ਤਾਜਾ ਖ਼ਬਰਾਂ


ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  9 minutes ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  39 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  55 minutes ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 1 hour ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਲੁਧਿਆਣਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ ਕਿਸਾਨ ਮੇਲੇ ਦਾ ਉਦਘਾਟਨ

ਲੁਧਿਆਣਾ, 20 ਸਤੰਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੈਂਪਸ 'ਚ ਦੋ ਦਿਨ ਚੱਲਣ ਵਾਲੇ ਕਿਸਾਨ ਮੇਲੇ ਦੀਆਂ ਤਿਆਰੀਆਂ ਲਗਪਗ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਦੀ ਅੱਜ ਸ਼ੁਰੂਆਤ ਹੋਵੇਗੀ | ਇਸ ਕਿਸਾਨ ਮੇਲੇ ਵਿਚ ਪੰਜਾਬ ਦੇ ਨਾਲ-ਨਾਲ ਗੁਆਂਢੀ ਸੂਬਿਆਂ ਦੇ ...

ਪੂਰੀ ਖ਼ਬਰ »

ਹੰਬੜਾਂ ਵਿਖੇ ਲੋਕ ਭਲਾਈ ਕੈਂਪ ਲਗਾਇਆ

ਹੰਬੜਾਂ, 20 ਸਤੰਬਰ (ਹਰਵਿੰਦਰ ਸਿੰਘ ਮੱਕੜ, ਜਗਦੀਸ਼ ਸਿੰਘ ਗਿੱਲ)-ਹੰਬੜਾਂ ਵਿਖੇ ਚੜ੍ਹਦੀ ਕਲਾ ਗੁਰਦੁਆਰਾ ਸਾਹਿਬ ਵਿਚ ਸਰਬਜੀਤ ਸਿੰਘ ਦੇਤਵਾਲ ਸੁਪਰਡੈਂਟ, ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਪੁੱਤਰ ਕੌਾਸਲਰ ਹਰਕਰਨ ਸਿੰਘ ਵੈਦ, ਡਾਇਰੈਕਟਰ ਮਨਜੀਤ ਸਿੰਘ ਹੰਬੜਾਂ, ...

ਪੂਰੀ ਖ਼ਬਰ »

ਦੋ ਦੁਕਾਨਾਂ ਦੇ ਸ਼ਟਰ ਤੋੜ ਕੇ ਲੱਖਾਂ ਦੀ ਨਕਦੀ ਚੋਰੀ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 3 ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾਗ਼ ਵਾਲੀ ਗਲੀ 'ਚ ਅੱਜ ਤੜਕੇ ਦੋ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰ ਲੱਖਾਂ ਰੁਪਏ ਦੀ ਨਕਦੀ ਅਤੇ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪਹਿਲੇ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾਉਣ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਪਿੰਡ ਫੁੱਲਾਂਵਾਲ ਵਿਚ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਪ੍ਰਭਾਵਿਤ ਲੜਕੀ ਦੀ ...

ਪੂਰੀ ਖ਼ਬਰ »

ਬਜ਼ੁਰਗ ਦੀ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਪਿੰਡ ਕਾਲਖ ਵਿਚ ਬਜ਼ੁਰਗ ਦੀ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਿਖ਼ਲਾਫ਼ ਕੇਸ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜ਼ਖ਼ਮੀ ਹੋਏ ਬਜ਼ੁਰਗ ਗੁਰਚਰਨ ਸਿੰਘ ਦੀ ਸ਼ਿਕਾਇਤ 'ਤੇ ਅਮਲ 'ਚ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦਾ ਸਰਗਨਾ ਪੁਲਿਸ ਵਲੋਂ ਗਿ੍ਫ਼ਤਾਰ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਵਾਹਨ ਚੋਰ ਗਰੋਹ ਦੇ ਇਕ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਚਾਰ ਮੋਟਰਸਾਈਕਲ ਅਤੇ ਇਕ ਐਕਟਿਵਾ ਸਕੂਟਰ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਨਸ਼ਾ ਤਸਕਰ ਗਿ੍ਫ਼ਤਾਰ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਗਾਂਜਾ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਤਨੀ ਦਾ ਕਤਲ ਕਰਨ ਉਪਰੰਤ ਪਤੀ ਨੇ ਲਾਸ਼ ਕਬਰਸਤਾਨ 'ਚ ਦਫ਼ਨਾਈ 

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਸੁਖਦੇਵ ਨਗਰ ਵਿਚ ਪਤਨੀ ਦਾ ਕਤਲ ਕਰਨ ਉਪਰੰਤ ਪਤੀ ਵਲੋਂ ਲਾਸ਼ ਕਬਰਸਤਾਨ ਵਿਚ ਦਫ਼ਨਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਪਤੀ ਿਖ਼ਲਾਫ਼ ਕਤਲ ਦਾ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਅਨੀਮੀਆ ਜਾਂਚ ਕੈਂਪ ਲਗਾਇਆ

ਫੁੱਲਾਂਵਾਲ, 20 ਸਤੰਬਰ (ਮਨਜੀਤ ਸਿੰਘ ਦੁੱਗਰੀ)- ਫੁੱਲਾਂਵਾਲ ਸਥਿਤ ਸਿਹਤ ਸਬ ਸੈਂਟਰ ਵਿਖੇ ਅੱਜ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਐਸ.ਐਮ.ਓ. ਪੱਖੋਵਾਲ ਡਾ. ਸੰਦੀਪ ਕੌਰ ਦੀ ਅਗਵਾਈ ਹੇਠ ਸਬ ਸੈਂਟਰ ਫੁੱਲਾਾਵਾਲ ਦੀ ਇੰਚਾਰਜ ਡਾ: ਕਮਲਜੀਤ ਕੌਰ ਵਲੋਂ ਸਮੂਹ ਸਟਾਫ਼ ਦੀ ...

ਪੂਰੀ ਖ਼ਬਰ »

ਰੈਸਟੋਰੈਂਟ ਤੇ ਢਾਬੇ ਰਾਤ 12 ਵਜੇ ਤੱਕ ਖੋਲ੍ਹਣ ਦੀ ਪੁਲਿਸ ਨੇ ਦਿੱਤੀ ਇਜਾਜ਼ਤ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਰੈਸਟੋਰੈਂਟ ਢਾਬਾ ਅਤੇ ਹੋਰ ਅਜਿਹੀਆਂ ਥਾਵਾਂ ਦੇ ਮਾਲਕਾਂ ਅਤੇ ਪ੍ਰਬੰਧਕਾਂ ਨੂੰ ਰਾਤ 12 ਵਜੇ ਤੱਕ ਆਪਣਾ ਕਾਰੋਬਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ | ਜਾਣਕਾਰੀ ਅਨੁਸਾਰ ਪਿਛਲੇ ਸ਼ੁੱਕਰਵਾਰ ਦੀ ...

ਪੂਰੀ ਖ਼ਬਰ »

ਚੋਰਾਂ ਵਲੋਂ ਘਰ 'ਚ ਚੋਰੀ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮੋਤੀ ਨਗਰ ਦੇ ਇਲਾਕੇ ਐਚ.ਆਈ.ਜੀ. 'ਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਪੰਚਕੂਲਾ ਦੇ ਰਹਿਣ ਵਾਲੇ ਮਨਜੀਤ ਸਿੰਘ ਖੁਰਾਣਾ ਦੀ ਸ਼ਿਕਾਇਤ ...

ਪੂਰੀ ਖ਼ਬਰ »

ਸੀਸੂ ਦੇ ਵਫ਼ਦ ਨੇ ਹੈਨਓਵਰ ਪ੍ਰਦਰਸ਼ਨੀ 'ਚ ਸ਼ਾਮਿਲ ਹੋ ਕੇ ਅਤਿ ਆਧੁਨਿਕ ਤਕਨੀਕਾਂ ਵਾਲੇ ਉਤਪਾਦ ਦੇਖੇ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਦਾ 35 ਮੈਂਬਰੀ ਉੱਚ ਪੱਧਰੀ ਵਫ਼ਦ ਈਮੋ ਪ੍ਰਦਰਸ਼ਨੀ 2019 ਹੈਨਓਵਰ ਜਰਮਨੀ ਵਿਖੇ ਹਿੱਸਾ ਲੈਣ ਲਈ ਰਵਾਨਾ ਹੋਇਆ ਹੈ, ਜਿਸ ਦਾ ਜਿੱਥੇ ਪ੍ਰਬੰਧਕਾਂ ਵਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »

ਸਮਾਰਟ ਸਿਟੀ ਯੋਜਨਾ ਤਹਿਤ ਕੁੱਤਿਆਂ ਦੇ ਨਸਬੰਦੀ ਆਪ੍ਰੇਸ਼ਨ ਲਈ ਦੋ ਨਵੇਂ ਆਪ੍ਰੇਸ਼ਨ ਥੀਏਟਰ ਬਣਾਏ ਜਾਣਗੇ

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਅਬਾਦੀ ਨੂੰ ਠੱਲ੍ਹ ਪਾਉਣ ਲਈ ਸਮਾਰਟ ਸਿਟੀ ਯੋਜਨਾ ਤਹਿਤ ਦੋ ਨਵੇਂ ਆਪਰੇਸ਼ਨ ਥੀਏਟਰ ਬਣਾਏ ਜਾਣ ਦਾ ਪ੍ਰਸਤਾਵ ਹੈ | ਬੀ. ਐਾਡ ਆਰ. ਸਾਖਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਿਟੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜਥੇ: ਨਿਮਾਣਾ 'ਭਾਈ ਘਨੱਈਆ ਜੀ ਸਟੇਟ ਐਵਾਰਡ' ਨਾਲ ਸਨਮਾਨਿਤ

ਲੁਧਿਆਣਾ, 20 ਸਤੰਬਰ (ਕਵਿਤਾ ਖੁੱਲਰ)-ਇਨਸਾਨੀਅਤ ਕਦਰਾਂ-ਕੀਮਤਾਂ 'ਤੇ ਪਹਿਰਾ ਦੇਣਾ, ਆਪਣੀ ਉਸਾਰੂ ਸੋਚ ਨੂੰ ਸਮਾਜ ਭਲਾਈ ਕਾਰਜਾਂ ਵਿਚ ਲਗਾਉਣਾ ਹੀ ਮਨੁੱਖਤਾ ਦੀ ਸੱਚੀ ਸੇਵਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ...

ਪੂਰੀ ਖ਼ਬਰ »

ਐਮ.ਐਸ.ਐਮ.ਈ. ਵਿਕਾਸ ਕੇਂਦਰ ਵਿਖੇ ਇਨਕੁਬੇਸ਼ਨ ਯੋਜਨਾਵਾਂ ਸਬੰਧੀ ਵਿਸ਼ੇਸ਼ ਸੈਮੀਨਾਰ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)- ਸੂਖਮ, ਲਘੂ ਤੇ ਮੱਧਮ (ਐਮ.ਐਸ.ਐਮ.ਈ.) ਵਿਕਾਸ ਕੇਂਦਰ ਵਿਖੇ ਇਨਕੁਬੇਸ਼ਨ ਯੋਜਨਾਵਾਂ ਸਬੰਧੀ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਪੰਜਾਬ ਤੇ ਚੰਡੀਗੜ੍ਹ ਤੋਂ ਵੱਖ-ਵੱਖ ਇੰਜੀਨੀਅਰਾਂ, ਸਨਅਤਕਾਰਾਂ ਤੇ ਕਾਰੋਬਾਰੀਆਂ ਨੇ ...

ਪੂਰੀ ਖ਼ਬਰ »

ਇੰਡੀਅਨ ਪਬਲਿਕ ਸਕੂਲ ਲੁਹਾਰਾ ਦੇ ਵਿਦਿਆਰਥੀ ਜੂਡੋ 'ਚ ਰਾਜ ਪੱਧਰ 'ਤੇ ਚੁਣੇ ਗਏ

ਡਾਬਾ/ਲੁਹਾਰਾ, 20 ਸਤੰਬਰ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸੀਨੀਅਰ ਸਕੂਲ ਲੁਹਾਰਾ ਦੇ ਵਿਦਿਆਰਥੀਆਂ ਨੇ ਅੰਡਰ-14 ਅਤੇ ਅੰਡਰ-17 ਦੇ ਮੁੰਡਿਆਂ ਦੀਆਂ ਟੀਮਾਂ ਨੇ ਪੰਜਾਬ ਸਕੂਲ ਗੇਮਸ ਵਲੋਂ ਕਰਵਾਏ ਗਏ ਜੂਡੋ ਦੇ ਮੁਕਾਬਲਿਆ 'ਚੋਂ 4 ਚਾਂਦੀ ਅਤੇ 2 ਕਾਂਸੀ ਦੇ ਤਗਮੇ ...

ਪੂਰੀ ਖ਼ਬਰ »

ਲੇਜਰ ਨਾਲ ਬਵਾਸੀਰ ਦਾ ਇਲਾਜ ਹੋਇਆ ਸੰਭਵ- ਡਾ. ਪਿ੍ਥੀਪਾਲ ਸਿੰਘ

ਲੁਧਿਆਣਾ, 20 ਸਤੰਬਰ (ਭੁਪਿੰਦਰ ਸਿੰਘ ਬਸਰਾ)- ਪੰਜਾਬ 'ਚ ਪਹਿਲੀ ਵਾਰ ਲੇਜਰ ਨਾਲ ਬਵਾਸੀਰ ਦਾ ਇਲਾਜ ਸੰਭਵ ਹੋ ਗਿਆ ਹੈ ਅਤੇ ਇਸ ਨਵੀਂ ਟੈਕਨਾਲੋਜੀ ਨਾਲ ਬਵਾਸੀਰ ਰੋਗ ਨਾਲ ਪੀੜਤ ਮਰੀਜ਼ ਦੀ ਸਰਜਰੀ ਕੇਵਲ 15 ਤੋਂ 20 ਮਿੰਟ ਵਿਚ ਹੋ ਜਾਂਦੀ ਹੈ ਅਤੇ 4 ਤੋਂ 5 ਘੰਟੇ ਬਾਅਦ ਮਰੀਜ਼ ...

ਪੂਰੀ ਖ਼ਬਰ »

ਕੌਾਸਲਰ ਆਸ਼ੂ ਨੇ ਇੰਡੋਰ ਸਟੇਡੀਅਮ ਦਾ ਨਾਂਅ 'ਸ਼ਹੀਦ ਭਗਤ ਸਿੰਘ' ਦੇ ਨਾਂਅ 'ਤੇ ਰੱਖਣ ਦੀ ਕੀਤੀ ਅਪੀਲ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਸਥਾਨਕ ਪੱਖੋਵਾਲ ਸੜਕ 'ਤੇ ਸਥਿਤ ਇੰਡੋਰ ਸਟੇਡੀਅਮ ਦਾ ਨਾਂਅ 'ਸ਼ਹੀਦ ਭਗਤ ਸਿੰਘ ਇੰਡੋਰ ਸਟੇਡੀਅਮ' ਰੱਖਣ ਲਈ ਵਾਰਡ ਨੰਬਰ 67 ਦੀ ਕੌਾਸਲਰ ਮਮਤਾ ਆਸ਼ੂ ਨੇ ਨਗਰ ਨਿਗਮ ਲੁਧਿਆਣਾ ਦੀ ਕਮਿਸ਼ਨਰ ਸ੍ਰੀਮਤੀ ਕੰਵਲਪ੍ਰੀਤ ਕੌਰ ਬਰਾੜ ਨੂੰ ...

ਪੂਰੀ ਖ਼ਬਰ »

ਨਵੇਂ ਪਲੇਅ ਬਾਏ ਸਪਰਿੰਗ ਬਲੋਸਮ ਸਕੂਲ ਦੀ ਸ਼ੁਰੂਆਤ

ਲੁਧਿਆਣਾ, 20 ਸਤੰਬਰ (ਬੀ.ਐਸ.ਬਰਾੜ)-ਸਥਾਨਕ ਸਰਾਭਾ ਨਗਰ ਸਥਿਤ ਪਲੇ ਬਾਏ ਸਪਰਿੰਗ ਬਲੋਸਮ ਸਕੂਲ ਦੀ ਸ਼ੁਰੂਆਤ ਹੋਈ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਕੀਰਤ ਸੰਧੂ ਚੀਮਾ ਨੇ ਦੱਸਿਆ ਕਿ ਸਪਰਿੰਗ ਡੇਲ ਸੀਨੀਅਰ ਸਕੂਲ ਅੰਮਿ੍ਤਸਰ ਜੋ 1971 'ਚ ਉਨ੍ਹਾਂ ਦੇ ਦਾਦਾ-ਦਾਦੀ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਨੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਲੁਧਿਆਣਾ, 20 ਸਤੰਬਰ (ਬੀ.ਐਸ.ਬਰਾੜ)-ਪਿਛਲੇ ਦਿਨੀਂ ਜਲੰਧਰ ਵਿਖੇ ਖੇਤਰੀ ਪੱਧਰ ਦੇ ਵਿਦਿਅਕ ਅਤੇ ਸਾਹਿਤਕ ਮੁਕਾਬਲੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ, ਜਿਸ ਵਿਚ ਦਸਮੇਸ਼ ਸੀ: ਸੈ:ਸਕੂਲ ਦਸਮੇਸ਼ ਨਗਰ ਦੀ ਸੱਭਿਆਚਾਰ ਆਦਿ ਗਤੀਵਿਧੀਆਂ ਵਿਚ ਸਕੂਲ ਨੇ ਸਫਲਤਾ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਅਤੇ ਭੰਡਾਰਾ 22 ਤੋਂ 24 ਤੱਕ ਲੱਗੇਗਾ-ਬਾਬਾ ਬੂਰੇ ਲਾਲ

ਭਾਮੀਆਂ ਕਲਾਂ, 20 ਸਤੰਬਰ (ਜਤਿੰਦਰ ਭੰਬੀ)-ਬਾਬਾ ਹਸਨ ਸ਼ਾਹ ਵਲੀ ਅਤੇ ਬਾਬਾ ਰਹਿਮਤ ਸ਼ਾਹ ਵਲੀ ਦਾ 40ਵਾਂ ਸਾਲਾਨਾ ਜੋੜ ਮੇਲਾ ਅਤੇ ਭੰਡਾਰਾ 22 ਤੋਂ 24 ਸਤੰਬਰ ਤੱਕ ਜੀਵਨ ਸਿੰਘ ਨਗਰ ਸਾਹਮਣੇ ਅਮਨ ਧਰਮ ਕੰਡਾ, ਤਾਜਪੁਰ ਰੋਡ ਵਿਖੇ ਲੱਗੇਗਾ | ਗੱਦੀਨਸ਼ੀਨ ਬਾਬਾ ਬੂਰੇ ਲਾਲ ਜੀ ...

ਪੂਰੀ ਖ਼ਬਰ »

ਸਾਈਕਲ ਸਨਅਤ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਐਕਮਾ, ਯੂ.ਸੀ.ਪੀ.ਐਮ.ਏ. ਤੇ ਫ਼ਿਕੋ ਦੇ ਅਹੁਦੇਦਾਰਾਂ ਵਲੋਂ ਮੀਟਿੰਗ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਸਾਈਕਲ ਸਨਅਤ ਦੀਆਂ ਮੁਸ਼ਕਿਲਾਂ ਦੀ ਜਾਣਕਾਰੀ ਲੈਣ ਤੇ ਉਨ੍ਹਾਂ ਨੂੰ ਸਰਕਾਰ ਤੱਕ ਪੱੁਜਦਾ ਕਰਕੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਅੱਜ ਐਮ.ਐਸ.ਐਮ.ਈ. ਵਿਕਾਸ ਕੇਂਦਰ ਲੁਧਿਆਣਾ ਵਿਖੇ ਸਾਈਕਲ ਸਨਅਤ ਨਾਲ ਸਬੰਧਿਤ ਜਥੇਬੰਦੀ ਦੀ ਇਕ ਅਹਿਮ ...

ਪੂਰੀ ਖ਼ਬਰ »

ਕਿਸਾਨ ਮੇਲੇ 'ਚ ਹਰੀਪੁਰ ਪਿੰਡ ਨੂੰ ਦਿੱਤਾ ਜਾਵੇਗਾ ਸਰਵੋਤਮ ਛੱਪੜ ਐਵਾਰਡ

ਲੁਧਿਆਣਾ, 20 ਸਤੰਬਰ (ਬੀ.ਐਸ.ਬਰਾੜ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੈਂਪਸ 'ਚ ਚੱਲਣ ਵਾਲੇ ਕਿਸਾਨ ਮੇਲੇ ਦੌਰਾਨ ਇਸ ਵਾਰ ਭਾਈ ਬਾਬੂ ਸਿੰਘ ਬਰਾੜ 'ਸਰਵੋਤਮ ਛੱਪੜ ਐਵਾਰਡ' ਦੀ ਸ਼ੁਰੂਆਤ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ...

ਪੂਰੀ ਖ਼ਬਰ »

ਡੀ.ਈ.ਓ. ਵਲੋਂ ਸਾਈਾ ਸਕੂਲ ਦੇ ਵਿਦਿਆਰਥੀ ਸਨਮਾਨਿਤ

ਡਾਬਾ/ਲੁਹਾਰਾ, 20 ਸਤੰਬਰ (ਕੁਲਵੰਤ ਸਿੰਘ ਸੱਪਲ)-ਬੀਤੇ ਦਿਨੀਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ 'ਚ ਹੋਰਨਾਂ ਵਿਦਿਆਰਥੀਆਂ ਨੂੰ ਪਛਾੜਦੇ ਹੋਏ ਸਾਈਾ ਪਬਲਿਕ ਸਕੂਲ ਬਰੋਟਾ ਰੋਡ ਸ਼ਿਮਲਾਪੁਰੀ ਦੇ ਹੋਣਹਾਰ ਵਿਦਿਆਰਥੀਆਂ ਅਮਨਦੀਪ ਸਿੰਘ ਅਤੇ ਡਿਪਟੀ ...

ਪੂਰੀ ਖ਼ਬਰ »

ਰੱੁਖਾਂ ਦੀ ਸੰਭਾਲ ਵੱਲ ਵੀ ਉਚੇਚਾ ਧਿਆਨ ਦਿੱਤਾ ਜਾਵੇ-ਐਚ.ਪੀ. ਸਿੰਘ ਬਿੱਟੂ

ਲੁਧਿਆਣਾ, 20 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਹਰਿੰਦਰਪਾਲ ਸਿੰਘ ਬਿੱਟੂ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਸਾਡੇ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਸ਼ਹਿਰ ਨੂੰ ਹਰਾ ਭਰਾ ਅਤੇ ਸਾਫ਼ ਸਵੱਛ ਰੱਖਣ ਲਈ ਪ੍ਰਸ਼ਾਸਨ ਨੂੰ ਆਪਣਾ ...

ਪੂਰੀ ਖ਼ਬਰ »

ਗੁ: ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਮ ਸਿਮਰਨ ਅਭਿਆਸ ਸਮਾਗਮ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਮਾਗਮ ਦੌਰਾਨ ਭਾਈ ਗੁਰਪ੍ਰੀਤ ...

ਪੂਰੀ ਖ਼ਬਰ »

ਐਲੀਵੇਟਡ ਸੜਕ ਦੇ ਨਿਰਮਾਣ ਕਾਰਨ ਆਰ.ਕੇ. ਰੋਡ ਨੂੰ 22 ਸਤੰਬਰ ਤੋਂ ਬੰਦ ਕਰਨ ਦਾ ਫ਼ੈਸਲਾ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਲੁਧਿਆਣਾ ਦੀ ਫਿਰੋਜ਼ਪੁਰ ਸੜਕ 'ਤੇ ਸਥਿਤ ਪੁਰਾਣੀ ਚੂੰਗੀ ਤੋਂ ਸਮਰਾਲਾ ਚੌਾਕ ਤੱਕ ਬਣਨ ਵਾਲੇ ਐਲੀਵੇਟਡ ਸੜਕ ਦੇ ਨਿਰਮਾਣ ਦਾ ਕਾਰਜ ਚੱਲ ਰਿਹਾ ਹੈ, ਜਿਸ ਦੇ ਤਹਿਤ 22 ਸਤੰਬਰ ਤੋਂ ਚੀਮਾ ਚੌਾਕ ਦੇ ਨਾਲ ਆਰ.ਕੇ. ਰੋਡ 'ਤੇ ਟ੍ਰੈਫ਼ਿਕ ...

ਪੂਰੀ ਖ਼ਬਰ »

ਦਰਸ਼ਨ ਅਕੈਡਮੀ ਵਿਖੇ ਪਹਿਲੀ ਤੋਂ 5ਵੀਂ ਜਮਾਤ ਤੱਕ ਸ਼ਾਮ ਦੀਆਂ ਮੁਫ਼ਤ ਕਲਾਸਾਂ ਸ਼ੁਰੂ

ਭਾਮੀਆਂ ਕਲਾਂ, 20 ਸਤੰਬਰ (ਜਤਿੰਦਰ ਭੰਬੀ)-ਦਰਸ਼ਨ ਅਕੈਡਮੀ ਭਾਮੀਆਂ ਵਿਖੇ ਦਰਸ਼ਨ ਸਿੱਖਿਆ ਫਾਉਂਡੇਸ਼ਨ ਅਕੈਡਮੀ ਦਾ ਸਾਲਾਨਾ ਸਮਾਰੋਹ ਤੇ ਸਿੱਖਿਆ ਅਭਿਆਨ ਦੇ ਤਹਿਤ ਅਨਪੜ੍ਹ ਬੱਚਿਆਂ ਦੀਆਂ ਸ਼ਾਮ ਸਮੇਂ ਦੀਆਂ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ...

ਪੂਰੀ ਖ਼ਬਰ »

'ਮਾਮਲਾ ਇਕ ਕਰੋੜ ਰਾਜ਼ੀਨਾਮਾ ਫ਼ੀਸ ਨਾ ਵਸੂਲਣ ਦਾ'

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਡੀ ਅਧੀਨ ਪੈਂਦੇ ਸ਼ਹੀਦ ਭਗਤ ਸਿੰਘ ਨਗਰ ਰੋਡ 'ਤੇ ਬਣੇ ਔਰ ਜਿੰਮ ਵਾਲੀ ਇਮਾਰਤ ਵੱਲ ਬਕਾਇਆ ਕਰੀਬ ਇਕ ਕਰੋੜ ਰਾਜ਼ੀਨਾਮਾ ਫ਼ੀਸ, ਭੂਵਰ ਤੋਂ ਤਬਦੀਲੀ ਫ਼ੀਸ ਇਕ ਸਾਲ ਪਹਿਲਾਂ ਨੋਟਿਸ ਭੇਜਣ ਦੇ ਬਾਵਜੂਦ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਬਣਨਗੇ ਨੀਲੇ ਕਾਰਡ ਧਾਰਕਾਂ ਦੇ

ਲੁਧਿਆਣਾ, 20 ਸਤੰਬਰ (ਜੁਗਿੰਦਰ ਸਿੰਘ ਅਰੋੜਾ)- ਖ਼ੁਰਾਕ ਸਪਲਾਈ ਵਿਭਾਗ ਵਲੋਂ ਨੀਲੇ ਕਾਰਡਾਂ ਦੀ ਥਾਂ 'ਤੇ ਹੁਣ ਸਮਾਰਟ ਰਾਸ਼ਨ ਕਾਰਡ ਬਣਾਏ ਜਾਣ ਦੀ ਯੋਜਨਾ ਹੈ ਅਤੇ ਇਸ ਸਬੰਧੀ ਬੜੀ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ | ਸਰਕਾਰ ਵਲੋਂ ਨੀਲੇ ਕਾਰਡ ਧਾਰਕਾਂ ਦਾ ਸਾਰਾ ਡਾਟਾ ...

ਪੂਰੀ ਖ਼ਬਰ »

ਪਾਹਵਾ ਹਸਪਤਾਲ ਹੰਬੜਾਂ ਵਿਖੇ ਕੈਂਪ ਲਗਾਇਆ

ਹੰਬੜਾਂ, 20 ਸਤੰਬਰ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਵਿਖੇ ਸੀ.ਐੱਮ. ਸੀ. ਦੀ ਬ੍ਰਾਂਚ ਮਾਤਾ ਕੁਸ਼ੱਲਿਆ ਦੇਵੀ ਪਾਹਵਾ ਹਸਪਤਾਲ 'ਚ ਹੱਡੀਆਂ ਅਤੇ ਬਣਾਉਟੀ ਅੰਗ ਲਗਾਉਣ ਸਬੰਧੀ ਇਕ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਪੁੱਤਰ ਕੌਾਸਲਰ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਆਸ਼ਾ ਵਰਕਰਾਂ ਲਈ ਕਥਿਤ ਤੌਰ 'ਤੇ ਵਰਤੀ ਗਈ ਘਟੀਆ ਸ਼ਬਦਾਵਲੀ ਦੀ ਨਿਖੇਧੀ

ਲੁਧਿਆਣਾ, 20 ਸਤੰਬਰ (ਸਲੇਮਪੁਰੀ)- ਅੱਜ ਇਥੇ ਸਿਹਤ ਵਿਭਾਗ ਵਿਚ ਤੈਨਾਤ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਜ਼ ਦੀ ਜਥੇਬੰਦੀ ਆਲ ਇੰਡੀਆ ਆਸ਼ਾ ਵਰਕਰਜ ਅਤੇ ਆਸ਼ਾ ਫੈਸਿਲੀਟੇਟਰਜ਼ ਯੂਨੀਅਨ, ਪੰਜਾਬ (ਏਟਕ) ਸ਼ਾਖਾ ਲੁਧਿਆਣਾ ਦੀ ਇਕ ਮੀਟਿੰਗ ਜਥੇਬੰਦੀ ਦੀ ਸੂਬਾਈ ਆਗੂ ਜੀਤ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਮੁਖੀ ਪਵਨ ਗੁਪਤਾ ਵਲੋਂ ਪੰਜਾਬ ਇਕਾਈ ਦਾ ਗਠਨ

ਲੁਧਿਆਣਾ, 20 ਸਤੰਬਰ (ਕਵਿਤਾ ਖੁੱਲਰ)-ਸ਼ਿਵ ਸੈਨਾ ਹਿੰਦੁਸਤਾਨ ਵਲੋਂ ਪਿਛਲੇ ਕੁਝ ਸਮੇਂ ਤੋਂ ਪੰਜਾਬ ਸੂਬਾ ਇਕਾਈ ਨੂੰ ਭੰਗ ਕਰ ਦਿੱਤਾ ਗਿਆ ਸੀ | ਸਰਕਟ ਹਾਊਸ ਲੁਧਿਆਣਾ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਸੂਬਾ ਪੱਧਰੀ ਆਗੂਆਂ ਦੀ ਅਹਿਮ ...

ਪੂਰੀ ਖ਼ਬਰ »

ਲੇਖਕਾਂ ਤੇ ਕਲਾਕਾਰਾਂ ਨੇ ਮਨਾਇਆ ਦੇਵ ਥਰੀਕੇ ਦਾ 81ਵਾਂ ਜਨਮ ਦਿਨ

ਇਯਾਲੀ/ਥਰੀਕੇ, 20 ਸਤੰਬਰ (ਰਾਜ ਜੋਸ਼ੀ)-ਪੰਜਾਬੀ ਗੀਤਾਂ ਦੇ ਸਿਰਮੌਰ ਸਿਰਜਕ ਪਿੰਡ ਥਰੀਕੇ ਦੇ ਹਰਦੇਵ ਦਿਲਗੀਰ (ਦੇਵ ਥਰੀਕੇ) ਦਾ ਬੀਤੀ ਸ਼ਾਮ ਉਨ੍ਹਾਂ ਦੇ ਗ੍ਰਹਿ ਵਿਖੇ ਪੰਜਾਬੀ ਦੇ ਨਾਮਵਰ ਲੇਖਕਾਂ, ਗੀਤਕਾਰਾਂ ਅਤੇ ਗਾਇਕ ਕਲਾਕਾਰਾਂ ਨੇ ਕੇਕ ਕੱਟ ਕੇ 81ਵਾਂ ਜਨਮ ਦਿਨ ...

ਪੂਰੀ ਖ਼ਬਰ »

ਲੁਧਿਆਣਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 20 ਸਤੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਚੈੱਕ ਫ਼ੇਲ੍ਹ ਹੋਣ ਦੇ ਮਾਮਲੇ 'ਚ ਹਿੱਸੇਦਾਰ ਨੂੰ ਦੋ ਸਾਲ ਦੀ ਕੈਦ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਚੈੱਕ ਫ਼ੇਲ੍ਹ ਹੋਣ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਰਤਨ ਕੰਸਟਰਕਸ਼ਨ ਕੰਪਨੀ ਸ਼ਾਹਕੋਟ ਦੇ ਹਿੱਸੇਦਾਰ ਹਰਜਿੰਦਰ ਸਿੰਘ ਨੂੰ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਦੋਸ਼ੀ ਨੂੰ 15 ਲੱਖ ਰੁਪਏ ...

ਪੂਰੀ ਖ਼ਬਰ »

ਜ਼ੋਨਲ ਕਮਿਸ਼ਨਰ ਵਲੋਂ ਸੱਦੀ ਮੀਟਿੰਗ ਦੌਰਾਨ ਕੌਾਸਲਰਾਂ ਨੇ ਪ੍ਰਸ਼ਾਸਨ ਿਖ਼ਲਾਫ਼ ਕੱਢੀ ਭੜਾਸ

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਏ ਅਧੀਨ ਪੈਂਦੇ ਵਾਰਡਾਂ ਦੇ ਕੌਾਸਲਰਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਹੱਲ ਲਈ ਸੁਝਾਅ ਲੈਣ ਵਾਸਤੇ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਜ਼ੋਨਲ ਕਮਿਸ਼ਨਰ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾ ਰਿਹੈ ਰਾਣਾ ਕੁਕਿੰਗ ਸਕੂਲ-ਮੰਡੇਰ

ਜਲੰਧਰ, 20 ਸਤੰਬਰ (ਹਰਵਿੰਦਰ ਸਿੰਘ ਫੁੱਲ)-ਰਾਣਾ ਕੁਕਿੰਗ ਸਕੂਲ ਜਿਸ ਨੂੰ ਆਰ. ਸੀ. ਐਸ. ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ ਪਿਛਲੇ 35 ਸਾਲ ਤੋਂ ਕੁਕਿੰਗ ਦੇ ਖੇਤਰ 'ਚ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾ ਰਿਹਾ ਹੈ | ਰਾਣਾ ਕੁਕਿੰਗ ਸਕੂਲ ਦੇ ਨਿਰਦੇਸ਼ਕ ...

ਪੂਰੀ ਖ਼ਬਰ »

ਬਿਨਾਂ ਦਸਤਾਵੇਜ਼ਾਂ ਦੇ ਮੋਟਰਸਾਈਕਲ ਚਲਾਉਣ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਬਿਨਾਂ ਦਸਤਾਵੇਜ਼ਾਂ ਦੇ ਮੋਟਰਸਾਈਕਲ ਚਲਾਉਣ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਚੇਤਨ ਸ਼ਰਮਾ ਉਰਫ਼ ਸੰਨੀ ਵਾਸੀ ਨਿੰਮਵਾਲਾ ਚੌਕ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਬੀਤੀ ਸ਼ਾਮ ਚੀਮਾ ਜੋ ਨੇੜੇ ਜਾ ਰਿਹਾ ਸੀ, ਨਾਕੇ 'ਤੇ ਜਦੋਂ ਪੁਲਿਸ ਨੇ ਉਸ ਨੰੂ ਰੋਕਿਆ ਤਾਂ ਦੋਸ਼ੀ ਆਪਣੇ ਮੋਟਰਸਾਈਕਲ ਦੇ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ | ਪੁਲਿਸ ਨੇ ਮੋਟਰਸਾਈਕਲ ਵੀ ਕਬਜ਼ੇ 'ਚ ਲੈ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ |
ਚੋਰੀ ਦੀ ਵਾਰਦਾਤ
ਸਥਾਨਕ ਜਨਕਪੁਰੀ 'ਚ ਚੋਰ ਮਠਿਆਈ ਲਾਲ ਦੇ ਕਮਰੇ ਦਾ ਤਾਲਾ ਤੋੜ ਕੇ ਉੱਥੇ ਪਈ ਐਲ.ਸੀ.ਡੀ. ਗੈਸ, ਸਿਲੰਡਰ ਅਤੇ 12 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ |
ਨਸ਼ੀਲਾ ਪਾਊਡਰ ਬਰਾਮਦ-
ਪੁਲਿਸ ਨੇ ਗੁਰਦਿੱਤ ਸਿੰਘ ਵਾਸੀ ਕਿਲ੍ਹਾ ਮੁਹੱਲਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਬੀਤੀ ਸ਼ਾਮ ਚਾਂਦ ਸਿਨੇਮਾ ਨੇੜੇ ਜਾ ਰਿਹਾ ਸੀ ਕਿ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਜਦੋਂ ਉਸ ਨੰੂ ਰੋਕ ਕੇ ਤਲਾਸ਼ੀ ਲਈ ਤਾਂ ਇਹ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ | ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ |
ਨਾਜਾਇਜ਼ ਸ਼ਰਾਬ ਬਰਾਮਦ-
ਪੁਲਿਸ ਨੇ ਵਰਿੰਦਰ ਸਿੰਘ ਵਾਸੀ ਮਨਜੀਤ ਨਗਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਕੋਚਰ ਮਾਰਕੀਟ ਨੇੜਿਉਂ ਗਿ੍ਫ਼ਤਾਰ ਕੀਤਾ ਹੈ | ਉਸ ਿਖ਼ਲਾਫ਼ ਕੇਸ ਦਰਜ ਕਰ ਲਿਆ ਗਿਆ ਹੈ |
ਕੁੱਟਮਾਰ ਦਾ ਮਾਮਲਾ-
ਪੁਲਿਸ ਨੇ ਦੀਪਕ ਵਾਸੀ ਨਿਊ ਕੁੰਦਨਪੁਰੀ ਦੀ ਸ਼ਿਕਾਇਤ 'ਤੇ ਸੰਨੀ, ਅਲੀ, ਗੋਪੀ ਅਤੇ ਉਨ੍ਹਾਂ ਦੇ ਤਿੰਨ ਸਾਥੀਆਂ ਿਖ਼ਲਾਫ਼ ਕੇਸ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ 'ਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾ ਰਿਹਾ ਹੈ | ਪੁਲਿਸ ਕਥਿਤ ਦੋਸ਼ੀਆਂ ਦੀ ਭਾਲ ਕਰ ਰਹੀ ਹੈ |
ਦੋ ਮੋਟਰਸਾਈਕਲ ਚੋਰੀ-
ਸਥਾਨਕ ਰੱਖਬਾਗ ਦੇ ਬਾਹਰੋਂ ਚੋਰ ਨਵਦੀਪ ਕੁਮਾਰ ਦਾ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ | ਦੂਜੇ ਮਾਮਲੇ ਵਿਚ ਸਥਾਨਕ ਮਾਡਲ ਟਾਊਨ ਸਿਟੀ ਦਾ ਆਰ.ਐਸ. ਮਾਡਲ ਸਕੂਲ ਦੇ ਬਾਹਰੋਂ ਵੀ ਚੋਰਾਂ ਵਲੋਂ ਰਾਜੀਵ ਕੁਮਾਰ ਵਾਸੀ ਨਿਊ ਦਾਣਾ ਮੰਡੀ ਦਾ ਮੋਟਰਸਾਈਕਲ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ |


ਖ਼ਬਰ ਸ਼ੇਅਰ ਕਰੋ

ਭਾਜਪਾ ਲੁਧਿਆਣਾ ਦੀ ਅਹਿਮ ਮੀਟਿੰਗ

ਲੁਧਿਆਣਾ, 20 ਸਤੰਬਰ (ਕਵਿਤਾ ਖੁੱਲਰ)- ਧਾਰਾ 370 ਤੇ 35 ਏ ਹਟਾਉਣ ਦੇ ਮੁੱਦੇ ਨੂੰ ਲੈ ਕੇ ਆਗਾਮੀ 27 ਸਤੰਬਰ ਨੂੰ ਇਕ ਗੋਸ਼ਟੀ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਦੇ ਸਬੰਧ 'ਚ ਪੰਜਾਬ ਭਾਜਪਾ ਦੇ ਪ੍ਰਦੇਸ਼ ਮਹਾਂਮੰਤਰੀ ਤੇ ਲੁਧਿਆਣਾ ਦੇ ਜ਼ੋਨਲ ਇੰਚਾਰਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX