ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ)- ਤਿਉਹਾਰਾਂ ਦੀ ਆਮਦ 'ਤੇ ਬਾਬਾ ਆਟੋਜ਼ ਮਾਰੂਤੀ ਏਜੰਸੀ ਫ਼ਿਰੋਜ਼ਪੁਰ ਵਲੋਂ ਗਾਹਕਾਂ ਨੂੰ ਕਾਰਾਂ ਖ਼ਰੀਦਣ ਸਮੇਂ ਤੋਹਫ਼ਿਆਂ ਦੇ ਰੂਪ 'ਚ ਦਿੱਤੀਆਂ ਜਾ ਰਹੀਆਂ ਵੱਡੀਆਂ ਛੋਟਾਂ ਕਾਰਨ ਲੋਕਾਂ ਅੰਦਰ ਭਾਰੀ ਉਤਸ਼ਾਹ ...
ਜ਼ੀਰਾ, 19 ਸਤੰਬਰ (ਮਨਜੀਤ ਸਿੰਘ ਢਿੱਲੋਂ)- ਬਾਲ ਵਿਕਾਸ ਤੇ ਇਸਤਰੀ ਭਲਾਈ ਵਿਭਾਗ ਜ਼ੀਰਾ ਵਲੋਂ ਸਫ਼ਾਈ ਮੁਹਿੰਮ ਤੇ ਪੋਸ਼ਣ ਅਭਿਆਨ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਇਸ ਸਬੰਧੀ ਵਿਕਾਸ ਵਿਭਾਗ ਵਲੋਂ ਵਾਰਡ ਨੰਬਰ 6 'ਚ ਸਥਿਤ ਆਂਗਣਵਾੜੀ ਸੈਂਟਰ ਵਿਖੇ ਸਮਾਗਮ ਕੀਤਾ ...
ਗੁਰੂਹਰਸਹਾਏ, 19 ਸਤੰਬਰ (ਪਿ੍ਥਵੀ ਰਾਜ ਕੰਬੋਜ)- ਸਿੱਖਿਆ ਵਿਭਾਗ ਵਲੋਂ ਮਨਾਏ ਜਾ ਰਹੇ ਪੋਸ਼ਣ ਮਹੀਨੇ ਦੌਰਾਨ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਲੈਪੋ ਵਿਖੇ ਪੌਸ਼ਟਿਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਆਂਗਣਵਾੜੀ ਵਰਕਰ ਮੈਡਮ ਮਲਕੀਤ ਕੌਰ ਨੇ ਬੱਚਿਆਂ ...
ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ )-ਸਾਲਾਂ-ਬੱਧੀ ਸਮੇਂ ਤੋਂ ਫ਼ਿਰੋਜਪੁਰ ਅੰਦਰ ਪੀ.ਜੀ.ਆਈ. ਹਸਪਤਾਲ ਦੀ ਉਸਾਰੀ ਦੇ ਲਟਕ ਰਹੇ ਮਾਮਲੇ ਨੂੰ ਉਦੋਂ ਅਮਲੀ ਰੂਪ ਮਿਲਣ ਦੀਆਂ ਸੰਭਾਵਨਾਵਾਂ 'ਤੇ ਮੋਹਰ ਲੱਗੀ, ਜਦੋਂ ਅੱਜ ਕੇਂਦਰ ਵਲੋਂ ...
ਫ਼ਿਰੋਜ਼ਪੁਰ, 19 ਸਤੰਬਰ (ਨਿਰਮਲ ਸਿੰਘ ਗਿੱਲ)-ਫ਼ਿਰੋਜ਼ਪੁਰ 'ਚ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ | ਇਹੋ ਜਿਹਾ ਹੀ ਇਕ ਮਾਮਲਾ ਫ਼ਿਰੋਜ਼ਪੁਰ 'ਚ ਵੀ ਵੇਖਣ ਨੂੰ ਮਿਲਿਆ, ਜਿੱਥੇ ਕੁਝ ਲੁਟੇਰਿਆਂ ਵਲੋਂ ਇਕ ਰਾਹਗੀਰ ਨੂੰ ਆਪਣਾ ਸ਼ਿਕਾਰ ਬਣਾ ...
ਫ਼ਿਰੋਜ਼ਪੁਰ, 19 ਸਤੰਬਰ (ਗੁਰਿੰਦਰ ਸਿੰਘ)- ਬੀਤੇ ਸ਼ੁੱਕਰਵਾਰ ਫ਼ਿਰੋਜ਼ਪੁਰ ਦੇ ਵੱਧ ਚਹਿਲ ਪਹਿਲ ਵਾਲੇ ਇਲਾਕੇ ਇੱਛੇ ਵਾਲਾ ਰੋਡ ਵਿਖੇ ਹੋਏ ਵਿਦਿਆਰਥੀ ਜਥੇਬੰਦੀ ਸੋਪੂ ਦੇ ਸ਼ਹਿਰੀ ਪ੍ਰਧਾਨ ਸ਼ਿਵਪ੍ਰੀਤ ਧਾਲੀਵਾਲ ਦੇ ਕਤਲ ਕੇਸ ਮਾਮਲੇ 'ਚ ਥਾਣਾ ਸਿਟੀ ਪੁਲਿਸ ਦੇ ਹੱਥ ਅੱਜ 5 ਦਿਨਾਂ ਬਾਅਦ ਵੀ ਖਾਲੀ ਹਨ | ਸਿਟੀ ਪੁਲਿਸ ਵਲੋਂ ਕਾਰਵਾਈ ਦੇ ਨਾਂਅ 'ਤੇ ਕੀਤੀ ਜਾ ਰਹੀ ਟਾਲ-ਮਟੋਲ ਤੋਂ ਦੁਖੀ ਮਿ੍ਤਕ ਸ਼ਿਵ ਧਾਲੀਵਾਲ ਦੀ ਵਿਧਵਾ ਮਾਤਾ ਆਸ਼ਾ ਰਾਣੀ ਨੇ ਦੋਸ਼ ਲਾਇਆ ਕਿ ਸ਼ਿਵ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਨਾ ਤਾਂ ਦੂਰ ਅੱਜ ਤੱਕ ਪੁਲਿਸ ਕਾਤਲਾਂ ਦੀ ਸ਼ਨਾਖ਼ਤ ਤੱਕ ਨਹੀਂ ਕਰ ਸਕੀ | ਉਨ੍ਹਾਂ ਕਿਹਾ ਕਿ ਪੁਲਿਸ ਨਾਲ ਸੰਪਰਕ ਕਰਨ 'ਤੇ ਹਰ ਵਾਰ ਪਰਿਵਾਰਕ ਮੈਂਬਰਾਂ ਨੂੰ ਕਾਰਵਾਈ ਚੱਲ ਰਹੀ ਹੈ, ਦਾ ਕਹਿ ਕੇ ਟਾਲ ਦਿੱਤਾ ਜਾਂਦਾ ਹੈ, ਜਦ ਕਿ ਪੁਲਿਸ ਘਟਨਾ ਸਥਾਨ ਦੇ ਆਸ-ਪਾਸ ਲੱਗੇ ਸਾਰੇ ਸੀ.ਸੀ.ਟੀ.ਵੀ ਕੈਮਰਿਆਂ ਦੀਆਂ ਰਿਕਾਰਡਿੰਗ ਪ੍ਰਾਪਤ ਕਰ ਚੁੱਕੀ ਹੈ, ਪਰ ਸਾਨੂੰ ਇਨਸਾਫ਼ ਦੇਣ ਵਿਚ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ | ਦੱਸ ਦੇਈਏ ਕਿ ਬੀਤੇ ਸ਼ੁੱਕਰਵਾਰ ਦੀ ਰਾਤ ਨੂੰ ਫ਼ਿਰੋਜ਼ਪੁਰ ਸ਼ਹਿਰ ਦੇ ਇੱਛੇ ਵਾਲਾ ਰੋਡ ਸਥਿਤ ਚਰਚ ਦੇ ਨੇੜੇ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਪੰਜਾਬ ਯੂਨੀਵਰਸਿਟੀ (ਸੋਪੂ) ਦੇ ਸ਼ਹਿਰੀ ਪ੍ਰਧਾਨ ਸ਼ਿਵਪ੍ਰੀਤ ਧਾਲੀਵਾਲ ਪੁੱਤਰ ਚਰਨਜੀਤ ਧਾਲੀਵਾਲ ਵਾਸੀ ਕੁਆਟਰ ਨੰਬਰ 13 ਸਿਵਲ ਹਸਪਤਾਲ ਫ਼ਿਰੋਜ਼ਪੁਰ ਸ਼ਹਿਰ ਦਾ ਬੁਲਟ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵਲੋਂ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਸਬੰਧੀ ਪੁਲਿਸ ਵਲੋਂ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਅਣਪਛਾਤੇ ਤਿੰਨ ਬੁਲਟ ਮੋਟਰਸਾਈਕਲ ਸਵਾਰਾਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ | ਜਦ ਸ਼ਿਵ ਦੇ ਕਾਤਲਾਂ ਦੀ ਗਿ੍ਫ਼ਤਾਰੀ ਸਬੰਧੀ ਥਾਣਾ ਸਿਟੀ ਮੁਖੀ ਜਤਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਹਾਲੇ ਕਿਸੇ ਨਤੀਜੇ 'ਤੇ ਨਹੀਂ ਪਹੁੰਚੀ, ਤਫ਼ਤੀਸ਼ ਜਾਰੀ ਹੈ ਅਤੇ ਕੇਸ ਨੂੰ ਜਲਦ ਸੁਲਝਾ ਲਿਆ ਜਾਵੇਗਾ |
ਗੋਲੂ ਕਾ ਮੋੜ, 19 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ ਰੋਡ 'ਤੇ ਸਥਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਵਿਦਿਆਰਥੀਆਂ ਨੇ ਦੱਸਿਆ ਕਿ ਬੀਤੇ ਦਿਨ ਪੰਜਾਬ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX