ਤਾਜਾ ਖ਼ਬਰਾਂ


ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  4 minutes ago
ਮੁੰਬਈ, 14 ਨਵੰਬਰ - ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਮੁੰਬਈ ਵਿਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮ ਦਿਨ...
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  41 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 2 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 4 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਮਾਨਸਾ

ਪੰਜਾਬ ਕਿਸਾਨ ਯੂਨੀਅਨ ਵਲੋਂ ਪ੍ਰਸ਼ਾਸਨ ਿਖ਼ਲਾਫ਼ ਧਰਨਾ

ਬੁਢਲਾਡਾ, 19 ਸਤੰਬਰ (ਸੁਨੀਲ ਮਨਚੰਦਾ)- ਨੇੜਲੇ ਪਿੰਡ ਕਿਸ਼ਨਗੜ੍ਹ ਸੇਢਾ ਸਿੰਘ ਵਾਲਾ ਵਿਚ ਭੂਮੀ ਜਲ ਵਿਭਾਗ ਵਲੋਂ ਮੋਘਾ ਨੰਬਰ 10680 'ਤੇ ਪਾਈਪਾਂ ਦਾ ਕੰਮ ਸ਼ੁਰੂ ਤੋਂ ਸਹੀ ਬੰਧ ਤਰੀਕੇ ਨਾਲ ਨਾ ਹੋਣ ਦੇ ਰੋਸ ਵੱਜੋਂ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੋਲਾ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੇ ਨਾਲ ਟਕਰਾਉਣ ਕਾਰਨ ਵਿਅਕਤੀ ਦੀ ਮੌਤ

ਝੁਨੀਰ, 19 ਸਤੰਬਰ (ਰਮਨਦੀਪ ਸਿੰਘ ਸੰਧੂ)- ਸਥਾਨਕ ਕਸਬੇ ਦੀ ਅਨਾਜ ਮੰਡੀ ਨਜ਼ਦੀਕ ਅਵਾਰਾ ਪਸ਼ੂਆਂ ਦੇ ਨਾਲ ਟਕਰਾਉਣ ਕਰ ਕੇ ਇਕ ਵਿਅਕਤੀ ਦੀ ਮੌਤ ਹੋ ਗਈ | ਥਾਣਾ ਝੁਨੀਰ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਂਵੀਰ ਜੈਨ (40) ਵਾਸੀ ਹਾਂਸਪੁਰ (ਹਰਿਆਣਾ) ਹਾਲ ਆਬਾਦ ਸਰਦੂਲਗੜ੍ਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਝੁਨੀਰ ਤੋਂ ਸਰਦੂਲਗੜ੍ਹ ਵੱਲ ਜਾ ਰਿਹਾ ਸੀ | ਰਾਤ ਦੇ ਕਰੀਬ 8 ਵਜੇ ਅਨਾਜ ਮੰਡੀ ਕੋਲੋਂ ਅਵਾਰਾ ਪਸ਼ੂਆਂ ਦਾ ਝੁੰਡ ਆਇਆ, ਜਿਸ ਕਰ ਕੇ ਮੋਟਰਸਾਈਕਲ ਨਾਲ ਟਕਰਾਉਣ ਕਰ ਕੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਉਹ ਆਪਣੇ ਪਿੱਛੇ ਪਤਨੀ ਅਤੇ 3 ਬੱਚਿਆਂ ਨੂੰ ਛੱਡ ਗਿਆ ਹੈ |


ਖ਼ਬਰ ਸ਼ੇਅਰ ਕਰੋ

ਲੜਕੀਆਂ ਨੂੰ ਵਰਗਲਾ ਕੇ ਲਿਜਾਣ ਵਾਲੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਬਰੇਟਾ, 19 ਸਤੰਬਰ (ਜੀਵਨ ਸ਼ਰਮਾ)- ਨੇੜਲੇ ਪਿੰਡ ਕੁਲਰੀਆਂ ਦੇ ਇਕ ਸਰਕਾਰੀ ਸਕੂਲ ਵਿਚ ਵੈਨ ਡਰਾਈਵਰ ਅਤੇ ਉਸ ਦੇ ਇਕ ਸਾਥੀ ਿਖ਼ਲਾਫ਼ ਨਬਾਲਗ ਲੜਕੀਆਂ ਨੂੰ ਵਰਗਲਾ ਕੇ ਲਿਜਾਣ ਿਖ਼ਲਾਫ਼ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

1680 ਨਸ਼ੀਲੀਆਂ ਗੋਲੀਆਂ ਤੇ 50 ਲੀਟਰ ਲਾਹਣ ਬਰਾਮਦ

ਮਾਨਸਾ, 19 ਸਤੰਬਰ (ਸਟਾਫ਼ ਰਿਪੋਰਟਰ)- ਥਾਣਾ ਭੀਖੀ ਦੀ ਪੁਲਿਸ ਨੇ 2 ਵਿਅਕਤੀਆਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਰਾਜੂ ਸਿੰਘ ਵਾਸੀ ਭੀਖੀ ਅਤੇ ਗੁਰਦੀਪ ਸਿੰਘ ਵਾਸੀ ਅਲੀਸ਼ੇਰ ਕੋਲੋਂ 1500 ਨਸ਼ੀਲੀਆਂ ਗੋਲੀਆਂ ਬਰਾਮਦ ...

ਪੂਰੀ ਖ਼ਬਰ »

47 ਕਿੱਲੋ ਲਿਫ਼ਾਫ਼ੇ ਜ਼ਬਤ

ਮਾਨਸਾ, 19 ਸਤੰਬਰ (ਵਿ. ਪ੍ਰਤੀ.)- ਨਗਰ ਕੌਾਸਲ ਮਾਨਸਾ ਵਲੋਂ ਲਿਫ਼ਾਫ਼ਾ ਜ਼ਬਤ ਕਰਨ ਦੀ ਮੁਹਿੰਮ ਜਾਰੀ ਰੱਖੀ ਹੋਈ ਹੈ | ਬਲਜਿੰਦਰ ਸਿੰਘ ਸੈਨੇਟਰੀ ਇੰਸਪੈਕਟਰ, ਗੁਰਪ੍ਰੀਤ ਸਿੰਘ ਇੰਚਾਰਜ ਦੀ ਅਗਵਾਈ 'ਚ ਸਫ਼ਾਈ ਸੇਵਕਾ ਦੀ ਟੀਮ ਬਣਾ ਕੇ ਸ਼ਹਿਰ ਦੇ ਬਾਜ਼ਾਰਾਂ ਦੀ ਚੈਕਿੰਗ ...

ਪੂਰੀ ਖ਼ਬਰ »

ਬੋਹਾ-ਮਾਨਸਾ ਪ੍ਰਧਾਨ ਮੰਤਰੀ ਸੜਕ ਦੇ ਦੋਵੇਂ ਪਾਸੇ ਘਾਹ-ਫੂਸ ਝਾੜੀਆਂ ਨਾਲ ਸੜਕ ਰੁਕੀ

ਬੋਹਾ, 19 ਸਤੰਬਰ ( ਰਮੇਸ਼ ਤਾਂਗੜੀ )- ਬੋਹਾ, ਬਰ੍ਹੇ, ਖਾਰਾ ਮਾਨਸਾ ਪ੍ਰਧਾਨ ਮੰਤਰੀ ਗਰਾਮੀਣ ਯੋਜਨਾ ਸੜਕ ਭਾਵੇਂ ਨਵੀਂ ਬਣੀ ਹੈ ਪਰ ਇਸ ਦੇ ਦੋਵੇਂ ਪਾਸੇ ਛੋਟੇ ਛੋਟੇ ਬੂਟੇ ਝਾੜੀਆਂ ਅਤੇ ਘਾਹ ਫੂਸ ਸਮੇਤ ਗਾਜਰ ਬੂਟੀ ਘਾਹ ਵੱਡੀ ਪੱਧਰ 'ਤੇ ਪੈਦਾ ਹੋ ਜਾਣ ਨਾਲ ਇਸ ਸੜਕ ਤਾੋ ...

ਪੂਰੀ ਖ਼ਬਰ »

ਅਵਾਰਾ ਤੇ ਮੁਰਦਾ ਪਸ਼ੂਆਂ ਦੇ ਠੋਸ ਹੱਲ ਲਈ ਲਗਾਇਆ ਧਰਨਾ 9ਵੇਂ ਦਿਨ 'ਚ ਸ਼ਾਮਿਲ

ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਅਵਾਰਾ ਪਸ਼ੂਆਂ ਤੇ ਮੁਰਦਾ ਪਸ਼ੂਆਂ ਦੇ ਠੋਸ ਹੱਲ ਲਈ ਮਿਉਂਸਪਲ ਕਮੇਟੀ ਦੇ ਗੇਟ ਅੱਗੇ ਲਗਾਇਆ ਧਰਨਾ 9ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਸੰਬੋਧਨ ਕਰਦਿਆਂ ਕੌਾਸਲਰ ਪ੍ਰੇਮ ਸਾਗਰ ਭੋਲਾ, ਅਮਰੀਕ ਸਿੰਘ, ਸਾਬਕਾ ਕੌਾਸਲਰ ...

ਪੂਰੀ ਖ਼ਬਰ »

ਸਿਲੰਡਰਾਂ 'ਚੋਂ ਗੈਸ ਕੱਢ ਕੇ ਵੇਚਣ ਵਾਲੇ 3 ਵਿਅਕਤੀ ਦਬੋਚੇ

ਮਾਨਸਾ, 19 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ) - ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਗੈਸ ਸਿਲੰਡਰਾਂ 'ਚੋਂ ਗੈਸ ਕੱਢ ਕੇ ਅੱਗੇ ਵੇਚਣ ਵਾਲੇ 3 ਵਿਅਕਤੀ ਦਬੋਚੇ ਹਨ | ਇਨ੍ਹਾਂ ਕੋਲੋਂ 1 ਕੈਂਟਰ (ਛੋਟਾ ਹਾਥੀ), 43 ਗੈਸ ਸਿਲੰਡਰ ਜਿਨ੍ਹਾਂ 'ਚ 40 ਭਰੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਵਿਚਲੇ ਜ਼ਰੂਰੀ ਤੱਤ ਹੁੰਦੇ ਹਨ ਨਸ਼ਟ-ਜ਼ਿਲ੍ਹਾ ਖੇਤੀਬਾੜੀ ਅਫ਼ਸਰ

ਬਰੇਟਾ, 19 ਸਤੰਬਰ (ਜੀਵਨ ਸ਼ਰਮਾ)- ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਜਦੋਂ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਟੀ ਵਿਚਲੇ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਮਿੱਤਰ ਕੀੜਿਆਂ ਦਾ ਖ਼ਾਤਮਾ ਹੋ ਜਾਂਦਾ ...

ਪੂਰੀ ਖ਼ਬਰ »

ਈ.ਟੀ.ਟੀ ਸਮੇਤ ਹੋਰ ਕੋਰਸਾਂ ਦੇ ਦਾਖ਼ਲੇ ਵਿਚ ਬਣਦਾ ਕੋਟਾ ਨਾ ਦੇਣ 'ਤੇ ਮਜ਼੍ਹਬੀ ਸਿੱਖ ਤੇ ਵਾਲਮੀਕਿ ਵਰਗਾਂ 'ਚ ਭਾਰੀ ਰੋਸ

ਬੋਹਾ, 19 ਸਤੰਬਰ (ਰਮੇਸ਼ ਤਾਂਗੜੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਅਤੇ ਐੱਸ.ਸੀ.ਈ.ਆਰ.ਟੀ ਵਲੋਂ ਈ.ਟੀ.ਟੀ ਅਤੇ ਹੋਰ ਕੋਰਸਾਂ ਦੇ ਦਾਖ਼ਲੇ ਵਿਚ ਮਜ਼੍ਹਬੀ ਸਿੱਖ ਅਤੇ ਬਾਲਮੀਕਿ ਕੈਟਾਗਰੀ ਦਾ ਬਣਦਾ ਕੋਟਾ ਨਾ ਵਿਖਾਉਣ 'ਤੇ ਇਨ੍ਹਾਂ ਵਰਗਾ ਦੇ ਲੋਕਾਂ ਅਤੇ ਨੌਜਵਾਨਾ ਵਿਚ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਰੋਸ ਧਰਨਾ

ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਪਿਛਲੇ 4 ਦਿਨਾਂ ਤੋਂ ਬਲਾਕ ਪੱਧਰ 'ਤੇ ਧਰਨਾ ਲਗਾਈ ਬੈਠੇ ਮਗਨਰੇਗਾ ਕਰਮਚਾਰੀਆਂ ਨੇ ਅੱਜ ਇੱਥੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਹਿ ਅਕਾਦਮਿਕ ਮੁਕਾਬਲਿਆਂ 'ਚੋਂ ਆਦਰਸ਼ ਸਕੂਲ ਦੇ ਵਿਦਿਆਰਥੀ ਮੋਹਰੀ ਰਹੇ

ਚਾਉਕੇ, 19 ਸਤੰਬਰ (ਮਨਜੀਤ ਸਿੰਘ ਘੜੈਲੀ)-ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਸ਼ੈਸਨ 'ਚ ਹੋਏ ਜ਼ਿਲ੍ਹਾ ਪੱਧਰ ਦੇ ਸਹਿ ਅਕਾਦਮਿਕ ਮੁਕਾਬਲਿਆਂ 'ਚੋਂ ਅਹਿਮ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਚਮਕਾਇਆ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਮਰ ਹਿੱਲ ਕਾਨਵੈਂਟ ਸਕੂਲ ਦੇ ਸਥਾਪਨਾ ਦਿਵਸ ਮੌਕੇ ਸਮਾਗਮ

ਬਠਿੰਡਾ, 19 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਮਰ ਹਿੱਲ ਕਾਂਨਵੈਟ ਸਕੂਲ, ਬਠਿੰਡਾ ਵਿਖੇ ਸਕੂਲ ਦੇ 43ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾਂ, ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਬਠਿੰਡਾ ਸ਼ਹਿਰ ਨੂੰ ਅਵਾਰਾ ਪਸ਼ੂਆਂ ਤੋਂ ਨਿਜਾਤ ਦਿਵਾਉਣ ਲਈ ਬਠਿੰਡਾ ਪੁਲਿਸ ਵਲੋਂ ਮੁਹਿੰਮ ਸ਼ੁਰੂ

ਬਠਿੰਡਾ, 19 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਕਰੋੜਾਂ ਰੁਪਏ ਗਊਸੈਸ ਦੇ ਰੂਪ ਵਿਚ ਇਕੱਠਾ ਕਰਨ ਵਾਲੀ ਨਗਰ ਨਿਗਮ ਸ਼ਹਿਰ ਵਾਸੀਆਂ ਨੂੰ ਅਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਵਿਚ ਪੂਰੀ ਤਰ੍ਹਾਂ ਅਸਫਲ ਨਜ਼ਰ ਆ ਰਹੀ ਹੈ | ਅਜਿਹੇ ਵਿਚ ਬਠਿੰਡਾ ਪੁਲਿਸ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸ਼ੈਲਰ ਸਨਅਤ ਨੂੰ ਖ਼ਤਮ ਕਰਨ 'ਤੇ ਤੁਲੀ-ਧਲੇਵਾਂ

ਬੁਢਲਾਡਾ, 19 ਸਤੰਬਰ (ਸਵਰਨ ਸਿੰਘ ਰਾਹੀ)- ਸਥਾਨਕ ਸ਼ਿਵ ਸਕਤੀ ਭਵਨ ਵਿਖੇ ਰੱਖੀ ਸ਼ੈਲਰ ਐਸੋਸੀਏਸ਼ਨ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਧਲੇਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਨਅਤ ਵਿਰੋਧੀ ਨੀਤੀਆਂ ਕਾਰਨ ਆਉਂਦੇ ਪੈਡੀ ਸੀਜ਼ਨ ...

ਪੂਰੀ ਖ਼ਬਰ »

ਪਿੰਡ ਫੱਤਾ ਮਾਲੋਕਾ ਵਿਖੇ ਇਨਕਲਾਬੀ ਕਾਨਫ਼ਰੰਸ 26 ਨੰੂ

ਮਾਨਸਾ, 19 ਸਤੰਬਰ (ਵਿ. ਪ੍ਰਤੀ.)- ਸੀ.ਪੀ.ਆਈ. ਐਮ. ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ 112ਵੀਂ ਵਰ੍ਹੇਗੰਢ ਨੂੰ ਸਮਰਪਿਤ ਪਿੰਡ ਫੱਤਾ ਮਾਲੋਕਾ ਵਿਖੇ 26 ਸਤੰਬਰ ਨੂੰ ਇਨਕਲਾਬੀ ਕਾਨਫ਼ਰੰਸ ਕੀਤੀ ਜਾ ਰਹੀ ਹੈ | ਇਸ ਸਬੰਧੀ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. ਐਮ. ...

ਪੂਰੀ ਖ਼ਬਰ »

ਸ਼ੁੱਧ ਗੁਰਬਾਣੀ ਪਾਠ ਕੈਂਪ 29 ਨੂੰ

ਬੁਢਲਾਡਾ, 19 ਸਤੰਬਰ (ਸੁਨੀਲ ਮਨਚੰਦਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵੀਨ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁੱਧ ਗੁਰਬਾਣੀ ਕੈਂਪ 29 ਸਤੰਬਰ ਦਿਨ ਐਤਵਾਰ ਨੂੰ ਸ਼ਾਮ 4 ਤੋਂ 6 ਵਜੇ ਤੱਕ ਸਿਖਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਵਾਤਾਵਰਨ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

ਭੀਖੀ, 19 ਸਤੰਬਰ (ਨਿ. ਪ. ਪ.)-ਭਾਜਪਾ ਦੀ ਸਥਾਨਕ ਇਕਾਈ ਵਲੋਂ ਲਾਲਾ ਬਨਾਰਸੀ ਸਿੰਘ ਐਮ.ਐੱਸ.ਡੀ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਪ੍ਰੇਰਿਆ ਗਿਆ ਅਤੇ ਵਿਦਿਆਰਥੀਆਂ ਦਰਮਿਆਨ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ | ਭਾਜਪਾ ਕਿਸਾਨ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਗਾਮੀਵਾਲਾ ਵਿਖੇ ਕਮਰੇ ਦਾ ਉਦਘਾਟਨ ਕੀਤਾ

ਬੋਹਾ, 19 ਸਤੰਬਰ (ਪ. ਪ. )- ਸਰਕਾਰੀ ਮਿਡਲ ਸਕੂਲ ਗਾਮੀਵਾਲਾ ਵਿਖੇ ਮਗਨਰੇਗਾ ਸਕੀਮ ਤਹਿਤ ਉਸਾਰੇ ਗਏ ਕਮਰੇ ਦਾ ਉਦਘਾਟਨ ਸਰਬਜੀਤ ਕੌਰ ਪਤਨੀ ਸਰਪੰਚ ਅਮਰੀਕ ਸਿੰਘ ਨੇ ਕੀਤਾ | ਸਕੂਲ ਮੁਖੀ ਅਮਰੀਕ ਸਿੰਘ ਕੁਲਹਿਰੀ ਨੇ ਕਿਹਾ ਕਿ ਸਕੂਲ ਨੂੰ ਇਕ ਕਮਰੇ ਦੀ ਗਰਾਂਟ ਮਗਨਰੇਗਾ ...

ਪੂਰੀ ਖ਼ਬਰ »

ਰਾਮਗੜ੍ਹੀਆ ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ- ਮਿਸਤਰੀ ਭੂਰਾ ਸਿੰਘ

ਬੁਢਲਾਡਾ, 19 ਸਤੰਬਰ (ਸੁਨੀਲ ਮਨਚੰਦਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ 24 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਏ ਜਾਣ ਤੇ ਖ਼ੁਸ਼ੀ ਪ੍ਰਗਟ ਕਰਦਿਆਂ ਮਿਸਤਰੀ ਭੂਰਾ ਸਿੰਘ, ...

ਪੂਰੀ ਖ਼ਬਰ »

23 ਦੇ ਚੰਡੀਗੜ੍ਹ ਸੈਮੀਨਾਰ ਸਬੰਧੀ ਕਿਸਾਨ ਆਗੂਆਂ ਦੀ ਇਕੱਤਰਤਾ

ਬੁਢਲਾਡਾ, 19 ਸਤੰਬਰ (ਸਵਰਨ ਸਿੰਘ ਰਾਹੀ)- ਕਿਸਾਨੀ ਮਸਲਿਆ ਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਸਬੰਧੀ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ 23 ਸਤੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਸੂਬਾ ਪੱਧਰੀ ਸੈਮੀਨਾਰ ਦੀਆਂ ਤਿਆਰੀਆਂ ਸਬੰਧੀ ਜਥੇਬੰਦੀ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 80 ਵਿਦਿਆਰਥੀਆਂ ਦੇ ਖ਼ੂਨ ਦੀ ਜਾਂਚ

ਬਰੇਟਾ, 19 ਸਤੰਬਰ (ਵਿ. ਪ੍ਰਤੀ.)- ਸਿਹਤ ਵਿਭਾਗ ਵਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਖੁਡਾਲ ਕਲਾਂ ਵਿਖੇ ਪਹਿਲੀ ਤੋਂ ਪੰਜਵੀਂ ਕਲਾਸ ਤੱਕ ਦੇ ਸਾਰੇ ਬੱਚਿਆਂ ਦਾ ਐੱਚ.ਬੀ ਟੈੱਸਟ ਕੀਤਾ ਗਿਆ | ਸਕੂਲ ਇੰਚਾਰਜ ਜਸਵੀਰ ਸਿੰਘ ਖੁਡਾਲ ਨੇ ਦੱਸਿਆ ...

ਪੂਰੀ ਖ਼ਬਰ »

ਵਧੇਰੇ ਭਾਸ਼ਾ ਦਾ ਗਿਆਨ ਹਾਸਲ ਕਰਨਾ ਅਜੋਕੇ ਸਮੇਂ ਦੀ ਲੋੜ-ਡੋਗਰਾ

ਮਾਨਸਾ, 19 ਸਤੰਬਰ (ਧਾਲੀਵਾਲ)- ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਹਿੰਦੀ ਵਿਭਾਗ ਵਲੋਂ ਹਿੰਦੀ ਭਾਸ਼ਾ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਬੁਲਾਰਿਆਂ ਨੇ ਰਾਸ਼ਟਰੀ ਭਾਸ਼ਾ ਨੇ ਨਾਲ ਉਪ ਭਾਸ਼ਾਵਾਂ ਸਿੱਖਣ 'ਤੇ ਜ਼ੋਰ ਦਿੱਤਾ | ਮਨੀਸ਼ ਡੋਗਰਾ ...

ਪੂਰੀ ਖ਼ਬਰ »

ਬਲਾਕ ਪੱਧਰੀ ਚਿੱਤਰਕਲਾ ਮੁਕਾਬਲੇ ਕਰਵਾਏ

ਬਰੇਟਾ, 19 ਸਤੰਬਰ (ਰਵਿੰਦਰ ਕੌਰ ਮੰਡੇਰ) ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਲਾਕ ਪੱਧਰੀ ਪੇਂਟਿੰਗ ਮੁਕਾਬਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤਰਸੇਮ ਸਿੰਘ ਬਰੇਟਾ ਦੀ ਅਗਵਾਈ ਵਿਚ ਕਰਵਾਏ ਗਏ | ਨੋਡਲ ਇੰਚਾਰਜ ਰਾਜੇਸ਼ ਕੁਮਾਰ ਅਤੇ ਸੈਂਟਰ ਹੈੱਡ ਟੀਚਰ ...

ਪੂਰੀ ਖ਼ਬਰ »

ਕਸਬਾ ਝੁਨੀਰ ਵਿਖੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

ਝੁਨੀਰ, 19 ਸਤੰਬਰ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਦੇ ਡੇਰਾ ਬਾਬਾ ਧਿਆਨ ਦਾਸ ਵਿਖੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਇਹ ਕੈਂਪ ਬਾਬਾ ਧਿਆਨ ਦਾਸ ਪ੍ਰਬੰਧਕ ਕਮੇਟੀ ਵਲੋਂ ਲਗਾਇਆ ਗਿਆ | ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਥਾਣਾ ਮੁਖੀ ਜਗਦੇਵ ਸਿੰਘ ਪਹੁੰਚੇ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX