ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਬਰਨਾਲਾ

-ਮਾਮਲਾ ਸੜਕ ਹਾਦਸੇ 'ਚ ਹੋਈ ਨੌਜਵਾਨ ਦੀ ਮੌਤ ਦਾ-
ਜਨਤਕ ਜਥੇਬੰਦੀਆਂ ਵਲੋਂ ਭੱਠਾ ਮਾਲਕ ਦੀ ਗਿ੍ਫ਼ਤਾਰੀ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਬਰਨਾਲਾ, 20 ਸਤੰਬਰ (ਧਰਮਪਾਲ ਸਿੰਘ)-ਸਥਾਨਕ ਨਾਈਵਾਲਾ ਰੋਡ 'ਤੇ ਬੀਤੇ ਦਿਨ ਸੜਕ ਹਾਦਸੇ 'ਚ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਸਤਨਾਮ ਸਿੰਘ ਦੀ ਹੋਈ ਮੌਤ ਦੇ ਕੇਸ ਵਿਚ ਨਾਮਜ਼ਦ ਭੱਠਾ ਮਾਲਕ ਦੀ ਗਿ੍ਫ਼ਤਾਰੀ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਸਥਾਨਕ ਅਗਰਸੈਨ ਚੌਕ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਪਰਚੇ ਦਰਜ ਕੀਤੇ ਤਾਂ ਡਟਵਾਂ ਵਿਰੋਧ ਕੀਤਾ ਜਾਵੇਗਾ-ਕਿਸਾਨ ਆਗੂ

ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ)-ਭਾਕਿਯੂ (ਲੱਖੋਵਾਲ) ਦੀ ਬਲਾਕ ਪੱਧਰੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰੈੱਸ ਸਕੱਤਰ ਬਰਨਾਲਾ ਡਾ: ਜਰਨੈਲ ਸਿੰਘ ਸਹੌਰ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਤੇ ਆਲ ਇੰਡੀਆ ਕਿਸਾਨ ਸਭਾ ਨੇ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 20 ਸਤੰਬਰ (ਧਰਮਪਾਲ ਸਿੰਘ)-ਕੱੁਲ ਹਿੰਦ ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ 'ਤੇ ਪੰਜਾਬ ਕਿਸਾਨ ਯੂਨੀਅਨ ਅਤੇ ਆਲ ਇੰਡੀਆ ਕਿਸਾਨ ਸਭਾ ਪੰਜਾਬ ਵਲੋਂ ਸਾਂਝੇ ਤੌਰ 'ਤੇ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜਾਗਰੂਕਤਾ ਰੈਲੀ ਕੱਢੀ

ਧਨੌਲਾ, 20 ਸਤੰਬਰ (ਜਤਿੰਦਰ ਸਿੰਘ ਧਨੌਲਾ)-ਬੱਡੀ ਪ੍ਰੋਗਰਾਮ ਅਤੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦੁਆਰਾ ਪਿ੍ੰਸੀਪਲ ਗੀਤਾ ਸ਼ਰਮਾ ਦੀ ਅਗਵਾਈ ਹੇਠ ਪਿੰਡ ਦਾਨਗੜ੍ਹ ਦੀਆਂ ਗਲੀਆਂ-ਮੁਹੱਲਿਆਂ 'ਚ ਨਸ਼ਿਆਂ ਦੇ ਮਾਰੂ ...

ਪੂਰੀ ਖ਼ਬਰ »

ਸਤਨਾਮ ਸਿੰਘ ਦੇ ਹੱਕ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ ਜਾਮ

ਟੱਲੇਵਾਲ, 20 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਮਜ਼ਦੂਰ ਪਰਿਵਾਰ ਨਾਲ ਸਬੰਧਤ ਸਤਨਾਮ ਸਿੰਘ ਪੱੁਤਰ ਸੁਖਚੈਨ ਸਿੰਘ ਜੋ ਕਿ ਬੀਤੇ ਕੱਲ੍ਹ ਪਿੰਡ ਚੀਮਾ ਤੋਂ ਨਾਈਵਾਲਾ ਰੋਡ 'ਤੇ ਬਰਨਾਲਾ ਨੂੰ ਜਾ ਰਿਹਾ ਸੀ, ਉਸ ਨਾਲ ਦੁਰਘਟਨਾ ਵਾਪਰ ਗਈ ਤੇ ਉਸ ਦੀ ਮੌਤ ਹੋ ਗਈ | ਜਿਸ ...

ਪੂਰੀ ਖ਼ਬਰ »

ਡਾਕਟਰ ਮਾਲਵਾ ਦੇ ਪਿਤਾ ਨਮਿਤ ਭੋਗ ਕੱਲ੍ਹ ਲੁਧਿਆਣਾ ਵਿਖੇ

ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਸ਼ਖ਼ਸੀਅਤ ਡਾਕਟਰ ਗੁਰਨਿੰਦਰ ਸਿੰਘ ਮਾਲਵਾ ਹਸਪਤਾਲ ਮਹਿਲ ਕਲਾਂ ਦੇ ਸਤਿਕਾਰਯੋਗ ਪਿਤਾ ਅਤੇ ਦੰਦਾਂ ਦੇ ਮਾਹਿਰ ਡਾਕਟਰ ਗੁਰਵਿੰਦਰ ਕੌਰ ਦੇ ਸਹੁਰਾ ਸ: ਮੋਹਰ ਸਿੰਘ ਫੂਲਕਾ (70) ਪਿਛਲੇ ਦਿਨੀਂ ਸਦੀਵੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਵਪਾਰੀ ਵਰਗ ਪੂਰੀ ਤਰ੍ਹਾਂ ਪ੍ਰੇਸ਼ਾਨ-ਦੱਧਾਹੂਰ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੀਆਂ ਵਪਾਰ ਨੂੰ ਖ਼ਤਮ ਕਰਨ ਵਾਲੀਆਂ ਨੀਤੀਆਂ ਕਾਰਨ ਪੰਜਾਬ ਦਾ ਸਮੁੱਚਾ ਵਪਾਰੀ ਵਰਗ ਪੂਰੀ ਤਰ੍ਹਾਂ ਪ੍ਰੇਸ਼ਾਨ ਹੈ | ਪੱਤਰਕਾਰਾਂ ਨਾਲ ਇਸ ਸਬੰਧੀ ਗੱਲਬਾਤ ਕਰਦਿਆਂ ਭਾਜਪਾ ਪੰਜਾਬ ਦੇ ਸੂਬਾ ਕਮੇਟੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਕੀਤੇ ਨਵੇਂ ਫ਼ਰਮਾਨ ਦੀ ਲੈਕਚਰਾਰ ਯੂਨੀਅਨ ਨੇ ਕੀਤੀ ਨਿਖੇਧੀ

ਬਰਨਾਲਾ, 20 ਸਤੰਬਰ (ਅਸ਼ੋਕ ਭਾਰਤੀ)-ਸਿੱਖਿਆ ਵਿਭਾਗ ਪੰਜਾਬ ਸਰਕਾਰ ਦੇ ਹਰ ਰੋਜ਼ ਆ ਰਹੇ ਨਵੇਂ-ਨਵੇਂ ਫ਼ਰਮਾਨਾਂ ਤੋਂ ਅਧਿਆਪਕ ਕਾਫ਼ੀ ਨਿਰਾਸ਼ ਹਨ | ਇਕ ਤਾਜ਼ਾ ਫ਼ਰਮਾਨ ਵਿਚ ਵਿਭਾਗ ਵਲੋਂ ਮਾਸਟਰ/ਮਿਸਟ੍ਰੈਸ ਕਾਡਰ ਤੋਂ ਬਤੌਰ ਤਰੱਕੀ ਦੇਣ ਦੇ ਜਾਰੀ ਕੀਤੇ ਹੁਕਮਾਂ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਧਾਗਾ ਮਿੱਲ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਅਤੇ ਔਰਤ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ...

ਪੂਰੀ ਖ਼ਬਰ »

-ਆਰ. ਟੀ .ਓ. ਨੇ 7 ਓਵਰਲੋਡ ਟਰੱਕ ਕੀਤੇ ਬੰਦ- ਸਕੂਲੀ ਬੱਸਾਂ ਦੀ ਵੀ ਕੀਤੀ ਚੈਕਿੰਗ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੜਕੀ ਸੁਰੱਖਿਆ ਦੇ ਮੱਦੇਨਜ਼ਰ ਆਰ.ਟੀ.ਓ. ਸ੍ਰੀ ਕਰਨਬੀਰ ਸਿੰਘ ਛੀਨਾ ਵਲੋਂ ਸਥਾਨਕ ਆਈ.ਟੀ.ਆਈ ਚੌਕ ਬਰਨਾਲਾ ਵਿਖੇ ਸਕੂਲੀ ਬੱਸਾਂ ਤੇ ਹੋਰਨਾਂ ਵਾਹਨਾਂ ਦੀ ਚੈਕਿੰਗ ਕੀਤੀ ਗਈ | ਸ੍ਰੀ ਛੀਨਾ ਨੇ ਦੱਸਿਆ ਕਿ ਚੈਕਿੰਗ ਦੌਰਾਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲਗਾਏ ਦੋ ਦਿਨਾ ਮੈਗਾ ਰੁਜ਼ਗਾਰ ਤੇ ਕਰਜ਼ਾ ਮੇਲੇ ਦਾ ਢਿੱਲੋਂ ਨੇ ਕੀਤਾ ਉਦਘਾਟਨ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਲਗਾਏ ਜਾ ਰਹੇ ਦੋ-ਦਿਨਾ ਮੈਗਾ ਰੁਜ਼ਗਾਰ ਤੇ ਕਰਜ਼ਾ ਮੇਲੇ ਦਾ ਉਦਘਾਟਨ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਸ. ਕੇਵਲ ਸਿੰਘ ਢਿੱਲੋਂ ਨੇ ਕੀਤਾ | ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ, ਐਸ.ਐਸ.ਪੀ. ਹਰਜੀਤ ਸਿੰਘ, ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਟੇਟ ਐਵਾਰਡੀ ਭੋਲਾ ਸਿੰਘ ਵਿਰਕ, ਜ਼ਿਲ੍ਹੇ ਦੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਤੇ ਪਤਵੰਤੇ ਸੱਜਣ ਵੀ ਮੌਜੂਦ ਸਨ | ਸ: ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ 'ਚ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣ ਲਈ ਲਗਾਏ ਜਾਣ ਵਾਲੇ ਅਜਿਹੇ ਮੇਲੇ ਬੇਰੁਜ਼ਗਾਰ ਨੌਜਵਾਨਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ | ਜਲਦ ਹੀ ਨੌਜਵਾਨਾਂ ਨੂੰ ਮੁਫ਼ਤ ਮੋਬਾਈਲ ਫ਼ੋਨ ਵੰਡਣ ਦੀ ਸਕੀਮ ਦੀ ਸ਼ੁਰੂਆਤ ਕੀਤੀ ਜਾਵੇਗੀ | ਜਿਸ ਤਹਿਤ ਕੈਬਨਿਟ ਵਲੋਂ 11ਵੀਂ ਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਫ਼ੋਨ ਵੰਡਣ ਦੀ ਮਨਜ਼ੂਰੀ ਵੀ ਦੇ ਦਿੱਤੀ ਗਈ ਹੈ | ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਮੈਗਾ ਰੋਜ਼ਗਾਰ ਮੇਲੇ ਵਿਚ ਪੁੱਜ ਕੇ ਰੁਜ਼ਗਾਰ ਹਾਸਲ ਕਰਨ ਜਾਂ ਖ਼ੁਦ ਦਾ ਕਾਰੋਬਾਰ ਸ਼ੁਰੂ ਕਰਨ ਲਈ ਵੱਖ-ਵੱਖ ਵਿਭਾਗਾਂ ਵਲੋਂ ਸਬਸਿਡੀ 'ਤੇ ਦਿੱਤੇ ਜਾਂਦੇ ਕਰਜ਼ਿਆਂ ਦਾ ਲਾਭ ਹਾਸਲ ਕਰਨ¢ ਜ਼ਿਕਰਯੋਗ ਹੈ ਕਿ ਅੱਜ ਤਕਰੀਬਨ 1200 ਬੇਰੁਜ਼ਗਾਰ ਨੌਜਵਾਨਾਂ ਵਲੋਂ ਵੱਖ-ਵੱਖ ਅਸਾਮੀਆਂ ਲਈ ਰਜਿਸਟ੍ਰੇਸ਼ਨ ਕਰਵਾਈ ਗਈ ਜਿਸ ਲਈ 16 ਕੰਪਨੀਆਂ ਵਲੋਂ ਉਨ੍ਹਾਂ ਦੀ ਇੰਟਰਵਿਊ ਲਈ ਗਈ | ਇਸ ਮੌਕੇ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ, ਮੈਂਬਰ ਐਨ.ਆਰ.ਆਈ ਕਮਿਸ਼ਨ ਦਲਜੀਤ ਸਿੰਘ ਸਹੋਤਾ, ਚੇਅਰਮੈਨ ਨਗਰ ਸੁਧਾਰ ਟਰੱਸਟ ਮੱਖਣ ਸ਼ਰਮਾ, ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਅਫ਼ਸਰ ਉਮੇਸ਼ ਕਾਲੜਾ, ਡੀ.ਐਸ.ਪੀ. ਰਾਜੇਸ਼ ਛਿੱਬਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਝਲੂਰ, ਕਾਂਗਰਸੀ ਆਗੂ ਮਨੀਸ਼ ਕੁਮਾਰ ਕਾਕਾ, ਹਰਵਿੰਦਰ ਸਿੰਘ ਚਹਿਲ, ਦੀਪ ਸੰਘੇੜਾ, ਜਸਪਾਲ ਸਿੰਘ ਗਾਂਧੀ ਜਾਗਲ, ਕਾਲਜ ਪਿੰ੍ਰਸੀਪਲ ਸਰਬਜੀਤ ਸਿੰਘ ਕੁਲਾਰ, ਸੁਪਰਡੰਟ ਸੁਖਮਿੰਦਰ ਸਿੰਘ ਧਾਲੀਵਾਲ, ਪ੍ਰੋ: ਮਿੱਠੂ ਪਾਠਕ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਿੱਖ ਸੇਵਾ ਸੁਸਾਇਟੀ ਪੰਜਾਬ ਨੇ ਲੜਕੀ ਦੇ ਵਿਆਹ ਲਈ ਸਾਮਾਨ ਦਿੱਤਾ

ਸ਼ਹਿਣਾ, 20 ਸਤੰਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਇਕਾਈ ਮੌੜ ਨਾਭਾ ਵਲੋਂ ਲੋੜਵੰਦ ਲੜਕੀ ਦੇ ਵਿਆਹ ਲਈ ਵਰਤੋਂ ਵਿਚ ਆਉਣ ਵਾਲਾ ਲੋੜੀਂਦਾ ਸਾਮਾਨ ਦਿੱਤਾ ਗਿਆ | ਸੁਸਾਇਟੀ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਪਰਵੀਨ ਸਿੰਘ ਪੱੁਤਰੀ ਸਵਰਨ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਤੇ ਬਠਿੰਡਾ ਦੇ ਸ਼ਹੀਦ ਪਰਿਵਾਰਾਂ ਦਾ ਸਨਮਾਨ

ਰੂੜੇਕੇ ਕਲਾਂ, 20 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼ਹੀਦ ਅਮਰਜੀਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਧੌਲਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਗੁਰੂ ਕਾ ਬਾਗ਼ ਧੌਲਾ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸ਼ਹੀਦ ਅਮਰਜੀਤ ...

ਪੂਰੀ ਖ਼ਬਰ »

ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਸਮਾਗਮਾਂ ਵਿਚੋਂ ਗ਼ੈਰਹਾਜ਼ਰੀ ਬਣੀ ਚਰਚਾ ਦਾ ਵਿਸ਼ਾ

ਬਰਨਾਲਾ, 20 ਸਤੰਬਰ (ਰਾਜ ਪਨੇਸਰ)-ਪਿਛਲੇ ਕੁਝ ਸਮੇਂ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਰੂਪੀ ਕੌਰ ਦੀ ਸ਼ਹਿਰ ਵਿਚ ਹੋਣ ਵਾਲੇ ਸਮਾਗਮਾਂ 'ਚੋਂ ਹੋ ਰਹੀ ਗ਼ੈਰ-ਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਬੇਸ਼ੱਕ ਬੀਬੀ ਰੂਪੀ ਕੌਰ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਆਵਾਰਾ ਪਸ਼ੂ ਛੱਡਣ ਆਏ ਵਿਅਕਤੀਆਂ ਨੂੰ ਫੜ ਕੇ ਕੀਤਾ ਪੁਲਿਸ ਹਵਾਲੇ

ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)-ਸ਼ਹਿਰ ਵਿਚ ਆਵਾਰਾ ਪਸ਼ੂਆਂ ਦੀ ਭਰਮਾਰ ਕਾਰਨ ਜਿੱਥੇ ਹਰ ਵਰਗ ਦੇ ਲੋਕ ਦੁਖੀ ਹਨ ਉੱਥੇ ਕਿਸਾਨਾਂ ਨੂੰ ਵੀ ਇਨ੍ਹਾਂ ਪਸ਼ੂਆਂ ਕਾਰਨ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅਜਿਹਾ ਹੀ ਪਸ਼ੂਆਂ ਦਾ ਇਕ ਮਾਮਲਾ ਉਸ ਵੇਲੇ ...

ਪੂਰੀ ਖ਼ਬਰ »

ਬੀਬੀ ਸਰਬਜੀਤ ਕੌਰ ਨੇ ਢਿੱਲੋਂ ਦੀ ਹਾਜ਼ਰੀ 'ਚ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੇ ਨਵ-ਨਿਯੁਕਤ ਚੇਅਰਪਰਸਨ ਬੀਬੀ ਸਰਬਜੀਤ ਕੌਰ ਖੁੱਡੀ ਕਲਾਂ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਦੀ ਹਾਜ਼ਰੀ ਵਿਚ ਚੇਅਰਪਰਸਨ ...

ਪੂਰੀ ਖ਼ਬਰ »

ਦੋ ਮੈਡੀਕਲ ਸਟੋਰ ਮਾਲਕਾਂ ਦੀ ਖਹਿਬਾਜ਼ੀ ਕਾਰਨ ਦੁਕਾਨ 69100 ਰੁਪਏ ਕਿਰਾਏ 'ਤੇ ਚੜ੍ਹੀ

ਭਦੌੜ, 20 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਦੋ ਦੁਕਾਨਦਾਰਾਂ ਦੀ ਆਪਸੀ ਖਹਿਬਾਜ਼ੀ ਕਾਰਨ ਕੋ-ਆਪ੍ਰੇਟਿਵ ਸੁਸਾਇਟੀ ਭਦੌੜ ਦੀਆਂ ਦੁਕਾਨਾਂ ਦੀ ਅੱਜ ਹੋਈ ਬੋਲੀ ਵਿਚ ਸੁਸਾਇਟੀ ਨੂੰ ਚੋਖੀ ਆਮਦਨ ਹੋਈ ਤੇ ਇਕ ਨੰਬਰ ਦੁਕਾਨ 69100 ਰੁਪਏ ਪ੍ਰਤੀ ਮਹੀਨਾ ਕਿਰਾਏ 'ਤੇ ਚੜੀ ਜੋ ...

ਪੂਰੀ ਖ਼ਬਰ »

ਖ਼ਪਤਕਾਰ ਫੋਰਮ ਵਲੋਂ ਪਾਵਰਕਾਮ ਵਿਭਾਗ ਨੂੰ 32500 ਰੁਪਏ ਮੁਆਵਜ਼ਾ ਪ੍ਰਤੀ ਏਕੜ ਦੇਣ ਦਾ ਹੁਕਮ

ਬਰਨਾਲਾ, 20 ਸਤੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਖ਼ਪਤਕਾਰ ਫੋਰਮ ਬਰਨਾਲਾ ਵਲੋਂ ਤਾਰਾਂ ਦੀ ਸਪਾਰਕ ਨਾਲ ਸੜ ਕੇ ਸੁਆਹ ਹੋਈ ਕਣਕ ਦੀ ਫ਼ਸਲ ਦਾ ਮੁਆਵਜ਼ਾ ਪਾਵਰਕਾਮ ਵਿਭਾਗ ਵਲੋਂ ਸ਼ਿਕਾਇਤ ਕਰਤਾ ਨੂੰ ਪ੍ਰਤੀ ਏਕੜ 32500 ਰੁਪਏ ਦੇਣ ਦਾ ਫ਼ੈਸਲਾ ਸੁਣਾਇਆ ਹੈ | ਕੇਸ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX