ਤਾਜਾ ਖ਼ਬਰਾਂ


ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  14 minutes ago
ਬੈਂਗਲੁਰੂ, 9 ਦਸੰਬਰ- ਕਰਨਾਟਕ ਦੀਆਂ 15 ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਮੁਤਾਬਕ ਭਾਜਪਾ 11 ਸੀਟਾਂ 'ਤੇ ਅੱਗੇ ਹੈ, ਜਦੋਂਕਿ ਕਾਂਗਰਸ...
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  30 minutes ago
ਬਟਾਲਾ, 9 ਦਸੰਬਰ (ਕਮਲ ਕਾਹਲੋਂ)- ਅੱਜ ਸਵੇਰੇ ਬਟਾਲਾ ਨੇੜੇ ਪਿੰਡ ਧੀਰ ਵਿਖੇ ਬਟਾਲਾ-ਅੰਮ੍ਰਿਤਸਰ ਜੀ. ਟੀ. ਰੋਡ 'ਤੇ ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ...
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  55 minutes ago
ਗੁਰੂਹਰਸਹਾਏ, 9 ਦਸੰਬਰ (ਹਰਚਰਨ ਸਿੰਘ ਸੰਧੂ)- ਦਾਜ ਦੀ ਹੋਰ ਮੰਗ ਕਰਦਿਆਂ ਸਹੁਰੇ ਪਰਿਵਾਰ ਵਲੋਂ ਆਪਣੀ ਨੂੰਹ ਦਾ ਕਤਲ ਕਰ ਦੇਣ ਦੀ ਖ਼ਬਰ ਮਿਲੀ ਹੈ। ਗੁਰੂਹਰਸਹਾਏ ਦੇ ਨੇੜਲੇ ਪਿੰਡ ਝਾਵਲਾ...
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਦਿੱਲੀ ਦੀ ਝਾਂਸੀ ਰੋਡ ਇਲਾਕੇ ਦੀ ਅਨਾਜ ਮੰਡੀ 'ਚ ਫਿਰ ਤੋਂ ਉਸੀ ਇਮਾਰਤ 'ਚ ਅੱਗ ਲੱਗਣ ਗਈ ਜਿੱਥੇ...
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 9 ਦਸੰਬਰ ( ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਤੋਂ ਆਈ ਹੈਰੋਇਨ ਅਤੇ ਅਸਲੇ ਦੀ ਖੇਪ ਨੂੰ ਸਰਹੱਦ ਤੋਂ ਬਰਾਮਦ ਕਰਨ 'ਚ ...
ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ
. . .  about 2 hours ago
ਬੈਂਗਲੁਰੂ, 9 ਦਸੰਬਰ- ਕਰਨਾਟਕ ਵਿਧਾਨ ਸਭਾ ਉਪ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਦੱਸ ਦੇਈਏ ਕਿ 11 ਕੇਂਦਰਾਂ 'ਚ ਵੋਟਾਂ ਦੀ ਗਿਣਤੀ ਸ਼ੁਰੂ..
ਹੈਦਰਾਬਾਦ ਐਨਕਾਉਂਟਰ 'ਤੇ ਅੱਜ ਤੇਲੰਗਾਨਾ ਹਾਈਕੋਰਟ 'ਚ ਹੋਵੇਗੀ ਸੁਣਵਾਈ
. . .  about 2 hours ago
ਹੈਦਰਾਬਾਦ, 9 ਦਸੰਬਰ- ਤੇਲੰਗਾਨਾ ਹਾਈਕੋਰਟ 'ਚ ਅੱਜ ਹੈਦਰਾਬਾਦ ਐਨਕਾਉਂਟਰ ਮਾਮਲੇ 'ਤੇ ਸੁਣਵਾਈ ਹੋਵੇਗੀ। ਫਿਲਹਾਲ ਜਬਰ ਜਨਾਹ ਮਾਮਲੇ ਦੇ ਸਾਰੇ ਦੋਸ਼ੀਆਂ ਦੀਆਂ...
ਅੱਜ ਦਾ ਵਿਚਾਰ
. . .  about 2 hours ago
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  1 day ago
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਰਾਜ ਪੱਧਰੀ ਦਿਵਸ ਵਜੋਂ ਮਨਾਇਆ ਜਾਵੇਗਾ-ਡੀ. ਸੀ.

ਨਵਾਂਸ਼ਹਿਰ, 20 ਸਤੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵੱਲੋਂ ਜੰਗ-ਏ-ਆਜ਼ਾਦੀ ਦੇ ਨਾਇਕ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਵਸ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਰਾਜ ਪੱਧਰੀ ਦਿਵਸ ਵਜੋਂ ਮਨਾਇਆ ਜਾਵੇਗਾ, ਜਿਸ ਦੌਰਾਨ ਮੁੱਖ ਮੰਤਰੀ ਪੰਜਾਬ ਦੀ ਤਰਫ਼ੋਂ ...

ਪੂਰੀ ਖ਼ਬਰ »

ਬਹਿਰਾਮ-ਮਾਹਿਲਪੁਰ ਸੜਕ ਵਿਚਕਾਰ ਡਿਗੇ ਢੇਰ ਦੇ ਥੈਲਿਆਂ ਕਾਰਨ ਰਾਹਗੀਰ ਪ੍ਰੇਸ਼ਾਨ

ਸੰਧਵਾਂ, 20 ਸਤੰਬਰ (ਪ੍ਰੇਮੀ ਸੰਧਵਾਂ) - ਬਹਿਰਾਮ-ਮਾਹਿਲਪੁਰ ਸੜਕ ਦੀ ਵਿਗੜੀ ਹਾਲਤ ਰਾਹਗੀਰਾਂ ਲਈ ਪਹਿਲਾਂ ਹੀ ਖ਼ਤਰੇ ਦੀ ਘੰਟੀ ਬਣੀ ਹੋਈ ਹੈ | ਕਿਉਂਕਿ ਸੜਕ 'ਚ ਬਣੇ ਭਿਆਨਕ ਕਿਸਮ ਦੇ ਡੂੰਘੇ ਖੱਡਿਆਂ ਕਾਰਨ ਵਾਪਰੇ ਹਾਦਸਿਆਂ 'ਚ ਅਨੇਕਾਂ ਰਾਹਗੀਰ ਗੰਭੀਰ ਜ਼ਖਮੀ ਹੋ ...

ਪੂਰੀ ਖ਼ਬਰ »

ਟੈਕਸੀ ਯੂਨੀਅਨ ਨੇ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 20 ਸਤੰਬਰ (ਹਰਵਿੰਦਰ ਸਿੰਘ)-ਅੱਜ ਪੰਜਾਬ ਟੈਕਸੀ ਓਪਰੇਟਰ ਯੂਨੀਅਨ ਵਲੋਂ ਟੈਕਸੀ ਡਰਾਈਵਰਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੂੰ ਸੌਾਪਿਆ ਗਿਆ | ਮੰਗ ਪੱਤਰ ਸਬੰਧੀ ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ ਕਲਸੀ ...

ਪੂਰੀ ਖ਼ਬਰ »

ਜੂਆ ਐਕਟ ਤਹਿਤ 60 ਹਜ਼ਾਰ ਨਗਦੀ ਸਮੇਤ ਇਕ ਕਾਬੂ

ਨਵਾਂਸ਼ਹਿਰ, 20 ਸਤੰਬਰ (ਗੁਰਬਖਸ਼ ਸਿੰਘ ਮਹੇ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਜੂਆ ਐਕਟ ਤਹਿਤ ਦਰਜ ਕੀਤੇ ਮੁਕੱਦਮੇ 'ਚ ਇਕ ਵਿਅਕਤੀ ਨੂੰ 60 ਹਜ਼ਾਰ ਰੁਪਏ ਨਗਦੀ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਸਿਟੀ ਨਵਾਂਸ਼ਹਿਰ ਦੇ ਏ. ...

ਪੂਰੀ ਖ਼ਬਰ »

ਮੀਂਹ ਨਾਲ ਟੁੱਟੀ ਸੜਕ ਦੀ ਮੁਰੰਮਤ ਕਰਨ ਦੀ ਮੰਗ

ਮਜਾਰੀ/ਸਾਹਿਬਾ, 20 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਕਸਬਾ ਮਜਾਰੀ ਤੋਂ ਰੁੜਕੀ ਮੁਗ਼ਲਾਂ ਤੇ ਰੱਕੜਾਂ ਢਾਹਾਂ ਨੂੰ ਜਾਂਦੀ ਲਿੰਕ ਸੜਕ ਦੀ ਭਾਰੀ ਮੀਂਹ ਦੇ ਪਾਣੀ ਨਾਲ ਹਾਲਤ ਕਾਫ਼ੀ ਖਸਤਾ ਹੋ ਜਾਂਦੀ ਹੈ | ਮੀਂਹ ਦੇ ਪਾਣੀ ਨਾਲ ਇਸ ਵਿਚ ਡੂੰਘੇ ਟੋਏ ਪੈ ਗਏ ਹਨ | ਜਿਸ 'ਤੇ ...

ਪੂਰੀ ਖ਼ਬਰ »

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਕਾਠਗੜ੍ਹ, 20 ਸਤੰਬਰ (ਬਲਦੇਵ ਸਿੰਘ ਪਨੇਸਰ)- ਥਾਣਾ ਕਾਠਗੜ੍ਹ ਪੁਲਿਸ ਵਲੋਂ ਇਕ ਵਿਅਕਤੀ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਥਾਣਾ ਕਾਠਗੜ੍ਹ ਦੇ ਐੱਸ.ਐਚ.ਓ ਪਰਵਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ ਸੁਭਾਸ਼ ਚੰਦਰ ਪੁਲਿਸ ਪਾਰਟੀ ਦੇ ਨਾਲ ਗਸ਼ਤ ਕਰ ਰਹੇ ਹਨ | ਅਚਾਨਕ ਉਨ੍ਹਾਂ ਨੂੰ ਕਿਸੇ ਵਿਅਕਤੀ ਨੇ ਸੂਚਨਾ ਦਿੱਤੀ ਕਿ ਇਕ ਨੌਜਵਾਨ ਸ਼ਰਾਬ ਲੈ ਕੇ ਖੇਪੜ ਫਾਰਮ ਦੇ ਪਿੱਛੇ ਜਗਤੇਵਾਲ ਰੋਡ 'ਤੇ ਖੜ੍ਹਾ ਹੈ ਅਤੇ ਕਿਸੇ ਦੀ ਉਡੀਕ ਕਰ ਰਿਹਾ ਹੈ | ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਛਾਪਾ ਮਾਰ ਕੇ 24 ਬੋਤਲਾਂ ਸ਼ਰਾਬ ਅਫ਼ਸਰ ਚੁਆਇਸ ਬਰਾਮਦ ਕੀਤੀਆਂ | ਉਕਤ ਦੀ ਪਹਿਚਾਣ ਅਵਤਾਰ ਸਿੰਘ ਪੁੱਤਰ ਜਸਵੰਤ ਰਾਮ ਵਾਸੀ ਬਨ੍ਹਾ ਚੌਕੀ ਆਸਰੋਂ ਵਜੋਂ ਹੋਈ | ਪੁਲਿਸ ਵੱਲੋਂ ਉਕਤ ਨੂੰ ਹਿਰਾਸਤ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |


ਖ਼ਬਰ ਸ਼ੇਅਰ ਕਰੋ

138 ਨਸ਼ੀਲੇ ਟੀਕਿਆਂ ਸਮੇਤ 2 ਕਾਬੂ

ਕਾਠਗੜ੍ਹ, 20 ਸਤੰਬਰ (ਬਲਦੇਵ ਸਿੰਘ ਪਨੇਸਰ)- ਥਾਣਾ ਕਾਠਗੜ੍ਹ ਦੀ ਪੁਲਿਸ ਵਲੋਂ 68 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ਹੈ | ਐੱਸ.ਐਚ.ਓ. ਪਰਮਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ ਹੁਸਨ ਲਾਲ ਪੁਲਿਸ ਪਾਰਟੀ ਦੇ ਨਾਲ ਗਸ਼ਤ 'ਤੇ ਸੀ, ਜਦੋਂ ਜਗਤੇਵਾਲ ...

ਪੂਰੀ ਖ਼ਬਰ »

ਪਾਵਰਕਾਮ ਨੇ ਬਿਜਲੀ ਚੋਰੀ ਰੋਕਣ ਸਬੰਧੀ ਕਰਵਾਇਆ ਸੈਮੀਨਾਰ

ਨਵਾਂਸ਼ਹਿਰ, 20 ਸਤੰਬਰ (ਹਰਵਿੰਦਰ ਸਿੰਘ)- ਸਥਾਨਕ ਵਿਸ਼ਵਕਰਮਾ ਮੰਦਰ, ਰਾਹੋਂ ਰੋਡ ਵਿਖੇ ਪਾਵਰਕਾਮ ਵਲੋਂ ਬਿਜਲੀ ਚੋਰੀ ਰੋਕਣ ਲਈ ਸੈਮੀਨਾਰ ਕੀਤਾ ਗਿਆ | ਸੈਮੀਨਾਰ ਵਿਚ ਸਥਾਨਕ ਸਰਕਲ ਦਫ਼ਤਰ ਦੀਆਂ ਮੰਡਲ ਬੰਗਾ, ਨਵਾਂਸ਼ਹਿਰ, ਗੜ੍ਹਸ਼ੰਕਰ, ਗੁਰਾਇਆ ਤੋਂ ਸਹਾਇਕ ...

ਪੂਰੀ ਖ਼ਬਰ »

ਗੁਰਦੁਆਰਾ ਕਲਗ਼ੀਧਰ ਤੋਂ ਵਿਸ਼ਵਕਰਮਾ ਮੰਦਰ ਸੜਕ ਦਾ ਕੰਮ ਵਿਧਾਇਕ ਅੰਗਦ ਸਿੰਘ ਨੇ ਸ਼ੁਰੂ ਕਰਵਾਇਆ

ਰਾਹੋਂ, 20 ਸਤੰਬਰ (ਬਲਬੀਰ ਸਿੰਘ ਰੂਬੀ)- ਸਥਾਨਕ ਗੁਰਦੁਆਰਾ ਕਲਗ਼ੀਧਰ ਸਾਹਿਬ ਤੋਂ ਮਾਛੀਵਾੜਾ ਰੋਡ ਵਿਸ਼ਵਕਰਮਾ ਮੰਦਰ ਤੱਕ ਚਿਰਾਂ ਤੋਂ ਲਟਕਦੀ ਸੜਕ ਦਾ ਕੰਮ ਹਲਕਾ ਵਿਧਾਇਕ ਨੇ ਸ਼ੁਰੂ ਕਰਵਾ ਦਿੱਤਾ | ਇਸ ਤੋਂ ਪਹਿਲਾਂ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਜਥੇ ...

ਪੂਰੀ ਖ਼ਬਰ »

ਬਲਾਚੌਰ ਦੇ ਬੇਰੁਜ਼ਗਾਰ ਨੌਜਵਾਨਾਂ ਲਈ 25 ਸਤੰਬਰ ਨੂੰ ਮੈਗਾ ਰੁਜ਼ਗਾਰ ਮੇਲਾ ਲੱਗੇਗਾ -ਵਿਧਾਇਕ ਮੰਗੂਪੁਰ

ਬਲਾਚੌਰ, 20 ਸਤੰਬਰ (ਦੀਦਾਰ ਸਿੰਘ)-ਪੰਜਾਬ ਸਰਕਾਰ ਵਲੋਂ ਰਾਜ ਦੇ ਬੇਰੁਜ਼ਗਾਰ ਨੌਜੁਆਨਾਂ ਲਈ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਕੀਤੇ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੀ ਲੜੀ 'ਚ ਪੰਜਵੇਂ ਪੜਾਅ ਤਹਿਤ ਜ਼ਿਲ੍ਹੇ ਦਾ ਦੂਸਰਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 20 ਸਤੰਬਰ (ਹਰਵਿੰਦਰ ਸਿੰਘ)- ਅੱਜ ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਕਿਸਾਨਾਂ ਦੀਆਂ ਮੰਗਾ ਸਬੰਧੀ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੂੰ ਸੌਾਪੇ ਗਏ | ਮੰਗ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਮੁਜ਼ਾਹਰਾ

ਨਵਾਂਸ਼ਹਿਰ, 20 ਸਤੰਬਰ (ਹਰਵਿੰਦਰ ਸਿੰਘ)-ਅੱਜ ਮਗਨਰੇਗਾ ਕਰਮਚਾਰੀਆਂ ਵਲੋਂ ਵਿਭਾਗ ਵਿਚ ਪੱਕਿਆਂ ਕਰਨ ਦੀ ਮੰਗ ਨੂੰ ਲੈ ਕੇ ਇੱਥੇ ਮੁਜ਼ਾਹਰਾ ਕੀਤਾ ਗਿਆ ਉਪਰੰਤ ਮੁੱਖ ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਰਾਹੀਂ ਮੰਗ ਪੱਤਰ ਵੀ ਭੇਜਿਆ ਗਿਆ | ਇਸ ...

ਪੂਰੀ ਖ਼ਬਰ »

ਪਸ਼ੂਆਂ ਵਿਚ ਮਸਨੂਈ ਗਰਭਦਾਨ ਵਾਸਤੇ ਨਕਲੀ/ਅਣਅਧਿਕਾਰਤ ਸੀਮਨ ਦੀ ਵਰਤੋਂ 'ਤੇ ਪਾਬੰਦੀ ਦੇ ਹੁਕਮ

ਨਵਾਂਸ਼ਹਿਰ, 20 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਜ਼ਿਲ੍ਹੇ ਵਿਚ ਪਸ਼ੂਆਂ ਵਿਚ ਮਸਨੂਈ ਗਰਭਦਾਨ ਵਾਸਤੇ ਵਰਤੇ ਜਾਂਦੇ ਨਕਲੀ ਅਤੇ ਅਣ-ਅਧਿਕਾਰਿਤ ਸੀਮਨ ਦੀ ਵਿੱਕਰੀ ਅਤੇ ਵਰਤੋਂ 'ਤੇ ਫ਼ੌਜਦਾਰੀ ...

ਪੂਰੀ ਖ਼ਬਰ »

ਪਟਾਕੇ ਚਲਾਉਣ 'ਤੇ ਲਗਾਈ ਪਾਬੰਦੀ

ਨਵਾਂਸ਼ਹਿਰ, 20 ਸਤੰਬਰ (ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਵਿਆਹ ਸਮਾਗਮਾਂ ਅਤੇ ਹੋਰ ਕਿਸੇ ਵੀ ਖ਼ੁਸ਼ੀ, ...

ਪੂਰੀ ਖ਼ਬਰ »

ਸੰਤ ਰਵੀ ਚਰਨ ਨਮਿਤ ਸਤਿਸੰਗ 29 ਨੂੰ

ਨਵਾਂਸ਼ਹਿਰ, 20 ਸਤੰਬਰ (ਮਹੇ)- ਜਨਮ ਅਸਥਾਨ ਗੁਰੂ ਰਵਿਦਾਸ ਸੀਰ ਗਵਰਧਨਪੁਰ ਨਾਲ ਸਬੰਧਿਤ 707 ਸੰਤ ਰਵੀ ਚਰਨ ਜੋ ਕਿ 15 ਸਤੰਬਰ ਨੰੂ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ, ਨਮਿਤ ਸਤਿਸੰਗ 29 ਸਤੰਬਰ 2019 ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਬਸਤੀ ਬਸੀ ਵਿਖੇ ਉਨ੍ਹਾਂ ਦੀ ਕੁਟੀਆ ...

ਪੂਰੀ ਖ਼ਬਰ »

ਬਸਰਾ ਪਰਿਵਾਰ ਵਲੋਂ ਬੇ-ਸਹਾਰਾ ਔਰਤਾਂ ਨੂੰ ਰਾਸ਼ਨ ਦੇਣ ਦਾ ਉਪਰਾਲਾ

ਬਹਿਰਾਮ, 20 ਸਤੰਬਰ (ਨਛੱਤਰ ਸਿੰਘ)- ਉੱਘੇ ਸਮਾਜ ਸੇਵਕ ਉਂਕਾਰ ਸਿੰਘ ਬਸਰਾ ਅਤੇ ਬੀਬੀ ਕਮਲਜੀਤ ਕੌਰ ਬਸਰਾ ਨੇ ਆਪਣੇ ਵਿਦੇਸ਼ ਰਹਿੰਦੇ ਬੱਚਿਆਂ ਦੇ ਸਹਿਯੋਗ ਨਾਲ ਪਿੰਡ ਬਹਿਰਾਮ ਦੀਆਂ ਪੰਜ ਬੇਸਹਾਰਾ ਔਰਤਾਂ ਨੂੰ ਹਰ ਮਹੀਨੇ ਰਾਸ਼ਨ ਦੇਣ ਦਾ ਉਪਰਾਲਾ ਸ਼ੁਰੂ ਕੀਤਾ ਹੈ | ...

ਪੂਰੀ ਖ਼ਬਰ »

ਬਲਵੀਰ ਸਿੰਘ ਝਿੱਕਾ ਸ਼ਾਈਨਿੰਗ ਸਟਾਰ ਐਵਾਰਡ ਨਾਲ ਸਨਮਾਨਿਤ

ਬੰਗਾ, 20 ਸਤੰਬਰ (ਲਾਲੀ ਬੰਗਾ) - ਸਟਾਰ ਹੈਲਥ ਅਤੇ ਅਲਾਈਡ ਇੰਸ਼ੋਰੈਂਸ ਕੰਪਨੀ ਲਿਮਟਿਡ ਵਲੋਂ ਸਿਹਤ ਬੀਮਾ ਖੇਤਰ ਵਿਚ ਸ਼ਾਨਦਾਰ ਕਾਰਗੁਜਾਰੀ ਕਰਕੇ ਅਤੇ ਗਾਹਕਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਇੰਸ਼ੋਰੈਂਸ ਪੁਆਇੰਟ ਬੰਗਾ ਦੇ ਮੈਨੇਜਿੰਗ ਡਾਇਰੈਕਟਰ ਬਲਵੀਰ ਸਿੰਘ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ

ਔੜ, 20 ਸਤੰਬਰ (ਜਰਨੈਲ ਸਿੰਘ ਖ਼ੁਰਦ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਗੜ੍ਹਪਧਾਣਾ ਵਿਖੇ ਮੁੱਖ ਅਧਿਆਪਕ ਕਸ਼ਮੀਰ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ ...

ਪੂਰੀ ਖ਼ਬਰ »

ਪਰਮੇਸ਼ਵਰ ਦਾ ਨਾਮ ਲੈ ਕੇ ਸ਼ੁਰੂ ਕੀਤੇ ਕਾਰਜ ਹਮੇਸ਼ਾ ਸਫਲ ਹੁੰਦੇ ਹਨ-ਬਾਬਾ ਸਖੀ ਰਾਮ

ਕਾਠਗੜ੍ਹ, 20 ਸਤੰਬਰ (ਪਨੇਸਰ)-ਪਰਮੇਸ਼ਵਰ ਦਾ ਨਾਮ ਲੈ ਕੇ ਸ਼ੁਰੂ ਕੀਤੇ ਜਾਂਦੇ ਕਾਰਜ ਹਮੇਸ਼ਾ ਸਫਲ ਹੰੁਦੇ ਹਨ | ਸਤਿਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ ਅਨੁਸਾਰ ਸੱਚੀ ਸੁੱਚੀ ਕਿਰਤ ਕਰਨ ਵਾਲਿਆਂ ਨੂੰ ਪ੍ਰਮੇਸ਼ਵਰ ਹਮੇਸ਼ਾ ਬੁਲੰਦੀਆਂ 'ਤੇ ਪਹੁੰਚਾ ਦਿੰਦਾ ਹੈ | ...

ਪੂਰੀ ਖ਼ਬਰ »

ਔਜਲਾ ਢੱਕ ਦੇ 16ਵੇਂ ਗੁਰਮਤਿ ਸਮਾਗਮ ਸਬੰਧੀ ਮੀਟਿੰਗ

ਬੰਗਾ, 20 ਸਤੰਬਰ (ਜਸਬੀਰ ਸਿੰਘ ਨੂਰਪੁਰ) - ਗੁਰਦੁਆਰਾ ਸਿੰਘ ਸਭਾ ਔਜਲਾ ਢੱਕ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 16ਵਾਂ ਮਹਾਨ ਗੁਰਮਤਿ ਸਮਾਗਮ 26-27 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਧਾਨ ਹਰਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਬਲਾਚੌਰ, 20 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਫ਼ਸਲੀ ਰਹਿੰਦ ਖੂੰਹਦ ਨੂੰ ਮੁੜ ਖੇਤਾਂ ਵਿਚ ਮਿਲਾਉਣ ਸਬੰਧੀ ਜਾਣਕਾਰੀ ਦੇਣ ਹਿਤ ਦੀ ਰੱਕੜਾਂ ਬੇਟ ਬਹੁਮੰਤਵੀ ਸਭਾ ਰੱਕੜਾਂ ਬੇਟ ਵਿਖੇ ਕਿਸਾਨ ਜਾਗਰੂਕ ਕੈਂਪ ਖੇਤੀਬਾੜੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਉੜਾਪੜ ਵਿਖੇ ਗੁਰਮਤਿ ਸਮਾਗਮ ਕਰਵਾਇਆ

ਉੜਾਪੜ/ਲਸਾੜਾ, 20 ਸਤੰਬਰ (ਲਖਵੀਰ ਸਿੰਘ ਖੁਰਦ)- ਇੱਥੋਂ ਦੇ ਇਤਿਹਾਸਿਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਉੜਾਪੜ ਵਿਖੇ ਅਸੂ ਮਹੀਨੇ ਦੀ ਸੰਗਰਾਂਦ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ...

ਪੂਰੀ ਖ਼ਬਰ »

ਆਦਰਸ਼ ਸਮਾਜ ਸੇਵਾ ਸੰਮਤੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਬੰਗਾ, 20 ਸਤੰਬਰ (ਕਰਮ ਲਧਾਣਾ) - ਆਦਰਸ਼ ਸਮਾਜ ਸੇਵਾ ਸੰਮਤੀ ਵਲੋਂ ਆਪਣੇ ਸਮਾਜ ਸੇਵੀ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਹਿੱਤ ਸਥਾਨਕ ਮਾਤਾ ਨੈਣਾ ਦੇਵੀ ਮੰਦਰ ਦੇ ਹਾਲ ਵਿਚ ਸਮਾਗਮ ਕਰਾਇਆ ਗਿਆ ਜਿਸ ਦੀ ਅਗਵਾਈ ਸੰਮਤੀ ਦੇ ...

ਪੂਰੀ ਖ਼ਬਰ »

ਬੀ. ਜੇ. ਪੀ. ਦੀਆਂ ਸੁਚਾਰੂ ਨੀਤੀਆਂ ਕਾਰਨ ਨੌਜਵਾਨਾਂ ਅੰਦਰ ਭਾਰੀ ਉਤਸ਼ਾਹ-ਰਾਹੁਲ ਚੌਧਰੀ

ਭੱਦੀ, 20 ਸਤੰਬਰ (ਨਰੇਸ਼ ਧੌਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਸੁਚਾਰੂ ਨੀਤੀਆਂ ਕਾਰਨ ਨੌਜਵਾਨਾਂ ਅੰਦਰ ਬੀ. ਜੇ. ਪੀ. ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਜਿਸ ਕਾਰਨ ਵੱਡੀ ਗਿਣਤੀ ਵਿਚ ਨੌਜਵਾਨ ਵਰਗ ਭਾਰਤੀ ਜਨਤਾ ਪਾਰਟੀ ਵਿਚ ...

ਪੂਰੀ ਖ਼ਬਰ »

ਮੁਫ਼ਤ ਟਿਊਸ਼ਨ ਸੈਂਟਰ ਦੀ ਸ਼ੁਰੂਆਤ

ਬੰਗਾ, 20 ਸਤੰਬਰ (ਕਰਮ ਲਧਾਣਾ, ਲਾਲੀ ਬੰਗਾ) - ਸਵਿਤਰੀ ਬਾਈ ਫੂਲੇ ਐਜੂਕੇਸ਼ਨਲ ਐਾਡ ਅੰਬੇਡਕਰ ਰਿਸੋਰਸ ਸੈਂਟਰ ਫਾਰ ਹਿਊਮੈਨਟੀ (ਸਰਚ ਫਾਊਾਡੇਸ਼ਨ) ਵਲੋਂ ਪਿੰਡ ਹੀਉਂ ਵਿਖੇ ਮੁਫ਼ਤ ਟਿਊਸ਼ਨ ਸੈਂਟਰ ਖੋਲਿ੍ਹਆ ਗਿਆ | ਸੈਂਟਰ ਦੇ ਉਦਘਾਟਨ ਸਮੇਂ ਡਾ. ਨਿਰੰਜਣ ਪਾਲ ਅਤੇ ...

ਪੂਰੀ ਖ਼ਬਰ »

ਲੋਕਾਂ ਨੂੰ ਸਹੂਲਤਾਂ ਤੇ ਜਾਣਕਾਰੀ ਦੇਣ ਤੋਂ ਕੋਹਾਂ ਦੂਰ ਰਿਹਾ ਬਲਾਕ ਪੱਧਰੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ

ਪੋਜੇਵਾਲ ਸਰਾਂ, 20 ਸਤੰਬਰ (ਰਮਨ ਭਾਟੀਆ)-ਮਹਾਤਮਾ ਗਾਧੀ ਸਰਬੱਤ ਵਿਕਾਸ ਯੋਜਨਾ ਤਹਿਤ ਬਲਾਕ ਸੜੋਆ ਦੇ ਪਿੰਡਾਂ ਦੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਵਾਉਣ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਨ ਵਲੋਂ ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਖੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਵਰਕਰਾਂ ਨੇ ਮੀਟਿੰਗ ਕੀਤੀ

ਬਹਿਰਾਮ, 20 ਸਤੰਬਰ (ਨਛੱਤਰ ਸਿੰਘ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜਿਮਨੀ ਚੋਣਾਂ ਸ਼ਾਨ ਨਾਲ ਜਿੱਤੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਘਵੀਰ ਸਿੰਘ ਬਿੱਲਾ ਤਲਵੰਡੀ ਜੱਟਾਂ ਅਤੇ ਹਰਭਜਨ ਸਿੰਘ ਭਰੋਲੀ ਦੋਵੇ ...

ਪੂਰੀ ਖ਼ਬਰ »

ਕੋਲਡ ਸਟੋਰੇਜ ਐਸੋਸੀਏਸ਼ਨ ਦੀ ਮੀਟਿੰਗ

ਬੰਗਾ, 20 ਸਤੰਬਰ (ਕਰਮ ਲਧਾਣਾ) - ਕੋਲਡ ਸਟੋਰੇਜ਼ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਇੱਥੇ ਤਿਰਲੋਕੀ ਨਾਥ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਭ ਤੋਂ ਪਹਿਲਾਂ ਸਾਲ 2019-20 ਲਈ ਸਰਦਾਰ ਗੁਰਚਰਨ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ | ਇਸ ਉਪਰੰਤ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ, ਮਾਮਲਾ ਦਰਜ

ਨਵਾਂਸ਼ਹਿਰ, 20 ਸਤੰਬਰ (ਗੁਰਬਖਸ਼ ਸਿੰਘ ਮਹੇ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਟਰੈਵਲ ਏਜੰਟ ਿਖ਼ਲਾਫ਼ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਅਤੇ ਜਾਅਲੀ ਦਸਤਾਵੇਜ਼ ਤਿਆਰ ਕਰਨ ਕਰਕੇ ਮਾਮਲਾ ਦਰਜ ਕੀਤਾ ਹੈ | ਇਸ ਮਾਮਲੇ ਨੂੰ ਲੈ ਕੇ ਕੁਲਵਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਲਈ ਯੂ. ਕੇ. ਮਾਡਲ ਸਕੂਲ ਆਇਆ ਅੱਗੇ

ਨਵਾਂਸ਼ਹਿਰ, 20 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਹੜ੍ਹ ਪੀੜਤਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਜਿੱਥੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਲੋਕ ਅੱਗੇ ਆ ਰਹੇ ਹਨ ਉੱਥੇ ਯੂ. ਕੇ. ਮਾਡਲ ਸਕੂਲ ਲੰਗੜੋਆ ਦੇ ਵਿਦਿਆਰਥੀਆਂ ਵਲੋਂ ਪ੍ਰਧਾਨ ਉਜਾਗਰ ਸਿੰਘ ਅਤੇ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਬੰਗਾ, 17 ਸਤੰਬਰ (ਕਰਮ ਲਧਾਣਾ) - ਸਿਵਲ ਹਸਪਤਾਲ ਸੁੱਜੋਂ ਜਿਸ ਨੂੰ ਕਿ ਸਿਹਤ ਵਿਭਾਗ ਪੰਜਾਬ ਵਲੋਂ ਪੀ. ਐਚ. ਸੀ ਸੁੱਜੋਂ ਦਾ ਨਾਂ ਦਿੱਤਾ ਗਿਆ ਵਿਖੇ ਉਥੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚੰਚਲ ਸੂਦ ਦੀ ਅਗਵਾਈ ਵਿਚ 'ਬੇਟੀ ਬਚਾਓ-ਬੇਟੀ ਪੜ੍ਹਾਓ' ਵਿਸ਼ੇ 'ਤੇ ਸੈਮੀਨਾਰ ...

ਪੂਰੀ ਖ਼ਬਰ »

ਭਰੋਮਜਾਰਾ ਛਿੰਝ ਮੇਲੇ 'ਚ ਪਟਕੇ ਦੀ ਕੁਸ਼ਤੀ ਰਹੀ ਬਰਾਬਰ

ਬੰਗਾ, 20 ਸਤੰਬਰ (ਕਰਮ ਲਧਾਣਾ) - ਬਾਬਾ ਗੁੱਗਾ ਜਾਹਰ ਪੀਰ ਦੀ ਯਾਦ ਵਿਚ ਪਿੰਡ ਭਰੋਮਜਾਰਾ ਵਿਖੇ ਤੀਸਰਾ ਛਿੰਝ ਮੇਲਾ ਕਰਾਇਆ ਗਿਆ | ਸਮੂਹ ਐਨ. ਆਰ. ਆਈ ਸੱਜਣ, ਪਿੰਡ ਦੀ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਇਸ ਛਿੰਝ ਮੇਲੇ ਦਾ ਉਦਘਾਟਨ ਸਰਪੰਚ ਰਾਮ ਸਿੰਘ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੀ ਯਾਦ 'ਚ ਸਮਾਗਮ 22 ਨੂੰ

ਸੰਧਵਾਂ, 20 ਸਤੰਬਰ (ਪ੍ਰੇਮੀ) - ਪ੍ਰਬੁੱਧ ਭਾਰਤ ਫਾਊਾਡੇਸ਼ਨ ਵਲੋਂ ਡਾ. ਭੀਮ ਰਾਓ ਅੰਬੇਡਕਰ ਦੀ ਯਾਦ 'ਚ 22 ਸਤੰਬਰ ਨੂੰ ਮਿਲਨ ਪੈਲੇਸ ਗੁਰਾਇਆ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਪ੍ਰਧਾਨ ਐਡਵੋਕੇਟ ਕੁਲਦੀਪ ...

ਪੂਰੀ ਖ਼ਬਰ »

ਕਲੱਬ ਦੇ ਮੈਂਬਰਾਂ ਕੀਤੀ ਸਾਂਝੀਆਂ ਥਾਵਾਂ 'ਤੇ ਸਪਰੇਅ

ਉੜਾਪੜ/ਲਸਾੜਾ, 20 ਸਤੰਬਰ (ਲਖਵੀਰ ਸਿੰਘ) - ਬਰਸਾਤੀ ਮੌਸਮ ਵਿਚ ਮਲੇਰੀਏ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਪੰਚ ਕੁਲਵਿੰਦਰ ਸਿੰਘ ਵਲੋਂ ਗੁਰੂ ਨਾਨਕ ਸਪੋਰਟਸ ਕਲੱਬ ਨੰਗਲ ਜੱਟਾਂ ਦੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ, ...

ਪੂਰੀ ਖ਼ਬਰ »

ਸੈਂਟਰਲ ਪਬਲਿਕ ਸਕੂਲ 'ਚ ਹਿੰਦੀ ਦਿਵਸ ਮਨਾਇਆ

ਬੰਗਾ, 20 ਸਤੰਬਰ (ਲਾਲੀ ਬੰਗਾ) - ਸੈਂਟਰਲ ਪਬਲਿਕ ਸਕੂਲ ਬੰਗਾ ਵਿਖੇ ਪਿ੍ੰਸੀਪਲ ਹਰਪ੍ਰੀਤ ਅਰੋੜਾ ਦੀ ਪ੍ਰਧਾਨਗੀ ਹੇਠ ਹਿੰਦੀ ਦਿਵਸ ਮਨਾਇਆ ਗਿਆ | ਇਸ ਵਿਚ ਬੱਚਿਆਂ ਨੂੰ ਹਿੰਦੀ ਭਾਸ਼ਾ ਬਾਰੇ ਦੱਸਿਆ ਗਿਆ | ਸਕੂਲ ਦੇ ਡਾਇਰੈਕਟਰ ਰਜਨੀਸ਼ ਮਿੱਤਲ ਨੇ ਇਸ ਮੌਕੇ ਬੱਚਿਆਂ ...

ਪੂਰੀ ਖ਼ਬਰ »

ਵਾਤਾਵਰਨ ਨੂੰ ਪਲਾਸਟਿਕ ਤੇ ਥਰਮੋਕੋਲ ਮੁਕਤ ਬਣਾਉਣ ਹਿਤ ਜਾਗਰੂਕਤਾ ਮੁਹਿੰਮ ਸ਼ੁਰੂ

ਬਲਾਚੌਰ, 20 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ ਸ਼ਹਿਰ ਨੂੰ ਸਾਫ਼-ਸੁਥਰਾ ਬਣਾਈ ਰੱਖਣ ਅਤੇ ਥਰਮਾਕੋਲ, ਪਲਾਸਟਿਕ ਤੇ ਪੌਲੀਥੀਨ ਮੁਕਤ ਕਰਨ ਲਈ ਨਗਰ ਕੌਾਸਲ ਬਲਾਚੌਰ ਦੇ ਪ੍ਰਧਾਨ ਨਰਿੰਦਰ ਕੁਮਾਰ ਟਿੰਕੂ ਘਈ ਦੀ ਅਗਵਾਈ ਹੇਠ ਅੱਜ ਕੌਾਸਲ ਸਟਾਫ਼ ਵਲੋਂ ...

ਪੂਰੀ ਖ਼ਬਰ »

ਸ. ਹ. ਸ. ਰੱਕੜਾਂ ਢਾਹਾ ਦੀਆਂ 2 ਵਿਦਿਆਰਥਣਾਂ ਮੈਥ ਉਲੰਪੀਅਡ ਬਣੀਆਂ

ਮਜਾਰੀ/ਸਾਹਿਬਾ, 20 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੈਸ਼ਨ ਦੌਰਾਨ ਕਰਵਾਈ ਮੈਥ ਉਲੰਪੀਅਡ ਦੀ ਪ੍ਰੀਖਿਆ ਵਿਚ ਸਰਕਾਰੀ ਹਾਈ ਸਕੂਲ ਰੱਕੜਾਂ ਢਾਹਾਂ ਦੀਆਂ ਦੋ ਵਿਦਿਆਰਥਣਾਂ ਮਨਜਿੰਦਰ ਮਾਨ ਪੁੱਤਰੀ ਲਖਵੀਰ ਸਿੰਘ ਅਤੇ ਸਿਮਰਨਜੀਤ ...

ਪੂਰੀ ਖ਼ਬਰ »

ਗਰਾਮ ਪੰਚਾਇਤ ਨੇ ਜਨਤਕ ਥਾਵਾਂ 'ਤੇ ਬੂਟੇ ਲਗਾਏ

ਸੰਧਵਾਂ, 20 ਸਤੰਬਰ (ਪ੍ਰੇਮੀ ਸੰਧਵਾਂ) - ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਆਰੰਭੀ ਹਰਿਆਵਲ ਮੁਹਿੰਮ ਤਹਿਤ ਗਰਾਮ ਪੰਚਾਇਤ ਸੂੰਢ ਤੋਂ ਮਨਰੇਗਾ ਸਕੀਮ ਤਹਿਤ ਸਰਪੰਚ ...

ਪੂਰੀ ਖ਼ਬਰ »

ਬਸਨਪਾਲ ਜਠੇਰਿਆਂ ਦਾ ਜੋੜ ਮੇਲਾ ਮਨਾਇਆ

ਉਸਮਾਨਪੁਰ, 20 ਸਤੰਬਰ (ਸੰਦੀਪ ਮਝੂਰ)- ਪਿੰਡ ਮਝੂਰ ਸਥਿਤ ਬਸਨਪਾਲ ਜਠੇਰੇ ਮਾਤਾ ਮਾਈ ਪਹਾੜੋਂ ਦੇ ਧਾਰਮਿਕ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਝੰਡਾ ਚੜ੍ਹਾਉਣ ਦੀ ਰਸਮ ਉਪਰੰਤ ਗਾਇਕੀ ਦੇ ਖੁੱਲ੍ਹੇ ...

ਪੂਰੀ ਖ਼ਬਰ »

ਸੜਕ ਹਾਦਸੇ ਰੋਕਣ ਲਈ ਪੱਲੀ ਝਿੱਕੀ 'ਚ ਕਾਰਨਰ ਸ਼ੀਸ਼ੇ ਲਗਾਏ

ਪੱਲੀ ਝਿੱਕੀ, 20 ਸਤੰਬਰ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਝਿੱਕੀ ਦੇ ਸਰਪੰਚ ਸ. ਬਲਕਾਰ ਸਿੰਘ ਅਤੇ ਐਨ. ਆਰ. ਆਈ ਵੀਰ ਸ. ਸਤਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਬੁਰਛਿਆਂ ਦੇ ਅਤੇ ਪੱਲੀ ਝਿੱਕੀ ਦੇ ਦੋਹਤੇ ਸ. ਜਸਵੀਰ ਸਿੰਘ ਕੈਨੇਡਾ, ਗੁਰਮੀਤ ਸਿੰਘ ਕੈਨੇਡਾ ਪੁੱਤਰ ਸ. ...

ਪੂਰੀ ਖ਼ਬਰ »

ਫੁੱਟਬਾਲ ਲੀਗ ਦੇ ਫਸਵੇਂ ਮੁਕਾਬਲੇ 'ਚ ਪਨਾਮ ਜ਼ੋਨ ਜੇਤੂ

ਸਮੁੰਦੜਾ, 20 ਸਤੰਬਰ (ਰੱਕੜ)- ਇਲਾਕੇ ਦੀਆਂ ਵੱਖ-ਵੱਖ ਖੇਡ ਕਲੱਬਾਂ ਵਲੋਂ ਕਰਵਾਈ ਜਾ ਰਹੀ ਫੁੱਟਬਾਲ ਲੀਗ ਦੇ ਪਿੰਡ ਚੱਕ ਫੁੱਲੂ ਵਿਖੇ ਫਸਵੇਂ ਮੁਕਾਬਲੇ ਹੋਏ | ਇਸ ਮੌਕੇ ਉਮਰ ਵਰਗ 17 ਸਾਲ ਤੱਕ ਦੇ ਹੋਏ ਮੁਕਾਬਲੇ ਵਿਚ ਧਮਾਈ ਨੇ ਸਮੁੰਦੜਾ ਨੂੰ 7-2 ਨਾਲ ਹਰਾਇਆ | ਪਨਾਮ ਜ਼ੋਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX