ਤਾਜਾ ਖ਼ਬਰਾਂ


ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  9 minutes ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  21 minutes ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  32 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 1 hour ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 2 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 2 hours ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 3 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 3 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 3 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਜਲੰਧਰ

ਮਕਸੂਦਾਂ ਘੁਟਾਲੇ 'ਚ ਸੜਕਾਂ ਦੀ ਲੰਬਾਈ, ਚੌੜਾਈ ਦਾ ਰਿਕਾਰਡ ਤਲਬ

ਸ਼ਿਵ ਸ਼ਰਮਾ ਜਲੰਧਰ, 19 ਸਤੰਬਰ-ਵਿਜੀਲੈਂਸ ਬਿਊਰੋ ਵਲੋਂ ਮਕਸੂਦਾਂ ਸੜਕ ਘੋਟਾਲੇ 'ਚ ਮਾਰੇ ਗਏ ਛਾਪੇ ਤੋਂ ਬਾਅਦ ਦਾ ਅਸਰ ਨਿਗਮ 'ਤੇ ਹੁਣ ਤੱਕ ਦੇਖਿਆ ਜਾ ਰਿਹਾ ਹੈ | ਬੁੱਧਵਾਰ ਨੂੰ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੂੰ ਬੀ. ਐਾਡ. ਆਰ. ਵਿਭਾਗ ਨੇ ਜਿਹੜਾ ਰਿਕਾਰਡ ਨਾ ...

ਪੂਰੀ ਖ਼ਬਰ »

ਚੁਗਿੱਟੀ 'ਚ ਹਲਵਾਈ ਦੀ ਦੁਕਾਨ 'ਤੇ ਫੜੀ ਬਿਜਲੀ ਚੋਰੀ, 3.80 ਲੱਖ ਜੁਰਮਾਨਾ

ਜਲੰਧਰ, 19 ਸਤੰਬਰ (ਸ਼ਿਵ)-ਬਿਜਲੀ ਬੋਰਡ ਦੇ ਇਨਫੋਰਸਮੈਂਟ ਦੀ ਇਕ ਟੀਮ ਨੇ ਗੁਰੂਨਾਨਕ ਪੁਰਾ ਚੁਗਿੱਟੀ 'ਚ ਇਕ ਹਲਵਾਈ ਦੀ ਦੁਕਾਨ 'ਤੇ ਛਾਪਾ ਮਾਰ ਕੇ ਬਿਜਲੀ ਚੋਰੀ ਦਾ ਮਾਮਲਾ ਫੜਿਆ ਹੈ | ਛੇੜਛਾੜ ਕਰ ਕੇ ਬਿਜਲੀ ਮੀਟਰ ਤੋਂ ਚੋਰੀ ਦਾ ਪਤਾ ਲੱਗਣ ਤੋਂ ਬਾਅਦ ਬਿਜਲੀ ਬੋਰਡ ਨੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਸਿਵਲ ਹਸਪਤਾਲ 'ਚ ਇਲਾਜ ਅਧੀਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਹੈ | ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 2 ਦੇ ਏ. ਐਸ. ਆਈ. ਚੰਨ ਸਿੰਘ ਨੇ ਦੱਸਿਆ ਕਿ 15 ਸਤੰਬਰ ਨੂੰ ਨਵੀਂ ਦਾਣਾ ਮੰਡੀ 'ਚ ਬੇਸੁੱਧ ਪਏ ਇਕ ਵਿਅਕਤੀ ਨੂੰ ਸਿਵਲ ਹਸਤਾਲ 'ਚ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ

ਜਲੰਧਰ ਛਾਉਣੀ, 19 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਉਪ ਪੁਲਿਸ ਚੌਕੀ ਦਕੋਹਾ ਦੇ ਅਧੀਨ ਆਉਂਦੇ ਕਾਕੀ ਪਿੰਡ ਵਿਖੇ ਅੱਜ ਸਵੇਰੇ ਇਕ ਨੌਜਵਾਨ ਦੀ ਘਰ 'ਚ ਹੀ ਭੇਦਭਰੀ ਹਾਲਤ 'ਚ ਮੌਤ ਹੋ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ...

ਪੂਰੀ ਖ਼ਬਰ »

ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਅਧਿਆਪਕਾਂ ਦੀ ਕਮੀ ਨੂੰ ਕੀਤਾ ਜਾਵੇਗਾ ਪੂਰਾ-ਸਿੰਗਲਾ

ਜਲੰਧਰ, 19 ਸਤੰਬਰ (ਰਣਜੀਤ ਸਿੰਘ ਸੋਢੀ)-ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਰ ਖੇਤਰ ਤੇ ਵਿਸ਼ੇਸ਼ ਤੌਰ ਦੇ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ...

ਪੂਰੀ ਖ਼ਬਰ »

ਸੋਢਲ ਰੋਡ ਲਈ ਛੋਟਾ ਰਸਤਾ ਖੋਲ੍ਹਣ ਦੀ ਨਹੀਂ ਸਿਰੇ ਚੜ੍ਹੀ ਯੋਜਨਾ

ਜਲੰਧਰ, 19 ਸਤੰਬਰ (ਸ਼ਿਵ ਸ਼ਰਮਾ) -ਚੰਦਨ ਨਗਰ ਆਰ. ਯੂ. ਬੀ. ਤੋਂ ਸੋਢਲ ਰੋਡ ਤੱਕ ਜਾਣ ਲਈ ਛੋਟਾ ਰਸਤਾ ਕੱਢਣ ਦੀ ਯੋਜਨਾ ਫ਼ਿਲਹਾਲ ਸਿਰੇ ਨਹੀਂ ਚੜ੍ਹੀ ਹੈ ਕਿਉਂਕਿ ਕੁਝ ਸਮਾਂ ਪਹਿਲਾਂ ਆਰ. ਯੂ. ਬੀ. ਦੀ ਜਿਸ ਜਗਾਂ ਤੋਂ 50 ਮੀਟਰ ਸੜਕ ਸੋਢਲ ਰੋਡ ਨੂੰ ਕੱਢਣੀ ਸੀ, ਉਸ ਜ਼ਮੀਨ ਦੀ ...

ਪੂਰੀ ਖ਼ਬਰ »

ਹਫ਼ਤਾਵਾਰੀ ਸਮਾਗਮ 22 ਨੂੰ

ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਕ ਰੈਣਕ ਬਾਜ਼ਾਰ ਜਲੰਧਰ ਦਾ ਹਫ਼ਤਾਵਾਰੀ ਸਮਾਗਮ (ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕਥਾ ਕੀਰਤਨ) 22 ਸਤੰਬਰ ਨੂੰ ਸਵੇਰੇ 7 ਵਜੇ ਤੋਂ 9.30 ਵਜੇ ਤੱਕ ਸੁਸਾਇਟੀ ...

ਪੂਰੀ ਖ਼ਬਰ »

ਡੀ. ਸੀ. ਤੋਂ ਕੀਤੀ ਸਿਵਲ ਹਸਪਤਾਲ ਦੇ ਏ. ਸੀ. ਤੇ ਲਾਈਟਾਂ ਦੀ ਮੁਰੰਮਤ ਕਰਵਾਉਣ ਦੀ ਮੰਗ

ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਵਕੀਲਾਂ ਦੀ ਸੰਸਥਾ ਐਸੋਸੀਏਸ਼ਨ ਆਫ਼ ਲਾਅਏਰਜ਼ ਫਾਰ ਸੋਸ਼ਲ ਜਸਟਿਸ ਦੇ ਵਕੀਲਾਂ ਨੇ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਸਿਵਲ ਹਸਪਤਾਲ 'ਚ ਖ਼ਰਾਬ ਪਏ ਏ. ਸੀ. ਤੇ ਲਾਈਟਾਂ ਨੂੰ ਤੁਰੰਤ ਠੀਕ ਕਰਵਾਇਆ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਆਫ਼ ਇੰਸਟੀਚਿਊਟ ਵਿਖੇ ਲਗਾਏ ਰੁਜ਼ਗਾਰ ਮੇਲੇ 'ਚ 827 ਵਿਦਿਆਰਥੀਆਂ ਦੀ ਚੋਣ

ਜਲੰਧਰ, 19 ਸਤੰਬਰ (ਰਣਜੀਤ ਸਿੰਘ ਸੋਢੀ)-ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਸਕੀਮ ਅਧੀਨ ਸੀ. ਟੀ. ਗਰੁੱਪ ਆਫ਼ ਇੰਸਟੀਚਿਊਟ ਸ਼ਾਹ ਪੁਰ ਕੈਂਪਸ ਵਿਖੇ ਲਗਾਏ ਰੁਜ਼ਗਾਰ ਮੇਲੇ ਦੌਰਾਨ 49 ਕੰਪਨੀਆਂ ਦੇ ਅਧਿਕਾਰੀਆਂ ਤੇ 1683 ਵਿਦਿਆਰਥੀਆਂ ਨੇ ਪੰਜੀਕਰਨ ਕੀਤਾ, ਜਿਸ 'ਚੋਂ 827 ...

ਪੂਰੀ ਖ਼ਬਰ »

ਵਿਅਕਤੀ ਦੀ ਜਾਨ ਬਚਾਉਣ ਵਾਲੇ ਏ. ਐਸ. ਆਈ. ਦਾ ਪ੍ਰਧਾਨ ਮੰਤਰੀ ਪੁਲਿਸ ਮੈਡਲ ਨਾਲ ਸਨਮਾਨ

ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਛਾਉਣੀ ਦੇ ਸਦਰ ਬਾਜ਼ਾਰ 'ਚ 2 ਜੂਨ 2016 ਵਾਲੇ ਦਿਨ ਲੱਗੀ ਅੱਗ 'ਚ ਫਸੇ ਇਕ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ 'ਚ ਬਾਹਰ ਕੱਢ ਕੇ ਲਿਆਉਣ ਵਾਲੇ ਏ. ਐਸ. ਆਈ. ਸੁਰਿੰਦਰ ਪਾਲ ਦਾ ਪ੍ਰਧਾਨ ਮੰਤਰੀ ਪੁਲਿਸ ਮੈਡਲ ਨਾਲ ਸਨਮਾਨ ਕੀਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜ਼ਿਲ੍ਹੇ 'ਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਨਗਰ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਤੇ ਸੀਨੀਅਰ ਕਪਤਾਨ ਪੁਲਿਸ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ ਪੂਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ¢ ਦੀਵਾਨ ਦੀ ਆਰੰਭਤਾ ਬੀਬੀ ਦਲਜੀਤ ਕੌਰ ਦੁਆਰਾ ਸ਼ਬਦ ਗਾਇਨ ਨਾਲ ਹੋਈ | ਉਪਰੰਤ ...

ਪੂਰੀ ਖ਼ਬਰ »

ਵਪਾਰ ਪੱਖੀ ਮਾਹੌਲ ਸਿਰਜਣ ਲਈ ਉਦਯੋਗਪਤੀਆਂ ਵਲੋਂ ਨਵੀਂ ਉਦਯੋਗਿਕ ਨੀਤੀ ਦੀ ਸ਼ਲਾਘਾ

ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਗਈ ਨਵੀਂ ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ 2017 ਨੂੰ ਵਪਾਰ ਤੇ ਨਿਵੇਸ਼ਕ ਪੱਖੀ ਮਾਹੌਲ ਸਿਰਜਣ ਵਾਲੀ ਕਰਾਰ ਦਿੰਦਿਆਂ ਉਦਯੋਗਪਤੀਆਂ ਵਲੋਂ ਪੰਜਾਬ ਸਰਕਾਰ ਦੇ ਇਸ ਕਦਮ ਦੀ ਭਰਵੀਂ ਸ਼ਲਾਘਾ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਸਕੂਲ ਦੇ ਵਾਲੀਬਾਲ ਮੁਕਾਬਲੇ ਸ਼ੁਰੂ

ਜਲੰਧਰ, 19 ਸਤੰਬਰ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਵਲੋਂ ਜ਼ਿਲ੍ਹਾ ਜਲੰਧਰ ਸਕੂਲ ਵਾਲੀਬਾਲ ਦੇ ਅੰਡਰ 14 ਤੇ 17 ਸਾਲ ਵਰਗ ਦੇ ਮੁਕਾਬਲੇ ਸਪੋਰਟਸ ਸਕੂਲ ਜਲੰਧਰ ਵਿਖੇ ਸ਼ੁਰੂ ਹੋਏ | ਇਸ ਮੌਕੇ ਖਿਡਾਰੀਆਂ ਨਾਲ ਜਾਣ ਪਛਾਣ ਡੀ. ਟੀ. ਸੀ. ਦੇ ਜਨਰਲ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 19 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦਲਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਬੇਅੰਤ ਨਗਰ, ਰਾਮਾ ਮੰਡੀ, ਜਲੰਧਰ ਨੂੰ 10 ਸਾਲ ਦੀ ਕੈਦ ਤੇ 1 ਲੱਖ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ 23 ਨੂੰ

ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਜਲੰਧਰ ਦੀ ਸਮੂਹ ਪ੍ਰਬੰਧਕ ਕਮੇਟੀ, ਗੁਰੂ ਤੇਗ ਬਹਾਦਰ ਖਾਲਸਾ ਨੌਜਵਾਨ ਸਭਾ ਅਤੇ ਇਸਤਰੀ ਸਤਿਸੰਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਫ਼ਸਲ ਕੀਮਤ ਨੂੰ ਸਬਸਿਡੀਆਂ ਨਾਲ ਜੋੜਨਾਂ ਕਿਸਾਨਾਂ ਵਿਰੁੱਧ ਵੱਡੀ ਸਾਜ਼ਿਸ਼-ਚੀਮਾ

ਜਲੰਧਰ, 19 ਸਤੰਬਰ (ਜਸਪਾਲ ਸਿੰਘ)-ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਫ਼ਸਲ ਕੀਮਤ ਨੂੰ ਸਬਸਿਡੀਆਂ ਨਾਲ ਜੋੜਨ ਨੂੰ ਸਰਕਾਰ ਦੀ ਵੱਡੀ ਸਾਜਿਸ਼ ਕਰਾਰ ਦਿੰਦੇ ਹੋਏ ਇਸ ਦਾ ਸਖ਼ਤ ਵਿਰੋਧ ਕੀਤਾ ਹੈ | ਇਥੇ ਆੜ੍ਹਤੀਆਂ ਦੀ ਇਕ ਮੀਟਿੰਗ ਨੂੰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਿੱਖਾਂ ਦੀ ਕਾਲੀ ਸੂਚੀ ਦੇ ਨਾਂਅ ਜਨਤਕ ਕਰੇ-ਪੀਰਮੁਹੰਮਦ, ਭਾਈ ਘੋਲੀਆ

ਜਲੰਧਰ, 19 ਸਤੰਬਰ (ਜਸਪਾਲ ਸਿੰਘ)-ਕੇਂਦਰ ਸਰਕਾਰ 312 ਸਿੱਖਾਂ ਦੀ ਕਾਲੀ ਸੂਚੀ 'ਚੋਂ ਹਟਾਏ ਗਏ ਨਾਂਅ ਜਲਦੀ ਜਨਤਕ ਕਰੇ | ਇਹ ਮੰਗ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਂਡਰੇਸ਼ਨ ਦੇ ਸਰਪ੍ਰਸਤ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਤੇ ਹੋਂਦ ਚਿੱਲੜ ਸਿੱਖ ਇਨਸਾਫ ਕਮੇਟੀ ਦੇ ...

ਪੂਰੀ ਖ਼ਬਰ »

24 ਘੰਟੇ ਬੀਤ ਜਾਣ ਦੇ ਬਾਵਜੂਦ ਨਹੀਂ ਕਾਬੂ ਆਇਆ ਟਿੱਪਰ ਚਾਲਕ

ਜਲੰਧਰ, 19 ਸਤੰਬਰ (ਐੱਮ. ਐ ੱਸ. ਲੋਹੀਆ)-ਬੁੱਧਵਾਰ ਨੂੰ ਨਕੋਦਰ ਰੋਡ 'ਤੇ ਇਕ ਟਿੱਪਰ ਵਲੋਂ ਟੱਕਰ ਮਾਰੇ ਜਾਣ 'ਤੇ ਮਸ਼ਹੂਰ ਗਾਇਕ ਸਲੀਮ ਦੀ ਭਰਜਾਈ ਪ੍ਰਵੀਨ (34) ਪਤਨੀ ਪ੍ਰਵੇਜ ਵਾਸੀ ਦਿਓਲ ਨਗਰ ਦੀ ਮੌਤ ਹੋ ਜਾਣ ਦੇ ਮਾਮਲੇ 'ਚ ਫਰਾਰ ਚੱਲ ਰਹੇ ਟਿੱਪਰ ਚਾਲਕ ਨੂੰ 24 ਘੰਟੇ ਬੀਤ ...

ਪੂਰੀ ਖ਼ਬਰ »

ਰਾਮ ਲੀਲਾ ਸਬੰਧੀ ਮਾਡਲ ਹਾਊਸ 'ਚ ਕੀਤਾ ਭੂਮੀ ਪੂਜਨ

ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸ਼ਿਵ ਰਾਮ ਕਲਾ ਮੰਚ, ਸ੍ਰੀ ਰਾਮ ਲੀਲਾ ਕਮੇਟੀ ਮਾਡਲ ਹਾਊਸ ਵਲੋਂ ਅੱਜ ਦੁਸਿਹਰਾ ਗਰਾਊਾਡ ਮਾਡਲ ਹਾਊਸ ਵਿਖੇ ਰਾਮ ਲੀਲਾ ਦੇ ਸਬੰਧ 'ਚ ਸ੍ਰੀ ਲਕਸ਼ਮੀ ਨਰਾਇਣ ਮੰਦਰ ਦੇ ਮੁਖ ਪੁਜਾਰੀ ਪੰਡਿਤ ਬਿ੍ਜ ਮੋਹਨ ਦੁਆਰਾ ਮੰਤਰ ਉਚਾਰਣ ...

ਪੂਰੀ ਖ਼ਬਰ »

'ਗੁਲਿਸਤਾਂ' ਵਲੋਂ ਹੱਡੀਆਂ ਦੀ ਜਾਂਚ ਦਾ ਕੈਂਪ

ਜਲੰਧਰ, 19 ਸਤੰਬਰ (ਐੱਮ. ਐ ੱਸ. ਲੋਹੀਆ)-ਸੀਨੀਅਰ ਸਿਟੀਜ਼ਨਜ਼ ਦੀ ਸੁਸਾਇਟੀ 'ਗੁਲਿਸਤਾਂ' ਵਲੋਂ ਫੋਰਟਿਸ ਹਸਪਤਾਲ ਮੁਹਾਲੀ ਦੇ ਸਹਿਯੋਗ ਨਾਲ ਹੱਡੀਆਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ | ਇਸ ਸਬੰਧੀ ਸੰਸਥਾ ਦੇ ਚੇਅਰਮੈਨ ਓ. ਪੀ. ਸ਼ਰਮਾ ਨੇ ਦੱਸਿਆ ਕਿ ਇਸ ਕੈਂਪ 'ਚ ...

ਪੂਰੀ ਖ਼ਬਰ »

ਹੈਰੋਇਨ ਦੇ ਮਾਮਲੇ 'ਚ 2 ਸਾਲ ਦੀ ਕੈਦ

ਜਲੰਧਰ, 19 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਗੋਪਾਲ ਵਰਮਾ ਪੁੱਤਰ ਵਿਜੇ ਕੁਮਾਰ ਵਾਸੀ ਨਿਊ ਦਸ਼ਮੇਸ਼ ਨਗਰ, ਰਾਮਾ ਮੰਡੀ, ਜਲੰਧਰ ਨੂੰ 2 ਸਾਲ ਦੀ ਕੈਦ ਤੇ 10 ...

ਪੂਰੀ ਖ਼ਬਰ »

ਡਿਊਟੀ ਦੌਰਾਨ ਪੁਲਿਸ ਨਾਲ ਬਦਸਲੂਕੀ ਕਰਨ ਵਾਲੇ ਦੋਸ਼ੀਆਂ ਨੂੰ ਭੇਜਿਆ ਜੇਲ੍ਹ

ਜਲੰਧਰ, 19 ਸਤੰਬਰ (ਸ਼ੈਲੀ)-ਬੀਤੇ ਦਿਨ ਥਾਣਾ ਪੰਜ ਦੇ ਮੁਖੀ ਦੇ ਨਾਲ ਗਸ਼ਤ ਦੌਰਾਨ ਬਦਸਲੂਕੀ ਕਰਨ ਵਾਲਿਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ ਜਿਨ੍ਹਾਂ ਦੀ ਪਹਿਚਾਣ ਬਸਤੀ 9 ਦੇ ਰਹਿਣ ਵਾਲੇ ਟਿੰਕੂ, ਜੋਨੀ ਤੇ ਗੋਰਵ ਉਰਫ ਪਾਲਾ ਦੇ ਰੂਪ 'ਚ ਹੋਈ ਹੈ | ਜਾਣਕਾਰੀ ਦੇ ...

ਪੂਰੀ ਖ਼ਬਰ »

ਲਵਲੀ ਆਟੋਜ਼ ਮਾਰੂਤੀ 'ਚ ਸਕਰੈਚ ਕਾਰਡ ਸਕੀਮ 'ਚ ਗਾਹਕ ਨੇ ਜਿੱਤਿਆ ਆਈਫ਼ੋਨ ਐਕਸ.ਆਰ

ਜਲੰਧਰ, 19 ਸਤੰਬਰ (ਅ.ਬ)-ਲਵਲੀ ਆਟੋਜ਼ ਜੋ ਕਿ ਮਾਰੂਤੀ ਸੂਜ਼ੂਕੀ ਦੇ ਜਲੰਧਰ, ਨਵਾਂਸ਼ਹਿਰ, ਬੰਗਾ, ਨਕੋਦਰ, ਸ਼ਾਹਕੋਟ, ਗੋਰਾਇਆ, ਜੰਡਿਆਲਾ, ਕਰਤਾਰਪੁਰ, ਭੋਗਪੁਰ, ਬਲਾਚੌਰ, ਆਦਮਪੁਰ, ਭੁਲੱਥ, ਅੱਪਰਾ ਤੇ ਔੜ ਵਿਚ | ਮਾਰੂਤੀ ਸੂਜ਼ੂਕੀ ਦੇ ਡੀਲਰ ਵਲੋਂ ਸਤੰਬਰ ਮਹੀਨੇ 'ਚ ...

ਪੂਰੀ ਖ਼ਬਰ »

ਹਰਭਜਨ ਸਿੰਘ ਨੇ ਪੀ. ਸੀ. ਏ. ਦਾ ਮੈਂਬਰ ਬਣਨ ਲਈ ਕੀਤੀ ਬਨੇਤੀ

ਜਲੰਧਰ, 19 ਸਤੰਬਰ (ਜਤਿੰਦਰ ਸਾਬੀ)-ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਮੈਂਬਰ ਹਰਭਜਨ ਸਿੰਘ ਭੱਜੀ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਮੈਂਬਰ ਬਣਨ ਲਈ ਈਮੇਲ ਭੇਜ ਕੇ ਬੇਨਤੀ ਕੀਤੀ ਹੈ | ਭੱਜੀ ਨੇ ਇਹ ਬੇਨਤੀ ਪੱਤਰ ਬੀ. ਸੀ. ਸੀ. ਆਈ. ਦੇ ਨਵੇਂ ਸੰਵਿਧਾਨ ਦੇ ਅਨੁਸਾਰ ...

ਪੂਰੀ ਖ਼ਬਰ »

ਗੋਡਿਆਂ ਦੇ ਦਰਦ ਨੂੰ ਨਜ਼ਰ ਅੰਦਾਜ਼ ਨਾ ਕਰੋ-ਡਾ: ਸਵਪਨਿਲ ਸ਼ਰਮਾ

ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਜੇਕਰ ਗੋਡਿਆਂ 'ਚ ਦਰਦ ਹੁੰਦਾ ਹੈ ਤਾਂ ਇਸ ਨੂੰ ਨਜ਼ਰ ਅੰਦਾਜ਼ ਕਰਨਾ ਨੁਕਸਾਨਦੇਹ ਹੋ ਸਕਦਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਚੱਲ ਰਹੇ ਕੇਅਰਮੈਕਸ ਹਸਪਤਾਲ 'ਚ ਜੋੜ ਬਦਲਣ ਤੇ ਹੱਡੀਆਂ ਦੇ ਆਪ੍ਰੇਸ਼ਨ ਕਰਨ ਦੇ ਮਾਹਿਰ ਡਾ: ਸਵਪਨਿਲ ਸ਼ਰਮਾ ਨੇ ਦੱਸਿਆ ਕਿ ਜੇਕਰ ਥੋੜਾ ਜਿਹਾ ਚੱਲਣ ਤੋਂ ਬਾਅਦ ਗੋਡਿਆਂ 'ਚ ਦਰਦ ਹੁੰਦਾ ਹੈ ਜਾਂ ਕੁਰਸੀ 'ਤੇ ਬੈਠ ਕੇ ਵੀ ਅਸਹਿਜ ਮਹਿਸੂਸ ਹੁੰਦਾ ਹੈ, ਪੌੜੀਆਂ ਚੜ੍ਹਨ, ਚੌਾਕੜੀ ਮਾਰ ਕੇ ਬੈਠਣ ਆਦਿ 'ਚ ਦਿਕੱਤ ਹੁੰਦੀ ਹੈ ਤੇ ਦਰਦ ਹੁੰਦਾ ਹੈ ਤਾਂ ਤੁਰੰਤ ਹੱਡੀਆਂ ਅਤੇ ਜੋੜਾਂ ਦੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ | ਜੇਕਰ ਗੋਡੇ 'ਚ ਸੱਟ ਲੱਗੀ ਹੈ ਤਾਂ ਵੀ ਸਾਵਧਾਨ ਰਹਿਣ ਦੀ ਜ਼ਰੂਰਤ ਹੈ | ਇਸ ਤੋਂ ਇਲਾਵਾ ਗਠੀਆ ਵੀ ਗੋਡੇ ਤੇ ਪਿੱਠ ਦਰਦ ਦਾ ਕਾਰਨ ਬਣ ਸਕਦਾ ਹੈ | ਅਜਿਹੀ ਬਿਮਾਰੀ 'ਚ ਵੱਧ ਕਸਰਤ ਕਰਨਾ ਵੀ ਨੁਕਸਾਨਦੇਹ ਸਾਬਤ ਹੋ ਸਕਦਾ ਹੈ | ਉਨ੍ਹਾਂ ਦੱਸਿਆ ਕਿ ਅਜੋਕੇ ਸਮੇਂ 'ਚ ਗੋਡਿਆਂ ਦੀ ਬਿਮਾਰੀ ਨੌਜਵਾਨਾਂ 'ਚ ਵੀ ਹੋ ਰਹੀ ਹੈ, ਇਸ ਲਈ ਗੋਡਿਆਂ 'ਚ ਕਿਸੇ ਕਿਸਮ ਦਾ ਦਰਦ ਹੋਵੇ ਤਾਂ ਉਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਗੋਡੇ ਦੇ ਤਿੰਨ ਭਾਗ ਹੁੰਦੇ ਹਨ, ਹੁਣ ਨਵੀਂ ਤਕਨੀਕ ਜ਼ਰੀਏ ਜੇਕਰ ਗੋਡੇ ਦਾ ਇਕ ਭਾਗ ਖ਼ਰਾਬ ਹੋਵੇ ਤਾਂ ਕੇਵਲ ਉਸ ਨੂੰ ਹੀ ਬਦਲਿਆ ਜਾ ਸਕਦਾ ਹੈ, ਇਸ ਨੂੰ ਯੂਨੀਕਮਪਾਰਟਮੈਂਟ ਨੀਅ ਰਿਪਲੇਸਮੈਂਟ ਕਿਹਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਯੂਨੀਕਮਪਾਰਟਮੈਂਟ ਨੀਅ ਰਿਪਲੇਸਮੈਂਟ ਗਠੀਏ ਦੇ ਰੋਗੀਆਂ ਲਈ ਲਾਭਦਾਇਕ ਹੈ | ਡਾ: ਸ਼ਰਮਾ ਨੇ ਕਿਹਾ ਕਿ ਜਿਨ੍ਹਾਂ ਰੋਗੀਆਂ ਦੇ ਗੋਡੇ ਦਾ ਯੂਨੀਕਮਪਾਰਟਮੈਂਟ ਨੀਅ ਰਿਪਲੇਸਮੈਂਟ ਦੇ ਨਾਲ ਇਲਾਜ ਕੀਤਾ ਜਾਂਦਾ ਹੈ, ਉਹ ਉਸੇ ਦਿਨ ਕਿਸੇ ਸਹਾਇਤਾ ਦੇ ਨਾਲ ਤੁਰ ਸਕਦੇ ਹਨ ਤੇ ਉਨ੍ਹਾਂ ਨੂੰ ਹਸਪਤਾਲ ਤੋਂ ਕਰੀਬ ਤੀਜੇ ਦਿਨ ਛੁੱਟੀ ਮਿਲ ਜਾਂਦੀ ਹੈ ਤੇ ਉਹ ਆਪਣੇ ਆਪ ਤੁਰਨ-ਫਿਰਨ ਦੇ ਕਾਬਲ ਹੋ ਜਾਂਦੇ ਹਨ |


ਖ਼ਬਰ ਸ਼ੇਅਰ ਕਰੋ

ਪੰਜਾਬ 'ਚ ਨਿਵੇਸ਼ ਲਈ ਬੇਹਤਰੀਨ ਮਾਹੌਲ-ਰਜਤ ਅਗਰਵਾਲ

ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਇਨਵੈਸਟ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਜਤ ਅਗਰਵਾਲ ਨੇ ਕਿਹਾ ਕਿ ਪੰਜਾਬ 'ਚ ਨਿਵੇਸ਼ ਦੇ ਬੇਪਨਾਹ ਮੌਕੇ ਉਪਲੱਬਧ ਹਨ ਤੇ ਸੂਬਾ ਸਰਕਾਰ ਦੀ ਆਨ ਲਾਈਨ ਮਨਜ਼ੂਰੀ ਨੀਤੀ ਨਾਲ ਵੱਡੀ ਗਿਣਤੀ 'ਚ ਨਿਵੇਸ਼ਕਾਂ ਨੂੰ ਆਪਣੇ ...

ਪੂਰੀ ਖ਼ਬਰ »

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ 5 ਰੋਜ਼ਾ ਗਤਕਾ ਕੈਂਪ ਸਮਾਪਤ

ਜਲੰਧਰ, 19 ਸਤੰਬਰ (ਜਤਿੰਦਰ ਸਾਬੀ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਰੋਜ਼ਾ ਗਤਕਾ ਕੈਂਪ ਯੂਨੀਵਰਸਿਟੀ ਦੇ ਚਾਂਸਲਰ ਸੰਤ ਬਾਬਾ ਦਿਲਾਵਰ ਸਿੰਘ ਬ੍ਰਹਮ ਅਤੇ ਉਪ-ਕੁਲਪਤੀ ਡਾ: ਜਤਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਵਲੋਂ ਪੋਸ਼ਣ ਅਭਿਆਨ ਤਹਿਤ ਸੈਮੀਨਾਰ

ਜਲੰਧਰ, 19 ਸਤੰਬਰ (ਰਣਜੀਤ ਸਿੰਘ ਸੋਢੀ)-ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਲਾਡੋਵਾਲੀ ਰੋਡ ਜਲੰਧਰ ਵਲੋਂ ਪੋਸ਼ਣ ਅਭਿਆਨ ਤਹਿਤ ਕਮਿਊਨਿਟੀ ਡਿਵੈਲਪਮੈਂਟ ਤਹਿਤ ਡੀ. ਏ. ਵੀ. ਕਾਲਜ ਨਕੋਦਰ ਵਿਖੇ ਸੀ. ਡੀ. ਟੀ. ਪੀ. ਸਕੀਮ ਦੇ ਤਹਿਤ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਜਲੰਧਰ ਦੂਰਦਰਸ਼ਨ ਨੂੰ ਸਰਬੋਤਮ ਕਾਰਗੁਜ਼ਾਰੀ ਲਈ ਮਿਲਿਆ ਸਨਮਾਨ

ੋਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀ ਦਿੱਲੀ ਦੇ ਦੂਰਦਰਸ਼ਨ ਭਵਨ ਵਿਖੇ ਕਰਵਾਏ ਸਾਲਾਨਾ ਦੁੂਰਦਰਸ਼ਨ ਐਵਾਰਡ ਵੰਡ 2019 ਦੇ ਸਮਾਗਮ 'ਚ ਦੁਰਦਰਸ਼ਨ ਕੇਂਦਰ ਜਲੰਧਰ ਨੂੰ ਸਾਰੇ ਦੁਰਦਰਸ਼ਨ ਕੇਂਦਰਾਂ 'ਚੋਂ ਸਰਬੋਤਮ ਕਾਰਗੁਜਾਰੀ ਲਈ ਪੁਰਸਕਾਰ ਦੇ ਕੇ ...

ਪੂਰੀ ਖ਼ਬਰ »

ਐਮ. ਆਰ. ਸਕੂਲ ਦੇ ਵਿਦਿਆਰਥੀਆਂ ਨੇ ਤੈਰਾਕੀ ਮੁਕਾਬਲੇ 'ਚ ਮਾਰੀਆਂ ਮੱਲਾਂ

ਆਦਮਪੁਰ, 19 ਸਤੰਬਰ (ਰਮਨ ਦਵੇਸਰ)-ਐਮ. ਆਰ. ਇੰਟਰਨੈਸ਼ਨਲ ਸਕੂਲ ਆਦਮਪੁਰ ਦੇ ਵਿਦਿਆਰਥੀਆਂ ਨੇ ਸੀ. ਬੀ. ਐਸ. ਸੀ. ਨੋਰਥ ਜ਼ੋਨ-2 ਮੋਨਟੈਸਰੀ ਕੈਮਬਿ੍ਜ਼ ਸਕੂਲ ਪਠਾਨਕੋਟ ਵਿਖੇ ਆਯੋਜਿਤ ਤੈਰਾਕੀ ਮੁਕਾਬਲਿਆਂ 'ਚ ਵਧੀਆ ਪ੍ਰਦਰਸ਼ਨ ਕੀਤਾ | ਮੁਕਾਬਲੇ 'ਚ ਛੇਵੀ ਤੋਂ ਲੈ ਕੇ 12ਵੀਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਪਸ਼ੂਆਂ ਲਈ ਭੇਜੀਆਂ 20 ਹਜ਼ਾਰ ਦੀਆਂ ਦਵਾਈਆਂ

ਸ਼ਾਹਕੋਟ, 19 ਸਤੰਬਰ (ਸਚਦੇਵਾ)-ਵੈਟਨਰੀ ਇੰਸਪੈਕਟਰ ਕਾਂਗਣਾ ਸੁਰਿੰਦਰਪਾਲ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਵਾਸੀ ਭਾਰਤੀ ਰਾਜ ਕੁਮਾਰ ਸਿੱਧਵਾ ਦੋਨਾਂ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਪਸ਼ੂਆਂ ਲਈ ਪਸ਼ੂ ਪਾਲਣ ਵਿਭਾਗ ਨੂੰ 20 ਹਜ਼ਾਰ ਦੀਆਂ ਦਵਾਈਆਂ ਭੇਜੀਆਂ ਹਨ | ਇਸ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਮਨਿਸਟੀਰੀਅਲ ਸਟਾਫ਼ ਦੀ ਮੀਟਿੰਗ

ਮਲਸੀਆਂ, 19 ਸਤੰਬਰ (ਸੁਖਦੀਪ ਸਿੰਘ)-ਪੰਜਾਬ ਸਿੱਖਿਆ ਵਿਭਾਗ ਦੇ ਮਨਿਸਟੀਰੀਅਲ ਸਟਾਫ਼ ਦੀ ਮੀਟਿੰਗ ਸੂਬਾ ਵਿੱਤ ਸਕੱਤਰ ਲਖਵੀਰ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਲਖਵੀਰ ਸਿੰਘ ਖਹਿਰਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਤਹਿਸੀਲ ਫਿਲੌਰ ਤੋਂ ...

ਪੂਰੀ ਖ਼ਬਰ »

ਸ਼ਟਰ ਦੇ ਤਾਲੇ ਤੋੜ ਕੇ ਟਾਇਰਾਂ ਦੀ ਦੁਕਾਨ 'ਚ ਚੋਰੀ

ਕਰਤਾਰਪੁਰ, 19 ਸਤੰਬਰ (ਜਸਵੰਤ ਵਰਮਾ, ਧੀਰਪੁਰ)-ਬੀਤੀ ਰਾਤ ਸਥਾਨਕ ਕੌਮੀ ਮਾਰਗ ਨੇੜੇ ਮੈਗਨੋਲੀਆਂ ਹੋਟਲ 'ਤੇ ਸਥਿਤ ਅਰੋੜਾ ਟਾਇਰ ਐਾਡ ਵੀਲ੍ਹ ਕੇਅਰ ਦੀ ਦੁਕਾਨ ਤੋਂ ਚੋਰ ਨਕਦੀ ਚੋਰੀ ਕਰ ਲੈ ਗਏ | ਇਸ ਸਬੰਧ 'ਚ ਦੁਕਾਨ ਮਾਲਕ ਕ੍ਰਿਸ਼ਨ ਲਾਲ ਧਰਾਨੀ ਅਤੇ ਰਾਕੇਸ਼ ਅਰੋੜਾ ...

ਪੂਰੀ ਖ਼ਬਰ »

ਮੀਏਾਵਾਲ ਅਰਾਈਆਂ ਸਕੂਲ ਦੀ ਵਿਦਿਆਰਥਣ ਸਟੇਟ ਪੱਧਰੀ ਮੁਕਾਬਲੇ 'ਚ ਲਵੇਗੀ ਹਿੱਸਾ

ਸ਼ਾਹਕੋਟ, 19 ਸਤੰਬਰ (ਸਚਦੇਵਾ)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮੀਏਾਵਾਲ ਅਰਾਈਆਂ (ਸ਼ਾਹਕੋਟ) ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਕੋਮਲ ਨੇ ਸ਼ਬਦ ਜੋੜ ਮੁਕਾਬਲੇ 'ਚੋਂ ਤੀਜਾ ਸਥਾਨ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ ਤੇ ਇਹ ਵਿਦਿਆਰਥਣ ਸਟੇਟ ਪੱਧਰੀ ...

ਪੂਰੀ ਖ਼ਬਰ »

ਸਿੱਧਮ ਮੁਤਸੱਦੀ 'ਚ ਮੱਕੀ ਖੇਤ ਦਿਵਸ ਮਨਾਇਆ

ਨੂਰਮਹਿਲ, 19 ਸਤੰਬਰ (ਜਸਵਿੰਦਰ ਸਿੰਘ ਲਾਂਬਾ)-ਮੁੱਖ ਖੇਤੀਬਾੜੀ ਅਫਸਰ ਡਾ: ਨਾਜਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੂਸਾਰ ਪਿੰਡ ਸਿੱਧਮ ਮੁਸਤੱਦੀ ਕੋਲ ਸ. ਬਲਵੀਰ ਸਿੰਘ ਦੇ ਖੇਤਾਂ 'ਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਮੱਕੀ ਖੇਤ ਦਿਵਸ ਮਨਾਇਆ ਗਿਆ | ਕੈਂਪ 'ਚ ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਆਦਮਪੁਰ ਦਾ ਗਠਨ

ਆਦਮਪੁਰ, 19 ਸਤੰਬਰ (ਹਰਪ੍ਰੀਤ ਸਿੰਘ)-ਬਲਾਕ ਆਦਮਪੁਰ ਆਧੀਨ ਆਉਂਦੇ ਸਮੂਹ ਸਰਪੰਚਾਂ ਦੀ ਅਹਿਮ ਮੀਟਿੰਗ ਬੀ. ਡੀ. ਪੀ. ਓ. ਦਫਤਰ ਆਦਮਪੁਰ ਵਿਖੇ ਹੋਈ | ਮੀਟਿੰਗ ਦੌਰਾਨ ਇਕੱਠੇ ਹੋਏ ਵੱਖ-ਵੱਖ ਪਿੰਡਾਂ ਦੇ ਸਰਪੰਚ ਦੀ ਸਰਬਸੰਮਤੀ ਨਾਲ ਸਰਪੰਚ ਯੂਨੀਅਨ ਗਠਨ ਕੀਤਾ ਜਿਨ੍ਹਾਂ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX