ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  1 day ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  1 day ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  1 day ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  1 day ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  1 day ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੀ. ਸੀ. ਪੀ. ਐੱਨ. ਡੀ. ਟੀ. ਐਕਟ ਨੂੰ ਜ਼ਿਲੇ੍ਹ ਵਿਚ ਲਾਗੂ ਕਰਨ ਲਈ ਬਣਾਈ ਗਈ ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਸਿਵਲ ਸਰਜਨ ਡਾ. ਨਵਦੀਪ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੌਕੇ ਡਾ. ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਲਈ ਵਰਦਾਨ ਸਾਬਤ ਹੋਣਗੇ ਰੋਜ਼ਗਾਰ ਮੇਲੇ- ਡੀ. ਸੀ.

ਲੰਬੀ, 20 ਸਤੰਬਰ (ਮੇਵਾ ਸਿੰਘ)-ਪੰਜਾਬ ਸਰਕਾਰ ਵਲੋਂ 'ਘਰ-ਘਰ ਰੋਜ਼ਗਾਰ' ਮਿਸ਼ਨ ਤਹਿਤ 9 ਲੱਖ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ ਤੇ ਹੁਣ ਪੰਜਵੇਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਲਾ ਕੇ ਹੋਰ ਨੌਜਵਾਨਾਂ ਲਈ ਰੋਜ਼ਗਾਰ ਦੇ ਦਰ ...

ਪੂਰੀ ਖ਼ਬਰ »

ਮੈਗਾ ਰੋਜ਼ਗਾਰ ਮੇਲੇ 'ਚ 639 ਨੌਜਵਾਨਾਂ ਦੀ ਨੌਕਰੀ ਲਈ ਚੋਣ

ਲੰਬੀ, 20 ਸਤੰਬਰ (ਮੇਵਾ ਸਿੰਘ)-ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਟ੍ਰੇਨਿੰਗ ਅਫ਼ਸਰ ਕਰਮ ਚੰਦ ਨੇ ਦੱਸਿਆ ਕਿ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਾਡ ਡਰਾਈਵਿੰਗ ਸਕਿੱਲਜ਼ ਮਾਹੂਆਣਾ ਵਿਚ ਲੱਗੇ ਰੋਜ਼ਗਾਰ ਮੇਲੇ ਵਿਚ ਕੁੱਲ 982 ਨੌਜਵਾਨਾਂ ਨੇ ਭਾਗ ਲਿਆ | ਇਸ ਦੌਰਾਨ 34 ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਮਲੋਟ, 20 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਵਲੋਂ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਝੋਰੜ ਨੂੰ ਆ ਰਹੀ ਸੀ ਤਾਂ ਸਾਹਮਣੇ ਤੋਂ ਇਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮਲੋਟ, 20 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗਸ਼ਤ ਦੌਰਾਨ ਪੁਲਿਸ ਪਾਰਟੀ ਸਾਹਮਣੇ ਟਰੱਕ ਯੂਨੀਅਨ ਜੀ. ਟੀ. ਰੋਡ 'ਤੇ ਸੀ, ਤਾਂ ਗੁਪਤ ਸੂਚਨਾ ਮਿਲੀ ਕਿ ...

ਪੂਰੀ ਖ਼ਬਰ »

ਸਰਕਾਰੀ ਨਸ਼ਾ ਛੁਡਾਊ ਕੇਂਦਰ ਥੇੜ੍ਹੀ 'ਚੋਂ ਰਾਤ ਸਮੇਂ ਮਰੀਜ਼ ਫ਼ਰਾਰ

ਗਿੱਦੜਬਾਹਾ, 20 ਸਤੰਬਰ (ਬਲਦੇਵ ਸਿੰਘ ਘੱਟੋਂ)-ਪਿੰਡ ਥੇੜ੍ਹੀ ਸਾਹਿਬ ਵਿਖੇ ਚੱਲ ਰਹੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਚੋਂ ਬੀਤੀ ਰਾਤ ਕੁੱਝ ਨੌਜਵਾਨਾਂ ਵਲੋਂ ਭੱਜ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਥਾਣਾ ਗਿੱਦੜਬਾਹਾ ਦੀ ਪੁਲਿਸ ਨੂੰ ਕਪਲ ਸ਼ਰਮਾ ਤੇ ਪਵਨ ਕੁਮਾਰ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)- ਆਪਣੀਆਂ ਹੱਕੀ ਮੰਗਾਂ ਨੰੂ ਲੈ ਕੇ ਮਗਨਰੇਗਾ ਕਰਮਚਾਰੀ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਪੰਜਵੇਂ ਦਿਨ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ | ਇਸ ਉਪਰੰਤ ...

ਪੂਰੀ ਖ਼ਬਰ »

ਅਣਪਛਾਤੇ ਜ਼ਖਮੀ ਨੂੰ ਇਲਾਜ ਲਈ ਭਰਤੀ ਕਰਵਾਇਆ

ਦੋਦਾ, 20 ਸਤੰਬਰ (ਰਵੀਪਾਲ)- ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਨੇੜੇ ਗੋਲਡਨ ਪੈਲਿਸ ਤੋਂ 108 ਐਾਬੂਲੈਂਸ ਵਲੋਂ ਇਕ ਅਣਪਛਾਤੇ ਜ਼ਖਮੀ ਵਿਅਕਤੀ ਨੂੰ ਚੁੱਕ ਕੇ ਮੁੱਢਲਾ ਸਿਹਤ ਕੇਂਦਰ ਦੋਦਾ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ | ਡਾ. ਮੁਨੀਸ਼ਾ ਨੇ ਦੱਸਿਆ ਕਿ ਕਿਸੇ ਵਲੋਂ ...

ਪੂਰੀ ਖ਼ਬਰ »

ਸ਼ਰਨਜੀਤ ਸਿੰਘ ਸੰਧੂ ਦੇ ਪੱਖ 'ਚ ਉਤਰੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਵਿਧਾਇਕ ਰਾਜਾ ਵੜਿੰਗ 'ਤੇ ਲਾਏ ਦੋਸ਼

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਤੇ ਗਿੱਦੜਬਾਹਾ ਹਲਕੇ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਕਾਂਗਰਸ ਕਿਸਾਨ-ਮਜ਼ਦੂਰ ਸੈੱਲ ਦੇ ਚੇਅਰਮੈਨ ਸ਼ਰਨਜੀਤ ਸਿੰਘ ਸੰਧੂ ਸਰਪੰਚ ...

ਪੂਰੀ ਖ਼ਬਰ »

ਗਊਸ਼ਾਲਾ ਰੱਤਾ ਟਿੱਬਾ ਲਈ ਹਰਾ ਚਾਰਾ ਭੇਜਿਆ

ਮਲੋਟ, 20 ਸਤੰਬਰ (ਪਾਟਿਲ)-ਪਿੰਡ ਰੱਤਾ ਟਿੱਬਾ ਦੀ ਸਰਕਾਰੀ ਗਊਸ਼ਾਲਾ ਵਿਖੇ ਭੇਜੇ ਗਏ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਉਨ੍ਹਾਂ ਦੇ ਚੰਗੇ ਖਾਣੇ ਦੇ ਪ੍ਰਬੰਧ ਲਈ ਸ਼ਹਿਰ ਦੇ ਸਮਾਜ ਸੇਵਕਾ ਤੇ ਵਪਾਰ ਮੰਡਲ ਮਲੋਟ ਦੇ ਪ੍ਰਧਾਨ ਮੇਜਰ ਸਿੰਘ ਢਿੱਲੋਂ, ਰੋਮੀ ਢਿੱਲੋਂ ਤੇ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਏ. ਡੀ. ਸੀ. ਦਫ਼ਤਰ ਅੱਗੇ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਹਰਮਹਿੰਦਰ ਪਾਲ)-ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਬੱਲਮਗੜ੍ਹ, ਮੌੜ, ਚੱਕ ਮਦਰੱਸਾ, ਸੰਗੂਧੌਣ, ਜੱਸੇਆਣਾ, ਚੌਾਤਰਾ ਤੇ ਬਧਾਈ ਆਦਿ ਪਿੰਡਾਂ 'ਚ ਰਿਹਾਇਸ਼ੀ ਪਲਾਟ ਅਲਾਟ ਕਰਵਾਉਣ ਲਈ ਏ. ਡੀ. ਸੀ. ਵਿਕਾਸ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਵਿਚ ਪਹੁੰਚੇ ਉੱਚ ਸਿੱਖਿਅਤ ਨੌਜਵਾਨਾਂ ਨੇ ਪ੍ਰਗਟਾਈ ਨਿਰਾਸ਼ਤਾ

ਲੰਬੀ, 20 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਡਰਾਈਵਿੰਗ ਸਕਿੱਲ ਮਾਹੂਆਣਾ ਵਿਖੇ ਲਾਇਆ ਗਿਆ ਰੋਜ਼ਗਾਰ ਮੇਲਾ ਫਿੱਕਾ ਰਿਹਾ | ਰੁਜ਼ਗਾਰ ਮੇਲੇ ਵਿਚ ਪਹੁੰਚੇ ਅਰਸ਼ਦੀਪ ਸਿੰਘ ਦਾ ...

ਪੂਰੀ ਖ਼ਬਰ »

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਡੀ. ਏ. ਵੀ. ਪਬਲਿਕ ਸਕੂਲ ਵਿਖੇ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਸਵੱਛਤਾ ਅਭਿਆਨ ਤਹਿਤ ਸਾਫ਼-ਸਫ਼ਾਈ ਰੱਖਣ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਲੋਕਾਂ ਦੀਆਂ ਨਹੀਂ ਸੁਣ ਰਿਹੈ ਮੁਸ਼ਕਿਲਾਂ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਿਹਤ ਵਿਭਾਗ ਦਾ ਤੰਤਰ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਕੰਨੀ ਕਤਰਾਉਂਦਾ ਨਜ਼ਰ ਆ ਰਿਹਾ ਹੈ | ਵਿਭਾਗ ਦੇ ਦਫ਼ਤਰ 'ਚ ਦਫ਼ਤਰੀ ਫ਼ੋਨ ਜਾਂ ਮੋਬਾਈਲ 'ਤੇ ਜਦੋਂ ਵੀ ਫ਼ੋਨ ਲਾਓ ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਵਿਖੇ ਪਿ੍ੰਸੀਪਲ ਇਕਬਾਲ ਸਿੰਘ ਦੀ ਅਗਵਾਈ ਵਿਚ ਉੱਡਾਣ ਪ੍ਰੋਜੈਕਟ ਤਹਿਤ ਲਈ ਗਈ ਪ੍ਰੀਖਿਆ ਵਿਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਪੁਜ਼ੀਸ਼ਨ ਹਾਸਲ ਵਿਦਿਆਰਥੀਆਂ ਦੇ ਬੈਚ ਲਗਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਇਕਬਾਲ ਸਿੰਘ ਨੇ ਵਿਦਿਆਰਥੀਆਂ ਦੀ ਹੌਾਸਲਾ ਅਫਜਾਈ ਕਰਦਿਆਂ ਅਜਿਹੇ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |


ਖ਼ਬਰ ਸ਼ੇਅਰ ਕਰੋ

ਭਰੂਣ ਹੱਤਿਆ ਵਿਰੋਧੀ ਜਾਗਰੂਕਤਾ ਨਾਟਕ ਖੇਡਿਆ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਗਿਲਜੇਵਾਲਾ ਵਿਖੇ ਮੁਕਤੀਸਰ ਵੈੱਲਫੇਅਰ ਕਲੱਬ ਦੀ ਮੁਹਿੰਮ ਅਧੀਨ ਸਮਾਜਿਕ ਸੁਰੱਖਿਆ 'ਤੇ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਭਰੂਣ ...

ਪੂਰੀ ਖ਼ਬਰ »

ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰੁਪਾਣਾ ਵਿਖੇ ਬੱਚਿਆਂ ਲਈ ਮੁਫ਼ਤ ਕਾਨੂੰਨੀ ਸੇਵਾਵਾਂ, ਮਿੱਤਰਤਾਪੂਰਨ ਕਾਨੂੰਨੀ ਸੇਵਾਵਾਂ ਤੇ ਉਨ੍ਹਾਂ ਦੀ ਸੁਰੱਖਿਆ ਸਕੀਮ, ਨਸ਼ਾ ਵਿਰੋਧੀ, ਲੋਕ ਅਦਾਲਤ, ...

ਪੂਰੀ ਖ਼ਬਰ »

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਕੋਟਲੀ ਸੰਘਰ ਸਕੂਲ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪਿਲ ਸ਼ਰਮਾ ਵਲੋਂ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਕੋਟਲੀ ਸੰਘਰ ਦਾ ਦੌਰਾ ਕੀਤਾ ਗਿਆ ਤੇ ਸਕੂਲ ਵਿਚ ਚੱਲ ਰਹੀਆਂ ਸਕੀਮਾਂ ਮਿਡ-ਡੇ-ਮੀਲ, ਈ-ਕੁਨਟੈਕਟ, ਲਾਇਬ੍ਰੇਰੀ ...

ਪੂਰੀ ਖ਼ਬਰ »

ਭਾਕਿਯੂ (ਰਾਜੇਵਾਲ) ਦੀ ਬਲਾਕ ਪੱਧਰੀ ਮੀਟਿੰਗ ਹੋਈ

ਗਿੱਦੜਬਾਹਾ, 20 ਸਤੰਬਰ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਇਕਬਾਲ ਸਿੰਘ ਲੰੁਡੇਵਾਲਾ ਦੀ ਪ੍ਰਧਾਨਗੀ ਹੇਠ ਗਿੱਦੜਬਾਹਾ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਵਿਸ਼ੇਸ਼ ...

ਪੂਰੀ ਖ਼ਬਰ »

ਜੀ. ਜੀ. ਐੱਸ. ਸਕੂਲ 'ਚ ਸਵੱਛਤਾ ਮਿਸ਼ਨ ਤਹਿਤ ਪ੍ਰੋਗਰਾਮ ਕਰਵਾਇਆ

ਮੰਡੀ ਬਰੀਵਾਲਾ, 20 ਸਤੰਬਰ (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ 'ਚ ਸਵੱਛਤਾ ਮਿਸ਼ਨ ਤਹਿਤ ਸਵੱਛਤਾ ਪ੍ਰੋਗਰਾਮ ਕਰਵਾਇਆ ਗਿਆ | ਪਿੰ੍ਰਸੀਪਲ ਨਵਦੀਪ ਕੌਰ ਟੁਰਨਾ ਨੇ ਵਿਦਿਆਰਥੀਆਂ ਨੂੰ ਆਪਣਾ ਆਲਾ ਦੁਆਲਾ ਹਮੇਸ਼ਾ ਸਾਫ਼ ਰੱਖਣ ਅਤੇ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਵਿਖੇ ਹੱਬ ਆਫ਼ ਲਰਨਿੰਗ ਦੀ ਮੀਟਿੰਗ ਹੋਈ

ਮੰਡੀ ਲੱਖੇਵਾਲੀ, 20 ਸਤੰਬਰ (ਮਿਲਖ ਰਾਜ)-ਆਸ-ਪਾਸ ਦੇ ਜ਼ਿਲਿ੍ਹਆਂ ਦੇ ਸਕੂਲਾਂ ਨੂੰ ਨਾਲ ਲੈ ਕੇ ਸੀ.ਬੀ.ਐੱਸ.ਈ. ਦੇ ਨਿਯਮਾਂ ਅਨੁਸਾਰ ਪੜ੍ਹਾਈ ਦਾ ਮਿਆਰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਹੱਬ ਆਫ਼ ਲਰਨਿੰਗ ਦੀ ਤੀਜੀ ਮੀਟਿੰਗ ਮਾਤਾ ਗੁਜਰੀ ਪਬਲਿਕ ਸਕੂਲ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਮੀਟਿੰਗ ਕੱਲ੍ਹ

ਮੰਡੀ ਬਰੀਵਾਲਾ, 20 ਸਤੰਬਰ (ਨਿਰਭੋਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਹੰਗਾਮੀ ਮੀਟਿੰਗ 22 ਸਤੰਬਰ ਨੂੰ 1 ਵਜੇ ਭਾਈ ਮਹਾਂ ਸਿੰਘ ਹਾਲ ਸ੍ਰੀ ਮੁਕਤਸਰ ਸਾਹਿਬ ਵਿਚ ਹੋ ਰਹੀ ਹੈ | ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਕੀਤਾ ਜਾਗਰੂਕ

ਮਲੋਟ, 20 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਆਜ਼ਾਦ ਸੇਵਾ ਸੁਸਾਇਟੀ ਵਲੋਂ ਚੱਲ ਰਹੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਸਬੰਧੀ ਜਾਗਰੂਕਤਾ ਅਭਿਆਨ ਦੇ ਤਹਿਤ ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਰੁਪਾਣਾ ਜਨ ਸਹਾਰਾ ਕਲੱਬ ਦੇ ਮੈਂਬਰਾਂ ਨੇ ਸੰਭਾਲੀ

ਰੁਪਾਣਾ, 20 ਸਤੰਬਰ (ਜਗਜੀਤ ਸਿੰਘ)-ਰੁਪਾਣਾ ਜਨ ਸਹਾਰਾ ਕਲੱਬ ਮੈਂਬਰਾਂ ਨੇ ਆਪਣੇ ਵਲੋਂ ਕੀਤੇ ਲੋਕ ਭਲਾਈ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਕਲੱਬ ਪ੍ਰਧਾਨ ਗੁਰਮੀਤ ਸਿੰਘ ਬਰਾੜ ਦੀ ਅਗਵਾਈ 'ਚ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਉਪਰ ਬਰਕੰਦੀ ਵਾਲੀ ਕੱਸੀ ...

ਪੂਰੀ ਖ਼ਬਰ »

ਦਿਲਜੀਤਪਾਲ ਸਿੰਘ ਦੇ ਮਾਤਾ-ਪਿਤਾ ਦਾ ਪਿੰਡ ਵਾਸੀਆਂ ਵਲੋਂ ਸਵਾਗਤ

ਰੁਪਾਣਾ, 20 ਸਤੰਬਰ (ਜਗਜੀਤ ਸਿੰਘ)- ਪਿਛਲੇ ਦਿਨੀਂ ਦਿਲਜੀਤਪਾਲ ਸਿੰਘ ਬਰਾੜ ਦੇ ਕੈਨੇਡਾ ਦੇ ਵਿਨੀਪੈਗ ਸ਼ਹਿਰ ਦੇ ਬਰੋਅਜ ਹਲਕੇ ਤੋਂ ਵਿਧਾਇਕ ਚੁਣੇ ਦੀ ਖੁਸ਼ੀ 'ਚ ਪਿੰਡ ਭੰਗਚੜੀ ਵਿਚ ਖੁਸ਼ੀ ਸਾਂਝੀ ਕੀਤੀ ਤੇ ਦਿਲਜੀਤਪਾਲ ਸਿੰਘ ਦੇ ਪਿਤਾ ਲੈਕ: ਮੰਗਲ ਸਿੰਘ, ਮਾਤਾ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ਬੀ.ਐੱਸ.ਸੀ. ਮੈਡੀਕਲ ਤੇ ਨਾਨ ਮੈਡੀਕਲ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ ਅਨੁਸਾਰ ਚੌਥਾ ਸਮੈਸਟਰ ਵਿਚੋਂ ਸ਼ਾਨਦਾਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪਿਉਰੀ ਵਿਖੇ ਸਾਇੰਸ ਮੇਲਾ ਕਰਵਾਇਆ

ਗਿੱਦੜਬਾਹਾ, 20 ਸਤੰਬਰ (ਬਲਦੇਵ ਸਿੰਘ ਘੱਟੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਕ੍ਰਿਸ਼ਨ ਕੁਮਾਰ ਤੇ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਰਾਜੇਸ਼ ਕੁਮਾਰ ਜੈਨ ਦੇ ਹੁਕਮਾਂ ਅਨੁਸਾਰ ਤੇ ਮਲਕੀਤ ਸਿੰਘ ਖੋਸਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅੰਤਰ ਜ਼ੋਨਲ ਖੇਡ ਮੁਕਾਬਲਿਆਂ ਦਾ ਦੂਜਾ ਦੌਰ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਗੁਲਵਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:), ਮਲਕੀਤ ਸਿੰਘ ਖੋਸਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿ:) ਬਲਜੀਤ ਸਿੰਘ ਦੀ ਅਗਵਾਈ ਤੇ ਉੱਪ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX