ਤਾਜਾ ਖ਼ਬਰਾਂ


ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  2 minutes ago
ਨਵੀਂ ਦਿੱਲੀ, 9 ਦਸੰਬਰ- ਚਰਚਿਤ ਨਾਗਰਿਕਤਾ ਸੋਧ ਬਿੱਲ ਲੋਕ ਸਭਾ 'ਚ ਪੇਸ਼ ਹੋ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ। ਉੱਥੇ ਹੀ ਲੋਕ ਸਭਾ 'ਚ...
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  3 minutes ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਦੇਸ਼ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  14 minutes ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  16 minutes ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  17 minutes ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  17 minutes ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  20 minutes ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ
. . .  29 minutes ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  42 minutes ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  56 minutes ago
ਨਵੀਂ ਦਿੱਲੀ, 9 ਦਸੰਬਰ- ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਚਾਰੋ ਦੋਸ਼ੀਆਂ ਨੂੰ ਪੁਲਿਸ ਵਲੋਂ ਮੁਠਭੇੜ ਦੌਰਾਨ ਢੇਰ ਕਰਨ ਦੇ...
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 1 hour ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪੰਜਾਬ ਵਿਧਾਨ ਸਭਾ 'ਚ...
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਵਿਜੇ ਗੋਇਲ ਨੇ ਅੱਜ ਰਾਜ ਸਭਾ 'ਚ ਲੰਘੇ ਦਿਨ ਦਿੱਲੀ ਦੀ ਫੈਕਟਰੀ 'ਚ ਵਾਪਰੇ ਅਗਨੀਕਾਂਡ ਦਾ ਮੁੱਦਾ...
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਅੱਜ ਪ੍ਰਸ਼ਨਕਾਲ ਤੋਂ ਬਾਅਦ ਉਹ...
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 2 hours ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਨਾਗਰਿਕਤਾ ਸੋਧ ਬਿੱਲ ਨੂੰ ਅੱਜ ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ...
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 2 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 3 hours ago
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 3 hours ago
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਰਾਸ਼ਟਰੀ-ਅੰਤਰਰਾਸ਼ਟਰੀ

ਜਗਮੀਤ ਸਿੰਘ ਦੇ ਅੰਦਾਜ਼ ਤੋਂ ਕੈਨੇਡਾ ਦੇ ਲੋਕ ਪ੍ਰਭਾਵਿਤ

ਟੋਰਾਂਟੋ, 20 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ 21 ਅਕਤੂਬਰ ਨੂੰ ਹੋ ਰਹੀਆਂ ਸੰਸਦੀ ਚੋਣਾਂ ਦਾ ਪ੍ਰਚਾਰ ਦੂਸਰੇ ਹਫ਼ਤੇ 'ਚ ਜਾਰੀ ਹੈ ਅਜਿਹੇ 'ਚ ਇਸ ਵਾਰੀ ਨਿਵੇਕਲੀ ਗੱਲ ਇਹ ਹੈ ਕਿ ਰਾਸ਼ਟਰੀ ਪੱਧਰ ਦੀ ਨਿਊ ਡੈਮੋਕ੍ਰੇਟਿਕ ਪਾਰਟੀ (ਐਨ.ਡੀ.ਪੀ.) ਦਾ ਆਗੂ ਅੰਮਿ੍ਤਧਾਰੀ ...

ਪੂਰੀ ਖ਼ਬਰ »

ਪਾਕਿ ਤੋਂ ਭੱਜ ਕੇ ਅਮਰੀਕਾ ਪੁੱਜੀ ਮਨੁੱਖੀ ਅਧਿਕਾਰਾਂ ਦੀ ਕਾਰਕੁਨ ਨੇ ਮੰਗੀ ਸ਼ਰਨ

ਨਿਊਯਾਰਕ, 20 ਸਤੰਬਰ (ਏਜੰਸੀਆਂ)-ਪਿਛਲੇ ਮਹੀਨੇ ਇਸਲਾਮਾਬਾਦ ਦੇ ਅਧਿਕਾਰੀਆਂ ਤੋਂ ਬਚ ਕੇ ਅਮਰੀਕਾ ਪੁੱਜੀ ਪਾਕਿਸਤਾਨੀ ਮਨੁੱਖੀ ਅਧਿਕਾਰਾਂ ਦੀ ਕਾਰਕੁਨ ਗੁਲਾਲਾਈ ਇਸਮਾਈਲ ਨੇ ਅਮਰੀਕਾ ਤੋਂ ਰਾਜਨੀਤਕ ਸ਼ਰਨ ਦੀ ਮੰਗ ਕੀਤੀ ਹੈ | ਇਸ ਦੀ ਜਾਣਕਾਰੀ ਇਕ ਮੀਡੀਆ ਰਿਪੋਰਟ ...

ਪੂਰੀ ਖ਼ਬਰ »

ਬਰਤਾਨਵੀ ਸੰਸਦ ਮੁਅੱਤਲ ਕਰਨ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਅਗਲੇ ਹਫ਼ਤੇ

ਲੰਡਨ, 20 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸੰਸਦ ਨੂੰ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵਲੋਂ ਮੁਅੱਤਲ ਕੀਤੇ ਜਾਣ ਦੇ ਮਾਮਲੇ ਨੂੰ ਭਾਰਤੀ ਮੂਲ ਦੀ ਮੁਹਿੰਮਕਾਰ ਗਿਨੀ ਮਿਲਰ ਨੇ ਅਦਾਲਤ 'ਚ ਚਣੌਤੀ ਦਿੱਤੀ ਹੈ | ਜਿਸ ਬਾਰੇ ਕੱਲ੍ਹ• ਸੁਪਰੀਮ ਕੋਰਟ 'ਚ ...

ਪੂਰੀ ਖ਼ਬਰ »

ਵਾਸ਼ਿੰਗਟਨ 'ਚ ਅੰਨੇ੍ਹਵਾਹ ਗੋਲੀਬਾਰੀ 'ਚ 1 ਮੌਤ-5 ਜ਼ਖ਼ਮੀ

ਕੈਲੇਫੋਰਨੀਆ, 20 ਸਤੰਬਰ ( ਹੁਸਨ ਲੜੋਆ ਬੰਗਾ)-ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ. ਸੀ. 'ਚ ਅੱਜ ਅਣਪਛਾਤੇ ਵਿਅਕਤੀ ਵਲੋਂ ਅੰਨੇ੍ਹਵਾਹ ਚਲਾਈ ਗੋਲੀ 'ਚ ਇਕ ਦੀ ਮੌਤ ਹੋ ਗਈ ਤੇ ਪੰਜ ਹੋਰ ਜ਼ਖ਼ਮੀ ਹੋ ਗਏ | ਇਹ ਘਟਨਾ ਨਾਰਥ-ਵੈਸਟ ਇਲਾਕੇ 'ਚ ਕੋਲੰਬੀਆ ਰੋਡ, ਟਾਰਗਿਟ ਸਟੋਰ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ 'ਚ 'ਗਾਂਧੀ ਸੋਲਰ ਪਾਰਕ' ਦਾ ਉਦਘਾਟਨ ਕਰਨਗੇ ਮੋਦੀ

ਨਿਊਯਾਰਕ, 20 ਸਤੰਬਰ (ਏਜੰਸੀਆਂ)-ਭਾਰਤ ਵਲੋਂ ਆਪਣੇ ਤਰ੍ਹਾਂ ਦੀ ਪਹਿਲੀ ਸੰਕੇਤਿਕ ਪਹਿਲ ਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਸੰਯੁਕਤ ਰਾਸ਼ਟਰ ਦੀ ਯਾਤਰਾ ਦੌਰਾਨ 50 ਕਿਲੋਵਾਟ ਸਮਰਥਾ ਦੇ 'ਗਾਂਧੀ ਸੋਲਰ ਪਾਰਕ' ਦਾ ਉਦਘਾਟਨ ਕਰਨਗੇ | ਇਹ ਕਦਮ ਜਾਲਵਾਯੂ ...

ਪੂਰੀ ਖ਼ਬਰ »

ਕੈਨੇਡਾ ਦੀਆਂ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੇ ਦਫ਼ਤਰਾਂ 'ਚ ਲੱਗੀਆਂ ਰੌਣਕਾਂ

ਐਡਮਿੰਟਨ, 20 ਸਤੰਬਰ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਦੀਆਂ ਚੋਣਾਂ ਦੀ ਤਾਰੀਕ ਨਜ਼ਦੀਕ ਆਉਣ ਨਾਲ ਹੀ ਉਮੀਦਵਾਰਾਂ ਦੇ ਦਫ਼ਤਰਾਂ 'ਚ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ ਤੇ ਇਸ ਵਾਰ ਉਮੀਦਵਾਰ ਸੋਸ਼ਲ ਮੀਡੀਆ ਨੂੰ ਘੱਟ ਸਮਾਂ ਦੇ ਕੇ ਵੋਟਰਾਂ ਨਾਲ ਵੱਧ ਤੋਂ ਵੱਧ ਸੰਪਰਕ ...

ਪੂਰੀ ਖ਼ਬਰ »

ਵੁਲਵਰਹੈਂਪਟਨ ਵਿਖੇ ਗਤਕਾ ਚੈਂਪੀਅਨਸ਼ਿਪ ਅੱਜ ਤੋਂ

ਲੈਸਟਰ (ਇੰਗਲੈਂਡ), 20 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਵਿਸ਼ਵ ਗਤਕਾ ਫੈਡਰੇਸ਼ਨ ਨਾਲ ਸੰਸਥਾ ਗਤਕਾ ਫੈਡਰੇਸ਼ਨ ਯੂ. ਕੇ. ਵਲੋਂ ਗੁਰਦੁਆਰਾ ਗੁਰੂ ਨਾਨਕ ਸਤਸੰਗ ਸਿੱਖ ਕੈਨਕ ਰੋਡ ਵੁਲਰਹੈਂਪਟਨ ਦੇ ਸਹਿਯੋਗ ਨਾਲ ਸੱਤਵੀਂ ਰਾਸ਼ਟਰੀ ਗਤਕਾ ਚੈਂਪੀਅਨਸ਼ਿਪ ਵੁਲਰਹੈਂਪਟਨ ...

ਪੂਰੀ ਖ਼ਬਰ »

ਭਾਰਤੀ-ਅਮਰੀਕੀਆਂ ਅਤੇ ਹਿੰਦੂ-ਅਮਰੀਕੀਆਂ ਨੂੰ ਇਕੱਠੇ ਕਰੇਗਾ 'ਹਾਓਡੀ ਮੋਦੀ'-ਤੁਲਸੀ ਗਬਾਰਡ

ਵਾਸ਼ਿੰਗਟਨ, 20 ਸਤੰਬਰ (ਏਜੰਸੀਆਂ)-ਅਮਰੀਕਾ 'ਚ ਰਾਸ਼ਟਰਪਤੀ ਅਹੁਦੇ ਲਈ ਡੈਮੋਕ੍ਰੇਟਿਕ ਉਮੀਦਵਾਰ ਬਣਨ ਦੇ ਦਾਅਵੇਦਾਰਾਂ 'ਚ ਸ਼ਾਮਿਲ ਤੁਲਸੀ ਗਬਾਰਡ ਨੇ ਕਿਹਾ ਹੈ ਕਿ 'ਹਾਓਡੀ ਮੋਦੀ' ਅਮਰੀਕਾ ਦੇ ਭਾਰਤੀ-ਅਮਰੀਕੀਆਂ ਅਤੇ ਹਿੰਦੂ ਅਮਰੀਕੀਆਂ ਨੂੰ ਨਾਲ ਲੈ ਕੇ ਆ ਰਿਹਾ ...

ਪੂਰੀ ਖ਼ਬਰ »

ਕੈਲਗਰੀ ਤੇ ਚੈਸਟਰਮੀਅਰ ਦਰਮਿਆਨ ਬੱਸ ਸੇਵਾ ਸ਼ੁਰੂ ਕਰਨ ਵਾਰੇ ਵਿਚਾਰਾਂ

ਕੈਲਗਰੀ, 20 ਸਤੰਬਰ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਅਤੇ ਚੈਸਟਰਮੀਅਰ ਦਰਮਿਆਨ ਬੱਸ ਸੇਵਾ ਦੇਣ ਦੀ ਸੰਭਾਵਨਾ ਲੱਭਣ ਵਾਸਤੇ ਦੋਵਾਂ ਸ਼ਹਿਰਾਂ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ ਹੈ¢ ਚਾਰ ਤਜਵੀਜ਼ਾਂ 'ਤੇ ਵਿਚਾਰ ਹੋ ਰਿਹਾ ਹੈ ਜਿਨ੍ਹਾਂ 'ਚ ਮੈਕਸ ਪਰਪਲ ਲਾਈਨ ਬੱਸ ...

ਪੂਰੀ ਖ਼ਬਰ »

ਲੰਡਨ 'ਚ ਅੰਬੇਡਕਰ ਅਜਾਇਬ ਘਰ ਬੰਦ ਕਰਨ ਨੂੰ ਲੈ ਕੇ ਛਿੜੇ ਵਿਵਾਦ 'ਚ ਇੰਗਲੈਂਡ ਸਰਕਾਰ ਨੇ ਦਿੱਤਾ ਦਖ਼ਲ

ਲੰਡਨ, 20 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਸਥਿਤ ਅੰਬੇਡਕਰ ਅਜਾਇਬ ਘਰ ਨੂੰ ਬੰਦ ਕਰਨ ਨੂੰ ਲੈ ਕੇ ਛਿੜੇ ਵਿਵਾਦ 'ਚ ਯੂ ਕੇ ਸਰਕਾਰ ਨੇ ਦਖ਼ਲ ਦਿੱਤਾ ਹੈ¢ ਸਥਾਨਕ ਕੌਾਸਲ ਦੀ ਪਲੈਨਿੰਗ ਮਨਜ਼ੂਰੀ ਦੀ ਉਲੰਘਣਾ ਕਾਰਨ ਅੰਬੇਦਕਰ ਘਰ ਨੂੰ ਅਜਾਇਬ ਘਰ ਵਜੋਂ ਵਰਤੋਂ ...

ਪੂਰੀ ਖ਼ਬਰ »

ਆਪਣੀਆਂ ਧੀਆਂ ਦਾ ਜਿਣਸੀ ਸ਼ੋਸ਼ਣ ਕਰਨ ਵਾਲੇ ਨੂੰ ਸਾਢੇ 23 ਸਾਲ ਦੀ ਕੈਦ

ਕੈਲਗਰੀ, 20 ਸਤੰਬਰ (ਹਰਭਜਨ ਸਿੰਘ ਢਿੱਲੋਂ)-ਲਗਪਗ 6 ਸਾਲ ਤੱਕ ਆਪਣੀਆਂ ਹੀ 3 ਸਕੀਆਂ ਧੀਆਂ ਦਾ ਸਰੀਰਕ ਸ਼ੋਸ਼ਣ ਕਰਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਅਦਾਲਤ ਨੇ ਉਸ ਦੀ ਘਿ੍ਣਤ ਕਰਤੂਤ ਬਦਲੇ ਸਾਢੇ 23 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ¢ ਉਸ ਨੇ ਚਾਈਲਡ ਪੋਰਨ, ਫਾਇਰ-ਆਰਮਜ਼ ...

ਪੂਰੀ ਖ਼ਬਰ »

ਲੈਸਟਰ ਦੀਆਂ ਸੰਗਤਾਂ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ 'ਖ਼ਾਲਸਾ ਏਡ' ਨੂੰ ਸਹਾਇਤਾ ਰਾਸ਼ੀ ਭੇਟ

ਲੈਸਟਰ (ਇੰਗਲੈਂਡ), 20 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਵੱਖ-ਵੱਖ ਦੇਸਾਂ 'ਚ ਜਾ ਕੇ ਕੁਦਰਤੀ ਕਰੋਪੀ ਦੀ ਮਾਰ ਝੱਲ ਰਹੇ ਉਥੋਂ ਦੇ ਵਸਨੀਕਾਂ ਲਈ ਮਸੀਹਾ ਬਣ ਕੇ ਮਦਦ ਕਰਨ ਲਈ ਪਹੁੰਚਣ ਵਾਲੀ ਸਿੱਖਾਂ ਦੀ ਇਕੋ ਇਕ ਸੰਸਥਾ ਖਾਲਸਾ ਏਡ ਵਲੋਂ ਹਾਲ ਹੀ 'ਚ ਪੰਜਾਬ 'ਚ ਹੜ੍ਹਾਂ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਤ

ਕੈਲਗਰੀ, 20 ਸਤੰਬਰ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦੇ ਮਿਦਨਾਪੁਰ ਕਮਿਉਨਿਟੀ 'ਚ ਪੈਂਦੇ ਮਿਡਪਾਰਕ ਬੁਲੇਵਰਡ ਅਤੇ ਮਿਡਲੇਕ ਬੁਲੇਵਰਡ ਸਾਊਥ ਈਸਟ ਦੇ ਇੰਟਰਸੈਕਸ਼ਨ 'ਤੇ ਬੀਤੀ ਸ਼ਾਮ ਸਾਢੇ 6 ਵਜੇ ਦੇ ਕਰੀਬ ਹੋਏ ਇਕ ਸੜਕ ਹਾਦਸੇ 'ਚ ਇਕ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ¢ 30-35 ਸਾਲ ਦੀ ਉਮਰ ਦੇ ਇਸ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ¢ ਪੁਲਿਸ ਤੋਂ ਹਾਸਲ ਜਾਣਕਾਰੀ ਅਨੁਸਾਰ ਮੋਟਰ ਸਾਈਕਲ ਸਵਾਰ ਦੀ ਟੱਕਰ ਇਕ ਮਿੰਨੀ ਵੈਨ ਨਾਲ ਹੋ ਗਈ ਸੀ¢ ਹਾਦਸੇ ਦੇ ਕਾਰਨਾਾ ਦਾ ਪਤਾ ਲਗਾਇਆ ਜਾ ਰਿਹਾ ਹੈ¢ ਮਰਨ ਵਾਲੇ ਬਾਰੇ ਵੀ ਕੋਈ ਹੋਰ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ¢


ਖ਼ਬਰ ਸ਼ੇਅਰ ਕਰੋ

ਕੰਜ਼ਰਵੇਟਿਵ ਆਗੂ ਐਾਡਰਿਊ ਸ਼ੀਅਰ ਚੋਣ ਪ੍ਰਚਾਰ ਲਈ ਵਿਨੀਪੈਗ ਪੁੱਜੇ

ਵਿਨੀਪੈਗ, 20 ਸਤੰਬਰ (ਸਰਬਪਾਲ ਸਿੰਘ)-ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਆਗੂ ਐਾਡਰਿਊ ਸ਼ੀਅਰ ਮੰਗਲਵਾਰ ਨੂੰ ਕੈਨੇਡਾ 'ਚ ਅਕਤੂਬਰ ਮਹੀਨੇ ਹੋਣ ਵਾਲੀਆਂ ਸੰਸਦੀ ਚੋਣਾਂ ਦੇ ਪ੍ਰਚਾਰ ਦੌਰਾਨ ਵਿਨੀਪੈਗ ਪਹੁੰਚੇ | ਵਿਨੀਪੈਗ ਦੇ ਸੇਂਟ ਬੋਨੀਫੇਸ ਏਰੀਏ ਵਿਚ ਆਪਣੇ ਚੋਣ ...

ਪੂਰੀ ਖ਼ਬਰ »

ਪੰਜਾਬ ਭਵਨ ਸਰੀ ਵਲੋਂ ਬੋਪਾਰਾਏ ਤੇ ਸ਼ੇਖਾ ਦੀ ਅਰਜਨ ਸਿੰਘ ਬਾਠ ਯਾਦਗਾਰੀ ਪੁਰਸਕਾਰ ਲਈ ਚੋਣ

ਬਿ੍ਸਬੇਨ, 20 ਸਤੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਪੰਜਾਬ ਭਵਨ ਸਰੀ ਵਲੋਂ 22-23 ਸਤੰਬਰ ਨੂੰ ਇਸ ਦੇ ਤੀਸਰੇ ਸਥਾਪਨਾ ਦਿਵਸ 'ਤੇ ਕਰਵਾਏ ਜਾ ਰਹੇ ਸਾਹਿਤ ਅਤੇ ਸਭਿਆਚਾਰ ਸਮਾਗਮ 'ਚ ਸਵਰਗੀ ਅਰਜਨ ਸਿੰਘ ਬਾਠ ਯਾਦਗਾਰੀ ਪੁਰਸਕਾਰ 2019 ਵਾਸਤੇ ਲੋਕ ਭਲਾਈ ਦੇ ਖੇਤਰ ਲਈ ...

ਪੂਰੀ ਖ਼ਬਰ »

ਆਸਟ੍ਰੇਲੀਆ ਦਿਵਸ 'ਤੇ ਬਹੁਤ ਸਾਰੇ ਭਾਰਤੀ ਬਣਨਗੇ ਇਥੋਂ ਦੇ ਪੱਕੇ ਨਾਗਰਿਕ

ਮੈਲਬੌਰਨ, 20 ਸਤੰਬਰ (ਸਰਤਾਜ ਸਿੰਘ ਧੌਲ)-ਆਉਣ ਵਾਲੇ ਆਸਟ੍ਰੇਲੀਆ ਦਿਵਸ 'ਤੇ ਬਹੁਤ ਸਾਰੇ ਭਾਰਤੀ ਇਥੋਂ ਦੇ ਪੱਕੇ ਨਾਗਰਿਕ ਬਣ ਜਾਣਗੇ, ਕਿਉਂਕਿ ਸਰਕਾਰ ਨਾਗਰਿਕਤਾ ਕੋਡ ਲਾਗੂ ਕਰ ਰਹੀ ਹੈ ਅਤੇ ਸਾਰੀਆਂ ਕੌਾਸਲਾਂ ਇਸ ਦਿਨ 'ਤੇ ਸਿਟੀਜ਼ਨਸ਼ਿਪ ਦੀ ਸਹੁੰ ਚੁੱਕਣਗੀਆਂ | ਇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX