ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਅਮਿਤ ਸ਼ਾਹ ਵਲੋਂ ਐਮਰਜੈਂਸੀ ਹੈਲਪਲਾਈਨ ਨੰ:-112 ਜਾਰੀ

ਚੰਡੀਗੜ੍ਹ, 20 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਤੋਂ ਐਮਰਜੈਂਸੀ ਦੀ ਹਾਲਤ ਵਿਚ ਆਮ ਲੋਕਾਂ ਨੂੰ ਸਹਾਇਤਾ ਲਈ ਵੱਖ-ਵੱਖ ਨੰਬਰ ਯਾਦ ਰੱਖਣ ਦੀ ਲੋੜ ਨਹੀਂ ਹੋਵੇਗੀ | ਇਸ ਦੇ ਲਈ ਨਵੀਂ ਸੇਵਾ 'ਐਮਰਜੈਂਸੀ ਰਿਸਪੋਂਸ ਸਪੋਰਟ ਸਿਸਟਮ ਡਾਇਲ 112' 'ਤੇ ਸਾਰੇ ਤਰ੍ਹਾਂ ...

ਪੂਰੀ ਖ਼ਬਰ »

ਪੁਲਿਸ ਕਾਂਸਟੇਬਲ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ, 20 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਹਰਿਆਣਾ ਪੁਲਿਸ ਵਿਚ ਤਾਇਨਾਤ ਇਕ 35 ਸਾਲਾਂ ਕਾਂਸਟੇਬਲ ਨੇ ਆਪਣੇ ਸਰਵਿਸ ਪਿਸਟਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਆਤਮ-ਹੱਤਿਆ ਕਰ ਲਈ¢ ਮਿ੍ਤਕ ਦੀ ਪਛਾਣ ਸੋਨੂੰ ਕੁਮਾਰ ਵਜੋਂ ਹੋਈ ਹੈ ਜੋ ਆਪਣੇ ਪਰਿਵਾਰ ਸਮੇਤ ਸੈਕਟਰ 39 ...

ਪੂਰੀ ਖ਼ਬਰ »

ਮਤਰੇਈ ਮਾਂ ਵਲੋਂ ਪੰਜ ਸਾਲਾ ਬੱਚੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਡਾਕਟਰ ਦੇ ਬਿਆਨ ਦਰਜ

ਚੰਡੀਗੜ੍ਹ, 20 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਾਲ 2017 ਵਿਚ ਮਤਰੇਈ ਮਾਂ ਵਲੋਂ ਪੰਜ ਸਾਲਾ ਬੱਚੀ ਨਾਲ ਕੁੱਟਮਾਰ ਦੇ ਮਾਮਲੇ ਵਿਚ ਬੱਚੀ ਦਾ ਮੈਡੀਕਲ ਕਰਨ ਵਾਲੀ ਸੈਕਟਰ 32 ਦੇ ਸਰਕਾਰੀ ਹਸਪਤਾਲ ਦੀ ਡਾਕਟਰ ਨੇ ਅਦਾਲਤ ਵਿਚ ਆਪਣੇ ਬਿਆਨ ਦਰਜ ਕਰਵਾਏ ਹਨ | ਡਾਕਟਰ ਨੇ ...

ਪੂਰੀ ਖ਼ਬਰ »

-ਮਾਮਲਾ ਰਾਜਪੁਰਾ ਵਿਚ ਡਾ. ਅੰਬੇਡਕਰ ਦੇ ਬੁੱਤ ਦੀ ਭੰਨ-ਤੋੜ ਦਾ-

ਐਸ.ਸੀ. ਕਮਿਸ਼ਨ ਦੀ ਹਦਾਇਤ 'ਤੇ ਮਾਮਲੇ ਦੀ ਜਾਂਚ ਲਈ ਬਣਾਈ ਸਿਟ

ਚੰਡੀਗੜ੍ਹ•, 20 ਸਤੰਬਰ (ਅਜੀਤ ਬਿਊਰੋ)-ਰਾਜਪੁਰਾ ਵਿਚ ਡਾ. ਅੰਬੇਦਕਰ ਦੇ ਬੁੱਤ ਦੀ ਭੰਨ-ਤੋੜ ਦੇ ਮਾਮਲੇ ਵਿਚ ਅੱਜ ਐਸ.ਐਸ.ਪੀ. ਪਟਿਆਲਾ ਵਲੋਂ ਆਪਣੀ ਮੁੱਢਲੀ ਰਿਪੋਰਟ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ ਪੇਸ਼ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰੇਹੜੀ ਫੜ੍ਹੀ ਲਗਾਉਣ ਵਾਲੇ ਦੋ ਗਿ੍ਫ਼ਤਾਰ

ਚੰਡੀਗੜ੍ਹ, 20 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਰੇਹੜੀ ਫੜ੍ਹੀ ਲਗਾਉਣ ਵਾਲਿਆਂ ਿਖ਼ਲਾਫ਼ ਪੁਲਿਸ ਨੇ ਸਖ਼ਤੀ ਕਰਨੀ ਸ਼ੁਰੂ ਕੀਤੀ ਹੋਈ ਹੈ | ਪੁਲਿਸ ਨੇ ਬੀਤੇ ਦਿਨ ਸ਼ਹਿਰ ਵਿਚ 2 ਹੋਰ ਅਜਿਹੇ ਮਾਮਲੇ ਦਰਜ ਕੀਤੇ ਹਨ | ਇਸ ਤੋਂ ...

ਪੂਰੀ ਖ਼ਬਰ »

ਡੇਂਗੂ/ਮਲੇਰੀਏ ਦੀ ਰੋਕਥਾਮ ਲਈ ਜਲ ਕੇਂਦਰਾਂ 'ਚ ਛੱਡੀਆਂ 'ਗੰਬੂਜ਼ੀਆ' ਮੱਛੀਆਂ

ਚੰਡੀਗੜ੍ਹ, 20 ਸਤੰਬਰ (ਮਨਜੋਤ ਸਿੰਘ ਜੋਤ)- ਡੇਂਗੂ/ਮਲੇਰੀਏ ਦੀ ਰੋਕਥਾਮ ਅਤੇ ਵਾਤਾਵਰਨ ਦਾ ਸੰਤੁਲਨ ਬਣਾਈ ਰੱਖਣ ਲਈ ਮੱਛੀ ਪਾਲਣ ਵਿਭਾਗ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਈਾ ਜਲ ਕੇਂਦਰਾਂ ਅਤੇ ਤਲਾਬਾਂ ਆਦਿ ਵਿਚ 'ਗੰਬੂਜ਼ੀਆ' ਨਾਮਕ ਮੱਛੀਆਂ ਛੱਡੀਆਂ ਗਈਆਂ ਹਨ | ਇਹ ...

ਪੂਰੀ ਖ਼ਬਰ »

ਉੱਤਰੀ ਜ਼ੋਨਲ ਕੌ ਾਸਲ ਦੀ ਬੈਠਕ ਚੰਡੀਗੜ੍ਹ ਪ੍ਰਸ਼ਾਸਨ ਦੀ ਇੰਟਰਨਲ ਰਿੰਗ ਰੋਡ ਬਣਾਉਣ ਦੀ ਤਜਵੀਜ਼ 'ਤੇ ਹੋਈ ਸਹਿਮਤੀ

ਚੰਡੀਗੜ੍ਹ, 20 ਸਤੰਬਰ (ਮਨਜੋਤ ਸਿੰਘ ਜੋਤ)-ਕੇਂਦਰੀ ਗ੍ਰਹਿ ਮੰਤਰੀ ਬਣਨ ਤੋਂ ਬਾਅਦ ਅਮਿਤ ਸ਼ਾਹ ਸ਼ੁੱਕਰਵਾਰ ਨੂੰ ਸਮਾਰਟਸਿਟੀ ਚੰਡੀਗੜ੍ਹ ਪਹਿਲੀ ਵਾਰ ਪਹੁੰਚੇ | ਸਵੇਰੇ 10:30 ਵਜੇ ਇੰਟਰਨੈਸ਼ਨਲ ਹਵਾਈ ਅੱਡੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਲੋਕ ...

ਪੂਰੀ ਖ਼ਬਰ »

ਯੂ.ਟੀ. ਪਾਵਰਮੈਨ ਯੂਨੀਅਨ ਚੰਡੀਗੜ੍ਹ ਵਲੋਂ ਮੰਗਾਂ ਦੇ ਸਬੰਧ ਵਿਚ ਕੀਤੀ ਰੋਸ ਰੈਲੀ

ਚੰਡੀਗੜ੍ਹ, 20 ਸਤੰਬਰ (ਅਜਾਇਬ ਸਿੰਘ ਔਜਲਾ)-ਯੂ.ਟੀ. ਪਾਵਰਮੈਨ ਯੂਨੀਅਨ ਚੰਡੀਗੜ੍ਹ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਬਿਜਲੀ ਵਿਭਾਗ ਦੇ ਦਫ਼ਤਰ ਸੈਕਟਰ 15, 20 ਅਤੇ 23 ਵਿਖੇ ਰੋਸ ਰੈਲੀਆਂ ਕੀਤੀਆਂ ਗਈਆਂ | ਇਸ ਮੌਕੇ ਯੂਨੀਅਨ ਦੇ ਐਕਟਿੰਗ ...

ਪੂਰੀ ਖ਼ਬਰ »

ਡੀ.ਐਸ.ਪੀ. ਸੁਸ਼ੀਲ ਅੰਬਾਲਾ ਨਿਯੁਕਤ

ਚੰਡੀਗੜ੍ਹ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਐਚ.ਪੀ.ਐਸ. ਅਧਿਕਾਰੀ ਸੁਸ਼ੀਲ ਕੁਮਾਰ, ਡੀ.ਐਸ.ਪੀ., ਦੂਜੀ ਬਟਾਲੀਅਨ ਐਚ.ਏ.ਪੀ., ਮਧੂਬਨ ਨੂੰ ਤੁਰੰਤ ਪ੍ਰਭਾਵ ਨਾਲ ਡੀ.ਐਸ.ਪੀ., ਪਹਿਲੀ ਬਟਾਲੀਅਨ ਐਚ.ਏ.ਪੀ., ਅੰਬਾਲਾ ਸ਼ਹਿਰ ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਖ਼ੂਨਦਾਨ ਕੈਂਪ ਲਗਾਇਆ, 151 ਯੂਨਿਟ ਖ਼ੂਨ ਇਕੱਤਰ

ਚੰਡੀਗੜ੍ਹ, 20 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਅਤੇ ਸਟੂਡੈਂਟਸ ਸੈਂਟਰਲ ਐਸੋਸੀਏਸ਼ਨ (ਈਵਨਿੰਗ ਸਟੱਡੀਜ਼) ਵਲੋਂ ਪੀ.ਯੂ. ਦੇ ਈਵਨਿੰਗ ਸਟੱਡੀਜ਼ ਵਿਭਾਗ ਵਿਖੇ ਇੱਕ ਖ਼ੂਨਦਾਨ ਕੈਂਪ ਲਗਾਇਆ ਗਿਆ | ਯੂਨੀਵਰਸਿਟੀ ਇੰਸਟੀਚਿਊਟ ਆਫ਼ ਹੋਟਲ ਐਾਡ ਟੂਰਿਜ਼ਮ ਮੈਨੇਜਮੈਂਟ ਤੋਂ ਪੂਟਾ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਪ੍ਰਸਿੱਧ ਖ਼ੂਨਦਾਨੀ ਡਾ. ਨੀਰਜ ਅਗਰਵਾਲ ਸਮੇਤ ਲਗਭਗ 150 ਵਿਅਕਤੀਆਂ ਵਲੋਂ ਖ਼ੂਨਦਾਨ ਕੀਤਾ ਗਿਆ | ਕੈਂਪ ਦੀ ਸਫ਼ਲਤਾ ਲਈ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਕੰਮ ਕੀਤਾ | ਕੈਂਪ ਵਿਚ ਖ਼ੂਨ ਦੇ ਕੁੱਲ 151 ਯੂਨਿਟ ਇਕੱਤਰ ਹੋਏ | ਡੀਨ ਰਿਸਰਚ ਪ੍ਰੋ. ਆਰ.ਕੇ. ਸਿੰਗਲਾ ਇਸ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਨੇ ਕੈਂਪ ਵਿਚ ਖ਼ੂਨਦਾਨ ਕਰ ਰਹੇ ਖ਼ੂਨਦਾਨੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਕਿਹਾ ਕਿ ਕਿਸੇ ਵੀ ਵਿਅਕਤੀ ਵੱਲੋਂ ਦਿੱਤਾ ਹੋਇਆ ਖ਼ੂਨ ਦਾ ਇੱਕ ਵੀ ਕਤਰਾ ਕਿਸੇ ਮਰੀਜ਼ ਵਿਅਕਤੀ ਨੂੰ ਜੀਵਨ ਦਾਨ ਦੇ ਸਕਦਾ ਹੈ | ਪੂਟਾ ਦੇ ਪ੍ਰਧਾਨ ਪ੍ਰੋ. ਰਾਜੇਸ਼ ਗਿੱਲ ਨੇ ਕੈਂਪ ਵਿਚ ਖ਼ੂਨਦਾਨ ਕਰਨ ਵਾਲੇ ਖ਼ੂਨਦਾਨੀਆਂ ਅਤੇ ਕੈਂਪ ਨੂੰ ਸਫਲ ਬਣਾਉਣ ਲਈ ਸਟੂਡੈਂਟਸ ਸੈਂਟਰ ਐਸੋਸੀਏਸ਼ਨ ਦੇ ਪ੍ਰਧਾਨ ਹਰਕੀਰਤ ਸਿੰਘ ਅਤੇ ਸਕੱਤਰ ਬਲਰਾਜ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਕੀਤੇ ਗਏ ਕੰਮ ਦੀ ਖ਼ੂਬ ਸ਼ਲਾਘਾ ਕੀਤੀ | ਅੰਤ ਵਿਚ ਪ੍ਰੋ. ਗੁਰਪਾਲ ਸਿੰਘ ਚੇਅਰਪਰਸਨ ਈਵਨਿੰਗ ਸਟੱਡੀਜ਼ ਵਿਭਾਗ ਵਲੋਂ ਸਾਰੇ ਖ਼ੂਨਦਾਨੀਆਂ ਅਤੇ ਹੋਰ ਮਹਿਮਾਨਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਹਰਿਆਣਾ 'ਚ ਮੇਅਰਾਂ ਨੂੰ ਪੈਨਸ਼ਨ

ਚੰਡੀਗੜ੍ਹ, 20 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਨਗਰ ਨਿਗਮਾਂ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਤੇ ਨਗਰ ਪ੍ਰੀਸ਼ਦਾਂ ਤੇ ਕਮੇਟੀਆਂ ਦੇ ਚੇਅਰਮੈਨਾਂ ਨੂੰ ਪੈਨਸ਼ਨ ਦੇਣ ਦਾ ਫੈਸਲਾ ਕੀਤਾ ਹੈ | ਪ੍ਰਸ਼ਾਸਨਿਕ ਵਿਭਾਗ ਦੇ ਬੁਲਾਰੇ ਨੇ ਦੱਸਿਆ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਮੁਲਜ਼ਮ ਨੂੰ 10 ਸਾਲ ਕੈਦ

ਚੰਡੀਗੜ੍ਹ, 20 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪਾਬੰਦੀਸ਼ੁਦਾ ਟੀਕਿਆਂ ਨਾਲ ਗਿ੍ਫ਼ਤਾਰ ਹੋਏ ਇਕ ਵਿਅਕਤੀ ਨੂੰ ਜ਼ਿਲ੍ਹਾ ਅਦਾਲਤ ਨੇ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਦੋਸ਼ੀ ਸੈਕਟਰ 35 ਦਾ ਰਹਿਣ ਵਾਲਾ ਮਹੇਸ਼ ਨੇਗੀ ਹੈ ਜਿਸ ਨੂੰ ਅਦਾਲਤ ਨੇ ਐਨ.ਡੀ.ਪੀ.ਐਸ. ਐਕਟ ਦੇ ...

ਪੂਰੀ ਖ਼ਬਰ »

ਪੀ.ਯੂ. ਵਲੋਂ ਮਾਕਾ ਟਰਾਫ਼ੀ ਦੀ ਜਿੱਤ ਦੀ ਖ਼ੁਸ਼ੀ 'ਚ ਪ੍ਰੋਗਰਾਮ

ਚੰਡੀਗੜ੍ਹ, 20 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਲੋਂ ਜਿੱਤੀ ਗਈ ਮਾਕਾ ਟਰਾਫ਼ੀ ਦੀ ਖ਼ੁਸ਼ੀ ਵਜੋਂ ਅੱਜ ਯੂਨੀਵਰਸਿਟੀ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਉਨ੍ਹਾਂ ਖੇਡ ਪ੍ਰਮੋਟਰਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ...

ਪੂਰੀ ਖ਼ਬਰ »

ਅਧਿਕਾਰੀ ਤਬਦੀਲ

ਚੰਡੀਗੜ੍ਹ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਇਕ ਆਈ.ਏ.ਐਸ. ਅਤੇ ਇਕ ਐਚ.ਸੀ.ਐਸ. ਅਧਿਕਾਰੀ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ | ਗੁਰੂਗ੍ਰਾਮ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਰਾਹੁਲ ਹੁੱਡਾ ਨੂੰ ਕੈਥਲ ਦਾ ਵਧੀਕ ਡਿਪਟੀ ਕਮਿਸ਼ਨਰ ਅਤੇ ...

ਪੂਰੀ ਖ਼ਬਰ »

ਗਿਰਦਾਵਰੀ ਕਰਨ ਦੇ ਆਦੇਸ਼

ਚੰਡੀਗੜ੍ਹ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੂਬੇ ਵਿਚ ਸਾਰੀ ਖੜੀ ਫ਼ਸਲ ਦੀ ਸਥਿਤੀ ਦਾ ਆਂਕਲਨ ਕਰਨ ਲਈ ਤੁਰੰਤ ਗਿਰਦਾਵਰੀ ਕਰਨ ਅਤੇ ਰਿਪੋਰਟ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ | ਇਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ...

ਪੂਰੀ ਖ਼ਬਰ »

ਪੈਨਸ਼ਨ ਦੇ ਵਿਕਲਪ ਬਾਰੇ ਮੌਕਾ

ਚੰਡੀਗੜ੍ਹ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਸੂਬੇ ਦੀਆਂ ਚਾਰ ਯੂਨੀਵਰਸਿਟੀਆਂ, ਮਹਾਂਰਿਸ਼ੀ ਦਇਆਨੰਦ ਯੂਨੀਵਰਸਿਟੀ, ਰੋਹਤਕ, ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਅਤੇ ਲਾਲਾ ਲਾਜਪਤ ਰਾਏ ਪਸ਼ੂ ਮੈਡੀਕਲ ਅਤੇ ਪਸ਼ੂ ...

ਪੂਰੀ ਖ਼ਬਰ »

ਕਾਰਜਸਾਧਕ ਅਫ਼ਸਰ ਵਲੋਂ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਲਾਲੜੂ, 20 ਸਤੰਬਰ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਦੇ ਕਾਰਜਸਾਧਕ ਅਫ਼ਸਰ ਬਰਜਿੰਦਰ ਸਿੰਘ ਨੇ ਦੁਕਾਨਦਾਰਾਂ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਅਤੇ ਸਮਾਜ ਸੇਵੀ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ...

ਪੂਰੀ ਖ਼ਬਰ »

ਬਸਪਾ ਦੇ ਸੂਬਾ ਪ੍ਰਧਾਨ ਨੇ ਕੀਤੀਆਂ ਨਵੀਆਂ ਨਿਯੁਕਤੀਆਂ

ਖਰੜ, 20 ਸਤੰਬਰ (ਜੰਡਪੁਰੀ)-ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਕਾਰਨ ਸਾਡਾ ਦੇਸ਼ ਹਰ ਖੇਤਰ ਵਿਚ ਫ਼ੇਲ੍ਹ•ਹੋ ਗਿਆ ਹੈ ਅਤੇ ਦਿਨ-ਬ-ਦਿਨ ਮਹਿੰਗਾਈ ਅਤੇ ਬੇਰੁਜ਼ਗਾਰੀ ਵਿਚ ਜਨਤਾ ਪਿਸ ਰਹੀ ਹੈ | ਇਨ੍ਹ•ਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਬਹੁਜਨ ਸਮਾਜ ...

ਪੂਰੀ ਖ਼ਬਰ »

ਮੁਹਾਲੀ 'ਚ ਕਸ਼ਮੀਰ ਮੁੱਦੇ 'ਤੇ ਧਰਨੇ ਸਬੰਧੀ ਹਾਈ ਕੋਰਟ 'ਚ ਸਥਿਤੀ ਰਿਪੋਰਟ ਪੇਸ਼

ਚੰਡੀਗੜ੍ਹ, 20 ਸਤੰਬਰ (ਸੁਰਜੀਤ ਸਿੰਘ ਸੱਤੀ)-ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਏ ਜਾਣ ਤੇ ਧਾਰਾ 35-ਏ ਦੇ ਮੁੱਦੇ 'ਤੇ ਕਿਸਾਨ ਯੂਨੀਅਨ ਵਲੋਂ ਬੀਤੇ ਦਿਨ ਮੁਹਾਲੀ ਵਿਖੇ ਧਰਨਾ ਲਗਾਉਣ ਦੇ ਸੱਦੇ ਦੇ ਮਾਮਲੇ 'ਚ ਐਸ.ਐਸ.ਪੀ. ਮੁਹਾਲੀ ਵਲੋਂ ਸ਼ੁੱਕਰਵਾਰ ਨੂੰ ਪੰਜਾਬ ਅਤੇ ...

ਪੂਰੀ ਖ਼ਬਰ »

ਜਿਨਸੀ ਛੇੜਛਾੜ ਦੇ ਮਾਮਲੇ 'ਚ ਜਸਜੀਤ ਸਿੰਘ ਬੰਨੀ ਿਖ਼ਲਾਫ਼ ਸ਼ਿਕਾਇਤ ਕਰਤਾ ਦੇ ਬਿਆਨ ਦਰਜ

ਚੰਡੀਗੜ੍ਹ, 20 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਕੈਪਟਨ ਕੰਵਲਜੀਤ ਸਿੰਘ ਦੇ ਲੜਕੇ ਜਸਜੀਤ ਸਿੰਘ ਬੰਨੀ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ | ਬੰਨੀ ਿਖ਼ਲਾਫ਼ ਜਿਨਸੀ ਛੇੜਛਾੜ ਦੀ ਸ਼ਿਕਾਇਤ ਕਰਨ ਵਾਲੀ ਔਰਤ ਨੇ ਅੱਜ ਉਨ੍ਹਾਂ ...

ਪੂਰੀ ਖ਼ਬਰ »

ਹੁਣ ਡੀ.ਐਮ.ਆਰ.ਸੀ ਚਲਾਏਗੀ ਰੈਪਿਡ ਮੈਟਰੋ

ਚੰਡੀਗੜ੍ਹ, 20 ਸਤੰਬਰ (ਸੁਰਜੀਤ ਸਿੰਘ ਸੱਤੀ)-ਗੁੜਗਾਓਾ ਵਿਚ ਰੈਪਿਡ ਮੈਟਰੋ ਰੇਲ ਰਾਹੀਂ ਰੋਜ਼ਾਨਾ ਲਗਭਗ 60 ਹਜ਼ਾਰ ਯਾਤਰੀਆਂ ਲਈ ਰਾਹਤ ਦੀ ਖ਼ਬਰ ਹੈ | ਮੌਜੂਦਾ ਕੰਪਨੀ ਦਾ ਕਰਾਰ ਖ਼ਤਮ ਹੋਣ ਉਪਰੰਤ ਹੁਣ ਇਹ ਮੈਟਰੋ ਦਿੱਲੀ ਰੇਲ ਮੈਟਰੋ ਕਾਰਪੋਰੇਸ਼ਨ (ਡੀਐਮਆਰਸੀ) ...

ਪੂਰੀ ਖ਼ਬਰ »

ਮਜੀਠੀਆ ਅਕਾਲੀਆਂ ਦੇ 10 ਸਾਲਾ ਰਾਜ 'ਚ ਡੇਰਾ ਬਾਬਾ ਨਾਨਕ ਲਈ ਕੀਤਾ ਇਕ ਵੀ ਕੰਮ ਗਿਣਾਂਵੇ-ਰੰਧਾਵਾ

ਚੰਡੀਗੜ੍ਹ, 20 ਸਤੰਬਰ (ਅਜੀਤ ਬਿਊਰੋ)-ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ ਦਿੱਤੀ ਕਿ ਉਹ ਅਕਾਲੀ ਦਲ ਦੇ 10 ਸਾਲਾਂ ਦੇ ਰਾਜ ਵਿਚ ਡੇਰਾ ਬਾਬਾ ਨਾਨਕ ਲਈ ਕੀਤਾ ਇਕ ਵੀ ਕੰਮ ਗਿਣਵਾ ...

ਪੂਰੀ ਖ਼ਬਰ »

ਵੱਖ-ਵੱਖ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਆਈ.ਏ.ਐਸ. ਅਤੇ ਤਿੰਨ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਹਰਿਆਣਾ ਰਾਜ ਵੇਅਰ ਹਾਊਸ ਨਿਗਮ ਦੇ ਪ੍ਰਬੰਧ ਨਿਦੇਸ਼ਕ ਰਿਪੂਦਮਨ ਸਿੰਘ ...

ਪੂਰੀ ਖ਼ਬਰ »

ਹਰਿਆਣਾ 'ਚ ਕਾਂਗਰਸੀ ਵਰਕਰਾਂ ਦੀਆਂ ਮੀਟਿੰਗਾਂ ਮੈਨੂੰ ਤਾਂ ਸੂਚਨਾ ਹੀ ਨਹੀਂ ਦਿੱਤੀ ਜਾਂਦੀ-ਤੰਵਰ

ਚੰਡੀਗੜ੍ਹ, 20 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਨੇ ਵਿਚਾਰ ਪ੍ਰਗਟ ਕੀਤੀ ਹੈ ਕਿ ਭੁਪਿੰਦਰ ਸਿੰਘ ਹੁੱਡਾ ਅਤੇ ਕੁਮਾਰੀ ਸੈਲਜਾ ਦੀ ਨਵੀਂ ਟੀਮ ਨੇ ਰਾਜ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ...

ਪੂਰੀ ਖ਼ਬਰ »

ਹਰਿਆਣਾ 'ਚ ਕਾਂਗਰਸੀ ਵਰਕਰਾਂ ਦੀਆਂ ਮੀਟਿੰਗਾਂ ਮੈਨੂੰ ਤਾਂ ਸੂਚਨਾ ਹੀ ਨਹੀਂ ਦਿੱਤੀ ਜਾਂਦੀ-ਤੰਵਰ

ਚੰਡੀਗੜ੍ਹ, 20 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਨੇ ਵਿਚਾਰ ਪ੍ਰਗਟ ਕੀਤੀ ਹੈ ਕਿ ਭੁਪਿੰਦਰ ਸਿੰਘ ਹੁੱਡਾ ਅਤੇ ਕੁਮਾਰੀ ਸੈਲਜਾ ਦੀ ਨਵੀਂ ਟੀਮ ਨੇ ਰਾਜ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ...

ਪੂਰੀ ਖ਼ਬਰ »

ਮਾੜੇ ਪ੍ਰਬੰਧਾਂ ਦੇ ਚਲਦਿਆਂ ਖੱਜਲ-ਖੁਆਰ ਹੋਏ ਸਟੇਸ਼ਨ ਚੋਣ ਲਈ ਆਏ ਨਵੇਂ ਪਦਉੱਨਤ ਲੈਕਚਰਾਰ

ਐੱਸ. ਏ. ਐੱਸ. ਨਗਰ, 20 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਮਾਣਯੋਗ ਹਾਈ ਕੋਰਟ ਦੇ ਹੁਕਮਾਂ 'ਤੇ 17 ਸਤੰਬਰ ਨੂੰ ਸੂਚੀ ਜਾਰੀ ਕਰਕੇ ਮਾਸਟਰ ਕੇਡਰ ਤੋਂ ਬਤੌਰ ਲੈਕਚਰਾਰ ਪਦਉੱਨਤ ਕੀਤੇ ਨਵੇਂ ਕਰਮਚਾਰੀਆਂ ਨੂੰ ਸਟੇਸ਼ਨ ਚੋਣ ਲਈ ਅੱਜ ਮੁੱਖ ...

ਪੂਰੀ ਖ਼ਬਰ »

ਐਸ.ਟੀ.ਐਫ. ਵਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ 1 ਕਾਬੂ

ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ. ਨੇ ਗੁਪਤ ਸੂਚਨਾ ਦੇ ਆਧਾਰ 'ਤੇ ਮਦਨਪੁਰ ਚੌਾਕ ਫੇਜ਼-2 ਦੇ ਨਜ਼ਦੀਕ ਤੋਂ ਇਕ ਨੌਜਵਾਨ ਨੂੰ 55 ਗ੍ਰਾਮ ਹੈਰੋਇਨ ਅਤੇ 20 ਹਜ਼ਾਰ ਡਰੱਗ ਮਨੀ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਪਛਾਣ ਮੋਹਿਤ ...

ਪੂਰੀ ਖ਼ਬਰ »

ਕੰਪਨੀ ਕਰਮਚਾਰੀਆਂ 'ਤੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)-ਖਰੜ ਵਾਸੀ ਵਿਕਰਮਜੀਤ ਸਿੰਘ ਨੇ ਉਦਯੋਗਿਕ ਖੇਤਰ ਫੇਸ-7 ਵਿਚ ਚੱਲ ਰਹੇ ਰਾਜ ਵਹੀਕਲ ਸ਼ੋਅਰੂਮ ਦੇ ਕਰਮਚਾਰੀਆਂ 'ਤੇ ਉਸ ਦੀ ਤਿੰਨ ਮਹੀਨੇ ਦੀ ਗਰਭਵਤੀ ਪਤਨੀ ਪਿ੍ਯੰਕਾ ਦੇ ਪੇਟ ਵਿਚ ਮੁੱਕੇ ਮਾਰਨ ਅਤੇ ਉਸ ਨਾਲ ਕੁੱਟਮਾਰ ...

ਪੂਰੀ ਖ਼ਬਰ »

ਅਦਾਲਤ ਨੇ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਦੇ ਗਿ੍ਫ਼ਤਾਰੀ ਵਾਰੰਟ ਕੀਤੇ ਜਾਰੀ

ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)-ਕੁਲਦੀਪ ਸਿੰਘ ਦੀਪਾ ਨਾਂਅ ਦੇ ਵਿਅਕਤੀ ਨੂੰ ਨਸ਼ੇ ਸਮੇਤ ਕਾਬੂ ਕਰਨ ਮਗਰੋਂ ਉਸ ਕੋਲੋਂ 7 ਲੱਖ 30 ਹਜ਼ਾਰ ਰੁ: ਲੈ ਕੇ ਛੱਡਣ ਦੇ ਮਾਮਲੇ 'ਚ ਨਾਮਜ਼ਦ ਸੀ. ਆਈ. ਸਟਾਫ਼ ਮੁਹਾਲੀ ਦੇ ਇੰਚਾਰਜ ਰਹੇ ਸਤਵੰਤ ਸਿੰਘ ਸਿੱਧੂ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਨੇਟਾ ਨੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਡੇਂਗੂ ਸਬੰਧੀ ਜਾਗਰੂਕਤਾ ਰੈਲੀ ਕੱਢੀ

ਐੱਸ. ਏ. ਐੱਸ. ਨਗਰ, 20 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਇੱਥੋਂ ਨੇੜਲੇ ਪਿੰਡ ਸਨੇਟਾ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਡੇਂਗੂ ਤੋਂ ਬਚਣ ਲਈ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਵਿਦਿਆਰਥੀਆਂ ਨੇ ਹੱਥਾਂ ਵਿਚ ਬੈਨਰ ...

ਪੂਰੀ ਖ਼ਬਰ »

ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਪੰਜਾਬ ਨੇ ਮੰਗਾਂ ਨੂੰ ਲੈ ਕੇ ਕੀਤੀ ਰੋਸ ਰੈਲੀ

ਐੱਸ. ਏ. ਐੱਸ. ਨਗਰ, 20 ਸਤੰਬਰ (ਕੇ. ਐੱਸ. ਰਾਣਾ)-ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਪੰਜਾਬ (ਸੀਟੂ) ਵਲੋਂ ਸੂਬਾ ਪ੍ਰਧਾਨ ਸਰੋਜ ਬਾਲਾ ਦੀ ਅਗਵਾਈ ਵਿਚ ਫੇਸ-6 ਚੌਾਕ ਦੇ ਕੋਲ ਰੋਸ ਰੈਲੀ ਕੀਤੀ ਗਈ | ਰੈਲੀ ਦੌਰਾਨ ਸੂਬਾ ਜਨਰਲ ਸਕੱਤਰ ਸੀਟੂ ਕਾਮਰੇਡ ਰਘੂਨਾਥ ਸਿੰਘ, ਚੰਦਰ ...

ਪੂਰੀ ਖ਼ਬਰ »

ਫਾਈਨਾਂਸ ਦੇ ਸਿਸਟਮ ਦੀ ਗ਼ਲਤੀ ਨੌਜਵਾਨ 'ਤੇ ਪੈ ਗਈ ਭਾਰੀ

ਡੇਰਾਬੱਸੀ, 20 ਸਤੰਬਰ (ਗੁਰਮੀਤ ਸਿੰਘ)-ਡੇਰਾਬੱਸੀ ਦੇ ਇਕ ਨੌਜਵਾਨ ਦੇ ਪੈਰਾਂ ਹੇਠੋਂ ਉਸ ਸਮੇਂ ਜ਼ਮੀਨ ਖਿਸਕ ਗਈ, ਜਦੋਂ ਉਸ ਦੇ ਮੋਬਾਈਲ 'ਤੇ ਪਟਿਆਲਾ ਤੋਂ ਨਵਾਂ ਮੋਬਾਈਲ ਫ਼ੋਨ ਫਾਈਨਾਂਸ ਕਰਵਾਉਣ ਅਤੇ ਉਸ ਦੇ ਖਾਤੇ 'ਚੋਂ ਕਿਸ਼ਤ ਦੇ ਪੈਸੇ ਕੱਟੇ ਜਾਣ ਦਾ ਸੰਦੇਸ਼ ਆਇਆ | ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੀ ਬਰਸੀ ਸਬੰਧੀ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 20 ਸਤੰਬਰ (ਝਾਂਮਪੁਰ)-ਭਾਈ ਘਨੱਈਆ ਜੀ ਕੇਅਰ ਸਰਵਿਸ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਫੇਜ਼ 5 ਦੇ ਸਰਕਾਰੀ ਹਾਈ ਸਕੂਲ ਵਿਖੇ ਭਾਈ ਘਨੱਈਆ ਜੀ ਦੀ ਬਰਸੀ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਭਾਈ ਘਨੱਈਆ ਜੀ ਕੇਅਰ ਸਰਵਿਸ ਐਾਡ ਵੈੱਲਫੇਅਰ ...

ਪੂਰੀ ਖ਼ਬਰ »

ਨਵੇਂ ਡੀ.ਐਸ.ਪੀ. ਨੇ ਚਾਰਜ ਸੰਭਾਲਿਆ

ਖਰੜ, 20 ਸਤੰਬਰ (ਜੰਡਪੁਰੀ)-ਖਰੜ ਦੇ ਨਵੇਂ ਡੀ.ਐਸ.ਪੀ. ਸਿਮਰਨਜੀਤ ਸਿੰਘ ਲੰਗ ਨੇ ਆਪਣਾ ਅਹੁਦੇ ਦਾ ਅੱਜ ਚਾਰਜ ਸੰਭਾਲ ਲਿਆ ਹੈ | ਲੰਗ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਨਸ਼ਿਆਂ ਦੇ ਵਿਰੁੱਧ ਛੇੜੀ ਜੰਗ ਨੂੰ ਹੋਰ ਸਖਤੀ ਨਾਲ ਲਾਗੂ ...

ਪੂਰੀ ਖ਼ਬਰ »

ਜ਼ੀਰਕਪੁਰ ਦੇ ਵਾ: ਨੰ: 20 ਵਿਖੇ ਮਲੇਰੀਆ ਦੇ ਮਰੀਜ਼ ਦੀ ਹੋਈ ਪੁਸ਼ਟੀ

ਜ਼ੀਰਕਪੁਰ, 20 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਨਗਰ ਕੌਾਸਲ ਦੇ ਵਾਰਡ ਨੰਬਰ 20 ਦੀ ਚੌਧਰੀ ਕਾਲੋਨੀ ਵਿਖੇ ਇਕ ਵਿਅਕਤੀ ਨੂੰ ਮਲੇਰੀਆ ਹੋਣ ਦੀ ਸਿਹਤ ਵਿਭਾਗ ਵਲੋਂ ਪੁਸ਼ਟੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਕਮਿਊਨਿਟੀ ਸਿਹਤ ਕੇਂਦਰ ਜ਼ੀਰਕਪੁਰ ਅਧੀਨ ਆਉਂਦੇ ...

ਪੂਰੀ ਖ਼ਬਰ »

ਪਿੰਡ ਸੈਣੀਮਾਜਰਾ 'ਚ ਕੁਸ਼ਤੀ ਦੰਗਲ ਭਲਕੇ

ਮੁੱਲਾਂਪੁਰ ਗਰੀਬਦਾਸ, 20 ਸਤੰਬਰ (ਖੈਰਪੁਰ)-ਪਿੰਡ ਸੈਣੀਮਾਜਰਾ ਵਿਖੇ ਬਾਬਾ ਰਾਧਾ ਵਾਲਾ ਵੈੱਲਫੇਅਰ ਸਪੋਰਟਸ ਯੂਥ ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਲਕੇ 22 ਸਤੰਬਰ ਨੂੰ ਬਾਅਦ ਦੁਪਹਿਰ 6ਵਾਂ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ...

ਪੂਰੀ ਖ਼ਬਰ »

ਲੁੱਟ-ਖੋਹ ਦੇ ਦੋਸ਼ 'ਚ 1 ਨੂੰ 5 ਸਾਲ ਦੀ ਕੈਦ

ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਸ-11 'ਚ ਦਰਜ ਲੁੱਟ-ਖੋਹ ਦੇ ਇਕ ਮਾਮਲੇ 'ਚ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਡਾ: ਹਰਪ੍ਰੀਤ ਕੌਰ ਦੀ ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਸ਼ੀ ਰਾਜਦੀਪ ਸਿੰਘ ਵਾਸੀ ...

ਪੂਰੀ ਖ਼ਬਰ »

ਲਾਵਾਰਸ ਪਸ਼ੂਆਂ ਤੇ ਕੁੱਤਿਆਂ ਦੀ ਸਮੱਸਿਆ ਦੇ ਠੋਸ ਹੱਲ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਖਰੜ, 20 ਸਤੰਬਰ (ਗੁਰਮੁੱਖ ਸਿੰਘ ਮਾਨ)-ਰਾਸ਼ਟਰੀ ਸਮੱਸਿਆ ਬਣ ਚੁੱਕੀ ਸੜਕਾਂ ਉੱਤੇ ਘੁੰਮਦੇ ਲਾਵਾਰਸ ਪਸ਼ੂਆਂ ਅਤੇ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਬੀਬੀ ਲਖਵਿੰਦਰ ਕੌਰ ਗਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ, ਜਿਸ 'ਚ ਉਨ੍ਹਾਂ ਕਿਹਾ ਹੈ ...

ਪੂਰੀ ਖ਼ਬਰ »

ਲਾਵਾਰਸ ਪਸ਼ੂਆਂ ਤੇ ਕੁੱਤਿਆਂ ਦੀ ਸਮੱਸਿਆ ਦੇ ਠੋਸ ਹੱਲ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਖਰੜ, 20 ਸਤੰਬਰ (ਗੁਰਮੁੱਖ ਸਿੰਘ ਮਾਨ)-ਰਾਸ਼ਟਰੀ ਸਮੱਸਿਆ ਬਣ ਚੁੱਕੀ ਸੜਕਾਂ ਉੱਤੇ ਘੁੰਮਦੇ ਲਾਵਾਰਸ ਪਸ਼ੂਆਂ ਅਤੇ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਬੀਬੀ ਲਖਵਿੰਦਰ ਕੌਰ ਗਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ, ਜਿਸ 'ਚ ਉਨ੍ਹਾਂ ਕਿਹਾ ਹੈ ...

ਪੂਰੀ ਖ਼ਬਰ »

ਥਾਣਾ ਸਿਟੀ ਦੀ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ 'ਚ ਲੋੜੀਂਦੀ ਔਰਤ ਗਿ੍ਫ਼ਤਾਰ

ਖਰੜ, 20 ਸਤੰਬਰ (ਜੰਡਪੁਰੀ)-ਸਿਟੀ ਪੁਲਿਸ ਨੇ ਇਕ ਹਿੰਦੂ ਸੰਗਠਨ ਦੀ ਸਾਬਕਾ ਮੈਂਬਰ ਅਤੇ ਭਾਜਪਾ ਵਿੱਚੋਂ ਕੱਢੀ ਗਈ ਇਕ ਔਰਤ ਸ਼ੈਰੀ ਠਾਕੁਰ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਥਾਣਾ ਸਿਟੀ ਦੇ ਇੰਚਾਰਜ ਸਰਬਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਕਤ ਔਰਤ ਿਖ਼ਲਾਫ਼ ਇਕ ਔਰਤ ...

ਪੂਰੀ ਖ਼ਬਰ »

ਪੰਜਵੇਂ ਪੜਾਅ ਦੌਰਾਨ 2.10 ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿਵਾਉਣ ਦਾ ਟੀਚਾ-ਬਲਬੀਰ ਸਿੰਘ ਸਿੱਧੂ

ਐੱਸ. ਏ. ਐੱਸ. ਨਗਰ, 20 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਨੇ ਆਪਣੇ ਮੁੱਖ ਪ੍ਰੋਗਰਾਮ 'ਘਰ-ਘਰ ਰੁਜ਼ਗਾਰ' ਸਕੀਮ ਤਹਿਤ 9 ਸਤੰਬਰ ਤੋਂ ਸੂਬੇ ਭਰ ਵਿਚ ਸ਼ੁਰੂ ਹੋਏ ਪੰਜਵੇਂ ਵਿਸ਼ਾਲ ਰੁਜ਼ਗਾਰ ਮੇਲੇ ਦੇ ਪਹਿਲੇ ਪੜਾਅ ਵਿਚ 30 ਹਜ਼ਾਰ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ...

ਪੂਰੀ ਖ਼ਬਰ »

ਬੁਲਟ ਮੋਟਰਸਾਈਕਲ ਚੋਰੀ

ਜ਼ੀਰਕਪੁਰ, 20 ਸਤੰਬਰ (ਅਵਤਾਰ ਸਿੰਘ)-ਅਣਪਛਾਤੇ ਚੋਰ ਨੇੜਲੇ ਪਿੰਡ ਲੋਹਗੜ੍ਹ ਦੇ ਗੁਰਦੁਆਰਾ ਸਾਹਿਬ ਵਿਚ ਖੜ੍ਹਾ ਇਕ ਬੁਲਟ ਮੋਟਰਸਾਈਕਲ ਚੋਰੀ ਕਰਕੇ ਲੈ ਗਏ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਜਤਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ 'ਚੋਂ 2 ਨਾਬਾਲਗ ਲੜਕੀਆਂ ਭੱਜ ਕੇ ਪੁਲਿਸ ਕੋਲ ਪੁੱਜੀਆਂ

ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)-ਸਥਾਨਕ ਇਕ ਸਮਾਜ ਸੇਵੀ ਸੰਸਥਾ ਵਿਖੇ ਰਹਿ ਰਹੀਆਂ ਦੋ ਨਾਬਾਲਗ ਲੜਕੀਆਂ ਦਾ ਅਚਾਨਕ ਸੰਸਥਾ 'ਚੋਂ ਭੱਜ ਕੇ ਥਾਣੇ ਪਹੁੰਚਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਲੜਕੀਆਂ 'ਚੋਂ ਇਕ ਲੜਕੀ ਜਬਰ-ਜਨਾਹ ਦੀ ਪੀੜਤ ਹੈ, ਜਦਕਿ ਦੂਜੀ ...

ਪੂਰੀ ਖ਼ਬਰ »

ਸਿਸਵਾਂ ਵਿਖੇ ਸ਼ਿਵਾਲਿਕ ਪਹਾੜੀਆਂ ਨੂੰ ਕੱਟ-ਵੱਢ ਕੇ ਨਜਾਇਜ਼ ਕਬਜ਼ੇ ਦਾ ਮਾਮਲਾ ਆਇਆ ਸਾਹਮਣੇ

ਮੁੱਲਾਂਪੁਰ ਗਰੀਬਦਾਸ, 20 ਸਤੰਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਸਿਸਵਾਂ ਵਿਚ ਕੁਝ ਵਿਅਕਤੀਆਂ ਵਲੋਂ ਪਹਾੜੀਆਂ ਦੀ ਕਟਾਈ ਕਰਕੇ ਅਤੇ ਜੰਗਲੀ ਏਰੀਏ ਨੂੰ ਕੱਟ-ਵੱਢ ਕੇ ਨਜਾਇਜ ਕਬਜ਼ਾ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਦੋਂ ਵਣ ਰੇਂਜ ਸਿਸਵਾਂ ਦੇ ਅਧਿਕਾਰੀ ਮਨਜੀਤ ਸਿੰਘ ...

ਪੂਰੀ ਖ਼ਬਰ »

ਖਾਦ ਪਦਾਰਥਾਂ ਨੂੰ ਟਰਾਂਸਫੈਟ ਮੁਕਤ ਬਣਾਉਣ ਲਈ ਰਾਜ ਪੱਧਰੀ ਗੋਸ਼ਟੀ ਕਰਵਾਈ

ਐੱਸ. ਏ. ਐੱਸ. ਨਗਰ, 20 ਸਤੰਬਰ (ਕੇ. ਐੱਸ. ਰਾਣਾ)-ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਅਤੇ ਗਲੋਬਲ ਹੈਲਥ ਐਡਵੋਕੇਸੀ ਇਕਿਊਬੇਟਰ ਵਲੋਂ ਖਾਧ ਪਦਾਰਥਾਂ ਨੂੰ ਟਰਾਂਸਫੈਟ ਮੁਕਤ ਬਣਾਉਣ ਅਤੇ ਲੋਕਾਂ ਨੂੰ ਇਸ ਨਾਲ ਸਿਹਤ ਨੂੰ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰੂਕ ਕਰਨ ਲਈ ਰਾਜ ...

ਪੂਰੀ ਖ਼ਬਰ »

ਖੇਡ ਸਟੇਡੀਅਮ ਬਣਿਆ ਕੂੜਾ ਇਕੱਠਾ ਕਰਨ ਵਾਲੀ ਰੇਹੜੀਆਂ ਦਾ ਅੱਡਾ

ਡੇਰਾਬੱਸੀ, 20 ਸਤੰਬਰ (ਗੁਰਮੀਤ ਸਿੰਘ)-ਕਰੋੜਾਂ ਰੁਪਏ ਦੇ ਵਿਕਾਸ ਦੇ ਦਾਅਵੇ ਕਰਨ ਵਾਲੀ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਦੇ ਰਾਜ 'ਚ ਡੇਰਾਬੱਸੀ ਹਲਕੇ ਦਾ ਇਕਲੌਤਾ ਮਿਊਾਸਪਲ ਇਨਡੋਰ ਖੇਡ ਸਟੇਡੀਅਮ ਕੂੜਾ ਇਕੱਠਾ ਕਰਨ ਵਾਲੀ ਰੇਹੜੀਆਂ ਦਾ ਅੱਡਾ ਬਣ ਕੇ ਰਹਿ ਗਿਆ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX