ਪਟਿਆਲਾ, 20 ਸਤੰਬਰ (ਗੁਰਵਿੰਦਰ ਸਿੰਘ ਔਲਖ)-ਬੀਤੇ ਡੇਢ ਦਹਾਕੇ ਤੋਂ ਆਪਣੀਆਂ ਸੇਵਾਵਾਂ ਨੂੰ ਪੱਕੀਆਂ ਕਰਵਾਉਣ ਲਈ ਸੰਘਰਸ਼ ਕਰ ਰਹੇ ਈ.ਜੀ.ਐਸ, ਏ.ਆਈ.ਈ, ਐੱਸ.ਟੀ.ਆਰ ਅਧਿਆਪਕਾਂ ਨੇ ਵੱਡੀ ਗਿਣਤੀ ਵਿਚ ਡੀ.ਈ.ਓ ਦਫ਼ਤਰ ਪਹੁੰਚ ਕੇ ਤਹਿਸੀਲਦਾਰ ਪਟਿਆਲਾ ਰਾਹੀਂ ਮੁੱਖ ਮੰਤਰੀ ...
ਪਟਿਆਲਾ, 20 ਸਤੰਬਰ (ਜਸਪਾਲ ਸਿੰਘ ਢਿੱਲੋਂ)- ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ 'ਚ ਕੰਮ ਕਰਦੀਆਂ ਜਥੇਬੰਦੀਆਂ ਦੇ ਮੋਟੀਵੇਟਰ ਆਪਣੀਆਂ ਮੰਗਾਂ ਨੂੰ ਲੈ ਕੇ ਸਰਹਿੰਦ ਸੜਕ ਤੇ ਪਿੰਡ ਹਸਨਪੁਰ ਦੀ ਪਾਣੀ ਵਾਲੀ ਟੈਂਕੀ ਤੇ ਚੜ ਗਏ ਹਨ | ਇਨ੍ਹਾਂ ਸੰਘਰਸ਼ ਕਰਨ ਵਾਲਿਆਂ 'ਚ 4 ...
ਪਟਿਆਲਾ, 20 ਸਤੰਬਰ (ਮਨਦੀਪ ਸਿੰਘ ਖਰੋੜ)-ਸਨੇਹ ਲਤਾ ਵਾਸੀ ਧਾਮੋਮਾਜਰਾ ਤੋਂ ਰਿਕਸ਼ੇ 'ਤੇ ਬੈਠ ਸ਼ਹਿਰ ਵੱਲ ਆ ਰਹੀ ਸੀ | ਜਦੋਂ ਉਹ ਬਡੂੰਗਰ ਪਹੁੰਚੀ ਤਾਂ ਦੋ ਅਣਪਛਾਤੀਆਂ ਔਰਤਾਂ ਵੀ ਰਿਕਸ਼ੇ ਵਿਚ ਬੈਠ ਗਈਆਂ ਤੇ ਖ਼ਾਲਸਾ ਕਾਲਜ ਕੋਲ ਉਤਰ ਗਈਆਂ | ਇਸ ਤੋਂ ਬਾਅਦ ਜਦੋਂ ਉਹ ...
ਰਾਜਪੁਰਾ, 20 ਸਤੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਨੇੜਲੇ ਪਿੰਡ ਨੀਲਪੁਰ ਵਾਸੀ ਲੜਕੀ ਦਾ ਦੋ ਮੋਟਰ ਸਾਈਕਲ ਸਵਾਰ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ ਹਨ | ਇਸ ਘਟਨਾ ਨੂੰ ਲੈ ਕੇ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੜਕੀ ਦੇ ਪਿਤਾ ਗੁਰਮੇਲ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਬਨੂੜ ਨੇੜੇ ਇਕ ਨਿੱਜੀ ਕਾਲਜ ਦੀ ਵਿਦਿਆਰਥਣ ਹੈ | ਅੱਜ ਜਦ ਉਹ ਕਾਲਜ ਤੋਂ ਵਾਪਸ ਆ ਰਹੀ ਸੀ ਅਤੇ ਦੁਰਗਾ ਮੰਦਰ ਰੋਡ 'ਤੇ ਉਸ ਕੋਲੋਂ ਦੋ ਮੋਟਰ ਸਾਈਕਲ ਸਵਾਰ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ ਹਨ | ਇਸ ਕਾਰਨ ਸ਼ਹਿਰ ਦੇ ਬੁੱਧੀਜੀਵੀ ਅਤੇ ਪਤਵੰਤੇ ਸੱਜਣਾਂ ਨੇ ਚਿੰਤਾ ਜ਼ਾਹਿਰ ਕੀਤੀ ਹੈ ਕਿ ਦਿਨ ਦਿਹਾੜੇ ਲੁੱਟਾਂ-ਖੋਹਾਂ ਹੋ ਰਹੀਆਂ ਹਨ ਪਰ ਪ੍ਰਸ਼ਾਸਨ ਘੂਕ ਸੁੱਤਾ ਪਿਆ ਹੈ | ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿਤੀ ਹੈ |
ਨਾਭਾ, 20 ਸਤੰਬਰ (ਅਮਨਦੀਪ ਸਿੰਘ ਲਵਲੀ)- ਕੋਤਵਾਲੀ ਨਾਭਾ ਵਿਖੇ ਸਾਰਿਕ ਪੁੱਤਰ ਆਯੂਬ ਵਾਸੀ ਸਾਂਗਾਠੇਡਾ ਜ਼ਿਲ੍ਹਾ ਸਹਾਰਨਪੁਰ ਯੂ.ਪੀ. ਹਾਲ ਨਵੀਂ ਸਬਜ਼ੀ ਮੰਡੀ ਨਾਭਾ ਦੇ ਬਿਆਨਾਂ 'ਤੇ ਮਨੋਜ ਕੁਮਾਰ ਵਾਸੀ ਦੁਕਾਨਦਾਰ ਨਵੀਂ ਸਬਜ਼ੀ ਮੰਡੀ ਨਾਭਾ ਅਤੇ 2 ਹੋਰ ਨਾ ਮਾਲੂਮ ...
ਪਟਿਆਲਾ, 20 ਸਤੰਬਰ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ ਦੇ ਬਲਾਕ ਨੰਬਰ ਦੋ ਦੇ ਨੇੜੇ ਤੋਂ ਮਿੱਟੀ 'ਚ ਦੱਬੇ ਹੋਏ ਤਿੰਨ ਮੋਬਾਈਲ ਸਿੰਮਾਂ ਸਮੇਤ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸਹਾਇਕ ਸੁਪਰਡੰਟ ਹਰਬੰਸ ਸਿੰਘ ਨੇ ਦੱਸਿਆ ਕਿ ਉਹ ਜੇਲ੍ਹ ...
ਸਮਾਣਾ, 20 ਸਤੰਬਰ (ਸਾਹਿਬ ਸਿੰਘ)-ਐਸ.ਐਚ.ਓ ਸਿਟੀ ਸਮਾਣਾ ਸਾਹਿਬ ਸਿੰਘ ਦੀ ਹਦਾਇਤ 'ਤੇ ਏ.ਐਸ.ਆਈ ਜੈ ਪ੍ਰਕਾਸ਼ ਨੇ ਮੁਬਾਇਲ ਪੈਟਰੋਲਿੰਗ ਦੌਰਾਨ ਸਮਾਣਾ-ਚੀਕਾ ਰੋਡ 'ਤੇ ਭਾਖੜਾ ਨਹਿਰ 'ਤੇ ਇਕ ਸ਼ੱਕੀ ਗੱਡੀ ਰੋਕੀ, ਪਰ ਡਰਾਈਵਰ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ | ਪੁਲਿਸ ...
ਪਟਿਆਲਾ, 20 ਸਤੰਬਰ (ਮਨਦੀਪ ਸਿੰਘ ਖਰੋੜ)-ਸਪੈਸ਼ਲ ਟਾਸਟ ਫੋਰਸ (ਐਸ.ਟੀ.ਐਫ) ਨੇ ਗਸ਼ਤ ਦੌਰਾਨ ਪਿੰਡ ਪਸਿਆਣਾ ਨੇੜੇ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ ਉਸ ਦੇ ਕਬਜ਼ੇ 'ਚੋਂ 390 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਮੁਲਜ਼ਮ ਦੀ ਪਹਿਚਾਣ ...
ਨਾਭਾ, 20 ਸਤੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਢੀਂਗੀ ਨਜ਼ਦੀਕ ਜਸਵੰਤ ਕੌਰ ਪਤਨੀ ਹਰਦੀਪ ਸਿੰਘ ਵਾਸੀ ਪਿੰਡ ਬਾਗੜੀਆਂ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੀ ਸੀ | ਇਤਲਾਹ ਮਿਲਣ 'ਤੇ ਰੇਡ ਕਰਨ ਉਪਰੰਤ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਇਸ ਨੂੰ ...
ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ)- ਅੱਜ ਇਥੋਂ ਦੇ ਰਾਜਪੁਰਾ-ਪਟਿਆਲਾ ਰੋਡ 'ਤੇ ਸਥਿਤ ਬਾਬਾ ਫ਼ਰੀਦ ਪੰਪ 'ਤੇ ਮੋਟਰਸਾਈਕਲ ਵਿਚ ਤੇਲ ਪਵਾਉਣ ਲੱਗਿਆ ਅਚਾਨਕ ਮੋਟਰਸਾਈਕਲ ਨੂੰ ਅੱਗ ਲੱਗ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੈਟਰੋਲ ਪੰਪ ਦੇ ਮੈਨੇਜਰ ਯਾਦਵ ਨੇ ਦੱਸਿਆ ...
ਪਟਿਆਲਾ, 20 ਸਤੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਪੰਜੋਲਾ ਦੇ ਬੱਸ ਅੱਡੇ 'ਚ ਖੜ੍ਹੇ ਇਕ ਲੜਕੀ ਤੇ ਲੜਕੇ 'ਚ ਟਰੈਕਟਰ-ਟਰਾਲੀ ਦੀ ਟੱਕਰ ਵੱਜਣ ਕਾਰਨ ਲੜਕੀ ਦੀ ਮੌਤ ਹੋ ਗਈ ਤੇ ਲੜਕੇ ਦੇ ਜ਼ਖਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਹਰਪ੍ਰੀਤ ...
ਪਟਿਆਲਾ, 20 ਸਤੰਬਰ (ਮਨਦੀਪ ਸਿੰਘ ਖਰੋੜ)- ਸਥਾਨਕ ਬੱਸ ਸਟੈਂਡ ਨੇੜੇ ਤਵੱਜਲਪੁਰਾ ਦੇ ਰਹਿਣ ਵਾਲੇ ਇਕ 40 ਸਾਲਾ ਵਿਅਕਤੀ ਵਲੋਂ ਬੱਸ ਅੱਡਾ ਦੇ ਪਿਛੇ ਉਸ ਦੇ ਵੈਸ਼ਨੰੂ ਢਾਬੇ 'ਚ ਰਾਤ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ...
ਨਾਭਾ, 20 ਸਤੰਬਰ (ਅਮਨਦੀਪ ਸਿੰਘ ਲਵਲੀ)-ਕੋਤਵਾਲੀ ਨਾਭਾ ਵਿਖੇ ਜਸਵੀਰ ਕੌਰ ਪਤਨੀ ਬਲਵੀਰ ਸਿੰਘ ਵਾਸੀ ਹਰੀਦਾਸ ਕਾਲੋਨੀ ਨਾਭਾ ਦੇ ਬਿਆਨਾਂ 'ਤੇ ਮਨਜੀਤ ਕੌਰ ਪਤਨੀ ਬਲਕਾਰ ਸਿੰਘ ਵਾਸੀ ਹਰੀਦਾਸ ਕਾਲੋਨੀ ਨਾਭਾ, ਪਰਮਜੀਤ ਕੌਰ ਵਾਸੀ ਪਿੰਡ ਦੁਲੱਦੀ ਉੱਪਰ ਮੁਕੱਦਮਾ ਨੰ.96 ...
ਪਟਿਆਲਾ, 20 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਹੇਠ ਅੱਜ ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ, ਗੁਰੂ ...
ਪਟਿਆਲਾ, 20 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਵਿਸ਼ਵ ਪੱਧਰ ਦੀ ਨਾਮੀ ਕੰਪਨੀ ਟਾਟਾ ਕੰਸਲਟੰਸੀ ਸਰਵਿਸਿਜ਼ ਲਿਮਟਿਡ (ਟੀ.ਸੀ.ਐਸ.) ਵਲੋਂ ਪੰਜਾਬੀ ਯੂਨੀਵਰਸਿਟੀ ਦੇ 37 ਵਿਦਿਆਰਥੀਆਂ ਨੂੰ ਨੌਕਰੀ ਲਈ ਚੁਣਿਆ ਗਿਆ ਹੈ | ਨੈਸ਼ਨਲ ਕੁਆਲੀਫਾਈਰ ਕੈਂਪਸ ਇੰਟਰਵਿਊ ਪ੍ਰਕਿਰਿਆ ...
ਘੱਗਾ, 20 ਸਤੰਬਰ (ਵਿਕਰਮਜੀਤ ਸਿੰਘ ਬਾਜਵਾ)-ਅੱਜ ਸਥਾਨਕ ਕਸਬੇ ਅੰਦਰ ਨਬਾਰਡ ਵਲੋਂ ਪ੍ਰੋਗਰੈਸਿਵ ਯੂਥ ਫਾਰਮ ਦੇ ਸਹਿਯੋਗ ਨਾਲ ਪਰਾਲੀ ਬਚਾਓ ਫਲ ਵਧਾਓ ਪ੍ਰੋਗਰਾਮ ਤਹਿਤ ਬਲਾਕ ਪੱਧਰੀ ਕਿਸਾਨ ਜਾਗਰੂਕ ਕੈਂਪ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਵੱਖ ਵੱਖ ਬੁਲਾਰਿਆਂ ...
ਭਾਦਸੋਂ, 20 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਿਛਲੇ ਜਨਮ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਹਰ ਸਾਲ ਦੀ ਤਰ੍ਹਾਂ ਯਾਤਰਾ ਕਰਨ ਗਏ ਮਾਰਕੀਟ ਕਮੇਟੀ ਭਾਦਸੋਂ ਦੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਦਾ ਗੁ: ਸਾਹਿਬ ਦੇ ...
ਜਸਪਾਲ ਸਿੰਘ ਢਿੱਲੋਂ ਪਟਿਆਲਾ, 20 ਸਤੰਬਰP ਪਟਿਆਲਾ ਜ਼ਿਲੇ੍ਹ ਅੰਦਰ 3 ਲੱਖ ਮੱਝਾਂ ਤੇ 1.20 ਲੱਖ ਗਾਵਾਂ ਤੋਂ ਦੁੱਧ ਦੀ ਪੈਦਾਵਾਰ ਪ੍ਰਤੀ ਦਿਨ 13 ਲੱਖ ਲੀਟਰ ਹੈ, ਮੌਸਮ ਬਦਲਣ ਤੋਂ ਬਾਅਦ ਸਰਦੀ 'ਚ ਇਹ ਦੁੱਧ ਉਤਪਾਦਨ ਵਧ ਜਾਵੇਗਾ | ਪਿਛਲੇ ਸਾਲ ਦੁੱਧ ਇਸ ਜ਼ਿਲੇ੍ਹ ਅੰਦਰ 16 ...
ਪਟਿਆਲਾ, 20 ਸਤੰਬਰ (ਮਨਦੀਪ ਸਿੰਘ ਖਰੋੜ)-ਸਿਹਤ ਵਿਭਾਗ ਵਲੋਂ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਅਗਾਉ ਪ੍ਰਬੰਧਾਂ ਤਹਿਤ ਮਨਾਏ ਜਾ ਰਹੇ ਡਰਾਈ-ਡੇ ਤਹਿਤ ਸ਼ਹਿਰ ਦੇ ਗਲੀ ਮੁਹੱਲਿਆਂ 'ਚ ਵਿਭਾਗ ਦੀਆਂ ਟੀਮਾਂ ਵਲੋਂ ਘਰ ਘਰ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ...
ਪਟਿਆਲਾ, 20 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ੳ ਵਰਗ ਅਫ਼ਸਰ ਐਸੋਸੀਏਸ਼ਨ ਗੈਰ-ਅਧਿਆਪਨ ਦੀ 26 ਸਤੰਬਰ 2019 ਨੂੰ ਹੋ ਰਹੀਆਂ ਚੋਣਾਂ ਲਈ ਈ.ਡੀ.ਐਫ ਅਤੇ ਸਹਿਜ ਗਰੁੱਪ ਵਲੋਂ ਜ਼ੋਰਾਂ 'ਤੇ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਪ੍ਰਕਿਰਿਆ ਤਹਿਤ ...
ਰਾਜਪੁਰਾ, 20 ਸਤੰਬਰ (ਰਣਜੀਤ ਸਿੰਘ)-ਇਥੋਂ ਦੀ ਨਲਾਸ ਰੋਡ 'ਤੇ ਕੱਲ੍ਹ ਨੂੰ ਆਮ ਆਦਮੀ ਪਾਰਟੀ ਦੇ ਸਾਂਸਦ ਅਤੇ ਸੀਨੀਅਰ ਆਗੂ ਭਗਵੰਤ ਮਾਨ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ...
ਬਨੂੜ, 20 ਸਤੰਬਰ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਵਿਖੇ ਐਨ.ਸੀ.ਸੀ ਯੂਨਿਟ ਵਲੋਂ 'ਸਵੱਛ ਪਖਵਾੜਾ' ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ 5 ਪੰਜਾਬ ਬਟਾਲੀਅਨ ਐਨਸੀਸੀ ਯੂਨਿਟ ਪਟਿਆਲਾ ਅਤੇ ਵਨ ਪੰਜਾਬ ਨੇਵੀ ਯੂਨਿਟ ਦੇ ਨਿਆਲ ਨੰਗਲ ਦੇ ਕੈਡਿਟ ਨੇ ਕਲਾਸਾਂ ...
ਘਨੌਰ, 20 ਸਤੰਬਰ (ਬਲਜਿੰਦਰ ਸਿੰਘ ਗਿੱਲ)- ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਗਰਾਮ ਪੰਚਾਇਤ ਪੱਬਰੀ ਦੇ ਸਰਪੰਚ ਐਨ.ਪੀ. ਸਿੰਘ ਪੱਬਰੀ ਨੂੰ ਕੈਟਲ ਫੇਅਰ ਸਕੀਮ ਅਧੀਨ ਦੂਜੀ ਕਿਸ਼ਤ ਵਜੋਂ 5 ਲੱਖ ਰੁਪਏ ਦਾ ਚੈੱਕ ਨੂੰ ਸੌਾਪਿਆ¢ ਇਸ ਸਮੇਂ ਵਿਧਾਇਕ ਮਦਨ ਲਾਲ ਜਲਾਲਪੁਰ ਨੇ ...
ਦੇਵੀਗੜ੍ਹ, 20 ਸਤੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਇਥੋਂ ਥੋੜੀ ਦੂਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿੰਜਲ ਵਿਖੇ ਪਿ੍ੰਸੀਪਲ ਡਾ. ਸੰਤੋਸ਼ ਦੀ ਅਗਵਾਈ ਹੇਠ ਸਾਇੰਸ ਮੇਲੇ ਦਾ ਆਯੋਜਨ ਕੀਤਾ ਗਿਆ | ਇਸ ਮੇਲੇ ਦੌਰਾਨ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਮਾਡਲਾਂ ਦੀ ...
ਪਟਿਆਲਾ, 20 ਸਤੰਬਰ (ਜਸਪਾਲ ਸਿੰਘ ਢਿੱਲੋਂ)- ਕਾਂਗਰਸ ਦੇ ਸੀਨੀਅਰ ਆਗੂ ਤੇ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਅੱਜ ਇਥੇ ਗੱਲਬਾਤ ਕਰਦਿਆਂ ਆਖਿਆ ਕਿ ਅਸੀਂ ਖ਼ੁਸ਼ਕਿਸਮਤ ਹਾਂ ਕਿ ਸਾਡੇ ਜੀਵਨ 'ਚ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਜਾ ਰਿਹਾ ...
ਪਟਿਆਲਾ, 20 ਸਤੰਬਰ (ਜਸਪਾਲ ਸਿੰਘ ਢਿੱਲੋਂ)-ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਸੰਘਰਸ਼ ਦੀ ਕੜੀ 'ਚ ਅੱਜ ਮੁਲਾਜ਼ਮਾਂ ਨੇ ਮੁੜ ਰੋਸ ਮਾਰਚ ਕਰਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜਾਕੇ ਤਹਿਸੀਲਦਾਰ ਨੂੰ ਮੰਗ ਪੱਤਰ ਸੌਾਪਿਆ ...
ਪਾਤੜਾਂ, 20 ਸਤੰਬਰ (ਗੁਰਵਿੰਦਰ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਹੂਲਤਾਂ ਦੇਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ | ਉਪ ਮੰਡਲ ਮੈਜਿਸਟ੍ਰੇਟ ਪਾਤੜਾਂ ਡਾ. ਪਾਲਿਕਾ ਅਰੋੜਾ ਦੀ ਅਗਵਾਈ ਅਤੇ ਨੋਡਲ ਅਫ਼ਸਰ ...
ਪਟਿਆਲਾ, 20 ਸਤੰਬਰ (ਗੁਰਵਿੰਦਰ ਸਿੰਘ ਔਲਖ)- ਸਰਕਾਰੀ ਸਟੇਟ ਕਾਲਜ ਵਿਖੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲੇ੍ਹ ਦੇ 60 ਕਾਲਜਾਂ ਦੇ 150 ਦੇ ਕਰੀਬ ਨੋਡਲ ਅਫ਼ਸਰਾਂ, ਪੀਅਰ ਐਜੂਕੇਟਰ ਅਤੇ ਵਿਦਿਆਰਥੀ ਆਗੂਆਂ ਦੀ ...
ਸਮਾਣਾ, 20 ਸਤੰਬਰ (ਹਰਵਿੰਦਰ ਸਿੰਘ ਟੋਨੀ)-ਸਮਾਣਾ ਦੇ ਪਿੰਡ ਟੋਡਰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਕਾਨੂੰਨੀ ਸਾਖਰਤਾ ਕਲੱਬ ਵਲੋਂ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਸਕੂਲ ਦੀ ਪਿ੍ੰਸੀਪਲ ਧਰਮਿੰਦਰ ਕੌਰ ਅਤੇ ...
ਪਾਤੜਾਂ, 20 ਸਤੰਬਰ (ਗੁਰਵਿੰਦਰ ਸਿੰਘ ਬੱਤਰਾ)- ਸਰਕਾਰੀ ਮਿਡਲ ਸਕੂਲ ਨਿਆਲ ਵਿਖੇ ਪਲਾਸਟਿਕ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦੇਣ ਲਈ ਇਕ ਨਾਟਕ ਕਰਵਾਇਆ ਗਿਆ | ਨਾਟਕ ਵਿਚ ਮਦਰ ਇੰਡੀਆ ਕਾਲਜ ਆਫ਼ ਐਜੂਕੇਸ਼ਨ ਪਾਤੜਾਂ ਦੇ ਬੀ.ਐੱਡ. ਭਾਗ ਪਹਿਲਾਂ ਦੇ ...
ਪਟਿਆਲਾ, 20 ਸਤੰਬਰ (ਚਹਿਲ)-ਜ਼ਿਲ੍ਹਾ ਸਿੱਖਿਆ ਅਫਸਰ (ਸ) ਪਟਿਆਲਾ ਕੁਲਭੂਸ਼ਨ ਸਿੰਘ ਬਾਜਵਾ ਦੀ ਅਗਵਾਈ 'ਚ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਖੋ-ਖੋ ਅੰਡਰ-14 ਵਰਗ 'ਚ ਘਨੌਰ ਜ਼ੋਨ ਦੀਆਂ ਲੜਕੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ | ਫਾਈਨਲ ਮੁਕਾਬਲੇ 'ਚ ...
ਪਟਿਆਲਾ, 20 ਸਤੰਬਰ (ਜ.ਸ. ਢਿੱਲੋਂ)-ਯੂਥ ਐਾਡ ਸਪੋਰਟਸ ਕਲੱਬਜ਼ ਸੈੱਲ ਪੰਜਾਬ ਕਾਂਗਰਸ ਦੇ ਉਪ ਚੇਅਰਮੈਨ ਅਤੇ ਦਫ਼ਤਰ ਇੰਚਾਰਜ ਪਰਮਿੰਦਰ ਭਲਵਾਨ ਨੇ ਵਿਧਾਨ ਸਭਾ ਪੰਜਾਬ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਹਾਲ ...
ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ)-ਸਥਾਨਕ ਨਗਰ ਕੌਾਸਲ ਵਿਖੇ ਕਾਰਜਸਾਧਕ ਅਫ਼ਸਰ ਰਵਨੀਤ ਸਿੰਘ ਦੀ ਅਗਵਾਈ ਹੇਠ ਸਵੱਛ ਭਾਰਤ ਅਭਿਆਨ ਅਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸ਼ਹਿਰ ਵਿਚ ਸਫ਼ਾਈ ਸਬੰਧੀ ਬਣਾਈ ਟੀਮ ਸੀ.ਐਫ. ਦੇ ਸਮੂਹ ਵਰਕਰਾਂ ਦੀ ਇਕ ਅਹਿਮ ਬੈਠਕ ਹੋਈ | ਬੈਠਕ ...
ਪਟਿਆਲਾ, 19 ਸਤੰਬਰ (ਚਹਿਲ)- ਸ਼ਾਹੀ ਸ਼ਹਿਰ ਦੇ ਨਾਮਵਰ ਅਥਲੈਟਿਕਸ ਕੋਚ ਰੁਪਿੰਦਰ ਸਿੰਘ ਦੇ ਤਿੰਨ ਸ਼ਾਗਿਰਦਾਂ ਨੇ ਉੱਤਰੀ ਜ਼ੋਨ ਅਥਲੈਟਿਕਸ ਚੈਂਪੀਅਨਸ਼ਿਪ 'ਚੋਂ ਦੋ ਸੋਨ ਤੇ ਦੋ ਚਾਂਦੀ ਦੇ ਤਗਮੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਮੋਦੀ ਕਾਲਜ ਪਟਿਆਲਾ ਦੀ ਅਥਲੀਟ ...
ਸਮਾਣਾ, 20 ਸਤੰਬਰ (ਹਰਵਿੰਦਰ ਸਿੰਘ ਟੋਨੀ)-ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਮਾਣਾ-2 ਜੋਗਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੈਂਟਰ ਧਨੇਠਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਕਰਵਾਈਆਂ ਗਈਆਂ | ਜਿਸ ਵਿਚ ਕਲੱਸਟਰ ਦੇ 9 ਸਕੂਲਾਂ ਨੇ ਭਾਗ ਲਿਆ | ਇਨ੍ਹਾਂ ਖੇਡਾਂ ...
ਗੁਹਲਾ ਚੀਕਾ, 20 ਸਤੰਬਰ (ਓ.ਪੀ. ਸੈਣੀ)-ਬਲਾਕ ਸਿੱਖਿਆ ਅਧਿਕਾਰੀ ਗੋਪੀ ਚੰਦ ਨੇ ਅੱਜ ਸਰਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ | ਇਸ ਦੌਰਾਨ ਸਾਰੇ ਅਧਿਆਪਕ ਹਾਜ਼ਰ ਪਾਏ ਗਏ | ਉਨ੍ਹਾਂ ਨਿਰਦੇਸ਼ ਦਿੱਤੇ ਕਿ ਕਿਸੇ ਨੂੰ ਵੀ ਬੱਚੇ ਦੇ ਭਵਿੱਖ ਨਾਲ ਖਿਲਵਾੜ ਨਹੀਂ ਕਰਨ ...
ਪਟਿਆਲਾ, 20 ਸਤੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਵਿਖੇ ਡਾ. ਮਹਿੰਦਰ ਸਿੰਘ, ਡਾਇਰੈਕਟਰ ਭਾਈ ਵੀਰ ਸਿੰਘ ਸਾਹਿਤ ਸਦਨ, ਨਵੀਂ ਦਿੱਲੀ ਦੇ 'ਰਬਾਬ ਤੋਂ ਨਗਾਰੇ ਤੱਕ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਨ ਕਰਵਾਇਆ | ਇਸ ਮੌਕੇ ਡਾ. ਮਹਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ...
ਪਟਿਆਲਾ, 20 ਸਤੰਬਰ (ਮਨਦੀਪ ਸਿੰਘ ਖਰੋੜ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੋਸ਼ਣ ਮਾਹ ਮੌਕੇ ਲੋਕਾਂ ਨੂੰ ਸੰਤੁਲਿਤ ਖ਼ੁਰਾਕ, ਦਸਤਾਂ ਤੋਂ ਬਚਾਅ ਅਤੇ ਅਨੀਮੀਆ ਦੀ ਜਾਂਚ ਸਬੰਧੀ ਪੋਸ਼ਣ ਮਾਹ ਤੇ ਹੈਂਡਲੇ ਫੀਮੇਲ ਡਿਸਪੈਂਸਰੀ ਵਲੋਂ ਪਟਿਆਲਾ ਸੋਸ਼ਲ ਵੈੱਲਫੇਅਰ ...
ਘੱਗਾ, 20 ਸਤੰਬਰ (ਬਿਕਰਮਜੀਤ ਸਿੰਘ ਬਾਜਵਾ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰੈੱਸ ਕਲੱਬ ਪਾਤੜਾਂ ਦੇ ਪ੍ਰਧਾਨ ਪਵਨ ਬਾਂਸਲ ਦੇ ਪਿਤਾ ਸ੍ਰੀ ਰਾਮ ਜੀ ਦਾਸ ਦੀ ਯਾਦ ਵਿਚ ਉਨ੍ਹਾਂ ਦੀ ਬਰਸੀ ਮੌਕੇ 21 ਸਤੰਬਰ ਨੂੰ ਛੇਵਾਂ ਮੁਫ਼ਤ ਮੈਡੀਕਲ ਕੈਂਪ ਸ੍ਰੀ ਰਾਮ ਜੀ ਦਾਸ ਬਾਂਸਲ ...
ਘਨੌਰ, 20 ਸਤੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਸੀਨੀਅਰ ਸੈਕੰਡਰੀ ਸਕੂਲ ਘਨੌਰ ਦੇ ਪਿੰ੍ਰਸੀਪਲ ਰੁਪੇਸ਼ ਦੀਵਾਨ ਨੇ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਸੀਨੀਅਰ ਸੈਕੰਡਰੀ ਸਕੂਲ ਘਨੌਰ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ | ਉਨ੍ਹਾਂ ਮੰਗ ਪੱਤਰ ਰਾਹੀਂ ਜਾਣੂ ...
ਪਟਿਆਲਾ, 20 ਸਤੰਬਰ (ਗੁਰਵਿੰਦਰ ਸਿੰਘ ਔਲਖ)- ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਵਿਖੇ ਬਡੀ ਪ੍ਰੋਗਰਾਮ ਅਧੀਨ ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਲਈ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ 8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਵਲੋਂ ...
ਪਾਤੜਾਂ, 20 ਸਤੰਬਰ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਦੇ ਨਾਲ ਲੱਗਦੇ ਪਿੰਡ ਹਾਮਝੇੜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਨਵੇਂ ਥਾਂ 'ਤੇ ਬਣਾਏ ਜਾਣ ਨੂੰ ਲੈ ਕੇ ਪਿੰਡ ਵਾਸੀਆਂ ਨੇ ਐਸ.ਡੀ.ਐਮ. ਦਫ਼ਤਰ ਪਾਤੜਾਂ ਵਿਚ ਧਰਨਾ ਦਿੱਤਾ ਅਤੇ ਸਰਕਾਰ ਦੇ ਨਾਂਅ ਇਕ ਮੰਗ ...
ਨਾਭਾ, 20 ਸਤੰਬਰ (ਅਮਨਦੀਪ ਸਿੰਘ ਲਵਲੀ, ਕਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਮਾਨਵ ਸੇਵਾ ਦੇ ਅਲੰਬਰਦਾਰ ਅਤੇ ਗੁਰੂ ਘਰ ਦੇ ਅਨਿੰਨ੍ਹ ਸੇਵਕ ਭਾਈ ਘਨੱਈਆ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਅੱਜ ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਦਾ ਰਾਜ ਪੱਧਰੀ ਸਮਾਗਮ ਨਾਭਾ ...
ਰਾਜਪੁਰਾ, 20 ਸਤੰਬਰ (ਰਣਜੀਤ ਸਿੰਘ)-ਰੋਟਰੀ ਕਲੱਬ ਹਰ ਸਮੇਂ ਲੋਕ ਭਲਾਈ ਦੇ ਕੰਮਾਂ ਕਾਰਾਂ ਨੂੰ ਤਰਜੀਹ ਦਿੰਦਾ ਹੈ | ਇਸ ਲਈ ਵੱਖ-ਵੱਖ ਮੌਕਿਆਂ ਦੇ ਮੈਡੀਕਲ ਚੈੱਕਅਪ ਕੈਂਪ, ਖ਼ੂਨਦਾਨ ਕੈਂਪ, ਲੋੜਵੰਦਾਂ ਨੂੰ ਟਰਾਲੀ ਸਾਈਕਲ ਦੇਣ ਵਰਗੇ ਕੰਮ ਕਰਦਾ ਹੈ | ਇਨ੍ਹਾਂ ਵਿਚਾਰਾਂ ...
ਭਾਦਸੋਂ, 20 ਸਤੰਬਰ (ਪ੍ਰਦੀਪ ਦੰਦਰਾਲਾ)-ਪੰਜਾਬ ਦੀ ਕੈਪਟਨ ਸਰਕਾਰ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਇਹ ਵਾਅਦੇ ਸਿਰਫ਼ ਕਾਗ਼ਜ਼ਾਂ ਤਕ ਹੀ ਸੀਮਤ ਹੁੰਦੇ ਜਾਪਦੇ ਹਨ, ਕਿਉਂਕਿ ਸਰਕਾਰੀ ਹਸਪਤਾਲ ਭਾਦਸੋਂ ਵਿਚ ਪਿਛਲੇ ਲੰਮੇ ...
ਨਾਭਾ, 20 ਸਤੰਬਰ (ਕਰਮਜੀਤ ਸਿੰਘ)-ਨਾਭਾ ਸ਼ਹਿਰ ਦੀ ਤਰੱਕੀ ਲਈ ਲੱਖਾਂ ਹੀ ਨਹੀਂ ਸਗੋਂ ਕਰੋੜਾਂ ਰੁਪਏ ਦੀ ਗਰਾਂਟ ਪੰਜਾਬ ਸਰਕਾਰ ਨੇ ਮਨਜ਼ੂਰ ਕੀਤੀ ਹੈ, ਜਿਸ ਨਾਲ ਸ਼ਹਿਰ ਦੀਆਂ ਮੁੱਖ ਸੜਕਾਂ ਸਟਰੀਟ ਲਾਈਟ ਦਾ ਸੁਯੋਗ ਪ੍ਰਬੰਧ ਕੀਤਾ ਜਾਵੇਗਾ | ਇਹ ਗੱਲ ਨਗਰ ਕੌਾਸਲ ...
ਚੰਡੀਗੜ੍ਹ, 20 ਸਤੰਬਰ (ਅਜੀਤ ਬਿਊਰੋ)- ਰਾਜਪੁਰਾ ਵਿਚ ਡਾ. ਅੰਬੇਦਕਰ ਦੇ ਬੁੱਤ ਦੀ ਭੰਨ-ਤੋੜ ਦੇ ਮਾਮਲੇ ਵਿਚ ਅੱਜ ਐਸ.ਐਸ.ਪੀ. ਪਟਿਆਲਾ ਵਲੋਂ ਆਪਣੀ ਮੁੱਢਲੀ ਰਿਪੋਰਟ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ ਪੇਸ਼ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਦੇਵੀਗੜ੍ਹ, 20 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਹਲਕੇ ਦੇ ਵਿਕਾਸ ਲਈ ਕੇਂਦਰ ਸਰਕਾਰ ਕੋਲ ਕੀਤੀ ਜਾ ਰਹੀ ਪਹੁੰਚ ਦੇ ਯਤਨਾ ਸਦਕਾ ਕੇਂਦਰ ਸਰਕਾਰ ਵਲੋਂ ਦੇਵੀਗੜ੍ਹ ਨੇੜਲੇ ਭੁਨਰਹੇੜੀ ਬੀੜ ਦੀ ...
ਪਟਿਆਲਾ, 20 ਸਤੰਬਰ (ਅ.ਸ. ਆਹਲੂਵਾਲੀਆ/ਪਰਗਟ ਸਿੰਘ ਬਲਬੇੜ੍ਹਾ)-ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 22 ਸਤੰਬਰ ਦਿਨ ਐਤਵਾਰ ਨੂੰ ਪਟਿਆਲਾ ਤੋਂ ਸੁਲਤਾਨਪੁਰ ਲੋਧੀ ਤੱਕ ਨਿਕਲ ਰਹੇ ਇਤਿਹਾਸਕ ਨਗਰ ਕੀਰਤਨ ਵਿਚ ਪਟਿਆਲਾ ਤੋਂ ਹਜ਼ਾਰਾਂ ਦੀ ਗਿਣਤੀ ਵਿਚ ...
ਨਾਭਾ, 20 ਸਤੰਬਰ (ਕਰਮਜੀਤ ਸਿੰਘ)- ਸਥਾਨਕ ਅਲੌਹਰਾਂ ਗੇਟ ਤੋਂ ਗਰਿਡ ਚੌਾਕ ਤੱਕ ਜਾਂਦੀ ਸੜਕ ਜੋ ਕਿ ਬੁਰੀ ਤਰ੍ਹਾਂ ਨਾਲ ਟੁੱਟੀ ਹੋਈ ਹੈ ਤੇ ਥਾਂ-ਥਾਂ 'ਤੇ ਖੱਡੇ ਪਏ ਹਨ ਨੂੰ ਬਣਾਉਣ ਦੀ ਮੰਗ ਸਮਾਜ ਕਲਿਆਣ ਜਾਗ੍ਰਤੀ ਮੰਚ ਨਾਭਾ ਦੇ ਉਪ ਪ੍ਰਧਾਨ ਅਮਰੀਕ ਸਿੰਘ ਧਾਲੀਵਾਲ ਨੇ ...
ਭੁਨਰਹੇੜੀ, 20 ਸਤੰਬਰ (ਧਨਵੰਤ ਸਿੰਘ)-ਪਟਿਆਲਾ ਤੋਂ ਹਰਿਆਣਾ ਦੇ ਪਹੇਵਾ ਸ਼ਹਿਰ ਨੂੰ ਜਾਣ ਵਾਲੀ ਮੁੱਖ ਮਾਰਗ ਦੀ ਮੁਰੰਮਤ ਮੁੜ ਸ਼ੁਰੂ ਹੋ ਗਈ ਹੈ | ਬਰਸਾਤ ਦੇ ਮੌਸਮ ਕਾਰਨ ਕੰਮ ਰੁਕ ਗਿਆ ਸੀ, ਜਿਸ ਨੂੰ ਹੁਣ ਮੌਸਮ ਸਾਫ਼ ਹੋਣ ਤੋਂ ਬਾਅਦ ਕੰਮ ਚਲਾ ਪਿਆ ਹੈ | ਇਸ ਮਾਰਗ ਦੀ ...
ਪਟਿਆਲਾ, 20 ਸਤੰਬਰ (ਗੁਰਵਿੰਦਰ ਸਿੰਘ ਔਲਖ)-ਉਦਯੋਗਿਕ ਸਿਖਲਾਈ ਸੰਸਥਾ ਲੜਕਿਆਂ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਵਿਚ ਅੱਜ ਲਗਪਗ 1800 ਨੌਕਰੀਆਂ ਲਈ ਇੰਟਰਵਿਊ ਕੀਤੀਆਂ ਗਈਆਂ, ਜਦ ਕਿ ਲਗਪਗ ਇਕ ਹਜ਼ਾਰ ਨੌਜਵਾਨਾਂ ਦੀ ਚੋਣ ਸਵੈ ਰੋਜ਼ਗਾਰ ਲਈ ਕੀਤੀ ਗਈ, ਜਿਨ੍ਹਾਂ ਨੂੰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX