ਬਰਨਾਲਾ, 20 ਸਤੰਬਰ (ਧਰਮਪਾਲ ਸਿੰਘ)-ਸਥਾਨਕ ਨਾਈਵਾਲਾ ਰੋਡ 'ਤੇ ਬੀਤੇ ਦਿਨ ਸੜਕ ਹਾਦਸੇ 'ਚ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਸਤਨਾਮ ਸਿੰਘ ਦੀ ਹੋਈ ਮੌਤ ਦੇ ਕੇਸ ਵਿਚ ਨਾਮਜ਼ਦ ਭੱਠਾ ਮਾਲਕ ਦੀ ਗਿ੍ਫ਼ਤਾਰੀ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਸਥਾਨਕ ਅਗਰਸੈਨ ਚੌਕ ...
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ)-ਭਾਕਿਯੂ (ਲੱਖੋਵਾਲ) ਦੀ ਬਲਾਕ ਪੱਧਰੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰੈੱਸ ਸਕੱਤਰ ਬਰਨਾਲਾ ਡਾ: ਜਰਨੈਲ ਸਿੰਘ ਸਹੌਰ ਨੇ ਵਿਸ਼ੇਸ਼ ਤੌਰ 'ਤੇ ...
ਬਰਨਾਲਾ, 20 ਸਤੰਬਰ (ਧਰਮਪਾਲ ਸਿੰਘ)-ਕੱੁਲ ਹਿੰਦ ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ 'ਤੇ ਪੰਜਾਬ ਕਿਸਾਨ ਯੂਨੀਅਨ ਅਤੇ ਆਲ ਇੰਡੀਆ ਕਿਸਾਨ ਸਭਾ ਪੰਜਾਬ ਵਲੋਂ ਸਾਂਝੇ ਤੌਰ 'ਤੇ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ...
ਧਨੌਲਾ, 20 ਸਤੰਬਰ (ਜਤਿੰਦਰ ਸਿੰਘ ਧਨੌਲਾ)-ਬੱਡੀ ਪ੍ਰੋਗਰਾਮ ਅਤੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦੁਆਰਾ ਪਿ੍ੰਸੀਪਲ ਗੀਤਾ ਸ਼ਰਮਾ ਦੀ ਅਗਵਾਈ ਹੇਠ ਪਿੰਡ ਦਾਨਗੜ੍ਹ ਦੀਆਂ ਗਲੀਆਂ-ਮੁਹੱਲਿਆਂ 'ਚ ਨਸ਼ਿਆਂ ਦੇ ਮਾਰੂ ...
ਟੱਲੇਵਾਲ, 20 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਮਜ਼ਦੂਰ ਪਰਿਵਾਰ ਨਾਲ ਸਬੰਧਤ ਸਤਨਾਮ ਸਿੰਘ ਪੱੁਤਰ ਸੁਖਚੈਨ ਸਿੰਘ ਜੋ ਕਿ ਬੀਤੇ ਕੱਲ੍ਹ ਪਿੰਡ ਚੀਮਾ ਤੋਂ ਨਾਈਵਾਲਾ ਰੋਡ 'ਤੇ ਬਰਨਾਲਾ ਨੂੰ ਜਾ ਰਿਹਾ ਸੀ, ਉਸ ਨਾਲ ਦੁਰਘਟਨਾ ਵਾਪਰ ਗਈ ਤੇ ਉਸ ਦੀ ਮੌਤ ਹੋ ਗਈ | ਜਿਸ ...
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਸ਼ਖ਼ਸੀਅਤ ਡਾਕਟਰ ਗੁਰਨਿੰਦਰ ਸਿੰਘ ਮਾਲਵਾ ਹਸਪਤਾਲ ਮਹਿਲ ਕਲਾਂ ਦੇ ਸਤਿਕਾਰਯੋਗ ਪਿਤਾ ਅਤੇ ਦੰਦਾਂ ਦੇ ਮਾਹਿਰ ਡਾਕਟਰ ਗੁਰਵਿੰਦਰ ਕੌਰ ਦੇ ਸਹੁਰਾ ਸ: ਮੋਹਰ ਸਿੰਘ ਫੂਲਕਾ (70) ਪਿਛਲੇ ਦਿਨੀਂ ਸਦੀਵੀ ...
ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੀਆਂ ਵਪਾਰ ਨੂੰ ਖ਼ਤਮ ਕਰਨ ਵਾਲੀਆਂ ਨੀਤੀਆਂ ਕਾਰਨ ਪੰਜਾਬ ਦਾ ਸਮੁੱਚਾ ਵਪਾਰੀ ਵਰਗ ਪੂਰੀ ਤਰ੍ਹਾਂ ਪ੍ਰੇਸ਼ਾਨ ਹੈ | ਪੱਤਰਕਾਰਾਂ ਨਾਲ ਇਸ ਸਬੰਧੀ ਗੱਲਬਾਤ ਕਰਦਿਆਂ ਭਾਜਪਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸ੍ਰੀ ਧੀਰਜ ਕੁਮਾਰ ਦੱਧਾਹੂਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੋ ਸਾਲ 2019-2020 ਦੀ ਰਾਈਸ ਪਾਲਿਸੀ ਬਣਾਈ ਹੈ ਬਹੁਤ ਮਾੜੀ ਹੈ¢ ਇਸ ਨੀਤੀ ਅਨੁਸਾਰ ਸ਼ੈਲਰ ਮਾਲਕਾਂ ਦੀ ਜੋ 5 ਲੱਖ ਰੁਪਏ ਦੀ ਪੁਰਾਣੀ ਸਕਿਉਰਿਟੀ ਚੱਲੀ ਆ ਰਹੀ ਸੀ, ਤੋਂ ਵੱਖਰੀ ਇਕ ਹੋਰ 5 ਲੱਖ ਰੁਪਏ ਦੀ ਨਾ ਮੁੜਣਯੋਗ ਸਕਿਉਰਿਟੀ ਸ਼ੈਲਰ ਮਲਿਕ ਨੂੰ ਦੇਣੀ ਪਵੇਗੀ¢ ਇਸ ਤੋਂ ਇਲਾਵਾ ਹਰੇਕ ਸ਼ੈਲਰ ਮਾਲਕ ਉੱਪਰ 3 ਲੱਖ ਰੁਪਏ ਦੀ ਇਕ ਹੋਰ ਵੱਖਰੀ ਸਕਿਉਰਿਟੀ ਲਗਾ ਦਿੱਤੀ ਹੈ ਅਤੇ ਸ਼ੈਲਰ ਮਾਲਕ ਨੂੰ ਦਿਮਾਗ਼ੀ ਪ੍ਰੇਸ਼ਾਨ ਕਾਰਨ ਵਾਸਤੇ 7 ਈ.ਸੀ. ਐਕਟ ਲਾਗੂ ਕਰ ਦਿੱਤਾ ਗਿਆ ਹੈ¢ ਸ੍ਰੀ ਦੱਦਾਹੂਰ ਨੇ ਕਿਹਾ ਕਿ ਸਰਕਾਰ ਦੀ ਜੋ ਡਿਊਟੀ ਬਣਦੀ ਹੈ, ਉਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ¢ ਝੋਨੇ ਦਾ ਸੀਜ਼ਨ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਪਰ ਸਰਕਾਰ ਕੋਲ ਚਾਵਲ ਸੰਭਾਲਣ ਲਈ ਪੂਰੇ ਪੰਜਾਬ ਵਿਚ ਕੋਈ ਜਗ੍ਹਾ ਨਹੀਂ ਹੈ ਕਿਉਂਕਿ ਪਿਛਲੇ ਸਾਲ ਵਾਲਾ ਚਾਵਲ ਅਜੇ ਤਕ ਗੋਦਾਮ ਵਿਚ ਜਮ੍ਹਾਂ ਪਿਆ ਹੈ¢ ਉਨ੍ਹਾਂ ਕਿਹਾ ਕਿਹਾ ਸ਼ੈਲਰ ਮਾਲਕਾਂ ਵਿਚ ਸਾਲ 2019-2020 ਦੀ ਰਾਈਸ ਪਾਲਿਸੀ ਨੂੰ ਲੈ ਕੇ ਭਾਰੀ ਵਿਰੋਧ ਹੈ, ਜਿਸ ਕਾਰਨ ਸ਼ੈਲਰ ਮਾਲਕ ਆਉਣ ਵਾਲੇ ਦਿਨਾਂ ਵਿਚ ਹੜਤਾਲ 'ਤੇ ਵੀ ਜਾ ਸਕਦੇ ਹਨ | ਇਸ ਮੌਕੇ ਭਾਜਪਾ ਆਗੂ ਰਘੁਵੀਰ ਪ੍ਰਕਾਸ਼ ਗਰਗ, ਨਰਿੰਦਰ ਗਰਗ ਨੀਟਾ, ਨੀਰਜ ਜਿੰਦਲ, ਸੰਦੀਪ ਜੇਠੀ, ਰਾਕੇਸ਼ ਕੁਮਾਰ ਆਦਿ ਆਗੂ ਵੀ ਹਾਜ਼ਰ ਸਨ |
ਬਰਨਾਲਾ, 20 ਸਤੰਬਰ (ਅਸ਼ੋਕ ਭਾਰਤੀ)-ਸਿੱਖਿਆ ਵਿਭਾਗ ਪੰਜਾਬ ਸਰਕਾਰ ਦੇ ਹਰ ਰੋਜ਼ ਆ ਰਹੇ ਨਵੇਂ-ਨਵੇਂ ਫ਼ਰਮਾਨਾਂ ਤੋਂ ਅਧਿਆਪਕ ਕਾਫ਼ੀ ਨਿਰਾਸ਼ ਹਨ | ਇਕ ਤਾਜ਼ਾ ਫ਼ਰਮਾਨ ਵਿਚ ਵਿਭਾਗ ਵਲੋਂ ਮਾਸਟਰ/ਮਿਸਟ੍ਰੈਸ ਕਾਡਰ ਤੋਂ ਬਤੌਰ ਤਰੱਕੀ ਦੇਣ ਦੇ ਜਾਰੀ ਕੀਤੇ ਹੁਕਮਾਂ ...
ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਧਾਗਾ ਮਿੱਲ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਅਤੇ ਔਰਤ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ...
ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੜਕੀ ਸੁਰੱਖਿਆ ਦੇ ਮੱਦੇਨਜ਼ਰ ਆਰ.ਟੀ.ਓ. ਸ੍ਰੀ ਕਰਨਬੀਰ ਸਿੰਘ ਛੀਨਾ ਵਲੋਂ ਸਥਾਨਕ ਆਈ.ਟੀ.ਆਈ ਚੌਕ ਬਰਨਾਲਾ ਵਿਖੇ ਸਕੂਲੀ ਬੱਸਾਂ ਤੇ ਹੋਰਨਾਂ ਵਾਹਨਾਂ ਦੀ ਚੈਕਿੰਗ ਕੀਤੀ ਗਈ | ਸ੍ਰੀ ਛੀਨਾ ਨੇ ਦੱਸਿਆ ਕਿ ਚੈਕਿੰਗ ਦੌਰਾਨ ...
ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਲਗਾਏ ਜਾ ਰਹੇ ਦੋ-ਦਿਨਾ ਮੈਗਾ ਰੁਜ਼ਗਾਰ ਤੇ ਕਰਜ਼ਾ ਮੇਲੇ ਦਾ ਉਦਘਾਟਨ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਸ. ਕੇਵਲ ਸਿੰਘ ...
ਸ਼ਹਿਣਾ, 20 ਸਤੰਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਇਕਾਈ ਮੌੜ ਨਾਭਾ ਵਲੋਂ ਲੋੜਵੰਦ ਲੜਕੀ ਦੇ ਵਿਆਹ ਲਈ ਵਰਤੋਂ ਵਿਚ ਆਉਣ ਵਾਲਾ ਲੋੜੀਂਦਾ ਸਾਮਾਨ ਦਿੱਤਾ ਗਿਆ | ਸੁਸਾਇਟੀ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਪਰਵੀਨ ਸਿੰਘ ਪੱੁਤਰੀ ਸਵਰਨ ...
ਰੂੜੇਕੇ ਕਲਾਂ, 20 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼ਹੀਦ ਅਮਰਜੀਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਧੌਲਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਗੁਰੂ ਕਾ ਬਾਗ਼ ਧੌਲਾ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸ਼ਹੀਦ ਅਮਰਜੀਤ ...
ਬਰਨਾਲਾ, 20 ਸਤੰਬਰ (ਰਾਜ ਪਨੇਸਰ)-ਪਿਛਲੇ ਕੁਝ ਸਮੇਂ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਰੂਪੀ ਕੌਰ ਦੀ ਸ਼ਹਿਰ ਵਿਚ ਹੋਣ ਵਾਲੇ ਸਮਾਗਮਾਂ 'ਚੋਂ ਹੋ ਰਹੀ ਗ਼ੈਰ-ਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਬੇਸ਼ੱਕ ਬੀਬੀ ਰੂਪੀ ਕੌਰ ਦੇ ਜ਼ਿਲ੍ਹਾ ਪ੍ਰਧਾਨ ...
ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)-ਸ਼ਹਿਰ ਵਿਚ ਆਵਾਰਾ ਪਸ਼ੂਆਂ ਦੀ ਭਰਮਾਰ ਕਾਰਨ ਜਿੱਥੇ ਹਰ ਵਰਗ ਦੇ ਲੋਕ ਦੁਖੀ ਹਨ ਉੱਥੇ ਕਿਸਾਨਾਂ ਨੂੰ ਵੀ ਇਨ੍ਹਾਂ ਪਸ਼ੂਆਂ ਕਾਰਨ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅਜਿਹਾ ਹੀ ਪਸ਼ੂਆਂ ਦਾ ਇਕ ਮਾਮਲਾ ਉਸ ਵੇਲੇ ...
ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੇ ਨਵ-ਨਿਯੁਕਤ ਚੇਅਰਪਰਸਨ ਬੀਬੀ ਸਰਬਜੀਤ ਕੌਰ ਖੁੱਡੀ ਕਲਾਂ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਦੀ ਹਾਜ਼ਰੀ ਵਿਚ ਚੇਅਰਪਰਸਨ ...
ਭਦੌੜ, 20 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਦੋ ਦੁਕਾਨਦਾਰਾਂ ਦੀ ਆਪਸੀ ਖਹਿਬਾਜ਼ੀ ਕਾਰਨ ਕੋ-ਆਪ੍ਰੇਟਿਵ ਸੁਸਾਇਟੀ ਭਦੌੜ ਦੀਆਂ ਦੁਕਾਨਾਂ ਦੀ ਅੱਜ ਹੋਈ ਬੋਲੀ ਵਿਚ ਸੁਸਾਇਟੀ ਨੂੰ ਚੋਖੀ ਆਮਦਨ ਹੋਈ ਤੇ ਇਕ ਨੰਬਰ ਦੁਕਾਨ 69100 ਰੁਪਏ ਪ੍ਰਤੀ ਮਹੀਨਾ ਕਿਰਾਏ 'ਤੇ ਚੜੀ ਜੋ ...
ਬਰਨਾਲਾ, 20 ਸਤੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਖ਼ਪਤਕਾਰ ਫੋਰਮ ਬਰਨਾਲਾ ਵਲੋਂ ਤਾਰਾਂ ਦੀ ਸਪਾਰਕ ਨਾਲ ਸੜ ਕੇ ਸੁਆਹ ਹੋਈ ਕਣਕ ਦੀ ਫ਼ਸਲ ਦਾ ਮੁਆਵਜ਼ਾ ਪਾਵਰਕਾਮ ਵਿਭਾਗ ਵਲੋਂ ਸ਼ਿਕਾਇਤ ਕਰਤਾ ਨੂੰ ਪ੍ਰਤੀ ਏਕੜ 32500 ਰੁਪਏ ਦੇਣ ਦਾ ਫ਼ੈਸਲਾ ਸੁਣਾਇਆ ਹੈ | ਕੇਸ ਦੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX