ਮੌੜ ਮੰਡੀ, 20 ਸਤੰਬਰ (ਗੁਰਜੀਤ ਸਿੰਘ ਕਮਾਲੂ)- ਮੌੜ ਮੰਡੀ ਦੀ ਆਧੁਨਿਕ ਪਸ਼ੂ ਮੰਡੀ 'ਚ ਸਥਿਤ ਗੋਬਿੰਦ ਗੋਪਾਲ ਸਰਵਸਾਂਝੀ ਗਊਸ਼ਾਲਾ ਦੇ ਪ੍ਰਬੰਧਕਾਂ ਵਲੋਂ ਗਊਸ਼ਾਲਾ ਦੀ ਸਾਂਭ ਸੰਭਾਲ ਲਈ ਸਰਕਾਰ ਤੋਂ ਗਊ ਸੈੱਸ ਜਾਰੀ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ | ਅੱਜ ...
ਬਠਿੰਡਾ: 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਏਮਜ਼ ਬਠਿੰਡਾ ਪ੍ਰਾਜੈਕਟ ਦੇ ਮੁਕੰਮਲ ਹੋਣ ਵਿਚ ਇਕ ਤੋਂ ਬਾਅਦ ਇਕ ਅੜਿੱਕਾ ਲਾ ਕੇ ਕੇਂਦਰ ਦੇ ਇਸ ਵਿਕਾਰੀ ਪ੍ਰਾਜੈਕਟ 'ਚ ...
ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਲਾਹਣ ਅਤੇ ਨਾਜਾਇਜ਼ ਸ਼ਰਾਬ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰਿਤ ਪਿੰਡ ਖਿਆਲੀ ਵਾਲਾ ਕੋਲੋਂ 20 ਲੀਟਰ ਲਾਹਣ (ਘਰ ਦੀ ਸ਼ਰਾਬ) ਅਤੇ 8 ਬੋਤਲਾਂ ...
ਬਲਿਆਂਵਾਲੀ, 20 ਸਤੰਬਰ (ਪੱਤਰ ਪ੍ਰੇਰਕ)- ਪੁਲਿਸ ਬਾਲਿਆਂਵਾਲੀ ਵਿਖੇ 2 ਵਿਅਕਤੀਆਂ ਵਿਰੁੱਧ ਹਰਿਆਣਾ ਦੀ ਸ਼ਰਾਬ ਵੇਚਣ ਦੇ 2 ਵੱਖ-ਵੱਖ ਮਾਮਲੇ ਦਰਜ ਕਰਨ ਦੀ ਖ਼ਬਰ ਹੈ | ਥਾਣਾ ਮੁਖੀ ਇੰਸਪੈਕਟਰ ਜੈ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਠਿੰਡਾ ਵਲੋਂ ਨਸ਼ਿਆਂ ਵਿਰੁੱਧ ਵਿੱਢੀ ...
ਰਾਮਾਂ ਮੰਡੀ, 20 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਵਿਚ ਕੁਝ ਥਾਵਾਂ ਉੱਪਰ ਬਣੇ ਜਨਤਕ ਪਖ਼ਾਨਿਆਂ ਦੀ ਸਾਂਭ ਸੰਭਾਲ ਤੇ ਸਫ਼ਾਈ ਦਾ ਮਾੜਾ ਹਾਲ ਹੈ | ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਜਨਤਕ ਪਖ਼ਾਨੇ ਬਿਮਾਰੀਆਂ ਫੈਲਾਉਣ ਦਾ ਕਾਰਨ ਬਣ ਸਕਦੇ ਹਨ | ਇਹਨਾਂ ਦੀ ...
ਰਾਮਾਂ ਮੰਡੀ, 20 ਸਤੰਬਰ (ਤਰਸੇਮ ਸਿੰਗਲਾ/ਅਮਰਜੀਤ ਸਿੰਘ ਲਹਿਰੀ)- ਅੱਜ ਹਲਕੇ ਦੇ ਮੁੱਖ ਸੇਵਾਦਾਰ ਖ਼ੁਸ਼ਬਾਜ ਸਿੰਘ ਜਟਾਣਾ ਨੇ ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਬਿਜਲੀ ਦੇ 11 ਕੇ ਵੀ ਫੀਡਰ ਦਾ ਉਦਘਾਟਨ ਕੀਤਾ ਅਤੇ ਹਾਜ਼ਰ ਕਿਸਾਨਾਂ ਨੂੰ ਉਦਘਾਟਨ ਦੀ ਵਧਾਈ ...
ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਐੱਸ. ਐੱਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ (ਬਠਿੰਡਾ) ਵਿਖੇ 'ਪਾਣੀ ਬਚਾਉ ਮੁਹਿੰਮ' ਸਬੰਧੀ ਇਕ ਪ੍ਰੋਗਰਾਮ ਦਾ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਅਧਿਆਪਕ ਪ੍ਰੋ: ਜਗਦੀਪ ਸਿੰਘ, ਪ੍ਰੋ: ਲਵਨੀਤ ਸਿੰਘ ਅਤੇ ਪ੍ਰੋ: ...
ਰਾਮਾਂ ਮੰਡੀ, 20 ਸਤੰਬਰ (ਤਰਸੇਮ ਸਿੰਗਲਾ)-ਨੇੜਲੇ ਪਿੰਡ ਸੇਖੂ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਪੰਜ ਖਿਡਾਰਨਾਂ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਲਾਅਨ ਟੈਨਿਸ ਅੰਡਰ-14 ਅਤੇ ਅੰਡਰ-17 ਵਰਗ ਲਈ ਚੁਣੀਆਂ ਗਈਆਂ ਹਨ | ਇਸ ਸਬੰਧੀ ...
ਭੁੱਚੋ ਮੰਡੀ, 20 ਸਤੰਬਰ (ਬਲਵਿੰਦਰ ਸਿੰਘ ਸੇਠੀ)- ਐਨ.ਐਸ. ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ ਦੇ ਵਿਦਿਆਰਥੀਆਂ ਨੇ ਜ਼ੋਨਲ ਐਥਲੈਟਿਕਸ ਮੁਕਾਬਲਿਆਂ ਦੌਰਾਨ 3 ਗੋਲਡ, 2 ਸਿਲਵਰ ਅਤੇ ਇਕ ਕਾਸ਼ੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ...
ਮੌੜ ਮੰਡੀ, 20 ਸਤੰਬਰ (ਗੁਰਜੀਤ ਸਿੰਘ ਕਮਾਲੂ)- ਜ਼ੋਨ ਮੌੜ ਦੇ ਅਥਲੈਟਿਕਸ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਕਲਾਂ (ਬਠਿੰਡਾ) ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਸ਼ਹੀਦ ਬਾਬਾ ਜ਼ੋਰਾਵਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਜੋਧਪੁਰ ਪਾਖਰ (ਬਠਿੰਡਾ) ...
ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਕੈਪਟਨ ਅਮਰਿੰਦਰ ਸਿੰਘ ਟਰਾਂਸਪੋਰਟ ਨਗਰ ਵਿਚ ਵਿਕਾਸ ਦੇ ਰਹਿੰਦੇ ਕੰਮਾਂ ਅਤੇ ਮੰਗਾਂ ਸਬੰਧੀ ਕਾਲੋਨੀ ਵਾਸੀਆਂ ਦਾ ਇਕ ਵਫ਼ਦ ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਚੇਅਰਮੈਨ ਕੇਵਲ ਕ੍ਰਿਸ਼ਨ ਅਗਰਵਾਲ ਨੂੰ ਮਿਲਿਆ ...
ਤਲਵੰਡੀ ਸਾਬੋ, 20 ਸਤੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀਂ)- ਯੁਵਕ ਸੇਵਾਵਾਂ ਵਿਭਾਗ ਪੰਜਾਬ ਦੁਆਰਾ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਜ਼ਿਲ੍ਹਾ ਯੁਵਕ ਕੇਂਦਰ ਬਠਿੰਡਾ ਵਲੋਂ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਇਕ ਰੋਜ਼ਾ ...
ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਆਕਲੀਆਂ ਗਰੁੱਪ ਆਫ਼ ਇੰਸਟੀਚਿਊਟ ਆਕਲੀਆਂ ਕਲਾਂ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸ੍ਰੀ ਮੁਕਤਸਰ ਸਾਹਿਬ-ਫ੍ਰਰੀਦਕੋਟ-ਬਠਿੰਡਾ ਜ਼ੋਨ ਵਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ...
ਰਾਮਪੁਰਾ ਫੂਲ, 20 ਸਤੰਬਰ (ਗੁਰਮੇਲ ਸਿੰਘ ਵਿਰਦੀ)- ਦੇਸ਼ ਭਗਤੀ ਅਤੇ ਰਾਸ਼ਟਰੀ ਵਿਕਾਸ ਦੇ ਵਿਸ਼ੇ ਨੂੰ ਲੈ ਕੇ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਸਹਿਯੋਗ ਨਾਲ ਅੱਜ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਫ਼ਤਹਿ ਗਰੁੱਪ ਆਫ਼ ਇੰਸਟੀਚਿਊਸਨਜ ਰਾਮਪੁਰਾ ਫੂਲ ਵਿਖੇ ...
ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਸਥਾਨਕ ਜੈਤੋਂ ਰੋਡ 'ਤੇ ਇਕ ਸ਼ੈਲਰ ਵਿਚੋਂ ਹੋਈ ਚਾਵਲਾਂ ਦੀ ਚੋਰੀ ਦੇ ਮਾਮਲੇ ਤਹਿਤ ਪੁਲਿਸ ਨੇ ਇਕ ਵਿਅਕਤੀ ਅਤੇ ਕੁਝ ਨਾਮਾਲੂਮ ਵਿਅਕਤੀਆਂ ਦੇ ਿਖ਼ਲਾਫ਼ ਚੋਰੀ ਦਾ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਹਰਮਨ ...
ਰਾਮਾਂ ਮੰਡੀ, 20 ਸਤੰਬਰ (ਤਰਸੇਮ ਸਿੰਗਲਾ)- ਨੇੜਲੇ ਪਿੰਡ ਲਾਲੇਆਣਾ ਦੀ ਪੰਚਾਇਤ ਵਲੋਂ ਜਲਘਰ ਵਿਚੋਂ ਦਰੱਖਤ ਕੱਟ ਕੇ ਵੇਚਣ ਦੀਆਂ ਰਾਮਾਂ ਪੁਲਿਸ ਨੂੰ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਰਾਮਾਂ ਥਾਣੇ ਦੇ ਹੌਲਦਾਰ ਕਮੀਰ ਸਿੰਘ ਪੁਲਿਸ ਪਾਰਟੀ ਸਮੇਤ ਜਲਘਰ ਵਿਚ ਮੌਕੇ 'ਤੇ ...
ਤਲਵੰਡੀ ਸਾਬੋ, 20 ਸਤੰਬਰ (ਰਣਜੀਤ ਸਿੰਘ ਰਾਜੂ)- ਹਲਕੇ ਦੇ ਸਭ ਤੋਂ ਵੱਡੇ ਪਿੰਡਾਂ 'ਚੋਂ ਇਕ ਜਗਾ ਰਾਮ ਤੀਰਥ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਨੌਜਵਾਨਾਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਚਿੱਟੇ ਦੇ ਖ਼ਾਤਮੇ ਲਈ ਅੱਜ 19 ਸਤੰਬਰ ਨੂੰ ਪਿੰਡ ਵਿਚ ਰੱਖੇ ...
ਸੰਗਤ ਮੰਡੀ, 20 ਸਤੰਬਰ (ਅੰਮਿ੍ਤਪਾਲ ਸ਼ਰਮਾ)- ਲੋਕਾਂ ਦੀ ਸਿਹਤ ਨਾਲ ਜੁੜੇ ਮਸਲੇ ਨੂੰ 'ਅਜੀਤ' ਅਖ਼ਬਾਰ ਵਲੋਂ ਬੀਤੀ 14 ਸਤੰਬਰ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕਰਨ ਦਾ ਹਲਕਾ ਵਿਧਾਇਕ ਰੁਪਿੰਦਰ ਰੂਬੀ ਗੰਭੀਰ ਨੋਟਿਸ ਲਿਆ ਗਿਆ ਹੈ | ਉਨ੍ਹਾਂ ਅੱਜ ਸੰਗਤ ਮੰਡੀ ਦੇ ...
ਸੰਗਤ ਮੰਡੀ, 20 ਸਤੰਬਰ (ਅੰਮਿ੍ਤਪਾਲ ਸ਼ਰਮਾ)- ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ 22 ਸਤੰਬਰ ਨੂੰ ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਪਥਰਾਲਾ ਵਿਖੇ ਪਾਰਟੀ ਵਲੋਂ ਕੀਤੀ ਜਾਣ ਵਾਲੀ ਰੈਲੀ ਨੂੰ ਸੰਬੋਧਨ ਕਰਨਗੇ | ਬਠਿੀ ੰਡਾ ਦਿਹਾਤੀ ਹਲਕੇ ਤੋਂ ਆਮ ਆਦਮਪਾਰਟੀ ...
ਕੋਟਫੱਤਾ, 20 ਸਤੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਤੋਂ ਪਿੰਡ ਸ਼ੇਰਗੜ੍ਹ ਨੂੰ ਜਾਂਦੇ ਗੰਦੇ ਨਾਲੇ ਦੇ ਨਾਲ ਦੀ ਪਾਈਪ ਪਾਉਣ ਦਾ ਮਾਮਲਾ ਉਸ ਸਮੇਂ ਭਖ ਗਿਆ ਜਦੋਂ ਬਠਿੰਡਾ ਨਗਰ ਨਿਗਮ ਦੇ ਕਰਮਚਾਰੀ ਪਾਈਪ ਪਾਉਣ ਲਈ ਪਿੰਡ ਗਹਿਰੀ ਭਾਗੀ ਵਿਖੇ ਪੁੱਜੇ | ਲੋਕਾਂ ਦਾ ਰੋਸ ...
ਭਾਗੀਵਾਂਦਰ, 20 ਸਤੰਬਰ (ਮਹਿੰਦਰ ਸਿੰਘ ਰੂਪ)-ਜਿੱਥੇ ਸੜਕੀ ਆਵਜਾਈ 'ਚ ਵਹੀਕਲਾਂ ਦੀ ਗਿਣਤੀ ਵਿਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ ਉੱਥੇ ਸੜਕਾਂ 'ਤੇ ਅਵਾਰਾ ਪਸ਼ੂਆਂ ਅਤੇ ਅਵਾਰਾ ਕੁੱਤਿਆਂ ਦੀ ਭਰਮਾਰ ਵੀ ਸੜਕੀ ਆਵਾਜਾਈ ਨੂੰ ਕਾਫ਼ੀ ਪ੍ਰਭਾਵਿਤ ਕਰ ਰਹੀ ਹੈ | ਬੇ-ਜੁਬਾਨ ...
ਤਲਵੰਡੀ ਸਾਬੋ, 20 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਅੱਜ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਲੋਂ ਇੰਟਰਾ ਮਿਉਰਲ ਕੁਸ਼ਤੀ ਮੁਕਾਬਲੇ ਐਮ.ਪੀ.ਐਡ ਆਖ਼ਰੀ ਸਾਲ ਦੇ ਵਿਦਿਆਰਥੀਆਂ ਵਲੋਂ ਡਾ. ਜਸਵਿੰਦਰ ਸਿੰਘ ਦੀ ...
ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਸੰਘਰਸ਼ ਕਮੇਟੀ ਉਪ ਮੰਡਲ ਗੋਨਿਆਣਾ ਪੀ. ਐਸ. ਪੀ. ਸੀ. ਐਲ. ਵਲੋਂ ਆਪਣੀਆਂ ਮੰਗਾਂ ਖਾਤਿਰ ਜਥੇਬੰਦੀ ਨੇ ਰੋਸ ਰੈਲੀ ਕੀਤੀ | ਸਮੂਹ ਮੁਲਾਜ਼ਮ ਤਾਲਮੇਲ ਕਮੇਟੀ ਸ/ਡ ਗੋਨਿਆਣਾ ਦੇ ਪ੍ਰਧਾਨ ਰੇਸ਼ਮ ਸਿੰਘ ਅਤੇ ਸਕੱਤਰ ਹਰਵਿੰਦਰ ਸਿੰਘ ਨੇ ...
ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਮੱਛੀ ਪਾਲਣ ਦੇ ਧੰਦੇ ਨੂੰ ਮੱਛੀ ਪਾਲਕਾਂ ਦੇ ਲਈ ਸਹਾਈ ਬਣਾਉਣ ਦੇ ਮੰਤਵ ਨਾਲ ਮੱਛੀ ਪਾਲਣ ਵਿਭਾਗ ਵਲੋਂ 3 ਰੋਜ਼ਾ ਕੈਂਪ ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਲਗਾਇਆ ਗਿਆ | ਜਿਸ ਵਿਚ ਵੱਖ-ਵੱਖ ਥਾਵਾਂ ਤੋਂ ਆਏ 50 ਕਿਸਾਨਾਂ ਨੇ ਇਸ ...
ਬਠਿੰਡਾ, 20 ਸਤੰਬਰ (ਸਟਾਫ਼ ਰਿਪੋਰਟਰ)-ਲੋਕ ਹਿਤ ਕਾਰਜਾਂ ਅਤੇ ਰਾਮਗੜ੍ਹੀਆ ਭਾਈਚਾਰੇ ਦੀ ਭਲਾਈ ਹਿਤ ਸਮਰਪਿਤ ਹੋ ਕੇ ਕਾਰਜਸ਼ੀਲ ਸ੍ਰੀ ਵਿਸ਼ਵਕਰਮਾ ਭਵਨ ਐਾਡ ਟੈਕਨੀਕਲ ਸੁਸਾਇਟੀ ਬਠਿੰਡਾ ਦੀ ਚੋਣ 22 ਸਤੰਬਰ ਨੂੰ ਵਿਸ਼ਵਕਰਮਾ ਭਵਨ, ਬਠਿੰਡਾ ਵਿਖੇ ਰੱਖੀ ਗਈ ਹੈ | ਇਸ ...
ਬਠਿੰਡਾ, 20 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਜ਼ਿਲੇ੍ਹ ਦੀਆਂ ਸਿੱਖ ਜਥੇਬੰਦੀਆਂ ਨੇ ਮਾਈ ਭਾਗੋ ਦੀ ਸ਼ਾਨ ਵਿਰੁੱਧ ਗੀਤ ਗਾ ਕੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਿਖ਼ਲਾਫ਼ ਕਾਨੂੰਨੀ ਕਾਰਵਾਈ ...
ਬਠਿੰਡਾ, 20 ਸਤੰਬਰ (ਸਟਾਫ਼ ਰਿਪੋਰਟਰ)- ਅੱਜ ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਅਤੇ ਜ਼ਿਲ੍ਹਾ ਚੇਅਰਮੈਨ ਨਰਿੰਦਰ ਸਿੰਘ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਿਖ਼ਲਾਫ਼ ਧਰਨਾ ਦਿੱਤਾ | ਇਸ ਮੌਕੇ ...
ਬਠਿੰਡਾ, 20 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਤਕਰੀਬਨ ਡੇਢ ਮਹੀਨਾ ਪਹਿਲਾ ਸਥਾਨਕ ਦੂਬੇ ਕਲੋਨੀ 'ਚ ਪਿਸਤੌਲ ਦੀ ਨੋਕ 'ਤੇ ਇਕ ਘਰ ਆਏ ਇਕ ਵਿਅਕਤੀ ਕੋਲੋਂ ਸੋਨੇ ਦੀ ਚੈਨੀ ਤੇ ਛਾਪਾ ਅਤੇ ਮੋਬਾਈਲ ਫ਼ੋਨ ਵਗ਼ੈਰਾ ਖੋਹਣ ਦੇ ਮਾਮਲੇ 'ਚ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ...
ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਕਰਵਾਏ ਗਏ ਮੈਗਾ ਰੁਜ਼ਗਾਰ ਮੇਲੇ ਦੇ ਅੱਜ ਪਹਿਲੇ ਦਿਨ 872 ਨੌਜਵਾਨ ਲੜਕੇ ਲੜਕੀਆਂ ਨੂੰ ਸਵੈ ਰੁਜ਼ਗਾਰ ਲਈ ਚੁਣਿਆ ਗਿਆ | ਮੇਲੇ ਦਾ ਉਦਘਾਟਨ ਡਿਪਟੀ ...
ਬਠਿੰਡਾ, 20 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੈਨਸ਼ਨਰਜ਼ ਸੰਘਰਸ਼ ਕਮੇਟੀ ਬਠਿੰਡਾ ਦੇ ਸੱਦੇ 'ਤੇ ਵੱਖ-ਵੱਖ ਵਿਭਾਗਾਂ ਦੀਆਂ ਪੈਨਸ਼ਨਰਜ਼ ਜਥੇਬੰਦੀਆਂ ਨੇ ਸਥਾਨਕ ਪੈਨਸ਼ਨਰ ਭਵਨ ਵਿਖੇ ਇਕੱਠ ਕਰਨ ਉਪਰੰਤ ਮਾਰਚ ਕੀਤਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ...
ਬਠਿੰਡਾ, 20 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਗਨਰੇਗਾ ਕਰਮਚਾਰੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਲਾਏ ਦੋ ਦਿਨਾਂ ਜ਼ਿਲ੍ਹਾ ਪੱਧਰੀ ਧਰਨੇ ਉਪਰੰਤ ਪਰਿਵਾਰਾਂ ਸਮੇਤ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ...
ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਬਲਾਕ ਤੋਂ ਪੰਚਾਇਤ ਸੰਮਤੀ ਚੇਅਰਪਰਸਨ ਬੀਬੀ ਦਲਜੀਤ ਕੌਰ ਬੱਲੂਆਣਾ ਅਤੇ ਉਪ ਚੇਅਰਪਰਸਨ ਬੀਬੀ ਹਰਪ੍ਰੀਤ ਕੌਰ ਦਿਉਣ ਨੇ ਬੀ.ਡੀ.ਪੀ.ਓ. ਦਫ਼ਤਰ ਵਿਚ ਆਪੋ-ਆਪਣੇ ਦਫ਼ਤਰਾਂ ਵਿਚ ਅਹੁਦਾ ਸੰਭਾਲ ਲਿਆ | ਹਲਕਾ ਇੰਚਾਰਜ ਦਿਹਾਤੀ ਹਰਵਿੰਦਰ ਸਿੰਘ ਲਾਡੀ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਣ ਮੌਕੇ ਬਲਾਕ ਬਠਿੰਡਾ ਦੇ 15 ਬਲਾਕ ਸੰਮਤੀਆਂ ਤੋਂ ਆਏ ਸਰਪੰਚਾਂ, ਪੰਚਾਂ ਅਤੇ ਕਾਂਗਰਸੀ ਵਰਕਰਾਂ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਬੱਲੂਆਣਾ ਅਤੇ ਦਿਉਣ ਦੇ ਬਲਾਕ ਸੰਮਤੀ ਬੀਬੀਆਂ ਦੇ ਦੋਨੋਂ ਪਰਿਵਾਰ ਬਹੁਤ ਮਿਹਨਤੀ ਹਨ | ਉਨ੍ਹਾਂ ਨੂੰ ਐਨਾ ਮਾਣ-ਸਨਮਾਨ ਦੇ ਕੇ ਨਿਵਾਜਣਾ ਸ਼ਲਾਘਾਯੋਗ ਕਦਮ ਹੈ | ਇਸ ਮੌਕੇ ਸੰਦੀਪ ਸਿੰਘ ਭਾਊ, ਸੰਤੋਖ ਸਿੰਘ ਬੱਲੂਆਣਾ ਨੇ ਇਸ ਮੌਕੇ ਪਹੰੁਚੇ ਹਾਜ਼ਰੀਨ ਦਾ ਧੰਨਵਾਦ ਕੀਤਾ | ਅਹੁਦੇਦਾਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਚੇਅਰਪਰਸਨ ਬੀਬੀ ਦਲਜੀਤ ਕੌਰ ਅਤੇ ਉਪ ਚੇਅਰਪਰਸਨ ਬੀਬੀ ਹਰਪ੍ਰੀਤ ਕੌਰ ਨੇ ਕਿਹਾ ਕਿ ਉਹ ਆਪਣਾ ਕੰਮ ਪਾਰਦਰਸ਼ੀ ਢੰਗ ਨਾਲ ਕਰਨਗੀਆਂ | ਪਿੰਡਾਂ ਦੇ ਲੋਕਾਂ ਨੇ ਉਨ੍ਹਾਂ ਨੂੰ ਜੋ ਮਾਣ-ਸਨਮਾਨ ਦਿੱਤਾ ਹੈ, ਉਸ ਬਦਲੇ ਇਲਾਕੇ ਦਾ ਵਿਕਾਸ ਵੱਡੀ ਪੱਧਰ 'ਤੇ ਕਰਕੇ ਇਲਾਕੇ ਦੀ ਨੁਹਾਰ ਬਦਲਣਗੀਆਂ | ਇਸ ਮੌਕੇ ਹਰਜੀਤ ਸਿੰਘ ਜੀਤੀ ਬੱਲੂਆਣਾ, ਸੰਦੀਪ ਭਾਊ, ਸੰਤੋਖ ਸਿੰਘ ਬੱਲੂਆਣਾ, ਸੰਦੀਪ ਚੌਧਰੀ ਸਰਪੰਚ ਬੀੜ ਬਹਿਮਣ, ਡਾ. ਦਵਿੰਦਰ ਫ਼ੌਜੀ, ਗੁਰਜੰਟ ਸਿੰਘ ਅਤੇ ਗੁਰਸੇਵਕ ਸਿੰਘ ਆਦਿ ਹਾਜ਼ਰ ਸਨ |
ਰਾਮਪੁਰਾ ਫੂਲ, 20 ਸਤੰਬਰ (ਗੁਰਮੇਲ ਸਿੰਘ ਵਿਰਦੀ)- ਵਿਦੇਸ਼ ਭੇਜਣ ਦੇ ਨਾਂਅ 'ਤੇ ਭੋਲੇ-ਭਾਲੇ ਲੋਕਾਂ ਨੂੰ ਠੱਗਣ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਅਜਿਹਾ ਹੀ ਇਕ ਠੱਗੀ ਦਾ ਮਾਮਲਾ ਥਾਣਾ ਸਿਟੀ ਰਾਮਪੁਰਾ ਵਲੋਂ ਦਰਜ਼ ਕੀਤਾ ਗਿਆ ਹੈ | ਥਾਣਾ ਸਿਟੀ ਦੀ ਪੁਲਿਸ ...
ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਜ਼ਮੀਨੀ ਰੰਜ਼ਿਸ ਨੂੰ ਲੈ ਕੇ ਹੋਏ ਲੜਾਈ ਝਗੜੇ ਤਹਿਤ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਪਤੀ-ਪਤਨੀ ਸਮੇਤ ਤਿੰਨ ਿਖ਼ਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਗੁਰਜੰਟ ਸਿੰਘ ਪੁੱਤਰ ਗੁਰਬਚਨ ਸਿੰਘ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX