ਤਾਜਾ ਖ਼ਬਰਾਂ


ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  41 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  52 minutes ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 1 hour ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 5 hours ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਮੋਗਾ

ਟਰੱਕ ਡਰਾਈਵਰ ਦੀ ਹੋਈ ਮੌਤ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਵਲੋਂ ਸੜਕ 'ਤੇ ਲਾਸ਼ ਰੱਖ ਕੇ ਧਰਨਾ

ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਸ਼ਹਿਰ ਦੇ ਰਹਿਣ ਵਾਲੇ ਵਿਨੋਦ ਕੁਮਾਰ ਉਮਰ ਕਰੀਬ 28 ਸਾਲ ਪੁੱਤਰ ਰਾਮ ਲਾਲ ਦੀ ਅਮਲੋਹ ਵਿਖੇ ਹੋਈ ਮੌਤ ਨੂੰ ਲੈ ਕੇ ਮਿ੍ਤਕ ਦੇ ਵਾਰਿਸਾਂ ਵਲੋਂ ਅੱਜ ਸਥਾਨਕ ਨਿਹਾਲ ਸਿੰਘ ਵਾਲਾ ਸੜਕ 'ਤੇ ਆਪਣੇ ਘਰ ਸਾਹਮਣੇ ...

ਪੂਰੀ ਖ਼ਬਰ »

ਮੈਨੇਜਰ ਿਖ਼ਲਾਫ਼ ਮੁਕੱਦਮਾ ਦਰਜ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਬੈਂਕ ਨਾਲ 18 ਲੱਖ ਰੁਪਏ ਦੀ ਧੋਖਾਧੜੀ

ਮੋਗਾ, 20 ਸਤੰਬਰ (ਸ਼ਿੰਦਰ ਸਿੰਘ ਭੁਪਾਲ)- ਕਿਸ਼ੋਰ ਕੁਮਾਰ ਮੈਨੇਜਰ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਐਟ ਨਿਹਾਲ ਸਿੰਘ ਵਾਲਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਇੰਚਾਰਜ ਈ.ਓ. ਵਿੰਗ ਮੋਗਾ ਤੇ ਉਪ ਕਪਤਾਨ ਪੁਲਿਸ ਮੇਜਰ ਕ੍ਰਾਈਮ ...

ਪੂਰੀ ਖ਼ਬਰ »

ਮੰਡੀ 'ਚ 1509 ਬਾਸਮਤੀ ਦੀ ਆਮਦ ਸ਼ੁਰੂ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)- ਮੋਗਾ ਮੰਡੀ ਵਿਚ ਬਾਸਮਤੀ 1509 ਕਿਸਮ ਦੀ ਆਮਦ ਸ਼ੁਰੂ ਹੋ ਗਈ ਹੈ | ਅੱਜ ਧਨਪਤ ਰਾਏ ਗੋਧੀ ਮਲ ਦੀ ਦੁਕਾਨ 'ਤੇ ਕਿਸਾਨ ਗੁਰਸੇਵਕ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਠੱਠਾ ਸਾਹਿਬ ਦੀ 200 ਬੋਰੀ ਦਾ ਰੇਟ 2600 ਰੁਪਏ ਲੱਗਾ ਤੇ ਇਸ ਨੂੰ ਗੋਇਲ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਬੈਂਕ ਨਾਲ 18 ਲੱਖ ਰੁਪਏ ਦੀ ਧੋਖਾਧੜੀ

ਮੋਗਾ, 20 ਸਤੰਬਰ (ਸ਼ਿੰਦਰ ਸਿੰਘ ਭੁਪਾਲ)- ਕਿਸ਼ੋਰ ਕੁਮਾਰ ਮੈਨੇਜਰ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਐਟ ਨਿਹਾਲ ਸਿੰਘ ਵਾਲਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਇੰਚਾਰਜ ਈ.ਓ. ਵਿੰਗ ਮੋਗਾ ਤੇ ਉਪ ਕਪਤਾਨ ਪੁਲਿਸ ਮੇਜਰ ਕ੍ਰਾਈਮ ...

ਪੂਰੀ ਖ਼ਬਰ »

ਪੁਲਿਸ ਵਲੋਂ ਮਾਮਲੇ ਦੀ ਜਾਂਚ ਆਰੰਭ ਟਰੱਕ ਡਰਾਈਵਰ ਦੀ ਹੋਈ ਮੌਤ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਵਲੋਂ ਸੜਕ 'ਤੇ ਲਾਸ਼ ਰੱਖ ਕੇ ਧਰਨਾ

ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਸ਼ਹਿਰ ਦੇ ਰਹਿਣ ਵਾਲੇ ਵਿਨੋਦ ਕੁਮਾਰ ਉਮਰ ਕਰੀਬ 28 ਸਾਲ ਪੁੱਤਰ ਰਾਮ ਲਾਲ ਦੀ ਅਮਲੋਹ ਵਿਖੇ ਹੋਈ ਮੌਤ ਨੂੰ ਲੈ ਕੇ ਮਿ੍ਤਕ ਦੇ ਵਾਰਿਸਾਂ ਵਲੋਂ ਅੱਜ ਸਥਾਨਕ ਨਿਹਾਲ ਸਿੰਘ ਵਾਲਾ ਸੜਕ 'ਤੇ ਆਪਣੇ ਘਰ ਸਾਹਮਣੇ ...

ਪੂਰੀ ਖ਼ਬਰ »

ਔਰਤ ਦੀਆਂ ਵਾਲੀਆਂ ਲਾਹੁਣ ਵਾਲਾ ਇਕ ਨੌਜਵਾਨ ਕਾਬੂ

ਨਿਹਾਲ ਸਿੰਘ ਵਾਲਾ, 20 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਪਿੰਡ ਮਾਣੂੰਕੇ ਗਿੱਲ ਵਿਖੇ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਘਰ ਆ ਰਹੀ ਇਕ ਔਰਤ ਦੀਆਂ ਵਾਲੀਆਂ ਝਪਟ ਮਾਰ ਕੇ ਖੋਹ ਕੇ ਫ਼ਰਾਰ ਹੋਣ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਅੱਜ ਦੋ ਫੀਡਰਾਂ ਤੋਂ 9 ਘੰਟੇ ਬਿਜਲੀ ਬੰਦ ਰਹੇਗੀ

ਮੋਗਾ, 20 ਸਤੰਬਰ (ਸ਼ਿੰਦਰ ਸਿੰਘ ਭੁਪਾਲ)- ਇੰਜੀਨੀਅਰ ਝਲਮਨ ਦਾਸ ਏ.ਈ. ਤੇ ਇੰਜੀਨੀਅਰ ਰਵਿੰਦਰ ਕੁਮਾਰ ਜੇ.ਈ. ਉਪ ਮੰਡਲ, ਸਬ-ਅਰਬਨ ਮੋਗਾ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ 21 ਸਤੰਬਰ ਸਨਿੱਚਰਵਾਰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਗਰਿੱਡ ਕੰਸਟਰੱਕਸ਼ਨ ਪੰਜਾਬ ਰਾਜ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀ ਯੂਨੀਅਨ ਦਾ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮਨਰੇਗਾ ਕਰਮਚਾਰੀ ਜੋ ਪਿਛਲੇ 11 ਸਾਲਾ ਤੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰਦੇ ਆ ਰਹੇ ਹਨ ਪਰ ਸਰਕਾਰ ਵਲੋਂ ਵਾਅਦੇ ਕਰਨ ਦੇ ਬਾਵਜੂਦ ਵੀ ਨਾ ਮੰਨਣ 'ਤੇ ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ...

ਪੂਰੀ ਖ਼ਬਰ »

ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਮਾਮਲਾ ਭਖਿਆ, ਸਥਿਤੀ ਤਣਾਅਪੂਰਨ

ਕੰਧਾਂ ਢਾਹੁਣ ਵਾਲਿਆਂ ਿਖ਼ਲਾਫ਼ ਡੀ.ਸੀ. ਮੋਗਾ ਨੂੰ ਦਿੱਤੀ ਲਿਖਤੀ ਸ਼ਿਕਾਇਤ
ਠੱਠੀ ਭਾਈ, 20 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਪਿੰਡ ਸੁਖਾਨੰਦ, ਸੁਖਾਨੰਦ ਖ਼ੁਰਦ ਅਤੇ ਸੰਤੂ ਵਾਲਾ ਤਿੰਨ ਪਿੰਡਾਂ ਦੀ ਸਾਂਝੀ ਹੱਡਾ ਰੋੜੀ ਜੋ ਸਿਰੀਏ ਵਾਲਾ ਰੋਡ 'ਤੇ ਬੜੇ ਲੰਮੇ ਸਮੇਂ ਤੋਂ ਸਥਿਤ ਹੈ, ਦੇ ਨੇੜੇ ਆਬਾਦੀ ਹੋਣ ਕਾਰਨ ਨੇੜੇ ਵੱਸਦੇ ਘਰਾਂ ਨੂੰ ਆ ਰਹੀ ਸਮੱਸਿਆ ਤੋਂ ਬਾਅਦ ਕੁਝ ਵਿਅਕਤੀਆਾ ਵਲੋਂ ਹੱਡਾ ਰੋੜੀ ਦੀ ਚਾਰ ਦੀਵਾਰੀ ਢਾਹੇ ਜਾਣ ਤੋਂ ਬਾਅਦ ਮਾਮਲਾ ਭਖਣ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ ਜਿਸ ਤੋਂ ਬਾਅਦ ਦੋ ਭਾਈਚਾਰਿਆਂ ਦਰਮਿਆਨ ਟਕਰਾਅ ਪੈਦਾ ਹੋਣ ਕਾਰਨ ਪਿੰਡ ਸੁਖਾਨੰਦ ਅਤੇ ਸੰਤੂਵਾਲਾ ਦੀ ਗ੍ਰਾਮ ਪੰਚਾਇਤ ਨੇ ਡਿਪਟੀ ਕਮਿਸ਼ਨਰ ਮੋਗਾ ਨੂੰ ਲਿਖਤੀ ਸ਼ਿਕਾਇਤ ਦਿੰਦਿਆਂ ਹੱਡਾਂ ਰੋੜੀ ਦੀਆਂ ਕੰਧਾਂ ਢਾਹ ਕੇ ਪਿੰਡ ਵਿਚ ਵੱਡਾ ਵਿਵਾਦ ਪੈਦਾ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ | ਸੂਤਰਾਂ ਅਨੁਸਾਰ ਜਦ ਪਿੰਡ ਸੁਖਾਨੰਦ ਇਕ ਹੀ ਸੀ ਤਾਂ ਪੂਰੇ ਪਿੰਡ ਦੀ ਹੱਡਾ ਰੋੜੀ ਸਿਰੀਏਵਾਲਾ ਰੋਡ 'ਤੇ (ਮੌਜੂਦਾ ਸਥਾਨ ਵਾਲੀ) ਇਕ ਹੀ ਹੱਡਾ ਰੋੜੀ ਹੈ | ਪਿੰਡ ਸੁਖਾਨੰਦ ਵਿਚੋਂ ਦੋ ਪਿੰਡ ਹੋਰ ਹੋਂਦ 'ਚ ਆਉਣ ਕਾਰਨ ਇਹ ਹੱਡਾ ਰੋੜੀ ਸੁਖਾਨੰਦ ਖ਼ੁਰਦ ਵਾਲੇ ਪਾਸੇ ਆ ਗਈ ਤੇ ਵੱਡੀ ਆਬਾਦੀ ਹੋਣ ਦੇ ਬਾਵਜੂਦ ਸੁਖਾਨੰਦ ਤੇ ਸੰਤੂਵਾਲਾ ਦੇ ਪਸ਼ੂ ਵੀ ਇਸੇ ਹੀ ਹੱਡਾ ਰੋੜੀ ਵਿਚ ਆ ਰਹੇ ਹਨ | ਹੱਡਾਰੋੜੀ ਆਬਾਦੀ ਦੇ ਕੋਲ ਹੋਣ ਕਾਰਨ ਸੁਖਾਨੰਦ ਖ਼ੁਰਦ ਦੀ ਪੰਚਾਇਤ ਵਲੋਂ ਸੰਨ 2014 ਵਿਚ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਹੱਡਾ ਰੋੜੀ ਨਾਲ ਪੈਦਾ ਹੋ ਰਹੀਆਾ ਸਮੱਸਿਆਵਾਂ ਬਾਰੇ ਜ਼ਿਕਰ ਕਰਦਿਆਂ ਇਸ ਨੂੰ ਆਬਾਦੀ ਤੋਂ ਦੂਰ ਲਿਜਾਣ ਸਬੰਧੀ ਲਿਖਤੀ ਸ਼ਿਕਾਇਤ ਦਿੱਤੀ ਸੀ | ਪ੍ਰਸ਼ਾਸਨ ਵਲੋਂ ਇਸ ਸਬੰਧੀ ਕੋਈ ਕਦਮ ਨਾ ਉਠਾਏ ਜਾਣ ਕਾਰਨ ਬੀਤੇ ਦਿਨੀਂ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਇਸ ਹੱਡਾ ਰੋੜੀ ਦੀ ਚਾਰਦੀਵਾਰੀ ਢਹਿ ਢੇਰੀ ਕਰ ਦਿੱਤੀ ਜਿਸ ਨਾਲ ਪਸ਼ੂਆਂ ਦਾ ਮੁਰਦਾਰ ਅਤੇ ਹੱਡ ਆਵਾਰਾ ਕੁੱਤੇ ਬਾਹਰ ਖਿੱਚ ਲਿਆਏ | ਸੜਕ ਉੱਤੇ ਖਿੱਲਰੇ ਪਏ ਮੁਰਦਾਰ ਨੂੰ ਆਧਾਰ ਬਣਾ ਕੇ ਪਿੰਡ ਸੁਖਾਨੰਦ ਖ਼ੁਰਦ ਵਾਸੀਆਂ ਨੇ ਇਹ ਮੁੱਦਾ ਜ਼ੋਰਦਾਰ ਤਰੀਕੇ ਨਾਲ ਉਠਾਉਂਦਿਆਂ ਇਸ ਹੱਡਾਰੋੜੀ ਨੂੰ ਇੱਥੋਂ ਤਬਦੀਲ ਕਰਨ ਦੀ ਮੰਗ ਰੱਖ ਦਿੱਤੀ | ਗ੍ਰਾਮ ਪੰਚਾਇਤ ਸੁਖਾਨੰਦ ਨੇ ਪੰਚਾਇਤੀ ਮਤਾ ਪਾਸ ਕਰਦਿਆਂ ਇਕ ਵਾਰ ਆਰਜ਼ੀ ਤੌਰ 'ਤੇ ਇਸ ਮਸਲੇ ਨੂੰ ਨਿਪਟਾਉਣ ਲਈ ਢਾਈਆਂ ਹੋਈਆਂ ਕੰਧਾਂ ਦੀ ਮੁੜ ਉਸਾਰੀ ਕਰਨ ਦੀ ਕੋਸ਼ਿਸ਼ ਕੀਤੀ ਪਰ ਸੁਖਾਨੰਦ ਖ਼ੁਰਦ ਦੇ ਕੁਝ ਵਿਅਕਤੀਆਂ ਵਲੋਂ ਚਾਰ ਦੀਵਾਰੀ ਨਾ ਕਰਨ ਦਿੱਤੀ ਗਈ | ਜਾਣਕਾਰੀ ਅਨੁਸਾਰ ਗ੍ਰਾਮ ਪੰਚਾਇਤ ਸੁਖਾਨੰਦ ਵਲੋਂ ਹੱਡਾ ਰੋੜੀ ਦੀ ਉਸਾਰੀ 'ਚ ਅੜਿੱਕਾ ਡਾਉਣ ਵਾਲਿਆਂ ਿਖ਼ਲਾਫ਼ 18 ਸਤੰਬਰ ਨੂੰ ਥਾਣਾ ਸਮਾਲਸਰ ਪੁਲਿਸ ਨੂੰ ਲਿਖਤੀ ਦਰਖਾਸਤ ਵੀ ਦਿੱਤੀ ਗਈ | 18 ਸਤੰਬਰ ਦੀ ਸ਼ਾਮ ਨੂੰ ਮੁੜ ਫਿਰ ਤਿੰਨਾਂ ਪਿੰਡਾਂ ਸੁਖਾਨੰਦ, ਸੰਤੂਵਾਲਾ ਤੇ ਸੁਖਾਨੰਦ ਖ਼ੁਰਦ ਦੀਆਂ ਤਿੰਨਾਂ ਪੰਚਾਇਤਾਂ ਦੀ ਸਾਂਝੀ ਮੀਟਿੰਗ ਹੋਈ ਜਿਸ ਵਿਚ ਇਹ ਮਤਾ ਪਾਸ ਕੀਤਾ ਗਿਆ ਕਿ ਢਾਹੀ ਗਈ ਕੰਧ ਦੀ ਮੁੜ ਉਸਾਰੀ ਕੀਤੀ ਜਾਵੇਗੀ | ਡੀ. ਸੀ. ਮੋਗਾ ਨੂੰ ਦਿੱਤੀ ਸ਼ਿਕਾਇਤ ਅਨੁਸਾਰ 18 ਸਤੰਬਰ ਦੀ ਰਾਤ ਨੂੰ ਸ਼ਰਾਰਤੀ ਅਨਸਰਾਂ ਨੇ ਹੱਡਾ ਰੋੜੀ ਦੀ ਬਾਕੀ ਰਹਿੰਦੀ ਹੋਈ ਚਾਰਦੀਵਾਰੀ ਵੀ ਢਾਹ ਕੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਵਿਚ ਵੱਡਾ ਵਿਵਾਦ ਖੜ੍ਹਾ ਕਰ
ਦਿੱਤਾ | ਸਰਪੰਚ ਲਖਵੀਰ ਸਿੰਘ ਨੇ ਕਿਹਾ ਸੁਖਾਨੰਦ ਖ਼ੁਰਦ ਦੇ ਕੁਝ ਵਿਅਕਤੀਆਂ ਨੇ ਗ੍ਰਾਮ ਪੰਚਾਇਤ ਨੂੰ ਗਾਲੀ ਗਲੋਚ ਕਰਨ ਦੇ ਨਾਲ ਨਾਲ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ | ਦੂਜੇ ਪਾਸੇ ਸੁਖਾਨੰਦ ਖ਼ੁਰਦ ਦੇ ਲੋਕਾਂ ਨੇ ਇਸ ਹੱਡਾਰੋੜੀ ਨੂੰ ਇੱਥੋਂ ਤਬਦੀਲ ਕਰਨ ਦੀ ਮੰਗ ਉਠਾਉਂਦਿਆਂ ਕਿਹਾ ਕਿ ਇਸ ਹੱਡਾ ਰੋੜੀ ਦਾ ਠੇਕਾ ਨਾ ਹੋਣ ਕਾਰਨ ਪਸ਼ੂਆਂ ਦਾ ਚਮੜਾ ਉਤਾਰਨ ਵਾਲਾ ਵੰਗਾਰੀ ਨਾ ਹੋਣ ਕਰਕੇ ਲੋਕ ਇੱਥੇ ਮੁਰਦਾ ਪਸ਼ੂ ਸੁੱਟ ਕੇ ਚਲੇ ਜਾਂਦੇ ਹਨ ਜਿਸ ਤੋਂ ਬਾਅਦ ਇੱਥੇ ਪਸ਼ੂਆਂ ਦੀ ਇੰਨੀ ਭੈੜੀ ਸੜ੍ਹਾਂਦ ਆਉਂਦੀ ਹੈ ਕਿ ਲੋਕਾਂ ਦਾ ਜੀਣਾ ਦੁੱਭਰ ਹੋ ਚੁੱਕਾ ਹੈ | ਉਨ੍ਹਾਂ ਕਿਹਾ ਲੋਕ ਆਪੋ ਆਪਣੇ ਪਸ਼ੂਆਂ ਨੂੰ ਆਪਣੇ ਘਰਾਂ ਵਿਚ ਦਬਾਉਣ, ਇਸ ਹੱਡਾ ਰੋੜੀ ਵਿਚ ਮੁਰਦਾ ਪਸ਼ੂਆਂ ਨੂੰ ਨਹੀਂ ਸੁੱਟਣ ਦਿੱਤਾ ਜਾਵੇਗਾ | ਦੱਸਣਯੋਗ ਹੈ ਕਿ ਇਹ ਸਾਰਾ ਵਿਵਾਦ ਪੈਦਾ ਹੋਣ ਤੋਂ ਬਾਅਦ ਦੋ ਭਾਈਚਾਰਿਆਂ 'ਚ ਤਣਾਅ ਪੈਦਾ ਹੋ ਗਿਆ ਹੈ ਤੇ ਇਕ ਦੂਜੇ ਦੇ ਬਾਈਕਾਟ ਦੀਆਂ ਖ਼ਬਰਾਂ ਅਤੇ ਵੀਡੀਓ ਵੀ ਵਾਇਰਲ ਹੋ ਰਹੀਆਂ ਹਨ | ਇਹ ਵੀ ਪਤਾ ਲੱਗਾ ਹੈ ਕਿ ਸਥਿਤੀ ਤਣਾਅਪੂਰਨ ਹੋਣ ਤੋਂ ਬਾਅਦ ਇਹ ਮਾਮਲਾ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਦੇ ਦਰਬਾਰ ਵੀ ਪੁੱਜ ਚੁੱਕਾ ਹੈ ਜਿਨ੍ਹਾਂ ਵਲੋਂ ਤਿੰਨਾਂ ਹੀ ਪੰਚਾਇਤਾਂ ਨੂੰ ਆਪਣੇ ਕੋਲ ਬੁਲਾ ਕੇ ਇਹ ਮਾਮਲਾ ਨਿਪਟਾਉਣ ਲਈ ਕੋਸ਼ਿਸ਼ਾਂ ਕੀਤੀਆਾ ਜਾ ਰਹੀਆਂ ਹਨ |


ਖ਼ਬਰ ਸ਼ੇਅਰ ਕਰੋ

ਬਾਬਾ ਨੰਦ ਸਿੰਘ ਕਲੇਰਾਂ ਵਾਲੇ ਮਹਾਂਪੁਰਸ਼ਾਂ ਦੇ ਬਰਸੀ ਸਮਾਗਮ ਸਬੰਧੀ ਅਖੰਡ ਪਾਠ ਦੀ 12ਵੀਂ ਲੜੀ ਆਰੰਭ

ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ)- ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਦੀ ਅਗਵਾਈ ਹੇਠ ਮੁੱਖ ਪ੍ਰਬੰਧਕ ਭਾਈ ਹਰਪ੍ਰੀਤ ਸਿੰਘ ਡੋਨੀ ਦੇ ਪ੍ਰਬੰਧਾਂ ਹੇਠ ਸ਼ਰਧਾਲੂ ਸੰਗਤਾਂ ...

ਪੂਰੀ ਖ਼ਬਰ »

ਘਰ ਦੇ ਗੇਟ 'ਚ ਫਾਇਰ ਕੱਢਣ ਕਾਰਨ ਦਹਿਸ਼ਤ ਦਾ ਮਾਹੌਲ

ਅਜੀਤਵਾਲ, 20 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਥਾਣਾ ਮਹਿਣਾ ਅਧੀਨ ਆਉਂਦੇ ਪਿੰਡ ਡਾਲਾ ਵਿਖੇ ਬੀਤੀ ਦੇਰ ਰਾਤ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਇਕ ਘਰ ਦੇ ਲੋਹੇ ਦੇ ਗੇਟ ਵਿਚ ਚਾਰ ਗੋਲੀਆਂ ਮਾਰਨ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਐਨ.ਸੀ.ਸੀ. ਕੈਂਡਿਟਸ ਨੇ ਸਵੱਛਤਾ ਪ੍ਰਤੀ ਰੈਲੀ ਕੱਢੀ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੇ ਸਮੁੱਚੇ ਪ੍ਰਬੰਧਨ ਹੇਠ ਵਿੱਦਿਅਕ ਤੇ ਖੇਡਾਂ ਦੇ ਖੇਤਰ ਵਿਚ ਆਪਣੀ ਵੱਖਰੀ ...

ਪੂਰੀ ਖ਼ਬਰ »

ਵਿਆਹੁਤਾ ਨੂੰ ਧੱਕੇ ਨਾਲ ਗੱਡੀ 'ਚ ਸੁੱਟ ਕੇ ਕੀਤੀਆਂ ਅਸ਼ਲੀਲ ਹਰਕਤਾਂ ਤੇ ਬਣਾਈ ਵੀਡੀਓ

ਮੋਗਾ, 20 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਜਿੱਥੇ ਇਕ ਪਾਸੇ ਪੁਲਿਸ ਪ੍ਰਸ਼ਾਸਨ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਦੇ ਵੱਡੇ ਦਾਅਵੇ ਕਰਦੀ ਹੈ ਪਰ ਆਏ ਦਿਨ ਸ਼ਹਿਰ ਵਿਚ ਕੋਈ ਨਾ ਕੋਈ ਸ਼ਰਮਸਾਰ ਕਾਰਨ ਵਾਲੀ ਘਟਨਾ ਵਾਪਰ ਜਾਂਦੀ ਹੈ ਤੇ ਪੁਲਿਸ ਇਸ ਮਾਮਲੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਬਲਾਕ ਪੱਧਰੀ ਹੰਗਾਮੀ ਮੀਟਿੰਗ

ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ)- ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਹੰਗਾਮੀ ਮੀਟਿੰਗ ਬਲਾਕ ਪ੍ਰਧਾਨ ਗੁਰਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਸੂਬਾ ਮੀਤ ਪ੍ਰਧਾਨ ਪ੍ਰੀਤਮ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਜਸਵੰਤ ...

ਪੂਰੀ ਖ਼ਬਰ »

ਢਾਈ ਸਾਲ 'ਚ ਕਾਂਗਰਸ ਨੇ ਲਾਰੇ ਲਾਉਣ ਤੋਂ ਸਿਵਾਏ ਕੁਝ ਨਹੀਂ ਕੀਤਾ ਬਰਾੜ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਅੰਦਰ ਕੈਪਟਨ ਸਰਕਾਰ ਨੂੰ ਕਾਬਜ਼ ਹੋਇਆ ਢਾਈ ਸਾਲ ਤੋਂ ਉੱਪਰ ਸਮਾਂ ਲੰਘ ਗਿਆ ਪਰ ਸਰਕਾਰ ਨੇ ਲਾਰੇ ਲਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ ਤੇ ਨਾ ਹੀ ਪੰਜਾਬ ਦੇ ਹਿਤਾਂ ਲਈ ਕਾਰਗਰ ਕਦਮ ਚੱੁਕਿਆ, ਹੋਰ ਤਾਂ ...

ਪੂਰੀ ਖ਼ਬਰ »

ਪੰਜ ਨਵੇਂ ਮਰੀਜ਼ ਮਿਲਣ ਤੋਂ ਬਾਅਦ ਜ਼ਿਲੇ੍ਹ 'ਚ ਡੇਂਗੂ ਮਰੀਜ਼ਾਂ ਦੀ ਗਿਣਤੀ ਹੋਈ 10

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਵਲ ਸਰਜਨ ਮੋਗਾ ਡਾ: ਹਰਿੰਦਰਪਾਲ ਸਿੰਘ ਦੇ ਆਦੇਸ਼ਾਂ ਤੇ ਐਨ.ਵੀ.ਬੀ.ਡੀ.ਸੀ.ਪੀ. ਬਰਾਂਚ ਦਫ਼ਤਰ ਸਿਵਲ ਸਰਜਨ ਮੋਗਾ ਵਲੋਂ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ: ਮੁਨੀਸ਼ ਅਰੋੜਾ ਦੀ ਯੋਗ ਅਗਵਾਈ ਵਿਚ ਸਿਹਤ ਵਿਭਾਗ ਤੇ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਤੇ ਬਰਸੀ ਸਮਾਗਮ 'ਚ ਲੱਖਾਂ ਦੀ ਗਿਣਤੀ 'ਚ ਨਤਮਸਤਕ ਹੋਈ ਸੰਗਤ

ਬੱਧਨੀ ਕਲਾਂ, 20 ਸਤੰਬਰ (ਸੰਜੀਵ ਕੋਛੜ)- ਮਹਾਨ ਤਿਆਗੀ, ਤਪੱਸਵੀ ਤੇ ਵੇਦਾਂਤੀ ਸ੍ਰੀਮਾਨ 108 ਸੁਆਮੀ ਮਹੇਸ਼ ਮੁਨੀ ਬੋਰੇ ਵਾਲੇ ਤੇ ਸ੍ਰੀਮਾਨ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਸਦੀਵੀਂ ਮਿੱਠੀ ਯਾਦ ਨੰੂ ਸਮਰਪਿਤ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ...

ਪੂਰੀ ਖ਼ਬਰ »

ਮਾਤਾ ਹਮੀਰ ਕੌਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਕੋਟ ਈਸੇ ਖਾਂ, 20 ਸਤੰਬਰ (ਨਿਰਮਲ ਸਿੰਘ ਕਾਲੜਾ)- ਗੁਰਲਾਲ ਸਿੰਘ ਸਾਬਕਾ ਸਰਪੰਚ ਮਹਿਲ ਦੇ ਮਾਤਾ ਤੇ ਜਸਵਿੰਦਰ ਸਿੰਘ ਤੇ ਕਰਮਜੀਤ ਸਿੰਘ ਕੈਨੇਡਾ ਦੇ ਦਾਦੀ ਸਰਦਾਰਨੀ ਹਮੀਰ ਕੌਰ 92 ਸਾਲ ਪਤਨੀ ਸਵ. ਮੁਖਤਿਆਰ ਸਿੰਘ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਹਨ, ਦੇ ਪਰਿਵਾਰ ਨਾਲ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ ਨੂੰ ਲੈ ਕੇ ਚਾਰ ਵਿਅਕਤੀਆਂ 'ਤੇ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 20 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਪਿੰਡ ਕਿਸ਼ਨਗੜ੍ਹ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਚਾਰ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ¢ ਨਿਰਮਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਕਿਸ਼ਨਗੜ੍ਹ ਨੇ ...

ਪੂਰੀ ਖ਼ਬਰ »

ਅਪਸ਼ਬਦ ਬੋਲਣ 'ਤੇ ਇਕ ਵਿਅਕਤੀ 'ਤੇ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 20 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਸੋਸ਼ਲ ਮੀਡੀਆ 'ਤੇ ਇਕ ਭਾਈਚਾਰੇ ਿਖ਼ਲਾਫ਼ ਪੋਸਟ ਪਾਉਣ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਪਿੰਡ ਹਿੰਮਤਪੁਰਾ ਦੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ¢ ਇਸ ਮਾਮਲੇ ਦੀ ਜਾਂਚ ਕਰ ਰਹੇ ਡੀ. ਐਸ. ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਲਏ ਓਵਰਆਲ 7.5 ਬੈਂਡ

ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ)- ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਅਤੇ ਇਮੀਗਰੇਸ਼ਨ ਸੰਸਥਾ ਬਾਘਾ ਪੁਰਾਣਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਨਵਜੋਤ ਕੌਰ ਪੁੱਤਰੀ ਨਿਰਮਲ ਸਿੰਘ ਵਾਸੀ ਮੰਗੇਵਾਲਾ ਨੇ ਬਹੁਤ ...

ਪੂਰੀ ਖ਼ਬਰ »

ਹਰੇ ਰਾਮ ਆਸ਼ਰਮ ਕਨਖ਼ਲ ਵਿਖੇ ਬਰਸੀ ਸਮਾਗਮ ਅੱਜ ਤੋਂ ਸਾਲਾਨਾ ਜੋੜ ਮੇਲੇ ਤੇ ਬਰਸੀ ਸਮਾਗਮ 'ਚ ਲੱਖਾਂ ਦੀ ਗਿਣਤੀ 'ਚ ਨਤਮਸਤਕ ਹੋਈ ਸੰਗਤ

ਬੱਧਨੀ ਕਲਾਂ, 20 ਸਤੰਬਰ (ਸੰਜੀਵ ਕੋਛੜ)- ਮਹਾਨ ਤਿਆਗੀ, ਤਪੱਸਵੀ ਤੇ ਵੇਦਾਂਤੀ ਸ੍ਰੀਮਾਨ 108 ਸੁਆਮੀ ਮਹੇਸ਼ ਮੁਨੀ ਬੋਰੇ ਵਾਲੇ ਤੇ ਸ੍ਰੀਮਾਨ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਸਦੀਵੀਂ ਮਿੱਠੀ ਯਾਦ ਨੰੂ ਸਮਰਪਿਤ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ...

ਪੂਰੀ ਖ਼ਬਰ »

ਦਰਸ਼ਨ ਲਾਲ ਪੱਪੂ ਤਨੇਜਾ ਨਮਿਤ ਸ਼ਰਧਾਂਜਲੀ ਸਮਾਰੋਹ

n ਦਰਸ਼ਨ ਲਾਲ ਪੱਪੂ ਤਨੇਜਾ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਸੰਬੋਧਨ ਕਰਦਾ ਹੋਇਆ ਪਤਵੰਤਾ | ਤਸਵੀਰਾਂ: ਨਿਰਮਲ ਸਿੰਘ ਕਾਲੜਾ ਕੋਟ ਈਸੇ ਖਾਂ, 20 ਸਤੰਬਰ (ਨਿਰਮਲ ਸਿੰਘ ਕਾਲੜਾ/ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਪ੍ਰੇਮ ਕੁਮਾਰ ਤਨੇਜਾ ਤੇ ਰਮੇਸ਼ ਕੁਮਾਰ ...

ਪੂਰੀ ਖ਼ਬਰ »

ਮਾਈਕਰੋ ਗਲੋਬਲ ਇਮੀਗ੍ਰੇਸ਼ਨ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਮਾਈਕਰੋ ਗਲੋਬਲ ਆਇਲਟਸ ਅਤੇ ਇਮੀਗ੍ਰੇਸ਼ਨ ਸਰਵਿਸਿਜ਼ ਅਕਾਲਸਰ ਚੌਕ ਜੀ.ਟੀ. ਰੋਡ ਮੋਗਾ ਵਲੋਂ ਕਾਨੂੰਨੀ ਢੰਗ ਨਾਲ ਅਨੇਕਾਂ ਹੀ ਵਿਅਕਤੀਆਂ ਨੂੰ ਵਿਦੇਸ਼ਾਂ ਵਿਚ ਪੜ੍ਹਨ ਵਾਸਤੇ ਵਿਜ਼ਟਰ ...

ਪੂਰੀ ਖ਼ਬਰ »

ਅਰਮਾਨ ਏ ਟੂ ਜ਼ੈੱਡ ਨੇ ਲਗਵਾਇਆ ਕੈਨੇਡਾ ਦਾ ਸੁਪਰਵੀਜ਼ਾ

ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉਪਰ ਸਥਿਤ ਬੱਸ ਸਟੈਂਡ ਦੀ ਮਾਰਕੀਟ ਵਿਚ ਸਥਾਪਿਤ ਇਲਾਕੇ ਦੀ ਨਾਮਵਰ ਸੰਸਥਾ ਅਰਮਾਨ ਏ ਟੂ ਜੈੱਡ ਦੇ ਡਾਇਰੈਕਟਰ ਜਸਵਿੰਦਰ ਸਿੰਘ ਬਰਾੜ ਤੇ ਹਰਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੁਰਜੀਤ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਕੈਨੇਡਾ ਦੇ ਓਪਨ ਵਰਕ ਪਰਮਿਟ ਵੀਜ਼ੇ ਲਗਵਾਉਣ 'ਚ ਮੋਹਰੀ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)- ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ. ਆਰ. ਵੀਜ਼ਾ, ਬਿਜ਼ਨਸ ਵੀਜ਼ਾ, ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਮਨੇਸ ਨੂੰ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 20 ਸਤੰਬਰ (ਗੁਰਮੀਤ ਸਿੰਘ ਖਾਲਸਾ)-ਸਥਾਨਕ ਸ਼ਹਿਰ ਦੇ ਮੋਗਾ ਰੋਡ 'ਤੇ ਘਲੋਟੀ ਖ਼ੁਰਦ ਦੇ ਵਸਨੀਕ ਮਹਿਲ ਸਿੰਘ ਮਨੇਸ, ਕਾਰਜ ਸਿੰਘ ਮਨੇਸ ਦੀ ਮਾਤਾ ਸੁਰਜੀਤ ਕੌਰ ਪਤਨੀ ਸਵ: ਰਸ਼ਪਾਲ ਸਿੰਘ ਮਨੇਸ ਦੇ ਅਕਾਲ ਚਲਾਣਾ ਕਰ ਜਾਣ 'ਤੇ ਪਰਿਵਾਰਕ ਮੈਂਬਰਾਂ ਅਤੇ ...

ਪੂਰੀ ਖ਼ਬਰ »

ਬਾਬਾ ਦਾਮੂਸ਼ਾਹ ਦਰਗਾਹ ਦੇ ਚਾਰ ਟੁਲੂ ਪੰਪ ਚੋਰੀ, ਦੋ ਗਿ੍ਫ਼ਤਾਰ

ਮੋਗਾ, 20 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਮੋਗਾ ਸ਼ਹਿਰ ਤੋਂ 7 ਕਿੱਲੋਮੀਟਰ ਦੂਰ ਬਾਬਾ ਦਾਮੂਸ਼ਾਹ ਦਰਗਾਹ ਪਿੰਡ ਲੁਹਾਰਾ ਵਿਖੇ ਸਕਿਉਰਿਟੀ ਗਾਰਡ ਦੀ ਡਿਊਟੀ ਕਰਦੇ ਗੁਰਦੀਪ ਸਿੰਘ ਪੁੱਤਰ ਜਗਰਾਜ ਸਿੰਘ ਵਾਸੀ ਪਿੰਡ ਖੋਸਾ ਕੋਟਲਾ ਨੇ ਥਾਣਾ ਕੋਟ ਈਸੇ ਖਾਂ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX