ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  1 day ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  1 day ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  1 day ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  1 day ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 day ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  1 day ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  1 day ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  1 day ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  1 day ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਬਠਿੰਡਾ /ਮਾਨਸਾ

-ਮਾਮਲਾ ਮੌੜ ਮੰਡੀ ਗਊਸ਼ਾਲਾ ਦਾ-

ਗਊਸ਼ਾਲਾ ਕਮੇਟੀ ਅਤੇ ਪ੍ਰਸ਼ਾਸਨ ਦਰਮਿਆਨ ਮਾਮਲਾ ਸਿਰੇ ਨਾ ਲੱਗਾ, ਗਊਸ਼ਾਲਾ ਕਮੇਟੀ ਨੇ ਉਗਰਾਹੀ ਪਸ਼ੂ ਮੰਡੀ

ਮੌੜ ਮੰਡੀ, 20 ਸਤੰਬਰ (ਗੁਰਜੀਤ ਸਿੰਘ ਕਮਾਲੂ)- ਮੌੜ ਮੰਡੀ ਦੀ ਆਧੁਨਿਕ ਪਸ਼ੂ ਮੰਡੀ 'ਚ ਸਥਿਤ ਗੋਬਿੰਦ ਗੋਪਾਲ ਸਰਵਸਾਂਝੀ ਗਊਸ਼ਾਲਾ ਦੇ ਪ੍ਰਬੰਧਕਾਂ ਵਲੋਂ ਗਊਸ਼ਾਲਾ ਦੀ ਸਾਂਭ ਸੰਭਾਲ ਲਈ ਸਰਕਾਰ ਤੋਂ ਗਊ ਸੈੱਸ ਜਾਰੀ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ | ਅੱਜ ...

ਪੂਰੀ ਖ਼ਬਰ »

ਪੰਜਾਬ ਸਰਕਾਰ 'ਤੇ ਏਮਜ਼ ਬਠਿੰਡਾ ਲਈ ਬਿਜਲੀ ਗਰਿੱਡ ਸ਼ੁਰੂ ਨਾ ਕਰਨ ਦੇ ਦੋਸ਼

ਬਠਿੰਡਾ: 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਏਮਜ਼ ਬਠਿੰਡਾ ਪ੍ਰਾਜੈਕਟ ਦੇ ਮੁਕੰਮਲ ਹੋਣ ਵਿਚ ਇਕ ਤੋਂ ਬਾਅਦ ਇਕ ਅੜਿੱਕਾ ਲਾ ਕੇ ਕੇਂਦਰ ਦੇ ਇਸ ਵਿਕਾਰੀ ਪ੍ਰਾਜੈਕਟ 'ਚ ...

ਪੂਰੀ ਖ਼ਬਰ »

ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਲਾਹਣ ਅਤੇ ਨਾਜਾਇਜ਼ ਸ਼ਰਾਬ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰਿਤ ਪਿੰਡ ਖਿਆਲੀ ਵਾਲਾ ਕੋਲੋਂ 20 ਲੀਟਰ ਲਾਹਣ (ਘਰ ਦੀ ਸ਼ਰਾਬ) ਅਤੇ 8 ਬੋਤਲਾਂ ...

ਪੂਰੀ ਖ਼ਬਰ »

23 ਡੱਬੇ ਹਰਿਆਣਾ ਸ਼ਰਾਬ ਬਰਾਮਦ, 2 ਿਖ਼ਲਾਫ਼ ਮਾਮਲਾ ਦਰਜ

ਬਲਿਆਂਵਾਲੀ, 20 ਸਤੰਬਰ (ਪੱਤਰ ਪ੍ਰੇਰਕ)- ਪੁਲਿਸ ਬਾਲਿਆਂਵਾਲੀ ਵਿਖੇ 2 ਵਿਅਕਤੀਆਂ ਵਿਰੁੱਧ ਹਰਿਆਣਾ ਦੀ ਸ਼ਰਾਬ ਵੇਚਣ ਦੇ 2 ਵੱਖ-ਵੱਖ ਮਾਮਲੇ ਦਰਜ ਕਰਨ ਦੀ ਖ਼ਬਰ ਹੈ | ਥਾਣਾ ਮੁਖੀ ਇੰਸਪੈਕਟਰ ਜੈ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਠਿੰਡਾ ਵਲੋਂ ਨਸ਼ਿਆਂ ਵਿਰੁੱਧ ਵਿੱਢੀ ...

ਪੂਰੀ ਖ਼ਬਰ »

ਜਨਤਕ ਪਖ਼ਾਨਿਆਂ ਦੀ ਸਾਫ਼-ਸਫ਼ਾਈ ਕਰਵਾਉਣ ਦੀ ਮੰਗ

ਰਾਮਾਂ ਮੰਡੀ, 20 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਵਿਚ ਕੁਝ ਥਾਵਾਂ ਉੱਪਰ ਬਣੇ ਜਨਤਕ ਪਖ਼ਾਨਿਆਂ ਦੀ ਸਾਂਭ ਸੰਭਾਲ ਤੇ ਸਫ਼ਾਈ ਦਾ ਮਾੜਾ ਹਾਲ ਹੈ | ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਜਨਤਕ ਪਖ਼ਾਨੇ ਬਿਮਾਰੀਆਂ ਫੈਲਾਉਣ ਦਾ ਕਾਰਨ ਬਣ ਸਕਦੇ ਹਨ | ਇਹਨਾਂ ਦੀ ...

ਪੂਰੀ ਖ਼ਬਰ »

ਖ਼ੁਸ਼ਬਾਜ ਸਿੰਘ ਜਟਾਣਾ ਵਲੋਂ ਬਿਜਲੀ ਫੀਡਰ ਦਾ ਉਦਘਾਟਨ

ਰਾਮਾਂ ਮੰਡੀ, 20 ਸਤੰਬਰ (ਤਰਸੇਮ ਸਿੰਗਲਾ/ਅਮਰਜੀਤ ਸਿੰਘ ਲਹਿਰੀ)- ਅੱਜ ਹਲਕੇ ਦੇ ਮੁੱਖ ਸੇਵਾਦਾਰ ਖ਼ੁਸ਼ਬਾਜ ਸਿੰਘ ਜਟਾਣਾ ਨੇ ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਬਿਜਲੀ ਦੇ 11 ਕੇ ਵੀ ਫੀਡਰ ਦਾ ਉਦਘਾਟਨ ਕੀਤਾ ਅਤੇ ਹਾਜ਼ਰ ਕਿਸਾਨਾਂ ਨੂੰ ਉਦਘਾਟਨ ਦੀ ਵਧਾਈ ...

ਪੂਰੀ ਖ਼ਬਰ »

ਐੱਸ. ਐੱਸ. ਡੀ. ਕਾਲਜ ਭੋਖੜਾ ਵਿਖੇ 'ਪਾਣੀ ਬਚਾਓ ਮੁਹਿੰਮ' ਪ੍ਰੋਗਰਾਮ ਦੀ ਆਯੋਜਨ

ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਐੱਸ. ਐੱਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ (ਬਠਿੰਡਾ) ਵਿਖੇ 'ਪਾਣੀ ਬਚਾਉ ਮੁਹਿੰਮ' ਸਬੰਧੀ ਇਕ ਪ੍ਰੋਗਰਾਮ ਦਾ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਅਧਿਆਪਕ ਪ੍ਰੋ: ਜਗਦੀਪ ਸਿੰਘ, ਪ੍ਰੋ: ਲਵਨੀਤ ਸਿੰਘ ਅਤੇ ਪ੍ਰੋ: ...

ਪੂਰੀ ਖ਼ਬਰ »

ਸੇਖੂ ਸਕੂਲ ਦੀਆਂ ਪੰਜ ਖਿਡਾਰਨਾਂ ਦੀ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਲਾਅਨ ਟੈਨਿਸ ਲਈ ਚੋਣ

ਰਾਮਾਂ ਮੰਡੀ, 20 ਸਤੰਬਰ (ਤਰਸੇਮ ਸਿੰਗਲਾ)-ਨੇੜਲੇ ਪਿੰਡ ਸੇਖੂ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਪੰਜ ਖਿਡਾਰਨਾਂ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਲਾਅਨ ਟੈਨਿਸ ਅੰਡਰ-14 ਅਤੇ ਅੰਡਰ-17 ਵਰਗ ਲਈ ਚੁਣੀਆਂ ਗਈਆਂ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਐਨ. ਐਸ. ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਅਥਲੈਟਿਕਸ ਮੁਕਾਬਲਿਆਂ 'ਚ ਮਾਰੀ ਬਾਜ਼ੀ

ਭੁੱਚੋ ਮੰਡੀ, 20 ਸਤੰਬਰ (ਬਲਵਿੰਦਰ ਸਿੰਘ ਸੇਠੀ)- ਐਨ.ਐਸ. ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ ਦੇ ਵਿਦਿਆਰਥੀਆਂ ਨੇ ਜ਼ੋਨਲ ਐਥਲੈਟਿਕਸ ਮੁਕਾਬਲਿਆਂ ਦੌਰਾਨ 3 ਗੋਲਡ, 2 ਸਿਲਵਰ ਅਤੇ ਇਕ ਕਾਸ਼ੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ...

ਪੂਰੀ ਖ਼ਬਰ »

ਅਥਲੈਟਿਕਸ ਮੁਕਾਬਲਿਆਂ ਵਿਚ ਬਾਬਾ ਜ਼ੋਰਾਵਰ ਸਿੰਘ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਮੌੜ ਮੰਡੀ, 20 ਸਤੰਬਰ (ਗੁਰਜੀਤ ਸਿੰਘ ਕਮਾਲੂ)- ਜ਼ੋਨ ਮੌੜ ਦੇ ਅਥਲੈਟਿਕਸ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਕਲਾਂ (ਬਠਿੰਡਾ) ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਸ਼ਹੀਦ ਬਾਬਾ ਜ਼ੋਰਾਵਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਜੋਧਪੁਰ ਪਾਖਰ (ਬਠਿੰਡਾ) ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਟਰਾਂਸਪੋਰਟ ਨਗਰ ਦੇ ਕਾਲੋਨੀ ਵਾਸੀਆਂ ਦਾ ਇਕ ਵਫ਼ਦ ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਚੇਅਰਮੈਨ ਨੂੰ ਮਿਲਿਆ

ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਕੈਪਟਨ ਅਮਰਿੰਦਰ ਸਿੰਘ ਟਰਾਂਸਪੋਰਟ ਨਗਰ ਵਿਚ ਵਿਕਾਸ ਦੇ ਰਹਿੰਦੇ ਕੰਮਾਂ ਅਤੇ ਮੰਗਾਂ ਸਬੰਧੀ ਕਾਲੋਨੀ ਵਾਸੀਆਂ ਦਾ ਇਕ ਵਫ਼ਦ ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਚੇਅਰਮੈਨ ਕੇਵਲ ਕ੍ਰਿਸ਼ਨ ਅਗਰਵਾਲ ਨੂੰ ਮਿਲਿਆ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਹੋਈ

ਤਲਵੰਡੀ ਸਾਬੋ, 20 ਸਤੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀਂ)- ਯੁਵਕ ਸੇਵਾਵਾਂ ਵਿਭਾਗ ਪੰਜਾਬ ਦੁਆਰਾ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਜ਼ਿਲ੍ਹਾ ਯੁਵਕ ਕੇਂਦਰ ਬਠਿੰਡਾ ਵਲੋਂ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਇਕ ਰੋਜ਼ਾ ...

ਪੂਰੀ ਖ਼ਬਰ »

ਆਕਲੀਆਂ ਗਰੁੱਪ ਆਫ਼ ਇੰਸਟੀਚਿਊਟ ਵਿਖੇ ਸੈਮੀਨਾਰ ਕਰਵਾਇਆ

ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਆਕਲੀਆਂ ਗਰੁੱਪ ਆਫ਼ ਇੰਸਟੀਚਿਊਟ ਆਕਲੀਆਂ ਕਲਾਂ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸ੍ਰੀ ਮੁਕਤਸਰ ਸਾਹਿਬ-ਫ੍ਰਰੀਦਕੋਟ-ਬਠਿੰਡਾ ਜ਼ੋਨ ਵਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ...

ਪੂਰੀ ਖ਼ਬਰ »

ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਭਾਸ਼ਨ ਮੁਕਾਬਲੇ ਕਰਵਾਏ

ਰਾਮਪੁਰਾ ਫੂਲ, 20 ਸਤੰਬਰ (ਗੁਰਮੇਲ ਸਿੰਘ ਵਿਰਦੀ)- ਦੇਸ਼ ਭਗਤੀ ਅਤੇ ਰਾਸ਼ਟਰੀ ਵਿਕਾਸ ਦੇ ਵਿਸ਼ੇ ਨੂੰ ਲੈ ਕੇ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਸਹਿਯੋਗ ਨਾਲ ਅੱਜ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਫ਼ਤਹਿ ਗਰੁੱਪ ਆਫ਼ ਇੰਸਟੀਚਿਊਸਨਜ ਰਾਮਪੁਰਾ ਫੂਲ ਵਿਖੇ ...

ਪੂਰੀ ਖ਼ਬਰ »

ਹਰਮਨ ਰਾਈਸ ਮਿੱਲ ਸ਼ੈਲਰ ਵਿਚੋਂ 15 ਗੱਟੇ ਚਾਵਲ ਚੋਰੀ, ਮਾਮਲਾ ਦਰਜ

ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਸਥਾਨਕ ਜੈਤੋਂ ਰੋਡ 'ਤੇ ਇਕ ਸ਼ੈਲਰ ਵਿਚੋਂ ਹੋਈ ਚਾਵਲਾਂ ਦੀ ਚੋਰੀ ਦੇ ਮਾਮਲੇ ਤਹਿਤ ਪੁਲਿਸ ਨੇ ਇਕ ਵਿਅਕਤੀ ਅਤੇ ਕੁਝ ਨਾਮਾਲੂਮ ਵਿਅਕਤੀਆਂ ਦੇ ਿਖ਼ਲਾਫ਼ ਚੋਰੀ ਦਾ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਹਰਮਨ ...

ਪੂਰੀ ਖ਼ਬਰ »

ਪੁਲਿਸ ਵਲੋਂ ਜਾਂਚ ਦੌਰਾਨ ਪੰਚਾਇਤ ਦਾ ਰਿਕਾਰਡ ਸਹੀ ਪਾਇਆ ਗਿਆ

ਰਾਮਾਂ ਮੰਡੀ, 20 ਸਤੰਬਰ (ਤਰਸੇਮ ਸਿੰਗਲਾ)- ਨੇੜਲੇ ਪਿੰਡ ਲਾਲੇਆਣਾ ਦੀ ਪੰਚਾਇਤ ਵਲੋਂ ਜਲਘਰ ਵਿਚੋਂ ਦਰੱਖਤ ਕੱਟ ਕੇ ਵੇਚਣ ਦੀਆਂ ਰਾਮਾਂ ਪੁਲਿਸ ਨੂੰ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਰਾਮਾਂ ਥਾਣੇ ਦੇ ਹੌਲਦਾਰ ਕਮੀਰ ਸਿੰਘ ਪੁਲਿਸ ਪਾਰਟੀ ਸਮੇਤ ਜਲਘਰ ਵਿਚ ਮੌਕੇ 'ਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਨੇ ਨਸ਼ੇ ਿਖ਼ਲਾਫ਼ ਡੋਰ-ਟੂ-ਡੋਰ ਦਿੱਤੀ ਦਸਤਕ

ਤਲਵੰਡੀ ਸਾਬੋ, 20 ਸਤੰਬਰ (ਰਣਜੀਤ ਸਿੰਘ ਰਾਜੂ)- ਹਲਕੇ ਦੇ ਸਭ ਤੋਂ ਵੱਡੇ ਪਿੰਡਾਂ 'ਚੋਂ ਇਕ ਜਗਾ ਰਾਮ ਤੀਰਥ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਨੌਜਵਾਨਾਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਚਿੱਟੇ ਦੇ ਖ਼ਾਤਮੇ ਲਈ ਅੱਜ 19 ਸਤੰਬਰ ਨੂੰ ਪਿੰਡ ਵਿਚ ਰੱਖੇ ...

ਪੂਰੀ ਖ਼ਬਰ »

ਸੰਗਤ ਮੰਡੀ ਦੇ ਜਲਘਰ 'ਚ ਬਣੇ ਕੂੜਾਡੰਪ ਦਾ ਹਲਕਾ ਵਿਧਾਇਕ ਰੁਪਿੰਦਰ ਰੂਬੀ ਨੇ ਲਿਆ ਨੋਟਿਸ

ਸੰਗਤ ਮੰਡੀ, 20 ਸਤੰਬਰ (ਅੰਮਿ੍ਤਪਾਲ ਸ਼ਰਮਾ)- ਲੋਕਾਂ ਦੀ ਸਿਹਤ ਨਾਲ ਜੁੜੇ ਮਸਲੇ ਨੂੰ 'ਅਜੀਤ' ਅਖ਼ਬਾਰ ਵਲੋਂ ਬੀਤੀ 14 ਸਤੰਬਰ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕਰਨ ਦਾ ਹਲਕਾ ਵਿਧਾਇਕ ਰੁਪਿੰਦਰ ਰੂਬੀ ਗੰਭੀਰ ਨੋਟਿਸ ਲਿਆ ਗਿਆ ਹੈ | ਉਨ੍ਹਾਂ ਅੱਜ ਸੰਗਤ ਮੰਡੀ ਦੇ ...

ਪੂਰੀ ਖ਼ਬਰ »

ਭਗਵੰਤ ਮਾਨ ਪਿੰਡ ਪਥਰਾਲਾ 'ਚ ਕੱਲ੍ਹ ਕਰਨਗੇ ਰੈਲੀ ਨੂੰ ਸੰਬੋਧਨ

ਸੰਗਤ ਮੰਡੀ, 20 ਸਤੰਬਰ (ਅੰਮਿ੍ਤਪਾਲ ਸ਼ਰਮਾ)- ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ 22 ਸਤੰਬਰ ਨੂੰ ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਪਥਰਾਲਾ ਵਿਖੇ ਪਾਰਟੀ ਵਲੋਂ ਕੀਤੀ ਜਾਣ ਵਾਲੀ ਰੈਲੀ ਨੂੰ ਸੰਬੋਧਨ ਕਰਨਗੇ | ਬਠਿੀ ੰਡਾ ਦਿਹਾਤੀ ਹਲਕੇ ਤੋਂ ਆਮ ਆਦਮਪਾਰਟੀ ...

ਪੂਰੀ ਖ਼ਬਰ »

ਗਹਿਰੀ ਭਾਗੀ ਗੰਦੇ ਨਾਲੇ ਨਾਲ ਪਾਈਪ ਲਾਇਨ ਪਾਉਣ ਨੂੰ ਲੈ ਕੇ ਕਿਸਾਨਾਂ ਵਲੋਂ ਧਰਨਾ

ਕੋਟਫੱਤਾ, 20 ਸਤੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਤੋਂ ਪਿੰਡ ਸ਼ੇਰਗੜ੍ਹ ਨੂੰ ਜਾਂਦੇ ਗੰਦੇ ਨਾਲੇ ਦੇ ਨਾਲ ਦੀ ਪਾਈਪ ਪਾਉਣ ਦਾ ਮਾਮਲਾ ਉਸ ਸਮੇਂ ਭਖ ਗਿਆ ਜਦੋਂ ਬਠਿੰਡਾ ਨਗਰ ਨਿਗਮ ਦੇ ਕਰਮਚਾਰੀ ਪਾਈਪ ਪਾਉਣ ਲਈ ਪਿੰਡ ਗਹਿਰੀ ਭਾਗੀ ਵਿਖੇ ਪੁੱਜੇ | ਲੋਕਾਂ ਦਾ ਰੋਸ ...

ਪੂਰੀ ਖ਼ਬਰ »

ਸੜਕਾਂ 'ਤੇ ਅਵਾਰਾ ਪਸ਼ੂਆਂ ਦੀ ਭਰਮਾਰ ਬਣ ਰਹੀ ਹੈ ਹਾਦਸਿਆਂ ਦਾ ਕਾਰਨ

ਭਾਗੀਵਾਂਦਰ, 20 ਸਤੰਬਰ (ਮਹਿੰਦਰ ਸਿੰਘ ਰੂਪ)-ਜਿੱਥੇ ਸੜਕੀ ਆਵਜਾਈ 'ਚ ਵਹੀਕਲਾਂ ਦੀ ਗਿਣਤੀ ਵਿਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ ਉੱਥੇ ਸੜਕਾਂ 'ਤੇ ਅਵਾਰਾ ਪਸ਼ੂਆਂ ਅਤੇ ਅਵਾਰਾ ਕੁੱਤਿਆਂ ਦੀ ਭਰਮਾਰ ਵੀ ਸੜਕੀ ਆਵਾਜਾਈ ਨੂੰ ਕਾਫ਼ੀ ਪ੍ਰਭਾਵਿਤ ਕਰ ਰਹੀ ਹੈ | ਬੇ-ਜੁਬਾਨ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਚ ਕੁਸ਼ਤੀ ਮੁਕਾਬਲੇ ਕਰਵਾਏ ਗਏ

ਤਲਵੰਡੀ ਸਾਬੋ, 20 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਅੱਜ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਲੋਂ ਇੰਟਰਾ ਮਿਉਰਲ ਕੁਸ਼ਤੀ ਮੁਕਾਬਲੇ ਐਮ.ਪੀ.ਐਡ ਆਖ਼ਰੀ ਸਾਲ ਦੇ ਵਿਦਿਆਰਥੀਆਂ ਵਲੋਂ ਡਾ. ਜਸਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਪਾਵਰਕਾਮ ਵਲੋਂ ਮੰਗਾਂ ਸਬੰਧੀ ਰੋਸ ਰੈਲੀ

ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਸੰਘਰਸ਼ ਕਮੇਟੀ ਉਪ ਮੰਡਲ ਗੋਨਿਆਣਾ ਪੀ. ਐਸ. ਪੀ. ਸੀ. ਐਲ. ਵਲੋਂ ਆਪਣੀਆਂ ਮੰਗਾਂ ਖਾਤਿਰ ਜਥੇਬੰਦੀ ਨੇ ਰੋਸ ਰੈਲੀ ਕੀਤੀ | ਸਮੂਹ ਮੁਲਾਜ਼ਮ ਤਾਲਮੇਲ ਕਮੇਟੀ ਸ/ਡ ਗੋਨਿਆਣਾ ਦੇ ਪ੍ਰਧਾਨ ਰੇਸ਼ਮ ਸਿੰਘ ਅਤੇ ਸਕੱਤਰ ਹਰਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਮੱਛੀ ਪਾਲਣ ਵਿਭਾਗ ਵਲੋਂ ਲਗਾਇਆ ਤਿੰਨ ਰੋਜ਼ਾ ਕੈਂਪ ਹੋਇਆ ਸਮਾਪਤ

ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਮੱਛੀ ਪਾਲਣ ਦੇ ਧੰਦੇ ਨੂੰ ਮੱਛੀ ਪਾਲਕਾਂ ਦੇ ਲਈ ਸਹਾਈ ਬਣਾਉਣ ਦੇ ਮੰਤਵ ਨਾਲ ਮੱਛੀ ਪਾਲਣ ਵਿਭਾਗ ਵਲੋਂ 3 ਰੋਜ਼ਾ ਕੈਂਪ ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਲਗਾਇਆ ਗਿਆ | ਜਿਸ ਵਿਚ ਵੱਖ-ਵੱਖ ਥਾਵਾਂ ਤੋਂ ਆਏ 50 ਕਿਸਾਨਾਂ ਨੇ ਇਸ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਭਵਨ ਐਾਡ ਟੈਕਨੀਕਲ ਸੁਸਾਇਟੀ ਬਠਿੰਡਾ ਦੀ ਚੋਣ ਕੱਲ੍ਹ- ਪ੍ਰਧਾਨ ਬਿੱਲੂ

ਬਠਿੰਡਾ, 20 ਸਤੰਬਰ (ਸਟਾਫ਼ ਰਿਪੋਰਟਰ)-ਲੋਕ ਹਿਤ ਕਾਰਜਾਂ ਅਤੇ ਰਾਮਗੜ੍ਹੀਆ ਭਾਈਚਾਰੇ ਦੀ ਭਲਾਈ ਹਿਤ ਸਮਰਪਿਤ ਹੋ ਕੇ ਕਾਰਜਸ਼ੀਲ ਸ੍ਰੀ ਵਿਸ਼ਵਕਰਮਾ ਭਵਨ ਐਾਡ ਟੈਕਨੀਕਲ ਸੁਸਾਇਟੀ ਬਠਿੰਡਾ ਦੀ ਚੋਣ 22 ਸਤੰਬਰ ਨੂੰ ਵਿਸ਼ਵਕਰਮਾ ਭਵਨ, ਬਠਿੰਡਾ ਵਿਖੇ ਰੱਖੀ ਗਈ ਹੈ | ਇਸ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਵਲੋਂ ਗਾਇਕ ਸਿੱਧੂ ਮੂਸੇ ਵਾਲੇ ਿਖ਼ਲਾਫ਼ ਕਾਰਵਾਈ ਲਈ ਐੱਸ. ਐੱਸ. ਪੀ. ਨੂੰ ਮੰਗ ਪੱਤਰ

ਬਠਿੰਡਾ, 20 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਜ਼ਿਲੇ੍ਹ ਦੀਆਂ ਸਿੱਖ ਜਥੇਬੰਦੀਆਂ ਨੇ ਮਾਈ ਭਾਗੋ ਦੀ ਸ਼ਾਨ ਵਿਰੁੱਧ ਗੀਤ ਗਾ ਕੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਿਖ਼ਲਾਫ਼ ਕਾਨੂੰਨੀ ਕਾਰਵਾਈ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮੰਡੀ ਬੋਰਡ ਫ਼ੀਲਡ ਇੰਪਲਾਈਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਬਠਿੰਡਾ, 20 ਸਤੰਬਰ (ਸਟਾਫ਼ ਰਿਪੋਰਟਰ)- ਅੱਜ ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਅਤੇ ਜ਼ਿਲ੍ਹਾ ਚੇਅਰਮੈਨ ਨਰਿੰਦਰ ਸਿੰਘ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਿਖ਼ਲਾਫ਼ ਧਰਨਾ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਸੋਨੇ ਦੇ ਗਹਿਣੇ ਤੇ ਮੋਬਾਈਲ ਖੋਹਣ ਦੇ ਦੋਸ਼ 'ਚ ਦੋ ਔਰਤਾਂ ਸਮੇਤ ਅੱਧੀ ਦਰਜਨ ਵਿਅਕਤੀਆਂ 'ਤੇ ਪਰਚਾ ਦਰਜ

ਬਠਿੰਡਾ, 20 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਤਕਰੀਬਨ ਡੇਢ ਮਹੀਨਾ ਪਹਿਲਾ ਸਥਾਨਕ ਦੂਬੇ ਕਲੋਨੀ 'ਚ ਪਿਸਤੌਲ ਦੀ ਨੋਕ 'ਤੇ ਇਕ ਘਰ ਆਏ ਇਕ ਵਿਅਕਤੀ ਕੋਲੋਂ ਸੋਨੇ ਦੀ ਚੈਨੀ ਤੇ ਛਾਪਾ ਅਤੇ ਮੋਬਾਈਲ ਫ਼ੋਨ ਵਗ਼ੈਰਾ ਖੋਹਣ ਦੇ ਮਾਮਲੇ 'ਚ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੇ ਪਹਿਲੇ ਦਿਨ ਨਾਮੀ ਕੰਪਨੀਆਂ ਨੇ 872 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਕਰਵਾਏ ਗਏ ਮੈਗਾ ਰੁਜ਼ਗਾਰ ਮੇਲੇ ਦੇ ਅੱਜ ਪਹਿਲੇ ਦਿਨ 872 ਨੌਜਵਾਨ ਲੜਕੇ ਲੜਕੀਆਂ ਨੂੰ ਸਵੈ ਰੁਜ਼ਗਾਰ ਲਈ ਚੁਣਿਆ ਗਿਆ | ਮੇਲੇ ਦਾ ਉਦਘਾਟਨ ਡਿਪਟੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਜਥੇਬੰਦੀਆਂ ਨੇ ਮਾਰਚ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਦੇ ਨਾਂਅ ਭੇਜਿਆ ਮੰਗ ਪੱਤਰ

ਬਠਿੰਡਾ, 20 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੈਨਸ਼ਨਰਜ਼ ਸੰਘਰਸ਼ ਕਮੇਟੀ ਬਠਿੰਡਾ ਦੇ ਸੱਦੇ 'ਤੇ ਵੱਖ-ਵੱਖ ਵਿਭਾਗਾਂ ਦੀਆਂ ਪੈਨਸ਼ਨਰਜ਼ ਜਥੇਬੰਦੀਆਂ ਨੇ ਸਥਾਨਕ ਪੈਨਸ਼ਨਰ ਭਵਨ ਵਿਖੇ ਇਕੱਠ ਕਰਨ ਉਪਰੰਤ ਮਾਰਚ ਕੀਤਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਨੇ ਧਰਨਾ ਦੇਣ ਉਪਰੰਤ ਪਰਿਵਾਰਾਂ ਸਮੇਤ ਕੱਢਿਆ ਰੋਸ ਮਾਰਚ

ਬਠਿੰਡਾ, 20 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਗਨਰੇਗਾ ਕਰਮਚਾਰੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਲਾਏ ਦੋ ਦਿਨਾਂ ਜ਼ਿਲ੍ਹਾ ਪੱਧਰੀ ਧਰਨੇ ਉਪਰੰਤ ਪਰਿਵਾਰਾਂ ਸਮੇਤ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ...

ਪੂਰੀ ਖ਼ਬਰ »

ਬਲਾਕ ਸੰਮਤੀ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਨੇ ਆਪੋ-ਆਪਣਾ ਅਹੁਦਾ ਸੰਭਾਲਿਆ

ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਬਲਾਕ ਤੋਂ ਪੰਚਾਇਤ ਸੰਮਤੀ ਚੇਅਰਪਰਸਨ ਬੀਬੀ ਦਲਜੀਤ ਕੌਰ ਬੱਲੂਆਣਾ ਅਤੇ ਉਪ ਚੇਅਰਪਰਸਨ ਬੀਬੀ ਹਰਪ੍ਰੀਤ ਕੌਰ ਦਿਉਣ ਨੇ ਬੀ.ਡੀ.ਪੀ.ਓ. ਦਫ਼ਤਰ ਵਿਚ ਆਪੋ-ਆਪਣੇ ਦਫ਼ਤਰਾਂ ਵਿਚ ਅਹੁਦਾ ਸੰਭਾਲ ਲਿਆ | ਹਲਕਾ ਇੰਚਾਰਜ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰੀ, ਮਾਮਲਾ ਦਰਜ

ਰਾਮਪੁਰਾ ਫੂਲ, 20 ਸਤੰਬਰ (ਗੁਰਮੇਲ ਸਿੰਘ ਵਿਰਦੀ)- ਵਿਦੇਸ਼ ਭੇਜਣ ਦੇ ਨਾਂਅ 'ਤੇ ਭੋਲੇ-ਭਾਲੇ ਲੋਕਾਂ ਨੂੰ ਠੱਗਣ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਅਜਿਹਾ ਹੀ ਇਕ ਠੱਗੀ ਦਾ ਮਾਮਲਾ ਥਾਣਾ ਸਿਟੀ ਰਾਮਪੁਰਾ ਵਲੋਂ ਦਰਜ਼ ਕੀਤਾ ਗਿਆ ਹੈ | ਥਾਣਾ ਸਿਟੀ ਦੀ ਪੁਲਿਸ ਵਲੋਂ ਗੁਰਚਰਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਰਾਮਪੁਰਾ ਫੂਲ ਦੇ ਬਿਆਨਾ 'ਤੇ ਸੁਨੀਤਾ, ਸੁਮਨ ਪਤਨੀ ਰਾਜਵੀਰ ਸਿੰਘ, ਲਵ ਪੁੱਤਰ ਸੁਨੀਤਾ, ਰਾਜਵੀਰ ਸਿੰਘ ਤੇ ਉਸ ਦੇ ਦੋ ਪੁੱਤਰ ਲੱਕੀ ਤੇ ਵਿਸ਼ਾਲ ਸਮੇਤ ਰਾਜਵੀਰ ਦੇ ਸਾਲੇ ਤਿਲਕ ਅਤੇ ਸਾਲੇਹਾਰ ਜੋਤੀ ਵਾਸੀਆਨ ਨਕੋਦਰ ਿਖ਼ਲਾਫ਼ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ਼ ਕੀਤਾ ਗਿਆ ਹੈ | ਥਾਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਪੀੜਤ ਗੁਰਚਰਨ ਸਿੰਘ ਨੇ ਆਪਣੇ ਬਿਆਨਾਂ ਵਿਚ ਪੁਲਿਸ ਨੰੂ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਅਕਸਰ ਨਕੋਦਰ ਵਿਖੇ ਸਥਿਤ ਡੇਰਾ ਲਾਲ ਬਾਦਸ਼ਾਹ ਦੇ ਦਰਬਾਰ ਵਿਖੇ ਜਾਂਦੇ ਸਨ ਅਤੇ ਡੇਰੇ ਦੇ ਬਾਹਰ ਸੁਨੀਤਾ ਜੋ ਕਿ ਰਾਜਵੀਰ ਸਿੰਘ ਨੰੂ ਆਪਣਾ ਭਰਾ ਦੱਸਦੀ ਸੀ, ਦੀ ਪ੍ਰਸ਼ਾਦ ਦੀ ਦੁਕਾਨ ਹੈ ਤੇ ਸੁਨੀਤਾ ਨਾਲ ਉਨ੍ਹਾਂ ਦੀਆਂ ਪਰਿਵਾਰਿਕ ਗੱਲਾਂ ਵੀ ਅਕਸਰ ਹੰੁਦੀਆਂ ਰਹਿੰਦੀਆਂ ਸਨ ਤਾਂ ਸੁਨੀਤਾ ਕਿਹਾ ਕਿ ਤੁਸੀਂ ਵਿਦੇਸ਼ ਜਾਣਾ ਚਾਹੁੰਦੇ ਹੋ ਤਾਂ ਮੈਂ ਤੁਹਾਡੀ ਮਦਦ ਕਰ ਸਕਦੀ ਹਾਂ ਕਿਉਂਕਿ ਰਾਜਵੀਰ ਸਿੰਘ ਮੇਰਾ ਰਿਸ਼ਤੇ ਵਿਚ ਭਰਾ ਲੱਗਦਾ ਹੈ ਤੇ ਉਸ ਨੇ ਪਹਿਲਾ ਵੀ ਕਈ ਵਿਅਕਤੀਆਂ ਨੰੂ ਕੈਨੇਡਾ ਭੇਜਿਆ ਹੈ | ਸੁਨੀਤਾ ਵਲੋਂ ਪੂਰੀ ਤਰਾਂ ਵਿਸ਼ਵਾਸ ਦਿਵਾਉਣ ਤੇ ਅਸੀਂ ਉਸ ਨਾਲ ਜਾ ਕੇ ਰਾਜਵੀਰ ਸਿੰਘ ਨੰੂ ਮਿਲੇ ਜਿਸ ਨੇ ਉਕਤ ਕਥਿੱਤ ਦੋਸ਼ੀਆਨਾ ਦੇ ਸਾਹਮਣੇ ਸਾਨੰੂ ਦੱਸਿਆ ਕਿ ਅਸੀਂ ਤੁਹਾਨੰੂ ਵਰਕ ਪਰਮਿਟ ਦੇ ਕੇ ਕੈਨੇਡਾ ਭੇਜ ਦਿੰਦੇ ਹਾਂ | ਜਿਸ ਉੱਪਰ ਤੁਹਾਡਾ ਕਰੀਬ 25 ਲੱਖ ਰੁਪਏ ਖ਼ਰਚ ਆਉਣਗੇ ਜਿਸ ਤੋਂ ਅਸੀਂ ਅਸਮੱਰਥਾ ਜਤਾਈ | ਫਿਰ ਉਨ੍ਹਾਂ ਕਿਹਾ ਕਿ 20 ਲੱਖ ਤਾਂ ਦੇਣਾ ਹੀ ਪੈਣਾ ਜਿਸ ਵਿਚ ਵਰਕ ਵੀਜ਼ਾ, ਏਅਰ ਟਿਕਟ, ਮੈਡੀਕਲ ਆਦਿ ਵੀ ਸ਼ਾਮਿਲ ਹੋਵੇਗਾ | ਰਾਜਵੀਰ ਵਲੋਂ ਦੱਸੇ ਅਨੁਸਾਰ ਅਸੀਂ ਉਸ ਨੰੂ ਕਿਸ਼ਤਾਂ ਰਾਹੀ 18 ਲੱਖ 45 ਹਜ਼ਾਰ ਰੁਪਏ ਜਮਾ ਕਰਵਾ ਦਿੱਤੇ | ਫਿਰ ਉਨ੍ਹਾਂ 15 ਮਾਰਚ ਦੀ ਸਾਨੰੂ ਟਿਕਟ ਭੇਜ ਦਿੱਤੀ ਤੇ ਬਾਕੀ ਰਕਮ ਏਅਰਪੋਰਟ 'ਤੇ ਦੇਣ ਲਈ ਕਿਹਾ ਪਰ ਜਦ ਅਸੀਂ ਏਅਰ ਪੋਰਟ ਪੁੱਜੇ ਤਾਂ ਉਥੇ ਕੋਈ ਨਹੀਂ ਸੀ ਤੇ ਵਾਰ ਵਾਰ ਫ਼ੋਨ ਕਰਨ ਤੇ ਪਹਿਲਾ ਉਹ ਲਾਰਾ ਲਗਾਉਂਦੇ ਰਹੇ ਫਿਰ ਫ਼ੋਨ ਦਾ ਬੰਦ ਕਰ ਦਿੱਤਾ | ਪੁਲਿਸ ਵਲੋਂ ਮਾਮਲੇ ਦੀ ਜਾਂਚ ਉਪਰੰਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ਼ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |


ਖ਼ਬਰ ਸ਼ੇਅਰ ਕਰੋ

ਜ਼ਮੀਨੀ ਲੜਾਈ ਨੂੰ ਲੈ ਕੇ ਪਤੀ-ਪਤਨੀ ਸਮੇਤ ਤਿੰਨ ਿਖ਼ਲਾਫ਼ ਮਾਮਲਾ ਦਰਜ

ਗੋਨਿਆਣਾ, 20 ਸਤੰਬਰ (ਲਛਮਣ ਦਾਸ ਗਰਗ)- ਜ਼ਮੀਨੀ ਰੰਜ਼ਿਸ ਨੂੰ ਲੈ ਕੇ ਹੋਏ ਲੜਾਈ ਝਗੜੇ ਤਹਿਤ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਪਤੀ-ਪਤਨੀ ਸਮੇਤ ਤਿੰਨ ਿਖ਼ਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਗੁਰਜੰਟ ਸਿੰਘ ਪੁੱਤਰ ਗੁਰਬਚਨ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX