ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  19 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  31 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  43 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  59 minutes ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  39 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 minute ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਰੂਪਨਗਰ

ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਵਲੋਂ ਕਲਮਛੋੜ ਹੜਤਾਲ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ, ਨਿੱਕੁੂਵਾਲ)-ਸਮੂਹ ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਬਲਾਕ ਸ੍ਰੀ ਅਨੰਦਪੁਰ ਸਾਹਿਬ ਵਲੋਂ ਕਰਮਚਾਰੀਆਂ ਨੂੰ ਪਿਛਲੇ 4 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਹੜਤਾਲ ਕੀਤੀ ਜਾ ਰਹੀ ਹੈ | ਬਲਾਕ ਸੁਪਰਡੈਂਟ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਭਰਵਾਂਾ ਇਕੱਠ, ਚੌਕ 'ਚ ਦਿੱਤਾ ਰੋਸ ਧਰਨਾ, ਕੀਤੀ ਆਵਾਜਾਈ ਠੱਪ

ਸ੍ਰੀ ਚਮਕੌਰ ਸਾਹਿਬ, 20 ਸਤੰਬਰ (ਜਗਮੋਹਣ ਸਿੰਘ ਨਾਰੰਗ)-ਮਗਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਰੂਪਨਗਰ ਵਲੋਂ ਨਰੇਗਾ ਮਜ਼ਦੂਰਾਂ ਦੇ ਸਹਿਯੋਗ ਨਾਲ ਅੱਜ ਇੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਜ਼ਿਲ੍ਹਾ ਪੱਧਰੀ ਰੋਸ ਧਰਨੇ ਦੌਰਾਨ ਪੰਜ ਮੰਜ਼ਲੀ ਇਮਾਰਤ ਨੇੜੇ ...

ਪੂਰੀ ਖ਼ਬਰ »

ਬਿਜਲੀ ਸਪਲਾਈ ਠੱਪ ਰਹੇਗੀ

ਮੋਰਿੰਡਾ, 20 ਸਤੰਬਰ (ਪਿ੍ਤਪਾਲ ਸਿੰਘ)-66 ਕੇ. ਵੀ. ਸਬ ਸਟੇਸ਼ਨ ਮੋਰਿੰਡਾ, 220 ਕੇ. ਵੀ. ਖਰੜ ਅਤੇ ਕਜੌਲੀ ਫੀਡਰ ਤੋਂ ਸਪਲਾਈ ਹੋਣ ਵਾਲੀ ਬਿਜਲੀ 21, 23 ਅਤੇ 25 ਸਤੰਬਰ ਨੂੰ ਬੰਦ ਰਹੇਗੀ | ਇਸ ਸਬੰਧੀ ਐਸ. ਡੀ. ਓ. ਸ਼ਹਿਰੀ ਮੋਰਿੰਡਾ ਮੇਜਰ ਸਿੰਘ ਨੇ ਦੱਸਿਆ ਕਿ ਖਰੜ ਤੋਂ ਮੋਰਿੰਡਾ ...

ਪੂਰੀ ਖ਼ਬਰ »

12ਵਾਂ ਕੀਰਤਨ ਦਰਬਾਰ ਕੱਲ੍ਹ

ਰੂਪਨਗਰ, 20 ਸਤੰਬਰ (ਸੱਤੀ, ਚੱਕਲ)-ਨਜ਼ਦੀਕੀ ਪਿੰਡ ਕੋਟਲਾ ਨਿਹੰਗ ਵਿਖੇ 12ਵਾਂ ਕੀਰਤਨ ਦਰਬਾਰ 22 ਸਤੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਕਰਵਾਇਆ ਜਾਵੇਗਾ | ਜਿਸ ਦੀ ਜਾਣਕਾਰੀ ਪ੍ਰਬੰਧਕ ਤਰਲੋਚਨ ਸਿੰਘ ਤੇ ਇਕਬਾਲ ਸਿੰਘ ਨੇ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਬਾਬਾ ...

ਪੂਰੀ ਖ਼ਬਰ »

ਝੱਲੀਆਂ ਕਲਾਂ ਸਕੂਲ ਦੀਆਂ ਦੋ ਵਿਦਿਆਰਥਣਾਂ ਦੀ 14ਵੀਂ ਏਸ਼ੀਆ ਸ਼ੂਟਿੰਗ ਚੈਂਪੀਅਨਸ਼ਿਪ ਲਈ ਚੋਣ- ਮੁੱਖ ਮੰਤਰੀ ਪੰਜਾਬ ਨੇ ਟਵੀਟ ਕਰਕੇ ਦਿੱਤੀ ਵਧਾਈ

ਸ੍ਰੀ ਚਮਕੌਰ ਸਾਹਿਬ, 20 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਝੱਲੀਆਂ ਕਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਦੋ ਹੋਣਹਾਰ ਖਿਡਾਰਨਾਂ ਜੈਸਮੀਨ ਕੌਰ ਅਤੇ ਖ਼ੁਸ਼ੀ ਸੈਣੀ ਦੀ ਚੋਣ ਕਤਰ ਦੀ ਰਾਜਧਾਨੀ ਦੋਹਾ ਵਿਖੇ ਹੋ ਰਹੀ 14ਵੀਂ ਏਸ਼ੀਅਨ ...

ਪੂਰੀ ਖ਼ਬਰ »

ਆਈ. ਆਈ. ਟੀ ਰੋਪੜ ਅਤੇ ਪੰਜਾਬ ਇਨਫੋਟੈੱਕ ਵਿਚਕਾਰ ਸਮਝੌਤੇ 'ਤੇ ਦਸਤਖ਼ਤ

ਰੂਪਨਗਰ, 20 ਸਤੰਬਰ (ਸਟਾਫ਼ ਰਿਪੋਰਟਰ)-ਆਈ. ਆਈ. ਟੀ ਰੋਪੜ ਅਤੇ ਪੰਜਾਬ ਇੰਫੋਟੈਕ ਦਰਮਿਆਨ ਅੱਜ ਰਜਤ ਅਗਰਵਾਲ, ਆਈ. ਏ. ਐੱਸ., ਸੀ. ਈ. ਓ ਅਤੇ ਐਮ. ਡੀ. ਪੰਜਾਬ ਇੰਫੋਟੈਕ, ਸ੍ਰੀਮਤੀ ਅਸੋਨੀਤ ਕੌਰ, ਸਾਬਕਾ ਡਾਇਰੈਕਟਰ ਪੰਜਾਬ ਇੰਫੋਟੈਕ, ਸੁਨੀਲ ਚਾਵਲਾ - ਡੀ. ਜੀ. ਐਮ ...

ਪੂਰੀ ਖ਼ਬਰ »

ਕੀ ਕਹਿੰਦੇ ਹਨ ਹਲਕਾ ਵਿਧਾਇਕ ਤੇ ਸਪੀਕਰ ਰਾਣਾ ਕੇ ਪੀ ਸਿੰਘ

ਇਸ ਸੰਬੰਧੀ ਹਲਕਾ ਵਿਧਾਇਕ ਅਤੇ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਨੇ ਫਿਰ ਦੁਹਰਾਇਆ ਕਿ ਪੀ. ਏ. ਸੀ. ਐਲ ਨੂੰ ਕਿਸੇ ਵੀ ਕੀਮਤ 'ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਨਾ ਹੀ ਕੌਡੀਆਂ ਭਾਅ ਵਿਕਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ...

ਪੂਰੀ ਖ਼ਬਰ »

ਏ. ਟੀ. ਐਮ. ਤੋੜਨ ਵਾਲਾ ਕੀਤਾ ਗਿ੍ਫ਼ਤਾਰ

ਰੂਪਨਗਰ, 20 ਸਤੰਬਰ (ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਸਵਪਨ ਸ਼ਰਮਾ ਦੇ ਹੁਕਮਾਂ ਅਨੁਸਾਰ ਸ਼ਹਿਰ ਵਿਚ ਵੱਧ ਰਹੀ ਚੋਰੀ, ਮੋਬਾਈਲ ਫ਼ੋਨ ਖੋਹਣ ਦੀਆਂ ਵਾਰਦਾਤਾਂ 'ਤੇ ਕਾਬੂ ਪਾਉਣ ਲਈ ਸਬ-ਡਵੀਜ਼ਨ ਰੂਪਨਗਰ ਰਵੀ ਕੁਮਾਰ ਆਈ.ਪੀ.ਐਸ, ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਹਾਈ ਕੋਰਟ ਨੇ ਰੱਦ ਕੀਤੇ ਡੀ. ਡੀ. ਪੀ. ਓ. ਵਲੋਂ ਸਸਕੌਰ ਤੇ ਅਬਿਆਣਾ ਖੁਰਦ ਵਿਖੇ ਪ੍ਰਬੰਧਕ ਲਗਾਉਣ ਦੇ ਹੁਕਮ

ਰੂਪਨਗਰ/ਨੂਰਪੁਰ ਬੇਦੀ, 20 ਸਤੰਬਰ (ਸਟਾਫ ਰਿਪੋਰਟਰ, ਪੱਤਰ ਪ੍ਰੇਰਕ)-ਪੰਚਾਇਤਾਂ ਨੂੰ ਭਾਰਤੀ ਲੋਕਤੰਤਰ ਦੀ ਸੱਭ ਤੋਂ ਹੇਠਲੀ ਇਕਾਈ ਮੰਨਿਆ ਗਿਆ ਹੈ, ਪਿੰਡਾਂ ਦੇ ਵਿਕਾਸ ਲਈ ਲੋਕਾਂ ਵਲੋਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜਾਬ ਪੰਚਾਇਤੀ ਰਾਜ ਐਕਟ 1994 ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਮਾਮਲਾ ਪੀ. ਏ. ਸੀ. ਐਲ ਦੇ ਨਿੱਜੀਕਰਨ ਦਾ ਕਰਮਚਾਰੀ ਸੰਘ ਵਲੋਂ ਫ਼ੈਕਟਰੀ ਦਾ ਪ੍ਰਬੰਧ ਤਜਰਬੇਕਾਰ ਉਦਯੋਗਿਕ ਘਰਾਣੇ ਨੂੰ ਸੌਾਪਣ ਲਈ ਸਰਕਾਰ ਨੂੰ ਗੁਹਾਰ

ਨੰਗਲ, 20 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸਥਾਨਕ ਉਦਯੋਗਿਕ ਇਕਾਈ ਪੀ. ਏ. ਸੀ. ਐਲ ਦਾ ਨਿੱਜੀਕਰਨ ਕੀਤੇ ਜਾਣ ਦੇ ਮਾਮਲੇ ਵਿਚ ਅੱਜ ਉਸ ਵੇਲੇ ਨਵਾਂ ਮੋੜ ਆ ਗਿਆ ਜਦ ਚੋਣਾਂ ਜਿੱਤ ਕੇ ਮੁਲਾਜ਼ਮਾਂ ਦੀ ਨੁਮਾਇੰਦਗੀ ਕਰ ਰਹੀ ਜਥੇਬੰਦੀ ਪੀ. ਏ. ਸੀ. ਐਲ ...

ਪੂਰੀ ਖ਼ਬਰ »

ਕਰਮਚਾਰੀ ਸੰਘ ਵਲੋਂ ਫ਼ੈਕਟਰੀ ਦਾ ਪ੍ਰਬੰਧ ਤਜਰਬੇਕਾਰ ਉਦਯੋਗਿਕ ਘਰਾਣੇ ਨੂੰ ਸੌਾਪਣ ਲਈ ਸਰਕਾਰ ਨੂੰ ਗੁਹਾਰ

ਨੰਗਲ, 20 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸਥਾਨਕ ਉਦਯੋਗਿਕ ਇਕਾਈ ਪੀ. ਏ. ਸੀ. ਐਲ ਦਾ ਨਿੱਜੀਕਰਨ ਕੀਤੇ ਜਾਣ ਦੇ ਮਾਮਲੇ ਵਿਚ ਅੱਜ ਉਸ ਵੇਲੇ ਨਵਾਂ ਮੋੜ ਆ ਗਿਆ ਜਦ ਚੋਣਾਂ ਜਿੱਤ ਕੇ ਮੁਲਾਜ਼ਮਾਂ ਦੀ ਨੁਮਾਇੰਦਗੀ ਕਰ ਰਹੀ ਜਥੇਬੰਦੀ ਪੀ. ਏ. ਸੀ. ਐਲ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਸਫ਼ਾਈ ਪੰਦ੍ਹਰਵਾੜੇ ਦੀ ਸ਼ੁਰੂਆਤ

ਰੂਪਨਗਰ, 20 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਨਗਰ ਕੌਾਸਲ ਵਲੋਂ 'ਸਵੱਛਤਾ ਹੀ ਸੇਵਾ' ਪੰਦ੍ਹਰਵਾੜੇ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਸਬੰਧੀ ਅੱਜ ਕੌਾਸਲ ਵਲੋਂ ਸ਼ਹਿਰ ਦੀ ਹਲਵਾਈ ਯੂਨੀਅਨ ਢਾਬਿਆਂ ਵਾਲੇ ਅਤੇ ਜੂਸ ਵਾਲਿਆਂ ਨਾਲ ਮੀਟਿੰਗ ਕੀਤੀ ਗਈ | ਜਾਣਕਾਰੀ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਵਲੋਂ ਗੇਟ ਰੈਲੀ

ਰੂਪਨਗਰ, 20 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਸਬ ਯੂਨਿਟ ਸੁਖਰਾਮਪੁਰ ਦੀ ਗੇਟ ਰੈਲੀ ਸਬ ਡਵੀਜ਼ਨ ਪ੍ਰਧਾਨ ਸੋਹਣ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਰੈਲੀ ਨੂੰ ਡਵੀਜ਼ਨ ਪ੍ਰਧਾਨ ਬਨਵਾਰੀ ਲਾਲ, ਡਵੀਜ਼ਨ ਸਕੱਤਰ ਰਜਿੰਦਰ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਦੀ ਮੀਟਿੰਗ ਹੋਈ

ਮੋਰਿੰਡਾ, 20 ਸਤੰਬਰ (ਪਿ੍ਤਪਾਲ ਸਿੰਘ)-ਗੁਰਦੁਆਰਾ ਸਹੀਦ ਗੰਜ਼ ਸਾਹਿਬ ਮੋਰਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਜ਼ਿਲ੍ਹਾ ਸਰਪ੍ਰਸਤ ਪਰਗਟ ਸਿੰਘ ਰੌਲੂਮਾਜਰਾ ਦੀ ਪ੍ਰਧਾਨਗੀ ਹੇਠ ਗਈ ਜਿਸ ਵਿਚ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਹਾਦਰ ਸਿੰਘ ਕਲਾਰਾਂ ਨੇ ਦੱਸਿਆ ਕਿ ਇਸ ਮੌਕੇ ਕਿਸਾਨ ਯੂਨੀਅਨ ਵੱਲੋਂ ਕਿਹਾ ਗਿਆ ਕਿ ਕਿਸਾਨਾ ਦੇ ਲਈ ਪਰਾਲੀ ਸਾੜ੍ਹਨੀ ਮਜਬੂਰੀ ਹੈ | ਨੈਸ਼ਨਲ ਗਰੀਨਲ ਟਿ੍ਬਿਊਨਲ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜ੍ਹਨ ਬਦਲੇ ਜਾਗਰੂਕ ਕੀਤਾ ਜਾਵੇ | ਇਸ ਲਈ ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾ ਨੂੰ 5000 ਰੁਪਏ ਪ੍ਰਤੀ ਏਕੜ ਮੁਆਵਜਾ ਦਿੱਤਾ ਜਾਵੇ | ਇਸ ਮੌਕੇ ਹੋਰਨਾ ਤੋਂ ਇਲਾਵਾ ਸੀਨੀਅਰ ਆਗੂ ਦੀਦਾਰ ਸਿੰਘ ਡਹਿਰ, ਜਸਵੀਰ ਸਿੰਘ ਭੌਜੇਮਾਜਰਾ, ਅਮਰਜੀਤ ਸਿੰਘ ਸਰਪੰਚ ਬੱਲਾਂ, ਗੁਰਪ੍ਰੀਤ ਸਿੰਘ ਢਿੱਲੋਂ, ਸ਼ੇਰ ਸਿੰਘ ਡਹਿਰ, ਮੋਹਿੰਦਰ ਸਿੰਘ ਗੜ੍ਹਾਂਗਾ, ਬਹਾਦਰ ਸਿੰਘ ਕਲਾਰਾਂ, ਸੱਜਣ ਸਿੰਘ ਕਲਾਰਾਂ ਅਤੇ ਹਰਜੀਤ ਸਿੰਘ ਢੋਲਣਮਾਜਰਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਇਮਾਨਦਾਰੀ ਦੀ ਦਿੱਤੀ ਮਿਸਾਲ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਇਕ ਅਧਿਆਪਕ ਵਲੋਂ ਇਮਾਨਦਾਰੀ ਦੀ ਮਿਸਾਲ ਦਿੰਦੇ ਹੋਏ ਇਕ ਵਿਅਕਤੀ ਦਾ ਮਹਿੰਗਾ ਮੋਬਾਈਲ ਵਾਪਸ ਕੀਤਾ ਗਿਆ | ਜਾਣਕਾਰੀ ਅਨੁਸਾਰ ਅਧਿਆਪਕ ਕਮਲ ਸਹਿਗਲ ਪਿੰਡ ਗੰਭੀਰਪੁਰ ਤੋਂ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀ ਘਾਟ ਜਲਦੀ ਪੂਰੀ ਕੀਤੀ ਜਾਵੇਗੀ-ਸਿੱਧੂ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਭਾਈ ਘਨੱਈਆ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਰਾਜ ਪੱਧਰੀ ਜੂਨੀਅਰ ਯੂਥ ਰੈੱਡ ਕਰਾਸ ਦਿਵਸ ਸਮਾਰੋਹ ਮੌਕੇ ਸਥਾਨਕ ਸ੍ਰੀ ਦਸਮੇਸ਼ ਅਕੈਡਮੀ 'ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਪੰਜਾਬ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 20 ਸਤੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਬਲਾਕ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਬਾਬਾ ਕੁੰਮਾ ਮਾਸ਼ਕੀ ਸੜਕ ਨਿਰਮਾਣ ਹਿਤ ਇਲਾਕਾ ਸੰਘਰਸ਼ ਕਮੇਟੀ ਦਾ ਧਰਨਾ ਜਾਰੀ

ਰੂਪਨਗਰ, 20 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਥਾਨਕ ਲੋਕ ਨਿਰਮਾਣ ਵਿਭਾਗ ਦੇ ਦਫ਼ਤਰ ਅੱਗੇ ਤੀਜੇ ਦਿਨ ਵੀ ਇਲਾਕਾ ਸੰਘਰਸ਼ ਕਮੇਟੀ ਸਰਕਲ ਲੋਦੀਮਾਜਰਾ ਵਲੋਂ ਗੁਰਦੁਆਰਾ ਸਾਹਿਬ ਮਾਤਾ ਗੁਜਰੀ ਜੀ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਫਤਿਹ ਸਿੰਘ ਕੁੰਮਾ ...

ਪੂਰੀ ਖ਼ਬਰ »

ਰੋਪੜ ਕੇਂਦਰੀ ਸਹਿਕਾਰੀ ਬੈਂਕ ਨੇ ਕਰਵਾਇਆ 93ਵਾਂ ਆਮ ਇਜਲਾਸ

ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਰੋਪੜ ਕੇਂਦਰੀ ਸਹਿਕਾਰੀ ਬੈਂਕ ਦਾ 93ਵਾਂ ਆਮ ਇਜਲਾਸ ਚੇਅਰਮੈਨ ਪਰਮਜੀਤ ਸਿੰਘ ਸਮੀਰੋਵਾਲ ਦੀ ਪ੍ਰਧਾਨਗੀ ਹੇਠ ਹੋਇਆ | ਇਸ ਮੌਕੇ ਮੈਂਬਰ ਸਭਾਵਾਂ ਦੇ ਪ੍ਰਧਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਮੈਨੇਜਰ ਮੁਕੇਸ਼ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ਹਸਪਤਾਲ 'ਚ ਫ਼ਲ ਵੰਡੇ

ਨੰਗਲ, 20 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਨਗਰ ਪ੍ਰੀਸ਼ਦ ਦੇ ਸਾਬਕਾ ਪ੍ਰਧਾਨ ਰਾਕੇਸ਼ ਸ਼ਰਮਾ ਪਿੰਕੀ ਅਤੇ ਹੋਰ ਭਾਜਪਾ ਆਗੂਆਂ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਲੰਬੀ ਉਮਰ ਲਈ ਦੁਆ ਕੀਤੀ ਅਤੇ ਨੰਗਲ ਹਸਪਤਾਲ 'ਚ ਮਰੀਜ਼ਾਂ ਨੂੰ ਫ਼ਲ ਵੰਡੇ | ...

ਪੂਰੀ ਖ਼ਬਰ »

ਭਾਜਪਾ ਜ਼ਿਮਨੀ ਚੋਣਾਂ 'ਤੇ ਕਰੇਗੀ ਜਿੱਤ ਪ੍ਰਾਪਤ-ਸ਼ਵੇਤ ਮਲਿਕ

ਢੇਰ, 20 ਸਤੰਬਰ (ਸ਼ਿਵ ਕੁਮਾਰ ਕਾਲੀਆ)-ਭਾਜਪਾ ਪਾਰਟੀ ਪੰਜਾਬ ਅੰਦਰ ਹੋਣ ਵਾਲੀਆਂ ਜ਼ਿਮਨੀ ਚੋਣਾਂ 'ਤੇ ਜਿੱਤ ਪ੍ਰਾਪਤ ਕਰੇਗੀ | ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਭਨੂਪਲੀ ਵਿਖੇ ਭਾਜਪਾ ਦੇ ਪੰਜਾਬ ਸਕੱਤਰ ਡਾ. ਪਰਮਿੰਦਰ ...

ਪੂਰੀ ਖ਼ਬਰ »

ਟਿੱਬਾ ਨੰਗਲ ਵਿਖੇ ਚੰਦੂਮਾਜਰਾ ਦਾ ਸਨਮਾਨ

ਨੂਰਪੁਰ ਬੇਦੀ, 20 ਸਤੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਸੂਬੇ 'ਚ ਲੋਕਾਂ ਨਾਲ ਝੂਠੇ ਵਾਅਦੇ ਤੇ ਸੁਪਨੇ ਦਿਖਾ ਕੇ ਸੱਤ੍ਹਾ ਹਾਸਿਲ ਕਰਨ ਵਾਲੀ ਪੰਜਾਬ ਦੀ ਕਾਂਗਰਸ ਹਰ ਪੱਖੋਂ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ | ਇਹ ਪ੍ਰਗਟਾਵਾ ਹਲਕਾ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵਿਭਾਗ ਖ਼ਾਨਾਪੂਰਤੀ ਤੱਕ ਸਿਮਟੇ

ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡਾਂ ਦੇ ਕਲੱਸਟਰ ਬਣਾ ਕੇ ਲੋਕਾਂ ਨੂੰ ਕੈਂਪਾਂ ਰਾਹੀਂ ਸੇਵਾਵਾਂ ਦੇਣ ਦੀ ਸਰਕਾਰੀ ਯੋਜਨਾ ਵਿਭਾਗਾਂ ਲਈ ਮਹਿਜ਼ ਖ਼ਾਨਾਪੂਰਤੀ ਤੱਕ ਸਿਮਟ ਗਈ ਹੈ | ਅੱਜ ਪਿੰਡ ਖੁਆਸਪੁਰਾ 'ਚ 7 ...

ਪੂਰੀ ਖ਼ਬਰ »

ਅਨਾਹਦ ਹੈਲਥ ਕੇਅਰ ਸੰਸਥਾ ਵਲੋਂ ਐਕਯੂਪ੍ਰੈਸ਼ਰ ਕੈਂਪ ਦੀ ਸ਼ੁਰੂਆਤ

ਨੂਰਪੁਰ ਬੇਦੀ, 20 ਸਤੰਬਰ (ਵਿੰਦਰਪਾਲ ਝਾਂਡੀਆਂ)-ਅਨਾਹਦ ਹੈਲਥ ਕੇਅਰ ਸੰਸਥਾ ਵਲੋਂ ਪਿੰਡ ਬੈਂਸ ਵਿਖੇ ਗਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਐਕਯੂਪ੍ਰੈਸ਼ਰ ਦੁਆਰਾ ਅਨੇਕਾਂ ਰੋਗਾਂ ਦਾ ਇਲਾਜ ਕਰਨ ਲਈ ਕੈਂਪ ਸ਼ੁਰੂ ਕੀਤਾ ਗਿਆ, ਜਿਸ 'ਚ ਡਾ. ਜਸਵਿੰਦਰ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਦੇ ਕੀਤੇ ਚਲਾਨ

ਘਨੌਲੀ, 20 ਸਤੰਬਰ (ਜਸਵੀਰ ਸਿੰਘ ਸੈਣੀ)-ਟ੍ਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਦੇ ਘਨੌਲੀ ਪੁਲਿਸ ਦੇ ਸਬ ਇੰਸਪੈਕਟਰ ਬਲਵੀਰ ਸਿੰਘ ਦੀ ਅਗਵਾਈ 'ਚ ਭਾਖੜਾ ਨਹਿਰ ਦੇ ਪੁਲ ਨੇੜੇ ਨੂੰ ਹੋ ਕਾਲੋਨੀ ਨੂੰ ਜਾ ਰਹੀ ਸੜਕ 'ਤੇ ਵਿਸ਼ੇਸ਼ ਨਾਕਾ ਲਗਾ ਕੇ ਚਲਾਨ ਕੀਤੇ | ...

ਪੂਰੀ ਖ਼ਬਰ »

ਬੀ. ਐੱਲ. ਓ. ਡਿਊਟੀਆਂ ਕੱਟਣ ਸਬੰਧੀ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਰੂਪਨਗਰ, 20 ਸਤੰਬਰ (ਹੁੰਦਲ)-ਅਧਿਆਪਕ ਜਥੇਬੰਦੀ ਜੀ. ਟੀ. ਯੂ. ਵਲੋਂ ਅਧਿਆਪਕਾਂ ਨੂੰ ਬੀ. ਐੱਲ. ਓ. ਡਿਊਟੀਆਂ ਤੋਂ ਫ਼ਾਰਗ ਕਰਨ ਸਬੰਧੀ ਡਿਪਟੀ ਕਮਿਸ਼ਨਰ ਸੁਮੀਤ ਕੁਮਾਰ ਜਾਰੰਗਲ ਨੂੰ ਮੰਗ ਪੱਤਰ ਦਿੱਤਾ ਗਿਆ | ਆਗੂਆਂ ਨੇ ਦੱਸਿਆ ਕਿ ਸਿੱਖਿਆ ਸਕੱਤਰ ਵਲੋਂ ਰਾਜ ਦੇ ਸਮੂਹ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਢੇਰ, 20 ਸਤੰਬਰ (ਸ਼ਿਵ ਕੁਮਾਰ ਕਾਲੀਆ)-ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਗੁਰਬਖਸ਼ ਸਿੰਘ ਦੀਆਂ ਹਦਾਇਤਾਂ ਅਨੁਸਾਰ ਕੌਮੀ ਅੰਨ ਸੁਰੱਖਿਆ ਮਿਸ਼ਨ ਤਹਿਤ ਪਿੰਡ ਜਿੰਦਵੜੀ ਵਿਖੇ ਕਿਸਾਨ ਗੋਸ਼ਠੀ ਕਰਵਾਈ ਗਈ, ਜਿਸ 'ਚ ਪਿੰਡ ਅਤੇ ਇਲਾਕੇ ਦੇ ਕਿਸਾਨਾਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਲੈਕਚਰਾਰ ਵਜੋਂ ਕੰਮ ਕਰਦੇ ਅਧਿਆਪਕਾਂ ਨੂੰ ਰਿਵਰਟ ਕਰਨ ਦਾ ਫ਼ੈਸਲਾ ਅਤਿ ਨਿੰਦਣਯੋਗ-ਮਾਸਟਰ ਕੇਡਰ ਯੂਨੀਅਨ

ਨੂਰਪੁਰ ਬੇਦੀ, 20 ਸਤੰਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਪਿਛਲੇ ਲੰਬੇ ਸਮੇਂ ਤੋਂ ਲੈਕਚਰਾਰ ਵਜੋਂ ਕੰਮ ਕਰਦੇ ਲੈਕਚਰਾਰਾਂ ਨੂੰ ਸਿੱਖਿਆ ਵਿਭਾਗ ਵਲੋਂ ਰਿਵਰਟ ਕਰਨ ਦਾ ਫ਼ੈਸਲਾ ਅਤਿ ਮੰਦਭਾਗਾ ਹੈ ਅਤੇ ਮਾਸਟਰ ਕੇਡਰ ਯੂਨੀਅਨ ਇਸ ਦੀ ਸਖ਼ਤ ਸ਼ਬਦਾਂ ...

ਪੂਰੀ ਖ਼ਬਰ »

ਟਰੱਸਟ ਚੇਅਰਮੈਨ ਵਿਸਕੀ ਦਾ ਸੀਨੀਅਰ ਸਿਟੀਜ਼ਨ ਤੇ ਗਰਾਮ ਪੰਚਾਇਤ ਕੋਟਲਾ ਨਿਹੰਗ ਵਲੋਂ ਸਨਮਾਨ

ਰੂਪਨਗਰ, 20 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਨਗਰ ਸੁਧਾਰ ਟਰੱਸਟ ਰੋਪੜ ਦੇ ਨਵ-ਨਿਯੁਕਤ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ ਦਾ ਉਨ੍ਹਾਂ ਦੇ ਜੱਦੀ ਪਿੰਡ ਕੋਟਲਾ ਨਿਹੰਗ ਵਿਖੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਅਤੇ ਗਰਾਮ ਪੰਚਾਇਤ ਵਲੋਂ ਸਾਂਝੇ ਤੌਰ 'ਤੇ ਵਿਸ਼ੇਸ਼ ...

ਪੂਰੀ ਖ਼ਬਰ »

ਬਲਾਕ ਸੰਮਤੀ ਦੇ ਨਵੇਂ ਚੁਣੇ ਵਾਈਸ ਚੇਅਰਮੈਨ ਸ਼ਮਸ਼ੇਰ ਸਿੰਘ ਦਾ ਸਨਮਾਨ

ਸ੍ਰੀ ਚਮਕੌਰ ਸਾਹਿਬ, 20 ਸਤੰਬਰ (ਜਗਮੋਹਣ ਸਿੰਘ ਨਾਰੰਗ)-ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਯੂਥ ਕਲੱਬਜ਼ ਜ਼ਿਲ੍ਹਾ ਤਾਲਮੇਲ ਕਮੇਟੀ ਰੂਪਨਗਰ ਵਲੋਂ ਪ੍ਰੈੱਸ ਕਲੱਬ ਸ੍ਰੀ ਚਮਕੌਰ ਸਾਹਿਬ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਤਾਲਮੇਲ ਕਮੇਟੀ ਦੇ ਪ੍ਰਧਾਨ ਸਮਸ਼ੇਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੂਪਨਗਰ ਵਿਖੇ ਹਿੰਦੀ ਦਿਵਸ ਮਨਾਇਆ

ਰੂਪਨਗਰ, 20 ਸਤੰਬਰ (ਸ. ਰਿ.)-ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਦੀ ਅਗਵਾਈ 'ਚ ਹਿੰਦੀ ਵਿਭਾਗ ਵਲੋਂ ਹਿੰਦੀ ਦਿਵਸ ਮਨਾਇਆ ਗਿਆ, ਜਿਸ ਦੇ ਪਹਿਲੇ ਦਿਨ ਵਿਦਿਆਰਥੀਆਂ ਵਲੋਂ ਭਾਸ਼ਣ ਕਲਾ ਅਤੇ ਕਵਿਤਾ ਉਚਾਰਨ ਅਤੇ ਦੂਜੇ ਦਿਨ ਹਿੰਦੀ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਚਲਾਨ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਅਧੂਰੇ ਦਸਤਾਵੇਜ਼ ਵਾਲੇ ਵਾਹਨਾਂ ਅਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਸਥਾਨਕ ਪੁਲਿਸ ਪ੍ਰਸ਼ਾਸਨ ਸਖ਼ਤੀ ਨਾਲ ਪੇਸ਼ ਆ ਰਿਹਾ ਹੈ | ਅਜਿਹੇ ਲੋਕਾਂ ਿਖ਼ਲਾਫ਼ ਆਰੰਭੀ ...

ਪੂਰੀ ਖ਼ਬਰ »

ਵਣ ਵਿਭਾਗ 'ਚ ਕੰਮ ਕਰਦੇ ਵਰਕਰਾਂ ਨੇ ਦਿੱਤਾ ਰੋਸ ਧਰਨਾ

ਰੂਪਨਗਰ, 20 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਆਲ ਇੰਡੀਆ ਮਜ਼ਦੂਰ ਦਲ ਜ਼ਿਲ੍ਹਾ ਇਕਾਈ ਵਲੋਂ ਮੰਗਾਂ ਦੇ ਹੱਲ ਹਿਤ ਰੋਸ ਧਰਨਾ ਦਿੱਤਾ ਗਿਆ | ਆਲ ਇੰਡੀਆ ਮਜ਼ਦੂਰ ਦਲ ਦੇ ਕੌਮੀ ਪ੍ਰਧਾਨ ਅਤੇ ਮੁਲਾਜ਼ਮ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ...

ਪੂਰੀ ਖ਼ਬਰ »

ਮਾ: ਹਰਦੇਵ ਸਿੰਘ ਸੈਦਪੁਰ ਨਹੀਂ ਰਹੇ

ਸ੍ਰੀ ਚਮਕੌਰ ਸਾਹਿਬ, 20 ਸਤੰਬਰ (ਨਾਰੰਗ)-ਇਲਾਕੇ ਦੇ ਉੱਘੇ ਵਿਦਿਅੱਕ ਮਾ: ਹਰਦੇਵ ਸਿੰਘ ਸੈਦਪੁਰ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ | ਉਹ 86 ਵਰਿ੍ਹਆਂ ਦੇ ਸਨ, ਦਾ ਅੰਤਿਮ ਸੰਸਕਾਰ 21 ਸਤੰਬਰ ਨੂੰ ਬਾਅਦ ਦੁਪਹਿਰ ਇੱਕ ਵਜੇ ਦੇ ਕਰੀਬ ਕੀਤਾ ਜਾਵੇਗਾ | ਮਾ: ਹਰਦੇਵ ਸਿੰਘ ...

ਪੂਰੀ ਖ਼ਬਰ »

ਸਰਸ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ

ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-26 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸਰਸ ਮੇਲੇ ਦੀਆਂ ਤਿਆਰੀਆਂ ਸਬੰਧੀ ਮੇਲੇ ਵਾਲੀ ਥਾਂ 'ਤੇ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਅਮਰਦੀਪ ਸਿੰਘ ਗੁਜਰਾਲ ਨੇ ਕਿਹਾ ਕਿ ਮੇਲੇ ਦੌਰਾਨ ਵੀ.ਆਈ.ਪੀਜ਼ ਅਤੇ ...

ਪੂਰੀ ਖ਼ਬਰ »

ਖੇਤੀ ਨੂੰ ਲਾਹੇਵੰਦ ਬਣਾਉਣ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਰਾਬਤਾ ਜ਼ਰੂਰ ਰੱਖਣ-ਸੰਦੋਆ x

ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਅੱਜ ਇੱਥੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ, ਦਾ ਉਦਘਾਟਨ ਕਰਦੇ ਹੋਏ ਅਮਰਜੀਤ ਸਿੰਘ ਸੰਦੋਆ ਵਿਧਾਇਕ ਹਲਕਾ ਰੂਪਨਗਰ ਵਲੋਂ ਕਿਸਾਨਾਂ ਨੂੰ ਜ਼ੋਰ ਦੇ ਕੇ ਕਿਹਾ ਗਿਆ ਕਿ ਜੇਕਰ ਖੇਤੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀਆਂ ਲੱਗੀਆਂ

ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਅੱਜ ਇੱਥੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ, ਦਾ ਉਦਘਾਟਨ ਕਰਦੇ ਹੋਏ ਅਮਰਜੀਤ ਸਿੰਘ ਸੰਦੋਆ ਵਿਧਾਇਕ ਹਲਕਾ ਰੂਪਨਗਰ ਵਲੋਂ ਕਿਸਾਨਾਂ ਨੂੰ ਜ਼ੋਰ ਦੇ ਕੇ ਕਿਹਾ ਗਿਆ ਕਿ ਜੇਕਰ ਖੇਤੀ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੀ ਬਰਸੀ ਮੌਕੇ ਖ਼ੂਨਦਾਨ ਅਤੇ ਮੈਡੀਕਲ ਕੈਂਪ ਲਗਾਇਆ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਅਜੋਕੀ ਰੈੱਡ ਕਰਾਸ ਦੇ ਸੰਸਥਾਪਕ ਭਾਈ ਘਨੱਈਆ ਜੀ ਦੀ ਸਲਾਨਾ ਬਰਸੀ ਮੌਕੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਇਨਜ਼ ਕਲੱਬ 321 ਡੀ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX