ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  18 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  55 minutes ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਸੰਗਰੂਰ

ਕਾਰ ਤੇ ਮੋਟਰਸਾਈਕਲ ਵਿਚਕਾਰ ਟੱਕਰ, ਤਿੰਨ ਨੌਜਵਾਨ ਗੰਭੀਰ ਜ਼ਖ਼ਮੀ

ਛਾਹੜ, 20 ਸਤੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਸੰਗਤੀਵਾਲਾ ਵਿਖੇ ਕਾਰ ਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋਈ, ਜਿਸ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਸੱਟਾਂ ਮਾਰਨ ਦੇ ਦੋਸ਼ਾਂ ਵਿਚ ਚਾਰ ਵਿਅਕਤੀਆਂ ਨੂੰ ਦੋ-ਦੋ ਸਾਲ ਕੈਦ

ਸੰਗਰੂਰ, 20 ਸਤੰਬਰ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਸੱਟਾਂ ਮਾਰਨ ਦੇ ਦੋਸ਼ਾਂ ਵਿਚ ਚਾਰ ਵਿਅਕਤੀਆਂ ਨੂੰ ਦੋ-ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਮੁਦੱਈ ਪੱਖ ਦੇ ਵਕੀਲ ਅਸ਼ਵਨੀ ਚੌਧਰੀ ਅਤੇ ਰਾਜ ਕੁਮਾਰ ਗੋਇਲ ਨੇ ਦੱਸਿਆ ਕਿ ਪੁਲਿਸ ਥਾਣਾ ...

ਪੂਰੀ ਖ਼ਬਰ »

ਨਸ਼ੀਲੀ ਵਸਤੂ ਖਵਾਉਣ ਦੇ ਦੋਸ਼ਾਂ ਵਿਚੋਂ ਚਾਰ ਵਿਅਕਤੀ ਬਰੀ

ਸੰਗਰੂਰ, 20 ਸਤੰਬਰ (ਧੀਰਜ ਪਸ਼ੌਰੀਆ) -ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਨਸ਼ੀਲੀ ਵਸਤੂ ਖਵਾਉਣ ਦੇ ਦੋਸ਼ਾਂ ਵਿਚੋਂ ਚਾਰ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ, ਅਮਨਦੀਪ ਸਿੰਘ ਗਰੇਵਾਲ ਅਤੇ ...

ਪੂਰੀ ਖ਼ਬਰ »

ਮਲੇਰਕੋਟਲਾ ਨੂੰ ਪਲਾਸਟਿਕ ਮੁਕਤ ਕਰਨ ਲਈ ਮੁਹਿੰਮ ਦਾ ਕੈਬਨਿਟ ਮੰਤਰੀ ਬੀਬੀ ਰਜ਼ੀਆ ਵਲੋਂ ਉਦਘਾਟਨ

ਮਲੇਰਕੋਟਲਾ, 20 ਸਤੰਬਰ (ਕੁਠਾਲਾ)-ਨਗਰ ਕੌਾਸਲ ਮਲੇਰਕੋਟਲਾ ਵਲੋਂ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਪ੍ਰਧਾਨ ਮੁਹੰਮਦ ਇਕਬਾਲ ਫ਼ੌਜੀ ਦੀ ਅਗਵਾਈ ਹੇਠ ਵਿੱਢੀ ਮੁਹਿੰਮ ਦਾ ਉਦਘਾਟਨ ਪੰਜਾਬ ਦੇ ਟਰਾਂਸਪੋਰਟ ਤੇ ਜਲ ਸਪਲਾਈ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਕੀਤਾ | ...

ਪੂਰੀ ਖ਼ਬਰ »

ਗੁਰੂ ਘਰ ਦੀ ਇਮਾਰਤ ਨਜ਼ਦੀਕ ਬਣ ਰਹੇ ਡੇਰੇ ਦੀ ਇਮਾਰਤ ਨੰੂ ਲੈ ਕੇ ਉੱਠਿਆ ਵਿਵਾਦ

ਸੰਗਰੂਰ, 20 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਗੁਰਮਤਿ ਪ੍ਰਚਾਰਕ ਗ੍ਰੰਥੀ ਰਾਗੀ ਸਭਾ, ਸ਼੍ਰੋਮਣੀ ਅਕਾਲੀ ਦਲ (ਅ), ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗ੍ਰੰਥੀ ਸਭਾ, ਸਿੱਖ ਸਦਭਾਵਨਾ ਦਲ ਅਤੇ ਨਿਹੰਗ ਸਿੰਘ ਜਥੇਬੰਦੀਆਂ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਸ੍ਰੀ ...

ਪੂਰੀ ਖ਼ਬਰ »

ਬੀਮਾ ਕੰਪਨੀ ਅਧਿਕਾਰੀਆਂ ਨੇ ਕੀਤੀ ਗਾਹਕਾਂ, ਸਲਾਹਕਾਰਾਂ ਤੇ ਸਰਵੇਅਰਾਂ ਨਾਲ ਮੀਟਿੰਗ

ਸੰਗਰੂਰ, 20 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਯੂਨਾਇਟੇਡ ਇੰਡੀਆ ਬੀਮਾ ਕੰਪਨੀ ਡਿਵਿਜਨਲ ਦਫ਼ਤਰ ਸੰਗਰੂਰ ਨੇ ਗਾਹਕਾਂ ਦੇ ਵਿਸ਼ਵਾਸ ਤੇ ਸੇਵਾ ਸਦਕਾ ਉੱਤਰੀ ਖੇਤਰ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ ਜਿਸ ਸਦਕਾ ਸੰਗਰੂਰ ਜ਼ਿਲੇ੍ਹ ਦਾ ਨਾਂਅ ਪੂਰੇ ਉੱਤਰੀ ਭਾਰਤ ਵਿਚ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਦੀ ਮੀਟਿੰਗ

ਲਹਿਰਾਗਾਗਾ, 20 ਸਤੰਬਰ (ਸੂਰਜ ਭਾਨ ਗੋਇਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਗੁਰਲਾਲ ਸਿੰਘ ਜਲੂਰ ਦੀ ਅਗਵਾਈ ਹੇਠ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿਚ ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਅਜੇ ਸ਼ੁਰੂ ਵੀ ਨਹੀਂ ਹੋਈ, ਪਰ ਪ੍ਰਦੂਸ਼ਣ ...

ਪੂਰੀ ਖ਼ਬਰ »

ਮਾਤਾ ਕੁਸ਼ੱਲਿਆ ਦੇਵੀ ਦੀ ਪੰਜਵੀਂ ਬਰਸੀ ਮੌਕੇ ਲਗਾਇਆ ਵਿਸ਼ਾਲ ਖੂਨਦਾਨ ਕੈਂਪ

ਲਹਿਰਾਗਾਗਾ, 20 ਸਤੰਬਰ (ਅਜੀਤ ਬਿਊਰੋ)- ਮਾਲਵਾ ਪ੍ਰੈੱਸ ਕਲੱਬ ਲਹਿਰਾਗਾਗਾ ਦੇ ਪ੍ਰਧਾਨ ਤੇ ਲਹਿਰਾਗਾਗਾ ਤੋਂ 'ਅਜੀਤ' ਦੇ ਪੱਤਰਕਾਰ ਅਸ਼ੋਕ ਗਰਗ ਦੀ ਮਾਤਾ ਕੁਸ਼ੱਲਿਆ ਦੇਵੀ ਦੀ ਪੰਜਵੀਂ ਬਰਸੀ 'ਤੇ ਕਲੱਬ ਵਲੋਂ ਵਿਸ਼ਾਲ ਖ਼ੂਨਦਾਨ ਕੈਂਪ ਜੀ.ਪੀ.ਐਫ ਧਰਮਸ਼ਾਲਾ ...

ਪੂਰੀ ਖ਼ਬਰ »

ਅਵਾਰਾਂ ਪਸ਼ੂਆਂ ਨੇ ਇਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖ਼ਮੀ

ਸੁਨਾਮ ਊਧਮ ਸਿੰਘ ਵਾਲਾ, 20 ਸਤੰਬਰ (ਧਾਲੀਵਾਲ, ਭੁੱਲਰ)-ਅੱਜ ਸਵੇਰੇ ਸਥਾਨਕ ਸਬਜ਼ੀ ਮੰਡੀ 'ਚ ਆਵਾਰਾ ਢੱਠੇ ਵਲੋਂ ਢਿੱਡ ਵਿਚ ਸਿੰਗ ਮਾਰ ਕੇ ਇਕ ਵਿਅਕਤੀ ਨੂੰ ਗੰਭੀਰ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਸ਼ਿਕੰਦਰ ਸਿੰਘ ਚੀਮਾ ਵਾਸੀ ਸੁਨਾਮ ਨੇ ...

ਪੂਰੀ ਖ਼ਬਰ »

ਘਰਾਚੋਂ ਦੀ ਪੰਚਾਇਤ ਨੂੰ ਭੰਗ ਕਰ ਕੇ ਪ੍ਰਬੰਧਕ ਲਾਉਣ ਿਖ਼ਲਾਫ਼ ਤਿੰਨ ਸੰਘਰਸ਼ਸ਼ੀਲ ਜਥੇਬੰਦੀਆਂ ਆਈਆਂ ਅੱਗੇ

ਘਰਾਚੋਂ, 20 ਸਤੰਬਰ (ਘੁਮਾਣ)-ਬੀਤੇ ਦਿਨਾਂ 'ਚ ਸਥਾਨਕ ਪੰਚਾਇਤ ਨੂੰ ਭੰਗ ਕਰ ਕੇ ਪ੍ਰਬੰਧਕ ਲਾਏ ਜਾਣ ਕਾਰਨ ਪਿੰਡ ਦਾ ਮਾਹੌਲ ਬਹੁਤ ਤਣਾਅਪੂਰਨ ਬਣਿਆ ਹੋਇਆ ਹੈ | ਜਿਸ ਕਰਕੇ ਪਿੰਡ ਦੀਆਂ ਤਿੰਨ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਭਾਰਤੀ ਕਿਸਾਨ ਯੂਨੀਅਨ ਡੰਕੌਦਾ, ਭਾਰਤੀ ...

ਪੂਰੀ ਖ਼ਬਰ »

ਭੱਲਾ ਸਿੰਘ ਕੜੈਲ ਨੂੰ ਚੇਅਰਮੈਨ ਬਣਨ 'ਤੇ ਦਿੱਤੀ ਵਧਾਈ

ਮੂਨਕ, 20 ਸਤੰਬਰ (ਗਮਦੂਰ ਧਾਲੀਵਾਲ)- ਭੱਲਾ ਸਿੰਘ ਕੜੈਲ ਨੂੰ ਚੇਅਰਮੈਨ ਬਣਨ 'ਤੇ ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਹਮੀਰ ਗੜ੍ਹ ਦੇ ਸਰਪ੍ਰਸਤ ਸਿਮਰਨਜੀਤ ਸਿੰਘ ਧਾਲੀਵਾਲ ਅਤੇ ਮੈਂਬਰਾਂ ਨੇ ਵਧਾਈ ਦਿੱਤੀ ¢ ਉਨ੍ਹਾਂ ਚੇਅਰਮੈਨ ਭੱਲਾ ਸਿੰਘ ਕੜੈਲ ਨੂੰ ...

ਪੂਰੀ ਖ਼ਬਰ »

ਰੁਜ਼ਗਾਰ ਪ੍ਰਾਪਤੀ ਲਈ ਲੱਗੇ ਧਰਨਿਆਂ ਵਿਚ ਲਾਏ ਜਾਣ ਰੁਜ਼ਗਾਰ ਮੇਲੇ- ਚੀਮਾ

ਸੰਗਰੂਰ, 20 ਸਤੰਬਰ (ਧੀਰਜ ਪਸ਼ੌਰੀਆ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਲਾਏ ਜਾ ਰਹੇ ਰੁਜ਼ਗਾਰ ਮੇਲਿਆਂ ਨੰੂ ਪੰਜਾਬ ਦੇ ਬੇਰੁਜ਼ਗਾਰਾਂ ਨਾਲ ਕੋਰਾ ਮਜ਼ਾਕ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਕੈਪਟਨ ...

ਪੂਰੀ ਖ਼ਬਰ »

ਪੰਡਿਤਰਾਓ ਧਰੇਨਵਰ ਨੇ ਫਿਰ ਖੋਲਿ੍ਹਆ ਦੁਸਹਿਰਾ ਮੇਲਾ ਪ੍ਰਬੰਧਕਾਂ ਿਖ਼ਲਾਫ਼ ਮੋਰਚਾ

ਅਮਰਗੜ੍ਹ, 20 ਸਤੰਬਰ (ਸੁਖਜਿੰਦਰ ਸਿੰਘ ਝੱਲ)- ਲੰਘੇ ਵਰ੍ਹੇ ਦੀ ਤਰ੍ਹਾਂ ਇਸ ਵਾਰ ਵੀ ਅਮਰਗੜ੍ਹ ਦੇ ਦਸਹਿਰੇ ਮੇਲੇ 'ਤੇ ਚੱਲਦੇ ਲੱਚਰ, ਸ਼ਰਾਬੀ ਅਤੇ ਹਥਿਆਰੀ ਗਾਣਿਆਾ ਦਾ ਵਿਰੋਧ ਕਰਦਿਆਂ ਪੰਡਿਤਰਾਓ ਧਰੇਨਵਰ ਨੇ ਮੋਰਚਾ ਖੋਲਿ੍ਹਆ ਹੈ | ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਪੰਜਾਬ ਪੱਧਰੀ ਖੇਡ ਮੁਕਾਬਲਿਆਂ ਲਈ ਪੈਰਾਮਾਊਾਟ ਪਬਲਿਕ ਸਕੂਲ ਦੇ ਖਿਡਾਰੀਆਂ ਦੀ ਹੋਈ ਚੋਣ

ਚੀਮਾ ਮੰਡੀ, 20 ਸਤੰਬਰ (ਜਗਰਾਜ ਮਾਨ)-ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਜਲੀ ਵਿਖੇ ਹੋਈਆਂ 65ਵੀਆਂ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਅਤੇ ਕਿ੍ਕਟ ਖੇਡਾਂ ਵਿਚ ਪੈਰਾਮਾਊਾਟ ਪਬਲਿਕ ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਭਾਗ ਲਿਆ ...

ਪੂਰੀ ਖ਼ਬਰ »

ਧਾਰਮਿਕ ਜਗ੍ਹਾ ਤੋਂ ਜਿੰਦਰਾ ਭੰਨ ਕੇ ਪੈਸੇ ਚੋਰੀ ਕਰਦਾ ਨੌਜਵਾਨ ਕਾਬੂ

ਸੰਦੌੜ, 20 ਸਤੰਬਰ (ਚੀਮਾ, ਜੱਸੀ) - ਨਜਦੀਕੀ ਪਿੰਡ ਕਸਬਾ ਭੁਰਾਲ ਵਿਖੇ ਧਾਰਮਿਕ ਸਥਾਨ ਬਾਬਾ ਜੰਡ ਵਾਲਾ ਪੀਰ ਦੇ ਸਥਾਨ 'ਤੇ ਇਕ ਨੌਜਵਾਨ ਨੂੰ ਲੋਕਾਂ ਨੇ ਜਿੰਦਰਾ ਤੋੜਦੇ ਨੂੰ ਰੰਗੀ ਹੱਥੀਂ ਫੜ੍ਹ ਕੇ ਸੰਦੌੜ ਪੁਲਿਸ ਦੇ ਹਵਾਲੇ ਕਰ ਦਿੱਤਾ | ਮੌਕੇ 'ਤੇ ਹਾਜ਼ਰ ਵਿਅਕਤੀ ...

ਪੂਰੀ ਖ਼ਬਰ »

ਹਾਕੀ 'ਚ ਜ਼ਿਲ੍ਹਾ ਚੈਂਪੀਅਨ ਬਣਿਆ ਨਨਕਾਣਾ ਸਾਹਿਬ ਸਕੂਲ

ਅਮਰਗੜ੍ਹ, 20 ਸਤੰਬਰ (ਸੁਖਜਿੰਦਰ ਸਿੰਘ ਝੱਲ)-ਹਾਕੀ ਦੀ ਨਰਸਰੀ ਵਜੋਂ ਪ੍ਰਸਿੱਧ ਵਿੱਦਿਅਕ ਸੰਸਥਾ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਛੰਨਾ ਨੇ ਜੇਤੂ ਮੁਹਿੰਮ ਦੀ ਸ਼ੁਰੂਆਤ ਕਰਦਿਆਾ ਅੰਡਰ-17 (ਲੜਕੇ) ਦੇ ਪਹਿਲੇ ਮੁਕਾਬਲੇ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਬਾਬਾ ਗੰਡਾ ਸਕੂਲ ਵਿਖੇ ਅੰਗਰੇਜ਼ੀ ਦੀ ਵਰਕਸ਼ਾਪ ਲਗਾਈ

ਅਮਰਗੜ੍ਹ, 20 ਸਤੰਬਰ (ਸੁਖਜਿੰਦਰ ਸਿੰਘ ਝੱਲ)- ਬਾਬਾ ਗੰਡਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਗੜੀਆਂ ਵਿਖੇ ਸੀ.ਬੀ.ਐੱਸ.ਸੀ. ਦੇ ਨਿਰਦੇਸ਼ਾਂ ਅਨੁਸਾਰ 'ਹਬਜ ਆਫ਼ ਲਰਨਿੰਗ' ਪ੍ਰੋਗਰਾਮ ਅਧੀਨ ਪਿ੍ੰਸੀਪਲ ਮੈਡਮ ਹਰਕੰਵਲਜੀਤ ਕੌਰ ਦੀ ਅਗਵਾਈ ਹੇਠ ਬੇਸਿਕ ਅੰਗਰੇਜੀ ...

ਪੂਰੀ ਖ਼ਬਰ »

ਕੂੜੇ ਦੇ ਡੰਪ ਤੋਂ ਦੁਖੀ ਵਿਦਿਆਰਥਣਾਂ ਨੇ ਡੀ. ਸੀ. ਦਫ਼ਤਰ ਅੱਗੇ ਦਿੱਤਾ ਧਰਨਾ

ਸੰਗਰੂਰ, 20 ਸਤੰਬਰ (ਧੀਰਜ ਪਸ਼ੌਰੀਆ)-ਆਈ. ਟੀ. ਆਈ (ਲੜਕੀਆਂ) ਸੰਗਰੂਰ ਅੱਗਿਓਾ ਲੰਮੇ ਸਮੇਂ ਤੋਂ ਲੱਗੇ ਕੂੜੇ ਦੇ ਡੰਪ ਨੂੰ ਚੁਕਵਾਉਣ ਲਈ ਸੰਸਥਾ ਦੀਆਂ ਵਿਦਿਆਰਥਣਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਅੱਗੇ ਧਰਨਾ ਦਿੱਤਾ | ਇਸ ਮੌਕੇ ਸੰਬੋਧਨ ਕਰਦਿਆਂ ਪੀ.ਆਰ.ਐਸ.ਯੂ. ਦੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੇ ਹੱਕ 'ਚ ਡਟੇ ਪੱਤਰਕਾਰ ਭਾਈਚਾਰੇ ਨੇ ਭੇਜਿਆ ਮੰਗ-ਪੱਤਰ

ਸੁਨਾਮ ਊਧਮ ਸਿੰਘ ਵਾਲਾ, 20 ਸਤੰਬਰ (ਭੁੱਲਰ, ਧਾਲੀਵਾਲ)- ਬੀਤੇ ਦਿਨੀਂ ਪੰਜਾਬੀ ਭਾਸ਼ਾ ਨੂੰ ਲੈ ਕੇ ਕੁਝ ਸਿਆਸੀ ਆਗੂਆਂ ਵਲੋਂ ਦਿੱਤੇ ਗਏ ਕਥਿਤ ਗੈਰ-ਜਿੰਮੇਵਰਾਨਾਂ ਬਿਆਨਾਂ ਤੋਂ ਛਿੜੇ ਵਿਵਾਦ ਦੇ ਚੱਲਦਿਆਂ ਜਰਨਲਿਸਟ ਐਸੋਸੀਏਸ਼ਨ ਸੁਨਾਮ ਦੇ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਕਰਤਾਰਪੁਰ ਦੇ ਦਰਸ਼ਨਾਂ ਲਈ ਫ਼ੀਸ ਦਾ ਨਿਪਟਾਰਾ ਸਰਕਾਰ ਕਰੇ-ਚੀਮਾ

ਸੰਗਰੂਰ, 20 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਦੇ ਦਿੱਤਾ ਹੈ ਤੇ ਹੁਣ ਉਸ ਦੇਸ਼ 'ਤੇ ਵੀਜ਼ਾ ਫ਼ੀਸ ਖ਼ਤਮ ਕਰਨ ਦਾ ...

ਪੂਰੀ ਖ਼ਬਰ »

ਡਿਊਟੀ ਦੌਰਾਨ ਤਾਇਨਾਤ ਹੌਲਦਾਰ ਦੀ ਸਾਥੀ ਮੁਲਾਜ਼ਮਾਂ ਵਲੋਂ ਇਮਦਾਦ ਨਾ ਕਰਨ ਦੀ ਜਾਂਚ ਉੱਚ ਪੁਲਿਸ ਅਧਿਕਾਰੀ ਹਵਾਲੇ

ਸੰਗਰੂਰ, 20 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਬੀਤੀ ਰਾਤ ਥਾਣਾ ਅਮਰਗੜ੍ਹ ਵਿਖੇ ਤਾਇਨਾਤ ਹੌਲਦਾਰ ਪਰਮਜੀਤ ਸਿੰਘ ਉੱਤੇ ਨਾਕੇ ਦੌਰਾਨ ਗੱਡੀ ਚੜਾਉਣ ਦੇ ਮਾਮਲੇ ਵਿਚ ਉਸ ਸਮੇਂ ਨਵਾਂ ਮੋੜ ਆਇਆ ਜਦ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਨੇ ਕਿਹਾ ਕਿ ...

ਪੂਰੀ ਖ਼ਬਰ »

ਬਿਜਲੀ ਮਹਿਕਮੇ ਦੀ ਅਣਗਿਹਲੀ ਕਾਰਨ ਵਾਪਰ ਸਕਦੈ ਹਾਦਸਾ

ਸੰਦੋੜ, 20 ਸਤੰਬਰ (ਜਸਵੀਰ ਸਿੰਘ ਜੱਸੀ)- ਵੱਖ-ਵੱਖ ਪਿੰਡਾਂ ਦੇ ਬੱਚੇ ਪਿੰਡ ਸ਼ੇਰਗੜ੍ਹ ਚੀਮਾ ਬੱਸ ਸਟੈਂਡ ਤੋਂ ਖੁਰਦ 'ਤੇ ਸੰਦੌੜ ਵਿਖੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਲਈ ਸਵੇਰੇ ਪ੍ਰਾਈਵੇਟ ਬੱਸਾਂ ਦੀਆਂ ਛੱਤਾਂ ਉੱਪਰ ਚੜ੍ਹ ਕੇ ਜਾਂਦੇ ਹਨ ਅਤੇ ਸੜਕ ਉੱਪਰੋਂ ਇਕ ਪਾਸੇ ...

ਪੂਰੀ ਖ਼ਬਰ »

ਪ੍ਰੀਖਿਆ ਦੀ ਤਿਆਰੀ ਲਈ ਮੁਫ਼ਤ ਸੈਂਟਰ ਸਥਾਪਤ

ਜਖੇਪਲ, 20 ਸਤੰਬਰ (ਮੇਜਰ ਸਿੰਘ ਸਿੱਧੂ)- ਭਾਈ ਜੈਤਾ ਫਾਊਾਡੇਸ਼ਨ ਵਲੋਂ ਜਵਾਹਰ ਨਵੋਦਿਆ ਵਿਦਿਆਲਾ ਵਿਚ ਛੇਵੀਂ ਜਮਾਤ ਦੇ ਦਾਖ਼ਲੇ ਲਈ ਕਰਵਾਈ ਜਾਂਦੀ ਪ੍ਰੀਖਿਆ ਦੀ ਤਿਆਰੀ ਲਈ ਪਿੰਡ ਦੇ ਚਾਰੇ ਪ੍ਰਾਇਮਰੀ ਸਕੂਲਾਂ ਦੇ 30 ਵਿਦਿਆਰਥੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ | ਇਸ ਮੌਕੇ ਅਰਵਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਫਾੳਾੂਡੇਸ਼ਨ ਦੇ ਸਥਾਪਕ ਹਰਪਾਲ ਸਿੰਘ ਦੀ ਇੱਛਾ ਹੈ ਕਿ ਪੇਂਡੂ ਖੇਤਰ ਦੇ ਮਿਹਨਤੀ ਵਿਦਿਆਰਥੀ ਉਚੇਰੀ ਪੜ੍ਹਾਈ ਤੋਂ ਵਾਂਝੇ ਨਾ ਰਹਿਣ | ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਲੇ੍ਹ ਦੇ ਸਾਰੇ ਸੈਂਟਰਾਂ ਦੀ ਦੇਖ-ਰੇਖ ਦਾ ਕੰਮ ਪ੍ਰੋ.ਸਤਨਾਮ ਸਿੰਘ ਬੱਛੋਆਣਾ ਜ਼ਿਲ੍ਹਾ ਕੋਆਰਡੀਨੇਟਰ ਕਰ ਰਹੇ ਹਨ | ਇਸ ਮੌਕੇ ਫਾੳਾੂਡੇਸ਼ਨ ਮੈਬਰ ਜਸਵਿੰਦਰ ਸਿੰਘ ਪਸਰੀਚਾ, ਲੈਕ.ਮੁਨੀਸ਼ ਵਰਮਾ, ਸੀ.ਐੱਚ.ਟੀ. ਸ੍ਰੀਮਤੀ ਰੇਨੂੰ ਬਾਲਾ, ਜਗਸੀਰ ਸਿੰਘ, ਕਮਲਜੀਤ ਸਿੰਘ ਅਤੇ ਅਰਵਿੰਦਰ ਸਿੰਘ ਚਹਿਲ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬਬਲੀ ਬਣੇ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ

ਲੌਾਗੋਵਾਲ, 20 ਸਤੰਬਰ (ਵਿਨੋਦ)- ਰਾਈਸ ਮਿੱਲਰ ਐਸੋਸੀਏਸ਼ਨ ਲੌਾਗੋਵਾਲ ਦੀ ਸ੍ਰੀ ਸ਼ੰਕਰ ਜੀ ਰਾਈਸ ਮਿੱਲ ਲੌਾਗੋਵਾਲ ਵਿਖੇ ਹੋਈ ਮੀਟਿੰਗ ਦੌਰਾਨ ਲੌਾਗੋਵਾਲ ਕਾਰਜਕਾਰਨੀ ਕਮੇਟੀ ਦੀ ਚੋਣ ਕੀਤੀ ਗਈ ਹੈ | ਇਸ ਚੋਣ ਦੌਰਾਨ ਅਸ਼ੋਕ ਕੁਮਾਰ ਬਬਲੀ ਦੀ ਵਧੀਆ ਕਾਰਗੁਜ਼ਾਰੀ ...

ਪੂਰੀ ਖ਼ਬਰ »

ਕਾਲਜ 'ਚ ਆਨਲਾਈਨ ਟੈਸਟ ਕਰਵਾਇਆ

ਲਹਿਰਾਗਾਗਾ, 20 ਸਤੰਬਰ (ਸੂਰਜ ਭਾਨ ਗੋਇਲ)- ਵਿੱਦਿਆ ਰਤਨ ਕਾਲਜ ਫ਼ਾਰ ਵੁਮੈਨ ਖੋਖਰ ਕਲਾਂ ਵਿਖੇ ਟੈਲੀ-ਸਾਫਟਵੇਅਰਜ ਪ੍ਰਾਈਵੇਟ ਲਿਮਿਟਡ (ਬੰਗਲੌਰ) ਵਲੋਂ ਵਿਦਿਆਰਥੀਆਂ ਦਾ ਆਨ-ਲਾਈਨ ਅਕਾਊਾਟਸ ਟੈਲੀ ਟੈੱਸਟ ਲਿਆ ਗਿਆ | ਇਸ ਟੈੱਸਟ ਨੂੰ ਪ੍ਰਸ਼ਾਂਤ ਭਾਟੀਆ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX