ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਮਿਸ਼ਨ ਟੀਮ ਦੀ ਵਿਸ਼ੇਸ ਮੀਟਿੰਗ ਹੋਈ | ਇਸ ...
ਹਰੀਕੇ ਪੱਤਣ, 20 ਸਤੰਬਰ (ਸੰਜੀਵ ਕੁੰਦਰਾ)-ਥਾਣਾ ਹਰੀਕੇ ਪੁਲਿਸ ਨੇ ਨਾਜਾਇਜ਼ ਮਾਈਨਿੰਗ ਿਖ਼ਲਾਫ਼ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਰੇਤਾ ਨਾਲ ਭਰੀ ਟਰੈਕਟਰ ਟਰਾਲੀ ਸਮੇਤ ਕਾਬੂ ਕੀਤਾ ਹੈ, ਜੋ ਜਾਅਲੀ ਰਸੀਦਾਂ ਤਿਆਰ ਕਰਕੇ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਜ਼ਿਲ੍ਹਾ ...
ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਕਰੋੜਾ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਇਕ ਔਰਤ ਤੋਂ ਇਲਾਵਾ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...
ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)-ਟੀਮ ਗ਼ਲੋਬਲ ਨੇ ਸਤੰਬਰ ਇਨਟੇਕ ਸਬੰਧੀ ਇਕੋ ਦਿਨ ਵਿਚ 4 ਵਿਦਿਆਰਥੀਆਂ ਦੇ ਯੂ.ਕੇ. ਦੇ ਸਪਾਊਸ ਵੀਜੇ ਲਗਾਏ ਹਨ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵੀਜਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਪਤਨੀ ਹਰਮਨਪ੍ਰੀਤ ...
ਖਡੂਰ ਸਾਹਿਬ, 20 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੁੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਖਡੂਰ ਸਾਹਿਬ ਵਿਖੇ ਗੁਰੂ ਗੋਬਿੰਦ ਕਵੀਸ਼ਰ ਸਭਾ ਅਤੇ ਅਖੰਡ ਪਾਠੀ ਸਭਾ ਖਡੂਰ ਸਾਹਿਬ ਵਲੋਂ ਮਹਾਨ ਕਵੀਸ਼ਰੀ ਦਰਬਾਰ ...
ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ 6 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ | ਐੱਸ.ਐੱਸ.ਪੀ. ...
ਤਰਨ ਤਾਰਨ, 20 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਨਾਬਾਲਗ ਲੜਕੇ ਨਾਲ ਬਦਫੈਲੀ ਕਰਨ ਦੇ ਦੋਸ਼ ਹੇਠ ਤਿੰਨ ਲੜਕਿਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਝਬਾਲ ਵਿਖੇ ...
ਪੱਟੀ 20 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ) ¸ ਸਮਾਜ ਵਿਰੋਧੀ ਅਨਸਰਾਂ 'ਤੇ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਅਧੀਨ ਪੱਟੀ ਪੁਲਿਸ ਨੇ ਤਿੰਨ ਸਕੇ ਭਰਾਵਾਂ ਨੂੰ 40 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ | ਕੰਵਲਜੀਤ ਸਿੰਘ ਡੀ.ਐੱਸ.ਪੀ. ਪੱਟੀ ਨੇ ਦੱਸਿਆ ਕਿ ...
ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)¸ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਮਾਈ ਭਾਗੋ ਕਾਲਜ ਆੱਫ਼ ਨਰਸਿੰਗ ਵਿਚ ਲਗਾਏ ਜਾ ਰਹੇ 5ਵੇਂ ਮੈਗਾ ਰੋਜ਼ਗਾਰ ਮੇਲੇ ਦੇ ਦੂਜੇ ਦਿਨ ਅੱਜ 1584 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ 1040 ਯੋਗ ...
ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)¸ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪਿਛਲੇ ਲਗਪਗ 11 ਸਾਲਾਂ ਤੋਂ ਸੰਘਰਸ਼ ਕਰਦੇ ਆ ਰਹੇ ਨਰੇਗਾ ਮੁਲਾਜ਼ਮਾਂ ਵਲੋਂ 16 ਸਤੰਬਰ 2019 ਤੋਂ ਚੱਲ ਰਹੀ ਕਲਮਛੋੜ ਹੜਤਾਲ ਅੱਜ ਪੰਜਵੇਂ ਦਿਨ ਵੀ ਜਾਰੀ ਰਹੀ | ਭਾਵੇਂਕਿ ਪੰਚਾਇਤ ਮੰਤਰੀ ...
ਖਡੂਰ ਸਾਹਿਬ, 20 ਸਤੰਬਰ (ਰਸ਼ਪਾਲ ਸਿੰਘ ਕੁਲਾਰ)¸ਬਾਬਾ ਉੱਤਮ ਸਿੰਘ ਦੁਆਰਾ ਸਥਾਪਤ ਅਤੇ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਹੇਠ ਚਲ ਰਹੇ ਸ਼੍ਰੀ ਗੁਰੂ ਅੰਗਦ ਦੇਵ ਕਾਲਜ ਵਿਖੇ ਪੋਸ਼ਣ ਦਿਵਸ ਮਨਾਇਆ ਗਿਆ¢ ਇਸ ਸਬੰਧ 'ਚ ਕਾਲਜ ਦੇ ਪਿ੍ੰਸੀਪਲ ਡਾ. ...
ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ 2 ਭਰਾਵਾਂ ਨਾਲ ਮਾਰਕੁੱਟ ਕਰਕੇ ਗੰਭੀਰ ਸੱਟਾ ਮਾਰਨ ਦੇ ਦੋਸ਼ ਹੇਠ 6 ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ...
ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)ਸਿੱਖਿਆ ਦੇ ਵਿਕਾਸ ਤੇ ਪ੍ਰਸਾਰ ਦੀ ਰਫ਼ਤਾਰ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਬਲਾਕ ਨੌਸ਼ਹਿਰਾ ਪੰਨੂੰਆਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਪਰਮਜੀਤ ਸਿੰਘ ਦੇ ਕੰਵਰਜੀਤ ਸਿੰਘ ...
ਪੱਟੀ, 20 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਮਨੁੱਖੀ ਅਧਿਕਾਰ ਮੋਰਚਾ ਪੰਜਾਬ ਭਾਰਤ ਦੇ ਆਗੂਆਂ ਦੀ ਮੀਟਿੰਗ ਕੌਮੀ ਪ੍ਰਧਾਨ ਨਰਿੰਦਰ ਧਵਨ ਦੀ ਅਗਵਾਈ ਹੇਠ ਹੋਈ, ਜਿਸ 'ਚ ਨਵੀਂਾ ਬਾਡੀ ਦਾ ਵਿਸਥਾਰ ਕੀਤਾ ਗਿਆ | ਇਸ ਦੌਰਾਨ ਐਡਵੋਕੇਟ ਜਗਦੀਪ ਮਹਿਤਾ ਪੱਟੀ ਨੂੰ ...
ਖਡੂਰ ਸਾਹਿਬ, 20 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਮਹਿੰਗੀ ਬਿਜਲੀ ਕਾਰਨ ਹਾਲੋਂ ਬੇਹਾਲ ਹੋਏ ਲੋਕਾਂ ਨੂੰ ਰਾਹਤ ਦਵਾਉਣ ਦੇ ਮਕਸਦ ਨਾਲ ਬਿਜਲੀ ਸਸਤੀ ਕਰਵਾਉਣ ਲਈ ਸ਼ੁਰੂ ਕੀਤੇ ਅੰਦੋਲਨ ਨੂੰ ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਸੈੱਲ ...
ਮੀਆਂਵਿੰਡ, 20 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ.ਸ.ਸ.ਸ. ਮੀਆਂਵਿੰਡ ਵਿਖੇ ਸਵੱਛਤਾਪਖਵਾੜਾ ਮਨਾਇਆ ਗਿਆ | ਇਸ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਸਲੋਗਨ, ਪਾਣੀ ਦੀ ...
ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)¸ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਏ.ਡੀ.ਸੀ. ਨੂੰ ਮੰਗ ਪੱਤਰ ਦਿੱਤਾ ਗਿਆ | ਇਸਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਮੁਖਤਾਰ ਸਿੰਘ ਮੱਲਾ ਕਿਸਾਨ ...
ਮੀਆਂਵਿੰਡ, 20 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਪੀ.ਏ. ਵਰਿੰਦਰ ਸਿੰਘ ਵਿੱਕੀ ਭਿੰਡਰ ਜਿਨ੍ਹਾਂ ਨੂੰ ਪਾਰਟੀ ਹਾਈਕਮਾਨ ਵਲੋਂ ਵੱਡੀ ਜਿੰਮੇਵਾਰੀ ਦਿੰਦੇ ਹੋਏ ਵਣ ਵਿਭਾਗ ਪੰਜਾਬ ਦਾ ਵਾਈਸ ਚੇਅਰਮੈਨ ਬਣਾਕੇ ਹਲਕਾ ਬਾਬਾ ਬਕਾਲਾ ...
ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨਾਮੀ ਢਾਡੀ ਅਤੇ ਕਵੀਸ਼ਰੀ ਦਰਬਾਰ 21 ਅਤੇ 22 ਸਤੰਬਰ ਨੂੰ ਪਿੰਡ ਘਰਿਆਲਾ 'ਚ ਸਥਿਤ ਗੁਰਦੁਆਰਾ ਭਾਈ ਲਖਮੀਰ ਸਿੰਘ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...
ਖਡੂਰ ਸਾਹਿਬ, 20 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਦੀ ਯਾਦ ਵਿਚ ਕਾਰ ਸੇਵਾ ਖਡੂਰ ਸਾਹਿਬ ਦੇ ਪ੍ਰਬੰਧਾਂ ਅਧੀਨ ਚੱਲਦੇ ਗੁਰਦੁਆਰਾ ਤਪਿਆਣਾ ਸਾਹਿਬ ਦੇ ਦੀਵਾਨ ਹਾਲ ਵਿਚ ਕਵੀਸ਼ਰੀ ਅਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ...
ਸਰਾਏਾ ਅਮਾਨਤ ਖਾਂ, 20 ਸਤੰਬਰ (ਨਰਿੰਦਰ ਸਿੰਘ ਦੋਦੇ)¸ਬੀਤੇ ਐਤਵਾਰ ਨੂੰ ਪਿੰਡ ਨੌਸ਼ਿਹਰਾ ਢਾਲਾ 'ਚ ਇਕ ਸਾਲ ਪਹਿਲਾਂ ਪ੍ਰੇਮ ਵਿਆਹ ਕਰਾਉਣ ਵਾਲੇ ਅਮਨਦੀਪ ਸਿੰਘ ਵਾਸੀ ਨੌਸ਼ਿਹਰਾ ਢਾਲਾ ਅਤੇ ਅਮਨਪ੍ਰੀਤ ਕੌਰ ਵਾਸੀ ਗਹਿਰੀ ਦੇ ਚਾਚੇ ਤਾਏ ਦੇ ਲੜਕਿਆ ਵਲੋਂ ਬੜੀ ...
ਤਰਨ ਤਾਰਨ, 20, ਸਤੰਬਰ (ਹਰਿੰਦਰ ਸਿੰਘ)¸ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਦੋ ਮੈਂਬਰੀ ਟੀਮ ਅੱਜ ਬਾਅਦ ਦੁਪਿਹਰ 2 ਵਜੇ ਸਾਰੇ ਅਮਲੇ ਸਮੇਤ ਪਿੰਡ ਮੰਨਣ ਵਿਖੇ ਪਹੁੰਚੀ | ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਅਤੇ ਦਰਸ਼ਨ ਸਿੰਘ ਕੋਟ ਕਰਾਰ ਨੇ ਸਬੰਧਿਤ ਪੀੜਤ ...
ਅਮਰਕੋਟ, 20 ਸਤੰਬਰ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਵੱਖ ਵੱਖ ਪੋ੍ਰਗਰਾਮਾਂ ਵਿਚ ਸ਼ਮੂਲੀਅਤ ਕੀਤੀ ਗਈ | ਇਸੇ ਦੌਰਾਨ ਉਹ ਪਿੰਡ ਚੀਮਾ ਖੁਰਦ ਵਿਖੇ ਸਾਬਕਾ ਸਰਪੰਚ ਪ੍ਰਤਾਪ ਸਿੰਘ ...
ਭਿੱਖੀਵਿੰਡ, 20 ਸਤੰਬਰ (ਬੌਬੀ)-ਪਿਛਲੇ ਦਿਨੀਂ ਜੋ ਕੁਝ ਸ਼ਰਾਰਤੀ ਅਨਸਰਾਂ ਅਤੇ ਵਿਰੋਧੀ ਪਾਰਟੀਆਂ ਵਲੋਂ ਸਬ ਤਹਿਸੀਲ ਸਬੰਧੀ ਲੋਕਾਂ ਨੂੰ ਅਧੂਰੀ ਜਾਣਕਾਰੀ ਦੇ ਕੇ ਗੁੰਮਰਾਹ ਕਰਕੇ ਭਿੱਖੀਵਿੰਡ ਬੰਦ ਕਰਨ ਦੀ ਨਾਕਾਮ ਕੋਸ਼ਿਸ਼ ਕੀਤੀ ਸੀ, ਇਸ ਤੋਂ ਮੈਨੂੰ ਬਹੁਤ ਦੁਖ ਹੋਇਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਜਾਣ ਮੌਕੇ ਕਾਹਲੀ ਕਾਹਲੀ ਵਿਚ ਸਬ ਡਵੀਜ਼ਨ ਭਿੱਖੀਵਿੰਡ ਦਾ ਐਲਾਨ ਕਰ ਗਈ, ਜਦਕਿ ਸਬ ਡਵੀਜ਼ਨ ਵਿਚ ਖੇਮਕਰਨ ਸਬ ਤਹਿਸੀਲ ਦਾ ਕੋਈ ਪਿੰਡ ਨਹੀਂ ਸੀ ਆਇਆ ਅਤੇ ਹਲਕੇ ਅੰਦਰ ਸ਼ਾਮਿਲ ਹੋਏ ਨਵੇਂ ਪਿੰਡ ਵੀ ਸਬ ਡਵੀਜ਼ਨ ਭਿੱਖੀਵਿੰਡ ਵਿਚ ਸ਼ਾਮਿਲ ਨਹੀਂ ਕੀਤੇ ਗਏ ਸਨ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਲਕਾ ਖੇਮਕਰਨ ਦੇ ਸਾਰੇ ਪਿੰਡ ਸਬ ਡਵੀਜ਼ਨ ਭਿੱਖੀਵਿੰਡ ਵਿਚ ਸ਼ਾਮਿਲ ਕਰਕੇ ਨਵਾਂ ਪਰਪੋਜ਼ਲ ਬਣਾਇਆ ਗਿਆ ਤੇ ਹੁਣ ਖੇਮਕਰਨ ਅਤੇ ਭਿੱਖੀਵਿੰਡ ਦੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖ ਕੇ ਦਾਊਦਪੁਰਾ ਦੇ ਨਜ਼ਦੀਕ ਜਿਥੇ ਵੀ ਪੰਚਾਇਤੀ ਜ਼ਮੀਨ ਮਿਲੇਗੀ, ਉਥੇ ਐੱਸ.ਡੀ.ਐੱਮ. ਦਾ ਦਫ਼ਤਰ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਤਹਿਸੀਲਦਾਰ ਦਾ ਦਫ਼ਤਰ, ਡੀ.ਐੱਸ.ਪੀ. ਦਫ਼ਤਰ ਅਤੇ ਹੋਰ ਜੋ ਵੀ ਦਫ਼ਤਰ ਪਹਿਲਾਂ ਭਿੱਖੀਵਿੰਡ ਵਿਖੇ ਹਨ, ਉਹ ਸਾਰੇ ਦਫ਼ਤਰ ਭਿੱਖੀਵਿੰਡ ਵਿਖੇ ਹੀ ਰਹਿਣਗੇ | ਸ. ਭੁੱਲਰ ਨੇ ਕਿਹਾ ਕਿ ਭਿੱਖੀਵਿੰਡ ਅਤੇ ਖੇਮਕਰਨ ਮੇਰੇ ਹਲਕੇ ਦੇ ਪਿੰਡ ਹਨ | ਇਹ ਸਭ ਲੋਕ ਮੇਰੇ ਹਨ, ਜੋ ਵੀ ਫ਼ੈਸਲਾ ਲਿਆ ਜਾ ਰਿਹਾ ਹੈ, ਉਹ ਸਾਰਿਆਂ ਦੀ ਸਹੂਲਤ ਨੂੰ ਮੁੱਖ ਰੱਖ ਕੇ ਲਿਆ ਜਾ ਰਿਹਾ ਹੈ | ਇਸ ਮੌਕੇ ਉਨ੍ਰਾਂ ਨਾਲ ਗੁਰਮੁਖ ਸਿੰਘ ਸਰਪੰਚ ਸਾਂਡਪੁਰਾ, ਸੁੱਚਾ ਸਿੰਘ ਸਰਪੰਚ ਕਾਲੇ, ਸ਼ੇਰਾ ਸਰਪੰਚ ਬਲੇਰ ਯਾਦਵਿੰਦਰ ਸਿੰਘ, ਦੀਪੂ ਆੜਤੀਆ ਆਦਿ ਹਾਜ਼ਰ ਸਨ |
ਤਰਨ ਤਾਰਨ, 20 ਸਤੰਬਰ (ਪਰਮਜੀਤ ਜੋਸ਼ੀ)-ਭਗਵਾਨ ਵਾਲਮੀਕਿ ਸ਼ਕਤੀ ਸੰਗਠਨ ਦੀ ਮੀਟਿੰਗ ਪੰਜਾਬ ਪ੍ਰਧਾਨ ਮਨਜੀਤ ਸਿੰਘ ਮਿੰਟੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੰਗਠਨ ਦਾ ਨਿਰਮਾਣ ਸਮਾਜ ਦੇ ਹਿੱਤਾਂ ਲਈ ਕੀਤਾ ਗਿਆ ਹੈ | ...
ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)-ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਤਰਨ ਤਾਰਨ ਦੀ ਇਕ ਮੀਟਿੰਗ ਹਰਭਜਨ ਸਿੰਘ ਸੰਧੂ ਸੇਵਾ ਮੁਕਤ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਾਜਰ ਸਿੰਘ ਢੋਟੀਆਂ ਜਨਰਲ ਸਕੱਤਰ, ਇੰਸ: ਬਲਵੰਤ ਸਿੰਘ, ਇੰਸ: ਦਿਲਬਾਗ ...
ਸਰਹਾਲੀ ਕਲਾਂ, 20 ਸਤੰਬਰ (ਅਜੇ ਸਿੰਘ ਹੁੰਦਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਗੁਰਪੁਰਬ ਦੇ ਸਬੰਧ ਵਿਚ ਪਿੰਡ ਭੱਠਲ ਭਾਈਕੇ ਦੀ ਸੰਗਤ ਨੇ ਨੌਸ਼ਹਿਰਾ ਪੰਨੂੰਆ ਤੋਂ ਡੇਹਰਾ ਸਾਹਿਬ ਨੂੰ ਜਾਂਦੀ ਸੜਕ ਦੀ ਸਫਾਈ ਕੀਤੀ | ਵੱਡੀ ਗਿਣਤੀ ਵਿਚ ਪਿੰਡ ਭੱਠਲ ...
ਸੁਰ ਸਿੰਘ, 20 ਸਤੰਬਰ (ਧਰਮਜੀਤ ਸਿੰਘ)-ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਬੈਂਕਾ ਖ਼ੁਰਦ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਰਪੰਚ ਸੰਤ ਸਿੰਘ ਬੁੱਟਰ ਅਤੇ ਪੰਚਾਇਤ ਸੈਕਟਰੀ ਤੇਜਿੰਦਰ ਸਿੰਘ ਵਲੋਂ ਯੋਗ ...
ਗੋਇੰਦਵਾਲ ਸਾਹਿਬ, 20 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਦਾ ਸਹਿਜ ਪਾਠ ਵੱਲ ਰੁਝਾਨ ਪਿਛਲੇ ਇੱਕ ਸਾਲ ਤੋਂ ਸ਼੍ਰੀ ਸਹਿਜ ਪਾਠ ਸੇਵਾ ਲਹਿਰ ਅੰਮਿ੍ਤਸਰ' ਵਲੋਂ ਗੁਰੂ ਅਮਰਦਾਸ ਆਦਰਸ਼ ...
ਫਤਿਆਬਾਦ, 20 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਬਾ ਲੱਖਾ ਸਿੰਘ ਜੀ ਕੋਟੇ ਵਾਲਿਆਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਲੋਕਲ ਕਮੇਟੀ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਮਹਿਤਾ ...
ਤਰਨ ਤਾਰਨ, 20 ਸਤੰਬਰ (ਗੁਰਪ੍ਰੀਤ ਸਿੰਘ ਕੱਦ ਗਿੱਲ)-ਵਿਕਾਸ ਮੰਚ ਪੰਜਾਬ ਨੇ ਬੀਤੇ ਦਿਨੀਂ ਬਟਾਲਾ ਵਿਖੇ ਪਟਾਖੇ ਬਣਾਉਣ ਵਾਲੀ ਫੈਕਟਰੀ ਵਿਚ ਹੋਏ ਧਮਾਕੇ ਕਾਰਨ ਦਰਜਨਾਂ ਵਿਅਕਤੀਆਂ ਦੇ ਮਾਰੇ ਜਾਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੀੜਤ ਪਰਿਵਾਰਾਂ ਨਾਲ ...
ਤਰਨ ਤਾਰਨ, 20 ਸਤੰਬਰ (ਪਰਮਜੀਤ ਜੋਸ਼ੀ)-ਸਿੱਖਿਆ ਵਿਭਾਗ ਪੰਜਾਬ ਵਿਚ ਪਿਛਲੇ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਦੇ ਤੌਰ ਤੇ ਕੰਮ ਕਰ ਰਹੇ ਐੱਸ. ਟੀ. ਆਰ., ਆਈ. ਈ. ਵੀ. ਈ. ਜੀ. ਐੱਸ. ਅਤੇ ਸਿੱਖਿਆ ਪ੍ਰੋਵਾਈਡਰ ਦੀਆਂ ਹੱਕੀ ਮੰਗਾਂ ਦੇ ਸਮਰਥਨ ਵਿਚ ਬੀ.ਐੱਡ. ਅਧਿਆਪਕ ਫਰੰਟ ...
ਝਬਾਲ, 20 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ 'ਤੇ ਸ਼ਹੀਦ ਹਰਜਿੰਦਰ ਸਿੰਘ ਸਰਕਾਰੀ ਸੈਕੰਡਰੀ ਸਕੂਲ ਸੋਹਲ ਵਿਖੇ ਸਾਇੰਸ ਮੇਲਾ ਲਗਾਇਆ ਗਿਆ | ਇਸ ਸਮੇਂ ਸਕੂਲ ਦੇ ਸਾਇੰਸ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਰਲ ਕੇ ਵੱਖ-ਵੱਖ ਪ੍ਰਯੋਗੀ ...
ਪੱਟੀ, 20 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਮਗਨਰੇਗਾ ਕਰਮਚਾਰੀ ਯੂਨੀਅਨ ਪੱਟੀ ਬਲਾਕ ਪ੍ਰਧਾਨ ਗੁਰਮਨਦੀਪ ਸਿੰਘ ਦੀ ਅਗਵਾਈ ਹੇਠ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ ਅੱਜ ਤੀਸਰੇ ਦਿਨ ਵਿਚ ਦਾਖ਼ਲ ਹੋ ਗਿਆ | ਇਸ ਮੌਕੇ ...
ਸਰਾਏ ਅਮਾਨਤ ਖਾਂ, 20 ਸਤੰਬਰ (ਨਰਿੰਦਰ ਸਿੰਘ ਦੋਦੇ)-ਪਿਛਲੇ ਦਿਨੀ ਪੰਜਾਬ ਦੇ ਸਿੱਖਿਆ ਸਕੱਤਰ ਵਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 9 ਸਤੰਬਰ ਨੂੰ ਪੱਤਰ ਜਾਰੀ ਕੀਤਾ ਗਿਆ ਸੀ ਕਿ ਬੀ.ਐਲ.ਓ. ਦੀਆਂ ਡਿਊਟੀਆਂ ਕਰ ਰਹੇ ਟੀਚਿੰਗ ਸਟਾਫ ਦੀਆ ਡਿਊਟੀਆਂ ਕੱਟ ...
ਤਰਨ ਤਾਰਨ, 20 ਸਤੰਬਰ (ਗੁਰਪ੍ਰੀਤ ਸਿੰਘ ਕੱਦ ਗਿੱਲ)-ਕਿਸਾਨ ਸੰਘਰਸ਼ ਕਮੇਟੀ ਦਾ ਵਫ਼ਦ ਕਿਸਾਨ ਆਗੂ ਧੰਨਾ ਸਿੰਘ ਜਗੀਰ ਸਿੰਘ ਅਨੂਪ ਸਿੰਘ ਬੀਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਿਵਲ ਸਰਜਨ ਡਾ. ਅਨੂਪ ਕੁਮਾਰ ਨੂੰ ਮਿਲਿਆ | ਇਸ ਮੌਕੇ ਉਕਤ ਆਗੂਆਂ ਨੇ ਗੱਲਬਾਤ ਕਰਦਿਆਂ ...
ਪੱਟੀ, 20 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸਿਵਲ ਸਰਜਨ ਤਰਨਤਾਰਨ ਡਾ. ਅਨੂਪ ਕੁਮਾਰ ਵੱਲੋਂ ਮਿਲੀਆਂ ਹਦਾਇਤਾਂ ਅਨੁਸਾਰ ਸੀ.ਐਚ.ਸੀ ਕੈਰੋਂ ਦੇ ਐੱਸ.ਐੱਮ.ਓ. ਡਾ. ਪਵਨ ਕੁਮਾਰ ਅਗਰਵਾਲ ਦੀ ਅਗਵਾਈ ਵਿਚ ਮੈਡੀਕਲ ਟੀਮ ਵਲੋਂ ਪਿੰਡਾਂ ਵਿਚ ਅਣਰਜਿਸਟਡ ਝੋਲਾ ਛਾਪ ...
ਖਡੂਰ ਸਾਹਿਬ, 20 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਵਿਚ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਸਾਬਕਾ ਵਿਧਾਇਕ ਜਥੇਦਾਰ ਮਲਕੀਤ ਸਿੰਘ ਏ.ਆਰ. ਦੀ ਅਗਵਾਈ ਹੇਠ ਹਲਕੇ ਵਿਚ ਅਕਾਲੀ ਦਲ ਬੁਲੰਦੀਆਂ ਛੂਹ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ...
ਪੱਟੀ, 20 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸਿਵਲ ਸਰਜਨ ਤਰਨਤਾਰਨ ਡਾ. ਅਨੂਪ ਕੁਮਾਰ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਸੀ.ਐਚ.ਸੀ ਕੈਰੋਂ ਦੇ ਐਸ.ਐਮ.ਓ ਡਾ. ਪਵਨ ਕੁਮਾਰ ਅਗਰਵਾਲ ਦੀ ਅਗਵਾਈ ਵਿਚ ਮਾਈਗੇਟਰੀ ਪਲਸ ਪੋਲੀਓ ਮੁਹਿੰਮ ਵਿੱਚ ਸੀ.ਐਚ.ਸੀ ਕੈਰੋਂ ਅਧੀਨ ...
ਪੱਟੀ, 20 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੁਲਿਸ ਥਾਣਾ ਸਿਟੀ ਪੱਟੀ ਦੇ ਨਵ ਨਿਯੁਕਤ ਐੱਸ.ਐੱਚ.ਓ. ਪ੍ਰਮਜੀਤ ਸਿੰਘ ਵਲੋਂ ਅੱਜ ਆਪਣਾ ਚਾਰਜ ਸੰਭਾਲਣ ਉਪਰੰਤ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ | ਇੰਸਪੈਕਟਰ ਪ੍ਰਮਜੀਤ ਸਿੰਘ ...
ਪੱਟੀ, 20 ਸਤੰਬਰ (ਕੁਲਵਿੰਦਪਾਲ ਸਿੰਘ ਕਾਲੇਕੇ)-ਪੱਟੀ ਦੇ ਸਰਕਾਰੀ ਸਕੂਲ ਦੇ ਵਿਦਿਆਰਥੀ ਮਨਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ ਜਿਸਨੇ ਆਪਣੀ ਮਿਹਨਤ ਨਾਲ ਐਮ.ਬੀ.ਬੀ.ਐੱਸ ਵਿਚ ਦਾਖਲਾ ਲਿਆ ਹੈ, ਉਸਨੂੰ ਗੁਰਦੇਵ ਸਿੰਘ ਸੋਨੂੰ ਚੀਮਾ ਪ੍ਰਧਾਨ ਅਤੇ ਗੁਰਚਰਨ ਸਿੰਘ ਚੰਨ ...
ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)-ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ਼ ਤਿੱਖੇ ਸੰਘਰਸ਼ ਦੇ ਰੂਪ ਵਿਚ 1 ਅਕਤੂਬਰ ਤੋਂ ਡੀ.ਸੀ. ਦਫ਼ਤਰਾਂ ਅੱਗੇ ਲੱਗਣ ਵਾਲੇ ਮੋਰਚਿਆਂ ਦੀ ਕੜੀ ਤਹਿਤ ਪਿੰਡ ਸਭਰਾ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ...
ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਥਾਣੇ ਅੰਦਰ ਇਕ ਵਿਅਕਤੀ ਨਾਲ ਮਾਰਕੁੱਟ ਕਰਨ, ਉਸਦੀ ਪੱਗ ਲਾਹੁਣ ਤੋਂ ਇਲਾਵਾ ਉਸ ਦਾ ਪਰਸ ਅਤੇ ਮੋਬਾਈਲ ਖੋਹਣ ਦੇ ਦੋਸ਼ ਹੇਠ 8 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ...
ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਨਿਵਾਸੀਆਂ ਦੇ ਲਈ ਸਾਲ 2019-20 ਤੱਕ ਦਾ ਪ੍ਰਾਪਰਟੀ ਟੈਕਸ ਭਰਨ ਦੀ ਆਖਰੀ ਮਿਤੀ 30 ਸਤੰਬਰ ਤੱਕ ਹੈ ਅਤੇ ਨਿਯਤ ਮਿਤੀ ਤੱਕ ਟੈਕਸ ਭਰਨ ਵਾਲਿਆਂ ਨੂੰ 10 ਫੀਸਦੀ ਛੂਟ ਵੀ ਮਿਲੇਗੀ | ਇਹ ਪ੍ਰਗਟਾਵਾ ਨਗਰ ਕੌਾਸਲ ਪੱਟੀ ਦੇ ਈ.ਓ. ...
ਤਰਨ ਤਾਰਨ, 20 ਸਤੰਬਰ (ਪਰਮਜੀਤ ਜੋਸ਼ੀ)-ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਨੇ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ, ਜਿਸ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਭਗੌੜਿਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ...
ਪੱਟੀ, 20 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪ੍ਰਦੀਪ ਸਭਰਵਾਲ ਡਿਪਟੀ ਕਮਿਸ਼ਨਰ ਤਰਨ ਤਾਰਨ ਦੀਆਂ ਹਦਾਇਤਾਂ 'ਤੇ ਝੋਲਾ ਛਾਪ ਡਾਕਟਰਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਅਧੀਨ ਅੱਜ ਸਰਕਾਰੀ ਹਸਪਤਾਲ ਪੱਟੀ ਦੀ ਟੀਮ ਨੇ ਝੋਲਾ ਛਾਪ ਡਾਕਟਰਾਂ ਦੀਆਂ ਦੁਕਾਨਾ 'ਤੇ ...
ਗੋਇੰਦਵਾਲ ਸਾਹਿਬ, 20 ਸਤੰਬਰ (ਵਰਿੰਦਰ ਸਿੰਘ ਰੰਧਾਵਾ)¸ਪੰਦਰਾਂ ਦਿਨ ਪਹਿਲਾਂ ਅਸਟ੍ਰੇਲੀਆ ਦੇ ਮੈਲਬਰਨ ਇਲਾਕੇ ਵਿਚ ਕਤਲ ਹੋਏ ਨੌਜਵਾਨ ਪਰਮਜੀਤ ਸਿੰਘ ਦੀ ਮਿ੍ਤਕ ਦੇਹ ਅੱਜ ਉਸ ਦੇ ਜੱਦੀ ਪਿੰਡ ਧੂੰਦਾ ਵਿਖੇ ਪਹੁੰਚੀ | ਪਰਮਜੀਤ ਸਿੰਘ ਦੀ ਦੇਹ ਰਾਜਾਸਾਂਸੀ ਹਵਾਈ ...
ਤਰਨ ਤਾਰਨ 20 ਸਤੰਬਰ (ਹਰਿੰਦਰ ਸਿੰਘ)¸ਬਿਜਲੀ ਕਾਮਿਆਂ ਦੀ ਜਥੇਬੰਦੀ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਨੰਬਰ 41 ਦੀ ਸੂਬਾ ਵਰਕਿੰਗ ਕਮੇਟੀ ਦੇ ਫ਼ੈਸਲੇ ਤਹਿਤ ਅੱਜ ਪੱਟੀ ਡਵੀਜਨ ਦੀ ਚੋਣ ਰੈਲੀ ਸਬ ਡਵੀਜਨ ਕੈਰੋਂ ਵਿਖੇ ਡਵੀਨ ਪ੍ਰਧਾਨ ਅਵਤਾਰ ਸਿੰਘ ...
ਝਬਾਲ, 20 ਸਤੰਬਰ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਬੱਚਿਆਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਸੁਚੇਤ ਕਰਨ ਲਈ ਸਕੂਲ ਵਿਚ ...
ਗੋਇੰਦਵਾਲ ਸਾਹਿਬ, 20 ਸਤੰਬਰ (ਵਰਿੰਦਰ ਸਿੰਘ ਰੰਧਾਵਾ)¸ਗੁਰੂੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਤੀ 2 ਅਕਤੂਬਰ ਨੂੰ ਸਜਾਏ ਜਾ ਰਹੇ ਇਕ ਵਿਸ਼ਾਲ ਨਗਰ ਕੀਰਤਨ ਸਬੰਧੀ ਇਕ ਅਹਿਮ ਮੀਟਿੰਗ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਹੋਈ, ਜਿਸ ...
ਤਰਨ ਤਾਰਨ, 20 ਸਤੰਬਰ (ਲਾਲੀ ਕੈਰੋਂ)¸ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰੁਪਿੰਦਰਪਾਲ ਸਿੰਘ ਲੌਹਕਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਾਂਝਾ ਮੁਲਾਜ਼ਮ ਫ਼ਰੰਟ ਪੰਜਾਬ ਅਤੇ ਯੂ.ਟੀ. ਵਲੋਂ ਦਿੱਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX