ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 3 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 3 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 5 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 5 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 6 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 6 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 6 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 7 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਰਾਸ਼ਟਰੀ-ਅੰਤਰਰਾਸ਼ਟਰੀ

ਜਗਮੀਤ ਸਿੰਘ ਦੇ ਅੰਦਾਜ਼ ਤੋਂ ਕੈਨੇਡਾ ਦੇ ਲੋਕ ਪ੍ਰਭਾਵਿਤ

ਟੋਰਾਂਟੋ, 20 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ 21 ਅਕਤੂਬਰ ਨੂੰ ਹੋ ਰਹੀਆਂ ਸੰਸਦੀ ਚੋਣਾਂ ਦਾ ਪ੍ਰਚਾਰ ਦੂਸਰੇ ਹਫ਼ਤੇ 'ਚ ਜਾਰੀ ਹੈ ਅਜਿਹੇ 'ਚ ਇਸ ਵਾਰੀ ਨਿਵੇਕਲੀ ਗੱਲ ਇਹ ਹੈ ਕਿ ਰਾਸ਼ਟਰੀ ਪੱਧਰ ਦੀ ਨਿਊ ਡੈਮੋਕ੍ਰੇਟਿਕ ਪਾਰਟੀ (ਐਨ.ਡੀ.ਪੀ.) ਦਾ ਆਗੂ ਅੰਮਿ੍ਤਧਾਰੀ ...

ਪੂਰੀ ਖ਼ਬਰ »

ਪਾਕਿ ਤੋਂ ਭੱਜ ਕੇ ਅਮਰੀਕਾ ਪੁੱਜੀ ਮਨੁੱਖੀ ਅਧਿਕਾਰਾਂ ਦੀ ਕਾਰਕੁਨ ਨੇ ਮੰਗੀ ਸ਼ਰਨ

ਨਿਊਯਾਰਕ, 20 ਸਤੰਬਰ (ਏਜੰਸੀਆਂ)-ਪਿਛਲੇ ਮਹੀਨੇ ਇਸਲਾਮਾਬਾਦ ਦੇ ਅਧਿਕਾਰੀਆਂ ਤੋਂ ਬਚ ਕੇ ਅਮਰੀਕਾ ਪੁੱਜੀ ਪਾਕਿਸਤਾਨੀ ਮਨੁੱਖੀ ਅਧਿਕਾਰਾਂ ਦੀ ਕਾਰਕੁਨ ਗੁਲਾਲਾਈ ਇਸਮਾਈਲ ਨੇ ਅਮਰੀਕਾ ਤੋਂ ਰਾਜਨੀਤਕ ਸ਼ਰਨ ਦੀ ਮੰਗ ਕੀਤੀ ਹੈ | ਇਸ ਦੀ ਜਾਣਕਾਰੀ ਇਕ ਮੀਡੀਆ ਰਿਪੋਰਟ ...

ਪੂਰੀ ਖ਼ਬਰ »

ਬਰਤਾਨਵੀ ਸੰਸਦ ਮੁਅੱਤਲ ਕਰਨ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਅਗਲੇ ਹਫ਼ਤੇ

ਲੰਡਨ, 20 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸੰਸਦ ਨੂੰ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵਲੋਂ ਮੁਅੱਤਲ ਕੀਤੇ ਜਾਣ ਦੇ ਮਾਮਲੇ ਨੂੰ ਭਾਰਤੀ ਮੂਲ ਦੀ ਮੁਹਿੰਮਕਾਰ ਗਿਨੀ ਮਿਲਰ ਨੇ ਅਦਾਲਤ 'ਚ ਚਣੌਤੀ ਦਿੱਤੀ ਹੈ | ਜਿਸ ਬਾਰੇ ਕੱਲ੍ਹ• ਸੁਪਰੀਮ ਕੋਰਟ 'ਚ ...

ਪੂਰੀ ਖ਼ਬਰ »

ਵਾਸ਼ਿੰਗਟਨ 'ਚ ਅੰਨੇ੍ਹਵਾਹ ਗੋਲੀਬਾਰੀ 'ਚ 1 ਮੌਤ-5 ਜ਼ਖ਼ਮੀ

ਕੈਲੇਫੋਰਨੀਆ, 20 ਸਤੰਬਰ ( ਹੁਸਨ ਲੜੋਆ ਬੰਗਾ)-ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ. ਸੀ. 'ਚ ਅੱਜ ਅਣਪਛਾਤੇ ਵਿਅਕਤੀ ਵਲੋਂ ਅੰਨੇ੍ਹਵਾਹ ਚਲਾਈ ਗੋਲੀ 'ਚ ਇਕ ਦੀ ਮੌਤ ਹੋ ਗਈ ਤੇ ਪੰਜ ਹੋਰ ਜ਼ਖ਼ਮੀ ਹੋ ਗਏ | ਇਹ ਘਟਨਾ ਨਾਰਥ-ਵੈਸਟ ਇਲਾਕੇ 'ਚ ਕੋਲੰਬੀਆ ਰੋਡ, ਟਾਰਗਿਟ ਸਟੋਰ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ 'ਚ 'ਗਾਂਧੀ ਸੋਲਰ ਪਾਰਕ' ਦਾ ਉਦਘਾਟਨ ਕਰਨਗੇ ਮੋਦੀ

ਨਿਊਯਾਰਕ, 20 ਸਤੰਬਰ (ਏਜੰਸੀਆਂ)-ਭਾਰਤ ਵਲੋਂ ਆਪਣੇ ਤਰ੍ਹਾਂ ਦੀ ਪਹਿਲੀ ਸੰਕੇਤਿਕ ਪਹਿਲ ਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਸੰਯੁਕਤ ਰਾਸ਼ਟਰ ਦੀ ਯਾਤਰਾ ਦੌਰਾਨ 50 ਕਿਲੋਵਾਟ ਸਮਰਥਾ ਦੇ 'ਗਾਂਧੀ ਸੋਲਰ ਪਾਰਕ' ਦਾ ਉਦਘਾਟਨ ਕਰਨਗੇ | ਇਹ ਕਦਮ ਜਾਲਵਾਯੂ ...

ਪੂਰੀ ਖ਼ਬਰ »

ਕੈਨੇਡਾ ਦੀਆਂ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੇ ਦਫ਼ਤਰਾਂ 'ਚ ਲੱਗੀਆਂ ਰੌਣਕਾਂ

ਐਡਮਿੰਟਨ, 20 ਸਤੰਬਰ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਦੀਆਂ ਚੋਣਾਂ ਦੀ ਤਾਰੀਕ ਨਜ਼ਦੀਕ ਆਉਣ ਨਾਲ ਹੀ ਉਮੀਦਵਾਰਾਂ ਦੇ ਦਫ਼ਤਰਾਂ 'ਚ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ ਤੇ ਇਸ ਵਾਰ ਉਮੀਦਵਾਰ ਸੋਸ਼ਲ ਮੀਡੀਆ ਨੂੰ ਘੱਟ ਸਮਾਂ ਦੇ ਕੇ ਵੋਟਰਾਂ ਨਾਲ ਵੱਧ ਤੋਂ ਵੱਧ ਸੰਪਰਕ ...

ਪੂਰੀ ਖ਼ਬਰ »

ਵੁਲਵਰਹੈਂਪਟਨ ਵਿਖੇ ਗਤਕਾ ਚੈਂਪੀਅਨਸ਼ਿਪ ਅੱਜ ਤੋਂ

ਲੈਸਟਰ (ਇੰਗਲੈਂਡ), 20 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਵਿਸ਼ਵ ਗਤਕਾ ਫੈਡਰੇਸ਼ਨ ਨਾਲ ਸੰਸਥਾ ਗਤਕਾ ਫੈਡਰੇਸ਼ਨ ਯੂ. ਕੇ. ਵਲੋਂ ਗੁਰਦੁਆਰਾ ਗੁਰੂ ਨਾਨਕ ਸਤਸੰਗ ਸਿੱਖ ਕੈਨਕ ਰੋਡ ਵੁਲਰਹੈਂਪਟਨ ਦੇ ਸਹਿਯੋਗ ਨਾਲ ਸੱਤਵੀਂ ਰਾਸ਼ਟਰੀ ਗਤਕਾ ਚੈਂਪੀਅਨਸ਼ਿਪ ਵੁਲਰਹੈਂਪਟਨ ...

ਪੂਰੀ ਖ਼ਬਰ »

ਭਾਰਤੀ-ਅਮਰੀਕੀਆਂ ਅਤੇ ਹਿੰਦੂ-ਅਮਰੀਕੀਆਂ ਨੂੰ ਇਕੱਠੇ ਕਰੇਗਾ 'ਹਾਓਡੀ ਮੋਦੀ'-ਤੁਲਸੀ ਗਬਾਰਡ

ਵਾਸ਼ਿੰਗਟਨ, 20 ਸਤੰਬਰ (ਏਜੰਸੀਆਂ)-ਅਮਰੀਕਾ 'ਚ ਰਾਸ਼ਟਰਪਤੀ ਅਹੁਦੇ ਲਈ ਡੈਮੋਕ੍ਰੇਟਿਕ ਉਮੀਦਵਾਰ ਬਣਨ ਦੇ ਦਾਅਵੇਦਾਰਾਂ 'ਚ ਸ਼ਾਮਿਲ ਤੁਲਸੀ ਗਬਾਰਡ ਨੇ ਕਿਹਾ ਹੈ ਕਿ 'ਹਾਓਡੀ ਮੋਦੀ' ਅਮਰੀਕਾ ਦੇ ਭਾਰਤੀ-ਅਮਰੀਕੀਆਂ ਅਤੇ ਹਿੰਦੂ ਅਮਰੀਕੀਆਂ ਨੂੰ ਨਾਲ ਲੈ ਕੇ ਆ ਰਿਹਾ ...

ਪੂਰੀ ਖ਼ਬਰ »

ਕੈਲਗਰੀ ਤੇ ਚੈਸਟਰਮੀਅਰ ਦਰਮਿਆਨ ਬੱਸ ਸੇਵਾ ਸ਼ੁਰੂ ਕਰਨ ਵਾਰੇ ਵਿਚਾਰਾਂ

ਕੈਲਗਰੀ, 20 ਸਤੰਬਰ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਅਤੇ ਚੈਸਟਰਮੀਅਰ ਦਰਮਿਆਨ ਬੱਸ ਸੇਵਾ ਦੇਣ ਦੀ ਸੰਭਾਵਨਾ ਲੱਭਣ ਵਾਸਤੇ ਦੋਵਾਂ ਸ਼ਹਿਰਾਂ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ ਹੈ¢ ਚਾਰ ਤਜਵੀਜ਼ਾਂ 'ਤੇ ਵਿਚਾਰ ਹੋ ਰਿਹਾ ਹੈ ਜਿਨ੍ਹਾਂ 'ਚ ਮੈਕਸ ਪਰਪਲ ਲਾਈਨ ਬੱਸ ...

ਪੂਰੀ ਖ਼ਬਰ »

ਲੰਡਨ 'ਚ ਅੰਬੇਡਕਰ ਅਜਾਇਬ ਘਰ ਬੰਦ ਕਰਨ ਨੂੰ ਲੈ ਕੇ ਛਿੜੇ ਵਿਵਾਦ 'ਚ ਇੰਗਲੈਂਡ ਸਰਕਾਰ ਨੇ ਦਿੱਤਾ ਦਖ਼ਲ

ਲੰਡਨ, 20 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਸਥਿਤ ਅੰਬੇਡਕਰ ਅਜਾਇਬ ਘਰ ਨੂੰ ਬੰਦ ਕਰਨ ਨੂੰ ਲੈ ਕੇ ਛਿੜੇ ਵਿਵਾਦ 'ਚ ਯੂ ਕੇ ਸਰਕਾਰ ਨੇ ਦਖ਼ਲ ਦਿੱਤਾ ਹੈ¢ ਸਥਾਨਕ ਕੌਾਸਲ ਦੀ ਪਲੈਨਿੰਗ ਮਨਜ਼ੂਰੀ ਦੀ ਉਲੰਘਣਾ ਕਾਰਨ ਅੰਬੇਦਕਰ ਘਰ ਨੂੰ ਅਜਾਇਬ ਘਰ ਵਜੋਂ ਵਰਤੋਂ ...

ਪੂਰੀ ਖ਼ਬਰ »

ਆਪਣੀਆਂ ਧੀਆਂ ਦਾ ਜਿਣਸੀ ਸ਼ੋਸ਼ਣ ਕਰਨ ਵਾਲੇ ਨੂੰ ਸਾਢੇ 23 ਸਾਲ ਦੀ ਕੈਦ

ਕੈਲਗਰੀ, 20 ਸਤੰਬਰ (ਹਰਭਜਨ ਸਿੰਘ ਢਿੱਲੋਂ)-ਲਗਪਗ 6 ਸਾਲ ਤੱਕ ਆਪਣੀਆਂ ਹੀ 3 ਸਕੀਆਂ ਧੀਆਂ ਦਾ ਸਰੀਰਕ ਸ਼ੋਸ਼ਣ ਕਰਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਅਦਾਲਤ ਨੇ ਉਸ ਦੀ ਘਿ੍ਣਤ ਕਰਤੂਤ ਬਦਲੇ ਸਾਢੇ 23 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ¢ ਉਸ ਨੇ ਚਾਈਲਡ ਪੋਰਨ, ਫਾਇਰ-ਆਰਮਜ਼ ...

ਪੂਰੀ ਖ਼ਬਰ »

ਲੈਸਟਰ ਦੀਆਂ ਸੰਗਤਾਂ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ 'ਖ਼ਾਲਸਾ ਏਡ' ਨੂੰ ਸਹਾਇਤਾ ਰਾਸ਼ੀ ਭੇਟ

ਲੈਸਟਰ (ਇੰਗਲੈਂਡ), 20 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਵੱਖ-ਵੱਖ ਦੇਸਾਂ 'ਚ ਜਾ ਕੇ ਕੁਦਰਤੀ ਕਰੋਪੀ ਦੀ ਮਾਰ ਝੱਲ ਰਹੇ ਉਥੋਂ ਦੇ ਵਸਨੀਕਾਂ ਲਈ ਮਸੀਹਾ ਬਣ ਕੇ ਮਦਦ ਕਰਨ ਲਈ ਪਹੁੰਚਣ ਵਾਲੀ ਸਿੱਖਾਂ ਦੀ ਇਕੋ ਇਕ ਸੰਸਥਾ ਖਾਲਸਾ ਏਡ ਵਲੋਂ ਹਾਲ ਹੀ 'ਚ ਪੰਜਾਬ 'ਚ ਹੜ੍ਹਾਂ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਤ

ਕੈਲਗਰੀ, 20 ਸਤੰਬਰ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦੇ ਮਿਦਨਾਪੁਰ ਕਮਿਉਨਿਟੀ 'ਚ ਪੈਂਦੇ ਮਿਡਪਾਰਕ ਬੁਲੇਵਰਡ ਅਤੇ ਮਿਡਲੇਕ ਬੁਲੇਵਰਡ ਸਾਊਥ ਈਸਟ ਦੇ ਇੰਟਰਸੈਕਸ਼ਨ 'ਤੇ ਬੀਤੀ ਸ਼ਾਮ ਸਾਢੇ 6 ਵਜੇ ਦੇ ਕਰੀਬ ਹੋਏ ਇਕ ਸੜਕ ਹਾਦਸੇ 'ਚ ਇਕ ਮੋਟਰ ਸਾਈਕਲ ਸਵਾਰ ਦੀ ਮੌਤ ਹੋ ...

ਪੂਰੀ ਖ਼ਬਰ »

ਕੰਜ਼ਰਵੇਟਿਵ ਆਗੂ ਐਾਡਰਿਊ ਸ਼ੀਅਰ ਚੋਣ ਪ੍ਰਚਾਰ ਲਈ ਵਿਨੀਪੈਗ ਪੁੱਜੇ

ਵਿਨੀਪੈਗ, 20 ਸਤੰਬਰ (ਸਰਬਪਾਲ ਸਿੰਘ)-ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਆਗੂ ਐਾਡਰਿਊ ਸ਼ੀਅਰ ਮੰਗਲਵਾਰ ਨੂੰ ਕੈਨੇਡਾ 'ਚ ਅਕਤੂਬਰ ਮਹੀਨੇ ਹੋਣ ਵਾਲੀਆਂ ਸੰਸਦੀ ਚੋਣਾਂ ਦੇ ਪ੍ਰਚਾਰ ਦੌਰਾਨ ਵਿਨੀਪੈਗ ਪਹੁੰਚੇ | ਵਿਨੀਪੈਗ ਦੇ ਸੇਂਟ ਬੋਨੀਫੇਸ ਏਰੀਏ ਵਿਚ ਆਪਣੇ ਚੋਣ ਦਫਤਰ ਪਹੁੰਚੇ ਸ਼ੀਅਰ ਨੇ ਕਿਹਾ ਕਿ ਲੋਕ ਜਾਣਦੇ ਹਨ ਕਿ ਇਹ ਚੋਣ ਜਸਟਿਨ ਟਰੂਡੋ ਅਤੇ ਮੇਰੇ ਵਿਚਕਾਰ ਹੈ | ਲਿਬਰਲ ਸਰਕਾਰ ਜੋ ਕਿ ਇਕ ਘੁਟਾਲਿਆਂ ਵਿਚ ਘਿਰੀ ਸਰਕਾਰ ਹੈ ਜਿਸ ਨੇ ਆਪਣੇ ਚੋਣ ਵਾਅਦੇ ਵੀ ਪੂਰੇ ਨਹੀਂ ਕੀਤੇ ਜਿਸ ਦੀ ਅਗਵਾਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕਰ ਰਹੇ ਹਨ ਜੋ ਕੈਨੇਡੀਅਨਾਂ ਨਾਲ ਸਿੱਧੇ ਤੌਰ 'ਤੇ ਝੂਠ ਬੋਲਦੇ ਹਨ ਅਤੇ ਜਿਸ ਨੇ ਟੈਕਸ ਵਧਾਉਣਾ ਜਾਰੀ ਰੱਖਣਾ ਹੈ | ਜੇਕਰ ਉਨ੍ਹਾਂ ਦੀ ਪਾਰਟੀ ਸੱਤਾ 'ਚ ਆਉਂਦੀ ਹੈ ਤਾਂ ਉਹ ਵਾਧੂ ਟੈਕਸ ਘਟਾਉਣਗੇ, ਜਿਸ ਨਾਲ ਕੈਨੇਡੀਅਨ ਦੀਆਂ ਜੇਬਾਂ 'ਚ ਵਧੇਰੇ ਪੈਸੇ ਰਹੇਗਾ, ਜਿਸ ਨਾਲ ਉਹ ਅੱਗੇ ਵਧ ਸਕਣਗੇ | ਸ਼ੀਅਰ ਨੇ ਰਜਿਸਟਰਡ ਸਿੱਖਿਆ ਬੱਚਤ ਯੋਜਨਾਵਾਂ 'ਚ ਸਰਕਾਰੀ ਯੋਗਦਾਨਾਂ ਨੂੰ 30 ਪ੍ਰਤੀਸ਼ਤ ਤੱਕ ਵਧਾਉਣ ਦਾ ਵੀ ਵਾਅਦਾ ਕੀਤਾ ਜੋ ਕਿ ਮੌਜੂਦਾ 20 ਪ੍ਰਤੀਸ਼ਤ ਹੈ ਅਤੇ ਪ੍ਰਤੀ ਸਾਲ ਨਿਵੇਸ਼ 2500 ਡਾਲਰ ਦੀ ਸਾਲਾਨਾ ਸੀਮਾ ਤੱਕ ਹੋਵੇਗਾ | ਇਸ ਨੀਤੀ ਦੇ ਵਾਅਦੇ ਦਾ ਅਰਥ ਇਹ ਹੋਵੇਗਾ ਕਿ ਕੈਨੇਡੀਅਨਾਂ ਨੂੰ ਸਰਕਾਰੀ ਰਜਿਸਟਰਡ ਸਿੱਖਿਆ ਬੱਚਤ ਯੋਜਨਾਵਾਂ ਵਿਚ ਸਰਕਾਰ ਦਾ ਯੋਗਦਾਨ ਪ੍ਰਤੀ ਸਾਲ 500 ਡਾਲਰ ਤੋਂ ਵਧ ਕੇ 750 ਡਾਲਰ ਤੱਕ ਹੋ ਜਾਵੇਗਾ | ਸ਼ੀਅਰ ਨੇ ਮੈਨੀਟੋਬਾ ਦੇ ਪ੍ਰੀਮੀਅਰ ਬ੍ਰਾਇਨ ਪੈਲਿਸਟਰ ਨੂੰ ਪਾਰਟੀ ਦੀ ਸੂਬੇ 'ਚ ਮੁੜ ਸਰਕਾਰ ਬਣਨ 'ਤੇ ਮੁਬਾਰਕਬਾਦ ਵੀ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਉਹ ਮੌਜੂਦਾ ਫੈਡਰਲ ਕਾਰਬਨ ਟੈਕਸ ਯੋਜਨਾ ਨੂੰ ਖਤਮ ਕਰ ਦੇਣਗੇ ਜੋ ਕਿ ਮੈਨੀਟੋਬਾ ਦੀ ਕੰਜ਼ਰਵੇਟਿਵ ਸਰਕਾਰ ਤੇ ਫੈਡਰਲ ਲਿਬਰਲਾਂ ਦਰਮਿਆਨ ਬਹਿਸ ਦਾ ਮੁੱਦਾ ਬਣੀ ਹੋਈ ਹੈ, ਜਿਸ ਨਾਲ ਸੂਬਾ ਆਪਣੀਆਂ ਵਾਤਾਵਰਨ ਸਬੰਧੀ ਯੋਜਨਾਵਾਂ ਨੂੰ ਲਾਗੂ ਕਰਨ ਲਈ ਸੁਤੰਤਰ ਹੋਵੇਗਾ |


ਖ਼ਬਰ ਸ਼ੇਅਰ ਕਰੋ

ਪੰਜਾਬ ਭਵਨ ਸਰੀ ਵਲੋਂ ਬੋਪਾਰਾਏ ਤੇ ਸ਼ੇਖਾ ਦੀ ਅਰਜਨ ਸਿੰਘ ਬਾਠ ਯਾਦਗਾਰੀ ਪੁਰਸਕਾਰ ਲਈ ਚੋਣ

ਬਿ੍ਸਬੇਨ, 20 ਸਤੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਪੰਜਾਬ ਭਵਨ ਸਰੀ ਵਲੋਂ 22-23 ਸਤੰਬਰ ਨੂੰ ਇਸ ਦੇ ਤੀਸਰੇ ਸਥਾਪਨਾ ਦਿਵਸ 'ਤੇ ਕਰਵਾਏ ਜਾ ਰਹੇ ਸਾਹਿਤ ਅਤੇ ਸਭਿਆਚਾਰ ਸਮਾਗਮ 'ਚ ਸਵਰਗੀ ਅਰਜਨ ਸਿੰਘ ਬਾਠ ਯਾਦਗਾਰੀ ਪੁਰਸਕਾਰ 2019 ਵਾਸਤੇ ਲੋਕ ਭਲਾਈ ਦੇ ਖੇਤਰ ਲਈ ...

ਪੂਰੀ ਖ਼ਬਰ »

ਆਸਟ੍ਰੇਲੀਆ ਦਿਵਸ 'ਤੇ ਬਹੁਤ ਸਾਰੇ ਭਾਰਤੀ ਬਣਨਗੇ ਇਥੋਂ ਦੇ ਪੱਕੇ ਨਾਗਰਿਕ

ਮੈਲਬੌਰਨ, 20 ਸਤੰਬਰ (ਸਰਤਾਜ ਸਿੰਘ ਧੌਲ)-ਆਉਣ ਵਾਲੇ ਆਸਟ੍ਰੇਲੀਆ ਦਿਵਸ 'ਤੇ ਬਹੁਤ ਸਾਰੇ ਭਾਰਤੀ ਇਥੋਂ ਦੇ ਪੱਕੇ ਨਾਗਰਿਕ ਬਣ ਜਾਣਗੇ, ਕਿਉਂਕਿ ਸਰਕਾਰ ਨਾਗਰਿਕਤਾ ਕੋਡ ਲਾਗੂ ਕਰ ਰਹੀ ਹੈ ਅਤੇ ਸਾਰੀਆਂ ਕੌਾਸਲਾਂ ਇਸ ਦਿਨ 'ਤੇ ਸਿਟੀਜ਼ਨਸ਼ਿਪ ਦੀ ਸਹੁੰ ਚੁੱਕਣਗੀਆਂ | ਇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX