ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਲੁਧਿਆਣਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ ਕਿਸਾਨ ਮੇਲੇ ਦਾ ਉਦਘਾਟਨ

ਲੁਧਿਆਣਾ, 20 ਸਤੰਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੈਂਪਸ 'ਚ ਦੋ ਦਿਨ ਚੱਲਣ ਵਾਲੇ ਕਿਸਾਨ ਮੇਲੇ ਦੀਆਂ ਤਿਆਰੀਆਂ ਲਗਪਗ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਦੀ ਅੱਜ ਸ਼ੁਰੂਆਤ ਹੋਵੇਗੀ | ਇਸ ਕਿਸਾਨ ਮੇਲੇ ਵਿਚ ਪੰਜਾਬ ਦੇ ਨਾਲ-ਨਾਲ ਗੁਆਂਢੀ ਸੂਬਿਆਂ ਦੇ ...

ਪੂਰੀ ਖ਼ਬਰ »

ਹੰਬੜਾਂ ਵਿਖੇ ਲੋਕ ਭਲਾਈ ਕੈਂਪ ਲਗਾਇਆ

ਹੰਬੜਾਂ, 20 ਸਤੰਬਰ (ਹਰਵਿੰਦਰ ਸਿੰਘ ਮੱਕੜ, ਜਗਦੀਸ਼ ਸਿੰਘ ਗਿੱਲ)-ਹੰਬੜਾਂ ਵਿਖੇ ਚੜ੍ਹਦੀ ਕਲਾ ਗੁਰਦੁਆਰਾ ਸਾਹਿਬ ਵਿਚ ਸਰਬਜੀਤ ਸਿੰਘ ਦੇਤਵਾਲ ਸੁਪਰਡੈਂਟ, ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਪੁੱਤਰ ਕੌਾਸਲਰ ਹਰਕਰਨ ਸਿੰਘ ਵੈਦ, ਡਾਇਰੈਕਟਰ ਮਨਜੀਤ ਸਿੰਘ ਹੰਬੜਾਂ, ...

ਪੂਰੀ ਖ਼ਬਰ »

ਦੋ ਦੁਕਾਨਾਂ ਦੇ ਸ਼ਟਰ ਤੋੜ ਕੇ ਲੱਖਾਂ ਦੀ ਨਕਦੀ ਚੋਰੀ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 3 ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾਗ਼ ਵਾਲੀ ਗਲੀ 'ਚ ਅੱਜ ਤੜਕੇ ਦੋ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰ ਲੱਖਾਂ ਰੁਪਏ ਦੀ ਨਕਦੀ ਅਤੇ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪਹਿਲੇ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾਉਣ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਪਿੰਡ ਫੁੱਲਾਂਵਾਲ ਵਿਚ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਪ੍ਰਭਾਵਿਤ ਲੜਕੀ ਦੀ ...

ਪੂਰੀ ਖ਼ਬਰ »

ਬਜ਼ੁਰਗ ਦੀ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਪਿੰਡ ਕਾਲਖ ਵਿਚ ਬਜ਼ੁਰਗ ਦੀ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਿਖ਼ਲਾਫ਼ ਕੇਸ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜ਼ਖ਼ਮੀ ਹੋਏ ਬਜ਼ੁਰਗ ਗੁਰਚਰਨ ਸਿੰਘ ਦੀ ਸ਼ਿਕਾਇਤ 'ਤੇ ਅਮਲ 'ਚ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦਾ ਸਰਗਨਾ ਪੁਲਿਸ ਵਲੋਂ ਗਿ੍ਫ਼ਤਾਰ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਵਾਹਨ ਚੋਰ ਗਰੋਹ ਦੇ ਇਕ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਚਾਰ ਮੋਟਰਸਾਈਕਲ ਅਤੇ ਇਕ ਐਕਟਿਵਾ ਸਕੂਟਰ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਨਸ਼ਾ ਤਸਕਰ ਗਿ੍ਫ਼ਤਾਰ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਗਾਂਜਾ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਤਨੀ ਦਾ ਕਤਲ ਕਰਨ ਉਪਰੰਤ ਪਤੀ ਨੇ ਲਾਸ਼ ਕਬਰਸਤਾਨ 'ਚ ਦਫ਼ਨਾਈ 

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਸੁਖਦੇਵ ਨਗਰ ਵਿਚ ਪਤਨੀ ਦਾ ਕਤਲ ਕਰਨ ਉਪਰੰਤ ਪਤੀ ਵਲੋਂ ਲਾਸ਼ ਕਬਰਸਤਾਨ ਵਿਚ ਦਫ਼ਨਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਪਤੀ ਿਖ਼ਲਾਫ਼ ਕਤਲ ਦਾ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਅਨੀਮੀਆ ਜਾਂਚ ਕੈਂਪ ਲਗਾਇਆ

ਫੁੱਲਾਂਵਾਲ, 20 ਸਤੰਬਰ (ਮਨਜੀਤ ਸਿੰਘ ਦੁੱਗਰੀ)- ਫੁੱਲਾਂਵਾਲ ਸਥਿਤ ਸਿਹਤ ਸਬ ਸੈਂਟਰ ਵਿਖੇ ਅੱਜ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਐਸ.ਐਮ.ਓ. ਪੱਖੋਵਾਲ ਡਾ. ਸੰਦੀਪ ਕੌਰ ਦੀ ਅਗਵਾਈ ਹੇਠ ਸਬ ਸੈਂਟਰ ਫੁੱਲਾਾਵਾਲ ਦੀ ਇੰਚਾਰਜ ਡਾ: ਕਮਲਜੀਤ ਕੌਰ ਵਲੋਂ ਸਮੂਹ ਸਟਾਫ਼ ਦੀ ...

ਪੂਰੀ ਖ਼ਬਰ »

ਰੈਸਟੋਰੈਂਟ ਤੇ ਢਾਬੇ ਰਾਤ 12 ਵਜੇ ਤੱਕ ਖੋਲ੍ਹਣ ਦੀ ਪੁਲਿਸ ਨੇ ਦਿੱਤੀ ਇਜਾਜ਼ਤ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਰੈਸਟੋਰੈਂਟ ਢਾਬਾ ਅਤੇ ਹੋਰ ਅਜਿਹੀਆਂ ਥਾਵਾਂ ਦੇ ਮਾਲਕਾਂ ਅਤੇ ਪ੍ਰਬੰਧਕਾਂ ਨੂੰ ਰਾਤ 12 ਵਜੇ ਤੱਕ ਆਪਣਾ ਕਾਰੋਬਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ | ਜਾਣਕਾਰੀ ਅਨੁਸਾਰ ਪਿਛਲੇ ਸ਼ੁੱਕਰਵਾਰ ਦੀ ...

ਪੂਰੀ ਖ਼ਬਰ »

ਚੋਰਾਂ ਵਲੋਂ ਘਰ 'ਚ ਚੋਰੀ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮੋਤੀ ਨਗਰ ਦੇ ਇਲਾਕੇ ਐਚ.ਆਈ.ਜੀ. 'ਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਪੰਚਕੂਲਾ ਦੇ ਰਹਿਣ ਵਾਲੇ ਮਨਜੀਤ ਸਿੰਘ ਖੁਰਾਣਾ ਦੀ ਸ਼ਿਕਾਇਤ ...

ਪੂਰੀ ਖ਼ਬਰ »

ਸੀਸੂ ਦੇ ਵਫ਼ਦ ਨੇ ਹੈਨਓਵਰ ਪ੍ਰਦਰਸ਼ਨੀ 'ਚ ਸ਼ਾਮਿਲ ਹੋ ਕੇ ਅਤਿ ਆਧੁਨਿਕ ਤਕਨੀਕਾਂ ਵਾਲੇ ਉਤਪਾਦ ਦੇਖੇ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਦਾ 35 ਮੈਂਬਰੀ ਉੱਚ ਪੱਧਰੀ ਵਫ਼ਦ ਈਮੋ ਪ੍ਰਦਰਸ਼ਨੀ 2019 ਹੈਨਓਵਰ ਜਰਮਨੀ ਵਿਖੇ ਹਿੱਸਾ ਲੈਣ ਲਈ ਰਵਾਨਾ ਹੋਇਆ ਹੈ, ਜਿਸ ਦਾ ਜਿੱਥੇ ਪ੍ਰਬੰਧਕਾਂ ਵਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »

ਸਮਾਰਟ ਸਿਟੀ ਯੋਜਨਾ ਤਹਿਤ ਕੁੱਤਿਆਂ ਦੇ ਨਸਬੰਦੀ ਆਪ੍ਰੇਸ਼ਨ ਲਈ ਦੋ ਨਵੇਂ ਆਪ੍ਰੇਸ਼ਨ ਥੀਏਟਰ ਬਣਾਏ ਜਾਣਗੇ

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਅਬਾਦੀ ਨੂੰ ਠੱਲ੍ਹ ਪਾਉਣ ਲਈ ਸਮਾਰਟ ਸਿਟੀ ਯੋਜਨਾ ਤਹਿਤ ਦੋ ਨਵੇਂ ਆਪਰੇਸ਼ਨ ਥੀਏਟਰ ਬਣਾਏ ਜਾਣ ਦਾ ਪ੍ਰਸਤਾਵ ਹੈ | ਬੀ. ਐਾਡ ਆਰ. ਸਾਖਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਿਟੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜਥੇ: ਨਿਮਾਣਾ 'ਭਾਈ ਘਨੱਈਆ ਜੀ ਸਟੇਟ ਐਵਾਰਡ' ਨਾਲ ਸਨਮਾਨਿਤ

ਲੁਧਿਆਣਾ, 20 ਸਤੰਬਰ (ਕਵਿਤਾ ਖੁੱਲਰ)-ਇਨਸਾਨੀਅਤ ਕਦਰਾਂ-ਕੀਮਤਾਂ 'ਤੇ ਪਹਿਰਾ ਦੇਣਾ, ਆਪਣੀ ਉਸਾਰੂ ਸੋਚ ਨੂੰ ਸਮਾਜ ਭਲਾਈ ਕਾਰਜਾਂ ਵਿਚ ਲਗਾਉਣਾ ਹੀ ਮਨੁੱਖਤਾ ਦੀ ਸੱਚੀ ਸੇਵਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ...

ਪੂਰੀ ਖ਼ਬਰ »

ਐਮ.ਐਸ.ਐਮ.ਈ. ਵਿਕਾਸ ਕੇਂਦਰ ਵਿਖੇ ਇਨਕੁਬੇਸ਼ਨ ਯੋਜਨਾਵਾਂ ਸਬੰਧੀ ਵਿਸ਼ੇਸ਼ ਸੈਮੀਨਾਰ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)- ਸੂਖਮ, ਲਘੂ ਤੇ ਮੱਧਮ (ਐਮ.ਐਸ.ਐਮ.ਈ.) ਵਿਕਾਸ ਕੇਂਦਰ ਵਿਖੇ ਇਨਕੁਬੇਸ਼ਨ ਯੋਜਨਾਵਾਂ ਸਬੰਧੀ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਪੰਜਾਬ ਤੇ ਚੰਡੀਗੜ੍ਹ ਤੋਂ ਵੱਖ-ਵੱਖ ਇੰਜੀਨੀਅਰਾਂ, ਸਨਅਤਕਾਰਾਂ ਤੇ ਕਾਰੋਬਾਰੀਆਂ ਨੇ ...

ਪੂਰੀ ਖ਼ਬਰ »

ਇੰਡੀਅਨ ਪਬਲਿਕ ਸਕੂਲ ਲੁਹਾਰਾ ਦੇ ਵਿਦਿਆਰਥੀ ਜੂਡੋ 'ਚ ਰਾਜ ਪੱਧਰ 'ਤੇ ਚੁਣੇ ਗਏ

ਡਾਬਾ/ਲੁਹਾਰਾ, 20 ਸਤੰਬਰ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸੀਨੀਅਰ ਸਕੂਲ ਲੁਹਾਰਾ ਦੇ ਵਿਦਿਆਰਥੀਆਂ ਨੇ ਅੰਡਰ-14 ਅਤੇ ਅੰਡਰ-17 ਦੇ ਮੁੰਡਿਆਂ ਦੀਆਂ ਟੀਮਾਂ ਨੇ ਪੰਜਾਬ ਸਕੂਲ ਗੇਮਸ ਵਲੋਂ ਕਰਵਾਏ ਗਏ ਜੂਡੋ ਦੇ ਮੁਕਾਬਲਿਆ 'ਚੋਂ 4 ਚਾਂਦੀ ਅਤੇ 2 ਕਾਂਸੀ ਦੇ ਤਗਮੇ ...

ਪੂਰੀ ਖ਼ਬਰ »

ਲੇਜਰ ਨਾਲ ਬਵਾਸੀਰ ਦਾ ਇਲਾਜ ਹੋਇਆ ਸੰਭਵ- ਡਾ. ਪਿ੍ਥੀਪਾਲ ਸਿੰਘ

ਲੁਧਿਆਣਾ, 20 ਸਤੰਬਰ (ਭੁਪਿੰਦਰ ਸਿੰਘ ਬਸਰਾ)- ਪੰਜਾਬ 'ਚ ਪਹਿਲੀ ਵਾਰ ਲੇਜਰ ਨਾਲ ਬਵਾਸੀਰ ਦਾ ਇਲਾਜ ਸੰਭਵ ਹੋ ਗਿਆ ਹੈ ਅਤੇ ਇਸ ਨਵੀਂ ਟੈਕਨਾਲੋਜੀ ਨਾਲ ਬਵਾਸੀਰ ਰੋਗ ਨਾਲ ਪੀੜਤ ਮਰੀਜ਼ ਦੀ ਸਰਜਰੀ ਕੇਵਲ 15 ਤੋਂ 20 ਮਿੰਟ ਵਿਚ ਹੋ ਜਾਂਦੀ ਹੈ ਅਤੇ 4 ਤੋਂ 5 ਘੰਟੇ ਬਾਅਦ ਮਰੀਜ਼ ...

ਪੂਰੀ ਖ਼ਬਰ »

ਕੌਾਸਲਰ ਆਸ਼ੂ ਨੇ ਇੰਡੋਰ ਸਟੇਡੀਅਮ ਦਾ ਨਾਂਅ 'ਸ਼ਹੀਦ ਭਗਤ ਸਿੰਘ' ਦੇ ਨਾਂਅ 'ਤੇ ਰੱਖਣ ਦੀ ਕੀਤੀ ਅਪੀਲ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਸਥਾਨਕ ਪੱਖੋਵਾਲ ਸੜਕ 'ਤੇ ਸਥਿਤ ਇੰਡੋਰ ਸਟੇਡੀਅਮ ਦਾ ਨਾਂਅ 'ਸ਼ਹੀਦ ਭਗਤ ਸਿੰਘ ਇੰਡੋਰ ਸਟੇਡੀਅਮ' ਰੱਖਣ ਲਈ ਵਾਰਡ ਨੰਬਰ 67 ਦੀ ਕੌਾਸਲਰ ਮਮਤਾ ਆਸ਼ੂ ਨੇ ਨਗਰ ਨਿਗਮ ਲੁਧਿਆਣਾ ਦੀ ਕਮਿਸ਼ਨਰ ਸ੍ਰੀਮਤੀ ਕੰਵਲਪ੍ਰੀਤ ਕੌਰ ਬਰਾੜ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇਸ਼ ਦੀ ਆਜ਼ਾਦੀ ਸੰਘਰਸ਼ ਵਿਚ ਮਹਾਨ ਯੋਗਦਾਨ ਪਾਉਣ ਵਾਲੇ ਸ਼ਹੀਦ ਭਗਤ ਸਿੰਘ ਨੂੰ ਇਹ ਸੱਚੀ ਸ਼ਰਧਾਂਜਲੀ ਹੋਵੇਗੀ | ਦੱਸਣਯੋਗ ਹੈ ਕਿ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ 28 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ | ਸ੍ਰੀਮਤੀ ਆਸ਼ੂ ਨੇ ਕਿਹਾ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਅਤੇ ਪੰਜਾਬੀ ਸਾਹਿਤ ਅਕਾਦਮੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਤੋਂ ਪਤਾ ਲੱਗਾ ਹੈ ਕਿ ਜਦੋਂ ਇਸ ਸਟੇਡੀਅਮ ਦੀ ਯੋਜਨਾ ਬਣੀ ਸੀ, ਤਾਂ ਇਸ ਸਟੇਡੀਅਮ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਬਾਰੇ ਫ਼ੈਸਲਾ ਕੀਤਾ ਗਿਆ ਸੀ | ਸ੍ਰੀਮਤੀ ਆਸ਼ੂ ਨੇ ਮੰਗ ਕੀਤੀ ਕਿ ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਦਾ ਬੁੱਤ ਵੀ ਸਟੇਡੀਅਮ ਦੇ ਅੰਦਰ ਸਥਾਪਤ ਕੀਤਾ ਜਾਵੇ | ਉਨ੍ਹਾਂ ਖੇਡ ਵਿਭਾਗ ਤੋਂ ਵੀ ਮੰਗ ਕੀਤੀ ਕਿ ਇੰਡੋਰ ਖੇਡਾਂ ਨਾਲ ਸਬੰਧਿਤ ਕੋਚਾਂ ਦੀ ਤਾਇਨਾਤੀ ਇਸ ਸਟੇਡੀਅਮ ਵਿਚ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦਾ ਵੱਧ ਤੋਂ ਵੱਧ ਖਿਡਾਰੀ ਲਾਹਾ ਲੈ ਸਕਣ |


ਖ਼ਬਰ ਸ਼ੇਅਰ ਕਰੋ

ਨਵੇਂ ਪਲੇਅ ਬਾਏ ਸਪਰਿੰਗ ਬਲੋਸਮ ਸਕੂਲ ਦੀ ਸ਼ੁਰੂਆਤ

ਲੁਧਿਆਣਾ, 20 ਸਤੰਬਰ (ਬੀ.ਐਸ.ਬਰਾੜ)-ਸਥਾਨਕ ਸਰਾਭਾ ਨਗਰ ਸਥਿਤ ਪਲੇ ਬਾਏ ਸਪਰਿੰਗ ਬਲੋਸਮ ਸਕੂਲ ਦੀ ਸ਼ੁਰੂਆਤ ਹੋਈ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਕੀਰਤ ਸੰਧੂ ਚੀਮਾ ਨੇ ਦੱਸਿਆ ਕਿ ਸਪਰਿੰਗ ਡੇਲ ਸੀਨੀਅਰ ਸਕੂਲ ਅੰਮਿ੍ਤਸਰ ਜੋ 1971 'ਚ ਉਨ੍ਹਾਂ ਦੇ ਦਾਦਾ-ਦਾਦੀ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਨੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਲੁਧਿਆਣਾ, 20 ਸਤੰਬਰ (ਬੀ.ਐਸ.ਬਰਾੜ)-ਪਿਛਲੇ ਦਿਨੀਂ ਜਲੰਧਰ ਵਿਖੇ ਖੇਤਰੀ ਪੱਧਰ ਦੇ ਵਿਦਿਅਕ ਅਤੇ ਸਾਹਿਤਕ ਮੁਕਾਬਲੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ, ਜਿਸ ਵਿਚ ਦਸਮੇਸ਼ ਸੀ: ਸੈ:ਸਕੂਲ ਦਸਮੇਸ਼ ਨਗਰ ਦੀ ਸੱਭਿਆਚਾਰ ਆਦਿ ਗਤੀਵਿਧੀਆਂ ਵਿਚ ਸਕੂਲ ਨੇ ਸਫਲਤਾ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਅਤੇ ਭੰਡਾਰਾ 22 ਤੋਂ 24 ਤੱਕ ਲੱਗੇਗਾ-ਬਾਬਾ ਬੂਰੇ ਲਾਲ

ਭਾਮੀਆਂ ਕਲਾਂ, 20 ਸਤੰਬਰ (ਜਤਿੰਦਰ ਭੰਬੀ)-ਬਾਬਾ ਹਸਨ ਸ਼ਾਹ ਵਲੀ ਅਤੇ ਬਾਬਾ ਰਹਿਮਤ ਸ਼ਾਹ ਵਲੀ ਦਾ 40ਵਾਂ ਸਾਲਾਨਾ ਜੋੜ ਮੇਲਾ ਅਤੇ ਭੰਡਾਰਾ 22 ਤੋਂ 24 ਸਤੰਬਰ ਤੱਕ ਜੀਵਨ ਸਿੰਘ ਨਗਰ ਸਾਹਮਣੇ ਅਮਨ ਧਰਮ ਕੰਡਾ, ਤਾਜਪੁਰ ਰੋਡ ਵਿਖੇ ਲੱਗੇਗਾ | ਗੱਦੀਨਸ਼ੀਨ ਬਾਬਾ ਬੂਰੇ ਲਾਲ ਜੀ ...

ਪੂਰੀ ਖ਼ਬਰ »

ਸਾਈਕਲ ਸਨਅਤ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਐਕਮਾ, ਯੂ.ਸੀ.ਪੀ.ਐਮ.ਏ. ਤੇ ਫ਼ਿਕੋ ਦੇ ਅਹੁਦੇਦਾਰਾਂ ਵਲੋਂ ਮੀਟਿੰਗ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਸਾਈਕਲ ਸਨਅਤ ਦੀਆਂ ਮੁਸ਼ਕਿਲਾਂ ਦੀ ਜਾਣਕਾਰੀ ਲੈਣ ਤੇ ਉਨ੍ਹਾਂ ਨੂੰ ਸਰਕਾਰ ਤੱਕ ਪੱੁਜਦਾ ਕਰਕੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਅੱਜ ਐਮ.ਐਸ.ਐਮ.ਈ. ਵਿਕਾਸ ਕੇਂਦਰ ਲੁਧਿਆਣਾ ਵਿਖੇ ਸਾਈਕਲ ਸਨਅਤ ਨਾਲ ਸਬੰਧਿਤ ਜਥੇਬੰਦੀ ਦੀ ਇਕ ਅਹਿਮ ...

ਪੂਰੀ ਖ਼ਬਰ »

ਕਿਸਾਨ ਮੇਲੇ 'ਚ ਹਰੀਪੁਰ ਪਿੰਡ ਨੂੰ ਦਿੱਤਾ ਜਾਵੇਗਾ ਸਰਵੋਤਮ ਛੱਪੜ ਐਵਾਰਡ

ਲੁਧਿਆਣਾ, 20 ਸਤੰਬਰ (ਬੀ.ਐਸ.ਬਰਾੜ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੈਂਪਸ 'ਚ ਚੱਲਣ ਵਾਲੇ ਕਿਸਾਨ ਮੇਲੇ ਦੌਰਾਨ ਇਸ ਵਾਰ ਭਾਈ ਬਾਬੂ ਸਿੰਘ ਬਰਾੜ 'ਸਰਵੋਤਮ ਛੱਪੜ ਐਵਾਰਡ' ਦੀ ਸ਼ੁਰੂਆਤ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ...

ਪੂਰੀ ਖ਼ਬਰ »

ਡੀ.ਈ.ਓ. ਵਲੋਂ ਸਾਈਾ ਸਕੂਲ ਦੇ ਵਿਦਿਆਰਥੀ ਸਨਮਾਨਿਤ

ਡਾਬਾ/ਲੁਹਾਰਾ, 20 ਸਤੰਬਰ (ਕੁਲਵੰਤ ਸਿੰਘ ਸੱਪਲ)-ਬੀਤੇ ਦਿਨੀਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ 'ਚ ਹੋਰਨਾਂ ਵਿਦਿਆਰਥੀਆਂ ਨੂੰ ਪਛਾੜਦੇ ਹੋਏ ਸਾਈਾ ਪਬਲਿਕ ਸਕੂਲ ਬਰੋਟਾ ਰੋਡ ਸ਼ਿਮਲਾਪੁਰੀ ਦੇ ਹੋਣਹਾਰ ਵਿਦਿਆਰਥੀਆਂ ਅਮਨਦੀਪ ਸਿੰਘ ਅਤੇ ਡਿਪਟੀ ...

ਪੂਰੀ ਖ਼ਬਰ »

ਰੱੁਖਾਂ ਦੀ ਸੰਭਾਲ ਵੱਲ ਵੀ ਉਚੇਚਾ ਧਿਆਨ ਦਿੱਤਾ ਜਾਵੇ-ਐਚ.ਪੀ. ਸਿੰਘ ਬਿੱਟੂ

ਲੁਧਿਆਣਾ, 20 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਹਰਿੰਦਰਪਾਲ ਸਿੰਘ ਬਿੱਟੂ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਸਾਡੇ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਸ਼ਹਿਰ ਨੂੰ ਹਰਾ ਭਰਾ ਅਤੇ ਸਾਫ਼ ਸਵੱਛ ਰੱਖਣ ਲਈ ਪ੍ਰਸ਼ਾਸਨ ਨੂੰ ਆਪਣਾ ...

ਪੂਰੀ ਖ਼ਬਰ »

ਗੁ: ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਮ ਸਿਮਰਨ ਅਭਿਆਸ ਸਮਾਗਮ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਮਾਗਮ ਦੌਰਾਨ ਭਾਈ ਗੁਰਪ੍ਰੀਤ ...

ਪੂਰੀ ਖ਼ਬਰ »

ਐਲੀਵੇਟਡ ਸੜਕ ਦੇ ਨਿਰਮਾਣ ਕਾਰਨ ਆਰ.ਕੇ. ਰੋਡ ਨੂੰ 22 ਸਤੰਬਰ ਤੋਂ ਬੰਦ ਕਰਨ ਦਾ ਫ਼ੈਸਲਾ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਲੁਧਿਆਣਾ ਦੀ ਫਿਰੋਜ਼ਪੁਰ ਸੜਕ 'ਤੇ ਸਥਿਤ ਪੁਰਾਣੀ ਚੂੰਗੀ ਤੋਂ ਸਮਰਾਲਾ ਚੌਾਕ ਤੱਕ ਬਣਨ ਵਾਲੇ ਐਲੀਵੇਟਡ ਸੜਕ ਦੇ ਨਿਰਮਾਣ ਦਾ ਕਾਰਜ ਚੱਲ ਰਿਹਾ ਹੈ, ਜਿਸ ਦੇ ਤਹਿਤ 22 ਸਤੰਬਰ ਤੋਂ ਚੀਮਾ ਚੌਾਕ ਦੇ ਨਾਲ ਆਰ.ਕੇ. ਰੋਡ 'ਤੇ ਟ੍ਰੈਫ਼ਿਕ ...

ਪੂਰੀ ਖ਼ਬਰ »

ਦਰਸ਼ਨ ਅਕੈਡਮੀ ਵਿਖੇ ਪਹਿਲੀ ਤੋਂ 5ਵੀਂ ਜਮਾਤ ਤੱਕ ਸ਼ਾਮ ਦੀਆਂ ਮੁਫ਼ਤ ਕਲਾਸਾਂ ਸ਼ੁਰੂ

ਭਾਮੀਆਂ ਕਲਾਂ, 20 ਸਤੰਬਰ (ਜਤਿੰਦਰ ਭੰਬੀ)-ਦਰਸ਼ਨ ਅਕੈਡਮੀ ਭਾਮੀਆਂ ਵਿਖੇ ਦਰਸ਼ਨ ਸਿੱਖਿਆ ਫਾਉਂਡੇਸ਼ਨ ਅਕੈਡਮੀ ਦਾ ਸਾਲਾਨਾ ਸਮਾਰੋਹ ਤੇ ਸਿੱਖਿਆ ਅਭਿਆਨ ਦੇ ਤਹਿਤ ਅਨਪੜ੍ਹ ਬੱਚਿਆਂ ਦੀਆਂ ਸ਼ਾਮ ਸਮੇਂ ਦੀਆਂ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ...

ਪੂਰੀ ਖ਼ਬਰ »

'ਮਾਮਲਾ ਇਕ ਕਰੋੜ ਰਾਜ਼ੀਨਾਮਾ ਫ਼ੀਸ ਨਾ ਵਸੂਲਣ ਦਾ'

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਡੀ ਅਧੀਨ ਪੈਂਦੇ ਸ਼ਹੀਦ ਭਗਤ ਸਿੰਘ ਨਗਰ ਰੋਡ 'ਤੇ ਬਣੇ ਔਰ ਜਿੰਮ ਵਾਲੀ ਇਮਾਰਤ ਵੱਲ ਬਕਾਇਆ ਕਰੀਬ ਇਕ ਕਰੋੜ ਰਾਜ਼ੀਨਾਮਾ ਫ਼ੀਸ, ਭੂਵਰ ਤੋਂ ਤਬਦੀਲੀ ਫ਼ੀਸ ਇਕ ਸਾਲ ਪਹਿਲਾਂ ਨੋਟਿਸ ਭੇਜਣ ਦੇ ਬਾਵਜੂਦ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਬਣਨਗੇ ਨੀਲੇ ਕਾਰਡ ਧਾਰਕਾਂ ਦੇ

ਲੁਧਿਆਣਾ, 20 ਸਤੰਬਰ (ਜੁਗਿੰਦਰ ਸਿੰਘ ਅਰੋੜਾ)- ਖ਼ੁਰਾਕ ਸਪਲਾਈ ਵਿਭਾਗ ਵਲੋਂ ਨੀਲੇ ਕਾਰਡਾਂ ਦੀ ਥਾਂ 'ਤੇ ਹੁਣ ਸਮਾਰਟ ਰਾਸ਼ਨ ਕਾਰਡ ਬਣਾਏ ਜਾਣ ਦੀ ਯੋਜਨਾ ਹੈ ਅਤੇ ਇਸ ਸਬੰਧੀ ਬੜੀ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ | ਸਰਕਾਰ ਵਲੋਂ ਨੀਲੇ ਕਾਰਡ ਧਾਰਕਾਂ ਦਾ ਸਾਰਾ ਡਾਟਾ ...

ਪੂਰੀ ਖ਼ਬਰ »

ਪਾਹਵਾ ਹਸਪਤਾਲ ਹੰਬੜਾਂ ਵਿਖੇ ਕੈਂਪ ਲਗਾਇਆ

ਹੰਬੜਾਂ, 20 ਸਤੰਬਰ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਵਿਖੇ ਸੀ.ਐੱਮ. ਸੀ. ਦੀ ਬ੍ਰਾਂਚ ਮਾਤਾ ਕੁਸ਼ੱਲਿਆ ਦੇਵੀ ਪਾਹਵਾ ਹਸਪਤਾਲ 'ਚ ਹੱਡੀਆਂ ਅਤੇ ਬਣਾਉਟੀ ਅੰਗ ਲਗਾਉਣ ਸਬੰਧੀ ਇਕ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਪੁੱਤਰ ਕੌਾਸਲਰ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਆਸ਼ਾ ਵਰਕਰਾਂ ਲਈ ਕਥਿਤ ਤੌਰ 'ਤੇ ਵਰਤੀ ਗਈ ਘਟੀਆ ਸ਼ਬਦਾਵਲੀ ਦੀ ਨਿਖੇਧੀ

ਲੁਧਿਆਣਾ, 20 ਸਤੰਬਰ (ਸਲੇਮਪੁਰੀ)- ਅੱਜ ਇਥੇ ਸਿਹਤ ਵਿਭਾਗ ਵਿਚ ਤੈਨਾਤ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਜ਼ ਦੀ ਜਥੇਬੰਦੀ ਆਲ ਇੰਡੀਆ ਆਸ਼ਾ ਵਰਕਰਜ ਅਤੇ ਆਸ਼ਾ ਫੈਸਿਲੀਟੇਟਰਜ਼ ਯੂਨੀਅਨ, ਪੰਜਾਬ (ਏਟਕ) ਸ਼ਾਖਾ ਲੁਧਿਆਣਾ ਦੀ ਇਕ ਮੀਟਿੰਗ ਜਥੇਬੰਦੀ ਦੀ ਸੂਬਾਈ ਆਗੂ ਜੀਤ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਮੁਖੀ ਪਵਨ ਗੁਪਤਾ ਵਲੋਂ ਪੰਜਾਬ ਇਕਾਈ ਦਾ ਗਠਨ

ਲੁਧਿਆਣਾ, 20 ਸਤੰਬਰ (ਕਵਿਤਾ ਖੁੱਲਰ)-ਸ਼ਿਵ ਸੈਨਾ ਹਿੰਦੁਸਤਾਨ ਵਲੋਂ ਪਿਛਲੇ ਕੁਝ ਸਮੇਂ ਤੋਂ ਪੰਜਾਬ ਸੂਬਾ ਇਕਾਈ ਨੂੰ ਭੰਗ ਕਰ ਦਿੱਤਾ ਗਿਆ ਸੀ | ਸਰਕਟ ਹਾਊਸ ਲੁਧਿਆਣਾ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਸੂਬਾ ਪੱਧਰੀ ਆਗੂਆਂ ਦੀ ਅਹਿਮ ...

ਪੂਰੀ ਖ਼ਬਰ »

ਲੇਖਕਾਂ ਤੇ ਕਲਾਕਾਰਾਂ ਨੇ ਮਨਾਇਆ ਦੇਵ ਥਰੀਕੇ ਦਾ 81ਵਾਂ ਜਨਮ ਦਿਨ

ਇਯਾਲੀ/ਥਰੀਕੇ, 20 ਸਤੰਬਰ (ਰਾਜ ਜੋਸ਼ੀ)-ਪੰਜਾਬੀ ਗੀਤਾਂ ਦੇ ਸਿਰਮੌਰ ਸਿਰਜਕ ਪਿੰਡ ਥਰੀਕੇ ਦੇ ਹਰਦੇਵ ਦਿਲਗੀਰ (ਦੇਵ ਥਰੀਕੇ) ਦਾ ਬੀਤੀ ਸ਼ਾਮ ਉਨ੍ਹਾਂ ਦੇ ਗ੍ਰਹਿ ਵਿਖੇ ਪੰਜਾਬੀ ਦੇ ਨਾਮਵਰ ਲੇਖਕਾਂ, ਗੀਤਕਾਰਾਂ ਅਤੇ ਗਾਇਕ ਕਲਾਕਾਰਾਂ ਨੇ ਕੇਕ ਕੱਟ ਕੇ 81ਵਾਂ ਜਨਮ ਦਿਨ ...

ਪੂਰੀ ਖ਼ਬਰ »

ਲੁਧਿਆਣਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 20 ਸਤੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਚੈੱਕ ਫ਼ੇਲ੍ਹ ਹੋਣ ਦੇ ਮਾਮਲੇ 'ਚ ਹਿੱਸੇਦਾਰ ਨੂੰ ਦੋ ਸਾਲ ਦੀ ਕੈਦ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਚੈੱਕ ਫ਼ੇਲ੍ਹ ਹੋਣ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਰਤਨ ਕੰਸਟਰਕਸ਼ਨ ਕੰਪਨੀ ਸ਼ਾਹਕੋਟ ਦੇ ਹਿੱਸੇਦਾਰ ਹਰਜਿੰਦਰ ਸਿੰਘ ਨੂੰ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਦੋਸ਼ੀ ਨੂੰ 15 ਲੱਖ ਰੁਪਏ ...

ਪੂਰੀ ਖ਼ਬਰ »

ਜ਼ੋਨਲ ਕਮਿਸ਼ਨਰ ਵਲੋਂ ਸੱਦੀ ਮੀਟਿੰਗ ਦੌਰਾਨ ਕੌਾਸਲਰਾਂ ਨੇ ਪ੍ਰਸ਼ਾਸਨ ਿਖ਼ਲਾਫ਼ ਕੱਢੀ ਭੜਾਸ

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਏ ਅਧੀਨ ਪੈਂਦੇ ਵਾਰਡਾਂ ਦੇ ਕੌਾਸਲਰਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਹੱਲ ਲਈ ਸੁਝਾਅ ਲੈਣ ਵਾਸਤੇ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਜ਼ੋਨਲ ਕਮਿਸ਼ਨਰ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾ ਰਿਹੈ ਰਾਣਾ ਕੁਕਿੰਗ ਸਕੂਲ-ਮੰਡੇਰ

ਜਲੰਧਰ, 20 ਸਤੰਬਰ (ਹਰਵਿੰਦਰ ਸਿੰਘ ਫੁੱਲ)-ਰਾਣਾ ਕੁਕਿੰਗ ਸਕੂਲ ਜਿਸ ਨੂੰ ਆਰ. ਸੀ. ਐਸ. ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ ਪਿਛਲੇ 35 ਸਾਲ ਤੋਂ ਕੁਕਿੰਗ ਦੇ ਖੇਤਰ 'ਚ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾ ਰਿਹਾ ਹੈ | ਰਾਣਾ ਕੁਕਿੰਗ ਸਕੂਲ ਦੇ ਨਿਰਦੇਸ਼ਕ ...

ਪੂਰੀ ਖ਼ਬਰ »

ਬਿਨਾਂ ਦਸਤਾਵੇਜ਼ਾਂ ਦੇ ਮੋਟਰਸਾਈਕਲ ਚਲਾਉਣ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਬਿਨਾਂ ਦਸਤਾਵੇਜ਼ਾਂ ਦੇ ਮੋਟਰਸਾਈਕਲ ਚਲਾਉਣ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਚੇਤਨ ਸ਼ਰਮਾ ਉਰਫ਼ ...

ਪੂਰੀ ਖ਼ਬਰ »

ਭਾਜਪਾ ਲੁਧਿਆਣਾ ਦੀ ਅਹਿਮ ਮੀਟਿੰਗ

ਲੁਧਿਆਣਾ, 20 ਸਤੰਬਰ (ਕਵਿਤਾ ਖੁੱਲਰ)- ਧਾਰਾ 370 ਤੇ 35 ਏ ਹਟਾਉਣ ਦੇ ਮੁੱਦੇ ਨੂੰ ਲੈ ਕੇ ਆਗਾਮੀ 27 ਸਤੰਬਰ ਨੂੰ ਇਕ ਗੋਸ਼ਟੀ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਦੇ ਸਬੰਧ 'ਚ ਪੰਜਾਬ ਭਾਜਪਾ ਦੇ ਪ੍ਰਦੇਸ਼ ਮਹਾਂਮੰਤਰੀ ਤੇ ਲੁਧਿਆਣਾ ਦੇ ਜ਼ੋਨਲ ਇੰਚਾਰਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX