ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  17 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  29 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  41 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  57 minutes ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  1 minute ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  37 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਮਾਨਸਾ

ਵੱਖ-ਵੱਖ ਥਾੲੀਂ ਅਵਾਰਾ ਪਸ਼ੂਆਂ ਤੇ ਹੱਡਾ ਰੋੜੀ ਦੇ ਮਾਮਲੇ 'ਚ ਧਰਨੇ ਜਾਰੀ

23 ਸਤੰਬਰ ਨੂੰ ਦਫ਼ਤਰ ਦਾ ਘਿਰਾਓ ਕਰਨਗੇ ਮਾਨਸਾ, 20 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਅਵਾਰਾ ਪਸ਼ੂਆਂ ਦੇ ਸਥਾਈ ਹੱਲ ਕਰਵਾਉਣ ਅਤੇ ਹੱਡਾ ਰੋੜੀ ਦੇ ਮੁੱਦੇ ਨੂੰ ਸੁਲਝਾਉਣ ਲਈ ਸਥਾਨਕ ਨਗਰ ਕੌਾਸਲ ਦਫ਼ਤਰ ਅੱਗੇ ਕੁਝ ਕੌਾਸਲਰਾਂ ਅਤੇ ਪਤਵੰਤਿਆਂ ਵਲੋਂ ਲਗਾਇਆ ਗਿਆ ...

ਪੂਰੀ ਖ਼ਬਰ »

ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਕਦੀ ਖੋਹ ਕੇ ਫ਼ਰਾਰ

ਬੁਢਲਾਡਾ, 20 ਸਤੰਬਰ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੁਢਲਾਡਾ ਤੋਂ ਮਾਨਸਾ ਜਾ ਰਹੇ ਇਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ 32 ਹਜ਼ਾਰ ਰੁਪਏ ਤੋਂ ਵੱਧ ਦੀ ਖੋਹ ਕਰ ਲੈਣ ਦੀ ਖ਼ਬਰ ਹੈ | ਇਕੱਤਰ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਨੇ 5ਵੇਂ ਦਿਨ ਰੋਸ ਧਰਨੇ ਦੇ ਚਲਦਿਆਂ ਸ਼ਹਿਰ 'ਚ ਰੋਸ ਮਾਰਚ ਕੱਢਿਆ

ਮਾਨਸਾ, 20 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਗਨਰੇਗਾ ਕਰਮਚਾਰੀਆਂ ਵਲੋਂ 5ਵੇਂ ਦਿਨ ਵੀ ਕਲਮ ਛੋੜ ਹੜਤਾਲ ਰੱਖ ਕੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਰੋਸ ਧਰਨੇ ਦੇ ਚੱਲਦਿਆਂ ਸ਼ਹਿਰ 'ਚ ਰੋਸ ਮਾਰਚ ਵੀ ਕੱਢਿਆ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਅਧੂਰੇ ਸੜਕ ਦੇ ਟੋਟੇ 'ਤੇ ਪ੍ਰੀਮਿਕਸ ਪਾਉਣ ਦੀ ਮੰਗ

ਭੀਖੀ, 20 ਸਤੰਬਰ (ਬਲਦੇਵ ਸਿੰਘ ਸਿੱਧੂ)- ਭੀਖੀ ਦੇ ਨਹਿਰ ਦੇ ਪੁਲ ਤੋਂ ਧਲੇਵਾਂ ਨੂੰ ਜਾਣ ਵਾਲੀ ਸੜਕ ਦਾ ਅਧੂਰਾ ਪਿਆ ਟੋਟਾ ਰਾਹਗੀਰਾਂ ਲਈ ਸਮੱਸਿਆ ਬਣਿਆ ਹੋਇਆ ਹੈ | ਇਹ ਸੜਕ ਡਰੇਨ ਦੇ ਪੁਲ ਤੋਂ ਲੈ ਕੇ ਧਲੇਵਾਂ ਤੱਕ ਨਵੀਂ ਬਣ ਚੁੱਕੀ ਹੈ ਜਦੋਂ ਕਿ ਨਹਿਰ ਦੇ ਪੁਲ ਤੋਂ ਲੈ ...

ਪੂਰੀ ਖ਼ਬਰ »

ਵਿਸ਼ੇਸ਼ ਅਧਿਆਪਕ ਯੂਨੀਅਨ ਦੀ ਸੰਗਰੂਰ 'ਚ ਰੈਲੀ 29 ਨੂੰ

ਮਾਨਸਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਵਿਸ਼ੇਸ਼ ਅਧਿਆਪਕ ਯੂਨੀਅਨ ਵਲੋਂ ਸਿੱਖਿਆ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਰੋਸ ਰੈਲੀ 29 ਸਤੰਬਰ ਨੂੰ ਕੀਤੀ ਜਾ ਰਹੀ ਹੈ | ਯੂਨੀਅਨ ਦੀ ਸੂਬਾ ਪ੍ਰਧਾਨ ਰੈਨੂ ਕੰਵਰ, ਜ਼ਿਲ੍ਹਾ ਪ੍ਰਧਾਨ ਰਾਮ ਕਰਨ ਸਿੰਘ ਧਾਲੀਵਾਲ ਨੇ ...

ਪੂਰੀ ਖ਼ਬਰ »

ਬਠਿੰਡਾ-ਪਟਿਆਲਾ ਸੜਕ ਤੋਂ ਰੇਹੜੀਆਂ ਹਟਾਉਣ ਦੀ ਮੰਗ

ਭੀਖੀ, 20 ਸਤੰਬਰ (ਬਲਦੇਵ ਸਿੰਘ ਸਿੱਧੂ) - ਭੀਖੀ ਵਿਖੇ ਬਠਿੰਡਾ-ਪਟਿਆਲਾ ਮੁੱਖ ਸੜਕ 'ਤੇ ਸਬਜ਼ੀਆਂ , ਫਲਾਂ ਅਤੇ ਹੋਰ ਸਾਮਾਨ ਦੀਆਂ ਲੱਗੀਆਂ ਰੇਹੜੀਆਂ, ਰੇਹੜੇ ਅਤੇ ਟਰਾਲੀਆਂ ਲੱਗਣ ਕਾਰਨ ਟ੍ਰੈਫ਼ਿਕ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ | ਕਸਬਾ ਵਾਸੀਆਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਜਤਿੰਦਰ ਮੋਹਨ ਗਰਗ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ

ਬਰੇਟਾ, 20 ਸਤੰਬਰ (ਮੰਡੇਰ)- ਆੜ੍ਹਤੀਆ ਐਸੋਸੀਏਸ਼ਨ ਬਰੇਟਾ ਦੀ ਸਾਲਾਨਾ ਚੋਣ ਕੀਤੀ ਗਈ, ਜਿਸ 'ਚ ਸਰਬਸੰਮਤੀ ਨਾਲ ਜਤਿੰਦਰ ਮੋਹਨ ਗਰਗ ਨੂੰ ਪ੍ਰਧਾਨ, ਮੇਹਰ ਸਿੰਘ ਖੰਨਾ ਨੂੰ ਸਰਪ੍ਰਸਤ, ਰਾਜੇਸ਼ ਸਿੰਗਲਾ ਨੂੰ ਸਕੱਤਰ, ਰਾਮੇਸ਼ ਪਿੰਟਾ ਨੂੰ ਸਹਾਇਕ ਸਕੱਤਰ, ਅਮਨ ਸਿੰਗਲਾ ...

ਪੂਰੀ ਖ਼ਬਰ »

ਸੰਗਤ ਮੰਡੀ ਦੇ ਜਲਘਰ 'ਚ ਬਣੇ ਕੂੜਾ ਡੰਪ ਦਾ ਹਲਕਾ ਵਿਧਾਇਕਾ ਰੁਪਿੰਦਰ ਰੂਬੀ ਨੇ ਲਿਆ ਨੋਟਿਸ

ਸੰਗਤ ਮੰਡੀ, 20 ਸਤੰਬਰ (ਅੰਮਿ੍ਤਪਾਲ ਸ਼ਰਮਾ)- ਲੋਕਾਂ ਦੀ ਸਿਹਤ ਨਾਲ ਜੁੜੇ ਮਸਲੇ ਨੂੰ 'ਅਜੀਤ' ਅਖ਼ਬਾਰ ਵਲੋਂ ਬੀਤੀ 14 ਸਤੰਬਰ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕਰਨ ਦਾ ਹਲਕਾ ਵਿਧਾਇਕ ਰੁਪਿੰਦਰ ਰੂਬੀ ਗੰਭੀਰ ਨੋਟਿਸ ਲਿਆ ਗਿਆ ਹੈ | ਉਨ੍ਹਾਂ ਅੱਜ ਸੰਗਤ ਮੰਡੀ ਦੇ ...

ਪੂਰੀ ਖ਼ਬਰ »

ਕੱਚੇ ਰਾਹ 'ਚ ਖੜ੍ਹਦੇ ਪਾਣੀ ਕਾਰਨ ਢਾਣੀ ਫੂਸ ਮੰਡੀ ਦੇ ਲੋਕ ਪ੍ਰੇਸ਼ਾਨ

ਸਰਦੂਲਗੜ੍ਹ, 20 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ) - ਮੀਰਪੁਰ ਖ਼ੁਰਦ ਤੋਂ ਡੇਰਾ ਬਾਬਾ ਰੰਗਪੁਰੀ ਨੂੰ ਨਿਕਲਦੇ ਕੱਚੇ ਰਾਹ 'ਚ ਦੱਬੀਆਂ ਪਾਣੀ ਵਾਲੀਆਂ ਪਾਈਪਾਂ ਦੇ ਲੀਕ ਹੋਣ ਰਾਹਗੀਰ ਲੋਕ ਬਹੁਤ ਪ੍ਰੇਸ਼ਾਨ ਹਨ | ਢਾਣੀ ਫੂਸ ਮੰਡੀ (ਮੀਰਪੁਰ) ਦੇ ਰਹਿਣ ਵਾਲੇ ਨੈਬ ਸਿੰਘ, ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਸਰਦੂਲਗੜ੍ਹ ਦੀ ਚੋਣ ਹੋਈ

ਸਰਦੂਲਗੜ੍ਹ, 20 ਸਤੰਬਰ (ਪ.ਪ.)- ਸਥਾਨਕ ਸ਼ਹਿਰ ਵਿਖੇ ਸਫ਼ਾਈ ਸੇਵਕ ਯੂਨੀਅਨ ਸਰਦੂਲਗੜ੍ਹ ਦੀ ਚੋਣ ਹੋਈ, ਜਿਸ ਦੌਰਾਨ ਸਾਗਰ ਕੁਮਾਰ ਪ੍ਰਧਾਨ, ਰਵੀ ਕੁਮਾਰ ਉਪ ਪ੍ਰਧਾਨ, ਮੋਨੂੰ ਕੁਮਾਰ ਜਨਰਲ ਸਕੱਤਰ, ਹਰੀ ਦਾਸ ਤੇ ਨਾਨਕ ਰਾਮ ਸਕੱਤਰ ਤੋਂ ਇਲਾਵਾ ਪੱਪੂ ਰਾਮ ਨੂੰ ਮੱੁਖ ...

ਪੂਰੀ ਖ਼ਬਰ »

ਬਹਿਣੀਵਾਲ ਵਿਖੇ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ 23 ਤੋਂ

ਮਾਨਸਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਬਲਾਕ ਝੁਨੀਰ ਦੀਆਂ ਪ੍ਰਾਇਮਰੀ ਸਕੂਲ ਖੇਡਾਂ 23 ਤੋਂ 25 ਸਤੰਬਰ ਤੱਕ ਸਰਕਾਰੀ ਪ੍ਰਾਇਮਰੀ ਸਕੂਲ ਬਹਿਣੀਵਾਲ ਵਿਖੇ ਕਰਵਾਈਆਂ ਜਾ ਰਹੀਆਂ ਹਨ | ਪਹਿਲੇ ਦਿਨ ਲੜਕੀਆਂ, ਦੂਸਰੇ ਦਿਨ ਲੜਕਿਆਂ ਅਤੇ ਆਖ਼ਰੀ ਦਿਨ ਫਾਈਨਲ ਮੁਕਾਬਲੇ ...

ਪੂਰੀ ਖ਼ਬਰ »

ਘਰਾਂਗਣਾ ਪਿੰਡ ਨਿਵਾਸੀਆਂ ਨੇ ਨਸ਼ਿਆਂ ਿਖ਼ਲਾਫ਼ ਮੁਹਿੰਮ ਨੂੰ ਸਫਲ ਕਰਨ ਲਈ ਕੀਤਾ ਏਕਾ

ਮਾਨਸਾ, 20 ਸਤੰਬਰ (ਸ.ਰਿ.)- ਨਸ਼ਿਆਂ ਵਿਰੱੁਧ ਜਾਗਰੂਕਤਾ ਮੁਹਿੰਮ ਚਲਾ ਕੇ ਲੋਕਾਂ ਨੂੰ ਇਸ ਬੁਰਾਈ ਿਖ਼ਲਾਫ਼ ਪੰਜਾਬ ਪੁਲਿਸ ਵਲੋਂ ਪ੍ਰੇਰਿਤ ਕੀਤਾ ਜਾ ਰਿਹਾ ਹੈ | ਪਿੰਡ ਘਰਾਗਣਾਂ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਪੁਲਿਸ ਟੀਮ ਦੇ ਇੰਚਾਰਜ ਏ. ਐਸ. ਆਈ. ਬਲਵੰਤ ਸਿੰਘ ...

ਪੂਰੀ ਖ਼ਬਰ »

ਅੱਜ ਮਾਨਸਾ ਸ਼ਹਿਰ 'ਚ ਅਸਲ੍ਹਾ/ ਹਥਿਆਰ ਚੁੱਕਣ 'ਤੇ ਪਾਬੰਦੀ

ਮਾਨਸਾ, 20 ਸਤੰਬਰ (ਵਿ. ਪ੍ਰਤੀ.)- ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਅਪਨੀਤ ਰਿਆਤ ਨੇ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ 21 ਸਤੰਬਰ ਨੂੰ ਸ਼ਹਿਰ ਮਾਨਸਾ ਵਿਚ ਅਸਲ੍ਹਾ/ਹਥਿਆਰ ਚੁੱਕਣ 'ਤੇ ਮੁਕੰਮਲ ਪਾਬੰਦੀ ਲਗਾਈ ਹੈ | ਉਨ੍ਹਾਂ ਕਿਹਾ ਕਿ ਇਸ ਦਿਨ ਸਵੇਰੇ 11 ਵਜੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਭੀਖੀ ਵਿਖੇ ਵਿਗਿਆਨ ਮੇਲਾ ਲਗਾਇਆ

ਭੀਖੀ, 20 ਸਤੰਬਰ (ਗੁਰਿੰਦਰ ਸਿੰਘ ਔਲਖ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭੀਖੀ ਵਿਖੇ 8ਵੀਂ ਤੋਂ 10ਵੀਂ ਕਲਾਸ ਦੀਆਂ ਲੜਕੀਆਂ ਵਲੋਂ ਵਿਭਾਗੀ ਹਦਾਇਤਾਂ ਅਨੁਸਾਰ ਵਿਗਿਆਨ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਸਮੂਹ ਲੜਕੀਆਂ ਵਲੋਂ ਗਿਆਨ ਨਾਲ ਸਬੰਧਿਤ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਆ

ਬੁਢਲਾਡਾ, 20 ਸਤੰਬਰ (ਨਿ. ਪ. ਪ.)- ਨਸ਼ਾ ਮੁਕਤੀ ਸਪੈਸ਼ਲ ਟਾਸਕ ਟੀਮ ਵਲੋਂ ਸਥਾਨਕ ਸ਼ਹਿਰ ਦੇ ਰੇਲਵੇ ਰੋਡ ਸਥਿਤ ਆਈਲੈਟਸ ਸੈਂਟਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਕੀਤਾ ਗਿਆ | ਸੰਬੋਧਨ ਕਰਦਿਆਂ ਉਪ ਕਪਤਾਨ ਪੁਲਿਸ ਬੁਢਲਾਡਾ ਜਸਪਿੰਦਰ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਵਲੋਂ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ

ਮਾਨਸਾ, 20 ਸਤੰਬਰ (ਸ.ਰਿ.)- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪਰਾਲੀ ਨੂੰ ਅੱਗ ਲਗਾਉਣ ਕਾਰਨ ਸਰਕਾਰ ਵਲੋਂ ਕਿਸਾਨਾਂ ਨੂੰ ਕੀਤੇ ਜਾਣ ਵਾਲੇ ਜੁਰਮਾਨਿਆਂ ਉੱਪਰ ਰੋਕ ਲਗਾ ਕੇ ਕਿਸਾਨਾਂ ਨੂੰ ਜੋ ਵੱਡੀ ਰਾਹਤ ਦਿੱਤੀ ਗਈ ਹੈ, ਦਾ ਕਿਸਾਨ ਯੂਨੀਅਨ ਕਾਦੀਆਂ ਵਲੋਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਭਾਈ ਲਾਲੋ ਦਾ ਜਨਮ ਦਿਹਾੜਾ ਮਨਾਉਣ ਦੇ ਐਲਾਨ 'ਤੇ ਖ਼ੁਸ਼ੀ ਪ੍ਰਗਟਾਈ

ਭੀਖੀ, 20 ਸਤੰਬਰ (ਨਿ. ਪ. ਪ.)- ਪਿਛਲੇ ਦਿਨੀਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਬ੍ਰਹਮ-ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ 24 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਉਣ ਦੇ ਐਲਾਨ ...

ਪੂਰੀ ਖ਼ਬਰ »

'ਮੇਰਾ ਪਿੰਡ-ਮੇਰਾ ਮਾਣ' ਮੁਕਾਬਲੇ ਪਹਿਲੀ ਤੋਂ 20 ਅਕਤੂਬਰ ਤੱਕ ਕਰਵਾਏ ਜਾਣਗੇ-ਡਿਪਟੀ ਕਮਿਸ਼ਨਰ

ਮਾਨਸਾ, 20 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਯੁਵਕ ਸੇਵਾਵਾਂ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਰਾਸ਼ਟਰੀ ਯੁਵਾ ਦਿਵਸ 2020 ਨੂੰ ਸਮਰਪਿਤ ਯੂਥ ਕਲੱਬਾਂ ਦੇ 'ਮੇਰਾ ਪਿੰਡ-ਮੇਰਾ ਮਾਣ' ਦੇ ਮੁਕਾਬਲੇ 1 ਤੋਂ 20 ਅਕਤੂਬਰ ਤੱਕ ਕਰਵਾਏ ਜਾਣਗੇ | ਇਨ੍ਹਾਂ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਮਾਨਸਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਐਲੀਮੈਂਟਰੀ ਟੀਚਰ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੁਕੇਸ਼ ਜੋਸ਼ੀ ਨੂੰ ਮਿਲਿਆ | ਉਨ੍ਹਾਂ ਸਿੱਖਿਆ ਅਧਿਕਾਰੀ ਕੋਲ ਅਧਿਆਪਕਾਂ ਦੇ ਮਸਲੇ ਤੇ ਭਖਦੀਆਂ ਮੰਗਾਂ ਸਬੰਧੀ ਚਰਚਾ ਕੀਤੀ | ਅਧਿਕਾਰੀ ਨੇ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਕੈਂਸਰ ਪੀੜਤ ਔਰਤ ਦੀ ਜ਼ੇਰੇ ਇਲਾਜ ਮੌਤ

ਮਾਨਸਾ, 20 ਸਤੰਬਰ (ਸਟਾਫ਼ ਰਿਪੋਰਟਰ)- ਸਥਾਨਕ ਜ਼ਿਲ੍ਹਾ ਜੇਲ੍ਹ ਦੀ ਬੰਦੀ ਦੀ ਅੱਜ ਸਵੇਰੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਕੈਂਸਰ ਦੀ ਬਿਮਾਰੀ ਕਾਰਨ ਮੌਤ ਹੋ ਗਈ ਹੈ | ਐਡਵੋਕੇਟ ਬਲਵੀਰ ਕੌਰ ਸਿੱਧੂ ਹਵਾਲਾਤੀ ਭੁਪਿੰਦਰ ਕੌਰ ਜੋ ਕਿ ਮਾਨਸਾ ਦੀ ...

ਪੂਰੀ ਖ਼ਬਰ »

ਆਸ਼ਾ ਤੇ ਫੈਸੀਲਿਟੇਟਰ ਵਰਕਰ ਯੂਨੀਅਨ ਵਲੋਂ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਧਰਨਾ

ਮਾਨਸਾ, 20 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਆਸ਼ਾ ਤੇ ਫੈਸੀਲੀਟੇਟਰ ਵਰਕਰ ਯੂਨੀਅਨ ਵਲੋਂ ਸਥਾਨਕ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਧਰਨਾ ਲਗਾਇਆ ਗਿਆ | ਉਨ੍ਹਾਂ ਫ਼ਾਜ਼ਿਲਕਾ ਦੇ ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਵਲੋਂ ਸੋਸ਼ਲ ਮੀਡੀਆ 'ਤੇ ਆਸ਼ਾ ਵਰਕਰਾਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ

ਮਾਨਸਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਜ਼ਿਲ੍ਹਾ ਪੱਧਰੀ ਸਾਂਝੇ ਮੰਚ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਂਅ ਭੇਜਿਆ ਗਿਆ | ਪੰਜਾਬ ਕਿਸਾਨ ਯੂਨੀਅਨ ਦੇ ਆਗੂ ਕਰਨੈਲ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਗੁਰਨੇ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ

ਬੁਢਲਾਡਾ, 20 ਸਤੰਬਰ (ਸੁਨੀਲ ਮਨਚੰਦਾ)-ਨੇੜਲੇਪਿੰਡ ਗੁਰਨੇ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵਲੋਂ ਇਕ ਜਾਗਰੂਕਤਾ ਕੈਪ ਲਾਇਆ ਗਿਆ, ਜਿਸ 'ਚ ਕਾਊਾਸਲਰ ਰਾਜਿੰਦਰ ਵਰਮਾ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ-2012 ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨਾਲ ਛੇੜਛਾੜ, ਮੋਬਾਈਲ ਤੇ ਅਸ਼ਲੀਲ ਸੰਦੇਸ਼ ਭੇਜਣੇ, ਲਗਾਤਾਰ ਕਿਸੇ ਦਾ ਪਿੱਛਾ ਕਰਨਾ ਕਾਨੂੰਨੀ ਅਪਰਾਧ ਹਨ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਬੱਚਾ ਅਜਿਹੀ ਸਮੱਸਿਆ ਦਾ ਸ਼ਿਕਾਰ ਹੁੰਦਾ ਹੈ ਤਾਂ ਉਸ ਦੀ ਜਾਣਕਾਰੀ ਵਿਸ਼ੇਸ਼ ਜੁਵੇਨਾਇਲ ਚਾਈਲਡ ਹੈਲਪ ਲਾਇਨ 1098 ਅਤੇ ਬਾਲ ਭਲਾਈ ਕਮੇਟੀ ਨੂੰ ਦਿੱਤੀ ਜਾਵੇ | ਵਰਮਾ ਨੇ ਦੱਸਿਆ ਕਿ ਬਾਲ ਵਿਆਹ ਕਾਨੂੰਨੀ ਅਪਰਾਧ ਹੈ | ਵਿਆਹ ਲਈ ਲੜਕੇ ਦੀ ਉਮਰ 21 ਸਾਲ ਅਤੇ ਲੜਕੀ ਦੀ ਉਮਰ 18 ਸਾਲ ਹੋਣੀ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਜੇਕਰ ਕੋਈ ਦੁਕਾਨਦਾਰ, ਫ਼ੈਕਟਰੀ ਮਾਲਕ ਜਾਂ ਹੋਟਲ ਢਾਬੇ ਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਕੰਮ ਕਰਵਾਉਂਦਾ ਹੈ ਤਾਂ ਉਹ ਬਾਲ ਮਜ਼ਦੂਰੀ ਕਾਨੂੰਨ ਦੀ ਉਲੰਘਣਾ ਹੈ, ਇਸ ਤੋਂ ਇਲਾਵਾ ਬਾਲ ਵਿਆਹ, ਸਿੱਖਿਆ ਦਾ ਲਾਜ਼ਮੀ ਅਧਿਕਾਰ ਅਤੇ ਅਨਾਥ ਤੇ ਦੁਰਕਾਰੇ ਬੱਚਿਆਂ ਲਈ ਸਰਦੂਲਗੜ੍ਹ ਵਿਖੇ ਲਗਾਏ ਪੰਘੂੜੇ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਇੰਚਾਰਜ ਗੁਰਲਾਲ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਆਊਟਰੀਚ ਵਰਕਰ ਸ੍ਰੀਮਤੀ ਬੇਅੰਤ ਕੌਰ, ਕੁਲਵਿੰਦਰ ਸਿੰਘ, ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਨੈਸ਼ਨਲ ਹਾਈਵੇ ਸਬੰਧੀ ਐਕੁਆਇਰ ਕੀਤੀ ਜ਼ਮੀਨ ਦੀ ਸਰਕਾਰੀ ਕੀਮਤ ਐਲਾਨੀ

ਬੁਢਲਾਡਾ, 20 ਸਤੰਬਰ (ਸਵਰਨ ਸਿੰਘ ਰਾਹੀ)- ਭੀਖੀ ਤੋਂ ਮੂਣਕ ਤੱਕ ਨਵੀਂ ਬਣ ਰਹੀ ਨੈਸ਼ਨਲ ਹਾਈਵੇ ਐਨ. ਐਚ 148-ਬੀ ਦੇ ਰਾਹ 'ਚ ਆਉਂਦੇ ਬੁਢਲਾਡਾ ਅਤੇ ਬਰੇਟਾ ਖੇਤਰ ਦੀਆਂ ਐਕੁਆਇਰ ਕੀਤੀਆਂ ਜਾਣ ਵਾਲੀਆਂ ਜ਼ਮੀਨਾਂ ਦੀ ਕੀਮਤ ਬਾਰੇ ਅੱਜ ਬਕਾਇਦਾ ਸੂਚੀ ਜਾਰੀ ਕਰ ਦਿੱਤੀ ਗਈ ਹੈ ...

ਪੂਰੀ ਖ਼ਬਰ »

3300 ਨੌਕਰੀਆਂ ਲਈ 4000 ਨੌਜਵਾਨਾਂ ਨੇ ਕਰਵਾਈ ਰਜਿਸਟ੍ਰੇਸ਼ਨ
ਨੌਕਰੀ ਮੇਲੇ 'ਚ ਵੱਡੀ ਗਿਣਤੀ ਨੌਜਵਾਨਾਂ ਨੇ ਦਿਲਚਸਪੀ ਵਿਖਾਈ-ਡਿਪਟੀ ਕਮਿਸ਼ਨਰ

ਬੁਢਲਾਡਾ, 20 ਸਤੰਬਰ (ਸੁਨੀਲ ਮਨਚੰਦਾ)- ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਰਾਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਨੌਕਰੀ ਮੇਲਾ ਲਗਾਇਆ ਗਿਆ ਜਿੱਥੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਭਾਗ ਲਿਆ | ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX