ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 2 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 3 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 5 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 5 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 6 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 6 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 6 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 7 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਮਾਨਸਾ

ਵੱਖ-ਵੱਖ ਥਾੲੀਂ ਅਵਾਰਾ ਪਸ਼ੂਆਂ ਤੇ ਹੱਡਾ ਰੋੜੀ ਦੇ ਮਾਮਲੇ 'ਚ ਧਰਨੇ ਜਾਰੀ

23 ਸਤੰਬਰ ਨੂੰ ਦਫ਼ਤਰ ਦਾ ਘਿਰਾਓ ਕਰਨਗੇ ਮਾਨਸਾ, 20 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਅਵਾਰਾ ਪਸ਼ੂਆਂ ਦੇ ਸਥਾਈ ਹੱਲ ਕਰਵਾਉਣ ਅਤੇ ਹੱਡਾ ਰੋੜੀ ਦੇ ਮੁੱਦੇ ਨੂੰ ਸੁਲਝਾਉਣ ਲਈ ਸਥਾਨਕ ਨਗਰ ਕੌਾਸਲ ਦਫ਼ਤਰ ਅੱਗੇ ਕੁਝ ਕੌਾਸਲਰਾਂ ਅਤੇ ਪਤਵੰਤਿਆਂ ਵਲੋਂ ਲਗਾਇਆ ਗਿਆ ...

ਪੂਰੀ ਖ਼ਬਰ »

ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਕਦੀ ਖੋਹ ਕੇ ਫ਼ਰਾਰ

ਬੁਢਲਾਡਾ, 20 ਸਤੰਬਰ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੁਢਲਾਡਾ ਤੋਂ ਮਾਨਸਾ ਜਾ ਰਹੇ ਇਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ 32 ਹਜ਼ਾਰ ਰੁਪਏ ਤੋਂ ਵੱਧ ਦੀ ਖੋਹ ਕਰ ਲੈਣ ਦੀ ਖ਼ਬਰ ਹੈ | ਇਕੱਤਰ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਨੇ 5ਵੇਂ ਦਿਨ ਰੋਸ ਧਰਨੇ ਦੇ ਚਲਦਿਆਂ ਸ਼ਹਿਰ 'ਚ ਰੋਸ ਮਾਰਚ ਕੱਢਿਆ

ਮਾਨਸਾ, 20 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਗਨਰੇਗਾ ਕਰਮਚਾਰੀਆਂ ਵਲੋਂ 5ਵੇਂ ਦਿਨ ਵੀ ਕਲਮ ਛੋੜ ਹੜਤਾਲ ਰੱਖ ਕੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਰੋਸ ਧਰਨੇ ਦੇ ਚੱਲਦਿਆਂ ਸ਼ਹਿਰ 'ਚ ਰੋਸ ਮਾਰਚ ਵੀ ਕੱਢਿਆ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਅਧੂਰੇ ਸੜਕ ਦੇ ਟੋਟੇ 'ਤੇ ਪ੍ਰੀਮਿਕਸ ਪਾਉਣ ਦੀ ਮੰਗ

ਭੀਖੀ, 20 ਸਤੰਬਰ (ਬਲਦੇਵ ਸਿੰਘ ਸਿੱਧੂ)- ਭੀਖੀ ਦੇ ਨਹਿਰ ਦੇ ਪੁਲ ਤੋਂ ਧਲੇਵਾਂ ਨੂੰ ਜਾਣ ਵਾਲੀ ਸੜਕ ਦਾ ਅਧੂਰਾ ਪਿਆ ਟੋਟਾ ਰਾਹਗੀਰਾਂ ਲਈ ਸਮੱਸਿਆ ਬਣਿਆ ਹੋਇਆ ਹੈ | ਇਹ ਸੜਕ ਡਰੇਨ ਦੇ ਪੁਲ ਤੋਂ ਲੈ ਕੇ ਧਲੇਵਾਂ ਤੱਕ ਨਵੀਂ ਬਣ ਚੁੱਕੀ ਹੈ ਜਦੋਂ ਕਿ ਨਹਿਰ ਦੇ ਪੁਲ ਤੋਂ ਲੈ ...

ਪੂਰੀ ਖ਼ਬਰ »

ਵਿਸ਼ੇਸ਼ ਅਧਿਆਪਕ ਯੂਨੀਅਨ ਦੀ ਸੰਗਰੂਰ 'ਚ ਰੈਲੀ 29 ਨੂੰ

ਮਾਨਸਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਵਿਸ਼ੇਸ਼ ਅਧਿਆਪਕ ਯੂਨੀਅਨ ਵਲੋਂ ਸਿੱਖਿਆ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਰੋਸ ਰੈਲੀ 29 ਸਤੰਬਰ ਨੂੰ ਕੀਤੀ ਜਾ ਰਹੀ ਹੈ | ਯੂਨੀਅਨ ਦੀ ਸੂਬਾ ਪ੍ਰਧਾਨ ਰੈਨੂ ਕੰਵਰ, ਜ਼ਿਲ੍ਹਾ ਪ੍ਰਧਾਨ ਰਾਮ ਕਰਨ ਸਿੰਘ ਧਾਲੀਵਾਲ ਨੇ ...

ਪੂਰੀ ਖ਼ਬਰ »

ਬਠਿੰਡਾ-ਪਟਿਆਲਾ ਸੜਕ ਤੋਂ ਰੇਹੜੀਆਂ ਹਟਾਉਣ ਦੀ ਮੰਗ

ਭੀਖੀ, 20 ਸਤੰਬਰ (ਬਲਦੇਵ ਸਿੰਘ ਸਿੱਧੂ) - ਭੀਖੀ ਵਿਖੇ ਬਠਿੰਡਾ-ਪਟਿਆਲਾ ਮੁੱਖ ਸੜਕ 'ਤੇ ਸਬਜ਼ੀਆਂ , ਫਲਾਂ ਅਤੇ ਹੋਰ ਸਾਮਾਨ ਦੀਆਂ ਲੱਗੀਆਂ ਰੇਹੜੀਆਂ, ਰੇਹੜੇ ਅਤੇ ਟਰਾਲੀਆਂ ਲੱਗਣ ਕਾਰਨ ਟ੍ਰੈਫ਼ਿਕ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ | ਕਸਬਾ ਵਾਸੀਆਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਜਤਿੰਦਰ ਮੋਹਨ ਗਰਗ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ

ਬਰੇਟਾ, 20 ਸਤੰਬਰ (ਮੰਡੇਰ)- ਆੜ੍ਹਤੀਆ ਐਸੋਸੀਏਸ਼ਨ ਬਰੇਟਾ ਦੀ ਸਾਲਾਨਾ ਚੋਣ ਕੀਤੀ ਗਈ, ਜਿਸ 'ਚ ਸਰਬਸੰਮਤੀ ਨਾਲ ਜਤਿੰਦਰ ਮੋਹਨ ਗਰਗ ਨੂੰ ਪ੍ਰਧਾਨ, ਮੇਹਰ ਸਿੰਘ ਖੰਨਾ ਨੂੰ ਸਰਪ੍ਰਸਤ, ਰਾਜੇਸ਼ ਸਿੰਗਲਾ ਨੂੰ ਸਕੱਤਰ, ਰਾਮੇਸ਼ ਪਿੰਟਾ ਨੂੰ ਸਹਾਇਕ ਸਕੱਤਰ, ਅਮਨ ਸਿੰਗਲਾ ...

ਪੂਰੀ ਖ਼ਬਰ »

ਸੰਗਤ ਮੰਡੀ ਦੇ ਜਲਘਰ 'ਚ ਬਣੇ ਕੂੜਾ ਡੰਪ ਦਾ ਹਲਕਾ ਵਿਧਾਇਕਾ ਰੁਪਿੰਦਰ ਰੂਬੀ ਨੇ ਲਿਆ ਨੋਟਿਸ

ਸੰਗਤ ਮੰਡੀ, 20 ਸਤੰਬਰ (ਅੰਮਿ੍ਤਪਾਲ ਸ਼ਰਮਾ)- ਲੋਕਾਂ ਦੀ ਸਿਹਤ ਨਾਲ ਜੁੜੇ ਮਸਲੇ ਨੂੰ 'ਅਜੀਤ' ਅਖ਼ਬਾਰ ਵਲੋਂ ਬੀਤੀ 14 ਸਤੰਬਰ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕਰਨ ਦਾ ਹਲਕਾ ਵਿਧਾਇਕ ਰੁਪਿੰਦਰ ਰੂਬੀ ਗੰਭੀਰ ਨੋਟਿਸ ਲਿਆ ਗਿਆ ਹੈ | ਉਨ੍ਹਾਂ ਅੱਜ ਸੰਗਤ ਮੰਡੀ ਦੇ ...

ਪੂਰੀ ਖ਼ਬਰ »

ਕੱਚੇ ਰਾਹ 'ਚ ਖੜ੍ਹਦੇ ਪਾਣੀ ਕਾਰਨ ਢਾਣੀ ਫੂਸ ਮੰਡੀ ਦੇ ਲੋਕ ਪ੍ਰੇਸ਼ਾਨ

ਸਰਦੂਲਗੜ੍ਹ, 20 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ) - ਮੀਰਪੁਰ ਖ਼ੁਰਦ ਤੋਂ ਡੇਰਾ ਬਾਬਾ ਰੰਗਪੁਰੀ ਨੂੰ ਨਿਕਲਦੇ ਕੱਚੇ ਰਾਹ 'ਚ ਦੱਬੀਆਂ ਪਾਣੀ ਵਾਲੀਆਂ ਪਾਈਪਾਂ ਦੇ ਲੀਕ ਹੋਣ ਰਾਹਗੀਰ ਲੋਕ ਬਹੁਤ ਪ੍ਰੇਸ਼ਾਨ ਹਨ | ਢਾਣੀ ਫੂਸ ਮੰਡੀ (ਮੀਰਪੁਰ) ਦੇ ਰਹਿਣ ਵਾਲੇ ਨੈਬ ਸਿੰਘ, ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਸਰਦੂਲਗੜ੍ਹ ਦੀ ਚੋਣ ਹੋਈ

ਸਰਦੂਲਗੜ੍ਹ, 20 ਸਤੰਬਰ (ਪ.ਪ.)- ਸਥਾਨਕ ਸ਼ਹਿਰ ਵਿਖੇ ਸਫ਼ਾਈ ਸੇਵਕ ਯੂਨੀਅਨ ਸਰਦੂਲਗੜ੍ਹ ਦੀ ਚੋਣ ਹੋਈ, ਜਿਸ ਦੌਰਾਨ ਸਾਗਰ ਕੁਮਾਰ ਪ੍ਰਧਾਨ, ਰਵੀ ਕੁਮਾਰ ਉਪ ਪ੍ਰਧਾਨ, ਮੋਨੂੰ ਕੁਮਾਰ ਜਨਰਲ ਸਕੱਤਰ, ਹਰੀ ਦਾਸ ਤੇ ਨਾਨਕ ਰਾਮ ਸਕੱਤਰ ਤੋਂ ਇਲਾਵਾ ਪੱਪੂ ਰਾਮ ਨੂੰ ਮੱੁਖ ...

ਪੂਰੀ ਖ਼ਬਰ »

ਬਹਿਣੀਵਾਲ ਵਿਖੇ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ 23 ਤੋਂ

ਮਾਨਸਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਬਲਾਕ ਝੁਨੀਰ ਦੀਆਂ ਪ੍ਰਾਇਮਰੀ ਸਕੂਲ ਖੇਡਾਂ 23 ਤੋਂ 25 ਸਤੰਬਰ ਤੱਕ ਸਰਕਾਰੀ ਪ੍ਰਾਇਮਰੀ ਸਕੂਲ ਬਹਿਣੀਵਾਲ ਵਿਖੇ ਕਰਵਾਈਆਂ ਜਾ ਰਹੀਆਂ ਹਨ | ਪਹਿਲੇ ਦਿਨ ਲੜਕੀਆਂ, ਦੂਸਰੇ ਦਿਨ ਲੜਕਿਆਂ ਅਤੇ ਆਖ਼ਰੀ ਦਿਨ ਫਾਈਨਲ ਮੁਕਾਬਲੇ ...

ਪੂਰੀ ਖ਼ਬਰ »

ਘਰਾਂਗਣਾ ਪਿੰਡ ਨਿਵਾਸੀਆਂ ਨੇ ਨਸ਼ਿਆਂ ਿਖ਼ਲਾਫ਼ ਮੁਹਿੰਮ ਨੂੰ ਸਫਲ ਕਰਨ ਲਈ ਕੀਤਾ ਏਕਾ

ਮਾਨਸਾ, 20 ਸਤੰਬਰ (ਸ.ਰਿ.)- ਨਸ਼ਿਆਂ ਵਿਰੱੁਧ ਜਾਗਰੂਕਤਾ ਮੁਹਿੰਮ ਚਲਾ ਕੇ ਲੋਕਾਂ ਨੂੰ ਇਸ ਬੁਰਾਈ ਿਖ਼ਲਾਫ਼ ਪੰਜਾਬ ਪੁਲਿਸ ਵਲੋਂ ਪ੍ਰੇਰਿਤ ਕੀਤਾ ਜਾ ਰਿਹਾ ਹੈ | ਪਿੰਡ ਘਰਾਗਣਾਂ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਪੁਲਿਸ ਟੀਮ ਦੇ ਇੰਚਾਰਜ ਏ. ਐਸ. ਆਈ. ਬਲਵੰਤ ਸਿੰਘ ...

ਪੂਰੀ ਖ਼ਬਰ »

ਅੱਜ ਮਾਨਸਾ ਸ਼ਹਿਰ 'ਚ ਅਸਲ੍ਹਾ/ ਹਥਿਆਰ ਚੁੱਕਣ 'ਤੇ ਪਾਬੰਦੀ

ਮਾਨਸਾ, 20 ਸਤੰਬਰ (ਵਿ. ਪ੍ਰਤੀ.)- ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਅਪਨੀਤ ਰਿਆਤ ਨੇ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ 21 ਸਤੰਬਰ ਨੂੰ ਸ਼ਹਿਰ ਮਾਨਸਾ ਵਿਚ ਅਸਲ੍ਹਾ/ਹਥਿਆਰ ਚੁੱਕਣ 'ਤੇ ਮੁਕੰਮਲ ਪਾਬੰਦੀ ਲਗਾਈ ਹੈ | ਉਨ੍ਹਾਂ ਕਿਹਾ ਕਿ ਇਸ ਦਿਨ ਸਵੇਰੇ 11 ਵਜੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਭੀਖੀ ਵਿਖੇ ਵਿਗਿਆਨ ਮੇਲਾ ਲਗਾਇਆ

ਭੀਖੀ, 20 ਸਤੰਬਰ (ਗੁਰਿੰਦਰ ਸਿੰਘ ਔਲਖ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭੀਖੀ ਵਿਖੇ 8ਵੀਂ ਤੋਂ 10ਵੀਂ ਕਲਾਸ ਦੀਆਂ ਲੜਕੀਆਂ ਵਲੋਂ ਵਿਭਾਗੀ ਹਦਾਇਤਾਂ ਅਨੁਸਾਰ ਵਿਗਿਆਨ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਸਮੂਹ ਲੜਕੀਆਂ ਵਲੋਂ ਗਿਆਨ ਨਾਲ ਸਬੰਧਿਤ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਆ

ਬੁਢਲਾਡਾ, 20 ਸਤੰਬਰ (ਨਿ. ਪ. ਪ.)- ਨਸ਼ਾ ਮੁਕਤੀ ਸਪੈਸ਼ਲ ਟਾਸਕ ਟੀਮ ਵਲੋਂ ਸਥਾਨਕ ਸ਼ਹਿਰ ਦੇ ਰੇਲਵੇ ਰੋਡ ਸਥਿਤ ਆਈਲੈਟਸ ਸੈਂਟਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਕੀਤਾ ਗਿਆ | ਸੰਬੋਧਨ ਕਰਦਿਆਂ ਉਪ ਕਪਤਾਨ ਪੁਲਿਸ ਬੁਢਲਾਡਾ ਜਸਪਿੰਦਰ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਵਲੋਂ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ

ਮਾਨਸਾ, 20 ਸਤੰਬਰ (ਸ.ਰਿ.)- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪਰਾਲੀ ਨੂੰ ਅੱਗ ਲਗਾਉਣ ਕਾਰਨ ਸਰਕਾਰ ਵਲੋਂ ਕਿਸਾਨਾਂ ਨੂੰ ਕੀਤੇ ਜਾਣ ਵਾਲੇ ਜੁਰਮਾਨਿਆਂ ਉੱਪਰ ਰੋਕ ਲਗਾ ਕੇ ਕਿਸਾਨਾਂ ਨੂੰ ਜੋ ਵੱਡੀ ਰਾਹਤ ਦਿੱਤੀ ਗਈ ਹੈ, ਦਾ ਕਿਸਾਨ ਯੂਨੀਅਨ ਕਾਦੀਆਂ ਵਲੋਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਭਾਈ ਲਾਲੋ ਦਾ ਜਨਮ ਦਿਹਾੜਾ ਮਨਾਉਣ ਦੇ ਐਲਾਨ 'ਤੇ ਖ਼ੁਸ਼ੀ ਪ੍ਰਗਟਾਈ

ਭੀਖੀ, 20 ਸਤੰਬਰ (ਨਿ. ਪ. ਪ.)- ਪਿਛਲੇ ਦਿਨੀਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਬ੍ਰਹਮ-ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ 24 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਉਣ ਦੇ ਐਲਾਨ ...

ਪੂਰੀ ਖ਼ਬਰ »

'ਮੇਰਾ ਪਿੰਡ-ਮੇਰਾ ਮਾਣ' ਮੁਕਾਬਲੇ ਪਹਿਲੀ ਤੋਂ 20 ਅਕਤੂਬਰ ਤੱਕ ਕਰਵਾਏ ਜਾਣਗੇ-ਡਿਪਟੀ ਕਮਿਸ਼ਨਰ

ਮਾਨਸਾ, 20 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਯੁਵਕ ਸੇਵਾਵਾਂ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਰਾਸ਼ਟਰੀ ਯੁਵਾ ਦਿਵਸ 2020 ਨੂੰ ਸਮਰਪਿਤ ਯੂਥ ਕਲੱਬਾਂ ਦੇ 'ਮੇਰਾ ਪਿੰਡ-ਮੇਰਾ ਮਾਣ' ਦੇ ਮੁਕਾਬਲੇ 1 ਤੋਂ 20 ਅਕਤੂਬਰ ਤੱਕ ਕਰਵਾਏ ਜਾਣਗੇ | ਇਨ੍ਹਾਂ ਮੁਕਾਬਲਿਆਂ ਸਬੰਧੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਲੱਬਾਂ ਦੇ ਅਹੁਦੇਦਾਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਅਪਨੀਤ ਰਿਆਤ ਡਿਪਟੀ ਕਮਿਸ਼ਨਰ ਮਾਨਸਾ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਕਈ ਗਤੀਵਿਧੀਆਂ ਦੇ ਮੁਕਾਬਲੇ ਉਲੀਕੇ ਗਏ ਹਨ, ਜਿਨ੍ਹਾਂ ਨਾਲ ਸਬੰਧਿਤ ਕੰਮਾਂ ਦੇ ਵੱਖ-ਵੱਖ ਅੰਕ ਨਿਰਧਾਰਿਤ ਕੀਤੇ ਗਏ ਹਨ | ਵਧੀਆ ਕਾਰਗੁਜ਼ਾਰੀ ਵਾਲੇ ਕਲੱਬਾਂ ਨੂੰ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਕੋਈ ਕਲੱਬ ਪੂਰੇ ਪਿੰਡ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲੱਗਣ ਦੇਵੇਗਾ, ਤਾਂ ਨਕਦ ਇਨਾਮ ਨਾਲ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਨਹਿਰੂ ਯੁਵਾ ਕੇਂਦਰ ਦੇ ਪ੍ਰਬੰਧਕੀ ਅਫ਼ਸਰ ਸੰਦੀਪ ਘੰਡ ਨੇ ਦੱਸਿਆ ਕਿ ਮੁਕਾਬਲਿਆਂ ਵਿੱਚ ਸਾਫ਼-ਸਫਾਈ, ਨਸ਼ਾ ਵਿਰੋਧੀ ਮੁਹਿੰਮ, ਬੂਟੇ ਲਗਾਉਣੇ ਅਤੇ ਸੰਭਾਲ ਕਰਨੀ, ਖ਼ੂਨਦਾਨ, ਸਵੇਰ ਦੀ ਸੈਰ, ਖੇਡਾਂ, ਪਰਾਲੀ ਨਾ ਸਾੜਨਾ, ਪਾਣੀ ਬਚਾਓ, ਸਕੂਲ ਦੀ ਸੰਭਾਲ/ਸੇਵਾ, ਲੜਕੀਆਂ ਦੀ ਭਾਗੀਦਾਰੀ, ਪਸ਼ੂਆਂ ਦੇ ਰਿਫ਼ਲੈਕਟਰ ਲਗਾਉਣਾ ਤੋਂ ਇਲਾਵਾ ਹੋਰ ਵੀ ਕਈ ਕੰਮਾਂ ਜਿਵੇਂ ਕੈਂਪ ਲਗਾਉਣਾ, ਮੈਡੀਕਲ, ਖੇਤੀ, ਪਿੰਡ ਦੇ ਭਲੇ ਲਈ ਨਿਵੇਕਲਾ ਕੰਮ ਆਦਿ ਨੂੰ ਸੁਚੱਜੇ ਢੰਗ ਨਾਲ ਕਰਨ ਵਾਲੇ ਪਿੰਡਾਂ ਨੂੰ ਜੇਤੂ ਕਰਾਰ ਦਿੱਤਾ ਜਾਵੇਗਾ | ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਬੀਰ ਸਿੰਘ ਮਾਨ, ਸਹਾਇਕ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਜ਼ਿਲ੍ਹਾ ਪੋ੍ਰਗਰਾਮ ਅਫ਼ਸਰ ਅਵਿਨਾਸ਼ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ, ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਸਰਬਜੀਤ ਸਿੰਘ ਬੇਦੀ, ਕੋਆਰਡੀਨੇਟਰ ਮਗਨਰੇਗਾ ਮਨਦੀਪ ਸਿੰਘ ਸਿੱਧੂ, ਡਾ. ਚਮਨਦੀਪ ਸਿੰਘ, ਸਮਸੇਰ ਸਿੰਘ, ਸੰਗਰਾਮਜੀਤ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਐਲੀਮੈਂਟਰੀ ਟੀਚਰ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਮਾਨਸਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਐਲੀਮੈਂਟਰੀ ਟੀਚਰ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੁਕੇਸ਼ ਜੋਸ਼ੀ ਨੂੰ ਮਿਲਿਆ | ਉਨ੍ਹਾਂ ਸਿੱਖਿਆ ਅਧਿਕਾਰੀ ਕੋਲ ਅਧਿਆਪਕਾਂ ਦੇ ਮਸਲੇ ਤੇ ਭਖਦੀਆਂ ਮੰਗਾਂ ਸਬੰਧੀ ਚਰਚਾ ਕੀਤੀ | ਅਧਿਕਾਰੀ ਨੇ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਕੈਂਸਰ ਪੀੜਤ ਔਰਤ ਦੀ ਜ਼ੇਰੇ ਇਲਾਜ ਮੌਤ

ਮਾਨਸਾ, 20 ਸਤੰਬਰ (ਸਟਾਫ਼ ਰਿਪੋਰਟਰ)- ਸਥਾਨਕ ਜ਼ਿਲ੍ਹਾ ਜੇਲ੍ਹ ਦੀ ਬੰਦੀ ਦੀ ਅੱਜ ਸਵੇਰੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਕੈਂਸਰ ਦੀ ਬਿਮਾਰੀ ਕਾਰਨ ਮੌਤ ਹੋ ਗਈ ਹੈ | ਐਡਵੋਕੇਟ ਬਲਵੀਰ ਕੌਰ ਸਿੱਧੂ ਹਵਾਲਾਤੀ ਭੁਪਿੰਦਰ ਕੌਰ ਜੋ ਕਿ ਮਾਨਸਾ ਦੀ ...

ਪੂਰੀ ਖ਼ਬਰ »

ਆਸ਼ਾ ਤੇ ਫੈਸੀਲਿਟੇਟਰ ਵਰਕਰ ਯੂਨੀਅਨ ਵਲੋਂ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਧਰਨਾ

ਮਾਨਸਾ, 20 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਆਸ਼ਾ ਤੇ ਫੈਸੀਲੀਟੇਟਰ ਵਰਕਰ ਯੂਨੀਅਨ ਵਲੋਂ ਸਥਾਨਕ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਧਰਨਾ ਲਗਾਇਆ ਗਿਆ | ਉਨ੍ਹਾਂ ਫ਼ਾਜ਼ਿਲਕਾ ਦੇ ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਵਲੋਂ ਸੋਸ਼ਲ ਮੀਡੀਆ 'ਤੇ ਆਸ਼ਾ ਵਰਕਰਾਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ

ਮਾਨਸਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਜ਼ਿਲ੍ਹਾ ਪੱਧਰੀ ਸਾਂਝੇ ਮੰਚ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਂਅ ਭੇਜਿਆ ਗਿਆ | ਪੰਜਾਬ ਕਿਸਾਨ ਯੂਨੀਅਨ ਦੇ ਆਗੂ ਕਰਨੈਲ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਗੁਰਨੇ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ

ਬੁਢਲਾਡਾ, 20 ਸਤੰਬਰ (ਸੁਨੀਲ ਮਨਚੰਦਾ)-ਨੇੜਲੇਪਿੰਡ ਗੁਰਨੇ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵਲੋਂ ਇਕ ਜਾਗਰੂਕਤਾ ਕੈਪ ਲਾਇਆ ਗਿਆ, ਜਿਸ 'ਚ ਕਾਊਾਸਲਰ ਰਾਜਿੰਦਰ ਵਰਮਾ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ-2012 ਸਬੰਧੀ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਸਬੰਧੀ ਐਕੁਆਇਰ ਕੀਤੀ ਜ਼ਮੀਨ ਦੀ ਸਰਕਾਰੀ ਕੀਮਤ ਐਲਾਨੀ

ਬੁਢਲਾਡਾ, 20 ਸਤੰਬਰ (ਸਵਰਨ ਸਿੰਘ ਰਾਹੀ)- ਭੀਖੀ ਤੋਂ ਮੂਣਕ ਤੱਕ ਨਵੀਂ ਬਣ ਰਹੀ ਨੈਸ਼ਨਲ ਹਾਈਵੇ ਐਨ. ਐਚ 148-ਬੀ ਦੇ ਰਾਹ 'ਚ ਆਉਂਦੇ ਬੁਢਲਾਡਾ ਅਤੇ ਬਰੇਟਾ ਖੇਤਰ ਦੀਆਂ ਐਕੁਆਇਰ ਕੀਤੀਆਂ ਜਾਣ ਵਾਲੀਆਂ ਜ਼ਮੀਨਾਂ ਦੀ ਕੀਮਤ ਬਾਰੇ ਅੱਜ ਬਕਾਇਦਾ ਸੂਚੀ ਜਾਰੀ ਕਰ ਦਿੱਤੀ ਗਈ ਹੈ ...

ਪੂਰੀ ਖ਼ਬਰ »

3300 ਨੌਕਰੀਆਂ ਲਈ 4000 ਨੌਜਵਾਨਾਂ ਨੇ ਕਰਵਾਈ ਰਜਿਸਟ੍ਰੇਸ਼ਨ
ਨੌਕਰੀ ਮੇਲੇ 'ਚ ਵੱਡੀ ਗਿਣਤੀ ਨੌਜਵਾਨਾਂ ਨੇ ਦਿਲਚਸਪੀ ਵਿਖਾਈ-ਡਿਪਟੀ ਕਮਿਸ਼ਨਰ

ਬੁਢਲਾਡਾ, 20 ਸਤੰਬਰ (ਸੁਨੀਲ ਮਨਚੰਦਾ)- ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਰਾਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਨੌਕਰੀ ਮੇਲਾ ਲਗਾਇਆ ਗਿਆ ਜਿੱਥੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਭਾਗ ਲਿਆ | ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX