ਤਾਜਾ ਖ਼ਬਰਾਂ


ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਅਕਤੂਬਰ-ਦਸਬੰਰ 2019 'ਚ ਭਾਰਤ ਦੀ ਆਰਥਿਕ ਵਿਕਾਸ ਦਰ 4.7 ਫ਼ੀਸਦੀ ਰਹੀ। ਇਹ ਅਧਿਕਾਰਕ ਅੰਕੜਾ ਅੱਜ ਸ਼ੁੱਕਰਵਾਰ ਨੂੰ ਜਾਰੀ ...
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਅੱਜ ਜੰਡਿਆਲਾ ਨਕੋਦਰ ਰੋਡ 'ਤੇ ਵਾਪਰੀ ਇੱਕ ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ। ਨਕੋਦਰ ਵੱਲੋਂ ਆ ਰਹੀ ਸਵਿਫ਼ਟ ਕਾਰ ਜੰਡਿਆਲਾ ਵੱਲੋਂ ਜਾ ਰਹੇ ਮੋਟਰਸਾਈਕਲ ਨਾਲ ਟੱਕਰ...
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਸ਼ਾਹਕੋਟ, 28 ਫਰਵਰੀ (ਸਚਦੇਵਾ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਗਊ ਮਾਤਾ ਖ਼ਿਲਾਫ਼ ਦਿੱਤੇ ਗਏ ਬਿਆਨ ਦੇ ਵਿਰੋਧ 'ਚ ਅੱਜ ਸ਼ਾਹਕੋਟ 'ਚ ਭਾਜਪਾ ਮੰਡਲ ਸ਼ਾਹਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਸੋਬਤੀ ਦੀ ਅਗਵਾਈ...
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਚੰਡੀਗੜ੍ਹ, 28 ਫਰਵਰੀ - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਕ ਪਾਸੜ ਬਜਟ ਪਾਸ ਕਰਨ ਲਈ ਅਕਾਲੀ ਭਾਜਪਾ ਵਿਧਾਇਕਾਂ ਨੂੰ ਥਾਣੇ ਡੱਕੀ...
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਉੱਤਰ ਪੂਰਬੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕਾ ਸ਼ਿਵ ਵਿਹਾਰ ਵਿਖੇ ਹਿੰਸਾ ਪ੍ਰਭਾਵਿਤ ਲੋਕਾਂ ਨੂੰ ਲੰਗਰ...
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਠੱਠੀ ਭਾਈ/ਬਾਘਾ ਪੁਰਾਣਾ, 28 ਫਰਵਰੀ (ਜਗਰੂਪ ਸਿੰਘ ਮਠਾੜੂ) - ਪਰਦੇਸਾਂ ਵਿਚ ਰੋਜ਼ੀ ਰੋਟੀ ਕਮਾਉਣ ਗਏ ਮੋਗਾ ਜ਼ਿਲ੍ਹੇ ਦੇ ਬਲਾਕ ਬਾਘਾ ਪੁਰਾਣਾ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਠੱਠੀ ਭਾਈ ਦੇ ਵਾਸੀ ਸ਼ਿੰਦਰਪਾਲ ਸਿੰਘ ਦੀ ਕੁਵੈਤ ਵਿਖੇ ਭੇਦਭਰੀ ਹਾਲਤ 'ਚ ਮੌਤ ਹੋਣ...
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਝਬਾਲ, 28 ਫਰਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ) - ਆਏ ਦਿਨ ਇਲਾਕੇ 'ਚ ਵਧਦੇ ਜਾ ਰਹੇ ਨਸ਼ਿਆਂ ਦਾ ਰੁਝਾਨ ਰੁਕਣ ਦਾ ਨਾਂ ਨਹੀ ਲੈ ਰਿਹਾ। ਜਿਸ ਕਰਕੇ ਨਸ਼ਿਆਂ ਦੀ ਪੱਕੜ 'ਚ ਆਏ ਅੱਜ ਫਿਰ ਇੱਕ ਨੌਜਵਾਨ ਸੰਦੀਪ ਸਿੰਘ...
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਨਾਭਾ, 28 ਫਰਵਰੀ (ਕਰਮਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਅਤੇ ਸਕੱਤਰ ਘੁੰਮਣ ਸਿੰਘ ਰਾਜਗੜ੍ਹ ਨੇ ਪੰਜਾਬ ਦੇ ਰਾਜ ਨੇਤਾਵਾਂ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ...
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551

ਬਰਨਾਲਾ

-ਮਾਮਲਾ ਸੜਕ ਹਾਦਸੇ 'ਚ ਹੋਈ ਨੌਜਵਾਨ ਦੀ ਮੌਤ ਦਾ-
ਜਨਤਕ ਜਥੇਬੰਦੀਆਂ ਵਲੋਂ ਭੱਠਾ ਮਾਲਕ ਦੀ ਗਿ੍ਫ਼ਤਾਰੀ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਬਰਨਾਲਾ, 20 ਸਤੰਬਰ (ਧਰਮਪਾਲ ਸਿੰਘ)-ਸਥਾਨਕ ਨਾਈਵਾਲਾ ਰੋਡ 'ਤੇ ਬੀਤੇ ਦਿਨ ਸੜਕ ਹਾਦਸੇ 'ਚ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਸਤਨਾਮ ਸਿੰਘ ਦੀ ਹੋਈ ਮੌਤ ਦੇ ਕੇਸ ਵਿਚ ਨਾਮਜ਼ਦ ਭੱਠਾ ਮਾਲਕ ਦੀ ਗਿ੍ਫ਼ਤਾਰੀ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਸਥਾਨਕ ਅਗਰਸੈਨ ਚੌਕ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਪਰਚੇ ਦਰਜ ਕੀਤੇ ਤਾਂ ਡਟਵਾਂ ਵਿਰੋਧ ਕੀਤਾ ਜਾਵੇਗਾ-ਕਿਸਾਨ ਆਗੂ

ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ)-ਭਾਕਿਯੂ (ਲੱਖੋਵਾਲ) ਦੀ ਬਲਾਕ ਪੱਧਰੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰੈੱਸ ਸਕੱਤਰ ਬਰਨਾਲਾ ਡਾ: ਜਰਨੈਲ ਸਿੰਘ ਸਹੌਰ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਤੇ ਆਲ ਇੰਡੀਆ ਕਿਸਾਨ ਸਭਾ ਨੇ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 20 ਸਤੰਬਰ (ਧਰਮਪਾਲ ਸਿੰਘ)-ਕੱੁਲ ਹਿੰਦ ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ 'ਤੇ ਪੰਜਾਬ ਕਿਸਾਨ ਯੂਨੀਅਨ ਅਤੇ ਆਲ ਇੰਡੀਆ ਕਿਸਾਨ ਸਭਾ ਪੰਜਾਬ ਵਲੋਂ ਸਾਂਝੇ ਤੌਰ 'ਤੇ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜਾਗਰੂਕਤਾ ਰੈਲੀ ਕੱਢੀ

ਧਨੌਲਾ, 20 ਸਤੰਬਰ (ਜਤਿੰਦਰ ਸਿੰਘ ਧਨੌਲਾ)-ਬੱਡੀ ਪ੍ਰੋਗਰਾਮ ਅਤੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦੁਆਰਾ ਪਿ੍ੰਸੀਪਲ ਗੀਤਾ ਸ਼ਰਮਾ ਦੀ ਅਗਵਾਈ ਹੇਠ ਪਿੰਡ ਦਾਨਗੜ੍ਹ ਦੀਆਂ ਗਲੀਆਂ-ਮੁਹੱਲਿਆਂ 'ਚ ਨਸ਼ਿਆਂ ਦੇ ਮਾਰੂ ...

ਪੂਰੀ ਖ਼ਬਰ »

ਸਤਨਾਮ ਸਿੰਘ ਦੇ ਹੱਕ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ ਜਾਮ

ਟੱਲੇਵਾਲ, 20 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਮਜ਼ਦੂਰ ਪਰਿਵਾਰ ਨਾਲ ਸਬੰਧਤ ਸਤਨਾਮ ਸਿੰਘ ਪੱੁਤਰ ਸੁਖਚੈਨ ਸਿੰਘ ਜੋ ਕਿ ਬੀਤੇ ਕੱਲ੍ਹ ਪਿੰਡ ਚੀਮਾ ਤੋਂ ਨਾਈਵਾਲਾ ਰੋਡ 'ਤੇ ਬਰਨਾਲਾ ਨੂੰ ਜਾ ਰਿਹਾ ਸੀ, ਉਸ ਨਾਲ ਦੁਰਘਟਨਾ ਵਾਪਰ ਗਈ ਤੇ ਉਸ ਦੀ ਮੌਤ ਹੋ ਗਈ | ਜਿਸ ...

ਪੂਰੀ ਖ਼ਬਰ »

ਡਾਕਟਰ ਮਾਲਵਾ ਦੇ ਪਿਤਾ ਨਮਿਤ ਭੋਗ ਕੱਲ੍ਹ ਲੁਧਿਆਣਾ ਵਿਖੇ

ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਸ਼ਖ਼ਸੀਅਤ ਡਾਕਟਰ ਗੁਰਨਿੰਦਰ ਸਿੰਘ ਮਾਲਵਾ ਹਸਪਤਾਲ ਮਹਿਲ ਕਲਾਂ ਦੇ ਸਤਿਕਾਰਯੋਗ ਪਿਤਾ ਅਤੇ ਦੰਦਾਂ ਦੇ ਮਾਹਿਰ ਡਾਕਟਰ ਗੁਰਵਿੰਦਰ ਕੌਰ ਦੇ ਸਹੁਰਾ ਸ: ਮੋਹਰ ਸਿੰਘ ਫੂਲਕਾ (70) ਪਿਛਲੇ ਦਿਨੀਂ ਸਦੀਵੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਵਪਾਰੀ ਵਰਗ ਪੂਰੀ ਤਰ੍ਹਾਂ ਪ੍ਰੇਸ਼ਾਨ-ਦੱਧਾਹੂਰ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੀਆਂ ਵਪਾਰ ਨੂੰ ਖ਼ਤਮ ਕਰਨ ਵਾਲੀਆਂ ਨੀਤੀਆਂ ਕਾਰਨ ਪੰਜਾਬ ਦਾ ਸਮੁੱਚਾ ਵਪਾਰੀ ਵਰਗ ਪੂਰੀ ਤਰ੍ਹਾਂ ਪ੍ਰੇਸ਼ਾਨ ਹੈ | ਪੱਤਰਕਾਰਾਂ ਨਾਲ ਇਸ ਸਬੰਧੀ ਗੱਲਬਾਤ ਕਰਦਿਆਂ ਭਾਜਪਾ ਪੰਜਾਬ ਦੇ ਸੂਬਾ ਕਮੇਟੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਕੀਤੇ ਨਵੇਂ ਫ਼ਰਮਾਨ ਦੀ ਲੈਕਚਰਾਰ ਯੂਨੀਅਨ ਨੇ ਕੀਤੀ ਨਿਖੇਧੀ

ਬਰਨਾਲਾ, 20 ਸਤੰਬਰ (ਅਸ਼ੋਕ ਭਾਰਤੀ)-ਸਿੱਖਿਆ ਵਿਭਾਗ ਪੰਜਾਬ ਸਰਕਾਰ ਦੇ ਹਰ ਰੋਜ਼ ਆ ਰਹੇ ਨਵੇਂ-ਨਵੇਂ ਫ਼ਰਮਾਨਾਂ ਤੋਂ ਅਧਿਆਪਕ ਕਾਫ਼ੀ ਨਿਰਾਸ਼ ਹਨ | ਇਕ ਤਾਜ਼ਾ ਫ਼ਰਮਾਨ ਵਿਚ ਵਿਭਾਗ ਵਲੋਂ ਮਾਸਟਰ/ਮਿਸਟ੍ਰੈਸ ਕਾਡਰ ਤੋਂ ਬਤੌਰ ਤਰੱਕੀ ਦੇਣ ਦੇ ਜਾਰੀ ਕੀਤੇ ਹੁਕਮਾਂ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਧਾਗਾ ਮਿੱਲ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਅਤੇ ਔਰਤ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ...

ਪੂਰੀ ਖ਼ਬਰ »

-ਆਰ. ਟੀ .ਓ. ਨੇ 7 ਓਵਰਲੋਡ ਟਰੱਕ ਕੀਤੇ ਬੰਦ- ਸਕੂਲੀ ਬੱਸਾਂ ਦੀ ਵੀ ਕੀਤੀ ਚੈਕਿੰਗ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੜਕੀ ਸੁਰੱਖਿਆ ਦੇ ਮੱਦੇਨਜ਼ਰ ਆਰ.ਟੀ.ਓ. ਸ੍ਰੀ ਕਰਨਬੀਰ ਸਿੰਘ ਛੀਨਾ ਵਲੋਂ ਸਥਾਨਕ ਆਈ.ਟੀ.ਆਈ ਚੌਕ ਬਰਨਾਲਾ ਵਿਖੇ ਸਕੂਲੀ ਬੱਸਾਂ ਤੇ ਹੋਰਨਾਂ ਵਾਹਨਾਂ ਦੀ ਚੈਕਿੰਗ ਕੀਤੀ ਗਈ | ਸ੍ਰੀ ਛੀਨਾ ਨੇ ਦੱਸਿਆ ਕਿ ਚੈਕਿੰਗ ਦੌਰਾਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲਗਾਏ ਦੋ ਦਿਨਾ ਮੈਗਾ ਰੁਜ਼ਗਾਰ ਤੇ ਕਰਜ਼ਾ ਮੇਲੇ ਦਾ ਢਿੱਲੋਂ ਨੇ ਕੀਤਾ ਉਦਘਾਟਨ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਲਗਾਏ ਜਾ ਰਹੇ ਦੋ-ਦਿਨਾ ਮੈਗਾ ਰੁਜ਼ਗਾਰ ਤੇ ਕਰਜ਼ਾ ਮੇਲੇ ਦਾ ਉਦਘਾਟਨ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਸ. ਕੇਵਲ ਸਿੰਘ ...

ਪੂਰੀ ਖ਼ਬਰ »

ਖ਼ਪਤਕਾਰ ਫੋਰਮ ਵਲੋਂ ਪਾਵਰਕਾਮ ਵਿਭਾਗ ਨੂੰ 32500 ਰੁਪਏ ਮੁਆਵਜ਼ਾ ਪ੍ਰਤੀ ਏਕੜ ਦੇਣ ਦਾ ਹੁਕਮ

ਬਰਨਾਲਾ, 20 ਸਤੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਖ਼ਪਤਕਾਰ ਫੋਰਮ ਬਰਨਾਲਾ ਵਲੋਂ ਤਾਰਾਂ ਦੀ ਸਪਾਰਕ ਨਾਲ ਸੜ ਕੇ ਸੁਆਹ ਹੋਈ ਕਣਕ ਦੀ ਫ਼ਸਲ ਦਾ ਮੁਆਵਜ਼ਾ ਪਾਵਰਕਾਮ ਵਿਭਾਗ ਵਲੋਂ ਸ਼ਿਕਾਇਤ ਕਰਤਾ ਨੂੰ ਪ੍ਰਤੀ ਏਕੜ 32500 ਰੁਪਏ ਦੇਣ ਦਾ ਫ਼ੈਸਲਾ ਸੁਣਾਇਆ ਹੈ | ਕੇਸ ਦੀ ...

ਪੂਰੀ ਖ਼ਬਰ »

ਦੋ ਮੈਡੀਕਲ ਸਟੋਰ ਮਾਲਕਾਂ ਦੀ ਖਹਿਬਾਜ਼ੀ ਕਾਰਨ ਦੁਕਾਨ 69100 ਰੁਪਏ ਕਿਰਾਏ 'ਤੇ ਚੜ੍ਹੀ

ਭਦੌੜ, 20 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਦੋ ਦੁਕਾਨਦਾਰਾਂ ਦੀ ਆਪਸੀ ਖਹਿਬਾਜ਼ੀ ਕਾਰਨ ਕੋ-ਆਪ੍ਰੇਟਿਵ ਸੁਸਾਇਟੀ ਭਦੌੜ ਦੀਆਂ ਦੁਕਾਨਾਂ ਦੀ ਅੱਜ ਹੋਈ ਬੋਲੀ ਵਿਚ ਸੁਸਾਇਟੀ ਨੂੰ ਚੋਖੀ ਆਮਦਨ ਹੋਈ ਤੇ ਇਕ ਨੰਬਰ ਦੁਕਾਨ 69100 ਰੁਪਏ ਪ੍ਰਤੀ ਮਹੀਨਾ ਕਿਰਾਏ 'ਤੇ ਚੜੀ ਜੋ ...

ਪੂਰੀ ਖ਼ਬਰ »

ਬੀਬੀ ਸਰਬਜੀਤ ਕੌਰ ਨੇ ਢਿੱਲੋਂ ਦੀ ਹਾਜ਼ਰੀ 'ਚ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੇ ਨਵ-ਨਿਯੁਕਤ ਚੇਅਰਪਰਸਨ ਬੀਬੀ ਸਰਬਜੀਤ ਕੌਰ ਖੁੱਡੀ ਕਲਾਂ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਦੀ ਹਾਜ਼ਰੀ ਵਿਚ ਚੇਅਰਪਰਸਨ ...

ਪੂਰੀ ਖ਼ਬਰ »

ਆਵਾਰਾ ਪਸ਼ੂ ਛੱਡਣ ਆਏ ਵਿਅਕਤੀਆਂ ਨੂੰ ਫੜ ਕੇ ਕੀਤਾ ਪੁਲਿਸ ਹਵਾਲੇ

ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)-ਸ਼ਹਿਰ ਵਿਚ ਆਵਾਰਾ ਪਸ਼ੂਆਂ ਦੀ ਭਰਮਾਰ ਕਾਰਨ ਜਿੱਥੇ ਹਰ ਵਰਗ ਦੇ ਲੋਕ ਦੁਖੀ ਹਨ ਉੱਥੇ ਕਿਸਾਨਾਂ ਨੂੰ ਵੀ ਇਨ੍ਹਾਂ ਪਸ਼ੂਆਂ ਕਾਰਨ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅਜਿਹਾ ਹੀ ਪਸ਼ੂਆਂ ਦਾ ਇਕ ਮਾਮਲਾ ਉਸ ਵੇਲੇ ...

ਪੂਰੀ ਖ਼ਬਰ »

ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਸਮਾਗਮਾਂ ਵਿਚੋਂ ਗ਼ੈਰਹਾਜ਼ਰੀ ਬਣੀ ਚਰਚਾ ਦਾ ਵਿਸ਼ਾ

ਬਰਨਾਲਾ, 20 ਸਤੰਬਰ (ਰਾਜ ਪਨੇਸਰ)-ਪਿਛਲੇ ਕੁਝ ਸਮੇਂ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਰੂਪੀ ਕੌਰ ਦੀ ਸ਼ਹਿਰ ਵਿਚ ਹੋਣ ਵਾਲੇ ਸਮਾਗਮਾਂ 'ਚੋਂ ਹੋ ਰਹੀ ਗ਼ੈਰ-ਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਬੇਸ਼ੱਕ ਬੀਬੀ ਰੂਪੀ ਕੌਰ ਦੇ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਸਮੇਂ ਇਹ ਕਿਹਾ ਜਾਂਦਾ ਸੀ ਕਿ ਪਾਰਟੀ ਵਲੋਂ ਇਕ ਆਮ ਵਰਕਰ ਨੂੰ ਜ਼ਿਲ੍ਹੇ ਦਾ ਉੱਚ ਅਹੁਦਾ ਦੇ ਕੇ ਜਿੱਥੇ ਉਸ ਦੇ ਕੰਮਾਂ ਦੀ ਕਦਰ ਕੀਤੀ ਗਈ ਹੈ ਉੱਥੇ ਹੋਰਨਾਂ ਵਰਕਰਾਂ ਵਿਚ ਵੀ ਪਾਰਟੀ ਕੰਮਾਂ ਪ੍ਰਤੀ ਉਤਸ਼ਾਹ ਪੈਦਾ ਹੋਵੇਗਾ | ਲੇਕਿਨ ਹੁਣ ਜਿਸ ਢੰਗ ਨਾਲ ਹੁਣ ਬੀਬੀ ਰੂਪੀ ਕੌਰ ਦਾ ਪਾਰਟੀ ਨਾਲ ਸਬੰਧਤ ਸਮਾਗਮਾਂ ਵਿਚ ਨਾ ਦਿਖਣਾ ਅਤੇ ਸ਼ਹਿਰ ਵਿਚ ਸਮਾਗਮਾਂ ਜਾਂ ਹੋਰ ਗਤੀਵਿਧੀਆਂ ਸਬੰਧੀ ਲੱਗੇ ਹੋਰਡਿੰਗਾਂ ਜਾਂ ਫਲੈਕਸ ਬੈਨਰਾਂ ਵਿਚੋਂ ਉਨ੍ਹਾਂ ਦੀ ਤਸਵੀਰ ਦਾ ਗ਼ਾਇਬ ਹੋਣਾ ਪਾਰਟੀ ਵਰਕਰਾਂ ਨੂੰ ਹਜ਼ਮ ਨਹੀਂ ਹੋ ਰਿਹਾ | ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਧਾਨ ਰੂਪੀ ਕੌਰ ਜਿੱਥੇ ਪਹਿਲਾਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਮੱਖਣ ਸ਼ਰਮਾ ਦੇ ਅਹੁਦਾ ਸੰਭਾਲਣ ਸਮੇਂ ਕੀਤੇ ਗਏ ਸਮਾਗਮ ਵਿਚ ਨਜ਼ਰ ਨਹੀਂ ਆਏ ਉੱਥੇ ਅੱਜ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੇ ਚੇਅਰਪਰਸਨ ਸਰਬਜੀਤ ਕੌਰ ਦੇ ਅਹੁਦਾ ਸੰਭਾਲਣ ਮੌਕੇ ਵੀ ਗ਼ੈਰਹਾਜ਼ਰ ਸਨ | ਇਸੇ ਤਰ੍ਹਾਂ ਉਕਤ ਅਹੁਦਿਆਂ ਦੀ ਖ਼ੁਸ਼ੀ ਵਿਚ ਸ਼ਹਿਰ 'ਚ ਲੱਗੇ ਫਲੈਕਸ ਬੋਰਡਾਂ ਅਤੇ ਬੈਨਰਾਂ ਵਿਚੋਂ ਜ਼ਿਲ੍ਹਾ ਪ੍ਰਧਾਨ ਦੀ ਤਸਵੀਰ ਵੀ ਗ਼ਾਇਬ ਹੈ | ਸੂਬੇ ਵਿਚ ਕਾਂਗਰਸ ਦੀ ਸਰਕਾਰ ਹੋਣ ਦੇ ਬਾਵਜੂਦ ਜ਼ਿਲ੍ਹਾ ਪ੍ਰਧਾਨ ਦੀ ਸਮਾਗਮਾਂ ਵਿਚੋਂ ਹੋ ਰਹੀ ਲਗਾਤਾਰ ਗ਼ੈਰਹਾਜ਼ਰੀ ਰਾਜਨੀਤਕ ਹਲਕਿਆਂ ਵਿਚ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਰਹੀ ਹੈ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਬਰਨਾਲਾ ਤੇ ਬਠਿੰਡਾ ਦੇ ਸ਼ਹੀਦ ਪਰਿਵਾਰਾਂ ਦਾ ਸਨਮਾਨ

ਰੂੜੇਕੇ ਕਲਾਂ, 20 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼ਹੀਦ ਅਮਰਜੀਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਧੌਲਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਗੁਰੂ ਕਾ ਬਾਗ਼ ਧੌਲਾ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸ਼ਹੀਦ ਅਮਰਜੀਤ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਪੰਜਾਬ ਨੇ ਲੜਕੀ ਦੇ ਵਿਆਹ ਲਈ ਸਾਮਾਨ ਦਿੱਤਾ

ਸ਼ਹਿਣਾ, 20 ਸਤੰਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਇਕਾਈ ਮੌੜ ਨਾਭਾ ਵਲੋਂ ਲੋੜਵੰਦ ਲੜਕੀ ਦੇ ਵਿਆਹ ਲਈ ਵਰਤੋਂ ਵਿਚ ਆਉਣ ਵਾਲਾ ਲੋੜੀਂਦਾ ਸਾਮਾਨ ਦਿੱਤਾ ਗਿਆ | ਸੁਸਾਇਟੀ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਪਰਵੀਨ ਸਿੰਘ ਪੱੁਤਰੀ ਸਵਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX