ਤਾਜਾ ਖ਼ਬਰਾਂ


ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  5 minutes ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  47 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  58 minutes ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 2 hours ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਮਾਨਸਾ

ਪੰਜਾਬ ਕਿਸਾਨ ਯੂਨੀਅਨ ਵਲੋਂ ਪ੍ਰਸ਼ਾਸਨ ਿਖ਼ਲਾਫ਼ ਧਰਨਾ

ਬੁਢਲਾਡਾ, 19 ਸਤੰਬਰ (ਸੁਨੀਲ ਮਨਚੰਦਾ)- ਨੇੜਲੇ ਪਿੰਡ ਕਿਸ਼ਨਗੜ੍ਹ ਸੇਢਾ ਸਿੰਘ ਵਾਲਾ ਵਿਚ ਭੂਮੀ ਜਲ ਵਿਭਾਗ ਵਲੋਂ ਮੋਘਾ ਨੰਬਰ 10680 'ਤੇ ਪਾਈਪਾਂ ਦਾ ਕੰਮ ਸ਼ੁਰੂ ਤੋਂ ਸਹੀ ਬੰਧ ਤਰੀਕੇ ਨਾਲ ਨਾ ਹੋਣ ਦੇ ਰੋਸ ਵੱਜੋਂ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੋਲਾ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੇ ਨਾਲ ਟਕਰਾਉਣ ਕਾਰਨ ਵਿਅਕਤੀ ਦੀ ਮੌਤ

ਝੁਨੀਰ, 19 ਸਤੰਬਰ (ਰਮਨਦੀਪ ਸਿੰਘ ਸੰਧੂ)- ਸਥਾਨਕ ਕਸਬੇ ਦੀ ਅਨਾਜ ਮੰਡੀ ਨਜ਼ਦੀਕ ਅਵਾਰਾ ਪਸ਼ੂਆਂ ਦੇ ਨਾਲ ਟਕਰਾਉਣ ਕਰ ਕੇ ਇਕ ਵਿਅਕਤੀ ਦੀ ਮੌਤ ਹੋ ਗਈ | ਥਾਣਾ ਝੁਨੀਰ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਂਵੀਰ ਜੈਨ (40) ਵਾਸੀ ...

ਪੂਰੀ ਖ਼ਬਰ »

ਲੜਕੀਆਂ ਨੂੰ ਵਰਗਲਾ ਕੇ ਲਿਜਾਣ ਵਾਲੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਬਰੇਟਾ, 19 ਸਤੰਬਰ (ਜੀਵਨ ਸ਼ਰਮਾ)- ਨੇੜਲੇ ਪਿੰਡ ਕੁਲਰੀਆਂ ਦੇ ਇਕ ਸਰਕਾਰੀ ਸਕੂਲ ਵਿਚ ਵੈਨ ਡਰਾਈਵਰ ਅਤੇ ਉਸ ਦੇ ਇਕ ਸਾਥੀ ਿਖ਼ਲਾਫ਼ ਨਬਾਲਗ ਲੜਕੀਆਂ ਨੂੰ ਵਰਗਲਾ ਕੇ ਲਿਜਾਣ ਿਖ਼ਲਾਫ਼ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

1680 ਨਸ਼ੀਲੀਆਂ ਗੋਲੀਆਂ ਤੇ 50 ਲੀਟਰ ਲਾਹਣ ਬਰਾਮਦ

ਮਾਨਸਾ, 19 ਸਤੰਬਰ (ਸਟਾਫ਼ ਰਿਪੋਰਟਰ)- ਥਾਣਾ ਭੀਖੀ ਦੀ ਪੁਲਿਸ ਨੇ 2 ਵਿਅਕਤੀਆਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਰਾਜੂ ਸਿੰਘ ਵਾਸੀ ਭੀਖੀ ਅਤੇ ਗੁਰਦੀਪ ਸਿੰਘ ਵਾਸੀ ਅਲੀਸ਼ੇਰ ਕੋਲੋਂ 1500 ਨਸ਼ੀਲੀਆਂ ਗੋਲੀਆਂ ਬਰਾਮਦ ...

ਪੂਰੀ ਖ਼ਬਰ »

47 ਕਿੱਲੋ ਲਿਫ਼ਾਫ਼ੇ ਜ਼ਬਤ

ਮਾਨਸਾ, 19 ਸਤੰਬਰ (ਵਿ. ਪ੍ਰਤੀ.)- ਨਗਰ ਕੌਾਸਲ ਮਾਨਸਾ ਵਲੋਂ ਲਿਫ਼ਾਫ਼ਾ ਜ਼ਬਤ ਕਰਨ ਦੀ ਮੁਹਿੰਮ ਜਾਰੀ ਰੱਖੀ ਹੋਈ ਹੈ | ਬਲਜਿੰਦਰ ਸਿੰਘ ਸੈਨੇਟਰੀ ਇੰਸਪੈਕਟਰ, ਗੁਰਪ੍ਰੀਤ ਸਿੰਘ ਇੰਚਾਰਜ ਦੀ ਅਗਵਾਈ 'ਚ ਸਫ਼ਾਈ ਸੇਵਕਾ ਦੀ ਟੀਮ ਬਣਾ ਕੇ ਸ਼ਹਿਰ ਦੇ ਬਾਜ਼ਾਰਾਂ ਦੀ ਚੈਕਿੰਗ ...

ਪੂਰੀ ਖ਼ਬਰ »

ਬੋਹਾ-ਮਾਨਸਾ ਪ੍ਰਧਾਨ ਮੰਤਰੀ ਸੜਕ ਦੇ ਦੋਵੇਂ ਪਾਸੇ ਘਾਹ-ਫੂਸ ਝਾੜੀਆਂ ਨਾਲ ਸੜਕ ਰੁਕੀ

ਬੋਹਾ, 19 ਸਤੰਬਰ ( ਰਮੇਸ਼ ਤਾਂਗੜੀ )- ਬੋਹਾ, ਬਰ੍ਹੇ, ਖਾਰਾ ਮਾਨਸਾ ਪ੍ਰਧਾਨ ਮੰਤਰੀ ਗਰਾਮੀਣ ਯੋਜਨਾ ਸੜਕ ਭਾਵੇਂ ਨਵੀਂ ਬਣੀ ਹੈ ਪਰ ਇਸ ਦੇ ਦੋਵੇਂ ਪਾਸੇ ਛੋਟੇ ਛੋਟੇ ਬੂਟੇ ਝਾੜੀਆਂ ਅਤੇ ਘਾਹ ਫੂਸ ਸਮੇਤ ਗਾਜਰ ਬੂਟੀ ਘਾਹ ਵੱਡੀ ਪੱਧਰ 'ਤੇ ਪੈਦਾ ਹੋ ਜਾਣ ਨਾਲ ਇਸ ਸੜਕ ਤਾੋ ਲੰਘਣਾ ਬਹੁਤ ਮੁਸ਼ਕਿਲ ਹੋ ਚੁੱਕਾ ਹੈ | ਪਿੰਡ ਵਰ੍ਹੇ ਦੇ ਸਾਬਕਾ ਸਰਪੰਚ ਚੂਹੜ ਸਿੰਘ ਅਤੇ ਪਰਮਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਕਾਫ਼ੀ ਲੰਬੇ ਸਮੇਂ ਬਾਅਦ ਇਸ ਖੇਤਰ ਦੀਆਂ ਸੜਕਾਂ ਵੱਲ ਧਿਆਨ ਦਿੱਤਾ ਗਿਆ ਹੈ | ਪਰ ਸੜਕ ਬਣਨ ਤੋਂ ਬਾਅਦ ਇਸ ਦੀ ਟੁੱਟ ਭੱਜ ਸਫ਼ਾਈ ਅਤੇ ਸੰਭਾਲ ਲਈ ਕੋਈ ਕਰਮਚਾਰੀ ਨਾ ਹੋਣ ਕਰ ਕੇ ਇਹ ਸੜਕ ਦਿਨੋਂ ਦਿਨ ਟੁੱਟਦੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਬੋਹਾ, ਬੁਢਲਾਡਾ, ਰਤੀਆ ਮੁੱਖ ਸੜਕ ਬੁਰੀ ਤਰ੍ਹਾਂ ਪਹਿਲਾਂ ਹੀ ਟੁੱਟ ਚੁੱਕੀ ਹੈ | ਪਿਛਲੇ 10-12 ਸਾਲਾਂ ਤੋਂ ਸੜਕ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ | ਇਸ ਮੁੱਖ ਸੜਕ ਦੇ ਟੁੱਟਣ ਕਰ ਕੇ ਹਰਿਆਣਾ ਵਲੋਂ ਬੋਹਾ ਤੋਂ ਪੰਜਾਬ ਦੇ ਮੁੱਖ ਸ਼ਹਿਰਾਂ ਬਠਿੰਡਾ, ਮਾਨਸਾ, ਲੁਧਿਆਣਾ ਆਦਿ ਦੀ ਆਵਾਜਾਈ ਬੋਹਾ ਤੋਂ ਸਿੱਧੇ ਮਾਨਸਾ ਵੱਲ ਨੂੰ ਚੱਲਦੀ ਹੈ | ਜਿਸ ਕਰ ਕੇ ਇਸ ਸੜਕ 'ਤੇ ਹਮੇਸ਼ਾ ਆਵਾਜਾਈ ਦੀ ਭੀੜ ਲੱਗੀ ਰਹਿੰਦੀ ਹੈ | ਲੋਕਾਂ ਨੇ ਦੱਸਿਆ ਕਿ ਬਰ੍ਹੇ ਤੋਂ ਪਿਪਲੀਆਂ ਸੜਕ 'ਤੇ ਬਣੇ ਇਕ ਗੁਦਾਮ ਵਿਚ ਸੈਂਕੜੇ ਦੀ ਗਿਣਤੀ ਵਿਚ ਭਾਰ ਲੱਦੇ ਟਰੱਕ ਦਿਨ ਰਾਤ ਆਉਂਦੇ ਹਨ, ਜਿਸ ਕਰ ਕੇ ਇਸ ਸੜਕ ਤੋਂ ਲੁੱਕ ਤੇ ਹੋਰ ਸਾਜੋ ਸਮਾਨ ਲਹਿ ਚੱਕਿਆਂ ਹੈ | ਇਸ ਤੋਂ ਇਲਾਵਾ ਪਿੰਡਾਂ ਦੇ ਕਿਸਾਨਾਂ ਵਲੋਂ ਮਿੱਟੀ ਲਈ ਬਣਾਈਆਂ ਟਰਾਲੀਆਂ ਨੱਕੋਂ ਨੱਕ ਭਰ ਕੇ ਸਾਰ ਦਿਨ ਲੰਘਦੀਆਂ ਰਹਿੰਦੀਆਂ ਹਨ | ਜਿਸ ਕਰ ਕੇ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ | ਲੋਕਾਂ ਦੀ ਮੰਗ ਹੈ ਕਿ ਇਸ ਸੜਕ 'ਤੇ ਵੱਡੇ ਵਾਹਨ ਚਲਾਉਣ 'ਤੇ ਰੋਕ ਤੇ ਸੜਕ ਨਾਲ ਲੱਗੀ ਬੂਟੀ ਸਾਫ਼ ਕੀਤੀ ਜਾਵੇ ਅਤੇ ਸੜਕ ਦੀ ਸੰਭਾਲ ਲਈ ਕਰਮਚਾਰੀ ਨਿਯੁਕਤ ਕੀਤੇ ਜਾਣ |


ਖ਼ਬਰ ਸ਼ੇਅਰ ਕਰੋ

ਅਵਾਰਾ ਤੇ ਮੁਰਦਾ ਪਸ਼ੂਆਂ ਦੇ ਠੋਸ ਹੱਲ ਲਈ ਲਗਾਇਆ ਧਰਨਾ 9ਵੇਂ ਦਿਨ 'ਚ ਸ਼ਾਮਿਲ

ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਅਵਾਰਾ ਪਸ਼ੂਆਂ ਤੇ ਮੁਰਦਾ ਪਸ਼ੂਆਂ ਦੇ ਠੋਸ ਹੱਲ ਲਈ ਮਿਉਂਸਪਲ ਕਮੇਟੀ ਦੇ ਗੇਟ ਅੱਗੇ ਲਗਾਇਆ ਧਰਨਾ 9ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਸੰਬੋਧਨ ਕਰਦਿਆਂ ਕੌਾਸਲਰ ਪ੍ਰੇਮ ਸਾਗਰ ਭੋਲਾ, ਅਮਰੀਕ ਸਿੰਘ, ਸਾਬਕਾ ਕੌਾਸਲਰ ...

ਪੂਰੀ ਖ਼ਬਰ »

ਸਿਲੰਡਰਾਂ 'ਚੋਂ ਗੈਸ ਕੱਢ ਕੇ ਵੇਚਣ ਵਾਲੇ 3 ਵਿਅਕਤੀ ਦਬੋਚੇ

ਮਾਨਸਾ, 19 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ) - ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਗੈਸ ਸਿਲੰਡਰਾਂ 'ਚੋਂ ਗੈਸ ਕੱਢ ਕੇ ਅੱਗੇ ਵੇਚਣ ਵਾਲੇ 3 ਵਿਅਕਤੀ ਦਬੋਚੇ ਹਨ | ਇਨ੍ਹਾਂ ਕੋਲੋਂ 1 ਕੈਂਟਰ (ਛੋਟਾ ਹਾਥੀ), 43 ਗੈਸ ਸਿਲੰਡਰ ਜਿਨ੍ਹਾਂ 'ਚ 40 ਭਰੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਵਿਚਲੇ ਜ਼ਰੂਰੀ ਤੱਤ ਹੁੰਦੇ ਹਨ ਨਸ਼ਟ-ਜ਼ਿਲ੍ਹਾ ਖੇਤੀਬਾੜੀ ਅਫ਼ਸਰ

ਬਰੇਟਾ, 19 ਸਤੰਬਰ (ਜੀਵਨ ਸ਼ਰਮਾ)- ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਜਦੋਂ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਟੀ ਵਿਚਲੇ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਮਿੱਤਰ ਕੀੜਿਆਂ ਦਾ ਖ਼ਾਤਮਾ ਹੋ ਜਾਂਦਾ ...

ਪੂਰੀ ਖ਼ਬਰ »

ਈ.ਟੀ.ਟੀ ਸਮੇਤ ਹੋਰ ਕੋਰਸਾਂ ਦੇ ਦਾਖ਼ਲੇ ਵਿਚ ਬਣਦਾ ਕੋਟਾ ਨਾ ਦੇਣ 'ਤੇ ਮਜ਼੍ਹਬੀ ਸਿੱਖ ਤੇ ਵਾਲਮੀਕਿ ਵਰਗਾਂ 'ਚ ਭਾਰੀ ਰੋਸ

ਬੋਹਾ, 19 ਸਤੰਬਰ (ਰਮੇਸ਼ ਤਾਂਗੜੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਅਤੇ ਐੱਸ.ਸੀ.ਈ.ਆਰ.ਟੀ ਵਲੋਂ ਈ.ਟੀ.ਟੀ ਅਤੇ ਹੋਰ ਕੋਰਸਾਂ ਦੇ ਦਾਖ਼ਲੇ ਵਿਚ ਮਜ਼੍ਹਬੀ ਸਿੱਖ ਅਤੇ ਬਾਲਮੀਕਿ ਕੈਟਾਗਰੀ ਦਾ ਬਣਦਾ ਕੋਟਾ ਨਾ ਵਿਖਾਉਣ 'ਤੇ ਇਨ੍ਹਾਂ ਵਰਗਾ ਦੇ ਲੋਕਾਂ ਅਤੇ ਨੌਜਵਾਨਾ ਵਿਚ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਰੋਸ ਧਰਨਾ

ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਪਿਛਲੇ 4 ਦਿਨਾਂ ਤੋਂ ਬਲਾਕ ਪੱਧਰ 'ਤੇ ਧਰਨਾ ਲਗਾਈ ਬੈਠੇ ਮਗਨਰੇਗਾ ਕਰਮਚਾਰੀਆਂ ਨੇ ਅੱਜ ਇੱਥੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਹਿ ਅਕਾਦਮਿਕ ਮੁਕਾਬਲਿਆਂ 'ਚੋਂ ਆਦਰਸ਼ ਸਕੂਲ ਦੇ ਵਿਦਿਆਰਥੀ ਮੋਹਰੀ ਰਹੇ

ਚਾਉਕੇ, 19 ਸਤੰਬਰ (ਮਨਜੀਤ ਸਿੰਘ ਘੜੈਲੀ)-ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਸ਼ੈਸਨ 'ਚ ਹੋਏ ਜ਼ਿਲ੍ਹਾ ਪੱਧਰ ਦੇ ਸਹਿ ਅਕਾਦਮਿਕ ਮੁਕਾਬਲਿਆਂ 'ਚੋਂ ਅਹਿਮ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਚਮਕਾਇਆ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਮਰ ਹਿੱਲ ਕਾਨਵੈਂਟ ਸਕੂਲ ਦੇ ਸਥਾਪਨਾ ਦਿਵਸ ਮੌਕੇ ਸਮਾਗਮ

ਬਠਿੰਡਾ, 19 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਮਰ ਹਿੱਲ ਕਾਂਨਵੈਟ ਸਕੂਲ, ਬਠਿੰਡਾ ਵਿਖੇ ਸਕੂਲ ਦੇ 43ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾਂ, ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਬਠਿੰਡਾ ਸ਼ਹਿਰ ਨੂੰ ਅਵਾਰਾ ਪਸ਼ੂਆਂ ਤੋਂ ਨਿਜਾਤ ਦਿਵਾਉਣ ਲਈ ਬਠਿੰਡਾ ਪੁਲਿਸ ਵਲੋਂ ਮੁਹਿੰਮ ਸ਼ੁਰੂ

ਬਠਿੰਡਾ, 19 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਕਰੋੜਾਂ ਰੁਪਏ ਗਊਸੈਸ ਦੇ ਰੂਪ ਵਿਚ ਇਕੱਠਾ ਕਰਨ ਵਾਲੀ ਨਗਰ ਨਿਗਮ ਸ਼ਹਿਰ ਵਾਸੀਆਂ ਨੂੰ ਅਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਵਿਚ ਪੂਰੀ ਤਰ੍ਹਾਂ ਅਸਫਲ ਨਜ਼ਰ ਆ ਰਹੀ ਹੈ | ਅਜਿਹੇ ਵਿਚ ਬਠਿੰਡਾ ਪੁਲਿਸ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸ਼ੈਲਰ ਸਨਅਤ ਨੂੰ ਖ਼ਤਮ ਕਰਨ 'ਤੇ ਤੁਲੀ-ਧਲੇਵਾਂ

ਬੁਢਲਾਡਾ, 19 ਸਤੰਬਰ (ਸਵਰਨ ਸਿੰਘ ਰਾਹੀ)- ਸਥਾਨਕ ਸ਼ਿਵ ਸਕਤੀ ਭਵਨ ਵਿਖੇ ਰੱਖੀ ਸ਼ੈਲਰ ਐਸੋਸੀਏਸ਼ਨ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਧਲੇਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਨਅਤ ਵਿਰੋਧੀ ਨੀਤੀਆਂ ਕਾਰਨ ਆਉਂਦੇ ਪੈਡੀ ਸੀਜ਼ਨ ...

ਪੂਰੀ ਖ਼ਬਰ »

ਪਿੰਡ ਫੱਤਾ ਮਾਲੋਕਾ ਵਿਖੇ ਇਨਕਲਾਬੀ ਕਾਨਫ਼ਰੰਸ 26 ਨੰੂ

ਮਾਨਸਾ, 19 ਸਤੰਬਰ (ਵਿ. ਪ੍ਰਤੀ.)- ਸੀ.ਪੀ.ਆਈ. ਐਮ. ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ 112ਵੀਂ ਵਰ੍ਹੇਗੰਢ ਨੂੰ ਸਮਰਪਿਤ ਪਿੰਡ ਫੱਤਾ ਮਾਲੋਕਾ ਵਿਖੇ 26 ਸਤੰਬਰ ਨੂੰ ਇਨਕਲਾਬੀ ਕਾਨਫ਼ਰੰਸ ਕੀਤੀ ਜਾ ਰਹੀ ਹੈ | ਇਸ ਸਬੰਧੀ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. ਐਮ. ...

ਪੂਰੀ ਖ਼ਬਰ »

ਸ਼ੁੱਧ ਗੁਰਬਾਣੀ ਪਾਠ ਕੈਂਪ 29 ਨੂੰ

ਬੁਢਲਾਡਾ, 19 ਸਤੰਬਰ (ਸੁਨੀਲ ਮਨਚੰਦਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵੀਨ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁੱਧ ਗੁਰਬਾਣੀ ਕੈਂਪ 29 ਸਤੰਬਰ ਦਿਨ ਐਤਵਾਰ ਨੂੰ ਸ਼ਾਮ 4 ਤੋਂ 6 ਵਜੇ ਤੱਕ ਸਿਖਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਵਾਤਾਵਰਨ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

ਭੀਖੀ, 19 ਸਤੰਬਰ (ਨਿ. ਪ. ਪ.)-ਭਾਜਪਾ ਦੀ ਸਥਾਨਕ ਇਕਾਈ ਵਲੋਂ ਲਾਲਾ ਬਨਾਰਸੀ ਸਿੰਘ ਐਮ.ਐੱਸ.ਡੀ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਪ੍ਰੇਰਿਆ ਗਿਆ ਅਤੇ ਵਿਦਿਆਰਥੀਆਂ ਦਰਮਿਆਨ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ | ਭਾਜਪਾ ਕਿਸਾਨ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਗਾਮੀਵਾਲਾ ਵਿਖੇ ਕਮਰੇ ਦਾ ਉਦਘਾਟਨ ਕੀਤਾ

ਬੋਹਾ, 19 ਸਤੰਬਰ (ਪ. ਪ. )- ਸਰਕਾਰੀ ਮਿਡਲ ਸਕੂਲ ਗਾਮੀਵਾਲਾ ਵਿਖੇ ਮਗਨਰੇਗਾ ਸਕੀਮ ਤਹਿਤ ਉਸਾਰੇ ਗਏ ਕਮਰੇ ਦਾ ਉਦਘਾਟਨ ਸਰਬਜੀਤ ਕੌਰ ਪਤਨੀ ਸਰਪੰਚ ਅਮਰੀਕ ਸਿੰਘ ਨੇ ਕੀਤਾ | ਸਕੂਲ ਮੁਖੀ ਅਮਰੀਕ ਸਿੰਘ ਕੁਲਹਿਰੀ ਨੇ ਕਿਹਾ ਕਿ ਸਕੂਲ ਨੂੰ ਇਕ ਕਮਰੇ ਦੀ ਗਰਾਂਟ ਮਗਨਰੇਗਾ ...

ਪੂਰੀ ਖ਼ਬਰ »

ਰਾਮਗੜ੍ਹੀਆ ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ- ਮਿਸਤਰੀ ਭੂਰਾ ਸਿੰਘ

ਬੁਢਲਾਡਾ, 19 ਸਤੰਬਰ (ਸੁਨੀਲ ਮਨਚੰਦਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ 24 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਏ ਜਾਣ ਤੇ ਖ਼ੁਸ਼ੀ ਪ੍ਰਗਟ ਕਰਦਿਆਂ ਮਿਸਤਰੀ ਭੂਰਾ ਸਿੰਘ, ...

ਪੂਰੀ ਖ਼ਬਰ »

23 ਦੇ ਚੰਡੀਗੜ੍ਹ ਸੈਮੀਨਾਰ ਸਬੰਧੀ ਕਿਸਾਨ ਆਗੂਆਂ ਦੀ ਇਕੱਤਰਤਾ

ਬੁਢਲਾਡਾ, 19 ਸਤੰਬਰ (ਸਵਰਨ ਸਿੰਘ ਰਾਹੀ)- ਕਿਸਾਨੀ ਮਸਲਿਆ ਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਸਬੰਧੀ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ 23 ਸਤੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਸੂਬਾ ਪੱਧਰੀ ਸੈਮੀਨਾਰ ਦੀਆਂ ਤਿਆਰੀਆਂ ਸਬੰਧੀ ਜਥੇਬੰਦੀ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 80 ਵਿਦਿਆਰਥੀਆਂ ਦੇ ਖ਼ੂਨ ਦੀ ਜਾਂਚ

ਬਰੇਟਾ, 19 ਸਤੰਬਰ (ਵਿ. ਪ੍ਰਤੀ.)- ਸਿਹਤ ਵਿਭਾਗ ਵਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਖੁਡਾਲ ਕਲਾਂ ਵਿਖੇ ਪਹਿਲੀ ਤੋਂ ਪੰਜਵੀਂ ਕਲਾਸ ਤੱਕ ਦੇ ਸਾਰੇ ਬੱਚਿਆਂ ਦਾ ਐੱਚ.ਬੀ ਟੈੱਸਟ ਕੀਤਾ ਗਿਆ | ਸਕੂਲ ਇੰਚਾਰਜ ਜਸਵੀਰ ਸਿੰਘ ਖੁਡਾਲ ਨੇ ਦੱਸਿਆ ...

ਪੂਰੀ ਖ਼ਬਰ »

ਵਧੇਰੇ ਭਾਸ਼ਾ ਦਾ ਗਿਆਨ ਹਾਸਲ ਕਰਨਾ ਅਜੋਕੇ ਸਮੇਂ ਦੀ ਲੋੜ-ਡੋਗਰਾ

ਮਾਨਸਾ, 19 ਸਤੰਬਰ (ਧਾਲੀਵਾਲ)- ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਹਿੰਦੀ ਵਿਭਾਗ ਵਲੋਂ ਹਿੰਦੀ ਭਾਸ਼ਾ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਬੁਲਾਰਿਆਂ ਨੇ ਰਾਸ਼ਟਰੀ ਭਾਸ਼ਾ ਨੇ ਨਾਲ ਉਪ ਭਾਸ਼ਾਵਾਂ ਸਿੱਖਣ 'ਤੇ ਜ਼ੋਰ ਦਿੱਤਾ | ਮਨੀਸ਼ ਡੋਗਰਾ ...

ਪੂਰੀ ਖ਼ਬਰ »

ਬਲਾਕ ਪੱਧਰੀ ਚਿੱਤਰਕਲਾ ਮੁਕਾਬਲੇ ਕਰਵਾਏ

ਬਰੇਟਾ, 19 ਸਤੰਬਰ (ਰਵਿੰਦਰ ਕੌਰ ਮੰਡੇਰ) ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਲਾਕ ਪੱਧਰੀ ਪੇਂਟਿੰਗ ਮੁਕਾਬਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤਰਸੇਮ ਸਿੰਘ ਬਰੇਟਾ ਦੀ ਅਗਵਾਈ ਵਿਚ ਕਰਵਾਏ ਗਏ | ਨੋਡਲ ਇੰਚਾਰਜ ਰਾਜੇਸ਼ ਕੁਮਾਰ ਅਤੇ ਸੈਂਟਰ ਹੈੱਡ ਟੀਚਰ ...

ਪੂਰੀ ਖ਼ਬਰ »

ਕਸਬਾ ਝੁਨੀਰ ਵਿਖੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

ਝੁਨੀਰ, 19 ਸਤੰਬਰ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਦੇ ਡੇਰਾ ਬਾਬਾ ਧਿਆਨ ਦਾਸ ਵਿਖੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਇਹ ਕੈਂਪ ਬਾਬਾ ਧਿਆਨ ਦਾਸ ਪ੍ਰਬੰਧਕ ਕਮੇਟੀ ਵਲੋਂ ਲਗਾਇਆ ਗਿਆ | ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਥਾਣਾ ਮੁਖੀ ਜਗਦੇਵ ਸਿੰਘ ਪਹੁੰਚੇ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX