ਤਾਜਾ ਖ਼ਬਰਾਂ


ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਵਿਧਾਨ ਸਭਾ ਹਲਕਾ 39-ਮੁਕੇਰੀਆਂ ਦੀ ਉੱਪ ਚੋਣ 21 ਅਕਤੂਬਰ ਨੂੰ -ਈਸ਼ਾ ਕਾਲੀਆ

aaਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਮੁਤਾਬਿਕ ਵਿਧਾਨ ਸਭਾ ...

ਪੂਰੀ ਖ਼ਬਰ »

ਚੋਣ ਜ਼ਾਬਤਾ ਲਾਗੂ ਹੋਣ 'ਤੇ ਸਾਰੇ ਨਵੇਂ ਵਿਕਾਸ ਕਾਰਜਾਂ 'ਤੇ ਪਾਬੰਦੀ

ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਚੋਣ ਕਮਿਸ਼ਨ ਵਲੋਂ ਅੱਜ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਵੋਟਾਂ ਕਰਵਾਏ ਜਾਣ ਦੇ ਐਲਾਨ ਪਿੱਛੋਂ ਅੱਜ ਮੁਕੇਰੀਆਂ ਸਮੇਤ ਪੰਜਾਬ ਦੀਆਂ ਚਾਰ ਸੀਟਾਂ 'ਤੇ ਵੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ | ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਨਾਲ 11 ਸਾਲਾ ਬੱਚੇ ਦੀ ਮੌਤ

ਸੈਲਾ ਖੁਰਦ, 21 ਸਤੰਬਰ (ਹਰਵਿੰਦਰ ਸਿੰਘ ਬੰਗਾ)-ਪਿੰਡ ਡਾਨਸੀਵਾਲ ਵਿਖੇ ਇਕ ਟਰੱਕ ਵਲੋਂ ਬੱਚੇ ਨੂੰ ਫੇਟ ਮਾਰਨ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਮੋਹਿਤ ਕੁਮਾਰ ਉਰਫ਼ ਨਵੀ (11) ਪੁੱਤਰ ਦੀਪਕ ਕੁਮਾਰ ਵਾਸੀ ਪਿੰਡ ਡਾਨਸੀਵਾਲ ਆਪਣੇ ...

ਪੂਰੀ ਖ਼ਬਰ »

ਮੈਡਮ ਇੰਦੂ ਬਾਲਾ ਨੂੰ ਹਾਈਕਮਾਂਡ ਵਲੋਂ ਟਿਕਟ ਦਾ ਭਰੋਸਾ ਨਾ ਦੇਣ ਉਪਰੰਤ ਵੀ ਨਾਰਾਜ਼ ਚਾਹਵਾਨਾਂ ਦੇ ਜੋਸ਼ ਵਿਚ ਕਮੀ ਨਹੀਂ

ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਹਲਕਾ ਮੁਕੇਰੀਆਂ ਵਿਚ ਹੋ ਰਹੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੀ ਪੰਜਾਬ ਨਾਲ ਸਬੰਧਿਤ ਹਾਈਕਮਾਂਡ ਨੇ ਸਵਰਗੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੀ ਧਰਮ ਪਤਨੀ ਸ੍ਰੀਮਤੀ ਇੰਦੂ ਕੌਡਲ ਦੇ ਨਾਂਅ ਦੀ ਸਿਫ਼ਾਰਸ਼ ...

ਪੂਰੀ ਖ਼ਬਰ »

ਸੀ. ਆਈ. ਏ. ਸਟਾਫ਼ ਵਲੋਂ 405 ਪੇਟੀਆਂ ਸ਼ਰਾਬ ਬਰਾਮਦ

ਦਸੂਹਾ, 21 ਸਤੰਬਰ (ਭੁੱਲਰ)- ਸੀ. ਆਈ. ਏ. ਸਟਾਫ਼ ਦਸੂਹਾ ਵਲੋਂ 405 ਪੇਟੀਆਂ ਸ਼ਰਾਬ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਏ.ਐੱਸ.ਆਈ. ਨਰਿੰਦਰ ਪਾਲ ਸਿੰਘ ਪੁਲਸ ਪਾਰਟੀ ਸਮੇਤ ਜੀ. ਟੀ. ਰੋਡ ਸਹਿਗ ਮੋੜ ਪਿੰਡ ਚੱਕ ...

ਪੂਰੀ ਖ਼ਬਰ »

ਦਿਨ-ਦਿਹਾੜੇ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਹੁਸ਼ਿਆਰਪੁਰ, 21 ਸਤੰਬਰ (ਨਰਿੰਦਰ ਸਿੰਘ ਬੱਡਲਾ)-ਦਿਨ-ਦਿਹਾੜੇ ਅਣਪਛਾਤੇ ਚੋਰਾਂ ਵਲੋਂ ਪਿੰਡ ਅੱਤੋਵਾਲ ਵਿਖੇ ਘਰ ਦੇ ਬਾਹਰ ਖੜ੍ਹੇ ਮੋਟਰਸਾਈਕਲ ਨੂੰ ਚੋਰੀ ਕਰ ਲਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਦੇ ਹੌਲਦਾਰ ਸੂਰਤ ਲਾਲ ਪੁੱਤਰ ਤਾਰਾ ਚੰਦ ਵਾਸੀ ਪਿੰਡ ...

ਪੂਰੀ ਖ਼ਬਰ »

ਸੜਕ ਨਾ ਬਣਾਉਣ ਕਰਕੇ ਰੋਸ 'ਚ ਆਏ ਪਿੰਡ ਸੱਗਰਾਂ ਵਾਸੀਆਂ ਨੇ ਦਿੱਤਾ ਠੇਕੇਦਾਰ ਿਖ਼ਲਾਫ਼ ਧਰਨਾ

ਘੋਗਰਾ, 21 ਸਤੰਬਰ (ਆਰ.ਐਸ. ਸਲਾਰੀਆ)-ਦਸੂਹਾ ਹਾਜੀਪੁਰ ਸੜਕ ਜੋ ਕਿ ਤਕਰੀਬਨ 7 ਮਹੀਨੇ ਪਹਿਲਾਂ ਠੇਕੇਦਾਰ ਦੁਆਰਾ ਮੁਰੰਮਤ ਕਰਨ ਲਈ ਪੱੁਟੀ ਹੋਈ ਸੀ ਜਿਸ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੋਣ ਕਰਕੇ ਠੇਕੇਦਾਰ ਦੁਆਰਾ ਬਾਜਵਾ ਪੈਟਰੋਲ ਪੰਪ ਦਸੂਹਾ ਤੋਂ ਲੈ ਕੇ ਸ਼ਹੀਰਪੁਰ ...

ਪੂਰੀ ਖ਼ਬਰ »

ਟਾਂਡਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ ਇਕ ਕਾਬੂ

ਟਾਂਡਾ ਉੜਮੁੜ, 21 ਸਤੰਬਰ (ਗੁਰਾਇਆ, ਭਗਵਾਨ ਸਿੰਘ)-ਟਾਂਡਾ ਪੁਲਿਸ ਨੇ ਬਿਜਲੀ ਘਰ ਚੌਕ ਨਾਕਾਬੰਦੀ ਦੌਰਾਨ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 325 ਗ੍ਰਾਮ ਨਸ਼ੀਲਾ ਪਾਊਡਰ, 800 ਨਸ਼ੀਲੀਆਂ ਗੋਲੀਆਂ, 30 ਸਰਿੰਜਾਂ, 1 ਮੋਬਾਈਲ, ਮੋਟਰਸਾਈਕਲ, ਨਸ਼ੀਲੇ ਟੀਕੇ ਅਤੇ ...

ਪੂਰੀ ਖ਼ਬਰ »

ਔਰਤ ਨਾਲ ਗਲਤ ਵਿਵਹਾਰ ਕਰਨ ਵਾਲੇ ਮਾਮਲੇ 'ਚ ਪਿਓ-ਪੁੱਤਰ ਬਰੀ

ਹੁਸ਼ਿਆਰਪੁਰ, 21 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸੀ.ਜੇ.ਐਮ. ਦੀ ਅਦਾਲਤ ਵਲੋਂ ਇੱਕ ਔਰਤ ਨਾਲ ਕੀਤੇ ਗਲਤ ਵਿਵਹਾਰ ਵਾਲੇ ਮਾਮਲੇ 'ਚ ਦੋਨਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਥਿਤ ਦੋਸ਼ੀਆਂ ਨੂੰ ਬਰੀ ਕਰਨ ਦੇ ਹੁਕਮ ਦਿੱਤੇ ਹਨ | ਜ਼ਿਕਰਯੋਗ ਹੈ ਕਿ ਨਵਦੀਪ ਕੌਰ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਦਾਜ ਸਬੰਧੀ ਮਾਮਲਾ ਦਰਜ

ਦਸੂਹਾ, 21 ਸਤੰਬਰ (ਭੁੱਲਰ)-ਦਸੂਹਾ ਪੁਲਿਸ ਵਲੋਂ ਦਾਜ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਐਸ.ਐਚ.ਓ. ਯਾਦਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਵਾਸੀ ਕਹਿਰਵਾਲੀ ਨੇ ਪੁਲਿਸ ਨੂੰ ਦਿੱਤੇ ਬਿਆਨ ਰਾਹੀਂ ਦੱਸਿਆ ਕਿ ਉਸਦੀ ਲੜਕੀ ਜਸਪ੍ਰੀਤ ਕੌਰ ਦਾ ਵਿਆਹ 12 ...

ਪੂਰੀ ਖ਼ਬਰ »

ਧੋਖਾਧੜੀ ਸਬੰਧੀ ਏਜੰਟ ਵਿਰੁੱਧ ਮਾਮਲਾ ਦਰਜ

ਦਸੂਹਾ, 21 ਸਤੰਬਰ (ਭੁੱਲਰ)- ਦਸੂਹਾ ਪੁਲਿਸ ਵਲੋਂ ਧੋਖਾਧੜੀ ਕਰਨ ਸਬੰਧੀ ਇੱਕ ਏਜੰਟ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਅੱਜ ਇਸ ਸਬੰਧੀ ਐੱਸ. ਐੱਚ. ਓ. ਦਸੂਹਾ ਯਾਦਵਿੰਦਰ ਸਿੰਘ ਸਿੰਘ ਬਰਾੜ ਨੇ ਦੱਸਿਆ ਕਿ ਅਜੇ ਕੁਮਾਰ ਪੁੱਤਰ ਜੀਤ ਰਾਮ ਵਾਸੀ ਕੈਂਥਾਂ ਮੁਹੱਲਾ ਵਾਰਡ ...

ਪੂਰੀ ਖ਼ਬਰ »

ਮੰਦਰ 'ਚੋਂ ਡੇਢ ਕਿੱਲੋ ਚਾਂਦੀ ਦੇ ਗਹਿਣੇ ਚੋਰੀ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਅਣਪਛਾਤੇ ਚੋਰਾਂ ਨੇ ਮੰਤਰ 'ਚੋਂ ਕਰੀਬ ਡੇਢ ਕਿੱਲੋ ਚਾਂਦੀ ਦੇ ਗਹਿਣੇ ਚੋਰੀ ਕਰ ਲਏ | ਥਾਣਾ ਚੱਬੇਵਾਲ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਜੇਜੋਂ 'ਚ ਸਥਿਤ ਬਾਬਾ ਔਗੜ ਫਤਿਹ ਨਾਥ ਮੰਦਰ ਦੇ ਪੁਜਾਰੀ ਓਮ ਪ੍ਰਕਾਸ਼ ਨੇ ...

ਪੂਰੀ ਖ਼ਬਰ »

ਔਰਤ ਪ੍ਰੋਫੈਸਰ ਦੀ ਸ਼ਿਕਾਇਤ 'ਤੇ ਟੇ੍ਰਨੀ ਪੁਲਿਸ ਅਧਿਕਾਰੀ ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਯੂਨੀਵਰਸਿਟੀ ਖੇਤਰੀ ਸੈਂਟਰ ਸਵਾਮੀ ਸਰਵਾਨੰਦਗਿਰੀ ਦੀ ਔਰਤ ਪ੍ਰੋਫੈਸਰ ਦੀ ਸ਼ਿਕਾਇਤ 'ਤੇ ਥਾਣਾ ਸਦਰ ਪੁਲਿਸ ਨੇ ਐਸ.ਆਈ. (ਟੇ੍ਰਨੀ) ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਹਵਾਲਾਤੀ ਤੋਂ ਮੋਬਾਈਲ ਬਰਾਮਦ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ 'ਚੋਂ ਪੁਲਿਸ ਨੇ ਇਕ ਹਵਾਲਾਤੀ ਤੋਂ ਮੋਬਾਈਲ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਰਾਮ ਕਿਸ਼ੋਰ ਨੇ ਸਿਟੀ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਝਪਟਮਾਰਾਂ ਨੇ ਸਬਜ਼ੀ ਵੇਚਣ ਵਾਲੇ ਤੋਂ ਨਕਦੀ ਖੋਹੀ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਮੋਟਰਸਾਈਕਲ ਸਵਾਰ ਝਪਟਮਾਰਾਂ ਨੇ ਇੱਕ ਸਬਜ਼ੀ ਵੇਚਣ ਵਾਲੇ ਨੂੰ ਘੇਰ ਕੇ ਉਸ ਤੋਂ 4 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਕਿਸ਼ਨ ਵਾਸੀ ਸੁੰਦਰ ਨਗਰ ਨੇ ਦੱਸਿਆ ਕਿ ਉਹ ਰੇਹੜੀ 'ਤੇ ਸਬਜ਼ੀ ਵੇਚ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਵੇਂ ਦਿਨ ਵੀ ਧਰਨਾ ਜਾਰੀ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਮਗਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਲਗਾਇਆ ਗਿਆ ਧਰਨਾ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ | ਜ਼ਿਲ੍ਹਾ ਪੱਧਰ 'ਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 2 ਆਈ. ਏ. ਐਸ. ਤੇ 4 ਪੀ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ

aਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਇੱਕ ਹੁਕਮ ਰਾਹੀਂ 2 ਆਈ.ਏ.ਐਸ. ਅਤੇ 4 ਪੀ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਜਿਸ ਅਨੁਸਾਰ ਹਰਬੀਰ ਸਿੰਘ ਆਈ. ਏ. ਐਸ. ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹੁਸ਼ਿਆਰਪੁਰ, ਨਵਜੋਤਪਾਲ ...

ਪੂਰੀ ਖ਼ਬਰ »

ਵੁੱਡਲੈਂਡ ਓਵਰਸੀਜ਼ ਸਕੂਲ 'ਚ 'ਸਵੱਛ ਭਾਰਤ ਮੁਹਿੰਮ' ਸਬੰਧੀ ਸਮਾਗਮ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਸਵੱਛ ਭਾਰਤ ਅਭਿਆਨ ਤਹਿਤ ਕੇਂਦਰੀ ਮਾਧਮਿਕ ਸਿੱਖਿਆ ਬੋਰਡ ਦੇ ਨਿਰਦੇਸ਼ਾਂ ਅਨੁਸਾਰ ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ 'ਚ 'ਸਵੱਛ ਭਾਰਤ ਅਭਿਆਨ' ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ 'ਚ ਕਲਾਸ ...

ਪੂਰੀ ਖ਼ਬਰ »

ਪਿੰਡ ਮੂਨਕ ਖ਼ੁਰਦ ਵਿਖੇ ਧਾਰਮਿਕ ਸਮਾਗਮ ਅੱਜ

ਟਾਂਡਾ ਉੜਮੁੜ, 21 ਸਤੰਬਰ (ਗੁਰਾਇਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਧਾਰਮਿਕ ਸਮਾਗਮ ਅੱਜ ਆਸ਼ਰਮ ਬਾਬਾ ਭਗਤ ਸਿੰਘ ਪਿੰਡ ਮੂਨਕ ਖ਼ੁਰਦ ਵਿਖੇ ਹੋਣਗੇ | ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਦੇ ਉੱਦਮ ਸਦਕਾ ਅਤੇ ਭਾਈ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸਬੰਧੀ ਸਰਕਾਰੀ ਸਕੂਲ ਬਾਗ਼ਪੁਰ 'ਚ ਸਮਾਗਮ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 19 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਏ ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਵਲੋਂ ਯੂ.ਕੇ. ਤੇ ਕੈਨੇਡਾ ਸਟੱਡੀ ਵੀਜ਼ੇ ਦੇ ਜਨਵਰੀ ਇਨਟੇਕ ਲਈ ਦਾਖ਼ਲੇ ਜਾਰੀ-ਕੰਵਰ ਅਰੋੜਾ

ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਯੂ.ਕੇ. ਅਤੇ ਕੈਨੇਡਾ ਸਟੱਡੀ ਵੀਜ਼ੇ ਦੇ ਜਨਵਰੀ 2020 ਇਨਟੇਕ ਲਈ ਦਾਖ਼ਲੇ ਜਾਰੀ ਹਨ ...

ਪੂਰੀ ਖ਼ਬਰ »

ਝੌ ਾਪੜੀਆਂ 'ਚ ਰਹਿਣ ਵਾਲੇ ਲੋਕਾਂ ਦੀ ਡਾ: ਰਾਜ ਵਲੋਂ ਮਾਇਕ ਸਹਾਇਤਾ

ਚੱਬੇਵਾਲ, 21 ਸਤੰਬਰ (ਰਾਜਾ ਸਿੰਘ ਪੱਟੀ)-ਹਲਕਾ ਚੱਬੇਵਾਲ ਦੇ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਐਸ. ਸੀ. ਡਿਪਾਰਟਮੈਂਟ ਪੰਜਾਬ ਦੇ ਚੇਅਰਮੈਨ ਅਤੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਦੇ ਜਨਮ ਦਿਨ ਮੌਕੇ ਕਸਬਾ ਚੱਬੇਵਾਲ ਦੇ ਗਰੀਬ ਪਰਵਾਰਾਂ ਅਤੇ ਝੁੱਗੀ ...

ਪੂਰੀ ਖ਼ਬਰ »

ਜ਼ੋਨਲ ਸਕੂਲ ਖੇਡਾਂ ਵਿਚ ਸਰਕਾਰੀ ਸਕੂਲ ਬੋਦਲ ਨੇ ਮਾਰੀਆਂ ਮੱਲਾਂ

ਦਸੂਹਾ, 21 ਸਤੰਬਰ (ਭੁੱਲਰ, ਕੌਸ਼ਲ)-ਦਸੂਹਾ ਜ਼ੋਨ ਨੰਬਰ 9 ਦੀਆਂ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਦਲ ਦੇ ਲੜਕਿਆ ਦੀ ਅੰਡਰ 14 ਸਾਲਾਂ ਵਾਲੀਬਾਲ ਟੀਮ ਨੇ ਪਹਿਲਾਂ, ਅੰਡਰ 17 ਸਾਲਾਂ ਦੀ ਟੀਮ ਨੇ ਤੀਸਰਾ ਅਤੇ ਅੰਡਰ 19 ਸਾਲਾਂ ਵਾਲੀਬਾਲ ਨੇ ਦੂਸਰਾ ਸਥਾਨ ਅਤੇ ...

ਪੂਰੀ ਖ਼ਬਰ »

ਪਰਾਲੀ ਬਚਾਓ, ਫ਼ਸਲ ਵਧਾਓ ਮੁਹਿੰਮ-2019 ਤਹਿਤ 1 ਰੋਜ਼ਾ ਬਲਾਕ ਪੱਧਰੀ ਪ੍ਰੋਗਰਾਮ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਐਨ. ਏ. ਐਫ. ਸੀ. ਸੀ. ਨੈਸ਼ਨਲ ਅੱਡੈਪਟੇਸ਼ਨ ਫ਼ੰਡ ਫ਼ਾਰ ਕਲਾਈਮੇਟ ਚੇਂਜ ਤੇ ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਦੇ ਸਹਿਯੋਗ ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ...

ਪੂਰੀ ਖ਼ਬਰ »

ਬਾਬਾ ਜਵਾਹਰ ਦਾਸ ਦੀ 100 ਵੀਂ ਬਰਸੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸ਼ਾਮਚੁਰਾਸੀ, 21 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਡੇਰਾ ਬਾਬਾ ਜਵਾਹਰ ਦਾਸ ਸੂਸਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਅਤੇ ਬਾਬਾ ਜਵਾਹਰ ਦਾਸ ਸੂਸਾਂ ਦੀ 100ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਅਮਰਜੀਤ ਸਿੰਘ ਢਾਡੇਕਟਵਾਲ ਨੂੰ ਟਿਕਟ ਦੇਣ ਦੀ ਉੱਠੀ ਮੰਗ

ਹਾਜੀਪੁਰ, 21 ਸਤੰਬਰ (ਰਣਜੀਤ ਸਿੰਘ)-ਅੱਜ ਹਾਜੀਪੁਰ 'ਚ ਇਲਾਕੇ ਦੇ ਕਾਂਗਰਸੀ ਵਰਕਰਾਂ ਦਾ ਭਾਰੀ ਇਕੱਠ ਹੋਇਆ | ਇਸ ਮੌਕੇ ਹੋਣ ਜਾ ਰਹੇ ਵਿਧਾਨ ਸਭਾ ਹਲਕਾ ਮੁਕੇਰੀਆਂ 'ਚ ਜ਼ਿਮਨੀ ਚੋਣ ਸਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਭੁਪਿੰਦਰ ਸਿੰਘ ਪੁਰਾਣਾ ਭੰਗਾਲਾ ਯੂਥ ...

ਪੂਰੀ ਖ਼ਬਰ »

ਪ੍ਰਧਾਨ ਸੇਠੀ ਦੀ ਦਾਦੀ ਨਮਿਤ ਪਾਠ ਦਾ ਭੋਗ ਅੱਜ

ਮਿਆਣੀ, 21 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਜਲਾਲਪੁਰ ਵਿਖੇ ਯੂਥ ਅਕਾਲੀ ਦਲ ਬਾਦਲ ਸਰਕਲ ਜਲਾਲਪੁਰ ਦੇ ਪ੍ਰਧਾਨ ਲਖਵਿੰਦਰ ਸਿੰਘ ਸੇਠੀ, ਸੁਖਜਿੰਦਰ ਸਿੰਘ ਫਰਾਂਸ, ਪਰਮਿੰਦਰ ਸਿੰਘ ਸੰਨ੍ਹੀ ਅਮਰੀਕਾ ਦੀ ਦਾਦੀ ਕੇਸਰ ਕੌਰ (107) ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਮੁਕੇਰੀਆਂ 'ਚ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਵਿਕਾਸ ਕਾਰਜਾਂ ਨੂੰ ਲੱਗੀਆਂ ਬਰੇਕਾਂ

ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਪੰਜਾਬ ਦੀਆਂ ਚਾਰ ਵਿਧਾਨ ਸਭਾ ਹਲਕਿਆਂ ਅੰਦਰ ਅੱਜ ਚੋਣ ਕਮਿਸ਼ਨ ਵਲੋਂ 21 ਅਕਤੂਬਰ ਨੂੰ ਵੋਟਾਂ ਪੈਣ ਦੇ ਐਲਾਨ ਨਾਲ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ | ਬੇਸ਼ੱਕ ਸੱਤਾਧਾਰੀ ਪਾਰਟੀ ਕਾਂਗਰਸ ਵਲੋਂ ਮੁਕੇਰੀਆਂ ਹਲਕੇ ...

ਪੂਰੀ ਖ਼ਬਰ »

ਤਿੰਨ ਪਿਸਤੌਲ, 35 ਕਾਰਤੂਸ ਤੇ 27 ਪੇਟੀਆਂ ਸ਼ਰਾਬ ਬਰਾਮਦਗੀੇ ਮਾਮਲੇ 'ਚ ਫ਼ਰਾਰ ਦੋਸ਼ੀ ਨਾਮਜ਼ਦ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਪਿੰਡ ਖੁਰਦਾਂ 'ਚ ਪੁਲਿਸ ਤੇ ਆਬਾਕਾਰੀ ਵਿਭਾਗ ਵਲੋਂ ਕੀਤੀ ਗਈ ਸਾਂਝੀ ਕਾਰਵਾਈ ਦੇ ਦੌਰਾਨ ਬਰਾਮਦ ਕੀਤੇ ਗਏ ਸ਼ਰਾਬ ਦੇ ਜ਼ਖੀਰੇ ਤੇ ਮਿਲੇ ਹਥਿਆਰਾਂ ਵਾਲੇ ਮਾਮਲੇ 'ਚ ਗੜ੍ਹਦੀਵਾਲਾ ਪੁਲਿਸ ਨੇ ਮੌਕੇ ਤੋਂ ਫਰਾਰ ਹੋਏ ...

ਪੂਰੀ ਖ਼ਬਰ »

ਅਰੋੜਾ ਵਲੋਂ ਪਿੰਡ ਢੋਲਣਵਾਲ ਦੇ ਸਟੇਡੀਅਮ ਲਈ 5 ਲੱਖ ਰੁਪਏ ਦਾ ਚੈੱਕ ਭੇਟ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰੇਕ ਵਰਗ ਲਈ ਵੱਖ-ਵੱਖ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਤੇ ਇਨ੍ਹਾਂ ਯੋਜਨਾਵਾਂ ਨੂੰ ...

ਪੂਰੀ ਖ਼ਬਰ »

'ਸੇਵਾ ਪਰਮੋ ਧਰਮਾ' ਸੁਸਾਇਟੀ ਦੇ ਨੌਜਵਾਨਾਂ ਨੇ ਅਡਾਪਟ ਕੀਤੀ ਕੈਟਲ ਪਾਊਾਡ ਫਲਾਹੀ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਜਲਦੀ ਹੀ ਅਵਾਰਾ ਪਸ਼ੂਆਂ ਦਾ ਯੋਗ ਹੱਲ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੁਸ਼ਿਆਰਪੁਰ ਵਿਚ ਕੋਈ ਵੀ ਆਵਾਰਾ ਪਸ਼ੂ ਦਿਖਾਈ ...

ਪੂਰੀ ਖ਼ਬਰ »

ਦੇਸ਼ ਭਗਤ ਟੈਕਨੀਕਲ ਆਈ. ਟੀ. ਆਈ. 'ਚ ਨਵੀਆਂ ਕਲਾਸਾਂ ਸ਼ੁਰੂ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਦੇਸ਼ ਭਗਤ ਟੈਕਨੀਕਲ ਕਾਲਜ ਹੁਸ਼ਿਆਰਪੁਰ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸਮਾਗਮ 7 ਅਕਤੂਬਰ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਬਲਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਘਰੇਲੂ ਤੇ ਮੋਟਰਾਂ ਦਾ ਲੋਡ ਵਧਾਉਣ ਸਬੰਧੀ ਕੈਂਪ ਲਗਾਇਆ

ਬੁੱਲ੍ਹੋਵਾਲ, 21 ਸਤੰਬਰ (ਰਵਿੰਦਰਪਾਲ ਸਿੰਘ ਲੁਗਾਣਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਬੁੱਲ੍ਹੋਵਾਲ ਉਪ ਮੰਡਲ ਅਧੀਨ ਪੈਂਦੇ ਸਾਰੇ ਖਪਤਕਾਰਾਂ! ਲਈ ਵੀ.ਡੀ.ਐਸ. ਸਕੀਮ ਅਧੀਨ ਲੋਡ ਵਧਾਉਣ ਹਿੱਤ ਕੈਂਪ ਪਿੰਡ ਗੀਗਨਵਾਲ ਵਿਖੇ ਲਗਾਇਆ ਗਿਆ | ਇਸ ਮੌਕੇ ਦਫਤਰ ...

ਪੂਰੀ ਖ਼ਬਰ »

ਮਕਾਨਾਂ ਦੇ ਲਾਭਪਾਤਰੀਆਂ ਨੂੰ 8 ਲੱਖ ਦੇ ਚੈੱਕ ਵੰਡੇ

ਹਰਿਆਣਾ, 21 ਸਤੰਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਰ ਵਲੋਂ ਲੋਕਾਂ ਦੇ ਨਾਲ ਕੀਤੇ ਗਏ ਵਾਦਿਆਂ ਨੂੰ ਪੂਰਾ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਹੀ ਅੱਜ ਵਿਧਾਇਕ ਪਵਨ ਕੁਮਾਰ ਆਦੀਆ ਨੇ ਦਫਤਰ ਨਗਰ ਕੌਾਸਲ ਹਰਿਆਣਾ ਵਿਖੇ ਮੁੜ ਘਰ ਵਸਾਓ ਸਕੀਮ ਤਹਿਤ 11 ...

ਪੂਰੀ ਖ਼ਬਰ »

ਬਾਬਾ ਫ਼ਰੀਦ ਜੀ ਦੇ ਜਨਮ ਦਿਵਸ ਸਬੰਧੀ ਸਮਾਗਮ

ਹੁਸ਼ਿਆਰਪੁਰ, 21 ਸਤੰਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ਼ਹੀਦ ਸਿੰਘਾਂ ਸ਼ਹੀਦ ਬਾਬਾ ਦੀਪ ਸਿੰਘ ਜੀ ਦਸ਼ਮੇਸ਼ ਨਗਰ ਹੁਸ਼ਿਆਰਪੁਰ 'ਚ ਸ੍ਰੀ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਤੇ ਬੀਬੀ ਸੰਦੀਪ ਕੌਰ ਦੀ ਅਗਵਾਈ 'ਚ ...

ਪੂਰੀ ਖ਼ਬਰ »

'ਸੇਵਾ ਪਰਮੋ ਧਰਮਾ' ਸੁਸਾਇਟੀ ਦੇ ਨੌਜਵਾਨਾਂ ਨੇ ਅਡਾਪਟ ਕੀਤੀ ਕੈਟਲ ਪਾਊਾਡ ਫਲਾਹੀ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਜਲਦੀ ਹੀ ਅਵਾਰਾ ਪਸ਼ੂਆਂ ਦਾ ਯੋਗ ਹੱਲ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੁਸ਼ਿਆਰਪੁਰ ਵਿਚ ਕੋਈ ਵੀ ਆਵਾਰਾ ਪਸ਼ੂ ਦਿਖਾਈ ...

ਪੂਰੀ ਖ਼ਬਰ »

ਹੁਸ਼ਿਆਰਪੁਰ ਫ਼ੋਟੋਗ੍ਰਾਫ਼ਰਜ਼ ਐਸੋਸੀਏਸ਼ਨ ਵਲੋਂ ਸਰਬੱਤ ਦੇ ਭਲੇ ਲਈ ਸਮਾਗਮ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਫੋਟੋਗ੍ਰਾਫਰਜ਼ ਐਸੋਸੀਏਸ਼ਨ ਵਲੋਂ ਸਰਬੱਤ ਦੇ ਭਲੇ ਅਤੇ ਫ਼ੋਟੋਗ੍ਰਾਫ਼ਰ ਵੀਰਾਂ ਦੀ ਚੜ੍ਹਦੀਕਲਾ ਲਈ ਗੁਰਦੁਆਰਾ ਮਿੱਠਾ ਟਿਵਾਣਾ ਹੁਸ਼ਿਆਰਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਸਜਾਏ ਕੀਰਤਨ ਦੀਵਾਨ 'ਚ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਬਰਜਿੰਦਰਜੀਤ ਸਿੰਘ, ਅਜਵਿੰਦਰ ਸਿੰਘ ਪ੍ਰਧਾਨ ਸਿੱਖ ਵੈੱਲਫੇਅਰ ਸੁਸਾਇਟੀ, ਹਰਜਾਪ ਸਿੰਘ, ਵਿਪਨ ਸ਼ਰਮਾ, ਨਰੇਸ਼ ਕੁਮਾਰ, ਰਾਜ ਕੁਮਾਰ, ਕਰਮਵੀਰ ਸਿੰਘ, ਗੁਰਮੇਲ ਸਿੰਘ, ਰਾਕੇਸ਼ ਗੁਪਤਾ, ਸੰਜੀਵ ਅਰੋੜਾ, ਅਜੇਪਾਲ ਸਿੰਘ, ਪਰਮਿੰਦਰ ਸਿੰਘ, ਹਰਜੀਤ ਸਿੰਘ ਸੋਨੀ, ਹਰਜਿੰਦਰ ਕੁਮਾਰ, ਬਲਵੀਰ ਸਿੰਘ, ਤਰਸੇਮ ਸਿੰਘ, ਹਰਜਿੰਦਰ ਸ਼ਰਮਾ, ਹਜ਼9ਾਰਾ ਸਿੰਘ, ਹਰੀਸ਼ ਕੁਮਾਰ, ਸਤਵਿੰਦਰ ਸਿੰਘ, ਕੁਲਵਿੰਦਰ ਸਿੰਘ, ਹਰੀ ਸ਼ੰਕਰ, ਗਗਨਦੀਪ ਆਦਿ ਸੰਗਤਾਂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਖੰਨਾ ਨੇ ਬਿਰਧ ਆਸ਼ਰਮ ਦੇ ਬਜ਼ੁਰਗਾਂ ਤੇ ਅਨਾਥ ਬੱਚਿਆਂ ਨੂੰ ਫਲ ਵੰਡੇ

ਹੁਸ਼ਿਆਰਪੁਰ, 21 ਸਤੰਬਰ (ਹਰਪ੍ਰੀਤ ਕੌਰ)-ਭਾਜਪਾ ਦੇ ਰਾਸ਼ਟਰੀ ਉੱਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਤੇ ਉਨ੍ਹਾਂ ਦੀ ਧਰਮ ਪਤਨੀ ਮੀਨਾਕਸ਼ੀ ਖੰਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਮਨਾਏ ਜਾ ਰਹੇ ਸੇਵਾ ਸਪਤਾਹ ਤਹਿਤ ਅੱਜ ਸਥਾਨਕ ਬਿਰਧ ...

ਪੂਰੀ ਖ਼ਬਰ »

ਰਾਣਾ ਰੰਧਾਵਾ ਨੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦਾ ਅਹੁਦਾ ਸੰਭਾਲਿਆ

ਕਰਤਾਰਪੁਰ, 21 ਸਤੰਬਰ (ਭਜਨ ਸਿੰਘ ਧੀਰਪੁਰ, ਜਸਵੰਤ ਵਰਮਾ)-ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ ਨੇ ਅੱਜ ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦੇ ਦਫਤਰ ਵਿਚ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਲੋਕ ਸਭਾ ਮੈਂਬਰ ਚੌਧਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX