ਚੰਡੀਗੜ੍ਹ, 20 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਤੋਂ ਐਮਰਜੈਂਸੀ ਦੀ ਹਾਲਤ ਵਿਚ ਆਮ ਲੋਕਾਂ ਨੂੰ ਸਹਾਇਤਾ ਲਈ ਵੱਖ-ਵੱਖ ਨੰਬਰ ਯਾਦ ਰੱਖਣ ਦੀ ਲੋੜ ਨਹੀਂ ਹੋਵੇਗੀ | ਇਸ ਦੇ ਲਈ ਨਵੀਂ ਸੇਵਾ 'ਐਮਰਜੈਂਸੀ ਰਿਸਪੋਂਸ ਸਪੋਰਟ ਸਿਸਟਮ ਡਾਇਲ 112' 'ਤੇ ਸਾਰੇ ਤਰ੍ਹਾਂ ...
ਚੰਡੀਗੜ੍ਹ, 20 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਹਰਿਆਣਾ ਪੁਲਿਸ ਵਿਚ ਤਾਇਨਾਤ ਇਕ 35 ਸਾਲਾਂ ਕਾਂਸਟੇਬਲ ਨੇ ਆਪਣੇ ਸਰਵਿਸ ਪਿਸਟਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਆਤਮ-ਹੱਤਿਆ ਕਰ ਲਈ¢ ਮਿ੍ਤਕ ਦੀ ਪਛਾਣ ਸੋਨੂੰ ਕੁਮਾਰ ਵਜੋਂ ਹੋਈ ਹੈ ਜੋ ਆਪਣੇ ਪਰਿਵਾਰ ਸਮੇਤ ਸੈਕਟਰ 39 ...
ਚੰਡੀਗੜ੍ਹ, 20 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਾਲ 2017 ਵਿਚ ਮਤਰੇਈ ਮਾਂ ਵਲੋਂ ਪੰਜ ਸਾਲਾ ਬੱਚੀ ਨਾਲ ਕੁੱਟਮਾਰ ਦੇ ਮਾਮਲੇ ਵਿਚ ਬੱਚੀ ਦਾ ਮੈਡੀਕਲ ਕਰਨ ਵਾਲੀ ਸੈਕਟਰ 32 ਦੇ ਸਰਕਾਰੀ ਹਸਪਤਾਲ ਦੀ ਡਾਕਟਰ ਨੇ ਅਦਾਲਤ ਵਿਚ ਆਪਣੇ ਬਿਆਨ ਦਰਜ ਕਰਵਾਏ ਹਨ | ਡਾਕਟਰ ਨੇ ...
ਚੰਡੀਗੜ੍ਹ, 20 ਸਤੰਬਰ (ਅਜੀਤ ਬਿਊਰੋ)-ਰਾਜਪੁਰਾ ਵਿਚ ਡਾ. ਅੰਬੇਦਕਰ ਦੇ ਬੁੱਤ ਦੀ ਭੰਨ-ਤੋੜ ਦੇ ਮਾਮਲੇ ਵਿਚ ਅੱਜ ਐਸ.ਐਸ.ਪੀ. ਪਟਿਆਲਾ ਵਲੋਂ ਆਪਣੀ ਮੁੱਢਲੀ ਰਿਪੋਰਟ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ ਪੇਸ਼ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਚੰਡੀਗੜ੍ਹ, 20 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਰੇਹੜੀ ਫੜ੍ਹੀ ਲਗਾਉਣ ਵਾਲਿਆਂ ਿਖ਼ਲਾਫ਼ ਪੁਲਿਸ ਨੇ ਸਖ਼ਤੀ ਕਰਨੀ ਸ਼ੁਰੂ ਕੀਤੀ ਹੋਈ ਹੈ | ਪੁਲਿਸ ਨੇ ਬੀਤੇ ਦਿਨ ਸ਼ਹਿਰ ਵਿਚ 2 ਹੋਰ ਅਜਿਹੇ ਮਾਮਲੇ ਦਰਜ ਕੀਤੇ ਹਨ | ਇਸ ਤੋਂ ...
ਚੰਡੀਗੜ੍ਹ, 20 ਸਤੰਬਰ (ਮਨਜੋਤ ਸਿੰਘ ਜੋਤ)- ਡੇਂਗੂ/ਮਲੇਰੀਏ ਦੀ ਰੋਕਥਾਮ ਅਤੇ ਵਾਤਾਵਰਨ ਦਾ ਸੰਤੁਲਨ ਬਣਾਈ ਰੱਖਣ ਲਈ ਮੱਛੀ ਪਾਲਣ ਵਿਭਾਗ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਈਾ ਜਲ ਕੇਂਦਰਾਂ ਅਤੇ ਤਲਾਬਾਂ ਆਦਿ ਵਿਚ 'ਗੰਬੂਜ਼ੀਆ' ਨਾਮਕ ਮੱਛੀਆਂ ਛੱਡੀਆਂ ਗਈਆਂ ਹਨ | ਇਹ ...
ਚੰਡੀਗੜ੍ਹ, 20 ਸਤੰਬਰ (ਮਨਜੋਤ ਸਿੰਘ ਜੋਤ)-ਕੇਂਦਰੀ ਗ੍ਰਹਿ ਮੰਤਰੀ ਬਣਨ ਤੋਂ ਬਾਅਦ ਅਮਿਤ ਸ਼ਾਹ ਸ਼ੁੱਕਰਵਾਰ ਨੂੰ ਸਮਾਰਟਸਿਟੀ ਚੰਡੀਗੜ੍ਹ ਪਹਿਲੀ ਵਾਰ ਪਹੁੰਚੇ | ਸਵੇਰੇ 10:30 ਵਜੇ ਇੰਟਰਨੈਸ਼ਨਲ ਹਵਾਈ ਅੱਡੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਲੋਕ ...
ਚੰਡੀਗੜ੍ਹ, 20 ਸਤੰਬਰ (ਅਜਾਇਬ ਸਿੰਘ ਔਜਲਾ)-ਯੂ.ਟੀ. ਪਾਵਰਮੈਨ ਯੂਨੀਅਨ ਚੰਡੀਗੜ੍ਹ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਬਿਜਲੀ ਵਿਭਾਗ ਦੇ ਦਫ਼ਤਰ ਸੈਕਟਰ 15, 20 ਅਤੇ 23 ਵਿਖੇ ਰੋਸ ਰੈਲੀਆਂ ਕੀਤੀਆਂ ਗਈਆਂ | ਇਸ ਮੌਕੇ ਯੂਨੀਅਨ ਦੇ ਐਕਟਿੰਗ ...
ਚੰਡੀਗੜ੍ਹ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਐਚ.ਪੀ.ਐਸ. ਅਧਿਕਾਰੀ ਸੁਸ਼ੀਲ ਕੁਮਾਰ, ਡੀ.ਐਸ.ਪੀ., ਦੂਜੀ ਬਟਾਲੀਅਨ ਐਚ.ਏ.ਪੀ., ਮਧੂਬਨ ਨੂੰ ਤੁਰੰਤ ਪ੍ਰਭਾਵ ਨਾਲ ਡੀ.ਐਸ.ਪੀ., ਪਹਿਲੀ ਬਟਾਲੀਅਨ ਐਚ.ਏ.ਪੀ., ਅੰਬਾਲਾ ਸ਼ਹਿਰ ਨਿਯੁਕਤ ਕੀਤਾ ਹੈ | ...
ਚੰਡੀਗੜ੍ਹ, 20 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਅਤੇ ਸਟੂਡੈਂਟਸ ਸੈਂਟਰਲ ਐਸੋਸੀਏਸ਼ਨ (ਈਵਨਿੰਗ ਸਟੱਡੀਜ਼) ਵਲੋਂ ਪੀ.ਯੂ. ਦੇ ਈਵਨਿੰਗ ਸਟੱਡੀਜ਼ ਵਿਭਾਗ ਵਿਖੇ ਇੱਕ ਖ਼ੂਨਦਾਨ ਕੈਂਪ ਲਗਾਇਆ ਗਿਆ | ਯੂਨੀਵਰਸਿਟੀ ...
ਚੰਡੀਗੜ੍ਹ, 20 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਨਗਰ ਨਿਗਮਾਂ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਤੇ ਨਗਰ ਪ੍ਰੀਸ਼ਦਾਂ ਤੇ ਕਮੇਟੀਆਂ ਦੇ ਚੇਅਰਮੈਨਾਂ ਨੂੰ ਪੈਨਸ਼ਨ ਦੇਣ ਦਾ ਫੈਸਲਾ ਕੀਤਾ ਹੈ | ਪ੍ਰਸ਼ਾਸਨਿਕ ਵਿਭਾਗ ਦੇ ਬੁਲਾਰੇ ਨੇ ਦੱਸਿਆ ...
ਚੰਡੀਗੜ੍ਹ, 20 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪਾਬੰਦੀਸ਼ੁਦਾ ਟੀਕਿਆਂ ਨਾਲ ਗਿ੍ਫ਼ਤਾਰ ਹੋਏ ਇਕ ਵਿਅਕਤੀ ਨੂੰ ਜ਼ਿਲ੍ਹਾ ਅਦਾਲਤ ਨੇ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਦੋਸ਼ੀ ਸੈਕਟਰ 35 ਦਾ ਰਹਿਣ ਵਾਲਾ ਮਹੇਸ਼ ਨੇਗੀ ਹੈ ਜਿਸ ਨੂੰ ਅਦਾਲਤ ਨੇ ਐਨ.ਡੀ.ਪੀ.ਐਸ. ਐਕਟ ਦੇ ...
ਚੰਡੀਗੜ੍ਹ, 20 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਲੋਂ ਜਿੱਤੀ ਗਈ ਮਾਕਾ ਟਰਾਫ਼ੀ ਦੀ ਖ਼ੁਸ਼ੀ ਵਜੋਂ ਅੱਜ ਯੂਨੀਵਰਸਿਟੀ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਉਨ੍ਹਾਂ ਖੇਡ ਪ੍ਰਮੋਟਰਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ...
ਚੰਡੀਗੜ੍ਹ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਇਕ ਆਈ.ਏ.ਐਸ. ਅਤੇ ਇਕ ਐਚ.ਸੀ.ਐਸ. ਅਧਿਕਾਰੀ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ | ਗੁਰੂਗ੍ਰਾਮ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਰਾਹੁਲ ਹੁੱਡਾ ਨੂੰ ਕੈਥਲ ਦਾ ਵਧੀਕ ਡਿਪਟੀ ਕਮਿਸ਼ਨਰ ਅਤੇ ...
ਚੰਡੀਗੜ੍ਹ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੂਬੇ ਵਿਚ ਸਾਰੀ ਖੜੀ ਫ਼ਸਲ ਦੀ ਸਥਿਤੀ ਦਾ ਆਂਕਲਨ ਕਰਨ ਲਈ ਤੁਰੰਤ ਗਿਰਦਾਵਰੀ ਕਰਨ ਅਤੇ ਰਿਪੋਰਟ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ | ਇਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ...
ਚੰਡੀਗੜ੍ਹ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਸੂਬੇ ਦੀਆਂ ਚਾਰ ਯੂਨੀਵਰਸਿਟੀਆਂ, ਮਹਾਂਰਿਸ਼ੀ ਦਇਆਨੰਦ ਯੂਨੀਵਰਸਿਟੀ, ਰੋਹਤਕ, ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਅਤੇ ਲਾਲਾ ਲਾਜਪਤ ਰਾਏ ਪਸ਼ੂ ਮੈਡੀਕਲ ਅਤੇ ਪਸ਼ੂ ...
ਲਾਲੜੂ, 20 ਸਤੰਬਰ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਦੇ ਕਾਰਜਸਾਧਕ ਅਫ਼ਸਰ ਬਰਜਿੰਦਰ ਸਿੰਘ ਨੇ ਦੁਕਾਨਦਾਰਾਂ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਅਤੇ ਸਮਾਜ ਸੇਵੀ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ...
ਖਰੜ, 20 ਸਤੰਬਰ (ਜੰਡਪੁਰੀ)-ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਕਾਰਨ ਸਾਡਾ ਦੇਸ਼ ਹਰ ਖੇਤਰ ਵਿਚ ਫ਼ੇਲ੍ਹਹੋ ਗਿਆ ਹੈ ਅਤੇ ਦਿਨ-ਬ-ਦਿਨ ਮਹਿੰਗਾਈ ਅਤੇ ਬੇਰੁਜ਼ਗਾਰੀ ਵਿਚ ਜਨਤਾ ਪਿਸ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਬਹੁਜਨ ਸਮਾਜ ...
ਚੰਡੀਗੜ੍ਹ, 20 ਸਤੰਬਰ (ਸੁਰਜੀਤ ਸਿੰਘ ਸੱਤੀ)-ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਏ ਜਾਣ ਤੇ ਧਾਰਾ 35-ਏ ਦੇ ਮੁੱਦੇ 'ਤੇ ਕਿਸਾਨ ਯੂਨੀਅਨ ਵਲੋਂ ਬੀਤੇ ਦਿਨ ਮੁਹਾਲੀ ਵਿਖੇ ਧਰਨਾ ਲਗਾਉਣ ਦੇ ਸੱਦੇ ਦੇ ਮਾਮਲੇ 'ਚ ਐਸ.ਐਸ.ਪੀ. ਮੁਹਾਲੀ ਵਲੋਂ ਸ਼ੁੱਕਰਵਾਰ ਨੂੰ ਪੰਜਾਬ ਅਤੇ ...
ਚੰਡੀਗੜ੍ਹ, 20 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਕੈਪਟਨ ਕੰਵਲਜੀਤ ਸਿੰਘ ਦੇ ਲੜਕੇ ਜਸਜੀਤ ਸਿੰਘ ਬੰਨੀ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ | ਬੰਨੀ ਿਖ਼ਲਾਫ਼ ਜਿਨਸੀ ਛੇੜਛਾੜ ਦੀ ਸ਼ਿਕਾਇਤ ਕਰਨ ਵਾਲੀ ਔਰਤ ਨੇ ਅੱਜ ਉਨ੍ਹਾਂ ...
ਚੰਡੀਗੜ੍ਹ, 20 ਸਤੰਬਰ (ਸੁਰਜੀਤ ਸਿੰਘ ਸੱਤੀ)-ਗੁੜਗਾਓਾ ਵਿਚ ਰੈਪਿਡ ਮੈਟਰੋ ਰੇਲ ਰਾਹੀਂ ਰੋਜ਼ਾਨਾ ਲਗਭਗ 60 ਹਜ਼ਾਰ ਯਾਤਰੀਆਂ ਲਈ ਰਾਹਤ ਦੀ ਖ਼ਬਰ ਹੈ | ਮੌਜੂਦਾ ਕੰਪਨੀ ਦਾ ਕਰਾਰ ਖ਼ਤਮ ਹੋਣ ਉਪਰੰਤ ਹੁਣ ਇਹ ਮੈਟਰੋ ਦਿੱਲੀ ਰੇਲ ਮੈਟਰੋ ਕਾਰਪੋਰੇਸ਼ਨ (ਡੀਐਮਆਰਸੀ) ...
ਚੰਡੀਗੜ੍ਹ, 20 ਸਤੰਬਰ (ਅਜੀਤ ਬਿਊਰੋ)-ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ ਦਿੱਤੀ ਕਿ ਉਹ ਅਕਾਲੀ ਦਲ ਦੇ 10 ਸਾਲਾਂ ਦੇ ਰਾਜ ਵਿਚ ਡੇਰਾ ਬਾਬਾ ਨਾਨਕ ਲਈ ਕੀਤਾ ਇਕ ਵੀ ਕੰਮ ਗਿਣਵਾ ...
ਚੰਡੀਗੜ੍ਹ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਆਈ.ਏ.ਐਸ. ਅਤੇ ਤਿੰਨ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਹਰਿਆਣਾ ਰਾਜ ਵੇਅਰ ਹਾਊਸ ਨਿਗਮ ਦੇ ਪ੍ਰਬੰਧ ਨਿਦੇਸ਼ਕ ਰਿਪੂਦਮਨ ਸਿੰਘ ...
ਚੰਡੀਗੜ੍ਹ, 20 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਨੇ ਵਿਚਾਰ ਪ੍ਰਗਟ ਕੀਤੀ ਹੈ ਕਿ ਭੁਪਿੰਦਰ ਸਿੰਘ ਹੁੱਡਾ ਅਤੇ ਕੁਮਾਰੀ ਸੈਲਜਾ ਦੀ ਨਵੀਂ ਟੀਮ ਨੇ ਰਾਜ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ...
ਚੰਡੀਗੜ੍ਹ, 20 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਨੇ ਵਿਚਾਰ ਪ੍ਰਗਟ ਕੀਤੀ ਹੈ ਕਿ ਭੁਪਿੰਦਰ ਸਿੰਘ ਹੁੱਡਾ ਅਤੇ ਕੁਮਾਰੀ ਸੈਲਜਾ ਦੀ ਨਵੀਂ ਟੀਮ ਨੇ ਰਾਜ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ...
ਐੱਸ. ਏ. ਐੱਸ. ਨਗਰ, 20 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਮਾਣਯੋਗ ਹਾਈ ਕੋਰਟ ਦੇ ਹੁਕਮਾਂ 'ਤੇ 17 ਸਤੰਬਰ ਨੂੰ ਸੂਚੀ ਜਾਰੀ ਕਰਕੇ ਮਾਸਟਰ ਕੇਡਰ ਤੋਂ ਬਤੌਰ ਲੈਕਚਰਾਰ ਪਦਉੱਨਤ ਕੀਤੇ ਨਵੇਂ ਕਰਮਚਾਰੀਆਂ ਨੂੰ ਸਟੇਸ਼ਨ ਚੋਣ ਲਈ ਅੱਜ ਮੁੱਖ ...
ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ. ਨੇ ਗੁਪਤ ਸੂਚਨਾ ਦੇ ਆਧਾਰ 'ਤੇ ਮਦਨਪੁਰ ਚੌਾਕ ਫੇਜ਼-2 ਦੇ ਨਜ਼ਦੀਕ ਤੋਂ ਇਕ ਨੌਜਵਾਨ ਨੂੰ 55 ਗ੍ਰਾਮ ਹੈਰੋਇਨ ਅਤੇ 20 ਹਜ਼ਾਰ ਡਰੱਗ ਮਨੀ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਪਛਾਣ ਮੋਹਿਤ ...
ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)-ਖਰੜ ਵਾਸੀ ਵਿਕਰਮਜੀਤ ਸਿੰਘ ਨੇ ਉਦਯੋਗਿਕ ਖੇਤਰ ਫੇਸ-7 ਵਿਚ ਚੱਲ ਰਹੇ ਰਾਜ ਵਹੀਕਲ ਸ਼ੋਅਰੂਮ ਦੇ ਕਰਮਚਾਰੀਆਂ 'ਤੇ ਉਸ ਦੀ ਤਿੰਨ ਮਹੀਨੇ ਦੀ ਗਰਭਵਤੀ ਪਤਨੀ ਪਿ੍ਯੰਕਾ ਦੇ ਪੇਟ ਵਿਚ ਮੁੱਕੇ ਮਾਰਨ ਅਤੇ ਉਸ ਨਾਲ ਕੁੱਟਮਾਰ ...
ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)-ਕੁਲਦੀਪ ਸਿੰਘ ਦੀਪਾ ਨਾਂਅ ਦੇ ਵਿਅਕਤੀ ਨੂੰ ਨਸ਼ੇ ਸਮੇਤ ਕਾਬੂ ਕਰਨ ਮਗਰੋਂ ਉਸ ਕੋਲੋਂ 7 ਲੱਖ 30 ਹਜ਼ਾਰ ਰੁ: ਲੈ ਕੇ ਛੱਡਣ ਦੇ ਮਾਮਲੇ 'ਚ ਨਾਮਜ਼ਦ ਸੀ. ਆਈ. ਸਟਾਫ਼ ਮੁਹਾਲੀ ਦੇ ਇੰਚਾਰਜ ਰਹੇ ਸਤਵੰਤ ਸਿੰਘ ਸਿੱਧੂ ਦੇ ...
ਐੱਸ. ਏ. ਐੱਸ. ਨਗਰ, 20 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਇੱਥੋਂ ਨੇੜਲੇ ਪਿੰਡ ਸਨੇਟਾ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਡੇਂਗੂ ਤੋਂ ਬਚਣ ਲਈ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਵਿਦਿਆਰਥੀਆਂ ਨੇ ਹੱਥਾਂ ਵਿਚ ਬੈਨਰ ...
ਐੱਸ. ਏ. ਐੱਸ. ਨਗਰ, 20 ਸਤੰਬਰ (ਕੇ. ਐੱਸ. ਰਾਣਾ)-ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਪੰਜਾਬ (ਸੀਟੂ) ਵਲੋਂ ਸੂਬਾ ਪ੍ਰਧਾਨ ਸਰੋਜ ਬਾਲਾ ਦੀ ਅਗਵਾਈ ਵਿਚ ਫੇਸ-6 ਚੌਾਕ ਦੇ ਕੋਲ ਰੋਸ ਰੈਲੀ ਕੀਤੀ ਗਈ | ਰੈਲੀ ਦੌਰਾਨ ਸੂਬਾ ਜਨਰਲ ਸਕੱਤਰ ਸੀਟੂ ਕਾਮਰੇਡ ਰਘੂਨਾਥ ਸਿੰਘ, ਚੰਦਰ ...
ਡੇਰਾਬੱਸੀ, 20 ਸਤੰਬਰ (ਗੁਰਮੀਤ ਸਿੰਘ)-ਡੇਰਾਬੱਸੀ ਦੇ ਇਕ ਨੌਜਵਾਨ ਦੇ ਪੈਰਾਂ ਹੇਠੋਂ ਉਸ ਸਮੇਂ ਜ਼ਮੀਨ ਖਿਸਕ ਗਈ, ਜਦੋਂ ਉਸ ਦੇ ਮੋਬਾਈਲ 'ਤੇ ਪਟਿਆਲਾ ਤੋਂ ਨਵਾਂ ਮੋਬਾਈਲ ਫ਼ੋਨ ਫਾਈਨਾਂਸ ਕਰਵਾਉਣ ਅਤੇ ਉਸ ਦੇ ਖਾਤੇ 'ਚੋਂ ਕਿਸ਼ਤ ਦੇ ਪੈਸੇ ਕੱਟੇ ਜਾਣ ਦਾ ਸੰਦੇਸ਼ ਆਇਆ | ...
ਐੱਸ. ਏ. ਐੱਸ. ਨਗਰ, 20 ਸਤੰਬਰ (ਝਾਂਮਪੁਰ)-ਭਾਈ ਘਨੱਈਆ ਜੀ ਕੇਅਰ ਸਰਵਿਸ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਫੇਜ਼ 5 ਦੇ ਸਰਕਾਰੀ ਹਾਈ ਸਕੂਲ ਵਿਖੇ ਭਾਈ ਘਨੱਈਆ ਜੀ ਦੀ ਬਰਸੀ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਭਾਈ ਘਨੱਈਆ ਜੀ ਕੇਅਰ ਸਰਵਿਸ ਐਾਡ ਵੈੱਲਫੇਅਰ ...
ਖਰੜ, 20 ਸਤੰਬਰ (ਜੰਡਪੁਰੀ)-ਖਰੜ ਦੇ ਨਵੇਂ ਡੀ.ਐਸ.ਪੀ. ਸਿਮਰਨਜੀਤ ਸਿੰਘ ਲੰਗ ਨੇ ਆਪਣਾ ਅਹੁਦੇ ਦਾ ਅੱਜ ਚਾਰਜ ਸੰਭਾਲ ਲਿਆ ਹੈ | ਲੰਗ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਨਸ਼ਿਆਂ ਦੇ ਵਿਰੁੱਧ ਛੇੜੀ ਜੰਗ ਨੂੰ ਹੋਰ ਸਖਤੀ ਨਾਲ ਲਾਗੂ ...
ਜ਼ੀਰਕਪੁਰ, 20 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਨਗਰ ਕੌਾਸਲ ਦੇ ਵਾਰਡ ਨੰਬਰ 20 ਦੀ ਚੌਧਰੀ ਕਾਲੋਨੀ ਵਿਖੇ ਇਕ ਵਿਅਕਤੀ ਨੂੰ ਮਲੇਰੀਆ ਹੋਣ ਦੀ ਸਿਹਤ ਵਿਭਾਗ ਵਲੋਂ ਪੁਸ਼ਟੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਕਮਿਊਨਿਟੀ ਸਿਹਤ ਕੇਂਦਰ ਜ਼ੀਰਕਪੁਰ ਅਧੀਨ ਆਉਂਦੇ ...
ਮੁੱਲਾਂਪੁਰ ਗਰੀਬਦਾਸ, 20 ਸਤੰਬਰ (ਖੈਰਪੁਰ)-ਪਿੰਡ ਸੈਣੀਮਾਜਰਾ ਵਿਖੇ ਬਾਬਾ ਰਾਧਾ ਵਾਲਾ ਵੈੱਲਫੇਅਰ ਸਪੋਰਟਸ ਯੂਥ ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਲਕੇ 22 ਸਤੰਬਰ ਨੂੰ ਬਾਅਦ ਦੁਪਹਿਰ 6ਵਾਂ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ...
ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਸ-11 'ਚ ਦਰਜ ਲੁੱਟ-ਖੋਹ ਦੇ ਇਕ ਮਾਮਲੇ 'ਚ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਡਾ: ਹਰਪ੍ਰੀਤ ਕੌਰ ਦੀ ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਸ਼ੀ ਰਾਜਦੀਪ ਸਿੰਘ ਵਾਸੀ ਜਲੰਧਰ ਨੂੰ ਧਾਰਾ 379 ਬੀ 'ਚ 5 ਸਾਲ ਦੀ ਕੈਦ ਅਤੇ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਸਰਕਾਰੀ ਧਿਰ ਵਜੋਂ ਇਹ ਕੇਸ ਉਪ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਲੜ ਰਹੇ ਸਨ | ਇਸ ਸਬੰਧੀ ਮਨਜੀਤ ਸਿੰਘ ਨੇ ਦੱਸਿਆ ਕਿ ਅੰਕੁਸ਼ ਸ਼ਰਮਾ ਵਾਸੀ ਸਟੇਟ ਬੈਂਕ ਕਾਲੋਨੀ ਫੇਸ-10 ਮੁਹਾਲੀ ਨੇ ਦਸੰਬਰ 2014 ਨੂੰ ਥਾਣਾ ਫੇਸ-11 ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਫੇਸ-11 ਵਿਚਲੀ ਸਬਜ਼ੀ ਮੰਡੀ ਵਿਖੇ ਸਬਜ਼ੀ ਖ਼ਰੀਦਣ ਲਈ ਗਈ ਸੀ | ਸਬਜ਼ੀ ਖ਼ਰੀਦ ਕਿ ਜਦੋਂ ਉਹ ਵਾਪਸ ਆ ਰਹੀ ਸੀ ਤਾਂ ਅਚਾਨਕ ਪਿੱਛੋਂ ਇਕ ਨੌਜਵਾਨ ਆਇਆ ਜੋ ਕਿ ਉਸ ਦਾ ਮੋਬਾਈਲ ਫ਼ੋਨ ਖੋਹ ਕੇ ਭੱਜ ਗਿਆ | ਉਸ ਵਲੋਂ ਜਦੋਂ ਰੌਲਾ ਪਾਇਆ ਗਿਆ ਤਾਂ ਇਕ ਹੋਰ ਨੌਜਵਾਨ ਜੋ ਉਥੋਂ ਲੰਘ ਰਿਹਾ ਸੀ, ਨੇ ਉਕਤ ਝਪਟਮਾਰ ਦਾ ਪਿੱਛਾ ਕਰਕੇ ਕੁਝ ਦੂਰੀ 'ਤੇ ਜਾ ਕੇ ਉਸ ਨੂੰ ਦਬੋਚ ਲਿਆ | ਇਸ ਦੌਰਾਨ ਸੂਚਨਾ ਦੇਣ ਤੋਂ ਬਾਅਦ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਉਕਤ ਨੌਜਵਾਨ ਜਿਸ ਨੇ ਆਪਣਾ ਨਾਂਅ ਰਾਜਦੀਪ ਸਿੰਘ ਦੱਸਿਆ ਸੀ, ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ |
ਖਰੜ, 20 ਸਤੰਬਰ (ਗੁਰਮੁੱਖ ਸਿੰਘ ਮਾਨ)-ਰਾਸ਼ਟਰੀ ਸਮੱਸਿਆ ਬਣ ਚੁੱਕੀ ਸੜਕਾਂ ਉੱਤੇ ਘੁੰਮਦੇ ਲਾਵਾਰਸ ਪਸ਼ੂਆਂ ਅਤੇ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਬੀਬੀ ਲਖਵਿੰਦਰ ਕੌਰ ਗਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ, ਜਿਸ 'ਚ ਉਨ੍ਹਾਂ ਕਿਹਾ ਹੈ ...
ਖਰੜ, 20 ਸਤੰਬਰ (ਗੁਰਮੁੱਖ ਸਿੰਘ ਮਾਨ)-ਰਾਸ਼ਟਰੀ ਸਮੱਸਿਆ ਬਣ ਚੁੱਕੀ ਸੜਕਾਂ ਉੱਤੇ ਘੁੰਮਦੇ ਲਾਵਾਰਸ ਪਸ਼ੂਆਂ ਅਤੇ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਬੀਬੀ ਲਖਵਿੰਦਰ ਕੌਰ ਗਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ, ਜਿਸ 'ਚ ਉਨ੍ਹਾਂ ਕਿਹਾ ਹੈ ...
ਖਰੜ, 20 ਸਤੰਬਰ (ਜੰਡਪੁਰੀ)-ਸਿਟੀ ਪੁਲਿਸ ਨੇ ਇਕ ਹਿੰਦੂ ਸੰਗਠਨ ਦੀ ਸਾਬਕਾ ਮੈਂਬਰ ਅਤੇ ਭਾਜਪਾ ਵਿੱਚੋਂ ਕੱਢੀ ਗਈ ਇਕ ਔਰਤ ਸ਼ੈਰੀ ਠਾਕੁਰ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਥਾਣਾ ਸਿਟੀ ਦੇ ਇੰਚਾਰਜ ਸਰਬਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਕਤ ਔਰਤ ਿਖ਼ਲਾਫ਼ ਇਕ ਔਰਤ ...
ਐੱਸ. ਏ. ਐੱਸ. ਨਗਰ, 20 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਨੇ ਆਪਣੇ ਮੁੱਖ ਪ੍ਰੋਗਰਾਮ 'ਘਰ-ਘਰ ਰੁਜ਼ਗਾਰ' ਸਕੀਮ ਤਹਿਤ 9 ਸਤੰਬਰ ਤੋਂ ਸੂਬੇ ਭਰ ਵਿਚ ਸ਼ੁਰੂ ਹੋਏ ਪੰਜਵੇਂ ਵਿਸ਼ਾਲ ਰੁਜ਼ਗਾਰ ਮੇਲੇ ਦੇ ਪਹਿਲੇ ਪੜਾਅ ਵਿਚ 30 ਹਜ਼ਾਰ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ...
ਜ਼ੀਰਕਪੁਰ, 20 ਸਤੰਬਰ (ਅਵਤਾਰ ਸਿੰਘ)-ਅਣਪਛਾਤੇ ਚੋਰ ਨੇੜਲੇ ਪਿੰਡ ਲੋਹਗੜ੍ਹ ਦੇ ਗੁਰਦੁਆਰਾ ਸਾਹਿਬ ਵਿਚ ਖੜ੍ਹਾ ਇਕ ਬੁਲਟ ਮੋਟਰਸਾਈਕਲ ਚੋਰੀ ਕਰਕੇ ਲੈ ਗਏ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਜਤਿੰਦਰ ਸਿੰਘ ਵਾਸੀ ...
ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)-ਸਥਾਨਕ ਇਕ ਸਮਾਜ ਸੇਵੀ ਸੰਸਥਾ ਵਿਖੇ ਰਹਿ ਰਹੀਆਂ ਦੋ ਨਾਬਾਲਗ ਲੜਕੀਆਂ ਦਾ ਅਚਾਨਕ ਸੰਸਥਾ 'ਚੋਂ ਭੱਜ ਕੇ ਥਾਣੇ ਪਹੁੰਚਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਲੜਕੀਆਂ 'ਚੋਂ ਇਕ ਲੜਕੀ ਜਬਰ-ਜਨਾਹ ਦੀ ਪੀੜਤ ਹੈ, ਜਦਕਿ ਦੂਜੀ ...
ਮੁੱਲਾਂਪੁਰ ਗਰੀਬਦਾਸ, 20 ਸਤੰਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਸਿਸਵਾਂ ਵਿਚ ਕੁਝ ਵਿਅਕਤੀਆਂ ਵਲੋਂ ਪਹਾੜੀਆਂ ਦੀ ਕਟਾਈ ਕਰਕੇ ਅਤੇ ਜੰਗਲੀ ਏਰੀਏ ਨੂੰ ਕੱਟ-ਵੱਢ ਕੇ ਨਜਾਇਜ ਕਬਜ਼ਾ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਦੋਂ ਵਣ ਰੇਂਜ ਸਿਸਵਾਂ ਦੇ ਅਧਿਕਾਰੀ ਮਨਜੀਤ ਸਿੰਘ ...
ਐੱਸ. ਏ. ਐੱਸ. ਨਗਰ, 20 ਸਤੰਬਰ (ਕੇ. ਐੱਸ. ਰਾਣਾ)-ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਅਤੇ ਗਲੋਬਲ ਹੈਲਥ ਐਡਵੋਕੇਸੀ ਇਕਿਊਬੇਟਰ ਵਲੋਂ ਖਾਧ ਪਦਾਰਥਾਂ ਨੂੰ ਟਰਾਂਸਫੈਟ ਮੁਕਤ ਬਣਾਉਣ ਅਤੇ ਲੋਕਾਂ ਨੂੰ ਇਸ ਨਾਲ ਸਿਹਤ ਨੂੰ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰੂਕ ਕਰਨ ਲਈ ਰਾਜ ...
ਡੇਰਾਬੱਸੀ, 20 ਸਤੰਬਰ (ਗੁਰਮੀਤ ਸਿੰਘ)-ਕਰੋੜਾਂ ਰੁਪਏ ਦੇ ਵਿਕਾਸ ਦੇ ਦਾਅਵੇ ਕਰਨ ਵਾਲੀ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਦੇ ਰਾਜ 'ਚ ਡੇਰਾਬੱਸੀ ਹਲਕੇ ਦਾ ਇਕਲੌਤਾ ਮਿਊਾਸਪਲ ਇਨਡੋਰ ਖੇਡ ਸਟੇਡੀਅਮ ਕੂੜਾ ਇਕੱਠਾ ਕਰਨ ਵਾਲੀ ਰੇਹੜੀਆਂ ਦਾ ਅੱਡਾ ਬਣ ਕੇ ਰਹਿ ਗਿਆ ਹੈ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX