ਤਾਜਾ ਖ਼ਬਰਾਂ


ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  about 1 hour ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  about 1 hour ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  about 2 hours ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 3 hours ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ ਫੌਜ...
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਫ਼ੀਸ ਵਾਧੇ ਦੇ ਵਿਵਾਦ ਨੂੰ ਲੈ ਕੇ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ...
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 4 hours ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪਿੰਡ ਮੱਤਾ ਦੇ ਲੋਕਾਂ ਨੇ ਮ੍ਰਿਤਕ ਮਨਪ੍ਰੀਤ ਸਿੰਘ ਦੀ ਲਾਸ਼ ਨੂੰ ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਅਜਿੱਤਗਿੱਲ ਵਿਖੇ ਰੱਖ ਕੇ ਪੁਲਿਸ ਪ੍ਰਸ਼ਾਸਨ...
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  about 4 hours ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ ਤੋਂ ਬਾਅਦ ਸੁਨੀਲ ਜਾਖੜ ਜ਼ਿਲ੍ਹਾ ਕਾਂਗਰਸੀ...
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 4 hours ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  about 4 hours ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  1 minute ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  about 5 hours ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਰਾਸ਼ਟਰੀ-ਅੰਤਰਰਾਸ਼ਟਰੀ

ਜਗਮੀਤ ਸਿੰਘ ਦੇ ਅੰਦਾਜ਼ ਤੋਂ ਕੈਨੇਡਾ ਦੇ ਲੋਕ ਪ੍ਰਭਾਵਿਤ

ਟੋਰਾਂਟੋ, 20 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ 21 ਅਕਤੂਬਰ ਨੂੰ ਹੋ ਰਹੀਆਂ ਸੰਸਦੀ ਚੋਣਾਂ ਦਾ ਪ੍ਰਚਾਰ ਦੂਸਰੇ ਹਫ਼ਤੇ 'ਚ ਜਾਰੀ ਹੈ ਅਜਿਹੇ 'ਚ ਇਸ ਵਾਰੀ ਨਿਵੇਕਲੀ ਗੱਲ ਇਹ ਹੈ ਕਿ ਰਾਸ਼ਟਰੀ ਪੱਧਰ ਦੀ ਨਿਊ ਡੈਮੋਕ੍ਰੇਟਿਕ ਪਾਰਟੀ (ਐਨ.ਡੀ.ਪੀ.) ਦਾ ਆਗੂ ਅੰਮਿ੍ਤਧਾਰੀ ...

ਪੂਰੀ ਖ਼ਬਰ »

ਪਾਕਿ ਤੋਂ ਭੱਜ ਕੇ ਅਮਰੀਕਾ ਪੁੱਜੀ ਮਨੁੱਖੀ ਅਧਿਕਾਰਾਂ ਦੀ ਕਾਰਕੁਨ ਨੇ ਮੰਗੀ ਸ਼ਰਨ

ਨਿਊਯਾਰਕ, 20 ਸਤੰਬਰ (ਏਜੰਸੀਆਂ)-ਪਿਛਲੇ ਮਹੀਨੇ ਇਸਲਾਮਾਬਾਦ ਦੇ ਅਧਿਕਾਰੀਆਂ ਤੋਂ ਬਚ ਕੇ ਅਮਰੀਕਾ ਪੁੱਜੀ ਪਾਕਿਸਤਾਨੀ ਮਨੁੱਖੀ ਅਧਿਕਾਰਾਂ ਦੀ ਕਾਰਕੁਨ ਗੁਲਾਲਾਈ ਇਸਮਾਈਲ ਨੇ ਅਮਰੀਕਾ ਤੋਂ ਰਾਜਨੀਤਕ ਸ਼ਰਨ ਦੀ ਮੰਗ ਕੀਤੀ ਹੈ | ਇਸ ਦੀ ਜਾਣਕਾਰੀ ਇਕ ਮੀਡੀਆ ਰਿਪੋਰਟ ...

ਪੂਰੀ ਖ਼ਬਰ »

ਬਰਤਾਨਵੀ ਸੰਸਦ ਮੁਅੱਤਲ ਕਰਨ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਅਗਲੇ ਹਫ਼ਤੇ

ਲੰਡਨ, 20 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸੰਸਦ ਨੂੰ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵਲੋਂ ਮੁਅੱਤਲ ਕੀਤੇ ਜਾਣ ਦੇ ਮਾਮਲੇ ਨੂੰ ਭਾਰਤੀ ਮੂਲ ਦੀ ਮੁਹਿੰਮਕਾਰ ਗਿਨੀ ਮਿਲਰ ਨੇ ਅਦਾਲਤ 'ਚ ਚਣੌਤੀ ਦਿੱਤੀ ਹੈ | ਜਿਸ ਬਾਰੇ ਕੱਲ੍ਹ• ਸੁਪਰੀਮ ਕੋਰਟ 'ਚ ...

ਪੂਰੀ ਖ਼ਬਰ »

ਵਾਸ਼ਿੰਗਟਨ 'ਚ ਅੰਨੇ੍ਹਵਾਹ ਗੋਲੀਬਾਰੀ 'ਚ 1 ਮੌਤ-5 ਜ਼ਖ਼ਮੀ

ਕੈਲੇਫੋਰਨੀਆ, 20 ਸਤੰਬਰ ( ਹੁਸਨ ਲੜੋਆ ਬੰਗਾ)-ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ. ਸੀ. 'ਚ ਅੱਜ ਅਣਪਛਾਤੇ ਵਿਅਕਤੀ ਵਲੋਂ ਅੰਨੇ੍ਹਵਾਹ ਚਲਾਈ ਗੋਲੀ 'ਚ ਇਕ ਦੀ ਮੌਤ ਹੋ ਗਈ ਤੇ ਪੰਜ ਹੋਰ ਜ਼ਖ਼ਮੀ ਹੋ ਗਏ | ਇਹ ਘਟਨਾ ਨਾਰਥ-ਵੈਸਟ ਇਲਾਕੇ 'ਚ ਕੋਲੰਬੀਆ ਰੋਡ, ਟਾਰਗਿਟ ਸਟੋਰ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ 'ਚ 'ਗਾਂਧੀ ਸੋਲਰ ਪਾਰਕ' ਦਾ ਉਦਘਾਟਨ ਕਰਨਗੇ ਮੋਦੀ

ਨਿਊਯਾਰਕ, 20 ਸਤੰਬਰ (ਏਜੰਸੀਆਂ)-ਭਾਰਤ ਵਲੋਂ ਆਪਣੇ ਤਰ੍ਹਾਂ ਦੀ ਪਹਿਲੀ ਸੰਕੇਤਿਕ ਪਹਿਲ ਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਸੰਯੁਕਤ ਰਾਸ਼ਟਰ ਦੀ ਯਾਤਰਾ ਦੌਰਾਨ 50 ਕਿਲੋਵਾਟ ਸਮਰਥਾ ਦੇ 'ਗਾਂਧੀ ਸੋਲਰ ਪਾਰਕ' ਦਾ ਉਦਘਾਟਨ ਕਰਨਗੇ | ਇਹ ਕਦਮ ਜਾਲਵਾਯੂ ...

ਪੂਰੀ ਖ਼ਬਰ »

ਕੈਨੇਡਾ ਦੀਆਂ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੇ ਦਫ਼ਤਰਾਂ 'ਚ ਲੱਗੀਆਂ ਰੌਣਕਾਂ

ਐਡਮਿੰਟਨ, 20 ਸਤੰਬਰ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਦੀਆਂ ਚੋਣਾਂ ਦੀ ਤਾਰੀਕ ਨਜ਼ਦੀਕ ਆਉਣ ਨਾਲ ਹੀ ਉਮੀਦਵਾਰਾਂ ਦੇ ਦਫ਼ਤਰਾਂ 'ਚ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ ਤੇ ਇਸ ਵਾਰ ਉਮੀਦਵਾਰ ਸੋਸ਼ਲ ਮੀਡੀਆ ਨੂੰ ਘੱਟ ਸਮਾਂ ਦੇ ਕੇ ਵੋਟਰਾਂ ਨਾਲ ਵੱਧ ਤੋਂ ਵੱਧ ਸੰਪਰਕ ...

ਪੂਰੀ ਖ਼ਬਰ »

ਵੁਲਵਰਹੈਂਪਟਨ ਵਿਖੇ ਗਤਕਾ ਚੈਂਪੀਅਨਸ਼ਿਪ ਅੱਜ ਤੋਂ

ਲੈਸਟਰ (ਇੰਗਲੈਂਡ), 20 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਵਿਸ਼ਵ ਗਤਕਾ ਫੈਡਰੇਸ਼ਨ ਨਾਲ ਸੰਸਥਾ ਗਤਕਾ ਫੈਡਰੇਸ਼ਨ ਯੂ. ਕੇ. ਵਲੋਂ ਗੁਰਦੁਆਰਾ ਗੁਰੂ ਨਾਨਕ ਸਤਸੰਗ ਸਿੱਖ ਕੈਨਕ ਰੋਡ ਵੁਲਰਹੈਂਪਟਨ ਦੇ ਸਹਿਯੋਗ ਨਾਲ ਸੱਤਵੀਂ ਰਾਸ਼ਟਰੀ ਗਤਕਾ ਚੈਂਪੀਅਨਸ਼ਿਪ ਵੁਲਰਹੈਂਪਟਨ ...

ਪੂਰੀ ਖ਼ਬਰ »

ਭਾਰਤੀ-ਅਮਰੀਕੀਆਂ ਅਤੇ ਹਿੰਦੂ-ਅਮਰੀਕੀਆਂ ਨੂੰ ਇਕੱਠੇ ਕਰੇਗਾ 'ਹਾਓਡੀ ਮੋਦੀ'-ਤੁਲਸੀ ਗਬਾਰਡ

ਵਾਸ਼ਿੰਗਟਨ, 20 ਸਤੰਬਰ (ਏਜੰਸੀਆਂ)-ਅਮਰੀਕਾ 'ਚ ਰਾਸ਼ਟਰਪਤੀ ਅਹੁਦੇ ਲਈ ਡੈਮੋਕ੍ਰੇਟਿਕ ਉਮੀਦਵਾਰ ਬਣਨ ਦੇ ਦਾਅਵੇਦਾਰਾਂ 'ਚ ਸ਼ਾਮਿਲ ਤੁਲਸੀ ਗਬਾਰਡ ਨੇ ਕਿਹਾ ਹੈ ਕਿ 'ਹਾਓਡੀ ਮੋਦੀ' ਅਮਰੀਕਾ ਦੇ ਭਾਰਤੀ-ਅਮਰੀਕੀਆਂ ਅਤੇ ਹਿੰਦੂ ਅਮਰੀਕੀਆਂ ਨੂੰ ਨਾਲ ਲੈ ਕੇ ਆ ਰਿਹਾ ...

ਪੂਰੀ ਖ਼ਬਰ »

ਕੈਲਗਰੀ ਤੇ ਚੈਸਟਰਮੀਅਰ ਦਰਮਿਆਨ ਬੱਸ ਸੇਵਾ ਸ਼ੁਰੂ ਕਰਨ ਵਾਰੇ ਵਿਚਾਰਾਂ

ਕੈਲਗਰੀ, 20 ਸਤੰਬਰ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਅਤੇ ਚੈਸਟਰਮੀਅਰ ਦਰਮਿਆਨ ਬੱਸ ਸੇਵਾ ਦੇਣ ਦੀ ਸੰਭਾਵਨਾ ਲੱਭਣ ਵਾਸਤੇ ਦੋਵਾਂ ਸ਼ਹਿਰਾਂ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ ਹੈ¢ ਚਾਰ ਤਜਵੀਜ਼ਾਂ 'ਤੇ ਵਿਚਾਰ ਹੋ ਰਿਹਾ ਹੈ ਜਿਨ੍ਹਾਂ 'ਚ ਮੈਕਸ ਪਰਪਲ ਲਾਈਨ ਬੱਸ ...

ਪੂਰੀ ਖ਼ਬਰ »

ਲੰਡਨ 'ਚ ਅੰਬੇਡਕਰ ਅਜਾਇਬ ਘਰ ਬੰਦ ਕਰਨ ਨੂੰ ਲੈ ਕੇ ਛਿੜੇ ਵਿਵਾਦ 'ਚ ਇੰਗਲੈਂਡ ਸਰਕਾਰ ਨੇ ਦਿੱਤਾ ਦਖ਼ਲ

ਲੰਡਨ, 20 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਸਥਿਤ ਅੰਬੇਡਕਰ ਅਜਾਇਬ ਘਰ ਨੂੰ ਬੰਦ ਕਰਨ ਨੂੰ ਲੈ ਕੇ ਛਿੜੇ ਵਿਵਾਦ 'ਚ ਯੂ ਕੇ ਸਰਕਾਰ ਨੇ ਦਖ਼ਲ ਦਿੱਤਾ ਹੈ¢ ਸਥਾਨਕ ਕੌਾਸਲ ਦੀ ਪਲੈਨਿੰਗ ਮਨਜ਼ੂਰੀ ਦੀ ਉਲੰਘਣਾ ਕਾਰਨ ਅੰਬੇਦਕਰ ਘਰ ਨੂੰ ਅਜਾਇਬ ਘਰ ਵਜੋਂ ਵਰਤੋਂ ...

ਪੂਰੀ ਖ਼ਬਰ »

ਆਪਣੀਆਂ ਧੀਆਂ ਦਾ ਜਿਣਸੀ ਸ਼ੋਸ਼ਣ ਕਰਨ ਵਾਲੇ ਨੂੰ ਸਾਢੇ 23 ਸਾਲ ਦੀ ਕੈਦ

ਕੈਲਗਰੀ, 20 ਸਤੰਬਰ (ਹਰਭਜਨ ਸਿੰਘ ਢਿੱਲੋਂ)-ਲਗਪਗ 6 ਸਾਲ ਤੱਕ ਆਪਣੀਆਂ ਹੀ 3 ਸਕੀਆਂ ਧੀਆਂ ਦਾ ਸਰੀਰਕ ਸ਼ੋਸ਼ਣ ਕਰਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਅਦਾਲਤ ਨੇ ਉਸ ਦੀ ਘਿ੍ਣਤ ਕਰਤੂਤ ਬਦਲੇ ਸਾਢੇ 23 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ¢ ਉਸ ਨੇ ਚਾਈਲਡ ਪੋਰਨ, ਫਾਇਰ-ਆਰਮਜ਼ ...

ਪੂਰੀ ਖ਼ਬਰ »

ਲੈਸਟਰ ਦੀਆਂ ਸੰਗਤਾਂ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ 'ਖ਼ਾਲਸਾ ਏਡ' ਨੂੰ ਸਹਾਇਤਾ ਰਾਸ਼ੀ ਭੇਟ

ਲੈਸਟਰ (ਇੰਗਲੈਂਡ), 20 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਵੱਖ-ਵੱਖ ਦੇਸਾਂ 'ਚ ਜਾ ਕੇ ਕੁਦਰਤੀ ਕਰੋਪੀ ਦੀ ਮਾਰ ਝੱਲ ਰਹੇ ਉਥੋਂ ਦੇ ਵਸਨੀਕਾਂ ਲਈ ਮਸੀਹਾ ਬਣ ਕੇ ਮਦਦ ਕਰਨ ਲਈ ਪਹੁੰਚਣ ਵਾਲੀ ਸਿੱਖਾਂ ਦੀ ਇਕੋ ਇਕ ਸੰਸਥਾ ਖਾਲਸਾ ਏਡ ਵਲੋਂ ਹਾਲ ਹੀ 'ਚ ਪੰਜਾਬ 'ਚ ਹੜ੍ਹਾਂ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਤ

ਕੈਲਗਰੀ, 20 ਸਤੰਬਰ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦੇ ਮਿਦਨਾਪੁਰ ਕਮਿਉਨਿਟੀ 'ਚ ਪੈਂਦੇ ਮਿਡਪਾਰਕ ਬੁਲੇਵਰਡ ਅਤੇ ਮਿਡਲੇਕ ਬੁਲੇਵਰਡ ਸਾਊਥ ਈਸਟ ਦੇ ਇੰਟਰਸੈਕਸ਼ਨ 'ਤੇ ਬੀਤੀ ਸ਼ਾਮ ਸਾਢੇ 6 ਵਜੇ ਦੇ ਕਰੀਬ ਹੋਏ ਇਕ ਸੜਕ ਹਾਦਸੇ 'ਚ ਇਕ ਮੋਟਰ ਸਾਈਕਲ ਸਵਾਰ ਦੀ ਮੌਤ ਹੋ ...

ਪੂਰੀ ਖ਼ਬਰ »

ਕੰਜ਼ਰਵੇਟਿਵ ਆਗੂ ਐਾਡਰਿਊ ਸ਼ੀਅਰ ਚੋਣ ਪ੍ਰਚਾਰ ਲਈ ਵਿਨੀਪੈਗ ਪੁੱਜੇ

ਵਿਨੀਪੈਗ, 20 ਸਤੰਬਰ (ਸਰਬਪਾਲ ਸਿੰਘ)-ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਆਗੂ ਐਾਡਰਿਊ ਸ਼ੀਅਰ ਮੰਗਲਵਾਰ ਨੂੰ ਕੈਨੇਡਾ 'ਚ ਅਕਤੂਬਰ ਮਹੀਨੇ ਹੋਣ ਵਾਲੀਆਂ ਸੰਸਦੀ ਚੋਣਾਂ ਦੇ ਪ੍ਰਚਾਰ ਦੌਰਾਨ ਵਿਨੀਪੈਗ ਪਹੁੰਚੇ | ਵਿਨੀਪੈਗ ਦੇ ਸੇਂਟ ਬੋਨੀਫੇਸ ਏਰੀਏ ਵਿਚ ਆਪਣੇ ਚੋਣ ...

ਪੂਰੀ ਖ਼ਬਰ »

ਪੰਜਾਬ ਭਵਨ ਸਰੀ ਵਲੋਂ ਬੋਪਾਰਾਏ ਤੇ ਸ਼ੇਖਾ ਦੀ ਅਰਜਨ ਸਿੰਘ ਬਾਠ ਯਾਦਗਾਰੀ ਪੁਰਸਕਾਰ ਲਈ ਚੋਣ

ਬਿ੍ਸਬੇਨ, 20 ਸਤੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਪੰਜਾਬ ਭਵਨ ਸਰੀ ਵਲੋਂ 22-23 ਸਤੰਬਰ ਨੂੰ ਇਸ ਦੇ ਤੀਸਰੇ ਸਥਾਪਨਾ ਦਿਵਸ 'ਤੇ ਕਰਵਾਏ ਜਾ ਰਹੇ ਸਾਹਿਤ ਅਤੇ ਸਭਿਆਚਾਰ ਸਮਾਗਮ 'ਚ ਸਵਰਗੀ ਅਰਜਨ ਸਿੰਘ ਬਾਠ ਯਾਦਗਾਰੀ ਪੁਰਸਕਾਰ 2019 ਵਾਸਤੇ ਲੋਕ ਭਲਾਈ ਦੇ ਖੇਤਰ ਲਈ ...

ਪੂਰੀ ਖ਼ਬਰ »

ਆਸਟ੍ਰੇਲੀਆ ਦਿਵਸ 'ਤੇ ਬਹੁਤ ਸਾਰੇ ਭਾਰਤੀ ਬਣਨਗੇ ਇਥੋਂ ਦੇ ਪੱਕੇ ਨਾਗਰਿਕ

ਮੈਲਬੌਰਨ, 20 ਸਤੰਬਰ (ਸਰਤਾਜ ਸਿੰਘ ਧੌਲ)-ਆਉਣ ਵਾਲੇ ਆਸਟ੍ਰੇਲੀਆ ਦਿਵਸ 'ਤੇ ਬਹੁਤ ਸਾਰੇ ਭਾਰਤੀ ਇਥੋਂ ਦੇ ਪੱਕੇ ਨਾਗਰਿਕ ਬਣ ਜਾਣਗੇ, ਕਿਉਂਕਿ ਸਰਕਾਰ ਨਾਗਰਿਕਤਾ ਕੋਡ ਲਾਗੂ ਕਰ ਰਹੀ ਹੈ ਅਤੇ ਸਾਰੀਆਂ ਕੌਾਸਲਾਂ ਇਸ ਦਿਨ 'ਤੇ ਸਿਟੀਜ਼ਨਸ਼ਿਪ ਦੀ ਸਹੁੰ ਚੁੱਕਣਗੀਆਂ | ਇਹ ਵਿਚਾਰ ਇਮੀਗ੍ਰੇਸ਼ਨ ਮੰਤਰੀ ਵਲੋਂ ਦਿੰਦਿਆਂ ਦੱਸਿਆ ਕਿ ਪਿਛਲੇ ਸਾਲ 28,000 ਤੋਂ ਵੱਧ ਭਾਰਤੀ ਇਥੋਂ ਦੇ ਨਾਗਰਿਕ ਬਣੇ ਸਨ | ਉਸ ਨੇ ਆਖਿਆ ਕਿ ਇਸ ਵਾਧੇ ਦੀ ਜਾਰੀ ਰਹਿਣ ਦੀ ਉਮੀਦ ਹੈ ਅਤੇ ਭਾਰਤੀ ਲੋਕ ਆਸਟ੍ਰੇਲੀਆ ਦਿਨ 'ਤੇ ਨਾਗਰਿਕਤਾ ਸਮਾਰੋਹਾਂ 'ਚ ਆਸਟ੍ਰੇਲੀਆ ਪ੍ਰਤੀ ਆਪਣੀ ਵਫਾਦਾਰੀ ਦਾ ਵਾਅਦਾ ਕਰਨਗੇ | ਉਸ ਨੇ ਕਿਹਾ ਕਿ ਭਾਰਤੀ ਭਾਈਚਾਰੇ ਨੇ ਸਦੀਆਂ ਤੋਂ ਇਥੇ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਵੱਧ ਤੋਂ ਵੱਧ ਭਾਰਤੀ ਲੋਕਾਂ ਨੂੰ ਇਥੋਂ ਦੀ ਨਾਗਰਿਕਤਾ ਮਿਲੇ | ਮੰਤਰੀ ਨੇ ਦੱਸਿਆ ਕਿ ਪਿਛਲੇ ਵਿੱਤੀ ਵਰ੍ਹੇ ਦੌਰਾਨ 1,45,000 ਲੋਕਾਂ 'ਚ 35,000 ਭਾਰਤੀ ਲੋਕ ਇਥੋਂ ਦੇ ਨਾਗਰਿਕ ਬਣੇ ਸਨ | ਫੈੱਡਰਲ ਸਰਕਾਰ ਦੁਆਰਾ ਨਵੇਂ ਨਿਯਮਾਂ ਤਹਿਤ ਇਥੋਂ ਦੀਆਂ ਸਥਾਨਕ ਕੌਾਸਲਾਂ ਨੂੰ ਆਸਟ੍ਰੇਲੀਆ ਦਿਵਸ 'ਤੇ ਸਹੁੰ ਚੁੱਕ ਸਮਾਗਮ ਕਰਵਾਉਣੇ ਪੈਣਗੇ ਅਤੇ ਜੇਕਰ ਕੋਈ ਕੌਾਸਲ ਇਸ ਦਾ ਪਾਲਣ ਨਹੀਂ ਕਰਦੀ ਤਾਂ ਉਨ੍ਹਾਂ ਕੋਲੋਂ ਇਹ ਅਧਿਕਾਰ ਖੋਹ ਲਿਆ ਜਾਵੇਗਾ | ਉਸ ਨੇ ਕਿਹਾ ਕਿ 2013-14 ਤੋਂ 1,50,000 ਤੋਂ ਵੱਧ ਭਾਰਤੀਆਂ ਨੇ ਇਥੋਂ ਦੀ ਨਾਗਰਿਕਤਾ ਹਾਸਲ ਕੀਤੀ ਸੀ ਅਤੇ ਬਿ੍ਟੇਨ ਨੂੰ ਪਿੱਛੇ ਛੱਡ ਦਿੱਤਾ ਸੀ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX