ਤਾਜਾ ਖ਼ਬਰਾਂ


ਭਾਈ ਸ਼ਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੀਤਾ ਕੀਰਤਨ
. . .  2 minutes ago
ਡੇਰਾ ਬਾਬਾ ਨਾਨਕ, 16 ਦਸੰਬਰ (ਕਮਲ ਕਾਹਲੋਂ, ਮਾਂਗਟ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ ਦੋਸ਼ੀ ਕਰਾਰ
. . .  19 minutes ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ 'ਚੋਂ ਬਾਹਰ ਕੱਢੇ ਗਏ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ...
ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਵਿਰੋਧ 'ਚ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕੱਢਿਆ ਮਾਰਚ
. . .  44 minutes ago
ਕੋਲਕਾਤਾ, 16 ਦਸੰਬਰ- ਪੱਛਮੀ ਬੰਗਾਲ ਦੀ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਖ਼ਿਲਾਫ਼ ਮਾਰਚ ਕੱਢਿਆ ਹੈ। ਦੱਸ ਦਈਏ ਕਿ...
ਫਗਵਾੜਾ ਦੇ ਪਿੰਡ ਰਾਣੀਪੁਰ ਵਿਖੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ
. . .  55 minutes ago
ਫਗਵਾੜਾ, 16 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦਾ ਪਿੰਡ ਰਾਣੀਪੁਰ ਵਿਖੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਵਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡਰੱਗ...
ਨਾਭਾ ਪੁਲਿਸ ਵਲੋਂ 50 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ
. . .  about 1 hour ago
ਨਾਭਾ, 16 ਦਸੰਬਰ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਨਾਕੇਬੰਦੀ ਦੌਰਾਨ 50 ਪੇਟੀਆਂ ਸ਼ਰਾਬ ਨੈਨਾ ਪ੍ਰੀਮੀਅਮ ਵਿਸਕੀ ਚੰਡੀਗੜ੍ਹ ਮਾਰਕਾ, ਜਿਹੜੀਆਂ ਕਿ ਸਮੱਗਲ...
ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਲਾਹੌਲ ਸਪਿਤੀ
. . .  about 1 hour ago
ਸ਼ਿਮਲਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਇਸ ਤੋਂ ਬਾਅਦ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ...
ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਉਹ ਦਿੱਲੀ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ 'ਚ ਹਨ। ਕੇਜਰੀਵਾਲ ਨੇ ਅੱਗੇ ਲਿਖਿਆ ਹੈ...
ਹਿੰਸਾ 'ਤੇ ਬੋਲੀ ਜਾਮੀਆ ਦੀ ਵੀ. ਸੀ.- ਬਿਨਾਂ ਆਗਿਆ ਯੂਨੀਵਰਸਿਟੀ 'ਚ ਵੜੀ ਪੁਲਿਸ, ਦਰਜ ਕਰਾਵਾਂਗੇ ਐੱਫ. ਆਈ. ਆਰ.
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖ਼ਤਰ ਨੇ ਯੂਨੀਵਰਸਿਟੀ ਕੈਂਪਸ 'ਚ ਦਿੱਲੀ ਪੁਲਿਸ ਦੇ ਦਾਖ਼ਲੇ ਵਿਰੁੱਧ ਐੱਫ. ਆਈ. ਆਰ. ਦਰਜ ਕਰਾਉਣ ਦੀ ਗੱਲ...
ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
. . .  about 2 hours ago
ਕਾਹਨੂੰਵਾਨ, 16 ਦਸੰਬਰ (ਹਰਜਿੰਦਰ ਸਿੰਘ ਜੱਜ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੱਲੀਆਂ ਦੇ ਨਜ਼ਦੀਕ ਕਾਹਨੂੰਵਾਨ-ਬਟਾਲਾ ਰੋਡ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ...
ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ ਸ਼ੁਰੂ
. . .  about 2 hours ago
ਬਟਾਲਾ, 16 ਦਸੰਬਰ (ਕਾਹਲੋਂ)- ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਕਰਾਈ ਜਾ ਰਹੀ 54ਵੀਂ ਓਪਨ ਪੰਜਾਬ ਕਰਾਸ ਕੰਟਰੀ ਚੈਂਪੀਅਨਸ਼ਿਪ ਅੱਜ ਸ਼ੁਰੂ ਹੋ ਗਈ। ਕੈਬਨਿਟ ਮੰਤਰੀ ਓ. ਪੀ. ਸੋਨੀ ਅਤੇ...
ਵਿਰੋਧੀ ਦਲਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਸੂਤਰਾਂ ਵਲੋਂ ਦਿੱਲੀ ਜਾਣਕਾਰੀ ਮੁਤਾਬਕ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਵਿਰੋਧ-ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦੇਸ਼ ਦੇ ਮੌਜੂਦਾ ਹਾਲਾਤ ਤੋਂ ਜਾਣੂੰ ਕਰਾਉਣ ਲਈ...
8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  about 3 hours ago
ਜੈਪੁਰ, 16 ਦਸੰਬਰ- ਰਾਜਸਥਾਨ ਦੇ ਬੂੰਦੀ ਦੀ ਇੱਕ ਅਦਾਲਤ ਨੇ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ 8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 16 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨੀ ਫੌਜ ਨੇ ਸਵੇਰੇ 9.45 ਵਜੇ...
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  about 3 hours ago
ਅੰਮ੍ਰਿਤਸਰ, 16 ਦਸੰਬਰ (ਰੇਸ਼ਮ ਸਿੰਘ)- ਬੀਤੀ ਰਾਤ ਅੰਮ੍ਰਿਤਸਰ ਦੇ ਪੋਸ਼ ਇਲਾਕੇ ਵ੍ਹਾਈਟ ਐਵੇਨਿਊ 'ਚ ਸਥਿਤ ਇੱਕ ਘਰ 'ਚ ਇੱਕ ਨੇਪਾਲੀ ਜੋੜੇ ਵਲੋਂ ਕਰੋੜਾਂ ਰੁਪਏ ਦੀ ਲੁੱਟ ਕਰਾਏ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ...
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  about 3 hours ago
ਲਖਨਊ, 16 ਦਸੰਬਰ- ਦਿੱਲੀ ਦੀ ਜਾਮੀਆ ਯੂਨੀਵਰਸਿਟੀ 'ਚ ਬਵਾਲ ਤੋਂ ਬਾਅਦ ਹੁਣ ਲਖਨਊ 'ਚ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ ਦੀ ਖ਼ਬਰ ਹੈ। ਲਖਨਊ ਦੇ ਨਦਵਾ ਕਾਲਜ 'ਚ...
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . .  about 4 hours ago
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . .  about 4 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
. . .  about 4 hours ago
ਜਾਮੀਆ ਹਿੰਸਾ : ਪੁਲਿਸ ਨੇ ਦਰਜ ਕੀਤੇ ਦੋ ਕੇਸ
. . .  1 minute ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਕੂਲ ਮੂਹਰੇ ਇਕੱਤਰ ਹੋਏ ਇਲਾਕਾ ਵਾਸੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਖੰਨਾ / ਸਮਰਾਲਾ

ਸਿਹਤ ਵਿਭਾਗ ਦਾ ਖਾਨਾਪੂਰਤੀ ਵਾਲਾ ਭਲਵਾਨੀ ਗੇੜਾ

ਦੋਰਾਹਾ, 20 ਸਤੰਬਰ (ਜੋਗਿੰਦਰ ਸਿੰਘ ਓਬਰਾਏ)- ਦੁਸਹਿਰਾ ਤੇ ਦੀਵਾਲੀ ਤੋਂ ਇਲਾਵਾ ਹੋਰ ਤਿਉਹਾਰਾਂ ਮੌਕੇ ਨਕਲੀ ਅਤੇ ਘਟੀਆ ਕੁਆਲਿਟੀ ਦੀਆਂ ਖਾਣ ਪੀਣ ਵਾਲੀਆਂ ਵਸਤਾਂ ਤੇ ਤਿਰਛੀ ਨਜ਼ਰ ਰੱਖਣ ਦੀ ਡਿਊਟੀ ਸਿਹਤ ਵਿਭਾਗ ਦੀ ਹੈ | ਘਟੀਆ ਖਾਦ ਪਦਾਰਥਾਂ ਅਤੇ ਬਦਲਦੇ ਮੌਸਮ 'ਚ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਸਿਹਤ ਵਿਭਾਗ ਸੀਜ਼ਨ ਤੋਂ ਪਹਿਲਾਂ ਭਲਵਾਨੀ ਗੇੜਾ ਮਾਰ ਕੇ ਹਾਜ਼ਰੀ ਲਵਾ ਦਿੰਦਾ ਹੈ, ਪ੍ਰੰਤੂ ਇਸ ਵਾਰ ਸਿਹਤ ਵਿਭਾਗ ਨੇ ਚੰਦ ਮਿੰਟਾਂ ਲਈ ਦੋਰਾਹਾ ਸ਼ਹਿਰ 'ਚ ਗੇੜਾ ਮਾਰ ਕੇ ਖਾਨਾਪੂਰਤੀ ਕਰ ਦਿੱਤੀ | ਸ਼ਹਿਰ ਅੰਦਰ ਫਰੈੱਸ਼ ਡਰਿੰਕ ਵਾਲੀਆਂ ਗੱਡੀਆਂ, ਨਾਮਵਰ ਮਠਿਆਈਆਂ ਦੀਆਂ ਦੁਕਾਨਾਂ, ਰੇਹੜੀਆਂ ਤੇ ਵਿਕ ਰਹੇ ਗੰਦੇ ਫਲ ਅਤੇ ਸਬਜ਼ੀਆਂ ਤੋਂ ਇਲਾਵਾ ਫਾਸਟ ਫੂਡ ਦੀਆਂ ਰੇੜੀਆਂ ਤੇ ਘਟੀਆਂ ਕਿਸਮ ਦੀ ਪਰੋਸੀ ਜਾਂਦੀ ਚਟਨੀ ਵੱਲ ਵੀ ਤਿਰਛੀ ਨਜ਼ਰ ਨਹੀਂ ਮਾਰੀ | ਦੱਸਣਯੋਗ ਹੈ ਕਿ ਸ਼ਹਿਰ ਦੋਰਾਹਾ ਅੰਦਰ ਫਰੈੱਸ਼ ਸੋਢਾ ਵੇਚਣ ਵਾਲੀਆਂ ਗੱਡੀਆਂ ਸਟਾਲ ਲਾ ਕੇ ਕਰਿੰਦਿਆਂ ਰਾਹੀਂ ਆਪਣਾ ਮਾਲ ਵੇਚ ਰਹੀਆਂ ਹਨ, ਲੋਕ ਅਣਜਾਣ ਪੁਣੇ 'ਚ ਵੱਖ-ਵੱਖ ਫਲੇਵਰ ਵਾਲੇ ਕੋਕ, ਲੈਮਨ, ਲੱਸੀ ਆਦਿ ਬੜੇ ਸੁਆਦ ਨਾਲ ਪੀ ਰਹੇ ਹਨ, ਜਦੋਂ ਕਿ ਫਰੈੱਸ਼ ਸੋਢਾ ਵੇਚਣ ਵਾਲੀ ਗੱਡੀ ਕੋਈ ਸਿਹਤ ਵਿਭਾਗ ਤੋਂ ਮਨਜ਼ੂਰ ਸ਼ੁਦਾ ਕੋਈ ਡਾਕੂਮੈਂਟ ਨਹੀਂ ਦਿਖਾ ਸਕੀ, ਦੂਜਾ ਵੇਚੇ ਜਾਣ ਵਾਲੇ ਸੋਢੇ 'ਚ ਕੀ ਪਾਇਆ ਜਾਂਦਾ ਹੈ ਜਾਂ ਇਸ ਦੇ ਮਿਆਰ ਸਬੰਧੀ ਗੱਡੀ ਉੱਪਰ ਕੋਈ ਸੂਚਨਾ ਬੋਰਡ ਨਹੀਂ ਲਾਇਆ ਗਿਆ | ਫਰੈੱਸ਼ ਸੋਢਾ ਦੇ ਨਾਂਅ ਹੇਠ 12 ਕਿਸਮ ਦਾ ਫਲੇਵਰ 10 ਰੁਪਏ ਪ੍ਰਤੀ ਗਲਾਸ ਵੇਚਿਆ ਜਾਂਦਾ ਹੈ, ਗੱਡੀ ਦੇ ਲੀਕਡ ਡਰੰਮ 'ਚ ਕੀ ਹੈ, ਦਿਖਾਉਣ ਤੋਂ ਗੱਡੀ ਦੇ ਕਰਿੰਦੇ ਨੇ ਮਨ੍ਹਾ ਕਰ ਦਿੱਤਾ ਕਿ ਮੈਂ ਤਾਂ 8 ਹਜ਼ਾਰ ਰੁਪਏ ਤਨਖ਼ਾਹ ਨਾਲ ਗੁਜ਼ਾਰਾ ਕਰਦਾ ਹਾਂ, ਤੁਸੀ ਮਾਲਕ ਨਾਲ ਫ਼ੋਨ 'ਤੇ ਗੱਲ ਕਰ ਲਵੋ | ਇਸ ਸਬੰਧੀ ਮਾਲਕ ਨੇ ਫ਼ੋਨ ਤੇ ਦੱਸਿਆ ਕਿ ਇਹ ਕੰਪਨੀ ਤੋਂ 15 ਲੀਟਰ ਦਾ ਭਰਿਆ ਲੀਕਡ ਡਰੰਮ ਮਿਲਦਾ ਹੈ | ਅਸੀਂ ਮੈਡੀਕੇਟਿਡ ਗੈਸ ਦਾ 30 ਕਿੱਲੋ ਵਾਲਾ ਸਿਲੰਡਰ, ਸੀ.ਓ-2 ਵਰਤਦੇ ਹਾਂ, ਜੋ ਗੈਸ ਫੂਡ ਗ੍ਰੇਡ ਹੁੰਦੀ ਹੈ | ਫਰੈੱਸ਼ ਸੋਢਾ ਵੇਚਣ ਦੀ ਸਿਹਤ ਵਿਭਾਗ ਤੋਂ ਪ੍ਰਮਾਣ ਪੱਤਰ ਲਿਆ ਗਿਆ ਹੈ ਜੋ ਲੁਧਿਆਣਾ ਵਿਖੇ ਪਿਆ ਹੈ | ਡਰਿੰਕ 'ਚ ਪਾਏ ਜਾਣ ਵਾਲੇ ਫਲੇਵਰ ਸਰਟੀਫਾਈਡ ਕੰਪਨੀ ਦੇ ਹੁੰਦੇ ਹਨ, ਜਿਨ੍ਹਾਂ ਦੀ ਮਿਆਰਤਾ ਕੰਪਨੀ ਵਲੋਂ ਲਿਖੀ ਹੁੰਦੀ ਹੈ | ਮਿਕਦਾਰ ਸਬੰਧੀ ਜਾਣਕਾਰੀ ਸਪੈਸੀਫਿਕੇਸ਼ਨ ਵੀ ਕੰਪਨੀ ਵਲੋਂ ਲਿਖੀ ਜਾਂਦੀ ਹੈ, ਫਿਰ ਵੀ ਲਿਖ ਕੇ ਲਾ ਦਿੱਤੀ ਜਾਵੇਗੀ, ਅਸੀ ਤਾਂ ਸਾਫ਼ਟ ਡਰਿੰਕ 'ਚ ਆਪਣੇ ਵਲੋਂ ਸਿਰਫ਼ ਪਾਣੀ ਹੀ ਵਰਤਦੇ ਹਾਂ | ਇਸ ਸਬੰਧੀ ਜਦੋਂ ਸਿਵਲ ਮੈਡੀਕਲ ਅਫ਼ਸਰ ਡਾਕਟਰ ਹਰਵਿੰਦਰ ਸਿੰਘ ਪਾਇਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਦੁਬਾਰਾ ਆਪਣੇ ਹੈਲਥ ਇੰਸਪੈਕਟਰ ਨੂੰ ਭੇਜ ਕੇ ਚੈੱਕ ਕਰਵਾਉਣਗੇ ਕਿ ਕਿੱਥੇ ਕਿੱਥੇ ਅਣਗਹਿਲੀ ਵਰਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਸਮਾਰਟ ਸਕੂਲ ਬਣਾਉਣ ਲਈ ਇਕ ਲੱਖ ਰੁਪਏ ਦੀ ਮਦਦ ਦਿੱਤੀ

ਸਮਰਾਲਾ, 20 ਸਤੰਬਰ (ਸੁਰਜੀਤ) - ਸਿੱਖਿਆ ਵਿਭਾਗ 'ਚ ਸੇਵਾਵਾਂ ਨਿਭਾ ਚੁੱਕੇ ਐਨ. ਆਰ. ਆਈ. ਗੁਰਮੇਲ ਸਿੰਘ, ਮਾਸਟਰ ਮਲਕੀਤ ਸਿੰਘ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਵਲ਼ੋਂ ਸਰਕਾਰੀ ਮਿਡਲ ਸਕੂਲ ਬਰਮਾ ਨੂੰ ਸਮਾਰਟ ਸਕੂਲ ਬਣਾਉਣ ਲਈ ਇਕ ਲੱਖ ਰੁਪਏ ਦੀ ਮਾਲੀ ਮਦਦ ਕੀਤੀ | ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਰਵੇ ਕਰਨ ਤੋਂ ਕੀਤਾ ਇਨਕਾਰ, ਐਸ. ਡੀ. ਐਮ. ਦਫ਼ਤਰ ਅੱਗੇ ਦਿੱਤਾ ਧਰਨਾ

ਖੰਨਾ, 20 ਸਤੰਬਰ (ਹਰਜਿੰਦਰ ਸਿਘ ਲਾਲ)- ਵਿਧਾਨ ਸਭਾ ਹਲਕਾ ਖੰਨਾ ਦੇ ਬੀ. ਐੱਲ. ਓਜ਼. ਵਲੋਂ ਆਪਣੀਆਂ ਮੰਗਾਂ ਸਬੰਧੀ ਐਸ.ਡੀ.ਐਮ. ਖੰਨਾ ਅੱਗੇ ਰੋਸ ਮੁਜ਼ਾਹਰਾ ਕੀਤਾ ਹੈ | ਇਸ ਸਮੇਂ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਕਿ੍ਸ਼ਨ ਕੁਮਾਰ ਵਲੋਂ ...

ਪੂਰੀ ਖ਼ਬਰ »

ਖੰਨਾ ਦੀ ਦਾਣਾ ਮੰਡੀ 'ਚ ਸਫ਼ਾਈ ਦਾ ਮਾੜਾ ਹਾਲ

ਖੰਨਾ, 20 ਸਤੰਬਰ (ਪੱਤਰ ਪ੍ਰੇਰਕ)-ਸਮਰਾਲਾ ਰੋਡ ਖੰਨਾ ਰਹੋਣ ਨੇੜੇ ਪੈਂਦੀ ਦਾਣਾ ਮੰਡੀ 'ਚ ਪਿਛਲੇ ਕੁੱਝ ਦਿਨਾਂ ਤੋਂ ਝੋਨੇ ਦੀ ਅਗੇਤੀ ਫਸਲ ਦੀ ਆਮਦ ਸ਼ੁਰੂ ਹੋ ਗਈ ਹੈ | ਪਰ ਇਸ ਫਸਲ ਤੋਂ ਹਰੇਕ ਸਾਲ ਕਰੋੜਾਂ ਰੁਪਏ ਮਾਰਕੀਟ ਫ਼ੀਸ ਵਸੂਲਣ ਵਾਲੀ ਪੰਜਾਬ ਮੰਡੀ ਬੋਰਡ ਵਲੋਂ ...

ਪੂਰੀ ਖ਼ਬਰ »

21 ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਸਮਰਾਲਾ, 20 ਸਤੰਬਰ (ਸੁਰਜੀਤ ਸਿੰਘ)- ਪਾਵਰਕਾਮ ਦੀ ਸ਼ਹਿਰੀ ਸਬ ਡਵੀਜ਼ਨ ਸਮਰਾਲਾ ਦੇ ਉਪ ਮੰਡਲ ਅਫ਼ਸਰ ਇੰਜੀ: ਸਤਿੰਦਰ ਸਿੰਘ ਨੇ ਸੂਚਿਤ ਕੀਤਾ ਹੈ ਕਿ ਬਿਜਲੀ ਉਪਕਰਨਾਂ ਦੀ ਜ਼ਰੂਰੀ ਮੁਰੰਮਤ ਕਾਰਨ 21 ਸਤੰਬਰ ਨੂੰ ਚੰਡੀਗੜ੍ਹ ਰੋਡ ਰਜਿੰਦਰਾ ਫਿਲਿੰਗ ਸਟੇਸ਼ਨ ਤੋਂ ਲੈ ...

ਪੂਰੀ ਖ਼ਬਰ »

ਪਾਣੀ ਦੇ ਨਿਕਾਸ ਨੂੰ ਲੈ ਕੇ ਹੋਏ ਝਗੜੇ ਦੌਰਾਨ ਸਰਪੰਚ ਸਮੇਤ ਪੰਚਾਇਤ ਮੈਂਬਰ ਜ਼ਖ਼ਮੀ

ਪਾਇਲ, 20 ਸਤੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਇੱਥੋਂ ਨੇੜਲੇ ਪਿੰਡ ਸ਼ਾਹਪੁਰ ਵਿਖੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਵਿਵਾਦ ਨੇ ਉਸ ਸਮੇਂ ਖ਼ੂਨੀ ਰੂਪ ਧਾਰਨ ਕਰ ਲਿਆ | ਜਦੋਂ ਮੌਜੂਦਾ ਸਰਪੰਚ ਅਤੇ ਪੰਚਾਇਤ ਮੈਂਬਰਾਂ 'ਤੇ ਕਾਂਗਰਸ ...

ਪੂਰੀ ਖ਼ਬਰ »

ਪਤੀ-ਪਤਨੀ ਦੇ ਝਗੜੇ 'ਚ 3 ਜ਼ਖ਼ਮੀ

ਖੰਨਾ, 20 ਸਤੰਬਰ (ਪੱਤਰ ਪ੍ਰੇਰਕ)- ਘਰੇਲੂ ਵਿਵਾਦ 'ਚ ਪਤੀ-ਪਤਨੀ ਦੇ ਨਜ਼ਦੀਕੀ ਆਪਸ 'ਚ ਭਿੜ ਗਏ | ਇਸ ਝਗੜੇ 'ਚ ਦੋਵਾਂ ਧਿਰਾਂ ਦੇ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ਦੋਵੇਂ ਧਿਰਾਂ ਨੇ ਇਕ ਦੂਜੇ 'ਤੇ ਕੁੱਟਮਾਰ ਦੇ ਇਲਜ਼ਾਮ ਲਾਏ | ਸਿਵਲ ਹਸਪਤਾਲ 'ਚ ਦਾਖ਼ਲ ਸੁਖਵਿੰਦਰ ਕੌਰ ...

ਪੂਰੀ ਖ਼ਬਰ »

ਬੀ. ਐਲ. ਓ. ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੇ ਹਿੱਤਾਂ ਦਾ ਧਿਆਨ ਰੱਖਿਆ- ਐੱਸ. ਡੀ. ਐਮ. ਪਾਇਲ

ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਬੀ. ਐਲ. ਓ. ਦੀ ਡਿਊਟੀ ਨਿਭਾਉਣ ਲਈ ਜ਼ਿਆਦਾਤਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਜ਼ਿੰਮੇਵਾਰੀਆਂ ਸੌਾਪੀਆਂ ਹੋਈਆਂ ਸਨ, ਪ੍ਰੰਤੂ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ

ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ 20 ਸਤੰਬਰ ਦੀ ਸਵੇਰ ਨੂੰ ਸਵੇਰੇ 5:30 ਵਜੇ ਦੇ ਕਰੀਬ ਪਸ਼ੂਆਂ ਵਾਲੇ ਵਰਾਂਡੇ 'ਚ ਲੱਗੇ ਛੱਤ ਵਾਲੇ ਪੱਖੇ ਦੀ ...

ਪੂਰੀ ਖ਼ਬਰ »

ਕੂਹਲੀ ਕਲਾਂ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕੈਂਪ

ਮਲੌਦ, 20 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੇ ਸਕਾਈਮੇਟ ਵੈਦ ਰ (ਯੂ. ਐੱਸ. ਏ. ਆਈ. ਡੀ.) ਵਲੋਂ ਡਾ. ਬਲਦੇਵ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਅਤੇ ਡਾ. ਕੁਲਵਿੰਦਰ ਸਿੰਘ ਬਲਾਕ ਖੇਤੀਬਾੜੀ ...

ਪੂਰੀ ਖ਼ਬਰ »

ਹੈਪੇਟਾਈਟਸ ਸੀ. ਦੀ ਜਾਂਚ ਤੇ ਇਲਾਜ ਸਬੰਧੀ ਕੈਂਪ ਭਲਕੇ

ਅਹਿਮਦਗੜ੍ਹ, 20 ਸਤੰਬਰ (ਪੁਰੀ)-ਸਟੇਟ ਐਵਾਰਡੀ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲ਼ੋਂ ਡੀ.ਐਮ.ਸੀ. ਲੁਧਿਆਣਾ ਦੇ ਸਹਿਯੋਗ ਨਾਲ ਹੈਪੇਟਾਈਟਸ ਸੀ. ਸਬੰਧੀ ਜਾਂਚ ਤੇ ਇਲਾਜ ਦਾ ਮੁਫ਼ਤ ਕੈਂਪ 22 ਸਤੰਬਰ ਨੂੰ ਅਨਾਜ ਮੰਡੀ ਵਿਖੇ ਲਗਾਇਆ ਜਾ ਰਿਹਾ ਹੈ | ਸੰਸਥਾ ਦੇ ...

ਪੂਰੀ ਖ਼ਬਰ »

ਖੰਨਾ ਸ਼ਹਿਰ ਨੂੰ 2 ਅਕਤੂਬਰ ਤੱਕ ਪਲਾਸਟਿਕ ਮੁਕਤ ਕੀਤਾ ਜਾਵੇਗਾ- ਸੁਪਰਡੈਂਟ

ਖੰਨਾ, 20 ਸਤੰਬਰ (ਪੱਤਰ ਪ੍ਰੇਰਕ)- ਖੰਨਾ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਵਾਉਣ ਲਈ ਨਗਰ ਕੌਾਸਲ ਰਣਬੀਰ ਸਿੰਘ ਈ.ਓ. ਅਤੇ ਵਿਕਾਸ ਮਹਿਤਾ ਪ੍ਰਧਾਨ ਨਗਰ ਕੌਾਸਲ ਦੇ ਹੁਕਮਾਂ ਤਹਿਤ ਸੁਪਰਡੈਂਟ ਬਲਵਿੰਦਰ ਸਿੰਘ, ਇੰਸਪੈਕਟਰ ਰਘਵੀਰ ਸਿੰਘ, ਅਸ਼ਵਨੀ ਕੁਮਾਰ. ਸੀ.ਐਫ.ਮਨਿੰਦਰ ...

ਪੂਰੀ ਖ਼ਬਰ »

ਦਿਲਬਾਗ ਸਿੰਘ ਸੇਖੋਂ (ਬਾਘਾ ਸੇਠ) ਨੂੰ ਸ਼ਰਧਾਂਜਲੀਆਂ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)- ਉੱਘੇ ਟਰਾਂਸਪੋਰਟ, ਜੀ. ਆਰ. ਐਨ. ਟਰਾਂਸਪੋਰਟ ਦੇ ਮਾਲਕ ਦਿਲਬਾਗ ਸਿੰਘ ਸੇਖੋਂ (ਬਾਘਾ ਸੇਠ) ਦੀ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ, ਗੁਰੂ ਹਰਕ੍ਰਿਸ਼ਨ ਨਗਰ ਨੇੜੇ ਚੀਮਾ ਚੌਕ, ਮਲੇਰਕੋਟਲਾ ਰੋਡ ਖੰਨਾ ...

ਪੂਰੀ ਖ਼ਬਰ »

'ਇਕ ਰਾਸ਼ਟਰ ਇਕ ਭਾਸ਼ਾ' ਦਾ ਬਿਆਨ ਦੇਸ਼ ਲਈ ਘਾਤਕ- ਗਰੇਵਾਲ

ਦੋਰਾਹਾ, 20 ਸਤੰਬਰ (ਜਸਵੀਰ ਝੱਜ)- ਨਵਾਂ ਪੰਜਾਬ ਪਾਰਟੀ ਦੇ ਪ੍ਰਧਾਨ ਜਗਦੇਵ ਸਿੰਘ ਗਰੇਵਾਲ਼ ਨੇ ਆਪਣੀ ਪੰਜਾਬੀ ਸਮੇਤ ਪੂਰੇ ਦੇਸ਼ ਦੀਆਂ ਖੇਤਰੀ ਭਾਸ਼ਾਵਾਂ ਦੇ ਹੱਕ 'ਚ ਡਟਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 'ਇਕ ਰਾਸ਼ਟਰ ਇਕ ਭਾਸ਼ਾ' ਨਾਅਰੇ ਦਾ ਤਿੱਖਾ ...

ਪੂਰੀ ਖ਼ਬਰ »

ਛਾਹੜੀਆ ਵਲੋਂ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਰਸਤੇ ਤੋਂ ਪਿੱਛੇ ਹਟਾਉਣ ਦੀ ਮੰਗ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਜੰਝ ਘਰ (ਰਾਮਗੜ੍ਹੀਆ ਗੁਰਦੁਆਰਾ) ਜਾਂ ਭਗਤ ਸਿੰਘ ਚੌਕ 'ਚ ਲੱਗੇ ਬਿਜਲੀ ਦੇ ਟਰਾਂਸਫ਼ਾਰਮਰ ਜਿੱਥੇ ਰੋਜ਼ਾਨਾ ਟਰੈਫ਼ਿਕ ਜਾਮ ਦਾ ਕਾਰਨ ਬਣ ਰਹੇ ਹਨ, ਉੱਥੇ ਹਾਦਸੇ ਦਾ ਕਾਰਨ ਵੀ ਬਣ ਸਕਦੇ ਹਨ | ਇਨ੍ਹਾਂ ਕਾਰਨ ਹੋ ਰਹੀ ...

ਪੂਰੀ ਖ਼ਬਰ »

ਛਗਨ ਲਾਲ ਸਕੂਲ ਨੇ ਜਿੱਤੇ ਕਰਾਟੇ 'ਚ ਤਗਮੇ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-19 ਸਤੰਬਰ ਨੂੰ ਸਰਕਾਰੀ ਸਕੂਲ ਰੌਣੀ ਵਿਖੇ ਬਲਾਕ-1 ਦੇ ਕਰਾਟੇ ਮੁਕਾਬਲੇ 'ਚ ਸਵਾਮੀ ਛਗਨ ਲਾਲ ਲਾਲਾ ਹੰਸ ਰਾਜ ਜੈਨ ਪਬਲਿਕ ਸੀਨੀ: ਸੈਕ: ਸਕੂਲ 'ਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ ਰਿਧਮ ਅਤੇ ਸਿਧਾਰਥ ...

ਪੂਰੀ ਖ਼ਬਰ »

ਭੌਰਲਾ 'ਚ ਪਾਣੀ ਵਾਲੀ ਟੈਂਕੀ ਦਾ ਨਿਰਮਾਣ ਕਾਰਜ ਸ਼ੁਰੂ

ਬੀਜਾ, 20 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਪੰਜਾਬ ਸਰਕਾਰ ਵਲੋਂ ਹਰੇਕ ਪਿੰਡ 'ਚ ਦਿੱਤੇ ਜਾ ਰਹੇ ਸਾਫ਼ ਸੁਥਰੇ ਪੀਣ ਵਾਲੇ ਪਾਣੀ ਦੇ ਉਪਰਾਲੇ ਤਹਿਤ ਜਲ ਸਪਲਾਈ ਐਾਡ ਸੈਨੇਟਰੀ ਵਿਭਾਗ (ਪੰਜਾਬ ) ਸਮਰਾਲਾ ਵਲੋਂ ਗ੍ਰਾਮ ਪੰਚਾਇਤ ਪਿੰਡ ਭੌਰਲਾ ਦੇ ਉਪਰਾਲੇ ਸਦਕਾ ਪਿੰਡ ...

ਪੂਰੀ ਖ਼ਬਰ »

ਕਿਸਾਨਾਂ ਨੂੰ ਆਪਣੇ ਖੇਤਾਂ ਦਾ ਸਮੇਂ-ਸਮੇਂ 'ਤੇ ਨਿਰੀਖਣ ਕਰਵਾਉਣਾ ਚਾਹੀਦਾ ਹੈ-ਡਾ. ਗਰੇਵਾਲ

ਬੀਜਾ, 20 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਬਲਾਕ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਵਲੋਂ ਅੱਜ ਬਲਾਕ ਦੇ ਪਿੰਡ ਬੀਜਾ ਅਤੇ ਮੰਡਿਆਲਾ ਕਲਾਂ ਦੇ ਖੇਤਾਂ ਦਾ ਦੌਰਾ ਕਰਕੇ ਫ਼ਸਲਾਂ ਦਾ ਨਿਰੀਖਣ ਕੀਤਾ ਗਿਆ | ਇਸ ਦੌਰਾਨ ਝੋਨੇ ਦੀ ਫ਼ਸਲ 'ਚ ਸੀਥ ਬਲਾਇਟ ...

ਪੂਰੀ ਖ਼ਬਰ »

ਪਿੰਡ ਦੌਲਤਪੁਰ ਵਿਖੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ

ਮਲੌਦ, 20 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਦੌਲਤਪੁਰ ਵਿਖੇ ਸਰਪੰਚ ਸੁਖਵੀਰ ਸਿੰਘ ਦੀ ਅਗਵਾਈ 'ਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਵਾਏ ਗਏ | ਇਸ ਮੌਕੇ ਸਰਪੰਚ ਸੁਖਵੀਰ ਸਿੰਘ ਨੇ ਦੱਸਿਆ ਕਿ ਹਲਕਾ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਦੀਆਂ ਖਿਡਾਰਨਾਂ ਦਾ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਸਮਰਾਲਾ, 20 ਸਤੰਬਰ (ਬਲਜੀਤ ਸਿੰਘ ਬਘੌਰ) - ਸਿੱਖਿਆ ਵਿਭਾਗ ਵਲ਼ੋਂ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਸਟੇਡੀਅਮ 'ਚ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਹੈਂਡਬਾਲ ਮੁਕਾਬਲੇ ਹੋਏ¢ ਇਨ੍ਹਾਂ ਖੇਡਾਂ 'ਚ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਸੇਵਾਮੁਕਤ ਅਧਿਆਪਕ ਗੁਰਦੇਵ ਸਿੰਘ ਬਲਾਲਾ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ

ਸਮਰਾਲਾ, 20 ਸਤੰਬਰ (ਬਲਜੀਤ ਸਿੰਘ ਬਘੌਰ) - ਨੇੜਲੇ ਪਿੰਡ ਬਲਾਲਾ ਦੇ ਵਸਨੀਕ ਅਤੇ ਸਰਕਾਰੀ ਹਾਈ ਸਕੂਲ ਘੁਲਾਲ ਤੋਂ ਸੇਵਾਮੁਕਤ ਅਧਿਆਪਕ ਗੁਰਦੇਵ ਸਿੰਘ ਬਲਾਲਾ (82) ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੰਤਿਮ ਸਸਕਾਰ ਜੱਦੀ ਪਿੰਡ ਬਲਾਲਾ ਦੇ ...

ਪੂਰੀ ਖ਼ਬਰ »

ਖੰਨਾ ਵਿਚ ਅਸਟਾਮਾਂ, ਰਸੀਦੀ ਟਿਕਟਾਂ ਦੀ ਘਾਟ ਤੋਂ ਲੋਕ ਪ੍ਰੇਸ਼ਾਨ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਖਜਾਨਾ ਦਫ਼ਤਰ ਵਿਚ ਲੋਕਾਂ ਨੂੰ ਕੋਰਟ ਫ਼ੀਸ ਦੀਆਂ ਟਿਕਟਾਂ, ਰਸੀਦੀ ਟਿਕਟਾਂ ਅਤੇ ਅਸ਼ਟਾਮ ਨਾ ਮਿਲਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨ ਦਾ ਇਲਜ਼ਾਮ ਆਰ. ਟੀ .ਆਈ. ਕਾਰਜਕਰਤਾ ੀ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਮਹਿੰਦਰ ਸਿੰਘ ਸਹਾਰਨ ਮਾਜਰਾ ਦੀ 2 ਲੱਖ ਰੁਪਏ ਨਾਲ ਆਰਥਿਕ ਮਦਦ

ਮਲੌਦ, 20 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਥਾਣਾ ਮਲੌਦ ਅਧੀਨ ਪੈਂਦੇ ਪਿੰਡ ਸਹਾਰਨ ਮਾਜਰਾ ਦੇ ਨੌਜਵਾਨ ਹਰਜੀਤ ਸਿੰਘ ਨੂੰ 6 ਅਕਤੂਬਰ 1993 ਨੂੰ ਘਰੋਂ ਚੁੱਕ ਕੇ ਲੈ ਕੇ ਗਈ ਯੂ. ਪੀ. ਪੁਲਿਸ ਵਲੋਂ ਕੀਤੇ ਕਥਿਤ ਝੂਠੇ ਇੰਕਾਊਟਰ ਤੋਂ ਬਾਅਦ ...

ਪੂਰੀ ਖ਼ਬਰ »

ਵਿਧਾਇਕ ਲੱਖਾ ਵਲੋਂ 30 ਲੱਖ ਰੁਪਏ ਦੀ ਗਰਾਂਟ ਜਾਰੀ

ਪਾਇਲ, 20 ਸਤੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਇੱਥੋਂ ਨੇੜਲੇ ਪਿੰਡ ਅਲੂਣਾ ਪੱਲ੍ਹਾ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਪਿੰਡਾਂ-ਸ਼ਹਿਰਾਂ ਤੇ ਕਸਬਿਆਂ ਅੰਦਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜ ...

ਪੂਰੀ ਖ਼ਬਰ »

ਖੰਨਾ ਦੇ ਜੀ. ਟੀ. ਰੋਡ ਦੇ ਪੁਲਾਂ ਤੋਂ ਫਿਰ ਮਿੱਟੀ ਖਿਸਕਣੀ ਸ਼ੁਰੂ, ਪਈ ਦਰਾਰ, ਖਿਸਕੀਆਂ ਸਲੈਬਾਂ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਜੀ ਟੀ. ਰੋਡ 'ਤੇ ਬਣੇ ਪੁਲਾਂ ਤੋਂ ਖੰਨਾ ਸ਼ਹਿਰ ਦੇ ਲੋਕ ਪ੍ਰੇਸ਼ਾਨ ਵੀ ਰਹਿੰਦੇ ਹਨ ਤੇ ਡਰਦੇ ਵੀ ਹਨ | ਕੁੱਝ ਦਿਨ ਪਹਿਲਾਂ ਜੀ. ਟੀ. ਰੋਡ ਦੇ ਪੁਲ ਦੀ ਰੈਿਲੰਗ ਖਿਸਕ ਗਈ ਸੀ | ਪੁਲ ਦੀ ਮਿੱਟੀ ਖਿਸਕ ਖਿਸਕ ਕੇ ਸਰਵਿਸ ਰੋਡ 'ਤੇ ਆ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਮਲੌਦ, 20 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਟਰੇਡ ਯੂਨੀਅਨ ਕੌਾਸਲ ਮਲੌਦ ਦੀ ਮੀਟਿੰਗ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ ਦੀ ਅਗਵਾਈ 'ਚ ਹੋਈ, ਜਿਸ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਦਾ ਫ਼ੈਸਲਾ ਕੀਤਾ ਗਿਆ | ਕਾਮਰੇਡ ...

ਪੂਰੀ ਖ਼ਬਰ »

ਦਿ੍ਸ਼ਟੀ ਸਕੂਲ ਨਾਰੰਗਵਾਲ ਵਿਚ ਰੀਡਿੰਗ ਹਫ਼ਤਾ ਮਨਾਇਆ

ਜੋਧਾਂ, 20 ਸਤੰਬਰ (ਗੁਰਵਿੰਦਰ ਸਿੰਘ ਹੈਪੀ)- ਦਿ੍ਸ਼ਟੀ ਡਾ. ਆਰ. ਸੀ. ਜੈਨ ਇਨੋਵੇਟਿਵ ਪਬਲਿਕ ਸਕੂਲ ਨਾਰੰਗਵਾਲ ਵਿਚ ਪਿ੍ੰਸੀਪਲ ਗ਼ੌਰੀ ਛਾਬੜਾ ਦੀ ਅਗਵਾਈ ਹੇਠ ਪਿਛਲਾ ਹਫ਼ਤਾ 'ਰੀਡਿੰਗ ਸਪਤਾਹ' ਦੇ ਰੂਪ ਵਿਚ ਮਨਾਇਆ ਗਿਆ | ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ, ...

ਪੂਰੀ ਖ਼ਬਰ »

ਪ੍ਰਸ਼ਾਸਨ ਦੁਆਰਾ ਬਹਿਲੋਲਪੁਰ ਰੋਡ 'ਤੇ ਸਬ-ਵੇ ਬਣਾਉਣ ਦੇ ਐਲਾਨ ਤੋਂ ਬਾਅਦ ਵੀ ਭੁੱਖ ਹੜਤਾਲ ਜਾਰੀ

ਸਮਰਾਲਾ, 20 ਸਤੰਬਰ (ਬਲਜੀਤ ਸਿੰਘ ਬਘੌਰ) -ਪਿਛਲੇ ਦਿਨੀਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੁਆਰਾ ਬਹਿਲੋਲਪੁਰ ਰੋਡ 'ਤੇ ਸਬ-ਵੇ ਬਣਾਉਣ ਦੇ ਐਲਾਨ ਤੋਂ ਬਾਅਦ ਵੀ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਲੜੀਵਾਰ ਭੁੱਖ ਹੜਤਾਲ ਜਾਰੀ ਹੈ | ਧਰਨਾਕਾਰੀ ਇਸ ਗੱਲ 'ਤੇ ਅੜੇ ਹੋਏ ਹਨ ਕਿ ...

ਪੂਰੀ ਖ਼ਬਰ »

ਕੁਸ਼ਤੀ ਮੁਕਾਬਲਿਆਂ 'ਚ ਖ਼ਾਲਸਾ ਸਕੂਲ ਦੇ ਵਿਦਿਆਰਥੀ ਨੇ ਹਾਸਲ ਕੀਤਾ ਸੋਨ ਤਗਮਾ

ਮਾਛੀਵਾੜਾ ਸਾਹਿਬ, 20 ਸਤੰਬਰ (ਸੁਖਵੰਤ ਸਿੰਘ ਗਿੱਲ) - ਪੰਜਾਬ ਦੇ ਖੇਡ ਵਿਭਾਗ ਵਲ਼ੋਂ ਪੰਜਾਬ ਸਕੂਲ ਸਿੱਖਿਆ ਬੋਰਡ, ਸੀ. ਬੀ. ਐੱਸ. ਈ. ਬੋਰਡ ਅਤੇ ਆਈ. ਸੀ. ਐੱਸ. ਟੀ. ਬੋਰਡ ਦੇ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਕੁਸ਼ਤੀ ਖੇਡ ਮੁਕਾਬਲੇ ਕਰਵਾਏ ਗਏ | ਜਿਸ 'ਚ ਖ਼ਾਲਸਾ ਪਬਲਿਕ ...

ਪੂਰੀ ਖ਼ਬਰ »

ਸਾਹਨੇਵਾਲ ਸਕੂਲ ਦੀਆਂ 2 ਵਿਦਿਆਰਥਣਾਂ ਦੀ ਕੁਸ਼ਤੀਆਂ 'ਚ ਸਟੇਟ ਪੱਧਰ 'ਤੇ ਚੋਣ

ਸਾਹਨੇਵਾਲ, 20 ਸਤੰਬਰ (ਹਰਜੀਤ ਸਿੰਘ ਢਿੱਲੋਂ) - ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਸਾਹਨੇਵਾਲ ਦੇ ਪਿੰ੍ਰਸੀਪਲ ਮੈਡਮ ਕੁਲਵਿੰਦਰ ਕੌਰ ਅਨੁਸਾਰ ਸਕੂਲ ਦੀਆਂ ਦੋ ਲੜਕੀਆਂ ਨੇ ਕੁਸ਼ਤੀਆਂ ਅੰਡਰ-14, ਅੰਡਰ-17 'ਚੋਂ ਜ਼ੋਨ ਪੱਧਰ 'ਤੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ...

ਪੂਰੀ ਖ਼ਬਰ »

ਕੁਹਾੜਾ 'ਚ ਕੱਢੀ ਗਈ ਤੀਜੀ ਸਾਲਾਨਾ ਮਾਂ-ਬੋਲੀ ਪੰਜਾਬੀ ਜਾਗਰੂਕਤਾ ਰੈਲੀ

ਕੁਹਾੜਾ, 20 ਸਤੰਬਰ (ਤੇਲੂ ਰਾਮ ਕੁਹਾੜਾ) - ਪੰਜਾਬੀ ਸਾਹਿਤ ਸਭਾ ਭੈਣੀ ਸਾਹਿਬ ਵਲ਼ੋਂ ਸਭਾ ਦੇ ਪ੍ਰਧਾਨ ਕਵੀਸ਼ਰ ਗੁਰਸੇਵਕ ਸਿੰਘ ਢਿੱਲੋਂ ਦੀ ਅਗਵਾਈ 'ਚ ਕੁਹਾੜਾ ਵਿਖੇ ਤੀਜੀ ਸਾਲਾਨਾ ਮਾਂ-ਬੋਲੀ ਪੰਜਾਬੀ ਜਾਗਰੂਕਤਾ ਰੈਲੀ ਕੱਢੀ ਗਈ¢ ਰੈਲੀ ਕੱਢਣ ਤੋਂ ਪਹਿਲਾਂ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਸਭਾ ਦੇ ਭਜਨ ਸਿੰਘ ਸਮਰਾਲਾ ਬਣੇ ਦੁਬਾਰਾ ਜ਼ਿਲ੍ਹਾ ਪ੍ਰਧਾਨ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਥਾਨਕ ਸਮਰਾਲਾ ਰੋਡ ਸਥਿਤ ਪਿੰਡ ਕਲਾਲ ਮਾਜਰਾ ਵਿਖੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦਾ 30ਵਾਂ ਜ਼ਿਲ੍ਹਾ ਇਜਲਾਸ ਭਜਨ ਸਿੰਘ ਸਮਰਾ, ਕੇਵਲ ਸਿੰਘ ਮੁੱਲਾਂਪੁਰ ਤੇ ਪਾਲ ਸਿੰਘ ਭੰਮੀਪੁਰ ਦੀ ਅਗਵਾਈ 'ਚ ਹੋਇਆ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਬਣਦਾ ਰੁਤਬਾ ਦੇਣ ਲਈ ਪੰਜਾਬੀ ਹਿਤੈਸ਼ੀ ਜਥੇਬੰਦੀਆਂ ਵਲ਼ੋਂ ਰੈਲੀ

ਸਮਰਾਲਾ, 20 ਸਤੰਬਰ (ਬਲਜੀਤ ਸਿੰਘ ਬਘੌਰ/ਸੁਰਜੀਤ)- ਪੰਜਾਬੀ ਮਾਂ ਬੋਲੀ ਨੂੰ ਬਣਦਾ ਹੱਕ ਦਿਵਾਉਣ ਲਈ ਗਿਆਨੀ ਦਿੱਤ ਸਿੰਘ ਗੁਰਮਤਿ ਪ੍ਰਚਾਰ ਸਭਾ ਸਮਰਾਲਾ ਅਤੇ ਸਮੂਹ ਪੰਜਾਬੀ ਹਿਤੈਸ਼ੀ ਜਥੇਬੰਦੀਆਂ ਵਲ਼ੋਂ ਇਕ ਰੈਲੀ ਕੱਢੀ ਗਈ ਅਤੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ 'ਚ ...

ਪੂਰੀ ਖ਼ਬਰ »

ਪਲਾਸਟਿਕ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਅਹਿਮਦਗੜ੍ਹ, 20 ਸਤੰਬਰ (ਸੋਢੀ) - ਸਥਾਨਕ ਪੋਹੀੜ੍ਹ ਰੋਡ ਸਥਿਤ ਮਾਇਆ ਦੇਵੀ ਗੋਇਲ ਪਬਲਿਕ ਸਕੂਲ ਵਿਖੇ ਸਵੱਛਤਾ ਅਭਿਆਨ ਤਹਿਤ ਪਲਾਸਟਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪਿੰ੍ਰਸੀਪਲ ਮੈਡਮ ਕਿਰਨਜੀਤ ਕੌਰ ਵਲ਼ੋਂ ਵਿਦਿਆਰਥੀਆਂ ਨੂੰ ਪਲਾਸਟਿਕ ਦੀ ...

ਪੂਰੀ ਖ਼ਬਰ »

ਮਨਜੀਤ ਸਿੰਘ ਪਾਇਲ ਦਾ ਕੀਤਾ ਸਨਮਾਨ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਮਨਜੀਤ ਸਿੰਘ ਪਾਇਲ ਦਾ ਡਾਇਰੈਕਟਰ ਪੀ. ਆਰ. ਟੀ. ਸੀ. ਪੰਜਾਬ ਲੱਗਣ 'ਤੇ ਅੱਜ ਸਥਾਨਕ ਕਰਨੈਲ ਸਿੰਘ ਰੋਡ ਮਾਰਕੀਟ ਕਮੇਟੀ ਦੇ ਪ੍ਰਧਾਨ ਨਰਿੰਦਰ ਸਿੰਘ ਸੇਢਾ ਦੀ ਅਗਵਾਈ 'ਚ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮੁੱਖ ਮੰਤਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX