ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  18 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  55 minutes ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਮਾਨਸਾ

ਵੱਖ-ਵੱਖ ਥਾੲੀਂ ਅਵਾਰਾ ਪਸ਼ੂਆਂ ਤੇ ਹੱਡਾ ਰੋੜੀ ਦੇ ਮਾਮਲੇ 'ਚ ਧਰਨੇ ਜਾਰੀ

23 ਸਤੰਬਰ ਨੂੰ ਦਫ਼ਤਰ ਦਾ ਘਿਰਾਓ ਕਰਨਗੇ ਮਾਨਸਾ, 20 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਅਵਾਰਾ ਪਸ਼ੂਆਂ ਦੇ ਸਥਾਈ ਹੱਲ ਕਰਵਾਉਣ ਅਤੇ ਹੱਡਾ ਰੋੜੀ ਦੇ ਮੁੱਦੇ ਨੂੰ ਸੁਲਝਾਉਣ ਲਈ ਸਥਾਨਕ ਨਗਰ ਕੌਾਸਲ ਦਫ਼ਤਰ ਅੱਗੇ ਕੁਝ ਕੌਾਸਲਰਾਂ ਅਤੇ ਪਤਵੰਤਿਆਂ ਵਲੋਂ ਲਗਾਇਆ ਗਿਆ ...

ਪੂਰੀ ਖ਼ਬਰ »

ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਕਦੀ ਖੋਹ ਕੇ ਫ਼ਰਾਰ

ਬੁਢਲਾਡਾ, 20 ਸਤੰਬਰ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੁਢਲਾਡਾ ਤੋਂ ਮਾਨਸਾ ਜਾ ਰਹੇ ਇਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ 32 ਹਜ਼ਾਰ ਰੁਪਏ ਤੋਂ ਵੱਧ ਦੀ ਖੋਹ ਕਰ ਲੈਣ ਦੀ ਖ਼ਬਰ ਹੈ | ਇਕੱਤਰ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਨੇ 5ਵੇਂ ਦਿਨ ਰੋਸ ਧਰਨੇ ਦੇ ਚਲਦਿਆਂ ਸ਼ਹਿਰ 'ਚ ਰੋਸ ਮਾਰਚ ਕੱਢਿਆ

ਮਾਨਸਾ, 20 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਗਨਰੇਗਾ ਕਰਮਚਾਰੀਆਂ ਵਲੋਂ 5ਵੇਂ ਦਿਨ ਵੀ ਕਲਮ ਛੋੜ ਹੜਤਾਲ ਰੱਖ ਕੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਰੋਸ ਧਰਨੇ ਦੇ ਚੱਲਦਿਆਂ ਸ਼ਹਿਰ 'ਚ ਰੋਸ ਮਾਰਚ ਵੀ ਕੱਢਿਆ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਅਧੂਰੇ ਸੜਕ ਦੇ ਟੋਟੇ 'ਤੇ ਪ੍ਰੀਮਿਕਸ ਪਾਉਣ ਦੀ ਮੰਗ

ਭੀਖੀ, 20 ਸਤੰਬਰ (ਬਲਦੇਵ ਸਿੰਘ ਸਿੱਧੂ)- ਭੀਖੀ ਦੇ ਨਹਿਰ ਦੇ ਪੁਲ ਤੋਂ ਧਲੇਵਾਂ ਨੂੰ ਜਾਣ ਵਾਲੀ ਸੜਕ ਦਾ ਅਧੂਰਾ ਪਿਆ ਟੋਟਾ ਰਾਹਗੀਰਾਂ ਲਈ ਸਮੱਸਿਆ ਬਣਿਆ ਹੋਇਆ ਹੈ | ਇਹ ਸੜਕ ਡਰੇਨ ਦੇ ਪੁਲ ਤੋਂ ਲੈ ਕੇ ਧਲੇਵਾਂ ਤੱਕ ਨਵੀਂ ਬਣ ਚੁੱਕੀ ਹੈ ਜਦੋਂ ਕਿ ਨਹਿਰ ਦੇ ਪੁਲ ਤੋਂ ਲੈ ...

ਪੂਰੀ ਖ਼ਬਰ »

ਵਿਸ਼ੇਸ਼ ਅਧਿਆਪਕ ਯੂਨੀਅਨ ਦੀ ਸੰਗਰੂਰ 'ਚ ਰੈਲੀ 29 ਨੂੰ

ਮਾਨਸਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਵਿਸ਼ੇਸ਼ ਅਧਿਆਪਕ ਯੂਨੀਅਨ ਵਲੋਂ ਸਿੱਖਿਆ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਰੋਸ ਰੈਲੀ 29 ਸਤੰਬਰ ਨੂੰ ਕੀਤੀ ਜਾ ਰਹੀ ਹੈ | ਯੂਨੀਅਨ ਦੀ ਸੂਬਾ ਪ੍ਰਧਾਨ ਰੈਨੂ ਕੰਵਰ, ਜ਼ਿਲ੍ਹਾ ਪ੍ਰਧਾਨ ਰਾਮ ਕਰਨ ਸਿੰਘ ਧਾਲੀਵਾਲ ਨੇ ...

ਪੂਰੀ ਖ਼ਬਰ »

ਬਠਿੰਡਾ-ਪਟਿਆਲਾ ਸੜਕ ਤੋਂ ਰੇਹੜੀਆਂ ਹਟਾਉਣ ਦੀ ਮੰਗ

ਭੀਖੀ, 20 ਸਤੰਬਰ (ਬਲਦੇਵ ਸਿੰਘ ਸਿੱਧੂ) - ਭੀਖੀ ਵਿਖੇ ਬਠਿੰਡਾ-ਪਟਿਆਲਾ ਮੁੱਖ ਸੜਕ 'ਤੇ ਸਬਜ਼ੀਆਂ , ਫਲਾਂ ਅਤੇ ਹੋਰ ਸਾਮਾਨ ਦੀਆਂ ਲੱਗੀਆਂ ਰੇਹੜੀਆਂ, ਰੇਹੜੇ ਅਤੇ ਟਰਾਲੀਆਂ ਲੱਗਣ ਕਾਰਨ ਟ੍ਰੈਫ਼ਿਕ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ | ਕਸਬਾ ਵਾਸੀਆਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਜਤਿੰਦਰ ਮੋਹਨ ਗਰਗ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ

ਬਰੇਟਾ, 20 ਸਤੰਬਰ (ਮੰਡੇਰ)- ਆੜ੍ਹਤੀਆ ਐਸੋਸੀਏਸ਼ਨ ਬਰੇਟਾ ਦੀ ਸਾਲਾਨਾ ਚੋਣ ਕੀਤੀ ਗਈ, ਜਿਸ 'ਚ ਸਰਬਸੰਮਤੀ ਨਾਲ ਜਤਿੰਦਰ ਮੋਹਨ ਗਰਗ ਨੂੰ ਪ੍ਰਧਾਨ, ਮੇਹਰ ਸਿੰਘ ਖੰਨਾ ਨੂੰ ਸਰਪ੍ਰਸਤ, ਰਾਜੇਸ਼ ਸਿੰਗਲਾ ਨੂੰ ਸਕੱਤਰ, ਰਾਮੇਸ਼ ਪਿੰਟਾ ਨੂੰ ਸਹਾਇਕ ਸਕੱਤਰ, ਅਮਨ ਸਿੰਗਲਾ ...

ਪੂਰੀ ਖ਼ਬਰ »

ਸੰਗਤ ਮੰਡੀ ਦੇ ਜਲਘਰ 'ਚ ਬਣੇ ਕੂੜਾ ਡੰਪ ਦਾ ਹਲਕਾ ਵਿਧਾਇਕਾ ਰੁਪਿੰਦਰ ਰੂਬੀ ਨੇ ਲਿਆ ਨੋਟਿਸ

ਸੰਗਤ ਮੰਡੀ, 20 ਸਤੰਬਰ (ਅੰਮਿ੍ਤਪਾਲ ਸ਼ਰਮਾ)- ਲੋਕਾਂ ਦੀ ਸਿਹਤ ਨਾਲ ਜੁੜੇ ਮਸਲੇ ਨੂੰ 'ਅਜੀਤ' ਅਖ਼ਬਾਰ ਵਲੋਂ ਬੀਤੀ 14 ਸਤੰਬਰ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕਰਨ ਦਾ ਹਲਕਾ ਵਿਧਾਇਕ ਰੁਪਿੰਦਰ ਰੂਬੀ ਗੰਭੀਰ ਨੋਟਿਸ ਲਿਆ ਗਿਆ ਹੈ | ਉਨ੍ਹਾਂ ਅੱਜ ਸੰਗਤ ਮੰਡੀ ਦੇ ਜਲਘਰ ਦਾ ਦੌਰਾ ਕੀਤਾ ਅਤੇ ਜਲਘਰ ਅੰਦਰ ਬਿਨਾਂ ਕਿਸੇ ਮਨਜ਼ੂਰੀ ਦੇ ਪਾਣੀ ਸਟੋਰ ਕਰਨ ਵਾਲੇ ਟੈਂਕਾਂ ਨਜ਼ਦੀਕ ਬਣਾਏ ਗਏ ਕੂੜਾਡੰਪ ਨੰੂ ਬਿਨਾਂ ਕਿਸੇ ਦੇਰੀ ਦੇ ਜਲਘਰ 'ਚੋਂ ਬਾਹਰ ਕਿਸੇ ਹੋਰ ਥਾਂ ਬਣਾਏ ਜਾਣ ਲਈ ਕਿਹਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਏਨੀ ਅਣਗਹਿਲੀ ਵਰਤੀ ਜਾ ਰਹੀ ਹੈ ਕਿ 15 ਦਿਨ ਪਹਿਲਾਂ ਮੰਡੀ ਵਾਸੀਆਂ ਵਲੋਂ ਕੀਤੀ ਗਈ ਲਿਖਤੀ ਸ਼ਿਕਾਇਤ 'ਤੇ ਅਜੇ ਤੱਕ ਕੋਈ ਵੀ ਬਣਦੀ ਕਾਰਵਾਈ ਕਿਉਂ ਨਹੀਂ ਕੀਤੀ ਗਈ | ਜਿਥੋਂ ਸ਼ਹਿਰ ਵਾਸੀਆਂ ਨੂੰ ਪੀਣ ਦਾ ਪਾਣੀ ਦਿੱਤਾ ਜਾ ਰਿਹਾ ਹੈ ਉਸ ਜਲਘਰ ਦੇ ਟੈਂਕਾਂ ਨੇੜੇ ਗੰਦਗੀ ਦੇ ਢੇਰ ਲਗਾ ਕੇ ਬਿਮਾਰੀਆਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ, ਜਦੋਂ ਕਿ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਲੋਕਾਂ ਨੂੰ ਸਾਫ਼ ਸਫ਼ਾਈ ਰੱਖਣ ਦੇ ਉਪਦੇਸ਼ ਦਿੱਤੇ ਜਾ ਰਹੇ ਹਨ | ਇਸ ਮੌਕੇ ਐਸ.ਡੀ.ਐਮ.ਬਠਿੰਡਾ ਵਲੋਂ ਸੁਰਿੰਦਰ ਕੁਮਾਰ ਨਾਇਬ ਤਹਿਸੀਲਦਾਰ ਨਥਾਣਾ ਨੂੰ ਭੇਜ ਕੇ ਮੌਕਾ ਦੇਖਣ ਲਈ ਭੇਜਿਆ, ਜਿਨ੍ਹਾਂ ਨਾਇਬ ਤਹਿਸੀਲਦਾਰ ਸੰਗਤ ਦੇ ਰੀਡਰ ਜਗਦੇਵ ਸਿੰਘ ਨੂੰ ਪੂਰੇ ਮਾਮਲੇ ਦੀ ਰਿਪੋਰਟ ਜਲਦੀ ਜ਼ਿਲ੍ਹਾ ਅਧਿਕਾਰੀਆਂ ਨੂੰ ਦੇਣ ਲਈ ਕਿਹਾ ਹੈ | ਇਸ ਮੌਕੇ ਸਥਾਨਕ ਮੰਡੀ ਵਾਸੀਆਂ ਵਲੋਂ ਜਲਘਰ ਅੰਦਰ ਬਿਨਾਂ ਕਿਸੇ ਮਨਜ਼ੂਰੀ, ਟੈਂਡਰ ਦੇ ਬਣਾਏ ਗਏ ਕੂੜਾਡੰਪ ਵਿਰੁੱਧ ਸ਼ਿਕਾਇਤ ਕੀਤੀ ਹੋਣ ਦੇ ਬਾਵਜੂਦ ਕਾਰਵਾਈ ਨਾ ਕਰਨ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ | ਹਲਕਾ ਵਿਧਾਇਕ ਬੀਬੀ ਰੁਪਿੰਦਰ ਕੌਰ ਰੂਬੀ ਜੋ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਮੈਂਬਰ ਵੀ ਹਨ ਨੂੰ ਮੰਡੀ ਵਾਸੀਆਂ ਵਲੋਂ ਸ਼ਿਕਾਇਤ ਪੱਤਰ ਵੀ ਸੌਾਪਿਆ ਗਿਆ | ਇਸ ਮੌਕੇ ਸਾਬਕਾ ਕੌਾਸਲ ਪ੍ਰਧਾਨ ਮੋਹਣ ਸਿੰਘ ਵਿਜਰੋਤ, ਮੌਜੂਦਾ ਕੌਾਸਲਰ ਪਿ੍ਤਪਾਲ ਸਿੰਘ ਪੱਪੂ, ਕਲੱਬ ਪ੍ਰਧਾਨ ਦੀਪਕ ਸ਼ਰਮਾ, ਰਾਜਿੰਦਰ ਕੁਮਾਰ, ਅਸ਼ੋਕ ਕੁਮਾਰ ਸਿੰਗਲਾ, ਰਾਜੀਵ ਕੁਮਾਰ, ਮਾ.ਰਾਮ ਰਤਨ ਸਿੰਗਲਾ, ਗੁਰਜੀਤ ਸਿੰਘ ਖ਼ਾਲਸਾ, ਵਿਨੋਦ ਕੁਮਾਰ, ਕਾਲਾ ਰਾਮ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕੱਚੇ ਰਾਹ 'ਚ ਖੜ੍ਹਦੇ ਪਾਣੀ ਕਾਰਨ ਢਾਣੀ ਫੂਸ ਮੰਡੀ ਦੇ ਲੋਕ ਪ੍ਰੇਸ਼ਾਨ

ਸਰਦੂਲਗੜ੍ਹ, 20 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ) - ਮੀਰਪੁਰ ਖ਼ੁਰਦ ਤੋਂ ਡੇਰਾ ਬਾਬਾ ਰੰਗਪੁਰੀ ਨੂੰ ਨਿਕਲਦੇ ਕੱਚੇ ਰਾਹ 'ਚ ਦੱਬੀਆਂ ਪਾਣੀ ਵਾਲੀਆਂ ਪਾਈਪਾਂ ਦੇ ਲੀਕ ਹੋਣ ਰਾਹਗੀਰ ਲੋਕ ਬਹੁਤ ਪ੍ਰੇਸ਼ਾਨ ਹਨ | ਢਾਣੀ ਫੂਸ ਮੰਡੀ (ਮੀਰਪੁਰ) ਦੇ ਰਹਿਣ ਵਾਲੇ ਨੈਬ ਸਿੰਘ, ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਸਰਦੂਲਗੜ੍ਹ ਦੀ ਚੋਣ ਹੋਈ

ਸਰਦੂਲਗੜ੍ਹ, 20 ਸਤੰਬਰ (ਪ.ਪ.)- ਸਥਾਨਕ ਸ਼ਹਿਰ ਵਿਖੇ ਸਫ਼ਾਈ ਸੇਵਕ ਯੂਨੀਅਨ ਸਰਦੂਲਗੜ੍ਹ ਦੀ ਚੋਣ ਹੋਈ, ਜਿਸ ਦੌਰਾਨ ਸਾਗਰ ਕੁਮਾਰ ਪ੍ਰਧਾਨ, ਰਵੀ ਕੁਮਾਰ ਉਪ ਪ੍ਰਧਾਨ, ਮੋਨੂੰ ਕੁਮਾਰ ਜਨਰਲ ਸਕੱਤਰ, ਹਰੀ ਦਾਸ ਤੇ ਨਾਨਕ ਰਾਮ ਸਕੱਤਰ ਤੋਂ ਇਲਾਵਾ ਪੱਪੂ ਰਾਮ ਨੂੰ ਮੱੁਖ ...

ਪੂਰੀ ਖ਼ਬਰ »

ਬਹਿਣੀਵਾਲ ਵਿਖੇ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ 23 ਤੋਂ

ਮਾਨਸਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਬਲਾਕ ਝੁਨੀਰ ਦੀਆਂ ਪ੍ਰਾਇਮਰੀ ਸਕੂਲ ਖੇਡਾਂ 23 ਤੋਂ 25 ਸਤੰਬਰ ਤੱਕ ਸਰਕਾਰੀ ਪ੍ਰਾਇਮਰੀ ਸਕੂਲ ਬਹਿਣੀਵਾਲ ਵਿਖੇ ਕਰਵਾਈਆਂ ਜਾ ਰਹੀਆਂ ਹਨ | ਪਹਿਲੇ ਦਿਨ ਲੜਕੀਆਂ, ਦੂਸਰੇ ਦਿਨ ਲੜਕਿਆਂ ਅਤੇ ਆਖ਼ਰੀ ਦਿਨ ਫਾਈਨਲ ਮੁਕਾਬਲੇ ...

ਪੂਰੀ ਖ਼ਬਰ »

ਘਰਾਂਗਣਾ ਪਿੰਡ ਨਿਵਾਸੀਆਂ ਨੇ ਨਸ਼ਿਆਂ ਿਖ਼ਲਾਫ਼ ਮੁਹਿੰਮ ਨੂੰ ਸਫਲ ਕਰਨ ਲਈ ਕੀਤਾ ਏਕਾ

ਮਾਨਸਾ, 20 ਸਤੰਬਰ (ਸ.ਰਿ.)- ਨਸ਼ਿਆਂ ਵਿਰੱੁਧ ਜਾਗਰੂਕਤਾ ਮੁਹਿੰਮ ਚਲਾ ਕੇ ਲੋਕਾਂ ਨੂੰ ਇਸ ਬੁਰਾਈ ਿਖ਼ਲਾਫ਼ ਪੰਜਾਬ ਪੁਲਿਸ ਵਲੋਂ ਪ੍ਰੇਰਿਤ ਕੀਤਾ ਜਾ ਰਿਹਾ ਹੈ | ਪਿੰਡ ਘਰਾਗਣਾਂ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਪੁਲਿਸ ਟੀਮ ਦੇ ਇੰਚਾਰਜ ਏ. ਐਸ. ਆਈ. ਬਲਵੰਤ ਸਿੰਘ ...

ਪੂਰੀ ਖ਼ਬਰ »

ਅੱਜ ਮਾਨਸਾ ਸ਼ਹਿਰ 'ਚ ਅਸਲ੍ਹਾ/ ਹਥਿਆਰ ਚੁੱਕਣ 'ਤੇ ਪਾਬੰਦੀ

ਮਾਨਸਾ, 20 ਸਤੰਬਰ (ਵਿ. ਪ੍ਰਤੀ.)- ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਅਪਨੀਤ ਰਿਆਤ ਨੇ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ 21 ਸਤੰਬਰ ਨੂੰ ਸ਼ਹਿਰ ਮਾਨਸਾ ਵਿਚ ਅਸਲ੍ਹਾ/ਹਥਿਆਰ ਚੁੱਕਣ 'ਤੇ ਮੁਕੰਮਲ ਪਾਬੰਦੀ ਲਗਾਈ ਹੈ | ਉਨ੍ਹਾਂ ਕਿਹਾ ਕਿ ਇਸ ਦਿਨ ਸਵੇਰੇ 11 ਵਜੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਭੀਖੀ ਵਿਖੇ ਵਿਗਿਆਨ ਮੇਲਾ ਲਗਾਇਆ

ਭੀਖੀ, 20 ਸਤੰਬਰ (ਗੁਰਿੰਦਰ ਸਿੰਘ ਔਲਖ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭੀਖੀ ਵਿਖੇ 8ਵੀਂ ਤੋਂ 10ਵੀਂ ਕਲਾਸ ਦੀਆਂ ਲੜਕੀਆਂ ਵਲੋਂ ਵਿਭਾਗੀ ਹਦਾਇਤਾਂ ਅਨੁਸਾਰ ਵਿਗਿਆਨ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਸਮੂਹ ਲੜਕੀਆਂ ਵਲੋਂ ਗਿਆਨ ਨਾਲ ਸਬੰਧਿਤ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਆ

ਬੁਢਲਾਡਾ, 20 ਸਤੰਬਰ (ਨਿ. ਪ. ਪ.)- ਨਸ਼ਾ ਮੁਕਤੀ ਸਪੈਸ਼ਲ ਟਾਸਕ ਟੀਮ ਵਲੋਂ ਸਥਾਨਕ ਸ਼ਹਿਰ ਦੇ ਰੇਲਵੇ ਰੋਡ ਸਥਿਤ ਆਈਲੈਟਸ ਸੈਂਟਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਕੀਤਾ ਗਿਆ | ਸੰਬੋਧਨ ਕਰਦਿਆਂ ਉਪ ਕਪਤਾਨ ਪੁਲਿਸ ਬੁਢਲਾਡਾ ਜਸਪਿੰਦਰ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਵਲੋਂ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ

ਮਾਨਸਾ, 20 ਸਤੰਬਰ (ਸ.ਰਿ.)- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪਰਾਲੀ ਨੂੰ ਅੱਗ ਲਗਾਉਣ ਕਾਰਨ ਸਰਕਾਰ ਵਲੋਂ ਕਿਸਾਨਾਂ ਨੂੰ ਕੀਤੇ ਜਾਣ ਵਾਲੇ ਜੁਰਮਾਨਿਆਂ ਉੱਪਰ ਰੋਕ ਲਗਾ ਕੇ ਕਿਸਾਨਾਂ ਨੂੰ ਜੋ ਵੱਡੀ ਰਾਹਤ ਦਿੱਤੀ ਗਈ ਹੈ, ਦਾ ਕਿਸਾਨ ਯੂਨੀਅਨ ਕਾਦੀਆਂ ਵਲੋਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਭਾਈ ਲਾਲੋ ਦਾ ਜਨਮ ਦਿਹਾੜਾ ਮਨਾਉਣ ਦੇ ਐਲਾਨ 'ਤੇ ਖ਼ੁਸ਼ੀ ਪ੍ਰਗਟਾਈ

ਭੀਖੀ, 20 ਸਤੰਬਰ (ਨਿ. ਪ. ਪ.)- ਪਿਛਲੇ ਦਿਨੀਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਬ੍ਰਹਮ-ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ 24 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਉਣ ਦੇ ਐਲਾਨ ...

ਪੂਰੀ ਖ਼ਬਰ »

'ਮੇਰਾ ਪਿੰਡ-ਮੇਰਾ ਮਾਣ' ਮੁਕਾਬਲੇ ਪਹਿਲੀ ਤੋਂ 20 ਅਕਤੂਬਰ ਤੱਕ ਕਰਵਾਏ ਜਾਣਗੇ-ਡਿਪਟੀ ਕਮਿਸ਼ਨਰ

ਮਾਨਸਾ, 20 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਯੁਵਕ ਸੇਵਾਵਾਂ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਰਾਸ਼ਟਰੀ ਯੁਵਾ ਦਿਵਸ 2020 ਨੂੰ ਸਮਰਪਿਤ ਯੂਥ ਕਲੱਬਾਂ ਦੇ 'ਮੇਰਾ ਪਿੰਡ-ਮੇਰਾ ਮਾਣ' ਦੇ ਮੁਕਾਬਲੇ 1 ਤੋਂ 20 ਅਕਤੂਬਰ ਤੱਕ ਕਰਵਾਏ ਜਾਣਗੇ | ਇਨ੍ਹਾਂ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਮਾਨਸਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਐਲੀਮੈਂਟਰੀ ਟੀਚਰ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੁਕੇਸ਼ ਜੋਸ਼ੀ ਨੂੰ ਮਿਲਿਆ | ਉਨ੍ਹਾਂ ਸਿੱਖਿਆ ਅਧਿਕਾਰੀ ਕੋਲ ਅਧਿਆਪਕਾਂ ਦੇ ਮਸਲੇ ਤੇ ਭਖਦੀਆਂ ਮੰਗਾਂ ਸਬੰਧੀ ਚਰਚਾ ਕੀਤੀ | ਅਧਿਕਾਰੀ ਨੇ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਕੈਂਸਰ ਪੀੜਤ ਔਰਤ ਦੀ ਜ਼ੇਰੇ ਇਲਾਜ ਮੌਤ

ਮਾਨਸਾ, 20 ਸਤੰਬਰ (ਸਟਾਫ਼ ਰਿਪੋਰਟਰ)- ਸਥਾਨਕ ਜ਼ਿਲ੍ਹਾ ਜੇਲ੍ਹ ਦੀ ਬੰਦੀ ਦੀ ਅੱਜ ਸਵੇਰੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਕੈਂਸਰ ਦੀ ਬਿਮਾਰੀ ਕਾਰਨ ਮੌਤ ਹੋ ਗਈ ਹੈ | ਐਡਵੋਕੇਟ ਬਲਵੀਰ ਕੌਰ ਸਿੱਧੂ ਹਵਾਲਾਤੀ ਭੁਪਿੰਦਰ ਕੌਰ ਜੋ ਕਿ ਮਾਨਸਾ ਦੀ ...

ਪੂਰੀ ਖ਼ਬਰ »

ਆਸ਼ਾ ਤੇ ਫੈਸੀਲਿਟੇਟਰ ਵਰਕਰ ਯੂਨੀਅਨ ਵਲੋਂ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਧਰਨਾ

ਮਾਨਸਾ, 20 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਆਸ਼ਾ ਤੇ ਫੈਸੀਲੀਟੇਟਰ ਵਰਕਰ ਯੂਨੀਅਨ ਵਲੋਂ ਸਥਾਨਕ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਧਰਨਾ ਲਗਾਇਆ ਗਿਆ | ਉਨ੍ਹਾਂ ਫ਼ਾਜ਼ਿਲਕਾ ਦੇ ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਵਲੋਂ ਸੋਸ਼ਲ ਮੀਡੀਆ 'ਤੇ ਆਸ਼ਾ ਵਰਕਰਾਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ

ਮਾਨਸਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਜ਼ਿਲ੍ਹਾ ਪੱਧਰੀ ਸਾਂਝੇ ਮੰਚ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਂਅ ਭੇਜਿਆ ਗਿਆ | ਪੰਜਾਬ ਕਿਸਾਨ ਯੂਨੀਅਨ ਦੇ ਆਗੂ ਕਰਨੈਲ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਗੁਰਨੇ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ

ਬੁਢਲਾਡਾ, 20 ਸਤੰਬਰ (ਸੁਨੀਲ ਮਨਚੰਦਾ)-ਨੇੜਲੇਪਿੰਡ ਗੁਰਨੇ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵਲੋਂ ਇਕ ਜਾਗਰੂਕਤਾ ਕੈਪ ਲਾਇਆ ਗਿਆ, ਜਿਸ 'ਚ ਕਾਊਾਸਲਰ ਰਾਜਿੰਦਰ ਵਰਮਾ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ-2012 ਸਬੰਧੀ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਸਬੰਧੀ ਐਕੁਆਇਰ ਕੀਤੀ ਜ਼ਮੀਨ ਦੀ ਸਰਕਾਰੀ ਕੀਮਤ ਐਲਾਨੀ

ਬੁਢਲਾਡਾ, 20 ਸਤੰਬਰ (ਸਵਰਨ ਸਿੰਘ ਰਾਹੀ)- ਭੀਖੀ ਤੋਂ ਮੂਣਕ ਤੱਕ ਨਵੀਂ ਬਣ ਰਹੀ ਨੈਸ਼ਨਲ ਹਾਈਵੇ ਐਨ. ਐਚ 148-ਬੀ ਦੇ ਰਾਹ 'ਚ ਆਉਂਦੇ ਬੁਢਲਾਡਾ ਅਤੇ ਬਰੇਟਾ ਖੇਤਰ ਦੀਆਂ ਐਕੁਆਇਰ ਕੀਤੀਆਂ ਜਾਣ ਵਾਲੀਆਂ ਜ਼ਮੀਨਾਂ ਦੀ ਕੀਮਤ ਬਾਰੇ ਅੱਜ ਬਕਾਇਦਾ ਸੂਚੀ ਜਾਰੀ ਕਰ ਦਿੱਤੀ ਗਈ ਹੈ ...

ਪੂਰੀ ਖ਼ਬਰ »

3300 ਨੌਕਰੀਆਂ ਲਈ 4000 ਨੌਜਵਾਨਾਂ ਨੇ ਕਰਵਾਈ ਰਜਿਸਟ੍ਰੇਸ਼ਨ
ਨੌਕਰੀ ਮੇਲੇ 'ਚ ਵੱਡੀ ਗਿਣਤੀ ਨੌਜਵਾਨਾਂ ਨੇ ਦਿਲਚਸਪੀ ਵਿਖਾਈ-ਡਿਪਟੀ ਕਮਿਸ਼ਨਰ

ਬੁਢਲਾਡਾ, 20 ਸਤੰਬਰ (ਸੁਨੀਲ ਮਨਚੰਦਾ)- ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਰਾਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਨੌਕਰੀ ਮੇਲਾ ਲਗਾਇਆ ਗਿਆ ਜਿੱਥੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਭਾਗ ਲਿਆ | ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX