ਤਾਜਾ ਖ਼ਬਰਾਂ


ਬਿਆਸ ਦਰਿਆ 'ਚ ਡੁਬੇ ਮੱਛੀਆਂ ਫੜਨ ਗਏ ਇਕ ਵਿਅਕਤੀ ਸਮੇਤ 3 ਨੌਜਵਾਨ
. . .  1 minute ago
ਭਾਰੀ ਮਸ਼ੱਕਤ ਤੋਂ ਬਾਅਦ ਜੰਗਲਾਤ ਵਿਭਾਗ ਨੇ ਚੀਤੇ ਨੂੰ ਕੀਤਾ ਕਾਬੂ
. . .  4 minutes ago
ਚੰਡੀਗੜ੍ਹ, 30 ਮਾਰਚ(ਸੁਰਿੰਦਰਪਾਲ)- ਚੰਡੀਗੜ੍ਹ ਦੇ ਸੈਕਟਰ 5 'ਚ ਅੱਜ ਸਵੇਰੇ ਇੱਕ ਚੀਤਾ ਦੇਖਿਆ ਗਿਆ ਸੀ ਜਿਸ ਨੂੰ ਭਾਰੀ ਮਸ਼ੱਕਤ ਤੋਂ ਬਾਅਦ...
ਦੂਸਰੇ ਸਾਲ ਦੇ ਵਾਧੇ 'ਤੇ ਚਲ ਰਹੇ ਪ੍ਰਿੰਸੀਪਲ ਤੇ ਮੁੱਖ ਅਧਿਆਪਕ ਸੇਵਾਮੁਕਤ
. . .  8 minutes ago
ਅਜਨਾਲਾ, 30 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਸੰਬੰਧੀ ਇਤਿਹਾਤ ਕਾਰਨ ਸਮੂਹ ...
ਬੈਂਕਾਂ ਦੇ ਬਾਹਰ ਲੋਕਾਂ ਦੀਆਂ ਲੱਗੀਆਂ ਕਤਾਰਾਂ
. . .  16 minutes ago
ਲੁਧਿਆਣਾ, 30 ਮਾਰਚ (ਪੁਨੀਤ ਬਾਵਾ)ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਵੱਲੋਂ 30 ਅਤੇ 31 ਮਾਰਚ 2020 ਨੂੰ ਜ਼ਿਲ੍ਹਾ..
ਸ਼੍ਰੋਮਣੀ ਕਮੇਟੀ ਵੱਲੋਂ ਵਰਤਾਇਆ ਗਿਆ ਲੰਗਰ
. . .  20 minutes ago
ਸ੍ਰੀ ਮੁਕਤਸਰ ਸਾਹਿਬ, 30 ਮਾਰਚ (ਰਣਜੀਤ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਨੂੰ ਲੈ ਕੇ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰਨ ਯਤਨਸ਼ੀਲ ...
ਕਰਫਿਊ ਦੌਰਾਨ ਗੁਰੂਹਰਸਹਾਏ 'ਚ ਹੋਏ ਲੜਾਈ ਝਗੜਾ 'ਚ ਗੋਲੀ ਚੱਲਣ ਦੀ ਮਿਲੀ ਸੂਚਨਾ
. . .  26 minutes ago
ਗੁਰੂਹਰਸਹਾਏ, 30 ਮਾਰਚ (ਕਪਿਲ ਕੰਧਾਰੀ) - ਕਰਫਿਊ ਦੌਰਾਨ ਅੱਜ ਗੁਰੂਹਰਸਹਾਏ ਸ਼ਹਿਰ 'ਚ ਬਣੇ ਇਕ ਮੰਦਿਰ ਕੋ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਸਿੰਘ ਆਵਲਾ ....
ਬਿਜਲੀ ਦਾ ਕੰਮ ਕਰਦੇ ਕਰਮਚਾਰੀ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  32 minutes ago
ਬਠਿੰਡਾ, 30 ਮਾਰਚ (ਨਾਇਬ ਸਿੱਧੂ)- ਬਠਿੰਡਾ ਵਿਖੇ ਇੱਕ ਕੱਚੇ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦਾ...
ਡੀ.ਸੀ. ਵੱਲੋਂ ਜ਼ਿਲ੍ਹਾ ਜਲੰਧਰ ਦੇ ਸਮੂਹ ਪੈਟਰੋਲ ਪੰਪ ਆਮ ਵਾਂਗ ਖੋਲ੍ਹਣ ਦੇ ਹੁਕਮ ਜਾਰੀ
. . .  about 1 hour ago
ਸ਼ਾਹਕੋਟ, 30 ਮਾਰਚ (ਅਜ਼ਾਦ ਸਚਦੇਵਾ) - ਕੋਰੋਨਾ ਵਾਇਰਸ ਕਾਰਨ ਭਾਰਤ ਵਿਚ ਲੱਗੇ ਕਰਫ਼ਿਊ ਦੇ ਚਲਦਿਆ ਪ੍ਰਸ਼ਾਸਨ ਵੱਲੋਂ ਸਾਰੇ...
ਕਰਫਿਊ ਦੌਰਾਨ ਅਜਨਾਲਾ 'ਚ ਹੋਇਆ ਲੜਾਈ-ਝਗੜਾ, ਗੋਲੀ ਚੱਲਣ ਦੀ ਵੀ ਸੂਚਨਾ
. . .  about 1 hour ago
ਅਜਨਾਲਾ, 30 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਕਰਫਿਊ ਦੌਰਾਨ ਅੱਜ ਅਜਨਾਲਾ ਸ਼ਹਿਰ 'ਚ ਦੋ ਧਿਰਾਂ ਦਰਮਿਆਨ ਲੜਾਈ ਝਗੜਾ ਹੋ ਗਿਆ ...
ਲੋੜਵੰਦਾਂ ਨੂੰ ਰਾਸ਼ਨ ਨਾ ਮਿਲਣ 'ਤੇ ਪੱਤੀ ਮਲਕੋ ਵਾਸੀਆਂ ਕੌਂਸਲਰ ਦਾ ਕੀਤਾ ਪਿੱਟ ਸਿਆਪਾ
. . .  about 1 hour ago
ਸੁਲਤਾਨਵਿੰਡ, 30 ਮਾਰਚ (ਗੁਰਨਾਮ ਸਿੰਘ ਬੁੱਟਰ) - ਕਰੋਨਾ ਵਾਇਰਸ ਦੀ ਬਿਮਾਰੀ ਨੂੰ ਲੈ ਕੇ ਲਗਾਏ ਗਏ ਕਰਫਿਊ ਦੌਰਾਨ ਜਿੱਥੇ ਲੋਕ ਭੁਖ ਮਾਰੀ ਦਾ ਸ਼ਿਕਾਰ ਹੋ ਰਹੇ ਹਨ...
ਦੋ ਭਰਾਵਾਂ ਦੀ ਲੜਾਈ 'ਚ ਇਕ ਦੀ ਮੌਤ
. . .  about 1 hour ago
ਜਾਗੋਵਾਲ, 30 ਮਾਰਚ- ਜਾਗੋਵਾਲ ਦੀ ਬਾਪੂ ਧਾਮ ਕਾਲੋਨੀ 'ਚ ਇਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ...
ਅਨੰਦਪੁਰ ਸਾਹਿਬ ਤੋ ਆਏ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਜਾਂਚ ਲਈ ਭੇਜਿਆ
. . .  about 1 hour ago
ਖਾਸਾ, 30 ਮਾਰਚ (ਗੁਰਨੇਕ ਸਿੰਘ ਪੰਨੂ) - ਅੱਜ ਪਿੰਡ ਖੁਰਮਣੀਆਂ ਤੋਂ ਇਕ ਨੌਜਵਾਨ ਹਰਪ੍ਰੀਤ ਸਿੰਘ(24 ਸਾਲ) ਵਾਸੀ ਪਿੰਡ ਖੁਰਮਣੀਆਂ...
ਚੀਤੇ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ
. . .  about 1 hour ago
ਚੰਡੀਗੜ੍ਹ, 30 ਮਾਰਚ- ਚੰਡੀਗੜ੍ਹ ਦੇ ਸੈਕਟਰ 5 'ਚ ਅੱਜ ਸਵੇਰੇ ਇੱਕ ਚੀਤਾ ਦੇਖਿਆ ਗਿਆ ਸੀ ਜਿਸ ਦੀ ਸੂਚਨਾ....
ਸ਼੍ਰੋਮਣੀ ਕਮੇਟੀ ਵੱਲੋਂ ਪਿੰਡਾਂ ਅੰਦਰ ਲੰਗਰ ਪ੍ਰਸ਼ਾਦੇ ਵਰਤਾ ਕੇ ਲੋੜਵੰਦਾਂ ਪਰਿਵਾਰਾਂ ਦੀ ਕੀਤੀ ਜਾ ਰਹੀ ਹੈ ਸੇਵਾ
. . .  about 2 hours ago
ਅਮਰਕੋਟ, 30 ਮਾਰਚ (ਭੱਟੀ) - ਕੋਰੋਨਾ ਵਾਇਰਸ ਕਰਕੇ ਲੱਗੇ ਕਰਫਿਊ ਕਾਰਨ ਜਿੱਥੇ ਲੋਕਾ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਉੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ....
ਜ਼ਰੂਰੀ ਸੇਵਾਵਾਂ ਲਈ ਲੋਕ ਈ-ਪਾਸ ਅਪਲਾਈ ਕਰਨ - ਐੱਸ.ਡੀ.ਐੱਮ. ਸ਼ਾਹਕੋਟ
. . .  about 2 hours ago
ਸ਼ਾਹਕੋਟ, 30 ਮਾਰਚ (ਏ.ਐੱਸ. ਸਚਦੇਵਾ) - ਦੇਸ਼ ਭਰ 'ਚ ਫੈਲੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਪੰਜਾਬ 'ਚ ਕਰਫ਼ਿਊ ਲੱਗਾ ਹੋਣ ਕਾਰਨ ਲੋਕਾਂ ...
ਵਿਸ਼ੇਸ਼ ਜਹਾਜ਼ ਰਾਹੀਂ ਅੱਜ ਪੰਜਾਬ ਤੋਂ ਮਲੇਸ਼ੀਆ ਭੇਜੇ ਜਾਣਗੇ 180 ਯਾਤਰੀ
. . .  about 2 hours ago
ਪਾਕਿ 'ਚ ਕੋਰੋਨਾ ਨਾਲ 19 ਲੋਕਾਂ ਦੀ ਹੋਈ ਮੌਤ, 1613 ਸੰਕ੍ਰਮਿਤ ਮਰੀਜ਼
. . .  about 2 hours ago
ਬੈਂਕਾਂ ਅੱਗੇ ਲੱਗੀਆਂ ਵੱਡੀਆਂ ਲਾਈਨਾਂ ਸਰਕਾਰੀ ਹਦਾਇਤਾਂ ਨੂੰ ਦਰਕਿਨਾਰ ਕਰਦੀਆਂ ਆਈਆਂ ਨਜ਼ਰ
. . .  about 2 hours ago
ਪਿੰਡ ਪਪਰਾਲੀ 'ਚ ਕੈਨੇਡਾ ਤੋਂ ਆਏ ਵਿਅਕਤੀ ਦੀ ਹੋਈ ਮੌਤ
. . .  about 2 hours ago
ਯੂ.ਪੀ ਸਰਕਾਰ ਨੇ 27.5 ਲੱਖ ਮਨਰੇਗਾ ਮਜ਼ਦੂਰਾਂ ਦੇ ਖਾਤਿਆਂ 'ਚ ਟਰਾਂਸਫ਼ਰ ਕੀਤੇ 611 ਕਰੋੜ ਰੁਪਏ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551

ਤਰਨਤਾਰਨ

ਨਸ਼ੇ ਦੇ ਖਾਤਮੇ ਲਈ ਮੁਹਿੰਮ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਮਿਸ਼ਨ ਟੀਮ ਦੀ ਵਿਸ਼ੇਸ਼ ਮੀਟਿੰਗ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਮਿਸ਼ਨ ਟੀਮ ਦੀ ਵਿਸ਼ੇਸ ਮੀਟਿੰਗ ਹੋਈ | ਇਸ ...

ਪੂਰੀ ਖ਼ਬਰ »

ਟਰੈਕਟਰ ਟਰਾਲੀ 'ਤੇ ਨਾਜਾਇਜ਼ ਰੇਤਾ ਲੈ ਕੇ ਆ ਰਿਹਾ ਕਾਬੂ ਜਾਅਲੀ ਰਸੀਦਾਂ ਤਿਆਰ ਕਰ ਕੇ ਕਰਦਾ ਸੀ ਢੋਆ ਢੁਆਈ

ਹਰੀਕੇ ਪੱਤਣ, 20 ਸਤੰਬਰ (ਸੰਜੀਵ ਕੁੰਦਰਾ)-ਥਾਣਾ ਹਰੀਕੇ ਪੁਲਿਸ ਨੇ ਨਾਜਾਇਜ਼ ਮਾਈਨਿੰਗ ਿਖ਼ਲਾਫ਼ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਰੇਤਾ ਨਾਲ ਭਰੀ ਟਰੈਕਟਰ ਟਰਾਲੀ ਸਮੇਤ ਕਾਬੂ ਕੀਤਾ ਹੈ, ਜੋ ਜਾਅਲੀ ਰਸੀਦਾਂ ਤਿਆਰ ਕਰਕੇ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਜ਼ਿਲ੍ਹਾ ...

ਪੂਰੀ ਖ਼ਬਰ »

ਕਰੋੜਾਂ ਰੁਪਏ ਦੀ ਧੋਖਾਧੜੀ ਕਰਨ 'ਤੇ ਚਾਰ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਕਰੋੜਾ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਇਕ ਔਰਤ ਤੋਂ ਇਲਾਵਾ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਟੀਮ ਗ਼ਲੋਬਲ ਨੇ ਸਤੰਬਰ ਇੰਟੇਕ ਲਈ ਇਕ ਦਿਨ 'ਚ ਯੂ.ਕੇ. ਦੇ 4 ਸਪਾਊਸ ਵੀਜ਼ੇ ਲਗਵਾਏ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)-ਟੀਮ ਗ਼ਲੋਬਲ ਨੇ ਸਤੰਬਰ ਇਨਟੇਕ ਸਬੰਧੀ ਇਕੋ ਦਿਨ ਵਿਚ 4 ਵਿਦਿਆਰਥੀਆਂ ਦੇ ਯੂ.ਕੇ. ਦੇ ਸਪਾਊਸ ਵੀਜੇ ਲਗਾਏ ਹਨ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵੀਜਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਪਤਨੀ ਹਰਮਨਪ੍ਰੀਤ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਜੀ ਦੀ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਕਵੀਸ਼ਰੀ ਦਰਬਾਰ ਕਰਵਾਇਆ

ਖਡੂਰ ਸਾਹਿਬ, 20 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੁੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਖਡੂਰ ਸਾਹਿਬ ਵਿਖੇ ਗੁਰੂ ਗੋਬਿੰਦ ਕਵੀਸ਼ਰ ਸਭਾ ਅਤੇ ਅਖੰਡ ਪਾਠੀ ਸਭਾ ਖਡੂਰ ਸਾਹਿਬ ਵਲੋਂ ਮਹਾਨ ਕਵੀਸ਼ਰੀ ਦਰਬਾਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਕਾਬੂ, ਇਕ ਫਰਾਰ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ 6 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ | ਐੱਸ.ਐੱਸ.ਪੀ. ...

ਪੂਰੀ ਖ਼ਬਰ »

ਬਦਫੈਲੀ ਕਰਨ 'ਤੇ ਤਿੰਨ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 20 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਨਾਬਾਲਗ ਲੜਕੇ ਨਾਲ ਬਦਫੈਲੀ ਕਰਨ ਦੇ ਦੋਸ਼ ਹੇਠ ਤਿੰਨ ਲੜਕਿਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਝਬਾਲ ਵਿਖੇ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਵਲੋਂ 40 ਗ੍ਰਾਮ ਹੈਰੋਇਨ ਸਮੇਤ ਤਿੰਨ ਭਰਾ ਕਾਬੂ

ਪੱਟੀ 20 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ) ¸ ਸਮਾਜ ਵਿਰੋਧੀ ਅਨਸਰਾਂ 'ਤੇ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਅਧੀਨ ਪੱਟੀ ਪੁਲਿਸ ਨੇ ਤਿੰਨ ਸਕੇ ਭਰਾਵਾਂ ਨੂੰ 40 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ | ਕੰਵਲਜੀਤ ਸਿੰਘ ਡੀ.ਐੱਸ.ਪੀ. ਪੱਟੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੈਗਾ ਰੁਜ਼ਗਾਰ ਮੇਲੇ ਦੇ ਦੂਜੇ ਦਿਨ 1040 ਉਮੀਦਵਾਰਾਂ ਦੀ ਨੌਕਰੀ ਲਈ ਚੋਣ-ਡਿਪਟੀ ਕਮਿਸ਼ਨਰ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)¸ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਮਾਈ ਭਾਗੋ ਕਾਲਜ ਆੱਫ਼ ਨਰਸਿੰਗ ਵਿਚ ਲਗਾਏ ਜਾ ਰਹੇ 5ਵੇਂ ਮੈਗਾ ਰੋਜ਼ਗਾਰ ਮੇਲੇ ਦੇ ਦੂਜੇ ਦਿਨ ਅੱਜ 1584 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ 1040 ਯੋਗ ...

ਪੂਰੀ ਖ਼ਬਰ »

ਨਰੇਗਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)¸ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪਿਛਲੇ ਲਗਪਗ 11 ਸਾਲਾਂ ਤੋਂ ਸੰਘਰਸ਼ ਕਰਦੇ ਆ ਰਹੇ ਨਰੇਗਾ ਮੁਲਾਜ਼ਮਾਂ ਵਲੋਂ 16 ਸਤੰਬਰ 2019 ਤੋਂ ਚੱਲ ਰਹੀ ਕਲਮਛੋੜ ਹੜਤਾਲ ਅੱਜ ਪੰਜਵੇਂ ਦਿਨ ਵੀ ਜਾਰੀ ਰਹੀ | ਭਾਵੇਂਕਿ ਪੰਚਾਇਤ ਮੰਤਰੀ ...

ਪੂਰੀ ਖ਼ਬਰ »

ਘਰਿਆਲਾ ਵਿਖੇ ਇੰਟਰਨੈਸ਼ਨਲ ਢਾਡੀ ਅਤੇ ਕਵੀਸ਼ਰੀ ਦਰਬਾਰ ਅੱਜ ਤੇ ਕੱਲ੍ਹ-ਬਾਬਾ ਅਵਤਾਰ ਸਿੰਘ

ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨਾਮੀ ਢਾਡੀ ਅਤੇ ਕਵੀਸ਼ਰੀ ਦਰਬਾਰ 21 ਅਤੇ 22 ਸਤੰਬਰ ਨੂੰ ਪਿੰਡ ਘਰਿਆਲਾ 'ਚ ਸਥਿਤ ਗੁਰਦੁਆਰਾ ਭਾਈ ਲਖਮੀਰ ਸਿੰਘ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕਾਰ ਸੇਵਾ ਖਡੂਰ ਸਾਹਿਬ ਨੇ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਖਡੂਰ ਸਾਹਿਬ, 20 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਦੀ ਯਾਦ ਵਿਚ ਕਾਰ ਸੇਵਾ ਖਡੂਰ ਸਾਹਿਬ ਦੇ ਪ੍ਰਬੰਧਾਂ ਅਧੀਨ ਚੱਲਦੇ ਗੁਰਦੁਆਰਾ ਤਪਿਆਣਾ ਸਾਹਿਬ ਦੇ ਦੀਵਾਨ ਹਾਲ ਵਿਚ ਕਵੀਸ਼ਰੀ ਅਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ...

ਪੂਰੀ ਖ਼ਬਰ »

ਵਣ ਵਿਭਾਗ ਪੰਜਾਬ ਦੇ ਵਾਈਸ ਚੇਅਰਮੈਨ ਵਿੱਕੀ ਭਿੰਡਰ ਦਾ ਸਨਮਾਨ

ਮੀਆਂਵਿੰਡ, 20 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਪੀ.ਏ. ਵਰਿੰਦਰ ਸਿੰਘ ਵਿੱਕੀ ਭਿੰਡਰ ਜਿਨ੍ਹਾਂ ਨੂੰ ਪਾਰਟੀ ਹਾਈਕਮਾਨ ਵਲੋਂ ਵੱਡੀ ਜਿੰਮੇਵਾਰੀ ਦਿੰਦੇ ਹੋਏ ਵਣ ਵਿਭਾਗ ਪੰਜਾਬ ਦਾ ਵਾਈਸ ਚੇਅਰਮੈਨ ਬਣਾਕੇ ਹਲਕਾ ਬਾਬਾ ਬਕਾਲਾ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਏ.ਡੀ.ਸੀ. ਨੂੰ ਮੰਗ-ਪੱਤਰ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)¸ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਏ.ਡੀ.ਸੀ. ਨੂੰ ਮੰਗ ਪੱਤਰ ਦਿੱਤਾ ਗਿਆ | ਇਸਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਮੁਖਤਾਰ ਸਿੰਘ ਮੱਲਾ ਕਿਸਾਨ ...

ਪੂਰੀ ਖ਼ਬਰ »

ਈਕੋ ਕਲੱਬ ਅਤੇ ਉਡਾਣ ਪ੍ਰਾਜੈਕਟ ਦੇ ਵਿਦਿਆਰਥੀਆਂ ਦਾ ਸਨਮਾਨ

ਮੀਆਂਵਿੰਡ, 20 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ.ਸ.ਸ.ਸ. ਮੀਆਂਵਿੰਡ ਵਿਖੇ ਸਵੱਛਤਾਪਖਵਾੜਾ ਮਨਾਇਆ ਗਿਆ | ਇਸ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਸਲੋਗਨ, ਪਾਣੀ ਦੀ ...

ਪੂਰੀ ਖ਼ਬਰ »

'ਆਪ' ਵਲੋਂ ਸ਼ੁਰੂ ਕੀਤਾ ਮਹਿੰਗੀ ਬਿਜਲੀ ਦਾ ਅੰਦੋਲਨ ਡਾ. ਸੋਹਲ ਨੇ ਕੀਤਾ ਤੇਜ਼

ਖਡੂਰ ਸਾਹਿਬ, 20 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਮਹਿੰਗੀ ਬਿਜਲੀ ਕਾਰਨ ਹਾਲੋਂ ਬੇਹਾਲ ਹੋਏ ਲੋਕਾਂ ਨੂੰ ਰਾਹਤ ਦਵਾਉਣ ਦੇ ਮਕਸਦ ਨਾਲ ਬਿਜਲੀ ਸਸਤੀ ਕਰਵਾਉਣ ਲਈ ਸ਼ੁਰੂ ਕੀਤੇ ਅੰਦੋਲਨ ਨੂੰ ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਸੈੱਲ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੋਰਚਾ ਪੰਜਾਬ ਦੀ ਬਾਡੀ ਦਾ ਵਿਸਥਾਰ ਹੋਇਆ

ਪੱਟੀ, 20 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਮਨੁੱਖੀ ਅਧਿਕਾਰ ਮੋਰਚਾ ਪੰਜਾਬ ਭਾਰਤ ਦੇ ਆਗੂਆਂ ਦੀ ਮੀਟਿੰਗ ਕੌਮੀ ਪ੍ਰਧਾਨ ਨਰਿੰਦਰ ਧਵਨ ਦੀ ਅਗਵਾਈ ਹੇਠ ਹੋਈ, ਜਿਸ 'ਚ ਨਵੀਂਾ ਬਾਡੀ ਦਾ ਵਿਸਥਾਰ ਕੀਤਾ ਗਿਆ | ਇਸ ਦੌਰਾਨ ਐਡਵੋਕੇਟ ਜਗਦੀਪ ਮਹਿਤਾ ਪੱਟੀ ਨੂੰ ...

ਪੂਰੀ ਖ਼ਬਰ »

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਵਲੋਂ ਸਰਕਾਰੀ ਸਕੂਲ ਚੁਤਾਲਾ ਦੀ ਅਚਨਚੇਤ ਚੈਕਿੰਗ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)—ਸਿੱਖਿਆ ਦੇ ਵਿਕਾਸ ਤੇ ਪ੍ਰਸਾਰ ਦੀ ਰਫ਼ਤਾਰ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਬਲਾਕ ਨੌਸ਼ਹਿਰਾ ਪੰਨੂੰਆਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਪਰਮਜੀਤ ਸਿੰਘ ਦੇ ਕੰਵਰਜੀਤ ਸਿੰਘ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ 2 ਭਰਾਵਾਂ ਨੂੰ ਮਾਰੀਆਂ ਗੰਭੀਰ ਸੱਟਾਂ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ 2 ਭਰਾਵਾਂ ਨਾਲ ਮਾਰਕੁੱਟ ਕਰਕੇ ਗੰਭੀਰ ਸੱਟਾ ਮਾਰਨ ਦੇ ਦੋਸ਼ ਹੇਠ 6 ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਗੁਰੂ ਅੰਗਦ ਦੇਵ ਕਾਲਜ ਨੇ ਪੋਸ਼ਣ ਦਿਵਸ ਮਨਾਇਆ

ਖਡੂਰ ਸਾਹਿਬ, 20 ਸਤੰਬਰ (ਰਸ਼ਪਾਲ ਸਿੰਘ ਕੁਲਾਰ)¸ਬਾਬਾ ਉੱਤਮ ਸਿੰਘ ਦੁਆਰਾ ਸਥਾਪਤ ਅਤੇ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਹੇਠ ਚਲ ਰਹੇ ਸ਼੍ਰੀ ਗੁਰੂ ਅੰਗਦ ਦੇਵ ਕਾਲਜ ਵਿਖੇ ਪੋਸ਼ਣ ਦਿਵਸ ਮਨਾਇਆ ਗਿਆ¢ ਇਸ ਸਬੰਧ 'ਚ ਕਾਲਜ ਦੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਕੱਚੇ ਮੁਲਾਜ਼ਮਾਂ ਦੇ ਸੰਘਰਸ਼ ਨੂੰ ਬੀ.ਐੱਡ. ਫਰੰਟ ਵਲੋਂ ਸਮਰਥਨ

ਤਰਨ ਤਾਰਨ, 20 ਸਤੰਬਰ (ਪਰਮਜੀਤ ਜੋਸ਼ੀ)-ਸਿੱਖਿਆ ਵਿਭਾਗ ਪੰਜਾਬ ਵਿਚ ਪਿਛਲੇ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਦੇ ਤੌਰ ਤੇ ਕੰਮ ਕਰ ਰਹੇ ਐੱਸ. ਟੀ. ਆਰ., ਆਈ. ਈ. ਵੀ. ਈ. ਜੀ. ਐੱਸ. ਅਤੇ ਸਿੱਖਿਆ ਪ੍ਰੋਵਾਈਡਰ ਦੀਆਂ ਹੱਕੀ ਮੰਗਾਂ ਦੇ ਸਮਰਥਨ ਵਿਚ ਬੀ.ਐੱਡ. ਅਧਿਆਪਕ ਫਰੰਟ ਪੰਜਾਬ ਜ਼ਿਲ੍ਹਾ ਤਰਨ ਤਾਰਨ ਇਕਾਈ ਦੀ ਇਕ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਗੋਹਲਵੜ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਵਿਚ ਫਰੰਟ ਦੇ ਆਗੂਆਂ ਵਲੋਂ ਸੰਗਰੂਰ ਵਿਚ ਚੱਲ ਰਹੇ ਐੱਸ.ਟੀ .ਆਰ., ਆਈ.ਈ.ਵੀ., ਈ.ਜੀ.ਐੱਸ. ਕਰਮਚਾਰੀਆਂ ਧਰਨੇ ਨੂੰ ਫਰੰਟ ਵਲੋਂ ਸਮਰਥਨ ਦਿੱਤਾ | ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਨ੍ਹਾਂ ਕਰਮਚਾਰੀਆਂ ਨੂੰ ਨਾਨ ਟੀਚਿੰਗ ਗ੍ਰੇਡ ਵਿਚ ਸ਼ਾਮਲ ਕਰਨ ਦੀ ਥਾਂ ਤੇ ਟੀਚਿੰਗ ਗ੍ਰੇਡ ਦੇ ਕੇ ਜਲਦੀ ਤੋਂ ਜਲਦੀ ਸ਼ਾਮਲ ਕਰਨ ਦੀ ਥਾਂ ਤੇ ਟੀਚਿੰਗ ਗ੍ਰੇਡ ਦੇ ਕੇ ਜਲਦੀ ਤੋਂ ਜਲਦੀ ਆਪਣੇ ਕੀਤੇ ਵਾਅਦੇ ਅਨੁਸਾਰ ਪੱਕੇ ਕਰੇ | ਆਗੂਆਂ ਨੇ ਫਿਰ ਤੋਂ ਮੰਗ ਦੁਹਰਾਈ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਟੀਚਿੰਗ ਗ੍ਰੇਡ ਦੇ ਕੇ ਜਲਦੀ ਪੱਕਾ ਕਰੇ | ਇਸ ਮੌਕੇ ਦਵਿੰਦਰ ਸਿੰਘ ਖਹਿਰਾ, ਸੁਖਬੀਰ ਸਿੰਘ, ਅਮਨਦੀਪ ਸਿੰਘ ਭੁੱਲਰ, ਜਗਜੀਤ ਸਿੰਘ, ਜਗਦੇਵ ਸਿੰਘ, ਗੁਰਸੇਵਕ ਸਿੰਘ, ਲਾਲੀ ਸੁਖਜਿੰਦਰ ਸਿੰਘ, ਗੁਰਸਾਹਿਬ ਸਿੰਘ, ਪਲਵਿੰਦਰ ਸਿੰਘ, ਜੰਗਸ਼ੇਰ ਸਿੰਘ, ਜਗਜੀਤ ਸਿੰਘ ਡਾਲੇਕੇ, ਰਵਿੰਦਰ ਸਿੰਘ, ਗੁਰਬਖ਼ਸ਼ ਸਿੰਘ, ਦਨੇਸ਼ ਸ਼ਰਮਾ, ਦਲਜੀਤ ਸਿੰਘ, ਗੁਰਵੈਲ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬਟਾਲਾ ਧਮਾਕੇ ਵਰਗੀਆਂ ਘਟਨਾਵਾਂ ਤੋਂ ਸਬਕ ਸਿੱਖੇ ਸਰਕਾਰ ਤੇ ਅਫਸਰਸ਼ਾਹੀ-ਡਾ. ਸੋਹਲ

ਤਰਨ ਤਾਰਨ, 20 ਸਤੰਬਰ (ਗੁਰਪ੍ਰੀਤ ਸਿੰਘ ਕੱਦ ਗਿੱਲ)-ਵਿਕਾਸ ਮੰਚ ਪੰਜਾਬ ਨੇ ਬੀਤੇ ਦਿਨੀਂ ਬਟਾਲਾ ਵਿਖੇ ਪਟਾਖੇ ਬਣਾਉਣ ਵਾਲੀ ਫੈਕਟਰੀ ਵਿਚ ਹੋਏ ਧਮਾਕੇ ਕਾਰਨ ਦਰਜਨਾਂ ਵਿਅਕਤੀਆਂ ਦੇ ਮਾਰੇ ਜਾਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੀੜਤ ਪਰਿਵਾਰਾਂ ਨਾਲ ...

ਪੂਰੀ ਖ਼ਬਰ »

ਗੁ. ਡੇਹਰਾ ਸਾਹਿਬ ਲੁਹਾਰ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਵਿਚ ਪੂਰਨ ਸਹਿਯੋਗ ਦਿਆਂਗੇ-ਬਾਬਾ ਸੇਵਾ ਸਿੰਘ

ਫਤਿਆਬਾਦ, 20 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਬਾ ਲੱਖਾ ਸਿੰਘ ਜੀ ਕੋਟੇ ਵਾਲਿਆਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਲੋਕਲ ਕਮੇਟੀ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਮਹਿਤਾ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਬੱਚਿਆਂ ਨੂੰ ਪੋਥੀਆਂ ਵੰਡੀਆਂ

ਗੋਇੰਦਵਾਲ ਸਾਹਿਬ, 20 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਦਾ ਸਹਿਜ ਪਾਠ ਵੱਲ ਰੁਝਾਨ ਪਿਛਲੇ ਇੱਕ ਸਾਲ ਤੋਂ ਸ਼੍ਰੀ ਸਹਿਜ ਪਾਠ ਸੇਵਾ ਲਹਿਰ ਅੰਮਿ੍ਤਸਰ' ਵਲੋਂ ਗੁਰੂ ਅਮਰਦਾਸ ਆਦਰਸ਼ ...

ਪੂਰੀ ਖ਼ਬਰ »

ਲਾਭਕਾਰੀ ਯੋਜਨਾਵਾਂ ਦੇ ਯੋਗ ਲਾਭਪਾਤਰੀਆਂ ਦੇ ਨਾਂਅ ਦਰਜ ਕੀਤੇ

ਸੁਰ ਸਿੰਘ, 20 ਸਤੰਬਰ (ਧਰਮਜੀਤ ਸਿੰਘ)-ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਬੈਂਕਾ ਖ਼ੁਰਦ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਰਪੰਚ ਸੰਤ ਸਿੰਘ ਬੁੱਟਰ ਅਤੇ ਪੰਚਾਇਤ ਸੈਕਟਰੀ ਤੇਜਿੰਦਰ ਸਿੰਘ ਵਲੋਂ ਯੋਗ ...

ਪੂਰੀ ਖ਼ਬਰ »

ਸੰਗਤ ਨੇ ਨੌਸ਼ਹਿਰਾ ਪੰਨੂੰਆ ਤੋਂ ਡੇਹਰਾ ਸਾਹਿਬ ਨੂੰ ਜਾਂਦੀ ਸੜਕ ਨੂੰ ਦਿੱਤੀ ਨਵੀਂ ਦਿੱਖ

ਸਰਹਾਲੀ ਕਲਾਂ, 20 ਸਤੰਬਰ (ਅਜੇ ਸਿੰਘ ਹੁੰਦਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਗੁਰਪੁਰਬ ਦੇ ਸਬੰਧ ਵਿਚ ਪਿੰਡ ਭੱਠਲ ਭਾਈਕੇ ਦੀ ਸੰਗਤ ਨੇ ਨੌਸ਼ਹਿਰਾ ਪੰਨੂੰਆ ਤੋਂ ਡੇਹਰਾ ਸਾਹਿਬ ਨੂੰ ਜਾਂਦੀ ਸੜਕ ਦੀ ਸਫਾਈ ਕੀਤੀ | ਵੱਡੀ ਗਿਣਤੀ ਵਿਚ ਪਿੰਡ ਭੱਠਲ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)-ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਤਰਨ ਤਾਰਨ ਦੀ ਇਕ ਮੀਟਿੰਗ ਹਰਭਜਨ ਸਿੰਘ ਸੰਧੂ ਸੇਵਾ ਮੁਕਤ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਾਜਰ ਸਿੰਘ ਢੋਟੀਆਂ ਜਨਰਲ ਸਕੱਤਰ, ਇੰਸ: ਬਲਵੰਤ ਸਿੰਘ, ਇੰਸ: ਦਿਲਬਾਗ ...

ਪੂਰੀ ਖ਼ਬਰ »

ਲਲਿਤ ਕੁਮਾਰ ਲਵਲੀ ਨੂੰ ਭਗਵਾਨ ਵਾਲਮੀਕਿ ਸ਼ਕਤੀ ਸੰਗਠਨ ਦਾ ਪ੍ਰਧਾਨ ਬਣਾਇਆ

ਤਰਨ ਤਾਰਨ, 20 ਸਤੰਬਰ (ਪਰਮਜੀਤ ਜੋਸ਼ੀ)-ਭਗਵਾਨ ਵਾਲਮੀਕਿ ਸ਼ਕਤੀ ਸੰਗਠਨ ਦੀ ਮੀਟਿੰਗ ਪੰਜਾਬ ਪ੍ਰਧਾਨ ਮਨਜੀਤ ਸਿੰਘ ਮਿੰਟੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੰਗਠਨ ਦਾ ਨਿਰਮਾਣ ਸਮਾਜ ਦੇ ਹਿੱਤਾਂ ਲਈ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਐੱਸ. ਡੀ. ਐੱਮ. ਦਫ਼ਤਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖ ਕੇ ਬਣਾਇਆ ਜਾਵੇਗਾ-ਭੁੱਲਰ

ਭਿੱਖੀਵਿੰਡ, 20 ਸਤੰਬਰ (ਬੌਬੀ)-ਪਿਛਲੇ ਦਿਨੀਂ ਜੋ ਕੁਝ ਸ਼ਰਾਰਤੀ ਅਨਸਰਾਂ ਅਤੇ ਵਿਰੋਧੀ ਪਾਰਟੀਆਂ ਵਲੋਂ ਸਬ ਤਹਿਸੀਲ ਸਬੰਧੀ ਲੋਕਾਂ ਨੂੰ ਅਧੂਰੀ ਜਾਣਕਾਰੀ ਦੇ ਕੇ ਗੁੰਮਰਾਹ ਕਰਕੇ ਭਿੱਖੀਵਿੰਡ ਬੰਦ ਕਰਨ ਦੀ ਨਾਕਾਮ ਕੋਸ਼ਿਸ਼ ਕੀਤੀ ਸੀ, ਇਸ ਤੋਂ ਮੈਨੂੰ ਬਹੁਤ ਦੁਖ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਚੀਮਾ ਵਲੋਂ ਸਿਮਰਨਜੀਤ ਸਿੰਘ ਮਾਨ ਦਾ ਜ਼ੋਰਦਾਰ ਸਵਾਗਤ

ਅਮਰਕੋਟ, 20 ਸਤੰਬਰ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਵੱਖ ਵੱਖ ਪੋ੍ਰਗਰਾਮਾਂ ਵਿਚ ਸ਼ਮੂਲੀਅਤ ਕੀਤੀ ਗਈ | ਇਸੇ ਦੌਰਾਨ ਉਹ ਪਿੰਡ ਚੀਮਾ ਖੁਰਦ ਵਿਖੇ ਸਾਬਕਾ ਸਰਪੰਚ ਪ੍ਰਤਾਪ ਸਿੰਘ ...

ਪੂਰੀ ਖ਼ਬਰ »

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਮੰਨਣ ਪਿੰਡ ਪਹੁੰਚ ਸੁਣੇ ਪੀੜਤਾਂ ਦੇ ਦੁੱਖੜੇ

ਤਰਨ ਤਾਰਨ, 20, ਸਤੰਬਰ (ਹਰਿੰਦਰ ਸਿੰਘ)¸ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਦੋ ਮੈਂਬਰੀ ਟੀਮ ਅੱਜ ਬਾਅਦ ਦੁਪਿਹਰ 2 ਵਜੇ ਸਾਰੇ ਅਮਲੇ ਸਮੇਤ ਪਿੰਡ ਮੰਨਣ ਵਿਖੇ ਪਹੁੰਚੀ | ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਅਤੇ ਦਰਸ਼ਨ ਸਿੰਘ ਕੋਟ ਕਰਾਰ ਨੇ ਸਬੰਧਿਤ ਪੀੜਤ ...

ਪੂਰੀ ਖ਼ਬਰ »

ਪਿੰਡ ਨੌਸ਼ਿਹਰਾ ਢਾਲਾ 'ਚ ਪਤੀ-ਪਤਨੀ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਨ ਲਈ ਪੁਲਿਸ ਨੇ ਵਧਾਈ ਚੌਕਸੀ

ਸਰਾਏਾ ਅਮਾਨਤ ਖਾਂ, 20 ਸਤੰਬਰ (ਨਰਿੰਦਰ ਸਿੰਘ ਦੋਦੇ)¸ਬੀਤੇ ਐਤਵਾਰ ਨੂੰ ਪਿੰਡ ਨੌਸ਼ਿਹਰਾ ਢਾਲਾ 'ਚ ਇਕ ਸਾਲ ਪਹਿਲਾਂ ਪ੍ਰੇਮ ਵਿਆਹ ਕਰਾਉਣ ਵਾਲੇ ਅਮਨਦੀਪ ਸਿੰਘ ਵਾਸੀ ਨੌਸ਼ਿਹਰਾ ਢਾਲਾ ਅਤੇ ਅਮਨਪ੍ਰੀਤ ਕੌਰ ਵਾਸੀ ਗਹਿਰੀ ਦੇ ਚਾਚੇ ਤਾਏ ਦੇ ਲੜਕਿਆ ਵਲੋਂ ਬੜੀ ...

ਪੂਰੀ ਖ਼ਬਰ »

ਐਮ.ਬੀ.ਬੀ.ਐੱਸ. ਵਿਚ ਦਾਖਲਾ ਲੈਣ ਵਾਲੇ ਮਨਦੀਪ ਸਿੰਘ ਨੂੰ ਕੀਤਾ ਸਨਮਾਨਿਤ

ਪੱਟੀ, 20 ਸਤੰਬਰ (ਕੁਲਵਿੰਦਪਾਲ ਸਿੰਘ ਕਾਲੇਕੇ)-ਪੱਟੀ ਦੇ ਸਰਕਾਰੀ ਸਕੂਲ ਦੇ ਵਿਦਿਆਰਥੀ ਮਨਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ ਜਿਸਨੇ ਆਪਣੀ ਮਿਹਨਤ ਨਾਲ ਐਮ.ਬੀ.ਬੀ.ਐੱਸ ਵਿਚ ਦਾਖਲਾ ਲਿਆ ਹੈ, ਉਸਨੂੰ ਗੁਰਦੇਵ ਸਿੰਘ ਸੋਨੂੰ ਚੀਮਾ ਪ੍ਰਧਾਨ ਅਤੇ ਗੁਰਚਰਨ ਸਿੰਘ ਚੰਨ ...

ਪੂਰੀ ਖ਼ਬਰ »

ਪੱਟੀ ਸ਼ਹਿਰ ਵਿਚੋਂ ਨਸ਼ਾ ਤੇ ਗੁੰਡਾਗਰਦੀ ਖ਼ਤਮ ਕਰਨਾ ਹੀ ਮੇਰਾ ਮੁੱਖ ਮੰਤਵ-ਇੰਸਪੈਕਟਰ ਪਰਮਜੀਤ ਸਿੰਘ

ਪੱਟੀ, 20 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੁਲਿਸ ਥਾਣਾ ਸਿਟੀ ਪੱਟੀ ਦੇ ਨਵ ਨਿਯੁਕਤ ਐੱਸ.ਐੱਚ.ਓ. ਪ੍ਰਮਜੀਤ ਸਿੰਘ ਵਲੋਂ ਅੱਜ ਆਪਣਾ ਚਾਰਜ ਸੰਭਾਲਣ ਉਪਰੰਤ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ | ਇੰਸਪੈਕਟਰ ਪ੍ਰਮਜੀਤ ਸਿੰਘ ...

ਪੂਰੀ ਖ਼ਬਰ »

ਭੱਠਿਆਂ 'ਤੇ ਜਾ ਕੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ

ਪੱਟੀ, 20 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸਿਵਲ ਸਰਜਨ ਤਰਨਤਾਰਨ ਡਾ. ਅਨੂਪ ਕੁਮਾਰ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਸੀ.ਐਚ.ਸੀ ਕੈਰੋਂ ਦੇ ਐਸ.ਐਮ.ਓ ਡਾ. ਪਵਨ ਕੁਮਾਰ ਅਗਰਵਾਲ ਦੀ ਅਗਵਾਈ ਵਿਚ ਮਾਈਗੇਟਰੀ ਪਲਸ ਪੋਲੀਓ ਮੁਹਿੰਮ ਵਿੱਚ ਸੀ.ਐਚ.ਸੀ ਕੈਰੋਂ ਅਧੀਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਝੋਲਾ ਛਾਪ ਡਾਕਟਰਾਂ ਵਿਰੁੱਧ ਕਾਰਵਾਈ

ਪੱਟੀ, 20 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸਿਵਲ ਸਰਜਨ ਤਰਨਤਾਰਨ ਡਾ. ਅਨੂਪ ਕੁਮਾਰ ਵੱਲੋਂ ਮਿਲੀਆਂ ਹਦਾਇਤਾਂ ਅਨੁਸਾਰ ਸੀ.ਐਚ.ਸੀ ਕੈਰੋਂ ਦੇ ਐੱਸ.ਐੱਮ.ਓ. ਡਾ. ਪਵਨ ਕੁਮਾਰ ਅਗਰਵਾਲ ਦੀ ਅਗਵਾਈ ਵਿਚ ਮੈਡੀਕਲ ਟੀਮ ਵਲੋਂ ਪਿੰਡਾਂ ਵਿਚ ਅਣਰਜਿਸਟਡ ਝੋਲਾ ਛਾਪ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਏ.ਆਰ. ਦੀ ਅਗਵਾਈ ਹੇਠ ਹਲਕੇ 'ਚ ਅਕਾਲੀ ਦਲ ਬੁਲੰਦੀਆਂ 'ਤੇ-ਬਿੱਲਾ ਵੈਰੋਵਾਲ

ਖਡੂਰ ਸਾਹਿਬ, 20 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਵਿਚ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਸਾਬਕਾ ਵਿਧਾਇਕ ਜਥੇਦਾਰ ਮਲਕੀਤ ਸਿੰਘ ਏ.ਆਰ. ਦੀ ਅਗਵਾਈ ਹੇਠ ਹਲਕੇ ਵਿਚ ਅਕਾਲੀ ਦਲ ਬੁਲੰਦੀਆਂ ਛੂਹ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਰਾਤ ਜਣੇਪਾ ਕਰਵਾਉਣ ਆਈ ਔਰਤ ਦੇ ਇਲਾਜ ਸਮੇਂ ਕੀਤੀ ਦੇਰੀ ਦੀ ਜਾਂਚ ਕਰਨ ਦੀ ਮੰਗ

ਤਰਨ ਤਾਰਨ, 20 ਸਤੰਬਰ (ਗੁਰਪ੍ਰੀਤ ਸਿੰਘ ਕੱਦ ਗਿੱਲ)-ਕਿਸਾਨ ਸੰਘਰਸ਼ ਕਮੇਟੀ ਦਾ ਵਫ਼ਦ ਕਿਸਾਨ ਆਗੂ ਧੰਨਾ ਸਿੰਘ ਜਗੀਰ ਸਿੰਘ ਅਨੂਪ ਸਿੰਘ ਬੀਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਿਵਲ ਸਰਜਨ ਡਾ. ਅਨੂਪ ਕੁਮਾਰ ਨੂੰ ਮਿਲਿਆ | ਇਸ ਮੌਕੇ ਉਕਤ ਆਗੂਆਂ ਨੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਬੀ. ਐਲ. ਓ. ਡਿਊਟੀਆਂ ਕੱਟੀਆਂ ਜਾਣ-ਗੌਰਮਿੰਟ ਸਕੂਲ ਟੀਚਰ ਯੂਨੀਅਨ

ਸਰਾਏ ਅਮਾਨਤ ਖਾਂ, 20 ਸਤੰਬਰ (ਨਰਿੰਦਰ ਸਿੰਘ ਦੋਦੇ)-ਪਿਛਲੇ ਦਿਨੀ ਪੰਜਾਬ ਦੇ ਸਿੱਖਿਆ ਸਕੱਤਰ ਵਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 9 ਸਤੰਬਰ ਨੂੰ ਪੱਤਰ ਜਾਰੀ ਕੀਤਾ ਗਿਆ ਸੀ ਕਿ ਬੀ.ਐਲ.ਓ. ਦੀਆਂ ਡਿਊਟੀਆਂ ਕਰ ਰਹੇ ਟੀਚਿੰਗ ਸਟਾਫ ਦੀਆ ਡਿਊਟੀਆਂ ਕੱਟ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਪੱਟੀ ਬਲਾਕ ਅੱਗੇ ਤੀਸਰੇ ਦਿਨ ਧਰਨਾ ਜਾਰੀ

ਪੱਟੀ, 20 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਮਗਨਰੇਗਾ ਕਰਮਚਾਰੀ ਯੂਨੀਅਨ ਪੱਟੀ ਬਲਾਕ ਪ੍ਰਧਾਨ ਗੁਰਮਨਦੀਪ ਸਿੰਘ ਦੀ ਅਗਵਾਈ ਹੇਠ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ ਅੱਜ ਤੀਸਰੇ ਦਿਨ ਵਿਚ ਦਾਖ਼ਲ ਹੋ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸ਼ਹੀਦ ਹਰਜਿੰਦਰ ਸਿੰਘ ਸਰਕਾਰੀ ਸਕੂਲ ਸੋਹਲ ਵਿਖੇ ਸਾਇੰਸ ਮੇਲਾ ਲਗਾਇਆ

ਝਬਾਲ, 20 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ 'ਤੇ ਸ਼ਹੀਦ ਹਰਜਿੰਦਰ ਸਿੰਘ ਸਰਕਾਰੀ ਸੈਕੰਡਰੀ ਸਕੂਲ ਸੋਹਲ ਵਿਖੇ ਸਾਇੰਸ ਮੇਲਾ ਲਗਾਇਆ ਗਿਆ | ਇਸ ਸਮੇਂ ਸਕੂਲ ਦੇ ਸਾਇੰਸ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਰਲ ਕੇ ਵੱਖ-ਵੱਖ ਪ੍ਰਯੋਗੀ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ 26 ਦੇ ਪ੍ਰੋਗਰਾਮ 'ਚ ਛੁੱਟੀ ਲੈ ਕੇ ਹਾਜ਼ਰ ਹੋਵੇਗੀ–ਲੌਹਕਾ, ਕੈਰੋ

ਤਰਨ ਤਾਰਨ, 20 ਸਤੰਬਰ (ਲਾਲੀ ਕੈਰੋਂ)¸ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰੁਪਿੰਦਰਪਾਲ ਸਿੰਘ ਲੌਹਕਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਾਂਝਾ ਮੁਲਾਜ਼ਮ ਫ਼ਰੰਟ ਪੰਜਾਬ ਅਤੇ ਯੂ.ਟੀ. ਵਲੋਂ ਦਿੱਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਇੰਟਰਨੈਸ਼ਨਲ ਓਜ਼ੋਨ ਦਿਵਸ ਮਨਾਇਆ

ਝਬਾਲ, 20 ਸਤੰਬਰ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਬੱਚਿਆਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਸੁਚੇਤ ਕਰਨ ਲਈ ਸਕੂਲ ਵਿਚ ...

ਪੂਰੀ ਖ਼ਬਰ »

ਸ਼ਤਾਬਦੀ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਸਬੰਧੀ ਮੀਟਿੰਗ

ਗੋਇੰਦਵਾਲ ਸਾਹਿਬ, 20 ਸਤੰਬਰ (ਵਰਿੰਦਰ ਸਿੰਘ ਰੰਧਾਵਾ)¸ਗੁਰੂੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਤੀ 2 ਅਕਤੂਬਰ ਨੂੰ ਸਜਾਏ ਜਾ ਰਹੇ ਇਕ ਵਿਸ਼ਾਲ ਨਗਰ ਕੀਰਤਨ ਸਬੰਧੀ ਇਕ ਅਹਿਮ ਮੀਟਿੰਗ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਹੋਈ, ਜਿਸ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀ ਏਟਕ ਜਥੇਬੰਦੀ ਨੇ ਕੀਤੀ ਚੋਣ

ਤਰਨ ਤਾਰਨ 20 ਸਤੰਬਰ (ਹਰਿੰਦਰ ਸਿੰਘ)¸ਬਿਜਲੀ ਕਾਮਿਆਂ ਦੀ ਜਥੇਬੰਦੀ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਨੰਬਰ 41 ਦੀ ਸੂਬਾ ਵਰਕਿੰਗ ਕਮੇਟੀ ਦੇ ਫ਼ੈਸਲੇ ਤਹਿਤ ਅੱਜ ਪੱਟੀ ਡਵੀਜਨ ਦੀ ਚੋਣ ਰੈਲੀ ਸਬ ਡਵੀਜਨ ਕੈਰੋਂ ਵਿਖੇ ਡਵੀਨ ਪ੍ਰਧਾਨ ਅਵਤਾਰ ਸਿੰਘ ...

ਪੂਰੀ ਖ਼ਬਰ »

ਆਸਟ੍ਰੇਲੀਆ ਵਿਖੇ ਦੋਸਤ ਹੱਥੋਂ ਮਾਰੇ ਗਏ ਪਰਮਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਗੋਇੰਦਵਾਲ ਸਾਹਿਬ, 20 ਸਤੰਬਰ (ਵਰਿੰਦਰ ਸਿੰਘ ਰੰਧਾਵਾ)¸ਪੰਦਰਾਂ ਦਿਨ ਪਹਿਲਾਂ ਅਸਟ੍ਰੇਲੀਆ ਦੇ ਮੈਲਬਰਨ ਇਲਾਕੇ ਵਿਚ ਕਤਲ ਹੋਏ ਨੌਜਵਾਨ ਪਰਮਜੀਤ ਸਿੰਘ ਦੀ ਮਿ੍ਤਕ ਦੇਹ ਅੱਜ ਉਸ ਦੇ ਜੱਦੀ ਪਿੰਡ ਧੂੰਦਾ ਵਿਖੇ ਪਹੁੰਚੀ | ਪਰਮਜੀਤ ਸਿੰਘ ਦੀ ਦੇਹ ਰਾਜਾਸਾਂਸੀ ਹਵਾਈ ...

ਪੂਰੀ ਖ਼ਬਰ »

ਝੋਲਾ ਛਾਪ ਡਾਕਟਰਾਂ ਦੀਆਂ ਦੁਕਾਨਾ 'ਤੇ ਛਾਪੇਮਾਰੀ

ਪੱਟੀ, 20 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪ੍ਰਦੀਪ ਸਭਰਵਾਲ ਡਿਪਟੀ ਕਮਿਸ਼ਨਰ ਤਰਨ ਤਾਰਨ ਦੀਆਂ ਹਦਾਇਤਾਂ 'ਤੇ ਝੋਲਾ ਛਾਪ ਡਾਕਟਰਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਅਧੀਨ ਅੱਜ ਸਰਕਾਰੀ ਹਸਪਤਾਲ ਪੱਟੀ ਦੀ ਟੀਮ ਨੇ ਝੋਲਾ ਛਾਪ ਡਾਕਟਰਾਂ ਦੀਆਂ ਦੁਕਾਨਾ 'ਤੇ ...

ਪੂਰੀ ਖ਼ਬਰ »

30 ਤੱਕ ਪ੍ਰਾਪਰਟੀ ਟੈਕਸ ਭਰਨ 'ਤੇ ਮਿਲੇਗੀ 10 ਪ੍ਰਤੀਸ਼ਤ ਛੋਟ-ਈ.ਓ. ਚੋਪੜਾ

ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਨਿਵਾਸੀਆਂ ਦੇ ਲਈ ਸਾਲ 2019-20 ਤੱਕ ਦਾ ਪ੍ਰਾਪਰਟੀ ਟੈਕਸ ਭਰਨ ਦੀ ਆਖਰੀ ਮਿਤੀ 30 ਸਤੰਬਰ ਤੱਕ ਹੈ ਅਤੇ ਨਿਯਤ ਮਿਤੀ ਤੱਕ ਟੈਕਸ ਭਰਨ ਵਾਲਿਆਂ ਨੂੰ 10 ਫੀਸਦੀ ਛੂਟ ਵੀ ਮਿਲੇਗੀ | ਇਹ ਪ੍ਰਗਟਾਵਾ ਨਗਰ ਕੌਾਸਲ ਪੱਟੀ ਦੇ ਈ.ਓ. ...

ਪੂਰੀ ਖ਼ਬਰ »

ਅਦਾਲਤ ਵਲੋਂ ਤਿੰਨ ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 20 ਸਤੰਬਰ (ਪਰਮਜੀਤ ਜੋਸ਼ੀ)-ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਨੇ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ, ਜਿਸ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਭਗੌੜਿਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਮਾਰਕੁੱਟ ਕਰਨ ਤੇ ਪਰਸ ਖੋਹਣ 'ਤੇ ਮਾਮਲਾ ਦਰਜ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਥਾਣੇ ਅੰਦਰ ਇਕ ਵਿਅਕਤੀ ਨਾਲ ਮਾਰਕੁੱਟ ਕਰਨ, ਉਸਦੀ ਪੱਗ ਲਾਹੁਣ ਤੋਂ ਇਲਾਵਾ ਉਸ ਦਾ ਪਰਸ ਅਤੇ ਮੋਬਾਈਲ ਖੋਹਣ ਦੇ ਦੋਸ਼ ਹੇਠ 8 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ...

ਪੂਰੀ ਖ਼ਬਰ »

1 ਅਕਤੂਬਰ ਨੂੰ ਡੀ.ਸੀ. ਦਫ਼ਤਰਾਂ 'ਤੇ ਲੱਗਣ ਵਾਲੇ ਧਰਨਿਆਂ ਦੀਆਂ ਤਿਆਰੀਆਂ ਸ਼ੁਰੂ-ਸਭਰਾ

ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)-ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ਼ ਤਿੱਖੇ ਸੰਘਰਸ਼ ਦੇ ਰੂਪ ਵਿਚ 1 ਅਕਤੂਬਰ ਤੋਂ ਡੀ.ਸੀ. ਦਫ਼ਤਰਾਂ ਅੱਗੇ ਲੱਗਣ ਵਾਲੇ ਮੋਰਚਿਆਂ ਦੀ ਕੜੀ ਤਹਿਤ ਪਿੰਡ ਸਭਰਾ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX