ਤਾਜਾ ਖ਼ਬਰਾਂ


ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  1 minute ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  7 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  12 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  15 minutes ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  17 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  30 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  46 minutes ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  52 minutes ago
ਦਿਸਪੁਰ, 11 ਦਸੰਬਰ - ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿਲ 2019 ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ ਥਾਂ ਅਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਿਸਪੁਰ ਵਿਚ ਬੱਸਾਂ ਨੂੰ ਅੱਗ ਲਗਾਈ...
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 1 hour ago
ਡੇਰਾਬੱਸੀ, 11 ਦਸੰਬਰ ( ਸ਼ਾਮ ਸਿੰਘ ਸੰਧੂ )- ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀ ਦਿੱਲੀ ਵਲੋਂ ਸਿਕਸ਼ਾ '0' ਅਨੁਸੰਧਾਨ ਯੂਨੀਵਰਸਿਟੀ, ਭੁਵਨੇਸ਼ਵਰ, ਉੜੀਸਾ ਵਿਖੇ ਕਰਵਾਏ ' 49ਵੇਂ ਸਾਲਾਨਾ ਰਾਸ਼ਟਰੀ ਸੰਮੇਲਨ ' ਦੌਰਾਨ ਡੇਰਾਬੱਸੀ ਵਾਸੀ ਡਾ. ਨਵਨੀਤ ਕੌਰ ਨੂੰ...
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 1 hour ago
ਗੜ੍ਹਸ਼ੰਕਰ, 11 ਦਸੰਬਰ (ਧਾਲੀਵਾਲ) - ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ ਵਿਖੇ ਬਾਅਦ ਦੁਪਹਿਰ ਕੁੱਝ ਵਿਅਕਤੀਆਂ ਵਲੋਂ ਨਿੱਜੀ ਰੰਜਸ਼ ਨੂੰ ਲੈ ਕੇ ਦਵਿੰਦਰ ਪ੍ਰਤਾਪ ਉਰਫ਼ ਬੰਟੀ (28) ਪੁੱਤਰ ਯਸ਼ਪਾਲ ਦਾ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ...
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 1 hour ago
ਤਲਵੰਡੀ ਸਾਬੋ/ਸਿੰਗੋ ਮੰਡੀ, 11 ਦਸੰਬਰ (ਰਣਜੀਤ ਸਿੰਘ ਰਾਜੂ, ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਸੰਗਤ ਰੋਡ 'ਤੇ ਸਥਿਤ ਇੱਕ ਗਰੀਬ ਮਜ਼ਦੂਰ ਬੱਗਾ ਖਾਨ ਦੇ ਘਰ 'ਚ ਨਵੇਂ ਲਾਏ ਗੈਸ ਸਲੰਡਰ ਤੋਂ ਗੈਸ ਲੀਕ...
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 1 hour ago
ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਇੱਥੋਂ ਨੇੜਲੇ ਪਿੰਡ ਚੱਕਔਲ ਤੋਂ ਥੋੜੀ ਦੂਰ ਮੋਟਰਸਾਈਕਲ 'ਤੇ ਜਾ ਰਹੇ ਇਕ ਨੌਜਵਾਨ ਦੀ ਕੁੱਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਉਸ ਕੋਲੋਂ ਇਕ ਲੱਖ ਰੁਪਏ ਖੋਹ...
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 1 hour ago
ਗੁਹਾਟੀ, 11 ਦਸੰਬਰ- ਆਸਾਮ ਦੇ ਗੁਹਾਟੀ 'ਚ ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਲੋਕਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ 'ਤੇ...
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 2 hours ago
ਪਾਇਲ/ਮਲੌਦ, 11 ਦਸੰਬਰ- (ਨਿਜਾਮਪੁਰ, ਰਜਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੀ ਚੇਅਰਮੈਨੀ ਵਿਧਾਨ ਸਭਾ ਹਲਕਾ ਪਾਇਲ ਦੇ ਹਿੱਸੇ 'ਚ ਆਈ ਹੈ ਅਤੇ ਯਾਦਵਿੰਦਰ ਸਿੰਘ ਜੰਡਾਲੀ...
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 1 hour ago
ਮੋਗਾ, 11 ਦਸੰਬਰ (ਗੁਰਤੇਜ ਬੱਬੀ)- ਮੋਗਾ ਜ਼ਿਲ੍ਹੇ ਦੇ ਅਧੀਨ ਪੈਂਦੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਤਿੰਨ ਨੌਜਵਾਨਾਂ ਨੂੰ...
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 2 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 2 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 3 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 3 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਜਲੰਧਰ

ਮਕਸੂਦਾਂ ਘੁਟਾਲੇ 'ਚ ਸੜਕਾਂ ਦੀ ਲੰਬਾਈ, ਚੌੜਾਈ ਦਾ ਰਿਕਾਰਡ ਤਲਬ

ਸ਼ਿਵ ਸ਼ਰਮਾ ਜਲੰਧਰ, 19 ਸਤੰਬਰ-ਵਿਜੀਲੈਂਸ ਬਿਊਰੋ ਵਲੋਂ ਮਕਸੂਦਾਂ ਸੜਕ ਘੋਟਾਲੇ 'ਚ ਮਾਰੇ ਗਏ ਛਾਪੇ ਤੋਂ ਬਾਅਦ ਦਾ ਅਸਰ ਨਿਗਮ 'ਤੇ ਹੁਣ ਤੱਕ ਦੇਖਿਆ ਜਾ ਰਿਹਾ ਹੈ | ਬੁੱਧਵਾਰ ਨੂੰ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੂੰ ਬੀ. ਐਾਡ. ਆਰ. ਵਿਭਾਗ ਨੇ ਜਿਹੜਾ ਰਿਕਾਰਡ ਨਾ ...

ਪੂਰੀ ਖ਼ਬਰ »

ਚੁਗਿੱਟੀ 'ਚ ਹਲਵਾਈ ਦੀ ਦੁਕਾਨ 'ਤੇ ਫੜੀ ਬਿਜਲੀ ਚੋਰੀ, 3.80 ਲੱਖ ਜੁਰਮਾਨਾ

ਜਲੰਧਰ, 19 ਸਤੰਬਰ (ਸ਼ਿਵ)-ਬਿਜਲੀ ਬੋਰਡ ਦੇ ਇਨਫੋਰਸਮੈਂਟ ਦੀ ਇਕ ਟੀਮ ਨੇ ਗੁਰੂਨਾਨਕ ਪੁਰਾ ਚੁਗਿੱਟੀ 'ਚ ਇਕ ਹਲਵਾਈ ਦੀ ਦੁਕਾਨ 'ਤੇ ਛਾਪਾ ਮਾਰ ਕੇ ਬਿਜਲੀ ਚੋਰੀ ਦਾ ਮਾਮਲਾ ਫੜਿਆ ਹੈ | ਛੇੜਛਾੜ ਕਰ ਕੇ ਬਿਜਲੀ ਮੀਟਰ ਤੋਂ ਚੋਰੀ ਦਾ ਪਤਾ ਲੱਗਣ ਤੋਂ ਬਾਅਦ ਬਿਜਲੀ ਬੋਰਡ ਨੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਸਿਵਲ ਹਸਪਤਾਲ 'ਚ ਇਲਾਜ ਅਧੀਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਹੈ | ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 2 ਦੇ ਏ. ਐਸ. ਆਈ. ਚੰਨ ਸਿੰਘ ਨੇ ਦੱਸਿਆ ਕਿ 15 ਸਤੰਬਰ ਨੂੰ ਨਵੀਂ ਦਾਣਾ ਮੰਡੀ 'ਚ ਬੇਸੁੱਧ ਪਏ ਇਕ ਵਿਅਕਤੀ ਨੂੰ ਸਿਵਲ ਹਸਤਾਲ 'ਚ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ

ਜਲੰਧਰ ਛਾਉਣੀ, 19 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਉਪ ਪੁਲਿਸ ਚੌਕੀ ਦਕੋਹਾ ਦੇ ਅਧੀਨ ਆਉਂਦੇ ਕਾਕੀ ਪਿੰਡ ਵਿਖੇ ਅੱਜ ਸਵੇਰੇ ਇਕ ਨੌਜਵਾਨ ਦੀ ਘਰ 'ਚ ਹੀ ਭੇਦਭਰੀ ਹਾਲਤ 'ਚ ਮੌਤ ਹੋ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ...

ਪੂਰੀ ਖ਼ਬਰ »

ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਅਧਿਆਪਕਾਂ ਦੀ ਕਮੀ ਨੂੰ ਕੀਤਾ ਜਾਵੇਗਾ ਪੂਰਾ-ਸਿੰਗਲਾ

ਜਲੰਧਰ, 19 ਸਤੰਬਰ (ਰਣਜੀਤ ਸਿੰਘ ਸੋਢੀ)-ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਰ ਖੇਤਰ ਤੇ ਵਿਸ਼ੇਸ਼ ਤੌਰ ਦੇ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ...

ਪੂਰੀ ਖ਼ਬਰ »

ਸੋਢਲ ਰੋਡ ਲਈ ਛੋਟਾ ਰਸਤਾ ਖੋਲ੍ਹਣ ਦੀ ਨਹੀਂ ਸਿਰੇ ਚੜ੍ਹੀ ਯੋਜਨਾ

ਜਲੰਧਰ, 19 ਸਤੰਬਰ (ਸ਼ਿਵ ਸ਼ਰਮਾ) -ਚੰਦਨ ਨਗਰ ਆਰ. ਯੂ. ਬੀ. ਤੋਂ ਸੋਢਲ ਰੋਡ ਤੱਕ ਜਾਣ ਲਈ ਛੋਟਾ ਰਸਤਾ ਕੱਢਣ ਦੀ ਯੋਜਨਾ ਫ਼ਿਲਹਾਲ ਸਿਰੇ ਨਹੀਂ ਚੜ੍ਹੀ ਹੈ ਕਿਉਂਕਿ ਕੁਝ ਸਮਾਂ ਪਹਿਲਾਂ ਆਰ. ਯੂ. ਬੀ. ਦੀ ਜਿਸ ਜਗਾਂ ਤੋਂ 50 ਮੀਟਰ ਸੜਕ ਸੋਢਲ ਰੋਡ ਨੂੰ ਕੱਢਣੀ ਸੀ, ਉਸ ਜ਼ਮੀਨ ਦੀ ...

ਪੂਰੀ ਖ਼ਬਰ »

ਹਫ਼ਤਾਵਾਰੀ ਸਮਾਗਮ 22 ਨੂੰ

ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਕ ਰੈਣਕ ਬਾਜ਼ਾਰ ਜਲੰਧਰ ਦਾ ਹਫ਼ਤਾਵਾਰੀ ਸਮਾਗਮ (ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕਥਾ ਕੀਰਤਨ) 22 ਸਤੰਬਰ ਨੂੰ ਸਵੇਰੇ 7 ਵਜੇ ਤੋਂ 9.30 ਵਜੇ ਤੱਕ ਸੁਸਾਇਟੀ ...

ਪੂਰੀ ਖ਼ਬਰ »

ਡੀ. ਸੀ. ਤੋਂ ਕੀਤੀ ਸਿਵਲ ਹਸਪਤਾਲ ਦੇ ਏ. ਸੀ. ਤੇ ਲਾਈਟਾਂ ਦੀ ਮੁਰੰਮਤ ਕਰਵਾਉਣ ਦੀ ਮੰਗ

ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਵਕੀਲਾਂ ਦੀ ਸੰਸਥਾ ਐਸੋਸੀਏਸ਼ਨ ਆਫ਼ ਲਾਅਏਰਜ਼ ਫਾਰ ਸੋਸ਼ਲ ਜਸਟਿਸ ਦੇ ਵਕੀਲਾਂ ਨੇ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਸਿਵਲ ਹਸਪਤਾਲ 'ਚ ਖ਼ਰਾਬ ਪਏ ਏ. ਸੀ. ਤੇ ਲਾਈਟਾਂ ਨੂੰ ਤੁਰੰਤ ਠੀਕ ਕਰਵਾਇਆ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਆਫ਼ ਇੰਸਟੀਚਿਊਟ ਵਿਖੇ ਲਗਾਏ ਰੁਜ਼ਗਾਰ ਮੇਲੇ 'ਚ 827 ਵਿਦਿਆਰਥੀਆਂ ਦੀ ਚੋਣ

ਜਲੰਧਰ, 19 ਸਤੰਬਰ (ਰਣਜੀਤ ਸਿੰਘ ਸੋਢੀ)-ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਸਕੀਮ ਅਧੀਨ ਸੀ. ਟੀ. ਗਰੁੱਪ ਆਫ਼ ਇੰਸਟੀਚਿਊਟ ਸ਼ਾਹ ਪੁਰ ਕੈਂਪਸ ਵਿਖੇ ਲਗਾਏ ਰੁਜ਼ਗਾਰ ਮੇਲੇ ਦੌਰਾਨ 49 ਕੰਪਨੀਆਂ ਦੇ ਅਧਿਕਾਰੀਆਂ ਤੇ 1683 ਵਿਦਿਆਰਥੀਆਂ ਨੇ ਪੰਜੀਕਰਨ ਕੀਤਾ, ਜਿਸ 'ਚੋਂ 827 ...

ਪੂਰੀ ਖ਼ਬਰ »

ਵਿਅਕਤੀ ਦੀ ਜਾਨ ਬਚਾਉਣ ਵਾਲੇ ਏ. ਐਸ. ਆਈ. ਦਾ ਪ੍ਰਧਾਨ ਮੰਤਰੀ ਪੁਲਿਸ ਮੈਡਲ ਨਾਲ ਸਨਮਾਨ

ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਛਾਉਣੀ ਦੇ ਸਦਰ ਬਾਜ਼ਾਰ 'ਚ 2 ਜੂਨ 2016 ਵਾਲੇ ਦਿਨ ਲੱਗੀ ਅੱਗ 'ਚ ਫਸੇ ਇਕ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ 'ਚ ਬਾਹਰ ਕੱਢ ਕੇ ਲਿਆਉਣ ਵਾਲੇ ਏ. ਐਸ. ਆਈ. ਸੁਰਿੰਦਰ ਪਾਲ ਦਾ ਪ੍ਰਧਾਨ ਮੰਤਰੀ ਪੁਲਿਸ ਮੈਡਲ ਨਾਲ ਸਨਮਾਨ ਕੀਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜ਼ਿਲ੍ਹੇ 'ਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਨਗਰ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਤੇ ਸੀਨੀਅਰ ਕਪਤਾਨ ਪੁਲਿਸ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ ਪੂਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ¢ ਦੀਵਾਨ ਦੀ ਆਰੰਭਤਾ ਬੀਬੀ ਦਲਜੀਤ ਕੌਰ ਦੁਆਰਾ ਸ਼ਬਦ ਗਾਇਨ ਨਾਲ ਹੋਈ | ਉਪਰੰਤ ...

ਪੂਰੀ ਖ਼ਬਰ »

ਵਪਾਰ ਪੱਖੀ ਮਾਹੌਲ ਸਿਰਜਣ ਲਈ ਉਦਯੋਗਪਤੀਆਂ ਵਲੋਂ ਨਵੀਂ ਉਦਯੋਗਿਕ ਨੀਤੀ ਦੀ ਸ਼ਲਾਘਾ

ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਗਈ ਨਵੀਂ ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ 2017 ਨੂੰ ਵਪਾਰ ਤੇ ਨਿਵੇਸ਼ਕ ਪੱਖੀ ਮਾਹੌਲ ਸਿਰਜਣ ਵਾਲੀ ਕਰਾਰ ਦਿੰਦਿਆਂ ਉਦਯੋਗਪਤੀਆਂ ਵਲੋਂ ਪੰਜਾਬ ਸਰਕਾਰ ਦੇ ਇਸ ਕਦਮ ਦੀ ਭਰਵੀਂ ਸ਼ਲਾਘਾ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਸਕੂਲ ਦੇ ਵਾਲੀਬਾਲ ਮੁਕਾਬਲੇ ਸ਼ੁਰੂ

ਜਲੰਧਰ, 19 ਸਤੰਬਰ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਵਲੋਂ ਜ਼ਿਲ੍ਹਾ ਜਲੰਧਰ ਸਕੂਲ ਵਾਲੀਬਾਲ ਦੇ ਅੰਡਰ 14 ਤੇ 17 ਸਾਲ ਵਰਗ ਦੇ ਮੁਕਾਬਲੇ ਸਪੋਰਟਸ ਸਕੂਲ ਜਲੰਧਰ ਵਿਖੇ ਸ਼ੁਰੂ ਹੋਏ | ਇਸ ਮੌਕੇ ਖਿਡਾਰੀਆਂ ਨਾਲ ਜਾਣ ਪਛਾਣ ਡੀ. ਟੀ. ਸੀ. ਦੇ ਜਨਰਲ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 19 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦਲਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਬੇਅੰਤ ਨਗਰ, ਰਾਮਾ ਮੰਡੀ, ਜਲੰਧਰ ਨੂੰ 10 ਸਾਲ ਦੀ ਕੈਦ ਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਸ਼ੀ ਨੂੰ ਇਕ ਸਾਲ ਹੋਰ ਸਜ਼ਾ ਭੁਗਤਣੀ ਪਵੇਗੀ | ਦੋਸ਼ੀ ਿਖ਼ਲਾਫ਼ ਮਿਤੀ 2-11-17 ਨੂੰ ਥਾਣਾ ਪਤਾਰਾ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |
ਹੈਰੋਇਨ ਦੇ ਮਾਮਲੇੇ 'ਚ ਕੈਦ
ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੁਸ਼ੀਲ ਕੁਮਾਰ ਪੁੱਤਰ ਰਮੇਸ਼ਵਰ ਵਾਸੀ ਫਤਿਹਾਬਾਦ, ਹਰਿਆਣਾ ਨੂੰ 1 ਮਹੀਨੇ ਦੀ ਕੈਦ ਤੇ ਇਕ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਸ਼ੀ ਨੂੰ 7 ਦਿਨ ਹੋਰ ਸਜ਼ਾ ਭੁਗਤਣੀ ਪਵੇਗੀ | ਦੋਸ਼ੀ ਿਖ਼ਲਾਫ਼ ਮਿਤੀ 17-03-18 ਨੂੰ ਥਾਣਾ ਨੂਰਮਹਿਲ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ | ਇਸੇ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੁਖਦੇਵ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਚੰਦਨ ਨਗਰ, ਕਰਤਾਰਪੁਰ ਨੂੰ 2 ਮਹੀਨੇ ਦੀ ਕੈਦ ਤੇ 1 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਸ਼ੀ ਨੂੰ 7 ਦਿਨ ਹੋਰ ਸਜ਼ਾ ਭੁਗਤਣੀ ਪਵੇਗੀ | ਦੋਸ਼ੀ ਿਖ਼ਲਾਫ਼ ਮਿਤੀ 6-03-17 ਨੂੰ ਥਾਣਾ ਕਰਤਾਰਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |
ਚੋਰੀ ਦੇ ਮਾਮਲੇ 'ਚ ਅਪੀਲ ਰੱਦ, 2 ਸਾਲ ਦੀ ਸਜ਼ਾ ਬਹਾਲ
ਜ਼ਿਲ੍ਹਾ ਤੇ ਸੈਸ਼ਨ ਜੱਜ ਸੰਜੀਵ ਕੁਮਾਰ ਗਰਗ ਦੀ ਅਦਾਲਤ ਨੇ ਚੋਰੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਗਏ ਚੰਦਰਕਾਂਤ ਪੁੱਤਰ ਤਿਲਕ ਰਾਜ ਵਾਸੀ ਜਿੰਦਾ ਰੋਡ, ਮਕਸੂਦਾਂ ਨੂੰ ਹੇਠਲੀ ਅਦਾਲਤ ਵਲੋਂ ਸੁਣਾਈ ਗਈ 2 ਸਾਲ ਦੀ ਕੈਦ ਦੀ ਸਜ਼ਾ ਦੇ ਿਖ਼ਲਾਫ਼ ਕੀਤੀ ਗਈ ਅਪੀਲ ਨੂੰ ਰੱਦ ਕਰਦੇ ਹੋਏ ਉਸੇ ਸਜ਼ਾ ਨੂੰ ਬਹਾਲ ਰੱਖੇ ਜਾਣ ਦਾ ਹੁਕਮ ਦਿੱਤਾ ਹੈ | ਦੋਸ਼ੀ ਿਖ਼ਲਾਫ਼ ਸਾਲ 2013 ਨੂੰ ਥਾਣਾ ਜਲੰਧਰ ਛਾਉਣੀ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |
ਡੋਡਿਆਂ ਦੇ ਮਾਮਲੇ ਮਹਿਲਾ ਤਸਕਰਾਂ ਨੂੰ ਕੈਦ
ਜੇ. ਐਮ. ਆਈ. ਸੀ. ਸ਼ਤਿਨ ਗੋਇਲ ਦੀ ਅਦਾਲਤ ਨੇ ਡੋਡਿਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦੋ ਮਹਿਲਾ ਤਸਕਰਾਂ ਰੈਡੀ ਪਤਨੀ ਬਲਵਿੰਦਰ ਤੇ ਜਿੰਦੋ ਪਤਨੀ ਸੇਮਾ ਵਾਸੀ ਸ਼ੰਕਰ ਨੂੰ 1-1 ਮਹੀਨੇ ਦੀ ਕੈਦ ਤੇ 2-2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਵਾਂ ਮਹਿਲਾ ਦੋਸ਼ੀਆਂ ਨੂੰ 7-7 ਦਿਨ ਹੋਰ ਸਜ਼ਾ ਭੁਗਤਣੀ ਪਵੇਗੀ | ਦੋਸ਼ੀ ਿਖ਼ਲਾਫ਼ ਮਿਤੀ 2-11-15 ਨੂੰ ਥਾਣਾ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |
ਖੋਹਬਾਜ਼ੀ ਦੇ ਮਾਮਲੇ 'ਚ 5 ਸਾਲ ਦੀ ਕੈਦ
ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਪਰਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਅੱਲਾ ਸਿੱਧਵਾਂ, ਧਰਮਕੋਟ ਨੂੰ 5 ਸਾਲ ਦੀ ਕੈਦ ਤੇ 11 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਸ਼ੀ ਨੂੰ 3 ਮਹੀਨੇ ਹੋਰ ਸਜ਼ਾ ਭੁਗਤਣੀ ਪਵੇਗੀ | ਦੋਸ਼ੀ ਿਖ਼ਲਾਫ਼ ਮਿਤੀ 26-12-18 ਨੂੰ ਥਾਣਾ 4 ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |


ਖ਼ਬਰ ਸ਼ੇਅਰ ਕਰੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ 23 ਨੂੰ

ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਜਲੰਧਰ ਦੀ ਸਮੂਹ ਪ੍ਰਬੰਧਕ ਕਮੇਟੀ, ਗੁਰੂ ਤੇਗ ਬਹਾਦਰ ਖਾਲਸਾ ਨੌਜਵਾਨ ਸਭਾ ਅਤੇ ਇਸਤਰੀ ਸਤਿਸੰਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਫ਼ਸਲ ਕੀਮਤ ਨੂੰ ਸਬਸਿਡੀਆਂ ਨਾਲ ਜੋੜਨਾਂ ਕਿਸਾਨਾਂ ਵਿਰੁੱਧ ਵੱਡੀ ਸਾਜ਼ਿਸ਼-ਚੀਮਾ

ਜਲੰਧਰ, 19 ਸਤੰਬਰ (ਜਸਪਾਲ ਸਿੰਘ)-ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਫ਼ਸਲ ਕੀਮਤ ਨੂੰ ਸਬਸਿਡੀਆਂ ਨਾਲ ਜੋੜਨ ਨੂੰ ਸਰਕਾਰ ਦੀ ਵੱਡੀ ਸਾਜਿਸ਼ ਕਰਾਰ ਦਿੰਦੇ ਹੋਏ ਇਸ ਦਾ ਸਖ਼ਤ ਵਿਰੋਧ ਕੀਤਾ ਹੈ | ਇਥੇ ਆੜ੍ਹਤੀਆਂ ਦੀ ਇਕ ਮੀਟਿੰਗ ਨੂੰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਿੱਖਾਂ ਦੀ ਕਾਲੀ ਸੂਚੀ ਦੇ ਨਾਂਅ ਜਨਤਕ ਕਰੇ-ਪੀਰਮੁਹੰਮਦ, ਭਾਈ ਘੋਲੀਆ

ਜਲੰਧਰ, 19 ਸਤੰਬਰ (ਜਸਪਾਲ ਸਿੰਘ)-ਕੇਂਦਰ ਸਰਕਾਰ 312 ਸਿੱਖਾਂ ਦੀ ਕਾਲੀ ਸੂਚੀ 'ਚੋਂ ਹਟਾਏ ਗਏ ਨਾਂਅ ਜਲਦੀ ਜਨਤਕ ਕਰੇ | ਇਹ ਮੰਗ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਂਡਰੇਸ਼ਨ ਦੇ ਸਰਪ੍ਰਸਤ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਤੇ ਹੋਂਦ ਚਿੱਲੜ ਸਿੱਖ ਇਨਸਾਫ ਕਮੇਟੀ ਦੇ ...

ਪੂਰੀ ਖ਼ਬਰ »

24 ਘੰਟੇ ਬੀਤ ਜਾਣ ਦੇ ਬਾਵਜੂਦ ਨਹੀਂ ਕਾਬੂ ਆਇਆ ਟਿੱਪਰ ਚਾਲਕ

ਜਲੰਧਰ, 19 ਸਤੰਬਰ (ਐੱਮ. ਐ ੱਸ. ਲੋਹੀਆ)-ਬੁੱਧਵਾਰ ਨੂੰ ਨਕੋਦਰ ਰੋਡ 'ਤੇ ਇਕ ਟਿੱਪਰ ਵਲੋਂ ਟੱਕਰ ਮਾਰੇ ਜਾਣ 'ਤੇ ਮਸ਼ਹੂਰ ਗਾਇਕ ਸਲੀਮ ਦੀ ਭਰਜਾਈ ਪ੍ਰਵੀਨ (34) ਪਤਨੀ ਪ੍ਰਵੇਜ ਵਾਸੀ ਦਿਓਲ ਨਗਰ ਦੀ ਮੌਤ ਹੋ ਜਾਣ ਦੇ ਮਾਮਲੇ 'ਚ ਫਰਾਰ ਚੱਲ ਰਹੇ ਟਿੱਪਰ ਚਾਲਕ ਨੂੰ 24 ਘੰਟੇ ਬੀਤ ...

ਪੂਰੀ ਖ਼ਬਰ »

ਰਾਮ ਲੀਲਾ ਸਬੰਧੀ ਮਾਡਲ ਹਾਊਸ 'ਚ ਕੀਤਾ ਭੂਮੀ ਪੂਜਨ

ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸ਼ਿਵ ਰਾਮ ਕਲਾ ਮੰਚ, ਸ੍ਰੀ ਰਾਮ ਲੀਲਾ ਕਮੇਟੀ ਮਾਡਲ ਹਾਊਸ ਵਲੋਂ ਅੱਜ ਦੁਸਿਹਰਾ ਗਰਾਊਾਡ ਮਾਡਲ ਹਾਊਸ ਵਿਖੇ ਰਾਮ ਲੀਲਾ ਦੇ ਸਬੰਧ 'ਚ ਸ੍ਰੀ ਲਕਸ਼ਮੀ ਨਰਾਇਣ ਮੰਦਰ ਦੇ ਮੁਖ ਪੁਜਾਰੀ ਪੰਡਿਤ ਬਿ੍ਜ ਮੋਹਨ ਦੁਆਰਾ ਮੰਤਰ ਉਚਾਰਣ ...

ਪੂਰੀ ਖ਼ਬਰ »

'ਗੁਲਿਸਤਾਂ' ਵਲੋਂ ਹੱਡੀਆਂ ਦੀ ਜਾਂਚ ਦਾ ਕੈਂਪ

ਜਲੰਧਰ, 19 ਸਤੰਬਰ (ਐੱਮ. ਐ ੱਸ. ਲੋਹੀਆ)-ਸੀਨੀਅਰ ਸਿਟੀਜ਼ਨਜ਼ ਦੀ ਸੁਸਾਇਟੀ 'ਗੁਲਿਸਤਾਂ' ਵਲੋਂ ਫੋਰਟਿਸ ਹਸਪਤਾਲ ਮੁਹਾਲੀ ਦੇ ਸਹਿਯੋਗ ਨਾਲ ਹੱਡੀਆਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ | ਇਸ ਸਬੰਧੀ ਸੰਸਥਾ ਦੇ ਚੇਅਰਮੈਨ ਓ. ਪੀ. ਸ਼ਰਮਾ ਨੇ ਦੱਸਿਆ ਕਿ ਇਸ ਕੈਂਪ 'ਚ ...

ਪੂਰੀ ਖ਼ਬਰ »

ਹੈਰੋਇਨ ਦੇ ਮਾਮਲੇ 'ਚ 2 ਸਾਲ ਦੀ ਕੈਦ

ਜਲੰਧਰ, 19 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਗੋਪਾਲ ਵਰਮਾ ਪੁੱਤਰ ਵਿਜੇ ਕੁਮਾਰ ਵਾਸੀ ਨਿਊ ਦਸ਼ਮੇਸ਼ ਨਗਰ, ਰਾਮਾ ਮੰਡੀ, ਜਲੰਧਰ ਨੂੰ 2 ਸਾਲ ਦੀ ਕੈਦ ਤੇ 10 ...

ਪੂਰੀ ਖ਼ਬਰ »

ਡਿਊਟੀ ਦੌਰਾਨ ਪੁਲਿਸ ਨਾਲ ਬਦਸਲੂਕੀ ਕਰਨ ਵਾਲੇ ਦੋਸ਼ੀਆਂ ਨੂੰ ਭੇਜਿਆ ਜੇਲ੍ਹ

ਜਲੰਧਰ, 19 ਸਤੰਬਰ (ਸ਼ੈਲੀ)-ਬੀਤੇ ਦਿਨ ਥਾਣਾ ਪੰਜ ਦੇ ਮੁਖੀ ਦੇ ਨਾਲ ਗਸ਼ਤ ਦੌਰਾਨ ਬਦਸਲੂਕੀ ਕਰਨ ਵਾਲਿਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ ਜਿਨ੍ਹਾਂ ਦੀ ਪਹਿਚਾਣ ਬਸਤੀ 9 ਦੇ ਰਹਿਣ ਵਾਲੇ ਟਿੰਕੂ, ਜੋਨੀ ਤੇ ਗੋਰਵ ਉਰਫ ਪਾਲਾ ਦੇ ਰੂਪ 'ਚ ਹੋਈ ਹੈ | ਜਾਣਕਾਰੀ ਦੇ ...

ਪੂਰੀ ਖ਼ਬਰ »

ਲਵਲੀ ਆਟੋਜ਼ ਮਾਰੂਤੀ 'ਚ ਸਕਰੈਚ ਕਾਰਡ ਸਕੀਮ 'ਚ ਗਾਹਕ ਨੇ ਜਿੱਤਿਆ ਆਈਫ਼ੋਨ ਐਕਸ.ਆਰ

ਜਲੰਧਰ, 19 ਸਤੰਬਰ (ਅ.ਬ)-ਲਵਲੀ ਆਟੋਜ਼ ਜੋ ਕਿ ਮਾਰੂਤੀ ਸੂਜ਼ੂਕੀ ਦੇ ਜਲੰਧਰ, ਨਵਾਂਸ਼ਹਿਰ, ਬੰਗਾ, ਨਕੋਦਰ, ਸ਼ਾਹਕੋਟ, ਗੋਰਾਇਆ, ਜੰਡਿਆਲਾ, ਕਰਤਾਰਪੁਰ, ਭੋਗਪੁਰ, ਬਲਾਚੌਰ, ਆਦਮਪੁਰ, ਭੁਲੱਥ, ਅੱਪਰਾ ਤੇ ਔੜ ਵਿਚ | ਮਾਰੂਤੀ ਸੂਜ਼ੂਕੀ ਦੇ ਡੀਲਰ ਵਲੋਂ ਸਤੰਬਰ ਮਹੀਨੇ 'ਚ ...

ਪੂਰੀ ਖ਼ਬਰ »

ਹਰਭਜਨ ਸਿੰਘ ਨੇ ਪੀ. ਸੀ. ਏ. ਦਾ ਮੈਂਬਰ ਬਣਨ ਲਈ ਕੀਤੀ ਬਨੇਤੀ

ਜਲੰਧਰ, 19 ਸਤੰਬਰ (ਜਤਿੰਦਰ ਸਾਬੀ)-ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਮੈਂਬਰ ਹਰਭਜਨ ਸਿੰਘ ਭੱਜੀ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਮੈਂਬਰ ਬਣਨ ਲਈ ਈਮੇਲ ਭੇਜ ਕੇ ਬੇਨਤੀ ਕੀਤੀ ਹੈ | ਭੱਜੀ ਨੇ ਇਹ ਬੇਨਤੀ ਪੱਤਰ ਬੀ. ਸੀ. ਸੀ. ਆਈ. ਦੇ ਨਵੇਂ ਸੰਵਿਧਾਨ ਦੇ ਅਨੁਸਾਰ ...

ਪੂਰੀ ਖ਼ਬਰ »

ਗੋਡਿਆਂ ਦੇ ਦਰਦ ਨੂੰ ਨਜ਼ਰ ਅੰਦਾਜ਼ ਨਾ ਕਰੋ-ਡਾ: ਸਵਪਨਿਲ ਸ਼ਰਮਾ

ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਜੇਕਰ ਗੋਡਿਆਂ 'ਚ ਦਰਦ ਹੁੰਦਾ ਹੈ ਤਾਂ ਇਸ ਨੂੰ ਨਜ਼ਰ ਅੰਦਾਜ਼ ਕਰਨਾ ਨੁਕਸਾਨਦੇਹ ਹੋ ਸਕਦਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਚੱਲ ਰਹੇ ਕੇਅਰਮੈਕਸ ਹਸਪਤਾਲ 'ਚ ਜੋੜ ਬਦਲਣ ਤੇ ਹੱਡੀਆਂ ਦੇ ...

ਪੂਰੀ ਖ਼ਬਰ »

ਪੰਜਾਬ 'ਚ ਨਿਵੇਸ਼ ਲਈ ਬੇਹਤਰੀਨ ਮਾਹੌਲ-ਰਜਤ ਅਗਰਵਾਲ

ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਇਨਵੈਸਟ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਜਤ ਅਗਰਵਾਲ ਨੇ ਕਿਹਾ ਕਿ ਪੰਜਾਬ 'ਚ ਨਿਵੇਸ਼ ਦੇ ਬੇਪਨਾਹ ਮੌਕੇ ਉਪਲੱਬਧ ਹਨ ਤੇ ਸੂਬਾ ਸਰਕਾਰ ਦੀ ਆਨ ਲਾਈਨ ਮਨਜ਼ੂਰੀ ਨੀਤੀ ਨਾਲ ਵੱਡੀ ਗਿਣਤੀ 'ਚ ਨਿਵੇਸ਼ਕਾਂ ਨੂੰ ਆਪਣੇ ...

ਪੂਰੀ ਖ਼ਬਰ »

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ 5 ਰੋਜ਼ਾ ਗਤਕਾ ਕੈਂਪ ਸਮਾਪਤ

ਜਲੰਧਰ, 19 ਸਤੰਬਰ (ਜਤਿੰਦਰ ਸਾਬੀ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਰੋਜ਼ਾ ਗਤਕਾ ਕੈਂਪ ਯੂਨੀਵਰਸਿਟੀ ਦੇ ਚਾਂਸਲਰ ਸੰਤ ਬਾਬਾ ਦਿਲਾਵਰ ਸਿੰਘ ਬ੍ਰਹਮ ਅਤੇ ਉਪ-ਕੁਲਪਤੀ ਡਾ: ਜਤਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਵਲੋਂ ਪੋਸ਼ਣ ਅਭਿਆਨ ਤਹਿਤ ਸੈਮੀਨਾਰ

ਜਲੰਧਰ, 19 ਸਤੰਬਰ (ਰਣਜੀਤ ਸਿੰਘ ਸੋਢੀ)-ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਲਾਡੋਵਾਲੀ ਰੋਡ ਜਲੰਧਰ ਵਲੋਂ ਪੋਸ਼ਣ ਅਭਿਆਨ ਤਹਿਤ ਕਮਿਊਨਿਟੀ ਡਿਵੈਲਪਮੈਂਟ ਤਹਿਤ ਡੀ. ਏ. ਵੀ. ਕਾਲਜ ਨਕੋਦਰ ਵਿਖੇ ਸੀ. ਡੀ. ਟੀ. ਪੀ. ਸਕੀਮ ਦੇ ਤਹਿਤ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਜਲੰਧਰ ਦੂਰਦਰਸ਼ਨ ਨੂੰ ਸਰਬੋਤਮ ਕਾਰਗੁਜ਼ਾਰੀ ਲਈ ਮਿਲਿਆ ਸਨਮਾਨ

ੋਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀ ਦਿੱਲੀ ਦੇ ਦੂਰਦਰਸ਼ਨ ਭਵਨ ਵਿਖੇ ਕਰਵਾਏ ਸਾਲਾਨਾ ਦੁੂਰਦਰਸ਼ਨ ਐਵਾਰਡ ਵੰਡ 2019 ਦੇ ਸਮਾਗਮ 'ਚ ਦੁਰਦਰਸ਼ਨ ਕੇਂਦਰ ਜਲੰਧਰ ਨੂੰ ਸਾਰੇ ਦੁਰਦਰਸ਼ਨ ਕੇਂਦਰਾਂ 'ਚੋਂ ਸਰਬੋਤਮ ਕਾਰਗੁਜਾਰੀ ਲਈ ਪੁਰਸਕਾਰ ਦੇ ਕੇ ...

ਪੂਰੀ ਖ਼ਬਰ »

ਐਮ. ਆਰ. ਸਕੂਲ ਦੇ ਵਿਦਿਆਰਥੀਆਂ ਨੇ ਤੈਰਾਕੀ ਮੁਕਾਬਲੇ 'ਚ ਮਾਰੀਆਂ ਮੱਲਾਂ

ਆਦਮਪੁਰ, 19 ਸਤੰਬਰ (ਰਮਨ ਦਵੇਸਰ)-ਐਮ. ਆਰ. ਇੰਟਰਨੈਸ਼ਨਲ ਸਕੂਲ ਆਦਮਪੁਰ ਦੇ ਵਿਦਿਆਰਥੀਆਂ ਨੇ ਸੀ. ਬੀ. ਐਸ. ਸੀ. ਨੋਰਥ ਜ਼ੋਨ-2 ਮੋਨਟੈਸਰੀ ਕੈਮਬਿ੍ਜ਼ ਸਕੂਲ ਪਠਾਨਕੋਟ ਵਿਖੇ ਆਯੋਜਿਤ ਤੈਰਾਕੀ ਮੁਕਾਬਲਿਆਂ 'ਚ ਵਧੀਆ ਪ੍ਰਦਰਸ਼ਨ ਕੀਤਾ | ਮੁਕਾਬਲੇ 'ਚ ਛੇਵੀ ਤੋਂ ਲੈ ਕੇ 12ਵੀਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਪਸ਼ੂਆਂ ਲਈ ਭੇਜੀਆਂ 20 ਹਜ਼ਾਰ ਦੀਆਂ ਦਵਾਈਆਂ

ਸ਼ਾਹਕੋਟ, 19 ਸਤੰਬਰ (ਸਚਦੇਵਾ)-ਵੈਟਨਰੀ ਇੰਸਪੈਕਟਰ ਕਾਂਗਣਾ ਸੁਰਿੰਦਰਪਾਲ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਵਾਸੀ ਭਾਰਤੀ ਰਾਜ ਕੁਮਾਰ ਸਿੱਧਵਾ ਦੋਨਾਂ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਪਸ਼ੂਆਂ ਲਈ ਪਸ਼ੂ ਪਾਲਣ ਵਿਭਾਗ ਨੂੰ 20 ਹਜ਼ਾਰ ਦੀਆਂ ਦਵਾਈਆਂ ਭੇਜੀਆਂ ਹਨ | ਇਸ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਮਨਿਸਟੀਰੀਅਲ ਸਟਾਫ਼ ਦੀ ਮੀਟਿੰਗ

ਮਲਸੀਆਂ, 19 ਸਤੰਬਰ (ਸੁਖਦੀਪ ਸਿੰਘ)-ਪੰਜਾਬ ਸਿੱਖਿਆ ਵਿਭਾਗ ਦੇ ਮਨਿਸਟੀਰੀਅਲ ਸਟਾਫ਼ ਦੀ ਮੀਟਿੰਗ ਸੂਬਾ ਵਿੱਤ ਸਕੱਤਰ ਲਖਵੀਰ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਲਖਵੀਰ ਸਿੰਘ ਖਹਿਰਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਤਹਿਸੀਲ ਫਿਲੌਰ ਤੋਂ ...

ਪੂਰੀ ਖ਼ਬਰ »

ਸ਼ਟਰ ਦੇ ਤਾਲੇ ਤੋੜ ਕੇ ਟਾਇਰਾਂ ਦੀ ਦੁਕਾਨ 'ਚ ਚੋਰੀ

ਕਰਤਾਰਪੁਰ, 19 ਸਤੰਬਰ (ਜਸਵੰਤ ਵਰਮਾ, ਧੀਰਪੁਰ)-ਬੀਤੀ ਰਾਤ ਸਥਾਨਕ ਕੌਮੀ ਮਾਰਗ ਨੇੜੇ ਮੈਗਨੋਲੀਆਂ ਹੋਟਲ 'ਤੇ ਸਥਿਤ ਅਰੋੜਾ ਟਾਇਰ ਐਾਡ ਵੀਲ੍ਹ ਕੇਅਰ ਦੀ ਦੁਕਾਨ ਤੋਂ ਚੋਰ ਨਕਦੀ ਚੋਰੀ ਕਰ ਲੈ ਗਏ | ਇਸ ਸਬੰਧ 'ਚ ਦੁਕਾਨ ਮਾਲਕ ਕ੍ਰਿਸ਼ਨ ਲਾਲ ਧਰਾਨੀ ਅਤੇ ਰਾਕੇਸ਼ ਅਰੋੜਾ ...

ਪੂਰੀ ਖ਼ਬਰ »

ਮੀਏਾਵਾਲ ਅਰਾਈਆਂ ਸਕੂਲ ਦੀ ਵਿਦਿਆਰਥਣ ਸਟੇਟ ਪੱਧਰੀ ਮੁਕਾਬਲੇ 'ਚ ਲਵੇਗੀ ਹਿੱਸਾ

ਸ਼ਾਹਕੋਟ, 19 ਸਤੰਬਰ (ਸਚਦੇਵਾ)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮੀਏਾਵਾਲ ਅਰਾਈਆਂ (ਸ਼ਾਹਕੋਟ) ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਕੋਮਲ ਨੇ ਸ਼ਬਦ ਜੋੜ ਮੁਕਾਬਲੇ 'ਚੋਂ ਤੀਜਾ ਸਥਾਨ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ ਤੇ ਇਹ ਵਿਦਿਆਰਥਣ ਸਟੇਟ ਪੱਧਰੀ ...

ਪੂਰੀ ਖ਼ਬਰ »

ਸਿੱਧਮ ਮੁਤਸੱਦੀ 'ਚ ਮੱਕੀ ਖੇਤ ਦਿਵਸ ਮਨਾਇਆ

ਨੂਰਮਹਿਲ, 19 ਸਤੰਬਰ (ਜਸਵਿੰਦਰ ਸਿੰਘ ਲਾਂਬਾ)-ਮੁੱਖ ਖੇਤੀਬਾੜੀ ਅਫਸਰ ਡਾ: ਨਾਜਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੂਸਾਰ ਪਿੰਡ ਸਿੱਧਮ ਮੁਸਤੱਦੀ ਕੋਲ ਸ. ਬਲਵੀਰ ਸਿੰਘ ਦੇ ਖੇਤਾਂ 'ਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਮੱਕੀ ਖੇਤ ਦਿਵਸ ਮਨਾਇਆ ਗਿਆ | ਕੈਂਪ 'ਚ ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਆਦਮਪੁਰ ਦਾ ਗਠਨ

ਆਦਮਪੁਰ, 19 ਸਤੰਬਰ (ਹਰਪ੍ਰੀਤ ਸਿੰਘ)-ਬਲਾਕ ਆਦਮਪੁਰ ਆਧੀਨ ਆਉਂਦੇ ਸਮੂਹ ਸਰਪੰਚਾਂ ਦੀ ਅਹਿਮ ਮੀਟਿੰਗ ਬੀ. ਡੀ. ਪੀ. ਓ. ਦਫਤਰ ਆਦਮਪੁਰ ਵਿਖੇ ਹੋਈ | ਮੀਟਿੰਗ ਦੌਰਾਨ ਇਕੱਠੇ ਹੋਏ ਵੱਖ-ਵੱਖ ਪਿੰਡਾਂ ਦੇ ਸਰਪੰਚ ਦੀ ਸਰਬਸੰਮਤੀ ਨਾਲ ਸਰਪੰਚ ਯੂਨੀਅਨ ਗਠਨ ਕੀਤਾ ਜਿਨ੍ਹਾਂ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX