ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਕਪੂਰਥਲਾ / ਫਗਵਾੜਾ

ਸਥਾਨਕ ਸਰਕਾਰਾਂ ਵਿਭਾਗ ਨੇ ਸੁਲਤਾਨਪੁਰ ਲੋਧੀ ਨੂੰ 6 ਜ਼ੋਨਾਂ 'ਚ ਵੰਡਿਆ-ਕਰਨੇਸ਼ ਸ਼ਰਮਾ

ਕਪੂਰਥਲਾ/ਸੁਲਤਾਨਪੁਰ ਲੋਧੀ, 20 ਸਤੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਨੂੰ ਸਫ਼ਲ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਨੂੰ 6 ਜ਼ੋਨਾਂ ਵਿਚ ...

ਪੂਰੀ ਖ਼ਬਰ »

ਇਕ ਘਰ 'ਚ 2 ਵਾਰ ਚੋਰੀ

ਕਾਲਾ ਸੰਘਿਆਂ, 20 ਸਤੰਬਰ (ਸੰਘਾ)-ਲੁੱਟਾਂ ਖੋਹਾਂ, ਚੋਰੀਆਂ ਦਾ ਸਿਲਸਿਲਾ ਦਿਨੋ ਦਿਨ ਵਧ ਰਿਹਾ ਹੈ ਅਤੇ ਆਮ ਲੋਕ ਤੇ ਪੁਲਿਸ ਅਸਮਰਥ ਨਜ਼ਰ ਆ ਰਹੀ ਹੈ | ਨਜ਼ਦੀਕੀ ਪਿੰਡ ਸੰਧੂ ਚੱਠਾ ਵਿਖੇ ਹਰਦੇਵ ਸਿੰਘ ਦੇ ਘਰ ਵਿਚ 2 ਵਾਰ ਚੋਰੀ ਹੋ ਚੁੱਕੀ ਹੈ | ਚੋਰ ਘਰ ਦਾ ਸਾਰਾ ਕੀਮਤੀ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਕਪੂਰਥਲਾ, 20 ਸਤੰਬਰ (ਸਡਾਨਾ)-ਅੱਜ ਸਵੇਰੇ ਕਰੰਟ ਲੱਗਣ ਕਾਰਨ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਨਰੇਸ਼ ਮਹਿਤੋ ਵਾਸੀ ਬਿਹਾਰ ਹਾਲ ਵਾਸੀ ਸ਼ਿਵ ਕਲੋਨੀ ਸ਼ੇਖੂਪੁਰ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰੇ ਔਰਤ ਦੀ ਸੋਨੇ ਦੀ ਵੰਗ ਖੋਹ ਕੇ ਫ਼ਰਾਰ

ਕਪੂਰਥਲਾ, 20 ਸਤੰਬਰ (ਸਡਾਨਾ)-ਇਕ ਔਰਤ ਦੀ ਸੋਨੇ ਦੀ ਚੂੜੀ ਲਾਹ ਕੇ ਫ਼ਰਾਰ ਹੋਏ ਅਣਪਛਾਤੇ ਵਿਅਕਤੀਆਂ ਵਿਰੁੱਧ ਸਿਟੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ 'ਚ ਅਰੁਣ ਬਾਲਾ ਵਾਸੀ ਸੈਂਟਰਲ ਟਾਊਨ ਨੇ ਦੱਸਿਆ ਕਿ ਉਹ ਆਪਣੇ ਪਤੀ ...

ਪੂਰੀ ਖ਼ਬਰ »

ਦੋ ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 20 ਸਤੰਬਰ (ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਸਾਇੰਸ ਸਿਟੀ ਚੌਾਕੀ ਇੰਚਾਰਜ ਏ.ਐਸ.ਆਈ. ਲਖਵੀਰ ਸਿੰਘ ਗੋਸਲ ਨੇ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸਮੁੱਚੀ ਜਾਣਕਾਰੀ ਮੁੱਖ ਮੰਤਰੀ ਨੂੰ ਦਿੱਤੀ-ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 20 ਸਤੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿਧਾਇਕ ਨਵਤੇਜ ਸਿੰਘ ...

ਪੂਰੀ ਖ਼ਬਰ »

ਆਲ ਫਗਵਾੜਾ ਟੈਕਸੀ ਯੂਨੀਅਨ ਨੇ ਸੋਮ ਪ੍ਰਕਾਸ਼ ਕੈਂਥ ਦੇ ਨਾਂਅ ਦਿੱਤਾ ਮੰਗ ਪੱਤਰ

ਫਗਵਾੜਾ, 20 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਆਲ ਫਗਵਾੜਾ ਟੈਕਸੀ ਯੂਨੀਅਨ ਦੀ ਇਕ ਹੰਗਾਮੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਜਸਵੀਰ ਸਿੰਘ ਬਿੱਲੂ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਟੈਕਸੀ ਚਾਲਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਖ਼ਾਸ ਤੌਰ ਤੇ ਕੇਂਦਰ ਦੀ ਮੋਦੀ ...

ਪੂਰੀ ਖ਼ਬਰ »

ਗੁਰੂ ਨਾਨਕ ਜ਼ਿਲ੍ਹਾ ਲਾਇਬ੍ਰੇਰੀ ਦੀ ਕਾਇਆ ਕਲਪ ਲਈ ਐਸੋਸੀਏਸ਼ਨ ਦਾ ਵਫ਼ਦ ਡੀ.ਸੀ. ਨੂੰ ਮਿਲਿਆ

ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਗੁਰੂ ਨਾਨਕ ਜ਼ਿਲ੍ਹਾ ਲਾਇਬ੍ਰੇਰੀ ਐਸੋਸੀਏਸ਼ਨ ਦੇ ਇਕ ਵਫ਼ਦ ਨੇ ਪ੍ਰਧਾਨ ਕੇਵਲ ਸਿੰਘ, ਸਕੱਤਰ ਗੁਰਦੀਪ ਸਿੰਘ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ.ਪੀ.ਐਸ. ਖਰਬੰਦਾ ਤੋਂ ਮੰਗ ਕੀਤੀ ਕਿ ਜ਼ਿਲ੍ਹਾ ਪੱਧਰ ਦੀ ਗੁਰੂ ਨਾਨਕ ...

ਪੂਰੀ ਖ਼ਬਰ »

ਵੀਜ਼ਾ ਨਾ ਮਿਲਣ ਕਾਰਨ ਸੁਲਤਾਨਪੁਰ ਲੋਧੀ ਦਰਸ਼ਨ ਕਰਨ ਨਹੀਂ ਜਾ ਸਕੇ ਪਾਕਿਸਤਾਨ ਤੋਂ ਆਏ ਸਿੰਧੀ ਸਿੱਖ ਸ਼ਰਧਾਲੂ

ਅੰਮਿ੍ਤਸਰ, 20 ਸਤੰਬਰ (ਜੱਸ)-ਪਾਕਿਸਤਾਨ ਵਿਚਲੇ ਸਿੰਧ ਸੂਬੇ ਦੇ ਕਸਬਾ ਲਾੜਕਿਆਨਾ ਤੋਂ 40 ਪਾਕਿਸਤਾਨੀ ਗੁਰੂ ਨਾਨਕ ਨਾਮ ਲੇਵਾ ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਹਰਿਮੰਦਰ ਸਾਹਿਬ ਤੇ ਅੰਮਿ੍ਤਸਰ ਸ਼ਹਿਰ ਦੇ ਗੁਰਦੁਆਰਾ ਸਾਹਿਬਾਨ ਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ...

ਪੂਰੀ ਖ਼ਬਰ »

ਐਸ.ਡੀ.ਐਮ. ਲਤੀਫ ਮੁਹੰਮਦ ਨੇ ਖਲਵਾੜਾ ਬਾਈਪਾਸ ਮੋੜ ਦਾ ਲਿਆ ਜਾਇਜ਼ਾ

ਖਲਵਾੜਾ, 20 ਸਤੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਰੂਪਨਗਰ ਛੇ ਮਾਰਗੀ ਪ੍ਰੋਜੈਕਟ ਦੇ ਚੱਲ ਰਹੇ ਨਿਰਮਾਣ ਅਧੀਨ ਪੈਂਦੇ ਖਲਵਾੜਾ ਮੋੜ ਦਾ ਫਗਵਾੜਾ ਦੇ ਐਸ.ਡੀ.ਐਮ. ਲਤੀਫ਼ ਮੁਹੰਮਦ ਨੇ ਅੱਜ ਇਲਾਕਾ ਵਾਸੀਆਂ ਦੀ ਅਗਵਾਈ ਹੇਠ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਇਲਾਕਾ ...

ਪੂਰੀ ਖ਼ਬਰ »

ਫ਼ਸਲਾਂ ਦਾ ਉਜਾੜਾ ਕਰਦੇ ਅਵਾਰਾ ਪਸ਼ੂਆਂ ਨੂੰ ਕਾਬੂ ਕਰੇ ਸਰਕਾਰੇ-ਕਿਸਾਨ ਆਗੂ

ਕਪੂਰਥਲਾ, 20 ਸਤੰਬਰ (ਸਡਾਨਾ)-ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੀ ਅਗਵਾਈ 'ਚ ਪਿੰਡ ਭਵਾਨੀਪੁਰ ਵਿਖੇ ਹੋਈ | ਜਿਸ 'ਚ ਵੱਖ-ਵੱਖ ਮਤੇ ਪਾਸ ਕੀਤੇ ਗਏ, ਜਿਸ ਤਹਿਤ ਕੇਂਦਰੀ ਮੰਤਰੀ ਦੇ ਹਿੰਦੀ ਭਾਸ਼ਾ ਨੂੰ ਮੁੱਢਲੀ ਭਾਸ਼ਾ ਦਾ ਦਰਜਾ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਵਿਅਕਤੀ ਕਾਬੂ

ਭੁਲੱਥ, 20 ਸਤੰਬਰ (ਮਨਜੀਤ ਸਿੰਘ ਰਤਨ)-ਐਸ.ਐਸ.ਪੀ. ਕਪੂਰਥਲਾ ਸਤਿੰਦਰ ਸਿੰਘ ਦੀਆਂ ਹਦਾਇਤਾਂ ਅਤੇ ਸਿਮਰਤ ਕੌਰ ਏ.ਐਸ.ਪੀ. ਭੁਲੱਥ ਦੀ ਰਹਿਨੁਮਾਈ ਅਤੇ ਥਾਣਾ ਮੁਖੀ ਇੰਸਪੈਕਟਰ ਕਰਨੈਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਨੂੰ ਠੱਲ ਪਾਉਣ ਲਈ ਚਲਾਈ ਮੁਹਿੰਮ ...

ਪੂਰੀ ਖ਼ਬਰ »

ਅਗਾਂਹਵਧੂ ਕਿਸਾਨਾਂ ਲਈ ਪਰਾਲੀ ਦੀ ਸੰਭਾਲ ਸਬੰਧੀ ਲਗਾਈ ਵਰਕਸ਼ਾਪ

ਕਪੂਰਥਲਾ, 20 ਸਤੰਬਰ (ਅ.ਬ.)-ਆਈ.ਟੀ.ਸੀ. ਮਿਸ਼ਨ ਸੁਨਹਿਰਾ ਕੱਲ੍ਹ ਪ੍ਰੋਗਰਾਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਵਿਖੇ ਮਾਨਵ ਵਿਕਾਸ ਸੰਸਥਾਨ ਵਲੋਂ ਝੋਨੇ ਦੀ ਪਰਾਲੀ ਸੰਭਾਲ ਸਬੰਧੀ ਇਕ ਰੋਜ਼ਾ ਟਰੇਨਿੰਗ ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਦਾ ਮੁੱਖ ਮੰਤਵ ...

ਪੂਰੀ ਖ਼ਬਰ »

ਮਾਧੋਪੁਰ ਦੇ ਨੌਜਵਾਨ ਦੀ ਮੌਤ

ਕਾਲਾ ਸੰਘਿਆਂ, 20 ਸਤੰਬਰ (ਸੰਘਾ)-ਨਜ਼ਦੀਕੀ ਪਿੰਡ ਮਾਧੋਪੁਰ ਜੱਲੋਵਾਲ ਨਿਵਾਸੀ 25 ਵਰਿ੍ਹਆਂ ਦੇ ਅੰਮਿ੍ਤ ਸਿੰਘ ਸਪੁੱਤਰ ਹਰੀ ਸਿੰਘ ਦੀ ਪਿੱਤੇ ਵਿਚ ਰਸੋਲੀ ਫ਼ਟਣ ਨਾਲ ਜਲੰਧਰ ਦੇ ਨਿੱਜੀ ਹਸਪਤਾਲ 'ਚ ਮੌਤ ਹੋ ਗਈ | ਅੰਮਿ੍ਤ ਸਿੰਘ 6 ਫੁੱਟ ਕੱਦ ਵਾਲਾ ਸੁਨੱਖਾ ਨੌਜਵਾਨ ਸੀ ...

ਪੂਰੀ ਖ਼ਬਰ »

ਸਿਰਜਣਾ ਕੇਂਦਰ ਵਲੋਂ ਖ਼ਾਲਸਾ ਅਕੈਡਮੀ ਲੱਖਣ ਕਲਾਂ 'ਚ ਕਵੀ ਦਰਬਾਰ ਕੱਲ੍ਹ

ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਸਿਰਜਣਾ ਕੇਂਦਰ ਕਪੂਰਥਲਾ ਵਲੋਂ ਸ੍ਰੀ ਆਨੰਦਪੁਰ ਸਾਹਿਬ ਖ਼ਾਲਸਾ ਅਕੈਡਮੀ ਲੱਖਣ ਕਲਾਂ ਵਿਚ 22 ਸਤੰਬਰ ਦਿਨ ਐਤਵਾਰ ਨੂੰ 10 ਵਜੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਪਿੰਡਾਂ ਵਿਚ ਕੈਂਪ ਲਗਾ ਕੇ ਨੌਜਵਾਨਾਂ ਦੇ ਡਰਾਈਵਿੰਗ ਲਾਇਸੈਂਸ ਬਣਾਏ ਜਾਣ-ਪਰਮਜੀਤ ਸਿੰਘ

ਸੁਭਾਨਪੁਰ, 20 ਸਤੰਬਰ (ਜੱਜ)-ਪੰਜਾਬ ਵਿਚ ਲਗਾਤਾਰ ਵੱਧ ਰਹੇ ਸੜਕ ਹਾਦਸਿਆਂ ਨੂੰ ਰੋਕਣ ਲਈ ਕੈਪਟਨ ਸਰਕਾਰ ਨੂੰ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਤੇ ਨਾਲ ਹੀ ਨੌਜਵਾਨਾਂ ਦੇ ਡਰਾਈਵਿੰਗ ਲਾਇਸੈਂਸ ਮੌਕੇ 'ਤੇ ਪਿੰਡਾਂ ਵਿਚ ...

ਪੂਰੀ ਖ਼ਬਰ »

ਆੜ੍ਹਤੀਆਂ ਤੇ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹੋਈ ਮੀਟਿੰਗ ਰਹੀ ਬੇਸਿੱਟਾ

ਸੁਲਤਾਨਪੁਰ ਲੋਧੀ, 20 ਸਤੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸਥਾਨਕ ਨਵੀਂ ਦਾਣਾ ਮੰਡੀ ਦੇ ਆੜ੍ਹਤੀਆਂ ਦੀ ਮੰਗ 'ਤੇ ਆੜ੍ਹਤੀਆਂ ਤੇ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹੋਈ ਮੀਟਿੰਗ ਬੇਸਿੱਟਾ ਰਹੀ | ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰੀ ਕਾਲਜ ਵਿਖੇ ਖੇਡਿਆ ਨੁੱਕੜ ਨਾਟਕ

ਕਪੂਰਥਲਾ, 20 ਸਤੰਬਰ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦੇ ਸਭਿਆਚਾਰਕ ਗਤੀਵਿਧੀਆਂ ਵਿਭਾਗ ਵਲੋਂ ਪਿ੍ੰਸੀਪਲ ਡਾ: ਵੀ.ਕੇ. ਸਿੰਘ ਦੀ ਅਗਵਾਈ ਹੇਠ ਨੁੱਕੜ ਨਾਟਕ ਕਰਵਾਇਆ ਗਿਆ | ਜਿਸ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਰੈੱਡ ਆਰਟ ਟੀਮ ਵਲੋਂ ...

ਪੂਰੀ ਖ਼ਬਰ »

ਬਲੱਡ ਬੈਂਕ ਕੈਂਪ ਵਿਚ 170 ਮਰੀਜ਼ਾਂ ਦੀ ਜਾਂਚ

ਫਗਵਾੜਾ, 20 ਸਤੰਬਰ (ਟੀ.ਡੀ. ਚਾਵਲਾ)-ਏ.ਡੀ.ਸੀ. ਕਮ ਕਮਿਸ਼ਨਰ ਨਗਰ ਨਿਗਮ ਫਗਵਾੜਾ ਗੁਰਮੀਤ ਸਿੰਘ ਮੁਲਤਾਨੀ ਮੁੱਖ ਮਹਿਮਾਨ ਨੇ ਬਲੱਡ ਬੈਂਕ ਸਮਾਗਮ ਵਿਚ ਅੱਜ ਦੰਦਾਂ ਦੇ ਮੁਫ਼ਤ ਇਲਾਜ ਤੇ ਜਬਾੜੇ ਵੰਡ ਸਮਾਗਮ ਦੀ ਪ੍ਰਧਾਨਗੀ ਕੀਤੀ ਤੇ ਬਲੱਡ ਬੈਂਕ ਦੀਆਂ ਸੇਵਾਵਾਂ ਦੀ ...

ਪੂਰੀ ਖ਼ਬਰ »

ਸਿੱਖਿਆ ਦੇ ਗੁਣਾਤਮਿਕ ਵਿਕਾਸ ਲਈ ਸਾਂਝੇ ਯਤਨਾਂ ਦੀ ਲੋੜ-ਗੁਰਸ਼ਰਨ ਸਿੰਘ

ਡਡਵਿੰਡੀ, 20 ਸਤੰਬਰ (ਬਲਬੀਰ ਸੰਧਾ)-ਸਿੱਖਿਆ ਮਨੁੱਖ ਦਾ ਤੀਜਾ ਨੇਤਰ ਹੈ ਤੇ ਇਹ ਮਨੁੱਖ ਨੂੰ ਸੁਚੱਜੀ ਜੀਵਨ ਜਾਚ ਸਿਖਾਉਂਦੀ ਹੈ | ਇਕ ਸਿੱਖਿਅਤ ਵਿਅਕਤੀ ਹੀ ਆਪਣੇ ਅਧਿਕਾਰਾਂ ਤੇ ਕਰਤੱਵਾਂ ਪ੍ਰਤੀ ਜਾਗਰੂਕ ਰਹਿ ਕੇ ਦੇਸ਼ ਉਸਾਰੀ ਵਿਚ ਵਡਮੁੱਲਾ ਯੋਗਦਾਨ ਪਾਉਣ ਦੇ ...

ਪੂਰੀ ਖ਼ਬਰ »

ਇਨਰਵੀਲ ਕਲੱਬ ਵਲੋਂ ਵਿੱਦਿਅਕ ਮੁਕਾਬਲਿਆਂ ਦੇ ਜੇਤੂ ਰਹੇ ਵਿਦਿਆਰਥੀ ਸਨਮਾਨਿਤ

ਫਗਵਾੜਾ, 20 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਇਨਰਵੀਲ ਕਲੱਬ ਫਗਵਾੜਾ ਵੱਲੋਂ ਬੀਤੇ ਇਕ ਹਫ਼ਤੇ ਦੌਰਾਨ ਹਿੰਦੀ ਦਿਵਸ, ਵਰਲਡ ਓਜੋਨ ਡੇਅ ਅਤੇ ਸਾਖਰਤਾ ਦਿਵਸ 'ਤੇ ਕਰਵਾਏ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਅੱਜ ਗੁਰੂ ਨਾਨਕ ਕਾਲਜ ਵਿਚ ਸਨਮਾਨਿਤ ...

ਪੂਰੀ ਖ਼ਬਰ »

ਹਰਦੀਸ਼ ਸਿੰਘ ਦੀ ਯਾਦ 'ਚ ਪਰਿਵਾਰ ਨੇ ਲੋੜਵੰਦਾਂ ਨੂੰ ਰਾਸ਼ਨ ਤੇ ਕੰਬਲ ਵੰਡੇ

ਹੁਸੈਨਪੁਰ, 20 ਸਤੰਬਰ (ਸੋਢੀ)-ਹਰਦੀਸ਼ ਸਿੰਘ ਦੇਹਲ ਦੀ ਮਿੱਠੀ ਯਾਦ ਵਿਚ ਉਨ੍ਹਾਂ ਦੀ ਮਾਤਾ ਬਲਵੀਰ ਕੌਰ ਪਤਨੀ ਸੋਹਨ ਸਿੰਘ ਪਾਸਲਾ, ਮਾਤਾ ਨਿਰੰਜਨ ਕੌਰ, ਬਲਜੀਤ ਕੌਰ ਪਤਨੀ ਹਰਜੀਤ ਸਿੰਘ ਦੇਹਲ, ਪਰਮਜੀਤ ਕੌਰ ਪਤਨੀ ਹਰਦੀਸ਼ ਸਿੰਘ ਦੇਹਲ, ਕਿੰਲ ਕੁਲਾਰ ਪਤਨੀ ਸਟੀਵਨ ...

ਪੂਰੀ ਖ਼ਬਰ »

ਪਰਮਜੀਤ ਸਿੰਘ ਨਡਾਲਾ ਦੇ ਬੀ.ਡੀ.ਪੀ.ਓ. ਲਗਾਏ

ਨਡਾਲਾ, 20 ਸਤੰਬਰ (ਮਾਨ)-ਸਰਕਾਰ ਵਲੋਂ ਬੀ.ਡੀ.ਪੀ.ਓ. ਨਡਾਲਾ ਦੇ ਖ਼ਾਲੀ ਪਏ ਅਹੁਦੇ ਲਈ ਪਰਮਜੀਤ ਸਿੰਘ ਨੂੰ ਬੀ.ਡੀ.ਪੀ.ਓ. ਲਗਾਇਆ ਗਿਆ ਹੈ | ਇਹ ਅਹੁਦਾ ਉਨ੍ਹਾਂ ਨੇ ਕਾਰਜਕਾਰੀ ਬੀ.ਡੀ.ਪੀ.ਓ. ਕਪੂਰਥਲਾ ਅਮਰਜੀਤ ਸਿੰਘ ਦੀ ਥਾਂ ਸੰਭਾਲਿਆ ਹੈ | ਇਸ ਤੋ ਪਹਿਲਾਂ ਉਹ ਸਟੇਟ ...

ਪੂਰੀ ਖ਼ਬਰ »

ਆਰ.ਸੀ.ਐਫ. 'ਚ ਲਗਾਏ ਦੋ ਰੋਜ਼ਾ ਮੈਗਾ ਹੈਲਥ ਕੈਂਪ 'ਚ 250 ਮੁਲਾਜ਼ਮਾਂ ਦੀ ਸਿਹਤ ਦੀ ਜਾਂਚ

ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਆਰ.ਸੀ.ਐਫ. ਦੇ ਮੁਲਾਜ਼ਮਾਂ ਦੀ ਸਿਹਤ ਸਬੰਧੀ ਜਾਂਚ ਲਈ ਆਰ.ਸੀ.ਐਫ. ਦੀ ਵਰਕਸ਼ਾਪ ਦੀ ਫਸਟਏਡ ਪੋਸਟ ਵਿਚ ਦੋ ਰੋਜ਼ਾ ਮੈਗਾ ਹੈਲਥ ਕੈਂਪ ਲਗਾਇਆ ਗਿਆ | ਜਿਸ ਵਿਚ ਆਰ.ਸੀ.ਐਫ. ਦੇ ਲਾਲਾ ਲਾਜਪਤ ਰਾਏ ਹਸਪਤਾਲ ਤੇ ਗਲੋਬਲ ਹਸਪਤਾਲ ਜਲੰਧਰ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਖਲਵਾੜਾ ਵਿਖੇ ਕਰਵਾਇਆ ਸਾਇੰਸ ਮੇਲਾ

ਖਲਵਾੜਾ, 20 ਸਤੰਬਰ (ਮਨਦੀਪ ਸਿੰਘ ਸੰਧੂ)-ਸਰਕਾਰੀ ਹਾਈ ਸਕੂਲ ਪਿੰਡ ਖਲਵਾੜਾ ਵਿਖੇ ਸਕੂਲ ਇੰਚਾਰਜ ਜਯੋਤੀ ਕੁਮਾਰੀ ਅਤੇ ਸਰਿਤਾ ਪਰਿਵਾਰ ਸਾਇੰਸ ਮਿਸਟੈੱ੍ਰਸ ਦੀ ਸਾਂਝੀ ਅਗਵਾਈ ਹੇਠ ਵਿਗਿਆਨ ਮੇਲਾ ਕਰਵਾਇਆ ਗਿਆ | ਜਿਸ 'ਚ ਸਰਪੰਚ ਆਗਿਆ ਪਾਲ ਸਿੰਘ, ਸੇਵਾ ਮੁਕਤ ...

ਪੂਰੀ ਖ਼ਬਰ »

ਸੱਪ ਦੇ ਡੰਗਣ ਕਾਰਨ ਪ੍ਰਵਾਸੀ ਮਜ਼ਦੂਰ ਜ਼ੇਰੇ ਇਲਾਜ

ਕਪੂਰਥਲਾ, 20 ਸਤੰਬਰ (ਸਡਾਨਾ)-ਅੱਜ ਬਾਅਦ ਦੁਪਹਿਰ ਸੱਪ ਦੇ ਡੰਗਣ ਕਾਰਨ ਇਕ ਪ੍ਰਵਾਸੀ ਮਜ਼ਦੂਰ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਘੋਗੀ ਲਾਲ ਯਾਦਵ ਵਾਸੀ ਬਿਹਾਰ ਹਾਲ ਵਾਸੀ ਵਡਾਲਾ ਕਲਾਂ ਦੇ ਸਾਥੀਆਂ ਨੇ ਦੱਸਿਆ ਕਿ ਉਹ ਅੱਜ ਇਕ ਘਰ 'ਚ ...

ਪੂਰੀ ਖ਼ਬਰ »

ਬਲਾਕ-1 ਕਪੂਰਥਲਾ ਦੀਆਂ ਪ੍ਰਾਇਮਰੀ ਸਕੂਲ ਬਲਾਕ ਪੱਧਰੀ ਖੇਡਾਂ 23 ਤੋਂ

ਕਪੂਰਥਲਾ, 20 ਸਤੰਬਰ (ਅਮਰਜੀਤ ਕੋਮਲ)-ਬਲਾਕ-1 ਕਪੂਰਥਲਾ ਦੀਆਂ 42ਵੀਂਆਂ ਪ੍ਰਾਇਮਰੀ ਸਕੂਲ ਬਲਾਕ ਪੱਧਰੀ ਖੇਡਾਂ 23 ਤੋਂ 25 ਸਤੰਬਰ ਤੱਕ ਸਰਕਾਰੀ ਐਲੀਮੈਂਟਰੀ ਸਕੂਲ ਭਾਣੋਲੰਗਾ ਵਿਚ ਕਰਵਾਈਆਂ ਜਾ ਰਹੀਆਂ ਹਨ | ਗ੍ਰਾਮ ਪੰਚਾਇਤ ਭਾਣੋਲੰਗਾ ਤੇ ਪਿੰਡ ਦੀਆਂ ਸੰਗਤਾਂ ਦੇ ...

ਪੂਰੀ ਖ਼ਬਰ »

'ਐਨੀਮਲ ਪ੍ਰੋਟੈਕਸ਼ਨ ਫਾਊਾਡੇਸ਼ਨ' ਵਲੋਂ ਕੁੱਤਿਆਂ ਦੀ ਜਾਂਚ ਸਬੰਧੀ ਕੈਂਪ ਭਲਕੇ

ਜਲੰਧਰ, 20 ਸਤੰਬਰ (ਜਸਪਾਲ ਸਿੰਘ)-'ਐਨੀਮਲ ਪ੍ਰੋਟੈਕਸ਼ਨ ਫਾਊਾਡੇਸ਼ਨ' ਵਲੋਂ ਕੁੱਤਿਆਂ ਦੀ ਜਾਂਚ ਸਬੰਧੀ ਇਕ ਮੁਫਤ ਕੈਂਪ 22 ਸਤੰਬਰ ਦਿਨ ਐਤਵਾਰ ਨੂੰ 'ਪੈੱਟ ਕੇਅਰ ਕਲੀਨਿਕ' ਪੀ. ਪੀ. ਆਰ. ਮਾਰਕੀਟ ਮਿੱਠਾਪੁਰ ਰੋਡ ਵਿਖੇ ਸਵੇਰੇ 10 ਵਜੇ ਤੋਂ ਸ਼ਾਮੀਂ 5 ਵਜੇ ਤੱਕ ਲਗਾਇਆ ਜਾ ...

ਪੂਰੀ ਖ਼ਬਰ »

ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ ਵਲੋਂ ਖ਼ੂਨ ਦਾਨ ਪ੍ਰਤੀ ਰੈਲੀ

ਫਗਵਾੜਾ, 20 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ (ਰਜਿ.) ਫਗਵਾੜਾ ਵਲੋਂ ਅੱਜ ਖ਼ੂਨ ਦਾਨ ਦੇ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਇਕ ਰੈਲੀ ਦਾ ਆਯੋਜਨ ਕਲੱਬ ਪ੍ਰਧਾਨ ਅਨੁਰਾਗ ਕੁਮਾਰ ਮਾਨਖੰਡ ਦੀ ਅਗਵਾਈ ਹੇਠ ਕੀਤਾ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਲਿੰਗ ਅਨੁਪਾਤ 'ਚ ਸਮਾਨਤਾ ਲਿਆਉਣ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਨਡਾਲਾ, 20 ਸਤੰਬਰ (ਮਾਨ)-ਲਿੰਗ ਅਨੁਪਾਤ ਵਿਚ ਸਮਾਨਤਾ ਲਿਆਉਣ ਸਬੰਧੀ, ਕੌਮੀ ਪੱਧਰ ਦੇ ਅੰਕੜਿਆਂ ਦੀ ਬਰਾਬਰੀ ਦੇ ਯਤਨਾਂ ਤਹਿਤ ਐਸ.ਡੀ.ਐਮ. ਭੁਲੱਥ ਸਕੱਤਰ ਸਿੰਘ ਬੱਲ ਦੀ ਪ੍ਰਧਾਨਗੀ ਹੇਠ ਬੇਟੀ ਬਚਾਓ ਬੇਟੀ ਪੜਾਓ, ਬਲਾਕ ਟਾਕਸ ਫੋਰਸ ਅਤੇ ਪੋਸ਼ਣ ਅਭਿਆਨ ਕਨਵਰਜੈਂਸ ...

ਪੂਰੀ ਖ਼ਬਰ »

ਰਵਿੰਦਰ ਗੁਪਤਾ ਨੇ ਰੇਲ ਕੋਚ ਫ਼ੈਕਟਰੀ ਦੇ ਜਨਰਲ ਮੈਨੇਜਰ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 20 ਸਤੰਬਰ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਜਨਰਲ ਮੈਨੇਜਰ ਵਜੋਂ ਅੱਜ ਰਵਿੰਦਰ ਗੁਪਤਾ ਨੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇੰਡੀਅਨ ਰੇਲਵੇ ਸਰਵਿਸਿਜ਼ ਆਫ਼ ਮਕੈਨੀਕਲ ਇੰਜੀਨੀਅਰ ਨਾਲ ਸਬੰਧਿਤ ਰਵਿੰਦਰ ਗੁਪਤਾ ਇਸ ...

ਪੂਰੀ ਖ਼ਬਰ »

ਖਤਰਨਾਕ ਗੈਂਗਸਟਰ ਦਿਨੇਸ਼ ਗੋਨਾ ਅਲਾਵਲਪੁਰ ਗਿ੍ਫ਼ਤਾਰ

ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ, ਰਮਨ ਦਵੇਸਰ)-ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗਿ੍ਫ਼ਤਾਰ ਕੀਤਾ | ਇਸ ਸਬੰਧੀ ਥਾਣਾ ਮੁਖੀ ਜਰਨੈਲ ਸਿੰਘ ਨੇ ਦੱਸਿਆ ਕਿ ਦਿਨੇਸ਼ ...

ਪੂਰੀ ਖ਼ਬਰ »

ਬਲਾਕ ਸੁਲਤਾਨਪੁਰ ਲੋਧੀ 2 ਦੀਆਂ ਮਿੰਨੀ ਪ੍ਰਾਇਮਰੀ ਸਕੂਲ ਖੇਡਾਂ 23 ਤੋਂ

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ)-ਸਿੱਖਿਆ ਬਲਾਕ ਸੁਲਤਾਨਪੁਰ ਲੋਧੀ 2 ਦੀਆਂ 42ਵੀਂਆਂ ਮਿੰਨੀ ਪ੍ਰਾਇਮਰੀ ਸਕੂਲ ਖੇਡਾਂ 23 ਸਤੰਬਰ ਤੋਂ ਸਰਕਾਰੀ ਐਲੀਮੈਂਟਰੀ ਸਕੂਲ ਸ਼ਾਹਜਹਾਨਪੁਰ ਵਿਖੇ ਹੋ ਰਹੀਆਂ ਹਨ | 2 ਦਿਨਾਂ ਟੂਰਨਾਮੈਂਟ ਦੀ ਤਿਆਰੀ ਸਬੰਧੀ ਸਮੂਹ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਇਕੋਤਰੀ ਸਮਾਗਮ ਅੱਜ ਤੋਂ-ਸੰਗਤਾਂ 'ਚ ਭਾਰੀ ਉਤਸ਼ਾਹ

ਟਾਂਡਾ ਉੜਮੁੜ, 20 ਸਤੰਬਰ (ਦੀਪਕ ਬਹਿਲ)- ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਦੀ ਅੱਜ ਹੋਣ ਵਾਲੀ ਆਰੰਭਤਾ ਨੂੰ ਲੈ ਕੇ ਜਿੱਥੇ ਦੇਸ਼-ਵਿਦੇਸ਼ ਦੀਆਂ ਸੰਗਤਾਂ 'ਚ ਭਾਰੀ ਉਤਸ਼ਾਹ ਹੈ ਉੱਥੇ 101 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਤਹਿਤ ਕਰਵਾਏ ਜਾਣ ਵਾਲੇ ਸਮਾਗਮ ...

ਪੂਰੀ ਖ਼ਬਰ »

ਰੇਸ਼ਮ ਸਿੰਘ ਕੋਲੀਆਂਵਾਲ ਜ਼ਿਲ੍ਹਾ ਸਹਿਕਾਰੀ ਯੂਨੀਅਨ ਦੇ ਸੀਨੀਅਰ ਉਪ ਚੇਅਰਮੈਨ ਬਣੇ

ਕਪੂਰਥਲਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਸਹਿਕਾਰੀ ਯੂਨੀਅਨ ਲਿਮਟਿਡ ਕਪੂਰਥਲਾ ਦੇ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ ਯੂਨੀਅਨ ਦੇ ਚੇਅਰਮੈਨ ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਹਾਜ਼ਰ ਡਾਇਰੈਕਟਰਾਂ ਨੇ ਸਰਬਸੰਮਤੀ ਨਾਲ ਰੇਸ਼ਮ ਸਿੰਘ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਢਿਲਵਾਂ ਵਿਖੇ ਲੰਬੀ ਦੂਰੀ ਦੀਆਂ ਗੱਡੀਆਂ ਦੇ ਸਟਾਪੇਜ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਢਿਲਵਾਂ, 20 ਸਤੰਬਰ (ਪ੍ਰਵੀਨ ਕੁਮਾਰ)-ਰੇਲਵੇ ਸਟੇਸ਼ਨ ਢਿਲਵਾਂ ਵਿਖੇ ਯਾਤਰੀ ਗੱਡੀਆਂ ਦੇ ਠਹਿਰਾਓ ਨੂੰ ਯਕੀਨੀ ਬਣਾਉਣ ਲਈ ਇੱਥੋਂ ਦੇ ਰੋਜ਼ਾਨਾ ਰੇਲ 'ਚ ਸਫ਼ਰ ਕਰਨ ਵਾਲੇ ਨੌਕਰੀਪੇਸ਼ਾ ਵਿਅਕਤੀਆਂ, ਵਿਦਿਆਰਥੀਆਂ ਆਦਿ ਸਮੇਤ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ 'ਚ ਖ਼ੂਨਦਾਨ ਕੈਂਪ ਅੱਜ

ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਹਿਯੋਗ ਨਾਲ 21 ਸਤੰਬਰ ਨੂੰ ਸਵੇਰੇ 9 ਵਜੇ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਚ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਨਯੋਗ ਕਿਸ਼ੋਰ ਕੁਮਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ ਨੇ ਦੱਸਿਆ ਕਿ ਖ਼ੂਨਦਾਨ ਕੈਂਪ ਸਿਹਤ ਵਿਭਾਗ ਦੀ ਟੀਮ ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਨਿਗਰਾਨੀ ਹੇਠ ਲਗਾਇਆ ਜਾਵੇਗਾ | ਉਨ੍ਹਾਂ ਸਮੂਹ ਕਲੱਬ ਦੇ ਮੈਂਬਰ, ਸਮਾਜ ਸੇਵੀ ਸੰਸਥਾਵਾਂ, ਐਡਵੋਕੇਟ, ਪੈਰਾ ਲੀਗਲ ਵਲੰਟੀਅਰ, ਜੁਡੀਸ਼ੀਅਲ ਤੇ ਐਗਜ਼ੈਕਟਿਵ ਕੋਰਟ ਸਟਾਫ਼ ਦੇ ਮੈਂਬਰਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖ਼ੂਨਦਾਨ ਕੈਂਪ 'ਚ ਖ਼ੂਨਦਾਨ ਕਰਕੇ ਆਪਣਾ ਯੋਗਦਾਨ ਪਾਉਣ |


ਖ਼ਬਰ ਸ਼ੇਅਰ ਕਰੋ

ਬਘਾਣਾ ਵਿਖੇ ਮੱਕੀ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਕੈਂਪ ਲਗਾਇਆ

ਫਗਵਾੜਾ, 20 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਬਲਾਕ ਫਗਵਾੜਾ ਵਲੋਂ ਡਾ. ਕਮਲਜੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਦੇ ਆਦੇਸ਼ਾਂ 'ਤੇ ਡਾ. ਪਰਮਜੀਤ ਸਿੰਘ ਖੇਤੀਬਾੜੀ ਅਫ਼ਸਰ ਫਗਵਾੜਾ ਦੀ ਅਗਵਾਈ 'ਚ ਫ਼ਸਲੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਸਿੱਖ ਪ੍ਰਚਾਰਕ ਸੰਸਥਾ ਵਲੋਂ ਨਡਾਲਾ 'ਚ ਹੋਵੇਗਾ ਗੁਰਮਤਿ ਸਮਾਗਮ

ਨਡਾਲਾ, 20 ਸਤੰਬਰ (ਮਨਜਿੰਦਰ ਸਿੰਘ ਮਾਨ)-ਇੱਥੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਡਾਲਾ ਵਿਖੇ ਵਿਸ਼ਵ ਸਿੱਖ ਪ੍ਰਚਾਰਕ ਸੰਸਥਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਗਿਆਨੀ ਜਸਵਿੰਦਰ ਸਿੰਘ ਦਰਦੀ ਦੀ ਅਗਵਾਈ ਹੇਠ ਹੋਈ | ਜਿਸ 'ਚ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ...

ਪੂਰੀ ਖ਼ਬਰ »

ਲੈਕਚਰਾਰਾਂ ਨੂੰ ਰਿਵਰਟ ਕਰਨ ਦੇ ਫ਼ੈਸਲੇ ਦਾ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ)-ਸਿੱਖਿਆ ਵਿਭਾਗ ਵਲੋਂ ਸਾਲ 2008, 212 ਅਤੇ 2016 ਵਿਚ ਮਾਸਟਰ ਕੇਡਰ ਤੋਂ ਲੈਕਚਰਾਰ ਕੇਡਰ ਵਿਚ ਕੀਤੀਆਂ ਤਰੱਕੀਆਂ ਨੂੰ ਰਿਵਿਊ ਕਰਕੇ ਦੁਬਾਰਾ ਜਾਰੀ ਕੀਤੀਆਂ ਗਈਆਂ ਸੂਚੀਆਂ ਕਾਰਨ ਅਧਿਆਪਕਾਂ 'ਚ ਵਿਭਾਗ ਪ੍ਰਤੀ ਭਾਰੀ ਰੋਸ ਪਾਇਆ ਜਾ ...

ਪੂਰੀ ਖ਼ਬਰ »

ਜਲ ਸ਼ਕਤੀ ਪੰਦ੍ਹਰਵਾੜੇ ਦੌਰਾਨ ਹਿੰਦੂ ਕੰਨਿਆ ਕਾਲਜ ਵਲੋਂ ਕਰਵਾਏ ਵੱਖ-ਵੱਖ ਮੁਕਾਬਲੇ

ਕਪੂਰਥਲਾ/ਸਿੱਧਵਾਂ ਦੋਨਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ, ਪੱਤਰ ਪ੍ਰੇਰਕ)-ਹਿੰਦੂ ਕੰਨਿਆ ਕਾਲਜ ਦੇ ਈਕੋ ਕਲੱਬ ਤੇ ਐਕਸਟੈਨਸ਼ਨ ਐਕਟੀਵਿਟੀ ਕਮੇਟੀ ਵਲੋਂ ਜਲ ਸ਼ਕਤੀ ਪੰਦਰਵਾੜੇ ਤਹਿਤ ਕਾਲਜ 'ਚ ਲੇਖ, ਪੋਸਟਰ, ਸਲੋਗਨ ਮੁਕਾਬਲੇ ਤੋਂ ਇਲਾਵਾ ਨੁੱਕੜ ਨਾਟਕ ਤੇ ਰੈਲੀਆਂ ...

ਪੂਰੀ ਖ਼ਬਰ »

ਰਣਜੀਤ ਸਿੰਘ ਰਾਣਾ ਵਲੋਂ ਸੈਂਤਪੁਰ 'ਚ ਵਰਕਰਾਂ ਨਾਲ ਮੀਟਿੰਗ

ਨਡਾਲਾ, 20 ਸਤੰਬਰ (ਮਾਨ)-ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਵਲੋਂ ਪਿੰਡ ਸੈਂਤਪੁਰ 'ਚ ਮੀਟਿੰਗ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ | ਇਸ ਮੌਕੇ ਪਿੰਡ ਵਾਸੀਆਂ ਨੇ ਰਣਜੀਤ ਸਿੰਘ ਰਾਣਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਨੰਗਲ ਲੁਬਾਣਾ ਕੋਆਪ੍ਰੇਟਿਵ ਸੁਸਾਇਟੀ ਦੇ ਸਰਬਸੰਮਤੀ ਨਾਲ ਚੁਣੇ ਮੈਂਬਰਾਂ ਦਾ ਬੀਬੀ ਜਗੀਰ ਕੌਰ ਵਲੋਂ ਸਨਮਾਨ

ਬੇਗੋਵਾਲ, 20 ਸਤੰਬਰ (ਸੁਖਜਿੰਦਰ ਸਿੰਘ)-ਨੰਗਲ ਲੁਬਾਣਾ ਕੋਆਪ੍ਰੇਟਿਵ ਸੁਸਾਇਟੀ ਦੀ ਬੀਤੇ ਦਿਨੀਂ ਹੋਈ ਚੋਣ ਜਿਸ ਵਿਚ ਗਿਆਰਾਂ ਮੈਂਬਰ ਸਰਬਸੰਮਤੀ ਨਾਲ ਚੁਣੇ ਗਏ ਸਨ, ਜਿਨ੍ਹਾਂ 'ਚੋਂ ਨੌਾ ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਚੁਣੇ ਗਏ | ਉਨ੍ਹਾਂ ਨੂੰ ਅੱਜ ਸਾਬਕਾ ...

ਪੂਰੀ ਖ਼ਬਰ »

ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ 17 ਨਵੰਬਰ ਨੂੰ

ਫਗਵਾੜਾ, 20 ਸਤੰਬਰ (ਤਰਨਜੀਤ ਸਿੰਘ ਕਿੰਨੜਾ)–ਸਮਾਜ ਸੇਵੀ ਸੰਸਥਾ ਹੈਲਪਿੰਗ ਹੈਾਡਜ ਆਰਗਨਾਈਜ਼ੇਸ਼ਨ ਅਤੇ ਪੰਜਾਬ ਰੇਡਿਓ ਲੰਡਨ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਦੇ ਸਮੂਹਿਕ ਅਨੰਦ-ਕਾਰਜ 17 ਨਵੰਬਰ ...

ਪੂਰੀ ਖ਼ਬਰ »

ਤਰਖਾਣਾ ਵਾਲਾ ਸਕੂਲ ਵਿਖੇ 'ਸ਼ੋਅ.ਐਾਡ ਟੈੱਲ ਅਤੇ ਸਪੈੱਲ ਮੁਕਾਬਲੇ ਕਰਵਾਏ

ਭੰਡਾਲ ਬੇਟ, 20 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਜੀ.ਐਸ ਪਬਲਿਕ ਸਕੂਲ ਤਰਖਾਣਾ ਵਾਲਾ ਵਿਖੇ ਪਿੰ੍ਰਸੀਪਲ ਗਿਆਨ ਸਿੰਘ ਦੀ ਅਗਵਾਈ ਹੇਠ ਸਮੂਹ ਸਕੂਲ ਸਟਾਫ਼ ਵਲੋਂ ਸਕੂਲੀ ਵਿਦਿਆਰਥੀਆਂ ਦੇ ' ਸ਼ੋਅ ਐਾਡ ਟੈੱਲ ਤੇ ਸਪੈੱਲ' ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਹਿਲੀ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX