ਤਾਜਾ ਖ਼ਬਰਾਂ


'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  3 minutes ago
ਨਵੀਂ ਦਿੱਲੀ, 9 ਦਸੰਬਰ- ਆਮ ਆਦਮੀ ਪਾਰਟੀ ਵਲੋਂ ਸੰਸਦ 'ਚ ਨਾਗਰਿਕਤਾ ਸੋਧ ਬਿੱਲ 2019 ਦਾ...
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  5 minutes ago
ਨਵੀਂ ਦਿੱਲੀ, 9 ਦਸੰਬਰ- ਚਰਚਿਤ ਨਾਗਰਿਕਤਾ ਸੋਧ 2019 ਬਿੱਲ ਲੋਕ ਸਭਾ 'ਚ ਪੇਸ਼ ਹੋ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ। ਉੱਥੇ ਹੀ ਲੋਕ ਸਭਾ 'ਚ...
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  8 minutes ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  31 minutes ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  33 minutes ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  34 minutes ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  34 minutes ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  37 minutes ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  4 minutes ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  59 minutes ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਚਾਰੋ ਦੋਸ਼ੀਆਂ ਨੂੰ ਪੁਲਿਸ ਵਲੋਂ ਮੁਠਭੇੜ ਦੌਰਾਨ ਢੇਰ ਕਰਨ ਦੇ...
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 1 hour ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪੰਜਾਬ ਵਿਧਾਨ ਸਭਾ 'ਚ...
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਵਿਜੇ ਗੋਇਲ ਨੇ ਅੱਜ ਰਾਜ ਸਭਾ 'ਚ ਲੰਘੇ ਦਿਨ ਦਿੱਲੀ ਦੀ ਫੈਕਟਰੀ 'ਚ ਵਾਪਰੇ ਅਗਨੀਕਾਂਡ ਦਾ ਮੁੱਦਾ...
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਅੱਜ ਪ੍ਰਸ਼ਨਕਾਲ ਤੋਂ ਬਾਅਦ ਉਹ...
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 2 hours ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 2 hours ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 2 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 3 hours ago
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਫ਼ਤਹਿਗੜ੍ਹ ਸਾਹਿਬ

ਮਨਰੇਗਾ ਮੁਲਾਜ਼ਮਾਂ ਨੇ ਜ਼ਿਲ੍ਹਾ ਕੰਪਲੈਕਸ ਅੱਗੇ ਦੂਸਰੇ ਦਿਨ ਦਿੱਤਾ ਧਰਨਾ

ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਭੂਸ਼ਨ ਸੂਦ)-ਮਨਰੇਗਾ ਮੁਲਾਜ਼ਮ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਦੂਸਰੇ ਦਿਨ ਵੀ ਜ਼ਿਲ੍ਹਾ ਕੰਪਲੈਕਸ ਅੱਗੇ ਧਰਨਾ ਦਿੱਤਾ ਅਤੇ ਕਲਮ ਛੋੜ ਹੜਤਾਲ ਰੱਖੀ | ਇਸ ਮੌਕੇ ਬੁਲਾਰਿਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੀ. ਆਈ. ਏ ਸਟਾਫ਼ ਸਰਹਿੰਦ ਨੇ 413 ਨਸ਼ੀਲੇ ਟੀਕੇ ਤੇ ਸ਼ੀਸ਼ੀਆਂ ਬਰਾਮਦ ਕੀਤੀਆਂ

ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਮਨਪ੍ਰੀਤ ਸਿੰਘ)- ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੁਆਰਾ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਸੀ.ਆਈ.ਏ. ਪੁਲਿਸ ਨੇ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਥਾਣਾ ਸਰਹਿੰਦ ਵਿਖੇ ਮੁਕੱਦਮਾ ਦਰਜ ਕੀਤਾ ਹੈ | ਪੈੱ੍ਰਸ ਨੂੰ ...

ਪੂਰੀ ਖ਼ਬਰ »

ਬਾਲ ਸੁਰੱਖਿਆ ਯਕੀਨੀ ਬਣਾਉਣ ਹਿਤ ਜਾਗਰੂਕਤਾ ਮੁਹਿੰਮ ਜ਼ਰੂਰੀ-ਐਸ. ਡੀ. ਐਮ. ਜੌਹਲ

ਨੋਗਾਵਾਂ, 20 ਸਤੰਬਰ (ਰਵਿੰਦਰ ਮੌਦਗਿਲ)-ਬਾਲ ਸੁਰੱਖਿਆ ਵਿਭਾਗ ਵਲੋਂ ਪੰਚਾਇਤ ਸੰਮਤੀ ਦਫ਼ਤਰ ਬਸੀ ਪਠਾਣਾਂ ਵਿਖੇ ਐਸ.ਡੀ.ਐਮ. ਜਗਦੀਸ਼ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਜੁਵੇਨਾਇਲ ਜਸਟਿਸ ਐਕਟ, ਪੋਕਸੋ ਐਕਟ ਅਤੇ ਬੱਚਿਆਂ ਨਾਲ ਸਬੰਧਿਤ ਕਾਨੰੂਨਾਂ ਬਾਰੇ ਜਾਗਰੂਕਤਾ ...

ਪੂਰੀ ਖ਼ਬਰ »

ਡੇਂਗੂ, ਚਿਕਨਗੁਣੀਆ, ਮਲੇਰੀਆ ਵਿਰੁੱਧ ਮੁਹਿੰਮ ਤਹਿਤ 12 ਘਰਾਂ ਦੇ ਕੀਤੇ ਚਲਾਨ

ਮੰਡੀ ਗੋਬਿੰਦਗੜ੍ਹ, 20 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਸਿਹਤ ਵਿਭਾਗ ਅਤੇ ਨਗਰ ਕੌਾਸਲ ਗੋਬਿੰਦਗੜ੍ਹ ਵਲੋਂ ਡੇਂਗੂ, ਚਿਕਨਗੁਣੀਆ, ਮਲੇਰੀਏ ਵਿਰੁੱਧ ਚਲਾਈ ਡਰਾਈ ਡੇਅ ਮੁਹਿੰਮ ਤਹਿਤ ਅੱਜ ਮੁਹੱਲਾ ਦਲੀਪ ਨਗਰ ਤੇ ਡਾ. ਗੁਰਮੁਖ ਸਿੰਘ ਕਾਲੋਨੀ ਵਿਚ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਕੁੱਟਮਾਰ ਅਤੇ ਅਗਵਾ ਦੇ ਮੁਕੱਦਮੇ 'ਚ ਨਾਮਜ਼ਦ ਵਿਅਕਤੀਆਂ 'ਚੋਂ ਸੱਤ ਗਿ੍ਫ਼ਤਾਰ, ਬਾਕੀ ਫ਼ਰਾਰ

ਖਮਾਣੋਂ, 20 ਸਤੰਬਰ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਅਗਵਾ ਅਤੇ ਕੁੱਟਮਾਰ ਕਰਨ ਦੇ ਕਥਿਤ ਦੋਸ਼ ਹੇਠ ਨਾਮਜ਼ਦ ਕਈ ਵਿਅਕਤੀਆਂ 'ਚੋਂ ਸੱਤ ਨੂੰ ਗਿ੍ਫ਼ਤਾਰ ਕਰਨ ਉਪਰੰਤ ਖਮਾਣੋਂ ਦੀ ਜੁਡੀਸ਼ੀਅਲ ਅਦਾਲਤ 'ਚ ਪੇਸ਼ ਕੀਤਾ ਹੈ ਜਿਥੇ ਅਦਾਲਤ ਨੇ ਉਕਤ ...

ਪੂਰੀ ਖ਼ਬਰ »

ਮਨਦੀਪ ਕੌਰ ਬਧੌਛੀ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਤੇ ਪ੍ਰਵੀਨ ਰਾਣਾ ਵਾਈਸ ਚੇਅਰਪਰਸਨ ਚੁਣੇ

ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਭੂਸ਼ਨ ਸੂਦ)-ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੀ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦੀ ਚੋਣ ਅੱਤੇਵਾਲੀ ਸਥਿਤ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਐਸ.ਡੀ.ਐਮ. ਫ਼ਤਹਿਗੜ੍ਹ ...

ਪੂਰੀ ਖ਼ਬਰ »

ਮੰਦਬੁੱਧੀ ਨਾਬਾਲਗਾ ਨਾਲ ਜਬਰ ਜਨਾਹ ਕਰਨ 'ਤੇ ਮਾਮਲਾ ਦਰਜ

ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਮਨਪ੍ਰੀਤ ਸਿੰਘ)- ਥਾਣਾ ਸਰਹਿੰਦ ਪੁਲਿਸ ਨੇ ਇਕ ਮੰਦਬੁੱਧੀ ਗੂੰਗੀ ਤੇ ਬਹਿਰੀ ਨਾਬਾਲਗਾ ਨਾਲ ਇਕ ਵਿਅਕਤੀ ਵਲੋਂ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ.ਆਈ. ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਮਨਪ੍ਰੀਤ ਸਿੰਘ)- ਐਾਟੀ ਨਾਰਕੋਟਿਕ ਸੈੱਲ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ ਕਥਿਤ ਤੌਰ ਤੇ 10 ਗ੍ਰਾਮ ਹੈਰੋਇਨ ਬਰਾਮਦ ਕਰਕੇ ਥਾਣਾ ਸਰਹਿੰਦ ਵਿਖੇ ਮੁਕੱਦਮਾ ਦਰਜ ਕੀਤਾ ਹੈ | ਐਸ.ਪੀ.ਡੀ. ...

ਪੂਰੀ ਖ਼ਬਰ »

ਲੂਲੋਂ ਵਿਖੇ ਪੁਰਾਤਨ ਖੁੱਲ੍ਹਾ ਅਖਾੜਾ ਲਾਇਆ

ਨੰਦਪੁਰ ਕਲੌੜ, 20 ਸਤੰਬਰ (ਜਰਨੈਲ ਸਿੰਘ ਧੁੰਦਾ)- ਬਲਾਕ ਬਸੀ ਪਠਾਣਾਂ ਅਧੀਨ ਪਿੰਡ ਲੂਲੋਂ ਵਿਖੇ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਤ ਆਸਾ ਰਾਮ ਬੈਦਵਾਣ ਦੀ ਪਰੰਪਰਾ ਦੇ ਗਵੱਈਏ ਰੋਡਾ ਸਿੰਘ ਸੋਹਾਣਾ ਦਾ ਖੁੱਲ੍ਹਾ ਅਖਾੜਾ ਲਾਇਆ ਗਿਆ, ਜਿਸ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਬੌਖਲਾਹਟ 'ਚ ਆ ਕੇ ਹੋਛੀਆਂ ਹਰਕਤਾਂ 'ਤੇ ਉੱਤਰੀ-ਢਿੱਲੋਂ

ਸੰਘੋਲ, 20 ਸਤੰਬਰ (ਗੁਰਨਾਮ ਸਿੰਘ ਚੀਨਾ)-ਆਮ ਆਦਮੀ ਪਾਰਟੀ ਪੰਜਾਬ ਦੇ ਮੁਖੀ ਭਗਵੰਤ ਮਾਨ ਦੁਆਰਾ ਅਕਤੂਬਰ ਮਹੀਨੇ 'ਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਕੀਤੀ ਜਾ ਰਹੀ ਰੈਲੀ ਦੇ ਚੱਲਦਿਆਂ ਕਾਂਗਰਸ ਪਾਰਟੀ 'ਚ ਬੌਖਲਾਹਟ ਪਾਈ ਜਾ ਰਹੀ ਹੈ ਤੇ ਇਸੇ ਡਰ ਦੇ ਚੱਲਦਿਆਂ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਲੋਕਾਂ ਲਈ ਵਰਦਾਨ-ਬੀਬੀ ਨਾਗਰਾ

ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਲੋਕਾਂ ਲਈ ਵਰਦਾਨ ਹੈ, ਜਿਸ ਨਾਲ ਪੰਜਾਬ ਦੇ 43 ਲੱਖ ਪਰਿਵਾਰਾਂ ਨੂੰ ਸਾਲਾਨਾ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ ਤੇ ਸੂਬੇ ...

ਪੂਰੀ ਖ਼ਬਰ »

ਸਹਾਈ ਸਿੱਧ ਹੋ ਰਹੀ ਹੈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ-ਡਿਪਟੀ ਕਮਿਸ਼ਨਰ

ਨੰਦਪੁਰ ਕਲੌੜ, 20 ਸਤੰਬਰ (ਜਰਨੈਲ ਸਿੰਘ ਧੁੰਦਾ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਲੋੜਵੰਦਾਂ ਤੱਕ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਕਰਨ ਲਈ ਬੇਹੱਦ ਸਹਾਈ ਹੋ ਰਹੀ ਹੈ¢ ਇਸ ਯੋਜਨਾ ਤਹਿਤ 17 ਤੋਂ ਵੱਧ ਵਿਭਾਗਾਂ ਦੀਆਂ 40 ਤੋਂ ਵੱਧ ਭਲਾਈ ਸਕੀਮਾਂ ਦਾ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੌਰਾਨ 875 ਬੇਰੁਜ਼ਗਾਰਾਂ ਨੂੰ ਮਿਲਿਆ ਰੁਜ਼ਗਾਰ

ਅਮਲੋਹ, 20 ਸਤੰਬਰ (ਰਾਮ ਸ਼ਰਨ ਸੂਦ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਫ਼ਤਹਿਗੜ੍ਹ ਸਾਹਿਬ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਲਗਾਇਆ ਗਿਆ ਦੋ ਰੋਜ਼ਾ ਮੈਗਾ ਰੁਜ਼ਗਾਰ ਮੇਲਾ ਸਫ਼ਲਤਾ ਪੂਰਵਕ ਸੰਪੰਨ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਿਖ਼ਲਾਫ਼ ਏ. ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਭੂਸ਼ਨ ਸੂਦ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਿਨੇਸ਼ ਕੁਮਾਰ ਵਲੋਂ ਸਕੂਲਾਂ ਵਿਚ ਜਾ ਕੇ ਅਧਿਆਪਕਾਂ ਨਾਲ ਕਥਿਤ ਭੈੜੇ ਰਵੱਈਏ, ਮਾੜੀ ਨੀਤ ਦੀ ਭਾਵਨਾ ਨਾਲ ਅਧਿਆਪਕਾਂ ਵਿਚ ਡਰ ਦਾ ਮਾਹੌਲ ਪੈਦਾ ਕਰਨ ਅਤੇ ਸੂਬਾਈ ਆਗੂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਲਈ ਪ੍ਰੇਰਨਾ ਸਰੋਤ ਬਣੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਦਿਨੇਸ਼ ਕੁਮਾਰ

ਖਮਾਣੋਂ, 20 ਸਤੰਬਰ (ਮਨਮੋਹਣ ਸਿੰਘ ਕਲੇਰ)-ਅਧਿਆਪਕ ਗਿਆਨ ਦਾ ਸੋਮਾ ਹੈ, ਵਿਦਿਆਰਥੀ ਉਸ ਦੀ ਸਲੇਟ, ਅਧਿਆਪਕ ਵਿਦਿਆਰਥੀਆਂ ਨੂੰ ਉਦੋਂ ਹੀ ਸਹੀ ਸੇਧ ਦੇ ਸਕਦਾ ਹੈ ਜੇਕਰ ਉਚ ਅਧਿਕਾਰੀ ਅਧਿਆਪਕਾਂ ਦਾ ਸਹਿਯੋਗ ਦੇਣਗੇ | ਇਸ ਦੀ ਉਦਾਹਰਨ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ...

ਪੂਰੀ ਖ਼ਬਰ »

ਜਨ ਸੇਵਾ ਟਰੱਸਟ ਮੰਡੀ ਗੋਬਿੰਦਗੜ੍ਹ ਨੇ ਲਗਾਇਆ ਖ਼ੂਨਦਾਨ ਕੈਂਪ

ਮੰਡੀ ਗੋਬਿੰਦਗੜ੍ਹ, 20 ਸਤੰਬਰ (ਬਲਜਿੰਦਰ ਸਿੰਘ)-ਜਨ ਸੇਵਾ ਟਰੱਸਟ ਮੰਡੀ ਗੋਬਿੰਦਗੜ੍ਹ ਵਲੋਂ ਸੰਸਥਾ ਦੇ ਸਰਗਰਮ ਮੈਂਬਰ ਰਹੇ ਸਵ. ਸੁਖਬੀਰ ਸਿੰਘ ਲੱਕੀ ਦੀ ਯਾਦ 'ਚ ਸਥਾਨਕ ਮੁੱਖ ਬੱਤੀਆਂ ਵਾਲੇ ਚੌਕ 'ਚ ਮਹੀਨਾਵਾਰ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਕੈਂਪ ਲਗਾਇਆ

ਨੋਗਾਵਾਂ, 20 ਸਤੰਬਰ (ਰਵਿੰਦਰ ਮੌਦਗਿਲ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਕੈਂਪ ਲਗਾਇਆ ਗਿਆ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਵੱਖ-ਵੱਖ ਲੋਕ ਭਲਾਈ ਸਕੀਮਾਂ ਸਬੰਧੀ ਫਾਰਮ ...

ਪੂਰੀ ਖ਼ਬਰ »

ਠੀਕਰੀਵਾਲ ਵਿਖੇ ਵਿਸ਼ਾਲ ਕੁਸ਼ਤੀ ਦੰਗਲ 24 ਨੂੰ

ਖਮਾਣੋਂ, 20 ਸਤੰਬਰ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਠੀਕਰੀਵਾਲ ਵਿਖੇ ਬਾਬਾ ਗੋਬਿੰਦਗਿਰ ਦੀ ਨਿੱਘੀ ਯਾਦ ਵਿਚ ਪਿੰਡ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਕੁਸ਼ਤੀ ਦੰਗਲ ਮਿਤੀ 24 ਸਤੰਬਰ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜਾਗਰੂਕਤਾ ਮੁਹਿੰਮ ਕਾਰਨ ਪਿਛਲੇ ਸਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਚ ਆਈ 35 ਫ਼ੀਸਦੀ ਕਮੀ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਭੂਸ਼ਨ ਸੂਦ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਆਰੰਭੀ ਜਾਗਰੂਕਤਾ ਮੁਹਿੰਮ ਕਾਰਨ ਪਿਛਲੇ ਸਾਲ ਪਰਾਲੀ ਨੂੰ ਅੱਗ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਲਈ ਫ਼ੰਡ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਜੀ. ਪੀ.

ਨੋਗਾਵਾਂ, 20 ਸਤੰਬਰ (ਰਵਿੰਦਰ ਮੌਦਗਿਲ)-ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਹਲਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਚਹੁੰ ਤਰਫ਼ਾ ਵਿਕਾਸ ਲਈ ਫ਼ੰਡ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਸਬੰਧਿਤ ਅਧਿਕਾਰੀਆਂ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ 'ਚ ਵਿਸ਼ਵ ਫਿਜ਼ੀਉਥੈਰੇਪੀ ਦਿਵਸ ਮਨਾਇਆ

ਅਮਲੋਹ, 20 ਸਤੰਬਰ (ਸੂਦ)-ਦੇਸ਼ ਭਗਤ ਯੂਨੀਵਰਸਿਟੀ ਦੇ ਫਿਜ਼ੀਉਥੈਰੇਪੀ ਵਿਭਾਗ ਅਤੇ ਹਸਪਤਾਲ ਵਲੋਂ ਵਿਸ਼ਵ ਫਿਜ਼ੀਉਥੈਰੇਪੀ ਦਿਵਸ ਮਨਾਇਆ ਗਿਆ | ਇਸ ਦੌਰਾਨ ਯੂਨੀਵਰਸਿਟੀ ਉਪ ਕੁਲਪਤੀ ਡਾ. ਵਰਿੰਦਰ ਸਿੰਘ ਵਲੋਂ ਕੇਕ ਕੱਟਣ ਦੀ ਰਸਮ ਵੀ ਅਦਾ ਕੀਤੀ ਗਈ ਅਤੇ ...

ਪੂਰੀ ਖ਼ਬਰ »

ਤਲਾਣੀਆਂ ਸਕੂਲ ਦੇ ਵਿਦਿਆਰਥੀਆਂ ਨੇ ਕੱਢੀ ਸਾਈਕਲ ਰੈਲੀ

ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਭੂਸ਼ਨ ਸੂਦ)-ਸਰਕਾਰੀ ਹਾਈ ਸਕੂਲ ਤਲਾਣੀਆਂ ਵਿਖੇ ਅਧਿਆਪਕਾ ਸੁਰਿੰਦਰ ਕੌਰ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਵਲੋਂ ਇਕ ਸਾਈਕਲ ਰੈਲੀ ਕੱਢੀ ਗਈ | ਇਹ ਸਾਈਕਲ ਰੈਲੀ ਸਕੂਲ ਤੋਂ ਸ਼ੁਰੂ ਹੋ ਕੇ ਪਿੰਡ ਤਲਾਣੀਆਂ 'ਚੋਂ ਹੁੰਦੀ ਹੋਈ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਰਾਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅੱਜ ਜ਼ਿਲ੍ਹੇ ਦੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ...

ਪੂਰੀ ਖ਼ਬਰ »

ਉੱਤਰ-ਪੂਰਬੀ ਰਾਜਾਂ ਦੇ ਵਿਦਿਆਰਥੀਆਂ ਨੇ ਚਲਾਈ ਸਫ਼ਾਈ ਮੁਹਿੰਮ

ਚੁੰਨ੍ਹੀ, 20 ਸਤੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਚੁੰਨ੍ਹੀ ਕਲਾਂ ਵਿਖੇ ਉੱਤਰ ਪੂਰਬੀ ਰਾਜਾਂ ਤੋਂ ਆ ਕੇ ਡੋਲਫਿਨ ਕਾਲਜ ਚੁੰਨ੍ਹੀ ਕਲਾਂ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਨੇ ਸਫ਼ਾਈ ਮੁਹਿੰਮ ਚਲਾ ਕੇ ਪਿੰਡ ਦੀ ਸਫ਼ਾਈ ਕੀਤੀ ਅਤੇ ਪਿੰਡ ਵਿਚਕਾਰਲੇ ਟੋਭੇ ਅਤੇ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਮਛਰਾਏ ਕਲਾਂ ਵਿਖੇ ਓਜ਼ੋਨ ਦਿਵਸ ਮਨਾਇਆ

ਅਮਲੋਹ, 20 ਸਤੰਬਰ (ਸੂਦ)- ਸਰਕਾਰੀ ਮਿਡਲ ਸਕੂਲ ਮਛਰਾਏ ਕਲਾਂ ਵਿਖੇ ਸਕੂਲ ਮੁਖੀ ਗੁਰਮੇਲ ਸਿੰਘ ਦੀ ਅਗਵਾਈ 'ਚ ਓਜ਼ੋਨ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ 'ਚ ਵਿਦਿਆਰਥੀਆਂ ਦਾ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ ਜਿਸ 'ਚ ਅੱਠਵੀਂ ਜਮਾਤ ਦੇ ਸਿਮਰਨਜੀਤ ਸਿੰਘ ਨੇ ਪਹਿਲਾ, ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ

ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਭੂਸ਼ਨ ਸੂਦ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਜ਼ਿਲ੍ਹਾ ਇਕਾਈ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਂਅ ਜ਼ਿਲ੍ਹਾ ਮਾਲ ਅਫ਼ਸਰ ਅਮਰਦੀਪ ਸਿੰਘ ਥਿੰਦ ਰਾਹੀਂ ਮੰਗ ਪੱਤਰ ਦਿੱਤਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਅਹੁਦੇਦਾਰਾਂ ਦੀ ਹੋਈ ਚੋਣ

ਅਮਲੋਹ, 20 ਸਤੰਬਰ (ਕੁਲਦੀਪ ਸ਼ਾਰਦਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਅਮਲੋਹ ਦੇ ਅਹੁਦੇਦਾਰਾਂ ਦੀ ਅੱਜ ਗੁਰਦੁਆਰਾ ਸਿੰਘ ਸਭਾ ਅਮਲੋਹ ਵਿਖੇ ਦਲੀਪ ਸਿੰਘ ਰੁੜਕੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਰੁੜਕੀ, ਸੂਬਾ ...

ਪੂਰੀ ਖ਼ਬਰ »

ਡਰਾਈ ਡੇਅ ਮੌਕੇ ਸਿਹਤ ਵਿਭਾਗ ਅਤੇ ਕੌ ਾਸਲ ਮੁਲਾਜ਼ਮਾਂ ਵਲੋਂ ਫ਼ਰਿਜਾਂ ਦੀ ਚੈਕਿੰਗ

ਅਮਲੋਹ, 20 ਸਤੰਬਰ (ਸੂਦ)-ਸ਼ਹਿਰ ਦੇ ਵਾਰਡ ਨੰਬਰ 13 ਮਾਸਟਰ ਕਾਲੋਨੀ ਅਤੇ ਮੜ੍ਹੀਆਂ ਰੋਡ ਅਮਲੋਹ ਵਿਖੇ ਡਰਾਈ ਡੇਅ ਤਹਿਤ ਸਿਹਤ ਵਿਭਾਗ ਅਤੇ ਨਗਰ ਕੌਾਸਲ ਅਮਲੋਹ ਦੀ ਟੀਮ ਵਲੋਂ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਦੇ ਹੁਕਮਾਂ ਅਨੁਸਾਰ ਅਤੇ ਡਾ: ਹਰਵੀਰ ਸਿੰਘ ਜ਼ਿਲ੍ਹਾ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਵਲੋਂ ਸ਼ਹਿਰ ਦੇ ਐਨ. ਜੀ. ਓ. ਦੇ ਨੁਮਾਇੰਦਿਆਂ ਨਾਲ ਮੀਟਿੰਗ

ਅਮਲੋਹ, 20 ਸਤੰਬਰ (ਕੁਲਦੀਪ ਸ਼ਾਰਦਾ)- ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਦੀ 150ਵੀਂ ਜਯੰਤੀ ਦੇ ਮੌਕੇ ਤੇ ਸਰਕਾਰ ਵਲੋਂ 'ਸਵੱਛਤਾ ਹੀ ਸੇਵਾ' ਪ੍ਰੋਗਰਾਮ ਅਨੁਸਾਰ ਜਾਗਰੂਕਤਾ ਕੈਂਪ ਲਗਾਉਣ ਦੀਆਂ ਹਦਾਇਤਾਂ ਨੂੰ ਮੁੱਖ ਰੱਖ ਕੇ ਨਗਰ ਕੌਾਸਲ ਅਮਲੋਹ ਵਲੋਂ ਕਾਰਜ ਸਾਧਕ ...

ਪੂਰੀ ਖ਼ਬਰ »

ਅਧਿਆਪਕ ਦਲ ਜਹਾਂਗੀਰ ਦੀ ਸੂਬਾ ਪੱਧਰੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਭੂਸ਼ਨ ਸੂਦ)- ਅਧਿਆਪਕ ਦਲ ਪੰਜਾਬ ਜਹਾਂਗੀਰ ਦੇ ਪ੍ਰਧਾਨ ਬਾਜ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਦਲ ਦੀ ਸੂਬਾ ਪੱਧਰੀ ਮੀਟਿੰਗ ਹੋਈ ਜਿਸ ਵਿਚ ਕਈ-ਕਈ ਸਾਲਾਂ ਤੋਂ ਲੈਕਚਰਾਰ ਵਜੋਂ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕਾਂ ਨੂੰ ਰਿਵਰਟ ਕਰਨਾ ਤਰਕਹੀਣ ਹੈ ਜਿਸ ਦਾ ਅਧਿਆਪਕ ਦਲ ਸਖ਼ਤ ਸ਼ਬਦਾਂ ਵਿਚ ਵਿਰੋਧ ਕਰਦੀ ਹੈ | ਇਹ ਤਰੱਕੀਆਂ ਅਧਿਆਪਕਾਂ ਨੇ ਜ਼ਬਰਦਸਤੀ ਜਾਂ ਹੇਰਾ ਫੇਰੀ ਨਾਲ ਨਹੀਂ ਲਈਆਂ ਸਗੋਂ ਵਿਭਾਗ ਨੇ ਕੇਸ ਮੰਗ ਕੇ ਤਰੱਕੀਆਂ ਕੀਤੀਆਂ ਸਨ | ਵਿਭਾਗ ਵਲੋਂ 2008, 2012, 2016 ਵਿਚ ਮਾਸਟਰ ਕੇਡਰ ਤੋਂ ਲੈਕਚਰਾਰ ਕੇਡਰ ਦੀਆਂ ਕੀਤੀਆਂ ਤਰੱਕੀਆਂ ਦਾ ਰਿਵਿਊ ਕਰਕੇ ਸੂਚੀਆਂ ਜਾਰੀ ਕੀਤੀਆਂ ਗਈਆਂ ਹਨ | ਇਸ ਰੀਵਿਊ ਦੌਰਾਨ ਸਾਂਝੀ ਸੀਨੀਅਰਤਾ ਸੂਚੀ ਬਣਾ ਕੇ ਤਰੱਕੀ ਤੋਂ ਵਾਂਝੇ ਸੀਨੀਅਰ ਅਧਿਆਪਕਾਂ ਨੂੰ ਲੈਕਚਰਾਰ ਦੀ ਤਰੱਕੀ ਦਿੱਤੀ ਗਈ ਹੈ ਅਜਿਹਾ ਕਰਦੇ ਸਮੇਂ ਪਿਛਲੇ ਕਈ ਸਾਲਾਂ ਤੋਂ ਕੰਮ ਕਰਦੇ ਲੈਕਚਰਾਰਾਂ ਨੂੰ ਮੁੜ ਤੋਂ ਮਾਸਟਰ ਕੇਡਰ ਵਿਚ ਭੇਜਣਾ ਇਕ ਤਰਕਹੀਣ ਫ਼ੈਸਲਾ ਹੈ ਜਿਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਇਸ ਮੌਕੇ ਤੇ ਸਕੱਤਰ ਜਨਰਲ ਗੁਰਨੈਬ ਸਿੰਘ ਸੰਧੂ ਮੁਕਤਸਰ, ਸਤਨਾਮ ਸਿੰਘ ਕਪੂਰਥਲਾ, ਇੰਚਾਰਜ ਹਰਜੰਟ ਸਿੰਘ ਬੋਡੇ ਮੋਗਾ, ਧਰਮ ਸਿੰਘ ਰਾਈਏਵਾਲ, ਜਸਪਾਲ ਸਿੰਘ ਢੀਂਡਸਾ, ਕਰਨਵੀਰ ਸਿੰਘ ਰੰਧਾਵਾ ਫ਼ਤਹਿਗੜ੍ਹ ਸਾਹਿਬ, ਹਰਕੋਮਲ ਸਿੰਘ, ਸੰਤੋਖ ਸਿੰਘ ਸੰਗਰੂਰ, ਸੁਖਵਿੰਦਰ ਸਿੰਘ ਰੰਗੀਆਂ, ਸੁਖਵਿੰਦਰ ਸਿੰਘ ਭੰਡਾਰੀ ਬਰਨਾਲਾ, ਅਵਤਾਰ ਸਿੰਘ ਢਢੋਹਾਲ, ਗੁਰਮੀਤ ਸਿੰਘ ਰੋਣੀ, ਹਰਪ੍ਰੀਤ ਸਿੰਘ ਲੁਧਿਆਣਾ, ਹਰਮਿੰਦਰ ਸਿੰਘ ਲੁਧਿਆਣਾ, ਕੁਲਦੀਪ ਸਿੰਘ ਰਾਏਕੋਟ, ਜਤਿੰਦਰਪਾਲ ਸਿੰਘ ਮੋਗਾ, ਜਗਦੀਪ ਸਿੰਘ ਰੋਪੜ ਅਤੇ ਹਰਪ੍ਰੀਤ ਸਿੰਘ ਸੰਧੂ ਰੂਪਨਗਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੀ ਹੋਈ ਸਰਬਸੰਮਤੀ ਨਾਲ ਚੋਣ

ਨੰਦਪੁਰ ਕਲੌੜ, 20 ਸਤੰਬਰ (ਜਰਨੈਲ ਸਿੰਘ ਧੁੰਦਾ)-ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਕਲੌੜ ਵਿਖੇ ਹੋਈ, ਜਿਸ 'ਚ ਬਲਾਕ ਬਸੀ ਪਠਾਣਾਂ ਦੀ ਚੋਣ ਕਰਵਾਉਣ ਵਾਸਤੇ ਗੁਰਮੀਤ ਸਿੰਘ ਰੁੜਕੀ ਜ਼ਿਲ੍ਹਾ ਪ੍ਰਧਾਨ, ...

ਪੂਰੀ ਖ਼ਬਰ »

ਵੈੱਲਫੇਅਰ ਕਲੱਬ ਮੈਣ ਮਾਜਰੀ ਨੇ ਪਹਿਲਾ ਖ਼ੂਨਦਾਨ ਕੈਂਪ ਲਗਾਇਆ

ਨੰਦਪੁਰ ਕਲੌੜ, 20 ਸਤੰਬਰ (ਜਰਨੈਲ ਸਿੰਘ ਧੁੰਦਾ)- ਬਲਾਕ ਬਸੀ ਪਠਾਣਾਂ ਅਧੀਨ ਪਿੰਡ ਮੈਣ ਮਾਜਰੀ ਵਿਖੇ ਵੈੱਲਫੇਅਰ ਕਲੱਬ ਵਲੋਂ ਗੁਰਦੁਆਰਾ ਸਾਹਿਬ ਵਿਖੇ ਪਹਿਲਾ ਖ਼ੂਨਦਾਨ ਕੈਂਪ ਲਗਾਇਆ, ਜਿਸ ਵਿਚ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਡਾਕਟਰਾਂ ਦੀ ਟੀਮ ਨੇ 43 ਯੂਨਿਟ ...

ਪੂਰੀ ਖ਼ਬਰ »

ਸੈਂਟਰਲ ਵਾਲਮੀਕਿ ਸਭਾ ਵਲੋਂ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਦਾ ਸਨਮਾਨ

ਅਮਲੋਹ, 20 ਸਤੰਬਰ (ਸੂਦ, ਸ਼ਾਰਦਾ)- ਸੈਂਟਰਲ ਵਾਲਮੀਕਿ ਸਭਾ ਦੇ ਸੂਬਾ ਮੀਤ ਪ੍ਰਧਾਨ ਅਤੇ ਕੌਾਸਲਰ ਹਰਵਿੰਦਰ ਵਾਲੀਆ ਅਤੇ ਉਨ੍ਹਾਂ ਦੀ ਟੀਮ ਵਲੋਂ ਨਵੇਂ ਬੱਸ ਸਟੈਂਡ ਅਮਲੋਹ ਵਿਚ ਬਣਾਏ ਦਫ਼ਤਰ ਵਿਚ ਅੱਜ ਇਕ ਸਮਾਗਮ ਦੌਰਾਨ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ

ਖਮਾਣੋਂ, 20 ਸਤੰਬਰ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਅਮਰਾਲਾ ਨੇ ਦੱਸਿਆ ਕਿ ਜਦੋਂ ਤੋਂ ਨੈਸ਼ਨਲ ਗਰੀਨ ਟਿ੍ਬਿਊਨਲ ਦੇ ਫ਼ੈਸਲੇ ਤੋਂ ਬਾਅਦ ਕਿਸਾਨਾਂ ਨਾਲ ਧੱਕਾ ਕਰਦਿਆਂ ਫ਼ਸਲਾਂ ਦੀ ਰਹਿੰਦ ਖੂੰਹਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX