ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਬਰਨਾਲਾ

-ਮਾਮਲਾ ਸੜਕ ਹਾਦਸੇ 'ਚ ਹੋਈ ਨੌਜਵਾਨ ਦੀ ਮੌਤ ਦਾ-
ਜਨਤਕ ਜਥੇਬੰਦੀਆਂ ਵਲੋਂ ਭੱਠਾ ਮਾਲਕ ਦੀ ਗਿ੍ਫ਼ਤਾਰੀ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਬਰਨਾਲਾ, 20 ਸਤੰਬਰ (ਧਰਮਪਾਲ ਸਿੰਘ)-ਸਥਾਨਕ ਨਾਈਵਾਲਾ ਰੋਡ 'ਤੇ ਬੀਤੇ ਦਿਨ ਸੜਕ ਹਾਦਸੇ 'ਚ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਸਤਨਾਮ ਸਿੰਘ ਦੀ ਹੋਈ ਮੌਤ ਦੇ ਕੇਸ ਵਿਚ ਨਾਮਜ਼ਦ ਭੱਠਾ ਮਾਲਕ ਦੀ ਗਿ੍ਫ਼ਤਾਰੀ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਸਥਾਨਕ ਅਗਰਸੈਨ ਚੌਕ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਪਰਚੇ ਦਰਜ ਕੀਤੇ ਤਾਂ ਡਟਵਾਂ ਵਿਰੋਧ ਕੀਤਾ ਜਾਵੇਗਾ-ਕਿਸਾਨ ਆਗੂ

ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ)-ਭਾਕਿਯੂ (ਲੱਖੋਵਾਲ) ਦੀ ਬਲਾਕ ਪੱਧਰੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰੈੱਸ ਸਕੱਤਰ ਬਰਨਾਲਾ ਡਾ: ਜਰਨੈਲ ਸਿੰਘ ਸਹੌਰ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਤੇ ਆਲ ਇੰਡੀਆ ਕਿਸਾਨ ਸਭਾ ਨੇ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 20 ਸਤੰਬਰ (ਧਰਮਪਾਲ ਸਿੰਘ)-ਕੱੁਲ ਹਿੰਦ ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ 'ਤੇ ਪੰਜਾਬ ਕਿਸਾਨ ਯੂਨੀਅਨ ਅਤੇ ਆਲ ਇੰਡੀਆ ਕਿਸਾਨ ਸਭਾ ਪੰਜਾਬ ਵਲੋਂ ਸਾਂਝੇ ਤੌਰ 'ਤੇ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜਾਗਰੂਕਤਾ ਰੈਲੀ ਕੱਢੀ

ਧਨੌਲਾ, 20 ਸਤੰਬਰ (ਜਤਿੰਦਰ ਸਿੰਘ ਧਨੌਲਾ)-ਬੱਡੀ ਪ੍ਰੋਗਰਾਮ ਅਤੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦੁਆਰਾ ਪਿ੍ੰਸੀਪਲ ਗੀਤਾ ਸ਼ਰਮਾ ਦੀ ਅਗਵਾਈ ਹੇਠ ਪਿੰਡ ਦਾਨਗੜ੍ਹ ਦੀਆਂ ਗਲੀਆਂ-ਮੁਹੱਲਿਆਂ 'ਚ ਨਸ਼ਿਆਂ ਦੇ ਮਾਰੂ ...

ਪੂਰੀ ਖ਼ਬਰ »

ਸਤਨਾਮ ਸਿੰਘ ਦੇ ਹੱਕ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ ਜਾਮ

ਟੱਲੇਵਾਲ, 20 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਮਜ਼ਦੂਰ ਪਰਿਵਾਰ ਨਾਲ ਸਬੰਧਤ ਸਤਨਾਮ ਸਿੰਘ ਪੱੁਤਰ ਸੁਖਚੈਨ ਸਿੰਘ ਜੋ ਕਿ ਬੀਤੇ ਕੱਲ੍ਹ ਪਿੰਡ ਚੀਮਾ ਤੋਂ ਨਾਈਵਾਲਾ ਰੋਡ 'ਤੇ ਬਰਨਾਲਾ ਨੂੰ ਜਾ ਰਿਹਾ ਸੀ, ਉਸ ਨਾਲ ਦੁਰਘਟਨਾ ਵਾਪਰ ਗਈ ਤੇ ਉਸ ਦੀ ਮੌਤ ਹੋ ਗਈ | ਜਿਸ ...

ਪੂਰੀ ਖ਼ਬਰ »

ਡਾਕਟਰ ਮਾਲਵਾ ਦੇ ਪਿਤਾ ਨਮਿਤ ਭੋਗ ਕੱਲ੍ਹ ਲੁਧਿਆਣਾ ਵਿਖੇ

ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਸ਼ਖ਼ਸੀਅਤ ਡਾਕਟਰ ਗੁਰਨਿੰਦਰ ਸਿੰਘ ਮਾਲਵਾ ਹਸਪਤਾਲ ਮਹਿਲ ਕਲਾਂ ਦੇ ਸਤਿਕਾਰਯੋਗ ਪਿਤਾ ਅਤੇ ਦੰਦਾਂ ਦੇ ਮਾਹਿਰ ਡਾਕਟਰ ਗੁਰਵਿੰਦਰ ਕੌਰ ਦੇ ਸਹੁਰਾ ਸ: ਮੋਹਰ ਸਿੰਘ ਫੂਲਕਾ (70) ਪਿਛਲੇ ਦਿਨੀਂ ਸਦੀਵੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਵਪਾਰੀ ਵਰਗ ਪੂਰੀ ਤਰ੍ਹਾਂ ਪ੍ਰੇਸ਼ਾਨ-ਦੱਧਾਹੂਰ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੀਆਂ ਵਪਾਰ ਨੂੰ ਖ਼ਤਮ ਕਰਨ ਵਾਲੀਆਂ ਨੀਤੀਆਂ ਕਾਰਨ ਪੰਜਾਬ ਦਾ ਸਮੁੱਚਾ ਵਪਾਰੀ ਵਰਗ ਪੂਰੀ ਤਰ੍ਹਾਂ ਪ੍ਰੇਸ਼ਾਨ ਹੈ | ਪੱਤਰਕਾਰਾਂ ਨਾਲ ਇਸ ਸਬੰਧੀ ਗੱਲਬਾਤ ਕਰਦਿਆਂ ਭਾਜਪਾ ਪੰਜਾਬ ਦੇ ਸੂਬਾ ਕਮੇਟੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਕੀਤੇ ਨਵੇਂ ਫ਼ਰਮਾਨ ਦੀ ਲੈਕਚਰਾਰ ਯੂਨੀਅਨ ਨੇ ਕੀਤੀ ਨਿਖੇਧੀ

ਬਰਨਾਲਾ, 20 ਸਤੰਬਰ (ਅਸ਼ੋਕ ਭਾਰਤੀ)-ਸਿੱਖਿਆ ਵਿਭਾਗ ਪੰਜਾਬ ਸਰਕਾਰ ਦੇ ਹਰ ਰੋਜ਼ ਆ ਰਹੇ ਨਵੇਂ-ਨਵੇਂ ਫ਼ਰਮਾਨਾਂ ਤੋਂ ਅਧਿਆਪਕ ਕਾਫ਼ੀ ਨਿਰਾਸ਼ ਹਨ | ਇਕ ਤਾਜ਼ਾ ਫ਼ਰਮਾਨ ਵਿਚ ਵਿਭਾਗ ਵਲੋਂ ਮਾਸਟਰ/ਮਿਸਟ੍ਰੈਸ ਕਾਡਰ ਤੋਂ ਬਤੌਰ ਤਰੱਕੀ ਦੇਣ ਦੇ ਜਾਰੀ ਕੀਤੇ ਹੁਕਮਾਂ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਧਾਗਾ ਮਿੱਲ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਅਤੇ ਔਰਤ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ...

ਪੂਰੀ ਖ਼ਬਰ »

-ਆਰ. ਟੀ .ਓ. ਨੇ 7 ਓਵਰਲੋਡ ਟਰੱਕ ਕੀਤੇ ਬੰਦ- ਸਕੂਲੀ ਬੱਸਾਂ ਦੀ ਵੀ ਕੀਤੀ ਚੈਕਿੰਗ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੜਕੀ ਸੁਰੱਖਿਆ ਦੇ ਮੱਦੇਨਜ਼ਰ ਆਰ.ਟੀ.ਓ. ਸ੍ਰੀ ਕਰਨਬੀਰ ਸਿੰਘ ਛੀਨਾ ਵਲੋਂ ਸਥਾਨਕ ਆਈ.ਟੀ.ਆਈ ਚੌਕ ਬਰਨਾਲਾ ਵਿਖੇ ਸਕੂਲੀ ਬੱਸਾਂ ਤੇ ਹੋਰਨਾਂ ਵਾਹਨਾਂ ਦੀ ਚੈਕਿੰਗ ਕੀਤੀ ਗਈ | ਸ੍ਰੀ ਛੀਨਾ ਨੇ ਦੱਸਿਆ ਕਿ ਚੈਕਿੰਗ ਦੌਰਾਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲਗਾਏ ਦੋ ਦਿਨਾ ਮੈਗਾ ਰੁਜ਼ਗਾਰ ਤੇ ਕਰਜ਼ਾ ਮੇਲੇ ਦਾ ਢਿੱਲੋਂ ਨੇ ਕੀਤਾ ਉਦਘਾਟਨ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਲਗਾਏ ਜਾ ਰਹੇ ਦੋ-ਦਿਨਾ ਮੈਗਾ ਰੁਜ਼ਗਾਰ ਤੇ ਕਰਜ਼ਾ ਮੇਲੇ ਦਾ ਉਦਘਾਟਨ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਸ. ਕੇਵਲ ਸਿੰਘ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਪੰਜਾਬ ਨੇ ਲੜਕੀ ਦੇ ਵਿਆਹ ਲਈ ਸਾਮਾਨ ਦਿੱਤਾ

ਸ਼ਹਿਣਾ, 20 ਸਤੰਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਇਕਾਈ ਮੌੜ ਨਾਭਾ ਵਲੋਂ ਲੋੜਵੰਦ ਲੜਕੀ ਦੇ ਵਿਆਹ ਲਈ ਵਰਤੋਂ ਵਿਚ ਆਉਣ ਵਾਲਾ ਲੋੜੀਂਦਾ ਸਾਮਾਨ ਦਿੱਤਾ ਗਿਆ | ਸੁਸਾਇਟੀ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਪਰਵੀਨ ਸਿੰਘ ਪੱੁਤਰੀ ਸਵਰਨ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਤੇ ਬਠਿੰਡਾ ਦੇ ਸ਼ਹੀਦ ਪਰਿਵਾਰਾਂ ਦਾ ਸਨਮਾਨ

ਰੂੜੇਕੇ ਕਲਾਂ, 20 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼ਹੀਦ ਅਮਰਜੀਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਧੌਲਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਗੁਰੂ ਕਾ ਬਾਗ਼ ਧੌਲਾ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸ਼ਹੀਦ ਅਮਰਜੀਤ ਸਿੰਘ ਧੌਲਾ ਦੀ ਯਾਦ ਵਿਚ ਕਰਵਾਏ ਗਏ ਸਮਾਗਮ ਦੌਰਾਨ ਕਲੱਬ ਪ੍ਰਧਾਨ ਸੰਦੀਪ ਬਾਵਾ, ਗੁਰਸੇਵਕ ਸਿੰਘ ਧੌਲਾ, ਜਗਤਾਰ ਸਿੰਘ ਰਤਨ, ਪੰਚ ਕੁਲਦੀਪ ਸਿੰਘ ਰਾਜੂ, ਪ੍ਰੇਮਜੀਤ ਸਿੰਘ, ਮਾਸਟਰ ਜਗਰਾਜ ਸਿੰਘ, ਗੁਰਮੇਲ ਸਿੰਘ ਕਾਟੂ, ਲੈਕਚਰਾਰ ਹਰਬੰਸ ਸਿੰਘ ਬਰਨਾਲਾ, ਸੁਰਜੀਤ ਸਿੰਘ ਸੀਤਾ, ਜਥੇਦਾਰ ਮੱਘਰ ਸਿੰਘ ਕੁਲਾਰ, ਸਰਪੰਚ ਹੀਰਾ ਸਿੰਘ ਕੁਲਾਰ, ਡਾ: ਬਲਵੀਰ ਸਿੰਘ ਬਿਲਾਸਪੁਰ ਪਿੰਡੀ, ਸਰਪੰਚ ਗੁਰਮੇਲ ਸਿੰਘ ਨਾਨਕਪੁਰ, ਜਥੇਦਾਰ ਗੁਰਮੀਤ ਸਿੰਘ, ਠੇਕੇਦਾਰ ਕਰਮਜੀਤ ਸਿੰਘ, ਸਰਪੰਚ ਦਰਸ਼ਨ ਸਿੰਘ ਖੁੱਡੀ ਪੱਤੀ, ਕਾਂਗਰਸੀ ਆਗੂ ਕੁਲਵਿੰਦਰ ਸਿੰਘ, ਤਰਸੇਮ ਸਿੰਘ ਸੇਮੀ, ਗੁਰਦੁਆਰਾ ਸੋਹੀਆਣਾ ਦੇ ਪ੍ਰਧਾਨ ਸਵਰਨ ਸਿੰਘ ਧੌਲ਼ਾ, ਦਰਸ਼ਨ ਸਿੰਘ ਫ਼ਤਿਹਪੁਰ ਪਿੰਡੀ ਦੀ ਅਗਵਾਈ ਵਿਚ ਜ਼ਿਲ੍ਹਾ ਬਰਨਾਲਾ ਤੇ ਬਠਿੰਡਾ ਦੇ ਫ਼ੌਜੀ ਸ਼ਹੀਦ ਪਰਿਵਾਰ ਸ਼ਹੀਦ ਭੂਰਾ ਸਿੰਘ ਧੌਲਾ, ਸ਼ਹੀਦ ਅਮਰਜੀਤ ਸਿੰਘ ਧੌਲਾ, ਬਹਾਦਰ ਸਿੰਘ ਫ਼ੌਜੀ ਧੌਲਾ, ਸ਼ਹੀਦ ਹੌਲਦਾਰ ਬਿੱਕਰ ਸਿੰਘ ਬਰਨਾਲਾ, ਸ਼ਹੀਦ ਰਾਜ ਸਿੰਘ ਪੰਧੇਰ, ਸ਼ਹੀਦ ਧਰਮਵੀਰ ਸਿੰਘ ਬਖ਼ਤਗੜ੍ਹ, ਸ਼ਹੀਦ ਬੱਬੂ ਖ਼ਾਨ ਸ਼ਹਿਣਾ, ਸ਼ਹੀਦ ਕਰਨੈਲ ਸਿੰਘ ਘੁੰਨਸ, ਸ਼ਹੀਦ ਸੁਖਵਿੰਦਰ ਸਿੰਘ ਕਰਮਗੜ੍ਹ, ਸ਼ਹੀਦ ਮਨਜੀਤ ਸਿੰਘ ਬਠਿੰਡਾ ਤੋਂ ਇਲਾਵਾ ਹੋਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਰਮਿੰਦਰ ਸਿੰਘ ਪਪਨੀ ਧੌਲਾ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਸਮਾਗਮਾਂ ਵਿਚੋਂ ਗ਼ੈਰਹਾਜ਼ਰੀ ਬਣੀ ਚਰਚਾ ਦਾ ਵਿਸ਼ਾ

ਬਰਨਾਲਾ, 20 ਸਤੰਬਰ (ਰਾਜ ਪਨੇਸਰ)-ਪਿਛਲੇ ਕੁਝ ਸਮੇਂ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਰੂਪੀ ਕੌਰ ਦੀ ਸ਼ਹਿਰ ਵਿਚ ਹੋਣ ਵਾਲੇ ਸਮਾਗਮਾਂ 'ਚੋਂ ਹੋ ਰਹੀ ਗ਼ੈਰ-ਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਬੇਸ਼ੱਕ ਬੀਬੀ ਰੂਪੀ ਕੌਰ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਆਵਾਰਾ ਪਸ਼ੂ ਛੱਡਣ ਆਏ ਵਿਅਕਤੀਆਂ ਨੂੰ ਫੜ ਕੇ ਕੀਤਾ ਪੁਲਿਸ ਹਵਾਲੇ

ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)-ਸ਼ਹਿਰ ਵਿਚ ਆਵਾਰਾ ਪਸ਼ੂਆਂ ਦੀ ਭਰਮਾਰ ਕਾਰਨ ਜਿੱਥੇ ਹਰ ਵਰਗ ਦੇ ਲੋਕ ਦੁਖੀ ਹਨ ਉੱਥੇ ਕਿਸਾਨਾਂ ਨੂੰ ਵੀ ਇਨ੍ਹਾਂ ਪਸ਼ੂਆਂ ਕਾਰਨ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅਜਿਹਾ ਹੀ ਪਸ਼ੂਆਂ ਦਾ ਇਕ ਮਾਮਲਾ ਉਸ ਵੇਲੇ ...

ਪੂਰੀ ਖ਼ਬਰ »

ਬੀਬੀ ਸਰਬਜੀਤ ਕੌਰ ਨੇ ਢਿੱਲੋਂ ਦੀ ਹਾਜ਼ਰੀ 'ਚ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੇ ਨਵ-ਨਿਯੁਕਤ ਚੇਅਰਪਰਸਨ ਬੀਬੀ ਸਰਬਜੀਤ ਕੌਰ ਖੁੱਡੀ ਕਲਾਂ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਦੀ ਹਾਜ਼ਰੀ ਵਿਚ ਚੇਅਰਪਰਸਨ ...

ਪੂਰੀ ਖ਼ਬਰ »

ਦੋ ਮੈਡੀਕਲ ਸਟੋਰ ਮਾਲਕਾਂ ਦੀ ਖਹਿਬਾਜ਼ੀ ਕਾਰਨ ਦੁਕਾਨ 69100 ਰੁਪਏ ਕਿਰਾਏ 'ਤੇ ਚੜ੍ਹੀ

ਭਦੌੜ, 20 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਦੋ ਦੁਕਾਨਦਾਰਾਂ ਦੀ ਆਪਸੀ ਖਹਿਬਾਜ਼ੀ ਕਾਰਨ ਕੋ-ਆਪ੍ਰੇਟਿਵ ਸੁਸਾਇਟੀ ਭਦੌੜ ਦੀਆਂ ਦੁਕਾਨਾਂ ਦੀ ਅੱਜ ਹੋਈ ਬੋਲੀ ਵਿਚ ਸੁਸਾਇਟੀ ਨੂੰ ਚੋਖੀ ਆਮਦਨ ਹੋਈ ਤੇ ਇਕ ਨੰਬਰ ਦੁਕਾਨ 69100 ਰੁਪਏ ਪ੍ਰਤੀ ਮਹੀਨਾ ਕਿਰਾਏ 'ਤੇ ਚੜੀ ਜੋ ...

ਪੂਰੀ ਖ਼ਬਰ »

ਖ਼ਪਤਕਾਰ ਫੋਰਮ ਵਲੋਂ ਪਾਵਰਕਾਮ ਵਿਭਾਗ ਨੂੰ 32500 ਰੁਪਏ ਮੁਆਵਜ਼ਾ ਪ੍ਰਤੀ ਏਕੜ ਦੇਣ ਦਾ ਹੁਕਮ

ਬਰਨਾਲਾ, 20 ਸਤੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਖ਼ਪਤਕਾਰ ਫੋਰਮ ਬਰਨਾਲਾ ਵਲੋਂ ਤਾਰਾਂ ਦੀ ਸਪਾਰਕ ਨਾਲ ਸੜ ਕੇ ਸੁਆਹ ਹੋਈ ਕਣਕ ਦੀ ਫ਼ਸਲ ਦਾ ਮੁਆਵਜ਼ਾ ਪਾਵਰਕਾਮ ਵਿਭਾਗ ਵਲੋਂ ਸ਼ਿਕਾਇਤ ਕਰਤਾ ਨੂੰ ਪ੍ਰਤੀ ਏਕੜ 32500 ਰੁਪਏ ਦੇਣ ਦਾ ਫ਼ੈਸਲਾ ਸੁਣਾਇਆ ਹੈ | ਕੇਸ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX