ਸ਼ਿਵ ਸ਼ਰਮਾ
ਜਲੰਧਰ, 19 ਸਤੰਬਰ-ਵਿਜੀਲੈਂਸ ਬਿਊਰੋ ਵਲੋਂ ਮਕਸੂਦਾਂ ਸੜਕ ਘੋਟਾਲੇ 'ਚ ਮਾਰੇ ਗਏ ਛਾਪੇ ਤੋਂ ਬਾਅਦ ਦਾ ਅਸਰ ਨਿਗਮ 'ਤੇ ਹੁਣ ਤੱਕ ਦੇਖਿਆ ਜਾ ਰਿਹਾ ਹੈ | ਬੁੱਧਵਾਰ ਨੂੰ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੂੰ ਬੀ. ਐਾਡ. ਆਰ. ਵਿਭਾਗ ਨੇ ਜਿਹੜਾ ਰਿਕਾਰਡ ਨਾ ...
ਜਲੰਧਰ, 19 ਸਤੰਬਰ (ਸ਼ਿਵ)-ਬਿਜਲੀ ਬੋਰਡ ਦੇ ਇਨਫੋਰਸਮੈਂਟ ਦੀ ਇਕ ਟੀਮ ਨੇ ਗੁਰੂਨਾਨਕ ਪੁਰਾ ਚੁਗਿੱਟੀ 'ਚ ਇਕ ਹਲਵਾਈ ਦੀ ਦੁਕਾਨ 'ਤੇ ਛਾਪਾ ਮਾਰ ਕੇ ਬਿਜਲੀ ਚੋਰੀ ਦਾ ਮਾਮਲਾ ਫੜਿਆ ਹੈ | ਛੇੜਛਾੜ ਕਰ ਕੇ ਬਿਜਲੀ ਮੀਟਰ ਤੋਂ ਚੋਰੀ ਦਾ ਪਤਾ ਲੱਗਣ ਤੋਂ ਬਾਅਦ ਬਿਜਲੀ ਬੋਰਡ ਨੇ ...
ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਸਿਵਲ ਹਸਪਤਾਲ 'ਚ ਇਲਾਜ ਅਧੀਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਹੈ | ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 2 ਦੇ ਏ. ਐਸ. ਆਈ. ਚੰਨ ਸਿੰਘ ਨੇ ਦੱਸਿਆ ਕਿ 15 ਸਤੰਬਰ ਨੂੰ ਨਵੀਂ ਦਾਣਾ ਮੰਡੀ 'ਚ ਬੇਸੁੱਧ ਪਏ ਇਕ ਵਿਅਕਤੀ ਨੂੰ ਸਿਵਲ ਹਸਤਾਲ 'ਚ ...
ਜਲੰਧਰ ਛਾਉਣੀ, 19 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਉਪ ਪੁਲਿਸ ਚੌਕੀ ਦਕੋਹਾ ਦੇ ਅਧੀਨ ਆਉਂਦੇ ਕਾਕੀ ਪਿੰਡ ਵਿਖੇ ਅੱਜ ਸਵੇਰੇ ਇਕ ਨੌਜਵਾਨ ਦੀ ਘਰ 'ਚ ਹੀ ਭੇਦਭਰੀ ਹਾਲਤ 'ਚ ਮੌਤ ਹੋ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ...
ਜਲੰਧਰ, 19 ਸਤੰਬਰ (ਰਣਜੀਤ ਸਿੰਘ ਸੋਢੀ)-ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਰ ਖੇਤਰ ਤੇ ਵਿਸ਼ੇਸ਼ ਤੌਰ ਦੇ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ...
ਜਲੰਧਰ, 19 ਸਤੰਬਰ (ਸ਼ਿਵ ਸ਼ਰਮਾ) -ਚੰਦਨ ਨਗਰ ਆਰ. ਯੂ. ਬੀ. ਤੋਂ ਸੋਢਲ ਰੋਡ ਤੱਕ ਜਾਣ ਲਈ ਛੋਟਾ ਰਸਤਾ ਕੱਢਣ ਦੀ ਯੋਜਨਾ ਫ਼ਿਲਹਾਲ ਸਿਰੇ ਨਹੀਂ ਚੜ੍ਹੀ ਹੈ ਕਿਉਂਕਿ ਕੁਝ ਸਮਾਂ ਪਹਿਲਾਂ ਆਰ. ਯੂ. ਬੀ. ਦੀ ਜਿਸ ਜਗਾਂ ਤੋਂ 50 ਮੀਟਰ ਸੜਕ ਸੋਢਲ ਰੋਡ ਨੂੰ ਕੱਢਣੀ ਸੀ, ਉਸ ਜ਼ਮੀਨ ਦੀ ...
ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਕ ਰੈਣਕ ਬਾਜ਼ਾਰ ਜਲੰਧਰ ਦਾ ਹਫ਼ਤਾਵਾਰੀ ਸਮਾਗਮ (ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕਥਾ ਕੀਰਤਨ) 22 ਸਤੰਬਰ ਨੂੰ ਸਵੇਰੇ 7 ਵਜੇ ਤੋਂ 9.30 ਵਜੇ ਤੱਕ ਸੁਸਾਇਟੀ ...
ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਵਕੀਲਾਂ ਦੀ ਸੰਸਥਾ ਐਸੋਸੀਏਸ਼ਨ ਆਫ਼ ਲਾਅਏਰਜ਼ ਫਾਰ ਸੋਸ਼ਲ ਜਸਟਿਸ ਦੇ ਵਕੀਲਾਂ ਨੇ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਸਿਵਲ ਹਸਪਤਾਲ 'ਚ ਖ਼ਰਾਬ ਪਏ ਏ. ਸੀ. ਤੇ ਲਾਈਟਾਂ ਨੂੰ ਤੁਰੰਤ ਠੀਕ ਕਰਵਾਇਆ ...
ਜਲੰਧਰ, 19 ਸਤੰਬਰ (ਰਣਜੀਤ ਸਿੰਘ ਸੋਢੀ)-ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਸਕੀਮ ਅਧੀਨ ਸੀ. ਟੀ. ਗਰੁੱਪ ਆਫ਼ ਇੰਸਟੀਚਿਊਟ ਸ਼ਾਹ ਪੁਰ ਕੈਂਪਸ ਵਿਖੇ ਲਗਾਏ ਰੁਜ਼ਗਾਰ ਮੇਲੇ ਦੌਰਾਨ 49 ਕੰਪਨੀਆਂ ਦੇ ਅਧਿਕਾਰੀਆਂ ਤੇ 1683 ਵਿਦਿਆਰਥੀਆਂ ਨੇ ਪੰਜੀਕਰਨ ਕੀਤਾ, ਜਿਸ 'ਚੋਂ 827 ...
ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਛਾਉਣੀ ਦੇ ਸਦਰ ਬਾਜ਼ਾਰ 'ਚ 2 ਜੂਨ 2016 ਵਾਲੇ ਦਿਨ ਲੱਗੀ ਅੱਗ 'ਚ ਫਸੇ ਇਕ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ 'ਚ ਬਾਹਰ ਕੱਢ ਕੇ ਲਿਆਉਣ ਵਾਲੇ ਏ. ਐਸ. ਆਈ. ਸੁਰਿੰਦਰ ਪਾਲ ਦਾ ਪ੍ਰਧਾਨ ਮੰਤਰੀ ਪੁਲਿਸ ਮੈਡਲ ਨਾਲ ਸਨਮਾਨ ਕੀਤਾ ਗਿਆ ਹੈ | ਇਹ ...
ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਨਗਰ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਤੇ ਸੀਨੀਅਰ ਕਪਤਾਨ ਪੁਲਿਸ ...
ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ¢ ਦੀਵਾਨ ਦੀ ਆਰੰਭਤਾ ਬੀਬੀ ਦਲਜੀਤ ਕੌਰ ਦੁਆਰਾ ਸ਼ਬਦ ਗਾਇਨ ਨਾਲ ਹੋਈ | ਉਪਰੰਤ ਪ੍ਰਸਿੱਧ ਸਿੱੱਖ ਵਿਦਵਾਨ ਨਰਿੰਜਨ ਸਿੰਘ ਸਾਥੀ ਨੇ ਆਪਣੇ ਵਿਦਵਤਾ ਭਰਪੂਰ ਵਿਚਾਰਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਚਾਰ ਉਦਾਸੀਆਾ ਰਾਹੀਂ ਸਮੁੱਚੇ ਸੰਸਾਰ ਨੂੰ ਇਕ ਅਕਾਲ ਪੁਰਖ ਨਾਲ ਜੁੜਣ, ਧਰਮ ਦੀ ਕਿਰਤ ਕਰਨੀ, ਨਾਮ ਜਪਣ ਤੇ ਵੰਡ ਕੇ ਛਕਣ ਦੇ ਫ਼ਲਸਫ਼ੇ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ | ਸਮਾਗਮ ਦੀ ਖਾਸ ਵਿਸ਼ੇਸ਼ਤਾ ਇਹ ਸੀ ਕਿ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬੇਅੰਤ ਸਿੰਘ ਸਰਹੱਦੀ ਦੇ ਉੱਦਮ ਸਦਕਾ ਤੇ ਸਾਰੀ ਸੰਗਤ ਦੇ ਸਹਿਯੋਗ ਨਾਲ 550 ਵਾਰ 'ਧੰਨ ਗੁਰੂ ਨਾਨਕ' ਦਾ ਜਾਪ ਕੀਤਾ ਗਿਆ ਜਿਸ 'ਚ ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਬੀਬੀ ਮਹਿੰਦਰ ਕੌਰ, ਬੀਬੀ ਜੋਗਿੰਦਰ ਕੌਰ, ਇੰਦਰਪਾਲ ਸਿੰਘ ਅਰੋੜਾ ਤੇ ਹਰਜੀਤ ਸਿੰਘ ਐਡਵੋਕੇਟ ਨੇ ਵਿਸ਼ੇਸ਼ ਸਹਿਯੋਗ ਦਿੱਤਾ | ਸਮਾਗਮ ਦੀ ਸਮਾਪਤੀ ਬੀਬੀ ਜਸਜੀਤ ਕੌਰ ਐਡਵੋਕੇਟ ਵਲੋਂ ਕਥਾ ਰਾਹੀਂ ਸੰਗਤਾਾ ਦੇ ਸਨਮੁੱਖ ਹਾਜ਼ਰੀ ਲਗਵਾਈ ਗਈ | ਇਸ ਮੌਕੇ ਗੁਰਕਿਰਪਾਲ ਸਿੰਘ ਚੇਅਰਮੈਨ ਸਕੂਲ ਕਮੇਟੀ, ਦਵਿੰਦਰ ਸਿੰਘ ਰਹੇਜਾ, ਹਰਜੀਤ ਸਿੰਘ ਐਡਵੋਕੇਟ ਚੇਅਰਮੈਨ ਕੋਰ ਕਮੇਟੀ, ਅਮਰਜੀਤ ਸਿੰਘ, ਇੰਦਰਪਾਲ ਸਿੰਘ ਸਕੱਤਰ, ਚਰਨਜੀਤ ਸਿੰਘ ਲੁਬਾਣਾ, ਇੰਦਰਪਾਲ ਸਿੰਘ ਅਰੋੜਾ, ਪਰਮਜੀਤ ਸਿੰਘ ਨੈਨਾ, ਬਿਸ਼ਨ ਸਿੰਘ, ਮੋਹਨ ਸਿੰਘ, ਡਾਕਟਰ ਸਤਨਾਮ ਸਿੰਘ, ਸੁਰਿੰਦਰ ਸਿੰਘ ਸਿਆਲ, ਗੁਰਜੀਤ ਸਿੰਘ ਪੋਪਲੀ, ਹਰਬੰਸ ਸਿੰਘ, ਕਿਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀ ਸੰਗਤ ਨੇ ਹਾਜ਼ਰੀ ਭਰੀ |
ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਗਈ ਨਵੀਂ ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ 2017 ਨੂੰ ਵਪਾਰ ਤੇ ਨਿਵੇਸ਼ਕ ਪੱਖੀ ਮਾਹੌਲ ਸਿਰਜਣ ਵਾਲੀ ਕਰਾਰ ਦਿੰਦਿਆਂ ਉਦਯੋਗਪਤੀਆਂ ਵਲੋਂ ਪੰਜਾਬ ਸਰਕਾਰ ਦੇ ਇਸ ਕਦਮ ਦੀ ਭਰਵੀਂ ਸ਼ਲਾਘਾ ...
ਜਲੰਧਰ, 19 ਸਤੰਬਰ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਵਲੋਂ ਜ਼ਿਲ੍ਹਾ ਜਲੰਧਰ ਸਕੂਲ ਵਾਲੀਬਾਲ ਦੇ ਅੰਡਰ 14 ਤੇ 17 ਸਾਲ ਵਰਗ ਦੇ ਮੁਕਾਬਲੇ ਸਪੋਰਟਸ ਸਕੂਲ ਜਲੰਧਰ ਵਿਖੇ ਸ਼ੁਰੂ ਹੋਏ | ਇਸ ਮੌਕੇ ਖਿਡਾਰੀਆਂ ਨਾਲ ਜਾਣ ਪਛਾਣ ਡੀ. ਟੀ. ਸੀ. ਦੇ ਜਨਰਲ ...
ਜਲੰਧਰ, 19 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦਲਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਬੇਅੰਤ ਨਗਰ, ਰਾਮਾ ਮੰਡੀ, ਜਲੰਧਰ ਨੂੰ 10 ਸਾਲ ਦੀ ਕੈਦ ਤੇ 1 ਲੱਖ ...
ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਜਲੰਧਰ ਦੀ ਸਮੂਹ ਪ੍ਰਬੰਧਕ ਕਮੇਟੀ, ਗੁਰੂ ਤੇਗ ਬਹਾਦਰ ਖਾਲਸਾ ਨੌਜਵਾਨ ਸਭਾ ਅਤੇ ਇਸਤਰੀ ਸਤਿਸੰਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...
ਜਲੰਧਰ, 19 ਸਤੰਬਰ (ਜਸਪਾਲ ਸਿੰਘ)-ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਫ਼ਸਲ ਕੀਮਤ ਨੂੰ ਸਬਸਿਡੀਆਂ ਨਾਲ ਜੋੜਨ ਨੂੰ ਸਰਕਾਰ ਦੀ ਵੱਡੀ ਸਾਜਿਸ਼ ਕਰਾਰ ਦਿੰਦੇ ਹੋਏ ਇਸ ਦਾ ਸਖ਼ਤ ਵਿਰੋਧ ਕੀਤਾ ਹੈ | ਇਥੇ ਆੜ੍ਹਤੀਆਂ ਦੀ ਇਕ ਮੀਟਿੰਗ ਨੂੰ ...
ਜਲੰਧਰ, 19 ਸਤੰਬਰ (ਜਸਪਾਲ ਸਿੰਘ)-ਕੇਂਦਰ ਸਰਕਾਰ 312 ਸਿੱਖਾਂ ਦੀ ਕਾਲੀ ਸੂਚੀ 'ਚੋਂ ਹਟਾਏ ਗਏ ਨਾਂਅ ਜਲਦੀ ਜਨਤਕ ਕਰੇ | ਇਹ ਮੰਗ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਂਡਰੇਸ਼ਨ ਦੇ ਸਰਪ੍ਰਸਤ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਤੇ ਹੋਂਦ ਚਿੱਲੜ ਸਿੱਖ ਇਨਸਾਫ ਕਮੇਟੀ ਦੇ ...
ਜਲੰਧਰ, 19 ਸਤੰਬਰ (ਐੱਮ. ਐ ੱਸ. ਲੋਹੀਆ)-ਬੁੱਧਵਾਰ ਨੂੰ ਨਕੋਦਰ ਰੋਡ 'ਤੇ ਇਕ ਟਿੱਪਰ ਵਲੋਂ ਟੱਕਰ ਮਾਰੇ ਜਾਣ 'ਤੇ ਮਸ਼ਹੂਰ ਗਾਇਕ ਸਲੀਮ ਦੀ ਭਰਜਾਈ ਪ੍ਰਵੀਨ (34) ਪਤਨੀ ਪ੍ਰਵੇਜ ਵਾਸੀ ਦਿਓਲ ਨਗਰ ਦੀ ਮੌਤ ਹੋ ਜਾਣ ਦੇ ਮਾਮਲੇ 'ਚ ਫਰਾਰ ਚੱਲ ਰਹੇ ਟਿੱਪਰ ਚਾਲਕ ਨੂੰ 24 ਘੰਟੇ ਬੀਤ ...
ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸ਼ਿਵ ਰਾਮ ਕਲਾ ਮੰਚ, ਸ੍ਰੀ ਰਾਮ ਲੀਲਾ ਕਮੇਟੀ ਮਾਡਲ ਹਾਊਸ ਵਲੋਂ ਅੱਜ ਦੁਸਿਹਰਾ ਗਰਾਊਾਡ ਮਾਡਲ ਹਾਊਸ ਵਿਖੇ ਰਾਮ ਲੀਲਾ ਦੇ ਸਬੰਧ 'ਚ ਸ੍ਰੀ ਲਕਸ਼ਮੀ ਨਰਾਇਣ ਮੰਦਰ ਦੇ ਮੁਖ ਪੁਜਾਰੀ ਪੰਡਿਤ ਬਿ੍ਜ ਮੋਹਨ ਦੁਆਰਾ ਮੰਤਰ ਉਚਾਰਣ ...
ਜਲੰਧਰ, 19 ਸਤੰਬਰ (ਐੱਮ. ਐ ੱਸ. ਲੋਹੀਆ)-ਸੀਨੀਅਰ ਸਿਟੀਜ਼ਨਜ਼ ਦੀ ਸੁਸਾਇਟੀ 'ਗੁਲਿਸਤਾਂ' ਵਲੋਂ ਫੋਰਟਿਸ ਹਸਪਤਾਲ ਮੁਹਾਲੀ ਦੇ ਸਹਿਯੋਗ ਨਾਲ ਹੱਡੀਆਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ | ਇਸ ਸਬੰਧੀ ਸੰਸਥਾ ਦੇ ਚੇਅਰਮੈਨ ਓ. ਪੀ. ਸ਼ਰਮਾ ਨੇ ਦੱਸਿਆ ਕਿ ਇਸ ਕੈਂਪ 'ਚ ...
ਜਲੰਧਰ, 19 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਗੋਪਾਲ ਵਰਮਾ ਪੁੱਤਰ ਵਿਜੇ ਕੁਮਾਰ ਵਾਸੀ ਨਿਊ ਦਸ਼ਮੇਸ਼ ਨਗਰ, ਰਾਮਾ ਮੰਡੀ, ਜਲੰਧਰ ਨੂੰ 2 ਸਾਲ ਦੀ ਕੈਦ ਤੇ 10 ...
ਜਲੰਧਰ, 19 ਸਤੰਬਰ (ਸ਼ੈਲੀ)-ਬੀਤੇ ਦਿਨ ਥਾਣਾ ਪੰਜ ਦੇ ਮੁਖੀ ਦੇ ਨਾਲ ਗਸ਼ਤ ਦੌਰਾਨ ਬਦਸਲੂਕੀ ਕਰਨ ਵਾਲਿਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ ਜਿਨ੍ਹਾਂ ਦੀ ਪਹਿਚਾਣ ਬਸਤੀ 9 ਦੇ ਰਹਿਣ ਵਾਲੇ ਟਿੰਕੂ, ਜੋਨੀ ਤੇ ਗੋਰਵ ਉਰਫ ਪਾਲਾ ਦੇ ਰੂਪ 'ਚ ਹੋਈ ਹੈ | ਜਾਣਕਾਰੀ ਦੇ ...
ਜਲੰਧਰ, 19 ਸਤੰਬਰ (ਅ.ਬ)-ਲਵਲੀ ਆਟੋਜ਼ ਜੋ ਕਿ ਮਾਰੂਤੀ ਸੂਜ਼ੂਕੀ ਦੇ ਜਲੰਧਰ, ਨਵਾਂਸ਼ਹਿਰ, ਬੰਗਾ, ਨਕੋਦਰ, ਸ਼ਾਹਕੋਟ, ਗੋਰਾਇਆ, ਜੰਡਿਆਲਾ, ਕਰਤਾਰਪੁਰ, ਭੋਗਪੁਰ, ਬਲਾਚੌਰ, ਆਦਮਪੁਰ, ਭੁਲੱਥ, ਅੱਪਰਾ ਤੇ ਔੜ ਵਿਚ | ਮਾਰੂਤੀ ਸੂਜ਼ੂਕੀ ਦੇ ਡੀਲਰ ਵਲੋਂ ਸਤੰਬਰ ਮਹੀਨੇ 'ਚ ...
ਜਲੰਧਰ, 19 ਸਤੰਬਰ (ਜਤਿੰਦਰ ਸਾਬੀ)-ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਮੈਂਬਰ ਹਰਭਜਨ ਸਿੰਘ ਭੱਜੀ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਮੈਂਬਰ ਬਣਨ ਲਈ ਈਮੇਲ ਭੇਜ ਕੇ ਬੇਨਤੀ ਕੀਤੀ ਹੈ | ਭੱਜੀ ਨੇ ਇਹ ਬੇਨਤੀ ਪੱਤਰ ਬੀ. ਸੀ. ਸੀ. ਆਈ. ਦੇ ਨਵੇਂ ਸੰਵਿਧਾਨ ਦੇ ਅਨੁਸਾਰ ...
ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਜੇਕਰ ਗੋਡਿਆਂ 'ਚ ਦਰਦ ਹੁੰਦਾ ਹੈ ਤਾਂ ਇਸ ਨੂੰ ਨਜ਼ਰ ਅੰਦਾਜ਼ ਕਰਨਾ ਨੁਕਸਾਨਦੇਹ ਹੋ ਸਕਦਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਚੱਲ ਰਹੇ ਕੇਅਰਮੈਕਸ ਹਸਪਤਾਲ 'ਚ ਜੋੜ ਬਦਲਣ ਤੇ ਹੱਡੀਆਂ ਦੇ ...
ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਇਨਵੈਸਟ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਜਤ ਅਗਰਵਾਲ ਨੇ ਕਿਹਾ ਕਿ ਪੰਜਾਬ 'ਚ ਨਿਵੇਸ਼ ਦੇ ਬੇਪਨਾਹ ਮੌਕੇ ਉਪਲੱਬਧ ਹਨ ਤੇ ਸੂਬਾ ਸਰਕਾਰ ਦੀ ਆਨ ਲਾਈਨ ਮਨਜ਼ੂਰੀ ਨੀਤੀ ਨਾਲ ਵੱਡੀ ਗਿਣਤੀ 'ਚ ਨਿਵੇਸ਼ਕਾਂ ਨੂੰ ਆਪਣੇ ...
ਜਲੰਧਰ, 19 ਸਤੰਬਰ (ਜਤਿੰਦਰ ਸਾਬੀ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਰੋਜ਼ਾ ਗਤਕਾ ਕੈਂਪ ਯੂਨੀਵਰਸਿਟੀ ਦੇ ਚਾਂਸਲਰ ਸੰਤ ਬਾਬਾ ਦਿਲਾਵਰ ਸਿੰਘ ਬ੍ਰਹਮ ਅਤੇ ਉਪ-ਕੁਲਪਤੀ ਡਾ: ਜਤਿੰਦਰ ਸਿੰਘ ...
ਜਲੰਧਰ, 19 ਸਤੰਬਰ (ਰਣਜੀਤ ਸਿੰਘ ਸੋਢੀ)-ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਲਾਡੋਵਾਲੀ ਰੋਡ ਜਲੰਧਰ ਵਲੋਂ ਪੋਸ਼ਣ ਅਭਿਆਨ ਤਹਿਤ ਕਮਿਊਨਿਟੀ ਡਿਵੈਲਪਮੈਂਟ ਤਹਿਤ ਡੀ. ਏ. ਵੀ. ਕਾਲਜ ਨਕੋਦਰ ਵਿਖੇ ਸੀ. ਡੀ. ਟੀ. ਪੀ. ਸਕੀਮ ਦੇ ਤਹਿਤ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ...
ੋਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀ ਦਿੱਲੀ ਦੇ ਦੂਰਦਰਸ਼ਨ ਭਵਨ ਵਿਖੇ ਕਰਵਾਏ ਸਾਲਾਨਾ ਦੁੂਰਦਰਸ਼ਨ ਐਵਾਰਡ ਵੰਡ 2019 ਦੇ ਸਮਾਗਮ 'ਚ ਦੁਰਦਰਸ਼ਨ ਕੇਂਦਰ ਜਲੰਧਰ ਨੂੰ ਸਾਰੇ ਦੁਰਦਰਸ਼ਨ ਕੇਂਦਰਾਂ 'ਚੋਂ ਸਰਬੋਤਮ ਕਾਰਗੁਜਾਰੀ ਲਈ ਪੁਰਸਕਾਰ ਦੇ ਕੇ ...
ਆਦਮਪੁਰ, 19 ਸਤੰਬਰ (ਰਮਨ ਦਵੇਸਰ)-ਐਮ. ਆਰ. ਇੰਟਰਨੈਸ਼ਨਲ ਸਕੂਲ ਆਦਮਪੁਰ ਦੇ ਵਿਦਿਆਰਥੀਆਂ ਨੇ ਸੀ. ਬੀ. ਐਸ. ਸੀ. ਨੋਰਥ ਜ਼ੋਨ-2 ਮੋਨਟੈਸਰੀ ਕੈਮਬਿ੍ਜ਼ ਸਕੂਲ ਪਠਾਨਕੋਟ ਵਿਖੇ ਆਯੋਜਿਤ ਤੈਰਾਕੀ ਮੁਕਾਬਲਿਆਂ 'ਚ ਵਧੀਆ ਪ੍ਰਦਰਸ਼ਨ ਕੀਤਾ | ਮੁਕਾਬਲੇ 'ਚ ਛੇਵੀ ਤੋਂ ਲੈ ਕੇ 12ਵੀਂ ...
ਸ਼ਾਹਕੋਟ, 19 ਸਤੰਬਰ (ਸਚਦੇਵਾ)-ਵੈਟਨਰੀ ਇੰਸਪੈਕਟਰ ਕਾਂਗਣਾ ਸੁਰਿੰਦਰਪਾਲ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਵਾਸੀ ਭਾਰਤੀ ਰਾਜ ਕੁਮਾਰ ਸਿੱਧਵਾ ਦੋਨਾਂ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਪਸ਼ੂਆਂ ਲਈ ਪਸ਼ੂ ਪਾਲਣ ਵਿਭਾਗ ਨੂੰ 20 ਹਜ਼ਾਰ ਦੀਆਂ ਦਵਾਈਆਂ ਭੇਜੀਆਂ ਹਨ | ਇਸ ...
ਮਲਸੀਆਂ, 19 ਸਤੰਬਰ (ਸੁਖਦੀਪ ਸਿੰਘ)-ਪੰਜਾਬ ਸਿੱਖਿਆ ਵਿਭਾਗ ਦੇ ਮਨਿਸਟੀਰੀਅਲ ਸਟਾਫ਼ ਦੀ ਮੀਟਿੰਗ ਸੂਬਾ ਵਿੱਤ ਸਕੱਤਰ ਲਖਵੀਰ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਲਖਵੀਰ ਸਿੰਘ ਖਹਿਰਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਤਹਿਸੀਲ ਫਿਲੌਰ ਤੋਂ ...
ਕਰਤਾਰਪੁਰ, 19 ਸਤੰਬਰ (ਜਸਵੰਤ ਵਰਮਾ, ਧੀਰਪੁਰ)-ਬੀਤੀ ਰਾਤ ਸਥਾਨਕ ਕੌਮੀ ਮਾਰਗ ਨੇੜੇ ਮੈਗਨੋਲੀਆਂ ਹੋਟਲ 'ਤੇ ਸਥਿਤ ਅਰੋੜਾ ਟਾਇਰ ਐਾਡ ਵੀਲ੍ਹ ਕੇਅਰ ਦੀ ਦੁਕਾਨ ਤੋਂ ਚੋਰ ਨਕਦੀ ਚੋਰੀ ਕਰ ਲੈ ਗਏ | ਇਸ ਸਬੰਧ 'ਚ ਦੁਕਾਨ ਮਾਲਕ ਕ੍ਰਿਸ਼ਨ ਲਾਲ ਧਰਾਨੀ ਅਤੇ ਰਾਕੇਸ਼ ਅਰੋੜਾ ...
ਸ਼ਾਹਕੋਟ, 19 ਸਤੰਬਰ (ਸਚਦੇਵਾ)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮੀਏਾਵਾਲ ਅਰਾਈਆਂ (ਸ਼ਾਹਕੋਟ) ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਕੋਮਲ ਨੇ ਸ਼ਬਦ ਜੋੜ ਮੁਕਾਬਲੇ 'ਚੋਂ ਤੀਜਾ ਸਥਾਨ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ ਤੇ ਇਹ ਵਿਦਿਆਰਥਣ ਸਟੇਟ ਪੱਧਰੀ ...
ਨੂਰਮਹਿਲ, 19 ਸਤੰਬਰ (ਜਸਵਿੰਦਰ ਸਿੰਘ ਲਾਂਬਾ)-ਮੁੱਖ ਖੇਤੀਬਾੜੀ ਅਫਸਰ ਡਾ: ਨਾਜਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੂਸਾਰ ਪਿੰਡ ਸਿੱਧਮ ਮੁਸਤੱਦੀ ਕੋਲ ਸ. ਬਲਵੀਰ ਸਿੰਘ ਦੇ ਖੇਤਾਂ 'ਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਮੱਕੀ ਖੇਤ ਦਿਵਸ ਮਨਾਇਆ ਗਿਆ | ਕੈਂਪ 'ਚ ...
ਆਦਮਪੁਰ, 19 ਸਤੰਬਰ (ਹਰਪ੍ਰੀਤ ਸਿੰਘ)-ਬਲਾਕ ਆਦਮਪੁਰ ਆਧੀਨ ਆਉਂਦੇ ਸਮੂਹ ਸਰਪੰਚਾਂ ਦੀ ਅਹਿਮ ਮੀਟਿੰਗ ਬੀ. ਡੀ. ਪੀ. ਓ. ਦਫਤਰ ਆਦਮਪੁਰ ਵਿਖੇ ਹੋਈ | ਮੀਟਿੰਗ ਦੌਰਾਨ ਇਕੱਠੇ ਹੋਏ ਵੱਖ-ਵੱਖ ਪਿੰਡਾਂ ਦੇ ਸਰਪੰਚ ਦੀ ਸਰਬਸੰਮਤੀ ਨਾਲ ਸਰਪੰਚ ਯੂਨੀਅਨ ਗਠਨ ਕੀਤਾ ਜਿਨ੍ਹਾਂ 'ਚ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX