ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  22 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  34 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  46 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  42 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਮੋਗਾ

ਟਰੱਕ ਡਰਾਈਵਰ ਦੀ ਹੋਈ ਮੌਤ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਵਲੋਂ ਸੜਕ 'ਤੇ ਲਾਸ਼ ਰੱਖ ਕੇ ਧਰਨਾ

ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਸ਼ਹਿਰ ਦੇ ਰਹਿਣ ਵਾਲੇ ਵਿਨੋਦ ਕੁਮਾਰ ਉਮਰ ਕਰੀਬ 28 ਸਾਲ ਪੁੱਤਰ ਰਾਮ ਲਾਲ ਦੀ ਅਮਲੋਹ ਵਿਖੇ ਹੋਈ ਮੌਤ ਨੂੰ ਲੈ ਕੇ ਮਿ੍ਤਕ ਦੇ ਵਾਰਿਸਾਂ ਵਲੋਂ ਅੱਜ ਸਥਾਨਕ ਨਿਹਾਲ ਸਿੰਘ ਵਾਲਾ ਸੜਕ 'ਤੇ ਆਪਣੇ ਘਰ ਸਾਹਮਣੇ ...

ਪੂਰੀ ਖ਼ਬਰ »

ਮੈਨੇਜਰ ਿਖ਼ਲਾਫ਼ ਮੁਕੱਦਮਾ ਦਰਜ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਬੈਂਕ ਨਾਲ 18 ਲੱਖ ਰੁਪਏ ਦੀ ਧੋਖਾਧੜੀ

ਮੋਗਾ, 20 ਸਤੰਬਰ (ਸ਼ਿੰਦਰ ਸਿੰਘ ਭੁਪਾਲ)- ਕਿਸ਼ੋਰ ਕੁਮਾਰ ਮੈਨੇਜਰ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਐਟ ਨਿਹਾਲ ਸਿੰਘ ਵਾਲਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਇੰਚਾਰਜ ਈ.ਓ. ਵਿੰਗ ਮੋਗਾ ਤੇ ਉਪ ਕਪਤਾਨ ਪੁਲਿਸ ਮੇਜਰ ਕ੍ਰਾਈਮ ...

ਪੂਰੀ ਖ਼ਬਰ »

ਮੰਡੀ 'ਚ 1509 ਬਾਸਮਤੀ ਦੀ ਆਮਦ ਸ਼ੁਰੂ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)- ਮੋਗਾ ਮੰਡੀ ਵਿਚ ਬਾਸਮਤੀ 1509 ਕਿਸਮ ਦੀ ਆਮਦ ਸ਼ੁਰੂ ਹੋ ਗਈ ਹੈ | ਅੱਜ ਧਨਪਤ ਰਾਏ ਗੋਧੀ ਮਲ ਦੀ ਦੁਕਾਨ 'ਤੇ ਕਿਸਾਨ ਗੁਰਸੇਵਕ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਠੱਠਾ ਸਾਹਿਬ ਦੀ 200 ਬੋਰੀ ਦਾ ਰੇਟ 2600 ਰੁਪਏ ਲੱਗਾ ਤੇ ਇਸ ਨੂੰ ਗੋਇਲ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਬੈਂਕ ਨਾਲ 18 ਲੱਖ ਰੁਪਏ ਦੀ ਧੋਖਾਧੜੀ

ਮੋਗਾ, 20 ਸਤੰਬਰ (ਸ਼ਿੰਦਰ ਸਿੰਘ ਭੁਪਾਲ)- ਕਿਸ਼ੋਰ ਕੁਮਾਰ ਮੈਨੇਜਰ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਐਟ ਨਿਹਾਲ ਸਿੰਘ ਵਾਲਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਇੰਚਾਰਜ ਈ.ਓ. ਵਿੰਗ ਮੋਗਾ ਤੇ ਉਪ ਕਪਤਾਨ ਪੁਲਿਸ ਮੇਜਰ ਕ੍ਰਾਈਮ ...

ਪੂਰੀ ਖ਼ਬਰ »

ਪੁਲਿਸ ਵਲੋਂ ਮਾਮਲੇ ਦੀ ਜਾਂਚ ਆਰੰਭ ਟਰੱਕ ਡਰਾਈਵਰ ਦੀ ਹੋਈ ਮੌਤ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਵਲੋਂ ਸੜਕ 'ਤੇ ਲਾਸ਼ ਰੱਖ ਕੇ ਧਰਨਾ

ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਸ਼ਹਿਰ ਦੇ ਰਹਿਣ ਵਾਲੇ ਵਿਨੋਦ ਕੁਮਾਰ ਉਮਰ ਕਰੀਬ 28 ਸਾਲ ਪੁੱਤਰ ਰਾਮ ਲਾਲ ਦੀ ਅਮਲੋਹ ਵਿਖੇ ਹੋਈ ਮੌਤ ਨੂੰ ਲੈ ਕੇ ਮਿ੍ਤਕ ਦੇ ਵਾਰਿਸਾਂ ਵਲੋਂ ਅੱਜ ਸਥਾਨਕ ਨਿਹਾਲ ਸਿੰਘ ਵਾਲਾ ਸੜਕ 'ਤੇ ਆਪਣੇ ਘਰ ਸਾਹਮਣੇ ...

ਪੂਰੀ ਖ਼ਬਰ »

ਔਰਤ ਦੀਆਂ ਵਾਲੀਆਂ ਲਾਹੁਣ ਵਾਲਾ ਇਕ ਨੌਜਵਾਨ ਕਾਬੂ

ਨਿਹਾਲ ਸਿੰਘ ਵਾਲਾ, 20 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਪਿੰਡ ਮਾਣੂੰਕੇ ਗਿੱਲ ਵਿਖੇ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਘਰ ਆ ਰਹੀ ਇਕ ਔਰਤ ਦੀਆਂ ਵਾਲੀਆਂ ਝਪਟ ਮਾਰ ਕੇ ਖੋਹ ਕੇ ਫ਼ਰਾਰ ਹੋਣ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ ਜਿਨ੍ਹਾਂ ਵਿਚੋਂ ਇਕ ਨੰੂ ਗਿ੍ਫ਼ਤਾਰ ਕਰਕੇ ਉਸ ਤੋਂ ਸੋਨੇ ਦੀਆਂ ਵਾਲੀਆਂ ਬਰਾਮਦ ਕਰ ਲਈਆਂ ਗਈਆਂ¢ ਬਚਨ ਕੌਰ ਪਤਨੀ ਹਜ਼ੂਰਾ ਸਿੰਘ ਵਾਸੀ ਮਾਣੂੰਕੇ ਗਿੱਲ ਨੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੰੂ ਦਰਜ ਕਰਵਾਏ ਬਿਆਨ ਵਿਚ ਕਿਹਾ ਕਿ ਉਹ ਤੇ ਉਸ ਦੀ ਪੋਤਰੀ, ਮੱਥਾ ਟੇਕ ਕੇ ਘਰ ਨੂੰ ਜਾ ਰਹੀਆਂ ਸਨ ਤਾਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ ਅਤੇ ਫ਼ਰਾਰ ਹੋ ਗਏ ਜਿਸ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਨਿਰਮਲ ਸਿੰਘ ਉਰਫ਼ ਭੂਰੀ ਪੁੱਤਰ ਜਗਰਾਜ ਸਿੰਘ, ਰਾਮਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ ਦੋਨੋਂ ਵਾਸੀ ਪਿੰਡ ਮਾਣੂੰਕੇ ਗਿੱਲ ਿਖ਼ਲਾਫ਼ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ¢ ਕੇਸ ਦੀ ਜਾਂਚ ਕਰ ਰਹੇ ਵਧੀਕ ਥਾਣਾ ਮੁਖੀ ਨਿਰਮਲਜੀਤ ਸਿੰਘ ਸੰਧੂ, ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਇਕ ਨੌਜਵਾਨ ਦੋਸ਼ੀ ਨਿਰਮਲ ਸਿੰਘ ਨੰੂ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਸੋਨੇ ਦੀਆਂ ਵਾਲੀਆਂ ਬਰਾਮਦ ਕਰ ਲਈਆਂ ਤੇ ਦੂਸਰੇ ਦੋਸ਼ੀ ਦੀ ਭਾਲ ਜਾਰੀ ਹੈ¢


ਖ਼ਬਰ ਸ਼ੇਅਰ ਕਰੋ

ਅੱਜ ਦੋ ਫੀਡਰਾਂ ਤੋਂ 9 ਘੰਟੇ ਬਿਜਲੀ ਬੰਦ ਰਹੇਗੀ

ਮੋਗਾ, 20 ਸਤੰਬਰ (ਸ਼ਿੰਦਰ ਸਿੰਘ ਭੁਪਾਲ)- ਇੰਜੀਨੀਅਰ ਝਲਮਨ ਦਾਸ ਏ.ਈ. ਤੇ ਇੰਜੀਨੀਅਰ ਰਵਿੰਦਰ ਕੁਮਾਰ ਜੇ.ਈ. ਉਪ ਮੰਡਲ, ਸਬ-ਅਰਬਨ ਮੋਗਾ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ 21 ਸਤੰਬਰ ਸਨਿੱਚਰਵਾਰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਗਰਿੱਡ ਕੰਸਟਰੱਕਸ਼ਨ ਪੰਜਾਬ ਰਾਜ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀ ਯੂਨੀਅਨ ਦਾ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮਨਰੇਗਾ ਕਰਮਚਾਰੀ ਜੋ ਪਿਛਲੇ 11 ਸਾਲਾ ਤੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰਦੇ ਆ ਰਹੇ ਹਨ ਪਰ ਸਰਕਾਰ ਵਲੋਂ ਵਾਅਦੇ ਕਰਨ ਦੇ ਬਾਵਜੂਦ ਵੀ ਨਾ ਮੰਨਣ 'ਤੇ ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ...

ਪੂਰੀ ਖ਼ਬਰ »

ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਮਾਮਲਾ ਭਖਿਆ, ਸਥਿਤੀ ਤਣਾਅਪੂਰਨ

ਕੰਧਾਂ ਢਾਹੁਣ ਵਾਲਿਆਂ ਿਖ਼ਲਾਫ਼ ਡੀ.ਸੀ. ਮੋਗਾ ਨੂੰ ਦਿੱਤੀ ਲਿਖਤੀ ਸ਼ਿਕਾਇਤ ਠੱਠੀ ਭਾਈ, 20 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਪਿੰਡ ਸੁਖਾਨੰਦ, ਸੁਖਾਨੰਦ ਖ਼ੁਰਦ ਅਤੇ ਸੰਤੂ ਵਾਲਾ ਤਿੰਨ ਪਿੰਡਾਂ ਦੀ ਸਾਂਝੀ ਹੱਡਾ ਰੋੜੀ ਜੋ ਸਿਰੀਏ ਵਾਲਾ ਰੋਡ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਕਲੇਰਾਂ ਵਾਲੇ ਮਹਾਂਪੁਰਸ਼ਾਂ ਦੇ ਬਰਸੀ ਸਮਾਗਮ ਸਬੰਧੀ ਅਖੰਡ ਪਾਠ ਦੀ 12ਵੀਂ ਲੜੀ ਆਰੰਭ

ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ)- ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਦੀ ਅਗਵਾਈ ਹੇਠ ਮੁੱਖ ਪ੍ਰਬੰਧਕ ਭਾਈ ਹਰਪ੍ਰੀਤ ਸਿੰਘ ਡੋਨੀ ਦੇ ਪ੍ਰਬੰਧਾਂ ਹੇਠ ਸ਼ਰਧਾਲੂ ਸੰਗਤਾਂ ...

ਪੂਰੀ ਖ਼ਬਰ »

ਘਰ ਦੇ ਗੇਟ 'ਚ ਫਾਇਰ ਕੱਢਣ ਕਾਰਨ ਦਹਿਸ਼ਤ ਦਾ ਮਾਹੌਲ

ਅਜੀਤਵਾਲ, 20 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਥਾਣਾ ਮਹਿਣਾ ਅਧੀਨ ਆਉਂਦੇ ਪਿੰਡ ਡਾਲਾ ਵਿਖੇ ਬੀਤੀ ਦੇਰ ਰਾਤ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਇਕ ਘਰ ਦੇ ਲੋਹੇ ਦੇ ਗੇਟ ਵਿਚ ਚਾਰ ਗੋਲੀਆਂ ਮਾਰਨ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਐਨ.ਸੀ.ਸੀ. ਕੈਂਡਿਟਸ ਨੇ ਸਵੱਛਤਾ ਪ੍ਰਤੀ ਰੈਲੀ ਕੱਢੀ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੇ ਸਮੁੱਚੇ ਪ੍ਰਬੰਧਨ ਹੇਠ ਵਿੱਦਿਅਕ ਤੇ ਖੇਡਾਂ ਦੇ ਖੇਤਰ ਵਿਚ ਆਪਣੀ ਵੱਖਰੀ ...

ਪੂਰੀ ਖ਼ਬਰ »

ਵਿਆਹੁਤਾ ਨੂੰ ਧੱਕੇ ਨਾਲ ਗੱਡੀ 'ਚ ਸੁੱਟ ਕੇ ਕੀਤੀਆਂ ਅਸ਼ਲੀਲ ਹਰਕਤਾਂ ਤੇ ਬਣਾਈ ਵੀਡੀਓ

ਮੋਗਾ, 20 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਜਿੱਥੇ ਇਕ ਪਾਸੇ ਪੁਲਿਸ ਪ੍ਰਸ਼ਾਸਨ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਦੇ ਵੱਡੇ ਦਾਅਵੇ ਕਰਦੀ ਹੈ ਪਰ ਆਏ ਦਿਨ ਸ਼ਹਿਰ ਵਿਚ ਕੋਈ ਨਾ ਕੋਈ ਸ਼ਰਮਸਾਰ ਕਾਰਨ ਵਾਲੀ ਘਟਨਾ ਵਾਪਰ ਜਾਂਦੀ ਹੈ ਤੇ ਪੁਲਿਸ ਇਸ ਮਾਮਲੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਬਲਾਕ ਪੱਧਰੀ ਹੰਗਾਮੀ ਮੀਟਿੰਗ

ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ)- ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਹੰਗਾਮੀ ਮੀਟਿੰਗ ਬਲਾਕ ਪ੍ਰਧਾਨ ਗੁਰਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਸੂਬਾ ਮੀਤ ਪ੍ਰਧਾਨ ਪ੍ਰੀਤਮ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਜਸਵੰਤ ...

ਪੂਰੀ ਖ਼ਬਰ »

ਢਾਈ ਸਾਲ 'ਚ ਕਾਂਗਰਸ ਨੇ ਲਾਰੇ ਲਾਉਣ ਤੋਂ ਸਿਵਾਏ ਕੁਝ ਨਹੀਂ ਕੀਤਾ ਬਰਾੜ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਅੰਦਰ ਕੈਪਟਨ ਸਰਕਾਰ ਨੂੰ ਕਾਬਜ਼ ਹੋਇਆ ਢਾਈ ਸਾਲ ਤੋਂ ਉੱਪਰ ਸਮਾਂ ਲੰਘ ਗਿਆ ਪਰ ਸਰਕਾਰ ਨੇ ਲਾਰੇ ਲਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ ਤੇ ਨਾ ਹੀ ਪੰਜਾਬ ਦੇ ਹਿਤਾਂ ਲਈ ਕਾਰਗਰ ਕਦਮ ਚੱੁਕਿਆ, ਹੋਰ ਤਾਂ ...

ਪੂਰੀ ਖ਼ਬਰ »

ਪੰਜ ਨਵੇਂ ਮਰੀਜ਼ ਮਿਲਣ ਤੋਂ ਬਾਅਦ ਜ਼ਿਲੇ੍ਹ 'ਚ ਡੇਂਗੂ ਮਰੀਜ਼ਾਂ ਦੀ ਗਿਣਤੀ ਹੋਈ 10

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਵਲ ਸਰਜਨ ਮੋਗਾ ਡਾ: ਹਰਿੰਦਰਪਾਲ ਸਿੰਘ ਦੇ ਆਦੇਸ਼ਾਂ ਤੇ ਐਨ.ਵੀ.ਬੀ.ਡੀ.ਸੀ.ਪੀ. ਬਰਾਂਚ ਦਫ਼ਤਰ ਸਿਵਲ ਸਰਜਨ ਮੋਗਾ ਵਲੋਂ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ: ਮੁਨੀਸ਼ ਅਰੋੜਾ ਦੀ ਯੋਗ ਅਗਵਾਈ ਵਿਚ ਸਿਹਤ ਵਿਭਾਗ ਤੇ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਤੇ ਬਰਸੀ ਸਮਾਗਮ 'ਚ ਲੱਖਾਂ ਦੀ ਗਿਣਤੀ 'ਚ ਨਤਮਸਤਕ ਹੋਈ ਸੰਗਤ

ਬੱਧਨੀ ਕਲਾਂ, 20 ਸਤੰਬਰ (ਸੰਜੀਵ ਕੋਛੜ)- ਮਹਾਨ ਤਿਆਗੀ, ਤਪੱਸਵੀ ਤੇ ਵੇਦਾਂਤੀ ਸ੍ਰੀਮਾਨ 108 ਸੁਆਮੀ ਮਹੇਸ਼ ਮੁਨੀ ਬੋਰੇ ਵਾਲੇ ਤੇ ਸ੍ਰੀਮਾਨ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਸਦੀਵੀਂ ਮਿੱਠੀ ਯਾਦ ਨੰੂ ਸਮਰਪਿਤ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ...

ਪੂਰੀ ਖ਼ਬਰ »

ਮਾਤਾ ਹਮੀਰ ਕੌਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਕੋਟ ਈਸੇ ਖਾਂ, 20 ਸਤੰਬਰ (ਨਿਰਮਲ ਸਿੰਘ ਕਾਲੜਾ)- ਗੁਰਲਾਲ ਸਿੰਘ ਸਾਬਕਾ ਸਰਪੰਚ ਮਹਿਲ ਦੇ ਮਾਤਾ ਤੇ ਜਸਵਿੰਦਰ ਸਿੰਘ ਤੇ ਕਰਮਜੀਤ ਸਿੰਘ ਕੈਨੇਡਾ ਦੇ ਦਾਦੀ ਸਰਦਾਰਨੀ ਹਮੀਰ ਕੌਰ 92 ਸਾਲ ਪਤਨੀ ਸਵ. ਮੁਖਤਿਆਰ ਸਿੰਘ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਹਨ, ਦੇ ਪਰਿਵਾਰ ਨਾਲ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ ਨੂੰ ਲੈ ਕੇ ਚਾਰ ਵਿਅਕਤੀਆਂ 'ਤੇ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 20 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਪਿੰਡ ਕਿਸ਼ਨਗੜ੍ਹ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਚਾਰ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ¢ ਨਿਰਮਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਕਿਸ਼ਨਗੜ੍ਹ ਨੇ ...

ਪੂਰੀ ਖ਼ਬਰ »

ਅਪਸ਼ਬਦ ਬੋਲਣ 'ਤੇ ਇਕ ਵਿਅਕਤੀ 'ਤੇ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 20 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਸੋਸ਼ਲ ਮੀਡੀਆ 'ਤੇ ਇਕ ਭਾਈਚਾਰੇ ਿਖ਼ਲਾਫ਼ ਪੋਸਟ ਪਾਉਣ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਪਿੰਡ ਹਿੰਮਤਪੁਰਾ ਦੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ¢ ਇਸ ਮਾਮਲੇ ਦੀ ਜਾਂਚ ਕਰ ਰਹੇ ਡੀ. ਐਸ. ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਲਏ ਓਵਰਆਲ 7.5 ਬੈਂਡ

ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ)- ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਅਤੇ ਇਮੀਗਰੇਸ਼ਨ ਸੰਸਥਾ ਬਾਘਾ ਪੁਰਾਣਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਨਵਜੋਤ ਕੌਰ ਪੁੱਤਰੀ ਨਿਰਮਲ ਸਿੰਘ ਵਾਸੀ ਮੰਗੇਵਾਲਾ ਨੇ ਬਹੁਤ ...

ਪੂਰੀ ਖ਼ਬਰ »

ਹਰੇ ਰਾਮ ਆਸ਼ਰਮ ਕਨਖ਼ਲ ਵਿਖੇ ਬਰਸੀ ਸਮਾਗਮ ਅੱਜ ਤੋਂ ਸਾਲਾਨਾ ਜੋੜ ਮੇਲੇ ਤੇ ਬਰਸੀ ਸਮਾਗਮ 'ਚ ਲੱਖਾਂ ਦੀ ਗਿਣਤੀ 'ਚ ਨਤਮਸਤਕ ਹੋਈ ਸੰਗਤ

ਬੱਧਨੀ ਕਲਾਂ, 20 ਸਤੰਬਰ (ਸੰਜੀਵ ਕੋਛੜ)- ਮਹਾਨ ਤਿਆਗੀ, ਤਪੱਸਵੀ ਤੇ ਵੇਦਾਂਤੀ ਸ੍ਰੀਮਾਨ 108 ਸੁਆਮੀ ਮਹੇਸ਼ ਮੁਨੀ ਬੋਰੇ ਵਾਲੇ ਤੇ ਸ੍ਰੀਮਾਨ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਸਦੀਵੀਂ ਮਿੱਠੀ ਯਾਦ ਨੰੂ ਸਮਰਪਿਤ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ...

ਪੂਰੀ ਖ਼ਬਰ »

ਦਰਸ਼ਨ ਲਾਲ ਪੱਪੂ ਤਨੇਜਾ ਨਮਿਤ ਸ਼ਰਧਾਂਜਲੀ ਸਮਾਰੋਹ

n ਦਰਸ਼ਨ ਲਾਲ ਪੱਪੂ ਤਨੇਜਾ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਸੰਬੋਧਨ ਕਰਦਾ ਹੋਇਆ ਪਤਵੰਤਾ | ਤਸਵੀਰਾਂ: ਨਿਰਮਲ ਸਿੰਘ ਕਾਲੜਾ ਕੋਟ ਈਸੇ ਖਾਂ, 20 ਸਤੰਬਰ (ਨਿਰਮਲ ਸਿੰਘ ਕਾਲੜਾ/ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਪ੍ਰੇਮ ਕੁਮਾਰ ਤਨੇਜਾ ਤੇ ਰਮੇਸ਼ ਕੁਮਾਰ ...

ਪੂਰੀ ਖ਼ਬਰ »

ਮਾਈਕਰੋ ਗਲੋਬਲ ਇਮੀਗ੍ਰੇਸ਼ਨ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਮਾਈਕਰੋ ਗਲੋਬਲ ਆਇਲਟਸ ਅਤੇ ਇਮੀਗ੍ਰੇਸ਼ਨ ਸਰਵਿਸਿਜ਼ ਅਕਾਲਸਰ ਚੌਕ ਜੀ.ਟੀ. ਰੋਡ ਮੋਗਾ ਵਲੋਂ ਕਾਨੂੰਨੀ ਢੰਗ ਨਾਲ ਅਨੇਕਾਂ ਹੀ ਵਿਅਕਤੀਆਂ ਨੂੰ ਵਿਦੇਸ਼ਾਂ ਵਿਚ ਪੜ੍ਹਨ ਵਾਸਤੇ ਵਿਜ਼ਟਰ ...

ਪੂਰੀ ਖ਼ਬਰ »

ਅਰਮਾਨ ਏ ਟੂ ਜ਼ੈੱਡ ਨੇ ਲਗਵਾਇਆ ਕੈਨੇਡਾ ਦਾ ਸੁਪਰਵੀਜ਼ਾ

ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉਪਰ ਸਥਿਤ ਬੱਸ ਸਟੈਂਡ ਦੀ ਮਾਰਕੀਟ ਵਿਚ ਸਥਾਪਿਤ ਇਲਾਕੇ ਦੀ ਨਾਮਵਰ ਸੰਸਥਾ ਅਰਮਾਨ ਏ ਟੂ ਜੈੱਡ ਦੇ ਡਾਇਰੈਕਟਰ ਜਸਵਿੰਦਰ ਸਿੰਘ ਬਰਾੜ ਤੇ ਹਰਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੁਰਜੀਤ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਕੈਨੇਡਾ ਦੇ ਓਪਨ ਵਰਕ ਪਰਮਿਟ ਵੀਜ਼ੇ ਲਗਵਾਉਣ 'ਚ ਮੋਹਰੀ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)- ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ. ਆਰ. ਵੀਜ਼ਾ, ਬਿਜ਼ਨਸ ਵੀਜ਼ਾ, ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਮਨੇਸ ਨੂੰ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 20 ਸਤੰਬਰ (ਗੁਰਮੀਤ ਸਿੰਘ ਖਾਲਸਾ)-ਸਥਾਨਕ ਸ਼ਹਿਰ ਦੇ ਮੋਗਾ ਰੋਡ 'ਤੇ ਘਲੋਟੀ ਖ਼ੁਰਦ ਦੇ ਵਸਨੀਕ ਮਹਿਲ ਸਿੰਘ ਮਨੇਸ, ਕਾਰਜ ਸਿੰਘ ਮਨੇਸ ਦੀ ਮਾਤਾ ਸੁਰਜੀਤ ਕੌਰ ਪਤਨੀ ਸਵ: ਰਸ਼ਪਾਲ ਸਿੰਘ ਮਨੇਸ ਦੇ ਅਕਾਲ ਚਲਾਣਾ ਕਰ ਜਾਣ 'ਤੇ ਪਰਿਵਾਰਕ ਮੈਂਬਰਾਂ ਅਤੇ ...

ਪੂਰੀ ਖ਼ਬਰ »

ਬਾਬਾ ਦਾਮੂਸ਼ਾਹ ਦਰਗਾਹ ਦੇ ਚਾਰ ਟੁਲੂ ਪੰਪ ਚੋਰੀ, ਦੋ ਗਿ੍ਫ਼ਤਾਰ

ਮੋਗਾ, 20 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਮੋਗਾ ਸ਼ਹਿਰ ਤੋਂ 7 ਕਿੱਲੋਮੀਟਰ ਦੂਰ ਬਾਬਾ ਦਾਮੂਸ਼ਾਹ ਦਰਗਾਹ ਪਿੰਡ ਲੁਹਾਰਾ ਵਿਖੇ ਸਕਿਉਰਿਟੀ ਗਾਰਡ ਦੀ ਡਿਊਟੀ ਕਰਦੇ ਗੁਰਦੀਪ ਸਿੰਘ ਪੁੱਤਰ ਜਗਰਾਜ ਸਿੰਘ ਵਾਸੀ ਪਿੰਡ ਖੋਸਾ ਕੋਟਲਾ ਨੇ ਥਾਣਾ ਕੋਟ ਈਸੇ ਖਾਂ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX