ਤਾਜਾ ਖ਼ਬਰਾਂ


ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  1 minute ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  7 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  12 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  15 minutes ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  17 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  30 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  46 minutes ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  52 minutes ago
ਦਿਸਪੁਰ, 11 ਦਸੰਬਰ - ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿਲ 2019 ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ ਥਾਂ ਅਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਿਸਪੁਰ ਵਿਚ ਬੱਸਾਂ ਨੂੰ ਅੱਗ ਲਗਾਈ...
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 1 hour ago
ਡੇਰਾਬੱਸੀ, 11 ਦਸੰਬਰ ( ਸ਼ਾਮ ਸਿੰਘ ਸੰਧੂ )- ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀ ਦਿੱਲੀ ਵਲੋਂ ਸਿਕਸ਼ਾ '0' ਅਨੁਸੰਧਾਨ ਯੂਨੀਵਰਸਿਟੀ, ਭੁਵਨੇਸ਼ਵਰ, ਉੜੀਸਾ ਵਿਖੇ ਕਰਵਾਏ ' 49ਵੇਂ ਸਾਲਾਨਾ ਰਾਸ਼ਟਰੀ ਸੰਮੇਲਨ ' ਦੌਰਾਨ ਡੇਰਾਬੱਸੀ ਵਾਸੀ ਡਾ. ਨਵਨੀਤ ਕੌਰ ਨੂੰ...
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 1 hour ago
ਗੜ੍ਹਸ਼ੰਕਰ, 11 ਦਸੰਬਰ (ਧਾਲੀਵਾਲ) - ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ ਵਿਖੇ ਬਾਅਦ ਦੁਪਹਿਰ ਕੁੱਝ ਵਿਅਕਤੀਆਂ ਵਲੋਂ ਨਿੱਜੀ ਰੰਜਸ਼ ਨੂੰ ਲੈ ਕੇ ਦਵਿੰਦਰ ਪ੍ਰਤਾਪ ਉਰਫ਼ ਬੰਟੀ (28) ਪੁੱਤਰ ਯਸ਼ਪਾਲ ਦਾ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ...
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 1 hour ago
ਤਲਵੰਡੀ ਸਾਬੋ/ਸਿੰਗੋ ਮੰਡੀ, 11 ਦਸੰਬਰ (ਰਣਜੀਤ ਸਿੰਘ ਰਾਜੂ, ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਸੰਗਤ ਰੋਡ 'ਤੇ ਸਥਿਤ ਇੱਕ ਗਰੀਬ ਮਜ਼ਦੂਰ ਬੱਗਾ ਖਾਨ ਦੇ ਘਰ 'ਚ ਨਵੇਂ ਲਾਏ ਗੈਸ ਸਲੰਡਰ ਤੋਂ ਗੈਸ ਲੀਕ...
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 1 hour ago
ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਇੱਥੋਂ ਨੇੜਲੇ ਪਿੰਡ ਚੱਕਔਲ ਤੋਂ ਥੋੜੀ ਦੂਰ ਮੋਟਰਸਾਈਕਲ 'ਤੇ ਜਾ ਰਹੇ ਇਕ ਨੌਜਵਾਨ ਦੀ ਕੁੱਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਉਸ ਕੋਲੋਂ ਇਕ ਲੱਖ ਰੁਪਏ ਖੋਹ...
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 1 hour ago
ਗੁਹਾਟੀ, 11 ਦਸੰਬਰ- ਆਸਾਮ ਦੇ ਗੁਹਾਟੀ 'ਚ ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਲੋਕਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ 'ਤੇ...
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 2 hours ago
ਪਾਇਲ/ਮਲੌਦ, 11 ਦਸੰਬਰ- (ਨਿਜਾਮਪੁਰ, ਰਜਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੀ ਚੇਅਰਮੈਨੀ ਵਿਧਾਨ ਸਭਾ ਹਲਕਾ ਪਾਇਲ ਦੇ ਹਿੱਸੇ 'ਚ ਆਈ ਹੈ ਅਤੇ ਯਾਦਵਿੰਦਰ ਸਿੰਘ ਜੰਡਾਲੀ...
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 1 hour ago
ਮੋਗਾ, 11 ਦਸੰਬਰ (ਗੁਰਤੇਜ ਬੱਬੀ)- ਮੋਗਾ ਜ਼ਿਲ੍ਹੇ ਦੇ ਅਧੀਨ ਪੈਂਦੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਤਿੰਨ ਨੌਜਵਾਨਾਂ ਨੂੰ...
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 2 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 2 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 3 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 3 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੀ. ਸੀ. ਪੀ. ਐੱਨ. ਡੀ. ਟੀ. ਐਕਟ ਨੂੰ ਜ਼ਿਲੇ੍ਹ ਵਿਚ ਲਾਗੂ ਕਰਨ ਲਈ ਬਣਾਈ ਗਈ ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਸਿਵਲ ਸਰਜਨ ਡਾ. ਨਵਦੀਪ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੌਕੇ ਡਾ. ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਲਈ ਵਰਦਾਨ ਸਾਬਤ ਹੋਣਗੇ ਰੋਜ਼ਗਾਰ ਮੇਲੇ- ਡੀ. ਸੀ.

ਲੰਬੀ, 20 ਸਤੰਬਰ (ਮੇਵਾ ਸਿੰਘ)-ਪੰਜਾਬ ਸਰਕਾਰ ਵਲੋਂ 'ਘਰ-ਘਰ ਰੋਜ਼ਗਾਰ' ਮਿਸ਼ਨ ਤਹਿਤ 9 ਲੱਖ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ ਤੇ ਹੁਣ ਪੰਜਵੇਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਲਾ ਕੇ ਹੋਰ ਨੌਜਵਾਨਾਂ ਲਈ ਰੋਜ਼ਗਾਰ ਦੇ ਦਰ ...

ਪੂਰੀ ਖ਼ਬਰ »

ਮੈਗਾ ਰੋਜ਼ਗਾਰ ਮੇਲੇ 'ਚ 639 ਨੌਜਵਾਨਾਂ ਦੀ ਨੌਕਰੀ ਲਈ ਚੋਣ

ਲੰਬੀ, 20 ਸਤੰਬਰ (ਮੇਵਾ ਸਿੰਘ)-ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਟ੍ਰੇਨਿੰਗ ਅਫ਼ਸਰ ਕਰਮ ਚੰਦ ਨੇ ਦੱਸਿਆ ਕਿ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਾਡ ਡਰਾਈਵਿੰਗ ਸਕਿੱਲਜ਼ ਮਾਹੂਆਣਾ ਵਿਚ ਲੱਗੇ ਰੋਜ਼ਗਾਰ ਮੇਲੇ ਵਿਚ ਕੁੱਲ 982 ਨੌਜਵਾਨਾਂ ਨੇ ਭਾਗ ਲਿਆ | ਇਸ ਦੌਰਾਨ 34 ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਮਲੋਟ, 20 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਵਲੋਂ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਝੋਰੜ ਨੂੰ ਆ ਰਹੀ ਸੀ ਤਾਂ ਸਾਹਮਣੇ ਤੋਂ ਇਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮਲੋਟ, 20 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗਸ਼ਤ ਦੌਰਾਨ ਪੁਲਿਸ ਪਾਰਟੀ ਸਾਹਮਣੇ ਟਰੱਕ ਯੂਨੀਅਨ ਜੀ. ਟੀ. ਰੋਡ 'ਤੇ ਸੀ, ਤਾਂ ਗੁਪਤ ਸੂਚਨਾ ਮਿਲੀ ਕਿ ...

ਪੂਰੀ ਖ਼ਬਰ »

ਸਰਕਾਰੀ ਨਸ਼ਾ ਛੁਡਾਊ ਕੇਂਦਰ ਥੇੜ੍ਹੀ 'ਚੋਂ ਰਾਤ ਸਮੇਂ ਮਰੀਜ਼ ਫ਼ਰਾਰ

ਗਿੱਦੜਬਾਹਾ, 20 ਸਤੰਬਰ (ਬਲਦੇਵ ਸਿੰਘ ਘੱਟੋਂ)-ਪਿੰਡ ਥੇੜ੍ਹੀ ਸਾਹਿਬ ਵਿਖੇ ਚੱਲ ਰਹੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਚੋਂ ਬੀਤੀ ਰਾਤ ਕੁੱਝ ਨੌਜਵਾਨਾਂ ਵਲੋਂ ਭੱਜ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਥਾਣਾ ਗਿੱਦੜਬਾਹਾ ਦੀ ਪੁਲਿਸ ਨੂੰ ਕਪਲ ਸ਼ਰਮਾ ਤੇ ਪਵਨ ਕੁਮਾਰ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)- ਆਪਣੀਆਂ ਹੱਕੀ ਮੰਗਾਂ ਨੰੂ ਲੈ ਕੇ ਮਗਨਰੇਗਾ ਕਰਮਚਾਰੀ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਪੰਜਵੇਂ ਦਿਨ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ | ਇਸ ਉਪਰੰਤ ...

ਪੂਰੀ ਖ਼ਬਰ »

ਅਣਪਛਾਤੇ ਜ਼ਖਮੀ ਨੂੰ ਇਲਾਜ ਲਈ ਭਰਤੀ ਕਰਵਾਇਆ

ਦੋਦਾ, 20 ਸਤੰਬਰ (ਰਵੀਪਾਲ)- ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਨੇੜੇ ਗੋਲਡਨ ਪੈਲਿਸ ਤੋਂ 108 ਐਾਬੂਲੈਂਸ ਵਲੋਂ ਇਕ ਅਣਪਛਾਤੇ ਜ਼ਖਮੀ ਵਿਅਕਤੀ ਨੂੰ ਚੁੱਕ ਕੇ ਮੁੱਢਲਾ ਸਿਹਤ ਕੇਂਦਰ ਦੋਦਾ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ | ਡਾ. ਮੁਨੀਸ਼ਾ ਨੇ ਦੱਸਿਆ ਕਿ ਕਿਸੇ ਵਲੋਂ ...

ਪੂਰੀ ਖ਼ਬਰ »

ਸ਼ਰਨਜੀਤ ਸਿੰਘ ਸੰਧੂ ਦੇ ਪੱਖ 'ਚ ਉਤਰੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਵਿਧਾਇਕ ਰਾਜਾ ਵੜਿੰਗ 'ਤੇ ਲਾਏ ਦੋਸ਼

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਤੇ ਗਿੱਦੜਬਾਹਾ ਹਲਕੇ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਕਾਂਗਰਸ ਕਿਸਾਨ-ਮਜ਼ਦੂਰ ਸੈੱਲ ਦੇ ਚੇਅਰਮੈਨ ਸ਼ਰਨਜੀਤ ਸਿੰਘ ਸੰਧੂ ਸਰਪੰਚ ਪਿੰਡ ਸਦਰਵਾਲਾ ਵਿਚਕਾਰ ਚੱਲ ਰਿਹਾ ਵਿਵਾਦ ਦਿਨੋਂ-ਦਿਨ ਭਖਦਾ ਜਾ ਰਿਹਾ ਹੈ | ਪਿਛਲੇ ਦਿਨੀਂ ਰਾਜਾ ਵੜਿੰਗ ਿਖ਼ਲਾਫ਼ ਫ਼ੇਸਬੁੱਕ 'ਤੇ ਭੱਦੀ ਸ਼ਬਦਾਵਲੀ ਵਰਤੇ ਜਾਣ ਕਰਕੇ ਸਰਪੰਚ ਸ਼ਰਨਜੀਤ ਸਿੰਘ ਸੰਧੂ ਿਖ਼ਲਾਫ਼ ਪਰਚਾ ਦਰਜ ਕਰਵਾਇਆ ਗਿਆ ਸੀ ਅਤੇ ਸ਼ਰਨਜੀਤ ਸਿੰਘ ਵਲੋਂ ਜ਼ਮਾਨਤ ਲਈ ਅਰਜੀ ਲਾਈ ਗਈ ਸੀ, ਪਰ ਜ਼ਮਾਨਤ ਰੱਦ ਹੋ ਗਈ | ਇਸ ਮਗਰੋਂ ਸ਼ਰਨਜੀਤ ਸਿੰਘ ਸੰਧੂ ਦੇ ਹੱਕ ਵਿਚ ਉਨ੍ਹਾਂ ਦੇ ਸਮਰਥਕਾਂ ਨੇ ਇਕ ਨਿੱਜੀ ਹੋਟਲ ਵਿਖੇ ਮੀਟਿੰਗ ਕੀਤੀ, ਜਿਸ ਵਿਚ ਇਲਾਕੇ ਦੇ ਕਈ ਕਾਂਗਰਸੀ ਆਗੂ ਤੇ ਵਰਕਰ ਸ਼ਾਮਿਲ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ਸਰਪੰਚ ਸ਼ਰਨਜੀਤ ਸਿੰਘ ਸੰਧੂ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਹੋਰ ਬਲ ਮਿਲਿਆ ਹੈ | ਉਹ ਸ਼ੁਰੂ ਤੋਂ ਹੀ ਕਾਂਗਰਸ ਦੇ ਟਕਸਾਲੀ ਵਰਕਰ ਹਨ ਅਤੇ ਪਿਛਲੇ ਦਿਨੀਂ ਜਦੋਂ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਸ੍ਰੀ ਮੁਕਤਸਰ ਸਾਹਿਬ ਆਏ ਸਨ, ਤਾਂ ਉਨ੍ਹਾਂ ਨੂੰ ਮੇਰੇ ਵਲੋਂ ਦੱਸਿਆ ਗਿਆ ਕਿ ਬਲਾਕ ਸੰਮਤੀ ਵਿਚ ਕਾਂਗਰਸ ਦੇ 20 ਮੈਂਬਰ ਹੋਣ ਦੇ ਬਾਵਜੂਦ ਅਕਾਲੀ ਦਲ ਦੀ ਵਾਈਸ ਚੇਅਰਪਰਸਨ ਬਣ ਗਈ, ਜਿਸ ਮਗਰੋਂ ਉਹ ਹੈਰਾਨ ਹੋਏ | ਇਸ ਤੋਂ ਖ਼ਫ਼ਾ ਹੋ ਕੇ ਵਿਧਾਇਕ ਰਾਜਾ ਵੜਿੰਗ ਨੇ ਮੇਰੇ ਿਖ਼ਲਾਫ਼ ਪਰਚਾ ਦਰਜ ਕਰਵਾ ਦਿੱਤਾ | ਉਨ੍ਹਾਂ ਦੋਸ਼ ਲਾਇਆ ਕਿ ਰਾਜਾ ਵੜਿੰਗ ਅਕਾਲੀ ਦਲ ਨਾਲ ਮਿਲੇ ਹੋਏ ਹਨ ਅਤੇ ਕਾਂਗਰਸ ਨੂੰ ਕਮਜੋਰ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਮੈਂ ਆਪਣੇ ਵਲੋਂ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਹਾਈਕਮਾਂਡ ਦੇ ਕੋਲ ਆਪਣਾ ਪੱਖ ਰੱਖ ਦਿੱਤਾ ਹੈ ਅਤੇ ਮੈਨੂੰ ਭਰੋਸਾ ਹੈ ਕਿ ਇਨਸਾਫ਼ ਮਿਲੇਗਾ | ਉਨ੍ਹਾਂ ਕਿਹਾ ਕਿ ਮੇਰੇ ਵਲੋਂ ਲਾਈ ਜ਼ਮਾਨਤ ਦੀ ਅਰਜੀ ਰੱਦ ਹੋ ਗਈ ਹੈ, ਪ੍ਰੰਤੂ ਮੈਨੂੰ ਗਿ੍ਫ਼ਤਾਰੀ ਦਾ ਕੋਈ ਡਰ ਨਹੀਂ | ਇਸ ਮੌਕੇ ਨਗਰ ਕੌਾਸਲ ਦੇ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਨੇ ਦੋਸ਼ ਲਾਇਆ ਕਿ ਨਗਰ ਕੌਾਸਲ ਦੀ ਪ੍ਰਧਾਨਗੀ ਦੀ ਚੋਣ ਸਮੇਂ ਵੀ ਵਿਧਾਇਕ ਰਾਜਾ ਵੜਿੰਗ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਦਖ਼ਲਅੰਦਾਜ਼ੀ ਕੀਤੀ ਗਈ, ਜਿਸ ਕਰਕੇ ਅਕਾਲੀ ਦਲ ਨਾਲ ਸਬੰਧਿਤ ਨਗਰ ਕੌਾਸਲ ਪ੍ਰਧਾਨ ਹਰਪਾਲ ਸਿੰਘ ਬੇਦੀ ਕੁਰਸੀ 'ਤੇ ਬਰਕਰਾਰ ਰਹਿ ਗਏ, ਜਦਕਿ ਮੀਤ ਪ੍ਰਧਾਨਗੀ ਕਾਂਗਰਸ ਨੂੰ ਮਿਲੀ | ਉਨ੍ਹਾਂ ਕਿਹਾ ਕਿ ਜੇਕਰ ਸ਼ਰਨਜੀਤ ਸਿੰਘ ਨੂੰ ਇਨਸਾਫ਼ ਨਾ ਮਿਲਿਆ ਤਾਂ ਮੀਟਿੰਗ ਵਿਚ ਹਾਜ਼ਰ ਕਾਂਗਰਸੀ ਅਸਤੀਫ਼ੇ ਦੇਣ ਤੋਂ ਵੀ ਗੁਰੇਜ਼ ਨਹੀਂ ਕਰਨਗੇ | ਕਾਂਗਰਸ ਕਿਸਾਨ-ਮਜ਼ਦੂਰ ਸੈੱਲ ਦੇ ਸੂਬਾ ਜਨਰਲ ਸਕੱਤਰ ਸਰਬਜੀਤ ਸਿੰਘ ਕਾਕਾ ਬਰਾੜ ਲੱਖੇਵਾਲੀ ਨੇ ਕਿਹਾ ਕਿ ਵਿਧਾਇਕ ਰਾਜਾ ਵੜਿੰਗ ਵਲੋਂ ਬਲਾਕ ਸੰਮਤੀ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਸਮੇਂ ਸ੍ਰੀ ਮੁਕਤਸਰ ਸਾਹਿਬ ਹਲਕੇ ਵਿਚ ਦਖ਼ਲਅੰਦਾਜ਼ੀ ਕੀਤੀ ਗਈ, ਜਿਸ ਕਰਕੇ ਅਕਾਲੀ ਦਲ ਵਾਈਸ ਚੇਅਰਮੈਨੀ ਦਾ ਅਹੁਦਾ ਹਾਸਿਲ ਕਰ ਗਿਆ, ਜਦਕਿ ਕਾਂਗਰਸ ਕੋਲ ਬਹੁਮਤ ਸੀ, ਜਿਸ ਦਾ ਕਾਂਗਰਸ ਹਾਈਕਮਾਂਡ ਨੂੰ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ਼ਰਨਜੀਤ ਦੇ ਮਾਮਲੇ ਵਿਚ ਜੇਕਰ ਇਨਸਾਫ਼ ਨਾ ਮਿਲਿਆ ਤਾਂ ਬਣਾਈ ਗਈ ਕਮੇਟੀ ਦੇ ਫ਼ੈਸਲੇ ਅਨੁਸਾਰ ਅਗਲਾ ਕਦਮ ਚੱੁਕਿਆ ਜਾਵੇਗਾ | ਇਸ ਮੌਕੇ ਪਰਮਜੀਤ ਸਿੰਘ ਸਿੱਧੂ ਬਿੱਲੂ, ਗੁਰਦੀਪ ਸਿੰਘ ਕੱਦੂ, ਕੁਲਦੀਪ ਸਿੰਘ ਪੱਪੂ ਲੰਬੀਢਾਬ, ਮੋਹਕਮ ਸਿੰਘ ਸੰਧੂ, ਨਿਰਮਲ ਸਿੰਘ ਕਾਲੇਵਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਨਿਰਮਲ ਸਿੰਘ ਅਟਾਰੀ ਮੈਂਬਰ ਬਲਾਕ ਸੰਮਤੀ, ਭੁਪਿੰਦਰ ਸਿੰਘ ਬਰਕੰਦੀ, ਸਰਪੰਚ ਬੋਹੜ ਸਿੰਘ ਜਟਾਣਾ, ਸਰਪੰਚ ਗੁਰਵੰਤ ਸਿੰਘ ਚੜ੍ਹੇਵਣ, ਗੁਰਪ੍ਰੀਤ ਸਿੰਘ ਬਿੱਟੂ ਰੋਮਾਣਾ, ਗੁਰਜੀਤ ਸਿੰਘ ਬਧਾਈ, ਸੰਨੀ ਖਹਿਰਾ, ਹਰਮਨ ਸਿੰਘ ਬਧਾਈ, ਸਰਪੰਚ ਸੱਤਪਾਲ ਸਿੰਘ ਬੈਂਸ ਖੱਪਿਆਂਵਾਲੀ, ਸਰਪੰਚ ਗੁਰਲਾਲ ਸਿੰਘ ਲਾਡੀ ਮਾਂਗਟਕੇਰ, ਗੁਰਸ਼ਰਨ ਸਿੰਘ ਬਰਾੜ, ਮਨਿੰਦਰਪਾਲ ਸਿੰਘ ਸਨੀ, ਡਾ: ਸੁਰਿੰਦਰ ਕੰਬੋਜ, ਸੁਧੀਰ ਸ਼ਰਮਾ, ਰਜਿੰਦਰ ਰਾਜਾ ਐੱਮ.ਸੀ., ਮੰਗਾ ਸਿੰਘ, ਜਗਦੀਪ ਸਿੰਘ ਉਦੇਕਰਨ, ਗੁਰਦੀਪ ਸਿੰਘ ਚੱਕ ਬਧਾਈ ਤੇ ਹੋਰ ਹਾਜ਼ਰ ਸਨ |
ਮੇਰੇ 'ਤੇ ਲਾਏ ਜਾ ਰਹੇ ਦੋਸ਼ ਬੇਬੁਨਿਆਦ-ਰਾਜਾ ਵੜਿੰਗ
ਇਸ ਦੌਰਾਨ ਗਿੱਦੜਬਾਹਾ ਹਲਕੇ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੇਰੇ 'ਤੇ ਲਾਏ ਜਾ ਰਹੇ ਦੋਸ਼ ਬੇਬੁਨਿਆਦ ਹਨ | ਉਨ੍ਹਾਂ ਕਿਹਾ ਕਿ ਫ਼ੇਸਬੁੱਕ 'ਤੇ ਗ਼ਲਤ ਸ਼ਬਦਾਵਲੀ ਵਰਤੇ ਜਾਣ ਕਰਕੇ ਸ਼ਰਨਜੀਤ ਸਿੰਘ ਦੇ ਿਖ਼ਲਾਫ਼ ਮੇਰੇ ਵਲੋਂ ਸ਼ਿਕਾਇਤ ਕੀਤੀ ਗਈ | ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਏ ਵਿਚ ਅਜਿਹੀ ਸ਼ਬਦਾਵਲੀ ਦਾ ਪ੍ਰਯੋਗ ਕਰਕੇ ਮੇਰੇ ਮਨ ਨੂੰ ਠੇਸ ਪਹੰੁਚਾਈ ਅਤੇ ਮੇਰਾ ਨੁਕਸਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਹਲਕੇ ਵਿਚ ਮੇਰੀ ਕੋਈ ਦਖ਼ਲਅੰਦਾਜ਼ੀ ਨਹੀਂ ਅਤੇ ਬਲਾਕ ਸੰਮਤੀ ਦੀ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦੀ ਚੋਣ ਪਾਰਦਰਸ਼ੀ ਢੰਗ ਨਾਲ ਵੋਟਿੰਗ ਰਾਹੀਂ ਹੋਈ ਅਤੇ ਬਲਾਕ ਸੰਮਤੀ ਮੈਂਬਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ | ਮੇਰੇ 'ਤੇ ਲਾਏ ਜਾ ਰਹੇ ਦੋਸ਼ ਝੂਠ ਦਾ ਪੁਲੰਦਾ ਹਨ ਅਤੇ ਸਿਆਸਤ ਤੋਂ ਪ੍ਰੇਰਿਤ ਹਨ |


ਖ਼ਬਰ ਸ਼ੇਅਰ ਕਰੋ

ਗਊਸ਼ਾਲਾ ਰੱਤਾ ਟਿੱਬਾ ਲਈ ਹਰਾ ਚਾਰਾ ਭੇਜਿਆ

ਮਲੋਟ, 20 ਸਤੰਬਰ (ਪਾਟਿਲ)-ਪਿੰਡ ਰੱਤਾ ਟਿੱਬਾ ਦੀ ਸਰਕਾਰੀ ਗਊਸ਼ਾਲਾ ਵਿਖੇ ਭੇਜੇ ਗਏ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਉਨ੍ਹਾਂ ਦੇ ਚੰਗੇ ਖਾਣੇ ਦੇ ਪ੍ਰਬੰਧ ਲਈ ਸ਼ਹਿਰ ਦੇ ਸਮਾਜ ਸੇਵਕਾ ਤੇ ਵਪਾਰ ਮੰਡਲ ਮਲੋਟ ਦੇ ਪ੍ਰਧਾਨ ਮੇਜਰ ਸਿੰਘ ਢਿੱਲੋਂ, ਰੋਮੀ ਢਿੱਲੋਂ ਤੇ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਏ. ਡੀ. ਸੀ. ਦਫ਼ਤਰ ਅੱਗੇ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਹਰਮਹਿੰਦਰ ਪਾਲ)-ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਬੱਲਮਗੜ੍ਹ, ਮੌੜ, ਚੱਕ ਮਦਰੱਸਾ, ਸੰਗੂਧੌਣ, ਜੱਸੇਆਣਾ, ਚੌਾਤਰਾ ਤੇ ਬਧਾਈ ਆਦਿ ਪਿੰਡਾਂ 'ਚ ਰਿਹਾਇਸ਼ੀ ਪਲਾਟ ਅਲਾਟ ਕਰਵਾਉਣ ਲਈ ਏ. ਡੀ. ਸੀ. ਵਿਕਾਸ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਵਿਚ ਪਹੁੰਚੇ ਉੱਚ ਸਿੱਖਿਅਤ ਨੌਜਵਾਨਾਂ ਨੇ ਪ੍ਰਗਟਾਈ ਨਿਰਾਸ਼ਤਾ

ਲੰਬੀ, 20 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਡਰਾਈਵਿੰਗ ਸਕਿੱਲ ਮਾਹੂਆਣਾ ਵਿਖੇ ਲਾਇਆ ਗਿਆ ਰੋਜ਼ਗਾਰ ਮੇਲਾ ਫਿੱਕਾ ਰਿਹਾ | ਰੁਜ਼ਗਾਰ ਮੇਲੇ ਵਿਚ ਪਹੁੰਚੇ ਅਰਸ਼ਦੀਪ ਸਿੰਘ ਦਾ ...

ਪੂਰੀ ਖ਼ਬਰ »

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਡੀ. ਏ. ਵੀ. ਪਬਲਿਕ ਸਕੂਲ ਵਿਖੇ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਸਵੱਛਤਾ ਅਭਿਆਨ ਤਹਿਤ ਸਾਫ਼-ਸਫ਼ਾਈ ਰੱਖਣ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਲੋਕਾਂ ਦੀਆਂ ਨਹੀਂ ਸੁਣ ਰਿਹੈ ਮੁਸ਼ਕਿਲਾਂ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਿਹਤ ਵਿਭਾਗ ਦਾ ਤੰਤਰ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਕੰਨੀ ਕਤਰਾਉਂਦਾ ਨਜ਼ਰ ਆ ਰਿਹਾ ਹੈ | ਵਿਭਾਗ ਦੇ ਦਫ਼ਤਰ 'ਚ ਦਫ਼ਤਰੀ ਫ਼ੋਨ ਜਾਂ ਮੋਬਾਈਲ 'ਤੇ ਜਦੋਂ ਵੀ ਫ਼ੋਨ ਲਾਓ ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਵਿਖੇ ਪਿ੍ੰਸੀਪਲ ਇਕਬਾਲ ਸਿੰਘ ਦੀ ਅਗਵਾਈ ਵਿਚ ਉੱਡਾਣ ਪ੍ਰੋਜੈਕਟ ਤਹਿਤ ਲਈ ਗਈ ਪ੍ਰੀਖਿਆ ਵਿਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਭਰੂਣ ਹੱਤਿਆ ਵਿਰੋਧੀ ਜਾਗਰੂਕਤਾ ਨਾਟਕ ਖੇਡਿਆ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਗਿਲਜੇਵਾਲਾ ਵਿਖੇ ਮੁਕਤੀਸਰ ਵੈੱਲਫੇਅਰ ਕਲੱਬ ਦੀ ਮੁਹਿੰਮ ਅਧੀਨ ਸਮਾਜਿਕ ਸੁਰੱਖਿਆ 'ਤੇ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਭਰੂਣ ...

ਪੂਰੀ ਖ਼ਬਰ »

ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰੁਪਾਣਾ ਵਿਖੇ ਬੱਚਿਆਂ ਲਈ ਮੁਫ਼ਤ ਕਾਨੂੰਨੀ ਸੇਵਾਵਾਂ, ਮਿੱਤਰਤਾਪੂਰਨ ਕਾਨੂੰਨੀ ਸੇਵਾਵਾਂ ਤੇ ਉਨ੍ਹਾਂ ਦੀ ਸੁਰੱਖਿਆ ਸਕੀਮ, ਨਸ਼ਾ ਵਿਰੋਧੀ, ਲੋਕ ਅਦਾਲਤ, ...

ਪੂਰੀ ਖ਼ਬਰ »

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਕੋਟਲੀ ਸੰਘਰ ਸਕੂਲ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪਿਲ ਸ਼ਰਮਾ ਵਲੋਂ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਕੋਟਲੀ ਸੰਘਰ ਦਾ ਦੌਰਾ ਕੀਤਾ ਗਿਆ ਤੇ ਸਕੂਲ ਵਿਚ ਚੱਲ ਰਹੀਆਂ ਸਕੀਮਾਂ ਮਿਡ-ਡੇ-ਮੀਲ, ਈ-ਕੁਨਟੈਕਟ, ਲਾਇਬ੍ਰੇਰੀ ...

ਪੂਰੀ ਖ਼ਬਰ »

ਭਾਕਿਯੂ (ਰਾਜੇਵਾਲ) ਦੀ ਬਲਾਕ ਪੱਧਰੀ ਮੀਟਿੰਗ ਹੋਈ

ਗਿੱਦੜਬਾਹਾ, 20 ਸਤੰਬਰ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਇਕਬਾਲ ਸਿੰਘ ਲੰੁਡੇਵਾਲਾ ਦੀ ਪ੍ਰਧਾਨਗੀ ਹੇਠ ਗਿੱਦੜਬਾਹਾ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਵਿਸ਼ੇਸ਼ ...

ਪੂਰੀ ਖ਼ਬਰ »

ਜੀ. ਜੀ. ਐੱਸ. ਸਕੂਲ 'ਚ ਸਵੱਛਤਾ ਮਿਸ਼ਨ ਤਹਿਤ ਪ੍ਰੋਗਰਾਮ ਕਰਵਾਇਆ

ਮੰਡੀ ਬਰੀਵਾਲਾ, 20 ਸਤੰਬਰ (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ 'ਚ ਸਵੱਛਤਾ ਮਿਸ਼ਨ ਤਹਿਤ ਸਵੱਛਤਾ ਪ੍ਰੋਗਰਾਮ ਕਰਵਾਇਆ ਗਿਆ | ਪਿੰ੍ਰਸੀਪਲ ਨਵਦੀਪ ਕੌਰ ਟੁਰਨਾ ਨੇ ਵਿਦਿਆਰਥੀਆਂ ਨੂੰ ਆਪਣਾ ਆਲਾ ਦੁਆਲਾ ਹਮੇਸ਼ਾ ਸਾਫ਼ ਰੱਖਣ ਅਤੇ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਵਿਖੇ ਹੱਬ ਆਫ਼ ਲਰਨਿੰਗ ਦੀ ਮੀਟਿੰਗ ਹੋਈ

ਮੰਡੀ ਲੱਖੇਵਾਲੀ, 20 ਸਤੰਬਰ (ਮਿਲਖ ਰਾਜ)-ਆਸ-ਪਾਸ ਦੇ ਜ਼ਿਲਿ੍ਹਆਂ ਦੇ ਸਕੂਲਾਂ ਨੂੰ ਨਾਲ ਲੈ ਕੇ ਸੀ.ਬੀ.ਐੱਸ.ਈ. ਦੇ ਨਿਯਮਾਂ ਅਨੁਸਾਰ ਪੜ੍ਹਾਈ ਦਾ ਮਿਆਰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਹੱਬ ਆਫ਼ ਲਰਨਿੰਗ ਦੀ ਤੀਜੀ ਮੀਟਿੰਗ ਮਾਤਾ ਗੁਜਰੀ ਪਬਲਿਕ ਸਕੂਲ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਮੀਟਿੰਗ ਕੱਲ੍ਹ

ਮੰਡੀ ਬਰੀਵਾਲਾ, 20 ਸਤੰਬਰ (ਨਿਰਭੋਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਹੰਗਾਮੀ ਮੀਟਿੰਗ 22 ਸਤੰਬਰ ਨੂੰ 1 ਵਜੇ ਭਾਈ ਮਹਾਂ ਸਿੰਘ ਹਾਲ ਸ੍ਰੀ ਮੁਕਤਸਰ ਸਾਹਿਬ ਵਿਚ ਹੋ ਰਹੀ ਹੈ | ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਕੀਤਾ ਜਾਗਰੂਕ

ਮਲੋਟ, 20 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਆਜ਼ਾਦ ਸੇਵਾ ਸੁਸਾਇਟੀ ਵਲੋਂ ਚੱਲ ਰਹੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਸਬੰਧੀ ਜਾਗਰੂਕਤਾ ਅਭਿਆਨ ਦੇ ਤਹਿਤ ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਰੁਪਾਣਾ ਜਨ ਸਹਾਰਾ ਕਲੱਬ ਦੇ ਮੈਂਬਰਾਂ ਨੇ ਸੰਭਾਲੀ

ਰੁਪਾਣਾ, 20 ਸਤੰਬਰ (ਜਗਜੀਤ ਸਿੰਘ)-ਰੁਪਾਣਾ ਜਨ ਸਹਾਰਾ ਕਲੱਬ ਮੈਂਬਰਾਂ ਨੇ ਆਪਣੇ ਵਲੋਂ ਕੀਤੇ ਲੋਕ ਭਲਾਈ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਕਲੱਬ ਪ੍ਰਧਾਨ ਗੁਰਮੀਤ ਸਿੰਘ ਬਰਾੜ ਦੀ ਅਗਵਾਈ 'ਚ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਉਪਰ ਬਰਕੰਦੀ ਵਾਲੀ ਕੱਸੀ ...

ਪੂਰੀ ਖ਼ਬਰ »

ਦਿਲਜੀਤਪਾਲ ਸਿੰਘ ਦੇ ਮਾਤਾ-ਪਿਤਾ ਦਾ ਪਿੰਡ ਵਾਸੀਆਂ ਵਲੋਂ ਸਵਾਗਤ

ਰੁਪਾਣਾ, 20 ਸਤੰਬਰ (ਜਗਜੀਤ ਸਿੰਘ)- ਪਿਛਲੇ ਦਿਨੀਂ ਦਿਲਜੀਤਪਾਲ ਸਿੰਘ ਬਰਾੜ ਦੇ ਕੈਨੇਡਾ ਦੇ ਵਿਨੀਪੈਗ ਸ਼ਹਿਰ ਦੇ ਬਰੋਅਜ ਹਲਕੇ ਤੋਂ ਵਿਧਾਇਕ ਚੁਣੇ ਦੀ ਖੁਸ਼ੀ 'ਚ ਪਿੰਡ ਭੰਗਚੜੀ ਵਿਚ ਖੁਸ਼ੀ ਸਾਂਝੀ ਕੀਤੀ ਤੇ ਦਿਲਜੀਤਪਾਲ ਸਿੰਘ ਦੇ ਪਿਤਾ ਲੈਕ: ਮੰਗਲ ਸਿੰਘ, ਮਾਤਾ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ਬੀ.ਐੱਸ.ਸੀ. ਮੈਡੀਕਲ ਤੇ ਨਾਨ ਮੈਡੀਕਲ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ ਅਨੁਸਾਰ ਚੌਥਾ ਸਮੈਸਟਰ ਵਿਚੋਂ ਸ਼ਾਨਦਾਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪਿਉਰੀ ਵਿਖੇ ਸਾਇੰਸ ਮੇਲਾ ਕਰਵਾਇਆ

ਗਿੱਦੜਬਾਹਾ, 20 ਸਤੰਬਰ (ਬਲਦੇਵ ਸਿੰਘ ਘੱਟੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਕ੍ਰਿਸ਼ਨ ਕੁਮਾਰ ਤੇ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਰਾਜੇਸ਼ ਕੁਮਾਰ ਜੈਨ ਦੇ ਹੁਕਮਾਂ ਅਨੁਸਾਰ ਤੇ ਮਲਕੀਤ ਸਿੰਘ ਖੋਸਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅੰਤਰ ਜ਼ੋਨਲ ਖੇਡ ਮੁਕਾਬਲਿਆਂ ਦਾ ਦੂਜਾ ਦੌਰ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਗੁਲਵਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:), ਮਲਕੀਤ ਸਿੰਘ ਖੋਸਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿ:) ਬਲਜੀਤ ਸਿੰਘ ਦੀ ਅਗਵਾਈ ਤੇ ਉੱਪ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX