ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਰਾਸ਼ਟਰੀ-ਅੰਤਰਰਾਸ਼ਟਰੀ

ਜਗਮੀਤ ਸਿੰਘ ਦੇ ਅੰਦਾਜ਼ ਤੋਂ ਕੈਨੇਡਾ ਦੇ ਲੋਕ ਪ੍ਰਭਾਵਿਤ

ਟੋਰਾਂਟੋ, 20 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ 21 ਅਕਤੂਬਰ ਨੂੰ ਹੋ ਰਹੀਆਂ ਸੰਸਦੀ ਚੋਣਾਂ ਦਾ ਪ੍ਰਚਾਰ ਦੂਸਰੇ ਹਫ਼ਤੇ 'ਚ ਜਾਰੀ ਹੈ ਅਜਿਹੇ 'ਚ ਇਸ ਵਾਰੀ ਨਿਵੇਕਲੀ ਗੱਲ ਇਹ ਹੈ ਕਿ ਰਾਸ਼ਟਰੀ ਪੱਧਰ ਦੀ ਨਿਊ ਡੈਮੋਕ੍ਰੇਟਿਕ ਪਾਰਟੀ (ਐਨ.ਡੀ.ਪੀ.) ਦਾ ਆਗੂ ਅੰਮਿ੍ਤਧਾਰੀ ...

ਪੂਰੀ ਖ਼ਬਰ »

ਪਾਕਿ ਤੋਂ ਭੱਜ ਕੇ ਅਮਰੀਕਾ ਪੁੱਜੀ ਮਨੁੱਖੀ ਅਧਿਕਾਰਾਂ ਦੀ ਕਾਰਕੁਨ ਨੇ ਮੰਗੀ ਸ਼ਰਨ

ਨਿਊਯਾਰਕ, 20 ਸਤੰਬਰ (ਏਜੰਸੀਆਂ)-ਪਿਛਲੇ ਮਹੀਨੇ ਇਸਲਾਮਾਬਾਦ ਦੇ ਅਧਿਕਾਰੀਆਂ ਤੋਂ ਬਚ ਕੇ ਅਮਰੀਕਾ ਪੁੱਜੀ ਪਾਕਿਸਤਾਨੀ ਮਨੁੱਖੀ ਅਧਿਕਾਰਾਂ ਦੀ ਕਾਰਕੁਨ ਗੁਲਾਲਾਈ ਇਸਮਾਈਲ ਨੇ ਅਮਰੀਕਾ ਤੋਂ ਰਾਜਨੀਤਕ ਸ਼ਰਨ ਦੀ ਮੰਗ ਕੀਤੀ ਹੈ | ਇਸ ਦੀ ਜਾਣਕਾਰੀ ਇਕ ਮੀਡੀਆ ਰਿਪੋਰਟ ...

ਪੂਰੀ ਖ਼ਬਰ »

ਬਰਤਾਨਵੀ ਸੰਸਦ ਮੁਅੱਤਲ ਕਰਨ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਅਗਲੇ ਹਫ਼ਤੇ

ਲੰਡਨ, 20 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸੰਸਦ ਨੂੰ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵਲੋਂ ਮੁਅੱਤਲ ਕੀਤੇ ਜਾਣ ਦੇ ਮਾਮਲੇ ਨੂੰ ਭਾਰਤੀ ਮੂਲ ਦੀ ਮੁਹਿੰਮਕਾਰ ਗਿਨੀ ਮਿਲਰ ਨੇ ਅਦਾਲਤ 'ਚ ਚਣੌਤੀ ਦਿੱਤੀ ਹੈ | ਜਿਸ ਬਾਰੇ ਕੱਲ੍ਹ• ਸੁਪਰੀਮ ਕੋਰਟ 'ਚ ...

ਪੂਰੀ ਖ਼ਬਰ »

ਵਾਸ਼ਿੰਗਟਨ 'ਚ ਅੰਨੇ੍ਹਵਾਹ ਗੋਲੀਬਾਰੀ 'ਚ 1 ਮੌਤ-5 ਜ਼ਖ਼ਮੀ

ਕੈਲੇਫੋਰਨੀਆ, 20 ਸਤੰਬਰ ( ਹੁਸਨ ਲੜੋਆ ਬੰਗਾ)-ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ. ਸੀ. 'ਚ ਅੱਜ ਅਣਪਛਾਤੇ ਵਿਅਕਤੀ ਵਲੋਂ ਅੰਨੇ੍ਹਵਾਹ ਚਲਾਈ ਗੋਲੀ 'ਚ ਇਕ ਦੀ ਮੌਤ ਹੋ ਗਈ ਤੇ ਪੰਜ ਹੋਰ ਜ਼ਖ਼ਮੀ ਹੋ ਗਏ | ਇਹ ਘਟਨਾ ਨਾਰਥ-ਵੈਸਟ ਇਲਾਕੇ 'ਚ ਕੋਲੰਬੀਆ ਰੋਡ, ਟਾਰਗਿਟ ਸਟੋਰ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ 'ਚ 'ਗਾਂਧੀ ਸੋਲਰ ਪਾਰਕ' ਦਾ ਉਦਘਾਟਨ ਕਰਨਗੇ ਮੋਦੀ

ਨਿਊਯਾਰਕ, 20 ਸਤੰਬਰ (ਏਜੰਸੀਆਂ)-ਭਾਰਤ ਵਲੋਂ ਆਪਣੇ ਤਰ੍ਹਾਂ ਦੀ ਪਹਿਲੀ ਸੰਕੇਤਿਕ ਪਹਿਲ ਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਸੰਯੁਕਤ ਰਾਸ਼ਟਰ ਦੀ ਯਾਤਰਾ ਦੌਰਾਨ 50 ਕਿਲੋਵਾਟ ਸਮਰਥਾ ਦੇ 'ਗਾਂਧੀ ਸੋਲਰ ਪਾਰਕ' ਦਾ ਉਦਘਾਟਨ ਕਰਨਗੇ | ਇਹ ਕਦਮ ਜਾਲਵਾਯੂ ...

ਪੂਰੀ ਖ਼ਬਰ »

ਕੈਨੇਡਾ ਦੀਆਂ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੇ ਦਫ਼ਤਰਾਂ 'ਚ ਲੱਗੀਆਂ ਰੌਣਕਾਂ

ਐਡਮਿੰਟਨ, 20 ਸਤੰਬਰ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਦੀਆਂ ਚੋਣਾਂ ਦੀ ਤਾਰੀਕ ਨਜ਼ਦੀਕ ਆਉਣ ਨਾਲ ਹੀ ਉਮੀਦਵਾਰਾਂ ਦੇ ਦਫ਼ਤਰਾਂ 'ਚ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ ਤੇ ਇਸ ਵਾਰ ਉਮੀਦਵਾਰ ਸੋਸ਼ਲ ਮੀਡੀਆ ਨੂੰ ਘੱਟ ਸਮਾਂ ਦੇ ਕੇ ਵੋਟਰਾਂ ਨਾਲ ਵੱਧ ਤੋਂ ਵੱਧ ਸੰਪਰਕ ਕਰਕੇ ਆਪਣੀਆਂ ਵੋਟਾਂ ਨੂੰ ਪੱਕਾ ਕਰ ਰਹੇ ਹਨ | ਉੱਥੇ ਪਹਿਲੀ ਵਾਰ ਵੇਖਿਆ ਜਾ ਰਿਹਾ ਹੈ ਕਿ ਵੱਖ-ਵੱਖ ਪਾਰਟੀਆਂ ਦੇ ਪੰਜਾਬੀ ਉਮੀਦਵਾਰਾਂ ਦੇ ਘਰਾਂ ਦੀ ਗਰਾਜਾਂ 'ਚ ਦੇਰ ਰਾਤ ਤੱਕ ਡਿਨਰ ਪਾਰਟੀਆਂ ਹੁੰਦੀਆਂ ਹਨ | ਪਿਛਲੇ ਕੁਝ ਸਾਲਾਂ ਤੋਂ ਪੰਜਾਬੀ ਭਾਈਚਾਰੇ ਦੀ ਕੈਨੇਡਾ ਦੀ ਸਿਆਸਤ 'ਚ ਵੱਡੀ ਦਿਲਚਸਪੀ ਹੋਣ ਕਰਕੇ ਹਰ ਪੰਜਾਬੀ ਲਈ ਇਸ ਵਾਰ ਵੀ ਆਪਣੀ ਸੀਟ ਜਿੱਤਣੀ ਆਪਣੀ ਵਕਾਰ ਦਾ ਸਵਾਲ ਬਣਾ ਕੇ ਇਨ੍ਹਾਂ ਚੋਣਾਂ 'ਚ ਦਿਨ ਰਾਤ ਇਕ ਕਰ ਰਹੇ ਹਨ | ਦੂਜੇ ਪਾਸੇ ਮੌਕੇ ਦੀ ਸਰਕਾਰ ਨੂੰ ਨਿਸ਼ਾਨੇ ਸੇਧ ਕੇ ਆਪਣੀ ਵੋਟ ਪੱਕੀ ਕਰ ਰਹੇ ਹਨ | ਜ਼ਿਕਰਯੋਗ ਹੈ ਕਿ ਮੌਜੂਦਾ ਸਰਕਾਰ ਨੇ ਦੁਨੀਆ ਭਰ ਦੇ ਬੱਚਿਆਂ ਨੂੰ ਆਪਣੇ ਮੁਲਕ 'ਚ ਨਾ ਕੇਵਲ ਪੜ੍ਹਾਈ ਕਰਨ ਦਾ ਮੌਕਾ ਦਿੱਤਾ ਬਲਕਿ ਬੱਚਿਆਂ ਨੂੰ ਚੰਗੀ ਜ਼ਿੰਦਗੀ ਦੇ ਰਾਹ ਵੀ ਪਾਇਆ ਹੈ | ਦੂਜੇ ਪਾਸੇ ਇਸ ਦੇ ਉਲਟ ਵਿਰੋਧੀ ਪਾਰਟੀਆਂ ਬਿਆਨ ਦੇ ਕੇ ਉਨ੍ਹਾਂ ਲੋਕਾਂ ਲਈ ਕਈ ਪ੍ਰੇਸ਼ਾਨੀਆਂ ਵੀ ਖੜ੍ਹੀਆਂ ਕਰ ਰਹੀਆਂ ਹਨ ਜਿਨ੍ਹਾਂ ਦੇ ਰਿਸ਼ਤੇਦਾਰ ਤੇ ਬੱਚੇ ਪੜ੍ਹਾਈ ਲਈ ਅਗਲੇ ਕੁਝ ਮਹੀਨਿਆਂ ਤੱਕ ਕੈਨੇਡਾ ਦੀ ਤਿਆਰੀ 'ਚ ਹਨ | ਜ਼ਿਕਰਯੋਗ ਹੈ ਕਿ ਵਿਰੋਧੀ ਪਾਰਟੀਆਂ ਦੇ ਲਗਾਤਾਰ ਬਿਆਨ ਆ ਰਹੇ ਹਨ ਕੇ ਜੇਕਰ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਉਹ ਸਭ ਤੋਂ ਪਹਿਲਾਂ ਵਿਜ਼ਟਰ ਵੀਜ਼ੇ 'ਤੇ ਬੱਚਿਆਂ ਦੀ ਪੜ੍ਹਾਈ ਮਿਲਣ ਵਾਲੇ ਵੀਜ਼ੇ 'ਤੇ ਸ਼ਿਕੰਜਾ ਕੱਸਣਗੇ ਤਾਂ ਜੋ-ਜੋ ਪੱਕੇ ਤੌਰ 'ਤੇ ਰਹਿ ਰਹੇ ਕੈਨੇਡੀਅਨ ਲੋਕਾਂ ਨੂੰ ਪੂਰਾ ਕੰਮ ਦੇ ਨਾਲ ਪ੍ਰਤੀ ਘੰਟਾ ਰੇਟ ਮਿਲ ਸਕੇ | ਜ਼ਿਕਰਯੋਗ ਹੈ ਕਿ ਦੁਨੀਆ ਤੋਂ ਆ ਕੇ ਪੱਕੇ ਹੋਏ ਲੋਕਾਂ ਦੀ ਮੰਗ ਹੈ ਕਿ ਮਗਰ ਰਹਿੰਦੇ ਪਰਿਵਾਰ ਨੂੰ ਸਰਲ ਤਰੀਕੇ ਨਾਲ ਪੀ. ਆਰ. ਮਿਲਣ ਦਾ ਕੋਈ ਹੱਲ ਕੱਢਣਾ ਚਾਹੀਦਾ ਮੌਜੂਦਾ ਸਿਸਟਮ ਨੂੰ ਬੰਦ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣ | ਇਥੇ ਇਹ ਵੀ ਦੱਸਣਾ ਹੋਵੇਗਾ ਕਿ ਕੈਨੇਡਾ 'ਚ ਪੱਕੇ ਲੋਕਾਂ ਨੂੰ ਆਪਣੇ ਮਾਤਾ-ਪਿਤਾ ਨੂੰ ਬੁਲਾਉਣ ਲਈ ਲਾਟਰੀ ਸਿਸਟਮ ਹੈ ਜਿਸ ਦਾ ਕਾਫ਼ੀ ਵਿਰੋਧ ਚੱਲ ਰਿਹਾ ਹੈ | ਆਉਣ ਵਾਲੀ ਸਰਕਾਰ ਕਿਸ ਪਾਰਟੀ ਦੀ ਬਣੇਗੀ ਇਹ ਸਮਾਂ ਦੱਸੇਗਾ ਪਰ ਜਿੱਥੋਂ ਤੱਕ ਅਲਬਰਟਾ ਦੀਆਂ ਸੀਟਾਂ ਦਾ ਸਵਾਲ ਹੈ, ਇਸ ਵਾਰ ਉਹੀ ਪਾਰਟੀ ਜਿੱਤ ਸਕਦੀ ਹੈ ਜੋ ਇਥੋਂ ਦੇ ਤੇਲ ਪਾਈਪ ਦਾ ਹੱਲ ਪੂਰਾ ਕਰੇਗੀ, ਕਿਉਂਕਿ ਤੇਲ ਦੀ ਪੂਰੀ ਸਪਲਾਈ ਨਾ ਹੋਣ ਕਰਕੇ ਇਥੋਂ ਦੇ ਲੋਕਾਂ ਦਾ ਵਿਕਾਸ ਕਈ ਸਾਲਾਂ ਤੋਂ ਥੱਲੇ ਜਾ ਰਿਹਾ |
ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਆਪਣੀ ਇਕ ਮੀਟਿੰਗ 'ਚ ਕਿਹਾ ਹੈ ਕਿ ਇਸ ਮੌਜੂਦਾ ਸਰਕਾਰ ਨਾਲੋਂ ਅਗਲੀ ਸਰਕਾਰ 'ਚ ਪੰਜਾਬੀ ਮੰਤਰੀਆਂ ਦੀ ਗਿਣਤੀ ਜ਼ਿਆਦਾ ਹੋਵੇਗੀ ਤੇ ਮੇਰੀ ਅਗਲੀ ਸਰਕਾਰ 'ਚ ਪੰਜਾਬੀਆਂ ਦੀ ਪਹਿਲਾਂ ਨਾਲੋਂ ਵੱਧ ਸਰਦਾਰੀ ਹੋਵੇਗੀ |


ਖ਼ਬਰ ਸ਼ੇਅਰ ਕਰੋ

ਵੁਲਵਰਹੈਂਪਟਨ ਵਿਖੇ ਗਤਕਾ ਚੈਂਪੀਅਨਸ਼ਿਪ ਅੱਜ ਤੋਂ

ਲੈਸਟਰ (ਇੰਗਲੈਂਡ), 20 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਵਿਸ਼ਵ ਗਤਕਾ ਫੈਡਰੇਸ਼ਨ ਨਾਲ ਸੰਸਥਾ ਗਤਕਾ ਫੈਡਰੇਸ਼ਨ ਯੂ. ਕੇ. ਵਲੋਂ ਗੁਰਦੁਆਰਾ ਗੁਰੂ ਨਾਨਕ ਸਤਸੰਗ ਸਿੱਖ ਕੈਨਕ ਰੋਡ ਵੁਲਰਹੈਂਪਟਨ ਦੇ ਸਹਿਯੋਗ ਨਾਲ ਸੱਤਵੀਂ ਰਾਸ਼ਟਰੀ ਗਤਕਾ ਚੈਂਪੀਅਨਸ਼ਿਪ ਵੁਲਰਹੈਂਪਟਨ ...

ਪੂਰੀ ਖ਼ਬਰ »

ਭਾਰਤੀ-ਅਮਰੀਕੀਆਂ ਅਤੇ ਹਿੰਦੂ-ਅਮਰੀਕੀਆਂ ਨੂੰ ਇਕੱਠੇ ਕਰੇਗਾ 'ਹਾਓਡੀ ਮੋਦੀ'-ਤੁਲਸੀ ਗਬਾਰਡ

ਵਾਸ਼ਿੰਗਟਨ, 20 ਸਤੰਬਰ (ਏਜੰਸੀਆਂ)-ਅਮਰੀਕਾ 'ਚ ਰਾਸ਼ਟਰਪਤੀ ਅਹੁਦੇ ਲਈ ਡੈਮੋਕ੍ਰੇਟਿਕ ਉਮੀਦਵਾਰ ਬਣਨ ਦੇ ਦਾਅਵੇਦਾਰਾਂ 'ਚ ਸ਼ਾਮਿਲ ਤੁਲਸੀ ਗਬਾਰਡ ਨੇ ਕਿਹਾ ਹੈ ਕਿ 'ਹਾਓਡੀ ਮੋਦੀ' ਅਮਰੀਕਾ ਦੇ ਭਾਰਤੀ-ਅਮਰੀਕੀਆਂ ਅਤੇ ਹਿੰਦੂ ਅਮਰੀਕੀਆਂ ਨੂੰ ਨਾਲ ਲੈ ਕੇ ਆ ਰਿਹਾ ...

ਪੂਰੀ ਖ਼ਬਰ »

ਕੈਲਗਰੀ ਤੇ ਚੈਸਟਰਮੀਅਰ ਦਰਮਿਆਨ ਬੱਸ ਸੇਵਾ ਸ਼ੁਰੂ ਕਰਨ ਵਾਰੇ ਵਿਚਾਰਾਂ

ਕੈਲਗਰੀ, 20 ਸਤੰਬਰ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਅਤੇ ਚੈਸਟਰਮੀਅਰ ਦਰਮਿਆਨ ਬੱਸ ਸੇਵਾ ਦੇਣ ਦੀ ਸੰਭਾਵਨਾ ਲੱਭਣ ਵਾਸਤੇ ਦੋਵਾਂ ਸ਼ਹਿਰਾਂ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ ਹੈ¢ ਚਾਰ ਤਜਵੀਜ਼ਾਂ 'ਤੇ ਵਿਚਾਰ ਹੋ ਰਿਹਾ ਹੈ ਜਿਨ੍ਹਾਂ 'ਚ ਮੈਕਸ ਪਰਪਲ ਲਾਈਨ ਬੱਸ ...

ਪੂਰੀ ਖ਼ਬਰ »

ਲੰਡਨ 'ਚ ਅੰਬੇਡਕਰ ਅਜਾਇਬ ਘਰ ਬੰਦ ਕਰਨ ਨੂੰ ਲੈ ਕੇ ਛਿੜੇ ਵਿਵਾਦ 'ਚ ਇੰਗਲੈਂਡ ਸਰਕਾਰ ਨੇ ਦਿੱਤਾ ਦਖ਼ਲ

ਲੰਡਨ, 20 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਸਥਿਤ ਅੰਬੇਡਕਰ ਅਜਾਇਬ ਘਰ ਨੂੰ ਬੰਦ ਕਰਨ ਨੂੰ ਲੈ ਕੇ ਛਿੜੇ ਵਿਵਾਦ 'ਚ ਯੂ ਕੇ ਸਰਕਾਰ ਨੇ ਦਖ਼ਲ ਦਿੱਤਾ ਹੈ¢ ਸਥਾਨਕ ਕੌਾਸਲ ਦੀ ਪਲੈਨਿੰਗ ਮਨਜ਼ੂਰੀ ਦੀ ਉਲੰਘਣਾ ਕਾਰਨ ਅੰਬੇਦਕਰ ਘਰ ਨੂੰ ਅਜਾਇਬ ਘਰ ਵਜੋਂ ਵਰਤੋਂ ...

ਪੂਰੀ ਖ਼ਬਰ »

ਆਪਣੀਆਂ ਧੀਆਂ ਦਾ ਜਿਣਸੀ ਸ਼ੋਸ਼ਣ ਕਰਨ ਵਾਲੇ ਨੂੰ ਸਾਢੇ 23 ਸਾਲ ਦੀ ਕੈਦ

ਕੈਲਗਰੀ, 20 ਸਤੰਬਰ (ਹਰਭਜਨ ਸਿੰਘ ਢਿੱਲੋਂ)-ਲਗਪਗ 6 ਸਾਲ ਤੱਕ ਆਪਣੀਆਂ ਹੀ 3 ਸਕੀਆਂ ਧੀਆਂ ਦਾ ਸਰੀਰਕ ਸ਼ੋਸ਼ਣ ਕਰਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਅਦਾਲਤ ਨੇ ਉਸ ਦੀ ਘਿ੍ਣਤ ਕਰਤੂਤ ਬਦਲੇ ਸਾਢੇ 23 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ¢ ਉਸ ਨੇ ਚਾਈਲਡ ਪੋਰਨ, ਫਾਇਰ-ਆਰਮਜ਼ ...

ਪੂਰੀ ਖ਼ਬਰ »

ਲੈਸਟਰ ਦੀਆਂ ਸੰਗਤਾਂ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ 'ਖ਼ਾਲਸਾ ਏਡ' ਨੂੰ ਸਹਾਇਤਾ ਰਾਸ਼ੀ ਭੇਟ

ਲੈਸਟਰ (ਇੰਗਲੈਂਡ), 20 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਵੱਖ-ਵੱਖ ਦੇਸਾਂ 'ਚ ਜਾ ਕੇ ਕੁਦਰਤੀ ਕਰੋਪੀ ਦੀ ਮਾਰ ਝੱਲ ਰਹੇ ਉਥੋਂ ਦੇ ਵਸਨੀਕਾਂ ਲਈ ਮਸੀਹਾ ਬਣ ਕੇ ਮਦਦ ਕਰਨ ਲਈ ਪਹੁੰਚਣ ਵਾਲੀ ਸਿੱਖਾਂ ਦੀ ਇਕੋ ਇਕ ਸੰਸਥਾ ਖਾਲਸਾ ਏਡ ਵਲੋਂ ਹਾਲ ਹੀ 'ਚ ਪੰਜਾਬ 'ਚ ਹੜ੍ਹਾਂ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਤ

ਕੈਲਗਰੀ, 20 ਸਤੰਬਰ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦੇ ਮਿਦਨਾਪੁਰ ਕਮਿਉਨਿਟੀ 'ਚ ਪੈਂਦੇ ਮਿਡਪਾਰਕ ਬੁਲੇਵਰਡ ਅਤੇ ਮਿਡਲੇਕ ਬੁਲੇਵਰਡ ਸਾਊਥ ਈਸਟ ਦੇ ਇੰਟਰਸੈਕਸ਼ਨ 'ਤੇ ਬੀਤੀ ਸ਼ਾਮ ਸਾਢੇ 6 ਵਜੇ ਦੇ ਕਰੀਬ ਹੋਏ ਇਕ ਸੜਕ ਹਾਦਸੇ 'ਚ ਇਕ ਮੋਟਰ ਸਾਈਕਲ ਸਵਾਰ ਦੀ ਮੌਤ ਹੋ ...

ਪੂਰੀ ਖ਼ਬਰ »

ਕੰਜ਼ਰਵੇਟਿਵ ਆਗੂ ਐਾਡਰਿਊ ਸ਼ੀਅਰ ਚੋਣ ਪ੍ਰਚਾਰ ਲਈ ਵਿਨੀਪੈਗ ਪੁੱਜੇ

ਵਿਨੀਪੈਗ, 20 ਸਤੰਬਰ (ਸਰਬਪਾਲ ਸਿੰਘ)-ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਆਗੂ ਐਾਡਰਿਊ ਸ਼ੀਅਰ ਮੰਗਲਵਾਰ ਨੂੰ ਕੈਨੇਡਾ 'ਚ ਅਕਤੂਬਰ ਮਹੀਨੇ ਹੋਣ ਵਾਲੀਆਂ ਸੰਸਦੀ ਚੋਣਾਂ ਦੇ ਪ੍ਰਚਾਰ ਦੌਰਾਨ ਵਿਨੀਪੈਗ ਪਹੁੰਚੇ | ਵਿਨੀਪੈਗ ਦੇ ਸੇਂਟ ਬੋਨੀਫੇਸ ਏਰੀਏ ਵਿਚ ਆਪਣੇ ਚੋਣ ...

ਪੂਰੀ ਖ਼ਬਰ »

ਪੰਜਾਬ ਭਵਨ ਸਰੀ ਵਲੋਂ ਬੋਪਾਰਾਏ ਤੇ ਸ਼ੇਖਾ ਦੀ ਅਰਜਨ ਸਿੰਘ ਬਾਠ ਯਾਦਗਾਰੀ ਪੁਰਸਕਾਰ ਲਈ ਚੋਣ

ਬਿ੍ਸਬੇਨ, 20 ਸਤੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਪੰਜਾਬ ਭਵਨ ਸਰੀ ਵਲੋਂ 22-23 ਸਤੰਬਰ ਨੂੰ ਇਸ ਦੇ ਤੀਸਰੇ ਸਥਾਪਨਾ ਦਿਵਸ 'ਤੇ ਕਰਵਾਏ ਜਾ ਰਹੇ ਸਾਹਿਤ ਅਤੇ ਸਭਿਆਚਾਰ ਸਮਾਗਮ 'ਚ ਸਵਰਗੀ ਅਰਜਨ ਸਿੰਘ ਬਾਠ ਯਾਦਗਾਰੀ ਪੁਰਸਕਾਰ 2019 ਵਾਸਤੇ ਲੋਕ ਭਲਾਈ ਦੇ ਖੇਤਰ ਲਈ ...

ਪੂਰੀ ਖ਼ਬਰ »

ਆਸਟ੍ਰੇਲੀਆ ਦਿਵਸ 'ਤੇ ਬਹੁਤ ਸਾਰੇ ਭਾਰਤੀ ਬਣਨਗੇ ਇਥੋਂ ਦੇ ਪੱਕੇ ਨਾਗਰਿਕ

ਮੈਲਬੌਰਨ, 20 ਸਤੰਬਰ (ਸਰਤਾਜ ਸਿੰਘ ਧੌਲ)-ਆਉਣ ਵਾਲੇ ਆਸਟ੍ਰੇਲੀਆ ਦਿਵਸ 'ਤੇ ਬਹੁਤ ਸਾਰੇ ਭਾਰਤੀ ਇਥੋਂ ਦੇ ਪੱਕੇ ਨਾਗਰਿਕ ਬਣ ਜਾਣਗੇ, ਕਿਉਂਕਿ ਸਰਕਾਰ ਨਾਗਰਿਕਤਾ ਕੋਡ ਲਾਗੂ ਕਰ ਰਹੀ ਹੈ ਅਤੇ ਸਾਰੀਆਂ ਕੌਾਸਲਾਂ ਇਸ ਦਿਨ 'ਤੇ ਸਿਟੀਜ਼ਨਸ਼ਿਪ ਦੀ ਸਹੁੰ ਚੁੱਕਣਗੀਆਂ | ਇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX